ਤਾਜਾ ਖ਼ਬਰਾਂ


ਐੱਸ.ਡੀ.ਐੱਮ ਦੇ ਹੁਕਮ ਤੋਂ ਬਾਅਦ ਚਲਾਈ ਗਈ ਗੋਲੀ - ਅਕਾਲੀ ਦਲ
. . .  6 minutes ago
ਚੰਡੀਗੜ੍ਹ, 22 ਜੂਨ - ਕੋਟਕਪੂਰਾ ਗੋਲੀਕਾਂਡ ਮਾਮਲਾ - ਐੱਸ.ਡੀ.ਐੱਮ ਦੇ ਹੁਕਮ ਤੋਂ ਬਾਅਦ ਚਲਾਈ ਗਈ ਗੋਲੀ...
ਬੇਅਦਬੀ ਦੇ ਮੁੱਦੇ 'ਤੇ ਸਿਆਸੀ ਰੋਟੀਆਂ ਸੇਕੀਆਂ ਗਈਆਂ - ਪ੍ਰੋ .ਪ੍ਰੇਮ ਸਿੰਘ ਚੰਦੂਮਾਜਰਾ
. . .  10 minutes ago
ਚੰਡੀਗੜ੍ਹ, 22 ਜੂਨ - ਬੇਅਦਬੀ ਦੇ ਮੁੱਦੇ 'ਤੇ ਸਿਆਸੀ ਰੋਟੀਆਂ ਸੇਕੀਆਂ ਗਈਆਂ - ...
ਪੁੱਛਗਿੱਛ ਤੋਂ ਬਾਅਦ ਅਕਾਲੀ ਦਲ ਦੀ ਪ੍ਰੈਸ ਵਾਰਤਾ
. . .  12 minutes ago
ਚੰਡੀਗੜ੍ਹ, 22 ਜੂਨ - ਅਸਲੀ ਦੋਸ਼ੀਆਂ ਨੂੰ ਦਿੱਤੀ ਜਾਵੇ ਸਜਾ - ਪ੍ਰੇਮ ਸਿੰਘ ਚੰਦੂਮਾਜਰਾ , ਸੱਤਾ ਧਿਰ ਨੇ ਐੱਸ...
ਐਸ.ਆਈ.ਟੀ. ਦੀ ਸ.ਪ੍ਰਕਾਸ਼ ਸਿੰਘ ਬਾਦਲ ਕੋਲੋਂ ਪੁੱਛਗਿੱਛ ਹੋਈ ਖ਼ਤਮ
. . .  23 minutes ago
ਚੰਡੀਗੜ੍ਹ, 22 ਜੂਨ - ਐਸ.ਆਈ.ਟੀ. ਸ.ਪ੍ਰਕਾਸ਼ ਸਿੰਘ ਬਾਦਲ ਦੇ ਸਰਕਾਰੀ ਵਿਧਾਇਕ ਫਲੈਟ ਤੋਂ ਨਿਕਲ ਚੁੱਕੀ ਹੈ | ਜ਼ਿਕਰਯੋਗ ਹੈ ਕਿ ਕੋਟਕਪੂਰਾ ਪੁਲਿਸ ਗੋਲੀਬਾਰੀ ...
ਕੈਪਟਨ ਅਮਰਿੰਦਰ ਸਿੰਘ ਏ.ਆਈ.ਸੀ.ਸੀ. ਪੈਨਲ ਨਾਲ ਮੁਲਾਕਾਤ ਕਰ ਆਏ ਬਾਹਰ
. . .  21 minutes ago
ਨਵੀਂ ਦਿੱਲੀ , 22 ਜੂਨ - ਵਿਰੋਧੀ ਧਿਰ ਦੇ ਨੇਤਾ ਮੱਲੀਕਾਰਜੁਨ ਖੜਗੇ ਦੇ ਦਫ਼ਤਰ ਵਿਚ ਤਿੰਨ ਮੈਂਬਰੀ ਏ.ਆਈ.ਸੀ.ਸੀ. ਪੈਨਲ ਨੂੰ ...
ਤਪਾ ਨਜ਼ਦੀਕੀ ਜਿਉਂਦ ਮਾਈਨਰ ਰਜਵਾਹੇ 'ਚ ਪਾੜ ਪੈ ਜਾਣ ਕਾਰਨ ਤਿੰਨ ਏਕੜ ਨਰਮੇ ਦੀ ਫ਼ਸਲ ਪਾਣੀ 'ਚ ਡੁੱਬੀ
. . .  35 minutes ago
ਤਪਾ ਮੰਡੀ, 22 ਜੂਨ (ਪ੍ਰਵੀਨ ਗਰਗ) - ਤਪਾ ਨਜ਼ਦੀਕੀ ਜਿਉਂਦ ਮਾਈਨਰ ਰਜਵਾਹੇ 'ਚ ਪਾੜ ਪੈ ਜਾਣ ਕਾਰਨ ਤਿੰਨ ਏਕੜ ਨਰਮੇ ਦੀ ਫ਼ਸਲ ਪਾਣੀ 'ਚ ਡੁੱਬ ਕਿ ਤਬਾਹ ਹੋ ਗਈ...
ਫ਼ਿਰੋਜ਼ਪੁਰ ਲੁਧਿਆਣਾ ਮੁਖ ਮਾਰਗ 'ਤੇ ਕਿਸਾਨਾਂ ਲਗਾਇਆ ਬਿਜਲੀ ਦੀ ਮਾੜੀ ਸਪਲਾਈ ਵਿਰੁੱਧ ਜਾਮ
. . .  44 minutes ago
ਅਜੀਤਵਾਲ,22 ਜੂਨ ( ਸ਼ਮਸ਼ੇਰ ਸਿੰਘ ਗ਼ਾਲਿਬ, ਹਰਦੇਵ ਸਿੰਘ ਮਾਨ) - ਫ਼ਿਰੋਜਪੁਰ - ਲੁਧਿਆਣਾ ਮੁਖ ਮਾਰਗ 'ਤੇ ਬਿਜਲੀ ਦੀ ਮਾੜੀ ਸਪਲਾਈ ਕਾਰਨ ਦਾਣਾ ਮੰਡੀ...
ਪਵਨ ਕੁਮਾਰ ਸ਼ਰਮਾ ਨੇ ਜ਼ਿਲ੍ਹਾ ਵੈਟਰਨਰੀ ਇੰਸਪੈਕਟਰ ਪਠਾਨਕੋਟ ਦਾ ਅਹੁਦਾ ਸੰਭਾਲਿਆ
. . .  51 minutes ago
ਪਠਾਨਕੋਟ, 22 ਜੂਨ (ਸੰਧੂ) - ਪਸੂ ਹਸਪਤਾਲ ਪਠਾਨਕੋਟ ਵਿਖੇ ਪਵਨ ਕੁਮਾਰ ਸ਼ਰਮਾ ਨੇ ਜ਼ਿਲ੍ਹਾ ਵੈਟਰਨਰੀ ਇੰਸਪੈਕਟਰ ਦਾ ਅਹੁਦਾ ਸੰਭਾਲ ਲਿਆ...
ਪੰਜਾਬ ਭਰ ਤੋਂ ਆਏ ਨਗਰ ਕੌਂਸਲ ਸਫ਼ਾਈ ਸੇਵਕਾਂ ਨੇ ਦੋਰਾਹਾ 'ਚ ਰਾਸ਼ਟਰੀ ਰਾਜ ਮਾਰਗ ਕੀਤਾ ਜਾਮ
. . .  58 minutes ago
ਦੋਰਾਹਾ, 22 ਜੂਨ ( ਮਨਜੀਤ ਸਿੰਘ ਗੱਲ) - ਪੰਜਾਬ ਦੇ ਵੱਖ - ਵੱਖ ਸ਼ਹਿਰਾਂ ਦੇ ਨਗਰ ਕੌਂਸਲਾਂ 'ਚ ਕੰਮ ਕਰਦੇ ਸਫ਼ਾਈ ਸੇਵਕਾਂ ਨੇ ਅੱਜ ਆਪਣੀਆਂ ਹੱਕੀ ...
ਦਫ਼ਤਰੀ ਕਰਮਚਾਰੀਆਂ ਨੇ ਵਾਕਆਊਟ ਕਰ ਕੇ ਸੂਬਾ ਸਰਕਾਰ ਵਿਰੁੱਧ ਕੀਤੀ ਜੰਮ ਕੇ ਨਾਅਰੇਬਾਜ਼ੀ
. . .  about 1 hour ago
ਤਪਾ ਮੰਡੀ, 22 ਜੂਨ (ਪ੍ਰਵੀਨ ਗਰਗ) - ਦਫ਼ਤਰੀ ਕਰਮਚਾਰੀਆਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਤਹਿਸੀਲ ਕੰਪਲੈਕਸ ਤਪਾ ਵਿਖੇ ਦਫ਼ਤਰ ਚੋਂ ਵਾਕਆਊਟ ਕਰ ਕੇ...
ਦਿੜ੍ਹਬਾ ਵਿਖੇ ਤੇਲ ਕੀਮਤਾਂ ਅਤੇ ਟੈਕਸਾਂ ਵਿਚ ਭਾਰੀ ਵਾਧੇ ਖ਼ਿਲਾਫ਼ ਟਰੱਕ ਅਪਰੇਟਰਾਂ ਨੇ ਕੀਤੀ ਹੜਤਾਲ
. . .  about 1 hour ago
ਦਿੜ੍ਹਬਾ ਮੰਡੀ (ਸੰਗਰੂਰ), 22 ਜੂਨ (ਹਰਬੰਸ ਸਿੰਘ ਛਾਜਲੀ) - ਤੇਲ ਕੀਮਤਾਂ ਵਿਚ ਭਾਰੀ ਵਾਧੇ ਖ਼ਿਲਾਫ਼ ਦਿੜ੍ਹਬਾ ਵਿਖੇ ਟਰੱਕ ਅਪਰੇਟਰਾਂ ਨੇ ਹੜਤਾਲ ਕਰ ਕੇ ਕੇਂਦਰ...
ਖੇਤਾਂ ਤੇ ਘਰਾਂ ਲਈ ਬਿਜਲੀ ਸਪਲਾਈ ਨਾ ਮਿਲਣ ਕਾਰਨ ਕਿਸਾਨਾਂ ਕਟੋਰਾ ਅੱਡੇ 'ਤੇ ਲਗਾਇਆ ਧਰਨਾ
. . .  about 1 hour ago
ਆਰਿਫ਼ਕੇ, 22 ਜੂਨ (ਬਲਬੀਰ ਸਿੰਘ ਜੋਸਨ) - ਕਿਸਾਨਾਂ ਨੂੰ ਖੇਤਾਂ ਵਾਸਤੇ ਅੱਠ ਘੰਟੇ ਬਿਜਲੀ ਦੀ ਸਪਲਾਈ ਨਾ ਮਿਲਣ ਕਾਰਨ ਮਜਬੂਰਨ ਕਿਸਾਨਾਂ ਨੇ ਆਰਿਫਕੇ ਫ਼ਿਰੋਜ਼ਪੁਰ ਮੇਨ ਰੋਡ ਜਾਮ ਕਰ ਕੇ ...
ਜਲੰਧਰ ਦੇ ਗੁਰੂ ਗੋਬਿੰਦ ਸਿੰਘ ਐਵਿਨਿਊ ਨੇੜੇ ਮਿਲੀ ਅਣਪਛਾਤੀ ਲਾਸ਼
. . .  about 1 hour ago
ਜਲੰਧਰ, 22 ਜੂਨ - ਜਲੰਧਰ ਦੇ ਗੁਰੂ ਗੋਬਿੰਦ ਸਿੰਘ ਐਵਿਨਿਊ ਨੇੜੇ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਤੋਂ ਬਾਅਦ ਸਨਸਨੀ ਫੈਲ ਗਈ ...
ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦੀ ਅਗਵਾਈ ਵਿਚ ਲੜੀ ਜਾਵੇਗੀ ਚੋਣ - ਖੜਗੇ
. . .  about 1 hour ago
ਨਵੀਂ ਦਿੱਲੀ, 22 ਜੂਨ - ਕਾਂਗਰਸ ਦੇ ਸੰਸਦ ਮੈਂਬਰ ਅਤੇ ਪੰਜਾਬ ਮਾਮਲਿਆਂ ਬਾਰੇ ਕਾਂਗਰਸ ਦੇ ਪੈਨਲ ਦੇ ਪ੍ਰਧਾਨ ਮੱਲੀਕਾਰਜੁਨ ਖੜਗੇ ਦਾ ਕਹਿਣਾ ਹੈ ...
ਕੋਵਿਡ19 'ਤੇ ਕਾਂਗਰਸ ਦੇ ਨੇਤਾ ਰਾਹੁਲ ਗਾਂਧੀ ਦਾ ਵ੍ਹਾਈਟ ਪੇਪਰ
. . .  about 1 hour ago
ਨਵੀਂ ਦਿੱਲੀ, 22 ਜੂਨ - ਕਾਂਗਰਸ ਦੇ ਨੇਤਾ ਰਾਹੁਲ ਗਾਂਧੀ ਨੇ ਕੋਵਿਡ19 'ਤੇ ਵ੍ਹਾਈਟ ਪੇਪਰ ਜਾਰੀ ਕੀਤਾ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਸੰਸਦ, ਤਿੰਨ ਮੈਂਬਰੀ ਕਮੇਟੀ ਨਾਲ ਮੁਲਾਕਤ
. . .  about 2 hours ago
ਨਵੀਂ ਦਿੱਲੀ, 22 ਜੂਨ - ਵਿਰੋਧੀ ਧਿਰ ਦੇ ਨੇਤਾ ਮੱਲੀਕਾਰਜੁਨ ਖੜਗੇ ਦੇ ਦਫ਼ਤਰ ਵਿਚ ਤਿੰਨ ਮੈਂਬਰੀ ਏ.ਆਈ.ਸੀ.ਸੀ. ਪੈਨਲ ਨੂੰ ਮਿਲਣ ...
ਐਸ.ਆਈ.ਟੀ.ਪਹੁੰਚੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕੋਲੋਂ ਪੁੱਛਗਿੱਛ ਕਰਨ
. . .  about 1 hour ago
ਚੰਡੀਗੜ੍ਹ, 22 ਜੂਨ (ਸੁਰਿੰਦਰਪਾਲ ਸਿੰਘ) - ਕੋਟਕਪੂਰਾ ਪੁਲਿਸ ਗੋਲੀਬਾਰੀ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਸ਼੍ਰੋਮਣੀ ਅਕਾਲੀ ਦਲ ਦੇ...
ਭਾਰਤ ਬਾਇਓਟੈਕ ਦੇ ਕੋਵੈਕਸਿਨ ਫੇਜ਼ 3 ਦੇ ਅੰਕੜਿਆਂ ਦੀ ਹੋਵੇਗੀ ਅੱਜ ਸਮੀਖਿਆ
. . .  about 2 hours ago
ਨਵੀਂ ਦਿੱਲੀ, 22 ਜੂਨ - ਭਾਰਤ ਬਾਇਓਟੈਕ ਦੇ ਕੋਵੈਕਸਿਨ ਦੇ ਫੇਜ਼ 3 ਦੇ ਅੰਕੜਿਆਂ ਦੀ ਸਮੀਖਿਆ ਕਰਨ ਲਈ ਵਿਸ਼ਾ ਮਾਹਰ ਕਮੇਟੀ ...
ਕੈਪਟਨ ਅੱਜ ਮੁੜ ਤਿੰਨ ਮੈਂਬਰੀ ਏ.ਆਈ.ਸੀ.ਸੀ. ਪੈਨਲ ਨੂੰ ਮਿਲਣਗੇ
. . .  about 2 hours ago
ਨਵੀਂ ਦਿੱਲੀ, 22 ਜੂਨ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਰਾਜ ਸਭਾ ਵਿਚ ਤਿੰਨ ਮੈਂਬਰੀ ਏ.ਆਈ.ਸੀ.ਸੀ. ਪੈਨਲ...
91 ਦਿਨਾਂ ਬਾਅਦ 50 ਹਜ਼ਾਰ ਤੋਂ ਹੇਠਾਂ ਆਇਆ ਨਵੇਂ ਕੋਵਿਡ19 ਕੇਸਾਂ ਦਾ ਅੰਕੜਾ
. . .  about 3 hours ago
ਨਵੀਂ ਦਿੱਲੀ, 22 ਜੂਨ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 42 ਹਜ਼ਾਰ 640 ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ। ਜੋ ਪਿਛਲੇ 91 ਦਿਨਾਂ ਬਾਅਦ ਘੱਟ ਕੇਸ...
ਗਲੀ 'ਚ ਗੱਡੀਆਂ ਲੰਘਾਉਣ ਤੋਂ ਹੋਏ ਝਗੜੇ 'ਚ ਇਕ ਨੌਜਵਾਨ ਦਾ ਕਤਲ, ਦੋ ਗੰਭੀਰ
. . .  about 4 hours ago
ਸੁਲਤਾਨਵਿੰਡ (ਅੰਮ੍ਰਿਤਸਰ), 22 ਜੂਨ (ਗੁਰਨਾਮ ਸਿੰਘ ਬੁੱਟਰ) - ਪੁਲਿਸ ਥਾਣਾ ਸੁਲਤਾਨਵਿੰਡ ਦੇ ਇਲਾਕਾ ਕੋਟ ਮਿੱਤ ਸਿੰਘ ਵਿਖੇ ਬੀਤੀ ਦੇਰ ਰਾਤ ਸ਼ਰਾਬੀ ਹੋਏ ਕੁਝ ਨੌਜਵਾਨਾਂ ਵਲੋਂ ਗਲੀ ਵਿਚੋਂ ਗੱਡੀਆਂ ਲੰਘਾਉਣ ਲਈ ਰਸਤੇ ਨੂੰ ਲੈ ਕੇ ਹੋਈ ਲੜਾਈ 'ਚ ਇਕ ਨੌਜਵਾਨ ਦਾ ਕਤਲ ਹੋ ਗਿਆ ਤੇ ਦੋ ਜਣੇ ਗੰਭੀਰ...
ਅੱਜ ਗੈਰ ਕਾਂਗਰਸੀ ਵਿਰੋਧੀ ਦਲਾਂ ਨਾਲ ਬੈਠਕ ਦੀ ਮੇਜ਼ਬਾਨੀ ਕਰਨਗੇ ਸ਼ਰਦ ਪਵਾਰ
. . .  about 4 hours ago
ਨਵੀਂ ਦਿੱਲੀ, 22 ਜੂਨ - ਨੈਸ਼ਨਲ ਕਾਂਗਰਸ ਪਾਰਟੀ ਦੇ ਪ੍ਰਮੁੱਖ ਸ਼ਰਦ ਪਵਾਰ ਅੱਜ ਮੰਗਲਵਾਰ ਨੂੰ ਗੈਰ ਕਾਂਗਰਸੀ ਵਿਰੋਧੀ ਦਲਾਂ ਦੀ ਬੈਠਕ ਦੀ ਮੇਜ਼ਬਾਨੀ ਕਰਨਗੇ। ਪ੍ਰਧਾਨ ਮੰਤਰੀ ਮੋਦੀ ਤੇ ਭਾਜਪਾ ਖ਼ਿਲਾਫ਼ ਇਕਜੁੱਟ ਹੋਣ...
ਕੋਰੋਨਾ ਨਿਯਮਾਂ ਦੀ ਉਲੰਘਣਾ ਕਰਦੇ ਨਜ਼ਰ ਆ ਰਹੇ ਲੋਕ
. . .  about 4 hours ago
ਨਵੀਂ ਦਿੱਲੀ, 22 ਜੂਨ - ਕੋਰੋਨਾ ਦੀ ਪ੍ਰਚੰਡ ਦੂਸਰੀ ਲਹਿਰ ਦੇ ਮੱਧਮ ਪੈਣ ਨਾਲ ਜਿੱਥੇ ਸਰਕਾਰਾਂ ਵਲੋਂ ਕੋਰੋਨਾ ਨਿਯਮਾਂ ਵਿਚ ਢਿੱਲ ਦਿੱਤੀ ਜਾ ਰਹੀ ਹੈ। ਇਸ ਵਿਚਕਾਰ ਲੋਕਾਂ ਵਿਚਾਲੇ ਕੋਰੋਨਾ ਖ਼ੌਫ਼ ਨਦਾਰਦ ਹੁੰਦਾ ਜਾ ਰਿਹਾ ਹੈ। ਜਿਸ ਦੀ ਤਾਜ਼ਾ ਮਿਸਾਲ ਦਿੱਲੀ ਵਿਚ ਉਸ ਵਕਤ ਵੇਖਣ ਨੂੰ ਮਿਲੀ, ਜਦੋਂ ਵੱਡੀ ਗਿਣਤੀ...
ਅੱਜ ਦਾ ਵਿਚਾਰ
. . .  about 5 hours ago
'ਆਪ' ਅਤੇ 'ਕਾਂਗਰਸ' ਦੋਵਾਂ ਨੇ ਮਿਲ ਕੇ ਕੁੰਵਰ ਵਿਜੇ ਪ੍ਰਤਾਪ ਦੀਆਂ ਸੇਵਾਵਾਂ ਦੀ ਕੀਤੀ ਕੋਝੀ ਵਰਤੋਂ - ਹਰਸਿਮਰਤ
. . .  1 day ago
ਚੰਡੀਗੜ੍ਹ , 21 ਜੂਨ - ਸਾਬਕਾ ਕੇਂਦਰ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਬਿੱਲੀ ਥੈਲਿਓਂ ਬਾਹਰ ਆ ਚੁੱਕੀ ਹੈ ! ਜੋ ਅਸੀਂ ਪਹਿਲਾਂ ਤੋਂ ਦਾਅਵਾ ਕਰਦੇ ਆ ਰਹੇ ਹਾਂ, ਉਹ ਹੁਣ ਸਾਬਤ ਹੋ ਗਿਆ ਹੈ। 'ਆਪ' ਅਤੇ 'ਕਾਂਗਰਸ' ਦੋਵਾਂ ਨੇ ਮਿਲ ਕੇ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 10 ਜੇਠ ਸੰਮਤ 552

ਖੇਡ ਸੰਸਾਰ

ਆਸਟ੍ਰੇਲੀਆ 'ਚ ਹੋਣ ਵਾਲੇ ਟੀ-20 ਵਿਸ਼ਵ ਕੱਪ ਦਾ ਟਲਣਾ ਤੈਅ

ਅਗਲੇ ਹਫ਼ਤੇ ਹੋ ਸਕਦਾ ਐਲਾਨ ਮੁੰਬਈ, 22 ਮਈ (ਏਜੰਸੀ)- ਇਸ ਸਾਲ ਆਸਟੇ੍ਰਲੀਆ 'ਚ ਹੋਣ ਵਾਲੇ ਟੀ-20 ਵਿਸ਼ਵ ਕੱਪ ਦਾ ਟਲਣਾ ਤੈਅ ਹੈ | ਉਕਤ ਟੂਰਨਾਮੈਂਟ ਨੂੰ ਅਕਤੂਬਰ-ਨਵੰਬਰ 'ਚ ਕਰਵਾਇਆ ਜਾਣ ਸੀ ਪਰ ਕੋਰੋਨਾ ਵਾਇਰਸ ਦੇ ਚਲਦਿਆਂ ਹੁਣ ਇਸ ਨੂੰ ਮੁਅੱਤਲ ਕੀਤਾ ਜਾ ਸਕਦਾ ਹੈ | ਇਸ ...

ਪੂਰੀ ਖ਼ਬਰ »

ਆਈ.ਓ.ਸੀ. ਨਾਲ ਮਿਲ ਕੇ ਕੰਮ ਕਰ ਰਹੀ ਹੈ ਟੋਕੀਓ ਉਲੰਪਿਕ ਕਮੇਟੀ

ਟੋਕੀਓ, 22 ਮਈ (ਏਜੰਸੀ)- ਅਗਲੇ ਸਾਲ ਹੋਣ ਵਾਲੀਆਂ ਟੋਕੀਓ ਉਲੰਪਿਕ ਖੇਡਾਂ ਦੇ ਬੁਲਾਰੇ ਮਾਸਾ ਤਕਾਯਾ ਨੇ ਕਿਹਾ ਕਿ ਟੋਕੀਓ ਉਲੰਪਿਕ ਕਮੇਟੀ ਤੇ ਕੌਮਾਂਤਰੀ ਉਲੰਪਿਕ ਕੌਾਸਲ (ਆਈ.ਓ.ਸੀ.) ਖੇਡਾਂ ਦੀ ਮੇਜ਼ਬਾਨੀ ਲਈ ਨਾਲ ਮਿਲ ਕੇ ਕੰਮ ਕਰ ਰਹੇ ਹਨ | ਇਹ ਬਿਆਨ ਆਈ.ਓ.ਸੀ. ਦੇ ਮੁਖੀ ...

ਪੂਰੀ ਖ਼ਬਰ »

ਇੰਡੀਅਨ ਓਪਨ ਬੈਡਮਿੰਟਨ ਟੂਰਨਾਮੈਂਟ ਦਸੰਬਰ 'ਚ

ਨਵੀਂ ਦਿੱਲੀ, 22 ਮਈ (ਏਜੰਸੀ)- ਕੋਵਿਡ-19 ਮਹਾਂਮਾਰੀ ਕਾਰਨ ਮੁਅੱਤਲ ਹੋਇਆ ਉਲੰਪਿਕ ਕੁਆਲੀਫਾਇੰਗ ਇੰਡੀਆ ਓਪਨ ਬੈਡਮਿੰਟਨ ਟੂਰਨਾਮੈਂਟ ਹੁਣ 8 ਤੋਂ 13 ਦਸੰਬਰ ਤੱਕ ਕਰਵਾਇਆ ਜਾਵੇਗਾ | ਵਿਸ਼ਵ ਬੈਡਮਿੰਟਨ ਫੈਡਰੇਸ਼ਨ (ਬੀ. ਡਬਲਯੂ. ਐਫ਼.) ਨੇ ਮਹਾਂਮਾਰੀ ਤੋਂ ਪ੍ਰਭਾਵਿਤ ਸੀਜ਼ਨ ਨੂੰ ਬਚਾਉਣ ਲਈ ਸੋਧਿਆ ਹੋਇਆ ਕੈਲੰਡਰ ਜਾਰੀ ਕੀਤਾ ਹੈ | ਬੀ. ਡਬਲਯੂ. ਐਫ਼. ਨੇ ਆਪਣੇ ਬਿਆਨ 'ਚ ਕਿਹਾ ਕਿ ਵਰਲਡ ਟੂਰ ਸੁਪਰ-500 ਟੂਰਨਾਮੈਂਟ ਪਹਿਲਾਂ 24 ਤੋਂ 29 ਮਾਰਚ ਤੱਕ ਦਿੱਲੀ 'ਚ ਕਰਵਾਇਆ ਜਾਣਾ ਸੀ ਪਰ ਹੁਣ ਇਸ ਨੂੰ 8 ਤੋਂ 13 ਦਸੰਬਰ ਤੱਕ ਕਰਵਾਇਆ ਜਾਵੇਗਾ | ਇਸ ਟੂਰਨਾਮੈਂਟ ਤੋਂ ਪਹਿਲਾਂ 11 ਤੋਂ 16 ਅਗਸਤ ਤੱਕ ਹੈਦਰਾਬਾਦ ਓਪਨ ਤੇ 17 ਤੋਂ 22 ਨਵੰਬਰ ਤੱਕ ਸੈਯਦ ਮੋਦੀ ਕੌਮਾਂਤਰੀ ਟੂਰਨਾਮੈਂਟ ਖੇਡਿਆ ਜਾਵੇਗਾ | ਕੌਮਾਂਤਰੀ ਫੈਡਰੇਸ਼ਨ ਨੇ ਦੱਸਿਆ ਕਿ ਆਪਣੇ ਪਹਿਲਾਂ ਦੇ ਪ੍ਰੋਗਰਾਮ ਤੋਂ ਹੱਟ ਕੇ 8 ਟੂਰਨਾਮੈਂਟ ਨਵੀਂਆਂ ਤਰੀਕਾਂ ਅਨੁਸਾਰ ਕਰਵਾਏ ਜਾਣਗੇ, ਜਿਸ 'ਚ ਨਿਊਜ਼ੀਲੈਂਡ ਓਪਨ ਸੁਪਰ-300, ਇੰਡੋਨੇਸ਼ੀਆ ਓਪਨ ਸੁਪਰ-1000, ਮਲੇਸ਼ੀਆ ਓਪਨ ਸੁਪਰ-500 ਤੇ ਚੀਨ 'ਚ ਵਰਲਡ ਟੂਰ ਫਾਈਨਲਸ ਵੀ ਸ਼ਾਮਿਲ ਹੈ |

ਖ਼ਬਰ ਸ਼ੇਅਰ ਕਰੋ

 

ਨਹੀਂ ਰਹੇ ਚਾਰ ਵਾਰ ਦੇ ਗ੍ਰੈਂਡ ਸਲੈਮ ਚੈਂਪੀਅਨ ਐਸ਼ਲੇ ਕੂਪਰ

ਬਿ੍ਸਬੇਨ, 22 ਮਈ (ਏਜੰਸੀ)- ਚਾਰ ਵਾਰ ਦੇ ਸਿੰਗਲ ਗ੍ਰੈਂਡ ਸਲੈਮ ਟੈਨਿਸ ਚੈਂਪੀਅਨ ਐਸ਼ਲੇ ਕੂਪਰ ਦਾ ਦਿਹਾਂਤ ਹੋ ਗਿਆ | ਟੈਨਿਸ ਆਸਟ੍ਰੇਲੀਆ ਨੇ ਕਿਹਾ ਕਿ ਸਾਬਕਾ ਨੰਬਰ ਇਕ ਰੈਂਕਿੰਗ ਦੇ ਖਿਡਾਰੀ ਤੇ ਲੰਬੇ ਸਮੇਂ ਤੱਕ ਪ੍ਰਕਾਸ਼ਕ ਰਹੇ ਕੂਪਰ ਦਾ ਲੰਬੀ ਬਿਮਾਰੀ ਤੋਂ ਬਾਅਦ ...

ਪੂਰੀ ਖ਼ਬਰ »

ਇਕ ਗਲਤ ਕਦਮ ਉਲੰਪਿਕ ਤਿਆਰੀ ਨੂੰ ਪ੍ਰਭਾਵਿਤ ਕਰ ਸਕਦਾ-ਮਹਿਤਾ

ਨਵੀਂ ਦਿੱਲੀ, 22 ਮਈ (ਏਜੰਸੀ)- ਭਾਰਤੀ ਉਲੰਪਿਕ ਐਸੋਸੀਏਸ਼ਨ (ਆਈ. ਓ. ਏ.) ਦੇ ਸਕੱਤਰ ਜਨਰਲ ਰਾਜੀਵ ਮਹਿਤਾ ਨੇ ਕੋਵਿਡ-19 ਦੇ ਵਧਦਿਆਂ ਮਾਮਲਿਆਂ ਦੌਰਾਨ ਸਿਖਲਾਈ ਲਈ ਉਤਸਕ ਅਥਲੀਟਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਨ੍ਹਾਂ ਦਾ ਇਕ ਗਲਤ ਕਦਮ ਉਲੰਪਿਕ ਤਿਆਰੀ ਨੂੰ ...

ਪੂਰੀ ਖ਼ਬਰ »

ਬਿਨਾਂ ਦਰਸ਼ਕਾਂ ਤੋਂ ਰਿੰਗ 'ਚ ਉਤਰਨਗੇ ਮੁੱਕੇਬਾਜ਼

ਨਵੀਂ ਦਿੱਲੀ, 22 ਮਈ (ਏਜੰਸੀ)- ਦੇਸ਼ 'ਚ ਤਾਲਾਬੰਦੀ ਖ਼ਤਮ ਹੋਣ ਤੋਂ ਬਾਅਦ ਮੁੱਕੇਬਾਜ਼ੀ ਟੂਰਨਾਮੈਂਟ ਬਿਨਾਂ ਦਰਸ਼ਕਾਂ ਤੋਂ ਕਰਵਾਏ ਜਾਣਗੇ | ਏਨਾ ਹੀ ਨਹੀਂ ਏਅਰ ਕੰਡੀਸ਼ਨਡ ਸਥਾਨਾਂ ਦੀ ਜਗ੍ਹਾ ਖੁੱਲੇ ਤੇ ਹਵਾਦਾਰ ਸਥਾਨ 'ਤੇ ਮੁਕਾਬਲੇ ਕਰਵਾਏ ਜਾਣਗੇ | ਇਸ ਸਬੰਧੀ 'ਚ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX