ਤਾਜਾ ਖ਼ਬਰਾਂ


ਸ਼੍ਰੋਮਣੀ ਕਮੇਟੀ ਦੇ ਪੰਜ ਮੈਂਬਰੀ ਵਫ਼ਦ ਦਾ ਪਾਕਿਸਤਾਨ ਦੇ ਸਿੱਖ ਆਗੂਆਂ ਅਤੇ ਹੋਰਨਾਂ ਵਲੋਂ ਵਾਹਗਾ ਵਿਖੇ ਸਵਾਗਤ
. . .  55 minutes ago
ਅੰਮ੍ਰਿਤਸਰ, 5 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦਾ ਪੰਜ ਮੈਂਬਰੀ ਵਫ਼ਦ 'ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ' ਦੀ 100 ਸਾਲਾ ਸ਼ਤਾਬਦੀ ਸਮਾਗਮਾਂ ਦੇ ਸੰਬੰਧ 'ਚ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਵਕਫ਼ ਬੋਰਡ ਨਾਲ ਵਿਚਾਰ-ਵਟਾਂਦਰਾ...
ਮਕਸੂਦਪੁਰ ਮੰਡੀ 'ਚ ਝੋਨੇ ਦੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਕਿਸਾਨ ਪ੍ਰੇਸ਼ਾਨ
. . .  about 1 hour ago
ਸੰਧਵਾਂ, 5 ਅਕਤੂਬਰ (ਪ੍ਰੇਮੀ ਸੰਧਵਾਂ)-ਭਾਵੇਂ ਪੰਜਾਬ ਸਰਕਾਰ ਵਲੋਂ ਝੋਨੇ ਦੀ ਸਰਕਾਰੀ ਖ਼ਰੀਦ 1 ਅਕਤੂਬਰ ਤੋਂ ਸ਼ੁਰੂ ਕੀਤੀ ਗਈ ਹੈ ਪਰ ਮਕਸੂਦਪੁਰ ਸੂੰਢ ਦੀ ਦਾਣਾ ਮੰਡੀ 'ਚ ਪਿਛਲੇ ਦਿਨਾਂ ਤੋਂ ਆਏ ਝੋਨੇ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨ ਪ੍ਰੇਸ਼ਾਨ...
ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਦਾਣਾ ਮੰਡੀ ਅਜਨਾਲਾ 'ਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ
. . .  about 1 hour ago
ਅਜਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਐੱਨ.ਆਰ.ਆਈ ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ ਦਾਣਾ ਮੰਡੀ ਅਜਨਾਲਾ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ...
ਟਰੈਕਟਰ-ਟਰਾਲੀ ਤੇ ਕੈਂਟਰ ਦੀ ਜ਼ਬਰਦਸਤ ਟੱਕਰ 'ਚ ਕੈਂਟਰ ਚਾਲਕ ਦੀ ਮੌਤ
. . .  about 1 hour ago
ਮਾਹਿਲਪੁਰ, 5 ਅਕਤੂਬਰ (ਰਜਿੰਦਰ ਸਿੰਘ)-ਅੱਜ ਤੜਕ ਸਵੇਰ ਕਰੀਬ 4.50 ਵਜੇ ਮਾਹਿਲਪੁਰ-ਗੜ੍ਹਸ਼ੰਕਰ ਰੋਡ ਪਿੰਡ ਬੱਡੋਆਣ ਵਿਖੇ ਪੈਟਰੋਲ ਪੰਪ ਕੋਲ ਤੂੜੀ ਨਾਲ ਲੱਦੀ ਹੋਈ ਟਰੈਕਟਰ-ਟਰਾਲੀ ਦੀ ਕੈਂਟਰ ਨਾਲ ਜ਼ਬਰਦਸਤ ਟੱਕਰ ਹੋਣ...
ਫਾਈਨਾਂਸ ਕੰਪਨੀ ਦੇ ਮੁਲਾਜ਼ਮ ਤੋਂ 1,60,000 ਰੁਪਏ ਦੀ ਲੁੱਟ
. . .  about 2 hours ago
ਤਲਵੰਡੀ ਸਾਬੋ, 5 ਅਕਤੂਬਰ (ਰਣਜੀਤ ਸਿੰਘ ਰਾਜੂ)-ਸਬ-ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਲੇਲੇਵਾਲਾ ਕੋਲ ਬੀਤੀ ਦੇਰ ਸ਼ਾਮ ਇਕ ਫਾਈਨਾਂਸ ਕੰਪਨੀ ਦੇ ਮੁਲਾਜ਼ਮ ਤੋਂ ਇਕ ਲੱਖ ਸੱਠ ਹਜ਼ਾਰ ਰੁਪਏ ਦੀ ਲੁੱਟ ਹੋਣ ਦੀ ਖ਼ਬਰ ਸਾਹਮਣੇ ਆਈ...
ਸੜਕ ਹਾਦਸੇ 'ਚ ਛੋਟਾ ਹਾਥੀ ਟੈਂਪੂ ਚਾਲਕ ਦੀ ਮੌਤ
. . .  about 2 hours ago
ਕਾਦੀਆਂ,5 ਅਕਤੂਬਰ (ਯਾਦਵਿੰਦਰ ਸਿੰਘ)- ਹਰਚੋਵਾਲ ਰੋਡ ਨਜ਼ਦੀਕ ਪਿੰਡ ਨੰਗਲ ਬਾਗਬਾਨਾਂ ਦੇ ਕੋਲ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦਿੰਦੇ ਹੋਏ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਬਲਦੇਵ ਸਿੰਘ (60) ਪੁੱਤਰ ਵੀਰ...
ਹਿਮਾਚਲ ਪ੍ਰਦੇਸ਼ : ਪਿਕਅੱਪ ਗੱਡੀ ਖੱਡ 'ਚ ਡਿੱਗਣ ਕਾਰਨ 3 ਮੌਤਾਂ
. . .  about 2 hours ago
ਸ਼ਿਮਲਾ, 5 ਅਕਤੂਬਰ-ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਦੇ ਟਿੱਕਰੀ ਰੋਡ 'ਤੇ ਅੱਜ ਪਿਕਅੱਪ ਗੱਡੀ ਖੱਡ 'ਚ ਡਿੱਗਣ ਕਾਰਨ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਜ਼ਿਲ੍ਹਾ ਐਮਰਜੈਂਸੀ ਆਪ੍ਰੇਸ਼ਨ ਸੈਂਟਰ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਸਿਰਮੌਰ ਦੀ ਸੰਘਰਾ ਤਹਿਸੀਲ...
ਰਾਸ਼ਟਰਪਤੀ ਮੁਰਮੂ, ਪ੍ਰਧਾਨ ਮੰਤਰੀ ਮੋਦੀ ਨੇ ਉੱਤਰਾਖੰਡ ਬੱਸ ਹਾਦਸੇ 'ਚ ਮੌਤਾਂ 'ਤੇ ਪ੍ਰਗਟ ਕੀਤਾ ਸੋਗ
. . .  about 2 hours ago
ਨਵੀਂ ਦਿੱਲੀ, 5 ਅਕਤੂਬਰ-ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਤਰਾਖੰਡ ਬੱਸ ਹਾਦਸੇ 'ਤੇ ਸੋਗ ਪ੍ਰਗਟ ਕੀਤਾ ਹੈ। ਦੱਸ ਦੇਈਏ ਕਿ ਉੱਤਰਾਖੰਡ ਦੇ ਧੂਮਾਕੋਟ ਦੇ ਬੀਰੋਖਲ ਖੇਤਰ ਵਿਚ ਬੀਤੀ ਰਾਤ ਬੱਸ ਦੇ ਖੱਡ 'ਚ ਡਿੱਗਣ ਕਾਰਨ 25 ਲੋਕਾਂ ਦੀ...
ਐੱਸ.ਜੀ.ਪੀ.ਸੀ. ਪ੍ਰਧਾਨ ਹਰਜਿੰਦਰ ਸਿੰਘ ਧਾਮੀ ਪੰਜ ਸਾਥੀਆਂ ਸਮੇਤ ਪਾਕਿਸਤਾਨ ਰਵਾਨਾ
. . .  about 3 hours ago
ਅਟਾਰੀ, 5 ਅਕਤੂਬਰ (ਗੁਰਦੀਪ ਸਿੰਘ ਅਟਾਰੀ)-ਐੱਸ.ਜੀ.ਪੀ.ਸੀ. ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪੰਜ ਸਾਥੀਆਂ ਸਮੇਤ ਕੌਮਾਂਤਰੀ ਅਟਾਰੀ ਵਾਹਗਾ ਸਰਹੱਦ ਸੜਕ ਰਸਤੇ ਪਾਕਿਸਤਾਨ ਰਵਾਨਾ ਹੋਏ। ਇਸ ਮੌਕੇ ਐਸ.ਜੀ.ਪੀ.ਸੀ. ਸਕੱਤਰ ਪ੍ਰਤਾਪ ਸਿੰਘ, ਯਾਤਰਾ ਵਿਭਾਗ ਦੇ ਇੰਚਾਰਜ...
ਬੇਰੁਜ਼ਗਾਰ ਪੀ.ਟੀ.ਆਈ. 646 ਅਧਿਆਪਕ ਯੂਨੀਅਨ ਦੀਆਂ ਦੋ ਮਹਿਲਾ ਆਗੂ ਚੜ੍ਹੀਆਂ ਪਾਣੀ ਵਾਲੀ ਟੈਂਕੀ 'ਤੇ
. . .  about 3 hours ago
ਐਸ.ਏ.ਐਸ. ਨਗਰ, 5 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਬੇਰੁਜ਼ਗਾਰ ਪੀ.ਟੀ.ਆਈ. 646 ਅਧਿਆਪਕ ਯੂਨੀਅਨ ਦੀਆਂ ਦੋ ਮਹਿਲਾ ਆਗੂ ਸੀ.ਪੀ. ਸ਼ਰਮਾ ਤੇ ਵੀਰਪਾਲ ਕੌਰ ਬੇਰੁਜ਼ਗਾਰ ਪੀ.ਟੀ.ਆਈ. 646 ਅਧਿਆਪਕਾਂ ਦੀ ਸਿੱਖਿਆ ਵਿਭਾਗ ਵਿਚ ਰੈਗੂਲਰ ਭਰਤੀ...
ਮੁੰਬਈ : ਸੜਕ ਹਾਦਸੇ 'ਚ 5 ਲੋਕਾਂ ਦੀ ਮੌਤ,10 ਤੋਂ ਵੱਧ ਜ਼ਖ਼ਮੀ
. . .  about 4 hours ago
ਮੁੰਬਈ, 5 ਅਕਤੂਬਰ-ਅੱਜ ਤੜਕੇ ਮੁੰਬਈ ਦੇ ਬਾਂਦਰਾ-ਵਰਲੀ ਸੀ ਲਿੰਕ 'ਤੇ ਹੋਏ ਸੜਕ ਹਾਦਸੇ 'ਚ 5 ਲੋਕਾਂ ਦੀ ਮੌਤ ਹੋ ਗਈ, ਜਦਕਿ 10 ਤੋਂ ਵੱਧ ਜ਼ਖ਼ਮੀ ਹੋ ਗਏ। ਇਹ ਹਾਦਸਾ ਉਸ ਸਮੇਂ ਹੋਇਆ ਜਦੋਂ ਇਕ ਐਂਬੂਲੈਂਸ, ਇਕ ਕਾਰ ਅਤੇ ਕੁਝ ਹੋਰ ਵਾਹਨ ਸੜਕ ਦੇ ਕਿਨਾਰੇ ਖੜ੍ਹੇ ਸਨ, ਜੋ ਪਹਿਲਾਂ ਹੋਏ ਹਾਦਸੇ ਦੇ ਪੀੜਤਾਂ ਨੂੰ ਹਸਪਤਾਲ ਲਿਜਾਣ ਦੀ ਤਿਆਰੀ ਕਰ ਰਹੇ ਸਨ। ਇਸ ਦੌਰਾਨ...
ਭਾਰਤੀ ਪਰਿਵਾਰ ਦੇ ਅਗਵਾ ਮਾਮਲੇ ’ਚ ਪੁਲਿਸ ਨੂੰ ਮਿਲਿਆ ਸੁਰਾਗ, ਅਗਵਾ ਕਰਨ ਦੇ ਦੋਸ਼ਾਂ 'ਚ ਇਕ ਗੋਰਾ ਗ੍ਰਿਫ਼ਤਾਰ
. . .  about 4 hours ago
ਸਾਨ ਫਰਾਂਸਿਸਕੋ, 5 ਅਕਤੂਬਰ (ਐੱਸ.ਅਸ਼ੋਕ ਭੌਰਾ) - ਬੀਤੇ ਦਿਨ ਭਾਰਤੀ ਪਰਿਵਾਰ ਦੇ ਤਿੰਨ ਬਾਲਗਾਂ ਸਮੇਤ ਇਕ 8 ਸਾਲਾ ਬੱਚੇ ਨੂੰ ਅਗਵਾ ਕਰਨ ਦੇ ਮਾਮਲੇ ’ਚ ਪੁਲਿਸ ਨੂੰ ਵੱਡਾ ਸੁਰਾਗ ਮਿਲਿਆ ਹੈ ਅਤੇ ਇਸ ਮਾਮਲੇ ’ਚ ਮਰਸਿਡ ਪੁਲਿਸ ਵਲੋਂ ̄ਇਕ 48 ਸਾਲਾ ਵਿਅਕਤੀ ਨੂੰ ਹਿਰਾਸਤ...
ਮੁੱਠਭੇੜ 'ਚ 3 ਅੱਤਵਾਦੀ ਢੇਰ
. . .  about 5 hours ago
ਸ੍ਰੀਨਗਰ, 5 ਅਕਤੂਬਰ-ਸੁਰੱਖਿਆ ਬਲਾਂ ਨੇ ਸ਼ੋਪੀਆਂ ਦੇ ਦਰਾਚ ਖੇਤਰ ਵਿਚ ਇਕ ਮੁਕਾਬਲੇ ਵਿਚ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਨਾਲ ਜੁੜੇ ਤਿੰਨ ਸਥਾਨਕ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਪੁਲਿਸ ਨੇ ਕਿਹਾ ਕਿ ਬੀਤੀ ਸ਼ਾਮ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ...।
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਨੇ ਇਮਰਾਨ ਖਾਨ ਨੂੰ ਕਿਹਾ 'ਧਰਤੀ ਦਾ ਸਭ ਤੋਂ ਵੱਡਾ ਝੂਠਾ'
. . .  about 5 hours ago
ਇਸਲਾਮਾਬਾਦ, 5 ਅਕਤੂਬਰ-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ 'ਧਰਤੀ ਦਾ ਸਭ ਤੋਂ ਵੱਡਾ ਝੂਠਾ' ਕਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਹੈ ਕਿ ਪੀ.ਟੀ.ਆਈ. ਮੁਖੀ ਨੇ ਦੇਸ਼ ਦੀ ਆਰਥਿਕਤਾ ਨੂੰ ਤਬਾਹ ਕਰ ਦਿੱਤਾ...
ਉੱਤਰਾਖੰਡ : ਬੱਸ ਦੇ ਖੱਡ 'ਚ ਡਿੱਗਣ ਕਾਰਨ 25 ਮੌਤਾਂ
. . .  about 5 hours ago
ਦੇਹਰਾਦੂਨ, 5 ਅਕਤੂਬਰ-ਉੱਤਰਾਖੰਡ ਦੇ ਧੂਮਾਕੋਟ ਦੇ ਬੀਰੋਖਲ ਖੇਤਰ ਵਿਚ ਬੀਤੀ ਰਾਤ ਪੌੜੀ ਗੜ੍ਹਵਾਲ ਬੱਸ ਦੇ ਖੱਡ 'ਚ ਡਿੱਗਣ ਕਾਰਨ 25 ਲੋਕਾਂ ਦੀ ਮੌਤ ਹੋ ਗਈ। ਪੁਲਿਸ ਅਤੇ ਐਸ.ਡੀ.ਆਰ.ਐਫ. ਨੇ ਰਾਤੋ ਰਾਤ 21 ਲੋਕਾਂ ਨੂੰ ਬਚਾਇਆ ਅਤੇ ਜ਼ਖਮੀਆਂ ਨੂੰ ਨੇੜਲੇ ਹਸਪਤਾਲਾਂ ਵਿਚ ਦਾਖ਼ਲ...
⭐ਮਾਣਕ - ਮੋਤੀ⭐
. . .  about 5 hours ago
⭐ਮਾਣਕ - ਮੋਤੀ⭐
ਦੱਖਣੀ ਅਫ਼ਰੀਕਾ ਨੇ ਤੀਜੇ ਟੀ-20 'ਚ 49 ਦੌੜਾਂ ਨਾਲ ਹਰਾਇਆ ਭਾਰਤ
. . .  1 day ago
ਉਤਰਾਖੰਡ : ਪੌੜੀ ਗੜ੍ਹਵਾਲ ਦੇ ਬੀਰੋਖਲ ਰੋਡ 'ਤੇ 45 ਤੋਂ 50 ਲੋਕਾਂ ਨੂੰ ਲੈ ਕੇ ਜਾ ਰਹੀ ਇਕ ਬੱਸ ਖੱਡ 'ਚ ਡਿੱਗੀ
. . .  1 day ago
ਸਰਕਾਰ ਨੇ ਠੇਕਾ ਆਧਾਰਿਤ ਭਰਤੀ ਪਟਵਾਰੀਆਂ ਦੀ ਉਮਰ ਹੱਦ ਤੇ ਤਨਖ਼ਾਹ ਵਧਾਈ
. . .  1 day ago
ਬੁਢਲਾਡਾ ,4 ਅਕਤੂਬਰ (ਸਵਰਨ ਸਿੰਘ ਰਾਹੀ) - ਪੰਜਾਬ ਸਰਕਾਰ ਦੇ ਮਾਲ ਤੇ ਪੁਨਰਵਾਸ ਵਿਭਾਗ ਵਲੋਂ ਰਾਜ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਭੇਜੇ ਪੱਤਰ ਰਾਹੀਂ ਠੇਕਾ ਆਧਾਰਿਤ ਭਰਤੀ ਪਟਵਾਰੀਆਂ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੀ-20 -ਦੱਖਣੀ ਅਫ਼ਰੀਕਾ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 228 ਦੌੜਾਂ ਦਾ ਟੀਚਾ
. . .  1 day ago
ਜੰਮੂ-ਕਸ਼ਮੀਰ : ਸ਼ੋਪੀਆਂ ਦੇ ਦਰਾਚ ਇਲਾਕੇ 'ਚ ਅੱਤਵਾਦੀਆਂ ਨਾਲ ਹੋਇਆ ਮੁਕਾਬਲਾ
. . .  1 day ago
ਮਹਿਲਾ ਟੀ-20 ਏਸ਼ੀਆ ਕੱਪ- ਭਾਰਤ ਨੇ 104 ਦੋੜਾਂ ਨਾਲ ਹਰਾਇਆ ਯੂ.ਏ.ਈ. ਨੂੰ
. . .  1 day ago
ਢਾਕਾ, 4 ਅਕਤੂਬਰ-ਮਹਿਲਾ ਟੀ-20 ਏਸ਼ੀਆ ਕੱਪ- ਭਾਰਤ ਨੇ 104 ਦੋੜਾਂ ਨਾਲ ਹਰਾਇਆ ਯੂ.ਏ.ਈ. ਨੂੰ
ਸਿਵਲ ਹਸਪਤਾਲ ਸੰਗਰੂਰ ਨੂੰ ਬਲੱਡ ਬੈਂਕ ਸੁਵਿਧਾ ਲਈ ਮਿਲਿਆ ਵਿਸ਼ੇਸ਼ ਸਨਮਾਨ
. . .  1 day ago
ਸੰਗਰੂਰ, 4 ਅਕਤੂਬਰ (ਧੀਰਜ ਪਸ਼ੋਰੀਆ)- ਸੂਬਾ ਪੱਧਰੀ ਸਮਾਗਮ ਪਟਿਆਲਾ ਵਿਖੇ ਹੋਏ ਸੂਬਾ ਪੱਧਰੀ ਸਮਾਗਮ ਦੌਰਾਨ ਸਿਹਤ ਮੰਤਰੀ ਚੇਤਨ ਸਿੰਘ ਜੋੜਾ ਮਾਜਰਾ ਨੇ ਸਿਵਲ ਹਸਪਤਾਲ ਸੰਗਰੂਰ ਦੇ ਬਲੱਡ ਬੈਂਕ ਦੀ ਵਧੀਆ ਕਾਰਗੁਜ਼ਾਰੀ ਲਈ ਪੰਜਾਬ...
ਸਟਰੀਟ ਲਾਈਟ ਘੁਟਾਲੇ ’ਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ.ਐੱਸ. ਡੀ. ਕੈਪਟਨ ਸੰਧੂ ਨੂੰ ਵਿਜੀਲੈਂਸ ਨੇ ਕੀਤਾ ਨਾਮਜ਼ਦ
. . .  1 day ago
ਲੁਧਿਆਣਾ, 4 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਵਲੋਂ ਸਟਰੀਟ ਲਾਈਟ ਘੁਟਾਲੇ ’ਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ.ਐੱਸ.ਡੀ. ਕੈਪਟਨ ਸੰਦੀਪ ਸੰਧੂ ਨੂੰ ਨਾਮਜ਼ਦ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਵਿਜੀਲੈਂਸ ਵਲੋਂ ਇਸ ਸੰਬੰਧੀ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੀ-20 - ਟਾਸ ਜਿੱਤ ਕੇ ਭਾਰਤ ਵਲੋਂ ਦੱਖਣੀ ਅਫ਼ਰੀਕਾ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
. . .  1 day ago
ਇੰਦੌਰ, 4 ਅਕਤੂਬਰ-ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੀ-20 - ਟਾਸ ਜਿੱਤ ਕੇ ਭਾਰਤ ਵਲੋਂ ਦੱਖਣੀ ਅਫ਼ਰੀਕਾ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9 ਵੈਸਾਖ ਸੰਮਤ 552

ਪਹਿਲਾ ਸਫ਼ਾ

ਪੰਜਾਬ 'ਚ 10 ਹੋਰ ਮਾਮਲੇ

ਚੰਡੀਗੜ੍ਹ, 21 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)- ਪੰਜਾਬ 'ਚ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਜਾਰੀ ਹੈ, ਜਿਸ ਨਾਲ ਜਿੱਥੇ ਸੂਬੇ 'ਚ ਡਰ ਦਾ ਮਾਹੌਲ ਬਣਿਆ ਹੋਇਆ ਹੈ, ਉੱਥੇ ਸਿਹਤ ਵਿਭਾਗ ਦੀਆਂ ਚੁਨੌਤੀਆਂ ਵੀ ਦਿਨੋ-ਦਿਨ ਵਧਦੀਆਂ ਜਾ ...

ਪੂਰੀ ਖ਼ਬਰ »

ਇਕ ਦਿਨ 'ਚ ਠੀਕ ਹੋਏ 705 ਮਰੀਜ਼

* ਵਧਣ ਲੱਗੀ ਠੀਕ ਹੋਣ ਵਾਲਿਆਂ ਦੀ ਦਰ * 24 ਘੰਟਿਆਂ 'ਚ 1329 ਨਵੇਂ ਮਾਮਲੇ ਤੇ 44 ਹੋਰ ਮੌਤਾਂ ਨਵੀਂ ਦਿੱਲੀ, 21 ਅਪ੍ਰੈਲ (ਉਪਮਾ ਡਾਗਾ ਪਾਰਥ, ਪੀ. ਟੀ. ਆਈ.)-ਜਿੱਥੇ ਕੋਰੋਨਾ ਵਾਇਰਸ ਦੇ ਮਾਮਲੇ ਦੇਸ਼ 'ਚ ਦਿਨੋਂ- ਦਿਨ ਵਧ ਰਹੇ ਹਨ ਉਥੇ ਰਾਹਤ ਵਾਲੀ ਖ਼ਬਰ ਹੈ ਕਿ ਪੀੜਤ ਮਰੀਜ਼ ਤੇਜ਼ੀ ਨਾਲ ...

ਪੂਰੀ ਖ਼ਬਰ »

ਰਾਜਪੁਰਾ 'ਚ ਸਹਿਮ ਦਾ ਮਾਹੌਲ

ਰਾਜਪੁਰਾ, 21 ਅਪ੍ਰੈਲ (ਰਣਜੀਤ ਸਿੰਘ)-ਰਾਜਪੁਰਾ ਸ਼ਹਿਰ ਵਿਚ ਅੱਜ 5 ਹੋਰ ਨਵੇਂ ਕੋਰੋਨਾ ਪਾਜ਼ੀਟਿਵ ਮਰੀਜ਼ ਸਾਹਮਣੇ ਆਏ। ਇਸ ਨਾਲ ਮਰੀਜ਼ਾਂ ਦੀ ਗਿਣਤੀ ਦਾ ਅੰਕੜਾ 12 ਤੱਕ ਪਹੁੰਚ ਗਿਆ ਹੈ, ਜਿਸ ਕਾਰਨ ਸ਼ਹਿਰ ਵਾਸੀਆਂ ਵਿਚ ਸਹਿਮ ਦਾ ਮਾਹੌਲ ਬਣ ਗਿਆ ਹੈ। ਦੂਜੇ ਪਾਸੇ ਬੀਤੇ ...

ਪੂਰੀ ਖ਼ਬਰ »

ਜਲੰਧਰ 'ਚ 5 ਨਵੇਂ ਮਾਮਲਿਆਂ ਦੀ ਪੁਸ਼ਟੀ

ਜਲੰਧਰ, 21 ਅਪ੍ਰੈਲ (ਐੱਮ.ਐੱਸ. ਲੋਹੀਆ) - ਪਿਛਲੇ ਇਕ ਹਫ਼ਤੇ ਤੋਂ ਰੋਜ਼ਾਨਾ ਜਲੰਧਰ 'ਚ ਕੋਵਿਡ-19 ਦੇ ਪੀੜਤ ਮਰੀਜ਼ਾਂ ਦੀ ਗਿਣਤੀ 'ਚ ਵਾਧਾ ਹੋ ਰਿਹਾ ਹੈ। ਅੱਜ ਵੀ ਸਿਹਤ ਵਿਭਾਗ ਨੂੰ 5 ਹੋਰ ਮਰੀਜ਼ ਮਿਲੇ ਹਨ, ਜਿਸ ਨਾਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵਧ ਕੇ 53 ਹੋ ਗਈ ਹੈ। ਅੱਜ ਮਿਲੇ 5 ...

ਪੂਰੀ ਖ਼ਬਰ »

ਕੱਚੇ ਤੇਲ ਦੀਆਂ ਕੀਮਤਾਂ 'ਚ ਇਤਿਹਾਸਕ ਗਿਰਾਵਟ

ਨਵੀਂ ਦਿੱਲੀ, 21 ਅਪ੍ਰੈਲ (ਉਪਮਾ ਡਾਗਾ ਪਾਰਥ)- ਕੱਚੇ ਤੇਲ ਦੀਆਂ ਕੀਮਤਾਂ 'ਚ ਸੋਮਵਾਰ ਨੂੰ ਮਨਫੀ 37.63 ਡਾਲਰ ਪ੍ਰਤੀ ਬੈਰਲ ਤੱਕ ਗਿਰਾਵਟ ਦਰਜ ਕੀਤੀ ਗਈ। ਇਤਿਹਾਸ 'ਚ ਪਹਿਲੀ ਵਾਰ ਦਰਜ ਹੋਈ ਇਹ ਗਿਰਾਵਟ ਤਕਰੀਬਨ 305 ਫ਼ੀਸਦੀ ਹੈ, ਜਿਸ ਨੂੰ ਆਲਮੀ ਊਰਜਾ ਖ਼ੇਤਰ ਲਈ ਵੱਡੇ ਖ਼ਤਰੇ ਦਾ ...

ਪੂਰੀ ਖ਼ਬਰ »

ਕੁਝ ਰਾਜਾਂ 'ਚ ਕੇਂਦਰੀ ਟੀਮਾਂ ਭੇਜਣ 'ਤੇ ਉਠੇ ਸਵਾਲ

ਨਵੀਂ ਦਿੱਲੀ, 21 ਅਪ੍ਰੈਲ (ਉਪਮਾ ਡਾਗਾ ਪਾਰਥ)- ਕੁਝ ਰਾਜਾਂ 'ਚ ਤਾਲਾਬੰਦੀ ਦੀ ਕਥਿਤ ਉਲੰਘਣਾ ਦੇ ਮਾਮਲੇ 'ਚ ਕੇਂਦਰ ਵਲੋਂ ਵਿਸ਼ੇਸ਼ ਟੀਮਾਂ ਭੇਜਣ ਦਾ ਫ਼ੈਸਲਾ ਸਵਾਲਾਂ ਦੇ ਘੇਰੇ ਹੇਠ ਹੈ। ਕੇਂਦਰ ਵਲੋਂ 4 ਰਾਜਾਂ 'ਚ ਭੇਜੀਆਂ ਗਈਆਂ ਕੇਂਦਰੀ ਟੀਮਾਂ ਵਾਲੇ ਸੂਬਿਆਂ 'ਚੋਂ 3 'ਚ ...

ਪੂਰੀ ਖ਼ਬਰ »

ਸਕੂਲ ਦੀਆਂ ਕਿਤਾਬਾਂ, ਮੋਬਾਈਲ ਰੀਚਾਰਜ, ਬਰੈੱਡ, ਦੁੱਧ ਸਮੇਤ ਕਈ ਖੇਤਰਾਂ ਦੀ ਸੇਵਾ ਬਹਾਲ

ਨਵੀਂ ਦਿੱਲੀ, 21 ਅਪ੍ਰੈਲ (ਏਜੰਸੀ)-ਕੇਂਦਰੀ ਗ੍ਰਹਿ ਮੰਤਰਾਲੇ ਨੇ ਮੰਗਲਵਾਰ ਨੂੰ ਸਕੂਲ ਦੀਆਂ ਕਿਤਾਬਾਂ ਅਤੇ ਬਿਜਲਈ ਪੱਖਿਆਂ ਦੀਆਂ ਦੁਕਾਨਾਂ ਸਮੇਤ ਸੀਨੀਅਰ ਸਿਟੀਜ਼ਨਾਂ ਦਾ ਸਹਿਯੋਗ ਕਰਨ ਵਾਲੇ ਲੋਕਾਂ ਨੂੰ ਹੁਣ ਤਾਲਾਬੰਦੀ ਦੌਰਾਨ ਵੀ ਆਪਣੀਆਂ ਸੇਵਾਵਾਂ ਦੇਣ ਦੀ ...

ਪੂਰੀ ਖ਼ਬਰ »

ਖ਼ਤਰਨਾਕ ਸਾਬਤ ਹੋ ਸਕਦੀ ਹੈ ਤਾਲਾਬੰਦੀ 'ਚ ਢਿੱਲ-ਵਿਸ਼ਵ ਸਿਹਤ ਸੰਗਠਨ

ਬੈਂਕਾਕ, 21 ਅਪ੍ਰੈਲ (ਏਜੰਸੀ)- ਵਿਸ਼ਵ ਸਿਹਤ ਸੰਗਠਨ (ਡਬਲਿਊ. ਐਚ. ਓ.) ਨੇ ਮੰਗਲਵਾਰ ਨੂੰ ਸਰਕਾਰਾਂ ਵਲੋਂ ਆਪੋ-ਆਪਣੀਆਂ ਅਰਥਵਿਵਸਥਾਵਾਂ ਨੂੰ ਮੁੜ ਲੀਹ 'ਤੇ ਲਿਆਉਣ ਲਈ ਕੋਰੋਨਾ ਵਾਇਰਸ ਨੂੰ ਰੋਕਣ ਲਈ ਲਗਾਈਆਂ ਗਈਆਂ ਪਾਬੰਦੀਆਂ 'ਚ ਢਿੱਲ ਦੇਣ ਲਈ ਬਣਾਈਆਂ ਜਾ ਰਹੀਆਂ ...

ਪੂਰੀ ਖ਼ਬਰ »

ਠੀਕਰੀ ਪਹਿਰਾ ਦੇ ਰਹੇ ਨੌਜਵਾਨਾਂ 'ਤੇ ਨਸ਼ਾ ਤਸਕਰਾਂ ਵਲੋਂ ਹਮਲਾ-ਇਕ ਦੀ ਮੌਤ

ਮਖੂ, 21 ਅਪ੍ਰੈਲ (ਮੁਖਤਿਆਰ ਸਿੰਘ ਧੰਜੂ, ਵਰਿੰਦਰ ਮਨਚੰਦਾ)-ਨੇੜਲੇ ਪਿੰਡ ਕਿਲੀ ਬੋਦਲਾਂ ਵਿਖੇ ਨਸ਼ਾ ਤਸਕਰਾਂ ਵਲੋਂ ਇਕ ਨੌਜਵਾਨ ਨੂੰ ਗੋਲੀ ਮਾਰ ਕੇ ਜਾਨੋਂ ਮਾਰ ਦੇਣ ਅਤੇ ਇਕ ਨੌਜਵਾਨ ਨੂੰ ਜ਼ਖ਼ਮੀ ਕਰ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੌਕੇ ਤੋਂ ਇਕੱਤਰ ਕੀਤੀ ...

ਪੂਰੀ ਖ਼ਬਰ »

ਪਾਕਿਸਤਾਨ ਨੇ 4 ਹਜ਼ਾਰ ਅੱਤਵਾਦੀਆਂ ਦੇ ਨਾਂਅ ਨਿਗਰਾਨੀ ਸੂਚੀ ਤੋਂ ਹਟਾਏ

ਅੰਮ੍ਰਿਤਸਰ, 21 ਅਪ੍ਰੈਲ (ਸੁਰਿੰਦਰ ਕੋਛੜ)-ਬੀਤੇ 18 ਮਹੀਨਿਆਂ ਦੌਰਾਨ ਪਾਕਿਸਤਾਨ ਸਰਕਾਰ ਵਲੋਂ ਚੁੱਪ-ਚਾਪ 2008 ਦੇ ਮੁੰਬਈ ਹਮਲੇ ਦੇ ਸਾਜ਼ਿਸਕਾਰ ਤੇ ਅੱਤਵਾਦੀ ਸੰਗਠਨ ਲਸ਼ਕਰ-ਏ-ਤਾਇਬਾ ਦੇ ਕਮਾਂਡਰ ਜਕੀ-ਉਰ-ਰਹਿਮਨ ਲਖਵੀ ਸਮੇਤ 3,800 ਅੱਤਵਾਦੀਆਂ ਦੇ ਨਾਂਅ ਨਿਗਰਾਨੀ ਸੂਚੀ ...

ਪੂਰੀ ਖ਼ਬਰ »

ਨਾਜਾਇਜ਼ ਸਬੰਧਾਂ ਦੇ ਸ਼ੱਕ 'ਚ ਪੁੱਤਰ ਨੇ ਚਾਚੇ ਨਾਲ ਮਿਲ ਕੇ ਮਾਂ ਨੂੰ ਜਿਊਂਦੀ ਸਾੜਿਆ

ਬਾਲਿਆਂਵਾਲੀ, 21 ਅਪ੍ਰੈਲ (ਕੁਲਦੀਪ ਮਤਵਾਲਾ)-ਪੁਲਿਸ ਥਾਣਾ ਬਾਲਿਆਂਵਾਲੀ ਅਧੀਨ ਪੈਂਦੇ ਪਿੰਡ ਮੰਡੀ ਕਲਾਂ ਵਿਖੇ ਨਾਜਾਇਜ਼ ਸਬੰਧਾਂ ਦੇ ਸ਼ੱਕ 'ਚ ਉਸ ਦੇ ਪੁੱਤਰ ਨੇ ਆਪਣੇ ਚਾਚੇ ਨਾਲ ਮਿਲ ਕੇ ਆਪਣੀ ਮਾਂ ਦੀ ਅੱਗ ਲਗਾ ਕੇ ਹੱਤਿਆ ਕਰ ਦਿੱਤੀ। ਮ੍ਰਿਤਕਾ ਦੇ ਭਰਾ ਰਾਜਾ ਸਿੰਘ ...

ਪੂਰੀ ਖ਼ਬਰ »

ਪਲਾਜ਼ਮਾ ਥੈਰੇਪੀ ਰਾਹੀਂ ਦਿੱਲੀ 'ਚ ਮਿਲੀ ਵੱਡੀ ਕਾਮਯਾਬੀ

ਨਵੀਂ ਦਿੱਲੀ, 21 ਅਪ੍ਰੈਲ (ਉਪਮਾ ਡਾਗਾ ਪਾਰਥ)-ਕੋਵਿਡ-19 ਦੇ ਮਰੀਜਾਂ ਲਈ ਇਕ ਉਮੀਦ ਦੀ ਕਿਰਨ ਉਸ ਵੇਲੇ ਸਾਹਮਣੇ ਆਈ ਜਦੋਂ ਦਿੱਲੀ ਦੇ ਇਕ ਨਿੱਜੀ ਹਸਪਤਾਲ 'ਚ ਪਲਾਜ਼ਮਾ ਥੈਰੇਪੀ ਰਾਹੀਂ ਕੀਤੇ ਗਏ ਇਲਾਜ ਨਾਲ ਮਰੀਜ਼ 'ਚ ਸਾਂਕਾਰਾਤਮਕ ਨਤੀਜੇ ਸਾਹਮਣੇ ਆਏ। ਦਿੱਲੀ ਦੇ ਸਾਕੇਤ ...

ਪੂਰੀ ਖ਼ਬਰ »

ਅਮਰੀਕਾ 'ਚ ਬੰਦ ਹੋ ਸਕਦੀ ਹੈ ਇਮੀਗ੍ਰੇਸ਼ਨ ਸੇਵਾ

ਕੈਲੀਫੋਰਨੀਆ, 21 ਅਪ੍ਰੈਲ (ਹੁਸਨ ਲੜੋਆ ਬੰਗਾ)- ਰਾਸ਼ਟਰਪਤੀ ਟਰੰਪ ਨੇ ਟਵੀਟ ਕੀਤਾ ਹੈ ਕਿ ਉਹ ਅਮਰੀਕਾ 'ਚ ਇਮੀਗ੍ਰੇਸ਼ਨ ਸੇਵਾ ਨੂੰ ਅਸਥਾਈ ਤੌਰ 'ਤੇ ਮੁਅੱਤਲ ਕਰਨ ਲਈ ਨਿਰਦੇਸ਼ਾਂ 'ਤੇ ਦਸਤਖ਼ਤ ਕਰਨਗੇ। ਰਾਸ਼ਟਰਪਤੀ ਨੇ ਕਿਹਾ ਕਿ ਉਹ ਅਦਿੱਖ ਦੁਸ਼ਮਣ ਦੇ ਹਮਲੇ ਦੇ ਮੱਦੇਨਜ਼ਰ, ਅਤੇ ਸਾਡੇ ਮਹਾਨ ਅਮਰੀਕੀ ਨਾਗਰਿਕਾਂ ਦੀਆਂ ਨੌਕਰੀਆਂ ਦੀ ਰੱਖਿਆ ਕਰਨ ਦੀ ਜ਼ਰੂਰਤ ਦੇ ਮੱਦੇਨਜ਼ਰ ਉਕਤ ਨਿਰਦੇਸ਼ਾਂ 'ਤੇ ਦਸਤਖ਼ਤ ਕਰਨਗੇ। ਇਹ ਸਪਸ਼ਟ ਨਹੀਂ ਹੋ ਸਕਿਆ ਕਿ ਅਜਿਹਾ ਆਦੇਸ਼ ਕਦੋਂ ਸੰਭਵ ਹੋਵੇਗਾ। ਇਸ ਦੌਰਾਨ ਇਮੀਗ੍ਰੇਸ਼ਨ ਵਕੀਲਾਂ ਅਤੇ ਡੈਮੋਕਰੈਟਿਕਾਂ ਨੇ ਇਸ ਟਵੀਟ ਬਿਆਨ ਦੀ ਸਖ਼ਤ ਅਲੋਚਨਾ ਕੀਤੀ ਹੈ। ਟਰੰਪ ਦੀ ਇਸ ਪਹਿਲ ਨਾਲ ਭਾਰਤ ਤੋਂ ਅਮਰੀਕਾ ਗਏ ਆਈ.ਟੀ. ਸੈਕਟਰ ਦੇ ਪੇਸ਼ਾਵਰਾਂ ਦੇ ਸਭ ਤੋਂ ਵਧੇਰੇ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਭਾਰਤੀ ਮੂਲ ਦੀ ਅਮਰੀਕਨ ਸੈਨੇਟਰ ਕਮਲਾ ਹੈਰਿਸ ਸਮੇਤ ਕਈ ਡੈਮੋਕਰੇਟਿਕ ਨੇਤਾਵਾਂ ਦਾ ਕਹਿਣਾ ਹੈ ਕਿ ਕੋਰੋਨਾ ਵਾਇਰਸ ਮਹਾਂਮਾਰੀ ਨਾਲ ਨਜਿੱਠਣ 'ਚ ਨਾਕਾਮ ਰਹੇ ਟਰੰਪ ਵਲੋਂ ਲੋਕਾਂ ਦਾ ਧਿਆਨ ਭਟਕਾਉਣ ਲਈ ਅਜਿਹੀ ਬਿਆਨਬਾਜ਼ੀ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਕਰਾਚੀ 'ਚ ਹਮਲੇ ਦੀ ਸਾਜਿਸ਼ ਵਾਲੇ ਅਲ-ਕਾਇਦਾ ਦੇ 4 ਅੱਤਵਾਦੀ ਗ੍ਰਿਫ਼ਤਾਰ

ਅੰਮ੍ਰਿਤਸਰ, 21 ਅਪ੍ਰੈਲ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਕਰਾਚੀ ਸ਼ਹਿਰ 'ਚ ਵੱਡੇ ਹਮਲੇ ਦੀ ਸਾਜ਼ਿਸ਼ ਰਚਣ ਦੇ ਦੋਸ਼ 'ਚ ਪਾਕਿਸਤਾਨ ਆਧਾਰਿਤ ਅੱਤਵਾਦੀ ਸੰਗਠਨ ਅਲ-ਕਾਇਦਾ ਦੇ ਚਾਰ ਸ਼ੱਕੀ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਕਰਾਚੀ ...

ਪੂਰੀ ਖ਼ਬਰ »

ਦੁੱਗਣੀ ਹੋ ਸਕਦੀ ਹੈ ਭੁੱਖਮਰੀ ਦੇ ਸ਼ਿਕਾਰ ਲੋਕਾਂ ਦੀ ਗਿਣਤੀ-ਸੰਯੁਕਤ ਰਾਸ਼ਟਰ

ਦੁਨੀਆ ਭਰ 'ਚ ਕੋਰੋਨਾ ਪੀੜਤਾਂ ਦੀ ਗਿਣਤੀ 25 ਲੱਖ ਤੋਂ ਟੱਪੀ, ਪੌਣੇ 2 ਲੱਖ ਤੋਂ ਵੱਧ ਮੌਤਾਂ ਪੈਰਿਸ, 21 ਅਪ੍ਰੈਲ (ਏਜੰਸੀ)-ਸੰਯੁਕਤ ਰਾਸ਼ਟਰ ਦੇ ਵਿਸ਼ਵ ਖ਼ੁਰਾਕ ਪ੍ਰੋਗਰਾਮ (ਡਬਲਯੂ. ਐਫ.ਪੀ.) ਨੇ ਚਿਤਾਵਨੀ ਦਿੱਤੀ ਹੈ ਕਿ ਕੋਰੋਨਾ ਵਾਇਰਸ ਕਾਰਨ ਦੁਨੀਆ ਭਰ ਵਿਚ ਭੁੱਖਮਰੀ ਦਾ ...

ਪੂਰੀ ਖ਼ਬਰ »

ਇਮਰਾਨ ਖ਼ਾਨ ਨੂੰ ਵੀ ਬਣਿਆ ਕੋਰੋਨਾ ਦਾ ਖ਼ਤਰਾ

ਅੰਮ੍ਰਿਤਸਰ, 21 ਅਪ੍ਰੈਲ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ 'ਤੇ ਕੋਵਿਡ-19 ਦੇ ਪੀੜਤ ਹੋਣ ਬਾਰੇ ਕਿਆਫ਼ੇ ਲਗਾਏ ਜਾ ਰਹੇ ਹਨ। ਦਰਅਸਲ, ਪਾਕਿਸਤਾਨ ਦੀ ਵਿਸ਼ਵ ਪ੍ਰਸਿੱਧ ਈਦੀ ਫਾਊਂਡੇਸ਼ਨ ਦੇ ਮੁਖੀ ਅਬਦੁਲ ਸੱਤਾਰ ਈਦੀ ਦਾ ਪੁੱਤਰ ਫ਼ੈਸਲ ਈਦੀ ...

ਪੂਰੀ ਖ਼ਬਰ »

3 ਦਿਨ ਪੈਦਲ ਤੁਰਦੀ ਰਹੀ ਬੱਚੀ, ਘਰ ਪਹੁੰਚਣ ਤੋਂ ਪਹਿਲਾਂ ਹੋਈ ਮੌਤ

ਬੀਜਾਪੁਰ (ਛੱਤੀਸਗੜ੍ਹ), 21 ਅਪ੍ਰੈਲ (ਏਜੰਸੀ)-ਤੇਲੰਗਾਨਾ ਤੋਂ ਆਪਣੇ ਘਰ ਛੱਤੀਸਗੜ੍ਹ ਦੇ ਬੀਜਾਪੁਰ ਜਾ ਰਹੀ 12 ਸਾਲ ਦੀ ਇਕ ਬੱਚੀ ਨੇ ਪਿੰਡ ਪਹੁੰਚਣ ਤੋਂ ਪਹਿਲਾਂ ਹੀ ਦਮ ਤੋੜ ਦਿੱਤਾ। ਕੜਾਕੇ ਦੀ ਧੁੱਪ 'ਚ 150 ਕਿੱਲੋਮੀਟਰ ਤੁਰਨ ਨਾਲ ਸਰੀਰ 'ਚ ਪਾਣੀ ਦੀ ਕਮੀ ਕਾਰਨ ਉਸ ਦੀ ...

ਪੂਰੀ ਖ਼ਬਰ »

ਦਿੱਲੀ, ਕਰਨਾਟਕ ਅਤੇ ਯੂ.ਪੀ. 'ਚ ਹੋਵੇਗਾ ਪੱਤਰਕਾਰਾਂ ਦਾ ਕੋਰੋਨਾ ਟੈੱਸਟ

ਨਵੀਂ ਦਿੱਲੀ, 21 ਅਪ੍ਰੈਲ (ਉਪਮਾ ਡਾਗਾ ਪਾਰਥ, ਜਗਤਾਰ ਸਿੰਘ)-ਮੁੰਬਈ 'ਚ 53 ਪੱਤਰਕਾਰਾਂ ਦੇ ਕੋਰੋਨਾ ਪ੍ਰਭਾਵਿਤ ਹੋਣ ਦਾ ਮਾਮਲਾ ਸਾਹਮਣੇ ਆਉਣ 'ਤੇ ਦਿੱਲੀ, ਕਰਨਾਟਕ ਅਤੇ ਉੱਤਰ ਪ੍ਰਦੇਸ਼ ਸਰਕਾਰਾਂ ਨੇ ਆਦੇਸ਼ ਦਿੱਤਾ ਹੈ ਕਿ ਉਹ ਪੱਤਰਕਾਰਾਂ ਦਾ ਕੋਰੋਨਾ ਟੈੱਸਟ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ 'ਚ ਕੋਰੋਨਾ ਦੇ 10 ਨਵੇਂ ਮਾਮਲੇ

ਸ੍ਰੀਨਗਰ, 21 ਅਪ੍ਰੈਲ (ਮਨਜੀਤ ਸਿੰਘ)-ਜੰਮੂ-ਕਸ਼ਮੀਰ 'ਚ ਕੋਰੋਨਾ ਤੇਜ਼ੀ ਨਾਲ ਆਪਣੇ ਪੈਰ ਪਸਾਰ ਰਿਹਾ ਹੈ। ਸਰਕਾਰੀ ਸੂਤਰਾਂ ਅਨੁਸਾਰ ਮੰਗਲਵਾਰ ਨੂੰ ਸ੍ਰੀਨਗਰ ਦੇ ਸੋਵਰਾ ਹਸਪਤਾਲਾਂ 'ਚ ਰੱਖੇ ਗਏ ਮਰੀਜ਼ਾਂ ਦੇ ਕੋਰੋਨਾ ਟੈਸਟ ਦੌਰਾਨ 11 ਦੇ ਨਮੂਨੇ ਪਾਜ਼ੀਟਿਵ ਆਉਣ ਨਾਲ ਇਹ ...

ਪੂਰੀ ਖ਼ਬਰ »

ਚੇਨਈ 'ਚ ਟੀ. ਵੀ. ਚੈਨਲ ਦੇ 27 ਸਟਾਫ਼ ਮੈਂਬਰਾਂ ਦੀ ਰਿਪੋਰਟ ਪਾਜ਼ੀਟਿਵ

ਚੇਨਈ, 21 ਅਪ੍ਰੈਲ (ਏਜੰਸੀ)-ਇਕ ਨਿੱਜੀ ਤਾਮਿਲ ਟੀ. ਵੀ. ਚੈਨਲ ਦੇ ਇਕ ਮੁਲਾਜ਼ਮ 'ਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਣ ਦੇ ਇਕ ਦਿਨ ਬਾਅਦ ਚੈਨਲ ਦੇ 27 ਸਟਾਫ਼ ਮੈਂਬਰਾਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਟੀ. ਵੀ. ਚੈਨਲ ਦੇ ਅਧਿਕਾਰੀਆਂ ਨੇ ਦੱਸਿਆ ਕਿ 27 ਸਟਾਫ਼ ਮੈਂਬਰਾਂ ਦੇ ਕੋਰੋਨਾ ...

ਪੂਰੀ ਖ਼ਬਰ »

ਕੋਰੋਨਾ ਦੌਰਾਨ ਪ੍ਰੈੱਸ ਦੀ ਸੁਤੰਤਰਤਾ ਲਈ ਖ਼ਤਰਾ ਵਧਿਆ-ਪੱਤਰਕਾਰਤਾ ਅਧਿਕਾਰ ਸੰਗਠਨ

ਪੈਰਿਸ, 21 ਅਪ੍ਰੈਲ (ਏਜੰਸੀ)-ਪੱਤਰਕਾਰਾਂ ਦੀ ਸੁਤੰਤਰਤਾ ਤੇ ਸੂਚਨਾ ਦੇ ਅਧਿਕਾਰਾਂ ਦੀ ਰੱਖਿਆ ਲਈ ਕੰਮ ਕਰਨ ਵਾਲੇ ਇਕ ਗੈਰ ਸਰਕਾਰੀ ਸੰਗਠਨ ਰਿਪੋਟਰਜ਼ ਵਿਦਾਆਊਟ ਬਾਡਰਜ਼ ਦਾ ਕਹਿਣਾ ਹੈ ਕਿ ਕੋਰੋਨਾ ਵਾਇਰਸ ਮਹਾਂਮਾਰੀ ਦੁਨੀਆ ਭਰ 'ਚ ਪ੍ਰੈਸ ਦੀ ਸੁਤੰਤਰਤਾ ਲਈ ਹੋਰ ਖ਼ਤਰਾ ...

ਪੂਰੀ ਖ਼ਬਰ »

ਪਾਕਿ ਵਲੋਂ ਕੰਟਰੋਲ ਰੇਖਾ 'ਤੇ ਭਾਰੀ ਗੋਲਾਬਾਰੀ

ਜੰਮੂ, 21 ਅਪ੍ਰੈਲ (ਏਜੰਸੀ)-ਪਾਕਿਸਤਾਨੀ ਫ਼ੌਜ ਨੇ ਮੰਗਲਵਾਰ ਨੂੰ ਪੁਣਛ ਜ਼ਿਲ੍ਹੇ ਦੇ ਦੋ ਸੈਕਟਰਾਂ 'ਚ ਕੰਟਰੋਲ ਰੇਖਾ 'ਤੇ ਅਗਲੀਆਂ ਚੌਕੀਆਂ ਅਤੇ ਪਿੰਡਾਂ 'ਤੇ ਭਾਰੀ ਗੋਲਾਬਾਰੀ ਕੀਤੀ, ਜਿਸ ਦਾ ਭਾਰਤੀ ਜਵਾਨਾਂ ਨੇ ਵੀ ਢੁਕਵਾਂ ਜਵਾਬ ਦਿੱਤਾ। ਲਗਪਗ ਸ਼ਾਮ 5:20 ਵਜੇ ...

ਪੂਰੀ ਖ਼ਬਰ »

ਸੂਬਾ ਵਿਧਾਨ ਸਭਾਵਾਂ 'ਚ ਕੰਟਰੋਲ ਰੂਮ ਸਥਾਪਿਤ ਕੀਤੇ ਜਾਣ- ਸਪੀਕਰ ਬਿਰਲਾ

ਨਵੀਂ ਦਿੱਲੀ, 21 ਅਪ੍ਰੈਲ (ਏਜੰਸੀ)- ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੇ ਅੱਜ ਕੋਵਿਡ-19 ਮਹਾਂਮਾਰੀ ਦੇ ਚੱਲਦਿਆਂ ਦੇਸ਼ ਵਿਆਪੀ ਤਾਲਾਬੰਦੀ ਦੌਰਾਨ ਦੂਜਿਆਂ ਸੂਬਿਆਂ 'ਚ ਫਸੇ ਪ੍ਰਵਾਸੀ ਮਜ਼ਦੂਰਾਂ ਤੇ ਵਿਦਿਆਰਥੀਆਂ ਦੀ ਮਦਦ ਕਰਨ ਲਈ ਬੇਹਤਰ ਤਾਲਮੇਲ ਵਾਸਤੇ ਸੂਬਾ ਵਿਧਾਨ ...

ਪੂਰੀ ਖ਼ਬਰ »

ਕੰਟਰੋਲ ਰੇਖਾ 'ਤੇ ਤਣਾਅ ਨੂੰ ਲੈ ਕੇ ਇਮਰਾਨ ਖ਼ਾਨ ਦੀ ਆਈ. ਐਸ. ਆਈ. ਮੁਖੀ ਨਾਲ ਬੈਠਕ

ਅੰਮ੍ਰਿਤਸਰ, 21 ਅਪ੍ਰੈਲ (ਸੁਰਿੰਦਰ ਕੋਛੜ)-ਜੰਮੂ-ਕਸ਼ਮੀਰ 'ਚ ਕੰਟਰੋਲ ਰੇਖਾ 'ਤੇ ਭਾਰਤ ਤੇ ਪਾਕਿਸਤਾਨ ਫ਼ੌਜ ਵਲੋਂ ਜਾਰੀ ਕਾਰਵਾਈ ਨੂੰ ਲੈ ਕੇ ਪਾਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਰਾਸ਼ਟਰਪਤੀ ਆਰਿਫ਼ ਅਲਵੀ ਅਤੇ ਖ਼ੁਫ਼ੀਆ ਏਜੰਸੀ ਆਈ. ਐਸ. ਆਈ. ਪ੍ਰਮੁੱਖ ਲੈਫ਼ਟੀਨੈਂਟ ਜਨਰਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX