ਅੰਮਿ੍ਤਸਰ, 24 ਮਾਰਚ (ਰੇਸ਼ਮ ਸਿੰਘ)- ਅੰਮਿ੍ਤਸਰ 'ਚ ਕਰਫ਼ਿਊ ਿਖ਼ਲਾਫ਼ ਪੁਲਿਸ ਨੇ ਸਖ਼ਤੀ ਦਿਖਾਉਣੀ ਸ਼ੁਰੂ ਕਰ ਦਿੱਤੀ ਹੈ, ਜਿਸ ਤਹਿਤ ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ ਿਖ਼ਲਾਫ਼ ਪੁਲਿਸ ਨੇ ਗਿ੍ਫਤਾਰੀਆਂ ਕਰਕੇ ਪਰਚੇ ਦਰਜ ਕਰਨੇ ਸ਼ੁਰੂ ਕਰ ਦਿੱਤੇ ਹਨ | ਇਸੇ ਤਹਿਤ ...
ਅੰਮਿ੍ਤਸਰ, 24 ਮਾਰਚ (ਰੇਸ਼ਮ ਸਿੰਘ)- ਅੰਮਿ੍ਤਸਰ 'ਚ ਕੋਰੋਨਾ ਵਾਇਰਸ ਦੇ ਜ਼ੇਰੇ ਇਲਾਜ 3 ਮਰੀਜ਼ਾਂ ਉਪਰੰਤ ਭਾਵੇਂ ਕੋਈ ਨਵਾਂ ਮਰੀਜ਼ ਹਾਲੇ ਰਿਪੋਰਟ ਨਹੀਂ ਹੋਇਆ ਹੈ ਪਰ ਇੱਥੇ ਇਟਲੀ ਤੋਂ ਸ੍ਰੀ ਹਰਿਮੰਦਰ ਸਾਹਿਬ ਆਏ 2 ਯਾਤਰੂਆਂ ਦੀ ਜਾਂਚ ਕੀਤੀ ਜਾ ਰਹੀ ਹੈ, ਜੋ ਅੱਜ ...
ਅੰਮਿ੍ਤਸਰ, (ਜਸਵੰਤ ਸਿੰਘ ਜੱਸ)- ਪ੍ਰਸ਼ਾਸਨ ਵਲੋਂ ਕੋਰੋਨਾ ਵਾਇਰਸ ਤੋਂ ਬਚਾਉ ਹਿੱਤ ਲਗਾਏ ਗਏ ਕਰਫ਼ਿਊ ਦੌਰਾਨ ਗੁਰੂ ਨਗਰੀ 'ਚ ਵੱਸਦੇ ਲੋੜਵੰਦਾਂ, ਗਰੀਬਾਂ ਤੇ ਦਿਹਾੜੀਦਾਰ ਮਜ਼ਦੂਰਾਂ ਦੇ ਪਰਿਵਾਰਾਂ ਤੋਂ ਇਲਾਵਾ ਕਰਫ਼ਿਊ ਦੌਰਾਨ ਡਿਊਟੀ ਨਿਭਾਅ ਰਹੇ ਪੁਲਿਸ ਤੇ ਸਿਹਤ ਕਰਮੀਆਂ ਦੀ ਸਹਾਇਤਾ ਲਈ ਸ਼ੋ੍ਰਮਣੀ ਕਮੇਟੀ ਵਲੋਂ ਮੋਬਾਈਲ ਲੰਗਰ ਸੇਵਾ ਸ਼ੁਰੂ ਕੀਤੀ ਗਈ ਹੈ | ਪ੍ਰਾਪਤ ਵੇਰਵਿਆਂ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਦੇ ਨਿਰਦੇਸ਼ਾਂ ਅਤੇ ਮੁੁੱਖ ਸਕੱਤਰ ਡਾ: ਰੂਪ ਸਿੰਘ ਤੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਦੀ ਅਗਵਾਈ ਵਿਚ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਗੁਰੂ ਰਾਮ ਦਾਸ ਜੀ ਵੱਲੋਂ ਜ਼ਿਲ੍ਹਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਇਹ ਲੰਗਰ ਵਰਤਾਉਣ ਦੀ ਸੇਵਾ ਅੱਜ ਸਵੇਰੇ ਤੋਂ ਸ਼ੁਰੂ ਕੀਤੀ ਗਈ | ਮੁੱਖ ਸਕੱਤਰ ਨੇ ਦੱਸਿਆ ਕਿ ਸ਼ੋ੍ਰਮਣੀ ਕਮੇਟੀ ਹਮੇਸ਼ਾਂ ਮਨੁੱਖਤਾ ਦੀ ਭਲਾਈ ਲਈ ਅੱਗੇ ਆਉਂਦੀ ਰਹੀ ਹੈ | ਉਨ੍ਹਾਂ ਕਿਹਾ ਅੱਜ ਦੀ ਲੰਗਰ ਸੇਵਾ ਤੋਂ ਇਲਾਵਾ ਕੱਲ੍ਹ ਨੂੰ ਵੀ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਕਰਫ਼ਿਊ ਦੌਰਾਨ 10 ਦੇ ਕਰੀਬ ਵੈਨਾਂ 'ਚ ਲੰਗਰ ਸ਼ਹਿਰ ਦੇ ਵੱਖ-ਵੱਖ ਸ਼ਹਿਰੀ ਤੇ ਬਾਹਰੀ ਪੱਛੜੇ ਇਲਾਕਿਆਂ 'ਚ ਲੋੜਵੰਦਾਂ ਤੱਕ ਪਹੁੰਚਾਇਆ ਜਾਵੇਗਾ |
ਚੌਕ ਮਹਿਤਾ, 24 ਅਗਸਤ (ਧਰਮਿੰਦਰ ਸਿੰਘ ਸਦਾਰੰਗ)-ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਪੰਜਾਬ ਅਤੇ ਕੇਂਦਰ ਸਰਕਾਰਾਾ ਵਲੋਂ ਕੀਤੇ ਜਾ ਰਹੇ ਦਾਅਵਿਆਾ ਦੀ ਫੂਕ ਉਸ ਸਮੇਂ ਹਵਾ ਹਵਾਈ ਹੁੰਦੇ ਦਿਖਾਈ ਦਿੱਤੇ, ਜਦ ਇਕ ਸ਼ੱਕੀ ਮਰੀਜ਼ ਨੂੰ ਹਸਪਤਾਲ ਲਿਜਾਣ ਲਈ ਪਿੰਡ ਦੇ ਮੋਹਤਬਰ ...
ਮਜੀਠਾ, (ਮਨਿੰਦਰ ਸਿੰਘ ਸੋਖੀ)- ਕਰਫਿਊ ਦੌਰਾਨ ਪੁਲਿਸ ਪ੍ਰਸ਼ਾਸਨ ਵਲੋਂ ਵਰਤੀ ਸਖ਼ਤੀ ਦਾ ਅਸਰ ਮਜੀਠਾ ਵਿਖੇ ਉਸ ਵੇਲੇ ਦੇਖਣ ਨੂੰ ਮਿਲਿਆ ਜਦ ਇਕ ਬਾਰਾਤ ਜਿਹੜੀ ਕਿ ਪਿੰਡ ਝੀਤੇ ਕਲਾਂ ਜ਼ਿਲ੍ਹਾ ਅੰਮਿ੍ਤਸਰ ਤੋਂ ਪਿੰਡ ਭੋਮਾ ਜਾਣ ਵਾਸਤੇ ਮਜੀਠਾ ਵਿਖੇ ਪੁੱਜੀ ਤਾਂ ਸਬ ...
ਮੱਤੇਵਾਲ, 24 ਮਾਰਚ (ਗੁਰਪ੍ਰੀਤ ਸਿੰਘ ਮੱਤੇਵਾਲ)- ਪੰਜਾਬ ਸਰਕਾਰ ਵੱਲੋਂ ਰਾਜ 'ਚ ਐਲਾਨੇ ਕਰਫ਼ਿਊ ਦੌਰਾਨ ਕਿਸੇ ਵੀ ਵਿਅਕਤੀ ਨੂੰ ਘਰ ਤੋਂ ਬਾਹਰ ਨਿਕਲਣ ਦੀ ਇਜਾਜਤ ਨਹੀਂ ਹੈ ਅਤੇ ਖ਼ਾਸ ਤੌਰ ਤੇ ਧਾਰਮਿਕ ਸਮਾਗਮ, ਲੰਗਰ ਆਦਿ 'ਤੇ ਮੁਕੰਮਲ ਪਾਬੰਧੀ ਲੱਗੀ ਹੋਈ ਹੈ ਪਰ ਇਸ ...
ਬੱਚੀਵਿੰਡ, 24 ਮਾਰਚ (ਬਲਦੇਵ ਸਿੰਘ ਕੰਬੋ)¸ਐਸ. ਐਮ. ਓ. ਲੋਪੋਕੇ ਸ੍ਰੀ ਬਿ੍ਜ ਭੂਸ਼ਨ ਸਹਿਗਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਦੀਆਂ ਟੀਮ ਨੇ ਸ਼ੱਕੀ ਦੀ ਨਿਸ਼ਾਨਦੇਹੀ ਕਰਦਿਆਂ ਉਨ੍ਹਾਂ ਦੇ ਘਰ ਜਾ ਕੇ ਮੁੱਢਲੀ ਮੈਡੀਕਲ ਜਾਂਚ ਕੀਤੀ | ਕਮਿਊਨਿਟੀ ਹੈਲਥ ਸੈਂਟਰ ...
ਅੰਮਿ੍ਤਸਰ, 24 ਮਾਰਚ (ਹਰਮਿੰਦਰ ਸਿੰਘ)- ਕੋਵਿਡ-19 ਦੇ ਪ੍ਰਕੋਪ ਤੋਂ ਸ਼ਹਿਰ ਵਾਸੀਆਂ ਨੂੰ ਮੁਕਤ ਕਰਨ ਲਈ ਨਗਰ ਨਿਗਮ ਅੰਮਿ੍ਤਸਰ ਨੇ ਸ਼ਹਿਰ 'ਚ ਵਿਆਪਕ ਪੱਧਰ 'ਤੇ ਸਫਾਈ ਮੁਹਿੰਮ ਚਲਾਈ ਹੈ ¢ ਇਸ ਤੋਂ ਇਲਾਵਾ ਸ਼ਹਿਰ ਵਿਚ ਈਕੋ ਰਿਕਸ਼ਿਆਂ 'ਤੇ ਸਪੀਕਰ ਲਗਾ ਕੇ ਲੋਕਾਂ ਨੂੰ ...
ਮਾਨਾਂਵਾਲਾ, 24 ਮਾਰਚ (ਗੁਰਦੀਪ ਸਿੰਘ ਨਾਗੀ)- ਮਨੁੱਖਤਾ ਦੀ ਸੇਵਾ ਲਈ ਅਨੇਕਾਂ ਪ੍ਰੋਜੈਕਟਾਂ 'ਤੇ ਕੰਮ ਕਰ ਰਹੀ ਆਲ ਇੰਡੀਆ ਪਿੰਗਲਵਾੜਾ ਚੇਰੀਟੇਬਲ ਸੁਸਾਇਟੀ ਅੰਮਿ੍ਤਸਰ ਦੇ ਪ੍ਰਧਾਨ ਡਾ: ਇੰਦਰਜੀਤ ਕੌਰ ਨੇ ਬੀਤੇ ਕੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ...
ਬੰਡਾਲਾ, 24 ਮਾਰਚ (ਅੰਗਰੇਜ਼ ਸਿੰਘ ਹੁੰਦਲ)-ਵਿਸ਼ਵ ਭਰ 'ਚ ਕੋਵਿਡ-19 ਨੇ ਬੁਰੀ ਤਰ੍ਹਾਂ ਆਪਣੇ ਜਾਲ ਵਿਚ ਜਕੜਿਆ ਹੋਇਆ ਹੈ ਅਤੇ ਸਾਰੇ ਹੀ ਦੇਸ਼ਾਂ ਦੇ ਸਾਇੰਸਦਾਨ ਤੇ ਵਿਗਿਆਨੀ ਇਕੱਠੇ ਹੋ ਕੇ ਇਸ ਨੂੰ ਕਾਬੂ ਕਰਨ ਅਤੇ ਇਲਾਜ ਲੱਭਣ ਵਿਚ ਲੱਗੇ ਹੋਏ ਹਨ | ਪਰ ਪੰਜਾਬ ਵਿਚ ...
ਬਾਬਾ ਬਕਾਲਾ ਸਾਹਿਬ, 24 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)-ਕੋਰੋਨਾ ਵਾਇਰਸ ਦੇ ਖੌਫ ਤੋਂ ਜ਼ਿੰਦਗੀ ਕਿਸ ਕਦਰ ਸਹਿਮ ਗਈ ਹੈ ਕਿ ਆਮ ਕਹਾਵਤ ਸੀ ਕਿ ''ਲੈ ਫਿਰ ਕਿਹੜੀ ਮੱਸਿਆ ਲੱਗਣੋਂ ਹੱਟ ਜੂ'' ਅਤੇ ਅੱਜ ਕੋਰੋਨਾ ਵਾਇਰਸ ਦੇ ਸਹਿਮ, ਕਰਫਿਊ ਦੇ ਮਾਹੌਲ ਕਾਰਨ ਵਾਕਿਆ ਹੀ ...
ਸੁਲਤਾਨਵਿੰਡ, 24 ਮਾਰਚ (ਗੁਰਨਾਮ ਸਿੰਘ ਬੁੱਟਰ)-ਹਲਕਾ ਦੱਖਣੀ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ ਵਿਖੇ ਪੰਜਾਬ ਸਰਕਾਰ ਤੇ ਪੁਲਿਸ ਕਮਿਸ਼ਨਰ ਸੁਖਚੈਨ ਸਿੰਘ ਗਿੱਲ ਦੀਆਂ ਹਦਾਇਤਾਂ ਅਨੁਸਾਰ ਭਿਆਨਕ ਬਿਮਾਰੀ ਕੋਰੋਨਾ ਵਾਇਰਸ ਨੂੰ ਲੈ ਕੇ ਏ.ਸੀ. ਪੀ. ਮੰਗਲ ਸਿੰਘ ਤੇ ...
ਅੰਮਿ੍ਤਸਰ, 24 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)- ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੀ ਸਟੇਟ ਕੋਰ ਕਮੇਟੀ ਨੇ ਅਮਨ ਸ਼ਰਮਾ ਅੰਮਿ੍ਤਸਰ ਦੀ ਪ੍ਰਧਾਨਗੀ 'ਚ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਸਕੂਲ ਸਿੱਖਿਆ ਵਿਭਾਗ 'ਚ ਪਿ੍ੰਸੀਪਲਾਂ ਅਤੇ ਮੁੱਖ ...
ਮਜੀਠਾ, 24 ਮਾਰਚ (ਮਨਿੰਦਰ ਸਿੰਘ ਸੋਖੀ)- ਪੰਜਾਬ ਸਰਕਾਰ ਵੱਲੋਂ ਕਰਫਿਊ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਡਿਪਟੀ ਕਮਿਸ਼ਨਰ ਅੰਮਿ੍ਤਸਰ ਸ਼ਿਵਦੁਲਾਰ ਸਿੰਘ ਢਿੱਲੋਂ ਅਤੇ ਜ਼ਿਲ੍ਹਾ ਪੁਲਿਸ ਮੁਖੀ ਅੰਮਿ੍ਤਸਰ ਦਿਹਾਤੀ ਵਿਕਰਮਜੀਤ ਦੁੱਗਲ ਵੱਲੋਂ ਕਰਫਿਊ ਦੌਰਾਨ ਕਿਸੇ ...
ਜੰਡਿਆਲਾ ਗੁਰੂ, 24 ਮਾਰਚ (ਰਣਜੀਤ ਸਿੰਘ ਜੋਸਨ)-ਕੋਰੋਨਾ ਵਾਇਰਸ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਲਗਾਏ ਗਏ ਕਰਫ਼ਿਊ ਦੌਰਾਨ ਅੱਜ ਸਵੇਰ ਤੋਂ ਹੀ ਜੰਡਿਆਲਾ ਗੁਰੂ ਵਿਖੇ ਪੁਲਿਸ ਫੋਰਸ ਵਲੋਂ ਸ਼ਹਿਰ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਅਤੇ ਲੋਕਾਂ ਨੂੰ ਜ਼ਰੂਰੀ ...
ਅੰਮਿ੍ਤਸਰ, 24 ਮਾਰਚ (ਵਿਸ਼ੇਸ਼ ਪ੍ਰਤੀਨਿਧ)- ਡਾਇਰੈਕਟੋਰੇਟ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਵਲੋਂ ਸੂਬੇ ਦੀਆਂ ਸਮੂਹ ਨਗਰ ਨਿਗਮਾਂ ਦੇ ਕਮਿਸ਼ਨਰਾਂ, ਖ਼ੇਤਰੀ ਡਿਪਟੀ ਡਾਇਰੈਕਟਰ ਸ਼ਹਿਰੀ ਸਥਾਨਕ ਸੰਸਥਾਵਾਂ ਨੂੰ ਇਕ ਪੱਤਰ ਲਿਖ ਕੇ ਕੋਰੋਨਾ ਵਾਇਰਸ 'ਚ ਸ਼ਾਮਿਲ ...
ਅੰਮਿ੍ਤਸਰ, 24 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)- ਕੋਰੋਨਾ ਵਾਇਰਸ ਦੇ ਚੱਲਦਿਆਂ ਸਰਕਾਰ ਵਲੋਂ ਕਰਫ਼ਿਊ ਲਗਾਉਣ ਦੇ ਫ਼ੈਸਲੇ ਤੋਂ ਬਾਅਦ ਖਾਸ ਕਰਕੇ ਗੰਭੀਰ ਬਿਮਾਰੀਆਂ ਨਾਲ ਜੂਝ ਰਹੇ ਮਰੀਜ਼ਾਂ ਅਤੇ ਗਰੀਬ ਵਰਗ ਨਾਲ ਸਬੰਧਿਤ ਲੋਕਾਾ ਦੇ ਹਾਲਾਤ ਲਗਾਤਾਰ ਦੁੱਬਰ ਹੋ ...
ਅਜਨਾਲਾ, 24 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- 2 ਮਾਰਚ ਨੂੰ ਸਰਹੱਦੀ ਪਿੰਡ ਬੱਲੜ੍ਹਵਾਲ ਅਬਾਦੀ ਸੋਹਨ ਸਿੰਘ ਵਿਖੇ ਹੋਏ ਝਗੜੇ ਦੌਰਾਨ ਇਕ ਵਿਅਕਤੀ ਦੀ ਹੋਈ ਮੌਤ ਦੇ ਮਾਮਲੇ 'ਚ ਥਾਣਾ ਅਜਨਾਲਾ ਦੀ ਪੁਲਿਸ ਵਲੋਂ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮੁੱਖ ਮੁਲਜ਼ਮ ਨੂੰ ...
ਰਾਜਾਸਾਂਸੀ, 24 ਮਾਰਚ (ਹੇਰ, ਖੀਵਾ)-ਕੋਰੋਨਾ ਵਾਇਰਸ ਮਹਾਂਮਾਰੀ ਦੇ ਚਲਦਿਆਂ ਅੱਜ ਵੀ ਲਗਾਤਾਰ ਅੰਮਿ੍ਤਸਰ ਦੇ ਰਾਜਾਸਾਂਸੀ ਹਵਾਈ ਅੱਡੇ 'ਤੇ ਦੇਸ਼ ਦੀ ਰਾਜਧਾਨੀ ਦਿੱਲੀ ਤੋਂ ਇਲਾਵਾ ਵੱਖ ਵੱਖ ਥਾਵਾਂ ਤੋਂ ਪੁੱਜਣ ਵਾਲੀਆਂ ਘਰੇਲੂ ਛੇ ਉਡਾਣਾਂ ਰੱਦ ਹੋ ਗਈਆਂ | ਪ੍ਰਾਪਤ ...
ਅੰਮਿ੍ਤਸਰ, 24 ਮਾਰਚ (ਰੇਸ਼ਮ ਸਿੰਘ)- ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਸ੍ਰੀ ਓ. ਪੀ. ਸੋਨੀ ਵਲੋਂ ਕਰਫ਼ਿਊ ਉਪਰੰਤ ਸ਼ਹਿਰ ਦੇ ਹਾਲਾਤ ਬਾਰੇ ਸੰਸਦ ਮੈਂਬਰਾਂ, ਵਿਧਾਇਕਾਂ ਤੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ | ਉਨ੍ਹਾਂ ਸ਼ਹਿਰ 'ਚ ਕਰਫਿਊ ਲੱਗਣ ਤੋਂ ਬਾਅਦ ...
ਅੰਮਿ੍ਤਸਰ, 24 ਮਾਰਚ (ਜਸਵੰਤ ਸਿੰਘ ਜੱਸ)-ਕੋਰੋਨਾ ਵਾਇਰਸ ਤੋਂ ਬਚਾਓ ਲਈ ਪੰਜਾਬ ਵਿਚ ਕਰਫ਼ਿਊ ਦਾ ਅਸਰ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਆਉਣ ਵਾਲੇ ਸ਼ਰਧਾਲੂਆਂ 'ਤੇ ਵੀ ਪਿਆ ਹੈ | ਸ੍ਰੀ ਹਰਿਮੰਦਰ ਸਾਹਿਬ ਵਿਖੇ ਨਿੱਤ ਦਿਨ ਦੀ ਮਰਯਾਦਾ ਆਮ ਵਾਂਗ ਜਾਰੀ ਰਹੀ ਤੇ ...
ਮਜੀਠਾ, 24 ਮਾਰਚ (ਮਨਿੰਦਰ ਸਿੰਘ ਸੋਖੀ)-ਪੂਰੀਆਂ ਦੁਨੀਆਂ ਵਿਚ ਪੈਰ ਪਸਾਰ ਚੁੱਕੇ ਕੋਰੋਨਾ ਵਾਇਰਸ ਨੇ ਭਾਰਤ ਨੂੰ ਵੀ ਅਪਣੀ ਲਪੇਟ 'ਚ ਲੈ ਲਿਆ ਹੈ, ਜਿਸ ਦੇ ਸਿੱਟੇ ਵਜੋਂ ਸਰਕਾਰਾਂ ਵਲੋਂ ਲੋਕਾਂ ਨੰੂ ਘਰਾਂ ਵਿਚ ਬੈਠਣ ਲਈ ਕਿਹਾ ਜਾ ਰਿਹਾ ਹੈ ਅਤੇ ਆਵਾਜਾਈ ਵੀ ਠੱਪ ਕੀਤੀ ...
ਚੋਗਾਵਾਂ, 24 ਮਾਰਚ (ਗੁਰਬਿੰਦਰ ਸਿੰਘ ਬਾਗੀ)- ਉੱਘੇ ਦੇਸ਼ ਭਗਤ ਆਜ਼ਾਦੀ ਘੁਲਾਟੀਏ ਕਾ. ਦਲੀਪ ਸਿੰਘ ਟਪਿਆਲਾ ਦੇ ਪਰਿਵਾਰ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੀ ਨੂੰ ਹ ਗੁਰਸ਼ਰਨ ਕੌਰ ਪਤਨੀ ਜਸਬੀਰ ਸਿੰਘ ਉਮਰ 58 ਸਾਲ ਦਾ ਅੱਜ ਦਿਹਾਂਤ ਹੋ ਗਿਆ, ਉਹ ...
ਅੰਮਿ੍ਤਸਰ, 24 ਮਾਰਚ (ਰੇਸ਼ਮ ਸਿੰਘ)- ਕੋਰੋਨਾ ਦੇ ਪ੍ਰਭਾਵ ਨੂੰ ੂ ਰੋਕਣ ਲਈ ਸਰਕਾਰ ਵਲੋਂ ਲਗਾਏ ਕਰਫ਼ਿਊ ਕਾਰਨ ਗੁਰੂ ਨਗਰੀ ਦੇ ਲੋਕਾਂ ਨੂੰ ਦੂਜੇ ਦਿਨ ਕੋਈ ਰਾਹਤ ਨਹੀਂ ਮਿਲੀ ਜਿਸ ਕਾਰਨ ਲੋਕ ਘਰਾਂ ਅੰਦਰ ਕੈਦ ਹੋ ਕੇ ਜਰੂਰੀ ਤੇ ਨਿੱਤ ਵਰਤੋਂ ਦੀਆਂ ਵਸਤੂਆਂ ਨੂੰ ਵੀ ...
ਅੰਮਿ੍ਤਸਰ, 24 ਮਾਰਚ (ਹਰਜਿੰਦਰ ਸਿੰਘ ਸ਼ੈਲੀ)-ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਦੇ ਨਾਲ-ਨਾਲ ਭਾਰਤ 'ਚ ਆਪਣੀ ਪੂਰੀ ਦਹਿਸ਼ਤ ਮਚਾ ਕੇ ਰੱਖੀ ਹੋਈ ਹੈ | ਕੋਰੋਨਾ ਵਾਇਰਸ ਤੋਂ ਬਚਾਅ ਕਰਨ ਲਈ ਜਿੱਥੇ ਦੇਸ਼ ਭਰ 'ਚ ਸਮਾਜਿਕ ਇਕੱਠ ਕਰਨ ਤੇ ਪੂਰੀ ਤਰ੍ਹਾਂ ਨਾਲ ਪਾਬੰਦੀ ਲਗਾ ...
ਅਜਨਾਲਾ, 24 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਸਰਹੱਦੀ ਪਿੰਡਾਂ 'ਚ ਰੇਤ ਦੀ ਨਾਜਾਇਜ਼ ਮਾਈਨਿੰਗ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖਿਲਾਫ਼ ਥਾਣਾ ਅਜਨਾਲਾ ਦੀ ਪੁਲਿਸ ਵਲੋਂ ਮੁਕੱਦਮਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਅਜਨਾਲਾ ਦੇ ਐਸ.ਐਚ.ਓ. ...
ਅਜਨਾਲਾ, 24 ਮਾਰਚ (ਐਸ. ਪ੍ਰਸ਼ੋਤਮ)-ਆਲ ਇੰਡੀਆ ਕਿਸਾਨ ਮਜ਼ਦੂਰ ਸਭਾ ਦੇ ਕੌਮੀ ਜਨਰਲ ਸਕੱਤਰ ਤੇ ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਕੋਰ ਕਮੇਟੀ ਮੈਂਬਰ ਡਾ: ਅਸ਼ੀਸ਼ ਮਿੱਤਲ ਨੂੰ ਯੂ. ਪੀ. ਪੁਲਿਸ ਵਲੋਂ ਸ਼ਹਿਰ ਅਲਾਹਾਬਾਦ ਵਿਚ ਸੀ.ਏ.ਏ., ਐਨ.ਆਰ.ਸੀ. ਤੇ ...
ਅਜਨਾਲਾ, 24 ਮਾਰਚ (ਐਸ. ਪ੍ਰਸ਼ੋਤਮ)-ਸਰਹੱਦੀ ਪਿੰਡ ਚੱਕ ਔਲ ਵਿਖੇ ਇਕ ਔਰਤ ਨਾਨਕੀ ਪਤਨੀ ਬਚਿੱਤਰ ਸਿੰਘ ਦੇ ਘਰ 'ਚ ਜ਼ਬਰੀ ਦਾਖਲ ਹੋ ਕੇ ਉਸ ਉੱਤੇ 8 ਜਣਿਆਂ ਵਲੋਂ ਰਵਾਇਤੀ ਹਥਿਆਰਾਂ ਨਾਲ ਹਮਲਾ ਕਰਨ ਅਤੇ ਮਾਰਕੁਟਾਈ ਕਰਨ ਦੇ ਦੋਸ਼ 'ਚ ਪੁਲਿਸ ਥਾਣਾ ਅਜਨਾਲਾ ਨੇ ਮੁਕੱਦਮਾ ...
ਗੱਗੋਮਾਹਲ, 24 ਮਾਰਚ (ਬਲਵਿੰਦਰ ਸਿੰਘ ਸੰਧੂ)- ਅੱਜ ਐਸ. ਡੀ. ਐਮ. ਅਜਨਾਲਾ ਤੇ ਡੀ. ਐਸ. ਪੀ. ਅਜਨਾਲਾ ਨੇ ਭਾਰੀ ਪੁਲਿਸ ਫੋਰਸ ਨਾਲ ਸਰਹੱਦੀ ਖੇਤਰ ਦਾ ਦੌਰਾ ਕੀਤਾ | ਜਿੱਥੇ ਉਨ੍ਹਾਂ ਵਲੋਂ ਆਮ ਲੋਕਾਂ ਨੂੰ ਘਰਾਂ 'ਚ ਰਹਿ ਕੇ ਕਰਫਿਊ ਦੀ ਪਾਲਣਾ ਕਰਦਿਆਂ ਸਰਕਾਰ ਦਾ ਸਾਥ ਦੇਣ ਦੀ ...
ਅੰਮਿ੍ਤਸਰ, 24 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)¸ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਖ਼ਤਮ ਕਰਨ ਲਈ ਅੱਜ ਨਗਰ ਸੁਧਾਰ ਟਰੱਸਟ ਵੱਲੋਂ ਚੇਅਰਮੈਨ ਦਿਨੇਸ਼ ਬੱਸੀ ਅਤੇ ਨਿਗਰਾਨ ਇੰਜੀਨੀਅਰ ਰਾਜੀਵ ਸੇਖ਼ੜੀ ਦੇ ਨਿਰਦੇਸ਼ਾਂ 'ਤੇ ਰਣਜੀਤ ਐਵੀਨਿਊ ਸੀ ਬਲਾਕ ਵਿਖੈ ...
ਅਜਨਾਲਾ, 24 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਭਾਵੇਂ ਕਿ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਸੂਬੇ ਭਰ ਵਿਚ ਬਿਨਾਂ ਕਿਸੇ ਢਿੱਲ ਦੇ ਕਰਫਿਊ ਲਗਾਇਆ ਗਿਆ ਹੈ ਪਰ ਇਸ ਦੇ ਬਾਵਜੂਦ ਵੀ ਨਸ਼ਿਆਂ ਤੋਂ ਪੀੜਤ ਵਿਅਕਤੀਆਂ ਵਲੋਂ ਆਮ ਦਿਨ ਵਾਂਗ ਹੀ ਅੱਜ ...
ਜੰਡਿਆਲਾ ਗੁਰੂ, 24 ਮਾਰਚ (ਰਣਜੀਤ ਸਿੰਘ ਜੋਸਨ, ਪ੍ਰਮਿੰਦਰ ਸਿੰਘ ਜੋਸਨ)- ਕੋਰੋਨਾ ਵਾਇਰਸ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਕਰਫ਼ਿਊ ਲਾਏ ਜਾਣ ਦੇ ਬਾਵਜੂਦ ਅੱਜ ਜੰਡਿਆਲਾ ਗੁਰੂ ਵਿਖੇ ਡੀ. ਐਸ. ਪੀ. ਜੰਡਿਆਲਾ ਗੁਰੂ ਗੁਰਿੰਦਰਬੀਰ ਸਿੰਘ ਸਿੱਧੂ ਸ਼ਹਿਰ 'ਚ ਕੀਤੀ ਗਈ ...
ਅਜਨਾਲਾ, 24 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਸੰਸਾਰ ਭਰ ਵਿਚ ਫੈਲੇ ਕੋਰੋਨਾ ਵਾਇਰਸ ਦੀ ਚੇਨ ਨੂੰ ਤੋੜਨ ਲਈ ਪੰਜਾਬ ਸਰਕਾਰ ਵਲੋਂ ਲਗਾਏ ਕਰਫਿਊ ਦੇ ਅੱਜ ਦੂਸਰੇ ਦਿਨ ਕਸਬਾ ਅਜਨਾਲਾ ਚਰਚਾਵਾਂ 'ਚ ਰਿਹਾ | ਸਵੇਰ ਸਮੇਂ ਭਾਵੇਂ ਕਿ ਸਰਕਾਰ ਦੇ ਹੁਕਮਾਂ ਦੀ ਪ੍ਰਵਾਹ ਨਾ ...
ਰਈਆ, 24 ਮਾਰਚ (ਸ਼ਰਨਬੀਰ ਸਿੰਘ ਕੰਗ)-ਸਮਾਜਕ ਚੌਗਿਰਦੇ 'ਚ ਅਪਰਾਧਿਕ ਘਟਨਾਵਾਂ ਨਾਲ ਮਚੀ ਹਾਹਾਕਾਰ ਨੇ ਸੂਬੇ ਦੀ ਪੁਲਿਸ ਫੋਰਸ ਦੀ ਸਥਿਤੀ ਅਸਥਿਰਤਾ ਵਾਲੀ ਬਣਾ ਦਿੱਤੀ ਹੈ | ਪੰਜਾਬ ਪੁਲਿਸ ਸਮਰੱਥਾਵਾਨ ਹੋਣ ਦੇ ਬਾਵਜੂਦ ਵੀ ਸੂਬੇ 'ਚ ਅਮਨ ਅਤੇ ਕਾਨੂੰਨ ਵਾਲੀ ਸਥਿਤੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX