ਤਾਜਾ ਖ਼ਬਰਾਂ


ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ : ਭਾਰਤ ਨੇ ਪਹਿਲੀ ਪਾਰੀ 'ਚ ਬਣਾਈਆਂ 217 ਦੌੜਾਂ
. . .  about 2 hours ago
ਮੁੱਖ ਮੰਤਰੀ ਪੰਜਾਬ ਦੇ ਸਿਸਵਾਂ ਫਾਰਮ ਹਾਊਸ ਨੇੜੇ ਪੁਲਿਸ ਨੂੰ ਮਿਲੀ ਸਿਰ ਕਟੀ ਲਾਸ਼
. . .  about 2 hours ago
ਮੁੱਲਾਂਪੁਰ ਗਰੀਬਦਾਸ (ਮੋਹਾਲੀ) , 20 ਜੂਨ (ਦਿਲਬਰ ਸਿੰਘ ਖੈਰਪੁਰ) - ਸਥਾਨਿਕ ਪੁਲਿਸ ਥਾਣੇ ਅਧੀਨ ਸ਼ਿਵਾਲਿਕ ਪਹਾੜੀਆਂ ਵਿਚ ਸਥਿਤ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਫਾਰਮ ਹਾਊਸ ਮਹਿੰਦਰਾ ਬਾਗ ਨੇੜੇ ਅੱਜ ਸਿਰ ...
ਰਾਵੀ ਦਰਿਆ ਵਿਚ ਪਿਕਨਿਕ ਮਨਾਉਣ ਆਏ ਨੌਜਵਾਨਾਂ ਵਿਚੋਂ ਇਕ ਵਹਿਆ ਅਤੇ ਦੋ ਨੂੰ ਬਚਾਉਣ ਦੀ ਕੋਸ਼ਿਸ਼ ਜਾਰੀ
. . .  about 2 hours ago
ਮਾਧੋਪੁਰ ,20 ਜੂਨ (ਨਰੇਸ਼ ਮਹਿਰਾ) - ਐਤਵਾਰ ਦਿਨ ਸਮੇਂ ਰਾਵੀ ਦਰਿਆ ’ਚ ਪਿਕਨਿਕ ਮਨਾਉਣ ਆਏ ਕੁੱਝ ਨੌਜਵਾਨ ਰਣਜੀਤ ਸਾਗਰ ਡੈਮ ਤੋਂ ਅਚਾਨਕ ਪਾਣੀ ਜ਼ਿਆਦਾ ਆਣ ਕਰਕੇ ਰਾਵੀ ਦਰਿਆ ਦੇ ਵਿਚਕਾਰ ਫਸ ਗਏ ,ਜਿਨ੍ਹਾਂ ਨੂੰ ਸਥਾਨਕ ...
ਸਾਬਕਾ ਕੌਂਸਲਰ ਸੁਖਮੀਤ ਡਿਪਟੀ 'ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ
. . .  about 3 hours ago
ਜਲੰਧਰ , 20 ਜੂਨ- ਮਿੱਕੀ ਅਗਵਾ ਕਾਂਡ 'ਚ ਸਜ਼ਾ ਕੱਟ ਚੁੱਕੇ ਸਾਬਕਾ ਕੌਂਸਲਰ ਸੁਖਮੀਤ ਡਿਪਟੀ 'ਤੇ ਅੰਨ੍ਹੇ ਵਾਹ ਗੋਲੀਆਂ ਚਲਾਈਆਂ ਗਈਆਂ , ਜਦੋਂ ਉਹ ਆਪਣੇ ਬੁਲੇਟ 'ਤੇ ਗੋਪਾਲ ਨਗਰ ਜਾ ਰਹੇ ਸੀ । 4 ਨੌਜਵਾਨਾਂ ਨੇ ...
ਪੰਜਾਬ ਸਰਕਾਰ ਵਲੋਂ 52 ਆਈ.ਏ.ਐਸ. ਅਤੇ ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲਿਆਂ 'ਤੇ ਅਗਲੇ ਹੁਕਮਾਂ ਤਕ ਲਗਾਈ ਰੋਕ
. . .  about 3 hours ago
ਕੈਨੇਡਾ ਬੈਠੇ ਖਾਲਿਸਤਾਨ ਟਾਈਗਰ ਫੋਰਸ ਦੇ ਸੰਚਾਲਕ ਅਰਸ਼ ਡਾਲਾ ਦਾ ਕਰੀਬੀ ਸਾਥੀ ਮੋਗਾ ਪੁਲਿਸ ਵਲੋਂ ਗ੍ਰਿਫਤਾਰ
. . .  about 3 hours ago
ਮੋਗਾ ,20 ਜੂਨ { ਗੁਰਦੇਵ ਭਾਮ }– ਮੋਗਾ ਪੁਲਿਸ ਨੇ ਐਤਵਾਰ ਨੂੰ ਇੱਕ ਗੈਂਗਸਟਰ, ਜਿਸ ਦੀ ਪਛਾਣ ਹਰਦੀਪ ਸਿੰਘ ਉਰਫ ਸੂਰਜ ਰੌਂਤਾ ਵਜੋਂ ਹੋਈ ਹੈ, ਨੂੰ ਗ੍ਰਿਫਤਾਰ ਕੀਤਾ ਹੈ, ਜੋ ਕਿ ਕੈਨੇਡਾ ਸਥਿਤ ਖਾਲਿਸਤਾਨ ...
ਪਿਸਤੌਲ ਦੀ ਨੋਕ 'ਤੇ ਅਣਪਛਾਤੇ ਲੁਟੇਰਿਆਂ ਵਲੋਂ 63 ਹਜ਼ਾਰ ਰੁਪਏ ਦੀ ਲੁੱਟ
. . .  about 3 hours ago
ਜੰਡਿਆਲਾ ਗੁਰੂ , 20 ਜੂਨ-(ਰਣਜੀਤ ਸਿੰਘ ਜੋਸਨ)- ਜੰਡਿਆਲਾ ਗੁਰੂ ਨਜਦੀਕ ਜੇ.ਸੀ. ਫਿਊਲ ਪੁਆਇੰਟ ਨਵਾਂ ਕੋਟ ਵਿਖੇ ਅਣਪਛਾਤੇ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ’ਤੇ ਪੈਟਰੋਲ ਪੰਪ ਦੇ ਮੈਨੇਜਰ ਪਾਸੋਂ 63,190 ਰੁਪਏ ਲੁੱਟ ਕੇ ...
ਐਂਟੀਫੰਗਲ ਡਰੱਗ ਐਂਫੋਟੇਰੀਸਿਨ ਬੀ. ਦੀ ਕਾਲਾ ਬਾਜ਼ਾਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼
. . .  about 4 hours ago
ਨਵੀਂ ਦਿੱਲੀ, 20 ਜੂਨ – ਡੀ.ਸੀ.ਪੀ. ਕ੍ਰਾਈਮ ਮੋਨਿਕਾ ਭਾਰਦਵਾਜ ਨੇ ਕਿਹਾ ਕਿ ਦਿੱਲੀ ਪੁਲਿਸ ਕ੍ਰਾਈਮ ਬ੍ਰਾਂਚ ਨੇ ਐਂਟੀਫੰਗਲ ਡਰੱਗ ਐਂਫੋਟੇਰੀਸਿਨ ਬੀ. ਦੀ ਕਾਲਾ ਬਾਜ਼ਾਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ...
ਦੁਬਈ 'ਚ ਰੁੱਖ ਹੇਠਾਂ ਜ਼ਿੰਦਗੀ ਕੱਟ ਰਹੇ ਤਿੰਨ ਨੌਜਵਾਨ ਡਾ.ਓਬਰਾਏ ਦੇ ਯਤਨਾਂ ਸਦਕਾ ਵਤਨ ਪਰਤੇ
. . .  about 4 hours ago
ਅਜਨਾਲਾ , 20 ਜੂਨ (ਗੁਰਪ੍ਰੀਤ ਸਿੰਘ ਢਿੱਲੋਂ) - ਕੌਮਾਂਤਰੀ ਪੱਧਰ ’ਤੇ ਸਮਾਜ ਸੇਵਾ ਦੇ ਖੇਤਰ 'ਚ ਨਿੱਤ ਨਵੇਂ ਮੀਲ-ਪੱਥਰ ਗੱਡ ਰਹੇ ਦੁਬਈ ਦੇ ਪ੍ਰਸਿੱਧ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਡਾ. ਐਸ.ਪੀ. ਸਿੰਘ ...
ਮੇਜਰ ਜਨਰਲ ਪ੍ਰੀਤ ਪਾਲ ਸਿੰਘ ਨੇ ਬਾਈਸਨ ਡਵੀਜ਼ਨ ਦੀ ਕਮਾਨ ਸੰਭਾਲੀ
. . .  about 5 hours ago
ਨਵੀਂ ਦਿੱਲੀ, 20 ਜੂਨ- ਮੇਜਰ ਜਨਰਲ ਪ੍ਰੀਤ ਪਾਲ ਸਿੰਘ ਨੇ ਅੱਜ ਸਿਕੰਦਰਬਾਦ, ਤੇਲੰਗਾਨਾ ਵਿਖੇ 35 ਵੇਂ ਜਨਰਲ ਅਫ਼ਸਰ ਕਮਾਂਡਿੰਗ (ਜੀ.ਓ.ਸੀ.) ਵਜੋਂ ਬਾਈਸਨ ਡਿਵੀਜ਼ਨ ਦਾ ਚਾਰਜ ਸੰਭਾਲ ...
ਹਦਵਾਣੇ ਭਰਨ ਲਈ ਮਜ਼ਦੂਰੀ ਕਰਨ ਆਏ ਲੜਕੇ ਦੀ ਟਰਾਲੇ ਹੇਠਾਂ ਆਉਣ ਨਾਲ ਮੌਤ
. . .  about 5 hours ago
ਕਾਲਾ ਸੰਘਿਆਂ, 20 ਜੂਨ (ਬਲਜੀਤ ਸਿੰਘ ਸੰਘਾ) - ਸਥਾਨਕ ਕਸਬੇ 'ਚ ਘਰੋਂ ਗੱਡੀ 'ਚ ਹਦਵਾਣੇ ਭਰਨ ਦਾ ਕੰਮ ਕਰਨ ਆਏ ਲੜਕੇ ਦੀ ਟਰਾਲੇ ਹੇਠਾਂ ਆਉਣ ਨਾਲ ਦਰਦਨਾਕ ਮੌਤ ਹੋ ਗਈ...
ਸੜਕ ਹਾਦਸੇ 'ਚ ਪਤੀ ਪਤਨੀ ਦੀ ਮੌਤ
. . .  about 5 hours ago
ਨੱਥੂਵਾਲਾ ਗਰਬੀ (ਮੋਗਾ), 20 ਜੂਨ (ਸਾਧੂ ਰਾਮ ਲੰਗੇਆਣਾ) - ਅੱਜ ਦੁਪਹਿਰ ਦੇ ਸਮੇਂ ਬਾਘਾਪੁਰਾਣਾ ਵਿਖੇ ਮੋਗਾ ਰੋਡ 'ਤੇ ਸਥਿਤ ਮਾਤਾ ਦੇ ਮੰਦਰ ਕੋਲ ਵਾਪਰੇ ਇਕ ਸੜਕ ਹਾਦਸੇ 'ਚ ਮੋਟਰ ਸਾਈਕਲ ਸਵਾਰ...
ਚਿਰਾਗ਼ ਪਾਸਵਾਨ ਵਲੋਂ 5 ਜੁਲਾਈ ਨੂੰ ਕੱਢੀ ਜਾਵੇਗੀ ਆਸ਼ੀਰਵਾਦ ਯਾਤਰਾ
. . .  about 6 hours ago
ਨਵੀਂ ਦਿੱਲੀ, 20 ਜੂਨ - ਆਪਣੇ ਚਾਚੇ ਪਸ਼ੂਪਤੀ ਕੁਮਾਰ ਪਾਰਸ ਨਾਲ ਖਿੱਚੋਤਾਣ ਵਿਚਕਾਰ ਲੋਕ ਜਨਸ਼ਕਤੀ ਪਾਰਟੀ (ਐਲ.ਜੇ.ਪੀ.) ਆਗੂ ਚਿਰਾਗ਼ ਪਾਸਵਾਨ ਵਲੋਂ ਪਾਰਟੀਆਂ ਆਗੂਆਂ ਨਾਲ ਦਿੱਲੀ ਵਿਖੇ ਆਪਣੇ ਦਫ਼ਤਰ 'ਚ ਅਹਿਮ ਮੀਟਿੰਗ ਕੀਤੀ ਗਈ। ਬੈਠਕ ਤੋਂ ਬਾਅਦ ਚਿਰਾਗ਼ ਪਾਸਵਾਨ ਨੇ ਕਿਹਾ ਕਿ ਅੱਜ...
ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ : ਤੀਸਰੇ ਦਿਨ ਵੀ ਮੌਸਮ ਦਾ ਅਸਰ, ਦੇਰੀ ਨਾਲ ਸ਼ੁਰੂ ਹੋਵੇਗਾ ਮੈਚ, ਭਾਰਤ 146/3 'ਤੇ
. . .  about 6 hours ago
ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ : ਤੀਸਰੇ ਦਿਨ ਵੀ ਮੌਸਮ ਦਾ ਅਸਰ, ਦੇਰੀ ਨਾਲ ਸ਼ੁਰੂ ਹੋਵੇਗਾ ਮੈਚ, ਭਾਰਤ 146/3 'ਤੇ...
ਪੰਜਾਬ ਭਰ 'ਚ 21 ਜੂਨ ਨੂੰ ਮਨਾਇਆ ਜਾਵੇਗਾ ਗੱਤਕਾ ਦਿਵਸ
. . .  about 7 hours ago
ਸ੍ਰੀ ਮੁਕਤਸਰ ਸਾਹਿਬ, 20 ਜੂਨ (ਰਣਜੀਤ ਸਿੰਘ ਢਿੱਲੋਂ) - ਪੰਜਾਬ ਭਰ ਵਿਚ 21 ਜੂਨ ਨੂੰ ਗੱਤਕਾ ਦਿਵਸ ਮਨਾਇਆ ਜਾ ਰਿਹਾ ਹੈ। 'ਅਜੀਤ' ਉੱਪ-ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਬਰੀਵਾਲਾ ਤੇ ਹੋਰ ਆਗੂਆਂ ਨੇ ਦੱਸਿਆ ਕਿ ਯੋਗ ਦਿਵਸ ਦੇ ਮੁਕਾਬਲੇ ਪਾਰਟੀ...
ਮਹਿਬੂਬਾ ਮੁਫ਼ਤੀ ਮੋਦੀ ਦੀ ਅਹਿਮ ਬੈਠਕ 'ਚ ਨਹੀਂ ਕਰੇਗੀ ਸ਼ਿਰਕਤ
. . .  about 7 hours ago
ਨਵੀਂ ਦਿੱਲੀ, 20 ਜੂਨ - ਜੰਮੂ ਕਸ਼ਮੀਰ ਦੇ ਸਿਆਸੀ ਭਵਿੱਖ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਜੂਨ ਨੂੰ ਉੱਥੋਂ ਦੀਆਂ ਸਾਰੀਆਂ ਸਿਆਸੀ ਧਿਰਾਂ ਨਾਲ ਬੈਠਕ ਕਰ ਸਕਦੇ ਹਨ। ਹਾਲਾਂਕਿ ਇਸ ਅਹਿਮ ਬੈਠਕ ਤੋਂ ਪਹਿਲਾ ਰਿਪੋਰਟਾਂ ਮੁਤਾਬਿਕ ਪੀ.ਡੀ.ਪੀ. ਤੇ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਹਿੱਸਾ ਨਹੀਂ ਲਵੇਗੀ...
ਅਨਲਾਕ ਦੀ ਪ੍ਰਕਿਰਿਆ ਤਹਿਤ ਦਿੱਲੀ ਵਾਸੀਆਂ ਨੂੰ ਭਲਕੇ ਤੋਂ ਹੋਰ ਮਿਲੇਗੀ ਰਾਹਤ
. . .  about 7 hours ago
ਨਵੀਂ ਦਿੱਲੀ, 20 ਜੂਨ - ਦਿੱਲੀ ਵਿਚ ਅਨਲਾਕ ਦੀ ਪ੍ਰਕਿਰਿਆ ਤਹਿਤ ਭਲਕੇ ਸੋਮਵਾਰ ਤੋਂ ਕਈ ਹੋਰ ਖੇਤਰਾਂ ਵਿਚ ਰਾਹਤ ਮਿਲੇਗੀ। ਜਿਸ ਤਹਿਤ ਦਿੱਲੀ ਵਿਚ 50 ਫ਼ੀਸਦੀ ਸਮਰਥਾ ਨਾਲ ਬਾਰ ਸ਼ੁਰੂ ਕਰਨ ਦੀ ਇਜਾਜ਼ਤ...
ਬ੍ਰਾਜ਼ੀਲ 'ਚ ਕੋਰੋਨਾ ਕਾਰਨ ਹੋਣ ਵਾਲੀਆਂ ਮੌਤਾਂ ਦੀ ਗਿਣਤੀ 5 ਲੱਖ ਤੋਂ ਟੱਪੀ
. . .  about 8 hours ago
ਬ੍ਰਾਸੀਲੀਆ, 20 ਜੂਨ - ਦੱਖਣੀ ਅਮਰੀਕਾ ਦੇ ਸਭ ਤੋਂ ਵੱਡੇ ਦੇਸ਼ ਬ੍ਰਾਜ਼ੀਲ ਵਿਚ ਕੋਰੋਨਾ ਕਾਰਨ ਬੁਰੇ ਹਾਲਾਤ ਹਨ। ਕੋਰੋਨਾ ਵੈਕਸੀਨੇਸ਼ਨ ਦਾ ਕੰਮ ਬੇਹੱਦ ਮੱਠੀ ਰਫ਼ਤਾਰ ਨਾਲ ਚੱਲ ਰਿਹਾ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਦੇਸ਼ ਵਿਚ ਮਹਾਂਮਾਰੀ ਕਾਰਨ ਬਹੁਤ ਭੈੜੇ ਹਾਲਾਤ ਹੋ ਸਕਦੇ ਹਨ। ਬਰਾਜ਼ੀਲ ਵਿਚ ਕੋਰੋਨਾ...
ਚਿਰਾਗ਼ ਪਾਸਵਾਨ ਨੇ ਪਾਰਟੀ ਆਗੂਆਂ ਨਾਲ ਦਿੱਲੀ ਵਿਚ ਕੀਤੀ ਮੀਟਿੰਗ
. . .  about 8 hours ago
ਨਵੀਂ ਦਿੱਲੀ, 20 ਜੂਨ - ਲੋਕ ਜਨਸ਼ਕਤੀ ਪਾਰਟੀ (ਐਲ.ਜੇ.ਪੀ.) ਆਗੂ ਚਿਰਾਗ਼ ਪਾਸਵਾਨ ਵਲੋਂ ਪਾਰਟੀਆਂ ਆਗੂਆਂ ਨਾਲ ਦਿੱਲੀ ਵਿਖੇ ਆਪਣੇ ਦਫ਼ਤਰ 'ਚ...
ਕੈਪਟਨ ਸਰਕਾਰ ਨੇ ਕੀਤਾ ਵਿਸ਼ਵਾਸਘਾਤ - ਧਿਆਨ ਸਿੰਘ ਮੰਡ
. . .  about 9 hours ago
ਅੰਮ੍ਰਿਤਸਰ , 20 ਜੂਨ (ਹਰਮਿੰਦਰ ਸਿੰਘ ) - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਬਰਗਾੜੀ ਮੋਰਚਾ ਚੁੱਕਣ 'ਤੇ ਸ਼ਮਾਯਾਚਨਾ ਵਜੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਸਨਮੁੱਖ ਹੋ ਕੇ ਅਰਦਾਸ ਕੀਤੀ । ਇਸ ਦੌਰਾਨ...
ਫ਼ਿਰੋਜ਼ਪੁਰ ਕੇਂਦਰੀ ਜੇਲ੍ਹ 'ਚੋਂ ਮਿਲੇ ਤਿੰਨ ਮੋਬਾਈਲ ਫ਼ੋਨ ਤੇ ਚਾਰਜਰ
. . .  about 9 hours ago
ਫ਼ਿਰੋਜ਼ਪੁਰ, 20 ਜੂਨ (ਗੁਰਿੰਦਰ ਸਿੰਘ) - ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਵਿਚ ਤਲਾਸ਼ੀ ਦੌਰਾਨ ਬੈਰਕ ਅੰਦਰੋਂ ਤਿੰਨ ਮੋਬਾਈਲ ਫ਼ੋਨ (ਕੀ-ਪੈਡ) ਸਮੇਤ ਸਿੰਮ ਕਾਰਡ ਅਤੇ ਦੋ ਦੇਸੀ ਚਾਰਜਰ ਬਰਾਮਦ ਹੋਣ...
ਪ੍ਰਗਟ ਸਿੰਘ ਨੇ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਦੇਣ ਦਾ ਕੀਤਾ ਵਿਰੋਧ
. . .  about 9 hours ago
ਜਲੰਧਰ, 20 ਜੂਨ - ਕੈਪਟਨ ਸਰਕਾਰ ਵਲੋਂ ਵਿਧਾਇਕਾਂ ਦੇ ਪੁੱਤਰਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਮੁੱਦਾ ਭਖਦਾ ਜਾ ਰਿਹਾ ਹੈ। ਵਿਰੋਧੀ ਧਿਰਾਂ ਸਮੇਤ ਪੰਜਾਬ 'ਚ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਕੁਝ ਵਿਧਾਇਕਾਂ ਵਲੋਂ ਇਸ ਫ਼ੈਸਲੇ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਨੂੰ ਲੈ ਕੇ ਸਾਬਕਾ ਹਾਕੀ...
ਬੈਡਮਿੰਟਨ ਖਿਡਾਰਨ ਸਾਇਨਾ ਨੇਹਵਾਲ ਨੇ ਸ੍ਰੀ ਬੰਗਲਾ ਸਾਹਿਬ ਟੇਕਿਆ ਮੱਥਾ
. . .  about 9 hours ago
ਨਵੀਂ ਦਿੱਲੀ, 20 ਜੂਨ - ਭਾਰਤ ਦੀ ਉੱਘੀ ਬੈਡਮਿੰਟਨ ਖਿਡਾਰਨ ਸਾਇਨਾ ਨੇਹਵਾਲ ਅੱਜ ਦਿੱਲੀ ਸਥਿਤ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਮੱਥਾ ਟੇਕਣ ਲਈ ਪੁੱਜੀ। ਇਸ ਮੌਕੇ ਉਨ੍ਹਾਂ ਨਾਲ ਪਰਿਵਾਰਕ...
ਭਾਜਪਾ ਆਗੂ ਤੇ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਸਾਂਪਲਾ ਵਲੋਂ ਜਥੇਦਾਰ ਹਰਪ੍ਰੀਤ ਸਿੰਘ ਨਾਲ ਮੁਲਾਕਾਤ
. . .  about 9 hours ago
ਅੰਮ੍ਰਿਤਸਰ, 20 ਜੂਨ (ਹਰਮਿੰਦਰ ਸਿੰਘ) - ਭਾਜਪਾ ਆਗੂ ਅਤੇ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਵਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਗਿਆ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ...
ਮਹਾਰਾਸ਼ਟਰ 'ਚ ਕੋਰੋਨਾ ਦਾ ਨਵਾਂ ਰੂਪ ਡੈਲਟਾ ਪਲੱਸ ਹੋਇਆ ਪ੍ਰਗਟ, ਤੀਸਰੀ ਲਹਿਰ ਦਾ ਖ਼ਤਰਾ ਵਧਿਆ
. . .  about 10 hours ago
ਮੁੰਬਈ, 20 ਜੂਨ - ਭਾਰਤ ਵਿਚ ਕੋਰੋਨਾ ਦੀ ਦੂਸਰੀ ਲਹਿਰ ਬੇਸ਼ੱਕ ਰੁਕਦੀ ਹੋਈ ਨਜ਼ਰ ਆ ਰਹੀ ਹੈ ਪਰ ਖ਼ਤਰਾ ਅਜੇ ਵੀ ਬਰਕਰਾਰ ਹੈ। ਮਹਾਰਾਸ਼ਟਰ ਵਿਚ ਕੋਰੋਨਾ ਦੇ ਨਵਾਂ ਰੂਪ ਪ੍ਰਗਟ ਹੋਇਆ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਚੇਤ ਸੰਮਤ 552

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਕਰਫ਼ਿਊ ਦੌਰਾਨ 523 ਲੋਕਾਂ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ

ਚੰਡੀਗੜ੍ਹ, 24 ਮਾਰਚ (ਗੁਰਪ੍ਰੀਤ ਸਿੰਘ ਜਾਗੋਵਾਲ)-ਚੰਡੀਗੜ੍ਹ ਵਿਚ ਕਰਫ਼ਿਊ ਲੱਗਣ ਦੇ ਬਾਅਦ ਤੋਂ ਪੁਲਿਸ ਨੇ ਸ਼ਹਿਰ ਅੰਦਰ ਸਖ਼ਤੀ ਦਿਖਾਉਣੀ ਸ਼ੁਰੂ ਕਰ ਦਿੱਤੀ ਹੈ | ਬਿਨਾਂ ਕਿਸੇ ਕੰਮ ਤੋਂ ਸ਼ਹਿਰ ਵਿਚ ਘੁੰਮਣ ਵਾਲੇ ਲੋਕਾਂ ਿਖ਼ਲਾਫ਼ ਪੁਲਿਸ ਮਾਮਲੇ ਦਰਜ ਕਰ ਰਹੀ ਹੈ ...

ਪੂਰੀ ਖ਼ਬਰ »

ਵਿਦਿਆਰਥੀ ਕੌ ਾਸਲ ਦੇ ਮੀਤ ਪ੍ਰਧਾਨ ਨੇ ਕੌਾਸਲ ਦਾ ਬਕਾਇਆ ਫ਼ੰਡ ਦਾਨ ਕਰਨ ਲਈ ਮੰਗੀ ਪ੍ਰਵਾਨਗੀ

ਚੰਡੀਗੜ੍ਹ, 24 ਮਾਰਚ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਾਸਲ ਦੇ ਮੀਤ ਪ੍ਰਧਾਨ ਰਾਹੁਲ ਕੁਮਾਰ ਨੇ ਕੋਰੋਨਾ ਵਾਇਰਸ (ਕੋਵਿਡ-19) ਕਾਰਨ ਪੈਦਾ ਹੋਏ ਹਾਲਾਤਾਂ ਵਿਚ ਲੋੜਵੰਦਾਂ ਦੀ ਮਦਦ ਲਈ ਕੌਾਸਲ ਦਾ ਬਕਾਇਆ ਫ਼ੰਡ ਦਾਨ ਕਰਨ ਲਈ ਪ੍ਰਵਾਨਗੀ ਮੰਗੀ ਹੈ | ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਦਵਾਈਆਂ ਦੀ ਰਹੇਗੀ ਹੋਮ ਡਲਿਵਰੀ, ਸੰਪਰਕ ਨੰਬਰ ਜਾਰੀ

ਚੰਡੀਗੜ੍ਹ, 24 ਮਾਰਚ (ਆਰ.ਐਸ.ਲਿਬਰੇਟ)- ਚੰਡੀਗੜ੍ਹ ਪ੍ਰਸ਼ਾਸਨ ਵਲੋਂ ਦਵਾਈਆਂ ਦੀਆਂ ਦੁਕਾਨਾਂ ਕਰਫ਼ਿਊ ਦੌਰਾਨ ਖੋਲ੍ਹਣ ਦੇ ਨਾਲ ਹੋਮ ਡਲਿਵਰੀ ਦੀ ਸਹੂਲਤ ਦਿੰਦੇ ਤਿੰਨ ਸੰਪਰਕ ਨੰਬਰ ਜਾਰੀ ਕੀਤੇ ਹਨ, ਇਸ ਤੋਂ ਇਲਾਵਾ ਦੁਕਾਨਾਂ ਵੀ ਖੁੱਲ੍ਹੀਆਂ ਰਹਿਣਗੀਆਂ ਪਰ ...

ਪੂਰੀ ਖ਼ਬਰ »

ਪਾਣੀ ਦੇ ਬਿੱਲ ਤੇ ਜਾਇਦਾਦ ਕਰ ਜਮ੍ਹਾਂ ਕਰਨ ਦੀ ਤਰੀਕ 15 ਅਪੈ੍ਰਲ ਤੱਕ ਵਧਾਈ

ਚੰਡੀਗੜ੍ਹ, 24 ਮਾਰਚ (ਆਰ.ਐਸ.ਲਿਬਰੇਟ)-ਕੋਰੋਨਾ ਵਾਇਰਸ ਵਿਰੁੱਧ ਲੜਾਈ ਦੀਆਂ ਅਮਲੀ ਗਤੀਵਿਧੀਆਂ ਦੇ ਮੱਦੇ ਨਜ਼ਰ ਈ-ਸੰਪਰਕ ਕੇਂਦਰ ਬੰਦ ਹੋ ਜਾਣ ਕਾਰਨ ਚੰਡੀਗੜ੍ਹ ਨਗਰ ਨਿਗਮ ਨੇ ਜਾਇਦਾਦ ਕਰ ਅਤੇ ਪਾਣੀ ਦੇ ਬਿੱਲ ਜਮ੍ਹਾਂ ਕਰਨ ਦੀ ਤਰੀਕ 15 ਅਪ੍ਰੈਲ ਤੱਕ ਵਧਾ ਦਿੱਤੀ ਹੈ | ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਅੱਜ ਕੋਰੋਨਾ ਵਾਇਰਸ ਦਾ ਕੋਈ ਨਵਾਂ ਮਰੀਜ਼ ਨਹੀਂ ਮਿਲਿਆ

ਚੰਡੀਗੜ੍ਹ, 24 ਮਾਰਚ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਲਈ ਅੱਜ ਦਾ ਦਿਨ ਕਾਫ਼ੀ ਰਾਹਤ ਵਾਲਾ ਰਿਹਾ | ਅੱਜ ਕੋਰੋਨਾ ਵਾਇਰਸ ਪਾਜ਼ੀਟਿਵ ਦਾ ਕੋਈ ਨਵਾਂ ਮਾਮਲਾ ਸਾਹਮਣੇ ਨਹੀਂ ਆਇਆ ਅਤੇ ਜਿਨ੍ਹਾਂ 6 ਮਰੀਜ਼ਾਂ ਦੇ ਨਮੂਨੇ ਲਏ ਗਏ ਸਨ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਹੈ | ...

ਪੂਰੀ ਖ਼ਬਰ »

ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਵਲੋਂ ਨਿਰਸਵਾਰਥ ਸੇਵਾਵਾਂ ਦੇਣ ਦੀ ਪੇਸ਼ਕਸ਼

ਚੰਡੀਗੜ੍ਹ, 24 ਮਾਰਚ (ਵਿਕਰਮਜੀਤ ਸਿੰਘ ਮਾਨ)-ਕੋਰੋਨਾ ਵਾਇਰਸ ਦੇ ਕਹਿਰ ਨਾਲ ਲੜਨ ਲਈ ਜਿੱਥੇ ਮੈਡੀਕਲ, ਪੁਲਿਸ, ਪ੍ਰਸ਼ਾਸਨ ਅਤੇ ਮੀਡੀਆ ਮੈਦਾਨ ਵਿਚ ਹੈ ਉੱਥੇ ਅੱਜ ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਪੰਜਾਬ ਨੇ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ...

ਪੂਰੀ ਖ਼ਬਰ »

ਅਪ੍ਰੈਲ ਤੇ ਮਈ ਮਹੀਨੇ ਦੇ ਰਾਸ਼ਨ ਦੀ ਸਬਸਿਡੀ ਅਗਾਊਾ ਸਿੱਧੇ ਖਾਤਿਆਂ 'ਚ ਹੋਏਗੀ ਜਾਰੀ

ਚੰਡੀਗੜ੍ਹ, 24 ਮਾਰਚ (ਆਰ.ਐਸ.ਲਿਬਰੇਟ)-ਕੋਰੋਨਾ ਵਾਇਰਸ ਫੈਲਣ ਤੇ ਕਰਫ਼ਿਊ ਕਾਰਨ ਬਣੀ ਸਥਿਤੀ 'ਤੇ ਖ਼ੁਰਾਕ ਅਤੇ ਸਪਲਾਈ ਵਿਭਾਗ, ਯੂਟੀ, ਚੰਡੀਗੜ੍ਹ ਆਉਣ ਵਾਲੇ ਅਪ੍ਰੈਲ ਤੇ ਮਈ ਮਹੀਨੇ ਦੇ ਰਾਸ਼ਨ ਦੀ ਸਬਸਿਡੀ ਲਾਭਪਾਤਰੀਆਂ ਦੇ ਖਾਤੇ ਵਿਚ ਅਗਾਊਾ ਜਾਰੀ ਕਰੇਗਾ | ਕੋਵਿਡ-19 ...

ਪੂਰੀ ਖ਼ਬਰ »

ਕੈਸ਼ ਬੰਦ ਚੈੱਕ ਲਾਗੂ

ਖਰੜ, 24 ਮਾਰਚ (ਜੰਡਪੁਰੀ)-ਪੰਜਾਬ ਪਾਵਰ ਕਾਰਪੋਰੇਸ਼ਨ ਸਬ-ਡਵੀਜ਼ਨ ਖਰੜ ਵਲੋਂ ਕੋਰੋਨਾ ਵਾਇਰਸ ਦੇ ਪ੍ਰਕੋਪ ਦੇ ਚਲਦਿਆਂ ਸਾਵਧਾਨੀ ਵਜੋਂ ਬਿਜਲੀ ਦੇ ਬਿੱਲਾਂ ਦੀ ਨਕਦ ਅਦਾਇਗੀ 'ਤੇ ਰੋਕ ਲਗਾਉਂਦਿਆਂ ਲੋਕਾਂ ਨੂੰ ਸਿਰਫ਼ ਚੈੱਕਾਂ ਰਾਹੀਂ ਹੀ ਬਿੱਲਾਂ ਦੀ ਅਦਾਇਗੀ ਕਰਨ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਨੂੰ ਸੈਨੇਟਾਈਜ਼ ਕਰਨ ਦਾ ਕੰਮ ਸ਼ੁਰੂ

ਐੱਸ. ਏ. ਐੱਸ. ਨਗਰ, 24 ਮਾਰਚ (ਕੇ. ਐੱਸ. ਰਾਣਾ)-ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ ਕੋਰੋਨਾ ਵਾਇਰਸ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਦੀਆਂ ਕੋਸ਼ਿਸ਼ਾਂ ਦੇ ਹਿੱਸੇ ਵਜੋਂ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਨੂੰ ਸੈਨੇਟਾਈਜ਼ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ | ਇਸ ...

ਪੂਰੀ ਖ਼ਬਰ »

ਕਸਬਾ ਨਵਾਂਗਰਾਓ ਵਿਖੇ ਵਿਦੇਸ਼ ਤੋਂ ਪਰਤੇ 4 ਵਿਅਕਤੀਆਂ ਦੇ ਘਰਾਂ ਅੱਗੇ ਲਗਾਏ ਨੋਟਿਸ

ਮੁੱਲਾਂਪੁਰ ਗਰੀਬਦਾਸ, 24 ਮਾਰਚ (ਖੈਰਪੁਰ)-ਕਸਬਾ ਨਵਾਂਗਰਾਓ ਦੇ ਦਸਮੇਸ਼ ਨਗਰ, ਗੋਬਿੰਦ ਨਗਰ ਅਤੇ ਕਾਂਸਲ ਦੇ ਚਾਰ ਵਿਅਕਤੀ ਪਿਛਲੇ ਦਿਨੀਂ ਵਿਦੇਸ਼ ਤੋਂ ਪਰਤੇ ਹਨ | ਸਿਹਤ ਵਿਭਾਗ ਦੀ ਟੀਮ ਵਲੋਂ 14 ਦਿਨਾਂ ਦੇ ਲਈ ਘਰੋਂ ਬਾਹਰ ਆਉਣਾ ਜਾਣਾ ਬੰਦ ਕਰ ਦਿੱਤਾ ਗਿਆ ਹੈ | ...

ਪੂਰੀ ਖ਼ਬਰ »

ਟਕਸਾਲੀ ਅਕਾਲੀ ਆਗੂ ਜਥੇਦਾਰ ਹਕੀਕਤ ਸਿੰਘ ਸ਼ੇਖਪੁਰਾ ਨਹੀਂ ਰਹੇ

ਮੁੱਲਾਂਪੁਰ ਗਰੀਬਦਾਸ, 24 ਮਾਰਚ (ਖੈਰਪੁਰ)-ਪਿੰਡ ਸ਼ੇਖਪੁਰਾ ਦੇ ਵਸਨੀਕ ਬਜ਼ੁਰਗ ਅਕਾਲੀ ਆਗੂ ਜਥੇਦਾਰ ਹਕੀਕਤ ਸਿੰਘ (90) ਨਹੀਂ ਰਹੇ | ਅਕਾਲੀ ਦਲ ਵਲੋਂ ਸਮੇਂ-ਸਮੇਂ ਸਿਰ ਪੰਜਾਬ ਲਈ ਕੀਤੇ ਸੰਘਰਸ਼ਾਂ ਅਤੇ ਲਗਾਏ ਮੋਰਚਿਆਂ ਦੌਰਾਨ ਜਥੇਦਾਰ ਹਕੀਕਤ ਸਿੰਘ ਆਪਣੇ ਸਾਥੀਆਂ ...

ਪੂਰੀ ਖ਼ਬਰ »

ਲੋਕਾਂ ਨੂੰ ਮੁਫ਼ਤ ਮਾਸਕ ਵੰਡੇ

ਖਰੜ, 24 ਮਾਰਚ (ਜੰਡਪੁਰੀ)-ਅੱਜ ਗੁਰਦੁਆਰਾ ਤੇਗ਼ ਬਹਾਦਰ ਸਾਹਿਬ ਵਿਖੇ ਨਗਰ ਸੁਧਾਰ ਕਲਿਆਣ ਕਮੇਟੀ ਵਲੋਂ ਲੋਕਾਂ ਨੂੰ ਮੁਫ਼ਤ ਮਾਸਕ ਵੰਡੇ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਬੂ ਸਿੰਘ ਨੇ ਦੱਸਿਆ ਕਿ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਹੀ ...

ਪੂਰੀ ਖ਼ਬਰ »

ਕਰਫ਼ਿਊ: ਘਰਾਂ ਤੱਕ ਰਾਸ਼ਨ, ਫਲ-ਸਬਜ਼ੀਆਂ ਪਹੰੁਚਦੀਆਂ ਕੀਤੀਆਂ ਜਾਣਗੀਆਂ

ਚੰਡੀਗੜ੍ਹ, 24 ਮਾਰਚ (ਆਰ. ਐਸ. ਲਿਬਰੇਟ)-ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਹਿਰ 'ਚ ਹਰ ਥਾਂ ਰਾਸ਼ਨ, ਦੁੱਧ ਤੇ ਫਲ-ਸਬਜ਼ੀਆਂ ਪਹੁੰਚਾਉਣ ਲਈ ਅਧਿਕਾਰੀ ਤੇ ਰੂਟ ਤੈਅ ਕਰਦੇ ਪੂਰੇ ਸ਼ਹਿਰ ਨੂੰ ਚਾਰ ਜ਼ੋਨਾਂ ਵਿਚ ਵੰਡ ਦਿੱਤਾ ਹੈ | ਜ਼ੋਨ ਵਾਈਜ਼ ਜੋਨ-1 ਵਿਚ ਸੈਕਟਰ 1, 2, 3, 4, 9,10, 11, 12, 14, 15, ...

ਪੂਰੀ ਖ਼ਬਰ »

ਪੰਚਕੂਲਾ ਵਿਖੇ ਲਾਕਡਾਊਨ ਦੇ ਚਲਦਿਆਂ ਪੁਲਿਸ ਕਮਿਸ਼ਨਰ ਵਲੋਂ ਨਾਕਿਆਂ ਦੀ ਚੈਕਿੰਗ

ਪੰਚਕੂਲਾ, 24 ਮਾਰਚ (ਕਪਿਲ)-ਪੰਚਕੂਲਾ ਪੁਲਿਸ ਕਮਿਸ਼ਨਰ ਸੌਰਵ ਸਿੰਘ ਵਲੋਂ ਲਾਕਡਾਊਨ ਦੇ ਚਲਦਿਆਂ ਜ਼ਿਲ੍ਹੇ ਅੰਦਰ ਪੁਲਿਸ ਵਲੋਂ ਲਗਾਏ ਗਏ ਨਾਕਿਆਂ ਦੀ ਚੈਕਿੰਗ ਕੀਤੀ ਗਈ ਅਤੇ ਪੁਲਿਸ ਮੁਲਾਜ਼ਮਾਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ ਗਏ | ਇਸ ਮੌਕੇ ਗੱਲਬਾਤ ...

ਪੂਰੀ ਖ਼ਬਰ »

ਕਰਫਿਊ ਦੌਰਾਨ ਪੁਲਿਸ ਵਲੋਂ ਕਰੀਬ ਦੋ ਦਰਜਨ ਮਾਮਲੇ ਦਰਜ

ਜ਼ੀਰਕਪੁਰ, 24 ਮਾਰਚ (ਅਵਤਾਰ ਸਿੰਘ)-ਜ਼ੀਰਕਪੁਰ ਪੁਲਿਸ ਨੇ ਕਰਫਿਊ ਦੌਰਾਨ ਨਿਯਮ ਤੋੜਨ ਵਾਲੇ ਕਰੀਬ ਦੋ ਦਰਜਨ ਵਿਅਕਤੀਆਂ ਖਿਲਾਫ਼ ਮਾਮਲੇ ਦਰਜ ਕੀਤੇ ਹਨ | ਸਰਕਾਰ ਵਲੋਂ ਦੇਸ਼ ਵਿਚ ਫੈਲੀ ਭਿਆਨਕ ਬਿਮਾਰੀ ਦੇ ਮੱਦੇਨਜ਼ਰ ਕਰਫਿਊ ਲਗਾਉਣ ਦੇ ਫੇਸਲੇ ਦੀ ਪ੍ਰਵਾਹ ਨਾ ਕਰਨ ...

ਪੂਰੀ ਖ਼ਬਰ »

ਕਰਫਿਊ ਦੌਰਾਨ ਆਮ ਲੋਕਾਂ ਨੂੰ ਬਿਲਕੁਲ ਵੀ ਢਿੱਲ-ਮੱਠ ਨਾ ਮਿਲੀ

ਖਿਜਰਾਬਾਦ, 24 ਮਾਰਚ (ਰੋਹਿਤ ਗੁਪਤਾ)-ਰਾਜ ਸਰਕਾਰ ਵਲੋਂ ਸੂਬੇ ਵਿਚ ਕੋਰੋਨਾ ਵਾਇਰਸ ਕਾਰਨ ਲਗਾਏ ਕਰਫਿਊ ਦੌਰਾਨ ਅੱਜ ਦਿਨ ਵਿਚ ਬਿਲਕੁਲ ਵੀ ਢਿੱਲ-ਮੱਠ ਨਹੀਂ ਮਿਲੀ, ਪਰ ਇਲਾਕੇ ਦੇ ਸ਼ਰਾਬ ਦੇ ਠੇਕਿਆਂ ਤੇ ਰਾਜ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਹੁਕਮਾਂ ਨੂੰ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਮੁਹਾਲੀ ਸ਼ਹਿਰ ਰਿਹਾ ਬੰਦ

ਐੱਸ. ਏ. ਐੱਸ. ਨਗਰ, 24 ਮਾਰਚ (ਜਸਬੀਰ ਸਿੰਘ ਜੱਸੀ)-ਕੋਰੋਨਾ ਵਾਇਰਸ ਦੇ ਖ਼ਤਰੇ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਵਲੋਂ ਲਗਾਏ ਕਰਫ਼ਿਊ ਦੌਰਾਨ ਅੱਜ ਮੁਹਾਲੀ ਸ਼ਹਿਰ ਦੇ ਵੱਖ-ਵੱਖ ਫੇਜ਼ਾਂ ਅਤੇ ਸੈਕਟਰਾਂ ਅੰਦਰ ਦੁਕਾਨਾਂ ਲਗਪਗ ਬੰਦ ਰਹੀਆਂ ਅਤੇ ਜ਼ਿਆਦਾਤਰ ਲੋਕਾਂ ਵਲੋਂ ਆਪਣੇ ਘਰਾਂ ਅੰਦਰ ਹੀ ਰਹਿਣ ਨੂੰ ਤਰਜ਼ੀਹ ਦਿੱਤੀ ਗਈ, ਜਦਕਿ ਕੁਝ ਥਾਈਾ ਲੋਕ ਪਾਰਕਾਂ 'ਚ ਸੈਰ ਆਦਿ ਕਰਦੇ ਦਿਖਾਈ ਦਿੱਤੇ | ਕਰਫ਼ਿਊ ਦੌਰਾਨ ਸ਼ਹਿਰ ਦੇ ਮੇਨ ਚੌਕਾਂ 'ਚ ਪੁਲਿਸ ਕਰਮਚਾਰੀ ਵੀ ਮੁਸ਼ਤੈਦੀ ਨਾਲ ਡਿਊਟੀ ਦਿੰਦੇ ਦਿਖਾਈ ਦਿੱਤੇ | ਉਧਰ ਲੋਕਾਂ 'ਚ ਦੁਪਹਿਰ ਤੱਕ ਇਸ ਗੱਲ ਨੂੰ ਲੈ ਕੇ ਚਰਚਾ ਰਹੀ ਕਿ ਲੋੜੀਂਦੀਆਂ ਵਸਤਾਂ ਜਿਨ੍ਹਾਂ 'ਚ ਦੁੱਧ, ਦਵਾਈਆਂ ਅਤੇ ਸਬਜ਼ੀਆਂ ਆਦਿ ਸ਼ਾਮਿਲ ਸਨ, ਦੀ ਖ਼ਰੀਦੋ-ਫ਼ਰੋਖ਼ਤ ਲਈ ਪ੍ਰਸ਼ਾਸਨ ਕਦੋਂ ਕਰਫ਼ਿਊ 'ਚ ਢਿੱਲ ਦੇੇਵੇਗਾ | ਇਸੇ ਦੌਰਾਨ ਦੁਪਹਿਰ ਸਮੇਂ ਡਿਪਟੀ ਕਮਿਸ਼ਨਰ ਮੁਹਾਲੀ ਗਿਰੀਸ਼ ਦਿਆਲਨ ਵਲੋਂ ਹੁਕਮ ਜਾਰੀ ਕੀਤੇ ਗਏ ਕਿ ਦੁਪਹਿਰ 2 ਵਜੇ ਤੋਂ ਲੈ ਕੇ 7 ਵਜੇ ਤੱਕ ਕੇਵਲ ਦੁੱਧ, ਦਵਾਈਆਂ ਅਤੇ ਸਬਜ਼ੀਆਂ ਦੀਆਂ ਦੁਕਾਨਾਂ ਹੀ ਖੁੱਲ੍ਹਣਗੀਆਂ ਅਤੇ ਲੋਕ ਸ਼ਾਮ ਦੇ 4 ਵਜੇ ਤੋਂ ਲੈ ਕੇ 6 ਵਜੇ ਤੱਕ ਜ਼ਰੂਰੀ ਵਸਤਾਂ ਦੀ ਖ਼ਰੀਦਦਾਰੀ ਕਰ ਸਕਣਗੇ | ਲੋਕ ਹਾਲੇ ਕਰਫ਼ਿਊ 'ਚ ਦਿੱਤੀ ਇਸ ਢਿੱਲ ਦੇ ਸਮੇਂ ਬਾਰੇ ਆਪਸ 'ਚ ਚਰਚਾ ਹੀ ਕਰ ਰਹੇ ਸਨ ਕਿ ਅਚਾਨਕ ਡਿਪਟੀ ਕਮਿਸ਼ਨਰ ਵਲੋਂ ਹਾਲਾਤਾਂ ਦਾ ਜਾਇਜ਼ਾ ਲੈਣ ਉਪਰੰਤ ਪੁਰਾਣੇ ਹੁਕਮਾਂ ਨੂੰ ਵਾਪਸ ਲੈਂਦਿਆਂ ਕਿਹਾ ਗਿਆ ਕਿ ਪ੍ਰਸਾਸ਼ਨ ਡੋਰ-ਟੂ-ਡੋਰ ਜ਼ਰੂਰੀ ਵਸਤਾਂ ਦੀ ਸਪਲਾਈ ਦੇਣ ਸਬੰਧੀ ਉਪਰਾਲੇ ਕਰ ਰਿਹਾ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਲੋਕ ਜਨਤਕ ਹਿਤ ਨੂੰ ਮੁੱਖ ਰੱਖਦੇ ਹੋਏ ਘਰਾਂ ਤੋਂ ਬਾਹਰ ਨਾ ਨਿਕਲਣ ਅਤੇ ਵੱਧ ਤੋਂ ਵੱਧ ਸਮਾਂ ਆਪਣੇ ਘਰਾਂ ਅੰਦਰ ਹੀ ਬਿਤਾਉਣ | ਉਧਰ ਡਿਪਟੀ ਕਮਿਸ਼ਨਰ ਦੇ ਦਫ਼ਤਰ 'ਚ ਅੱਜ ਸਾਰਾ ਦਿਨ ਕੋਰੋਨਾ ਵਾਇਰਸ ਦੇ ਸਬੰਧ 'ਚ ਜ਼ਿਲੇ੍ਹ ਦੀ ਸੁਰੱਖਿਆ ਅਤੇ ਲੋਕਾਂ ਨੂੰ ਆਉਣ ਵਾਲੀ ਮੁਸ਼ਕਿਲਾਂ ਸਬੰਧੀ ਮੀਟਿੰਗ ਚਲਦੀ ਰਹੀ | ਇਸ ਮੀਟਿੰਗ 'ਚ ਜ਼ਿਲ੍ਹਾ ਪੁਲਿਸ ਮੁਖੀ ਕੁਲਦੀਪ ਸਿੰਘ ਚਾਹਲ ਸਮੇਤ ਜ਼ਿਲ੍ਹਾ ਸਿਹਤ ਅਧਿਕਾਰੀ, ਨਗਰ ਨਿਗਮ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਮੌਜੂਦ ਰਹੇ | ਪ੍ਰਸ਼ਾਸਨ ਵਲੋਂ ਜ਼ਰੂਰੀ ਵਸਤਾਂ ਨੂੰ ਇਕ ਥਾਂ ਤੋਂ ਦੂਜੀ ਥਾਂ ਲਿਜਾਉਣ ਵਾਲੇ ਕਰਮਚਾਰੀਆਂ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਕਰਫ਼ਿਊ ਦੌਰਾਨ ਕੋਈ ਸਮੱਸਿਆ ਪੇਸ਼ ਨਾ ਆਵੇ, ਇਸ ਲਈ ਵਿਸ਼ੇਸ਼ ਸ਼ਨਾਖਤੀ ਕਾਰਡ ਜਾਰੀ ਕੀਤੇ ਗਏ | ਸ਼ਹਿਰ 'ਚ ਦੁਪਹਿਰ ਸਮੇਂ ਜਿਵੇਂ ਹੀ ਮੈਡੀਕਲ ਸਟੋਰ ਖੁੱਲ੍ਹਣੇ ਸ਼ੁਰੂ ਹੋਏ ਤਾਂ ਵੱਡੀ ਗਿਣਤੀ ਲੋਕ ਦਵਾਈਆਂ ਲੈਣ ਲਈ ਸਟੋਰਾਂ ਦੇ ਬਾਹਰ ਇਕੱਤਰ ਹੋ ਗਏ | ਸ਼ਹਿਰ ਅੰਦਰ ਕਈ ਥਾਈਾ ਮੈਡੀਕਲ ਸਟੋਰਾਂ ਦੇ ਬਾਹਰ ਲਾਈਨਾਂ ਵੀ ਲੱਗੀਆਂ ਦਿਖਾਈ ਦਿੱਤੀਆਂ | ਇਸੇ ਦੌਰਾਨ ਸ਼ਹਿਰ ਅਤੇ ਪੇਂਡੂ ਖੇਤਰ 'ਚ ਪੈਂਦੀਆਂ ਕਰਿਆਨੇ ਦੀਆਂ ਦੁਕਾਨਾਂ ਵਾਲਿਆਂ ਨੇ ਡਿਪਟੀ ਕਮਿਸ਼ਨਰ ਦੇ ਨਵੇਂ ਹੁਕਮਾਂ ਸਬੰਧੀ ਅਗਿਆਨਤਾ ਦਾ ਪ੍ਰਗਟਾਵਾ ਕਰਦਿਆਂ ਸ਼ਾਮ ਦੇ 4 ਵਜੇ ਹੀ ਆਪਣੀਆਂ ਦੁਕਾਨਾਂ ਖੋਲ੍ਹ ਲਈਆਂ | ਨਵੇਂ ਹੁਕਮਾਂ ਸਬੰਧੀ ਜਾਣਕਾਰੀ ਮਿਲਦੇ ਸਾਰ ਹੀ ਸ਼ਹਿਰ ਦੇ ਦੁਕਾਨਦਾਰਾਂ ਵਲੋਂ ਤਾਂ ਤੁਰੰਤ ਆਪਣੀਆਂ ਦੁਕਾਨਾਂ ਬੰਦ ਕਰ ਲਈਆਂ ਗਈਆਂ, ਪਰ ਪੇਂਡੂ ਖੇਤਰ ਵਾਲਿਆਂ ਨੇ ਦੁਕਾਨਾਂ ਖੁੱਲ੍ਹੀਆਂ ਰੱਖੀਆਂ | ਜੇਕਰ ਕਾਲੋਨੀਆਂ ਅਤੇ ਸ਼ਹਿਰ ਅਧੀਨ ਪੈਂਦੇ ਪੇਂਡੂ ਖੇਤਰਾਂ ਦੀ ਗੱਲ ਕੀਤੀ ਜਾਵੇ ਤਾਂ ਇਹ ਗੱਲ ਆਮ ਦੇਖਣ ਨੂੰ ਮਿਲੀ ਕਿ ਇਨ੍ਹਾਂ 'ਚ ਰਹਿਣ ਵਾਲੇ ਪ੍ਰਵਾਸੀ ਮਜ਼ਦੂਰ ਅਤੇ ਉਨ੍ਹਾਂ ਦੇ ਬੱਚੇ ਅਜੇ ਵੀ ਕੋਰੋਨਾ ਵਾਇਰਸ ਵਰਗੀ ਬਿਮਾਰੀ ਦੇ ਖ਼ਤਰੇ ਤੋਂ ਅਣਜਾਣ ਹਨ ਅਤੇ ਪ੍ਰਵਾਸੀਆਂ ਦੇ ਬੱਚੇ ਰੋਜ਼ਾਨਾ ਹੀ ਪਾਰਕਾਂ 'ਚ ਖੇਡਦੇ ਦਿਖਾਈ ਦਿੰਦੇ ਹਨ |

ਖ਼ਬਰ ਸ਼ੇਅਰ ਕਰੋ

 

ਕਰਫ਼ਿਊ ਦੌਰਾਨ ਨਿਯਮਾਂ ਦੀਆਂ ਧੱਜੀਆਂ ਉੱਡਾਉਣ ਵਾਲੇ ਲੋਕਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ : ਡੀ. ਐੱਸ. ਪੀ.

ਖਰੜ, 24 ਮਾਰਚ (ਜੰਡਪੁਰੀ)-ਕੋਰੋਨਾ ਵਾਇਰਸ ਦੇ ਪ੍ਰਕੋਪ ਦੇ ਚੱਲਦਿਆਂ ਖਰੜ ਪੁਲਿਸ ਅਤੇ ਨਗਰ ਕੌਾਸਲ ਵਲੋਂ ਪੂਰੀ ਮੁਸ਼ਤੈਦੀ ਨਾਲ ਕੰਮ ਕੀਤਾ ਜਾ ਰਿਹਾ ਹੈ | ਇਸ ਸਬੰਧੀ ਅੱਜ ਖਰੜ ਦੇ ਡੀ. ਐੱਸ. ਪੀ. ਪਾਲ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਪੱਸ਼ਟ ਕੀਤਾ ਕਿ ...

ਪੂਰੀ ਖ਼ਬਰ »

ਦੁਕਾਨਦਾਰ ਅਤੇ ਰੇਹੜੀ ਫੜ੍ਹੀ ਵਾਲੇ ਕਰਫਿਊ ਦੇ ਚੱਲਦਿਆਂ ਆਮ ਲੋਕਾਂ ਦੀ ਲਾਹੁਣ ਲੱਗੇ ਛਿੱਲ

ਮੁੱਲਾਂਪੁਰ ਗਰੀਬਦਾਸ, 24 ਮਾਰਚ (ਦਿਲਬਰ ਸਿੰਘ ਖੈਰਪੁਰ)-ਕੋਰੋਨਾ ਵਾਇਰਸ ਕਾਰਨ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਕਰਫਿਊ ਲਗਾਏ ਜਾਣ ਤੋਂ ਬਾਅਦ ਇਲਾਕੇ ਵਿਚ ਰੇਹੜੀ ਫੜ੍ਹੀ ਲਾ ਕੇ ਸ਼ਬਜੀ ਵੇਚਣ ਵਾਲੇ ਆਮ ਲੋਕਾਂ ਦੀ ਛਿੱਲ ਲਾਹ ਰਹੇ ਹਨ | ਅੱਜ ਅੋਮੈਕਸ ਸਿਟੀ ਦੇ ਸਾਹਮਣੇ ...

ਪੂਰੀ ਖ਼ਬਰ »

ਵਿਦੇਸ਼ ਤੋਂ ਪਰਤੇ 66 ਵਿਅਕਤੀਆਂ 'ਤੇ ਸਿਹਤ ਵਿਭਾਗ ਦੀ ਨਜ਼ਰ

ਡੇਰਾਬੱਸੀ, 24 ਮਾਰਚ (ਗੁਰਮੀਤ ਸਿੰਘ)-ਡੇਰਾਬੱਸੀ ਦੇ ਨੇੜੇ ਵਸਦੇ ਚੰਡੀਗੜ੍ਹ ਅਤੇ ਮੁਹਾਲੀ ਸ਼ਹਿਰਾਂ ਅੰਦਰ ਕੋਰੋਨਾ ਵਾਇਰਸ ਨੇ ਕਈ ਲੋਕਾਂ ਨੂੰ ਆਪਣੀ ਜਕੜ 'ਚ ਲੈ ਲਿਆ ਹੈ | ਸਥਿਤੀ ਨੂੰ ਕੰਟਰੋਲ ਕਰਨ ਲਈ ਜਿੱਥੇ ਸਿਹਤ ਵਿਭਾਗ ਸਮੇਤ ਪੁਲਿਸ-ਪ੍ਰਸ਼ਾਸਨ ਵਲੋਂ ਦਿਨ-ਰਾਤ ...

ਪੂਰੀ ਖ਼ਬਰ »

ਚੋਰਾਂ ਨੇ ਕਮਰੇ ਦਾ ਤਾਲਾ ਤੋੜਕੇ ਫਰਿੱਜ ਤੇ ਸਿਲੰਡਰ ਕੀਤੇ ਚੋਰੀ

ਮੁੱਲਾਂਪੁਰ ਗਰੀਬਦਾਸ, 24 ਮਾਰਚ (ਖੈਰਪੁਰ)-ਪਿੰਡ ਮਾਜਰਾ ਵਿਖੇ ਟੀ ਪੁਆਇੰਟ ਦੇ ਨੇੜੇ ਬੀਤੀ ਰਾਤ 3 ਕਮਰਿਆਂ ਦੇ ਜਿੰਦਰੇ ਤੋੜਕੇ ਸਾਮਾਨ ਚੋਰੀ ਹੋਣ ਦੀ ਖ਼ਬਰ ਹੈ | ਫਰੂਟ ਦੀ ਦੁਕਾਨ ਦੇ ਮਾਲਕ ਅਮਰ ਨਾਥ ਨੇ ਦੱਸਿਆ ਕਿ ਉਹ ਮਾਜਰਾ ਟੀ ਪੁਆਇੰਟ ਨੇੜੇ ਕਿਰਾਏ 'ਤੇ ਰਹਿੰਦੇ ...

ਪੂਰੀ ਖ਼ਬਰ »

ਸਮਾਜ ਸੇਵੀ ਸੰਸਥਾ ਵਲੋਂ ਐਮਰਜੈਂਸੀ ਦੌਰਾਨ ਪੁਲਿਸ ਨੂੰ ਸਹਾਇਤਾ ਦੀ ਪੇਸ਼ਕਸ਼

ਮੁੱਲਾਂਪੁਰ ਗਰੀਬਦਾਸ, 24 ਮਾਰਚ (ਖੈਰਪੁਰ)-ਇਲਾਕੇ ਦੀ ਸਮਾਜ ਸੇਵੀ ਸੰਸਥਾ ਵਲੋਂ ਖੇਤਰ 'ਚ ਐਮਰਜੈਂਸੀ ਡਿਊਟੀ ਦੌਰਾਨ ਪੁਲਿਸ ਨੂੰ ਬਣਦੀ ਸਹਾਇਤਾ ਦੀ ਪੇਸ਼ਕਸ਼ ਕੀਤੀ ਗਈ ਹੈ | ਇਸ ਸਬੰਧੀ ਸੰਸਥਾ ਦੇ ਵਲੰਟੀਅਰ ਭਾਈ ਹਰਜੀਤ ਸਿੰਘ ਹਰਮਨ, ਰਵਿੰਦਰ ਸਿੰਘ ਵਜੀਦਪੁਰ, ...

ਪੂਰੀ ਖ਼ਬਰ »

2 ਦੁਕਾਨਦਾਰਾਂ ਅਤੇ ਤਿੰਨ ਮੋਟਰਸਾਈਕਲ ਚਾਲਕਾਂ ਿਖ਼ਲਾਫ਼ ਪ੍ਰਸ਼ਾਸਨ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ਾਂ ਤਹਿਤ ਮਾਮਲਾ ਦਰਜ

ਲਾਲੜੂ, 24 ਮਾਰਚ (ਰਾਜਬੀਰ ਸਿੰਘ)-ਕੋਰੋਨਾ ਵਾਇਰਸ ਦੇ ਮੱਦੇਨਜ਼ਰ ਪ੍ਰਸ਼ਾਸਨ ਵਲੋਂ ਲਗਾਏ ਕਰਫਿਊ ਦੌਰਾਨ ਪ੍ਰਸ਼ਾਸਨ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ਾਂ ਤਹਿਤ ਪੁਲਿਸ ਨੇ ਦੋ ਦੁਕਾਨਦਾਰਾਂ ਅਤੇ ਤਿੰਨ ਮੋਟਰਸਾਈਕਲ ਚਾਲਕਾਂ ਖਿਲਾਫ਼ ਮਾਮਲਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਕੁਰਾਲੀ 'ਚ ਵਿਦੇਸ਼ ਤੋਂ ਪਰਤੇ 13 ਹੋਰ ਵਿਅਕਤੀਆਂ ਦੀ ਜਾਂਚ

ਕੁਰਾਲੀ, 24 ਮਾਰਚ (ਹਰਪ੍ਰੀਤ ਸਿੰਘ)-ਸਿਹਤ ਵਿਭਾਗ ਦੀ ਟੀਮ ਵਲੋਂ ਪ੍ਰਸ਼ਾਸਨ ਦੀ ਮਦਦ ਨਾਲ ਅੱਜ ਵਿਦੇਸ਼ਾਂ ਤੋਂ ਆਏ 13 ਵਿਅਕਤੀਆਂ ਦੀ ਜਾਂਚ ਕੀਤੀ ਅਤੇ ਉਨ੍ਹਾਂ ਨੂੰ ਘਰਾਂ ਵਿਚ ਰਹਿਣ ਦੀ ਹਦਾਇਤ ਕੀਤੀ, ਜਿਸ ਕਾਰਨ ਸਥਾਨਕ ਸ਼ਹਿਰ ਵਿਚ ਕੋਰੋਨਾ ਵਾਇਰਸ ਕਾਰਨ ਸ਼ਹਿਰ ਦੇ ...

ਪੂਰੀ ਖ਼ਬਰ »

ਕਰਫ਼ਿਊ ਕਾਰਨ ਸਹਿਕਾਰੀ ਸਭਾਵਾਂ ਨੂੰ ਦੁੱਧ ਇਕੱਤਰ ਕਰਨ 'ਚ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹੈ : ਡਾਇਰੈਕਟਰ ਗੀਗੇਮਾਜਰਾ

ਐੱਸ. ਏ. ਐੱਸ. ਨਗਰ, 24 ਮਾਰਚ (ਕੇ. ਐੱਸ. ਰਾਣਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਅੰਦਰ ਕਰਫ਼ਿਊ ਲਗਾਉਣ ਸਬੰਧੀ ਲਿਆ ਗਿਆ ਫ਼ੈਸਲਾ ਬਹੁਤ ਹੀ ਸ਼ਲਾਘਾਯੋਗ ਕਦਮ ਹੈ ਕਿਉਂਕਿ ਵਿਸ਼ਵ ਪੱਧਰ 'ਤੇ ਮਹਾਂਮਾਰੀ ਦਾ ਰੂਪ ਧਾਰਨ ਕਰ ਚੁੱਕੀ ਕੋਰੋਨਾ ...

ਪੂਰੀ ਖ਼ਬਰ »

ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਲੋਕਾਂ ਨੂੰ ਕਰਫ਼ਿਊ ਬਾਰੇ ਕੀਤਾ ਜਾ ਰਿਹੈ ਸੁਚੇਤ : ਗੁਰਮੰਦਰ ਸਿੰਘ

ਖਰੜ, 24 ਮਾਰਚ (ਗੁਰਮੁੱਖ ਸਿੰਘ ਮਾਨ)-ਕਰਫ਼ਿਊ ਦੌਰਾਨ ਖਰੜ ਦੇ ਸਬ-ਰਜਿਸਟਰਾਰ ਗੁਰਮੰਦਰ ਸਿੰਘ, ਤਹਿਸੀਲਦਾਰ ਮਨਦੀਪ ਸਿੰਘ ਢਿੱਲੋਂ ਤੇ ਨਾਇਬ ਤਹਿਸੀਲਦਾਰ ਪੁਨੀਤ ਬਾਂਸਲ ਵਲੋਂ ਸਾਂਝੇ ਤੌਰ 'ਤੇ ਆਪਣੀ ਟੀਮ ਸਮੇਤ ਸਬ-ਡਵੀਜ਼ਨ ਅੰਦਰ ਲਾਊਡ ਸਪੀਕਰ ਰਾਹੀਂ ਅਨਾਊਾਸਮੈਂਟ ...

ਪੂਰੀ ਖ਼ਬਰ »

ਅੱਜ ਤੋਂ ਚੇਤ ਦੇ ਨਰਾਤੇ ਸ਼ੁਰੂ

ਪੰਚਕੂਲਾ, 24 ਮਾਰਚ (ਕਪਿਲ)-ਅੱਜ 25 ਮਾਰਚ ਤੋਂ ਚੇਤ ਦੇ ਨਰਾਤੇ ਸ਼ੁਰੂ ਹੋ ਰਹੇ ਹਨ ਅਤੇ ਪੰਚਕੂਲਾ ਸਥਿਤ ਪ੍ਰਾਚੀਨ ਸ਼ਕਤੀ ਪੀਠ ਸ੍ਰੀ ਮਾਤਾ ਮਨਸਾ ਦੇਵੀ ਮੰਦਰ ਵਿਖੇ ਕਰੀਬ 200 ਸਾਲਾਂ ਵਿਚ ਪਹਿਲੀ ਵਾਰ ਬਿਨਾਂ ਸ਼ਰਧਾਲੂਆਂ ਤੋਂ ਪਾਠ-ਪੂਜਾ ਕੀਤੀ ਜਾਵੇਗੀ | ਕੋਰੋਨਾ ਵਾਇਰਸ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਰਫ਼ਿਊ ਵਿਚ ਢਿੱਲ ਦੇਣ ਦੀ ਘੋਸ਼ਣਾ

ਐੱਸ. ਏ. ਐੱਸ. ਨਗਰ, 24 ਮਾਰਚ (ਕੇ. ਐੱਸ. ਰਾਣਾ)-ਜ਼ਿਲ੍ਹਾ ਪ੍ਰਸ਼ਾਸਨ ਨੇ ਜ਼ਿਲ੍ਹੇ ਦੇ ਵਸਨੀਕਾਂ ਲਈ ਦੇਰ ਰਾਤ ਕਰਫਿਊ ਦੌਰਾਨ ਢਿੱਲ ਦੇਣ ਦਾ ਐਲਾਨ ਕੀਤਾ ਹੈ ਅਤੇ ਫੈਸਲਾ ਕੀਤਾ ਗਿਆ ਹੈ ਕਿ ਲੋਕਾਂ ਨੂੰ ਘਰ-ਘਰ ਜਾ ਕੇ ਦੁੱਧ, ਦਵਾਈ ਅਤੇ ਭੋਜਨ ਪਦਾਰਥਾਂ ਦੀ ਸਪਲਾਈ ਅੱਜ 25 ...

ਪੂਰੀ ਖ਼ਬਰ »

ਕੈਮਿਸਟਾਂ ਦੀਆਂ ਦੁਕਾਨਾਂ ਬੰਦ ਹੋਣ ਕਾਰਨ ਮਰੀਜ਼ ਪ੍ਰੇਸ਼ਾਨ

ਲਾਲੜੂ, 24 ਮਾਰਚ (ਰਾਜਬੀਰ ਸਿੰਘ)-ਭਾਵੇਂ ਕਿ ਕਰਫਿਊ ਦੌਰਾਨ ਪ੍ਰਸ਼ਾਸਨ ਨੇ ਕੈਮਿਸਟ ਦੀਆਂ ਦੁਕਾਨਾਂ ਨੂੰ 24 ਘੰਟੇ ਦੀ ਛੂਟ ਦਿੱਤੀ ਹੋਈ ਹੈ ਪਰ ਇਸ ਦੇ ਬਾਵਜੂਦ ਵੀ ਦਵਾਈਆਂ ਦੀਆਂ ਦੁਕਾਨਾਂ ਬੰਦ ਨਜ਼ਰ ਆ ਰਹੀਆਂ ਹਨ | ਇਸ ਨਾਲ ਜਿੱਥੇ ਸਰਕਾਰੀ ਹਸਪਤਾਲ ਸਮੇਤ ਹੋਰ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਕਾਰਨ ਇਤਿਹਾਸਕ ਮਾਤਾ ਜੈਅੰਤੀ ਦੇਵੀ ਮੰਦਰ ਅਤੇ ਸਿਵ ਮੰਦਰ ਦੇ ਕਪਾਟ 31 ਤੱਕ ਬੰਦ

ਮੁੱਲਾਂਪੁਰ ਗਰੀਬਦਾਸ, 24 ਮਾਰਚ (ਖੈਰਪੁਰ)-ਸ਼ਿਵਾਲਿਕ ਦੀਆਂ ਪਹਾੜੀਆਂ ਵਿਚ ਸਥਿਤ ਇਤਿਹਾਸਕ ਮਾਤਾ ਜੈਅੰਤੀ ਦੇਵੀ ਮੰਦਰ ਅਤੇ ਪ੍ਰਾਚੀਨ ਸ਼ਿਵ ਮੰਦਰ ਦੇ ਪ੍ਰਬੰਧਕਾਂ ਵਲੋਂ 31 ਮਾਰਚ ਤੱਕ ਮੰਦਰਾਂ ਦੇ ਕਪਾਟ ਬੰਦ ਕਰਨ ਦਾ ਫ਼ੈਸਲਾ ਲਿਆ ਗਿਆ ਹੈ | ਇਸ ਸਬੰਧੀ ਮਾਤਾ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ ਜ਼ਰੂਰੀ ਵਸਤੂਆਂ ਦੀ ਸਪਲਾਈ ਘਰ-ਘਰ ਦੇਣ ਦੇ ਫ਼ੈਸਲੇ ਦੀ ਸ਼ਲਾਘਾ

ਐੱਸ. ਏ. ਐੱਸ. ਨਗਰ, 24 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)-ਡਿਪਟੀ ਕਮਿਸ਼ਨਰ ਮੁਹਾਲੀ ਵਲੋਂ ਜਨਤਾ ਨੂੰ ਕਰਫ਼ਿਊ ਵਿਚ ਢਿੱਲ ਨਾ ਦੇਣ ਅਤੇ ਜ਼ਰੂਰੀ ਵਸਤੂਆਂ ਦੀ ਸਪਲਾਈ ਘਰ-ਘਰ ਦੇਣ ਦੇ ਲਏ ਗਏ ਫ਼ੈਸਲੇ ਦੀ ਆਮ ਲੋਕਾਂ ਨੇ ਸ਼ਲਾਘਾ ਕੀਤੀ ਹੈ | ਇਸ ਸਬੰਧੀ ਲੋਕਾਂ ਦਾ ਕਹਿਣਾ ਹੈ ...

ਪੂਰੀ ਖ਼ਬਰ »

ਵਿਦੇਸ਼ਾਂ ਤੋਂ ਘੁੰਮ ਕੇ ਆਏ 53 ਹੋਰਨਾਂ ਵਿਅਕਤੀਆਂ ਦੀ ਪ੍ਰਸ਼ਾਸਨ ਨੂੰ ਪ੍ਰਾਪਤ ਹੋਈ ਸੂਚੀ

ਖਰੜ, 24 ਮਾਰਚ (ਗੁਰਮੁੱਖ ਸਿੰਘ ਮਾਨ)-ਵਿਦੇਸ਼ਾਂ ਤੋਂ ਆਏ ਵਿਅਕਤੀਆਂ ਦੀ ਸ਼ਨਾਖਤ ਲਈ ਸਰਕਾਰ ਵਲੋਂ ਜੋ ਖਰੜ ਪ੍ਰਸ਼ਾਸਨ ਨੂੰ 115 ਵਿਅਕਤੀਆਂ ਦੀ ਸੂਚੀ ਭੇਜੀ ਗਈ ਹੈ, ਉਸ 'ਚੋਂ 86 ਵਿਅਕਤੀਆਂ ਦੀ ਸ਼ਨਾਖਤ ਕਰਕੇ ਉਨ੍ਹਾਂ ਨੂੰ ਆਪਣੇ-ਆਪਣੇ ਘਰਾਂ ਅੰਦਰ ਹੀ ਇਕਾਂਤਵਾਸ ਵਿਚ ...

ਪੂਰੀ ਖ਼ਬਰ »

ਕੁਰਾਲੀ ਸ਼ਹਿਰ ਅੰਦਰ ਲੋਕਾਂ ਨੇ ਕਰਫ਼ਿਊ ਦੀਆਂ ਉਡਾਈਆਂ ਧੱਜੀਆਂ

ਕੁਰਾਲੀ, 24 ਮਾਰਚ (ਹਰਪ੍ਰੀਤ ਸਿੰਘ)-ਕੋਰੋਨਾ ਵਾਇਰਸ ਦੀ ਬਿਮਾਰੀ ਦੇ ਪਸਾਰ ਨੂੰ ਰੋਕਣ ਲਈ ਪ੍ਰਸ਼ਾਸਨ ਵਲੋਂ ਸੂਬੇ ਅੰਦਰ ਕਰਫ਼ਿਊ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਸਨ, ਪਰ ਕੁਰਾਲੀ ਸ਼ਹਿਰ ਅੰਦਰ ਅੱਜ ਲੋਕਾਂ ਵਲੋਂ ਕਰਫ਼ਿਊ ਨੂੰ ਵੀ ਗੰਭੀਰਤਾ ਨਾਲ ਨਾ ਲੈਂਦੇ ਹੋਏ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX