ਤਾਜਾ ਖ਼ਬਰਾਂ


ਅਮਰੀਕਾ 'ਚ ਆਜ਼ਾਦੀ ਦਿਵਸ ਪਰੇਡ 'ਚ ਅੰਨ੍ਹੇਵਾਹ ਗੋਲੀਬਾਰੀ
. . .  1 day ago
ਪੋਰਟ ਬਲੇਅਰ, ਅੰਡੇਮਾਨ ਅਤੇ ਨਿਕੋਬਾਰ ਵਿਚ ਭੂਚਾਲ ਦੇ ਮਹਿਸੂਸ ਕੀਤੇ ਗਏ ਝਟਕੇ
. . .  1 day ago
ਹਿਮਾਚਲ ਪ੍ਰਦੇਸ਼ ਦੇ ਕੁੱਲੂ ਬੱਸ ਹਾਦਸੇ ਵਿਚ ਇਕ ਹੋਰ ਮੌਤ, ਮਰਨ ਵਾਲਿਆਂ ਦੀ ਗਿਣਤੀ 13 ਹੋਈ
. . .  1 day ago
ਵਿੱਦਿਅਕ ਅਦਾਰਿਆਂ ਦੇ ਬਾਹਰ ਖ਼ਾਲਿਸਤਾਨ ਦੇ ਨਾਅਰੇ ਲਿਖਣ ਦੇ ਦੋਸ਼ ਹੇਠ ਪੁਲਿਸ ਨੇ ਇਕ ਨੌਜਵਾਨ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਕਰਨਾਲ, 4 ਜੁਲਾਈ (ਗੁਰਮੀਤ ਸਿੰਘ ਸੱਗੂ )- ਬੀਤੀ 20 ਜੂਨ ਦੀ ਅੱਧੀ ਰਾਤ ਨੂੰ ਸੀ.ਐਮ.ਸਿਟੀ ਹਰਿਆਣਾ ਕਰਨਾਲ ਦੇ ਦੋ ਵਿੱਦਿਅਕ ਅਦਾਰਿਆਂ ਦੀ ਬਾਹਰਲੀਆਂ ਕੰਧਾਂ ਤੇ ਖ਼ਾਲਿਸਤਾਨ ਦੇ ਸਮਰਥਨ ਵਿਚ ਲਿਖੇ ਗਏ ਨਾਅਰਿਆਂ ...
ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 5 ਜੁਲਾਈ ਨੂੰ ਐਲਾਨਿਆ ਜਾਵੇਗਾ 10ਵੀਂ ਦਾ ਨਤੀਜਾ
. . .  1 day ago
ਐੱਸ.ਏ.ਐੱਸ. ਨਗਰ, 4 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ )- ਪੰਜਾਬ ਸਕੂਲ ਸਿੱਖਿਆ ਬੋਰਡ ਦੇ ਕੰਟਰੋਲਰ ਜੇ.ਆਰ. ਮਹਿਰੋਕ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਅਕਾਦਮਿਕ ਸਾਲ 2021-22 ਦਸਵੀਂ ਸ਼੍ਰੇਣੀ ਦਾ ਨਤੀਜਾ ...
ਕੱਲ੍ਹ ਨੂੰ ਹੋਣ ਵਾਲੀ ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ ਹੁਣ 6 ਨੂੰ
. . .  1 day ago
ਬੁਢਲਾਡਾ, 4 ਜੁਲਾਈ (ਸਵਰਨ ਸਿੰਘ ਰਾਹੀ)- ਪੰਜਾਬ ਮੰਤਰੀ ਪ੍ਰੀਸ਼ਦ ਦੀ ਕੱਲ੍ਹ 5 ਜੁਲਾਈ ਦਿਨ ਮੰਗਲਵਾਰ ਨੂੰ ਹੋਣ ਵਾਲੀ ਮੀਟਿੰਗ ਦਾ ਦਿਨ ਤਬਦੀਲ ਕਰ ਦਿੱਤਾ ਗਿਆ ਹੈ । ਇਹ ਮੀਟਿੰਗ ਹੁਣ 5 ਜੁਲਾਈ ਦੀ ...
ਅਮਨ ਅਰੋੜਾ ਦੇ ਕੈਬਨਿਟ ਮੰਤਰੀ ਬਣਨ ਦੀ ਖ਼ੁਸ਼ੀ 'ਚ ਸਮਰਥਕਾਂ ਨੇ ਲੱਡੂ ਵੰਡੇ
. . .  1 day ago
ਸੁਨਾਮ ਊਧਮ ਸਿੰਘ ਵਾਲਾ,4 ਜੁਲਾਈ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਸੁਨਾਮ ਤੋਂ ਪੰਜਾਬ ਭਰ 'ਚ ਸਭ ਤੋਂ ਵੱਧ ਵੋਟਾਂ ਲੈ ਕੇ ਦੂਜੀ ਵਾਰ ਵਿਧਾਇਕ ਬਣੇ ਅਮਨ ਅਰੋੜਾ ...
ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਕੈਬਨਿਟ ਮੰਤਰੀ ਬਣਾਏ ਜਾਣ ਦੀ ਖੁਸ਼ੀ 'ਚ ਅਜਨਾਲਾ ਵਾਸੀਆਂ ਨੇ ਵੰਡੇ ਲੱਡੂ
. . .  1 day ago
ਅਜਨਾਲਾ , 4 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਦੇ ਜੰਪਪਲ ਹਲਕਾ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਕੈਬਨਿਟ ਮੰਤਰੀ ਬਣਾਏ ਜਾਣ ਦੀ ਖੁਸ਼ੀ ਵਿਚ ਅੱਜ ਅਜਨਾਲਾ ਸ਼ਹਿਰ 'ਚ ਸਥਿਤ ...
ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 5 ਜੁਲਾਈ ਨੂੰ
. . .  1 day ago
ਪੰਜਾਬ ਸਰਕਾਰ ਦੇ ਨਵੇਂ ਮੰਤਰੀਆਂ ਨੂੰ ਮਿਲਣ ਵਾਲੀਆਂ ਸਰਕਾਰੀ ਇਨੋਵਾ ਗੱਡੀਆਂ ਪਹੁੰਚੀਆਂ ਰਾਜ ਭਵਨ
. . .  1 day ago
ਪੰਜਾਬ ਕੈਬਨਿਟ ਦਾ ਵਿਸਥਾਰ
. . .  1 day ago
ਜਸਕੀਰਤ ਸਿੰਘ ਉਰਫ਼ ਜੱਸੀ ਦੀ ਹੱਤਿਆ ਕਰਨ ਦੇ ਦੋਸ਼ ਹੇਠ ਤਿੰਨ ਦੋਸ਼ੀਆਂ ਨੂੰ ਤਾਅ ਉਮਰ ਦੀ ਕੈਦ
. . .  1 day ago
ਕਪੂਰਥਲਾ, 4 ਜੁਲਾਈ (ਅਮਰਜੀਤ ਕੋਮਲ)-ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਅਮਰਿੰਦਰ ਸਿੰਘ ਗਰੇਵਾਲ ਨੇ ਅੱਜ ਸ਼ਹਿਰ ਦੇ ਇਕ ਸਨਅਤਕਾਰ ਦੇ 14 ਸਾਲਾ ਪੁੱਤਰ ਜਸਕੀਰਤ ਸਿੰਘ ਉਰਫ਼ ਜੱਸੀ ਦੀ ਬੇਰਹਿਮੀ ਨਾਲ ਹੱਤਿਆ ...
ਰਾਜਸਥਾਨ : ਅਲਵਰ ਬੈਂਕ 'ਚ ਦਿਨ-ਦਿਹਾੜੇ ਲੁੱਟ, 1 ਕਰੋੜ ਦੀ ਨਕਦੀ ਤੇ ਸੋਨਾ ਲੈ ਕੇ 6 ਵਿਅਕਤੀ ਫ਼ਰਾਰ
. . .  1 day ago
ਬੈਂਸ ਜਬਰ ਜਨਾਹ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਦੂਜੇ ਦੋਸ਼ੀ ਸੁਖਚੈਨ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ
. . .  1 day ago
ਲੁਧਿਆਣਾ ,4 ਜੁਲਾਈ (ਰੁਪੇਸ਼ ਕੁਮਾਰ) -ਲੋਕ ਇਨਸਾਫ਼ ਪਾਰਟੀ ਪ੍ਰਮੁੱਖ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਸਮੇਤ ਸੱਤ ਦੋਸ਼ੀਆਂ ਖ਼ਿਲਾਫ਼ ਦਰਜ ਹੋਏ ਜਬਰ ਜਨਾਹ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਦੂਜੇ ...
ਫੌਜਾ ਸਿੰਘ ਸਰਾਰੀ ਬਣੇ ਕੈਬਨਿਟ ਮੰਤਰੀ
. . .  1 day ago
ਅਨਮੋਲ ਗਗਨ ਮਾਨ ਬਣੀ ਕੈਬਨਿਟ ਮੰਤਰੀ, ਚੁੱਕੀ ਸਹੁੰ
. . .  1 day ago
ਚੇਤਨ ਸਿੰਘ ਜੌੜਾ ਮਾਜਰਾ ਬਣੇ ਕੈਬਨਿਟ ਮੰਤਰੀ, ਚੁੱਕੀ ਸਹੁੰ
. . .  1 day ago
ਅਮਨ ਅਰੋੜਾ ਬਣੇ ਕੈਬਨਿਟ ਮੰਤਰੀ
. . .  1 day ago
ਅਜਨਾਲਾ ਦੇ ਜੰਮਪਲ ਡਾ. ਇੰਦਰਬੀਰ ਸਿੰਘ ਨਿੱਜਰ ਬਣੇ ਕੈਬਨਿਟ ਮੰਤਰੀ
. . .  1 day ago
ਅਜਨਾਲਾ ,4 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਕਸਬਾ ਅਜਨਾਲਾ 'ਚ ਜੰਮੇ ਪਲੇ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਤੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ ਇੰਦਰਬੀਰ ਸਿੰਘ ਨਿੱਜਰ ...
ਭਾਰਤ ਨੇ ਆਪਣੀ 90% ਬਾਲਗ ਆਬਾਦੀ ਦਾ ਕੋਵਿਡ-19 ਦਾ ਪੂਰਾ ਕੀਤਾ ਟੀਕਾਕਰਨ - ਕੇਂਦਰੀ ਸਿਹਤ ਮੰਤਰੀ ਡਾ: ਮਨਸੁਖ ਮਾਂਡਵੀਆ
. . .  1 day ago
ਸਿੱਧੂ ਮੂਸੇਵਾਲਾ ਹੱਤਿਆ ਕੇਸ : ਸਚਿਨ ਭਿਵਾਨੀ ਅਤੇ ਅੰਕਿਤ ਸਿਰਸਾ 5 ਦਿਨਾਂ ਦੇ ਪੁਲਿਸ ਰਿਮਾਂਡ 'ਤੇ
. . .  1 day ago
ਨਵੀਂ ਦਿੱਲੀ, 4 ਜੁਲਾਈ - ਦਿੱਲੀ ਪੁਲਿਸ ਨੇ ਸਚਿਨ ਭਿਵਾਨੀ ਅਤੇ ਅੰਕਿਤ ਸਿਰਸਾ ਨੂੰ ਪਟਿਆਲਾ ਕੋਰਟ ਵਿਚ ਪੇਸ਼ ਕੀਤਾ, ਜਿਥੇ ਅਦਾਲਤ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਦੋਵਾਂ ਨੂੰ 5 ਦਿਨਾਂ ਦੇ ਪੁਲਿਸ ਰਿਮਾਂਡ ...
ਆਈ.ਪੀ.ਐਸ. ਅਧਿਕਾਰੀ ਗੌਰਵ ਯਾਦਵ ਅੱਜ ਸੰਭਾਲਣਗੇ ਡੀ.ਜੀ.ਪੀ. ਪੰਜਾਬ ਦਾ ਚਾਰਜ
. . .  1 day ago
ਲੁਧਿਆਣਾ, 4 ਜੁਲਾਈ (ਪਰਮਿਮਦਰ ਸਿੰਘ ਅਹੂਜਾ) - ਪੰਜਾਬ ਦੇ ਡੀ.ਜੀ.ਪੀ. ਵੀ.ਕੇ. ਭਾਵਰਾ ਦੇ ਛੁੱਟੀ 'ਤੇ ਜਾਣ ਦੇ ਚਲਦੇ ਪੰਜਾਬ ਸਰਕਾਰ ਨੇ 1992 ਬੈਚ ਦੇ ਆਈ.ਪੀ.ਐਸ ਅਧਿਕਾਰੀ ਗੌਰਵ ਯਾਦਵ ਨੂੰ ਡੀ.ਜੀ.ਪੀ. ਦਾ ਚਾਰਜ ਦੇ ਦਿੱਤਾ ਹੈ। ਭਾਵਰਾ ਅੱਜ ਉਨ੍ਹਾਂ ਨੂੰ ਡੀ ਜੀ ਪੀ ਦਾ ਚਾਰਜ...
ਅੰਡੇਮਾਨ ਤੇ ਨਿਕੋਬਾਰ 'ਚ ਆਇਆ ਭੂਚਾਲ
. . .  1 day ago
ਪੋਰਟ ਬਲੇਅਰ, 4 ਜੁਲਾਈ - ਅੰਡੇਮਾਨ ਤੇ ਨਿਕੋਬਾਰ ਟਾਪੂ ਦੇ ਪੋਰਟ ਬਲੇਅਰ ਦੇ 256 ਕਿੱਲੋਮੀਟਰ ਦੱਖਣ ਪੂਰਬ 'ਚ ਅੱਜ ਦੁਪਹਿਰ 3.02 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 4.4 ਮਾਪੀ...
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਣਿਆ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਦਾ ਹਾਲ
. . .  1 day ago
ਅੰਮ੍ਰਿਤਸਰ, 4 ਜੁਲਾਈ (ਜਸਵੰਤ ਸਿੰਘ ਜੱਸ )- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਸਥਾਨਕ ਗੁਰੂ ਨਾਨਕ ਦੇਵ ਹਸਪਤਾਲ ਵਿਚ ਇਲਾਜ ਕਰਵਾ ਰਹੇ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਦਾ ਹਾਲ ਚਾਲ...
ਕੁੱਲੂ ਬੱਸ ਹਾਦਸਾ : ਮੁੱਖ ਮੰਤਰੀ ਜੈਰਾਮ ਠਾਕੁਰ ਨੇ ਕੀਤਾ ਹਾਦਸੇ ਵਾਲੀ ਥਾਂ ਦਾ ਦੌਰਾ
. . .  1 day ago
ਕੁੱਲੂ, 4 ਜੁਲਾਈ - ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਕੁੱਲੂ ਵਿਖੇ ਦੁਰਘਟਨਾਗ੍ਰਸਤ ਹੋਈ ਬੱਸ ਵਾਲੀ ਥਾਂ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਇਹ ਬਹੁਤ ਦੁਖਦ ਘਟਨਾ ਹੈ। ਹਾਦਸੇ 'ਚ 12 ਲੋਕਾਂ ਦੀ ਮੌਤ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਚੇਤ ਸੰਮਤ 552

ਗੁਰਦਾਸਪੁਰ / ਬਟਾਲਾ / ਪਠਾਨਕੋਟ

ਡੀ.ਸੀ. ਵਲੋਂ ਨਸ਼ਿਆਂ ਅਤੇ ਕੋਰੋਨਾ ਵਾਇਰਸ ਵਿਰੁੱਧ ਨਿਵੇਕਲੀ ਮੁਹਿੰਮ ਦੀ ਸ਼ੁਰੂਆਤ

ਗੁਰਦਾਸਪੁਰ, 18 ਮਾਰਚ (ਭਾਗਦੀਪ ਸਿੰਘ ਗੋਰਾਇਆ)-ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਦੀ ਅਗਵਾਈ ਹੇਠ ਨਸ਼ਿਆਂ ਅਤੇ ਕੋਰੋਨਾ ਵਾਇਰਸ ਸਬੰਧੀ ਲੋਕਾਂ ਨੰੂ ਜਾਗਰੂਕ ਕਰਨ ਦੇ ਮੰਤਵ ਨਾਲ ਨਿਵੇਕਲੀ ਪਹਿਲ ਕਦਮੀ ਕਰਦਿਆਂ ਜ਼ਿਲ੍ਹੇ ਅੰਦਰ ਰੋਡ ਸ਼ੋਅ ਦੇ ਰੂਪ ਵਿਚ ਜਾਗਰੂਕਤਾ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਤਰਨਾ ਦਲ ਮਿਸਲ ਸ਼ਹੀਦ ਭਾਈ ਤਾਰੂ ਸਿੰਘ ਦੇ ਮੁੱਖ ਸੇਵਾਦਾਰ ਜਥੇ. ਰਣਜੀਤ ਸਿੰਘ ਪੂਹਲਾ ਨੂੰ ਆਏ ਧਮਕੀ ਭਰੇ ਫ਼ੋਨ

ਕਾਦੀਆਂ, 18 ਮਾਰਚ (ਗੁਰਪ੍ਰੀਤ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਤਰਨਾ ਦਲ ਮਿਸਲ ਸ਼ਹੀਦ ਭਾਈ ਤਾਰੂ ਸਿੰਘ ਮੁੱਖ ਸੇਵਾਦਾਰ ਜਥੇਦਾਰ ਰਣਜੀਤ ਸਿੰਘ ਪੂਹਲਾ ਗੁਰਦੁਆਰਾ ਛੋਟਾ ਘੱਲੂਘਾਰਾ ਸਾਹਿਬ ਨੂੰ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਜਾਨ ਤੋਂ ਮਾਰਨ ਦੀਆਂ ਧਮਕੀਆਂ ਦੇਣ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਪ੍ਰਤੀ ਲੋਕਾਂ ਦਾ ਉਤਸ਼ਾਹ ਦਿਨੋ ਦਿਨ ਵਧ ਰਿਹਾ ਹੈ-ਪ੍ਰਧਾਨ ਸ਼ੈਰੀ ਕਲਸੀ

ਬਟਾਲਾ, 18 ਮਾਰਚ (ਕਾਹਲੋਂ)-ਆਮ ਆਦਮੀ ਪਾਰਟੀ ਪ੍ਰਤੀ ਲੋਕਾਂ 'ਚ ਦਿਨੋਂ-ਦਿਨ ਉਤਸ਼ਾਹ ਵੱਧ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਬਟਾਲਾ ਦੇ ਇੰਚਾਰਜ ਸ਼ੈਰੀ ਕਲਸੀ ਨੇ ਪਾਰਟੀ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 5 ਜ਼ਖ਼ਮੀ

ਬਟਾਲਾ, 18 ਮਾਰਚ (ਬੁੱਟਰ)-ਦੇਰ ਸ਼ਾਮ ਵਿਆਹ ਸਮਾਗਮ ਤੋਂ ਪਰਤ ਰਹੀ ਕਾਰ ਦੇ ਹਾਦਸਾਗ੍ਰਸਤ ਹੋਣ ਕਾਰਨ 5 ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਥਾਨਕ ਜਲੰਧਰ ਰੋਡ 'ਤੇ ਕੰਗ ਪੈਲੇਸ ਦੇ ਨੇੜੇ ਵਿਆਹ ਪਾਰਟੀ ਤੋਂ ਆਲਟੋ ਕਾਰ 'ਤੇ ਆਪਣੇ ਘਰ ਕਲੇਰ ਖੁਰਦ ...

ਪੂਰੀ ਖ਼ਬਰ »

ਤਖ਼ਤ ਸੱਚਖੰਡ ਹਜ਼ੂਰ ਸਾਹਿਬ (ਨਾਂਦੇੜ) ਦੇ ਲੰਗਰਾਂ ਦੀ ਰਸਦ ਸਮੱਗਰੀ ਲਈ ਜ਼ਿਲ੍ਹਾ ਗੁਰਦਾਸਪੁਰ ਤੋਂ ਵਿਅਕਤੀ ਨਾਮਜ਼ਦ

ਬਟਾਲਾ, 18 ਮਾਰਚ (ਕਾਹਲੋਂ)-ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਨਾਂਦੇੜ (ਮਹਾਂਰਾਸ਼ਟਰ) ਗੁਰੂ ਕੇ ਲੰਗਰਾਂ ਦੀ ਰਸਦ ਸਮੱਗਰੀ ਦੀ ਉਗਰਾਹੀ ਕਰਨ ਲਈ ਜਥੇਦਾਰ ਸਿੰਘ ਸਾਹਿਬ ਬਾਬਾ ਕੁਲਵੰਤ ਸਿੰਘ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਚਾਰ ਵਿਅਕਤੀ, ਜਿਨ੍ਹਾਂ 'ਚ ਅਮਰਬੀਰ ...

ਪੂਰੀ ਖ਼ਬਰ »

ਬਜ਼ੁਰਗ ਜੋੜੇ ਨੂੰ ਬੇਹੋਸ਼ ਕਰ ਕੇ ਨਕਦੀ ਤੇ ਵਾਲੀਆਂ ਲੈ ਕੇ ਫ਼ਰਾਰ ਹੋਈ ਮਹਿਲਾ ਤੇ ਉਸ ਦੇ ਦੋ ਸਾਥੀ

ਦੀਨਾਨਗਰ, 18 ਮਾਰਚ (ਸੰਧੂ, ਸੋਢੀ, ਸ਼ਰਮਾ)-ਦੀਨਾਨਗਰ ਪੋਸਟ ਆਫ਼ਿਸ ਦੇ ਨਜ਼ਦੀਕ ਬਜ਼ੁਰਗ ਪਤੀ-ਪਤਨੀ ਤੋਂ ਉਨ੍ਹਾਂ ਨੂੰ ਬੇਹੋਸ਼ ਕਰਕੇ ਇਕ ਮਹਿਲਾ ਤੇ ਉਸ ਦੇ ਦੋ ਸਾਥੀਆਂ ਵਲੋਂ ਵਾਲੀਆਂ ਤੇ ਨਕਦੀ ਖੋਹ ਲੈਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਸਿਟੀ ਪੁਲਿਸ ਨੇ ਸ਼ਹਿਰ ਅੰਦਰ ਦੁਕਾਨਦਾਰਾਂ ਵਲੋਂ ਕੀਤੇ ਨਾਜਾਇਜ਼ ਕਬਜ਼ੇ ਹਟਾਏ

ਗੁਰਦਾਸਪੁਰ, 18 ਮਾਰਚ (ਭਾਗਦੀਪ ਸਿੰਘ ਗੋਰਾਇਆ)-ਅੱਜ ਸਿਟੀ ਪੁਲਿਸ ਗੁਰਦਾਸਪੁਰ ਵਲੋਂ ਸ਼ਹਿਰ ਅੰਦਰ ਦੁਕਾਨਦਾਰਾਂ ਵਲੋਂ ਦੁਕਾਨਾਂ ਦੇ ਅੱਗੇ ਕੀਤੇ ਨਾਜਾਇਜ਼ ਕਬਜ਼ੇ ਹਟਾਏ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਚ.ਓ. ਸਿਟੀ ਇੰਸਪੈਕਟਰ ਜਬਰਜੀਤ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਮੋਟਰਸਾਈਕਲ 'ਤੇ ਜਾ ਰਹੇ ਪਤੀ-ਪਤਨੀ ਦੇ ਹੱਥ 'ਚੋਂ ਇਕ ਲੱਖ ਰੁਪਏ ਨਾਲ ਭਰਿਆ ਲਿਫ਼ਾਫ਼ਾ ਰਸਤੇ 'ਚ ਡਿੱਗਿਆ

ਕਾਦੀਆਂ, 18 ਮਾਰਚ (ਗੁਰਪ੍ਰੀਤ ਸਿੰਘ)-ਬਟਾਲਾ-ਕਾਦੀਆਂ ਰੋਡ 'ਤੇ ਮੋਟਰਸਾਈਕਲ 'ਤੇ ਜਾ ਰਹੇ ਪਤੀ-ਪਤਨੀ ਦੇ ਹੱਥ ਵਿਚੋਂ ਇਕ ਲੱਖ ਰੁਪਏ ਨਾਲ ਭਰਿਆ ਲਿਫ਼ਾਫ਼ਾ ਰਸਤੇ 'ਚ ਡਿੱਗਣ ਦੀ ਖ਼ਬਰ ਮਿਲੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਸਪਾਲ ਸਿੰਘ ਪੁੱਤਰ ਜੋਗਿੰਦਰ ਸਿੰਘ ...

ਪੂਰੀ ਖ਼ਬਰ »

ਹੱਕੀ ਮੰਗਾਂ ਨੂੰ ਲੈ ਕੇ ਸਰਕਾਰੀ ਕਾਲਜ ਕਾਲਾ ਅਫਗਾਨਾ ਦੇ ਗੈਸਟ ਸਹਾਇਕ ਪ੍ਰੋਫ਼ੈਸਰਾਂ ਨੇ ਕਾਲੇ ਬਿੱਲੇ ਲਾ ਕੇ ਕੀਤਾ ਰੋਸ ਪ੍ਰਦਰਸ਼ਨ

ਬਟਾਲਾ, 18 ਮਾਰਚ (ਕਾਹਲੋਂ)-ਸਰਕਾਰੀ ਕਾਲਜ ਗੈਸਟ ਫੈਕਲਟੀ ਸਹਾਇਕ ਪ੍ਰੋਫ਼ੈਸਰ ਸੰਘਰਸ਼ ਕਮੇਟੀ ਪੰਜਾਬ ਵਲੋਂ ਦਿੱਤੇ ਸੱਦੇ 'ਤੇ ਪੰਜਾਬ ਦੇ 48 ਸਰਕਾਰੀ ਕਾਲਜਾਂ 'ਚ ਕੰਮ ਕਰ ਰਹੇ ਗੈਸਟ ਸਹਾਇਕ ਪ੍ਰੋਫ਼ਸਰਾਂ ਵਲੋਂ ਵਿਸ਼ਵ ਪੱਧਰ ਤੇ ਮਹਾਂਮਾਰੀ ਐਲਾਨੇ ਗਏ ਕੋਰੋਨਾ ...

ਪੂਰੀ ਖ਼ਬਰ »

ਕੂੜੇ ਦੀ ਸਮੱਸਿਆ ਨੂੰ ਲੈ ਕੇ ਰਾਈਟ ਤੇ ਐਾਟੀ ਕਰਾਈਮ ਐਸੋਸੀਏਸ਼ਨ ਨੇ ਐਸ.ਡੀ.ਐਮ. ਬਟਾਲਾ ਨੂੰ ਦਿੱਤਾ ਮੰਗ-ਪੱਤਰ

ਬਟਾਲਾ, 18 ਮਾਰਚ (ਕਾਹਲੋਂ)-ਰਾਈਟ ਅਤੇ ਐਾਟੀ ਕਰਾਈਮ ਐਸੋਸੀਏਸ਼ਨ ਬਟਾਲਾ ਵਲੋਂ ਸ਼ਹਿਰ ਵਿਚ ਫ਼ੈਲ ਰਹੀ ਗੰਦਗੀ ਦੀ ਸਮੱਸਿਆ ਤੇ ਕੂੜਾ ਡੰਪ ਦੀ ਅਣਹੋਂਦ ਨੂੰ ਲੈ ਕੇ ਐਸੋਸੀਏਸ਼ਨ ਦੇ ਚੇਅਰਮੈਨ ਧੀਰਜ ਵਰਮਾ ਦੀ ਅਗਵਾਈ 'ਚ ਐਸ.ਡੀ.ਐਮ. ਬਟਾਲਾ ਸ: ਬਲਵਿੰਦਰ ਸਿੰਘ ਨੂੰ ...

ਪੂਰੀ ਖ਼ਬਰ »

ਸਹਿਕਾਰੀ ਬੈਂਕ ਵਲੋਂ ਡਿਫਾਲਟਰ ਕਰਜ਼ਦਾਰਾਂ ਵਿਰੁੱਧ ਕਾਨੰੂਨੀ ਕਾਰਵਾਈ ਦੀ ਸ਼ੁਰੂਆਤ- ਇਕ ਗਿ੍ਫ਼ਤਾਰ

ਗੁਰਦਾਸਪੁਰ, 18 ਮਾਰਚ (ਸੁਖਵੀਰ ਸਿੰਘ ਸੈਣੀ)-ਸਹਿਕਾਰੀ ਬੈਂਕ ਵਲੋਂ ਡਿਫਾਲਟਰ ਕਰਜ਼ਦਾਰਾਂ ਕੋਲੋਂ ਵਸੂਲੀ ਮੁਹਿੰਮ ਤਹਿਤ ਕਾਨੰੂਨੀ ਕਾਰਵਾਈ ਦੀ ਸ਼ੁਰੂਆਤ ਕਰਨ ਮੌਕੇ ਜ਼ਿਲ੍ਹਾ ਮੈਨੇਜਰ ਸੀ.ਬੀ ਗੁਰਦਾਸਪੁਰ ਨੇ ਪ੍ਰੈੱਸ ਬਿਆਨ ਜਾਰੀ ਕਰਦੇ ਹੋਏ ਦੱਸਿਆ ਕਿ ਉਨ੍ਹਾਂ ...

ਪੂਰੀ ਖ਼ਬਰ »

ਹੈਰੋਇਨ, ਨਸ਼ੀਲੀਆਂ ਗੋਲੀਆਂ ਤੇ ਇਕ ਕੇਸ 'ਚ ਲੋੜੀਂਦਾ ਭਗੌੜਾ ਪੁਲਿਸ ਵਲੋਂ ਕਾਬੂ

ਧਾਰੀਵਾਲ, 18 ਮਾਰਚ (ਰਮੇਸ਼ ਕੁਮਾਰ, ਜੇਮਸ ਨਾਹਰ, ਸਵਰਨ ਸਿੰਘ)-ਥਾਣਾ ਧਾਰੀਵਾਲ ਦੀ ਪੁਲਿਸ ਨੇ 2 ਗ੍ਰਾਮ ਹੈਰੋਇਨ, ਨਸ਼ੀਲੀਆਂ ਗੋਲੀਆਂ ਅਤੇ ਪੁਲਿਸ ਨੂੰ ਇਕ ਕੇਸ ਵਿਚ ਲੋੜੀਂਦੇ ਭਗੌੜੇ ਨੂੰ ਗਿ੍ਫਤਾਰ ਕਰ ਕੇ ਉਸ ਵਿਰੁੱਧ ਕੇਸ ਦਰਜ ਕਰ ਲਿਆ | ਥਾਣਾ ਧਾਰੀਵਾਲ ਦੇ ਐਸ.ਐਚ.ਓ. ...

ਪੂਰੀ ਖ਼ਬਰ »

ਗੈਸਟ ਫੈਕਲਟੀ ਲੈਕਚਰਾਰ ਯੂਨੀਅਨ ਨੇ ਕਾਲੇ ਬਿੱਲੇ ਲਗਾ ਕੇ ਕੀਤਾ ਰੋਸ ਪ੍ਰਦਰਸ਼ਨ

ਗੁਰਦਾਸਪੁਰ, 18 ਮਾਰਚ (ਭਾਗਦੀਪ ਸਿੰਘ ਗੋਰਾਇਆ)-ਗੈਸਟ ਫੈਕਲਟੀ ਲੈਕਚਰਾਰ ਯੂਨੀਅਨ ਵਲੋਂ ਅੱਜ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਨੰੂ ਲੈ ਕੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਜ਼ਿਕਰਯੋਗ ਹੈ ਕਿ ਗੈਸਟ ਫੈਕਲਟੀ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਦੇ ਡਾਇਰੈਕਟਰ ਚੁਣੇ ਜਾਣ 'ਤੇ ਇਲਾਕੇ 'ਚ ਖ਼ੁਸ਼ੀ ਦੀ ਲਹਿਰ

ਅੱਚਲ ਸਾਹਿਬ, 18 ਮਾਰਚ (ਗੁਰਚਰਨ ਸਿੰਘ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਬਲਾਕ ਬਟਾਲਾ ਜ਼ੋਨ ਰੰਗੜ-ਨੰਗਲ ਤੋਂ ਮਾਰਕੀਟ ਕਮੇਟੀ ਬਟਾਲਾ ਦੇ ਡਾਇਰੈਕਟਰ ਚੁਣੇ ਜਾਣ 'ਤੇ ਇਲਾਕੇ 'ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਚੁਣੇ ਗਏ ਡਾਇਰੈਕਟਰਾਂ 'ਚ ਸ: ਜਗਜੀਤ ਸਿੰਘ ਅੰਮੋਨੰਗਲ, ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਵਲੋਂ ਅੱਜ ਦੀ ਹੜਤਾਲ ਨੂੰ ਕਾਮਯਾਬ ਕਰਨ ਲਈ ਰੈਲੀ

ਗੁਰਦਾਸਪੁਰ, 18 ਮਾਰਚ (ਭਾਗਦੀਪ ਸਿੰਘ ਗੋਰਾਇਆ)- ਸਾਂਝੇ ਫੋਰਮ ਦੇ ਸੱਦੇ 'ਤੇ ਪਾਵਰਕਾਮ ਦੀ ਮੈਨੇਜਮੈਂਟ ਵਲੋਂ ਮੁਲਾਜ਼ਮਾਂ ਦੀਆਂ ਮੰਨੀਆਂ ਮੰਗਾਂ ਲਾਗੂ ਨਾ ਕਰਨ ਕਾਰਨ ਅੱਜ 19 ਮਾਰਚ ਦੀ ਇਕ ਰੋਜ਼ਾ ਹੜਤਾਲ ਨੰੂ ਕਾਮਯਾਬ ਕਰਨ ਲਈ ਸ਼ਹਿਰੀ ਉਪ ਮੰਡਲ ਦੇ ਬਿਜਲੀ ...

ਪੂਰੀ ਖ਼ਬਰ »

ਮੁਖਵੰਤ ਸਿੰਘ ਕਾਹਲੋਂ ਮਾਰਕੀਟ ਕਮੇਟੀ ਬਟਾਲਾ ਦੇ ਡਾਇਰੈਕਟਰ ਬਣੇ

ਵਡਾਲਾ ਗ੍ਰੰਥੀਆਂ, 18 ਮਾਰਚ (ਗੁਰਪ੍ਰਤਾਪ ਸਿੰਘ ਕਾਹਲੋਂ)-ਇਥੋਂ ਨਜ਼ਦੀਕੀ ਪਿੰਡ ਸ਼ਾਹਬਾਦ ਦੇ ਨਿਵਾਸੀ ਅਤੇ ਹਲਕਾ ਸ੍ਰੀ ਹਰਿਗੋਬਿੰਦਪੁਰ ਦੇ ਸੀਨੀਅਰ ਕਾਂਗਰਸੀ ਆਗੂ ਸ: ਮੁਖਵੰਤ ਸਿੰਘ ਕਾਹਲੋਂ ਨੂੰ ਮਾਰਕੀਟ ਕਮੇਟੀ ਬਟਾਲਾ ਦੇ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਵਿਧਾਇਕ ਬਾਜਵਾ ਨੇ ਟਕਸਾਲੀ ਕਾਂਗਰਸੀ ਦਰਸ਼ਨ ਸਿੰਘ ਨੂੰ ਦਿੱਤੀ ਪਿੰਡ ਸਠਿਆਲੀ ਦੇ ਵਿਕਾਸ ਕਾਰਜ ਕਰਨ ਦੀ ਜ਼ਿੰਮੇਵਾਰੀ

ਕਾਹਨੂੰਵਾਨ, 18 ਮਾਰਚ (ਹਰਜਿੰਦਰ ਸਿੰਘ ਜੱਜ)-ਪਿਛਲੇ 3 ਸਾਲਾਂ ਤੋਂ ਕਾਂਗਰਸ ਸਰਕਾਰ ਬਣਨ ਉਪਰੰਤ ਬਲਾਕ ਕਾਹਨੂੰਵਾਨ ਦੇ ਪਿੰਡ ਸਠਿਆਲੀ ਦੇ ਕਾਂਗਰਸੀ ਵਰਕਰਾਂ ਵਿਚ ਆਪਸੀ ਧੜੇਬੰਦੀ ਉਸ ਵਕਤ ਖ਼ਤਮ ਹੋ ਗਈ, ਜਦੋਂ ਕਿ ਹਲਕਾ ਕਾਦੀਆਂ ਦੇ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਨਾਲ ਹੋਈ ਦੋਵੇਂ ਧੜਿਆਂ ਦੀ ਮੀਟਿੰਗ ਵਿਚ ਟਕਸਾਲੀ ਕਾਂਗਰਸੀ ਸਵਰਗੀ ਸਾ: ਸਰਪੰਚ ਅਮਰ ਸਿੰਘ ਦੇ ਲੜਕੇ ਦਰਸ਼ਨ ਸਿੰਘ ਨੂੰ ਪਿੰਡ ਦੇ ਅਧੂਰੇ ਚਲਦੇ ਆ ਰਹੇ ਵਿਕਾਸ ਕੰਮਾਂ ਨੂੰ ਕਰਵਾਉਣ ਲਈ ਜ਼ਿੰਮੇਵਾਰੀ ਸੌਾਪ ਦਿੱਤੀ ਗਈ | ਜ਼ਿਕਰਯੋਗ ਹੈ ਕਿ ਬਲਾਕ ਕਾਹਨੂੰਵਾਨ ਦਾ ਇਕ ਅਜਿਹਾ ਪਿੰਡ ਸਠਿਆਲੀ ਹੈ, ਜਿੱਥੇ ਪੰਚਾਇਤ ਚੋਣਾਂ ਵੇਲੇ ਕਾਂਗਰਸੀ ਵਰਕਰਾਂ ਦੀ ਆਪਸੀ ਸਹਿਮਤੀ ਨਾ ਹੋਣ ਕਰਕੇ ਪੰਚਾਇਤੀ ਚੋਣ ਨਹੀਂ ਸੀ ਹੋ ਸਕਦੀ, ਜੋ ਅੱਜ ਤੱਕ ਜਿਉਂ ਦੀ ਤਿਉਂ ਹੈ | ਇਸ ਸਬੰਧੀ ਦਰਸ਼ਨ ਸਿੰਘ ਸਠਿਆਲੀ ਨੇ ਕਿਹਾ ਕਿ ਜਿਹੜੀ ਜ਼ਿੰਮੇਵਾਰੀ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਨੇ ਪਿੰਡ ਦੇ ਵਿਕਾਸ ਕਾਰਜਾਂ ਨੂੰ ਮੁੱਖ ਰੱਖਦਿਆਂ ਸੌਾਪੀ ਗਈ, ਉਸ ਨੂੰ ਉਹ ਆਪਣੇ ਪਿਤਾ ਸਵਰਗੀਏ ਸਾ: ਸਰਪੰਚ ਠੇਕੇਦਾਰ ਅਮਰ ਸਿੰਘ ਦੇ ਪੂਰਨਿਆਂ 'ਤੇ ਚੱਲਦਿਆਂ ਤਨਦੇਹੀ ਨਾਲ ਨਿਭਾਅ ਕੇ ਪਿੰਡ ਵਿਚੋਂ ਵਿਧਾਇਕ ਬਾਜਵਾ ਦਾ ਮਾਣ-ਸਨਮਾਨ ਵਧਾਉਣਗੇ | ਇਸ ਮੌਕੇ ਸਰੂਪ ਸਿੰਘ, ਸੁਖਵੰਤ ਸਿੰਘ, ਮਹਿੰਦਰ ਸਿੰਘ, ਐਸ.ਕੇ. ਧੀਮਾਨ, ਸੋਹਣ ਸਿੰਘ, ਬਲਜਿੰਦਰ ਸਿੰਘ, ਮੰਗਾ ਮਸੀਹ, ਚੰਦ ਮਸੀਹ, ਪੱਪੀ ਪਾਲ ਗੁਰਮੇਜ ਸਿੰਘ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਪੰਜਾਬ ਸਰਕਾਰ ਹਰੇਕ ਵਰਗ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਯਤਨਸ਼ੀਲ- ਮਾਲੋਗਿੱਲ

ਵਡਾਲਾ ਬਾਂਗਰ, 18 ਮਾਰਚ (ਭੁੰਬਲੀ)-ਪੰਜਾਬ ਦੀ ਕੈਪਟਨ ਸਰਕਾਰ ਸੂਬੇ ਦੇ ਹਰੇਕ ਵਰਗ ਨਾਲ ਸੰਬਧਤ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਯਤਨਸ਼ੀਨ ਹੈ ਤੇ ਕਈ ਪ੍ਰਕਾਰ ਦੇ ਉਪਰਾਲੇ ਵੀ ਕਰ ਰਹੀ ਹੈ | ਉਕਤ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਦੇ ਜਨਰਲ ਸਕੱਤਰ ਜਸਬੀਰ ਸਿੰਘ ...

ਪੂਰੀ ਖ਼ਬਰ »

ਸੁਖਵਿੰਦਰ ਸਿੰਘ ਨੇ ਥਾਣਾ ਫਤਹਿਗੜ੍ਹ ਚੂੜੀਆਂ ਦੇ ਐਸ. ਐਚ. ਓ. ਦਾ ਚਾਰਜ ਸੰਭਾਲਿਆ

ਫਤਹਿਗੜ੍ਹ ਚੂੜੀਆਂ 18 ਮਾਰਚ (ਧਰਮਿੰਦਰ ਸਿੰਘ ਬਾਠ)-ਥਾਣਾ ਸਿਟੀ ਬਟਾਲਾ ਤੋ ਬਦਲ ਕੇ ਆਏ ਸਬ-ਇੰਸਪੈਕਟਰ ਸੁਖਵਿੰਦਰ ਸਿੰਘ ਨੇ ਥਾਣਾ ਫਤਹਿਗੜ੍ਹ ਚੂੜੀਆਂ ਵਿਖੇ ਆਪਣਾ ਅਹੁਦਾ ਸੰਭਾਲ ਕੇ ਕੰਮਕਾਜ ਸ਼ੁਰੂ ਕਰ ਦਿੱਤਾ ਹੈ | ਇਸ ਮੌਕੇ ਨਵ-ਨਿਯੁਕਤ ਐਸ.ਐਚ.ਓ. ਸੁਖਵਿੰਦਰ ਸਿੰਘ ...

ਪੂਰੀ ਖ਼ਬਰ »

ਬਲਰਾਜ ਸਿੰਘ ਨੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਦਾਸਪੁਰ ਦਾ ਅਹੁਦਾ ਸੰਭਾਲਿਆ

ਗੁਰਦਾਸਪੁਰ, 18 ਮਾਰਚ (ਆਰਿਫ਼)-ਸ. ਬਲਰਾਜ ਸਿੰਘ ਨੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਦਾਸਪੁਰ ਦਾ ਅਹੁਦਾ ਸੰਭਾਲ ਲਿਆ ਹੈ | ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਹੇਠਲੇ ਪੱਧਰ ਤੱਕ ਲਾਭ ਪੁੱਜਦਾ ਕਰਨ ਨੂੰ ਯਕੀਨੀ ਬਣਾਇਆ ...

ਪੂਰੀ ਖ਼ਬਰ »

ਵੋਕੇਸ਼ਨਲ ਅਧਿਆਪਕ ਨੇ ਪਿਤਾ ਦੀ ਯਾਦ 'ਚ ਬਣਵਾਇਆ ਲੰਗਰ ਹਾਲ

ਪੁਰਾਣਾ ਸ਼ਾਲਾ, 18 ਮਾਰਚ (ਅਸ਼ੋਕ ਸ਼ਰਮਾ)-ਵੋਕੇਸ਼ਨਲ ਅਧਿਆਪਕ ਅਮਰਜੀਤ ਸਿੰਘ ਵਲੋਂ ਆਪਣੇ ਸਵ: ਪਿਤਾ ਹਰਦਿਆਲ ਸਿੰਘ ਬੱਬੇਹਾਲੀ ਦੀ ਯਾਦ 'ਚ ਸਰਕਾਰੀ ਸਕੂਲ ਤਿੱਬੜ ਨੂੰ ਲੰਗਰ ਹਾਲ ਦੀ ਇਮਾਰਤ ਬਣਾ ਕੇ ਦਿੱਤੀ ਗਈ ਹੈ | ਇਸ ਲੰਗਰ ਹਾਲ ਦਾ ਉਦਘਾਟਨ ਅਮਰਜੀਤ ਸਿੰਘ ਦੀ ...

ਪੂਰੀ ਖ਼ਬਰ »

ਸਾਬਕਾ ਸਰਪੰਚ ਵਲੋਂ ਪਿੰਡ ਦੀਆਂ ਲੋੜਵੰਦ ਲੜਕੀਆਂ ਦੇ ਵਿਆਹ ਸਮੇਂ ਸ਼ਗਨ ਦੇਣ ਦਾ ਐਲਾਨ

ਕੋਟਲੀ ਸੂਰਤ ਮੱਲ੍ਹੀ, 18 ਮਾਰਚ (ਕੁਲਦੀਪ ਸਿੰਘ ਨਾਗਰਾ)-ਨੇੜਲੇ ਪਿੰਡ ਉਦੋਵਾਲੀ ਕਲਾਂ ਦੇ ਸਾਬਕਾ ਸਰਪੰਚ ਅਮਰਜੀਤ ਸਿੰਘ ਨੇ ਮੁਹਤਬਰ ਵਿਅਕਤੀਆਂ ਸਮੇਤ ਪਿੰਡ ਦੀਆਂ ਲੋੜਵੰਦ ਲੜਕੀਆਂ ਦੇ ਵਿਆਹ ਸਮੇਂ ਸ਼ਗਨ ਵਜੋਂ 5100 ਰੁਪਏ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਮੌਜੂਦਾ ...

ਪੂਰੀ ਖ਼ਬਰ »

ਬੇਟ ਇਲਾਕੇ ਦੀਆਂ ਕੈਮਿਸਟ ਦੁਕਾਨਾਂ 'ਤੇ ਮਾਸਕ ਤੇ ਸੈਨੇਟਾਈਜ਼ਰ ਨਾ ਮਿਲਣ ਕਾਰਨ ਲੋਕ ਪ੍ਰੇਸ਼ਾਨ

ਪੁਰਾਣਾ ਸ਼ਾਲਾ, 18 ਮਾਰਚ (ਅਸ਼ੋਕ ਸ਼ਰਮਾ)-ਬੇਟ ਇਲਾਕੇ ਦੇ ਕਸਬਾ ਪੁਰਾਣਾ ਸ਼ਾਲਾ ਅਤੇ ਨੇੜਲੇ ਪਿੰਡਾਂ ਦੀਆਂ ਕੈਮਿਸਟ ਦੁਕਾਨਾਂ 'ਤੇ ਮਾਸਕ ਤੇ ਸੈਨੇਟਾਈਜ਼ਰ ਦੀ ਘਾਟ ਨਾਲ ਲੋਕ ਕਾਫ਼ੀ ਪ੍ਰੇਸ਼ਾਨ ਹਨ | ਦੂਜੇ ਪਾਸੇ ਜਿਹੜੇ ਕੈਮਿਸਟ ਮਾਸਕ ਜਾਂ ਸੈਨੇਟਾਈਜ਼ਰ ਵੇਚ ਰਹੇ ...

ਪੂਰੀ ਖ਼ਬਰ »

ਰਾਜਨ ਰਾਈਸ ਮਿੱਲ 'ਚ ਬਾਬਾ ਮਹਿੰਗਾ ਸਿੰਘ ਦਾ ਸਰਪੰਚ ਨਰਿੰਦਰ ਕੌਰ ਵਲੋਂ ਸਨਮਾਨ

ਕਲਾਨੌਰ, 18 ਮਾਰਚ (ਪੁਰੇਵਾਲ)-ਨੇੜਲੇ ਪਿੰਡ ਗੋਸਲ 'ਚ ਸਥਿਤ ਰਾਜਨ ਰਾਇਸ ਮਿੱਲ 'ਚ ਪੈਦਲ ਸੰਗ ਯਾਤਰਾ ਦੇ ਬਾਬਾ ਮਹਿੰਗਾ ਸਿੰਘ ਵਿਸ਼ੇਸ ਤੌਰ 'ਤੇ ਪਹੁੰਚੇ | ਇਸ ਮੌਕੇ ਬਾਬਾ ਮਹਿੰਗਾ ਸਿੰਘ ਦਾ ਨਰਿੰਦਰ ਕੌਰ ਸਰਪੰਚ ਗੋਸਲ ਅਤੇ ਏ.ਐਸ.ਆਈ. ਬਲਵਿੰਦਰ ਸਿੰਘ ਸਮੇਤ ਹੋਰਨਾਂ ...

ਪੂਰੀ ਖ਼ਬਰ »

ਕੋਰੋਨਾ ਦੇ ਬਚਾਅ ਸਬੰਧੀ ਡੀ.ਐਸ.ਪੀ. ਸੰਧੂ ਨੇ ਲੋਕਾਂ ਕੋਲੋਂ ਮੰਗਿਆ ਸਹਿਯੋਗ

ਫਤਹਿਗੜ੍ਹ ਚੂੜੀਆਂ, 18 ਮਾਰਚ (ਧਰਮਿੰਦਰ ਸਿੰਘ ਬਾਠ)-ਫਤਹਿਗੜ੍ਹ ਚੂੜੀਆਂ ਦੇ ਡੀ.ਐਸ.ਪੀ. ਬਲਬੀਰ ਸਿੰਘ ਸੰਧੂ ਨੇ ਕੋਰੋਨਾ ਵਾਇਰਸ ਦੇ ਬਚਾਅ ਲਈ ਫਤਹਿਗੜ੍ਹ੍ਹ ਚੂੜੀਆਂ ਇਲਾਕੇ ਦੇ ਲੋਕਾਂ ਕੋਲੋਂ ਸਹਿਯੋਗ ਮੰਗਿਆ ਹੈ | ਇਸ ਸਬੰਧੀ ਡੀ.ਐਸ.ਪੀ. ਸੰਧੂ ਵਲੋਂ ਮੋਹਤਬਰ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰਾਂ ਨੂੰ ਸਸਤਾ ਰਾਸ਼ਨ ਵੰਡਿਆ

ਕਾਹਨੂੰਵਾਨ, 18 ਮਾਰਚ (ਹਰਜਿੰਦਰ ਸਿੰਘ ਜੱਜ)-ਪੰਜਾਬ ਸਰਕਾਰ ਵਲੋਂ ਗ਼ਰੀਬ ਪਰਿਵਾਰਾਂ ਲਈ ਚਲਾਈ ਹੋਈ ਸਸਤੇ ਰਾਸ਼ਨ ਦੀ ਸਕੀਮ ਤਹਿਤ ਕਾਦੀਆਂ ਹਲਕੇ ਦੇ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਲਾਕ ਕਾਹਨੂੰਵਾਨ ਦੇ ਪਿੰਡ ਸਮੂਹ ਹਾਰਨੀਆਂ ...

ਪੂਰੀ ਖ਼ਬਰ »

ਇੰਦਰਜੀਤ ਸਿੰਘ ਰੰਧਾਵਾ ਨੇ ਕੀਤੀ ਵੱਖ-ਵੱਖ ਪਿੰਡਾਂ ਦੇ ਅਕਾਲੀ ਵਰਕਰਾਂ ਨਾਲ ਮੀਟਿੰਗ

ਡੇਰਾ ਬਾਬਾ ਨਾਨਕ, 18 ਮਾਰਚ (ਹੀਰਾ ਸਿੰਘ ਮਾਂਗਟ)-2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਹੂੰਝਾ ਫੇਰ ਜਿੱਤ ਪ੍ਰਾਪਤ ਹੋਵੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਸੂਬਾ ਮੀਤ ਪ੍ਰਧਾਨ ਤੇ ਹਲਕਾ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਨੌਜਵਾਨ ਮੋਬਾਈਲ ਖੋਹ ਕੇ ਫ਼ਰਾਰ

ਕੋਟਲੀ ਸੂਰਤ ਮੱਲ੍ਹੀ, 18 ਮਾਰਚ (ਕੁਲਦੀਪ ਸਿੰਘ ਨਾਗਰਾ)-ਨੇੜਲੇ ਪਿੰਡ ਦੋਲੋਵਾਲ 'ਚ ਬੀਤੀ ਸ਼ਾਮ ਤਿੰਨ ਮੋਟਰਸਾਈਕਲ ਸਵਾਰ ਨੌਜਵਾਨਾਂ ਵਲੋਂ ਘਰ ਦੇ ਬਾਹਰ ਫੋਨ ਕਰ ਰਹੇ ਇਕ ਲੜਕੇ ਕੋਲੋਂ ਕੀਮਤੀ ਮੋਬਾਈਲ ਫੋਨ ਖੋਹ ਕੇ ਫ਼ਰਾਰ ਹੋਣ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ 'ਤੇ-ਲੰਬੜਦਾਰ

ਬਟਾਲਾ, 18 ਮਾਰਚ (ਕਾਹਲੋਂ)-ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਤਿਕਰਤਾਰੀਆਂ ਸਾਹਿਬ ਬਟਾਲਾ ਵਿਖੇ 28 ਮਾਰਚ ਨੂੰ ਸ਼ਾਮ 7 ਵਜੇ ਤੋਂ ਰਾਤ 11 ਵਜੇ ਤੱਕ ਹੋ ਰਹੇ ਗੁਰਮਤਿ ਸਮਾਗਮ ਸਬੰਧੀ ਤਿਆਰੀਆਂ ਜ਼ੋਰਾਂ 'ਤੇ ਚੱਲ ਰਹੀਆਂ ਹਨ | ਇਸ ...

ਪੂਰੀ ਖ਼ਬਰ »

ਪੰਜਾਬ ਮੈਡੀਕਲ ਲੈਬੋਰੇਟਰੀ ਟੈਕਨੀਸ਼ੀਅਨ ਵਲੋਂ ਸੂਬਾ ਪੱਧਰ 'ਤੇ ਅਹੁਦੇਦਾਰਾਂ ਦੀ ਪਹਿਲੀ ਸੂਚੀ ਜਾਰੀ

ਧਾਰੀਵਾਲ, 18 ਮਾਰਚ (ਜੇਮਸ ਨਾਹਰ)-ਪੰਜਾਬ ਮੈਡੀਕਲ ਲੈਬ ਟੈਕਨੀਸ਼ਅਨ ਐਸ਼ੋਸੀਏਸ਼ਨ ਦੇ ਸੂਬਾ ਪ੍ਰਧਾਨ ਰਕੇਸ਼ ਵਿਲੀਅਮ ਤਰੀਜਾ ਨਗਰ, ਸੂਬਾ ਜਨਰਲ ਸੈਕਟਰੀ ਜਸਵਿੰਦਰ ਸਿੰਘ, ਸਟੇਟ ਕੈਸ਼ੀਅਰ ਮਨਜੀਤ ਸਿੰਘ ਰਾਣੀਆਂ ਅਤੇ ਸੂਬਾ ਚੇਅਰਮੈਨ ਪ੍ਰਕਾਸ਼ ਸਿੰਘ ਵਲੋਂ ਸਾਂਝੇ ...

ਪੂਰੀ ਖ਼ਬਰ »

ਘੁਮਾਣ ਦੇ ਦੋ ਪ੍ਰਾਇਮਰੀ ਸਕੂਲਾਂ ਨੂੰ ਜਾਂਦੇ ਰਸਤੇ ਨੂੰ ਪੱਕਾ ਕਰਨ ਦੀ ਮੰਗ

ਘੁਮਾਣ, 17 ਮਾਰਚ (ਬੰਮਰਾਹ)-ਘੁਮਾਣ ਦੇ ਦੋ ਪ੍ਰਾਇਮਰੀ ਸਕੂਲ ਜੋ ਕਿ 1980 ਵਿਚ ਬਣਾਏ ਗਏ ਦੱਸੇ ਜਾ ਰਹੇ ਹਨ | ਇਕ ਸਕੂਲ ਲੜਕੀਆਂ ਦਾ ਅਤੇ ਇਕ ਸਕੂਲ ਲੜਕਿਆਂ ਦਾ ਹੈ, ਜਿਸ ਵਿਚ 200 ਦੇ ਕਰੀਬ ਬੱਚੇ ਪੜ੍ਹ ਰਹੇ ਹਨ, ਪਰ ਇਨ੍ਹਾਂ ਸਕੂਲਾਂ ਵਿਚ ਪੜ੍ਹ ਰਹੇ ਬੱਚਿਆਂ ਲਈ ਤਰਾਸਦੀ ਵਾਲੀ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਤੇ ਨਸ਼ਿਆਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਰੋਡ ਰੈਲੀ ਕੱਢੀ

ਦੀਨਾਨਗਰ, 18 ਮਾਰਚ (ਸੰਧੂ, ਸੋਢੀ, ਸ਼ਰਮਾ)-ਜੀ.ਓ.ਜੀ. ਦੀ ਅਗਵਾਈ ਵਿਚ ਅੱਜ ਕੋਰੋਨਾ ਵਾਇਰਸ ਅਤੇ ਨਸ਼ਿਆਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਇਕ ਰੋਡ ਰੈਲੀ ਕੱਢੀ ਗਈ | ਜਿਸ ਵਿਚ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ...

ਪੂਰੀ ਖ਼ਬਰ »

ਸਰਪੰਚ ਅਵਤਾਰ ਸਿੰਘ ਲਾਡੀ ਦੀ ਅਗਵਾਈ 'ਚ ਹਕੀਮਪੁਰ 'ਚ ਪਸ਼ੂ ਭਲਾਈ ਕੈਂਪ ਲਗਾਇਆ

ਕਲਾਨੌਰ, 18 ਮਾਰਚ (ਪੁਰੇਵਾਲ)-ਪਿੰਡ ਹਕੀਂਮਪੁਰ ਦੇ ਅਗਾਂਹਵਧੂ ਕਿਸਾਨ, ਵੇਰਕਾ ਦੁੱਧ ਸੰਭਾਲ ਕੇਂਦਰ ਸੰਚਾਲਕ ਅਤੇ ਸਰਪੰਚ ਅਵਤਾਰ ਸਿੰਘ ਲਾਡੀ ਦੀ ਅਗਵਾਈ 'ਚ ਪਸ਼ੂ ਵਿਭਾਗ ਕਲਾਨੌਰ ਵਲੋਂ ਐਨ.ਏ.ਆਈ.ਪੀ. ਤਹਿਤ ਪਸ਼ੂ ਭਲਾਈ ਕੈਂਪ ਲਗਾਇਆ ਗਿਆ | ਕੈਂਪ 'ਚ ਆਏ ਮਾਹਿਰਾਂ ਡਾ. ...

ਪੂਰੀ ਖ਼ਬਰ »

ਟਰਾਂਸਫਾਰਮਰਾਂ ਦਾ ਤੇਲ ਚੋਰੀ

ਕੋਟਲੀ ਸੂਰਤ ਮੱਲ੍ਹੀ, 18 ਮਾਰਚ (ਕੁਲਦੀਪ ਸਿੰਘ ਨਾਗਰਾ)-ਨੇੜਲੇ ਪਿੰਡ ਉਦੋਵਾਲੀ ਖੁਰਦ ਤੋਂ ਬੀਤੀ ਰਾਤ ਬਿਜਲੀ ਦੇ ਦੋ ਟਰਾਂਸਫਾਰਮਰਾਂ ਦਾ ਤੇਲ ਚੋਰੀ ਹੋਣ ਕਰਕੇ ਅੱਧੀ ਦਰਜਨ ਤੋਂ ਵੱਧ ਟਿਊਬਵੱੈਲ ਮੋਟਰਾਂ ਦੀ ਬਿਜਲੀ ਸਪਲਾਈ ਬੰਦ ਹੋਣ ਦੀ ਖ਼ਬਰ ਹੈ | ਕਿਸਾਨ ਅਮਰੀਕ ...

ਪੂਰੀ ਖ਼ਬਰ »

ਕੈਪਟਨ ਸਰਕਾਰ ਦੇ 3 ਸਾਲ ਦੇ ਰਾਜ 'ਚ ਗ਼ਰੀਬ, ਕਿਸਾਨ ਤੇ ਮੁਲਾਜ਼ਮਾਂ ਸਮੇਤ ਸਾਰੇ ਵਰਗ ਦੁਖੀ- ਘੁੰਮਣ

ਬਟਾਲਾ, 18 ਮਾਰਚ (ਕਾਹਲੋਂ)-ਸ਼ੋ੍ਰਮਣੀ ਅਕਾਲੀ ਦਲ ਐਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਘੁੰਮਣ ਨੇ ਪੰਜਾਬ ਵਿਚ ਝੂਠੇ ਲਾਰੇ ਲਾ ਕੇ ਬਣੀ ਕਾਂਗਰਸ ਦੀ ਸਰਕਾਰ ਦੇ ਤਿੰਨ ਸਾਲ ਪੂਰੇ ਹੋਣ 'ਤੇ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕਰਕੇ ਬਣੀ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਦੀਨਾਨਗਰ ਦਾ ਪੁਨਰਗਠਨ ਕਰਕੇ ਬਣਾਏ ਗਏ ਨਵੇਂ ਮੈਂਬਰ

ਦੀਨਾਨਗਰ, 18 ਮਾਰਚ (ਸੋਢੀ, ਸੰਧੂ, ਸ਼ਰਮਾ)-ਪੰਜਾਬ ਸਰਕਾਰ ਵਲੋਂ ਮਾਰਕੀਟ ਕਮੇਟੀ ਦੀਨਾਨਗਰ ਦਾ ਪੁਨਰਗਠਨ ਕਰਕੇ ਨਵੇਂ ਮੈਂਬਰ ਬਣਾਏ ਗਏ | ਸੀਨੀਅਰ ਕਾਂਗਰਸੀ ਆਗੂ ਮਨਜੀਤ ਸਿੰਘ ਮੰਜ ਨੂੰ ਮਾਰਕੀਟ ਕਮੇਟੀ ਦਾ ਚੇਅਰਮੈਨ ਅਤੇ ਪਿੰਡ ਮਗਰਾਲਾ ਦੇ ਸਰਪੰਚ ਦਲਬੀਰ ਸਿੰਘ ...

ਪੂਰੀ ਖ਼ਬਰ »

ਚੰਗੀਆਂ ਸੇਵਾਵਾਂ ਬਦਲੇ ਪਾਵਰਕਾਮ ਮੁਲਾਜ਼ਮ ਸਨਮਾਨਿਤ

ਧਾਰੀਵਾਲ, 18 ਮਾਰਚ (ਸਵਰਨ ਸਿੰਘ)-ਪੰਜਾਬ ਰਾਜ ਪਾਵਰਕਾਮ ਵਿਚ ਚੰਗੀਆਂ ਸੇਵਾਵਾਂ ਦੇਣ ਨੂੰ ਲੈ ਕੇ ਲਖਬੀਰ ਸਿੰਘ ਗਿੱਲ ਅਤੇ ਹਰਜਿਦਰ ਸਿੰਘ ਚਾਹਲ ਜੇ.ਈ. ਨੂੰ ਕਰਮਚਾਰੀ ਦਲ ਵਲੋਂ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਨੇੜੇ ਸਮਾਗਮ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਉਕਤ ...

ਪੂਰੀ ਖ਼ਬਰ »

ਬੀ.ਡੀ.ਪੀ.ਓ. ਬਟਾਲਾ ਨੇ ਕੋਰੋਨਾ ਵਾਇਰਸ ਦੇ ਪ੍ਰਭਾਵ ਤੋਂ ਬਚਾਅ ਲਈ ਪਿੰਡਾਂ ਵਿਚ ਚਲਾਈ ਮੁਹਿੰਮ

ਬਟਾਲਾ, 18 ਮਾਰਚ (ਕਾਹਲੋਂ)-ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸਫਾਕ ਦੇ ਨਿਰਦੇਸ਼ਾਂ ਹੇਠ ਕੋਰੋਨਾ ਵਾਇਰਸ ਦੇ ਪ੍ਰਭਾਵ ਤੋਂ ਬਚਾਓ ਲਈ ਬਲਾਕ ਬਟਾਲਾ ਦੇ ਸਾਰੇ ਪਿੰਡਾਂ ਵਿਚ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੈਡਮ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਫ਼ਤਹਿਗੜ੍ਹ ਚੂੜੀਆਂ ਮਾਰਕਿਟ ਕਮੇਟੀ ਦੇ 9 ਡਾਇਰੈਕਟਰ ਨਿਯੁਕਤ

ਫਤਹਿਗੜ੍ਹ ਚੂੜੀਆਂ, 18 ਮਾਰਚ (ਧਰਮਿੰਦਰ ਸਿੰਘ ਬਾਠ)-ਪੰਜਾਬ ਸਰਕਾਰ ਵਲੋਂ ਮਾਰਕੀਟ ਕਮੇਟੀ ਫਤਹਿਗੜ੍ਹ ਚੂੜੀਆਂ ਦੇ ਚੇਅਰਮੈਨ ੳਾੁਕਾਰ ਸਿੰਘ ਲਾਟੀ ਅਤੇ ਉਪ ਚੇਅਰਮੈਨ ਸੁਖਪਾਲ ਸਿੰਘ ਕੋਟ ਮਜਲਸ ਦੀ ਨਿਯੁਕਤੀ ਦੇ ਨਾਲ 9 ਡਾਇਰੈਕਟਰ ਦੀ ਵੀ ਸੂਚੀ ਜਾਰੀ ਕੀਤੀ ਗਈ ਹੈ, ...

ਪੂਰੀ ਖ਼ਬਰ »

ਕਾਂਗਰਸੀ ਆਗੂ ਉਂਕਾਰ ਸਿੰਘ ਲਾਟੀ ਦੇ ਚੇਅਰਮੈਨ ਬਣਨ ਨਾਲ ਕਾਂਗਰਸੀ ਵਰਕਰਾਂ 'ਚ ਖ਼ੁਸ਼ੀ

ਅਲੀਵਾਲ, 18 ਮਾਰਚ (ਅਵਤਾਰ ਸਿੰਘ ਰੰਧਾਵਾ)-ਪੰਜਾਬ ਸਰਕਾਰ ਵਲੋਂ ਪੰਜਾਬ 'ਚ ਮਾਰਕੀਟ ਕਮੇਟੀਆਂ ਦੇ ਚੇਅਰਮੈਨਾਂ ਅਤੇ ਉਪ ਚੇਅਰਮੈਨ ਦੀ ਜਾਰੀ ਕੀਤੀ ਸੂਚੀ 'ਚ ਫਤਹਿਗੜ੍ਹ ਚੂੜੀਆਂ ਦੀ ਮਾਰਕੀਟ ਕਮੇਟੀ 'ਚ ਕਾਂਗਰਸੀ ਆਗੂ ਉਂਕਾਰ ਸਿੰਘ ਲਾਟੀ ਕਾਸ਼ਤੀਵਾਲ ਨੂੰ ਚੇਅਰਮੈਨ ...

ਪੂਰੀ ਖ਼ਬਰ »

ਕੋਰੋਨਾ ਨਾਲ ਨਜਿੱਠਣ ਲਈ ਰਾਜਨੀਤਕ ਆਗੂ ਪਾਰਟੀਬਾਜ਼ੀ ਤੋਂ ਉੱਠ ਕੇ ਕੰਮ ਕਰਨ : ਵਕੀਲ ਸੁਰੇਸ਼ ਭਾਟੀਆ

ਬਟਾਲਾ, 18 ਮਾਰਚ (ਬੁੱਟਰ)-ਕੋਰੋਨਾ ਵਾਇਰਸ ਦੀ ਬਿਮਾਰੀ ਨਾਲ ਨਜਿੱਠਣ ਲਈ ਰਾਜਨੀਤਕ ਪਾਰਟੀਆਂ ਨੂੰ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਮਿਲ ਕੇ ਮਨੁੱਖਤਾ ਦੀ ਭਲਾਈ ਲਈ ਅੱਗੇ ਆਉਣ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਉੱਤਰ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮ ਅੱਜ ਕਰਨਗੇ ਮੁਕੰਮਲ ਹੜਤਾਲ-ਖੰਨਾ, ਸ਼ਰਮਾ

ਗੁਰਦਾਸਪੁਰ, 18 ਮਾਰਚ (ਆਰਿਫ਼)-ਟੈਕਨੀਕਲ ਸਰਵਿਸਿਜ਼ ਯੂਨੀਅਨ ਰਜਿ. ਪੰਜਾਬ ਦੇ ਪ੍ਰਧਾਨ ਕੁਲਦੀਪ ਸਿੰਘ ਖੰਨਾ ਅਤੇ ਸਕੱਤਰ ਰਮੇਸ਼ ਸ਼ਰਮਾ ਨੇ ਸਾਂਝੇ ਤੌਰ 'ਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੀ ਮੈਨੇਜਮਾੈਟ ਨੇ 3 ਦਸੰਬਰ 2019 ਨੰੂ ...

ਪੂਰੀ ਖ਼ਬਰ »

ਗੁਰਨਾਮ ਸਿੰਘ ਅਠਵਾਲ ਨੂੰ ਬਹੁਮੰਤਵੀ ਸਹਿਕਾਰੀ ਸਭਾ ਲੱਧਾ ਮੁੰਡਾ ਦਾ ਪ੍ਰਧਾਨ ਚੁਣਿਆ

ਘੁਮਾਣ, 18 ਮਾਰਚ (ਬੰਮਰਾਹ)-ਬਾਬਾ ਨਾਮਦੇਵ ਸਪੋਰਟਸ ਕਲੱਬ ਦੇ ਪ੍ਰਧਾਨ ਗੁਰਨਾਮ ਸਿੰਘ ਅਠਵਾਲ ਨੂੰ ਲੱਧਾ ਮੁੰਡਾ ਬਹੁਮੰਤਵੀ ਸਹਿਕਾਰੀ ਸਭਾ ਦਾ ਪ੍ਰਧਾਨ ਚੁਣਿਆ ਗਿਆ | ਸਹਿਕਾਰੀ ਸਭਾ ਲੱਧਾ ਮੁੰਡਾ ਵਿਖੇ ਪ੍ਰਧਾਨਗੀ ਦੀ ਚੋਣ ਦੌਰਾਨ ਮੈਂਬਰਾਂ ਵਲੋਂ ਸਰਬਸੰਮਤੀ ਨਾਲ ...

ਪੂਰੀ ਖ਼ਬਰ »

ਰੇਖਾ ਸ਼ਰਮਾ ਨੇ ਯੂਨੀਵਰਸਿਟੀ 'ਚੋਂ ਦੂਜਾ ਸਥਾਨ ਕੀਤਾ ਹਾਸਲ

ਦੀਨਾਨਗਰ, 18 ਮਾਰਚ (ਸੰਧੂ/ ਸੋਢੀ/ ਸ਼ਰਮਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਇਸ ਸਾਲ ਐਮ .ਏ ਹਿੰਦੀ ਦਾ ਐਲਾਨਿਆ ਗਿਆ ਨਤੀਜਾ ਐੱਸ.ਐੱਸ.ਐਮ ਕਾਲਜ ਦੀਨਾਨਗਰ ਦਾ ਬਹੁਤ ਹੀ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਾਲਜ ਦੇ ਪਿੰ੍ਰਸੀਪਲ. ਡਾ. ...

ਪੂਰੀ ਖ਼ਬਰ »

ਸਵਾਮੀ ਸਰਵਾਨੰਦ ਗਰੁੱਪ ਆਫ਼ ਇੰਸਟੀਚਿਊਟ ਦੇ ਨਤੀਜੇ ਰਹੇ ਸ਼ਾਨਦਾਰ

ਦੀਨਾਨਗਰ, 18 ਮਾਰਚ (ਸੋਢੀ/ਸੰਧੂ/ਸ਼ਰਮਾ)-ਸਵਾਮੀ ਸਰਵਾਨੰਦ ਗਰੁੱਪ ਆਫ਼ ਇੰਸਟੀਚਿਊਟ ਦਾ ਐਮ.ਸੀ.ਏ ਤੀਸਰੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਸੰਸਥਾ ਦੇ ਡਾਇਰੈਕਟਰ ਜੇ.ਕੇ ਚੌਹਾਨ ਅਤੇ ਡਾ: ਚੇਤਨ ਮੋਹਨ ਨੇ ਦੱਸਿਆ ਕਿ ਪੰਜਾਬ ਟੈਕਨੀਕਲ ਯੂਨੀਵਰਸਿਟੀ ...

ਪੂਰੀ ਖ਼ਬਰ »

ਅੱਜ ਕੀਤੀ ਜਾਵੇਗੀ ਮੁਕੰਮਲ ਹੜਤਾਲ- ਸਹਾਏਪੁਰ

ਗੁਰਦਾਸਪੁਰ, 18 ਮਾਰਚ (ਭਾਗਦੀਪ ਸਿੰਘ ਗੋਰਾਇਆ)-ਪਾਵਰਕਾਮ ਟਰਾਂਸਕੋ ਦੀਆਂ ਮੈਨੇਜਮੈਂਟ ਵਲੋਂ ਮੁਲਾਜਮਾਂ ਦੀਆਂ ਹੱਕੀ ਮੰਗਾਂ ਮੰਨ ਕੇ ਲਾਗੂ ਕਰਨ ਤੋਂ ਆਨਾਕਾਨੀ ਕਰਨ ਕਾਰਨ ਬਿਜਲੀ ਮੁਲਾਜ਼ਮਾਂ ਅੰਦਰ ਭਾਰੀ ਰੋਸ ਪਾਇਆ ਜਾ ਰਿਹਾ ਹੈ | ਜਿਸ ਦੇ ਰੋਸ ਵਜੋਂ ਅੱਜ 19 ਮਾਰਚ ...

ਪੂਰੀ ਖ਼ਬਰ »

ਸੈਵਨਸੀਜ਼ ਨੇ 5 ਦਿਨਾਂ 'ਚ ਲਗਵਾਇਆ ਕੈਨੇਡਾ ਦਾ ਵੀਜ਼ਾ

ਗੁਰਦਾਸਪੁਰ, 18 ਮਾਰਚ (ਆਰਿਫ਼)- ਗੁਰਦਾਸਪੁਰ, ਅੰਮਿ੍ਤਸਰ ਤੇ ਚੰਡੀਗੜ੍ਹ ਵਿਚ ਕੈਨੇਡਾ, ਆਸਟ੍ਰੇਲੀਆ, ਯੂ.ਕੇ ਅਤੇ ਯੂਰਪ ਦੇ ਸਟੱਡੀ ਵੀਜ਼ੇ ਸਬੰਧੀ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਵਾਲੀ ਨਾਮਵਰ ਸੰਸਥਾ ਸੈਵਨਸੀਜ਼ ਇਮੀਗਰੇਸ਼ਨ ਵਲੋਂ ਇਕ ਹੋਰ ਵਿਦਿਆਰਥਣ ਦਾ ਕੈਨੇਡਾ ...

ਪੂਰੀ ਖ਼ਬਰ »

ਇਕੋ ਦਿਨ 'ਚ ਆਸਟ੍ਰੇਲੀਆ ਦੇ 12 ਵੀਜ਼ੇ ਲਗਵਾਏ
ਵੀਜ਼ਾ ਮਾਹਿਰ ਗੈਵੀ ਕਲੇਰ ਨੇ ਨਵਾਂ ਰਿਕਾਰਡ ਕਾਇਮ ਕੀਤਾ

ਗੁਰਦਾਸਪੁਰ, 18 ਮਾਰਚ (ਆਰਿਫ਼)- ਸਟੱਡੀ ਵੀਜ਼ੇ 'ਤੇ ਆਸਟ੍ਰੇਲੀਆ ਜਾਣ ਵਾਲੇ ਵਿਦਿਆਰਥੀਆਂ ਦੇ ਮਨ 'ਚ ਸਭ ਤੋਂ ਪਹਿਲਾਂ ਨਾਂਅ ਵੀਜ਼ਾ ਮਾਹਿਰ ਗੈਵੀ ਕਲੇਰ ਦਾ ਆਉਂਦਾ ਹੈ, ਕਿਉਂਕਿ ਗੈਵੀ ਕਲੇਰ ਨੇ ਆਸਟ੍ਰੇਲੀਆ ਦੇ ਹਰ ਇਨਟੇਕ ਵਿਚ ਰਿਕਾਰਡ ਤੋੜ ਵੀਜ਼ੇ ਲਗਵਾ ਕੇ ਆਪਣੀ ...

ਪੂਰੀ ਖ਼ਬਰ »

ਵੀਜ਼ਾ ਮਾਹਿਰ ਗੈਵੀ ਕਲੇਰ ਨੇ ਨਵਾਂ ਰਿਕਾਰਡ ਕਾਇਮ ਕੀਤਾ

ਗੁਰਦਾਸਪੁਰ, 18 ਮਾਰਚ (ਆਰਿਫ਼)- ਸਟੱਡੀ ਵੀਜ਼ੇ 'ਤੇ ਆਸਟ੍ਰੇਲੀਆ ਜਾਣ ਵਾਲੇ ਵਿਦਿਆਰਥੀਆਂ ਦੇ ਮਨ 'ਚ ਸਭ ਤੋਂ ਪਹਿਲਾਂ ਨਾਂਅ ਵੀਜ਼ਾ ਮਾਹਿਰ ਗੈਵੀ ਕਲੇਰ ਦਾ ਆਉਂਦਾ ਹੈ, ਕਿਉਂਕਿ ਗੈਵੀ ਕਲੇਰ ਨੇ ਆਸਟ੍ਰੇਲੀਆ ਦੇ ਹਰ ਇਨਟੇਕ ਵਿਚ ਰਿਕਾਰਡ ਤੋੜ ਵੀਜ਼ੇ ਲਗਵਾ ਕੇ ਆਪਣੀ ...

ਪੂਰੀ ਖ਼ਬਰ »

ਟਰਾਂਸਫਾਰਮਰਾਂ ਦਾ ਤੇਲ ਚੋਰੀ

ਕੋਟਲੀ ਸੂਰਤ ਮੱਲ੍ਹੀ, 18 ਮਾਰਚ (ਕੁਲਦੀਪ ਸਿੰਘ ਨਾਗਰਾ)-ਨੇੜਲੇ ਪਿੰਡ ਉਦੋਵਾਲੀ ਖੁਰਦ ਤੋਂ ਬੀਤੀ ਰਾਤ ਬਿਜਲੀ ਦੇ ਦੋ ਟਰਾਂਸਫਾਰਮਰਾਂ ਦਾ ਤੇਲ ਚੋਰੀ ਹੋਣ ਕਰਕੇ ਅੱਧੀ ਦਰਜਨ ਤੋਂ ਵੱਧ ਟਿਊਬਵੱੈਲ ਮੋਟਰਾਂ ਦੀ ਬਿਜਲੀ ਸਪਲਾਈ ਬੰਦ ਹੋਣ ਦੀ ਖ਼ਬਰ ਹੈ | ਕਿਸਾਨ ਅਮਰੀਕ ...

ਪੂਰੀ ਖ਼ਬਰ »

ਚਰਸ ਦੋਸ਼ੀ ਦੇ ਘਰ ਤਲਾਸ਼ੀ ਲੈਣ ਗਈ ਟੀਮ 'ਤੇ ਹਮਲਾ

ਡਮਟਾਲ, 18 ਮਾਰਚ (ਅਜੀਤ ਬਿਉਰੋ)- ਚਰਸ ਮਾਫ਼ੀਆ ਨੂੰ ਫੜਨ ਲਈ ਗਈ ਨਾਰਕੋਟਿਕਸ ਟੀਮ 'ਤੇ ਨਸ਼ੇ ਦੇ ਕਾਰੋਬਾਰ ਨਾਲ ਜੁੜੇ ਹੋਏ ਕੁਝ ਲੋਕਾਂ ਵਲੋਂ ਹਮਲਾ ਕੀਤਾ ਗਿਆ, ਜਿਸ 'ਤੇ ਪੁਲਿਸ ਨੇ ਇਕ ਵਿਅਕਤੀ ਨੰੂ ਗਿ੍ਫ਼ਤਾਰ ਕਰਕੇ ਉਸ ਨੰੂ ਰੈਹਣ ਪੁਲਿਸ ਚੌਕ ਲਿਆਂਦਾ ਤੇ ਉਸ ਨੰੂ ...

ਪੂਰੀ ਖ਼ਬਰ »

ਸਵ: ਕਾਂਸ਼ੀ ਰਾਮ ਦਾ ਜਨਮ ਦਿਨ ਮਨਾਇਆ

ਨਰੋਟ ਮਹਿਰਾ, 18 ਮਾਰਚ (ਸੁਰੇਸ਼ ਕੁਮਾਰ)-ਵਿਧਾਨ ਸਭਾ ਹਲਕਾ ਭੋਆ ਦੇ ਅਧੀਨ ਪਿੰਡ ਦਾਰੋਸਲਾਮ ਮੋੜ ਵਿਖੇ ਜ਼ਿਲ੍ਹਾ ਜਨਰਲ ਸੈਕਟਰੀ ਬਸਪਾ ਤੁਲਸੀ ਰਾਮ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ ਅਤੇ ਮੀਟਿੰਗ ਦੌਰਾਨ ਬਸਪਾ ਪਾਰਟੀ ਦੇ ਪ੍ਰਮੁੱਖ ਆਗੂ ਰਹੇ ਕਾਂਸੀ ਰਾਮ ਦਾ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਨੂੰ ਰੋਕਣ ਲਈ ਦਿੱਤਾ ਮੰਗ-ਪੱਤਰ

ਪਠਾਨਕੋਟ, 18 ਮਾਰਚ (ਚੌਹਾਨ)-ਜ਼ਿਲ੍ਹੇ ਵਿਚ ਨਜਾਇਜ਼ ਮਾਈਨਿੰਗ ਰੁਕਣ ਦਾ ਨਾਂਅ ਨਹੀਂ ਲੈ ਰਹੀ | ਕਈ ਲੋਕਾਂ, ਕੁਝ ਅਧਿਕਾਰੀਆਂ ਅਤੇ ਨਜਾਇਜ਼ ਮਾਈਨਿੰਗ ਕਰਨ ਵਾਲਿਆਂ ਲਈ ਇਹ ਮਾਈਨਿੰਗ ਸੋਨੇ ਦਾ ਅੰਡਾ ਦੇਣ ਵਾਲੀ ਮੁਰਗੀ ਬਣ ਗਈ ਹੈ | ਅਜਿਹਾ ਹੀ ਮਾਮਲਾ ਲੋਕ ਭਲਾਈ ਇਨਸਾਫ਼ ...

ਪੂਰੀ ਖ਼ਬਰ »

ਧੱਕੇ ਨਾਲ ਹਿੱਸੇ ਤੋਂ ਵੱਧ ਜ਼ਮੀਨ 'ਤੇ ਕਬਜ਼ਾ ਕਰਨ ਦਾ ਦੋਸ਼

ਪਠਾਨਕੋਟ, 18 ਮਾਰਚ (ਚੌਹਾਨ)-ਪਿੰਡ ਰਾਣੀਪੁਰ ਝਿਕਲਾ ਨੇੜੇ ਚੌਾਕ ਵਾਲਾ ਖੂਹ ਦੇ ਵਸਨੀਕ ਜੋਗਿੰਦਰ ਸਿੰਘ, ਛੱਜੂ ਸਿੰਘ, ਪ੍ਰੇਮ ਸਿੰਘ, ਨਰਿੰਦਰ ਸਿੰਘ ਤੇ ਪ੍ਰਵੀਨ ਸਿੰਘ ਨੇ ਐਸ.ਐਸ.ਪੀ. ਪਠਾਨਕੋਟ ਨੰੂ ਮਿਲ ਕੇ ਇਕ ਦਰਖਾਸਤ ਦਿੱਤੀ ਹੈ ਕਿ ਮੋਨਿਕਾ ਪਤਨੀ ਅਨੁਜ ਮਹਾਜਨ, ...

ਪੂਰੀ ਖ਼ਬਰ »

ਕੋਰੋਨਾ ਵਾਇਰਸ- ਉੱਤਰੀ ਰੇਲਵੇ ਵਲੋਂ ਪਲੇਟਫ਼ਾਰਮ ਟਿਕਟਾਂ 'ਚ 5 ਗੁਣਾ ਵਾਧਾ

ਪਠਾਨਕੋਟ, 18 ਮਾਰਚ (ਸੰਧੂ)-ਕੋਰੋਨਾ ਵਾਇਰਸ ਦੇ ਲਗਾਤਾਰ ਵੱਧ ਰਹੇ ਪ੍ਰਕੋਪ ਦੇ ਕਰਕੇ ਉੱਤਰੀ ਰੇਲਵੇ ਵਲੋਂ ਪੱਤਰ ਜਾਰੀ ਕਰਕੇ ਫ਼ਿਰੋਜ਼ਪੁਰ ਡਵੀਜ਼ਨ ਦੇ ਅਧੀਨ ਆਉਂਦੇ ਏ-1 ਅਤੇ ਏ ਪੱਧਰ ਦੇ ਰੇਲਵੇ ਸਟੇਸ਼ਨਾਂ 'ਤੇ ਪਲੇਟਫ਼ਾਰਮ ਟਿਕਟ ਦੇ 5 ਗੁਣਾ ਵਾਧਾ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਤਾਰਾਗੜ੍ਹ ਪੁਲਿਸ ਨੇ 7 ਸਾਲਾਂ ਤੋਂ ਭਗੌੜੇ ਦੋਹਰੇ ਕਤਲ 'ਚ ਫ਼ਰਾਰ ਦੋਸ਼ੀ ਨੂੰ ਅਸਲ੍ਹੇ ਸਮੇਤ ਕੀਤਾ ਕਾਬੂ

ਤਾਰਾਗੜ੍ਹ, 18 ਮਾਰਚ (ਸੋਨੰੂ ਮਹਾਜਨ)-ਐਸ.ਐਸ.ਪੀ. ਪਠਾਨਕੋਟ ਦੀਪਕ ਹਿਲੋਰੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਉਪ ਕਪਤਾਨ ਪੁਲਿਸ ਸਬ ਡਵੀਜ਼ਨ (ਦਿਹਾਤੀ) ਸੁਲੱਖਣ ਸਿੰਘ ਦੀ ਯੋਗ ਅਗਵਾਈ ਹੇਠ ਐਸ.ਐਚ.ਓ. ਤਾਰਾਗੜ੍ਹ ਸੁਰਿੰਦਰਪਾਲ ਸਿੰਘ ਨੇ ਸਾਥੀ ਕਰਮਚਾਰੀਆਂ ਦੀ ਸਹਾਇਤਾ ਅਤੇ ...

ਪੂਰੀ ਖ਼ਬਰ »

ਸਰਕਾਰੀ ਰਾਸ਼ਨ ਡੀਪੂਆਂ 'ਤੇ ਹੱਥ ਸਾਫ਼ ਕਰਨ ਮਗਰੋਂ ਕੀਤਾ ਜਾ ਰਿਹੈ ਈਪੋਜ਼ ਮਸ਼ੀਨ ਦਾ ਪ੍ਰਯੋਗ

ਪਠਾਨਕੋਟ: 18 ਮਾਰਚ (ਚੌਹਾਨ)-ਕੋਰੋਨਾ ਵਾਇਰਸ ਬਿਮਾਰੀ ਦੇ ਵਿਸਥਾਰ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਡਿਪਟੀ ਕਮਿਸ਼ਨਰ ਪਠਾਨਕੋਟ ਗੁਰਪ੍ਰੀਤ ਸਿੰਘ ਖਹਿਰਾ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਦਫ਼ਤਰ ਪਠਾਨਕੋਟ ਵਲੋਂ ਜ਼ਿਲ੍ਹਾ ਪਠਾਨਕੋਟ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਸਬੰਧੀ ਟ੍ਰੇਨਿੰਗ

ਪਠਾਨਕੋਟ, 18 ਮਾਰਚ (ਆਸ਼ੀਸ਼ ਸ਼ਰਮਾ)-ਸਿਵਲ ਸਰਜਨ ਡਾ: ਵਿਨੋਦ ਸਰੀਨ ਦੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨੋਵਲ ਕੋਰੋਨਾ ਵਾਇਰਸ (ਕੋਵਿਡ-19) ਦੀ ਟਰੇਨਿੰਗ ਪੁਲਿਸ ਵਿਭਾਗ ਪਠਾਨਕੋਟ ਨੂੰ ਸਿਵਲ ਹਸਪਤਾਲ ਦੀ ਅਨੈਕਸੀ ਵਿਖੇ ਕਰਵਾਈ ਗਈ | ਜ਼ਿਲ੍ਹਾ ਐਪੀਡਮਾਲੋਜਿਸਟ ਡਾ: ਵਨੀਤ ...

ਪੂਰੀ ਖ਼ਬਰ »

ਹਲਕਾਏ ਕੁੱਤੇ ਵਲੋਂ ਤਿੰਨ ਦਰਜਨ ਲੋਕਾਂ ਨੂੰ ਕੱਟ ਕੇ ਕੀਤਾ ਜ਼ਖ਼ਮੀ

ਪਠਾਨਕੋਟ, 18 ਮਾਰਚ (ਆਸ਼ੀਸ਼ ਸ਼ਰਮਾ)-ਪਠਾਨਕੋਟ ਵਿਚ ਦਿਨੋਂ-ਦਿਨ ਕੁੱਤਿਆਂ ਦਾ ਖ਼ੌਫ਼ ਵਧਦਾ ਜਾ ਰਿਹਾ ਹੈ | ਜਿਸ ਨਾਲ ਪਠਾਨਕੋਟ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ | ਪਠਾਨਕੋਟ ਦੇ ਮੁਹੱਲਾ ਸ਼ੈਲੀ ਕੁੱਲੀਆਂ ਦੇ ਨਾਲ ਲੱਗਦੇ ਮੁਹੱਲਿਆਂ ਵਿਚ ਹਲਕਾਏ ਕੁੱਤਿਆਂ ਨੇ ...

ਪੂਰੀ ਖ਼ਬਰ »

ਵਿਧਾਇਕ ਬਾਜਵਾ ਨੇ ਟਕਸਾਲੀ ਕਾਂਗਰਸੀ ਦਰਸ਼ਨ ਸਿੰਘ ਨੂੰ ਦਿੱਤੀ ਪਿੰਡ ਸਠਿਆਲੀ ਦੇ ਵਿਕਾਸ ਕਾਰਜ ਕਰਨ ਦੀ ਜ਼ਿੰਮੇਵਾਰੀ

ਕਾਹਨੂੰਵਾਨ, 18 ਮਾਰਚ (ਹਰਜਿੰਦਰ ਸਿੰਘ ਜੱਜ)-ਪਿਛਲੇ 3 ਸਾਲਾਂ ਤੋਂ ਕਾਂਗਰਸ ਸਰਕਾਰ ਬਣਨ ਉਪਰੰਤ ਬਲਾਕ ਕਾਹਨੂੰਵਾਨ ਦੇ ਪਿੰਡ ਸਠਿਆਲੀ ਦੇ ਕਾਂਗਰਸੀ ਵਰਕਰਾਂ ਵਿਚ ਆਪਸੀ ਧੜੇਬੰਦੀ ਉਸ ਵਕਤ ਖ਼ਤਮ ਹੋ ਗਈ, ਜਦੋਂ ਕਿ ਹਲਕਾ ਕਾਦੀਆਂ ਦੇ ਵਿਧਾਇਕ ਫਤਹਿਜੰਗ ਸਿੰਘ ਬਾਜਵਾ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਵਲੋਂ ਅੱਜ ਦੀ ਹੜਤਾਲ ਨੂੰ ਕਾਮਯਾਬ ਕਰਨ ਲਈ ਰੈਲੀ

ਗੁਰਦਾਸਪੁਰ, 18 ਮਾਰਚ (ਭਾਗਦੀਪ ਸਿੰਘ ਗੋਰਾਇਆ)- ਸਾਂਝੇ ਫੋਰਮ ਦੇ ਸੱਦੇ 'ਤੇ ਪਾਵਰਕਾਮ ਦੀ ਮੈਨੇਜਮੈਂਟ ਵਲੋਂ ਮੁਲਾਜ਼ਮਾਂ ਦੀਆਂ ਮੰਨੀਆਂ ਮੰਗਾਂ ਲਾਗੂ ਨਾ ਕਰਨ ਕਾਰਨ ਅੱਜ 19 ਮਾਰਚ ਦੀ ਇਕ ਰੋਜ਼ਾ ਹੜਤਾਲ ਨੰੂ ਕਾਮਯਾਬ ਕਰਨ ਲਈ ਸ਼ਹਿਰੀ ਉਪ ਮੰਡਲ ਦੇ ਬਿਜਲੀ ...

ਪੂਰੀ ਖ਼ਬਰ »

ਸੁਖਵਿੰਦਰ ਸਿੰਘ ਨੇ ਥਾਣਾ ਫਤਹਿਗੜ੍ਹ ਚੂੜੀਆਂ ਦੇ ਐਸ. ਐਚ. ਓ. ਦਾ ਚਾਰਜ ਸੰਭਾਲਿਆ

ਫਤਹਿਗੜ੍ਹ ਚੂੜੀਆਂ 18 ਮਾਰਚ (ਧਰਮਿੰਦਰ ਸਿੰਘ ਬਾਠ)-ਥਾਣਾ ਸਿਟੀ ਬਟਾਲਾ ਤੋ ਬਦਲ ਕੇ ਆਏ ਸਬ-ਇੰਸਪੈਕਟਰ ਸੁਖਵਿੰਦਰ ਸਿੰਘ ਨੇ ਥਾਣਾ ਫਤਹਿਗੜ੍ਹ ਚੂੜੀਆਂ ਵਿਖੇ ਆਪਣਾ ਅਹੁਦਾ ਸੰਭਾਲ ਕੇ ਕੰਮਕਾਜ ਸ਼ੁਰੂ ਕਰ ਦਿੱਤਾ ਹੈ | ਇਸ ਮੌਕੇ ਨਵ-ਨਿਯੁਕਤ ਐਸ.ਐਚ.ਓ. ਸੁਖਵਿੰਦਰ ਸਿੰਘ ...

ਪੂਰੀ ਖ਼ਬਰ »

ਬਲਰਾਜ ਸਿੰਘ ਨੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਦਾਸਪੁਰ ਦਾ ਅਹੁਦਾ ਸੰਭਾਲਿਆ

ਗੁਰਦਾਸਪੁਰ, 18 ਮਾਰਚ (ਆਰਿਫ਼)-ਸ. ਬਲਰਾਜ ਸਿੰਘ ਨੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਦਾਸਪੁਰ ਦਾ ਅਹੁਦਾ ਸੰਭਾਲ ਲਿਆ ਹੈ | ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਹੇਠਲੇ ਪੱਧਰ ਤੱਕ ਲਾਭ ਪੁੱਜਦਾ ਕਰਨ ਨੂੰ ਯਕੀਨੀ ਬਣਾਇਆ ...

ਪੂਰੀ ਖ਼ਬਰ »

ਪਿੰਡ ਸਿਉਂਟੀ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਲਗਾਏ 550 ਬੂਟਿਆਾ 'ਚੋਂ 350 ਬੂਟੇ ਹੋਏ ਖਰਾਬ

ਪਠਾਨਕੋਟ, 18 ਮਾਰਚ (ਆਸ਼ੀਸ਼ ਸ਼ਰਮਾ)-ਪੰਜਾਬ ਸਰਕਾਰ ਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇ ਦਿਹਾੜੇ ਦੌਰਾਨ ਲਗਾਏ ਹੋਏ 550 ਬੂਟਿਆਂ ਵਿਚੋਂ 350 ਦੀ ਸਹੀ ਸੰਭਾਲ ਨਾ ਹੋਣ 'ਤੇ ਅਤੇ ਪੰਚਾਇਤਾਂ ਅਤੇ ਵਣ ਮਿੱਤਰ ਦੁਆਰਾ ਸਹੀ ਸੰਭਾਲ ਨਾ ਕਰਨ 'ਤੇ ਸੁੱਕ ਗਏ ਇਹੋ ਜਿਹਾ ਇਕ ...

ਪੂਰੀ ਖ਼ਬਰ »

ਲੁਬਾਣਾ ਵੈੱਲਫੇਅਰ ਸੁਸਾਇਟੀ ਵਲੋਂ ਤਿਆਰ ਕੀਤੇ ਲੁਬਾਣਾ ਭਵਨ ਦਾ ਐੱਸ.ਡੀ.ਐਮ ਨੇ ਕੀਤਾ ਉਦਘਾਟਨ

ਪਠਾਨਕੋਟ, 18 ਮਾਰਚ (ਆਸ਼ੀਸ਼ ਸ਼ਰਮਾ)-ਲੁਬਾਣਾ ਵੈੱਲਫੇਅਰ ਸੁਸਾਇਟੀ ਵਲੋਂ ਢਾਕੀ ਰੋਡ ਤੇ ਆਪਣਾ ਦਫ਼ਤਰ ਲੁਬਾਣਾ ਭਵਨ ਦਾ ਅੱਜ ਉਦਘਾਟਨ ਸਮਾਗਮ ਪ੍ਰਧਾਨ ਗੁਰਮੀਤ ਸਿੰਘ ਅਤੇ ਉਪ ਪ੍ਰਧਾਨ ਹਿੰਮਤ ਸਿੰਘ ਦੀ ਪ੍ਰਧਾਨਗੀ ਹੇਠ ਹੋਇਆ | ਸਮਾਗਮ ਵਿਚ ਐੱਸ.ਡੀ.ਐਮ ਪਠਾਨਕੋਟ ...

ਪੂਰੀ ਖ਼ਬਰ »

ਸਰਕਾਰੀ ਸਕੂਲ ਮੀਰਥਲ ਵਿਖੇ ਕੈਰੀਅਰ ਗਾਈਡੈਂਸ ਪ੍ਰੋਗਰਾਮ ਕਰਵਾਇਆ

ਡਮਟਾਲ, 18 ਮਾਰਚ (ਰਾਕੇਸ਼ ਕੁਮਾਰ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮੀਰਥਲ ਵਿਖੇ ਪਿ੍ੰਸੀਪਲ ਸ. ਜ਼ੋਰਾਵਰ ਸਿੰਘ ਜੀ ਦੀ ਅਗਵਾਈ ਹੇਠ ਕੈਰੀਅਰ ਗਾਈਡੈਂਸ ਪ੍ਰੋਗਰਾਮ ਕਰਵਾਇਆ ਗਿਆ | ਕੈਰੀਅਰ ਗਾਈਡੈਂਸ ਅਧਿਆਪਕ ਸੁਰਿੰਦਰ ਕੁਮਾਰ ਵਲੋਂ ਵਿਦਿਆਰਥੀਆਂ ਨੰੂ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਤੋਂ ਘਬਰਾਉਣ ਦੀ ਲੋੜ ਨਹੀਂ ਸੁਚੇਤ ਰਹਿਣ ਦੀ ਲੋੜ ਹੈ-ਡਾ: ਰਮਨਦੀਪ

ਡਮਟਾਲ, 18 ਮਾਰਚ (ਰਾਕੇਸ਼ ਕੁਮਾਰ)-ਸਿਵਲ ਸਰਜਨ ਡਾ: ਵਿਨੋਦ ਸਰੀਨ ਅਤੇ ਐੱਸ.ਐੱਮ.ਓ. ਡਾ: ਬਿੰਦੂ ਗੁਪਤਾ ਜੀ ਦੇ ਹੁਕਮਾਂ ਅਨੁਸਾਰ ਕੋਰੋਨਾ ਵਾਇਰਸ ਜਾਗਰੂਕਤਾ ਕੈਂਪ ਦਾ ਆਯੋਜਨ ਪੀ.ਐੱਚ.ਸੀ. ਘਿਆਲਾ ਵਿਖੇ ਕੀਤਾ ਗਿਆ | ਜਿਸ ਵਿਚ ਡਾ: ਰਮਨਦੀਪ ਕੌਰ ਨੇ ਦੱਸਿਆ ਕਿ ਸਾਨੂੰ ਇਸ ...

ਪੂਰੀ ਖ਼ਬਰ »

ਹੁਣ ਨਹੀਂ ਦੇਖ ਸਕਣਗੇ ਸੈਲਾਨੀ ਰਣਜੀਤ ਸਾਗਰ ਡੈਮ

ਸ਼ਾਹਪੁਰ ਕੰਢੀ, 18 ਮਾਰਚ (ਰਣਜੀਤ ਸਿੰਘ)-ਕੋਰੋਨਾ ਵਾਇਰਸ ਨੰੂ ਲੈ ਕੇ ਰਣਜੀਤ ਸਾਗਰ ਡੈਮ ਪ੍ਰਸ਼ਾਸਨ ਤੇ ਐਸ.ਐਮ.ਓ. ਰਣਜੀਤ ਸਾਗਰ ਡੈਮ ਹਸਪਤਾਲ ਵਿਖੇ ਵਿਸ਼ੇਸ਼ ਮੀਟਿੰਗ ਡੀ.ਪੀ.ਡੀ. ਦਫ਼ਤਰ ਵਿਖੇ ਨਿਗਰਾਨ ਇੰਜੀਨੀਅਰ ਨਰੇਸ਼ ਮਹਾਜਨ ਦੀ ਅਗਵਾਈ ਹੇਠ ਹੋਈ, ਜਿਸ ਵਿਚ ...

ਪੂਰੀ ਖ਼ਬਰ »

ਨਤੀਜਾ ਰਿਹਾ ਸ਼ਾਨਦਾਰ

ਪਠਾਨਕੋਟ, 18 ਮਾਰਚ (ਆਰ. ਸਿੰਘ)-ਸ੍ਰੀਮਤੀ ਰਮਾ ਚੋਪੜਾ ਸਨਾਤਨ ਧਰਮ ਕੰਨਿਆ ਕਾਲਜ ਪਠਾਨਕੋਟ ਦਾ ਐਮ.ਏ.ਹਿੰਦੀ ਪਹਿਲੇ ਅਤੇ ਤੀਸਰੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਕਾਲਜ ਦੀ ਪਿ੍ੰਸੀਪਲ ਡਾ: ਸਤਿੰਦਰ ਕੌਰ ਕਾਹਲੋਂ ਨੇ ਦੱਸਿਆ ਕਿ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX