ਤਾਜਾ ਖ਼ਬਰਾਂ


ਅਮਰੀਕਾ 'ਚ ਆਜ਼ਾਦੀ ਦਿਵਸ ਪਰੇਡ 'ਚ ਅੰਨ੍ਹੇਵਾਹ ਗੋਲੀਬਾਰੀ
. . .  1 day ago
ਪੋਰਟ ਬਲੇਅਰ, ਅੰਡੇਮਾਨ ਅਤੇ ਨਿਕੋਬਾਰ ਵਿਚ ਭੂਚਾਲ ਦੇ ਮਹਿਸੂਸ ਕੀਤੇ ਗਏ ਝਟਕੇ
. . .  1 day ago
ਹਿਮਾਚਲ ਪ੍ਰਦੇਸ਼ ਦੇ ਕੁੱਲੂ ਬੱਸ ਹਾਦਸੇ ਵਿਚ ਇਕ ਹੋਰ ਮੌਤ, ਮਰਨ ਵਾਲਿਆਂ ਦੀ ਗਿਣਤੀ 13 ਹੋਈ
. . .  1 day ago
ਵਿੱਦਿਅਕ ਅਦਾਰਿਆਂ ਦੇ ਬਾਹਰ ਖ਼ਾਲਿਸਤਾਨ ਦੇ ਨਾਅਰੇ ਲਿਖਣ ਦੇ ਦੋਸ਼ ਹੇਠ ਪੁਲਿਸ ਨੇ ਇਕ ਨੌਜਵਾਨ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਕਰਨਾਲ, 4 ਜੁਲਾਈ (ਗੁਰਮੀਤ ਸਿੰਘ ਸੱਗੂ )- ਬੀਤੀ 20 ਜੂਨ ਦੀ ਅੱਧੀ ਰਾਤ ਨੂੰ ਸੀ.ਐਮ.ਸਿਟੀ ਹਰਿਆਣਾ ਕਰਨਾਲ ਦੇ ਦੋ ਵਿੱਦਿਅਕ ਅਦਾਰਿਆਂ ਦੀ ਬਾਹਰਲੀਆਂ ਕੰਧਾਂ ਤੇ ਖ਼ਾਲਿਸਤਾਨ ਦੇ ਸਮਰਥਨ ਵਿਚ ਲਿਖੇ ਗਏ ਨਾਅਰਿਆਂ ...
ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 5 ਜੁਲਾਈ ਨੂੰ ਐਲਾਨਿਆ ਜਾਵੇਗਾ 10ਵੀਂ ਦਾ ਨਤੀਜਾ
. . .  1 day ago
ਐੱਸ.ਏ.ਐੱਸ. ਨਗਰ, 4 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ )- ਪੰਜਾਬ ਸਕੂਲ ਸਿੱਖਿਆ ਬੋਰਡ ਦੇ ਕੰਟਰੋਲਰ ਜੇ.ਆਰ. ਮਹਿਰੋਕ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਅਕਾਦਮਿਕ ਸਾਲ 2021-22 ਦਸਵੀਂ ਸ਼੍ਰੇਣੀ ਦਾ ਨਤੀਜਾ ...
ਕੱਲ੍ਹ ਨੂੰ ਹੋਣ ਵਾਲੀ ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ ਹੁਣ 6 ਨੂੰ
. . .  1 day ago
ਬੁਢਲਾਡਾ, 4 ਜੁਲਾਈ (ਸਵਰਨ ਸਿੰਘ ਰਾਹੀ)- ਪੰਜਾਬ ਮੰਤਰੀ ਪ੍ਰੀਸ਼ਦ ਦੀ ਕੱਲ੍ਹ 5 ਜੁਲਾਈ ਦਿਨ ਮੰਗਲਵਾਰ ਨੂੰ ਹੋਣ ਵਾਲੀ ਮੀਟਿੰਗ ਦਾ ਦਿਨ ਤਬਦੀਲ ਕਰ ਦਿੱਤਾ ਗਿਆ ਹੈ । ਇਹ ਮੀਟਿੰਗ ਹੁਣ 5 ਜੁਲਾਈ ਦੀ ...
ਅਮਨ ਅਰੋੜਾ ਦੇ ਕੈਬਨਿਟ ਮੰਤਰੀ ਬਣਨ ਦੀ ਖ਼ੁਸ਼ੀ 'ਚ ਸਮਰਥਕਾਂ ਨੇ ਲੱਡੂ ਵੰਡੇ
. . .  1 day ago
ਸੁਨਾਮ ਊਧਮ ਸਿੰਘ ਵਾਲਾ,4 ਜੁਲਾਈ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਸੁਨਾਮ ਤੋਂ ਪੰਜਾਬ ਭਰ 'ਚ ਸਭ ਤੋਂ ਵੱਧ ਵੋਟਾਂ ਲੈ ਕੇ ਦੂਜੀ ਵਾਰ ਵਿਧਾਇਕ ਬਣੇ ਅਮਨ ਅਰੋੜਾ ...
ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਕੈਬਨਿਟ ਮੰਤਰੀ ਬਣਾਏ ਜਾਣ ਦੀ ਖੁਸ਼ੀ 'ਚ ਅਜਨਾਲਾ ਵਾਸੀਆਂ ਨੇ ਵੰਡੇ ਲੱਡੂ
. . .  1 day ago
ਅਜਨਾਲਾ , 4 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਦੇ ਜੰਪਪਲ ਹਲਕਾ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਕੈਬਨਿਟ ਮੰਤਰੀ ਬਣਾਏ ਜਾਣ ਦੀ ਖੁਸ਼ੀ ਵਿਚ ਅੱਜ ਅਜਨਾਲਾ ਸ਼ਹਿਰ 'ਚ ਸਥਿਤ ...
ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 5 ਜੁਲਾਈ ਨੂੰ
. . .  1 day ago
ਪੰਜਾਬ ਸਰਕਾਰ ਦੇ ਨਵੇਂ ਮੰਤਰੀਆਂ ਨੂੰ ਮਿਲਣ ਵਾਲੀਆਂ ਸਰਕਾਰੀ ਇਨੋਵਾ ਗੱਡੀਆਂ ਪਹੁੰਚੀਆਂ ਰਾਜ ਭਵਨ
. . .  1 day ago
ਪੰਜਾਬ ਕੈਬਨਿਟ ਦਾ ਵਿਸਥਾਰ
. . .  1 day ago
ਜਸਕੀਰਤ ਸਿੰਘ ਉਰਫ਼ ਜੱਸੀ ਦੀ ਹੱਤਿਆ ਕਰਨ ਦੇ ਦੋਸ਼ ਹੇਠ ਤਿੰਨ ਦੋਸ਼ੀਆਂ ਨੂੰ ਤਾਅ ਉਮਰ ਦੀ ਕੈਦ
. . .  1 day ago
ਕਪੂਰਥਲਾ, 4 ਜੁਲਾਈ (ਅਮਰਜੀਤ ਕੋਮਲ)-ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਅਮਰਿੰਦਰ ਸਿੰਘ ਗਰੇਵਾਲ ਨੇ ਅੱਜ ਸ਼ਹਿਰ ਦੇ ਇਕ ਸਨਅਤਕਾਰ ਦੇ 14 ਸਾਲਾ ਪੁੱਤਰ ਜਸਕੀਰਤ ਸਿੰਘ ਉਰਫ਼ ਜੱਸੀ ਦੀ ਬੇਰਹਿਮੀ ਨਾਲ ਹੱਤਿਆ ...
ਰਾਜਸਥਾਨ : ਅਲਵਰ ਬੈਂਕ 'ਚ ਦਿਨ-ਦਿਹਾੜੇ ਲੁੱਟ, 1 ਕਰੋੜ ਦੀ ਨਕਦੀ ਤੇ ਸੋਨਾ ਲੈ ਕੇ 6 ਵਿਅਕਤੀ ਫ਼ਰਾਰ
. . .  1 day ago
ਬੈਂਸ ਜਬਰ ਜਨਾਹ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਦੂਜੇ ਦੋਸ਼ੀ ਸੁਖਚੈਨ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ
. . .  1 day ago
ਲੁਧਿਆਣਾ ,4 ਜੁਲਾਈ (ਰੁਪੇਸ਼ ਕੁਮਾਰ) -ਲੋਕ ਇਨਸਾਫ਼ ਪਾਰਟੀ ਪ੍ਰਮੁੱਖ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਸਮੇਤ ਸੱਤ ਦੋਸ਼ੀਆਂ ਖ਼ਿਲਾਫ਼ ਦਰਜ ਹੋਏ ਜਬਰ ਜਨਾਹ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਦੂਜੇ ...
ਫੌਜਾ ਸਿੰਘ ਸਰਾਰੀ ਬਣੇ ਕੈਬਨਿਟ ਮੰਤਰੀ
. . .  1 day ago
ਅਨਮੋਲ ਗਗਨ ਮਾਨ ਬਣੀ ਕੈਬਨਿਟ ਮੰਤਰੀ, ਚੁੱਕੀ ਸਹੁੰ
. . .  1 day ago
ਚੇਤਨ ਸਿੰਘ ਜੌੜਾ ਮਾਜਰਾ ਬਣੇ ਕੈਬਨਿਟ ਮੰਤਰੀ, ਚੁੱਕੀ ਸਹੁੰ
. . .  1 day ago
ਅਮਨ ਅਰੋੜਾ ਬਣੇ ਕੈਬਨਿਟ ਮੰਤਰੀ
. . .  1 day ago
ਅਜਨਾਲਾ ਦੇ ਜੰਮਪਲ ਡਾ. ਇੰਦਰਬੀਰ ਸਿੰਘ ਨਿੱਜਰ ਬਣੇ ਕੈਬਨਿਟ ਮੰਤਰੀ
. . .  1 day ago
ਅਜਨਾਲਾ ,4 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਕਸਬਾ ਅਜਨਾਲਾ 'ਚ ਜੰਮੇ ਪਲੇ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਤੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ ਇੰਦਰਬੀਰ ਸਿੰਘ ਨਿੱਜਰ ...
ਭਾਰਤ ਨੇ ਆਪਣੀ 90% ਬਾਲਗ ਆਬਾਦੀ ਦਾ ਕੋਵਿਡ-19 ਦਾ ਪੂਰਾ ਕੀਤਾ ਟੀਕਾਕਰਨ - ਕੇਂਦਰੀ ਸਿਹਤ ਮੰਤਰੀ ਡਾ: ਮਨਸੁਖ ਮਾਂਡਵੀਆ
. . .  1 day ago
ਸਿੱਧੂ ਮੂਸੇਵਾਲਾ ਹੱਤਿਆ ਕੇਸ : ਸਚਿਨ ਭਿਵਾਨੀ ਅਤੇ ਅੰਕਿਤ ਸਿਰਸਾ 5 ਦਿਨਾਂ ਦੇ ਪੁਲਿਸ ਰਿਮਾਂਡ 'ਤੇ
. . .  1 day ago
ਨਵੀਂ ਦਿੱਲੀ, 4 ਜੁਲਾਈ - ਦਿੱਲੀ ਪੁਲਿਸ ਨੇ ਸਚਿਨ ਭਿਵਾਨੀ ਅਤੇ ਅੰਕਿਤ ਸਿਰਸਾ ਨੂੰ ਪਟਿਆਲਾ ਕੋਰਟ ਵਿਚ ਪੇਸ਼ ਕੀਤਾ, ਜਿਥੇ ਅਦਾਲਤ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਦੋਵਾਂ ਨੂੰ 5 ਦਿਨਾਂ ਦੇ ਪੁਲਿਸ ਰਿਮਾਂਡ ...
ਆਈ.ਪੀ.ਐਸ. ਅਧਿਕਾਰੀ ਗੌਰਵ ਯਾਦਵ ਅੱਜ ਸੰਭਾਲਣਗੇ ਡੀ.ਜੀ.ਪੀ. ਪੰਜਾਬ ਦਾ ਚਾਰਜ
. . .  1 day ago
ਲੁਧਿਆਣਾ, 4 ਜੁਲਾਈ (ਪਰਮਿਮਦਰ ਸਿੰਘ ਅਹੂਜਾ) - ਪੰਜਾਬ ਦੇ ਡੀ.ਜੀ.ਪੀ. ਵੀ.ਕੇ. ਭਾਵਰਾ ਦੇ ਛੁੱਟੀ 'ਤੇ ਜਾਣ ਦੇ ਚਲਦੇ ਪੰਜਾਬ ਸਰਕਾਰ ਨੇ 1992 ਬੈਚ ਦੇ ਆਈ.ਪੀ.ਐਸ ਅਧਿਕਾਰੀ ਗੌਰਵ ਯਾਦਵ ਨੂੰ ਡੀ.ਜੀ.ਪੀ. ਦਾ ਚਾਰਜ ਦੇ ਦਿੱਤਾ ਹੈ। ਭਾਵਰਾ ਅੱਜ ਉਨ੍ਹਾਂ ਨੂੰ ਡੀ ਜੀ ਪੀ ਦਾ ਚਾਰਜ...
ਅੰਡੇਮਾਨ ਤੇ ਨਿਕੋਬਾਰ 'ਚ ਆਇਆ ਭੂਚਾਲ
. . .  1 day ago
ਪੋਰਟ ਬਲੇਅਰ, 4 ਜੁਲਾਈ - ਅੰਡੇਮਾਨ ਤੇ ਨਿਕੋਬਾਰ ਟਾਪੂ ਦੇ ਪੋਰਟ ਬਲੇਅਰ ਦੇ 256 ਕਿੱਲੋਮੀਟਰ ਦੱਖਣ ਪੂਰਬ 'ਚ ਅੱਜ ਦੁਪਹਿਰ 3.02 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 4.4 ਮਾਪੀ...
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਣਿਆ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਦਾ ਹਾਲ
. . .  1 day ago
ਅੰਮ੍ਰਿਤਸਰ, 4 ਜੁਲਾਈ (ਜਸਵੰਤ ਸਿੰਘ ਜੱਸ )- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਸਥਾਨਕ ਗੁਰੂ ਨਾਨਕ ਦੇਵ ਹਸਪਤਾਲ ਵਿਚ ਇਲਾਜ ਕਰਵਾ ਰਹੇ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਦਾ ਹਾਲ ਚਾਲ...
ਕੁੱਲੂ ਬੱਸ ਹਾਦਸਾ : ਮੁੱਖ ਮੰਤਰੀ ਜੈਰਾਮ ਠਾਕੁਰ ਨੇ ਕੀਤਾ ਹਾਦਸੇ ਵਾਲੀ ਥਾਂ ਦਾ ਦੌਰਾ
. . .  1 day ago
ਕੁੱਲੂ, 4 ਜੁਲਾਈ - ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਕੁੱਲੂ ਵਿਖੇ ਦੁਰਘਟਨਾਗ੍ਰਸਤ ਹੋਈ ਬੱਸ ਵਾਲੀ ਥਾਂ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਇਹ ਬਹੁਤ ਦੁਖਦ ਘਟਨਾ ਹੈ। ਹਾਦਸੇ 'ਚ 12 ਲੋਕਾਂ ਦੀ ਮੌਤ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਚੇਤ ਸੰਮਤ 552

ਅੰਮ੍ਰਿਤਸਰ

ਸਾਢੇ 7 ਕਰੋੜ ਦੀ ਹੈਰੋਇਨ ਬਰਾਮਦ, ਔਰਤ ਸਣੇ 3 ਤਸਕਰ ਗਿ੍ਫ਼ਤਾਰ

ਅੰਮਿ੍ਤਸਰ, 18 ਮਾਰਚ (ਰੇਸ਼ਮ ਸਿੰਘ)-ਨਸ਼ਿਆਂ ਖਿਲਾਫ਼ ਚਲਾਈ ਮੁਹਿੰਮ 'ਚ ਪੁਲਿਸ ਨੂੰ ਉਸ ਵੇਲੇ ਸਫ਼ਲਤਾ ਹਾਸਲ ਹੋਈ ਜਦੋਂ ਕਿ ਇਕ ਔਰਤ ਸਮੇਤ 3 ਕਥਿਤ ਤਸਕਰਾਂ ਨੂੰ ਵੱਖਰੇ-ਵੱਖਰੇ ਤੌਰ 'ਤੇ ਗਿ੍ਫ਼ਤਾਰ ਕਰ ਲਿਆ ਗਿਆ ਜਿਨ੍ਹਾਂ ਪਾਸੋਂ ਇਕ ਕਿਲੋ 500 ਗ੍ਰਾਮ ਹੈਰੋਇਨ 2-2 ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਕਾਰਨ ਮਲੇਸ਼ੀਆ ਵਿਚ ਫਸੇ ਲੋਕ ਸਿੰਗਾਪੁਰ ਰਾਹੀਂ ਵਤਨ ਪਰਤੇ

ਰਾਜਾਸਾਂਸੀ, 18 ਮਾਰਚ (ਹੇਰ, ਖੀਵਾ)-ਵਿਸ਼ਵ ਭਰ ਵਿਚ ਫੈਲੇ ਕੋਰੋਨਾ ਵਾਇਰਸ ਦੇ ਖਤਰੇ ਨੂੰ ਦੇਖਦਿਆਂ ਬੀਤੇ ਕੱਲ੍ਹ ਭਾਰਤ ਸਰਕਾਰ ਵਲੋਂ ਮਲੇਸ਼ੀਆ ਨੂੰ ਜਾਣ 'ਤੇ ਆਉਣ ਵਾਲੀਆਂ ਸਾਰੀਆਂ ਹਵਾਈ ਉਡਾਣਾਂ ਰੱਦ ਕਰ ਦਿੱਤੇ ਜਾਣ ਤੋਂ ਬਾਅਦ ਉੱਥੇ ਫਸੇ ਕਈ ਭਾਰਤੀ ਲੋਕ ਅੱਜ ...

ਪੂਰੀ ਖ਼ਬਰ »

ਸਟਰੀਟ ਲਾਈਟਾਂ ਨੂੰ ਲੈ ਕੇ ਕੌ ਾਸਲਰ ਦਾ ਪਤੀ ਤੇ ਨਿਗਮ ਦੇ ਨਿਗਰਾਨ ਇੰਜੀਨੀਅਰ 'ਚ ਹੋਇਆ ਝਗੜਾ

ਅੰਮਿ੍ਤਸਰ, 18 ਮਾਰਚ (ਹਰਮਿੰਦਰ ਸਿੰਘ)-ਸਮਾਰਟ ਸਿਟੀ ਤਹਿਤ ਅੰਮਿ੍ਤਸਰ 'ਚ ਲੱਗਣ ਵਾਲੀਆਂ ਐੱਲ. ਈ. ਡੀ. ਸਟਰੀਟ ਲਾਈਟਾਂ ਦੇ ਮੁੱਦੇ ਨੂੰ ਲੈ ਕੇ ਨਗਰ ਨਿਗਮ ਦਫ਼ਤਰ ਵਿਖੇ ਉਸ ਵੇਲੇ ਹੰਗਾਮਾ ਹੋਇਆ ਜਦੋਂ ਨਿਗਮ ਦੇ ਨਿਗਰਾਨ ਇੰਜੀਨੀਅਰ ਤੇ ਕੌਾਸਲਰ ਦੇ ਪਤੀ ਦਰਮਿਆਨ ਝਗੜਾ ...

ਪੂਰੀ ਖ਼ਬਰ »

ਗੁਰੂ ਰਾਮਦਾਸ ਸਰਾਂ 'ਚ ਠਹਿਰੇ ਵਿਦੇਸ਼ੀ ਯਾਤਰੀਆਂ ਦੀ ਸਿਹਤ ਦੀ ਜਾਂਚ ਕਰਨ 'ਚ ਰੁਚੀ ਨਹੀਂ ਦਿਖਾ ਰਿਹਾ ਸਿਹਤ ਵਿਭਾਗ!

ਅੰਮਿ੍ਤਸਰ, 18 ਮਾਰਚ (ਜਸਵੰਤ ਸਿੰਘ ਜੱਸ)-ਕੋਰੋਨਾ ਵਾਇਰਸ ਨੂੰ ਲੈ ਕੇ ਸਿਹਤ ਵਿਭਾਗ ਵਲੋਂ ਦਾਅਵੇ ਜ਼ਿਆਦਾ ਤੇ ਕੰਮ ਘੱਟ ਕੀਤਾ ਜਾ ਰਿਹਾ ਹੈ | ਇਸਦੀ ਮਿਸਾਲ ਸ੍ਰੀ ਹਰਿਮੰਦਰ ਸਾਹਬਿ ਸਮੂਹ ਸਥਿਤ ਗੁਰੂ ਰਾਮਦਾਸ ਸਰਾਂ ਵਿਚ ਠਹਿਰੇ ਕੁੱਝ ਵਿਦੇਸ਼ੀ ਯਾਤਰੀ ਹਨ, ਜਿਨ੍ਹਾਂ ...

ਪੂਰੀ ਖ਼ਬਰ »

ਸਰਕਾਰੀ ਪਾਬੰਧੀ ਦੇ ਬਾਵਜੂਦ ਖੁੱਲ੍ਹਾ ਹੈ ਕੰਪਨੀ ਬਾਗ਼ ਸਥਿਤ ਮਹਾਰਾਜਾ ਰਣਜੀਤ ਸਿੰਘ ਪੈਨੋਰਮਾ

ਅੰਮਿ੍ਤਸਰ, 18 ਮਾਰਚ (ਹਰਮਿੰਦਰ ਸਿੰਘ)-ਕੋਰੋਨਾ ਵਾਇਰਸ ਨੂੰ ਫ਼ੈਲਣ ਤੋਂ ਰੋਕਣ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਵਲੋਂ ਭੀੜ ਭਾੜ 'ਤੇ ਕਾਬੂ ਪਾਉਣ ਲਈ ਸੂਬੇ ਭਰ 'ਚ ਸ਼ਾਪਿੰਗ ਮਾਲ, ਕਿਸਾਨ ਮੰਡੀਆਂ ਤੇ ਅਜਾਇਬ ਘਰ ਬੰਦ ਕਰਨ ...

ਪੂਰੀ ਖ਼ਬਰ »

ਸ਼ਹਿਰ 'ਚ ਨਹੀਂ ਰੁਕ ਰਹੇ ਵਾਹਨ ਤੇ ਹੋਰ ਚੋਰੀਆਂ ਦੇ ਮਾਮਲੇ

ਅੰਮਿ੍ਤਸਰ, 18 ਮਾਰਚ (ਰੇਸ਼ਮ ਸਿੰਘ)-ਚੋਰਾਂ ਵਲੋਂ ਰੋਜ਼ਾਨਾ ਹੀ ਵਾਹਨ ਚੋਰੀ, ਦੁਕਾਨਾਂ ਤੇ ਘਰਾਂ 'ਚ ਚੋਰੀਆਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ | ਇਥੇ ਪੁਤਲੀਘਰ ਸਥਿਤ ਗੁਰਦੁਆਰਾ ਪਿਪਲੀ ਸਾਹਿਬ ਵਿਖੇ ਸੇਵਾ ਕਰਨ ਵਾਲੇ ਸਿੱਖ ਯਾਤਰੀ ਜਥਾ ਪਾਕਿਸਤਾਨ ਦੇ ਪ੍ਰਧਾਨ ...

ਪੂਰੀ ਖ਼ਬਰ »

ਅੰਮਿ੍ਤਸਰ ਪੁਲਿਸ ਨਸ਼ਿਆਂ ਦੇ ਮਾਮਲੇ 'ਚ ਵੀ ਲੈ ਰਹੀ ਹੈ ਰਿਸ਼ਵਤ

ਅੰਮਿ੍ਤਸਰ, 18 ਮਾਰਚ (ਰੇਸ਼ਮ ਸਿੰਘ)-ਜਿੱਥੇ ਵੱਖ-ਵੱਖ ਵਿੰਗਾਂ ਦੀ ਪੁਲਿਸ ਨਸ਼ਿਆਂ ਖਿਲਾਫ਼ ਮੁਹਿੰਮ ਚਲਾ ਕੇ ਤਸਕਰਾਂ ਨੂੰ ਗਿ੍ਫ਼ਤਾਰ ਕਰਨ 'ਚ ਲੱਗੇ ਹੋਏ ਹਨ ਉੱਥੇ ਸ਼ਹਿਰ ਦੇ ਕੁਝ ਪੁਲਿਸ ਮੁਲਾਜ਼ਮ ਅਤੇ ਅਧਿਕਾਰੀ ਨਸ਼ਿਆਂ ਦੇ ਮਾਮਲੇ 'ਚ ਗਿ੍ਫ਼ਤਾਰ ਕੀਤੇ ਤਸਕਰਾਂ ...

ਪੂਰੀ ਖ਼ਬਰ »

ਬਾਬਾ ਬਕਾਲਾ ਸਾਹਿਬ ਵਿਖੇ ਤਰਸੇਮ ਕਰਿਆਨਾ ਸਟੋਰ ਦੀ ਦੁਕਾਨ ਤੋਂ ਚੋਰੀ

ਬਾਬਾ ਬਕਾਲਾ ਸਾਹਿਬ, 18 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)-ਬੀਤੀ ਰਾਤ ਬਾਬਾ ਬਕਾਲਾ ਸਾਹਿਬ ਵਿਖੇ ਚੋਰਾਂ ਵਲੋਂ ਸਥਾਨਕ ਇਕ ਕਰਿਆਨੇ ਦੀ ਦੁਕਾਨ ਵਿਚੋਂ ਚੋਰੀ ਕਰ ਲਿਆ | ਪ੍ਰਾਪਤ ਜਾਣਕਾਰੀ ਅਨੁਸਾਰ ਲੰਘੀ ਰਾਤ ਨੂੰ ਬੂੰਗਾ ਚੌਾਕ ਬਾਬਾ ਬਕਾਲਾ ਸਾਹਿਬ ਵਿਖੇ ਚੋਰਾਂ ...

ਪੂਰੀ ਖ਼ਬਰ »

ਜੇਠੂਵਾਲ-ਮੱਖਣਵਿੰਡੀ ਸੜਕ ਬਣਾਉਣ ਲਈ ਮਹਿਕਮੇ ਵਲੋਂ ਪੁੱਟੀ ਸੜਕ ਕਾਰਨ ਰਾਹਗੀਰਾਂ ਲਈ ਲੰਘਣਾ ਹੋਇਆ ਮੁਹਾਲ

ਜੇਠੂਵਾਲ, 18 ਮਾਰਚ (ਮਿੱਤਰਪਾਲ ਸਿੰਘ ਰੰਧਾਵਾ)-ਭਾਵੇਂ ਕਿ ਹਲਕਾ ਵਿਧਾਇਕ ਵਲੋਂ ਨਿਤ ਇਹ ਦਾਅਵੇ ਕੀਤੇ ਜਾ ਰਹੇ ਹਨ ਕਿ ਹਲਕੇ ਦਾ ਕੋਈ ਵੀ ਪਿੰਡ ਵਿਕਾਸ ਪੱਖੋਂ ਸੱਖਣਾ ਨਹੀਂ ਰਹੇਗਾ, ਪਰ ਇਹ ਸਭ ਅਖ਼ਬਾਰਾਂ ਦੀਆਂ ਸੁਰਖੀਆਂ ਤਕ ਹੀ ਸੀਮਿਤ ਹਨ | ਜਿਸਦੀ ਮਿਸਾਲ ਹਲਕੇ ਦੇ ...

ਪੂਰੀ ਖ਼ਬਰ »

'ਸਿੰਘ ਇਜ਼ ਕਿੰਗ', ਇਨਸਾਨੀਅਤ ਅਜੇ ਜਿੰਦਾ

ਰਾਜਾਸਾਂਸੀ, 18 ਮਾਰਚ (ਹੇਰ, ਖੀਵਾ)-ਹਰਿਆਣਾ ਤੋਂ ਸੈਰ ਸਪਾਟੇ ਲਈ ਗਏ 5 ਨੌਜਵਾਨਾਂ ਨੂੰ ਮਲੇਸ਼ੀਆ ਵਿਖੇ ਟੈਕਸੀ ਡਰਾਇਵਰ ਸਿੱਖ ਨੌਜਵਾਨਾਂ ਵਲੋਂ ਇਨਸਾਨੀਅਨ ਨੂੰ ਮੁੱਖ ਰੱਖਦੇ ਹੋਏ ਉਨ੍ਹਾਂ ਦੀ ਵਾਪਸੀ ਲਈ ਨਾ ਸਿਰਫ਼ ਖਾਣ ਪਾਣੀ ਤੇ ਮੁਫ਼ਤ ਟੈਕਸੀ ਸੇਵਾਵਾਂ ਹੀ ...

ਪੂਰੀ ਖ਼ਬਰ »

ਈ. ਪੀ. ਐੱਫ਼. ਮੈਂਬਰਾਂ ਨੂੰ ਪੁੱਛਗਿੱਛ ਲਈ ਦਫ਼ਤਰ ਨਾ ਆਉਣ ਦੀ ਅਪੀਲ

ਅੰਮਿ੍ਤਸਰ, 18 ਮਾਰਚ (ਸੁਰਿੰਦਰ ਕੋਛੜ)-ਕਰਮਚਾਰੀ ਭਵਿੱਖ ਨਿਧੀ ਸੰਗਠਨ ਦੇ ਖੇਤਰੀ ਕਮਿਸ਼ਨਰ-2 ਨਿਸ਼ਾਂਤ ਯਾਦਵ ਨੇ ਈ. ਪੀ. ਐੱਫ. ਮੈਂਬਰਾਂ/ਮਾਲਕਾਂ ਨੂੰ ਅਪੀਲ ਕੀਤੀ ਹੈ ਕਿ ਕੋਰੋਨਾ ਵਾਇਰਸ ਤੋਂ ਬਚਾਅ ਅਤੇ ਸਥਿਤੀ 'ਚ ਸੁਧਾਰ ਹੋਣ ਤੱਕ ਤੇ ਕੋਵਿਡ-19 ਦੇ ਫ਼ੈਲਾਅ ਦੇ ...

ਪੂਰੀ ਖ਼ਬਰ »

ਕੋਰੋਨਾ ਤੋਂ ਬਚਾਅ ਲਈ ਪ੍ਰਸ਼ਾਸਨ ਦੇ ਹੁਕਮਾਂ ਦੀ ਕੀਤੀ ਪਾਲਣਾ-ਬਾਬਾ ਚੰਨਣਕੇ

ਚੌਕ ਮਹਿਤਾ, 18 ਮਾਰਚ (ਧਰਮਿੰਦਰ ਸਿੰਘ ਸਦਾਰੰਗ)-ਪਿੰਡ ਚੰਨਣਕੇ ਵਿਖੇ 19 ਤੋਂ 23 ਮਾਰਚ ਤੱਕ ਹੋਣ ਵਾਲੇ 4 ਰੋਜ਼ਾ ਸਮਾਗਮਾਂ 'ਚੋਂ 2 ਸਮਾਗਮ ਅਣਮਿਥੇ ਸਮੇਂ ਤੱਕ ਮੁਲਤਵੀ ਕਰ ਦਿੱਤੇ ਗਏ ਹਨ | ਜਿਸ ਬਾਰੇ ਮੁੱਖ ਪ੍ਰਬੰਧਕ ਬਾਬਾ ਸੁਖਵੰਤ ਸਿੰਘ ਚੰਨਣਕੇ, ਸਰਪੰਚ ਪ੍ਰਗਟ ਸਿੰਘ ...

ਪੂਰੀ ਖ਼ਬਰ »

ਬਿਨਾਂ ਬਿਜਲੀ ਮੀਟਰਾਂ ਤੋਂ ਹੀ ਕਈ ਥਾਣਿਆਂ ਦੀ ਜਗਦੀ ਹੈ ਬੱਤੀ

ਜਲੰਧਰ, 18 ਮਾਰਚ (ਜਸਪਾਲ ਸਿੰਘ)-ਰਾਜ ਅੰਦਰ ਕਈ ਥਾਣਿਆਂ ਦੀ ਬੱਤੀ ਬਿਨਾਂ ਬਿਜਲੀ ਮੀਟਰ ਜੱਗ ਰਹੀ ਹੈ ਤੇ ਇਹ 'ਚਮਤਕਾਰ' ਕਿਸ ਤਰ੍ਹਾਂ ਹੋ ਰਿਹਾ ਹੈ, ਬਾਰੇ ਜਾਨਣ ਲਈ ਅੰਮਿ੍ਤਸਰ ਦੇ ਪਿੰਡ ਦਬੁਰਜੀ ਨਿਵਾਸੀ ਤੇਜਾ ਸਿੰਘ ਨੇ ਪਾਵਰਕਾਮ ਦੇ ਸੀ.ਐੱਮ.ਡੀ. ਇੰਜ. ਬਲਦੇਵ ਸਿੰਘ ...

ਪੂਰੀ ਖ਼ਬਰ »

ਮਾਤਾ ਦਰਸ਼ਨ ਕੌਰ ਭਿੱਟੇਵੱਡ ਨਮਿਤ ਸ਼ਰਧਾਂਜਲੀ ਸਮਾਰੋਹ

ਛੇਹਰਟਾ , 18 ਮਾਰਚ (ਸੁਰਿੰਦਰ ਸਿੰਘ ਵਿਰਦੀ)-ਬੀ.ਐੱਨ.ਐੱਸ. ਇੰਟਰਨੈਸ਼ਨਲ ਸਕੂਲ ਭਿੱਟੇਵੱਡ ਤੇ ਐੱਸ. ਪੀ.ਐੱਨ. ਸਕੂਲ ਮਾਨਾਂਵਾਲਾ ਦੇ ਡਾਇਰੈਕਟਰ ਪਿ੍ੰ. ਗੁਰਚਰਨ ਸਿੰਘ ਸੰਧੂ ਦੇ ਮਾਤਾ ਬੀਬੀ ਦਰਸ਼ਨ ਕੌਰ ਨਮਿਤ ਪਾਠ ਦਾ ਭੋਗ ਉਨ੍ਹਾਂ ਦੇ ਗ੍ਰਹਿ ਵਿਖੇ ਪੈਣ ਉਪਰੰਤ ...

ਪੂਰੀ ਖ਼ਬਰ »

ਮੈਰੀਟੋਰੀਅਸ ਸਕੂਲਾਂ 'ਚ ਦਾਖਲੇ ਲਈ ਤਰੀਕਾਂ ਦਾ ਐਲਾਨ

ਅੰਮਿ੍ਤਸਰ, 18 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਸੁਸਾਇਟੀ ਫ਼ਾਰ ਪ੍ਰਮੋਸ਼ਨ ਆਫ਼ ਕੁਆਲਿਟੀ ਐਜੂਕੇਸ਼ਨ ਫ਼ਾਰ ਪੂਅਰ ਐਾਡ ਮੈਰੀਟੋਰੀਅਸ ਸਟੂਡੈਂਟਸ ਆਫ਼ ਪੰਜਾਬ ਵਲੋਂ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆ 'ਚ ਸਥਿਤ ਮੈਰੀਟੋਰੀਅਸ ਸਕੂਲਾਂ 'ਚ 9ਵੀਂ ਤੇ 11ਵੀਂ ਜਮਾਤ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਕਚਿਹਰੀਆਂ 'ਚ ਕੋਰੋਨਾ ਵਾਇਰਸ ਤੋਂ ਬਚਾਅ ਲਈ ਵਕੀਲਾਂ ਨੇ ਵੰਡੇ ਮਾਸਕ

ਅੰਮਿ੍ਤਸਰ, 18 ਮਾਰਚ (ਰੇਸ਼ਮ ਸਿੰਘ)­-ਕੋਰੋਨਾ ਵਾਇਰਸ ਦੇ ਪ੍ਰਕੋਪ ਵੱਧਣ ਦੀਆਂ ਮਿਲ ਰਹੀਆਂ ਖਬਰਾਂ ਤਹਿਤ ਅੰਮਿ੍ਤਸਰ ਦੇ ਵਕੀਲ ਵੀ ਚੌਕਸ ਹੋ ਗਏ ਹਨ | ਅੱਜ ਇਸੇ ਤਹਿਤ ਹੀ ਪੇਸ਼ੀ ਭੁਗਤਣ ਵਾਲੇ ਮੁਵਕਿਲਾਂ ਤੇ ਆਮ ਲੋਕਾਂ ਨੂੰ ਮਾਸਕ ਤੇ ਹੱਥ ਧੋਣ ਲਈ 500 ਸੈਨੇਟਾਈਜ਼ਰ ...

ਪੂਰੀ ਖ਼ਬਰ »

ਬਲਾਕ ਚੋਗਾਵਾਂ ਦੇ ਕਾਂਗਰਸੀ ਵਰਕਰਾਂ ਦੀ ਮੀਟਿੰਗ, ਤਸੱਲੀ ਦਾ ਪ੍ਰਗਟਾਵਾ

ਚੋਗਾਵਾਂ, 18 ਮਾਰਚ (ਗੁਰਬਿੰਦਰ ਸਿੰਘ ਬਾਗੀ)-ਪੰਜਾਬ ਪ੍ਰਦੇਸ਼ ਕਾਂਗਰਸ ਬਲਾਕ ਚੋਗਾਵਾਂ ਦੇ ਵਰਕਰਾਂ ਦੀ ਇਕ ਵਿਸ਼ਾਲ ਮੀਟਿੰਗ ਪਿੰਡ ਚੇਲੇਕੇ ਸਰਪੰਚ ਗੁਰਪ੍ਰੀਤ ਸਿੰਘ ਦੀ ਬਹਿਕ ਉਪਰ ਕਾਂਗਰਸੀ ਸੀਨੀ: ਆਗੂ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਦੇਵ ਸਿੰਘ ਸ਼ਹੂਰਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪਿੰਡ ਚਵਿੰਡਾ ਕਲਾ, ਮਾਦੋਕੇ, ਬਰਾੜ, ਬਹਿੜਵਾਲ, ਪੱਧਰੀ, ਡੱਲੇਕੇ ਦੇ ਕਾਂਗਰਸੀ ਵਰਕਰਾਂ ਨੇ ਭਾਗ ਲਿਆ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸ਼ਹੂਰਾ ਨੇ ਕਿਹਾ ਕਿ ਉਨ੍ਹਾਂ ਦੇ ਸਰਕਲ ਅਧੀਨ ਬਲਾਕ ਚੋਗਾਵਾਂ ਦੇ ਆਉਂਦੇ 32 ਪਿੰਡਾਂ ਸਮੇਤ ਸਮੁੱਚੇ ਹਲਕਾ ਰਾਜਾਸਾਂਸੀ ਦੇ ਪਿੰਡਾਂ ਦੇ ਵਿਕਾਸ ਕੰਮ ਜਾਰੀ ਹਨ ਤੇ ਪਿੰਡਾਂ ਨੂੰ ਜੋੜਦੀਆਂ ਸੰਪਰਕ ਸੜਕਾਂ ਨੂੰ ਚੌੜਿਆਂ ਕਰਕੇ ਨਵੀਆਂ ਬਣਾਈਆਂ ਜਾ ਰਹੀਆਂ ਹਨ ਤੇ ਕੈਬਨਿਟ ਮੰਤਰੀ ਪੰਜਾਬ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਵਲੋਂ ਹਲਕੇ ਨੂੰ ਨਮੂਨੇ ਦਾ ਹਲਕਾ ਬਣਾਉਣ ਦੇ ਕੀਤੇ ਵਾਅਦੇ ਨੂੰ ਜੰਗੀ ਪੱਧਰ 'ਤੇ ਪੂਰਾ ਕੀਤਾ ਜਾ ਰਿਹਾ ਹੈ | ਇਸ ਮੌਕੇ ਰਾਜਵਿੰਦਰ ਸਿੰਘ ਆੜ੍ਹਤੀ, ਸਾ: ਸਰਪੰਚ ਅਜੀਤ ਸਿੰਘ, ਜੁਰਤਪਾਲ ਸਿੰਘ ਸਰਪੰਚ ਓਡਰ, ਅਮਰਜੀਤ ਸਿੰਘ ਸਰਪੰਚ, ਅਮਨ ਸਿੰਘ ਸਰਪੰਚ ਕੋਹਾਲਾ, ਗੁਰਪ੍ਰੀਤ ਸਿੰਘ ਸਰਪੰਚ ਚਵਿੰਡਾ, ਸ਼ਮਸ਼ੇਰ ਸਿੰਘ ਸਰਪੰਚ ਸ਼ਹੂਰਾ, ਰੇਸ਼ਮ ਸਿੰਘ, ਗੁਰਮੀਤ ਸਿੰਘ ਡਾਲਾ, ਅਮਰੀਕ ਸਿੰਘ, ਰਣਜੀਤ ਸਿੰਘ, ਕੁਲਵਿੰਦਰ ਸਿੰਘ, ਜੁਝਾਰ ਸਿੰਘ ਨੰਬਰਦਾਰ, ਗੁਰਨਾਮ ਸਿੰਘ ਗਾਂਗੀਆ, ਕਿ੍ਪਾਲ ਸਿੰਘ ਢਿੱਲੋਂ, ਗੋਪੀ ਢਿੱਲੋਂ, ਸਤਵੰਤ ਸਿੰਘ, ਲਾਡੀ, ਗੁਰਮੇਜ ਸਿੰਘ, ਕੁਲਦੀਪ ਸਿੰਘ ਔਲਖ, ਬਲਬੀਰ ਸਿੰਘ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਕੋਰੋਨਾ ਵਾਇਰਸ ਕਾਰਨ ਗੁਰਦੁਆਰਾ ਕਾਲਿਆਂ ਵਾਲਾ ਖੂਹ ਵਿਖੇ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ

ਅਜਨਾਲਾ, 18 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਪੂਰੇ ਵਿਸ਼ਵ 'ਚ ਫੈਲੇ ਕੋਰੋਨਾ ਵਾਇਰਸ ਦੇ ਦਿਨੋਂ ਦਿਨ ਵੱਧ ਰਹੇ ਪ੍ਰਕੋਪ ਤੋਂ ਛੁਟਕਾਰੇ ਅਤੇ ਇਸ ਤੋਂ ਪੀੜਤ ਲੋਕਾਂ ਦੀ ਜਲਦ ਸਿਹਤਯਾਬੀ ਲਈ ਅੱਜ ਅਜਨਾਲਾ ਸ਼ਹਿਰ ਦੇ ਗੁਰਦੁਆਰਾ ਕਾਲਿਆਂ ਵਾਲਾ ਖੂਹ ਵਿਖੇ ਪ੍ਰਬੰਧਕ ...

ਪੂਰੀ ਖ਼ਬਰ »

ਦਿਹਾਤੀ ਮਜ਼ਦੂਰ ਸਭਾ ਪੰਜਾਬ ਦੇ 3 ਰੋਜ਼ਾ ਡੈਲੀਗੇਟ ਇਜਲਾਸ 'ਚ 37 ਮੈਂਬਰੀ ਸੂਬਾ ਕਮੇਟੀ ਦੀ ਹੋਈ ਚੋਣ

ਅਜਨਾਲਾ, 18 ਮਾਰਚ (ਐੱਸ. ਪ੍ਰਸ਼ੋਤਮ)-ਦਿਹਾਤੀ ਮਜ਼ਦੂਰ ਸਭਾ ਪੰਜਾਬ ਦੇ 3 ਰੋਜ਼ਾ ਸੂਬਾਈ ਡੈਲੀਗੇਟ ਇਜਲਾਸ 'ਚ ਜਿੱਥੇ ਸਭਾ ਦੇ ਜਥੇਬੰਦਕ ਢਾਂਚੇ 'ਚ ਨਵੀਂ ਰੂਹ ਫੂਕਣ ਲਈ ਤੇ ਕੇਂਦਰੀ ਮੋਦੀ ਸਰਕਾਰ ਦੀਆਂ ਕਥਿਤ ਮਨੂੰਵਾਦੀ, ਫਿਰਕਾਪ੍ਰਸਤ, ਗੈਰ-ਸੰਵਿਧਾਨਕ ਤੇ ...

ਪੂਰੀ ਖ਼ਬਰ »

ਵਿਦੇਸ਼ ਤੋਂ ਆਏ 7 ਯਾਤਰੂਆਂ ਨੂੰ ਰਾਜਾਸਾਂਸੀ ਹਵਾਈ ਅੱਡਾ ਤੋਂ ਅੰਮਿ੍ਤਸਰ ਲਿਜਾਇਆ ਗਿਆ

ਰਾਜਾਸਾਂਸੀ, 18 ਮਾਰਚ (ਹੇਰ/ਖੀਵਾ)-ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਅੰਮਿ੍ਤਸਰ ਵਿਖੇ ਕਤਰ ਏਅਰਵੇਜ਼ ਰਾਹੀਂ ਸਪੇਨ ਤੇ ਫਰਾਂਸ ਤੋਂ ਇਥੇ ਪੁੱਜੇ 7 ਯਾਤਰੀਆਂ ਨੂੰ ਅੰਮਿ੍ਤਸਰ ਲਿਜਾਇਆ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਇਨ੍ਹਾਂ 7 ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੇ ਨਾਂਅ 'ਤੇ ਠੱਗ ਤੇ ਅਪਰਾਧੀ ਵੀ ਹੋਏ ਸਰਗਰਮ

ਅੰਮਿ੍ਤਸਰ , 18 ਮਾਰਚ (ਰੇਸ਼ਮ ਸਿੰਘ)-ਜੇਕਰ ਕੋਈ ਵਿਅਕਤੀ ਖੁਦ ਨੂੰ ਸਿਹਤ ਵਿਭਾਗ ਦਾ ਨੁਮਾਇੰਦਾ ਜਾਂ ਸੰਗਠਨ ਨਾਲ ਸਬੰਧਿਤ ਹੋਣ ਦਾ ਦਾਅਵਾ ਕਰਦਿਆਂ ਤੁਹਾਡੇ ਘਰ ਇਹ ਕਹਿੰਦਿਆਂ ਦਾਖਲ ਹੋਏ ਤਾਂ ਕਿ ਉਸ ਘਰ ਜਾਂ ਕਿਸੇ ਅਦਾਰੇ ਨੂੰ ਕੋਰੋਨਾ ਵਾਇਰਸ ਤੋਂ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਸਬੰਧੀ ਸਿਹਤ ਵਿਭਾਗ ਵਲੋਂ ਕੋਰਟ ਕੰਪਲੈਕਸ ਵਿਖੇ ਜਾਗਰੂਕਤਾ ਕੈਂਪ

ਅਜਨਾਲਾ, 18 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਸਿਹਤ ਵਿਭਾਗ ਵਲੋਂ ਅੱਜ ਸੀਨੀਅਰ ਮੈਡੀਕਲ ਅਫਸਰ ਡਾਕਟਰ ਓਮ ਪ੍ਰਕਾਸ਼ ਦੀ ਅਗਵਾਈ ਹੇਠ ਜੁਡੀਸ਼ੀਅਲ ਕੋਰਟ ਕੰਪਲੈਕਸ ਅਜਨਾਲਾ ਵਿਖੇ ਕੋਰੋਨਾ ਵਾਇਰਸ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਸਿਵਲ ਹਸਪਤਾਲ ...

ਪੂਰੀ ਖ਼ਬਰ »

ਇਸਰੋ ਦੇ ਯੁਵਿਕਾ ਕੈਂਪ ਦੀ ਕੱਟ-ਲਿਸਟ ਵਿਚ ਗੁਰੂ ਹਰਿਕਿ੍ਸ਼ਨ ਸਕੂਲ ਨੰਗਲ-ਘੁਮਾਣ ਦੇ ਦੋ ਬੱਚੇ ਪੰਜਾਬ ਵਿਚੋਂ ਅੱਵਲ

ਚੌਕ ਮਹਿਤਾ, 18 ਮਾਰਚ (ਜਗਦੀਸ਼ ਸਿੰਘ ਬਮਰਾਹ)-ਅਮਰੀਕਾ ਦੀ ਨਾਸਾ ਸੰਸਥਾ ਦੇ ਬਰਾਬਰ ਮੰਨੀ ਜਾਂਦੀ ਸੰਸਥਾ, ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਵਲੋਂ ਇਕ ਕੈਂਪ ਲਗਾਇਆ ਜਾ ਰਿਹਾ ਹੈ | ਇਸ ਕੈਂਪ ਵਿਚ ਹਿੱਸਾ ਲੈਣ ਲਈ ਲਗਪਗ ਦੋ ਲੱਖ ਵਿੱਦਿਆਰਥੀਆਂ ਨੇ ਅਰਜ਼ੀਆਂ ਭੇਜੀਆਂ ...

ਪੂਰੀ ਖ਼ਬਰ »

ਸ੍ਰੀ ਗੁੁਰੂ ਰਾਮਦਾਸ ਜੀ ਸੇਵਾ ਸੁਸਾਇਟੀ ਵਲੋਂ ਗੁਰਮਤਿ ਸਮਾਗਮ

ਜੰਡਿਆਲਾ ਗੁਰੂ, 18 ਮਾਰਚ (ਪ੍ਰਮਿੰਦਰ ਸਿੰਘ ਜੋਸਨ)-ਸ੍ਰੀ ਗੁਰੂ ਰਾਮਦਾਸ ਜੀ ਸੇਵਾ ਸੁਸਾਇਟੀ ਪਿੰਡ ਵਡਾਲੀ ਡੋਗਰਾਂ ਵਲੋਂ ਨਵੇਂ ਚੜੇ੍ਹ ਸਾਲ ਨਾਨਕਸ਼ਾਹੀ 552 ਨੂੰ ਮੁੱਖ ਰੱਖ ਕੇ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਕੋਰੋਨਾ ਸਬੰਧੀ ਜਾਗਰੂਕਤਾ ਲਈ ਕੇਂਦਰੀ ਸੂਚਨਾ ਤੇ ਪ੍ਰਸਾਰਨ ਮੰਤਰਾਲੇ ਵਲੋਂ ਕੈਂਪ

ਅੰਮਿ੍ਤਸਰ, 18 ਮਾਰਚ (ਸੁਰਿੰਦਰ ਕੋਛੜ)-ਕੋਰੋਨਾ ਵਾਇਰਸ ਵਰਗੀ ਗੰਭੀਰ ਬਿਮਾਰੀ ਪੂਰੀ ਦੁਨੀਆਂ 'ਚ ਆਪਣੇ ਪੈਰ ਪਸਾਰ ਰਹੀ ਹੈ, ਜਿਸ ਦੇ ਮੱਦੇਨਜ਼ਰ ਭਾਰਤ ਸਰਕਾਰ ਲੋਕਾਂ ਨੂੰ ਜਾਗਰੂਕ ਕਰਨ ਲਈ ਮੁਹਿੰਮ ਦਾ ਆਗਾਜ਼ ਕਰ ਚੁੱਕੀ ਹੈ | ਇਸ ਲੜੀ 'ਚ ਕੇਂਦਰੀ ਸੂਚਨਾ ਤੇ ਪ੍ਰਸਾਰਨ ...

ਪੂਰੀ ਖ਼ਬਰ »

ਜੁਡੀਸ਼ੀਅਲ ਜੱਜਾਂ ਤੇ ਵਕੀਲਾਂ ਨੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਕੋਰੋਨਾ ਵਾਇਰਸ ਤੋਂ ਕੀਤਾ ਜਾਗਰੂਕ

ਅਜਨਾਲਾ, 18 ਮਾਰਚ (ਐੱਸ. ਪ੍ਰਸ਼ੋਤਮ, ਗੁਰਪ੍ਰੀਤ ਸਿੰਘ ਢਿੱਲੋਂ)-ਅੱਜ ਇਥੇ ਜੁਡੀਸ਼ੀਅਲ ਕੰਪਲੈਕਸ ਵਿਖੇ ਰਾਸ਼ਟਰ ਵਿਆਪੀ ਮਹਾਂਮਾਰੀ ਕਰਾਰ ਦਿੱਤੇ ਗਏ ਕਰੋਨਾ ਵਾਇਰਸ ਰੋਗ ਤੋਂ ਜੁਡੀਸ਼ੀਅਲ ਸਟਾਫ, ਵਕੀਲਾਂ ਤੇ ਪੇਸ਼ੀ ਭੁਗਤਣ ਆਉਣ ਵਾਲੇ ਲੋਕਾਂ ਨੂੰ ਕੋਰੋਨਾ ਵਾਇਰਸ ...

ਪੂਰੀ ਖ਼ਬਰ »

'ਆਪ' ਨੇ ਕੀਤੀ ਮੈਂਬਰਸ਼ਿਪ ਭਰਤੀ ਦੀ ਸ਼ੁਰੂਆਤ

ਚੋਗਾਵਾਂ, 18 ਮਾਰਚ (ਗੁਰਬਿੰਦਰ ਸਿੰਘ ਬਾਗੀ)-ਆਮ ਆਦਮੀ ਪਾਰਟੀ ਵਲੋਂ ਹਲਕਾ ਰਾਜਾਸਾਂਸੀ ਦੇ ਵੱਡੇ ਕਸਬੇ ਚੋਗਾਵਾਂ ਵਿਖੇ ਪਾਰਟੀ ਦੀ ਮੈਂਬਰਸ਼ਿੱਪ ਭਰਤੀ ਕਰਨ ਦੀ ਸ਼ੁਰੂਆਤ ਇਥੋਂ ਕੀਤੀ ਗਈ | ਇਸ ਤੋਂ ਪਹਿਲਾ ਗੁਰਦੁਆਰਾ ਚੋਕ ਵਾਲਾ ਸਾਹਿਬ ਵਿਖੇ ਪਾਰਟੀ ਦੇ ਮਾਝਾ ...

ਪੂਰੀ ਖ਼ਬਰ »

ਬਿਜਲੀ ਬਿੱਲਾਂ ਦੀਆਂ ਵਧ ਰਹੀਆਂ ਰਕਮਾਂ ਲੋਕਾਂ ਲਈ ਜਮ੍ਹਾਂ ਕਰਨੀਆਂ ਹੋਈਆਂ ਮੁਸ਼ਕਿਲ-ਬੋਨੀ ਅਜਨਾਲਾ

ਗੱਗੋਮਾਹਲ, 18 ਮਾਰਚ (ਬਲਵਿੰਦਰ ਸਿੰਘ ਸੰਧੂ)-ਕਾਂਗਰਸ ਸਰਕਾਰ ਵੇਲੇ ਬਿਜਲੀ ਬਿੱਲਾਂ ਦੀਆਂ ਅਮਰਵੇਲ ਵਾਂਗ ਵੱਧ ਰਹੀਆਂ ਰਕਮਾਂ ਜਿਹੜੀਆਂ ਕਿਸਾਨਾਂ ਮਜ਼ਦੂਰਾਂ ਲਈ ਅਦਾ ਕਰਨੀਆਂ ਮੁਸ਼ਕਿਲ ਹੋ ਗਈਆਂ ਹਨ, ਜਿਸ ਕਾਰਨ ਉਨ੍ਹਾਂ ਦੇ ਘਰਾਂ ਵਿਚ ਪਾਵਰਕਾਮ ਵਲੋਂ ਮੀਟਰ ...

ਪੂਰੀ ਖ਼ਬਰ »

ਮਜੀਠਾ 'ਚ ਕੂੜੇ ਦੇ ਲੱਗੇ ਅੰਬਾਰ

ਮਜੀਠਾ, 18 ਮਾਰਚ (ਮਨਿੰਦਰ ਸਿੰਘ ਸੋਖੀ)-ਦੁਨੀਆ ਭਰ 'ਚ ਕੋਰੋਨਾ ਵਾਇਰਸ ਨੇ ਕਹਿਰ ਮਚਾ ਕੇ ਰੱਖਿਆ ਹੈ ਜਿਸ ਨਾਲ ਪ੍ਰਭਾਵਿਤ ਹਜ਼ਾਰਾਂ ਲੋਕਾਂ ਦੀਆਂ ਦੁਨੀਆ ਭਰ ਵਿੱਚ ਜਾਨਾਂ ਜਾ ਚੁੱਕੀਆਂ ਹਨ ਅਤੇ ਹਜ਼ਾਰਾਂ ਦੀ ਗਿਣਤੀ ਵਿਚ ਲੋਕ ਹਸਪਤਾਲਾਂ ਵਿਚ ਇਲਾਜ ਕਰਵਾ ਰਹੇ ਹਨ | ...

ਪੂਰੀ ਖ਼ਬਰ »

ਪਿੰਗਲਵਾੜਾ ਸੰਸਥਾ ਵਲੋਂ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਸਾਵਧਾਨੀਆਂ ਵਰਤਣੀਆਂ ਸ਼ੁਰੂ

ਅੰਮਿ੍ਤਸਰ, 18 ਮਾਰਚ (ਹਰਮਿੰਦਰ ਸਿੰਘ)-ਸੰਸਥਾ ਭਗਤ ਪੂਰਨ ਸਿੰਘ ਪਿੰਗਲਵਾੜਾ ਵਲੋਂ ਕੋਰੋਨਾ ਵਾਇਰਸ ਦੀ ਰੋਕਥਾਮ ਤੇ ਪਿੰਗਲਵਾੜਾ ਦੀਆਂ ਵੱਖ-ਵੱਖ ਵਾਰਡਾਂ 'ਚ ਦਾਖਲ ਮਰੀਜ਼ਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਕੁਝ ਸਾਵਧਾਨੀਆਂ ਵਰਤੀਆਂ ਜਾ ਰਹੀਆਂ ਹਨ | ਇਸ ਸਬੰਧ ...

ਪੂਰੀ ਖ਼ਬਰ »

ਟ੍ਰੈਫਿਕ ਪੁਲਿਸ ਤੇ ਨਿਗਮ ਟੀਮ ਨੇ ਸਾਂਝੇ ਤੌਰ 'ਤੇ ਨਾਜਾਇਜ਼ ਕਬਜ਼ੇ ਹਟਾਏ

ਛੇਹਰਟਾ, 18 ਮਾਰਚ (ਸੁਰਿੰਦਰ ਸਿੰਘ ਵਿਰਦੀ)-ਨਗਰ ਨਿਗਮ ਦੀ ਟੀਮ ਵਲੋਂ ਆਏ ਦਿਨ ਸੜਕਾਂ ਫੁੱਟਪਾਥਾਂ ਤੇ ਸਰਵਿਸ ਲੇਨਾਂ ਵਿਚ ਰੇਹੜੀ ਫੜੀ ਤੇ ਦੁਕਾਨਦਾਰਾਂ ਵਲੋਂ ਕੀਤੇ ਨਾਜਾਇਜ਼ ਕਬਜ਼ਿਆਂ ਨੂੰ ਕਈ ਵਾਰ ਖਦੇੜਿਆ ਗਿਆ ਤੇ ਕਈਆਂ ਦਾ ਸਾਮਾਨ ਵੀ ਕਬਜ਼ੇ ਵਿਚ ਲੈ ਲਿਆ ਗਿਆ, ...

ਪੂਰੀ ਖ਼ਬਰ »

ਮਾਨਸਿਕ ਮੰਦਤਾ ਅਤੇ ਸੁਣਨ ਵਿਚ ਕਮਜ਼ੋਰ ਬੱਚਿਆਂ ਸਬੰਧੀ ਲੋਕਾਂ ਨੂੰ ਕੀਤਾ ਜਾਗਰੂਕ

ਅਜਨਾਲਾ, 18 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਭਗਤ ਪੂਰਨ ਸਿੰਘ ਸਪੈਸ਼ਲ ਨੀਡਸ ਐੱਮ.ਆਰ ਐੱਚ. 1 ਦੇ ਵਿਦਿਆਰਥੀਆਂ ਵਲੋਂ ਭਗਤ ਪੂਰਨ ਸਿੰਘ ਆਲ ਇੰਡੀਆ ਚੈਰੀਟੇਬਲ ਸੁਸਾਇਟੀ ਪ੍ਰਧਾਨ ਡਾ: ਇੰਦਰਜੀਤ ਕੌਰ ਦੇ ਸਹਿਯੋਗ ਨਾਲ ਸਥਾਨਿਕ ਸ਼ਹਿਰ ਦੇ ਇੱਕ ਹਿੱਸੇ ਵਜੋਂ ਜਾਣੇ ...

ਪੂਰੀ ਖ਼ਬਰ »

ਪਿੰਡ ਭੰਗਵਾਂ ਦੀ ਸੜਕ 'ਤੇ ਪਿਛਲੇ ਛੇ ਮਹੀਨਿਆਂ ਤੋਂ ਖੜ੍ਹੇ ਗੰਦੇ ਪਾਣੀ ਕਾਰਨ ਪਿੰਡ ਵਾਸੀ ਪ੍ਰੇਸ਼ਾਨ

ਲੋਪੋਕੇ, 18 ਮਾਰਚ (ਗੁਰਵਿਦਰ ਸਿੰਘ ਕਲਸੀ)-ਬਲਾਕ ਚੋਗਾਵਾਂ ਅਧੀਨ ਆਉਂਦੇ ਪਿੰਡ ਭੰਗਵਾ ਤੋਂ ਕਮਾਸਕਾ ਨੂੰ ਜਾਂਦੀ ਸੰਪਰਕ ਸੜਕ 'ਤੇ ਪਿਛਲੇ ਛੇ ਮਹੀਨਿਆਂ ਤੋਂ ਪਿੰਡ ਦਾ ਗੰਦਾ ਪਾਣੀ ਖੜਾ ਹੈ | ਜਿਸ ਕਾਰਨ ਇਥੋਂ ਦੇ ਆਸ-ਪਾਸ ਰਹਿਣ ਵਾਲੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ...

ਪੂਰੀ ਖ਼ਬਰ »

ਸੁਲਤਾਨਵਿੰਡ ਵਿਖੇ ਬਾਬਾ ਗੁਲਾਬ ਦਾਸ ਜੀ ਦਾ 40ਵਾਂ ਸਾਲਾਨਾ ਜੋੜ ਮੇਲਾ ਮਨਾਇਆ

ਸੁਲਤਾਨਵਿੰਡ, 18 ਮਾਰਚ (ਗੁਰਨਾਮ ਸਿੰਘ ਬੁੱਟਰ)-ਸ਼੍ਰੀ ਸ਼੍ਰੀ 108 ਡੇਰਾ ਬਾਬਾ ਗੁਲਾਬ ਦਾਸ ਜੀ ਦਾ 40ਵਾਂ ਸਾਲਾਨਾ ਜੋੜ ਮੇਲਾ ਡੇਰਾ ਪ੍ਰਬੰਧਕਾਂ ਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਅਪਰ ਦੁਆਬ ਨਹਿਰ 'ਤੇ ਸਥਿਤ ਡੇਰਾ ਸੁਲਤਾਨਵਿੰਡ ਵਿਖੇ ਬੜੀ ਸ਼ਰਧਾ ਸਹਿਤ ...

ਪੂਰੀ ਖ਼ਬਰ »

ਛੇਹਰਟਾ ਦੀ ਔਰਤ ਸਣੇ 3 ਹੈਰੋਇਨ ਤਸਕਰੀ 'ਚ ਗਿ੍ਫਤਾਰ

ਅੰਮਿ੍ਤਸਰ, 18 ਮਾਰਚ (ਰੇਸ਼ਮ ਸਿੰਘ)-ਥਾਣਾ ਇਸਲਾਮਾਬਾਦ ਦੀ ਪੁਲਿਸ ਵਲੋਂ ਛੇਹਰਟਾ ਦੀ ਰਹਿਣ ਵਾਲੀ ਇਕ ਔਰਤ ਸਣੇ ਤਿੰਨ ਵਿਅਕਤੀਆਂ ਨੂੰ ਹੈਰੋਇਨ ਦੀ ਤਸਕਰੀ ਦੇ ਮਾਮਲੇ 'ਚ ਗਿ੍ਫਤਾਰ ਕੀਤਾ ਹੈ, ਜਿਨ੍ਹਾਂ ਪਾਸੋਂ 34 ਗ੍ਰਾਮ ਹੈਰੋਇਨ ਬਰਾਮਦਗੀ ਵੀ ਹੋਈ ਹੈ | ਇਹ ਖੁਲਾਸਾ ...

ਪੂਰੀ ਖ਼ਬਰ »

ਪ੍ਰਸ਼ਾਸਨਿਕ ਹੁਕਮਾਂ ਦੇ ਬਾਵਜੂਦ ਨਹੀਂ ਕਰਵਾਈ ਜਾ ਰਹੀ ਸਰਕਾਰੀ ਸਕੂਲ ਨੂੰ ਅਲਾਟ ਹੋਈ ਜਗ੍ਹਾ ਦੀ ਚਾਰ ਦੀਵਾਰੀ-ਮੁੱਖ ਅਧਿਆਪਕ

ਵੇਰਕਾ, 18 ਮਾਰਚ (ਪਰਮਜੀਤ ਸਿੰਘ ਬੱਗਾ)-ਹਲਕਾ ਪੂਰਬੀ ਤੇ ਪੁਲਿਸ ਥਾਣਾ ਮੋਹਕਮਪੁਰਾ ਖੇਤਰ ਦੇ ਇਕ ਸਰਕਾਰੀ ਮਿਡਲ ਸਕੂਲ ਦੀ ਸਰਕਾਰੀ ਜ਼ਮੀਨ 'ਤੇ ਪ੍ਰਸ਼ਾਸਨ ਵਲੋਂ ਜਾਰੀ ਕੀਤੇ ਗਏ ਹੁਕਮਾਂ ਦੇ ਬਾਵਜੂਦ ਪੁਲਿਸ ਦੁਆਰਾ ਚਾਰ ਦੀਵਾਰੀ ਨਾ ਕਰਵਾਏ ਜਾਣ ਕਾਰਣ ਸਕੂਲ ...

ਪੂਰੀ ਖ਼ਬਰ »

ਕੈਪਟਨ ਸਰਕਾਰ ਲੋਕਾਂ ਦੀਆਂ ਉਮੀਦਾਂ 'ਤੇ ਖਰੀ ਨਾ ਉਤਰਨ ਕਰਕੇ ਮੋਹ ਹੋਇਆ ਭੰਗ-ਰਣੀਕੇ

ਜੇਠੂਵਾਲ, 18 ਮਾਰਚ (ਮਿੱਤਰਪਾਲ ਸਿੰਘ ਰੰਧਾਵਾ)-ਪੰਜਾਬ ਵਿਚਲੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਸਤਾ ਸੰਭਾਲਣ ਤੋਂ ਪਹਿਲਾਂ ਜੋ ਵਾਅਦੇ ਸੂਬੇ ਦੇ ਲੋਕਾਂ ਨਾਲ ਕੀਤੇ ਉਹ ਵਾਅਦੇ ਪੂਰੇ ਕਰਨ 'ਚ ਪੂਰੀ ਤਰ੍ਹਾਂ ਨਾਕਾਮ ਰਹਿਣ ਕਰਕੇ ਇਹ ...

ਪੂਰੀ ਖ਼ਬਰ »

ਥਾਣਾ ਸੁਲਤਾਨਵਿੰਡ ਵਲੋਂ ਗਾਂਜੇ ਸਮੇਤ ਇਕ ਕਾਬੂ

ਸੁਲਤਾਨਵਿੰਡ, 18 ਮਾਰਚ (ਗੁਰਨਾਮ ਸਿੰਘ ਬੁੱਟਰ)-ਪੁਲਿਸ ਕਮਿਸ਼ਨਰ ਅੰਮਿ੍ਤਸਰ ਸੁਖਚੈਨ ਸਿੰਘ ਗਿੱਲ ਦੀਆਂ ਹਦਾਇਤਾਂ ਅਨੁਸਾਰ ਨਸ਼ਿਆਂ ਿਖ਼ਲਾਫ਼ ਚਲਾਈ ਗਈ ਮੁਹਿੰਮ ਤਹਿਤ ਪੁਲਿਸ ਥਾਣਾ ਸੁਲਤਾਨਵਿੰਡ ਵਲੋਂ ਇਕ ਵਿਅਕਤੀ ਨੂੰ ਗਾਂਜੇ ਸਮੇਤ ਕਾਬੂ ਕਰ ਲਿਆ | ਇਸ ਸਬੰਧੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX