ਤਾਜਾ ਖ਼ਬਰਾਂ


ਮਹਾਰਾਸ਼ਟਰ ਕੈਬਨਿਟ ਨੇ ਔਰੰਗਾਬਾਦ ਦਾ ਨਾਂ ਬਦਲਣ ਨੂੰ ਦਿੱਤੀ ਮਨਜ਼ੂਰੀ
. . .  34 minutes ago
ਕੁਲਗਾਮ ਮੁਕਾਬਲੇ 'ਚ ਇਕ ਹੋਰ ਅੱਤਵਾਦੀ ਮਾਰਿਆ ਗਿਆ
. . .  about 1 hour ago
ਮੁਲਾਜ਼ਮਾਂ ਦੀਆਂ ਆਮ ਬਦਲੀਆਂ ਦੀ ਆਖਰੀ ਮਿਤੀ 'ਚ ਵਾਧਾ
. . .  about 1 hour ago
ਚੰਡੀਗੜ੍ਹ, 29 ਜੂਨ - ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਆਮ ਬਦਲੀਆਂ ਦੀ ਆਖਰੀ ਮਿਤੀ 'ਚ ਵਾਧਾ ਕੀਤਾ ਗਿਆ ਹੈ ।
ਜ਼ਮੀਨ ਦੇ ਵਿਵਾਦ ਦੇ ਚੱਲਦਿਆਂ ਭਰਾਂਵਾਂ ਨੇ ਭਰਾ ਨੂੰ ਕੁੱਟ-ਕੁੱਟ ਕੇ ਮਾਰਿਆ
. . .  about 1 hour ago
ਢਿਲਵਾਂ ,29 ਜੂਨ (ਗੋਬਿੰਦ ਸੁਖੀਜਾ, ਪਰਵੀਨ)--ਥਾਣਾ ਸੁਭਾਨਪੁਰ ਅਧੀਨ ਆਉਦੇ ਪਿੰਡ ਗੁਡਾਣੀ ਵਿਖੇ ਭਰਾਵਾਂ ਨੇ ਜ਼ਮੀਨ ਦੇ ਵਿਵਾਦ ਦੇ ਚੱਲਦਿਆਂ ਆਪਣੇ ਸਕੇ ਭਰਾ ਨੂੰ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ...
ਏ.ਐੱਸ.ਆਈ. ਨੂੰ ਵਿਜੀਲੈਂਸ ਵਲੋਂ 4 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ
. . .  about 1 hour ago
ਕਰਨਾਲ, 29 ਜੂਨ (ਗੁਰਮੀਤ ਸਿੰਘ ਸੱਗੂ)- ਸੀ.ਐਮ.ਸਿਟੀ ਹਰਿਆਣਾ ਕਰਨਾਲ ਅੰਦਰ ਭ੍ਰਿਸ਼ਟਾਚਾਰ ਰੁਕਣ ਦਾ ਨਾਂਅ ਨਹੀਂ ਲੈ ਰਿਹਾ ਹੈ। ਦੂਜੇ ਦਿਨ ਹੀ ਇੱਥੇ ਭ੍ਰਿਸ਼ਟਾਚਾਰ ਅਤੇ ਰਿਸ਼ਵਤਖੋਰੀ ਦੇ ਮਾਮਲੇ ਸਾਹਮਣੇ ਆ ਰਹੇ ਹਨ। ਇੱਥੋਂ ਤੱਕ ਕਿ ਹੁਣ ਪੁਲਿਸ ਵਲੋਂ ਵੀ ਲੋਕਾਂ ਤੋਂ ਦਰਜ...
ਅਗਨੀਪਥ ਯੋਜਨਾ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤਾ ਇਹ ਬਿਆਨ
. . .  about 2 hours ago
ਚੰਡੀਗੜ੍ਹ, 29 ਜੂਨ-ਅਗਨੀਪਥ ਯੋਜਨਾ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਅਸੀਂ ਕੱਲ੍ਹ ਇਸ ਪ੍ਰਸਤਾਵ ਲੈ ਕੇ ਆ ਰਹੇ ਹਾਂ। ਇਸ 'ਤੇ ਬਹਿਸ ਹੋਵੇਗੀ।
ਪੰਜਾਬ ਵਿਧਾਨ ਸਭਾ 'ਚ ਬੋਲੇ ਮੁੱਖ ਮੰਤਰੀ ਭਗਵੰਤ ਮਾਨ, ਔਰਤਾਂ ਨੂੰ 1 ਹਜ਼ਾਰ ਰੁਪਏ ਦੇਣ ਦੀ ਗਾਰੰਟੀ ਕੀਤੀ ਜਾਵੇਗੀ ਪੂਰੀ
. . .  about 3 hours ago
ਚੰਡੀਗੜ੍ਹ, 29 ਜੂਨ-ਪੰਜਾਬ ਵਿਧਾਨ ਸਭਾ ਦਾ ਅੱਜ 5ਵਾਂ ਦਿਨ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਿਧਾਨ ਸਭਾ 'ਚ ਕਿਹਾ ਗਿਆ ਕਿ ਔਰਤਾਂ ਨੂੰ ਹਜ਼ਾਰ ਰੁਪਏ ਦੇਣ ਦੀ ਅਗਲੀ ਗਰੰਟੀ ਪੂਰੀ ਕੀਤੀ ਜਾਵੇਗੀ। ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਵੱਡੀ...
ਕੋਟਭਾਰਾ ਦੇ ਨੌਜਵਾਨ ਕਿਸਾਨ ਵਲੋਂ ਫਾਹਾ ਲਾ ਕੇ ਕੀਤੀ ਖ਼ੁਦਕੁਸ਼ੀ
. . .  about 4 hours ago
ਕੋਟਫੱਤਾ, 29 ਜੂਨ (ਰਣਜੀਤ ਸਿੰਘ ਬੁੱਟਰ)-ਕੋਟਫੱਤਾ ਥਾਣੇ ਅਧੀਨ ਪੈਂਦੇ ਪਿੰਡ ਕੋਟਭਾਰਾ ਦੇ ਨੌਜਵਾਨ ਕਿਸਾਨ ਗੁਰਪ੍ਰੀਤ ਸਿੰਘ (36) ਪੁੱਤਰ ਹਮੀਰ ਸਿੰਘ ਨੇ ਖੇਤ 'ਚ ਬੋਰ ਦੀਆਂ ਪੌੜੀਆਂ ਨਾਲ ਰੱਸਾ ਪਾ ਕੇ ਫਾਹਾ ਲੈ ਲਿਆ। ਮ੍ਰਿਤਕ ਨੌਜਵਾਨ 2 ਏਕੜ ਜ਼ਮੀਨ ਦਾ ਮਾਲਕ ਸੀ ਤੇ ਉਸਦੇ ਸਿਰ...
ਪੰਜਾਬ ਵਿਧਾਨ ਸਭਾ ਸੈਸ਼ਨ, ਕੁੰਵਰ ਵਿਜੇ ਪ੍ਰਤਾਪ ਨੇ ਚੁੱਕਿਆ ਲਾਰੈਂਸ ਬਿਸ਼ਨੋਈ ਦਾ ਮੁੱਦਾ
. . .  about 4 hours ago
ਚੰਡੀਗੜ੍ਹ, 29 ਜੂਨ (ਵਿਕਰਮਜੀਤ)-ਪੰਜਾਬ ਵਿਧਾਨ ਸਭਾ ਦੇ ਪੰਜਵੇਂ ਦਿਨ ਦੀ ਕਾਰਵਾਈ ਦੌਰਾਨ ਜਿੱਥੇ ਨਵੀਂ ਦਿੱਲੀ ਹਵਾਈ ਅੱਡੇ ਤੱਕ ਬੱਸਾਂ ਚਲਾਉਣ ਦੇ ਮੁੱਦੇ 'ਤੇ ਸਦਨ 'ਚ ਪ੍ਰਤਾਪ ਸਿੰਘ ਬਾਜਵਾ ਤੇ ਲਾਲਜੀਤ ਸਿੰਘ ਭੁੱਲਰ ਹੋਏ ਆਹਮੋ-ਸਾਹਮਣੇ, ਉੱਥੇ ਹੀ 'ਆਪ...
ਚੋਣ ਕਮਿਸ਼ਨ ਦਾ ਐਲਾਨ, 6 ਅਗਸਤ ਨੂੰ ਹੋਵੇਗੀ ਰਾਸ਼ਟਰਪਤੀ ਅਹੁਦੇ ਲਈ ਵੋਟਿੰਗ
. . .  about 5 hours ago
ਨਵੀਂ ਦਿੱਲੀ, 29 ਜੂਨ-ਚੋਣ ਕਮਿਸ਼ਨ ਦਾ ਐਲਾਨ, 6 ਅਗਸਤ ਨੂੰ ਹੋਵੇਗੀ ਰਾਸ਼ਟਰਪਤੀ ਅਹੁਦੇ ਲਈ ਵੋਟਿੰਗ
ਸਿੱਧੂ ਮੂਸੇਵਾਲਾ ਕਤਲ ਕੇਸ: ਪੰਜਾਬ ਪੁਲਿਸ ਨੇ ਗੈਂਗਸਟਰ ਜਗਦੀਪ ਭਗਵਾਨਪੁਰੀਆ ਨੂੰ ਕੀਤਾ ਗ੍ਰਿਫ਼ਤਾਰ
. . .  about 5 hours ago
ਚੰਡੀਗੜ੍ਹ, 29 ਜੂਨ-ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਦੀ ਇਜਾਜ਼ਤ ਨਾਲ ਗੈਂਗਸਟਰ ਜਗਦੀਪ ਭਗਵਾਨਪੁਰੀਆ ਨੂੰ ਗ੍ਰਿਫ਼ਤਾਰ ਕੀਤਾ ਹੈ।
ਸਿੱਧੂ ਮੂਸੇਵਾਲਾ ਕਤਲਕਾਂਡ: ਪੰਜਾਬ ਪੁਲਿਸ ਨੇ ਗੈਂਗਸਟਰ ਜਗਦੀਪ ਭਗਵਾਨਪੁਰੀਆ ਦੀ ਗ੍ਰਿਫ਼ਤਾਰੀ ਅਤੇ ਟਰਾਂਜ਼ਿਟ ਰਿਮਾਂਡ ਲਈ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਤੋਂ ਮੰਗੀ ਇਜਾਜ਼ਤ
. . .  about 5 hours ago
ਚੰਡੀਗੜ੍ਹ, 29 ਜੂਨ-ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ 'ਚ ਗੈਂਗਸਟਰ ਜਗਦੀਪ ਭਗਵਾਨਪੁਰੀਆ ਦੀ ਗ੍ਰਿਫ਼ਤਾਰੀ ਅਤੇ ਟਰਾਂਜ਼ਿਟ ਰਿਮਾਂਡ ਲਈ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਤੋਂ ਇਜਾਜ਼ਤ ਮੰਗੀ ਹੈ। ਪੰਜਾਬ ਪੁਲਿਸ ਦੇ ਵਕੀਲ ਨੇ ਕਿਹਾ ਕਿ 4 ਕਥਿਤ ਸ਼ੂਟਰਾਂ 'ਚੋਂ 2 ਭਗਵਾਨਪੁਰੀਆ ਨਾਲ ਸੰਬੰਧਿਤ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਕੀਤੀ ਮੁਲਾਕਾਤ, ਅਹਿਮ ਮੁੱਦਿਆਂ 'ਤੇ ਕੀਤੀ ਚਰਚਾ
. . .  1 minute ago
ਚੰਡੀਗੜ੍ਹ, 29 ਜੂਨ (ਸੁਰਿੰਦਰਪਾਲ)-ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਜੀ ਨਾਲ ਜੀ.ਐੱਸ.ਟੀ. ਕੌਂਸਲ ਦੀ ਮੀਟਿੰਗ 'ਚ ਹਿੱਸਾ ਲਿਆ। ਪੰਜਾਬ ਦੇ ਕਈ ਅਹਿਮ ਮੰਗਾਂ 'ਤੇ ਚਰਚਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀ.ਐੱਸ.ਟੀ. ਮੁਆਵਜ਼ਾ ਜਾਰੀ ਰੱਖਣ ਲਈ ਕਿਹਾ।
ਪੁਲਿਸ ਤੇ ਐਕਸਾਈਜ਼ ਵਿਭਾਗ ਵਲੋਂ ਕੀਤੀ ਗਈ ਛਾਪੇਮਾਰੀ ਦੌਰਾਨ, 21 ਡਰੰਮ, ਹਜ਼ਾਰਾਂ ਲੀਟਰ ਲਾਹਣ ਸਮੇਤ ਦੋ ਕਾਬੂ
. . .  about 6 hours ago
ਲੋਪੋਕੇ, 29 ਜੂਨ (ਗੁਰਵਿੰਦਰ ਸਿੰਘ ਕਲਸੀ)-ਪੁਲਿਸ ਥਾਣਾ ਲੋਪੋਕੇ ਦੇ ਮੁਖੀ ਅਤੇ ਐਕਸਾਈਜ਼ ਵਿਭਾਗ ਦੀ ਅਗਵਾਈ ਹੇਠ ਕਸਬਾ ਲੋਪੋਕੇ ਵਿਖੇ ਕੀਤੀ ਗਈ ਛਾਪੇਮਾਰੀ ਦੌਰਾਨ 21 ਡਰੰਮ, 4200 ਕਿਲੋ ਲਾਹਣ, 10 ਬੋਤਲਾਂ ਸ਼ਰਾਬ, ਡਰੰਮਾਂ ਤੇ ਸ਼ਰਾਬ ਕੱਢਣ ਦੇ ਸਾਮਾਨ ਸਮੇਤ ਦੋ ਨੂੰ ਕਾਬੂ ਕਰਨ...
ਸਰਕਾਰੀ ਤੇ ਗੈਰ-ਸਰਕਾਰੀ ਬੱਸਾਂ ਪੰਜਾਬ ਤੋਂ ਦਿੱਲੀ ਏਅਰਪੋਰਟ ਜਾਣ ਦੇ ਮਸਲੇ ਨੂੰ ਲੈ ਕੇ ਸਦਨ 'ਚ ਰੌਲਾ ਰੱਪਾ, ਪ੍ਰਤਾਪ ਸਿੰਘ ਬਾਜਵਾ ਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਹੋਏ ਆਹਮੋ-ਸਾਹਮਣੇ
. . .  about 4 hours ago
ਚੰਡੀਗੜ੍ਹ, 29 ਜੂਨ-ਸਰਕਾਰੀ ਤੇ ਗੈਰ-ਸਰਕਾਰੀ ਬੱਸਾਂ ਪੰਜਾਬ ਤੋਂ ਦਿੱਲੀ ਏਅਰਪੋਰਟ ਜਾਣ ਦੇ ਮਸਲੇ ਨੂੰ ਲੈ ਕੇ ਸਦਨ 'ਚ ਰੌਲਾ ਰੱਪਾ, ਪ੍ਰਤਾਪ ਸਿੰਘ ਬਾਜਵਾ ਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਹੋਏ ਆਹਮੋ-ਸਾਹਮਣੇ
ਦੁਖ਼ਦਾਇਕ ਖ਼ਬਰ: ਗੁਰਦੁਆਰਾ ਸਾਹਿਬ ਦੇ ਸਰੋਵਰ 'ਚ ਡੁੱਬਣ ਨਾਲ ਤਿੰਨ ਬੱਚਿਆਂ ਦੀ ਮੌਤ
. . .  about 6 hours ago
ਫ਼ਾਜ਼ਿਲਕਾ, 29 ਜੂਨ (ਪ੍ਰਦੀਪ ਕੁਮਾਰ)-ਜਲਾਲਾਬਾਦ 'ਚ ਇਕ ਦਰਦਨਾਕ ਹਾਦਸੇ ਤਿੰਨ ਬੱਚਿਆਂ ਦੀ ਮੌਤ ਹੋਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਪਿੰਡ ਪੀਰ ਮੁਹੰਮਦ ਦੇ ਗੁਰਦੁਆਰਾ ਸਾਹਿਬ ਦੇ ਸਰੋਵਰ 'ਚ ਵਾਪਰਿਆ ਹੈ, ਜਿੱਥੇ ਇਸ਼ਨਾਨ ਕਰਨ ਗਏ...
ਸਬ-ਤਹਿਸੀਲ ਮਹਿਲ ਕਲਾਂ 'ਚ ਨਾਇਬ ਤਹਿਸੀਲਦਾਰ ਬਲਦੇਵ ਰਾਜ ਨੇ ਸੰਭਾਲਿਆ ਚਾਰਜ
. . .  about 6 hours ago
ਮਹਿਲ ਕਲਾਂ, 29 ਜੂਨ (ਅਵਤਾਰ ਸਿੰਘ ਅਣਖੀ)-ਸਬ-ਤਹਿਸੀਲ ਮਹਿਲ ਕਲਾਂ (ਬਰਨਾਲਾ) ਵਿਖੇ ਨਵੇਂ ਆਏ ਨਾਇਬ ਤਹਿਸੀਲਦਾਰ ਬਲਦੇਵ ਰਾਜ ਬਰਨਾਲਾ ਨੇ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ। ਸਮੂਹ ਸਟਾਫ਼ ਮੈਂਬਰਾਂ ਨੇ ਉਨ੍ਹਾਂ ਦਾ ਭਰਵਾਂ ਸੁਆਗਤ ਕਰਦਿਆ ਫੁੱਲਾਂ ਦਾ ਗੁਲਦਸਤਾ ਭੇਟ ਕੀਤਾ।
ਬਜਟ ਸੈਸ਼ਨ ਦਾ ਪੰਜਵਾਂ ਦਿਨ, ਕਾਰਵਾਈ ਹੋਈ ਸ਼ੁਰੂ
. . .  about 7 hours ago
ਚੰਡੀਗੜ੍ਹ, 29 ਜੂਨ-ਬਜਟ ਸੈਸ਼ਨ ਦਾ ਪੰਜਵਾਂ ਦਿਨ, ਕਾਰਵਾਈ ਹੋਈ ਸ਼ੁਰੂ
ਕਰੰਟ ਲੱਗਣ ਕਾਰਨ 14 ਸਾਲਾ ਕੁੜੀ ਦੀ ਮੌਤ
. . .  about 7 hours ago
ਨੱਥੂਵਾਲਾ ਗਰਬੀ, 29 ਜੂਨ (ਸਾਧੂ ਰਾਮ ਲੰਗੇਆਣਾ)-ਬੀਤੇ ਕੱਲ੍ਹ ਸ਼ਾਮ ਪਿੰਡ ਲੰਡੇ (ਤਹਿਸੀਲ ਸਮਾਲਸਰ) ਵਿਖੇ ਇਕ ਨਾਬਾਲਗ ਬੱਚੀ ਕੋਮਲਪ੍ਰੀਤ ਕੌਰ (14 ਸਾਲ) ਪੁੱਤਰੀ ਬਲਦੇਵ ਕ੍ਰਿਸ਼ਨ ਸ਼ਰਮਾ ਦੀ ਕੂਲਰ ਵਿਚ ਆਏ ਕਰੰਟ ਨਾਲ ਲੱਗ ਕੇ ਮੌਤ ਹੋ ਗਈ...
ਨਾਇਬ ਤਹਿਸੀਲਦਾਰ ਜਸਕਰਨ ਸਿੰਘ ਬਰਾੜ ਨੇ ਸੰਭਾਲਿਆ ਅਹੁਦਾ
. . .  about 7 hours ago
ਤਪਾ ਮੰਡੀ, 29 ਜੂਨ (ਪ੍ਰਵੀਨ ਗਰਗ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਤੋਂ ਬਾਅਦ ਨਾਇਬ ਤਹਿਸੀਲਦਾਰ ਅਵਤਾਰ ਸਿੰਘ ਤਪਾ ਦੀ ਬਦਲੀ ਲਹਿਰਾਗਾਗਾ ਵਿਖੇ ਹੋਣ ਉਪਰੰਤ ਹੁਣ ਉਨ੍ਹਾਂ ਦੀ ਜਗ੍ਹਾ ਤੇ ਨਵੇਂ ਆਏ ਨਾਇਬ ਤਹਿਸੀਲਦਾਰ ਜਸਕਰਨ ਸਿੰਘ ਬਰਾੜ...
ਜਲੰਧਰ 'ਚ ਸ਼ਰਾਰਤੀ ਤੱਤਾਂ ਦੇ ਹੌਂਸਲੇ ਬੁਲੰਦ, ਖੜ੍ਹੀਆਂ ਗੱਡੀਆਂ ਦੇ ਤੋੜੇ ਸ਼ੀਸ਼ੇ
. . .  about 7 hours ago
ਮਕਸੂਦਾਂ, 29 ਜੂਨ (ਸਤਿੰਦਰ ਪਾਲ ਸਿੰਘ)-ਜਲੰਧਰ 'ਚ ਸ਼ਰਾਰਤੀ ਤੱਤਾਂ ਦੇ ਹੌਂਸਲੇ ਦਿਨੋਂ-ਦਿਨ ਬੁਲੰਦ ਹੁੰਦੇ ਜਾ ਰਹੇ ਹਨ। ਬੀਤੇ ਇਕ ਸਾਲ ਤੋਂ ਲਗਾਤਾਰ ਅਜਿਹੀਆਂ ਘਟਨਾ ਹੋ ਰਹੀਆਂ ਹਨ। ਸ਼ਰਾਰਤੀ ਤੱਤਾਂ ਵਲੋਂ ਰਾਤ ਨੂੰ ਅਕਸਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਤੋੜੇ ਜਾਂਦੇ ਹਨ...
ਗ੍ਰਹਿ ਮੰਤਰਾਲਾ ਨੇ ਉਦੈਪੁਰ ਕਤਲਕਾਂਡ ਦੀ ਜਾਂਚ ਐੱਨ.ਆਈ.ਏ. ਨੂੰ ਸੌਂਪੀ
. . .  about 8 hours ago
ਨਵੀਂ ਦਿੱਲੀ, 29 ਜੂਨ-ਕੇਂਦਰੀ ਗ੍ਰਹਿ ਮੰਤਰਾਲਾ ਨੇ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੂੰ ਰਾਜਸਥਾਨ ਦੇ ਉਦੈਪੁਰ 'ਚ ਇਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਦੀ ਘਟਨਾ ਦੀ ਜਾਂਚ ਕਰਨ ਦਾ ਨਿਰਦੇਸ਼ ਦਿੱਤਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ...
ਜਲੰਧਰ ਦੀ ਸਬਜ਼ੀ ਮੰਡੀ 'ਚ ਜ਼ੋਰਦਾਰ ਧਮਾਕਾ, ਟੁੱਟੇ ਸ਼ੀਸ਼ੇ
. . .  about 8 hours ago
ਜਲੰਧਰ, 29 ਜੂਨ (ਅੰਮ੍ਰਿਤਪਾਲ)-ਜਲੰਧਰ ਦੀ ਮਕਸੂਦਾਂ ਸਬਜ਼ੀ ਮੰਡੀ 'ਚ ਜ਼ੋਰਦਾਰ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਧਮਾਕਾ ਹੋਣ ਕਰਕੇ ਸਬਜ਼ੀ ਦੀ ਦੁਕਾਨ ਦੇ ਸ਼ੀਸ਼ੇ ਟੁੱਟ ਗਏ ਅਤੇ ਦਰਵਾਜ਼ੇ ਤੱਕ ਉੱਖੜ ਗਏ ਤੇ ਇਸ ਧਮਾਕੇ ਨਾਲ ਇਕ ਵਿਅਕਤੀ ਵੀ...
ਕੇਂਦਰੀ ਜੇਲ੍ਹ ਬਠਿੰਡਾ 'ਚ ਬੰਦ ਦੋ ਗੈਂਗਸਟਰਾਂ ਵਲੋਂ ਜੇਲ੍ਹ ਵਾਰਡਨ ਦਾ ਕੁਟਾਪਾ
. . .  about 9 hours ago
ਬਠਿੰਡਾ, 29 ਜੂਨ (ਸਤਪਾਲ ਸਿੰਘ ਸਿਵੀਆਂ)-ਕੇਂਦਰੀ ਜੇਲ੍ਹ ਬਠਿੰਡਾ 'ਚ ਬੰਦ ਦੋ ਗੈਂਗਸਟਰਾਂ ਰਾਜਵੀਰ ਸਿੰਘ ਰਾਜਾ ਅਤੇ ਗੁਰਦੀਪ ਸਿੰਘ ਵਲੋਂ ਜੇਲ੍ਹ ਵਾਰਡਰ ਗੁਰਮੀਤ ਸਿੰਘ ਦੀ ਕੁੱਟਮਾਰ ਕਰਨ ਅਤੇ ਜੇਲ੍ਹ ਅਧਿਕਾਰੀਆਂ ਨਾਲ ਧੱਕਾਮੁੱਕੀ ਕਰਨ ਦਾ ਮਾਮਲਾ ਸਾਹਮਣੇ ਆਇਆ...
ਖਲਵਾੜਾ ਸੁਸਾਇਟੀ ਦੀ ਚੋਣ ਲਈ ਨਹੀਂ ਪਹੁੰਚੇ ਮੈਂਬਰ/ਵੋਟਰ
. . .  about 9 hours ago
ਖਲਵਾੜਾ, 29 ਜੂਨ (ਮਨਦੀਪ ਸਿੰਘ ਸੰਧੂ)- ਅੱਜ ਸਹਿਕਾਰਤਾ ਮਹਿਕਮੇ ਵਲੋਂ ਖਲਵਾੜਾ ਸੁਸਾਇਟੀ ਦੀ ਚੋਣ ਰੱਖੀ ਗਈ ਸੀ। ਇਸ ਸੰਬੰਧੀ ਮਹਿਕਮੇ ਵਲੋਂ ਇੰਸਪੈਕਟਰ ਇੰਦਰਦੀਪ ਸਿੰਘ ਅਤੇ ਕੁਲਦੀਪ ਸਿੰਘ ਚੋਣ ਕਰਵਾਉਣ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 8 ਚੇਤ ਸੰਮਤ 552

ਲੁਧਿਆਣਾ

ਨੋਵਲ ਕੋਰੋਨਾ ਵਾਇਰਸ ਕਰ ਕੇ ਮਹਾਂਨਗਰ ਲੁਧਿਆਣਾ ਦੀ ਰਫ਼ਤਾਰ ਹੋਈ ਧੀਮੀ

ਲੁਧਿਆਣਾ, 20 ਮਾਰਚ (ਪੁਨੀਤ ਬਾਵਾ)-ਨੋਵਲ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਕੇਂਦਰ ਤੇ ਰਾਜ ਸਰਕਾਰ ਦੀਆਂ ਸਲਾਹਾਂ ਅਤੇ ਦੇਸ਼ ਤੇ ਦੁਨੀਆਂ ਵਿਚੋਂ ਕੋਰੋਨਾ ਵਾਇਰਸ ਦੇ ਮਾਰੂ ਨਤੀਜਿਆਂ ਦੀ ਸੂਚਨਾ ਮਿਲਣ ਕਰਕੇ ਮਹਾਂਨਗਰ ਲੁਧਿਆਣਾ ਦੀ ਤੇਜ਼ ਰਫ਼ਤਾਰ ਕਾਫ਼ੀ ਧੀਮੀ ਹੋ ਗਈ ...

ਪੂਰੀ ਖ਼ਬਰ »

ਪੈਸੇ ਦੇ ਲੈਣ-ਦੇਣ ਦੇ ਮਾਮਲੇ ਨੂੰ ਲੈ ਕੇ ਫਾਈਨਾਂਸਰ ਨੇ ਕੀਤੀ ਖੁਦਕੁਸ਼ੀ

ਲੁਧਿਆਣਾ, 20 ਮਾਰਚ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ ਦੋ ਦੇ ਘੇਰੇ ਅੰਦਰ ਪੈਂਦੇ ਇਲਾਕੇ ਫੀਲਡਗੰਜ ਵਿਚ ਪੈਸੇ ਦੇ ਲੈਣ ਦੇਣ ਦੇ ਮਾਮਲੇ ਨੂੰ ਲੈ ਕੇ ਇਕ ਫਾਇਨੈਂਸਰ ਵਲੋਂ ਫਾਹਾ ਲਗਾ ਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਇਸ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਨੌਜਵਾਨ ਡੇਢ ਕਰੋੜ ਰੁਪਏ ਦੀ ਹੈਰੋਇਨ ਸਮੇਤ ਕਾਬੂ

ਲੁਧਿਆਣਾ, 20 ਮਾਰਚ (ਪਰਮਿੰਦਰ ਸਿੰਘ ਆਹੂਜਾ)-ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਗਿ੍ਫਤਾਰ ਕਰਕੇ ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿਚੋਂ ਡੇਢ ਕਰੋੜ ਰੁਪਏ ਮੱੁਲ ਦੀ ਹੈਰਇਨ ਬਰਾਮਦ ਕੀਤੀ ਹੈ | ਜਾਣਕਾਰੀ ਦਿੰਦਿਆਂ ਡੀ.ਸੀ.ਪੀ ਸ੍ਰੀ ਸਿਮਰਤ ...

ਪੂਰੀ ਖ਼ਬਰ »

ਮੇਰੇ 'ਤੇ ਅਕਾਲੀ ਦਲ ਨਾਲ ਸਬੰਧਿਤ ਹੋਣ ਦੇ ਲਗਾਏ ਜਾ ਰਹੇ ਦੋਸ਼ ਗਲਤ-ਚੇਅਰਮੈਨ ਬਵੇਜਾ

ਲੁਧਿਆਣਾ, 20 ਮਾਰਚ (ਅਮਰੀਕ ਸਿੰਘ ਬੱਤਰਾ)- ਮਾਰਕੀਟ ਕਮੇਟੀ ਲੁਧਿਆਣਾ ਸ਼ਹਿਰੀ ਦੇ ਨਵ-ਨਿਯੁਕਤ ਚੇਅਰਮੈਨ ਦਰਸ਼ਨ ਲਾਲ ਬਵੇਜਾ ਨੇ ਕਿਹਾ ਹੈ ਕਿ ਕੁਝ ਕਾਂਗਰਸੀ ਆਗੂਆਂ ਵਲੋਂ ਮੇਰੇ 'ਤੇ ਅਕਾਲੀ ਦਲ ਨਾਲ ਸਬੰਧਿਤ ਹੋਣ ਦਾ ਲਗਾਇਆ ਜਾ ਰਿਹਾ ਦੋਸ਼ ਬੇਬੁਨਿਆਦ ਹੈ | ਉਨ੍ਹਾਂ ...

ਪੂਰੀ ਖ਼ਬਰ »

5 ਸਮੂਹਾਂ ਦੇ ਠੇਕਿਆਂ ਲਈ ਪਰਚੀ ਪਾਉਣ ਉਪਰੰਤ ਡਰਾਅ ਰਾਹੀਂ ਨਿਲਾਮੀ ਅੱਜ

ਲੁਧਿਆਣਾ, 20 ਮਾਰਚ (ਪੁਨੀਤ ਬਾਵਾ)-ਲੁਧਿਆਣਾ-1, ਲੁਧਿਆਣਾ-2 ਤੇ ਲੁਧਿਆਣਾ-3 ਦੇ 167 ਸਮੂਹਾਂ ਵਿਚੋਂ 162 ਸਮੂਹਾਂ ਦੇ ਦੇਸੀ ਤੇ ਅੰਗਰੇਜ਼ੀ ਸ਼ਰਾਬ ਦੇ ਠੇਕਿਆਂ ਦੀ ਰਿਨੀਊ ਪ੍ਰਣਾਲੀ ਤੇ ਡਰਾਅ ਰਾਹੀਂ ਨਿਲਾਮੀ ਕਰ ਦਿੱਤੀ ਗਈ ਹੈ | ਜਦਕਿ ਬਾਕੀ ਬਚੇ 5 ਸਮੂਹਾਂ ਦੇ ਸ਼ਰਾਬ ਦੇ ...

ਪੂਰੀ ਖ਼ਬਰ »

ਨਗਰ ਨਿਗਮ ਪ੍ਰਸ਼ਾਸਨ ਵਲੋਂ ਕੀਤੇ ਬਚਾਅ ਪ੍ਰਬੰਧਾਂ ਦੇ ਨਿਰੀਖਣ ਲਈ ਕਮਿਸ਼ਨਰ ਵਲੋਂ ਪੱਛੜੀਆਂ ਬਸਤੀਆਂ ਦਾ ਦੌਰਾ

ਲੁਧਿਆਣਾ, 20 ਮਾਰਚ (ਅਮਰੀਕ ਸਿੰਘ ਬੱਤਰਾ)-ਕੋਰੋਨਾ ਵਾਇਰਸ ਦੇ ਸੰਭਾਵੀ ਖਤਰੇ ਨੂੰ ਟਾਲਣ ਲਈ ਨਗਰ ਨਿਗਮ ਪ੍ਰਸ਼ਾਸਨ ਵਲੋਂ ਹਰ ਸੰਭਵ ਕਦਮ ਚੁੱਕਣ ਦੇ ਨਾਲ ਕਮਿਸ਼ਨਰ ਸ੍ਰੀਮਤੀ ਕਵਲਪ੍ਰੀਤ ਕੌਰ ਬਰਾੜ ਆਪਣੇ ਮਾਤਾਹਿਤ ਅਧਿਕਾਰੀਆਂ ਸਮੇਤ ਖੁਦ ਫੀਲਡ ਵਿਚ ਜਾ ਕੇ ...

ਪੂਰੀ ਖ਼ਬਰ »

ਪਾਬੰਦੀ ਦੇ ਬਾਵਜੂਦ ਸਕੂਲ ਚਲਾ ਰਿਹਾ ਡਾਇਰੈਕਟਰ ਕਾਬੂ

ਲੁਧਿਆਣਾ, 20 ਮਾਰਚ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦੁੱਗਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਜਵੱਦੀ ਵਿਚ ਸਰਕਾਰ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਸਕੂਲ ਡਾਇਰੈਕਟਰ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਬਲਬੀਰ ਸਿੰਘ ਨੇ ...

ਪੂਰੀ ਖ਼ਬਰ »

ਸ਼ੱਕੀ ਹਾਲਾਤ 'ਚ ਨੌਜਵਾਨ ਨੇ ਫਾਹਾ ਲਗਾ ਕੇ ਕੀਤੀ ਖੁਦਕੁਸ਼ੀ

ਲੁਧਿਆਣਾ, 20 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਚੰਦਰ ਨਗਰ ਵਿਚ ਇਕ ਨੌਜਵਾਨ ਵਲੋਂ ਸ਼ੱਕੀ ਹਾਲਾਤ ਵਿਚ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖ਼ਤ ਮੁਕੇਸ਼ ਕੁਮਾਰ ਵਜੋਂ ਕੀਤੀ ਗਈ ਹੈ | ਪੁਲਿਸ ਅਨੁਸਾਰ ਮੁਕੇਸ਼ ...

ਪੂਰੀ ਖ਼ਬਰ »

ਪੰਜਾਬ ਰਾਜ ਪ੍ਰਧਾਨ ਮੰਤਰੀ ਜਨ ਕਲਿਆਣਕਾਰੀ ਯੋਜਨਾ ਪ੍ਰਚਾਰ ਪ੍ਰਸਾਰ ਮੁਹਿੰਮ ਵਲੋਂ 7 ਤੱਕ ਮੁਕੰਮਲ ਬੰਦ ਰੱਖਣ ਦੀ ਮੰਗ

ਲੁਧਿਆਣਾ, 20 ਮਾਰਚ (ਪੁਨੀਤ ਬਾਵਾ)-ਸਕੱਤਰ ਪੰਜਾਬ ਰਾਜ ਪ੍ਰਧਾਨ ਮੰਤਰੀ ਜਨ ਕਲਿਆਣ ਕਾਰੀ ਯੋਜਨਾ ਪ੍ਰਚਾਰ ਪ੍ਰਸਾਰ ਮੁਹਿੰਮ ਵਨੀਤਪਾਲ ਸਿੰਘ ਮੌਾਗਾ ਦੀ ਅਗਵਾਈ ਵਿਚ ਇਕ ਵਫ਼ਦ ਵਧੀਕ ਡਿਪਟੀ ਕਮਿਸ਼ਨਰ ਇਕਬਾਲ ਸਿੰਘ ਸੰਧੂ ਨੂੰ ਮਿਲਿਆ | ਵਫ਼ਦ ਨੇ ਦੇਸ਼ ਅੰਦਰ ਨੋਵਲ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਤੋਂ ਬਚਾਅ ਲਈ ਲੋਕਾਂ ਨੂੰ ਕੀਤਾ ਜਾਗਰੂਕ

ਫੁੱਲਾਂਵਾਲ, 20 ਮਾਰਚ (ਮਨਜੀਤ ਸਿੰਘ ਦੁੱਗਰੀ)- ਧਾਂਦਰਾ ਰੋਡ ਸਥਿਤ ਜੈਨ ਮੰਦਰ ਚੌਕ ਵਿਖੇ ਕੋਰੋਨਾ ਵਾਇਰਸ ਦੇ ਵੱਧ ਰਹੇ ਪ੍ਰਭਾਵ ਤੋਂ ਲੋਕਾਂ ਨੂੰ ਅਗਾੳਾੂ ਜਾਗਰੂਕ ਕਰਨ ਦਾ ਉਪਰਾਲਾ ਕਰਦਿਆਂ ਯੂਥ ਕਾਂਗਰਸ ਦੇ ਮੈਂਬਰਾਂ ਨੇ ਉੱਥੋਂ ਲੰਘਣ ਵਾਲੇ ਰਾਹਗੀਰਾਂ ਨੂੰ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਇੰਪਲਾਈਜ਼ ਯੂਨੀਅਨ ਵਲੋਂ ਪ੍ਰਦਰਸ਼ਨ

ਲੁਧਿਆਣਾ, 20 ਮਾਰਚ (ਭੁਪਿੰਦਰ ਸਿੰਘ ਬਸਰਾ)- ਜਲ ਸਪਲਾਈ ਅਤੇ ਸੈਨੀਟੇਸ਼ਨ ਇੰਪਲਾਈਜ਼ ਯੂਨੀਅਨ ਵਲੋਂ ਦਿੱਤੇ ਗਏ ਪ੍ਰੋਗਰਾਮ ਮੁਤਾਬਕ ਯੂਨੀਅਨ ਦੀ ਲੁਧਿਆਣਾ ਇਕਾਈ ਵਲੋਂ ਦਰਜਾ 3 ਅਤੇ 4 ਦੀਆਂ ਨਵੇਂ ਬਣਾਏ ਸਰਵਿਸ ਰੂਲਾਂ ਦੀਆਂ ਕਾਪੀਆ ਸਾੜ ਕੇ ਸਰਕਾਰ ਵਿਰੁੱਧ ਰੋਸ ...

ਪੂਰੀ ਖ਼ਬਰ »

ਵੈਟਰਨਰੀ ਯੂਨੀਵਰਸਿਟੀ ਨਾਲ ਸਬੰਧਿਤ ਵਿਦਿਆਰਥੀਆਂ ਨੂੰ ਸਲਾਹ ਜਾਰੀ

ਲੁਧਿਆਣਾ, 20 ਮਾਰਚ (ਬੀ.ਐਸ.ਬਰਾੜ)-ਪੰਜਾਬ ਸਰਕਾਰ ਦੀਆਂ ਹਿਦਾਇਤਾਂ ਦੇ ਮੱਦੇਨਜ਼ਰ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਅਧਿਕਾਰੀਆਂ ਵਲੋਂ ਲਏ ਗਏ ਫੈਸਲੇ ਅਨੁਸਾਰ ਯੂਨੀਵਰਸਿਟੀ ਨਾਲ ਸਬੰਧਤ ਕਾਲਜਾਂ ਦੇ ਵਿਭਿੰਨ ਕੋਰਸਾਂ ਦੀਆਂ ...

ਪੂਰੀ ਖ਼ਬਰ »

ਸਰਪੰਚਾਂ ਪੰਚਾਂ ਤੇ ਹੋਰਾਂ ਨੇ ਚੇਅਰਮੈਨ ਦਰਸ਼ਨ ਬਵੇਜਾ ਦੇ ਵਿਰੋਧ 'ਚ ਕੀਤੀ ਮੀਟਿੰਗ

ਲਾਡੋਵਾਲ, 20 ਮਾਰਚ (ਬਲਬੀਰ ਸਿੰਘ ਰਾਣਾ)-ਲੁਧਿਆਣਾ ਮਾਰਕੀਟ ਕਮੇਟੀ ਦਾ ਚੇਅਰਮੈਨ ਕਲੋਨਾਈਜ਼ਰ ਦਰਸ਼ਨ ਲਾਲ ਬਵੇਜਾ ਉਰਫ਼ ਲੱਡੂ ਨੂੰ ਚੇਅਰਮੈਨ ਲਗਾਏ ਜਾਣ 'ਤੇ ਹਲਕਾ ਗਿੱਲ ਦੇ ਸਰਪੰਚਾਂ, ਪੰਚਾਂ ਅਤੇ ਹੋਰਾਂ ਵਲੋਂ ਇਕ ਮੀਟਿੰਗ ਕਰਕੇ ਪੁਰਜ਼ੋਰ ਰੋਸ ਪ੍ਰਗਟਾਇਆ, ...

ਪੂਰੀ ਖ਼ਬਰ »

ਸਮਾਰਟ ਸਿਟੀ ਯੋਜਨਾ ਤਹਿਤ ਵਾਰਡ ਵਾਸੀਆਂ ਦੀ ਸਹੂਲਤ ਲਈ ਕਰੋੜਾਂ ਰੁਪਏ ਦੇ ਪ੍ਰੋਜੈਕਟ ਹੋਣਗੇ ਸ਼ੁਰੂ-ਗੋਗੀ

ਲੁਧਿਆਣਾ, 20 ਮਾਰਚ (ਅਮਰੀਕ ਸਿੰਘ ਬੱਤਰਾ)-ਪੰਜਾਬ ਸਟੇਟ ਇੰਡਸਟਰੀ ਐਾਡ ਐਕਸਪੋਰਟ ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਵਾਰਡ 76 ਤੋਂ ਕੌਾਸਲਰ ਗੁਰਪ੍ਰੀਤ ਗੋਗੀ ਨੇ ਕਿਹਾ ਹੈ ਕਿ ਸਮਾਰਟ ਸਿਟੀ ਯੋਜਨਾ ਤਹਿਤ ਵਾਰਡ ਅਧੀਨ ਪੈਂਦੀ ਘੁਮਾਰ ਮੰਡੀ ਮਾਰਕੀਟ ਤੇ ਆਸ ਪਾਸ ਦੇ ...

ਪੂਰੀ ਖ਼ਬਰ »

ਟ੍ਰੈਫਿਕ ਨਿਯਮਾਂ ਨੂੰ ਛਿੱਕੇ ਟੰਗ ਅਜੇ ਵੀ ਜੁਗਾੜੂ ਰੇਹੜੇ ਸੜਕਾਂ 'ਤੇ ਦੇ ਰਹੇ ਨੇ ਹਾਦਸਿਆਂ ਨੂੰ ਸੱਦਾ

ਫੁੱਲਾਂਵਾਲ, 20 ਮਾਰਚ (ਮਨਜੀਤ ਸਿੰਘ ਦੁੱਗਰੀ)- ਪਿਛਲੇ ਸਮੇਂ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਸੜਕੀ ਹਾਦਸਿਆਂ 'ਤੇ ਠੱਲ੍ਹ ਪਾਉਣ ਦੇ ਮਕਸਦ ਨਾਲ ਜਿੱਥੇ ਸੜਕਾਂ 'ਤੇ ਫਿਰਦੇ ਜੁਗਾੜੂ ਮੋਟਰਸਾਈਕਲ ਰੇਹੜਿਆਂ 'ਤੇ ਪੂਰਨ ਪਬੰਦੀ ਲਗਾ ਕੇ ਇਨ੍ਹਾਂ ਖਿਲਾਫ ਸਖਤ ਕਾਰਵਾਈ ਦੇ ਆਦੇਸ਼ ਦਿੱਤੇ ਸਨ, ਜਿਸ 'ਤੇ ਅਮਲ ਕਰਦਿਆਂ ਕੁਝ ਦਿਨ ਤਾਂ ਟ੍ਰੈਫਿਕ ਪੁਲਿਸ ਵਿਭਾਗ ਵਲੋਂ ਸਖਤੀ ਕਰਦਿਆਂ ਅਨੇਕਾਂ ਚਲਾਨ ਕਿਤੇ ਤੇ ਇਨ੍ਹਾਂ ਨੂੰ ਬੰਦ ਵੀ ਕੀਤਾ ਗਿਆ ਪਰ ਸਮੇਂ ਦੇ ਲੰਘਣ ਨਾਲ ਪੁਲਿਸ ਦੀ ਢਿੱਲੀ ਕਾਰਜ਼ਗਾਰੀ ਦੇ ਚੱਲਦਿਆਂ ਸ਼ਹਿਰ ਦੇ ਨਾਲ ਲੱਗਦੇ ਮੁੱਖ ਮਾਰਗਾਂ 'ਤੇ ਇਹ ਜੁਗਾੜੂ ਰੇਹੜੇ ਸਾਰੇ ਨਿਯਮਾਂ ਨੂੰ ਛਿੱਕੇ ਟੰਗ ਕੇ ਫਿਰ ਤੋਂ ਦਨਦਨਾਉਂਦੇ ਦੇਖੇ ਜਾ ਸਕਦੇ ਹਨ | ਹੁਣ ਦੇਖਣਾ ਇਹ ਹੈ ਕਿ ਟ੍ਰੈਫਿਕ ਪੁਲਿਸ ਵਿਭਾਗ ਇਨ੍ਹਾਂ ਨੂੰ ਰੋਕ ਪਾਉਂਦਾ ਹੈ ਜਾਂ ਫਿਰ ਕਿਸੇ ਵੱਡੇ ਸੜਕ ਹਾਦਸੇ ਦੇ ਇੰਤਜ਼ਾਰ ਵਿਚ ਦਿਨ ਕਟੀ ਕਰੇਗਾ |

ਖ਼ਬਰ ਸ਼ੇਅਰ ਕਰੋ

 

ਨਵੀਂ ਸਬਜ਼ੀ ਮੰਡੀ ਆੜ੍ਹਤੀ ਐਸੋਸੀਏਸ਼ਨ ਨੇ ਮਾਰਕੀਟ ਕਮੇਟੀ ਦੇ ਨਵ-ਨਿਯੁਕਤ ਚੇਅਰਮੈਨ ਦਾ ਕੀਤਾ ਸਨਮਾਨ

ਲੁਧਿਆਣਾ, 20 ਮਾਰਚ (ਅਮਰੀਕ ਸਿੰਘ ਬੱਤਰਾ)-ਮਾਰਕੀਟ ਕਮੇਟੀ ਲੁਧਿਆਣਾ ਸ਼ਹਿਰੀ ਦੇ ਨਵਨਿਯੁਕਤ ਚੇਅਰਮੈਨ ਦਰਸ਼ਨ ਲਾਲ ਬਵੇਜਾ ਨੇ ਕਿਹਾ ਹੈ ਕਿ ਕਿਸਾਨਾਂ, ਆੜ੍ਹਤੀਆਂ ਅਤੇ ਸਬਜ਼ੀ ਮੰਡੀ ਵਿਚ ਕਾਰੋਬਾਰ ਕਰਦੇ ਸਾਰੇ ਵਪਾਰੀਆਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ 'ਤੇ ...

ਪੂਰੀ ਖ਼ਬਰ »

ਨਸ਼ਾ ਕਰਨ ਤੋਂ ਰੋਕਣ 'ਤੇ ਨੌਜਵਾਨਾਂ ਵਲੋਂ ਕੀਤੇ ਹਮਲੇ ਵਿਚ ਇਕ ਜ਼ਖ਼ਮੀ

ਲੁਧਿਆਣਾ, 20 ਮਾਰਚ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਰਾਹੁਲ ਭੰਡਾਰੀ ਵਾਸੀ ਨਿਊ ਮਾਧੋਪੁਰੀ ਦੀ ਸ਼ਿਕਾਇਤ 'ਤੇ ਵਿਜੈ ਕੁਮਾਰ, ਗਗਨ, ਜਿੰਦੀ ਅਤੇ ਇਕ ਹੋਰ ਖਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ...

ਪੂਰੀ ਖ਼ਬਰ »

ਡਾ. ਬਰਾੜ ਦੀ ਅੰਤਿਮ ਅਰਦਾਸ ਮੌਕੇ ਨਹੀਂ ਹੋਵੇਗਾ ਜਨਤਕ ਇਕੱਠ-ਪਰਿਵਾਰ

ਲੁਧਿਆਣਾ, 20 ਮਾਰਚ (ਬੀ.ਐਸ.ਬਰਾੜ)-ਪੀ.ਏ.ਯੂ ਪ੍ਰਬੰਧਕੀ ਬੋਰਡ ਦੇ ਮੈਂਬਰ ਅਤੇ ਵਿਸ਼ਵ ਪ੍ਰਸਿੱਧ ਖੇਤੀ ਵਿਗਿਆਨੀ ਡਾ. ਦਰਸ਼ਨ ਸਿੰਘ ਬਰਾੜ, ਜੋ ਪਿਛਲੇ ਦਿਨੀਂ ਸਰੀਰਕ ਤੌਰ 'ਤੇ ਸੰਸਾਰ ਨੂੰ ਵਿਦਾ ਆਖ ਗਏ ਸਨ, ਦੀ ਅੰਤਿਮ ਅਰਦਾਸ ਮੌਕੇ ਜਨਤਕ ਇਕੱਠ ਨਹੀਂ ਕੀਤਾ ਜਾਵੇਗਾ | ਇਸ ...

ਪੂਰੀ ਖ਼ਬਰ »

ਗੁ: ਦੂਖ ਨਿਵਾਰਨ ਸਾਹਿਬ ਵਿਖੇ ਨਾਮ ਸਿਮਰਨ ਅਭਿਆਸ ਸਮਾਗਮ ਕਰਵਾਇਆ

ਲੁਧਿਆਣਾ, 20 ਮਾਰਚ (ਕਵਿਤਾ ਖੁੱਲਰ)-ਗੁਰਦੁਆਰਾ ਦੂਖ ਨਿਵਾਰਨ ਸਾਹਿਬ ਫੀਲਡ ਗੰਜ ਵਿਖੇ ਨਾਮ ਸਿਮਰਨ ਅਭਿਆਸ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਹਜੂਰੀ ਰਾਗੀ ਬੀਬੀ ਕੰਵਲਜੀਤ ਕੌਰ ਮਸਕੀਨ, ਭਾਈ ਲਖਬੀਰ ਸਿੰਘ ਹਜੂਰੀ ਰਾਗੀ ਸ੍ਰੀ ਹਰਿਮੰਦਰ ਸਾਹਿਬ ਅਤੇ ਬੀਬੀ ...

ਪੂਰੀ ਖ਼ਬਰ »

ਪੀ.ਏ.ਯੂ ਦੇ ਵਿਦਿਆਰਥੀ ਰਾਜਵੀਰ ਸਿੰਘ ਨੂੰ ਮਿਲੀ ਪ੍ਰਧਾਨ ਮੰਤਰੀ ਫੈਲੋਸ਼ਿਪ

ਲੁਧਿਆਣਾ, 20 ਮਾਰਚ (ਬੀ.ਐਸ.ਬਰਾੜ)-ਪੀ.ਏ.ਯੂ ਦੇ ਖੇਤੀ ਬਾਇਓਤਕਨਾਲੋਜੀ ਸਕੂਲ ਦੇ ਵਿਦਿਆਰਥੀ ਰਾਜਵੀਰ ਸਿੰਘ ਨੂੰ ਖੇਤੀ ਸਿੱਖਿਆ ਦੇ ਖੇਤਰ ਵਿਚ ਵਕਾਰੀ ਸਮਝੀ ਜਾਂਦੀ ਪ੍ਰਧਾਨ ਮੰਤਰੀ ਫੈਲੋਸ਼ਿਪ ਨਾਲ ਨਿਵਾਜਿਆ ਗਿਆ ਹੈ | ਫੈਲੋਸ਼ਿਪ ਪੀ.ਐਚ.ਡੀ ਦੇ ਖੋਜ ਕਾਰਜ ਲਈ ...

ਪੂਰੀ ਖ਼ਬਰ »

ਪੀ.ਏ.ਯੂ ਦੇ ਟੀਚਿੰਗ ਤੇ ਨਾਨ ਟੀਚਿੰਗ ਸਟਾਫ਼ ਨੂੰ ਛੁੱਟੀਆਂ

ਲੁਧਿਆਣਾ, 20 ਮਾਰਚ (ਬੀ.ਐਸ.ਬਰਾੜ)-ਕੋਰੋਨਾ ਵਾਈਰਸ ਦੇ ਖਤਰੇ ਨੂੰ ਧਿਆਨ ਵਿਚ ਰੱਖਦੇ ਸਕੱਤਰ ਪੰਜਾਬ ਸਰਕਾਰ ਉਚੇਰੀ ਸਿੱਖਿਆ ਵਿਭਾਗ ਵਲੋਂ ਕੀਤੇ ਹੁਕਮਾਂ ਮੁਤਾਬਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕੈਂਪਸ ਅਤੇ ਬਹਾਰਲੇ ਸਟੇਸ਼ਨਾਂ ਦੇ ਸਾਰੇ ਟੀਚਿੰਗ ਅਤੇ ਨਾਨ ...

ਪੂਰੀ ਖ਼ਬਰ »

ਰੈਸਟੋਰੈਂਟ ਦੇ ਅੰਦਰ ਬੈਠਕੇ ਖਾਣਾ ਖਾਣ 'ਤੇ ਸਿਹਤ ਵਿਭਾਗ ਨੇ ਲਗਾਈ ਪਾਬੰਦੀ-ਅਮਰਵੀਰ ਸਿੰਘ

ਲੁਧਿਆਣਾ, 20 ਮਾਰਚ (ਅਮਰੀਕ ਸਿੰਘ ਬੱਤਰਾ)-ਕੋਰੋਨਾ ਵਾਇਰਸ ਦੇ ਸੰਭਾਵੀ ਖਤਰੇ ਨੂੰ ਰੋਕਣ ਲਈ ਪੰਜਾਬ ਸਿਹਤ ਵਿਭਾਗ ਵਲੋਂ ਲਗਾਈਆਂ ਪਾਬੰਦੀਆਂ ਅਨੁਸਾਰ ਰੈਸਟੋਰੈਂਟ ਵਿਚ ਬੈਠਕੇ ਪਰਿਵਾਰ ਜਾਂ ਦੂਸਰੇ ਗਾਹਕ ਖਾਣਾ ਨਹੀਂ ਖਾ ਸਕਣਗੇ, ਸਿਰਫ ਪੈਕ ਕਰਾਕੇ ਲਿਜਾ ਸਕਦੇ ਹਨ ...

ਪੂਰੀ ਖ਼ਬਰ »

ਮਾਲ ਵਿਭਾਗ 'ਚ ਤਾਇਨਾਤ ਸਬ ਰਜਿਸਟਰਾਰ ਤੇ ਜੁਆਇੰਟ ਸਬ ਰਜਿਸਟਰਾਰ 23 ਤੋਂ 27 ਮਾਰਚ ਤੱਕ ਨਹੀਂ ਕਰਨਗੇ ਕੰਮ

ਲੁਧਿਆਣਾ, 20 ਮਾਰਚ, (ਸਲੇਮਪੁਰੀ)-ਪੰਜਾਬ ਸਰਕਾਰ ਦੇ ਮਾਲ ਵਿਭਾਗ ਵਿਚ ਤਾਇਨਾਤ ਮਾਲ ਅਧਿਕਾਰੀਆਂ ਦੀ ਜਥੇਬੰਦੀ ਪੰਜਾਬ ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਗੁਰਦੇਵ ਸਿੰਘ ਧੰਮ ਨੇ ਦੱਸਿਆ ਕਿ ਜਥੇਬੰਦੀ ਦੀ ਹੋਈ ਮੀਟਿੰਗ ਦੌਰਾਨ ਫੈਸਲਾ ਲਿਆ ਗਿਆ ਹੈ ...

ਪੂਰੀ ਖ਼ਬਰ »

ਏ ਕੇ 47 'ਚੋਂ ਗੋਲੀ ਚੱਲਣ ਨਾਲ ਡੀ.ਸੀ.ਪੀ ਦਾ ਅੰਗ ਰੱਖਿਅਕ ਜ਼ਖ਼ਮੀ

ਲੁਧਿਆਣਾ, 20 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਿਵਲ ਲਾਈਨ ਵਿਚ ਡੀ.ਸੀ.ਪੀ ਟ੍ਰੈਫਿਕ ਸ੍ਰੀ ਸੁਖਪਾਲ ਸਿੰਘ ਬਰਾੜ ਦੀ ਰਿਹਾਇਸ਼ ਦੇ ਬਾਹਰ ਅਚਾਨਕ ਗੋਲੀ ਚੱਲਣ ਨਾਲ ਅੰਗ ਰੱਖਿਅਕ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ | ਜ਼ਖਮੀ ਹੋਏ ਅੰਗ ਰੱਖਿਅਕ ਨੂੰ ਇਲਾਜ ਲਈ ਹਸਪਤਾਲ ਦਾਖਲ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਲੁਧਿਆਣਾ ਸ਼ਹਿਰ 'ਚ ਦੋ ਇਮਾਰਤਾਂ ਨੂੰ 'ਇਕੱਲਵਾਸ ਵਾਰਡ' ਐਲਾਨਿਆ

ਲੁਧਿਆਣਾ, 20 ਮਾਰਚ (ਪੁਨੀਤ ਬਾਵਾ)-ਨੋਵਲ ਕੋਰੋਨਾ ਵਾਇਰਸ (ਕੋਵਿਡ-19) ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ 'ਤੇ ਅਗਾਊਾ ਪ੍ਰਬੰਧਾਂ ਸਬੰਧੀ ਵਿਚਾਰ ਵਟਾਂਦਰਾ ਕਰਨ ਲਈ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਵਲੋਂ ਆਪਣੇ ਦਫ਼ਤਰ ਵਿਚ ਵੱਖ-ਵੱਖ ਵਿਭਾਗਾਂ ਦੇ ...

ਪੂਰੀ ਖ਼ਬਰ »

ਆਟੋ ਮੈਟਿਡ ਡਰਾਈਵਿੰਗ ਟੈਸਟ ਟ੍ਰੈਕ 'ਤੇ ਲਗਾਤਾਰ ਦੂਸਰੇ ਦਿਨ ਸਰਕਾਰੀ ਹੁਕਮ ਦੀਆਂ ਉਡੀਆਂ ਧੱਜੀਆਂ

ਲੁਧਿਆਣਾ, 20 ਮਾਰਚ (ਪੁਨੀਤ ਬਾਵਾ)-ਕੇਂਦਰ ਤੇ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਨੋਵਲ ਕੋਰੋਨਾ ਵਾਇਰਸ (ਕੋਵਿਡ-19) ਤੋਂ ਬਚਾਉਣ ਲਈ ਨਿੱਤ ਨਵੀਆਂ ਕੋਸ਼ਿਸ਼ਾਂ ਤੇ ਹੁਕਮ ਜਾਰੀ ਕੀਤੇ ਜਾ ਰਹੇ ਹਨ ਪਰ ਆਟੋ ਮੈਟਿਡ ਡਰਾਈਵਿੰਗ ਟੈਸਟ ਟ੍ਰੈਕ ਸਰਕਾਰੀ ਕਾਲਜ ਦੇ ਪ੍ਰਬੰਧਕ ...

ਪੂਰੀ ਖ਼ਬਰ »

ਲੋਧੀ ਕਲੱਬ ਪ੍ਰਬੰਧਕਾਂ 'ਤੇ ਸਰਕਾਰੀ ਜ਼ਮੀਨ 'ਤੇ ਨਾਜਾਇਜ਼ ਕਬਜ਼ਾ ਕਰਨ ਦਾ ਲਗਾਇਆ ਦੋਸ਼

ਲੁਧਿਆਣਾ, 20 ਮਾਰਚ (ਅਮਰੀਕ ਸਿੰਘ ਬੱਤਰਾ)-ਆਰ.ਟੀ.ਆਈ ਵਰਕਰ ਇੰਜੀਨੀਅਰ ਬਲਜੀਤ ਸਿੰਘ ਨੇ ਲੋਧੀ ਕਲੱਬ ਪ੍ਰਬੰਧਕਾਂ 'ਤੇ ਸੜਕ ਉਪਰ ਨਾਜਾਇਜ਼ ਕਬਜ਼ਾ, ਦਰਖ਼ਤ ਕੱਟਣ ਦਾ ਦੋਸ਼ ਲਗਾਉਂਦਿਆਂ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਦੇ ਉਚ ਅਧਿਕਾਰੀਆਂ ਨੂੰ ਪੱਤਰ ਭੇਜਕੇ ...

ਪੂਰੀ ਖ਼ਬਰ »

64 ਸਾਲਾ ਬਜ਼ੁਰਗ ਦੀ ਸੜਕ ਹਾਦਸੇ 'ਚ ਮੌਤ

ਫੁੱਲਾਂਵਾਲ, 20 ਮਾਰਚ (ਮਨਜੀਤ ਸਿੰਘ ਦੁੱਗਰੀ)-ਬੀਤੀ ਰਾਤ ਪੱਖੋਵਾਲ ਰੋਡ ਸਥਿਤ ਖੇੜੀ ਚੌਕ ਵਿਖੇ 64 ਸਾਲਾ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਕਾਰ ਨਾਲ ਹੋਈ ਸਾਹਮਣੀ ਟੱਕਰ ਦੌਰਾਨ ਮੌਤ ਹੋ ਗਈ, ਜਿਸ ਦੀ ਪਛਾਣ ਦਰਸ਼ਨ ਸਿੰਘ ਪੁੱਤਰ ਗੁਰਜੀਤ ਸਿੰਘ ਪਿੰਡ ਸਹਿਜ਼ਾਦ ਵਜੋਂ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਅਕਾਦਮੀ ਦੀਆਂ ਚੋਣਾਂ ਮੁਲਤਵੀ

ਲੁਧਿਆਣਾ, 20 ਮਾਰਚ (ਬੀ. ਐਸ. ਬਰਾੜ)-ਪੰਜਾਬੀ ਸਾਹਿਤ ਅਕਾਦਮੀ ਦੀਆਂ 5 ਅਪ੍ਰੈਲ ਨੂੰ ਹੋਣ ਵਾਲੀਆਂ ਚੋਣਾਂ ਸਬੰਧੀ ਨਾਮਜ਼ਦਗੀਆਂ 21 ਮਾਰਚ ਤੋਂ 25 ਮਾਰਚ 2020 ਤੱਕ ਭਰੀਆਂ ਜਾਣੀਆਂ ਸਨ | ਵਿਸ਼ਵ ਵਿਆਪੀ ਫ਼ੈਲੇ ਕਰੋਨਾ ਵਾਇਰਸ ਕਰਕੇ ਸਰਕਾਰ ਦੇ ਆਦੇਸ਼ ਅਨੁਸਾਰ 31 ਮਾਰਚ 2020 ਤੱਕ ...

ਪੂਰੀ ਖ਼ਬਰ »

ਪੰਜ ਕਿੱਲੋ ਗਾਂਜਾ ਸਮੇਤ ਕਾਬੂ

ਲੁਧਿਆਣਾ, 20 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ ਸਟਾਫ 2 ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੌਜਵਾਨ ਨੂੰ ਗਿ੍ਫਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ ਪੰਜ ਕਿਲੋ ਗਾਂਜਾ ਬਰਾਮਦ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਸੀ.ਪੀ ਸੁਰਿੰਦਰ ਮੋਹਨ ...

ਪੂਰੀ ਖ਼ਬਰ »

ਗੁਰਦੁਆਰਾ ਦਮਦਮਾ ਸਾਹਿਬ ਲਾਦੀਆਂ ਖੁਰਦ ਵਿਖੇ ਹੋਣ ਵਾਲੇ ਸਮਾਗਮ ਰੱਦ

ਲਾਡੋਵਾਲ, 20 ਮਾਰਚ (ਬਲਬੀਰ ਸਿੰਘ ਰਾਣਾ)-ਬਾਬਾ ਪਰਮਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਮਿੱਠੀ ਯਾਦ ਵਿਚ ਜੋ ਸਮਾਗਮ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਪਾਤਸ਼ਾਹੀ ਛੇਵੀਂ ...

ਪੂਰੀ ਖ਼ਬਰ »

ਨਗਰ ਨਿਗਮ ਓ ਐਾਡ ਐਮ. ਸੈੱਲ. ਨੇ 39 ਲੱਖ ਰੁਪਏ ਦੀ ਕੀਤੀ ਰਿਕਵਰੀ

ਲੁਧਿਆਣਾ, 20 ਮਾਰਚ (ਅਮਰੀਕ ਸਿੰਘ ਬੱਤਰਾ)-ਕੋਰੋਨਾ ਵਾਇਰਸ ਦੇ ਸੰਭਾਵਿਤ ਖਤਰੇ ਤੋਂ ਲੋਕਾਂ ਨੂੰ ਬਚਾਉਣ ਲਈ ਨਗਰ ਨਿਗਮ ਪ੍ਰਸ਼ਾਸਨ ਵਲੋਂ ਬਚਾਅ ਪ੍ਰਬੰਧਾਂ ਲਈ ਸਮੂੰਹ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਦੀ ਲਗਾਈ ਡਿਊਟੀ ਨਿਭਾਉਣ ਦੌਰਾਨ ਓ ਐਾਡ ਐਮ ਸੈਲ ਵਲੋਂ ...

ਪੂਰੀ ਖ਼ਬਰ »

ਪੁਲਿਸ ਕਮਿਸ਼ਨਰ ਦੇ ਹੁਕਮਾਂ ਦੇ ਬਾਵਜੂਦ ਜਿੰਮ ਚਲਾਉਂਦਾ ਕਾਬੂ

ਲੁਧਿਆਣਾ, 20 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਟਿੱਬਾ ਦੇ ਇਲਾਕੇ ਸਰਵਣ ਪਾਰਕ ਵਿਚ ਪੁਲਿਸ ਕਮਿਸ਼ਨਰ ਦੇ ਹੁਕਮਾਂ ਦੇ ਬਾਵਜੂਦ ਜਿੰਮ ਚਲਾਉਣ ਵਾਲੇ ਨੌਜਵਾਨ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ...

ਪੂਰੀ ਖ਼ਬਰ »

ਲੁਧਿਆਣਾ ਜਾਮਾ ਮਸਜਿਦ ਕੋਰੋਨਾ ਨੂੰ ਲੈ ਕੇ ਚਿੰਤਤ

ਲੁਧਿਆਣਾ, 20 (ਬੀ. ਐਸ. ਬਰਾੜ)-ਇਤਿਹਾਸਿਕ ਜਾਮਾ ਮਸਜਿਦ 'ਚ ਜੁੰਮੇ ਦੀ ਨਮਾਜ ਤੋਂ ਪਹਿਲਾਂ ਸੰਬੋਧਨ ਕਰਦਿਆਂ ਜੰਗ-ਏ-ਆਜ਼ਾਦੀ ਦੀ ਮਹਾਨ ਜਮਾਤ ਮਜਲਿਸ ਅਹਿਰਾਰ ਇਸਲਾਮ ਹਿੰਦ ਦੇ ਕੌਮੀ ਪ੍ਰਧਾਨ ਅਤੇ ਸ਼ਾਹੀ ਇਮਾਮ ਪੰਜਾਬ ਮੌਲਾਨਾ ਹਬੀਬ ਉਰ ਰਹਿਮਾਨ ਸ਼ਾਹੀ ਲੁਧਿਆਣਵੀ ਨੇ ...

ਪੂਰੀ ਖ਼ਬਰ »

ਮਾਤਾ ਸੁਰਿੰਦਰ ਕੌਰ ਅਫਰੀਕਾ ਵਾਲੇ ਨਹੀਂ ਰਹੇ

ਭਾਮੀਆਂ ਕਲਾਂ, 20 ਮਾਰਚ (ਜਤਿੰਦਰ ਭੰਬੀ)-ਮਾਤਾ ਸੁਰਿੰਦਰ ਕੌਰ ਸੁਪਤਨੀ ਭਗਵਾਨ ਸਿੰਘ ਅਫਰੀਕਾ ਵਾਲੇ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਜੋ ਕਿ 99ਵੇਂ ਵਰਿ੍ਹਆਂ ਦੇ ਸਨ | ਉਨ੍ਹਾਂ ਦੇ ਪਰਿਵਾਰ ਨਾਲ ਵੱਖ-ਵੱਖ ਸਮਾਜਿਕ, ਧਾਰਮਿਕ ਤੇ ਰਾਜਨੀਤਿਕ ਪਾਰਟੀਆਂ ਦੇ ਆਗੂਆਂ ...

ਪੂਰੀ ਖ਼ਬਰ »

ਸਫਲਤਾ ਨਾਲ ਚੱਲ ਰਿਹਾ ਸਸਤੀ ਕਣਕ ਵੰਡਣ ਦਾ ਕੰਮ-ਡੀ.ਐਫ਼.ਸੀ

ਲੁਧਿਆਣਾ, 20 ਮਾਰਚ (ਜੁਗਿੰਦਰ ਸਿੰਘ ਅਰੋੜਾ)-ਜ਼ਿਲ੍ਹਾ ਖੁਰਾਕ ਅਤੇ ਸਿਵਲ ਸਪਲਾਈ ਅਧਿਕਾਰੀ ਪੂਰਬੀ ਗੀਤਾ ਬਿਸ਼ੰਭੂ ਨੇ ਇਸ ਸਬੰਧੀ ਗੱਲਬਾਤ ਕਰਦੇ ਹੋਏ ਦੱਸਿਆ ਕਿ ਸਰਕਾਰ ਦੀ ਨੀਤੀ ਦੇ ਮੁਤਾਬਿਕ ਨੀਲੇ ਕਾਰਡ ਧਾਰਕਾਂ ਨੰੂ ਸਸਤੀ ਕਣਕ ਦਿੱਤੀ ਜਾ ਰਹੀ ਹੈ ਅਤੇ ਪੂਰੀ ...

ਪੂਰੀ ਖ਼ਬਰ »

ਸਮਾਰਟ ਰਾਸ਼ਨ ਕਾਰਡ ਬਣਾਏ ਜਾਣਗੇ ਨੀਲੇ ਕਾਰਡ ਧਾਰਕਾਂ ਦੇ

ਲੁਧਿਆਣਾ, 20 ਮਾਰਚ (ਜੁਗਿੰਦਰ ਸਿੰਘ ਅਰੋੜਾ)-ਕੁਝ ਵਰ੍ਹੇ ਪਹਿਲਾਂ ਸਰਕਾਰ ਵਲੋਂ ਸਸਤੀ ਆਟਾ ਦਾਲ ਯੋਜਨਾ ਆਰੰਭ ਕਰ ਦਿੱਤੀ ਗਈ, ਜਿਸ ਦੇ ਤਹਿਤ ਵੱਡੀ ਗਿਣਤੀ ਵਿਚ ਲੋਕਾਂ ਨੇ ਨੀਲੇ ਕਾਰਡ ਬਣਾਏ ਗਏ, ਜਿਸ ਦੇ ਤਹਿਤ ਲੋਕਾਂ ਨੂੰ ਸਸਤੀ ਕਣਕ ਦਿੱਤੀ ਜਾ ਰਹੀ ਹੈ | ਜਦੋਂ ਇਹ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੀ ਰੋਕਥਾਮ ਲਈ ਕੇਂਦਰ ਸਰਕਾਰ ਵਲੋਂ ਚੁੱਕੇ ਜਾ ਰਹੇ ਕਦਮ ਸ਼ਲਾਘਾਯੋਗ-ਬੰਟੀ

ਲੁਧਿਆਣਾ, 20 ਮਾਰਚ (ਭੁਪਿੰਦਰ ਸਿੰਘ ਬਸਰਾ)-ਨਾਮੁਰਾਦ ਬਿਮਾਰੀ ਕੋਰੋਨਾ ਵਾਇਰਸ ਦੀ ਰੋਕਥਾਮ ਅਤੇ ਬਚਾਅ ਲਈ ਕੇਂਦਰ ਸਰਕਾਰ ਵਲੋਂ ਚੁੱਕੇ ਜਾ ਰਹੇ ਕਦਮ ਸ਼ਲਾਘਾਯੋਗ ਹਨ | ਇਹ ਵਿਚਾਰ ਕਿਤਾਬ ਬਾਜ਼ਾਰ ਐਸੋਸੀਏਸ਼ਨ ਦੇ ਪ੍ਰਧਾਨ ਜਸਪਾਲ ਸਿੰਘ ਬੰਟੀ ਨੇ ਪ੍ਰਗਟ ਕਰਦਿਆਂ ...

ਪੂਰੀ ਖ਼ਬਰ »

ਡੀ.ਟੀ.ਯੂ. ਤੇ ਏ.ਡੀ.ਸੀ.ਪੀ. ਅਜਿੰਦਰ ਸਿੰਘ ਨੇ ਰਾਹਗੀਰਾਂ ਨੂੰ ਮਾਸਕ ਵੰਡੇ

ਲੁਧਿਆਣਾ, 20 ਮਾਰਚ (ਪੁਨੀਤ ਬਾਵਾ)-ਨੋਵਲ ਕੋਰੋਨਾ ਵਾਇਰਸ ਕਰਕੇ ਜਿੱਥੇ ਇਕ ਪਾਸੇ ਲੋਕਾਂ ਨੂੰ ਮਹਿੰਗੇ ਮੁੱਲ 'ਤੇ ਮਾਸਕ ਮਿਲ ਰਹੇ ਹਨ, ਉੱਥੇ ਦਸ਼ਮੇਸ਼ ਟੈਂਪੂ ਯੂਨੀਅਨ (ਡੀ.ਟੀ.ਯੂ.) ਵਲੋਂ ਰਾਹਗੀਰਾਂ ਨੂੰ ਮਾਸਕ, ਸਾਬਣ ਤੇ ਸੈਨੇਟਾਈਜ਼ਰ ਵੰਡਣ ਦੀ ਮੁਹਿੰਮ ਆਰੰਭੀ ਗਈ ...

ਪੂਰੀ ਖ਼ਬਰ »

ਬਿੱਟੂ ਸਰਪੰਚ 'ਤੇ ਹਮਲੇ 'ਚ ਸੁਧਾਰ ਪੁਲਿਸ ਵਲੋਂ 14 ਿਖ਼ਲਾਫ਼ ਮਾਮਲਾ ਦਰਜ

ਗੁਰੂਸਰ ਸੁਧਾਰ, 20 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)- ਮਾਰਚ 18 ਦੀ ਦੇਰ ਸ਼ਾਮ ਪਿੰਡ ਰੱਤੋਵਾਲ ਮਹਿਲਾ ਸਰਪੰਚ ਪਰਮਜੀਤ ਕੌਰ ਦੇ ਘਰ ਸਾਹਮਣੇ ਉਸ ਦੇ ਪਤੀ ਸਾਬਕਾ ਸਰਪੰਚ ਜਗਦੀਪ ਸਿੰਘ ਉਰਫ਼ ਬਿੱਟੂ ਸੀਨੀਅਰ ਕਾਂਗਰਸੀ ਆਗੂ ਉੱਪਰ ਕੁਝ ਲੋਕਾਂ ਵਲੋਂ ਜਾਨਲੇਵਾ ਹਮਲੇ 'ਚ ...

ਪੂਰੀ ਖ਼ਬਰ »

'ਕੋਰੋਨਾ ਵਾਇਰਸ' ਲੋਕਾਂ 'ਚ ਫੈਲੀ ਦਹਿਸ਼ਤ ਦਾ ਨਾਜਾਇਜ਼ ਫਾਇਦਾ ਉਠਾ ਰਹੇ ਮੁਨਾਫ਼ਾਖ਼ੋਰਾਂ ਖਿਲਾਫ਼ ਕਾਰਵਾਈ ਦੀ ਮੰਗ

ਲੁਧਿਆਣਾ, 20 ਮਾਰਚ (ਅਮਰੀਕ ਸਿੰਘ ਬੱਤਰਾ)-ਕੋਰੋਨਾ ਵਾਇਰਸ ਦੇ ਸੰਭਾਵਿਤ ਖਤਰੇ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਵਲੋਂ ਸਰਕਾਰੀ ਅਤੇ ਨਿਜੀ ਬੱਸਾਂ ਬੰਦ ਕਰਨ ਦੇ ਨਾਲ ਸੁਰੱਖਿਆ ਲਈ ਚੁੱਕੇ ਕਦਮਾਂ ਤੋਂ ਫੈਲੀ ਦਹਿਸ਼ਤ ਕਾਰਨ ਲੋਕਾਂ ਵਲੋਂ ਕਰਿਆਨੇ ਦੇ ਭਾਰੀ ...

ਪੂਰੀ ਖ਼ਬਰ »

ਸਰਕਾਰ ਵਲੋਂ ਕੋਰੋਨਾ ਵਾਇਰਸ ਤੋਂ ਬਚਾਅ ਲਈ ਕੀਤੇ ਜਾ ਰਹੇ ਯਤਨ ਸ਼ਲਾਘਾਯੋਗ-ਜੋਲੀ

ਲੁਧਿਆਣਾ, 20 ਮਾਰਚ (ਜੁਗਿੰਦਰ ਸਿੰਘ ਅਰੋੜਾ)- ਭਾਈ ਮੰਨਾ ਸਿੰਘ ਨਗਰ ਮੈਨੂੰਫੈਕਚਰਰਜ਼ ਅਤੇ ਟਰੇਡਰਜ਼ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਵਪਾਰੀ ਆਗੂ ਗੁਰਿੰਦਰ ਸਿੰਘ ਜੌਲੀ ਨੇ ਇਕ ਵਿਸ਼ੇਸ਼ ਗੱਲਬਾਤ ਦੌਰਾਨ ਕਿਹਾ ਕਿ ਸਰਕਾਰ ਵਲੋਂ ਦੇਸ਼ ਵਾਸੀਆਂ ਨੂੰ ਭਿਆਨਕ ਬਿਮਾਰੀ ...

ਪੂਰੀ ਖ਼ਬਰ »

ਸਬਜ਼ੀ ਮੰਡੀ 'ਚ ਹੋ ਰਹੀ ਨਾਜਾਇਜ਼ ਵਸੂਲੀ ਬੰਦ ਕਰਾਉਣ ਲਈ ਵਿਧਾਇਕ ਨੇ ਕਮਿਸ਼ਨਰ ਪੁਲਿਸ ਨੂੰ ਲਿਖਿਆ ਪੱਤਰ

ਲੁਧਿਆਣਾ, 20 ਮਾਰਚ (ਅਮਰੀਕ ਸਿੰਘ ਬੱਤਰਾ)-ਵਿਧਾਨ ਸਭਾ ਹਲਕਾ ਪੂਰਬੀ ਅਧੀਨ ਪੈਂਦੀ ਨਵੀਂ ਸਬਜ਼ੀ ਮੰਡੀ ਬਹਾਦਰਕੇ ਰੋਡ ਵਿਚ ਕੁਝ ਰਾਜਸੀ ਆਗੂਆਂ ਦੀ ਸ਼ਹਿ 'ਤੇ ਉਨ੍ਹਾਂ ਦੇ ਕਰਿੰਦਿਆਂ ਵਲੋਂ ਉਥੇ ਕਾਰੋਬਾਰ ਕਰਦੇ ਵਪਾਰੀਆਂ/ਆੜ੍ਹਤੀਆਂ ਅਤੇ ਸਬਜ਼ੀ, ਫਲ ਖਰੀਦਣ ਆਉਂਦੇ ...

ਪੂਰੀ ਖ਼ਬਰ »

ਖਵਾਜਕੇ ਨੂੰ ਮਾਰਕੀਟ ਕਮੇਟੀ ਦਾ ਵਾਈਸ ਚੇਅਰਮੈਨ ਬਣਾਉਣ 'ਤੇ ਕੀਤਾ ਸਨਮਾਨਿਤ

ਭਾਮੀਆਂ ਕਲਾਂ, 20 ਮਾਰਚ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਪਿੰਡ ਢੇਰੀ ਦੇ ਸਾਬਕਾ ਸਰਪੰਚ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਸ: ਜੈਮਲ ਸਿੰਘ ਚੌਹਾਨ ਵਲੋਂ ਇਕ ਸਾਦੇ ਤੇ ਪ੍ਰਭਾਵਸ਼ਾਲੀ ਸਮਾਰੋਹ ਦੌਰਾਨ ਸਵਰਨ ਸਿੰਘ ਖੁਆਜਕੇ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਸਾਵਧਾਨੀ ਤੇ ਜਾਗਰੂਕਤਾ ਜ਼ਰੂਰੀ-ਡਾ. ਗੁਰਪ੍ਰੀਤ ਸਿੰਘ

ਲੁਧਿਆਣਾ, 20 ਮਾਰਚ (ਭੁਪਿੰਦਰ ਸਿੰਘ ਬਸਰਾ)-ਕੋਰੋਨਾ ਵਾਇਰਸ ਨਾਲ ਪੂਰੀ ਦੁਨੀਆਂ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਈ ਹੈ | ਭਾਰਤ ਵਿਚ ਵੀ ਇਸ ਨੇ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ, ਪਰ ਇਸ ਤੋਂ ਡਰਨ ਦੀ ਬਜਾਏ ਸਾਵਧਾਨੀ ਅਤੇ ਜਾਗਰੂਕਤਾ ਵਰਤ ਕੇ ਇਸ ਦੇ ਫੈਲਾਅ ਨੂੰ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਨਗਰ ਤੇ ਹੀਰਾ ਨਗਰ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਵਿਧਾਇਕ ਸੰਜੇ ਤਲਵਾੜ ਉਤਰੇ ਫੀਲਡ 'ਚ

ਲੁਧਿਆਣਾ, 20 ਮਾਰਚ (ਅਮਰੀਕ ਸਿੰਘ ਬੱਤਰਾ)-ਵਿਧਾਇਕ ਸੰਜੇ ਤਲਵਾੜ ਨੇ ਹਲਕਾ ਪੂਰਬੀ ਅਧੀਨ ਪੈਂਦੇ ਇਲਾਕਿਆਂ ਵਿਚ ਸੀਵਰੇਜ ਜਾਮ ਦੀ ਸਮੱਸਿਆ ਹੱਲ ਕਰਾਉਣ ਲਈ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ | ਉਨ੍ਹਾਂ ਦੱਸਿਆ ਕਿ ਕੋਰੋਨਾ ...

ਪੂਰੀ ਖ਼ਬਰ »

ਅੰਗਰੇਜ਼ ਸਿੰਘ ਸੰਧੂ ਵਲੋਂ ਕਰਾਇਆ ਜਾਣ ਵਾਲਾ ਸਮਾਗਮ ਮੁਲਤਵੀ

ਲੁਧਿਆਣਾ, 20 ਮਾਰਚ (ਅਮਰੀਕ ਸਿੰਘ ਬੱਤਰਾ)-ਸ਼੍ਰੋਮਣੀ ਅਕਾਲੀ ਦਲ ਪੀ. ਏ. ਯੂ. ਸਰਕਲ ਲੁਧਿਆਣਾ ਦੇ ਪ੍ਰਧਾਨ ਅੰਗਰੇਜ ਸਿੰਘ ਸੰਧੂ ਵਲੋਂ ਸੰਤ ਬਾਬਾ ਜੋਗਾ ਸਿੰਘ ਦੀ ਸਰਪ੍ਰਸਤੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ 22 ਮਾਰਚ ਐਤਵਾਰ ਨੂੰ ਕਰਾਇਆ ਜਾ ਰਿਹਾ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਕਾਰਨ ਸਰਬੱਤ ਦੇ ਭਲੇ ਲਈ ਕੀਰਤਨ ਸਮਾਗਮ

ਡਾਬਾ/ਲੁਹਾਰਾ, 20 ਮਾਰਚ (ਕੁਲਵੰਤ ਸਿੰਘ ਸੱਪਲ)-ਕੋਰੋਨਾ ਵਾਇਰਸ ਸਬੰਧੀ ਬਾਬਾ ਵਿਸ਼ਵਕਰਮਾ ਨਿਸ਼ਕਾਮ ਸੇਵਾ ਟਰੱਸਟ (ਰਜਿ:) ਵਲੋਂ ਗੁਰਦੁਆਰਾ ਦੋਦੜਾ ਸਾਹਿਬ (ਦੋਰਾਹਾ) ਦੇ ਸਹਿਯੋਗ ਨਾਲ ਬਾਬਾ ਵਿਸ਼ਵਕਰਮਾ ਭਵਨ ਸ਼ਿਮਲਾਪੁਰੀ ਵਿਖੇ ਸਰਬੱਤ ਦੇ ਭਲੇ ਲਈ ਗੁਰਮਤਿ ਸਮਾਗਮ ...

ਪੂਰੀ ਖ਼ਬਰ »

ਕੋਹਲੀ ਦੀ ਅਗਵਾਈ ਹੇਠ ਲੋਕਾਂ ਨੂੰ ਸੈਨੇਟਾਈਜ਼ਰ ਤੇ ਮਾਸਕ ਵੰਡੇ

ਲੁਧਿਆਣਾ, 20 ਮਾਰਚ (ਜੁਗਿੰਦਰ ਸਿੰਘ ਅਰੋੜਾ)- ਪੰਜਾਬ ਇਲੈਕਟ੍ਰੋਪਲੇਟਿੰਗ ਮਟੀਰੀਅਲ ਡੀਲਰ ਐਸੋਸੀਏਸ਼ਨ ਦੇ ਜਨਰਲ ਸਕੱਤਰ ਜਸਪਾਲ ਸਿੰਘ ਕੋਹਲੀ ਵਲੋਂ ਕੋਰੋਨਾ ਵਾਇਰਸ ਤੋਂ ਬਚਾਅ ਲਈ ਲੋਕਾਂ ਨੂੰ ਸੈਨੇਟਾਈਜ਼ਰ ਅਤੇ ਮਾਸਕ ਵੰਡਣ ਦੇ ਨਾਲ ਨਾਲ ਲੋਕਾਂ ਨੂੰ ਜਾਗਰੂਕ ...

ਪੂਰੀ ਖ਼ਬਰ »

ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਵੰਡੀ ਸਸਤੀ ਕਣਕ

ਲੁਧਿਆਣਾ, 20 ਮਾਰਚ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿਚ ਸਮਾਰਟ ਰਾਸ਼ਨ ਕਾਰਡ ਧਾਰਕਾਂ ਨੂੰ ਸਸਤੀ ਕਣਕ ਵੰਡੀ ਗਈ | ਸਰਕਾਰ ਦੀ ਨੀਤੀ ਅਨੁਸਾਰ 2 ਰੁਪਏ ਕਿੱਲੋ ਦੇ ਹਿਸਾਬ ਨਾਲ ਸਸਤੀ ਕਣਕ ਦਿੱਤੀ ਜਾ ਰਹੀ ਹੈ | ਖੁਰਾਕ ਸਪਲਾਈ ਵਿਭਾਗ ਵਲੋਂ ਕਰੀਬ ...

ਪੂਰੀ ਖ਼ਬਰ »

ਵਿੱਤ ਵਿਭਾਗ ਨੇ ਸਰਕਾਰੀ ਅਦਾਇਗੀਆਂ ਲਈ ਆਈ.ਐਫ.ਐਮ.ਐਸ. ਸਾਫਟਵੇਅਰ ਮੁੜ 25 ਤੱਕ ਖੋਲਿ੍ਹਆ

ਲੁਧਿਆਣਾ, 20 ਮਾਰਚ (ਸਲੇਮਪੁਰੀ)-ਪੰਜਾਬ ਸਰਕਾਰ ਦੇ ਵਿੱਤ ਵਿਭਾਗ ਵਲੋਂ ਵਿੱਤੀ ਅਦਾਨ-ਪ੍ਰਦਾਨ ਕਰਨ ਲਈ ਨਿੱਜੀ ਸਾਫਟਵੇਅਰ ਕੰਪਨੀ ਟੀ. ਸੀ. ਐਸ. ਕੰਸਲਟੈਂਸੀ ਸਰਵਿਸਜ਼ ਨਾਲ ਕੀਤੇ ਸਮਝੌਤੇ ਦੀ ਮਿਆਦ ਖਤਮ ਹੋਣ ਕਾਰਨ ਸੂਬੇ ਦੇ ਸਾਰੇ ਸਰਕਾਰੀ ਵਿਭਾਗਾਂ ਦੇ ਡੀ. ਡੀ. ਓਜ. ...

ਪੂਰੀ ਖ਼ਬਰ »

ਘੁਮਾਰ ਮੰਡੀ ਰੋਡ ਦੇ ਦੁਕਾਨਦਾਰਾਂ ਦੀ ਸਹੂਲਤ ਲਈ 20 ਲੱਖ ਦੀ ਲਾਗਤ ਨਾਲ ਬਣਾਇਆ ਸਮਾਰਟ ਜਨਤਕ ਪਖਾਨਾ

ਲੁਧਿਆਣਾ, 20 ਮਾਰਚ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਵਾਰਡ ਨੰਬਰ-76 ਅਧੀਨ ਪੈਂਦੇ ਸ਼ਹਿਰ ਦੇ ਪ੍ਰਮੁੱਖ ਵਪਾਰਕ ਕੇਂਦਰ ਘੁੰਮਾਰ ਮੰਡੀ ਰੋਡ ਦੇ ਦੁਕਾਨਦਾਰਾਂ ਅਤੇ ਖਰੀਦੋ-ਫਰੋਖਤ ਕਰਨ ਆਉਂਦੇ ਲੋਕਾਂ ਦੀ ਸਹੂਲਤ ਲਈ ਤਿਕੋਣਾ ਪਾਰਕ ਵਿਚ ਸਮਾਰਟ ਸਿਟੀ ਯੋਜਨਾ ਤਹਿਤ ...

ਪੂਰੀ ਖ਼ਬਰ »

ਸ਼ਿਮਲਾਪੁਰੀ ਵਿਖੇ ਮੀਟਿੰਗ ਦੌਰਾਨ ਵੱਡੀ ਗਿਣਤੀ 'ਚ ਲੋਕਾਂ ਨੇ ਚੁੱਕਿਆ 'ਆਪ' ਦਾ ਝੰਡਾ

ਡਾਬਾ/ਲੁਹਾਾਰਾ, 20 ਮਾਰਚ (ਕੁਲਵੰਤ ਸਿੰਘ ਸੱਪਲ)-ਆਮ ਆਦਮੀ ਪਾਰਟੀ ਹਲਕਾ ਦੱਖਣੀ ਦੀ ਇਕ ਅਹਿਮ ਮੀਟਿੰਗ ਬਰੋਟਾ ਰੋਡ ਸ਼ਿਮਲਾਪੁਰੀ ਵਿਖੇ ਪਾਰਟੀ ਦੇ ਸੀਨੀਅਰ ਆਗੂ ਕੇਵਲ ਸਿੰਘ ਭੋਲੂਵਾਲਾ, ਪੰਡਿਤ ਸਤਪਾਲ ਭਾਰਦਵਾਜ ਦੀ ਅਗਵਾਈ ਹੇਠ ਹੋਈ | ਜਿਸ ਵਿਚ ਕੋਰ ਕਮੇਟੀ ਮੈਂਬਰ ...

ਪੂਰੀ ਖ਼ਬਰ »

ਦਾਨੇਸ਼ ਰਾਣਾ ਦੇ ਅੰਗਰੇਜ਼ੀ ਨਾਵਲ 'ਰੈ ੱਡ ਮੇਜ਼' ਦਾ ਪੰਜਾਬੀ ਅਨੁਵਾਦ 'ਲਾਲ ਮੱਕੀ' ਲੋਕ ਅਰਪਣ

ਲੁਧਿਆਣਾ, 20 ਮਾਰਚ (ਕਵਿਤਾ ਖੁੱਲਰ)-ਪੰਜਾਬੀ ਸਾਹਿਤ ਅਕਾਦਮੀ ਵਲੋਂ ਇਕ ਸਮਾਗਮ ਦੌਰਾਨ ਦਾਨੇਸ਼ ਰਾਣਾ ਦੇ ਅੰਗਰੇਜ਼ੀ ਨਾਵਲ ਰੈੱਡ ਮੇਜ਼ ਦਾ ਪੰਜਾਬੀ ਅਨੁਵਾਦ 'ਲਾਲ ਮੱਕੀ' ਲੋਕ ਅਰਪਣ ਕੀਤਾ | ਇਹ ਨਾਵਲ ਪੰਜਾਬੀ ਵਿਚ ਡਾ. ਰਣਧੀਰ ਕੌਰ ਨੇ ਅਨੁਵਾਦ ਕੀਤਾ ਹੈ | ਇਸ ਮੌਕੇ ...

ਪੂਰੀ ਖ਼ਬਰ »

ਇੰਦਰਾ ਕਾਲੋਨੀ ਧਰਮਸ਼ਾਲਾ ਲਈ 2 ਲੱਖ ਦੀ ਗ੍ਰਾਂਟ ਦਾ ਚੈੱਕ ਭੇਟ

ਇਯਾਲੀ/ਥਰੀਕੇ, 20 ਮਾਰਚ (ਰਾਜ ਜੋਸ਼ੀ)-ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਦੇ ਅਖਤਿਆਰੀ ਕੋਟੇ ਵਿਚੋਂ ਬਾੜੇਵਾਲ ਸਥਿਤ ਇੰਦਰਾ ਕਾਲੋਨੀ ਦੀ ਧਰਮਸ਼ਾਲਾ ਲਈ 2 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਸ਼੍ਰੀ ਆਸ਼ੂ ਦੇ ਪੀ. ਏ. ਇੰਦਰਜੀਤ ਸਿੰਘ ਇੰਦੀ ਅਤੇ ਵਾਰਡ 74 ਦੇ ਕੌਾਸਲਰ ...

ਪੂਰੀ ਖ਼ਬਰ »

ਕਾਰੋਬਾਰ ਵਾਸਤੇ ਵਪਾਰਕ ਸਿਲੰਡਰ ਦਾ ਇਸਤੇਮਾਲ ਹੀ ਕੀਤਾ ਜਾ ਸਕਦਾ

ਲੁਧਿਆਣਾ, 20 ਮਾਰਚ (ਜੁਗਿੰਦਰ ਅਰੋੜਾ)-ਖੁਰਾਕ ਸਪਲਾਈ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਕਾਰੋਬਾਰ ਕਰਨ ਵਾਸਤੇ ਵਪਾਰਕ ਰਸੋਈ ਗੈਸ ਸਿਲੰਡਰ ਦਾ ਇਸਤੇਮਾਲ ਹੀ ਕੀਤਾ ਜਾ ਸਕਦਾ ਹੈ | ਘਰੇਲੂ ਰਸੋਈ ਗੈਸ ਸਿਲੰਡਰ ਦੀ ਕਾਰੋਬਾਰ ਵਾਸਤੇ ਵਰਤੋਂ ਕਰਨਾ ਨਿਯਮਾਂ ਦੀ ...

ਪੂਰੀ ਖ਼ਬਰ »

ਰੱਥ ਯਾਤਰਾ ਦੀ ਤਿਆਰੀ ਨੂੰ ਲੈ ਕੇ ਹੋਈ ਮੀਟਿੰਗ

ਲੁਧਿਆਣਾ, 20 ਮਾਰਚ (ਕਵਿਤਾ ਖੁੱਲਰ)-ਰੱਥ ਯਾਤਰਾ ਦੀ ਤਿਆਰੀਆਂ ਨੂੰ ਲੈ ਕੇ ਕੀਤੀ ਵਿਸ਼ੇਸ਼ ਬੈਠਕ ਸੰਕਟ ਮੋਚਨ ਹਨੂੰਮਾਨ ਮੰਦਿਰ ਸ਼ਾਹਪੁਰ ਰੋਡ ਵਿਖੇ ਪ੍ਰਧਾਨ ਅਸ਼ੋਕ ਪਰਾਸ਼ਰ ਪੱਪੀ ਦੀ ਅਗਵਾਈ ਹੇਠ ਹੋਈ | ਉਨ੍ਹਾਂ ਦੱਸਿਆ ਕਿ ਭਗਵਾਨ ਸ੍ਰੀ ਬਾਲਾ ਜੀ ਦੀ 11ਵੀਂ ਰੱਥ ...

ਪੂਰੀ ਖ਼ਬਰ »

ਬਵੇਜਾ ਦੇ ਚੇਅਰਮੈਨ ਬਣਨ 'ਤੇ ਲੱਡੂ ਵੰਡੇ

ਹੰਬੜਾਂ, 20 ਮਾਰਚ (ਹਰਵਿੰਦਰ ਸਿੰਘ ਮੱਕੜ)-ਹੰਬੜਾਂ ਵਿਖੇ ਲੁਧਿਆਣਾ ਮਾਰਕੀਟ ਕਮੇਟੀ 'ਚ ਦਰਸ਼ਨ ਲਾਲ ਬਵੇਜਾ ਦੇ ਚੇਅਰਮੈਨ ਬਣਨ 'ਤੇ ਕਾਂਗਰਸੀਆਂ ਨੇ ਖੁਸ਼ੀ ਮਨਾਉਂਦਿਆਂ ਮਨਦੀਪ ਸਿੰਘ ਵਿਰਕ ਤੇ ਹਲਕਾ ਗਿੱਲ ਯੂਥ ਕਾਂਗਰਸ ਦੇ ਪ੍ਰਧਾਨ ਸੋਨੀ ਧਾਲੀਵਾਲ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਸਟਾਫ਼ ਨੂੰ ਵੀ ਹੋਏ ਛੁੱਟੀ-ਰਾਜੀਵ

ਲੁਧਿਆਣਾ, 20 ਮਾਰਚ (ਬੀ.ਐਸ.ਬਰਾੜ)-ਸਥਾਨਕ ਆਰੀਆ ਕਾਲਜ ਵਿਚ ਪ੍ਰਾਈਵੇਟ ਕਾਲਜ ਨਾਨ ਟੀਚਿੰਗ ਸਟਾਫ਼ ਦੇ ਪ੍ਰਧਾਨ ਰਾਜੀਵ ਭੀਸਨ ਨੇ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰ ਕੋਰੋਨਾ ਵਾਇਰਸ ਨੂੰ ਲੈ ਕੇ ਸਕੂਲ ਅਤੇ ਕਾਲਜ 31 ਮਾਰਚ ਤੱਕ ਬੰਦ ਕਰ ਦਿੱਤੇ ਹਨ | ਉਨ੍ਹਾਂ ਸਰਕਾਰ ਅਤੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX