ਤਾਜਾ ਖ਼ਬਰਾਂ


36 ਘੰਟਿਆਂ 'ਚ ਹੋਈਆਂ ਤਪਾ 'ਚ ਅੱਠ ਮੌਤਾਂ
. . .  18 minutes ago
ਤਪਾ ਮੰਡੀ, 15 ਮਈ (ਵਿਜੇ ਸ਼ਰਮਾ) - ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਦੇ ਚਲਦਿਆਂ ਚਾਰ ਚੁਫੇਰੇ ਲੋਕਾਂ ਅੰਦਰ ਸਿਹਮ ਦਾ ਮਾਹੌਲ ਵੇਖਣ ਨੂੰ ਮਿਲ...
ਭਾਰਤੀ ਕਮਿਊਨਿਸਟ ਪਾਰਟੀ ਬਰਾਂਚ ਚੱਕ ਛੱਪੜੀ ਵਾਲਾ ਨੇ ਸਿਵਲ ਸਰਜਨ ਫ਼ਾਜ਼ਿਲਕਾ ਦਾ ਪੁਤਲਾ ਫੂਕਿਆ
. . .  33 minutes ago
ਮੰਡੀ ਲਾਧੂਕਾ, 15 ਮਈ (ਮਨਪ੍ਰੀਤ ਸਿੰਘ ਸੈਣੀ) - ਭਾਰਤੀ ਕਮਿਊਨਿਸਟ ਪਾਰਟੀ ਸੀ.ਪੀ.ਆਈ ਬਰਾਂਚ ਚੱਕ ਛੱਪੜੀ ਵਾਲਾ ਵਲੋਂ ਬਰਾਂਚ ਸਕੱਤਰ ਕਾਮਰੇਡ ਹੰਸ ਰਾਜ, ਸਾਬਕਾ ਸਰਪੰਚ ਸਤਨਾਮ...
ਚਾਚੇ ਵਲੋਂ ਮਾਰੇ ਗਏ ਫ਼ੌਜੀ ਭਤੀਜੇ ਦੀ ਲਾਸ਼ ਨੂੰ ਪਰਿਵਾਰ ਨੇ ਪੁਲਿਸ ਚੌਂਕੀ ਦੇ ਸਾਹਮਣੇ ਰੱਖ ਕੇ ਹਾਈਵੇ ਕੀਤਾ ਜਾਮ
. . .  46 minutes ago
ਮੰਡੀ ਘੁਬਾਇਆ/ਜਲਾਲਾਬਾਦ(ਫ਼ਾਜ਼ਿਲਕਾ),15 ਮਈ (ਅਮਨ ਬਵੇਜਾ/ਕਰਨ ਚੁਚਰਾ) - ਬੀਤੇ ਦਿਨੀਂ ਚਾਚੇ ਵਲੋਂ ਆਪਣੇ ਫ਼ੌਜੀ ਭਤੀਜੇ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ...
ਜਲੰਧਰ 'ਚ ਪਤੀ ਪਤਨੀ ਦੀ ਭੇਦਭਰੀ ਹਾਲਤ 'ਚ ਮੌਤ
. . .  20 minutes ago
ਜਲੰਧਰ ਛਾਉਣੀ, 15 ਮਈ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਨਿਊ ਉਪਕਾਰ ....
ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਬਾਹਰ ਟਰੱਕ ਹੇਠਾਂ ਆਉਣ ਕਾਰਨ ਔਰਤ ਦੀ ਹੋਈ ਮੌਤ
. . .  about 1 hour ago
ਛੇਹਰਟਾ,15 ਮਈ (ਸੁਰਿੰਦਰ ਸਿੰਘ ਵਿਰਦੀ) ਪੁਲਿਸ ਥਾਣਾ ਕੰਟੋਨਮੈਂਟ ਦੇ ਅਧੀਨ ਖੇਤਰ ਖ਼ਾਲਸਾ ਕਾਲਜ ਫ਼ਾਰ....
ਟੈੱਸਟ ਰਿਪੋਰਟਾਂ ਕਰ ਕੇ ਸਿਹਤ ਅਧਿਕਾਰੀਆਂ ਤੇ ਖਲਵਾਣਾਂ ਵਾਸੀਆਂ 'ਚ ਸਥਿਤੀ ਤਣਾਅ ਪੂਰਨ ਬਣੀ
. . .  about 1 hour ago
ਨਸਰਾਲਾ, 15 ਮਈ (ਸਤਵੰਤ ਸਿੰਘ ਥਿਆੜਾ)- ਨਸਰਾਲਾ ਨਜ਼ਦੀਕ ਪਿੰਡ ਖਲਵਾਣਾਂ ਦੇ ਲੋਕਾਂ ਅਤੇ ਸਿਹਤ...
ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼
. . .  about 1 hour ago
ਨਾਭਾ, 15 ਮਈ ( ਕਰਮਜੀਤ ਸਿੰਘ ) - ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ...
ਮ੍ਰਿਤਕ ਬੱਚਿਆਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਮਾਨ ਗੜ੍ਹ ਪਹੁੰਚੇ ਸਾਬਕਾ ਮੰਤਰੀ ਅਤੇ ਮੌਜੂਦਾ ਵਿਧਾਇਕ ਢਿੱਲੋਂ
. . .  about 1 hour ago
ਕੁਹਾੜਾ ( ਲੁਧਿਆਣਾ) 15 ਮਈ ( ਸੰਦੀਪ ਸਿੰਘ ਕੁਹਾੜਾ) - ਹਲਕਾ ਸਾਹਨੇਵਾਲ ਦੇ ਅਧੀਨ ਪੈਂਦੇ ਪਿੰਡ ਮਾਨ ਗੜ੍ਹ 'ਚ ਛੱਪੜ 'ਚ ਡੁੱਬਣ ਕਾਰਨ ਪੰਜ ਬੱਚਿਆਂ ਦੀ ਮੌਤ ਦੀ ਵਾਪਰੀ ਮੰਦਭਾਗੀ ਘਟਨਾ ਦੇ...
ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ 40 ਮੀਟਰਿਕ ਟਨ ਤਰਲ ਮੈਡੀਕਲ ਆਕਸੀਜਨ ਲਿਆਉਣ ਲਈ ਬੋਕਾਰੋ ਰਵਾਨਾ
. . .  about 1 hour ago
ਚੰਡੀਗੜ੍ਹ, 15 ਮਈ: ਅੱਜ ਸਵੇਰੇ ਬੋਕਾਰੋ ਵੱਲ ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ ਰਵਾਨਾ ਹੋਈ ਹੈ । ਇਸ ਨਾਲ ਸੂਬਾ ਜਲਦ ਹੀ ਆਪਣੇ ਪੂਰੇ 80 ਮੀਟਰਿਕ ਟਨ 2 ਕੋਟੇ...
ਸਾਬਕਾ ਵਿਧਾਇਕ ਤੇ ਜ਼ਿਲ੍ਹਾ ਯੂਥ ਪ੍ਰਧਾਨ ਵਲੋਂ ਅਕਾਲੀ ਦਲ ਹਾਈ ਕਮਾਂਡ ਨੂੰ ਅਲਟੀਮੇਟਮ
. . .  about 2 hours ago
ਸਮਰਾਲਾ,15 ਮਈ( ਰਾਮ ਗੋਪਾਲ ਸੋਫਤ/ ਕੁਲਵਿੰਦਰ ਸਿੰਘ ) - ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕੇ ਲਈ ਪਰਮਜੀਤ ਸਿੰਘ ਢਿੱਲੋਂ ਨੂੰ ਹਲਕਾ ਇੰਚਾਰਜ ਨਿਯੁਕਤ ਕਰਨ ਉਪਰੰਤ ਇੱਥੋਂ ਦੇ ਟਕਸਾਲੀ ਅਕਾਲੀਆਂ ਵਿਚ...
ਕੋਰੋਨਾ ਕਾਰਨ ਭਾਰਤ 'ਚ ਫਸੇ ਲੋਕਾਂ ਨੂੰ ਲੈ ਕੇ ਆਸਟ੍ਰੇਲੀਆ ਪਹੁੰਚੀ ਪਹਿਲੀ ਉਡਾਣ
. . .  about 2 hours ago
ਮੈਲਬੌਰਨ,15 ਮਈ - ਕੋਰੋਨਾ ਦੇ ਚਲਦਿਆਂ ਆਸਟ੍ਰੇਲੀਆ ਵਲੋਂ ਹਵਾਈ ਯਾਤਰਾ 'ਤੇ ਲਗਾਈ ਗਈ ਪਾਬੰਦੀ ਹਟਾਉਣ ਤੋਂ ਬਾਅਦ ਅੱਜ ਭਾਰਤ ਤੋਂ ਪਹਿਲੀ ਹਵਾਈ ਉਡਾਣ ਯਾਤਰੀਆਂ...
ਪੱਛਮੀ ਬੰਗਾਲ ਵਿਚ 16 ਮਈ ਤੋਂ 30 ਮਈ ਤੱਕ ਪੂਰੀ ਤਾਲਾਬੰਦੀ
. . .  about 2 hours ago
ਕੋਲਕਾਤਾ,15 ਮਈ - ਪੱਛਮੀ ਬੰਗਾਲ ਦੀ ਸਰਕਾਰ ਨੇ 16 ਮਈ ਤੋਂ 30 ਮਈ ਤੱਕ ਪੂਰੀ ਤਾਲਾਬੰਦੀ ਦਾ ਸੂਬੇ...
ਕੋਰੋਨਾ ਦਾ ਪ੍ਰਭਾਵ ਦਿੱਲੀ ਵਿਚ ਘਟ ਰਿਹਾ - ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
. . .  about 3 hours ago
ਨਵੀਂ ਦਿੱਲੀ ,15 ਮਈ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿਚ ਕੋਰੋਨਾ ਦੀ ਸਥਿਤੀ ਬਾਰੇ ਦੱਸਦੇ ਹੋਏ ਕਿਹਾ ਕਿ ਪਿਛਲੇ 24 ਘੰਟਿਆਂ ਵਿਚ, ਦਿੱਲੀ ਵਿਚ 6500 ਮਾਮਲੇ ਸਾਹਮਣੇ ...
ਉੱਤਰ ਪ੍ਰਦੇਸ਼ : 21 ਸਾਲਾ ਨੌਜਵਾਨ ਵਲੋਂ ਇਕ 70 ਸਾਲਾ ਔਰਤ ਨਾਲ ਕਥਿਤ ਤੌਰ 'ਤੇ ਜਬਰ ਜਨਾਹ
. . .  about 4 hours ago
ਲਲਿਤਪੁਰ,(ਉੱਤਰ ਪ੍ਰਦੇਸ਼) 15 ਮਈ - ਉੱਤਰ ਪ੍ਰਦੇਸ਼ ਦੇ ਲਲਿਤਪੁਰ ਜ਼ਿਲ੍ਹੇ ਵਿਚ ਇਕ 21 ਸਾਲਾ ਨੌਜਵਾਨ ਵਲੋਂ ਇਕ 70 ਸਾਲਾ ਔਰਤ ਨਾਲ ਕਥਿਤ ਤੌਰ 'ਤੇ ਜਬਰ ਜਨਾਹ ਕੀਤਾ ਗਿਆ...
ਸੰਪਰਦਾਇ ਮਸਤੂਆਣਾ ਮੁਖੀ ਬਾਬਾ ਛੋਟਾ ਸਿੰਘ ਦਾ ਕੋਰੋਨਾ ਕਾਰਨ ਦਿਹਾਂਤ
. . .  about 4 hours ago
ਤਲਵੰਡੀ ਸਾਬੋ, 15 ਮਈ (ਰਣਜੀਤ ਸਿੰਘ ਰਾਜੂ) - ਸਿੱਖ ਕੌਮ ਦੀ ਉੱਚ ਧਾਰਮਿਕ ਸ਼ਖ਼ਸੀਅਤ,ਸੰਪਰਦਾਇ ਮਸਤੂਆਣਾ ਦੇ ਮੁਖੀ ਸੰਤ ਬਾਬਾ ਛੋਟਾ ਸਿੰਘ ਜੀ ਜੋ ਬੀਤੇ ਦਿਨਾਂ ਵਿਚ ਕੋਰੋਨਾ...
ਕੋਟਕ ਮਹਿੰਦਰਾ ਬੈਂਕ ਦੇ ਕੈਸ਼ ਦੀ ਲੁੱਟ ਖੋਹ ਦੇ ਮਾਮਲੇ 'ਚ ਸਹਾਇਕ ਮੈਨੇਜਰ ਸਮੇਤ ਦੋ ਗ੍ਰਿਫ਼ਤਾਰ, ਤਿੰਨ 'ਤੇ ਮੁਕੱਦਮਾ ਦਰਜ਼
. . .  about 5 hours ago
ਜਲਾਲਾਬਾਦ, 15 ਮਈ (ਕਰਨ ਚੁਚਰਾ) - ਬੀਤੀ 12 ਮਈ ਨੂੰ ਜਲਾਲਾਬਾਦ - ਸ਼੍ਰੀ ਮੁਕਤਸਰ ਸਾਹਿਬ ਰੋਡ 'ਤੇ ਪਿੰਡ ਸੈਦੋਕਾ ਨਜ਼ਦੀਕ ਕੋਟਕ ਮਹਿੰਦਰਾ ਬੈਂਕ ਦੀ 45 ਲੱਖ ਰੁਪਏ ਦੀ ਕੈਸ਼ ਦੀ ਲੁੱਟ ਖੋਹ ਦੇ ਮਾਮਲੇ...
12 ਸਾਲ ਦੇ ਲੰਬੇ ਸਮੇਂ ਤੋਂ ਬਾਅਦ ਵੈਟਰਨਰੀ ਇੰਸਪੈਕਟਰਾਂ ਦੇ ਸੇਵਾ ਨਿਯਮ ਬਣਨ ਨਾਲ ਵੈਟਰਨਰੀ ਇੰਸਪੈਕਟਰਾਂ ਦੀ ਨਵੀਂ ਭਰਤੀ ਅਤੇ ਤਰੱਕੀ ਦੇ ਰਾਹ ਖੁੱਲ੍ਹੇ
. . .  about 5 hours ago
ਪਠਾਨਕੋਟ, 15 ਮਈ (ਸੰਧੂ ) - ਸਾਲ 2009 ਵਿਚ ਵੈਟਰਨਰੀ ਫਾਰਮਾਸਿਸਟਾਂ ਤੋਂ ਬਣਾਏ ਗਏ ਵੈਟਰਨਰੀ ਇੰਸਪੈਕਟਰ ਅਜੇ ਤੱਕ ਆਪਣੇ ਸਰਵਿਸ ਨਿਯਮਾਂ ਤੋਂ ਸੱਖਣੇ ...
ਚੀਨ ਨੇ ਲਾਲ ਗ੍ਰਹਿ 'ਤੇ ਭੇਜਿਆ ਰੋਵਰ - ਝੂਰੋਂਗ
. . .  about 1 hour ago
ਬੀਜਿੰਗ,15 ਮਈ - ਚੀਨ ਵਲੋਂ ਲਾਲ ਗ੍ਰਹਿ 'ਤੇ ਰੋਵਰ ਭੇਜਣ ਨਾਲ ਉਹ ਇਤਿਹਾਸ ਦਾ ਤੀਜਾ ਦੇਸ਼ ਬਣ ਗਿਆ ਹੈ । ਇਸ ਦੀ ਜਾਣਕਾਰੀ ਸਰਕਾਰੀ ਮੀਡੀਆ ਨੇ ਸ਼ਨੀਵਾਰ ਨੂੰ ਦਿੱਤੀ ...
ਪ੍ਰਧਾਨ ਮੰਤਰੀ ਆਉਣ ਵਾਲੇ ਚੱਕਰਵਾਤ ਤੌਕਤੇ ਵਿਰੁੱਧ ਅੱਜ ਇਕ ਮਹੱਤਵਪੂਰਨ ਮੀਟਿੰਗ ਕਰਨਗੇ
. . .  about 6 hours ago
ਨਵੀਂ ਦਿੱਲੀ, 15 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਉਣ ਵਾਲੇ ਚੱਕਰਵਾਤ ਤੌਕਤੇ ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 3,26,098 ਕੋਰੋਨਾ ਦੇ ਨਵੇਂ ਮਾਮਲੇ, 3,890 ਮੌਤਾਂ
. . .  about 6 hours ago
ਨਵੀਂ ਦਿੱਲੀ, 15 ਮਈ - ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ 3,26,098 ਕੋਰੋਨਾ ਦੇ ...
ਸਾਬਕਾ ਵਿਦੇਸ਼ ਰਾਜ-ਮੰਤਰੀ ਆਰ.ਐਲ. ਭਾਟੀਆ ਨਹੀਂ ਰਹੇ
. . .  about 6 hours ago
ਅੰਮ੍ਰਿਤਸਰ, 15 ਮਈ (ਰਾਜੇਸ਼ ਸ਼ਰਮਾ) : ਸਾਬਕਾ ਵਿਦੇਸ਼ ਰਾਜ-ਮੰਤਰੀ ਆਰ.ਐਲ. ਭਾਟੀਆ ਦੀ ਅੱਜ ਮੌਤ...
ਜੰਮੂ ਪ੍ਰਸ਼ਾਸਨ ਨੇ ਕੋਰੋਨਾ ਮਰੀਜ਼ਾਂ ਦੀ ਪਛਾਣ ਲਈ ਜਾਗਰੂਕਤਾ ਮੁਹਿੰਮ ਦੀ ਕੀਤੀ ਸ਼ੁਰੂਆਤ
. . .  about 7 hours ago
ਪ੍ਰਧਾਨ ਮੰਤਰੀ ਕੇਅਰ ਫ਼ੰਡ ਦੀ ਵਰਤੋਂ ਕੋਵਿਡ-19 ਟੀਕਾ ਖ਼ਰੀਦਣ ਤੇ ਆਕਸੀਜਨ ਪਲਾਂਟ ਲਈ ਕੀਤੀ ਜਾਵੇ
. . .  about 2 hours ago
ਨਵੀਂ ਦਿੱਲੀ,15 ਮਈ - ਸੁਪਰੀਮ ਕੋਰਟ ਵਿਚ ਇਕ ਪਟੀਸ਼ਨ ਦਾਇਰ ਕੀਤੀ ਗਈ ...
ਮਹਾਂਮਾਰੀ ਦਾ ਦੂਜਾ ਸਾਲ ਹੋਵੇਗਾ ਘਾਤਕ - ਡਬਲਯੂ.ਐੱਚ.ਓ. ਮੁਖੀ
. . .  about 7 hours ago
ਨਵੀਂ ਦਿੱਲੀ, 15 ਮਈ - ਡਬਲਯੂ.ਐੱਚ.ਓ. ਦੇ ਮੁਖੀ ਟੇਡਰੋਸ ...
ਭਾਰਤੀ ਮੂਲ ਦੀ ਨੀਰਾ ਟੰਡਨ ਨੂੰ ਬਾਈਡਨ ਲਈ ਸੀਨੀਅਰ ਸਲਾਹਕਾਰ ਨਿਯੁਕਤ ਕੀਤਾ
. . .  about 7 hours ago
ਵਾਸ਼ਿੰਗਟਨ, 15 ਮਈ - ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਦੁਆਰਾ ਮੰਤਰੀ ਮੰਡਲ ਲਈ ਚੁਣੇ ਗਏ ਭਾਰਤੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਚੇਤ ਸੰਮਤ 552

ਸ੍ਰੀ ਮੁਕਤਸਰ ਸਾਹਿਬ

ਸ੍ਰੀ ਮੁਕਤਸਰ ਸਾਹਿਬ 'ਚ ਕਰਫ਼ਿਊ ਕਾਰਨ ਮੁਕੰਮਲ ਬੰਦ

ਸ੍ਰੀ ਮੁਕਤਸਰ ਸਾਹਿਬ, 25 ਮਾਰਚ (ਰਣਜੀਤ ਸਿੰਘ ਢਿੱਲੋਂ)-ਕੋਰੋਨਾ ਵਾਇਰਸ ਨੂੰ ਲੈ ਕੇ ਕਰਫ਼ਿਊ ਲੱਗਣ ਕਾਰਨ ਸ੍ਰੀ ਮੁਕਤਸਰ ਸਾਹਿਬ ਦੇ ਬਾਜ਼ਾਰ ਮੁਕੰਮਲ ਬੰਦ ਹਨ | ਸੜਕਾਂ ਅਤੇ ਗਲੀਆਂ ਸੁੰਨਸਾਨ ਦਿਖਾਈ ਦੇ ਰਹੀਆਂ ਹਨ | ਲੋਕਾਂ ਨੂੰ ਜ਼ਰੂਰੀ ਵਸਤਾਂ ਲੈਣ ਲਈ ਮੁਸ਼ਕਿਲ ...

ਪੂਰੀ ਖ਼ਬਰ »

ਹੰਗਾਮੀ ਸਥਿਤੀ ਨੂੰ ਨਜਿੱਠਣ ਲਈ ਹਰ ਪਹਿਲੂ 'ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੈ ਤਿੱਖੀ ਨਜ਼ਰ-ਡੀ. ਸੀ.

ਸ੍ਰੀ ਮੁਕਤਸਰ ਸਾਹਿਬ, 25 ਮਾਰਚ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਸਖ਼ਤ ਸੁਰੱਖਿਆ ਪ੍ਰਬੰਧਾਂ ਦੇ ਬਾਵਜੂਦ ਆਮ ਜਨਤਾ ਨੂੰ ਹਰ ਬੁਨਿਆਦੀ ਸਹੂਲਤ ਦੇਣ ਵਿਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਈ ਕਸਰ ਨਹੀਂ ਛੱਡੀ ਜਾਵੇਗੀ | ਇਹ ਪ੍ਰਗਟਾਵਾ ਸ੍ਰੀ ਮੁਕਤਸਰ ...

ਪੂਰੀ ਖ਼ਬਰ »

ਮਲੋਟ ਵਿਚ ਪ੍ਰਸ਼ਾਸਨ ਨੇ ਮੈਡੀਕਲ ਸਟੋਰ ਦੀ ਸਹੂਲਤ ਦਿੱਤੀ

ਮਲੋਟ, 25 ਮਾਰਚ (ਰਣਜੀਤ ਸਿੰਘ ਪਾਟਿਲ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪ੍ਰਸ਼ਾਸਨ ਦੁਆਰਾ ਜ਼ਿਲੇ੍ਹ ਦੀਆਂ ਸਬ ਡਵੀਜ਼ਨਾਂ ਦੇ ਸ਼ਹਿਰੀ ਖੇਤਰਾਂ ਵਿਚ ਸਵੇਰੇ 9 ਤੋਂ 12 ਵਜੇ ਤਕ ਲੋੜਵੰਦ ਮਰੀਜ਼ਾਂ ਦੀ ਸਹੂਲਤ ਲਈ 2 ਦਵਾਈਆਂ ਦੀਆਂ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ ਦਿੱਤੀ ...

ਪੂਰੀ ਖ਼ਬਰ »

ਬਾਰਿਸ਼ ਕਾਰਨ ਕਿਸਾਨਾਂ ਦੀ ਚਿੰਤਾ ਵਧੀ

ਮੰਡੀ ਬਰੀਵਾਲਾ, 25 ਮਾਰਚ (ਨਿਰਭੋਲ ਸਿੰਘ)-ਜਿੱਥੇ ਕੋਰੋਨਾ ਵਾਇਰਸ ਕਾਰਨ ਲੋਕਾਂ ਵਿਚ ਸਹਿਮ ਹੈ, ਉਥੇ ਰੁਕ-ਰੁਕ ਹੋ ਰਹੀ ਬਾਰਿਸ਼ ਕਾਰਨ ਕਿਸਾਨਾਂ ਦੀ ਚਿੰਤਾ ਵਧੀ ਨਜ਼ਰ ਆ ਰਹੀ ਹੈ | ਕਿਸਾਨਾਂ ਦਾ ਕਹਿਣਾ ਹੈ ਕਿ ਥੋੜ੍ਹੀ ਜਿਹੀ ਬਾਰਿਸ਼ ਹੋਣ ਨਾਲ ਸੇਮ ਵਾਲੇ ਇਲਾਕੇ ਵਿਚ ...

ਪੂਰੀ ਖ਼ਬਰ »

ਭੰਡਾਰੇ 'ਤੇ ਲੋਕਾਂ ਦਾ ਇਕੱਠ ਕਰ ਕੇ ਨਿਯਮਾਂ ਦੀ ਕੀਤੀ ਉਲੰਘਣਾ, ਮਾਮਲਾ ਦਰਜ

ਸ੍ਰੀ ਮੁਕਤਸਰ ਸਾਹਿਬ, 25 ਮਾਰਚ (ਰਣਜੀਤ ਸਿੰਘ ਢਿੱਲੋਂ)-ਇਕ ਪਾਸੇ ਜਿਥੇ ਕੋਰੋਨਾ ਵਾਇਰਸ ਦੀ ਬਿਮਾਰੀ ਨੂੰ ਲੈ ਕੇ ਕੇਂਦਰ ਤੇ ਰਾਜ ਸਰਕਾਰਾਂ ਵਲੋਂ ਲੋਕਾਂ ਨੂੰ ਘਰਾਂ ਵਿਚ ਰੱਖਣ ਦੇ ਮਕਸਦ ਨਾਲ ਲਾਕ ਡਾਊਨ ਅਤੇ ਕਰਫ਼ਿਊ ਲਗਾਇਆ ਜਾ ਰਿਹਾ ਹੈ, ਤਾਂ ਕਿ ਲੋਕ ਇਕ ਦੂਜੇ ਦੇ ...

ਪੂਰੀ ਖ਼ਬਰ »

ਕਰਫ਼ਿਊ ਲੋਕਾਂ ਨੂੰ ਤੰਗ ਕਰਨ ਲਈ ਨਹੀਂ ਸਗੋਂ ਬਚਾਉਣ ਲਈ ਲਗਾਇਆ ਗਿਆ ਹੈ-ਐਸ. ਡੀ. ਐਮ.

ਜੈਤੋ, 25 ਮਾਰਚ (ਭੋਲਾ ਸ਼ਰਮਾ)-ਐਸ.ਡੀ.ਐਮ. ਜੈਤੋ ਡਾ. ਮਨਦੀਪ ਕੌਰ ਨੇ ਸਬ-ਡਵੀਜ਼ਨ ਜੈਤੋ ਦੇ ਸਮੂਹ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਲਗਾਏ ਕਰਫ਼ਿਊ ਦੌਰਾਨ ਪੂਰਾ ਸਹਿਯੋਗ ਕਰਨ ਅਤੇ ਆਪਣੇ ਘਰਾਂ ਤੋਂ ਬਿਲਕੁੱਲ ਵੀ ਬਾਹਰ ਨਾ ਆਉਣ | ਅੱਜ ਇੱਥੇ ਸਥਾਨਕ ਉਪ-ਮੰਡਲ ਪ੍ਰਬੰਧਕੀ ਕੰਪਲੈਕਸ ਵਿਚ ਸਥਿਤ ਆਪਣੇ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਮੀਟਿੰਗ ਕਰਦਿਆਂ ਐਸ.ਡੀ.ਐਮ. ਡਾ. ਮਨਦੀਪ ਕੌਰ ਨੇ ਕਿਹਾ ਕਿ ਇਸ ਸਮੇਂ ਐਮਰਜੈਂਸੀ ਦੇ ਹਲਾਤ ਹਨ ਅਤੇ ਸਾਰਿਆਂ ਨੂੰ ਇਸ ਔਖੀ ਘੜੀ ਦਾ ਟਾਕਰਾ ਸਬਰ ਤੇ ਹੌਾਸਲੇ ਨਾਲ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਇਹ ਕਰਫ਼ਿਊ ਕਾਨੂੰਨ ਵਿਵਸਥਾ ਵਿਗੜਨ ਕਾਰਨ ਨਹੀਂ ਬਲਕਿ ਮਨੁੱਖਤਾ ਬਚਾਉਣ ਲਈ ਲਗਾਇਆ ਗਿਆ ਹੈ ਅਤੇ ਅਜਿਹੇ ਵਿਚ ਹਰ ਵਿਅਕਤੀ ਦੀ ਜ਼ਿੰਮੇਵਾਰੀ ਹੋਰ ਵੀ ਵਧ ਜਾਂਦੀ ਹੈ | ਉਨ੍ਹਾਂ ਨੇ ਮੀਡੀਆ ਕਰਮੀਆਂ ਨੂੰ ਕਿਹਾ ਕਿ ਉਹ ਮੌਕੇ ਦੀ ਨਜ਼ਾਕਤ ਨੂੰ ਸਮਝਦੇ ਆਪਣੇ ਇਲਾਕੇ ਦੇ ਲੋਕਾਂ ਨੂੰ ਸਮਝਾਉਣ ਕੇ ਕੋਰੋਨਾ ਵਾਇਰਸ ਦੀ ਖ਼ਤਰਨਾਕ ਬਿਮਾਰੀ ਤੋਂ ਬਚਣ ਲਈ ਘਰਾਂ ਵਿਚ ਰਿਹਾ ਜਾਵੇ | ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵਲੋਂ ਅਖ਼ਬਾਰ, ਦਵਾਈਆਂ, ਦੁੱਧ, ਸਬਜ਼ੀ ਅਤੇ ਕਰਿਆਨੇ ਦੇ ਸਾਮਾਨ ਦੀ ਸਪਲਾਈ ਲਈ ਯੋਜਨਾ ਉਲੀਕੀ ਗਈ ਹੈ ਅਤੇ ਸਬੰਧਿਤ ਸਾਮਾਨ ਸਪਲਾਈ ਕਰਨ ਵਾਲਿਆਂ ਨੂੰ ਪਾਸ ਜਾਰੀ ਕਰ ਦਿੱਤੇ ਗਏ ਹਨ | ਉਨ੍ਹਾਂ ਕਿਹਾ ਕਿ ਅਖ਼ਬਾਰ ਏਜੰਸੀਆਂ ਤੇ ਹਾਕਰਾਂ ਨੂੰ ਸਵੇਰੇ 6 ਵਜੇ ਤੋਂ 8 ਵਜੇ ਤੱਕ ਅਖ਼ਬਾਰ ਸਪਲਾਈ ਕਰਨ ਦਾ ਸਮਾਂ ਨਿਰਧਾਰਿਤ ਕੀਤਾ ਗਿਆ ਹੈ | ਇਸ ਤੋਂ ਇਲਾਵਾ ਦੋਧੀ ਸਵੇਰੇ 7 ਵਜੇ ਤੋਂ 10 ਵਜੇ ਤੱਕ ਘਰ-ਘਰ ਦੁੱਧ ਦੀ ਸਪਲਾਈ ਕਰਨਗੇ ਅਤੇ ਦੁੱਧ ਲੈਣ ਲਈ ਘਰ ਦਾ ਇਕ ਹੀ ਮੈਂਬਰ ਬਾਹਰ ਆ ਕੇ ਦੁੱਧ ਲੈ ਸਕਦਾ ਹੈ | ਇਸ ਤਰ੍ਹਾਂ ਸਬਜ਼ੀ ਵਿਕਰੇਤਾ ਨੂੰ ਸ਼ਹਿਰ ਦੇ ਵਾਰਡਾਂ ਅਨੁਸਾਰ ਪਾਸ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਉਨ੍ਹਾਂ ਨੂੰ ਸਬਜ਼ੀ ਵੇਚਣ ਦਾ ਸਮਾਂ ਸਵੇਰੇ 7 ਵਜੇ ਤੋਂ 11 ਵਜੇ ਤੱਕ ਦਿੱਤਾ ਗਿਆ ਹੈ | ਕੋਈ ਵੀ ਸਬਜ਼ੀ ਵਿਕਰੇਤਾ ਇਕ ਜਗ੍ਹਾ ਉੱਪਰ ਖੜ ਕੇ ਸਬਜ਼ੀ ਨਹੀਂ ਵੇਚ ਸਕੇਗਾ | ਕਰਿਆਨੇ ਦੇ ਸਾਮਾਨ ਦੀ ਸਪਲਾਈ ਲਈ ਹੋਮ ਡਿਲਵਰੀ ਦਾ ਪ੍ਰਬੰਧ ਵੀ ਕੀਤਾ ਗਿਆ | ਐਸ.ਡੀ.ਐਮ. ਡਾ. ਮਨਦੀਪ ਕੌਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਫ਼ਰੀਦਕੋਟ ਕੁਮਾਰ ਸੌਰਭ ਰਾਜ ਵਲੋਂ ਸਿਹਤ ਸਹੂਲਤਾਂ ਨੂੰ ਦੇਖਦਿਆਂ ਘਰ-ਘਰ ਤੱਕ ਲੋਕਾਂ ਨੂੰ ਦਵਾਈਆਂ ਪਹੁੰਚਾਉਣ ਲਈ ਸ਼ਹਿਰ ਦੇ 6 ਮੈਡੀਕਲ ਸਟੋਰ ਮਾਲਕਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ | ਜਿਨ੍ਹਾਂ ਵਿਚ ਗੰਗਸਰ ਮੈਡੀਕਲ ਹਾਲ ਨੰਬਰ-94179-33592, ਫ਼ਰੈਂਡ ਮੈਡੀਕਲ ਸ਼ਾਪ ਨੰਬਰ-98039-00038, ਨੀਰਜ਼ ਮੈਡੀਕਲ ਹਾਲ ਨੰਬਰ-98725-32954, ਹਰਦੇਵ ਮੈਡੀਕਲ ਹਾਲ ਨੰਬਰ-98241-66211, ਆਰ.ਕੇ ਮੈਡੀਕਲ ਹਾਲ ਨੰਬਰ-79862-50032 ਅਤੇ ਗੋਇਲ ਮੈਡੀਕਲ ਹਾਲ ਨੰਬਰ-94170-54597 ਉੱਪਰ ਸੰਪਰਕ ਕੀਤਾ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵਲੋਂ ਕਰਫ਼ਿਊ ਵਿਚ ਕੋਈ ਵੀ ਢਿੱਲ ਨਹੀਂ ਦਿੱਤੀ ਜਾ ਰਹੀ ਇਸੇ ਲਈ ਲੋਕ ਕਿਸੇ ਕਿਸਮ ਦੀਆਂ ਵੀ ਅਫ਼ਵਾਹਾਂ ਵਿਚ ਨਾ ਆਉਣ, ਜੇਕਰ ਕਰਫ਼ਿਊ ਵਿਚ ਕੋਈ ਢਿੱਲ ਦਿੱਤੀ ਜਾਵੇਗੀ ਤਾਂ ਉਸ ਬਾਰੇ ਲੋਕਾਂ ਨੂੰ ਸੂਚਿਤ ਕਰ ਦਿੱਤਾ ਜਾਵੇਗਾ | ਇਸ ਮੌਕੇ ਸਬ-ਡਵੀਜ਼ਨ ਜੈਤੋ ਦੇ ਏ.ਐਸ.ਪੀ. ਡਾ. ਮਹਿਤਾਬ ਸਿੰਘ ਨੇ ਸਖ਼ਤ ਸ਼ਬਦਾਂ ਵਿਚ ਕਿਹਾ ਕਿ ਕੋਈ ਵੀ ਵਿਅਕਤੀ ਕਰਫ਼ਿਊ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਦੇ ਿਖ਼ਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ |

ਖ਼ਬਰ ਸ਼ੇਅਰ ਕਰੋ

 

ਨਸ਼ੇ ਦੀ ਸਪਲਾਈ ਲਾਈਨ ਦਾ ਲੱਕ ਤੋੜ ਦੇਵੇਗਾ ਕੋਰੋਨਾ ਲਾਕਡਾਊਨ

ਫ਼ਰੀਦਕੋਟ 25 ਮਾਰਚ (ਜਸਵੰਤ ਸਿੰਘ ਪੁਰਬਾ)-ਇਸ ਸਮੇਂ ਸਾਰੀ ਦੁਨੀਆ ਵਿਚ ਕੋਰੋਨਾ ਵਾਇਰਸ (ਕੋਵਿਡ-19) ਨਾਂਅ ਦੀ ਬਿਮਾਰੀ ਨੇ ਜਿੱਥੇ ਥਾਂ ਥਾਂ 'ਤੇ ਆਪਣੇ ਪੈਰ ਪਸਾਰੇ ਹਨ ਉਥੇ ਇਸ ਨੇ ਸਾਰੇ ਪਾਸੇ ਭਰਪੂਰ ਤਬਾਹੀ ਮਚਾ ਦਿੱਤੀ ਹੈ | ਹੁਣ ਤੱਕ ਪੂਰੀ ਦੁਨੀਆ ਵਿਚ 4 ਲੱਖ 35 ਹਜ਼ਾਰ ...

ਪੂਰੀ ਖ਼ਬਰ »

ਲੋਕ ਬਿਨਾਂ ਵਜ੍ਹਾ ਛਿੜਕਾਅ ਨਾ ਕਰਨ-ਐਸ. ਡੀ .ਐਮ. ਮਨਦੀਪ ਕੌਰ

ਬਾਜਾਖਾਨਾ, 25 ਮਾਰਚ (ਜੀਵਨ ਗਰਗ)-ਕੋਰੋਨਾ ਦੇ ਕਹਿਰ ਤੋਂ ਬਚਣ ਲਈ ਲੋਕ ਸੰਜਮ ਤੋਂ ਕੰਮ ਲੈਣ ਅਤੇ ਸਿਹਤ ਵਿਭਾਗ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਇੰਨ ਬਿੰਨ ਪਾਲਣਾ ਕਰਨ ਅਤੇ ਆਪਣੇ ਪਿੰਡਾਂ ਵਿਚ ਬਿਨਾਂ ਵਜ੍ਹਾ ਛਿੜਕਾਅ ਨਾ ਕਰਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਜ਼ਿਲ੍ਹਾ ਮੰਡੀ ਬੋਰਡ ਤੇ ਮਾਰਕੀਟ ਕਮੇਟੀ ਵਲੋਂ ਸ਼ਹਿਰਾਂ 'ਚ ਸਬਜ਼ੀਆਂ ਤੇ ਫ਼ਲਾਂ ਦੀ ਸਪਲਾਈ ਨਿਰੰਤਰ ਜਾਰੀ-ਡਿਪਟੀ ਕਮਿਸ਼ਨਰ

ਫ਼ਰੀਦਕੋਟ, 25 ਮਾਰਚ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਜ਼ਿਲ੍ਹੇ ਵਿਚ 23 ਮਾਰਚ ਤੋਂ ਲੱਗੇ ਕਰਫ਼ਿਊ ਤੋਂ ਬਾਅਦ ਲੋਕਾਂ ਦੀ ਸਹੂਲਤ ਲਈ ਉਨ੍ਹਾਂ ਦੇ ਗਲੀ, ਮੁਹੱਲਿਆਂ ਤੇ ਘਰਾਂ ਤੱਕ ਖੁਰਾਕੀ ਵਸਤਾਂ, ਰਾਸ਼ਨ, ਫਲ ਅਤੇ ਸਬਜ਼ੀਆਂ ਨਿਰੰਤਰ ਸਪਲਾਈ ਕੀਤੀਆਂ ਜਾ ਰਹੀ ਹਨ ਅਤੇ ...

ਪੂਰੀ ਖ਼ਬਰ »

ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈੱਡਰੇਸ਼ਨ ਵਲੋਂ ਕਾਬੁਲ 'ਚ ਹੋਏ ਹਮਲੇ ਦੀ ਨਿਖੇਧੀ

ਫ਼ਰੀਦਕੋਟ, 25 ਮਾਰਚ (ਜਸਵੰਤ ਸਿੰਘ ਪੁਰਬਾ)-ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਦੇ ਪ੍ਰਧਾਨ ਭਾਈ ਦਲੇਰ ਸਿੰਘ ਡੋਡ ਨੇ ਅਫ਼ਗਾਨਿਸਤਾਨ ਦੇ ਸ਼ਹਿਰ ਕਾਬੁਲ ਵਿਚ ਗੁਰਦੁਆਰਾ ਸਾਹਿਬ ਵਿਚ ਕੀਤੇ ਗਏ ਆਤਮਘਾਤੀ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ | ਇਸ ...

ਪੂਰੀ ਖ਼ਬਰ »

ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈੱਡਰੇਸ਼ਨ ਵਲੋਂ ਕਾਬੁਲ 'ਚ ਹੋਏ ਹਮਲੇ ਦੀ ਨਿਖੇਧੀ

ਫ਼ਰੀਦਕੋਟ, 25 ਮਾਰਚ (ਜਸਵੰਤ ਸਿੰਘ ਪੁਰਬਾ)-ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਦੇ ਪ੍ਰਧਾਨ ਭਾਈ ਦਲੇਰ ਸਿੰਘ ਡੋਡ ਨੇ ਅਫ਼ਗਾਨਿਸਤਾਨ ਦੇ ਸ਼ਹਿਰ ਕਾਬੁਲ ਵਿਚ ਗੁਰਦੁਆਰਾ ਸਾਹਿਬ ਵਿਚ ਕੀਤੇ ਗਏ ਆਤਮਘਾਤੀ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ | ਇਸ ...

ਪੂਰੀ ਖ਼ਬਰ »

ਕਰਫ਼ਿਊ ਕਾਰਨ ਗਰੀਬ ਵਰਗ ਤੇ ਮਜ਼ਦੂਰ ਹੋਏ ਪੇ੍ਰਸ਼ਾਨ

ਕੋਟਕਪੂਰਾ, 25 ਮਾਰਚ (ਮੇਘਰਾਜ)-ਬੀਤੀ ਰਾਤ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਵਿਸ਼ਵ ਭਰ 'ਚ ਫ਼ੈਲੀ ਕੋਰੋਨਾ ਵਾਇਰਸ ਦੀ ਮਹਾਂਮਾਰੀ ਨੂੰ ਦੇਸ਼ 'ਚ ਵਧਣ ਤੋਂ ਰੋਕਣ ਲਈ 21 ਦਿਨਾਂ ਲਈ ਕਰਫਿਊ ਐਲਾਨ ਦਿੱਤਾ ਸੀ | ਇਸ ਕਰਫਿਊ ਦੇ ਪਹਿਲੇ ਦਿਨ ਸਥਾਨਕ ਸ਼ਹਿਰ 'ਚ ਬਿਲਕੁਲ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਕਰਿਆਨਾ ਵਸਤਾਂ ਦੀ ਘਰ-ਘਰ ਸਪਲਾਈ ਸ਼ੁਰੂ

ਕਰਿਆਨਾ ਦੁਕਾਨਾਂ ਦੀ ਸੂਚੀ ਜਾਰੀ ਫ਼ਰੀਦਕੋਟ, 25 ਮਾਰਚ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟ੍ਰਟ ਕੁਮਾਰ ਸੌਰਭ ਰਾਜ ਵਲੋਂ ਮਿਤੀ 23 ਮਾਰਚ ਤੋਂ ਜਾਰੀ ਕਰਫਿਊ ਦੇ ਮੱਦੇਨਜ਼ਰ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਕਰ ਕੇ ਉਨ੍ਹਾਂ ਦੇ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਵਲੋਂ ਪਿੰਡਾਂ ਦਾ ਦੌਰਾ

ਕੋਟਕਪੂਰਾ, 25 ਮਾਰਚ (ਮੋਹਰ ਸਿੰਘ ਗਿੱਲ)-ਸੀਨੀਅਰ ਮੈਡੀਕਲ ਅਫ਼ਸਰ ਪੀ.ਐਚ.ਸੀ ਜੰਡ ਸਾਹਿਬ ਡਾ.ਰਾਜੀਵ ਭੰਡਾਰੀ ਅਤੇ ਮਾਸ ਮੀਡੀਆ ਅਫ਼ਸਰ ਡਾ.ਪ੍ਰਭਦੀਪ ਸਿੰਘ ਚਾਵਲਾ ਨੇ ਨੇੜਲੇ ਪਿੰਡ ਢੁੱਡੀ, ਕੋਟਸੁਖੀਆ, ਚਮੇਲੀ, ਟਹਿਣਾ ਅਤੇ ਪੱਕਾ ਦਾ ਦੌਰਾ ਕੀਤਾ ਅਤੇ ਫ਼ੀਲਡ ਸਟਾਫ਼ ...

ਪੂਰੀ ਖ਼ਬਰ »

ਬਾਹਮਣਵਾਲਾ ਵਿਖੇ ਦਵਾਈ ਦਾ ਛਿੜਕਾਅ ਕੀਤਾ

ਕੋਟਕਪੂਰਾ, 25 ਮਾਰਚ (ਮੇਘਰਾਜ)-ਨੇੜਲੇ ਪਿੰਡ ਬਾਹਮਣਵਾਲਾ ਵਿਖੇ ਕੁਝ ਉੱਦਮੀ ਨੌਜਵਾਨਾਂ ਵਲੋਂ ਪਿੰਡ ਦੀ ਪੰਚਾਇਤ ਦੇ ਸਹਿਯੋਗ ਨਾਲ ਗਲੀਆਂ, ਫਿਰਨੀਆਂ, ਗੁਰਦੁਆਰਾ ਸਾਹਿਬ, ਸਰਕਾਰੀ ਸਕੂਲ, ਕੋਠੇ ਬੁੱਕਣ ਸਿੰਘ, ਕੋਠੇ ਬਾਜ਼ੀਗਰ ਸਮੇਤ ਹੋਰ ਵੀ ਸਾਂਝੀਆਂ ਥਾਵਾਂ 'ਤੇ ...

ਪੂਰੀ ਖ਼ਬਰ »

ਬਚਾਅ ਲਈ ਸਰਕਾਰੀ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ-ਬੱਬੂ ਬਰਾੜ

ਕੋਟਕਪੂਰਾ, 25 ਮਾਰਚ (ਮੋਹਰ ਸਿੰਘ ਗਿੱਲ)-ਵਿਸ਼ਵ ਭਰ 'ਚ ਅਤਿ ਚਿੰਤਾਜਨਕ ਬਣੀ ਭਿਆਨਕ ਬਿਮਾਰੀ ਕੋਰੋਨਾ ਵਾਇਰਸ ਦੇ ਬਚਾਅ ਲਈ ਸਾਨੂੰ ਸਭ ਨੂੰ ਸਰਕਾਰੀ ਹਦਾਇਤਾਂ ਦੀ ਲਾਜ਼ਮੀ ਪਾਲਣਾ ਕਰਨੀ ਚਾਹੀਦੀ ਹੈ ਤਾਂ ਹੀ ਅਸੀਂ ਇਸ ਮੁਹਿੰਮ ਦੇ ਸਹਿਯੋਗੀ ਹੋਵਾਂਗੇ | ਇਹ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਕਰ ਕੇ ਦੋਦਾ 'ਚ ਕਰਫ਼ਿਊ ਜਾਰੀ

ਦੋਦਾ, 25 ਮਾਰਚ (ਰਵੀਪਾਲ)-ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਦੀ ਆਫ਼ਤ ਤੋਂ ਬਚਣ ਲਈ ਲਗਾਏ ਗਿਆ ਕਰਫ਼ਿਊ ਦੋਦਾ ਅਤੇ ਆਸਪਾਸ ਪਿੰਡਾਂ 'ਚ ਜਾਰੀ ਹੈ | ਅੱਜ ਪ੍ਰਸ਼ਾਸਨ ਵਲੋਂ ਐਮਰਜੈਂਸੀ ਸੇਵਾਵਾਂ ਦੌਰਾਨ ਕੁਝ ਸਮਾਂ ਮੈਡੀਕਲ ਸਟੋਰ, ਇਕ ਪੈਟਰੋਲ ਪੰਪ, ਸਬਜ਼ੀ, ਹਰਾ ਚਾਰਾ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਸ਼ਹਿਰ ਵਾਸੀਆਂ ਦੇ ਮੁਸ਼ਕਿਲਾਂ ਦੇ ਹੱਲ ਲਈ ਕੰਟਰੋਲ ਰੂਮ ਸਥਾਪਿਤ

ਮਲੋਟ, 25 ਮਾਰਚ (ਗੁਰਮੀਤ ਸਿੰਘ ਮੱਕੜ)-ਕੋਰੋਨਾ ਦੀ ਮਹਾਂਮਾਰੀ ਕਾਰਨ ਲਗਾਏ ਗਏ ਕਰਫ਼ਿਊ ਦੌਰਾਨ ਸ਼ਹਿਰ ਵਾਸੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਮੱਦੇਨਜ਼ਰ ਸਥਾਨਕ ਮਾਰਕੀਟ ਕਮੇਟੀ ਦੇ ਦਫ਼ਤਰ ਵਿਖੇ ਪ੍ਰਸ਼ਾਸਨ ਵਲੋਂ ਇਕ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ, ਜਿਸ ...

ਪੂਰੀ ਖ਼ਬਰ »

ਪੁਲਿਸ ਪ੍ਰਸ਼ਾਸਨ ਨੇ ਸਮਾਜ ਸੇਵੀਆਂ ਦੇ ਸਹਿਯੋਗ ਨਾਲ ਰਾਸ਼ਨ ਵੰਡਿਆ

ਮਲੋਟ, 25 ਮਾਰਚ (ਗੁਰਮੀਤ ਸਿੰਘ ਮੱਕੜ)-ਕੋਰੋਨਾ ਵਾਇਰਸ ਦੇ ਚਲਦਿਆਂ ਪੰਜਾਬ ਭਰ ਵਿਚ ਲਾਗੂ ਕਰਫ਼ਿਊ ਦੌਰਾਨ ਡੀ.ਐੱਸ.ਪੀ. ਮਨਮੋਹਨ ਸਿੰਘ ਔਲਖ ਦੀ ਪ੍ਰੇਰਨਾ ਨਾਲ ਸਮਾਜ ਸੇਵੀ ਰਜਿੰਦਰ ਪਪਨੇਜਾ, ਪ੍ਰੈੱਸ ਕਲੱਬ ਦੇ ਪ੍ਰਧਾਨ ਗੁਰਮੀਤ ਸਿੰਘ ਅਤੇ ਰੋਹਿਤ ਕਾਲੜਾ ਵਲੋਂ ਦਾਨੀ ...

ਪੂਰੀ ਖ਼ਬਰ »

ਮੱਤਾ, ਸੁਰਘੂਰੀ ਤੇ ਚੈਨਾ ਮਾਰਕੀਟ ਕਮੇਟੀ ਜੈਤੋ ਦੇ ਨਵੇਂ ਮੈਂਬਰ ਨਿਯੁਕਤ

ਜੈਤੋ, 25 ਮਾਰਚ (ਗੁਰਚਰਨ ਸਿੰਘ ਗਾਬੜੀਆ)-ਕਾਂਗਰਸੀ ਆਗੂ ਦਵਿੰਦਰਬੀਰ ਸਿੰਘ ਬਰਾੜ ਮੱਤਾ, ਲਖਵਿੰਦਰ ਸਿੰਘ ਸੁਰਘੂਰੀ ਅਤੇ ਬਹਾਦਰ ਸਿੰਘ ਚੈਨਾ ਦੀਆਂ ਪਾਰਟੀ ਪ੍ਰਤੀ ਵਧੀਆ ਸੇਵਾਵਾਂ ਨੂੰ ਵੇਖਦਿਆਂ ਮਾਰਕੀਟ ਕਮੇਟੀ ਜੈਤੋ ਦੇ ਮੈਂਬਰ ਨਿਯੁਕਤ ਕੀਤੇ ਜਾਣ 'ਤੇ ਕਾਂਗਰਸੀ ...

ਪੂਰੀ ਖ਼ਬਰ »

ਸ੍ਰੀ ਦਰਬਾਰ ਸਾਹਿਬ ਵਲੋਂ ਲੋੜਵੰਦਾਂ ਨੂੰ ਲੰਗਰ ਵਰਤਾਇਆ

ਸ੍ਰੀ ਮੁਕਤਸਰ ਸਾਹਿਬ, 25 ਮਾਰਚ (ਰਣਜੀਤ ਸਿੰਘ ਢਿੱਲੋਂ)-ਸ੍ਰੀ ਦਰਬਾਰ ਸਾਹਿਬ ਵਲੋਂ ਸਥਾਨਕ ਮਲੋਟ ਰੋਡ 'ਤੇ ਪ੍ਰਮੋਦ ਨਰਸਰੀ ਵਿਖੇ ਲੋੜਵੰਦ ਕਰੀਬ 50 ਵਿਅਕਤੀਆਂ ਨੂੰ ਲੰਗਰ ਛਕਾਇਆ ਗਿਆ | ਮੈਨੇਜਰ ਸੁਮੇਰ ਸਿੰਘ ਨੇ ਦੱਸਿਆ ਕਿ ਐੱਸ.ਐੱਚ.ਓ. ਥਾਣਾ ਸਿਟੀ ਤੇਜਿੰਦਰਪਾਲ ...

ਪੂਰੀ ਖ਼ਬਰ »

ਘਰੇਲੂ ਸਾਮਾਨ ਦੀਆਂ 30 ਕਿਟਾਂ ਰੈੱਡ ਕਰਾਸ ਫ਼ਰੀਦਕੋਟ ਨੂੰ ਦਿੱਤੀਆਂ

ਬਾਜਾਖਾਨਾ, 25 ਮਾਰਚ (ਜੀਵਨ ਗਰਗ)-ਨੋਵਲ ਕਰੋਨਾ ਵਾਇਰਸ ਦੇ ਲਗਾਤਾਰ ਫੈਲਾਅ ਨੂੰ ਦੇਖਦਿਆਂ ਪੰਜਾਬ 'ਚ ਕਰਫਿਊ ਲੱਗਾ ਹੈ | ਸਰਕਾਰ ਦੀਆਂ ਹਦਾਇਤਾਂ ਅਨੁਸਾਰ ਲੋਕ ਘਰਾਂ ਅੰਦਰ ਹਨ ਅਤੇ ਲੋਕਾਂ ਨੂੰ ਲੋੜੀਂਦਾ ਘਰੇਲੂ ਰਾਸ਼ਨ ਉਨ੍ਹਾਂ ਤੱਕ ਪਹੁੰਚਦਾ ਕਰਨ ਦੀ ਜ਼ਿੰਮੇਵਾਰੀ ...

ਪੂਰੀ ਖ਼ਬਰ »

ਮੈਡੀਕਲ ਸਟੋਰ ਅੱਗੇ ਲੱਗੀਆਂ ਲੰਮੀਆਂ ਲਾਈਨਾਂ

ਡੀ. ਐੱਸ. ਪੀ. ਅਤੇ ਐੱਸ. ਡੀ. ਐੱਮ. ਨੇ ਹੋਰ ਮੈਡੀਕਲ ਸਟੋਰ ਖੁੱਲ੍ਹਵਾ ਕੇ ਸੰਭਾਲੀ ਸਥਿਤੀ ਮਲੋਟ, 25 ਮਾਰਚ (ਗੁਰਮੀਤ ਸਿੰਘ ਮੱਕੜ)-ਕੋਰੋਨਾ ਦੀ ਮਹਾਂਮਾਰੀ ਕਰ ਕੇ ਤਿੰਨ ਦਿਨਾਂ ਬਾਅਦ ਖੁੱਲ੍ਹੇ ਮੈਡੀਕਲ ਸਟੋਰਾਂ 'ਤੇ ਡਰੱਗ ਇੰਸਪੈਕਟਰ ਦੀ ਬਦ-ਇੰਤਜ਼ਾਮੀ ਕਰ ਕੇ ਸ਼ਹਿਰ ...

ਪੂਰੀ ਖ਼ਬਰ »

ਜੇਕਰ ਲਾਕਡਾਊਨ ਦੀ ਪਾਲਣਾ ਕੀਤੀ ਹੁੰਦੀ ਤਾਂ ਕਰਫ਼ਿਊ ਦੀ ਲੋੜ ਨਾ ਪੈਂਦੀ-ਆਈ. ਜੀ. ਮਿੱਤਲ

ਮਲੋਟ, 25 ਮਾਰਚ (ਗੁਰਮੀਤ ਸਿੰਘ ਮੱਕੜ)-ਬਠਿੰਡਾ ਰੇਂਜ ਦੇ ਆਈ.ਜੀ. ਅਰੁਣ ਕੁਮਾਰ ਮਿੱਤਲ ਅਤੇ ਐੱਸ.ਐੱਸ.ਪੀ. ਰਾਜਬਚਨ ਸਿੰਘ ਸੰਧੂ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕਰਫ਼ਿਊ ਦੇ ਮੱਦੇਨਜ਼ਰ ਵਿਸ਼ੇਸ਼ ਹਦਾਇਤਾਂ ਦੇਣ ਲਈ ਮਲੋਟ ਵਿਖੇ ਪਹੁੰਚੇ | ਇਸ ਮੌਕੇ ...

ਪੂਰੀ ਖ਼ਬਰ »

ਦੋ ਦਿਨਾਂ ਦੀ ਤਨਖ਼ਾਹ ਮੁੱਖ ਮੰਤਰੀ ਰਾਹਤ ਫ਼ੰਡ ਨੂੰ ਦੇਣ ਦਾ ਫ਼ੈਸਲਾ

ਸ੍ਰੀ ਮੁਕਤਸਰ ਸਾਹਿਬ, 25 ਮਾਰਚ (ਰਣਜੀਤ ਸਿੰਘ ਢਿੱਲੋਂ)-ਇੰਪਲਾਈਜ਼ ਫੈੱਡਰੇਸ਼ਨ (ਪਹਿਲਵਾਨ) ਗੁਰੂ ਹਰਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਦੇ ਪ੍ਰਧਾਨ ਅਤੇ ਸੂਬਾ ਮੀਤ ਪ੍ਰਧਾਨ ਬਲਜੀਤ ਸਿੰਘ ਬਰਾੜ ਬੋਦੀ ਵਾਲਾ ਨੇ ਕਿਹਾ ਕਿ ਕੋਰੋਨਾ ਵਾਇਰਸ ਦੀ ਬਿਮਾਰੀ ਨੇ ਪੂਰੀ ...

ਪੂਰੀ ਖ਼ਬਰ »

ਦੋ ਦਿਨਾਂ ਦੀ ਤਨਖ਼ਾਹ ਮੁੱਖ ਮੰਤਰੀ ਰਾਹਤ ਫ਼ੰਡ ਨੂੰ ਦੇਣ ਦਾ ਫ਼ੈਸਲਾ

ਸ੍ਰੀ ਮੁਕਤਸਰ ਸਾਹਿਬ, 25 ਮਾਰਚ (ਰਣਜੀਤ ਸਿੰਘ ਢਿੱਲੋਂ)-ਇੰਪਲਾਈਜ਼ ਫੈੱਡਰੇਸ਼ਨ (ਪਹਿਲਵਾਨ) ਗੁਰੂ ਹਰਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਦੇ ਪ੍ਰਧਾਨ ਅਤੇ ਸੂਬਾ ਮੀਤ ਪ੍ਰਧਾਨ ਬਲਜੀਤ ਸਿੰਘ ਬਰਾੜ ਬੋਦੀ ਵਾਲਾ ਨੇ ਕਿਹਾ ਕਿ ਕੋਰੋਨਾ ਵਾਇਰਸ ਦੀ ਬਿਮਾਰੀ ਨੇ ਪੂਰੀ ...

ਪੂਰੀ ਖ਼ਬਰ »

ਮਲੋਟ 'ਚ ਲੋੜਵੰਦਾਂ ਨੂੰ ਰਾਸ਼ਨ ਮੁਹੱਈਆ ਕਰਵਾਉਣ ਲਈ ਸਮਾਜ ਸੇਵੀ ਅੱਗੇ ਆਏ

ਮਲੋਟ, 25 ਮਾਰਚ (ਰਣਜੀਤ ਸਿੰਘ ਪਾਟਿਲ)-ਕੋਰੋਨਾ ਵਾਇਰਸ ਕਾਰਨ ਸਰਕਾਰ ਦੀਆਂ ਹਦਾਇਤਾਂ ਦਾ ਪਾਲਣ ਕਰ ਰਹੇ ਘਰਾਂ 'ਚ ਬੈਠੇ ਲੋੜਵੰਦਾਂ, ਦਿਹਾੜੀਦਾਰ ਪਰਿਵਾਰਾਂ ਨੂੰ ਸ਼ਹਿਰ ਦੀਆਂ ਸਮਾਜ ਸੇਵੀ ਸੰਸਥਾਵਾਂ ਨੇ ਰਾਸ਼ਨ ਵੰਡਿਆ | ਸਮਾਜ ਸੇਵੀ ਸੰਸਥਾਵਾਂ ਦੇ ਕੋਆਰਡੀਨੇਟਰ ...

ਪੂਰੀ ਖ਼ਬਰ »

ਸ. (ਕੰ) ਸ. ਸ. ਸਕੂਲ ਮੰਡੀ ਹਰਜੀ ਰਾਮ ਮਲੋਟ ਨੇ ਨਤੀਜਾ ਐਲਾਨਿਆ

ਮਲੋਟ, 25 ਮਾਰਚ (ਰਣਜੀਤ ਸਿੰਘ ਪਾਟਿਲ)-ਸਿੱਖਿਆ ਸਕੱਤਰ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਵਲੋਂ ਛੇਵੀਂ, ਸੱਤਵੀਂ, ਨੌਵੀਂ ਅਤੇ ਗਿਆਰ੍ਹਵੀਂ ਕਲਾਸ ਦਾ ਨਤੀਜਾ ਸਕੂਲ ਦੀ ਵੈੱਬਸਾਈਟ ਅਤੇ ਵਿਦਿਆਰਥੀਆਂ ਦੇ ...

ਪੂਰੀ ਖ਼ਬਰ »

ਸਿਵਲ ਸਰਜਨ ਵਲੋਂ ਕੋਰੋਨਾ ਵਾਇਰਸ ਆਈਸੋਲੇਸ਼ਨ ਵਾਰਡ ਦਾ ਨਿਰੀਖਣ

ਸ੍ਰੀ ਮੁਕਤਸਰ ਸਾਹਿਬ, 25 ਮਾਰਚ (ਰਣਜੀਤ ਸਿੰਘ ਢਿੱਲੋਂ)-ਸਿਵਲ ਸਰਜਨ ਡਾ: ਹਰੀ ਨਰਾਇਣ ਸਿੰਘ ਨੇ ਕੋਰੋਨਾ ਵਾਇਰਸ ਸਬੰਧੀ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਬਣਾਏ ਗਏ 50 ਬਿਸਤਰਿਆਂ ਦੇ ਆਈਸ਼ੋਲੇਸ਼ਨ ਵਾਰਡ ਦਾ ਨਿਰੀਖਣ ਕੀਤਾ | ਇਸ ਮੌਕੇ ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਦਵਾਈਆਂ ਦੀਆਂ ਦੁਕਾਨਾਂ ਤੇ ਪੈਟਰੋਲ ਪੰਪ ਖੁੱਲ੍ਹਣ ਨਾਲ ਲੋਕਾਂ ਨੇ ਕੀਤੀ ਰਾਹਤ ਮਹਿਸੂਸ

ਗਿੱਦੜਬਾਹਾ, 25 ਮਾਰਚ (ਬਲਦੇਵ ਸਿੰਘ ਘੱਟੋਂ)-ਕੋਰੋਨਾ ਵਾਇਰਸ ਤੋਂ ਬਚਾਅ ਲਈ ਲਗਾਏ ਕਰਫ਼ਿਊ ਦੌਰਾਨ ਜਿਥੇ ਰੋਜਮਰ੍ਹਾ ਦੀਆਂ ਵਸਤੂਆਂ ਦੀ ਸਪਲਾਈ ਪ੍ਰਭਾਵਿਤ ਹੋ ਰਹੀ ਹੈ, ਉੱਥੇ ਹੀ ਅਖ਼ਬਾਰ ਘਰਾਂ ਤੱਕ ਨਹੀਂ ਪਹੁੰਚ ਰਹੇ | ਇਸ ਤੋਂ ਇਲਾਵਾ ਕਰਫ਼ਿਊ ਦੌਰਾਨ ਲੋਕਾਂ ਦੀ ...

ਪੂਰੀ ਖ਼ਬਰ »

ਭਾਕਿਯੂ ਕਾਦੀਆਂ ਵਲੋਂ ਮੀਟਿੰਗ ਮੁਲਤਵੀ

ਮੰਡੀ ਬਰੀਵਾਲਾ, 25 ਮਾਰਚ (ਨਿਰਭੋਲ ਸਿੰਘ)-ਜਨਰਲ ਸਕੱਤਰ ਦਲਜੀਤ ਸਿੰਘ ਰੰਧਾਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ 28 ਮਾਰਚ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਣ ਵਾਲੀ ਮੀਟਿੰਗ ਮੁਲਤਵੀ ਕਰ ਦਿੱਤੀ ਹੈ | ਉਨ੍ਹਾਂ ਦੱਸਿਆ ਕਿ ...

ਪੂਰੀ ਖ਼ਬਰ »

ਕਰਤਾਰ ਸਿੰਘ ਰਮਲਾ ਨਮਿੱਤ ਸ਼ਰਧਾਂਜਲੀ ਸਮਾਗਮ ਮੁਲਤਵੀ

ਮੰਡੀ ਬਰੀਵਾਲਾ, 25 ਮਾਰਚ (ਨਿਰਭੋਲ ਸਿੰਘ)-ਗੁਲਾਬ ਸਿੰਘ ਭੁੱਟੀਵਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੋਟੀ ਦੇ ਤੰੂਬੀ ਵਾਚਰ ਅਤੇ ਦੁਗਾਣਾ ਗਾਇਕੀ ਦੇ ਥੰਮ ਕਰਤਾਰ ਸਿੰਘ ਰਮਲਾ ਦੀ 27 ਮਾਰਚ ਨੂੰ ਗੁਰਦੁਆਰਾ ਗੋਦੜੀ ਸਾਹਿਬ ਫ਼ਰੀਦਕੋਟ ਵਿਚ ਹੋਣ ਵਾਲੀ ਅੰਤਿਮ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX