ਤਾਜਾ ਖ਼ਬਰਾਂ


ਕੁਲਗਾਮ ਮੁਕਾਬਲੇ 'ਚ ਇਕ ਹੋਰ ਅੱਤਵਾਦੀ ਮਾਰਿਆ ਗਿਆ
. . .  49 minutes ago
ਮੁਲਾਜ਼ਮਾਂ ਦੀਆਂ ਆਮ ਬਦਲੀਆਂ ਦੀ ਆਖਰੀ ਮਿਤੀ 'ਚ ਵਾਧਾ
. . .  50 minutes ago
ਚੰਡੀਗੜ੍ਹ, 29 ਜੂਨ - ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਆਮ ਬਦਲੀਆਂ ਦੀ ਆਖਰੀ ਮਿਤੀ 'ਚ ਵਾਧਾ ਕੀਤਾ ਗਿਆ ਹੈ ।
ਜ਼ਮੀਨ ਦੇ ਵਿਵਾਦ ਦੇ ਚੱਲਦਿਆਂ ਭਰਾਂਵਾਂ ਨੇ ਭਰਾ ਨੂੰ ਕੁੱਟ-ਕੁੱਟ ਕੇ ਮਾਰਿਆ
. . .  54 minutes ago
ਢਿਲਵਾਂ ,29 ਜੂਨ (ਗੋਬਿੰਦ ਸੁਖੀਜਾ, ਪਰਵੀਨ)--ਥਾਣਾ ਸੁਭਾਨਪੁਰ ਅਧੀਨ ਆਉਦੇ ਪਿੰਡ ਗੁਡਾਣੀ ਵਿਖੇ ਭਰਾਵਾਂ ਨੇ ਜ਼ਮੀਨ ਦੇ ਵਿਵਾਦ ਦੇ ਚੱਲਦਿਆਂ ਆਪਣੇ ਸਕੇ ਭਰਾ ਨੂੰ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ...
ਏ.ਐੱਸ.ਆਈ. ਨੂੰ ਵਿਜੀਲੈਂਸ ਵਲੋਂ 4 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ
. . .  1 minute ago
ਕਰਨਾਲ, 29 ਜੂਨ (ਗੁਰਮੀਤ ਸਿੰਘ ਸੱਗੂ)- ਸੀ.ਐਮ.ਸਿਟੀ ਹਰਿਆਣਾ ਕਰਨਾਲ ਅੰਦਰ ਭ੍ਰਿਸ਼ਟਾਚਾਰ ਰੁਕਣ ਦਾ ਨਾਂਅ ਨਹੀਂ ਲੈ ਰਿਹਾ ਹੈ। ਦੂਜੇ ਦਿਨ ਹੀ ਇੱਥੇ ਭ੍ਰਿਸ਼ਟਾਚਾਰ ਅਤੇ ਰਿਸ਼ਵਤਖੋਰੀ ਦੇ ਮਾਮਲੇ ਸਾਹਮਣੇ ਆ ਰਹੇ ਹਨ। ਇੱਥੋਂ ਤੱਕ ਕਿ ਹੁਣ ਪੁਲਿਸ ਵਲੋਂ ਵੀ ਲੋਕਾਂ ਤੋਂ ਦਰਜ...
ਅਗਨੀਪਥ ਯੋਜਨਾ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤਾ ਇਹ ਬਿਆਨ
. . .  about 1 hour ago
ਚੰਡੀਗੜ੍ਹ, 29 ਜੂਨ-ਅਗਨੀਪਥ ਯੋਜਨਾ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਅਸੀਂ ਕੱਲ੍ਹ ਇਸ ਪ੍ਰਸਤਾਵ ਲੈ ਕੇ ਆ ਰਹੇ ਹਾਂ। ਇਸ 'ਤੇ ਬਹਿਸ ਹੋਵੇਗੀ।
ਪੰਜਾਬ ਵਿਧਾਨ ਸਭਾ 'ਚ ਬੋਲੇ ਮੁੱਖ ਮੰਤਰੀ ਭਗਵੰਤ ਮਾਨ, ਔਰਤਾਂ ਨੂੰ 1 ਹਜ਼ਾਰ ਰੁਪਏ ਦੇਣ ਦੀ ਗਾਰੰਟੀ ਕੀਤੀ ਜਾਵੇਗੀ ਪੂਰੀ
. . .  about 2 hours ago
ਚੰਡੀਗੜ੍ਹ, 29 ਜੂਨ-ਪੰਜਾਬ ਵਿਧਾਨ ਸਭਾ ਦਾ ਅੱਜ 5ਵਾਂ ਦਿਨ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਿਧਾਨ ਸਭਾ 'ਚ ਕਿਹਾ ਗਿਆ ਕਿ ਔਰਤਾਂ ਨੂੰ ਹਜ਼ਾਰ ਰੁਪਏ ਦੇਣ ਦੀ ਅਗਲੀ ਗਰੰਟੀ ਪੂਰੀ ਕੀਤੀ ਜਾਵੇਗੀ। ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਵੱਡੀ...
ਕੋਟਭਾਰਾ ਦੇ ਨੌਜਵਾਨ ਕਿਸਾਨ ਵਲੋਂ ਫਾਹਾ ਲਾ ਕੇ ਕੀਤੀ ਖ਼ੁਦਕੁਸ਼ੀ
. . .  about 3 hours ago
ਕੋਟਫੱਤਾ, 29 ਜੂਨ (ਰਣਜੀਤ ਸਿੰਘ ਬੁੱਟਰ)-ਕੋਟਫੱਤਾ ਥਾਣੇ ਅਧੀਨ ਪੈਂਦੇ ਪਿੰਡ ਕੋਟਭਾਰਾ ਦੇ ਨੌਜਵਾਨ ਕਿਸਾਨ ਗੁਰਪ੍ਰੀਤ ਸਿੰਘ (36) ਪੁੱਤਰ ਹਮੀਰ ਸਿੰਘ ਨੇ ਖੇਤ 'ਚ ਬੋਰ ਦੀਆਂ ਪੌੜੀਆਂ ਨਾਲ ਰੱਸਾ ਪਾ ਕੇ ਫਾਹਾ ਲੈ ਲਿਆ। ਮ੍ਰਿਤਕ ਨੌਜਵਾਨ 2 ਏਕੜ ਜ਼ਮੀਨ ਦਾ ਮਾਲਕ ਸੀ ਤੇ ਉਸਦੇ ਸਿਰ...
ਪੰਜਾਬ ਵਿਧਾਨ ਸਭਾ ਸੈਸ਼ਨ, ਕੁੰਵਰ ਵਿਜੇ ਪ੍ਰਤਾਪ ਨੇ ਚੁੱਕਿਆ ਲਾਰੈਂਸ ਬਿਸ਼ਨੋਈ ਦਾ ਮੁੱਦਾ
. . .  about 4 hours ago
ਚੰਡੀਗੜ੍ਹ, 29 ਜੂਨ (ਵਿਕਰਮਜੀਤ)-ਪੰਜਾਬ ਵਿਧਾਨ ਸਭਾ ਦੇ ਪੰਜਵੇਂ ਦਿਨ ਦੀ ਕਾਰਵਾਈ ਦੌਰਾਨ ਜਿੱਥੇ ਨਵੀਂ ਦਿੱਲੀ ਹਵਾਈ ਅੱਡੇ ਤੱਕ ਬੱਸਾਂ ਚਲਾਉਣ ਦੇ ਮੁੱਦੇ 'ਤੇ ਸਦਨ 'ਚ ਪ੍ਰਤਾਪ ਸਿੰਘ ਬਾਜਵਾ ਤੇ ਲਾਲਜੀਤ ਸਿੰਘ ਭੁੱਲਰ ਹੋਏ ਆਹਮੋ-ਸਾਹਮਣੇ, ਉੱਥੇ ਹੀ 'ਆਪ...
ਚੋਣ ਕਮਿਸ਼ਨ ਦਾ ਐਲਾਨ, 6 ਅਗਸਤ ਨੂੰ ਹੋਵੇਗੀ ਰਾਸ਼ਟਰਪਤੀ ਅਹੁਦੇ ਲਈ ਵੋਟਿੰਗ
. . .  about 4 hours ago
ਨਵੀਂ ਦਿੱਲੀ, 29 ਜੂਨ-ਚੋਣ ਕਮਿਸ਼ਨ ਦਾ ਐਲਾਨ, 6 ਅਗਸਤ ਨੂੰ ਹੋਵੇਗੀ ਰਾਸ਼ਟਰਪਤੀ ਅਹੁਦੇ ਲਈ ਵੋਟਿੰਗ
ਸਿੱਧੂ ਮੂਸੇਵਾਲਾ ਕਤਲ ਕੇਸ: ਪੰਜਾਬ ਪੁਲਿਸ ਨੇ ਗੈਂਗਸਟਰ ਜਗਦੀਪ ਭਗਵਾਨਪੁਰੀਆ ਨੂੰ ਕੀਤਾ ਗ੍ਰਿਫ਼ਤਾਰ
. . .  about 4 hours ago
ਚੰਡੀਗੜ੍ਹ, 29 ਜੂਨ-ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਦੀ ਇਜਾਜ਼ਤ ਨਾਲ ਗੈਂਗਸਟਰ ਜਗਦੀਪ ਭਗਵਾਨਪੁਰੀਆ ਨੂੰ ਗ੍ਰਿਫ਼ਤਾਰ ਕੀਤਾ ਹੈ।
ਸਿੱਧੂ ਮੂਸੇਵਾਲਾ ਕਤਲਕਾਂਡ: ਪੰਜਾਬ ਪੁਲਿਸ ਨੇ ਗੈਂਗਸਟਰ ਜਗਦੀਪ ਭਗਵਾਨਪੁਰੀਆ ਦੀ ਗ੍ਰਿਫ਼ਤਾਰੀ ਅਤੇ ਟਰਾਂਜ਼ਿਟ ਰਿਮਾਂਡ ਲਈ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਤੋਂ ਮੰਗੀ ਇਜਾਜ਼ਤ
. . .  about 5 hours ago
ਚੰਡੀਗੜ੍ਹ, 29 ਜੂਨ-ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ 'ਚ ਗੈਂਗਸਟਰ ਜਗਦੀਪ ਭਗਵਾਨਪੁਰੀਆ ਦੀ ਗ੍ਰਿਫ਼ਤਾਰੀ ਅਤੇ ਟਰਾਂਜ਼ਿਟ ਰਿਮਾਂਡ ਲਈ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਤੋਂ ਇਜਾਜ਼ਤ ਮੰਗੀ ਹੈ। ਪੰਜਾਬ ਪੁਲਿਸ ਦੇ ਵਕੀਲ ਨੇ ਕਿਹਾ ਕਿ 4 ਕਥਿਤ ਸ਼ੂਟਰਾਂ 'ਚੋਂ 2 ਭਗਵਾਨਪੁਰੀਆ ਨਾਲ ਸੰਬੰਧਿਤ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਕੀਤੀ ਮੁਲਾਕਾਤ, ਅਹਿਮ ਮੁੱਦਿਆਂ 'ਤੇ ਕੀਤੀ ਚਰਚਾ
. . .  about 5 hours ago
ਚੰਡੀਗੜ੍ਹ, 29 ਜੂਨ (ਸੁਰਿੰਦਰਪਾਲ)-ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਜੀ ਨਾਲ ਜੀ.ਐੱਸ.ਟੀ. ਕੌਂਸਲ ਦੀ ਮੀਟਿੰਗ 'ਚ ਹਿੱਸਾ ਲਿਆ। ਪੰਜਾਬ ਦੇ ਕਈ ਅਹਿਮ ਮੰਗਾਂ 'ਤੇ ਚਰਚਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀ.ਐੱਸ.ਟੀ. ਮੁਆਵਜ਼ਾ ਜਾਰੀ ਰੱਖਣ ਲਈ ਕਿਹਾ।
ਪੁਲਿਸ ਤੇ ਐਕਸਾਈਜ਼ ਵਿਭਾਗ ਵਲੋਂ ਕੀਤੀ ਗਈ ਛਾਪੇਮਾਰੀ ਦੌਰਾਨ, 21 ਡਰੰਮ, ਹਜ਼ਾਰਾਂ ਲੀਟਰ ਲਾਹਣ ਸਮੇਤ ਦੋ ਕਾਬੂ
. . .  about 5 hours ago
ਲੋਪੋਕੇ, 29 ਜੂਨ (ਗੁਰਵਿੰਦਰ ਸਿੰਘ ਕਲਸੀ)-ਪੁਲਿਸ ਥਾਣਾ ਲੋਪੋਕੇ ਦੇ ਮੁਖੀ ਅਤੇ ਐਕਸਾਈਜ਼ ਵਿਭਾਗ ਦੀ ਅਗਵਾਈ ਹੇਠ ਕਸਬਾ ਲੋਪੋਕੇ ਵਿਖੇ ਕੀਤੀ ਗਈ ਛਾਪੇਮਾਰੀ ਦੌਰਾਨ 21 ਡਰੰਮ, 4200 ਕਿਲੋ ਲਾਹਣ, 10 ਬੋਤਲਾਂ ਸ਼ਰਾਬ, ਡਰੰਮਾਂ ਤੇ ਸ਼ਰਾਬ ਕੱਢਣ ਦੇ ਸਾਮਾਨ ਸਮੇਤ ਦੋ ਨੂੰ ਕਾਬੂ ਕਰਨ...
ਸਰਕਾਰੀ ਤੇ ਗੈਰ-ਸਰਕਾਰੀ ਬੱਸਾਂ ਪੰਜਾਬ ਤੋਂ ਦਿੱਲੀ ਏਅਰਪੋਰਟ ਜਾਣ ਦੇ ਮਸਲੇ ਨੂੰ ਲੈ ਕੇ ਸਦਨ 'ਚ ਰੌਲਾ ਰੱਪਾ, ਪ੍ਰਤਾਪ ਸਿੰਘ ਬਾਜਵਾ ਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਹੋਏ ਆਹਮੋ-ਸਾਹਮਣੇ
. . .  about 3 hours ago
ਚੰਡੀਗੜ੍ਹ, 29 ਜੂਨ-ਸਰਕਾਰੀ ਤੇ ਗੈਰ-ਸਰਕਾਰੀ ਬੱਸਾਂ ਪੰਜਾਬ ਤੋਂ ਦਿੱਲੀ ਏਅਰਪੋਰਟ ਜਾਣ ਦੇ ਮਸਲੇ ਨੂੰ ਲੈ ਕੇ ਸਦਨ 'ਚ ਰੌਲਾ ਰੱਪਾ, ਪ੍ਰਤਾਪ ਸਿੰਘ ਬਾਜਵਾ ਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਹੋਏ ਆਹਮੋ-ਸਾਹਮਣੇ
ਦੁਖ਼ਦਾਇਕ ਖ਼ਬਰ: ਗੁਰਦੁਆਰਾ ਸਾਹਿਬ ਦੇ ਸਰੋਵਰ 'ਚ ਡੁੱਬਣ ਨਾਲ ਤਿੰਨ ਬੱਚਿਆਂ ਦੀ ਮੌਤ
. . .  about 5 hours ago
ਫ਼ਾਜ਼ਿਲਕਾ, 29 ਜੂਨ (ਪ੍ਰਦੀਪ ਕੁਮਾਰ)-ਜਲਾਲਾਬਾਦ 'ਚ ਇਕ ਦਰਦਨਾਕ ਹਾਦਸੇ ਤਿੰਨ ਬੱਚਿਆਂ ਦੀ ਮੌਤ ਹੋਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਪਿੰਡ ਪੀਰ ਮੁਹੰਮਦ ਦੇ ਗੁਰਦੁਆਰਾ ਸਾਹਿਬ ਦੇ ਸਰੋਵਰ 'ਚ ਵਾਪਰਿਆ ਹੈ, ਜਿੱਥੇ ਇਸ਼ਨਾਨ ਕਰਨ ਗਏ...
ਸਬ-ਤਹਿਸੀਲ ਮਹਿਲ ਕਲਾਂ 'ਚ ਨਾਇਬ ਤਹਿਸੀਲਦਾਰ ਬਲਦੇਵ ਰਾਜ ਨੇ ਸੰਭਾਲਿਆ ਚਾਰਜ
. . .  about 6 hours ago
ਮਹਿਲ ਕਲਾਂ, 29 ਜੂਨ (ਅਵਤਾਰ ਸਿੰਘ ਅਣਖੀ)-ਸਬ-ਤਹਿਸੀਲ ਮਹਿਲ ਕਲਾਂ (ਬਰਨਾਲਾ) ਵਿਖੇ ਨਵੇਂ ਆਏ ਨਾਇਬ ਤਹਿਸੀਲਦਾਰ ਬਲਦੇਵ ਰਾਜ ਬਰਨਾਲਾ ਨੇ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ। ਸਮੂਹ ਸਟਾਫ਼ ਮੈਂਬਰਾਂ ਨੇ ਉਨ੍ਹਾਂ ਦਾ ਭਰਵਾਂ ਸੁਆਗਤ ਕਰਦਿਆ ਫੁੱਲਾਂ ਦਾ ਗੁਲਦਸਤਾ ਭੇਟ ਕੀਤਾ।
ਬਜਟ ਸੈਸ਼ਨ ਦਾ ਪੰਜਵਾਂ ਦਿਨ, ਕਾਰਵਾਈ ਹੋਈ ਸ਼ੁਰੂ
. . .  about 6 hours ago
ਚੰਡੀਗੜ੍ਹ, 29 ਜੂਨ-ਬਜਟ ਸੈਸ਼ਨ ਦਾ ਪੰਜਵਾਂ ਦਿਨ, ਕਾਰਵਾਈ ਹੋਈ ਸ਼ੁਰੂ
ਕਰੰਟ ਲੱਗਣ ਕਾਰਨ 14 ਸਾਲਾ ਕੁੜੀ ਦੀ ਮੌਤ
. . .  about 6 hours ago
ਨੱਥੂਵਾਲਾ ਗਰਬੀ, 29 ਜੂਨ (ਸਾਧੂ ਰਾਮ ਲੰਗੇਆਣਾ)-ਬੀਤੇ ਕੱਲ੍ਹ ਸ਼ਾਮ ਪਿੰਡ ਲੰਡੇ (ਤਹਿਸੀਲ ਸਮਾਲਸਰ) ਵਿਖੇ ਇਕ ਨਾਬਾਲਗ ਬੱਚੀ ਕੋਮਲਪ੍ਰੀਤ ਕੌਰ (14 ਸਾਲ) ਪੁੱਤਰੀ ਬਲਦੇਵ ਕ੍ਰਿਸ਼ਨ ਸ਼ਰਮਾ ਦੀ ਕੂਲਰ ਵਿਚ ਆਏ ਕਰੰਟ ਨਾਲ ਲੱਗ ਕੇ ਮੌਤ ਹੋ ਗਈ...
ਨਾਇਬ ਤਹਿਸੀਲਦਾਰ ਜਸਕਰਨ ਸਿੰਘ ਬਰਾੜ ਨੇ ਸੰਭਾਲਿਆ ਅਹੁਦਾ
. . .  about 6 hours ago
ਤਪਾ ਮੰਡੀ, 29 ਜੂਨ (ਪ੍ਰਵੀਨ ਗਰਗ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਤੋਂ ਬਾਅਦ ਨਾਇਬ ਤਹਿਸੀਲਦਾਰ ਅਵਤਾਰ ਸਿੰਘ ਤਪਾ ਦੀ ਬਦਲੀ ਲਹਿਰਾਗਾਗਾ ਵਿਖੇ ਹੋਣ ਉਪਰੰਤ ਹੁਣ ਉਨ੍ਹਾਂ ਦੀ ਜਗ੍ਹਾ ਤੇ ਨਵੇਂ ਆਏ ਨਾਇਬ ਤਹਿਸੀਲਦਾਰ ਜਸਕਰਨ ਸਿੰਘ ਬਰਾੜ...
ਜਲੰਧਰ 'ਚ ਸ਼ਰਾਰਤੀ ਤੱਤਾਂ ਦੇ ਹੌਂਸਲੇ ਬੁਲੰਦ, ਖੜ੍ਹੀਆਂ ਗੱਡੀਆਂ ਦੇ ਤੋੜੇ ਸ਼ੀਸ਼ੇ
. . .  about 6 hours ago
ਮਕਸੂਦਾਂ, 29 ਜੂਨ (ਸਤਿੰਦਰ ਪਾਲ ਸਿੰਘ)-ਜਲੰਧਰ 'ਚ ਸ਼ਰਾਰਤੀ ਤੱਤਾਂ ਦੇ ਹੌਂਸਲੇ ਦਿਨੋਂ-ਦਿਨ ਬੁਲੰਦ ਹੁੰਦੇ ਜਾ ਰਹੇ ਹਨ। ਬੀਤੇ ਇਕ ਸਾਲ ਤੋਂ ਲਗਾਤਾਰ ਅਜਿਹੀਆਂ ਘਟਨਾ ਹੋ ਰਹੀਆਂ ਹਨ। ਸ਼ਰਾਰਤੀ ਤੱਤਾਂ ਵਲੋਂ ਰਾਤ ਨੂੰ ਅਕਸਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਤੋੜੇ ਜਾਂਦੇ ਹਨ...
ਗ੍ਰਹਿ ਮੰਤਰਾਲਾ ਨੇ ਉਦੈਪੁਰ ਕਤਲਕਾਂਡ ਦੀ ਜਾਂਚ ਐੱਨ.ਆਈ.ਏ. ਨੂੰ ਸੌਂਪੀ
. . .  about 7 hours ago
ਨਵੀਂ ਦਿੱਲੀ, 29 ਜੂਨ-ਕੇਂਦਰੀ ਗ੍ਰਹਿ ਮੰਤਰਾਲਾ ਨੇ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੂੰ ਰਾਜਸਥਾਨ ਦੇ ਉਦੈਪੁਰ 'ਚ ਇਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਦੀ ਘਟਨਾ ਦੀ ਜਾਂਚ ਕਰਨ ਦਾ ਨਿਰਦੇਸ਼ ਦਿੱਤਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ...
ਜਲੰਧਰ ਦੀ ਸਬਜ਼ੀ ਮੰਡੀ 'ਚ ਜ਼ੋਰਦਾਰ ਧਮਾਕਾ, ਟੁੱਟੇ ਸ਼ੀਸ਼ੇ
. . .  about 8 hours ago
ਜਲੰਧਰ, 29 ਜੂਨ (ਅੰਮ੍ਰਿਤਪਾਲ)-ਜਲੰਧਰ ਦੀ ਮਕਸੂਦਾਂ ਸਬਜ਼ੀ ਮੰਡੀ 'ਚ ਜ਼ੋਰਦਾਰ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਧਮਾਕਾ ਹੋਣ ਕਰਕੇ ਸਬਜ਼ੀ ਦੀ ਦੁਕਾਨ ਦੇ ਸ਼ੀਸ਼ੇ ਟੁੱਟ ਗਏ ਅਤੇ ਦਰਵਾਜ਼ੇ ਤੱਕ ਉੱਖੜ ਗਏ ਤੇ ਇਸ ਧਮਾਕੇ ਨਾਲ ਇਕ ਵਿਅਕਤੀ ਵੀ...
ਕੇਂਦਰੀ ਜੇਲ੍ਹ ਬਠਿੰਡਾ 'ਚ ਬੰਦ ਦੋ ਗੈਂਗਸਟਰਾਂ ਵਲੋਂ ਜੇਲ੍ਹ ਵਾਰਡਨ ਦਾ ਕੁਟਾਪਾ
. . .  about 8 hours ago
ਬਠਿੰਡਾ, 29 ਜੂਨ (ਸਤਪਾਲ ਸਿੰਘ ਸਿਵੀਆਂ)-ਕੇਂਦਰੀ ਜੇਲ੍ਹ ਬਠਿੰਡਾ 'ਚ ਬੰਦ ਦੋ ਗੈਂਗਸਟਰਾਂ ਰਾਜਵੀਰ ਸਿੰਘ ਰਾਜਾ ਅਤੇ ਗੁਰਦੀਪ ਸਿੰਘ ਵਲੋਂ ਜੇਲ੍ਹ ਵਾਰਡਰ ਗੁਰਮੀਤ ਸਿੰਘ ਦੀ ਕੁੱਟਮਾਰ ਕਰਨ ਅਤੇ ਜੇਲ੍ਹ ਅਧਿਕਾਰੀਆਂ ਨਾਲ ਧੱਕਾਮੁੱਕੀ ਕਰਨ ਦਾ ਮਾਮਲਾ ਸਾਹਮਣੇ ਆਇਆ...
ਖਲਵਾੜਾ ਸੁਸਾਇਟੀ ਦੀ ਚੋਣ ਲਈ ਨਹੀਂ ਪਹੁੰਚੇ ਮੈਂਬਰ/ਵੋਟਰ
. . .  about 8 hours ago
ਖਲਵਾੜਾ, 29 ਜੂਨ (ਮਨਦੀਪ ਸਿੰਘ ਸੰਧੂ)- ਅੱਜ ਸਹਿਕਾਰਤਾ ਮਹਿਕਮੇ ਵਲੋਂ ਖਲਵਾੜਾ ਸੁਸਾਇਟੀ ਦੀ ਚੋਣ ਰੱਖੀ ਗਈ ਸੀ। ਇਸ ਸੰਬੰਧੀ ਮਹਿਕਮੇ ਵਲੋਂ ਇੰਸਪੈਕਟਰ ਇੰਦਰਦੀਪ ਸਿੰਘ ਅਤੇ ਕੁਲਦੀਪ ਸਿੰਘ ਚੋਣ ਕਰਵਾਉਣ...
ਸ਼੍ਰੋਮਣੀ ਕਮੇਟੀ ਵਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 183ਵੀਂ ਬਰਸੀ ਸੰਬੰਧੀ ਗੁਰਮਤਿ ਸਮਾਗਮ
. . .  about 8 hours ago
ਅੰਮ੍ਰਿਤਸਰ, 29 ਜੂਨ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਵਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 183ਵੀਂ ਬਰਸੀ ਮੌਕੇ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅੱਜ ਗੁਰਮਤਿ ਸਮਾਗਮ ਸਜਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਚੇਤ ਸੰਮਤ 552

ਕਪੂਰਥਲਾ / ਫਗਵਾੜਾ

ਬਿੱਲ ਉਗਰਾਉਣ ਗਏ ਪਾਵਰਕਾਮ ਦੇ ਅਧਿਕਾਰੀਆਂ ਨਾਲ ਖਪਤਕਾਰ ਵਲੋਂ ਗਾਲੀ-ਗਲੋਚ

ਨਡਾਲਾ, 18 ਮਾਰਚ (ਮਾਨ)-ਨਡਾਲਾ ਪਾਵਰਕਾਮ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਬਿੱਲ ਉਗਰਾਉਣ ਸਮੇਂ ਇਕ ਖਪਤਕਾਰ ਵਲੋਂ ਹੱਥੋਪਾਈ ਕੀਤੀ ਗਈ | ਇਸ ਸਬੰਧੀ ਐਸ.ਡੀ.ਓ. ਮਨਿੰਦਰਜੀਤ ਸਿੰਘ ਨੇ ਦੱਸਿਆ ਕਿ ਪਾਵਰਕਾਮ ਦੇ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ 'ਤੇ ਉਹ ਜੇ.ਈ. ਦਿਲਬਰ ...

ਪੂਰੀ ਖ਼ਬਰ »

ਪੀ.ਸੀ.ਐਲ. ਦੀ 25 ਦੀ ਮੀਟਿੰਗ ਮੁਲਤਵੀ

ਫਗਵਾੜਾ, 18 ਮਾਰਚ (ਚਾਵਲਾ)-ਪੀ.ਸੀ.ਐਲ. ਪੈਨਸ਼ਨਰਜ਼ ਐਸੋਸੀਏਸ਼ਨ ਰਜਿ: ਫਗਵਾੜਾ ਇਕਾਈ ਦੇ ਪ੍ਰਧਾਨ ਕ੍ਰਿਸ਼ਨ ਗੋਪਾਲ ਸਿੰਘ ਨੇ ਦੱਸਿਆ ਕਿ ਭਿਆਨਕ ਬਿਮਾਰੀ ਕੋਰੋਨਾ ਵਾਇਰਸ ਕਾਰਨ ਅਤੇ ਸਰਕਾਰ ਦੀਆਂ ਇਸ ਸਬੰਧੀ ਹਦਾਇਤਾਂ ਕਾਰਨ ਹੁਣ ਪ੍ਰਸਤਾਵਿਤ ਪੈਨਸ਼ਨਰਜ਼ ਡੇਅ 25 ...

ਪੂਰੀ ਖ਼ਬਰ »

ਇੰਗਲੈਂਡ ਤੋਂ ਆਈ ਇਕ ਔਰਤ ਕੋਰੋਨਾ ਦੇ ਸ਼ੱਕ 'ਚ ਨਿੱਜੀ ਹਸਪਤਾਲ 'ਚ ਦਾਖ਼ਲ

ਫਗਵਾੜਾ, 18 ਮਾਰਚ (ਹਰੀਪਾਲ ਸਿੰਘ)-ਇੰਗਲੈਂਡ ਤੋਂ ਆਈ ਇਕ ਔਰਤ ਨੂੰ ਕੋਰੋਨਾ ਵਾਇਰਸ ਦੇ ਸ਼ੱਕ 'ਚ ਸਥਾਨਕ ਇੱਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਇੰਗਲੈਂਡ ਤੋਂ ਆਈ ਇਕ ਔਰਤ ਨੂੰ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਉਣ ਤੋਂ ...

ਪੂਰੀ ਖ਼ਬਰ »

ਦੇਸ਼ ਦੀ 8ਵੀਂ ਜਨਗਣਨਾ 15 ਮਈ ਨੂੰ ਹੋਵੇਗੀ ਆਰੰਭ-ਡਾਇਰੈਕਟਰ ਡਾ: ਅਭਿਸ਼ੇਕ ਜੈਨ

ਕਪੂਰਥਲਾ, 18 ਮਾਰਚ (ਅਮਰਜੀਤ ਕੋਮਲ)- ਦੇਸ਼ ਦੀ 8ਵੀਂ ਜਨਗਣਨਾ ਦੀ ਆਰੰਭਤਾ 15 ਮਈ ਨੂੰ ਹੋਵੇਗੀ ਤੇ 29 ਜੂਨ ਤੱਕ ਚੱਲਣ ਵਾਲੇ ਜਨਗਣਨਾ ਦੇ ਪਹਿਲੇ ਪੜਾਅ ਦੌਰਾਨ ਮਕਾਨਾਂ ਦੀ ਗਿਣਤੀ ਹੋਵੇਗੀ | ਇਹ ਜਾਣਕਾਰੀ ਡਾ: ਅਭਿਸ਼ੇਕ ਜੈਨ ਡਾਇਰੈਕਟਰ ਜਨਗਣਨਾ ਪੰਜਾਬ ਨੇ ਜ਼ਿਲ੍ਹਾ ...

ਪੂਰੀ ਖ਼ਬਰ »

ਮੋਬਾਈਲ ਫ਼ੋਨ ਖੋਹਣ ਅਤੇ ਨੌਜਵਾਨ 'ਤੇ ਹਮਲਾ ਕਰਨ ਦੇ ਮਾਮਲੇ 'ਚ ਦੋ ਗਿ੍ਫ਼ਤਾਰ

ਫਗਵਾੜਾ, 18 ਮਾਰਚ (ਹਰੀਪਾਲ ਸਿੰਘ)-ਸਥਾਨਕ ਸਿਟੀ ਪੁਲਿਸ ਨੇ ਮੋਬਾਈਲ ਫ਼ੋਨ ਖੋਹਣ ਅਤੇ ਨੌਜਵਾਨ 'ਤੇ ਹਮਲਾ ਕਰਨ ਦੇ ਮਾਮਲੇ ਵਿਚ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਥਾਣਾ ਸਿਟੀ ਦੇ ਐਸ.ਐਚ.ਓ ਉਂਕਾਰ ਸਿੰਘ ਬਰਾੜ ਨੇ ਦੱਸਿਆ ਕੇ ਤੇਲੀਆਂ ਮੁਹੱਲੇ ਦੀ ਇਕ ਲੜਕੀ ...

ਪੂਰੀ ਖ਼ਬਰ »

ਸਫੈਦ ਹਾਥੀ ਬਣਿਆ ਡਾਕਖ਼ਾਨਾ ਨਡਾਲਾ, ਸੇਵਾਵਾਂ ਪ੍ਰਭਾਵਿਤ

ਨਡਾਲਾ, 18 ਮਾਰਚ (ਮਾਨ)-ਇਤਿਹਾਸਕ ਕਸਬਾ ਨਡਾਲਾ ਦਾ ਡਾਕਖ਼ਾਨਾ ਸਫੈਦ ਹਾਥੀ ਬਣ ਗਿਆ ਹੈ | ਡਾਕਖ਼ਾਨੇ ਦੇ ਮੁੱਖ ਕਾਰਜ ਕਰਤਾ ਜਦੋਂ ਦਿਲ ਚਾਹੇ ਡਾਕਖ਼ਾਨੇ ਨੂੰ ਜਿੰਦਰਾ ਮਾਰ ਕੇ ਚਲੇ ਜਾਂਦੇ ਹਨ | ਜਿਸ ਕਾਰਨ ਡਾਕ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਣ ਕਾਰਨ ਲੋਕਾਂ ...

ਪੂਰੀ ਖ਼ਬਰ »

ਔਰਤ ਦੀ ਕੁੱਟਮਾਰ ਕਰਨ ਦੇ ਮਾਮਲੇ 'ਚ ਅੱਧੀ ਦਰਜਨ ਵਿਅਕਤੀਆਂ ਿਖ਼ਲਾਫ਼ ਕੇਸ ਦਰਜ

ਫਗਵਾੜਾ, 18 ਮਾਰਚ (ਹਰੀਪਾਲ ਸਿੰਘ)-ਸਥਾਨਕ ਹੁਸ਼ਿਆਰਪੁਰ ਰੋਡ 'ਤੇ ਮੁਹੱਲਾ ਧਰਮਕੋਟ ਵਿਖੇ ਲਗਾਏ ਲੰਗਰ ਦੌਰਾਨ ਔਰਤ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਅੱਧੀ ਦਰਜਨ ਵਿਅਕਤੀਆਂ ਦੇ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਮੁਹੱਲਾ ...

ਪੂਰੀ ਖ਼ਬਰ »

ਬੱਸ ਅੱਡਾ ਢਿਲਵਾਂ ਨਜ਼ਦੀਕ ਜੀ.ਟੀ.ਰੋਡ ਨੂੰ ਜੁੜਦੀਆਂ ਸੰਪਰਕ ਸੜਕਾਂ 'ਤੇ ਬਣਾਏ ਜਾਣ ਸਪੀਡ ਬ੍ਰੇਕਰ

ਢਿਲਵਾਂ, 18 ਮਾਰਚ (ਪ੍ਰਵੀਨ ਕੁਮਾਰ)-ਬੱਸ ਅੱਡਾ ਢਿਲਵਾਂ ਨਜ਼ਦੀਕ ਰਾਸ਼ਟਰੀ ਰਾਜ ਮਾਰਗ ਨੂੰ ਜੁੜਨ ਵਾਲੀਆਂ ਸੰਪਰਕ ਸੜਕਾਂ 'ਤੇ ਸਪੀਡ ਬ੍ਰੇਕਰ ਬਣਾਏ ਜਾਣ ਦੀ ਮੰਗ ਕਰਦਿਆਂ ਸਥਾਨਕ ਦੁਕਾਨਦਾਰਾਂ ਸਮੇਤ ਲਾਗਲੇ ਪਿੰਡਾਂ ਦੇ ਵਸਨੀਕਾਂ ਦਾ ਕਹਿਣਾ ਹੈ ਕਿ ਪਿੰਡ ਧਾਲੀਵਾਲ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਪ੍ਰਸ਼ਾਸਨ ਨੇ ਕੀਤੇ ਪੁਖ਼ਤਾ ਪ੍ਰਬੰਧ-ਦੀਪਤੀ ਉੱਪਲ

ਕਪੂਰਥਲਾ, 18 ਮਾਰਚ (ਅਮਰਜੀਤ ਕੋਮਲ)- ਦੀਪਤੀ ਉੱਪਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਕਿਹਾ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ 'ਚ ਲੋੜੀਂਦੇ ਕਦਮ ਚੁੱਕੇ ਗਏ ਹਨ | ਉਨ੍ਹਾਂ ਕਿਹਾ ਕਿ ਜਿਲ੍ਹੇ 'ਚ ਕਈ ਵੀ ...

ਪੂਰੀ ਖ਼ਬਰ »

ਪਿੰਡ ਮਾਡਲ ਟਾਊਨ ਵਿਖੇ ਵਿਆਹੁਤਾ ਔਰਤ ਵਲੋਂ ਜ਼ਹਿਰੀਲੀ ਚੀਜ਼ ਖਾ ਕੇ ਆਤਮਹੱਤਿਆ

ਭੁਲੱਥ, 18 ਮਾਰਚ (ਮਨਜੀਤ ਸਿੰਘ ਰਤਨ)-ਇੱਥੋਂ ਨਜ਼ਦੀਕੀ ਪਿੰਡ ਮਾਡਲ ਟਾਊਨ ਵਿਖੇ ਇਕ ਵਿਆਹੁਤਾ ਔਰਤ ਵਲੋਂ ਕੋਈ ਜ਼ਹਿਰੀਲੀ ਚੀਜ਼ ਖਾ ਕੇ ਆਤਮ ਹੱਤਿਆ ਕਰ ਲਈ ਗਈ | ਪੁਲਿਸ ਕੋਲ ਦਿੱਤੇ ਗਏ ਬਿਆਨਾਂ 'ਚ ਮਿ੍ਤਕਾ ਬੇਵੀ ਦੇ ਪਿਤਾ ਜੀਤ ਰਾਮ ਵਾਸੀ ਘਣਸ਼ਾਮ ਪੁਰ ਜ਼ਿਲ੍ਹਾ ...

ਪੂਰੀ ਖ਼ਬਰ »

ਫ਼ੌਜੀ ਅਧਿਕਾਰੀ ਦੇ ਕਾਰਡ ਚੋਰੀ ਹੋਣ ਸਬੰਧੀ ਕੇਸ ਦਰਜ

ਕਪੂਰਥਲਾ, 18 ਮਾਰਚ (ਸਡਾਨਾ)-ਇਕ ਫ਼ੌਜੀ ਅਧਿਕਾਰੀ ਦਾ ਪਹਿਚਾਣ ਪੱਤਰ ਅਤੇ ਸੀ.ਐਸ.ਡੀ. ਕਾਰਡ ਚੋਰੀ ਹੋਣ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਅਣਪਛਾਤੇ ਚੋਰਾਂ ਵਿਰੁੱਧ ਕੇਸ ਦਰਜ ਕਰ ਲਿਆ ਹੈ | ਆਪਣੀ ਸ਼ਿਕਾਇਤ 'ਚ ਲੈਫ਼ਟੀਨੈਂਟ ਇਸ਼ਾਨ ਕੌਲ, ਨਿਊ ਮਿਲਟਰੀ ਸਟੇਸ਼ਨ ਨੇ ...

ਪੂਰੀ ਖ਼ਬਰ »

ਬਿਜਲੀ ਕਰਮਚਾਰੀਆਂ ਨਾਲ ਧੱਕਾ-ਮੁੱਕੀ ਕਰਨ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਵੇ-ਟੀ. ਐਸ. ਯੂ.

ਢਿਲਵਾਂ, 18 ਮਾਰਚ (ਪ੍ਰਵੀਨ ਕੁਮਾਰ)-ਅੱਜ ਨਡਾਲਾ ਵਿਖੇ ਡਿਫਾਲਟਰ ਰਕਮ ਵਸੂਲਣ ਗਏ ਸਬਡਵੀਜ਼ਨ ਨਡਾਲਾ ਦੇ ਬਿਜਲੀ ਕਰਮਚਾਰੀਆਂ ਨਾਲ ਧੱਕਾ-ਮੁੱਕੀ ਤੇ ਗਾਲੀ ਗਲੋਚ ਦੀ ਵਾਪਰੀ ਘਟਨਾ ਦਾ ਟੈਕਨੀਕਲ ਸਰਵਿਸਿਜ਼ ਯੂਨੀਅਨ ਢਿਲਵਾਂ ਵਲੋਂ ਸਖ਼ਤ ਨੋਟਿਸ ਲਿਆ ਗਿਆ ਹੈ | ਇਸ ...

ਪੂਰੀ ਖ਼ਬਰ »

ਸਿਆਣ ਗੋਤ ਜਠੇਰਿਆਂ ਦਾ ਸਾਲਾਨਾ ਮੇਲਾ 23 ਨੂੰ

ਫਗਵਾੜਾ, 18 ਮਾਰਚ (ਤਰਨਜੀਤ ਸਿੰਘ ਕਿੰਨੜਾ)-ਸਿਆਣ ਗੋਤ ਜਠੇਰਿਆਂ ਦਾ ਸਾਲਾਨਾ ਮੇਲਾ 23 ਮਾਰਚ ਨੂੰ ਰੈਲ ਮਾਜਰਾ ਵਿਖੇ ਮਨਾਇਆ ਜਾ ਰਿਹਾ ਹੈ | ਇਸ ਮੌਕੇ ਸਿਆਣ ਗੋਤ ਜਠੇਰਿਆਂ ਦੇ ਪਰਿਵਾਰ ਜਠੇਰੇ ਘਰ ਮੱਥਾ ਟੇਕਣਗੇ | ਗੁਰੂ ਘਰ ਦਾ ਲੰਗਰ ਅਤੁੱਟ ਵਰਤਾਇਆ ਜਾਵੇਗਾ | ਪ੍ਰੈੱਸ ...

ਪੂਰੀ ਖ਼ਬਰ »

ਰੂਰਲ ਮੈਡੀਕਲ ਅਫ਼ਸਰ ਪਿੰਡਾਂ 'ਚ ਲੋਕਾਂ ਨੂੰ ਕਰਨਗੇ ਕੋਰੋਨਾ ਵਾਇਰਸ ਤੋਂ ਜਾਗਰੂਕ

ਕਪੂਰਥਲਾ, 18 ਮਾਰਚ (ਸਡਾਨਾ)-ਰੂਰਲ ਮੈਡੀਕਲ ਅਫ਼ਸਰਾਂ ਦੀ ਕੋਰੋਨਾ ਵਾਇਰਸ ਸਬੰਧੀ ਮੀਟਿੰਗ ਸਿਵਲ ਸਰਜਨ ਨਾਲ ਹੋਈ | ਇਸ ਮੌਕੇ ਸਿਵਲ ਸਰਜਨ ਡਾ: ਜਸਮੀਤ ਕੌਰ ਬਾਵਾ ਨੇ ਰੂਰਲ ਡਿਵੈਲਪਮੈਂਟ ਵਿਭਾਗ ਦੇ ਅਧੀਨ ਕੰਮ ਕਰਦੇ ਡਾਕਟਰਾਂ ਨੂੰ ਅਪੀਲ ਕੀਤੀ ਕਿ ਉਹ ਪਿੰਡਾਂ ਵਿਚ ...

ਪੂਰੀ ਖ਼ਬਰ »

ਮਾਨ ਵਲੋਂ ਮੁੱਖ ਮੰਤਰੀ ਨੂੰ ਮਹਿਲਾ ਅਧਿਕਾਰੀ ਵਿਰੁੱਧ ਅਪਸ਼ਬਦ ਵਰਤਣ ਵਾਲੇ ਏਜੰਟ 'ਤੇ ਕਾਰਵਾਈ ਦੀ ਅਪੀਲ

ਫਗਵਾੜਾ, 18 ਮਾਰਚ (ਤਰਨਜੀਤ ਸਿੰਘ ਕਿੰਨੜਾ)-ਪੰਜਾਬ ਐਗਰੋ ਇੰਡਸਟਰੀ ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਜਲੰਧਰ ਵਿਖੇ ਤਾਇਨਾਤ ਇਕ ਮਹਿਲਾ ਪੀ.ਸੀ.ਐਸ. ਅਧਿਕਾਰੀ ਨਾਲ ...

ਪੂਰੀ ਖ਼ਬਰ »

ਗੁਰਦੁਆਰਾ ਬੇਬੇ ਨਾਨਕੀ ਜੀ ਵਿਖੇ ਧਾਰਮਿਕ ਜਥੇਬੰਦੀਆਂ ਦੀ ਮੀਟਿੰਗ

ਸੁਲਤਾਨਪੁਰ ਲੋਧੀ, 18 ਮਾਰਚ (ਨਰੇਸ਼ ਹੈਪੀ, ਥਿੰਦ)- ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵੱਡੀ ਭੈਣ ਬੇਬੇ ਨਾਨਕੀ ਜੀ ਦੇ 556ਵੇਂ ਜਨਮ ਦਿਹਾੜੇ ਅਤੇ ਗੁਰਦੁਆਰਾ ਬੇਬੇ ਨਾਨਕੀ ਜੀ ਸੁਲਤਾਨਪੁਰ ਲੋਧੀ ਦਾ 50 ਸਾਲਾ ਸਥਾਪਨਾ ਦਿਵਸ 1, 2, 3 ਤੇ 4 ਅਪ੍ਰੈਲ ਨੂੰ ਮਨਾਉਣ ਤੇ ਪ੍ਰੋਗਰਾਮਾਂ ...

ਪੂਰੀ ਖ਼ਬਰ »

ਦੋਨਾ ਵਿਖੇ 22 ਨੂੰ ਲੱਗਣ ਵਾਲਾ ਮੈਡੀਕਲ ਕੈਂਪ ਤੇ ਸਾਲਾਨਾ ਸਮਾਗਮ ਮੁਲਤਵੀ

ਕਪੂਰਥਲਾ, 18 ਮਾਰਚ (ਸਡਾਨਾ)-ਸੰਤ ਬਾਬਾ ਨਿਧਾਨ ਸਿੰਘ ਮਿਸ਼ਨ ਹਸਪਤਾਲ ਧਾਲੀਵਾਲ ਦੋਨਾ ਦੇ ਸੰਚਾਲਕ ਡਾ: ਹਰਭਜਨ ਸਿੰਘ ਨੇ ਦੱਸਿਆ ਕਿ 22 ਮਾਰਚ ਨੂੰ ਜੋ 9ਵਾਂ ਸਾਲਾਨਾ ਸਮਾਗਮ ਤੇ ਮੈਡੀਕਲ ਕੈਂਪ ਪਿੰਡ ਵਿਖੇ ਲਗਾਇਆ ਜਾ ਰਿਹਾ ਸੀ | ਉਸ ਨੂੰ ਕੋਰੋਨਾ ਵਾਇਰਸ ਦੇ ਚਲਦਿਆਂ ...

ਪੂਰੀ ਖ਼ਬਰ »

ਕਲਸੀ ਗੋਤ ਜਠੇਰਿਆਂ ਦਾ ਮੇਲਾ 23 ਨੂੰ

ਫਗਵਾੜਾ, 18 ਮਾਰਚ (ਤਰਨਜੀਤ ਸਿੰਘ ਕਿੰਨੜਾ)–ਰਾਮਗੜ੍ਹੀਆ ਕਲਸੀ ਗੋਤ ਜਠੇਰਿਆਂ ਦਾ ਸਾਲਾਨਾ ਮੇਲਾ 23 ਮਾਰਚ ਨੂੰ ਹੀਮਾਂ ਰੋਡ ਬੰਗਾ ਵਿਖੇ ਮਨਾਇਆ ਜਾ ਰਿਹਾ ਹੈ | ਇਸ ਮੌਕੇ ਕਲਸੀ ਜਠੇਰੇ ਪਰਿਵਾਰਾਂ ਦੇ ਜਠੇਰੇ ਘਰ ਮੱਥਾ ਟੇਕਣਗੇ | ਜਠੇਰੇ ਘਰ ਦਾ ਲੰਗਰ ਅਤੁੱਟ ਵਰਤਾਇਆ ...

ਪੂਰੀ ਖ਼ਬਰ »

ਮੰਦਰ ਬਾਬਾ ਬਾਲਕ ਨਾਥ ਦਾ 28ਵਾਂ ਸਾਲਾਨਾ ਮੇਲਾ ਮਨਾਇਆ

ਕਪੂਰਥਲਾ, 18 ਮਾਰਚ (ਸਡਾਨਾ)- ਕਪੂਰਥਲਾ ਦੇ ਮੁਹੱਲਾ ਜੱਟਪੁਰਾ ਵਿਖੇ ਸਵ: ਬਾਬਾ ਤਰਲੋਕ ਕੁਮਾਰ ਸੇਖੜੀ ਦੇ ਆਸ਼ੀਰਵਾਦ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮੰਦਰ ਬਾਬਾ ਬਾਲਕ ਨਾਥ ਮੁਹੱਲਾ ਜੱਟਪੁਰਾ ਵਿਖੇ 28ਵਾਂ ਸਾਲਾਨਾ ਮੇਲਾ ਮਨਾਇਆ ਗਿਆ ¢ ਮੇਲੇ ਦੀ ਸ਼ੁਰੂਆਤ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ ਢਿਲਵਾਂ ਵਿਖੇ ਲੰਬੀ ਦੂਰੀ ਦੀਆਂ ਗੱਡੀਆਂ ਦੇ ਠਹਿਰਾਓ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ

ਢਿਲਵਾਂ, 18 ਮਾਰਚ (ਪ੍ਰਵੀਨ ਕੁਮਾਰ)-ਰੇਲਵੇ ਸਟੇਸ਼ਨ ਢਿਲਵਾਂ ਵਿਖੇ ਯਾਤਰੀ ਗੱਡੀਆਂ ਦੇ ਠਹਿਰਾਓ ਨੂੰ ਯਕੀਨੀ ਬਣਾਉਣ ਲਈ ਇੱਥੋਂ ਦੇ ਰੋਜ਼ਾਨਾ ਰੇਲ 'ਚ ਸਫ਼ਰ ਕਰਨ ਵਾਲੇ ਨੌਕਰੀਪੇਸ਼ਾ ਵਿਅਕਤੀਆਂ, ਵਿਦਿਆਰਥੀਆਂ ਆਦਿ ਸਮੇਤ ਇਲਾਕੇ ਦੇ ਲੋਕਾਂ ਦਾ ਕਹਿਣਾ ਹੈ ਕਿ ...

ਪੂਰੀ ਖ਼ਬਰ »

ਸਰਪੰਚ ਬਖ਼ਸ਼ੀਸ਼ ਸਿੰਘ ਤੇ ਪਿ੍ੰਸੀਪਲ ਸ਼ਸ਼ੀ ਕੁਮਾਰ ਨੇ ਕਲਾਸ ਰੂਮ ਤੇ ਲਾਇਬ੍ਰੇਰੀ ਦੇ ਕਮਰਿਆਂ ਦੀ ਰੱਖੀ ਨੀਂਹ

ਤਲਵੰਡੀ ਚੌਧਰੀਆਂ, 18 ਮਾਰਚ (ਪਰਸਨ ਲਾਲ ਭੋਲਾ)-ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਕਪੂਰਥਲਾ ਮੱਸਾ ਸਿੰਘ ਸਿੱਧੂ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਬਿਕਰਮਜੀਤ ਸਿੰਘ ਥਿੰਦ ਦੇ ਸਾਂਝੇ ਯਤਨਾਂ ਸਦਕਾ ਸਰਵ ਸਿੱਖਿਆ ਅਭਿਆਨ ਤਹਿਤ 7 ਲੱਖ 50 ਹਜ਼ਾਰ 750 ਰੁਪਏ ਦੀ ਮਿਲੀ ...

ਪੂਰੀ ਖ਼ਬਰ »

ਸਟੇਟ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਅੱਜ-ਜਥੇ: ਡੋਗਰਾਂਵਾਲਾ

ਕਪੂਰਥਲਾ, 18 ਮਾਰਚ (ਸਡਾਨਾ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਰਬੱਤ ਦੇ ਭਲੇ ਲਈ ਗੁਰਦੁਆਰਾ ਸਾਹਿਬਾਨ ਵਿਖੇ ਆਖੰਡ ਪਾਠ ਸਾਹਿਬ ਕਰਵਾਏ ਜਾ ਰਹੇ ਹਨ | ਇਸੇ ਲੜੀ ਤਹਿਤ ਸਟੇਟ ਗੁਰਦੁਆਰਾ ਸਾਹਿਬ ਕਪੂਰਥਲਾ ਵਿਖੇ ਵੀ ਅੱਜ 19 ਮਾਰਚ ਨੂੰ ਸਵੇਰੇ 10 ਵਜੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ ਨੇ ਦੱਸਿਆ ਕਿ ਵਿਸ਼ਵ ਵਿਚ ਫੈਲੀ ਕੋਰੋਨਾ ਵਾਇਰਸ ਦੀ ਭਿਆਨਕ ਬਿਮਾਰੀ ਨਾਲ ਵੱਡੀ ਗਿਣਤੀ ਵਿਚ ਮਨੁੱਖਤਾ ਪ੍ਰਭਾਵਿਤ ਹੋ ਰਹੀ ਹੈ ਤੇ ਸਰਬੱਤ ਦੇ ਭਲੇ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਅਰਦਾਸ ਕਰਨ ਲਈ ਇਹ ਆਖੰਡ ਪਾਠ ਸਾਹਿਬ ਰਖਵਾਇਆ ਗਿਆ ਹੈ | ਉਨ੍ਹਾਂ ਦੱਸਿਆ ਕਿ ਪਾਠ ਦੇ ਭੋਗ ਤੋਂ ਬਾਅਦ ਇਲਾਹੀ ਬਾਣੀ ਦਾ ਕੀਰਤਨ ਹੋਵੇਗਾ ਤੇ ਸਮੂਹ ਸੰਗਤਾਂ ਸਮਾਪਤੀ ਮੌਕੇ ਗੁਰੂ ਸਾਹਿਬ ਅੱਗੇ ਅਰਦਾਸ ਕਰਨਗੀਆਂ |

ਖ਼ਬਰ ਸ਼ੇਅਰ ਕਰੋ

 

ਖਾਲੂ ਵਿਖੇ ਡਾ. ਅੰਬੇਡਕਰ ਦੇ ਜਨਮ ਦਿਨ ਨੂੰ ਸਮਰਪਿਤ ਸਤਿਸੰਗ

ਹੁਸੈਨਪੁਰ, 18 ਮਾਰਚ (ਸੋਢੀ)- ਸੰਤ ਬਾਬਾ ਪ੍ਰਗਟ ਨਾਥ ਭਗਵਾਨ ਵਾਲਮੀਕਿ ਆਸ਼ਰਮ ਅੰਮਿ੍ਤਸਰ, ਸੰਤ ਬਾਬਾ ਬਾਲਯੋਗੀ ਪ੍ਰਗਟ ਨਾਥ ਰਹੀਮਪੁਰ (ਨਕੋਦਰ), ਸੰਤ ਬਾਬਾ ਮਹਾਂਨਾਥ ਹੁਸੈਨਪੁਰ ਦੂਲੋਵਾਲ ਵਾਲਿਆਂ ਨੇ ਗੁਰੂ ਗਿਆਨ ਨਾਥ ਧਰਮ ਪ੍ਰਚਾਰ ਸੰਸਥਾ ਵਲੋਂ ਦਾਣਾ ਮੰਡੀ ...

ਪੂਰੀ ਖ਼ਬਰ »

ਬਲੱਡ ਬੈਂਕ ਵਲੋਂ 134ਵੀਂ ਮਾਸਿਕ ਲੜੀ ਤਹਿਤ ਰਾਸ਼ਨ ਦੀ ਵੰਡ

ਫਗਵਾੜਾ, 18 ਫਰਵਰੀ (ਤਰਨਜੀਤ ਸਿੰਘ ਕਿੰਨੜਾ)-ਬਲੱਡ ਬੈਂਕ ਫਗਵਾੜਾ ਵਲੋਂ 134ਵੀਂ ਮਹੀਨਾਵਾਰ ਰਾਸ਼ਨ ਵੰਡ ਸਮਾਗਮ ਲੜੀ ਤਹਿਤ ਇਸ ਵਾਰ ਸਮਾਗਮ ਦਾ ਆਯੋਜਨ ਨਾ ਕਰਦੇ ਹੋਏ 71 ਲੋੜਵੰਦਾਂ ਨੂੰ ਦੁਕਾਨਾਂ ਤੋਂ ਹੀ ਇਕੱਲੇ-ਇਕੱਲੇ ਭੇਜ ਕੇ ਰਾਸ਼ਨ ਦੁਆਇਆ ਗਿਆ | ਵਧੇਰੇ ਜਾਣਕਾਰੀ ...

ਪੂਰੀ ਖ਼ਬਰ »

ਪੰਜਾਬ ਨੂੰ ਅਪਰਾਧ ਤੇ ਨਸ਼ਾ ਮੁਕਤ ਬਣਾਉਣ 'ਚ ਅਸਫ਼ਲ ਰਹੇ ਮੁੱਖ ਮੰਤਰੀ- ਕਟਾਰੀਆ

ਕਪੂਰਥਲਾ, 18 ਮਾਰਚ (ਸਡਾਨਾ)-ਸ਼ਿਵ ਸੈਨਾ (ਬਾਲ ਠਾਕਰੇ)- ਪੰਜਾਬ ਦੇ ਸੀਨੀਅਰ ਉਪ ਪ੍ਰਧਾਨ ਜਗਦੀਸ਼ ਕਟਾਰੀਆ ਨੇ ਪੰਜਾਬ 'ਚ ਅਪਰਾਧਕ ਘਟਨਾਵਾਂ ਤੇ ਨਸ਼ਿਆਂ ਦਾ ਕਾਰੋਬਾਰ ਜਾਰੀ ਰਹਿਣ, ਲੋਕਾਂ 'ਚ ਦਹਿਸ਼ਤ ਵਧਣ ਤੇ ਪੰਜਾਬ 'ਚ ਸੱਤਾਧਾਰੀ ਕਾਂਗਰਸ ਤੇ ਪੁਲਿਸ ਪ੍ਰਸ਼ਾਸਨ ਦੇ ...

ਪੂਰੀ ਖ਼ਬਰ »

ਬਰਸੀ ਸਬੰਧੀ ਸਮਾਗਮ ਮੁਲਤਵੀ

ਪਾਂਸ਼ਟਾ, 18 ਮਾਰਚ (ਸਤਵੰਤ ਸਿੰਘ)-ਗੁਰਦੁਆਰਾ ਬਾਬਾ ਨਾਗੀਨਾ ਸਿੰਘ ਪਾਂਸ਼ਟਾ ਵਿਖੇ 24 ਮਾਰਚ ਦਿਨ ਮੰਗਲ਼ਵਾਰ ਨੂੰ ਸੰਤ ਬਾਬਾ ਨਾਗੀਨਾ ਸਿੰਘ ਦੀ ਬਰਸੀ ਸਬੰਧੀ ਹੋਣ ਵਾਲ਼ੇ ਸਾਰੇ ਸਮਾਗਮ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੇ ਗਏ ਹਨ | ਇਸ ਬਾਰੇ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਹਾਈਕੋਰਟ ਵਲੋਂ 31 ਤੱਕ ਅਦਾਲਤਾਂ 'ਚ ਛੁੱਟੀਆਂ ਕਰਨ ਦਾ ਫ਼ੈਸਲਾ ਸ਼ਲਾਘਾਯੋਗ-ਐਡਵੋਕੇਟ ਵਿਰਦੀ

ਸੁਲਤਾਨਪੁਰ ਲੋਧੀ, 18 ਮਾਰਚ (ਨਰੇਸ਼ ਹੈਪੀ, ਥਿੰਦ)-ਪੰਜਾਬ ਐਾਡ ਹਰਿਆਣਾ ਹਾਈਕੋਰਟ ਵਲੋਂ 31 ਮਾਰਚ ਤੱਕ ਅਦਾਲਤਾਂ 'ਚ ਛੁੱਟੀਆਂ ਕਰਨ ਦਾ ਲਿਆ ਗਿਆ ਫ਼ੈਸਲਾ ਬਹੁਤ ਸ਼ਲਾਘਾਯੋਗ ਹੈ ਕਿਉਂਕਿ ਕੋਰੋਨਾ ਵਾਇਰਸ ਇਕ ਬਹੁਤ ਹੀ ਖ਼ਤਰਨਾਕ ਬਿਮਾਰੀ ਹੈ, ਜਿਸ ਤੋਂ ਬਚਣ ਦੀ ਸਾਨੂੰ ...

ਪੂਰੀ ਖ਼ਬਰ »

ਹਲਕਾ ਭੁਲੱਥ 'ਚ ਵਿਕਾਸ ਕਾਰਜਾਂ 'ਚ ਆਈ ਤੇਜ਼ੀ-ਰਾਣਾ

ਨਡਾਲਾ, 18 ਮਾਰਚ (ਮਾਨ)-ਹਲਕਾ ਭੁਲੱਥ ਦੇ ਵਿਕਾਸ ਕਾਰਜ ਬੜੀ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ | ਹਲਕੇ ਦੀਆਂ ਸਾਰੀਆਂ ਲਿੰਕ ਸੜਕਾਂ ਨਵੀਆਂ ਬਣਾਈਆਂ ਜਾ ਰਹੀਆਂ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਰਣਜੀਤ ਸਿੰਘ ਰਾਣਾ ਇੰਚਾਰਜ ਹਲਕਾ ਭੁਲੱਥ ਨੇ ਕੀਤਾ | ਉਨ੍ਹਾਂ ਵਲੋਂ ...

ਪੂਰੀ ਖ਼ਬਰ »

ਬੁਖ਼ਾਰ, ਜ਼ੁਕਾਮ ਜਾਂ ਖਾਂਸੀ ਹੋਣ 'ਤੇ ਫ਼ੌਰਨ ਡਾਕਟਰ ਦੀ ਸਲਾਹ ਲਈ ਜਾਵੇ-ਬਲਵਿੰਦਰ ਸਿੰਘ ਧਾਲੀਵਾਲ

ਫਗਵਾੜਾ, 18 ਮਾਰਚ (ਹਰੀਪਾਲ ਸਿੰਘ) -ਵਿਧਾਇਕ ਫਗਵਾੜਾ ਬਲਵਿੰਦਰ ਸਿੰਘ ਧਾਲੀਵਾਲ ਨੇ ਫਗਵਾੜਾ ਵਾਸੀਆਂ ਨੂੰ ਇਕ ਵਾਰ ਫਿਰ ਅਪੀਲ ਕਰਦਿਆਂ ਕਿਹਾ ਹੈ ਕਿ ਜੇਕਰ ਉਨ੍ਹਾਂ ਨੂੰ ਬੁਖ਼ਾਰ, ਜ਼ੁਕਾਮ ਜਾਂ ਖਾਂਸੀ ਆਦਿ ਜਿਹੇ ਲੱਛਣ ਨਜ਼ਰ ਆਉਂਦੇ ਹਨ ਤਾਂ ਉਹ ਇਸ ਨੂੰ ਲੁਕਾਉਣ ਦੀ ...

ਪੂਰੀ ਖ਼ਬਰ »

ਗੁਰਮਤਿ ਅਨੁਸਾਰ ਜੀਵਨ ਜਿਉਣ ਨਾਲ ਬਿਮਾਰੀ ਨੇੜੇ ਨਹੀਂ ਆਉਂਦੀ-ਬੀਬੀ ਜਗੀਰ ਕੌਰ

ਨਡਾਲਾ, 18 ਮਾਰਚ (ਮਾਨ)-ਅਜੋਕੇ ਸਮੇਂ 'ਚ ਮਨੁੱਖ ਕੋਰੋਨਾ ਵਰਗੀਆਂ ਭਿਆਨਕ ਬਿਮਾਰੀਆਂ ਦਾ ਸ਼ਿਕਾਰ ਹੋ ਰਿਹਾ ਹੈ | ਪਰੰਤੂ ਗੁਰਮਤਿ ਅਨੁਸਾਰ ਜੀਵਨ ਜਿਉਣ ਨਾਲ ਕੋਈ ਬਿਮਾਰੀ ਮਨੁੱਖ ਦੇ ਨੇੜੇ ਨਹੀਂ ਆਉਂਦੀ | ਪਿੰਡ ਟਾਂਡੀ ਦਾਖਲ ਵਿਖੇ ਸਾਬਕਾ ਸਰਪੰਚ ਡਾ. ਜਰਨੈਲ ਸਿੰਘ ਦੇ ...

ਪੂਰੀ ਖ਼ਬਰ »

ਸ਼ਹੀਦ ਜੈਮਲ ਸਿੰਘ ਪੱਡਾ ਦੀ 32ਵੀਂ ਬਰਸੀ ਮੌਕੇ ਵਿਸ਼ਾਲ ਸਿਆਸੀ ਕਾਨਫ਼ਰੰਸ

ਨਡਾਲਾ, 18 ਮਾਰਚ (ਮਾਨ)-ਪਿੰਡ ਲੱਖਣ ਕੇ ਪੱਡਾ ਵਿਖੇ ਕਮਿਊਨਿਸਟ ਪਾਰਟੀ ਮਾਰਕਸਵਾਦੀ ਲੈਨਿਨਵਾਦੀ ਨਿਊ ਡੈਮੋਕਰੇਸੀ ਵਲੋਂ ਸ਼ਹੀਦ ਸਾਥੀ ਜੈਮਲ ਸਿੰਘ ਪੱਡਾ ਨੂੰ ਉਨ੍ਹਾਂ ਦੀ 32ਵੀਂ ਬਰਸੀ ਮੌਕੇ ਵਿਸ਼ਾਲ ਸਿਆਸੀ ਕਾਨਫ਼ਰੰਸ ਕੀਤੀ ਗਈ | ਇਸ ਮੌਕੇ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਜ਼ਖ਼ਮੀ

ਕਪੂਰਥਲਾ, 18 ਮਾਰਚ (ਸਡਾਨਾ)-ਅੱਜ ਦੁਪਹਿਰ ਦੇ ਸਮੇਂ ਪਿੰਡ ਪੱਡਾ ਬੇਟ ਨੇੜੇ ਇਕ ਮੋਟਰਸਾਈਕਲ ਤੇ ਕਾਰ ਦੀ ਟੱਕਰ ਵਿਚ ਇਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ | ਜਿਸ ਨੂੰ ਇਲਾਜ ਲਈ 108 ਐਾਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਵਿਖੇ ਲਿਆਂਦਾ ਗਿਆ | ਜੇਰੇ ਇਲਾਜ ਜਤਿੰਦਰ ...

ਪੂਰੀ ਖ਼ਬਰ »

ਕਪੂਰਥਲਾ ਜ਼ਿਲ੍ਹੇ ਦੇ ਠੇਕਿਆਂ ਦੀ ਵੰਡ ਅੱਜ- ਦਰਬੀਰ ਰਾਜ ਕੌਰ ਜ਼ਿਲ੍ਹੇ ਦੇ ਠੇਕੇ 162 ਕਰੋੜ 'ਚ ਕੀਤੇ ਜਾਣਗੇ ਅਲਾਟ

ਕਪੂਰਥਲਾ, 18 ਮਾਰਚ (ਅਮਰਜੀਤ ਕੋਮਲ)-ਕਰ ਤੇ ਆਬਕਾਰੀ ਵਿਭਾਗ ਕਪੂਰਥਲਾ ਵਲੋਂ ਜ਼ਿਲ੍ਹਾ ਕਪੂਰਥਲਾ 'ਚ ਪੈਂਦੇ ਸ਼ਰਾਬ ਦੇ ਠੇਕਿਆਂ ਦੀ ਵੰਡ 19 ਮਾਰਚ ਨੂੰ ਸਵੇਰੇ 9 ਵਜੇ ਰਮਾਡਾ ਹੋਟਲ ਵਿਚ ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਦੀ ਰਹਿਨੁਮਾਈ ਹੇਠ ਕੀਤੀ ਜਾਵੇਗੀ | ਇਸ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੇ ਸ਼ੱਕੀ ਦੀ ਸੂਚਨਾ ਤੁਰੰਤ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਦਿਓ-ਐਸ.ਡੀ.ਐਮ.

ਸੁਲਤਾਨਪੁਰ ਲੋਧੀ, 18 ਮਾਰਚ (ਨਰੇਸ਼ ਹੈਪੀ, ਥਿੰਦ)-ਨੋਵਲ ਕੋਰੋਨਾ ਵਾਇਰਸ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਿਪਟਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ 'ਤੇ ਸਥਾਨਕ ਪ੍ਰਸ਼ਾਸਨ ਪੂਰੀ ਤਰ੍ਹਾਂ ਸਰਗਰਮ ਹੈ ਅਤੇ ਇਸੇ ਤਹਿਤ ...

ਪੂਰੀ ਖ਼ਬਰ »

ਰਾਇਲ ਟਰੈਵਲਜ਼ ਵਲੋਂ ਆਧੁਨਿਕ ਤਕਨੀਕਾਂ ਨਾਲ ਆਇਲਟਸ ਕਰਵਾਉਣ ਲਈ ਮੋਬਾਈਲ ਐਪ ਲਾਂਚ

ਸੁਲਤਾਨਪੁਰ ਲੋਧੀ, 18 ਮਾਰਚ (ਥਿੰਦ, ਹੈਪੀ)-ਪਿਛਲੇ 20 ਸਾਲਾਂ ਤੋਂ ਸਟੱਡੀ ਤੇ ਟੂਰਿਸਟ ਵੀਜ਼ਾ ਦੇ ਮਾਹਿਰ ਰਾਇਲ ਟਰੈਵਲਜ਼ ਜਲੰਧਰ ਵਲੋਂ ਸੁਲਤਾਨਪੁਰ ਲੋਧੀ ਸਥਿਤ ਆਪਣੇ ਦਫ਼ਤਰ ਵਿਚ ਆਧੁਨਿਕ ਤਕਨੀਕਾਂ ਨਾਲ ਲੈਸ ਆਇਲਟਸ ਸੈਂਟਰ ਖੋਲਿ੍ਹਆ ਗਿਆ ਹੈ, ਜਿਸ 'ਚ ਮੋਬਾਈਲ ਐਪ ...

ਪੂਰੀ ਖ਼ਬਰ »

ਸਿੱਧਵਾਂ ਵਿਖੇ ਬਾਬਾ ਵਿਰਦੀ ਦਾ ਮੇਲਾ ਮੁਲਤਵੀ-ਸਿੱਧੂ

ਨਕੋਦਰ, 18 ਮਾਰਚ (ਜਸਪਾਲ ਸਿੰਘ)-ਇਥੋਂ ਥੋੜ੍ਹੀ ਦੂਰ ਪੈਂਦੇ ਪਿੰਡ ਸਿੱਧਵਾਂ ਵਿਖੇ 26 ਤੋਂ 28 ਮਾਰਚ ਤੱਕ ਲੱਗਣ ਵਾਲਾ ਮੇਲਾ ਅੱਗੇ ਪਾ ਦਿੱਤਾ ਗਿਆ ਹੈ | ਅਗਲੀ ਤਰੀਕ ਦਾ ਐਲਾਨ ਬਾਅਦ ਵਿਚ ਕੀਤਾ ਜਾਵੇਗਾ | ਬਾਬਾ ਵਿਰਦੀ ਮੇਲੇ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਵਿੰਦਰ ...

ਪੂਰੀ ਖ਼ਬਰ »

ਇਕ ਲਾਇਸੰਸ 'ਤੇ ਦੋ ਤੋਂ ਵੱਧ ਹਥਿਆਰ ਤੁਰੰਤ ਜਮ੍ਹਾਂ ਕਰਵਾਉਣ ਦੇ ਹੁਕਮ

ਜਲੰਧਰ, 18 ਮਾਰਚ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਮੈਜਿਸਟਰੇਟ ਜਸਬੀਰ ਸਿੰਘ ਜਲੰਧਰ ਵਲੋਂ ਸਮੂਹ ਅਸਲਾ ਲਾਇਸੰਸ ਧਾਰਕਾਂ ਨੰੂ ਸੂਚਿਤ ਕੀਤਾ ਜਾਂਦਾ ਹੈ ਕਿ ਜਿਨ੍ਹਾਂ ਅਸਲਾ ਲਾਇਸੰਸ ਧਾਰਕਾਂ ਪਾਸ ਉਨ੍ਹਾਂ ਦੇ ਅਸਲਾ ਲਾਇਸੰਸ 'ਤੇ ਦੋ ਤੋਂ ਵੱਧ ਅਸਲਾ ਦਰਜ ਹਨ, ਉਹ ਆਪਣਾ ...

ਪੂਰੀ ਖ਼ਬਰ »

ਜ਼ਹਿਰੀਲੀ ਚੀਜ਼ ਨਿਗਲ ਕੇ ਔਰਤ ਨੇ ਕੀਤੀ ਖੁਦਕੁਸ਼ੀ

ਆਦਮਪੁਰ, 18 ਮਾਰਚ (ਰਮਨ ਦਵੇਸਰ, ਹਰਪ੍ਰੀਤ ਸਿੰਘ)- ਆਦਮਪੁਰ ਨੇੜੇ ਪਿੰਡ ਜੱਫਲ ਝੀਂਗਰ ਵਾਸੀ 32 ਸਾਲਾ ਔਰਤ ਭੁਪਿੰਦਰ ਕੌਰ ਨੇ ਆਾਪਣੇ ਜੇਠ ਦਲਬੀਰ ਸਿੰਘ ਦੀਆਂ ਧਮਕੀਆਂ ਤੋਂ ਪ੍ਰੇਸ਼ਾਨ ਹੋ ਕੇ ਜਹਿਰੀਲੀ ਚੀਜ਼ ਨਿਗਲ ਲਈ | ਭੁਪਿੰਦਰ ਕੌਰ ਨੂੰ ਆਦਮਪੁਰ ਦੇ ਸਰਕਾਰੀ ...

ਪੂਰੀ ਖ਼ਬਰ »

ਡੀ.ਸੀ, ਪੁਲਿਸ ਕਮਿਸ਼ਨਰ ਤੇ ਐਸ.ਐਸ.ਪੀ. ਵਲੋਂ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਜਾਰੀ ਹਦਾਇਤਾਂ ਸਖਤੀ ਨਾਲ ਲਾਗੂ ਕਰਨ ਦੇ ਹੁਕਮ

ਜਲੰਧਰ, 18 ਮਾਰਚ (ਚੰਦੀਪ ਭੱਲਾ)-ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ, ਕਮਿਸ਼ਨਰ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਅਤੇ ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਅੱਜ ਉਪ ਮੰਡਲ ਮੈਜਿਸਟਰੇਟਾਂ ਅਤੇ ਸਹਾਇਕ ਪੁਲਿਸ ਕਮਿਸ਼ਨਰਾਂ/ਡਿਪਟੀ ਪੁਲਿਸ ਕਪਤਾਨਾਂ ਨੰੂ ...

ਪੂਰੀ ਖ਼ਬਰ »

ਹਰਚਰਨਜੀਤ ਕੌਰ ਧਮੀਜਾ ਨਮਿਤ ਅੰਤਿਮ ਅਰਦਾਸ ਕੱਲ੍ਹ

ਜਲੰਧਰ, 18 ਮਾਰਚ (ਅ. ਬ.)-ਸਰਦਾਰਨੀ ਹਰਚਰਨਜੀਤ ਕੌਰ ਧਮੀਜਾ (ਸੁਪਤਨੀ ਗੁਰਚਰਨ ਸਿੰਘ ਧਮੀਜਾ), ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਨਮਿਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ 20 ਮਾਰਚ, ਦਿਨ ਸ਼ੁੱਕਰਵਾਰ ਨੂੰ ਉਨ੍ਹਾਂ ਦੇ ਗ੍ਰਹਿ ਐਨ. ਐਨ. 617, ਗੋਪਾਲ ਨਗਰ, ...

ਪੂਰੀ ਖ਼ਬਰ »

ਬਿਨਾਂ ਬਿਜਲੀ ਮੀਟਰਾਂ ਤੋਂ ਹੀ ਕਈ ਥਾਣਿਆਂ ਦੀ ਜਗਦੀ ਹੈ ਬੱਤੀ

ਜਲੰਧਰ, 18 ਮਾਰਚ (ਜਸਪਾਲ ਸਿੰਘ)-ਰਾਜ ਅੰਦਰ ਕਈ ਥਾਣਿਆਂ ਦੀ ਬੱਤੀ ਬਿਨਾਂ ਬਿਜਲੀ ਮੀਟਰ ਜੱਗ ਰਹੀ ਹੈ ਤੇ ਇਹ 'ਚਮਤਕਾਰ' ਕਿਸ ਤਰ੍ਹਾਂ ਹੋ ਰਿਹਾ ਹੈ, ਬਾਰੇ ਜਾਨਣ ਲਈ ਅੰਮਿ੍ਤਸਰ ਦੇ ਪਿੰਡ ਦਬੁਰਜੀ ਨਿਵਾਸੀ ਤੇਜਾ ਸਿੰਘ ਨੇ ਪਾਵਰਕਾਮ ਦੇ ਸੀ. ਐਮ. ਡੀ. ਇੰਜ. ਬਲਦੇਵ ਸਿੰਘ ...

ਪੂਰੀ ਖ਼ਬਰ »

ਰੇਲਵੇ ਪ੍ਰਸ਼ਾਸਨ ਆਰ.ਸੀ.ਐਫ. ਵਿਖੇ ਕੋਰੋਨਾ ਵਾਇਰਸ ਨੂੰ ਲੈ ਕੇ ਜਾਗਰੂਕਤਾ ਅਭਿਆਨ ਸ਼ੁਰੂ ਕਰੇ- ਸੈਣੀ

ਕਪੂਰਥਲਾ, 18 ਮਾਰਚ (ਸਡਾਨਾ)- ਰੇਲ ਕੋਚ ਫ਼ੈਕਟਰੀ ਵਿਖੇ ਕੋਰੋਨਾ ਵਾਇਰਸ ਨੂੰ ਲੈ ਕੇ ਜਾਗਰੂਕਤਾ ਅਤੇ ਬਚਾਅ ਸਬੰਧੀ ਰੇਲ ਕੋਚ ਫ਼ੈਕਟਰੀ ਮੈਨਜ਼ ਯੂਨੀਅਨ ਵਲੋਂ ਆਰ.ਸੀ.ਐਫ. ਦੇ ਜਨਰਲ ਮੈਨੇਜਰ ਨੂੰ ਇਕ ਮੰਗ ਪੱਤਰ ਦਿੱਤਾ ਗਿਆ | ਯੂਨੀਅਨ ਦੇ ਜਨਰਲ ਸਕੱਤਰ ਜਸਵੰਤ ਸਿੰਘ ...

ਪੂਰੀ ਖ਼ਬਰ »

ਪੀ.ਜੀ. 'ਚ ਅੱਗ ਲੱਗਣ ਕਾਰਨ ਮਾਰੀਆਂ ਗਈਆਂ ਲੜਕੀਆਂ ਦੇ ਪਰਿਵਾਰਾਂ ਨੂੰ ਮਿਲੇਗਾ ਮੁਆਵਜ਼ਾ

ਚੰਡੀਗੜ੍ਹ, 18 ਮਾਰਚ (ਰਣਜੀਤ ਸਿੰਘ/ ਜਾਗੋਵਾਲ)-21 ਫਰਵਰੀ ਨੂੰ ਸੈਕਟਰ 32 ਦੇ ਪੀ.ਜੀ. ਵਿਚ ਲੱਗੀ ਅੱਗ ਕਾਰਨ ਤਿੰਨ ਲੜਕੀਆਂ ਦੀ ਮੌਤ ਹੋ ਗਈ ਸੀ | ਇਨ੍ਹਾਂ ਤਿੰਨੇ ਲੜਕੀਆਂ ਦੇ ਪਰਿਵਾਰਾਂ ਨੂੰ ਜ਼ਿਲ੍ਹਾ ਲੀਗਲ ਸਰਵਿਸ ਅਥਾਰਟੀ ਵਲੋਂ ਹਰੇਕ ਨੂੰ 3.80 ਲੱਖ ਰੁਪਏ ਦਾ ਮੁਆਵਜ਼ਾ ...

ਪੂਰੀ ਖ਼ਬਰ »

ਫਗਵਾੜਾ ਵਿਖੇ ਕੋਰੋਨਾ ਵਾਇਰਸ ਸਬੰਧੀ ਜਾਗਰੂਕਤਾ ਕੈਂਪ

ਫਗਵਾੜਾ, 18 ਮਾਰਚ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਕੋਰੋਨਾ ਵਾਇਰਸ ਦੇ ਸਬੰਧ ਵਿਚ ਪਬਲਿਕ ਨੂੰ ਇਸ ਸਬੰਧੀ ਜਾਣੂ ਕਰਵਾਉਣ ਲਈ ਇਕ ਸਮਾਗਮ ਕਰਵਾਇਆ ਗਿਆ | ਜਿਸ 'ਚ ਐਸ. ਡੀ. ਐਮ. ਫਗਵਾੜਾ ਗੁਰਵਿੰਦਰ ਸਿੰਘ ਜੌਹਲ ਨੇ ਸ਼ਿਰਕਤ ...

ਪੂਰੀ ਖ਼ਬਰ »

ਹੁਣ ਪ੍ਰਾਈਵੇਟ ਬੱਸਾਂ 'ਚ ਯਾਤਰੀਆਂ ਨੂੰ ਮਿਲੇਗਾ ਸੈਨੀਟਾਈਜਰ

ਜਲੰਧਰ, 18 ਮਾਰਚ (ਹਰਵਿੰਦਰ ਸਿੰਘ ਫੁੱਲ)-ਕੋਰੋਨਾ ਵਾਇਰਸ ਤੋਂ ਬਚਾਅ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪ੍ਰਾਈਵੇਟ ਬੱਸ ਆਪ੍ਰੇਟਰਾਂ ਨਾਲ ਪੰਜਾਬ ਰੋਡਵੇਜ਼ ਜਲੰਧਰ ਡਿਪੂ-1 ਦੇ ਜਨਰਲ ਮੈਨੇਜਰ ਨਵਰਾਜ ਬਾਤਿਸ਼ ਨੇ ਮੀਟਿੰਗ ਕਰ ਕੇ ਬੱਸਾਂ ਵਿਚ ਯਾਤਰੀਆਂ ਦੀ ...

ਪੂਰੀ ਖ਼ਬਰ »

ਬੀ.ਐਲ.ਓ. ਅਧਿਆਪਕਾਂ ਦੀਆਂ ਕੋਰੋਨਾ ਵਾਇਰਸ ਸਰਵੇ 'ਤੇ ਡਿਊਟੀਆਂ ਲਗਾਉਣੀਆਂ ਤਰਕ ਸੰਗਤ ਨਹੀਂ-ਝੰਡ

ਕਪੂਰਥਲਾ, 18 ਮਾਰਚ (ਸਡਾਨਾ)-ਅਧਿਆਪਕ ਦਲ ਦੀ ਮੀਟਿੰਗ ਸੂਬਾ ਉਪ ਸਕੱਤਰ ਜਨਰਲ ਸੁਖਦਿਆਲ ਸਿੰਘ ਝੰਡ, ਪਿ੍ੰਸੀਪਲ ਰਕੇਸ਼ ਭਾਸਕਰ, ਲੈਕਚਰਾਰ ਰਜੇਸ਼ ਜੌਲੀ, ਭਜਨ ਸਿੰਘ ਮਾਨ ਤੇ ਗੁਰਮੁਖ ਸਿੰਘ ਬਾਬਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਹਾਜ਼ਰ ਆਗੂਆਂ ਨੇ ਜ਼ਿਲ੍ਹਾ ...

ਪੂਰੀ ਖ਼ਬਰ »

ਅਕਾਲੀ ਦਲ ਦੀ ਇਟਲੀ ਇਕਾਈ ਨੇ ਸਰਬੱਤ ਦੇ ਭਲੇ ਲਈ ਕਰਵਾਇਆ ਸਮਾਗਮ

ਕਪੂਰਥਲਾ, 18 ਮਾਰਚ (ਸਡਾਨਾ)-ਕੋਰੋਨਾ ਵਾਇਰਸ ਤੋਂ ਬਚਾਅ ਤੇ ਸਰਬੱਤ ਦੇ ਭਲੇ ਲਈ ਸ਼ੋ੍ਰਮਣੀ ਅਕਾਲੀ ਦਲ ਦੀ ਇਟਲੀ ਇਕਾਈ ਵਲੋਂ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਿਖੇ ਆਖੰਡ ਪਾਠ ਸਾਹਿਬ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਇਟਲੀ ਇਕਾਈ ਦੇ ਸਕੱਤਰ ਜਨਰਲ ...

ਪੂਰੀ ਖ਼ਬਰ »

ਬਾਬਾ ਮਹਾਂ ਹਰਨਾਮ ਸਿੰਘ ਦਾ ਅਵਤਾਰ ਦਿਹਾੜਾ ਸ਼ਰਧਾਪੂਰਵਕ ਮਨਾਇਆ

ਢਿਲਵਾਂ, 18 ਮਾਰਚ (ਸੁਖੀਜਾ, ਪਲਵਿੰਦਰ)–ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਾਬਾ ਮਹਾਂ ਹਰਨਾਮ ਸਿੰਘ ਜੀ ਦਾ 207 ਸਾਲਾ ਅਵਤਾਰ ਦਿਹਾੜਾ ਜਨਮ ਅਸਥਾਨ ਪਿੰਡ ਮਨਸੂਰਵਾਲ ਬੇਟ ਵਿਖੇ ਸ਼ਰਧਾਪੂਰਵਕ ਮਨਾਇਆ ਗਿਆ | ਇਸ ਸਮਾਗਮ ਸਬੰਧੀ 10 ...

ਪੂਰੀ ਖ਼ਬਰ »

ਨਡਾਲਾ ਕਾਲਜ ਦਾ ਐਮ. ਏ. ਪੋਲੀਟੀਕਲ ਸਾਇੰਸ ਦਾ ਨਤੀਜਾ ਰਿਹਾ ਸ਼ਾਨਦਾਰ

ਨਡਾਲਾ, 18 ਮਾਰਚ (ਮਾਨ)-ਬੀਤੇ ਦਿਨੀਂ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮਿ੍ਤਸਰ ਵਲੋਂ ਐਲਾਨਿਆ ਗਿਆ ਐਮ.ਏ. (ਪੋਲੀਟੀਕਲ ਸਾਇੰਸ) ਸਮੈਸਟਰ ਤੀਜੇ ਦਾ ਨਤੀਜਾ ਵੀ ਸਮੈਸਟਰ ਪਹਿਲੇ ਵਾਂਗ ਸ਼ਾਨਦਾਰ ਰਿਹਾ ਹੈ | ਵਿਦਿਆਰਥਣ ਮਨਿੰਦਰਜੀਤ ਕੌਰ 75.5 ਫ਼ੀਸਦੀ ਅੰਕ ਲੈ ਕੇ ਪਹਿਲੇ, ...

ਪੂਰੀ ਖ਼ਬਰ »

ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਲਈ ਲਗਾਇਆ ਵਿਸ਼ੇਸ਼ ਕੈਂਪ

ਸੁਲਤਾਨਪੁਰ ਲੋਧੀ, 18 ਮਾਰਚ (ਹੈਪੀ)-ਪੰਜਾਬ ਸਰਕਾਰ ਦੇ ਕਿਰਤ ਵਿਭਾਗ ਵਲੋਂ ਉਸਾਰੀ ਕਿਰਤੀਆਂ ਦੀ ਭਲਾਈ ਲਈ ਬਣਾਏ ਪੰਜਾਬ ਬਿਲਡਿੰਗ ਐਾਡ ਅਦਰ ਕੰਸਟਰੱਕਸ਼ਨ ਵਰਕਰਜ਼ ਵੈੱਲਫੇਅਰ ਬੋਰਡ ਚੰਡੀਗੜ੍ਹ ਵਿਚ ਰਜਿਸਟ੍ਰੇਸ਼ਨ ਕਰਵਾਉਣ ਲਈ ਅੱਜ ਵਿਭਾਗ ਵਲੋਂ ਪੰਜਾਬ ਨਿਰਮਾਣ ...

ਪੂਰੀ ਖ਼ਬਰ »

ਮਿੱਠੜਾ ਕਾਲਜ ਦਾ ਬੀ.ਏ ਪੰਜਵੇਂ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ

ਕਪੂਰਥਲਾ, 18 ਮਾਰਚ (ਸਡਾਨਾ)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਦੇ ਬੀ.ਏ. ਸਮੈਸਟਰ 5ਵੇਂ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ ਨਤੀਜੇ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਕਾਲਜ ਦੀ ਵਿਦਿਆਰਥਣ ਹਰਜੀਤ ਕੌਰ ਨੇ 71.5 ਫ਼ੀਸਦੀ ...

ਪੂਰੀ ਖ਼ਬਰ »

ਰੇਲਵੇ ਪ੍ਰਸ਼ਾਸਨ ਆਰ.ਸੀ.ਐਫ. ਵਿਖੇ ਕੋਰੋਨਾ ਵਾਇਰਸ ਨੂੰ ਲੈ ਕੇ ਜਾਗਰੂਕਤਾ ਅਭਿਆਨ ਸ਼ੁਰੂ ਕਰੇ- ਸੈਣੀ

ਕਪੂਰਥਲਾ, 18 ਮਾਰਚ (ਸਡਾਨਾ)- ਰੇਲ ਕੋਚ ਫ਼ੈਕਟਰੀ ਵਿਖੇ ਕੋਰੋਨਾ ਵਾਇਰਸ ਨੂੰ ਲੈ ਕੇ ਜਾਗਰੂਕਤਾ ਅਤੇ ਬਚਾਅ ਸਬੰਧੀ ਰੇਲ ਕੋਚ ਫ਼ੈਕਟਰੀ ਮੈਨਜ਼ ਯੂਨੀਅਨ ਵਲੋਂ ਆਰ.ਸੀ.ਐਫ. ਦੇ ਜਨਰਲ ਮੈਨੇਜਰ ਨੂੰ ਇਕ ਮੰਗ ਪੱਤਰ ਦਿੱਤਾ ਗਿਆ | ਯੂਨੀਅਨ ਦੇ ਜਨਰਲ ਸਕੱਤਰ ਜਸਵੰਤ ਸਿੰਘ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX