ਤਾਜਾ ਖ਼ਬਰਾਂ


ਵਰਲਡ ਟੈਸਟ ਚੈਂਪੀਅਨਸ਼ਿਪ ਫਾਈਨਲ - ਟੀਮ ਇੰਡੀਆ 170 ਦੌੜਾਂ 'ਤੇ ਆਊਟ, ਨਿਊਜ਼ੀਲੈਂਡ ਨੂੰ 139 ਦੌੜਾਂ ਦਾ ਮਿਲਿਆ ਟੀਚਾ
. . .  3 minutes ago
ਦਿੱਲੀ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 111 ਨਵੇਂ ਮਾਮਲੇ ਆਏ ਸਾਹਮਣੇ
. . .  55 minutes ago
ਨਵੀਂ ਦਿੱਲੀ, 23 ਜੂਨ - ਪਿਛਲੇ 24 ਘੰਟਿਆਂ ਵਿਚ ਦਿੱਲੀ ਵਿਚ ਕੋਰੋਨਾ ਦੇ 111 ਨਵੇਂ ਕੇਸ ਸਾਹਮਣੇ ਆਏ ਹਨ ਅਤੇ 7 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੌਰਾਨ 702 ਲੋਕ ਵੀ ਤੰਦਰੁਸਤ ...
ਜੰਮੂ ਕਸ਼ਮੀਰ ਦੇ ਸ਼ੋਪੀਆਂ ਵਿਚ ਮੁਕਾਬਲੇ ਦੌਰਾਨ ਇਕ ਅੱਤਵਾਦੀ ਮਾਰਿਆ ਗਿਆ
. . .  about 1 hour ago
ਜੰਮੂ, 23 ਜੂਨ - ਜੰਮੂ ਕਸ਼ਮੀਰ ਦੇ ਸ਼ੋਪੀਆਂ ਦੇ ਸ਼ਰਮਲ ਖੇਤਰ ਵਿਚ ਪੁਲਿਸ ਅਤੇ ਸੁਰੱਖਿਆ ਬਲਾਂ ਦੀ ਮੁਠਭੇੜ ਦੌਰਾਨ ਇਕ ਅੱਤਵਾਦੀ ਮਾਰਿਆ ਗਿਆ ਹੈ। ਫਿਲਹਾਲ ਇਲਾਕੇ ਵਿਚ ਆਪ੍ਰੇਸ਼ਨ ਚੱਲ ਰਿਹਾ ਹੈ।
ਅੰਮ੍ਰਿਤਸਰ 'ਚ ਕੋਰੋਨਾ ਦੇ 9 ਨਵੇਂ ਮਾਮਲੇ ਆਏ ਸਾਹਮਣੇ, 1 ਮਰੀਜ਼ ਨੇ ਤੋੜਿਆ ਦਮ
. . .  about 2 hours ago
ਅੰਮ੍ਰਿਤਸਰ, 23 ਜੂਨ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 9 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ...
ਮਹਿਲਾ ਦੇ ਕਤਲ ਦੀ ਗੁੱਥੀ ਸੁਲਝੀ, ਨੌਕਰਾਣੀ ਦੀ ਭੈਣ ਨਿਕਲੀ ਕਾਤਲ
. . .  about 2 hours ago
ਅੰਮ੍ਰਿਤਸਰ, 23 ਜੂਨ (ਗਗਨਦੀਪ ਸ਼ਰਮਾ) - ਗੁਰੂ ਨਾਨਕ ਵਾੜਾ ਇਲਾਕੇ 'ਚ ਮਹਿਲਾ ਦੇ ਅੰਨੇ ਕਤਲ ਦੀ ਗੁੱਥੀ ਨੂੰ ਸੁਲਝਾ ਲਿਆ ਗਿਆ ਹੈ...
ਐਨ.ਪੀ.ਏ. 'ਚ ਕਟੌਤੀ ਕਰਨ ਦੇ ਵਿਰੋਧ 'ਚ ਸਿਵਲ ਹਸਪਤਾਲ ਦੇ ਡਾਕਟਰਾਂ ਨੇ ਕੀਤੀ ਰੋਸ ਰੈਲੀ
. . .  about 2 hours ago
ਹੁਸ਼ਿਆਰਪੁਰ, 23 ਜੂਨ (ਬਲਜਿੰਦਰਪਾਲ ਸਿੰਘ) - ਜੁਆਇੰਟ ਪੰਜਾਬ ਗੌਰਮਿੰਟ ਡਾਕਟਰਜ਼ ਕੋਆਰਡੀਨੇਸ਼ਨ ਕਮੇਟੀ ਦੇ ਸੱਦੇ 'ਤੇ ਅੱਜ ਪੀ.ਸੀ.ਐਮ.ਐੱਸ. ਸਪੈਸ਼ਲਿਸਟ ਡਾਕਟਰਜ਼...
ਇਕ ਵਾਰ ਫਿਰ ਖ਼ਾਕੀ ਨੇ ਖ਼ਾਕੀ ਖ਼ਿਲਾਫ਼ ਖੋਲਿਆ ਮੋਰਚਾ ,ਮਾਮਲਾ ਨੌਜਵਾਨ ਖ਼ੁਦਕੁਸ਼ੀ ਦੇ ਦੋਸ਼ੀਆਂ ਨੂੰ ਨਾ ਫੜਨ ਦਾ
. . .  about 2 hours ago
ਮਾਛੀਵਾੜਾ ਸਾਹਿਬ, 23 ਜੂਨ (ਮਨੋਜ ਕੁਮਾਰ) - ਅੱਜ ਇਕ ਵਾਰ ਫਿਰ ਖ਼ਾਕੀ ਨੇ ਖ਼ਾਕੀ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਸਰਹਿੰਦ ਨਹਿਰ ਲਾਗੇ ਗੜੀ ਪੁਲ ਕੋਲ ਚੱਕਾ ਜਾਮ ਕਰਦਿਆਂ ਇਨਸਾਫ਼ ਦੀ ਗੁਹਾਰ ਲਗਾਈ...
ਭਗੌੜਾ ਹੀਰਾ ਕਾਰੋਬਾਰੀ ਨੀਰਵ ਮੋਦੀ ਨੂੰ ਯੂ.ਕੇ. ਹਾਈ ਕੋਰਟ ਵਲੋਂ ਝਟਕਾ
. . .  about 2 hours ago
ਨਵੀਂ ਦਿੱਲੀ, 22 ਜੁਨ - ਯੂ.ਕੇ. ਹਾਈ ਕੋਰਟ ਨੇ ਭਗੌੜਾ ਹੀਰਾ ਕਾਰੋਬਾਰੀ ਨੀਰਵ ਮੋਦੀ ਵਲੋਂ ਭਾਰਤ ਹਵਾਲਗੀ ਵਿਰੁੱਧ ਅਪੀਲ ਕਰਨ...
ਪਾਵਰ ਪਲਾਂਟ ਦੇ ਪਰਾਲੀ ਦੇ ਭੰਡਾਰ ਨੂੰ ਲੱਗੀ ਅੱਗ
. . .  about 3 hours ago
ਤਲਵੰਡੀ ਭਾਈ, 23 ਜੂਨ,(ਕੁਲਜਿੰਦਰ ਸਿੰਘ ਗਿੱਲ) - ਤਲਵੰਡੀ ਭਾਈ ਫ਼ਿਰੋਜ਼ਪੁਰ ਰੋਡ 'ਤੇ ਪਿੰਡ ਹਕੂਮਤ ਸਿੰਘ ਵਾਲਾ ਵਿਖੇ ਸਥਿਤ ਸੁਖਬੀਰ ਐਗਰੋ ਪਾਵਰ ਪਲਾਂਟ ਵਲੋਂ ...
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ
. . .  about 3 hours ago
ਕੋਟ ਈਸੇ ਖਾਂ, 23 ਜੂਨ (ਗੁਰਮੀਤ ਸਿੰਘ ਖ਼ਾਲਸਾ) - ਜ਼ਿਲ੍ਹਾ ਮੋਗਾ ਦੇ ਕਸਬਾ ਕੋਟ ਈਸੇ ਖਾਂ ਨੇੜਲੇ ਪਿੰਡ ਮਹਿਲ 'ਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਰਣਜੀਤ...
ਡਾ. ਸੁਖਬੀਰ ਕੌਰ ਮਾਹਲ ਬਣੇ ਭਾਈ ਵੀਰ ਸਿੰਘ ਨਿਵਾਸ ਅਸਥਾਨ ਦੇ ਆਨਰੇਰੀ ਡਾਇਰੈਕਟਰ
. . .  about 3 hours ago
ਅੰਮ੍ਰਿਤਸਰ, 23 ਜੂਨ (ਸੁਰਿੰਦਰ ਕੋਛੜ) - ਭਾਈ ਵੀਰ ਸਿੰਘ ਨਿਵਾਸ ਅਸਥਾਨ ਦੀਆਂ ਅਕਾਦਮਿਕ ਅਤੇ ਪ੍ਰਬੰਧਕੀ ਗਤੀਵਿਧੀਆਂ ਲਈ ਸੁਖਬੀਰ ਕੌਰ ਮਾਹਲ ਨੇ ਭਾਈ ਵੀਰ ਸਿੰਘ ਨਿਵਾਸ ਅਸਥਾਨ ਦੇ...
ਜੈਪਾਲ ਭੁੱਲਰ ਦਾ ਹੋਇਆ ਸਸਕਾਰ, ਛੋਟੇ ਭਰਾ ਨੇ ਦਿਖਾਈ ਚਿਖਾ ਨੂੰ ਅਗਨੀ
. . .  about 4 hours ago
ਫ਼ਿਰੋਜ਼ਪੁਰ, 23 ਜੂਨ (ਗੁਰਿੰਦਰ ਸਿੰਘ) - ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਆਦੇਸ਼ਾਂ 'ਤੇ ਬੀਤੇ ਕੱਲ੍ਹ ਪੀ.ਜੀ.ਆਈ. ਚੰਡੀਗੜ੍ਹ ਤੋਂ ਦੁਬਾਰਾ ਪੋਸਟ ਮਾਰਟਮ ਹੋਣ ਤੋਂ ਬਾਅਦ ਗੈਂਗਸਟਰ ਜੈਪਾਲ ਭੁੱਲਰ ਦਾ ਅੱਜ ਬਾਅਦ ਦੁਪਹਿਰ ਫ਼ਿਰੋਜ਼ਪੁਰ ਸ਼ਹਿਰ ਦੇ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਬਠਿੰਡਾ...
ਸਾਂਝੇ ਦੂਰਸੰਚਾਰ ਸਰੋਤ ਵਾਲਾ ਇਕ ਬੀ.ਪੀ.ਓ. ਸੈਂਟਰ ਹੁਣ ਵਿਸ਼ਵ ਭਰ ਵਿਚ ਗਾਹਕਾਂ ਨੂੰ ਦਵੇਗਾ ਸੇਵਾ
. . .  about 3 hours ago
ਨਵੀਂ ਦਿੱਲੀ, 23 ਜੂਨ - ਸੰਚਾਰ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਘਰੇਲੂ ਅਤੇ ਅੰਤਰਰਾਸ਼ਟਰੀ ਓ.ਐਸ.ਪੀ. (ਹੋਰ ਸੇਵਾ ਪ੍ਰਦਾਤਾ) ਵਿਚਕਾਰ ਅੰਤਰ ਨੂੰ...
ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵਲੋਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਰੱਦ
. . .  about 4 hours ago
ਪਠਾਨਕੋਟ, 23 ਜੂਨ (ਸੰਧੂ ) - ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੀ ਸੂਬਾ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਸਰਦਾਰ ਭੁਪਿੰਦਰ ਸਿੰਘ ਸੱਚਰ ਅਤੇ ਜਸਵਿੰਦਰ ਸਿੰਘ ਨੇ ਕਿਹਾ...
ਝੋਨੇ ਲਈ ਅੱਠ ਘੰਟੇ ਨਿਰਵਿਘਨ ਸਪਲਾਈ ਨਾ ਮਿਲਣ ਕਾਰਨ ਹਲਵਾਰਾ ਦੇ ਕਿਸਾਨਾਂ ਨੇ 66 ਕੇ ਵੀ ਸਬ ਸਟੇਸ਼ਨ ਸੁਧਾਰ ਉਪ ਮੰਡਲ ਦਾ ਕੀਤਾ ਘਿਰਾਓ
. . .  about 4 hours ago
ਗੁਰੂਸਰ ਸੁਧਾਰ, (ਲੁਧਿਆਣਾ) 23 ਜੂਨ (ਬਲਵਿੰਦਰ ਸਿੰਘ ਧਾਲੀਵਾਲ) - ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਗੁਰਪ੍ਰੀਤ ਸਿੰਘ ਹਲਵਾਰਾ, ਪ੍ਰਧਾਨ ਜਤਿੰਦਰ ਸਿੰਘ ਜੋਤੀ ...
ਵੋਕੇਸ਼ਨਲ ਅਧਿਆਪਕ ਯੂਨੀਅਨ ਪੰਜਾਬ ਦਾ ਰੋਸ ਮਾਰਚ, ਪੁਲਿਸ ਨੇ ਰੋਕਿਆ
. . .  about 5 hours ago
ਪਟਿਆਲਾ, 23 ਜੂਨ (ਧਰਮਿੰਦਰ ਸਿੰਘ ਸਿੱਧੂ) - ਐੱਨ.ਐੱਸ. ਕਯੂ. ਐੱਫ. ਵੋਕੇਸ਼ਨਲ ਅਧਿਆਪਕ ਯੂਨੀਅਨ ਪੰਜਾਬ ਵਲੋਂ 22 ਜੂਨ ਦੀ ਮੀਟਿੰਗ ਬੇਸਿੱਟਾ ਨਿਕਲਣ...
ਬੀ. ਡੀ. ਪੀ. ਓ. ਗੁਰੂਹਰਸਹਾਏ ਦੇ ਸਾਰੇ ਕਰਮਚਾਰੀ ਕਲਮ ਛੋੜ ਹੜਤਾਲ 'ਤੇ
. . .  about 5 hours ago
ਗੁਰੂ ਹਰ ਸਹਾਏ, 23 ਜੂਨ (ਹਰਚਰਨ ਸਿੰਘ ਸੰਧੂ) - ਛੇਵੇਂ ਪੇਅ ਕਮਿਸ਼ਨ ਦੀ ਰਿਪੋਰਟ 'ਚ ਸੋਧ ਦੀ ਮੰਗ ਨੂੰ ਲੈ ਕੇ ਮੁਲਾਜ਼ਮ ਜਥੇਬੰਦੀਆਂ ਦੇ ਸਦੇ ਅਨੁਸਾਰ...
ਫ਼ਤਹਿਜੰਗ ਸਿੰਘ ਬਾਜਵਾ ਦੇ ਬੇਟੇ ਨੇ ਸਰਕਾਰੀ ਨੌਕਰੀ ਲੈਣ ਤੋਂ ਕੀਤਾ ਇਨਕਾਰ - ਰਾਵਤ
. . .  about 5 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਅਤੇ ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਨੇ ਕਿਹਾ ਹੈ ਕਿ ਪੰਜਾਬ ਦੇ ਕਾਦੀਆਂ ਤੋਂ...
ਲਾਹੌਰ 'ਚ ਹੋਏ ਬੰਬ ਧਮਾਕਾ 'ਚ ਇੱਕ ਦੀ ਮੌਤ, 16 ਜ਼ਖ਼ਮੀ
. . .  about 5 hours ago
ਅੰਮ੍ਰਿਤਸਰ, 23 ਜੂਨ (ਸੁਰਿੰਦਰ ਕੋਛੜ) - ਪਾਕਿਸਤਾਨ ਦੇ ਲਾਹੌਰ ਸ਼ਹਿਰ ਦੀ ਆਬਾਦੀ ਜੌਹਰ ਟਾਊਨ ਵਿਖੇ ਅੱਜ ਸਵੇਰੇ ਇਕ ਜ਼ੋਰਦਾਰ ਬੰਬ ਧਮਾਕਾ ਹੋਇਆ...
ਕੈਪਟਨ ਅਮਰਿੰਦਰ ਸਿੰਘ ਨੂੰ ਵਾਅਦੇ ਪੂਰੇ ਕਰਨ ਲਈ ਹਾਈਕਮਾਨ ਨੇ ਦਿੱਤਾ ਅੰਤਿਮ ਸਮਾਂ (ਡੈੱਡਲਾਈਨ) - ਰਾਵਤ
. . .  about 6 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਇੰਚਾਰਜ ਹਰੀਸ਼ ਰਾਵਤ ਦੀ ਰਾਹੁਲ ਗਾਂਧੀ ਨਾਲ ਮੁਲਾਕਾਤ ਖ਼ਤਮ ਹੋਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ...
ਨਿਰਵਿਘਨ ਬਿਜਲੀ ਸਪਲਾਈ ਨਾ ਮਿਲਣ 'ਤੇ ਕਿਸਾਨਾਂ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਕੀਤਾ ਜਾਮ, ਗਰਿੱਡ ਘੇਰਿਆ
. . .  about 6 hours ago
ਫੁੱਲਾਂਵਾਲ, 23 ਜੂਨ (ਮਨਜੀਤ ਸਿੰਘ ਦੁੱਗਰੀ) - ਝੋਨੇ ਦੀ ਬਿਜਾਈ ਲਈ ਸਰਕਾਰ ਵਲੋਂ ਨਿਰਧਾਰਿਤ ਕੀਤੀ 8 ਘੰਟੇ ਬਿਜਲੀ ਦੀ ਸਪਲਾਈ ਨਾ ਮਿਲਣ 'ਤੇ ਸ਼ਹੀਦ ਕਰਤਾਰ...
ਪੈਸਿਆਂ ਦੇ ਲੈਣ ਦੇਣ ਬਦਲੇ ਗੋਸਲਾਂ 'ਚ ਤਿੰਨ ਵਿਅਕਤੀ ਟੈਂਕੀ 'ਤੇ ਚੜ੍ਹੇ
. . .  about 7 hours ago
ਮਲੌਦ (ਲੁਧਿਆਣਾ), 23 ਜੂਨ (ਨਿਜ਼ਾਮਪੁਰ/ਚਾਪੜਾ) - ਮਲੌਦ ਲਾਗਲੇ ਪਿੰਡ ਗੋਸਲਾਂ ਵਿਖੇ ਪੀੜਤ ਵਿਅਕਤੀਆਂ ਦੇ ਪਿਤਾ ...
2022 ਵਿਚ ਕਾਂਗਰਸ ਇਕੱਠੀ ਹੋ ਕੇ ਚੋਣ ਲੜੇ - ਸੁਨੀਲ ਜਾਖੜ
. . .  about 7 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਰਾਹੁਲ ਗਾਂਧੀ ਨਾਲ ਮੁਲਾਕਾਤ ਕਰ ਕੇ ਬਾਹਰ ਆਏ ਜਿਸ ਦੌਰਾਨ...
ਪੰਜਾਬ ਵਿਚ ਚਲ ਰਹੇ ਕਾਂਗਰਸ ਦੇ ਸਿਆਸੀ ਕਲੇਸ਼ ਨੂੰ ਸੁਲਝਾਉਣ ਲਈ ਮੀਟਿੰਗਾਂ ਦਾ ਦੌਰ ਜਾਰੀ
. . .  about 7 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਦਿੱਲੀ ਵਿਚ ...
ਬਿਜਲੀ ਸਪਲਾਈ ਪੂਰੀ ਨਾ ਮਿਲਣ 'ਤੇ ਕਿਸਾਨਾਂ ਕੀਤਾ ਫ਼ਿਰੋਜ਼ਪੁਰ - ਜ਼ੀਰਾ ਮੁੱਖ ਮਾਰਗ ਜਾਮ
. . .  about 7 hours ago
ਖੋਸਾ ਦਲ ਸਿੰਘ, 23 ਜੂਨ (ਮਨਪ੍ਰੀਤ ਸਿੰਘ ਸੰਧੂ) - ਕਿਸਾਨਾਂ ਵਲੋਂ ਝੋਨੇ ਦੀ ਲਵਾਈ ਜੋਰਾ 'ਤੇ ਜਾਰੀ ਹੈ, ਪਰ ਕਿਸਾਨਾਂ ਨੂੰ ਮੋਟਰਾਂ ਲਈ ਪੂਰੀ ਬਿਜਲੀ ਸਪਲਾਈ ਨਹੀਂ ਮਿਲ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਚੇਤ ਸੰਮਤ 552

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਕਰਫ਼ਿਊ ਦੌਰਾਨ 523 ਲੋਕਾਂ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ

ਚੰਡੀਗੜ੍ਹ, 24 ਮਾਰਚ (ਗੁਰਪ੍ਰੀਤ ਸਿੰਘ ਜਾਗੋਵਾਲ)-ਚੰਡੀਗੜ੍ਹ ਵਿਚ ਕਰਫ਼ਿਊ ਲੱਗਣ ਦੇ ਬਾਅਦ ਤੋਂ ਪੁਲਿਸ ਨੇ ਸ਼ਹਿਰ ਅੰਦਰ ਸਖ਼ਤੀ ਦਿਖਾਉਣੀ ਸ਼ੁਰੂ ਕਰ ਦਿੱਤੀ ਹੈ | ਬਿਨਾਂ ਕਿਸੇ ਕੰਮ ਤੋਂ ਸ਼ਹਿਰ ਵਿਚ ਘੁੰਮਣ ਵਾਲੇ ਲੋਕਾਂ ਿਖ਼ਲਾਫ਼ ਪੁਲਿਸ ਮਾਮਲੇ ਦਰਜ ਕਰ ਰਹੀ ਹੈ ...

ਪੂਰੀ ਖ਼ਬਰ »

ਵਿਦਿਆਰਥੀ ਕੌ ਾਸਲ ਦੇ ਮੀਤ ਪ੍ਰਧਾਨ ਨੇ ਕੌਾਸਲ ਦਾ ਬਕਾਇਆ ਫ਼ੰਡ ਦਾਨ ਕਰਨ ਲਈ ਮੰਗੀ ਪ੍ਰਵਾਨਗੀ

ਚੰਡੀਗੜ੍ਹ, 24 ਮਾਰਚ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਾਸਲ ਦੇ ਮੀਤ ਪ੍ਰਧਾਨ ਰਾਹੁਲ ਕੁਮਾਰ ਨੇ ਕੋਰੋਨਾ ਵਾਇਰਸ (ਕੋਵਿਡ-19) ਕਾਰਨ ਪੈਦਾ ਹੋਏ ਹਾਲਾਤਾਂ ਵਿਚ ਲੋੜਵੰਦਾਂ ਦੀ ਮਦਦ ਲਈ ਕੌਾਸਲ ਦਾ ਬਕਾਇਆ ਫ਼ੰਡ ਦਾਨ ਕਰਨ ਲਈ ਪ੍ਰਵਾਨਗੀ ਮੰਗੀ ਹੈ | ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਦਵਾਈਆਂ ਦੀ ਰਹੇਗੀ ਹੋਮ ਡਲਿਵਰੀ, ਸੰਪਰਕ ਨੰਬਰ ਜਾਰੀ

ਚੰਡੀਗੜ੍ਹ, 24 ਮਾਰਚ (ਆਰ.ਐਸ.ਲਿਬਰੇਟ)- ਚੰਡੀਗੜ੍ਹ ਪ੍ਰਸ਼ਾਸਨ ਵਲੋਂ ਦਵਾਈਆਂ ਦੀਆਂ ਦੁਕਾਨਾਂ ਕਰਫ਼ਿਊ ਦੌਰਾਨ ਖੋਲ੍ਹਣ ਦੇ ਨਾਲ ਹੋਮ ਡਲਿਵਰੀ ਦੀ ਸਹੂਲਤ ਦਿੰਦੇ ਤਿੰਨ ਸੰਪਰਕ ਨੰਬਰ ਜਾਰੀ ਕੀਤੇ ਹਨ, ਇਸ ਤੋਂ ਇਲਾਵਾ ਦੁਕਾਨਾਂ ਵੀ ਖੁੱਲ੍ਹੀਆਂ ਰਹਿਣਗੀਆਂ ਪਰ ...

ਪੂਰੀ ਖ਼ਬਰ »

ਪਾਣੀ ਦੇ ਬਿੱਲ ਤੇ ਜਾਇਦਾਦ ਕਰ ਜਮ੍ਹਾਂ ਕਰਨ ਦੀ ਤਰੀਕ 15 ਅਪੈ੍ਰਲ ਤੱਕ ਵਧਾਈ

ਚੰਡੀਗੜ੍ਹ, 24 ਮਾਰਚ (ਆਰ.ਐਸ.ਲਿਬਰੇਟ)-ਕੋਰੋਨਾ ਵਾਇਰਸ ਵਿਰੁੱਧ ਲੜਾਈ ਦੀਆਂ ਅਮਲੀ ਗਤੀਵਿਧੀਆਂ ਦੇ ਮੱਦੇ ਨਜ਼ਰ ਈ-ਸੰਪਰਕ ਕੇਂਦਰ ਬੰਦ ਹੋ ਜਾਣ ਕਾਰਨ ਚੰਡੀਗੜ੍ਹ ਨਗਰ ਨਿਗਮ ਨੇ ਜਾਇਦਾਦ ਕਰ ਅਤੇ ਪਾਣੀ ਦੇ ਬਿੱਲ ਜਮ੍ਹਾਂ ਕਰਨ ਦੀ ਤਰੀਕ 15 ਅਪ੍ਰੈਲ ਤੱਕ ਵਧਾ ਦਿੱਤੀ ਹੈ | ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਅੱਜ ਕੋਰੋਨਾ ਵਾਇਰਸ ਦਾ ਕੋਈ ਨਵਾਂ ਮਰੀਜ਼ ਨਹੀਂ ਮਿਲਿਆ

ਚੰਡੀਗੜ੍ਹ, 24 ਮਾਰਚ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਲਈ ਅੱਜ ਦਾ ਦਿਨ ਕਾਫ਼ੀ ਰਾਹਤ ਵਾਲਾ ਰਿਹਾ | ਅੱਜ ਕੋਰੋਨਾ ਵਾਇਰਸ ਪਾਜ਼ੀਟਿਵ ਦਾ ਕੋਈ ਨਵਾਂ ਮਾਮਲਾ ਸਾਹਮਣੇ ਨਹੀਂ ਆਇਆ ਅਤੇ ਜਿਨ੍ਹਾਂ 6 ਮਰੀਜ਼ਾਂ ਦੇ ਨਮੂਨੇ ਲਏ ਗਏ ਸਨ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਹੈ | ...

ਪੂਰੀ ਖ਼ਬਰ »

ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਵਲੋਂ ਨਿਰਸਵਾਰਥ ਸੇਵਾਵਾਂ ਦੇਣ ਦੀ ਪੇਸ਼ਕਸ਼

ਚੰਡੀਗੜ੍ਹ, 24 ਮਾਰਚ (ਵਿਕਰਮਜੀਤ ਸਿੰਘ ਮਾਨ)-ਕੋਰੋਨਾ ਵਾਇਰਸ ਦੇ ਕਹਿਰ ਨਾਲ ਲੜਨ ਲਈ ਜਿੱਥੇ ਮੈਡੀਕਲ, ਪੁਲਿਸ, ਪ੍ਰਸ਼ਾਸਨ ਅਤੇ ਮੀਡੀਆ ਮੈਦਾਨ ਵਿਚ ਹੈ ਉੱਥੇ ਅੱਜ ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਪੰਜਾਬ ਨੇ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ...

ਪੂਰੀ ਖ਼ਬਰ »

ਅਪ੍ਰੈਲ ਤੇ ਮਈ ਮਹੀਨੇ ਦੇ ਰਾਸ਼ਨ ਦੀ ਸਬਸਿਡੀ ਅਗਾਊਾ ਸਿੱਧੇ ਖਾਤਿਆਂ 'ਚ ਹੋਏਗੀ ਜਾਰੀ

ਚੰਡੀਗੜ੍ਹ, 24 ਮਾਰਚ (ਆਰ.ਐਸ.ਲਿਬਰੇਟ)-ਕੋਰੋਨਾ ਵਾਇਰਸ ਫੈਲਣ ਤੇ ਕਰਫ਼ਿਊ ਕਾਰਨ ਬਣੀ ਸਥਿਤੀ 'ਤੇ ਖ਼ੁਰਾਕ ਅਤੇ ਸਪਲਾਈ ਵਿਭਾਗ, ਯੂਟੀ, ਚੰਡੀਗੜ੍ਹ ਆਉਣ ਵਾਲੇ ਅਪ੍ਰੈਲ ਤੇ ਮਈ ਮਹੀਨੇ ਦੇ ਰਾਸ਼ਨ ਦੀ ਸਬਸਿਡੀ ਲਾਭਪਾਤਰੀਆਂ ਦੇ ਖਾਤੇ ਵਿਚ ਅਗਾਊਾ ਜਾਰੀ ਕਰੇਗਾ | ਕੋਵਿਡ-19 ...

ਪੂਰੀ ਖ਼ਬਰ »

ਕੈਸ਼ ਬੰਦ ਚੈੱਕ ਲਾਗੂ

ਖਰੜ, 24 ਮਾਰਚ (ਜੰਡਪੁਰੀ)-ਪੰਜਾਬ ਪਾਵਰ ਕਾਰਪੋਰੇਸ਼ਨ ਸਬ-ਡਵੀਜ਼ਨ ਖਰੜ ਵਲੋਂ ਕੋਰੋਨਾ ਵਾਇਰਸ ਦੇ ਪ੍ਰਕੋਪ ਦੇ ਚਲਦਿਆਂ ਸਾਵਧਾਨੀ ਵਜੋਂ ਬਿਜਲੀ ਦੇ ਬਿੱਲਾਂ ਦੀ ਨਕਦ ਅਦਾਇਗੀ 'ਤੇ ਰੋਕ ਲਗਾਉਂਦਿਆਂ ਲੋਕਾਂ ਨੂੰ ਸਿਰਫ਼ ਚੈੱਕਾਂ ਰਾਹੀਂ ਹੀ ਬਿੱਲਾਂ ਦੀ ਅਦਾਇਗੀ ਕਰਨ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਨੂੰ ਸੈਨੇਟਾਈਜ਼ ਕਰਨ ਦਾ ਕੰਮ ਸ਼ੁਰੂ

ਐੱਸ. ਏ. ਐੱਸ. ਨਗਰ, 24 ਮਾਰਚ (ਕੇ. ਐੱਸ. ਰਾਣਾ)-ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ ਕੋਰੋਨਾ ਵਾਇਰਸ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਦੀਆਂ ਕੋਸ਼ਿਸ਼ਾਂ ਦੇ ਹਿੱਸੇ ਵਜੋਂ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਨੂੰ ਸੈਨੇਟਾਈਜ਼ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ | ਇਸ ...

ਪੂਰੀ ਖ਼ਬਰ »

ਕਸਬਾ ਨਵਾਂਗਰਾਓ ਵਿਖੇ ਵਿਦੇਸ਼ ਤੋਂ ਪਰਤੇ 4 ਵਿਅਕਤੀਆਂ ਦੇ ਘਰਾਂ ਅੱਗੇ ਲਗਾਏ ਨੋਟਿਸ

ਮੁੱਲਾਂਪੁਰ ਗਰੀਬਦਾਸ, 24 ਮਾਰਚ (ਖੈਰਪੁਰ)-ਕਸਬਾ ਨਵਾਂਗਰਾਓ ਦੇ ਦਸਮੇਸ਼ ਨਗਰ, ਗੋਬਿੰਦ ਨਗਰ ਅਤੇ ਕਾਂਸਲ ਦੇ ਚਾਰ ਵਿਅਕਤੀ ਪਿਛਲੇ ਦਿਨੀਂ ਵਿਦੇਸ਼ ਤੋਂ ਪਰਤੇ ਹਨ | ਸਿਹਤ ਵਿਭਾਗ ਦੀ ਟੀਮ ਵਲੋਂ 14 ਦਿਨਾਂ ਦੇ ਲਈ ਘਰੋਂ ਬਾਹਰ ਆਉਣਾ ਜਾਣਾ ਬੰਦ ਕਰ ਦਿੱਤਾ ਗਿਆ ਹੈ | ਉਨ੍ਹਾਂ ਨੂੰ ਸਿਰਫ ਆਪਣੇ ਘਰਾਂ ਵਿਚ ਹੀ ਰਹਿਣ ਦੀ ਹਦਾਇਤ ਦਿੱਤੀ ਗਈ ਹੈ | ਕੋਰੋਨਾ ਵਾਇਰਸ ਦੇ ਕਹਿਰ ਨੂੰ ਦੇਖਦਿਆਂ ਹੋਇਆ ਸਿਹਤ ਵਿਭਾਗ ਦੇ ਅਧਿਕਾਰੀ, ਸੁਪਰਵਾਈਜਰ ਜਸਪਾਲ ਸਿੰਘ, ਐੱਸ. ਡੀ. ਓ. ਜਵਾਹਰ ਸਾਗਰ ਤੇ ਪੁਲਿਸ ਪਾਰਟੀ ਵਲੋਂ ਸਬੰਧਿਤ ਵਿਅਕਤੀਆਂ ਦੇ ਘਰਾਂ ਬਾਹਰ ਇਕਾਂਵਾਸ ਦੇ ਨੋਟਿਸ ਲਗਾਏ ਗਏ ਹਨ |

ਖ਼ਬਰ ਸ਼ੇਅਰ ਕਰੋ

 

ਟਕਸਾਲੀ ਅਕਾਲੀ ਆਗੂ ਜਥੇਦਾਰ ਹਕੀਕਤ ਸਿੰਘ ਸ਼ੇਖਪੁਰਾ ਨਹੀਂ ਰਹੇ

ਮੁੱਲਾਂਪੁਰ ਗਰੀਬਦਾਸ, 24 ਮਾਰਚ (ਖੈਰਪੁਰ)-ਪਿੰਡ ਸ਼ੇਖਪੁਰਾ ਦੇ ਵਸਨੀਕ ਬਜ਼ੁਰਗ ਅਕਾਲੀ ਆਗੂ ਜਥੇਦਾਰ ਹਕੀਕਤ ਸਿੰਘ (90) ਨਹੀਂ ਰਹੇ | ਅਕਾਲੀ ਦਲ ਵਲੋਂ ਸਮੇਂ-ਸਮੇਂ ਸਿਰ ਪੰਜਾਬ ਲਈ ਕੀਤੇ ਸੰਘਰਸ਼ਾਂ ਅਤੇ ਲਗਾਏ ਮੋਰਚਿਆਂ ਦੌਰਾਨ ਜਥੇਦਾਰ ਹਕੀਕਤ ਸਿੰਘ ਆਪਣੇ ਸਾਥੀਆਂ ...

ਪੂਰੀ ਖ਼ਬਰ »

ਲੋਕਾਂ ਨੂੰ ਮੁਫ਼ਤ ਮਾਸਕ ਵੰਡੇ

ਖਰੜ, 24 ਮਾਰਚ (ਜੰਡਪੁਰੀ)-ਅੱਜ ਗੁਰਦੁਆਰਾ ਤੇਗ਼ ਬਹਾਦਰ ਸਾਹਿਬ ਵਿਖੇ ਨਗਰ ਸੁਧਾਰ ਕਲਿਆਣ ਕਮੇਟੀ ਵਲੋਂ ਲੋਕਾਂ ਨੂੰ ਮੁਫ਼ਤ ਮਾਸਕ ਵੰਡੇ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਬੂ ਸਿੰਘ ਨੇ ਦੱਸਿਆ ਕਿ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਹੀ ...

ਪੂਰੀ ਖ਼ਬਰ »

ਕਰਫ਼ਿਊ: ਘਰਾਂ ਤੱਕ ਰਾਸ਼ਨ, ਫਲ-ਸਬਜ਼ੀਆਂ ਪਹੰੁਚਦੀਆਂ ਕੀਤੀਆਂ ਜਾਣਗੀਆਂ

ਚੰਡੀਗੜ੍ਹ, 24 ਮਾਰਚ (ਆਰ. ਐਸ. ਲਿਬਰੇਟ)-ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਹਿਰ 'ਚ ਹਰ ਥਾਂ ਰਾਸ਼ਨ, ਦੁੱਧ ਤੇ ਫਲ-ਸਬਜ਼ੀਆਂ ਪਹੁੰਚਾਉਣ ਲਈ ਅਧਿਕਾਰੀ ਤੇ ਰੂਟ ਤੈਅ ਕਰਦੇ ਪੂਰੇ ਸ਼ਹਿਰ ਨੂੰ ਚਾਰ ਜ਼ੋਨਾਂ ਵਿਚ ਵੰਡ ਦਿੱਤਾ ਹੈ | ਜ਼ੋਨ ਵਾਈਜ਼ ਜੋਨ-1 ਵਿਚ ਸੈਕਟਰ 1, 2, 3, 4, 9,10, 11, 12, 14, 15, ...

ਪੂਰੀ ਖ਼ਬਰ »

ਪੰਚਕੂਲਾ ਵਿਖੇ ਲਾਕਡਾਊਨ ਦੇ ਚਲਦਿਆਂ ਪੁਲਿਸ ਕਮਿਸ਼ਨਰ ਵਲੋਂ ਨਾਕਿਆਂ ਦੀ ਚੈਕਿੰਗ

ਪੰਚਕੂਲਾ, 24 ਮਾਰਚ (ਕਪਿਲ)-ਪੰਚਕੂਲਾ ਪੁਲਿਸ ਕਮਿਸ਼ਨਰ ਸੌਰਵ ਸਿੰਘ ਵਲੋਂ ਲਾਕਡਾਊਨ ਦੇ ਚਲਦਿਆਂ ਜ਼ਿਲ੍ਹੇ ਅੰਦਰ ਪੁਲਿਸ ਵਲੋਂ ਲਗਾਏ ਗਏ ਨਾਕਿਆਂ ਦੀ ਚੈਕਿੰਗ ਕੀਤੀ ਗਈ ਅਤੇ ਪੁਲਿਸ ਮੁਲਾਜ਼ਮਾਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ ਗਏ | ਇਸ ਮੌਕੇ ਗੱਲਬਾਤ ...

ਪੂਰੀ ਖ਼ਬਰ »

ਕਰਫਿਊ ਦੌਰਾਨ ਪੁਲਿਸ ਵਲੋਂ ਕਰੀਬ ਦੋ ਦਰਜਨ ਮਾਮਲੇ ਦਰਜ

ਜ਼ੀਰਕਪੁਰ, 24 ਮਾਰਚ (ਅਵਤਾਰ ਸਿੰਘ)-ਜ਼ੀਰਕਪੁਰ ਪੁਲਿਸ ਨੇ ਕਰਫਿਊ ਦੌਰਾਨ ਨਿਯਮ ਤੋੜਨ ਵਾਲੇ ਕਰੀਬ ਦੋ ਦਰਜਨ ਵਿਅਕਤੀਆਂ ਖਿਲਾਫ਼ ਮਾਮਲੇ ਦਰਜ ਕੀਤੇ ਹਨ | ਸਰਕਾਰ ਵਲੋਂ ਦੇਸ਼ ਵਿਚ ਫੈਲੀ ਭਿਆਨਕ ਬਿਮਾਰੀ ਦੇ ਮੱਦੇਨਜ਼ਰ ਕਰਫਿਊ ਲਗਾਉਣ ਦੇ ਫੇਸਲੇ ਦੀ ਪ੍ਰਵਾਹ ਨਾ ਕਰਨ ...

ਪੂਰੀ ਖ਼ਬਰ »

ਕਰਫਿਊ ਦੌਰਾਨ ਆਮ ਲੋਕਾਂ ਨੂੰ ਬਿਲਕੁਲ ਵੀ ਢਿੱਲ-ਮੱਠ ਨਾ ਮਿਲੀ

ਖਿਜਰਾਬਾਦ, 24 ਮਾਰਚ (ਰੋਹਿਤ ਗੁਪਤਾ)-ਰਾਜ ਸਰਕਾਰ ਵਲੋਂ ਸੂਬੇ ਵਿਚ ਕੋਰੋਨਾ ਵਾਇਰਸ ਕਾਰਨ ਲਗਾਏ ਕਰਫਿਊ ਦੌਰਾਨ ਅੱਜ ਦਿਨ ਵਿਚ ਬਿਲਕੁਲ ਵੀ ਢਿੱਲ-ਮੱਠ ਨਹੀਂ ਮਿਲੀ, ਪਰ ਇਲਾਕੇ ਦੇ ਸ਼ਰਾਬ ਦੇ ਠੇਕਿਆਂ ਤੇ ਰਾਜ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਹੁਕਮਾਂ ਨੂੰ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਮੁਹਾਲੀ ਸ਼ਹਿਰ ਰਿਹਾ ਬੰਦ

ਐੱਸ. ਏ. ਐੱਸ. ਨਗਰ, 24 ਮਾਰਚ (ਜਸਬੀਰ ਸਿੰਘ ਜੱਸੀ)-ਕੋਰੋਨਾ ਵਾਇਰਸ ਦੇ ਖ਼ਤਰੇ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਵਲੋਂ ਲਗਾਏ ਕਰਫ਼ਿਊ ਦੌਰਾਨ ਅੱਜ ਮੁਹਾਲੀ ਸ਼ਹਿਰ ਦੇ ਵੱਖ-ਵੱਖ ਫੇਜ਼ਾਂ ਅਤੇ ਸੈਕਟਰਾਂ ਅੰਦਰ ਦੁਕਾਨਾਂ ਲਗਪਗ ਬੰਦ ਰਹੀਆਂ ਅਤੇ ਜ਼ਿਆਦਾਤਰ ਲੋਕਾਂ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਨਿਯਮਾਂ ਦੀਆਂ ਧੱਜੀਆਂ ਉੱਡਾਉਣ ਵਾਲੇ ਲੋਕਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ : ਡੀ. ਐੱਸ. ਪੀ.

ਖਰੜ, 24 ਮਾਰਚ (ਜੰਡਪੁਰੀ)-ਕੋਰੋਨਾ ਵਾਇਰਸ ਦੇ ਪ੍ਰਕੋਪ ਦੇ ਚੱਲਦਿਆਂ ਖਰੜ ਪੁਲਿਸ ਅਤੇ ਨਗਰ ਕੌਾਸਲ ਵਲੋਂ ਪੂਰੀ ਮੁਸ਼ਤੈਦੀ ਨਾਲ ਕੰਮ ਕੀਤਾ ਜਾ ਰਿਹਾ ਹੈ | ਇਸ ਸਬੰਧੀ ਅੱਜ ਖਰੜ ਦੇ ਡੀ. ਐੱਸ. ਪੀ. ਪਾਲ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਪੱਸ਼ਟ ਕੀਤਾ ਕਿ ...

ਪੂਰੀ ਖ਼ਬਰ »

ਦੁਕਾਨਦਾਰ ਅਤੇ ਰੇਹੜੀ ਫੜ੍ਹੀ ਵਾਲੇ ਕਰਫਿਊ ਦੇ ਚੱਲਦਿਆਂ ਆਮ ਲੋਕਾਂ ਦੀ ਲਾਹੁਣ ਲੱਗੇ ਛਿੱਲ

ਮੁੱਲਾਂਪੁਰ ਗਰੀਬਦਾਸ, 24 ਮਾਰਚ (ਦਿਲਬਰ ਸਿੰਘ ਖੈਰਪੁਰ)-ਕੋਰੋਨਾ ਵਾਇਰਸ ਕਾਰਨ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਕਰਫਿਊ ਲਗਾਏ ਜਾਣ ਤੋਂ ਬਾਅਦ ਇਲਾਕੇ ਵਿਚ ਰੇਹੜੀ ਫੜ੍ਹੀ ਲਾ ਕੇ ਸ਼ਬਜੀ ਵੇਚਣ ਵਾਲੇ ਆਮ ਲੋਕਾਂ ਦੀ ਛਿੱਲ ਲਾਹ ਰਹੇ ਹਨ | ਅੱਜ ਅੋਮੈਕਸ ਸਿਟੀ ਦੇ ਸਾਹਮਣੇ ...

ਪੂਰੀ ਖ਼ਬਰ »

ਵਿਦੇਸ਼ ਤੋਂ ਪਰਤੇ 66 ਵਿਅਕਤੀਆਂ 'ਤੇ ਸਿਹਤ ਵਿਭਾਗ ਦੀ ਨਜ਼ਰ

ਡੇਰਾਬੱਸੀ, 24 ਮਾਰਚ (ਗੁਰਮੀਤ ਸਿੰਘ)-ਡੇਰਾਬੱਸੀ ਦੇ ਨੇੜੇ ਵਸਦੇ ਚੰਡੀਗੜ੍ਹ ਅਤੇ ਮੁਹਾਲੀ ਸ਼ਹਿਰਾਂ ਅੰਦਰ ਕੋਰੋਨਾ ਵਾਇਰਸ ਨੇ ਕਈ ਲੋਕਾਂ ਨੂੰ ਆਪਣੀ ਜਕੜ 'ਚ ਲੈ ਲਿਆ ਹੈ | ਸਥਿਤੀ ਨੂੰ ਕੰਟਰੋਲ ਕਰਨ ਲਈ ਜਿੱਥੇ ਸਿਹਤ ਵਿਭਾਗ ਸਮੇਤ ਪੁਲਿਸ-ਪ੍ਰਸ਼ਾਸਨ ਵਲੋਂ ਦਿਨ-ਰਾਤ ...

ਪੂਰੀ ਖ਼ਬਰ »

ਚੋਰਾਂ ਨੇ ਕਮਰੇ ਦਾ ਤਾਲਾ ਤੋੜਕੇ ਫਰਿੱਜ ਤੇ ਸਿਲੰਡਰ ਕੀਤੇ ਚੋਰੀ

ਮੁੱਲਾਂਪੁਰ ਗਰੀਬਦਾਸ, 24 ਮਾਰਚ (ਖੈਰਪੁਰ)-ਪਿੰਡ ਮਾਜਰਾ ਵਿਖੇ ਟੀ ਪੁਆਇੰਟ ਦੇ ਨੇੜੇ ਬੀਤੀ ਰਾਤ 3 ਕਮਰਿਆਂ ਦੇ ਜਿੰਦਰੇ ਤੋੜਕੇ ਸਾਮਾਨ ਚੋਰੀ ਹੋਣ ਦੀ ਖ਼ਬਰ ਹੈ | ਫਰੂਟ ਦੀ ਦੁਕਾਨ ਦੇ ਮਾਲਕ ਅਮਰ ਨਾਥ ਨੇ ਦੱਸਿਆ ਕਿ ਉਹ ਮਾਜਰਾ ਟੀ ਪੁਆਇੰਟ ਨੇੜੇ ਕਿਰਾਏ 'ਤੇ ਰਹਿੰਦੇ ...

ਪੂਰੀ ਖ਼ਬਰ »

ਸਮਾਜ ਸੇਵੀ ਸੰਸਥਾ ਵਲੋਂ ਐਮਰਜੈਂਸੀ ਦੌਰਾਨ ਪੁਲਿਸ ਨੂੰ ਸਹਾਇਤਾ ਦੀ ਪੇਸ਼ਕਸ਼

ਮੁੱਲਾਂਪੁਰ ਗਰੀਬਦਾਸ, 24 ਮਾਰਚ (ਖੈਰਪੁਰ)-ਇਲਾਕੇ ਦੀ ਸਮਾਜ ਸੇਵੀ ਸੰਸਥਾ ਵਲੋਂ ਖੇਤਰ 'ਚ ਐਮਰਜੈਂਸੀ ਡਿਊਟੀ ਦੌਰਾਨ ਪੁਲਿਸ ਨੂੰ ਬਣਦੀ ਸਹਾਇਤਾ ਦੀ ਪੇਸ਼ਕਸ਼ ਕੀਤੀ ਗਈ ਹੈ | ਇਸ ਸਬੰਧੀ ਸੰਸਥਾ ਦੇ ਵਲੰਟੀਅਰ ਭਾਈ ਹਰਜੀਤ ਸਿੰਘ ਹਰਮਨ, ਰਵਿੰਦਰ ਸਿੰਘ ਵਜੀਦਪੁਰ, ...

ਪੂਰੀ ਖ਼ਬਰ »

2 ਦੁਕਾਨਦਾਰਾਂ ਅਤੇ ਤਿੰਨ ਮੋਟਰਸਾਈਕਲ ਚਾਲਕਾਂ ਿਖ਼ਲਾਫ਼ ਪ੍ਰਸ਼ਾਸਨ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ਾਂ ਤਹਿਤ ਮਾਮਲਾ ਦਰਜ

ਲਾਲੜੂ, 24 ਮਾਰਚ (ਰਾਜਬੀਰ ਸਿੰਘ)-ਕੋਰੋਨਾ ਵਾਇਰਸ ਦੇ ਮੱਦੇਨਜ਼ਰ ਪ੍ਰਸ਼ਾਸਨ ਵਲੋਂ ਲਗਾਏ ਕਰਫਿਊ ਦੌਰਾਨ ਪ੍ਰਸ਼ਾਸਨ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ਾਂ ਤਹਿਤ ਪੁਲਿਸ ਨੇ ਦੋ ਦੁਕਾਨਦਾਰਾਂ ਅਤੇ ਤਿੰਨ ਮੋਟਰਸਾਈਕਲ ਚਾਲਕਾਂ ਖਿਲਾਫ਼ ਮਾਮਲਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਕੁਰਾਲੀ 'ਚ ਵਿਦੇਸ਼ ਤੋਂ ਪਰਤੇ 13 ਹੋਰ ਵਿਅਕਤੀਆਂ ਦੀ ਜਾਂਚ

ਕੁਰਾਲੀ, 24 ਮਾਰਚ (ਹਰਪ੍ਰੀਤ ਸਿੰਘ)-ਸਿਹਤ ਵਿਭਾਗ ਦੀ ਟੀਮ ਵਲੋਂ ਪ੍ਰਸ਼ਾਸਨ ਦੀ ਮਦਦ ਨਾਲ ਅੱਜ ਵਿਦੇਸ਼ਾਂ ਤੋਂ ਆਏ 13 ਵਿਅਕਤੀਆਂ ਦੀ ਜਾਂਚ ਕੀਤੀ ਅਤੇ ਉਨ੍ਹਾਂ ਨੂੰ ਘਰਾਂ ਵਿਚ ਰਹਿਣ ਦੀ ਹਦਾਇਤ ਕੀਤੀ, ਜਿਸ ਕਾਰਨ ਸਥਾਨਕ ਸ਼ਹਿਰ ਵਿਚ ਕੋਰੋਨਾ ਵਾਇਰਸ ਕਾਰਨ ਸ਼ਹਿਰ ਦੇ ...

ਪੂਰੀ ਖ਼ਬਰ »

ਕਰਫ਼ਿਊ ਕਾਰਨ ਸਹਿਕਾਰੀ ਸਭਾਵਾਂ ਨੂੰ ਦੁੱਧ ਇਕੱਤਰ ਕਰਨ 'ਚ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹੈ : ਡਾਇਰੈਕਟਰ ਗੀਗੇਮਾਜਰਾ

ਐੱਸ. ਏ. ਐੱਸ. ਨਗਰ, 24 ਮਾਰਚ (ਕੇ. ਐੱਸ. ਰਾਣਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਅੰਦਰ ਕਰਫ਼ਿਊ ਲਗਾਉਣ ਸਬੰਧੀ ਲਿਆ ਗਿਆ ਫ਼ੈਸਲਾ ਬਹੁਤ ਹੀ ਸ਼ਲਾਘਾਯੋਗ ਕਦਮ ਹੈ ਕਿਉਂਕਿ ਵਿਸ਼ਵ ਪੱਧਰ 'ਤੇ ਮਹਾਂਮਾਰੀ ਦਾ ਰੂਪ ਧਾਰਨ ਕਰ ਚੁੱਕੀ ਕੋਰੋਨਾ ...

ਪੂਰੀ ਖ਼ਬਰ »

ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਲੋਕਾਂ ਨੂੰ ਕਰਫ਼ਿਊ ਬਾਰੇ ਕੀਤਾ ਜਾ ਰਿਹੈ ਸੁਚੇਤ : ਗੁਰਮੰਦਰ ਸਿੰਘ

ਖਰੜ, 24 ਮਾਰਚ (ਗੁਰਮੁੱਖ ਸਿੰਘ ਮਾਨ)-ਕਰਫ਼ਿਊ ਦੌਰਾਨ ਖਰੜ ਦੇ ਸਬ-ਰਜਿਸਟਰਾਰ ਗੁਰਮੰਦਰ ਸਿੰਘ, ਤਹਿਸੀਲਦਾਰ ਮਨਦੀਪ ਸਿੰਘ ਢਿੱਲੋਂ ਤੇ ਨਾਇਬ ਤਹਿਸੀਲਦਾਰ ਪੁਨੀਤ ਬਾਂਸਲ ਵਲੋਂ ਸਾਂਝੇ ਤੌਰ 'ਤੇ ਆਪਣੀ ਟੀਮ ਸਮੇਤ ਸਬ-ਡਵੀਜ਼ਨ ਅੰਦਰ ਲਾਊਡ ਸਪੀਕਰ ਰਾਹੀਂ ਅਨਾਊਾਸਮੈਂਟ ...

ਪੂਰੀ ਖ਼ਬਰ »

ਅੱਜ ਤੋਂ ਚੇਤ ਦੇ ਨਰਾਤੇ ਸ਼ੁਰੂ

ਪੰਚਕੂਲਾ, 24 ਮਾਰਚ (ਕਪਿਲ)-ਅੱਜ 25 ਮਾਰਚ ਤੋਂ ਚੇਤ ਦੇ ਨਰਾਤੇ ਸ਼ੁਰੂ ਹੋ ਰਹੇ ਹਨ ਅਤੇ ਪੰਚਕੂਲਾ ਸਥਿਤ ਪ੍ਰਾਚੀਨ ਸ਼ਕਤੀ ਪੀਠ ਸ੍ਰੀ ਮਾਤਾ ਮਨਸਾ ਦੇਵੀ ਮੰਦਰ ਵਿਖੇ ਕਰੀਬ 200 ਸਾਲਾਂ ਵਿਚ ਪਹਿਲੀ ਵਾਰ ਬਿਨਾਂ ਸ਼ਰਧਾਲੂਆਂ ਤੋਂ ਪਾਠ-ਪੂਜਾ ਕੀਤੀ ਜਾਵੇਗੀ | ਕੋਰੋਨਾ ਵਾਇਰਸ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਰਫ਼ਿਊ ਵਿਚ ਢਿੱਲ ਦੇਣ ਦੀ ਘੋਸ਼ਣਾ

ਐੱਸ. ਏ. ਐੱਸ. ਨਗਰ, 24 ਮਾਰਚ (ਕੇ. ਐੱਸ. ਰਾਣਾ)-ਜ਼ਿਲ੍ਹਾ ਪ੍ਰਸ਼ਾਸਨ ਨੇ ਜ਼ਿਲ੍ਹੇ ਦੇ ਵਸਨੀਕਾਂ ਲਈ ਦੇਰ ਰਾਤ ਕਰਫਿਊ ਦੌਰਾਨ ਢਿੱਲ ਦੇਣ ਦਾ ਐਲਾਨ ਕੀਤਾ ਹੈ ਅਤੇ ਫੈਸਲਾ ਕੀਤਾ ਗਿਆ ਹੈ ਕਿ ਲੋਕਾਂ ਨੂੰ ਘਰ-ਘਰ ਜਾ ਕੇ ਦੁੱਧ, ਦਵਾਈ ਅਤੇ ਭੋਜਨ ਪਦਾਰਥਾਂ ਦੀ ਸਪਲਾਈ ਅੱਜ 25 ...

ਪੂਰੀ ਖ਼ਬਰ »

ਕੈਮਿਸਟਾਂ ਦੀਆਂ ਦੁਕਾਨਾਂ ਬੰਦ ਹੋਣ ਕਾਰਨ ਮਰੀਜ਼ ਪ੍ਰੇਸ਼ਾਨ

ਲਾਲੜੂ, 24 ਮਾਰਚ (ਰਾਜਬੀਰ ਸਿੰਘ)-ਭਾਵੇਂ ਕਿ ਕਰਫਿਊ ਦੌਰਾਨ ਪ੍ਰਸ਼ਾਸਨ ਨੇ ਕੈਮਿਸਟ ਦੀਆਂ ਦੁਕਾਨਾਂ ਨੂੰ 24 ਘੰਟੇ ਦੀ ਛੂਟ ਦਿੱਤੀ ਹੋਈ ਹੈ ਪਰ ਇਸ ਦੇ ਬਾਵਜੂਦ ਵੀ ਦਵਾਈਆਂ ਦੀਆਂ ਦੁਕਾਨਾਂ ਬੰਦ ਨਜ਼ਰ ਆ ਰਹੀਆਂ ਹਨ | ਇਸ ਨਾਲ ਜਿੱਥੇ ਸਰਕਾਰੀ ਹਸਪਤਾਲ ਸਮੇਤ ਹੋਰ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਕਾਰਨ ਇਤਿਹਾਸਕ ਮਾਤਾ ਜੈਅੰਤੀ ਦੇਵੀ ਮੰਦਰ ਅਤੇ ਸਿਵ ਮੰਦਰ ਦੇ ਕਪਾਟ 31 ਤੱਕ ਬੰਦ

ਮੁੱਲਾਂਪੁਰ ਗਰੀਬਦਾਸ, 24 ਮਾਰਚ (ਖੈਰਪੁਰ)-ਸ਼ਿਵਾਲਿਕ ਦੀਆਂ ਪਹਾੜੀਆਂ ਵਿਚ ਸਥਿਤ ਇਤਿਹਾਸਕ ਮਾਤਾ ਜੈਅੰਤੀ ਦੇਵੀ ਮੰਦਰ ਅਤੇ ਪ੍ਰਾਚੀਨ ਸ਼ਿਵ ਮੰਦਰ ਦੇ ਪ੍ਰਬੰਧਕਾਂ ਵਲੋਂ 31 ਮਾਰਚ ਤੱਕ ਮੰਦਰਾਂ ਦੇ ਕਪਾਟ ਬੰਦ ਕਰਨ ਦਾ ਫ਼ੈਸਲਾ ਲਿਆ ਗਿਆ ਹੈ | ਇਸ ਸਬੰਧੀ ਮਾਤਾ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ ਜ਼ਰੂਰੀ ਵਸਤੂਆਂ ਦੀ ਸਪਲਾਈ ਘਰ-ਘਰ ਦੇਣ ਦੇ ਫ਼ੈਸਲੇ ਦੀ ਸ਼ਲਾਘਾ

ਐੱਸ. ਏ. ਐੱਸ. ਨਗਰ, 24 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)-ਡਿਪਟੀ ਕਮਿਸ਼ਨਰ ਮੁਹਾਲੀ ਵਲੋਂ ਜਨਤਾ ਨੂੰ ਕਰਫ਼ਿਊ ਵਿਚ ਢਿੱਲ ਨਾ ਦੇਣ ਅਤੇ ਜ਼ਰੂਰੀ ਵਸਤੂਆਂ ਦੀ ਸਪਲਾਈ ਘਰ-ਘਰ ਦੇਣ ਦੇ ਲਏ ਗਏ ਫ਼ੈਸਲੇ ਦੀ ਆਮ ਲੋਕਾਂ ਨੇ ਸ਼ਲਾਘਾ ਕੀਤੀ ਹੈ | ਇਸ ਸਬੰਧੀ ਲੋਕਾਂ ਦਾ ਕਹਿਣਾ ਹੈ ...

ਪੂਰੀ ਖ਼ਬਰ »

ਵਿਦੇਸ਼ਾਂ ਤੋਂ ਘੁੰਮ ਕੇ ਆਏ 53 ਹੋਰਨਾਂ ਵਿਅਕਤੀਆਂ ਦੀ ਪ੍ਰਸ਼ਾਸਨ ਨੂੰ ਪ੍ਰਾਪਤ ਹੋਈ ਸੂਚੀ

ਖਰੜ, 24 ਮਾਰਚ (ਗੁਰਮੁੱਖ ਸਿੰਘ ਮਾਨ)-ਵਿਦੇਸ਼ਾਂ ਤੋਂ ਆਏ ਵਿਅਕਤੀਆਂ ਦੀ ਸ਼ਨਾਖਤ ਲਈ ਸਰਕਾਰ ਵਲੋਂ ਜੋ ਖਰੜ ਪ੍ਰਸ਼ਾਸਨ ਨੂੰ 115 ਵਿਅਕਤੀਆਂ ਦੀ ਸੂਚੀ ਭੇਜੀ ਗਈ ਹੈ, ਉਸ 'ਚੋਂ 86 ਵਿਅਕਤੀਆਂ ਦੀ ਸ਼ਨਾਖਤ ਕਰਕੇ ਉਨ੍ਹਾਂ ਨੂੰ ਆਪਣੇ-ਆਪਣੇ ਘਰਾਂ ਅੰਦਰ ਹੀ ਇਕਾਂਤਵਾਸ ਵਿਚ ...

ਪੂਰੀ ਖ਼ਬਰ »

ਕੁਰਾਲੀ ਸ਼ਹਿਰ ਅੰਦਰ ਲੋਕਾਂ ਨੇ ਕਰਫ਼ਿਊ ਦੀਆਂ ਉਡਾਈਆਂ ਧੱਜੀਆਂ

ਕੁਰਾਲੀ, 24 ਮਾਰਚ (ਹਰਪ੍ਰੀਤ ਸਿੰਘ)-ਕੋਰੋਨਾ ਵਾਇਰਸ ਦੀ ਬਿਮਾਰੀ ਦੇ ਪਸਾਰ ਨੂੰ ਰੋਕਣ ਲਈ ਪ੍ਰਸ਼ਾਸਨ ਵਲੋਂ ਸੂਬੇ ਅੰਦਰ ਕਰਫ਼ਿਊ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਸਨ, ਪਰ ਕੁਰਾਲੀ ਸ਼ਹਿਰ ਅੰਦਰ ਅੱਜ ਲੋਕਾਂ ਵਲੋਂ ਕਰਫ਼ਿਊ ਨੂੰ ਵੀ ਗੰਭੀਰਤਾ ਨਾਲ ਨਾ ਲੈਂਦੇ ਹੋਏ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX