ਦੀਨਾਨਗਰ, 29 ਮਈ (ਸੰਧੂ/ਸੋਢੀ/ਸ਼ਰਮਾ)-ਭੱਠਾ ਮਜ਼ਦੂਰ ਯੂਨੀਅਨ (ਏਕਟੂ) ਵਲੋਂ ਅੱਜ ਰੋਸ ਪ੍ਰਦਰਸ਼ਨ ਕੀਤਾ ਗਿਆ ਜਿਸ ਦੌਰਾਨ ਉਨ੍ਹਾਂ ਕੇਂਦਰ ਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪਿਛਲੇ ਦਿਨੀਂ ਕੋਰੋਨਾ ਵਾਇਰਸ ਕਾਰਨ ਲੱਗੇ ਕਰਫ਼ਿਊ ਦੌਰਾਨ ਉਨ੍ਹਾਂ ਨੂੰ ਭਾਰੀ ...
ਧਾਰੀਵਾਲ, 29 ਮਈ (ਸਵਰਨ ਸਿੰਘ)-ਇਥੋਂ ਨਜ਼ਦੀਕੀ ਪਿੰਡ ਖੁੰਡਾ ਦੇ ਸਿੱਖਿਆ ਸੈਂਟਰ ਵਿਖੇ ਮਿਡ-ਡੇ-ਮੀਲ ਵਰਕਰਾਂ ਨੂੰ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਗੁਰਦਾਸਪੁਰ ਵਲੋਂ ਰਾਸ਼ਨ ਕਿੱਟਾਂ ਵੰਡੀਆਂ ਗਈਆਂ | ਇਸ ਸਮੇਂ ਗੌਰਮਿੰਟ ਟੀਚਰਜ ਯੂਨੀਅਨ ਦੇ ...
ਗੁਰਦਾਸਪੁਰ, 29 ਮਈ (ਆਰਿਫ਼)-ਸਿਵਲ ਸਰਜਨ ਡਾ: ਕਿਸ਼ਨ ਚੰਦ ਵਲੋਂ ਬਿਊਟੀ ਪਾਰਲਰ ਅਤੇ ਸੈਲੂਨਜ਼ ਮਾਲਕਾਂ ਨੂੰ ਕੋਵਿਡ-19 ਦੇ ਸਬੰਧ ਵਿਚ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਹਨ | ਇਸ ਸਬੰਧੀ ਡਾ: ਕਿਸ਼ਨ ਚੰਦ ਨੇ ਦੱਸਿਆ ਕਿ ਕੋਰੋਨਾ ਵਾਇਰਸ ਇਕ ਛੂਤ ਦੀ ਬਿਮਾਰੀ ਹੈ ਜੋ ...
ਪੁਰਾਣਾ ਸ਼ਾਲਾ, 29 ਮਈ (ਅਸ਼ੋਕ ਸ਼ਰਮਾ)-ਪਾਵਰਕਾਮ ਦੀ ਸਬ ਡਵੀਜ਼ਨ ਤਿੱਬੜ ਅੰਦਰ ਪੈਂਦੇ ਪਿੰਡ ਨੌਸ਼ਹਿਰਾ ਪੁਲ ਤਿੱਬੜੀ 'ਚ ਤਿੰਨ ਫੇਜ਼ ਬਿਜਲੀ ਮੋਟਰਾਂ ਦੀ ਬਹੁਤ ਘੱਟ ਅਤੇ ਰਾਤ ਆਉਣ ਕਰਕੇ ਕਿਸਾਨ ਕਾਫ਼ੀ ਪ੍ਰੇਸ਼ਾਨ ਹਨ | ਇਸ ਪਾਸੇ ਸਬ ਡਵੀਜ਼ਨ ਦੇ ਉਪ ਮੰਡਲ ਅਫ਼ਸਰ ...
ਗੁਰਦਾਸਪੁਰ, 29 ਮਈ (ਭਾਗਦੀਪ ਸਿੰਘ ਗੋਰਾਇਆ)-ਪੰਜਾਬ ਸਟੂਡੈਂਟਸ ਯੂਨੀਅਨ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ 42 ਵੱਖ-ਵੱਖ ਤਰ੍ਹਾਂ ਦੀਆਂ ਸੇਵਾਵਾਂ 'ਤੇ ਜੀ.ਐਸ.ਟੀ ਲਗਾਉਣ ਦੀ ਨਿਖੇਧੀ ਕੀਤੀ ਹੈ | ਇਸ ਮੌਕੇ ਸੂਬਾਈ ਆਗੂ ਅਮਰ ਕ੍ਰਾਂਤੀ ਨੇ ਕਿਹਾ ਕਿ ਪੰਜਾਬ ...
ਗੁਰਦਾਸਪੁਰ, 29 ਮਈ (ਭਾਗਦੀਪ ਸਿੰਘ ਗੋਰਾਇਆ)-ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਇਫ਼ਟੂ ਦੀ ਮੀਟਿੰਗ ਸਥਾਨਿਕ ਸ਼ਹੀਦ ਕਾਮਰੇਡ ਅਮਰੀਕ ਸਿੰਘ ਯਾਦਗਾਰ ਹਾਲ ਵਿਖੇ ਹੋਈ | ਜਿਸ ਦੀ ਪ੍ਰਧਾਨਗੀ ਇਫ਼ਟੂ ਦੇ ਸੂਬਾ ਕਮੇਟੀ ਮੈਂਬਰ ਕਾਮਰੇਡ ਰਮੇਸ਼ ਰਾਣਾ ਵਲੋਂ ਕੀਤੀ ਗਈ | ਇਸ ...
ਦੋਰਾਂਗਲਾ, 29 ਮਈ (ਲਖਵਿੰਦਰ ਸਿੰਘ ਚੱਕਰਾਜਾ)-ਝੋਨੇ ਦੀ ਸਿੱਧੀ ਬਿਜਾਈ ਸਬੰਧੀ ਕਿਸਾਨਾਂ ਨੰੂ ਜਾਗਰੂਕ ਕਰਨ ਸਬੰਧੀ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਦੇ ਫਾਰਮ ਸਲਾਹਕਾਰ ਕੇਂਦਰ ਗੁਰਦਾਸਪੁਰ ਵਲੋਂ ਪਿੰਡ ਸੱਦਾ ਦੇ ਅਗਾਂਹਵਧੂ ਕਿਸਾਨ ਕਰਤਾਰ ਸਿੰਘ ਦੇ ਖੇਤਾਂ ਵਿਚ ...
ਗੁਰਦਾਸਪੁਰ, 29 ਮਈ (ਆਰਿਫ਼)-ਸਿਵਲ ਸਰਜਨ ਡਾ: ਕਿਸ਼ਨ ਚੰਦ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ੍ਹ ਅੰਦਰ ਕੋਰੋਨਾ ਵਾਇਰਸ ਬਿਮਾਰੀ ਦੇ ਤਿੰਨ ਵਿਅਕਤੀਆਂ ਦੀ ਰਿਪੋਰਟ ਪਾਜ਼ੀਟਿਵ ਆਉਣ ਨਾਲ ਜ਼ਿਲੇ੍ਹ ਅੰਦਰ ਪਾਜ਼ੀਟਿਵ ਕੇਸਾਂ ਦੀ ਕੱੁਲ ਗਿਣਤੀ 11 ਹੋ ਗਈ ਹੈ | ਸਿਵਲ ...
ਗੁਰਦਾਸਪੁਰ, 29 ਮਈ (ਭਾਗਦੀਪ ਸਿੰਘ ਗੋਰਾਇਆ)-ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਲੋਕਾਂ ਦੀ ਸੁਰੱਖਿਆ ਲਈ ਕੰਮ ਕਰ ਰਹੇ ਪੁਲਿਸ ਮੁਲਾਜ਼ਮਾਂ ਲਈ ਸਵਾਮੀ ਸਤਿਆ ਸੇਵਾ ਟਰੱਸਟ ਗੋਹਾਨਾਂ ਵਲੋਂ ਭੇਜੀਆਂ ਗਈਆਂ ਮਾਸਕ, ਸੈਨੇਟਾਈਜ਼ਰ ਤੇ ਦਸਤਾਨੇ ਆਦਿ ਦੀਆਂ 350 ਕਿੱਟਾਂ ...
ਘਰੋਟਾ, 29 ਮਈ (ਸੰਜੀਵ ਗੁਪਤਾ)-ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੰੂ ਉਪ ਰਾਸ਼ਟਰਪਤੀ ਅਤੇ ਚੇਅਰਮੈਨ ਐਮ. ਵੈਂਕਈਆ ਨਾਇਡੂ ਵਲੋਂ ਰਾਜ ਸਭਾ ਪੈਨਲ ਚੀਫ਼ ਨਿਯੁਕਤ ਕਰਨ 'ਤੇ ਜ਼ਿਲ੍ਹੇ ਦੇ ਹੋਰਨਾਂ ਭਾਗਾਂ ਦੀ ਤਰ੍ਹਾਂ ...
ਦੀਨਾਨਗਰ, 29 ਮਈ (ਸੰਧੂ/ਸੋਢੀ/ਸ਼ਰਮਾ)-ਭਾਜਪਾ ਕਿਸਾਨ ਮੋਰਚਾ ਵਲੋਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਨਾਂਅ ਏ. ਡੀ. ਸੀ ਤਜਿੰਦਰਪਾਲ ਸਿੰਘ ਸੰਧੂ ਨੂੰ ਕਿਸਾਨ ਮੋਰਚਾ ਦੇ ਸੂਬਾ ਜਨਰਲ ਸਕੱਤਰ ਬਲਵਿੰਦਰ ਸਿੰਘ ਬਿੱਟੂ ਦੀ ਅਗਵਾਈ ਵਿਚ ਮੰਗ ਪੱਤਰ ਦਿੱਤਾ ਗਿਆ | ਜਿਸ ਵਿਚ ...
ਗੁਰਦਾਸਪੁਰ, 29 ਮਈ (ਭਾਗਦੀਪ ਸਿੰਘ ਗੋਰਾਇਆ)-ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਮੀਟਿੰਗ ਸ਼ਹੀਦ ਕਾਮਰੇਡ ਅਮਰੀਕ ਸਿੰਘ ਯਾਦਗਾਰ ਹਾਲ ਵਿਖੇ ਕਾਮਰੇਡ ਰਾਜ ਕੁਮਾਰ ਪੰਡੋਰੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਆਗੂਆਂ ਨੇ 1 ਜੂਨ ਨੰੂ ਪੇਂਡੂ ਮਜ਼ਦੂਰਾਂ ਦੀਆਂ ਮੰਗਾਂ ...
ਗੁਰਦਾਸਪੁਰ, 29 ਮਈ (ਭਾਗਦੀਪ ਸਿੰਘ ਗੋਰਾਇਆ)-ਟੈਕਨੀਕਲ ਸਰਵਿਸਿਜ਼ ਯੂਨੀਅਨ ਰਜਿ. ਪੰਜਾਬ ਦੇ ਸਾਬਕਾ ਵਿੱਤ ਸਕੱਤਰ ਸੁਰਿੰਦਰ ਪੱਪੂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੇਂਦਰ ਸਰਕਾਰ ਕੋਰੋਨਾ ਮਹਾਂਮਾਰੀ ਦੀ ਭਿਆਨਕ ਬਿਮਾਰੀ ਦੀ ਆੜ ਹੇਠ ਲੋਕ ਵਿਰੋਧੀ, ਮਜ਼ਦੂਰ ਤੇ ਮੁਲਾਜ਼ਮ ਮਾਰੂ ਫ਼ੈਸਲੇ ਲਾਗੂ ਕਰ ਰਹੀ ਹੈ | ਜਿਸ ਨੰੂ ਪੰਜਾਬ ਦੇ ਪੈਨਸ਼ਨਰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ, ਕਿਉਂਕਿ ਕੇਂਦਰ ਸਰਕਾਰ ਮਾਨਸੂਨ ਸੈਸ਼ਨ ਦੌਰਾਨ ਬਿਜਲੀ ਸੋਧ ਬਿੱਲ 2020 ਪਾਸ ਕਰਨ ਜਾ ਰਹੀ ਹੈ | ਜਿਸ ਨਾਲ ਕੇਂਦਰ ਸਰਕਾਰ ਸੂਬਿਆਂ ਤੋਂ ਬਿਜਲੀ ਦੇ ਅਧਿਕਾਰ ਖੋਹ ਕੇ ਆਪਣੇ ਕੋਲ ਲੈ ਰਹੀ ਹੈ | ਜਿਸ ਨਾਲ ਵੱਖ ਵੱਖ ਕੈਟਾਗਰੀਆਂ ਤਹਿਤ ਬਿਜਲੀ ਦੀ ਮਿਲਦੀ ਰਿਆਇਤ ਖ਼ਤਮ ਹੋ ਜਾਵੇਗੀ | ਬਿਜਲੀ ਇੰਨੀ ਮਹਿੰਗੀ ਹੋ ਜਾਵੇਗੀ ਕਿ ਗ਼ਰੀਬ ਮਜ਼ਦੂਰ ਵਰਗ ਮਹਿੰਗੀ ਬਿਜਲੀ ਵਰਤਣ ਤੋਂ ਅਸਮਰਥ ਹੋ ਜਾਵੇਗਾ | ਉਨ੍ਹਾਂ ਕਿਹਾ ਕਿ ਇਸ ਸੋਧ ਬਿੱਲ 2020 ਨੰੂ ਪਾਸ ਹੋਣ ਤੋਂ ਰੋਕਣ ਲਈ ਨੈਸ਼ਨਲ ਕੋਆਰਡੀਨੇਸ਼ਨ ਕਮੇਟੀ ਇਲੈਕਟ੍ਰੀਸਿਟੀ ਇੰਪਲਾਈਜ਼ ਫੈਡਰੇਸ਼ਨ ਆਫ਼ ਇੰਡੀਆ ਅਤੇ ਇੰਜੀਨੀਅਰ ਦੇ ਸੱਦੇ 'ਤੇ ਪੂਰੇ ਭਾਰਤ ਅੰਦਰ ਪਹਿਲੀ ਜੂਨ ਨੰੂ ਕਾਲੇ ਝੰਡੇ ਲਗਾ ਕੇ ਦਫ਼ਤਰ ਸਾਹਮਣੇ ਰੋਸ ਰੈਲੀਆਂ ਕਰਕੇ ਕਾਲਾ ਦਿਵਸ ਮਨਾਇਆ ਜਾ ਰਿਹਾ ਹੈ, ਉੱਥੇ ਹੀ ਪੰਜਾਬ ਵਿਚ ਟੈਕਨੀਕਲ ਸਰਵਿਸਿਜ਼ ਯੂਨੀਅਨ ਰਜਿ. ਵਲੋਂ ਵੀ ਕਾਲਾ ਦਿਵਸ ਮਨਾਇਆ ਜਾ ਰਿਹਾ ਹੈ | ਜਿਸ ਵਿਚ ਬਿਜਲੀ ਮੁਲਾਜ਼ਮਾਂ ਦੇ ਪੈਨਸ਼ਨਰਜ਼ ਵੀ ਇਸ ਕਾਲੇ ਦਿਵਸ ਵਿਚ ਵੱਧ ਚੜ੍ਹ ਕੇ ਹਿੱਸਾ ਲੈਣਗੇ |
ਦੋਰਾਂਗਲਾ, 29 ਮਈ (ਚੱਕਰਾਜਾ)-ਕੋਰੋਨਾ ਵਾਇਰਸ ਦੇ ਚੱਲਦਿਆਂ ਦੇਸ਼ ਵਿਚ ਹੋਈ ਤਾਲਾਬੰਦੀ ਦੌਰਾਨ ਲੋਕਾਂ ਨੰੂ ਘਰਾਂ ਵਿਚ ਬੰਦ ਕਰਕੇ ਕੇਂਦਰ ਤੇ ਪੰਜਾਬ ਸਰਕਾਰ ਵਲੋਂ ਕਈ ਲੋਕ ਵਿਰੋਧੀ ਕਾਨੰੂਨ ਪਾਸ ਕਰ ਲਏ ਹਨ | 55 ਦੇ ਕਰੀਬ ਦੇਸ਼ ਦੇ ਵੱਡੇ ਡਿਫਾਲਟਰਾਂ ਦੇ ਲਗਪਗ 68000 ਕਰੋੜ ...
ਦੀਨਾਨਗਰ, 29 ਮਈ (ਸੰਧੂ/ਸੋਢੀ/ਸ਼ਰਮਾ)-ਪੂਰਾ ਦੇਸ਼ ਕੋਰੋਨਾ ਮਹਾਂਮਾਰੀ ਕਾਰਨ ਪੈਦਾ ਹੋ ਰਹੀਆਂ ਪ੍ਰੇਸ਼ਾਨੀਆਂ ਨਾਲ ਜੂਝ ਰਿਹਾ ਹੈ | ਪਰ ਦੂਜੇ ਪਾਸੇ ਕੁਝ ਲੋਕ ਸੱਤਾਧਾਰੀ ਲੋਕਾਂ ਨਾਲ ਮਿਲੀਭੁਗਤ ਕਰਕੇ ਘੁਟਾਲੇ ਕਰਨ ਵਿਚ ਲੱਗੇ ਹੋਏ ਹਨ ਜੋ ਕਿ ਬਹੁਤ ਮੰਦਭਾਗੀ ਗੱਲ ਹੈ ...
ਪੁਰਾਣਾ ਸ਼ਾਲਾ, 29 ਮਈ (ਅਸ਼ੋਕ ਸ਼ਰਮਾ)-ਕੋਰੋਨਾ ਵਾਇਰਸ 'ਚ ਹੋਈ ਤਾਲਾਬੰਦੀ ਦੌਰਾਨ ਪੇਂਡੂ ਮਜ਼ਦੂਰਾਂ, ਬਿਮਾਰ ਅਤੇ ਹੋਰ ਜ਼ਰੂਰੀ ਕੰਮ ਵਾਲੇ ਲੋਕਾਂ ਨੰੂ ਪਿਛਲੇ ਦੋ ਮਹੀਨੇ ਤੋਂ ਵੱਧ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਕਿਉਂਕਿ ਉਨ੍ਹਾਂ ਦੇ ਸਾਰੇ ਕੰਮ ...
ਬਟਾਲਾ, 29 ਮਈ (ਕਾਹਲੋਂ)-ਵਿਸ਼ਵ ਪੱਧਰ 'ਤੇ ਫੈਲੀ ਕੋਰੋਨਾ ਮਹਾਂਮਾਰੀ ਕਾਰਨ ਹੋਈ ਤਾਲਾਬੰਦੀ ਦੌਰਾਨ ਮੱਧ ਵਰਗ ਦੇ ਛੋਟੇ ਲੋਕਾਂ ਦੀ ਆਰਥਿਕ ਹਾਲਤ ਮਾੜੀ ਹੋਈ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ਼ੈਰੀ ਕਲਸੀ ਨੇ ਕੀਤਾ | ...
ਬਟਾਲਾ, 29 ਮਈ (ਕਾਹਲੋਂ)-ਖਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ. ਰੋਡ ਅੰਮਿ੍ਤਸਰ ਵਲੋਂ ਬੀਤੇ ਦਿਨ ਆਨਲਾਈਨ ਸਕਿੱਲ-ਇਨ-ਟੀਚਿੰਗ ਮੁਕਾਬਲੇ ਕਰਵਾਏ ਗਏ, ਜਿਸ ਵਿਚ ਪੂਰੇ ਦੇਸ਼ ਵਿਚੋਂ ਵਿਦਿਆਰਥੀਆਂ ਨੇ ਭਾਗ ਲਿਆ | ਵਿਦਿਆਰਥੀਆਂ ਨੇ ਆਨਲਾਈਨ ਪਲੇਟਫਾਰਮ ਦੀ ਵਰਤੋਂ ਕਰਦੇ ...
ਭੈਣੀ ਮੀਆਂ ਖਾਂ, 29 ਮਈ (ਜਸਬੀਰ ਸਿੰਘ)-ਸਰਕਾਰ ਵਲੋਂ ਮੰਗਾਂ ਪ੍ਰਤੀ ਬੇਰੁਖੀ ਜਾਹਿਰ ਕਰਨ ਤੋਂ ਤੰਗ ਆਈਆਂ ਆਸ਼ਾ ਵਰਕਰਾਾਂ ਤੇ ਹੈਲਪਰਾਂ ਨੇ ਆਸ਼ਾ ਵਰਕਰ ਤੇ ਫੈਸਲੀਟੇਟਰ ਯੂਨੀਅਨ ਪੰਜਾਬ (ਸਬੰਧਿਤ ਡੀ.ਐਮ.ਐਫ.) ਦੀ ਸੂਬਾ ਕਮੇਟੀ ਦੇ ਸੱਦੇ 'ਤੇ ਘੱਟੋ-ਘੱਟ ਉਜ਼ਰਤਾਂ ਦਾ ...
ਫਤਹਿਗੜ੍ਹ ਚੂੜੀਆਂ, 29 ਮਈ (ਧਰਮਿੰਦਰ ਸਿੰਘ ਬਾਠ)-ਕੱਲ੍ਹ ਦੇਰ ਸ਼ਾਮ ਫਤਹਿਗੜ੍ਹ ਚੂੜੀਆਂ ਦੀ ਵਾਰਡ ਨੰਬਰ 4 ਦਸ਼ਮੇਸ ਨਗਰ ਵਿਖੇ ਇਕ ਘਰ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕੀਤੇ ਜਾਣ ਦੀ ਖਬਰ ਹੈ | ਇਸ ਸਬੰਧੀ ਫਤਹਿਗੜ੍ਹ ਚੂੜੀਆਂ ਦੇ ਡੀ.ਐਸ.ਪੀ. ਬਲਬੀਰ ਸਿੰਘ ਸੰਧੂ ਅਤੇ ...
ਬਟਾਲਾ, 29 ਮਈ (ਸਚਲੀਨ ਸਿੰਘ ਭਾਟੀਆ)-ਸ਼ਹਿਰ ਦੇ ਕਾਜ਼ੀਮੋਰੀ ਇਲਾਕੇ ਵਿਚ ਸਾਲ 2016 ਵਿਚ ਨੌਜਵਾਨ ਦੀ ਖੁਦੁਕਸ਼ੀ ਦੇ ਮਾਮਲੇ ਵਿਚ 4 ਸਾਲ ਬਾਅਦ ਨਵਾਂ ਖੁਲਾਸਾ ਹੋਇਆ ਹੈ | ਮਿ੍ਤਕ ਦੇ ਪਰਿਵਾਰਕ ਮੈਂਬਰਾਂ ਨੇ ਦਾਅਵਾ ਕੀਤਾ ਹੈ ਕਿ ਆਤਮ ਹੱਤਿਆ ਦੇ ਚਾਰ ਸਾਲ ਬਾਅਦ ਲਾਕਡਾਊਨ ...
ਬਟਾਲਾ, 29 ਮਈ (ਹਰਦੇਵ ਸਿੰਘ ਸੰਧੂ)-ਬਟਾਲਾ-ਗੁਰਦਾਸਪੁਰ ਰੋਡ 'ਤੇ ਹੋਏ ਇਕ ਸੜਕ ਹਾਦਸੇ ਵਿਚ ਪ੍ਰਵਾਸੀ ਮਜ਼ਦੂਰ ਦੀ ਮੌਤ ਹੋਣ ਦੀ ਖ਼ਬਰ ਹੈ | ਇਸ ਸਬੰਧੀ ਪੁਲਿਸ ਚੌਕੀ ਦਿਆਲਗੜ੍ਹ ਦੇ ਇੰਚਾਰਜ ਸੰਤੋਖ ਸਿੰਘ ਨੇ ਦੱਸਿਆ ਕਿ ਇਕ ਪ੍ਰਵਾਸੀ ਮਜ਼ਦੂਰ, ਜੋ ਆਪਣੇ ਮੋਟਰਸਾਈਕਲ ਨੰ: ...
ਡੇਹਰੀਵਾਲ ਦਰੋਗਾ, 29 ਮਈ (ਹਰਦੀਪ ਸਿੰਘ ਸੰਧੂ)-ਥਾਣਾ ਸੇਖਵਾਂ ਅੰਦਰ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਗਿਆ | ਜਾਣਕਾਰੀ ਅਨੁਸਾਰ ਏ.ਐੱਸ.ਆਈ. ਸੁਰਿੰਦਰ ਸਿੰਘ ਨੇ ਦੱਸਿਆ ਕਿ ਐਸ.ਐਚ.ਓ. ਲਖਵਿੰਦਰ ਸਿੰਘ ਦੀ ਅਗਵਾਈ ਵਿਚ ਸੇਖਵਾਂ ...
ਬਟਾਲਾ, 29 ਮਈ (ਹਰਦੇਵ ਸਿੰਘ ਸੰਧੂ)-ਬੀਤੀ ਸ਼ਾਮ ਬਟਾਲਾ 'ਚ ਇਕ ਵਿਆਹੁਤਾ ਵਲੋਂ ਘਰੇਲੂ ਕਲੇਸ਼ ਦੇ ਚਲਦਿਆਂ ਪੱਖੇ ਨਾਲ ਫਾਹਾ ਲੈ ਕੇ ਆਤਮ ਹੱਤਿਆ ਕਰਨ ਉਪਰੰਤ ਪੁਲਿਸ ਵਲੋਂ ਵਿਆਹੁਤਾ ਦੇ ਸਹੁਰਾ ਪਰਿਵਾਰ ਦੇ ਪੰਜ ਮੈਂਬਰਾਂ ਉਪਰ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਆਰੰਭ ...
ਬਟਾਲਾ, 29 ਮਈ (ਕਾਹਲੋਂ)-ਅੱਜ ਜੰਗਲਾਤ ਵਰਕਰ ਯੂਨੀਅਨ ਰੇਂਜ਼ ਅਲੀਵਾਲ ਦੇ ਪ੍ਰਧਾਨ ਰਣਜੀਤ ਸਿੰਘ ਭਾਗੋਵਾਲ, ਸੀਨੀਅਰ ਮੀਤ ਪ੍ਰਧਾਨ ਬਲਜੀਤ ਸਿੰਘ ਦਾਬਾਂਵਾਲ ਅਤੇ ਜਨਰਲ ਸਕੱਤਰ ਕੁਲਦੀਪ ਸਿੰਘ ਦੀ ਅਗਵਾਈ ਵਿਚ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹੱਥਾਂ ਨੂੰ ...
ਊਧਨਵਾਲ, 29 ਮਈ (ਪਰਗਟ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਮੌਜੂਦਾ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੂੰ ਰਾਜ ਸਭਾ ਦੀ ਕਮੇਟੀ ਦਾ ਚੇਅਰਮੈਨ ਬਣਾਉਣ ਲਈ ਆਲ ਇੰਡੀਆ ਕਾਂਗਰਸ ਦੀ ਚੇਅਰਪਰਸਨ ਸ੍ਰੀਮਤੀ ਸੋਨੀਆ ਗਾਂਧੀ ਅਤੇ ਸਮੁੱਚੀ ...
ਧਾਰੀਵਾਲ, 29 ਮਈ (ਜੇਮਸ ਨਾਹਰ)-ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਅਦੇਸ਼ਾਂ 'ਤੇ ਕੋਵਿਡ-19 ਸਮੇਂ ਦੌਰਾਨ ਫਰੰਟ 'ਤੇ ਸੇਵਾ ਨਿਭਾ ਰਹੇ ਟੈਕਨੀਸ਼ੀਅਨਾਂ ਦੀਆਂ ਮੁੱਖ ਸੇਵਾਵਾਂ ਨੂੰ ਦੇਖਦੇ ਹੋਏ ਡਾਇਰੈਕਟਰ ਹੈਲਥ ਅਵਨੀਤ ਕੌਰ ਵਲੋਂ ਮੈਡੀਕਲ ਲੈਬ ...
ਘੁਮਾਣ, 29 ਮਈ (ਬੰਮਰਾਹ)-ਕਾਂਗਰਸ ਸਰਕਾਰ ਦੀਆਂ ਨੀਤੀਆਂ ਤੋਂ ਹਰ ਵਰਗ ਦੁਖੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੀਨੀਅਰ ਅਕਾਲੀ ਆਗੂ ਬਲਜਿੰਦਰ ਸਿੰਘ ਦਕੋਹਾ ਅਤੇ ਸਾਬਕਾ ਸਰਪੰਚ ...
ਧਾਰੀਵਾਲ, 29 ਮਈ (ਸਵਰਨ ਸਿੰਘ)-ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਦੇ ਨਵੇਂ ਬਣ ਰਹੇ ਦਰਬਾਰ ਦੀ ਕਾਰ ਸੇਵਾ ਕਰ ਰਹੇ ਬਾਬਾ ਜੋਗਾ ਸਿੰਘ ਨੂੰ ਸਿੱਖ ਸੰਗਤਾਂ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਾਬਕਾ ਚੇਅਰਮੈਨ ਵਜੀਰ ਸਿੰਘ ਲਾਲੀ, ਜਥੇ. ਨਿਰਵੈਰ ...
ਧਾਰੀਵਾਲ, 29 ਮਈ (ਸਵਰਨ ਸਿੰਘ)-ਸ਼੍ਰੋਮਣੀ ਅਕਾਲੀ ਦਲ ਹਲਕਾ ਕਾਦੀਆਂ ਦੇ ਪਿੰਡਾਂ ਅੰਦਰ ਵਰਕਰਾਂ ਅਤੇ ਆਮ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਲੈ ਕੇ ਕੰਵਲਪ੍ਰੀਤ ਸਿੰਘ ਕਾਕੀ ਜ਼ਿਲ੍ਹਾ ਪ੍ਰਧਾਨ ਅਕਾਲੀ ਦਲ ਕਿਸਾਨ ਵਿੰਗ ਦੀ ਅਗਵਾਈ ਵਿਚ ਪਾਰਟੀ ਆਗੂਆਂ ਵਲੋਂ ਜਨਤਾ ਨਾਲ ...
ਸ਼ਾਹਪੁਰ ਕੰਢੀ, 29 ਮਈ (ਰਣਜੀਤ ਸਿੰਘ)-ਥਾਣਾ ਸ਼ਾਹਪੁਰ ਕੰਢੀ ਅਧੀਨ ਪੈਂਦੇ ਇਕ ਪਿੰਡ ਦੇ ਵਿਅਕਤੀ ਨੇ ਥਾਣਾ ਸ਼ਾਹਪੁਰ ਕੰਢੀ ਵਿਖੇ ਮਾਮਲਾ ਦਰਜ ਕਰਵਾਇਆ ਹੈ ਕਿ ਉਸ ਦੀ ਭਤੀਜੀ 21 ਸਾਲਾ ਬੀਤੀ ਰਾਤ ਰੋਟੀ ਖਾਣ ਤੋਂ ਬਾਅਦ ਗਲੀ ਵਿਚ ਸੈਰ ਕਰਨ ਗਈ ਪਰ ਵਾਪਸ ਨਹੀਂ ਆਈ, ਉਸ ਨੰੂ ...
ਬਟਾਲਾ, 29 ਮਈ (ਕਾਹਲੋਂ)-ਪੰਜਾਬ ਸਰਕਾਰ ਵਲੋਂ ਪਸ਼ੂਆਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਸੂਬੇ ਭਰ ਵਿਚ ਪਸ਼ੂਆਂ ਨੂੰ ਮੁਫ਼ਤ ਟੀਕੇ ਲਗਾੳਣ ਦੀ ਮੁਹਿੰਮ ਜਾਰੀ ਹੈ | ਇਸ ਮੁਹਿੰਮ ਤਹਿਤ ਰਾਜ ਭਰ ਦੇ ਪਸ਼ੂਆਂ ਨੂੰ ਗਲਘੋਟੂ, ਸਵਾਇਨ ਬੁਖ਼ਾਰ ਅਤੇ ਪੱਟ ਸੋਜ਼ ਵਰਗੀਆਂ ...
ਭੈਣੀ ਮੀਆਂ ਖਾਂ, 29 ਮਈ (ਜਸਬੀਰ ਸਿੰਘ)-ਕੁਝ ਕਿਸਾਨਾਂ ਅਤੇ ਇਲਾਕੇ ਦੇ ਲੋਕਾਂ ਨੇ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਉੱਤੇ ਉਨ੍ਹਾਂ ਦੀਆਂ ਫ਼ਸਲਾਂ ਬਰਬਾਦ ਕਰਨ ਦੇ ਦੋਸ਼ ਲਗਾਏ ਹਨ | ਦਰਿਆ ਬਿਆਸ ਕੰਢੇ ਪੈਂਦੇ ਪਿੰਡ ਮੌਜਪੁਰ ਵਿਚ ਰਹਿੰਦੇ ਕੁਝ ਕਿਸਾਨਾਂ ਨੇ ਕਿਹਾ ਕਿ ...
ਅਲੀਵਾਲ, 29 ਮਈ (ਅਵਤਾਰ ਸਿੰਘ ਰੰਧਾਵਾ)-ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਤਲਵੰਡੀ ਭਰਥ ਵਿਖੇ ਪਾਰਟੀ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐਸ.ਬੀ./ਬੀ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਡਾ. ਮਨਜੀਤ ਸਿੰਘ ਚਿਤੌੜਗੜ੍ਹ ਦੀ ਅਗਵਾਈ 'ਚ ਆਪਣੇ ...
ਸ੍ਰੀ ਹਰਿਗੋਬਿੰਦਪੁਰ, 29 ਮਈ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਦਾਣਾ ਮੰਡੀ 'ਚ ਰਹਿ ਰਹੇ ਝੁੱਗੀਆਂ-ਝੌਪੜੀਆਂ ਵਾਲੇ 50 ਦੇ ਕਰੀਬ ਮਰਦ, ਔਰਤਾਂ ਅਤੇ ਛੋਟੇ-ਛੋਟੇ ਬੱਚੇ ਭੁੱਖਮਰੀ ਦਾ ਸ਼ਿਕਾਰ ਹੋ ਰਹੇ ਹਨ ਅਤੇ ਆਪਣੇ ਘਰ ਯੂ.ਪੀ. ਵਿਖੇ ਜਾਣ ਲਈ ਸਰਕਾਰੀ ...
ਪਠਾਨਕੋਟ 29 ਮਈ (ਸੰਧੂ)-ਪਠਾਨਕੋਟ ਵਿਖੇ ਅੱਜ 5 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਸਿਹਤ ਵਿਭਾਗ ਦੇ ਅਧਿਕਾਰੀਆਂ ਵਲੋਂ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਹਸਪਤਾਲ ਪਠਾਨਕੋਟ ਦੇ ਐੱਸ.ਐਮ.ਓ ਡਾ: ਭੁਪਿੰਦਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ...
ਪਠਾਨਕੋਟ, 29 ਮਈ (ਸੰਧੂ)-ਪੰਜਾਬ ਸਰਕਾਰ ਅਤੇ ਸਿਵਲ ਸਰਜਨ ਪਠਾਨਕੋਟ ਡਾ: ਵਿਨੋਦ ਸਰੀਨ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ: ਵਿਨੀਤ ਬਲ ਨੇ ਕੋਵਿਡ-19 ਨੂੰ ਧਿਆਨ ਵਿਚ ਰੱਖਦੇ ਹੋਏ ਡਰਾਈ ਡੇ, ਫਰਾਈ ਡੇ ਵਜੋਂ ਆਮ ਲੋਕਾਂ ਨੂੰ ਜਾਗਰੂਕ ਕੀਤਾ | ਡਾ: ਵਿਨੀਤ ...
ਪਠਾਨਕੋਟ, 29 ਮਈ (ਵਿਸ਼ੇਸ਼ ਪ੍ਰਤੀਨਿਧ)-ਸਾਰੀ ਦੁਨੀਆਂ ਅੰਦਰ ਕੋਰੋਨਾ ਵਾਇਰਸ ਨੂੰ ਇਕ ਮਹਾਂਮਾਰੀ ਦੇ ਰੂਪ ਵਿਚ ਐਲਾਨਿਆ ਜਾ ਚੁੱਕਾ ਹੈ ਅਤੇ ਕੋਰੋਨਾ ਵਾਇਰਸ ਦੇ ਵਿਸਥਾਰ ਦੇ ਚੱਲਦਿਆਂ ਹਰੇਕ ਵਿਅਕਤੀ ਦਾ ਜਨਜੀਵਨ ਪ੍ਰਭਾਵਿਤ ਹੋਇਆ ਹੈ, ਜ਼ਿਆਦਾਤਰ ਲੋਕ ਕੰਮਕਾਜ ਛੱਡ ...
ਪਠਾਨਕੋਟ, 29 ਮਈ (ਆਰ. ਸਿੰਘ)-ਕੁਝ ਸ਼ਰਾਰਤੀ ਅਨਸਰ ਭਾਰਤ ਦੀ ਪ੍ਰਭੂਸੱਤਾ ਅਤੇ ਅਖੰਡਤਾ ਦੇ ਸਰਬੋਤਮ ਸਿਧਾਂਤਾਂ ਨੂੰ ਠੇਸ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੇ ਹਨ | ਜਿਸ ਕਾਰਨ ਉਨ੍ਹਾਂ ਵਲੋਂ ਸਿਗਰਟ-ਬੀੜੀਆਂ ਅਤੇ ਤੰਬਾਕੂ ਦੇ ਬੰਡਲਾਂ 'ਤੇ ਦੇਵੀ-ਦੇਵਤਿਆਂ ਦੀਆਂ ...
ਪਠਾਨਕੋਟ, 29 ਮਈ (ਵਿਸ਼ੇਸ਼ ਪ੍ਰਤੀਨਿਧ)-ਟਿੱਡੀ ਦਲ ਦੀ ਰੋਕਥਾਮ ਲਈ ਐਕਸ਼ਨ ਪਲਾਨ ਤਿਆਰ ਕਰਨ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਜ) ਅਭਿਜੀਤ ਕਪਲਿਸ ਦੀ ਪ੍ਰਧਾਨਗੀ ਹੇਠ ਸਬੰਧਿਤ ਵਿਭਾਗਾਂ ਦੇ ਮੁਖੀਆਂ ਦੀ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ | ਮੀਟਿੰਗ ...
ਪਠਾਨਕੋਟ, 29 ਮਈ (ਆਰ. ਸਿੰਘ)-ਪੰਜਾਬ ਬਿਲਡਿੰਗ ਐਾਡ ਅਦਰ ਕੰਨਸਟਰੱਕਸ਼ਨ ਵੈੱਲਫੇਅਰ ਬੋਰਡ ਅਧੀਨ ਰਜਿਸਟ੍ਰੇਸ਼ਨ ਕਰਵਾਉਣ ਲਈ ਨਿਰਧਾਰਿਤ ਕੀਤੀ ਫ਼ੀਸ ਜੋ ਕਿ 10 ਰੁਪਏ ਪ੍ਰਤੀ ਮਹੀਨਾ ਅਤੇ ਇਕ ਵਾਰ 25 ਰੁਪਏ ਫ਼ੀਸ ਰਜਿਸਟ੍ਰੇਸ਼ਨ ਫ਼ੀਸ ਹੈ ਹੀ ਜਮਾਂ ਕਰਵਾਈ ਜਾਵੇ | ਇਹ ...
ਪਠਾਨਕੋਟ, 29 ਮਈ (ਆਰ. ਸਿੰਘ)-ਟਿੱਡੀ ਦਲ ਦੀ ਰੋਕਥਾਮ ਲਈ ਕਿਸਾਨਾਂ ਨੂੰ ਜਾਗਰੂਕ ਕਰਦਿਆਂ ਮੁੱਖ ਖੇਤੀਬਾੜੀ ਅਫ਼ਸਰ ਜ਼ਿਲ੍ਹਾ ਪਠਾਨਕੋਟ ਡਾ: ਹਰਤਰਨਪਾਲ ਸਿੰਘ ਨੇ ਦੱਸਿਆ ਕਿ ਇਹ ਕੀੜਾ ਰੇਗਿਸਤਾਨੀ ਟਿੱਡੀ ਦਲ ਹੈ | ਉਨ੍ਹਾਂ ਦੱਸਿਆ ਕਿ ਇਸ ਸਾਲ ਵਾਤਾਵਰਨ ਅਨੁਕੂਲ ਹੋਣ ...
ਪਠਾਨਕੋਟ, 29 ਮਈ (ਚੌਹਾਨ)-ਪਠਾਨਕੋਟ ਤੋਂ ਜੋਗਿੰਦਰ ਨਗਰ ਨੰੂ ਜਾਣ ਵਾਲੀ ਨੈਰੋਗੇਜ ਲਾਈਨ 'ਤੇ ਨੈਰੋਗੇਜ ਐਲੀਵੇਟਿਡ ਟਰੈਕ ਜੋ 240 ਕਰੋੜ ਨਾਲ ਬਣੇਗਾ ਤੇ ਇਹ 4.2 ਕਿੱਲੋਮੀਟਰ ਲੰਬਾ ਹੋਵੇਗਾ, ਨੰੂ ਮਨਜ਼ੂਰੀ ਮਿਲ ਗਈ ਹੈ | ਇਸ ਦੀ ਜਾਣਕਾਰੀ ਵਿਧਾਇਕ ਅਮਿਤ ਵਿਜ ਨੇ ਦਿੱਤੀ | ...
ਧਾਰਕਲਾਂ, 29 ਮਈ (ਨਰੇਸ਼ ਪਠਾਨੀਆ)-ਪੰਚਾਇਤ ਮਾੜਵਾਂ ਦੇ ਸਰਕਾਰੀ ਡੀਪੂ ਹੋਲਡਰ ਕਰਨੈਲ ਸਿੰਘ ਨੇ ਸਰਪੰਚ ਪੂਰਨ ਚੰਦ, ਜੀ.ਓ.ਜੀ. ਸਾਗਰ ਸਿੰਘ ਅਤੇ ਜੀ.ਓ.ਜੀ. ਗਣੇਸ਼ ਦੀ ਹਾਜ਼ਰੀ ਵਿਚ ਕੇਂਦਰ ਸਰਕਾਰ ਦੀ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਤਹਿਤ ਤਿੰਨ ਮਹੀਨਿਆਂ ਦਾ ...
ਸ਼ਾਹਪੁਰ ਕੰਢੀ, 29 ਮਈ (ਰਣਜੀਤ ਸਿੰਘ)-ਸਾਂਝੀ ਸੰਘਰਸ਼ ਕਮੇਟੀ ਰਣਜੀਤ ਸਾਗਰ ਡੈਮ ਵਲੋਂ ਆਪਣੀਆਂ ਮੰਗਾਂ ਨੰੂ ਲੈ ਕੇ ਮੁੱਖ ਲੇਖਾਕਾਰ ਦਫ਼ਤਰ ਸਾਹਮਣੇ ਧਰਨਾ ਦਿੱਤਾ ਤੇ ਪੰਜਾਬ ਸਰਕਾਰ ਡੈਮ ਪ੍ਰਸ਼ਾਸਨ ਤੇ ਮੁੱਖ ਲੇਖਾਕਾਰ ਅਫ਼ਸਰ ਿਖ਼ਲਾਫ਼ ਜ਼ੋਰਦਾਰ ਨਾਅਰੇਬਾਜ਼ੀ ...
ਬਟਾਲਾ, 29 ਮਈ (ਕਾਹਲੋਂ)-ਪਿੰਡ ਸੰਗਤਪੁਰਾ 'ਚ ਛੱਪੜ ਦੀ ਸਫਾਈ ਦਾ ਕੰਮ ਚੱਲ ਰਿਹਾ ਹੈ ਅਤੇ ਛੱਪੜ ਏਨਾ ਕੁ ਡੂੰਘਾ ਕਰ ਦਿੱਤਾ ਗਿਆ ਹੈ ਕਿ ਉਸ ਦੀ ਹੇਠਲੀ ਪਰਤ 'ਚ ਰੇਤ ਵੀ ਨਜ਼ਰ ਆਉਣੀ ਸ਼ੁਰੂ ਹੋ ਗਈ ਹੈ | ਰੇਤ ਨੂੰ ਟਿੱਪਰ ਅਤੇ ਟਰੈਕਟਰ-ਟਰਾਲੀਆਂ ਰਾਹੀਂ ਹੁਣ ਬਾਹਰ ਕੱਢਣਾ ...
ਬਟਾਲਾ, 29 ਮਈ (ਕਾਹਲੋਂ)-ਵੱਖ-ਵੱਖ ਦੇਸ਼ਾਂ ਤੋਂ ਲਗਪਗ 70 ਵਿਅਕਤੀ ਬਟਾਲਾ ਪਹੁੰਚੇ, ਜਿਨ੍ਹਾਂ ਨੂੰ ਆਰ.ਆਰ. ਬਾਵਾ ਕਾਲਜ ਵਿਖੇ ਇਕਾਂਤਵਾਸ ਕੀਤਾ ਗਿਆ | ਨਿਯਮਾਂ ਮੁਤਾਬਿਕ ਉਹ 14 ਦਿਨ ਇਸ ਕਾਲਜ ਵਿਚ ਇਕਾਂਤਵਾਸ ਰਹਿਣਗੇ | ਹਵਾਈ ਜਹਾਜ ਰਾਹੀਂ ਅੰਮਿ੍ਤਸਰ ਉਤਰਨ ਤੋਂ ਬਾਅਦ ...
ਨਰੋਟ ਮਹਿਰਾ, 29 ਮਈ (ਸੁਰੇਸ਼ ਕੁਮਾਰ)-ਜ਼ਿਲ੍ਹਾ ਪਠਾਨਕੋਟ ਵਿਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਕਿਸਾਨਾਂ ਨੂੰ ਉੱਚ ਮਿਆਰੀ ਖੇਤੀ ਸਮੱਗਰੀ ਉਪਲਬਧ ਕਰਵਾਉਣ ਦੇ ਉਦੇਸ਼ ਨਾਲ ਬਲਾਕ ਪਠਾਨਕੋਟ ਦੇ ਸਰਨਾ, ਭੋਆ, ...
ਪਠਾਨਕੋਟ, 29 ਮਈ (ਚੌਹਾਨ)-ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਦਿਨ-ਬ-ਦਿਨ ਵੱਧ ਰਿਹਾ ਹੈ | ਪਰ ਲੱਗਦਾ ਹੈ ਕਿ ਸਰਕਾਰੀ ਵਿਭਾਗਾਂ ਵਲੋਂ ਲੋਕਾਂ ਨੰੂ ਇਹ ਸੋਚ ਕੇ ਕੋਰੋਨਾ ਵਾਇਰਸ ਤੋਂ ਬਚਣ ਲਈ ਦਿੱਤੀਆਂ ਜਾ ਰਹੀਆਂ ਸਹੂਲਤਾਂ ਬੰਦ ਕਰ ਦਿੱਤੀਆਂ ਹਨ ਕਿ ਸ਼ਾਇਦ ਕੋਰੋਨਾ ਨੇ ...
ਬਟਾਲਾ, 29 ਮਈ (ਕਾਹਲੋਂ)-ਅੰਮਿ੍ਤਸਰ ਵਿਕਾਸ ਯੋਜਨਾ ਵਲੋਂ ਸਰਕਾਰ ਦੀ ਬਟਾਲਾ ਵਿਖੇ ਬਣ ਰਹੀ ਪੁੱਡਾ ਕਾਲੋਨੀ ਨਿਊ ਅਰਬਨ ਅਸਟੇਟ (ਅੰਮਿ੍ਤਸਰ-ਜਲੰਧਰ ਬਾਈਪਾਸ) ਦੀ ਨਿਲਾਮੀ ਦੁਬਾਰਾ ਸ਼ੁਰੂ ਹੋ ਰਹੀ ਹੈ | ਜ਼ਿਕਰਯੋਗ ਹੈ ਕਿ 2 ਕੁ ਸਾਲ ਪਹਿਲਾਂ ਪੁੱਡਾ ਵਲੋਂ ਇਹ ਕਾਲੋਨੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX