ਤਰਨ ਤਾਰਨ, 2 ਜੂਨ (ਹਰਿੰਦਰ ਸਿੰਘ)¸ਕੋਵਿਡ-19 ਨੂੰ ਮੱਦੇਨਜ਼ਰ ਰੱਖਦੇ ਹੋਏ ਪੰਜਾਬ ਵਿਚ ਚੱਲ ਰਹੇ ਲਾਕਡਾਊਨ ਦੌਰਾਨ ਜਿਥੇ ਜ਼ਿਲ੍ਹਾ ਤਰਨ ਤਾਰਨ ਵਿਚ ਮਾਸਕ ਨਾ ਪਾਉਣ ਤੋਂ ਇਲਾਵਾ ਹੋਰ ਉਲੰਘਣਾ ਕਰਨ ਵਾਲਿਆਂ ਿਖ਼ਲਾਫ਼ ਕਾਰਵਾਈ ਕੀਤੀ ਜਾ ਰਹੀ ਹੈ, ਉੱਥੇ ਪੁਲਿਸ ਨੇ ਹੁਣ ...
ਤਰਨ ਤਾਰਨ, 2 ਜੂਨ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕਰਦਿਆਂ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲੇ 9 ਵਿਅਕਤੀਆਂ ਖਿਲਾਫ਼ ਐਕਸਾਈਜ ਐਕਟ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਸੰਬੰਧੀ ਜਾਣਕਾਰੀ ...
ਪੱਟੀ, 2 ਜੂਨ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)-ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਆਸਲ ਵਿਚ ਮੌਜੂਦਾ ਸਰਪੰਚ ਬਲਜਿੰਦਰ ਕੌਰ ਦੇ ਨੌਜਵਾਨ ਲੜਕੇ ਹਰਪ੍ਰੀਤ ਸਿੰਘ ਦੀ ਨਸ਼ੇ ਨਾਲ ਹੋਈ ਮੌਤ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੰਜਾਬ ਨੂੰ ਨਸ਼ਾ ਮੁਕਤ ਕਰਨ ...
ਤਰਨ ਤਾਰਨ, 2 ਜੂਨ (ਲਾਲੀ ਕੈਰੋਂ)- ਸੂਬੇ ਵਿਚਲੀ ਕਾਂਗਰਸ ਸਰਕਾਰ ਗਰੀਬ ਤੇ ਲੋੜਵੰਦ ਪਰਿਵਾਰਾਂ ਨੂੰ ਬਣਦੀਆਂ ਸਹੂਲਤਾਂ ਦਿਵਾਉਣ ਵਿਚ ਬੁਰੀ ਤਰ੍ਹਾਾ ਫ਼ੇਲ ਸਾਬਤ ਹੋਈ ਹੈ ਅਤੇ ਇਨ੍ਹਾਂ ਗ਼ਰੀਬ ਪਰਿਵਾਰਾਂ ਨੂੰ ਆਪਣਾ ਹੱਕ ਲੈਣ ਲਈ ਪ੍ਰਸ਼ਾਸਨਿਕ ਦਫ਼ਤਰਾਾ ਦੇ ਬਾਹਰ ...
ਤਰਨ ਤਾਰਨ, 2 ਜੂਨ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਇਕ ਗੱਡੀ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਅਤੇ ਇਕ ਔਰਤ ਦੇ ਗੰਭੀਰ ਜ਼ਖਮੀ ਹੋਣ ਦੇ ਦੋਸ਼ ਹੇਠ ਗੱਡੀ ਚਾਲਕ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ...
ਖਡੂਰ ਸਾਹਿਬ, 2 ਜੂਨ (ਰਸ਼ਪਾਲ ਸਿੰਘ ਕੁਲਾਰ)-ਪਿੰਡ ਜਲਾਲਾਬਾਦ ਦੀਆਂ ਬਹਿਕਾਂ ਤੇ ਟਾਹਲੀ ਪੀਰ ਦੇ ਕੋਲ ਰਹਿੰਦੇ ਗੁਰਨਾਮ ਸਿੰਘ, ਮਲਕੀਤ ਸਿੰਘ, ਅਮਰੀਕ ਸਿੰਘ ਪੁੱਤਰ ਮੰਗਲ ਸਿੰਘ ਨੇ ਆਪਣੇ ਗੁਆਢੀਆਂ ਉਪਰ ਦੋਸ਼ ਲਗਾਾਉਦੇਂ ਹੋਏ ਦੱਸਿਆ ਕਿ ਨਿਸ਼ਾਨ ਸਿੰਘ, ਸਤਨਾਮ ...
ਸਰਹਾਲੀ ਕਲਾਂ, 2 ਜੂਨ (ਅਜੇ ਸਿੰਘ ਹੁੰਦਲ)¸ਪੰਜਾਬ ਇਸਤਰੀ ਸਭਾ ਵਲੋਂ ਗ਼ਦਰੀਆਂ ਦੇ ਪਿੰਡ ਦਦੇਹਰ ਸਾਹਿਬ ਦੀ ਬ੍ਰਾਂਚ ਨੇ ਕੇਂਦਰੀ ਸੱਦੇ ਦੇ 'ਤੇ ਮੋਦੀ ਸਰਕਾਰ ਦੀਆਂ ਗਰੀਬ ਵਿਰੋਧੀ ਨੀਤੀਆਂ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਸੰਬੋਧਨ ਕਰਦਿਆ ਸੀਪੀਆਈ ਦੇ ...
ਤਰਨ ਤਾਰਨ, 2 ਜੂਨ (ਪਰਮਜੀਤ ਜੋਸ਼ੀ)¸ਪੰਜਾਬ 'ਚ ਬੇਰੁਜਗਾਰੀ ਨੂੰ ਘਟਾਉਣ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਵਲੋਂ ਗਰੀਬ ਬੇਰੁਜਗਾਰ ਨੌਜਵਾਨ ਲੜਕੇ-ਲੜਕੀਆਂ ਲਈ ਮੁਫ਼ਤ ਕਿੱਤਾ ਮੁਖੀ ਕੋਰਸ ਕਰਵਾਏ ਜਾਂਦੇ ਹਨ, ਪਰ ਹੁਣ ਤਾਲਾਬੰਦੀ ਦੇ ਚੱਲਦਿਆਂ ਸਾਰੇ ...
ਖਡੂਰ ਸਾਹਿਬ, 2 ਜੂਨ (ਰਸ਼ਪਾਲ ਸਿੰਘ ਕੁਲਾਰ)-27 ਮਈ ਨੂੰ ਸ਼ਾਮ ਦੇ ਸਾਢੇ ਚਾਰ ਵਜੇ ਨਾਗੋਕੇ ਮੋੜ ਤੋਂ ਖਡੂਰ ਸਾਹਿਬ ਨੰੂ ਜਾਂਦੀ ਸੜਕ 'ਤੇ ਪੈਂਦੇ ਪਿੰਡ ਅਲੀਆਂ ਦੇ ਨਜ਼ਦੀਕ ਬਚਿੱਤਰ ਸਿੰਘ ਪੁੱਤਰ ਬਲਜੀਤ ਸਿੰਘ ਵਾਸੀ ਨਾਗੋਕੇ ਮੋੜ ਕੋਲੋਂ ਤਿੰਨ ਲੁਟੇਰੇ ਇਕ ਲੱਖ ਰੁਪਏ ...
ਪੱਟੀ, 2 ਜੂਨ (ਬੋਨੀ ਕਾਲੇਕੇ)-ਯੂਥ ਕਾਂਗਰਸ ਜ਼ਿਲ੍ਹਾ ਤਰਨ ਤਾਰਨ ਵਲੋਂ ਜ਼ਿਲ੍ਹਾ ਪ੍ਰਧਾਨ ਕੁੰਵਰਪਾਲ ਸਿੰਘ ਹਰਮਨ ਸੇਖੋਂ ਦੀ ਅਗਵਾਈ ਹੇਠ ਸਿਵਲ ਹਸਪਤਾਲ ਪੱਟੀ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ, ਜਿਸ 'ਚ ਨੌਜਵਾਨਾਂ ਵਲੋਂ 40 ਯੂਨਿਟ ਖੂਨਦਾਨ ਕੀਤਾ ਗਿਆ¢ ਇਸ ਮੌਕੇ ...
ਅਮਰਕੋਟ, 2 ਜੂਨ (ਭੱਟੀ)-ਪਿੰਡ ਵਲਟੋਹਾ ਵਿਖੇ ਪਹਿਲੀ ਜੂਨ ਨੂੰ ਇਸਤਰੀ ਸਭਾ ਬਲਾਕ ਵਲਟੋਹਾ ਵਲੋਂ ਅੰਨ ਸੁਰੱਖਿਆ ਦਿਵਸ ਅਤੇ ਪ੍ਰਵਾਸੀ ਮਜ਼ਦੂਰਾਾ ਨੂੰ ਸਮਰਪਿਤ ਦਿਵਸ ਮਨਾਇਆ ਗਿਆ ਅਤੇ ਇਹ ਮੰਗ ਰੱਖੀ ਗਈ ਕਿ ਕੇਂਦਰ ਦੀ ਮੋਦੀ ਸਰਕਾਰ ਸਭ ਲਈ ਅੰਨ, ਸਭ ਲਈ ਸਿਹਤ, ਸਭ ਲਈ ...
ਪੱਟੀ, 2 ਜੂਨ (ਬੋਨੀ ਕਾਲੇਕੇ, ਅਵਤਾਰ ਸਿੰਘ ਖਹਿਰਾ)¸ਟਿੱਡੀ ਦਲ ਦੀ ਰੋਕਥਾਮ ਸਬੰਧੀ ਕਿਸਾਨਾਂ ਨੂੰ ਜਾਗਰੂਕ ਅਤੇ ਲਾਮਬੰਦ ਕਰਨ ਹਿੱਤ ਐੱਸ.ਡੀ.ਐੱਮ. ਪੱਟੀ ਨਰਿੰਦਰ ਸਿੰਘ ਧਾਲੀਵਾਲ ਅਤੇ ਖੇਤੀਬਾੜੀ ਅਫ਼ਸਰ ਪੱਟੀ ਡਾ. ਜਸਬੀਰ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ ਤਹਿਤ ...
ਅਮਰਕੋਟ, 2 ਜੂਨ (ਭੱਟੀ)¸ਦਿੱਲੀ-ਅੰਮਿ੍ਤਸਰ-ਕਟੜਾ ਐਕਸਪ੍ਰੈੱਸ ਰੋਡ 'ਚ ਅੰਮਿ੍ਤਸਰ ਅਤੇ ਤਰਨ ਤਾਰਨ ਨੂੰ ਸ਼ਾਮਿਲ ਕਰਨ ਦਾ ਅਧਿਕਾਰਤ ਐਲਾਨ ਵੀਡੀਓ ਕਾਨਫਰੰਸ ਰਾਹੀਂ ਕੇਂਦਰੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਵਲੋਂ ਕੀਤੇ ਜਾਣ ਦੀ ਸ਼ਲਾਘਾ ਕਰਦਿਆਂ ਐਡੋਵਕੇਟ ...
ਤਰਨ ਤਾਰਨ, 2 ਜੂਨ (ਵਿਕਾਸ ਮਰਵਾਹਾ)¸ਵਿਸ਼ਵ ਪੱਧਰ 'ਤੇ ਪਹਿਚਾਣ ਬਣਾ ਚੁੱਕੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਇਸ ਮੁਸ਼ਕਿਲ ਸਮੇਂ ਦੌਰਾਨ ਮਿਸਾਲੀ ਕਾਰਜ ਕੀਤੇ ਜਾ ਰਹੇ ਹਨ | ਇਸ ਸੰਕਟ ਦੌਰਾਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐਸ.ਪੀ. ਸਿੰਘ ...
ਤਰਨ ਤਾਰਨ, 2 ਜੂਨ (ਹਰਿੰਦਰ ਸਿੰਘ)¸ਐਾਟੀ ਤੰਬਾਕੂ ਦਿਵਸ ਦੇ ਮੌਕੇ 'ਤੇ ਸਿਵਲ ਸਰਜਨ ਡਾ. ਅਨੂਪ ਕੁਮਾਰ ਦੀ ਪ੍ਰਧਾਨਗੀ ਹੇਠ ਆਮ ਲੋਕਾਂ ਨੂੰ ਤੰਬਾਕੂ ਅਤੇ ਦਿਲ ਦੀਆਂ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕ ਕਰਨ ਸਬੰਧੀ ਅਲੱਗ-ਅਲੱਗ ਪੋਸਟਰ ਜਾਰੀ ਕੀਤੇ ਗਏ | ਇਸ ਮੌਕੇੇ ...
ਤਰਨ ਤਾਰਨ, 2 ਜੂਨ (ਲਾਲੀ ਕੈਰੋਂ)- ਕੋਰੋਨਾ ਮਹਾਮਾਰੀ ਨਾਲ ਜਿਥੇ ਇਸ ਵੇਲੇ ਵੇਲੇ ਪੂਰੀ ਦੁਨੀਆਂ ਦੇ ਦੇਸ਼ ਜੂਝ ਰਹੇ ਹਨ ਉੱਥੇ ਸਾਡੀਆਂ ਸਰਕਾਰਾਂ ਵੀ ਇਸ ਮਹਾਮਾਰੀ ਤੋਂ ਦੇਸ਼ ਵਾਸੀਆਂ ਨੂੰ ਬਚਾਉਣ ਲਈ ਹਰ ਹੀਲਾ ਵਸੀਲਾ ਕਰ ਰਹੀਆ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ...
ਤਰਨ ਤਾਰਨ, 2 ਜੂਨ (ਵਿਕਾਸ ਮਰਵਾਹਾ)-ਕੋਰੋਨਾ ਵਾਇਰਸ ਦੀ ਮਹਾਮਾਰੀ ਦੌਰਾਨ ਵਧੀਆ ਸੇਵਾਵਾਂ ਨਿਭਾਉਣ ਵਾਲੇ ਥਾਣਾ ਸਿਟੀ ਦੇ ਐੱਸ.ਐੱਚ.ਓ. ਪ੍ਰਭਜੀਤ ਸਿੰਘ ਗਿੱਲ ਨੂੰ ਤਰਨ ਤਾਰਨ ਕਰਿਆਨਾ ਯੂਨੀਅਨ ਵਲੋਂ ਉਨ੍ਹਾਂ ਦੇ ਦਫ਼ਤਰ ਜਾ ਕੇ ਯੂਨੀਅਨ ਦੇ ਸਰਪ੍ਰਸਤ ਹਰੇਦਵ ਸਿੰਘ ...
ਤਰਨ ਤਾਰਨ, 2 ਜੂਨ (ਹਰਿੰਦਰ ਸਿੰਘ)-ਕਿਸਾਨ ਮਜ਼ਦੂਰ ਸੰਘਰਸ ਪੰਜਾਬ ਜ਼ਿਲ੍ਹਾ ਤਰਨ ਤਾਰਨ ਵਲੋਂ ਬਿਜਲੀ ਨਾਲ ਸਬੰਧਤ ਮੰਗਾਂ ਨੂੰ ਲੈ ਕੇ ਤਿਆਰੀਆਂ ਮੁਕੰਮਲ ਕਰ ਲਈਆ ਗਈਆ ਹਨ | ਜਾਣਕਾਰੀ ਦਿੰਦਿਆਂ ਇਕਬਾਲ ਸਿੰਘ ਵੜਿੰਗ ਨੇ ਦੱਸਿਆ ਕੇ ਕੇਂਦਰ ਦੀ ਮੋਦੀ ਸਰਕਾਰ ਬਿਜਲੀ ...
ਤਰਨ ਤਾਰਨ, 2 ਜੂਨ (ਹਰਿੰਦਰ ਸਿੰਘ)¸ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਸੜਕ, ਟਰਾਂਸਪੋਰਟ ਅਤੇ ਰਾਜ ਮਾਰਗ ਮੰਤਰੀ ਨਿਤਿਨ ਗਡਕਰੀ ਵਲੋਂ ਸ਼ੋ੍ਰੋਮਣੀ ਅਕਾਲੀ ਅਤੇ ਭਾਜਪਾ ਦੇ ਆਗੂਆਂ ਦੀ ਬੇਨਤੀ 'ਤੇ ਕਟੜਾ-ਅੰਮਿ੍ਤਸਰ-ਦਿੱਲੀ ਹਾਈਵੇ ਵਿਚ ਜ਼ਿਲ੍ਹਾ ...
ਹਰੀਕੇ ਪੱਤਣ, 2 ਜੂਨ (ਸੰਜੀਵ ਕੁੰਦਰਾ)-ਜਮਹੂਰੀ ਕਿਸਾਨ ਸਭਾ ਪੰਜਾਬ ਨੇ ਬਾਬਾ ਦਿਲਬਾਗ ਸਿੰਘ ਕਿੜੀਆਂ ਅਤੇ ਸਵਰਨ ਸਿੰਘ ਗੰਡੀਵਿੰਡ ਦੀ ਅਗਵਾਈ ਹੇਠ ਪੰਜਾਬ ਐਾਡ ਸਿੰਧ ਬੈਂਕ ਹਰੀਕੇ ਪੱਤਣ ਅੱਗੇ ਧਰਨਾ ਲਗਾਇਆ | ਇਸ ਮੌਕੇ ਕਾ. ਨਿਰਪਾਲ ਸਿੰਘ ਨੇ ਕਿਹਾ ਕਿ ਬ੍ਰਾਂਚ ...
ਤਰਨ ਤਾਰਨ, 2 ਜੂਨ (ਲਾਲੀ ਕੈਰੋਂ)-ਕੇਂਦਰ ਵਿਚਲੀ ਮੋਦੀ ਸਰਕਾਰ ਨੇ ਕਿਸਾਨਾਂ ਦੇ ਹਿੱਤਾਂ ਵਿਚ ਕੋਈ ਵੀ ਅਜਿਹਾ ਫੈਸਲਾ ਨਹੀਂ ਲਿਆ ਜਿਸ ਨਾਲ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਕੋਈ ਆਰਥਿਕ ਪੱਖੋਂ ਰਾਹਤ ਮਿਲੀ ਹੋਵੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ...
ਸ਼ਾਹਬਾਜ਼ਪੁਰ, 2 ਜੂਨ (ਪ੍ਰਦੀਪ ਬੇਗੇਪੁਰ)- ਕੋਰੋਨਾ ਮਹਾਂਮਾਰੀ ਕਾਰਨ ਪੂਰੇ ਦੇਸ਼ ਅੰਦਰ ਕਰਫਿਊ ਲੱਗਾ ਰਿਹਾ ਹੈ ਜਿਸ ਕਾਰਨ ਲੋਕਾਂ ਦਾ ਕਾਰੋਬਾਰ ਬਹੁਤ ਪ੍ਰਭਾਵਿਤ ਹੋਇਆ ਹੈ ਤੇ ਗਰੀਬ ਪਰਿਵਾਰ ਤਾਂ ਬਿਲਕੁਲ ਹੀ ਵਿਹਲੇ ਹੋ ਗਏ ਸਨ, ਇਸ ਮੁਸ਼ਕਿਲ ਦੀ ਘੜੀ ਵਿਚ ਕੇਂਦਰ ਸਰਕਾਰ ਵਲੋਂ ਲੋੜਵੰਦ ਪਰਿਵਾਰਾਂ ਲਈ ਵੱਡੇ ਪੱਧਰ 'ਤੇ ਰਾਸ਼ਨ ਦੀ ਸਹੂਲਤ ਮੁਹੱਈਆ ਕਰਵਾਈ ਗਈ, ਪਰ ਸੂਬੇ ਵਿਚਲੀ ਕਾਂਗਰਸ ਸਰਕਾਰ ਦੇ ਨੁਮਾਇੰਦੇ ਆਪਣੇ ਚਹੇਤਿਆਂ ਨੂੰ ਖੁਸ਼ ਕਰਨ 'ਚ ਲੱਗੇ ਹੋਏ ਹਨ, ਜਦੋਂਕਿ ਲੋੜਵੰਦ ਪਰਿਵਾਰ ਸਹੂਲਤ ਨਾ ਮਿਲਣ ਕਰਕੇ ਕਾਂਗਰਸ ਦੀ ਸਰਕਾਰ ਨੂੰ ਕੋਸ ਰਹੇ ਹਨ | ਉਕਤ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸਟੇਟ ਡੇਲੀਗੇਟ ਤੇ ਸਾਬਕਾ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ ਨੇ ਕੀਤਾ | ਉਨ੍ਹਾਂ ਕਿਹਾ ਕਿ ਹਲਕਾ ਖਡੂਰ ਸਾਹਿਬ ਦੇ ਵੱਖ-ਵੱਖ ਪਿੰਡਾਂ 'ਚ ਕੇਂਦਰ ਸਰਕਾਰ ਵਲੋਂ ਭੇਜਿਆ ਰਾਸ਼ਨ ਲੋੜਵੰਦਾਂ ਨੂੰ ਵੰਡਣ 'ਚ ਪੱਖਪਾਤ ਕੀਤਾ ਜਾ ਰਿਹਾ ਹੈ | ਪ੍ਰਧਾਨ ਮੰਤਰੀ ਅੰਨ ਯੋਜਨਾ ਤਹਿਤ ਪ੍ਰਤੀ ਵਿਅਕਤੀ 15 ਕਿੱਲੋ ਕਣਕ ਤੇ ਇਕ ਕਾਰਡ 'ਤੇ ਤਿੰਨ ਕਿਲੋ ਦਾਲ ਦੀ ਸਹੂਲਤ ਦਿੱਤੀ ਜਾ ਰਹੀ ਹੈ, ਪਰ ਇਸ ਮੁਸ਼ਕਿਲ ਦੀ ਘੜੀ ਵਿਚ ਇਕ ਦੂਸਰੇ ਦਾ ਸਾਥ ਦੇਣ ਦੀ ਬਜਾਇ ਕਾਂਗਰਸ ਦੇ ਨੁਮਾਇੰਦੇ ਭੇਦਭਾਵ ਨਾਲ ਲੋਕਾਂ ਨੂੰ ਰਾਸ਼ਨ ਵੰਡ ਰਹੇ ਹਨ |
ਏਨਾ ਹੀ ਨਹੀਂ ਕੁਝ ਲੋਕਾਂ ਨੂੰ ਤਾਂ ਸਰਕਾਰ ਵਲੋਂ ਨਿਰਧਾਰਤ ਮਾਤਰਾ ਤੋਂ ਘੱਟ ਰਾਸ਼ਨ ਮਿਲ ਰਿਹਾ ਹੈ, ਲੋਕ ਆਪਣਾ ਹੱਕ ਲੈਣ ਲਈ ਰੋਸ ਪ੍ਰਦਰਸ਼ਨ ਕਰਨੇ ਪੈ ਰਹੇ ਹਨ, ਜੋ ਕਾਂਗਰਸ ਸਰਕਾਰ ਦੀਆਂ ਫੇਲ੍ਹ ਹੋਣ ਦੀਆਂ ਨਿਸ਼ਾਨੀਆਂ ਹਨ | ਸ਼ੇਖ ਨੇ ਜ਼ਿਲ੍ਹਾ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਪਾਸੋਂ ਮੰਗ ਕੀਤੀ ਹੈ ਕਿ ਰਾਸ਼ਨ ਵੰਡ ਦੀ ਪ੍ਰਕਿਰਿਆ ਨੂੰ ਸਹੀ ਢੰਗ ਨਾਲ ਚਲਾਇਆ ਜਾਵੇ ਤਾਂ ਜੋ ਤਾਲਾਬੰਦੀ ਦੌਰਾਨ ਘਰ 'ਚ ਬੈਠੇ ਲੋਕਾਂ ਨੂੰ ਰਾਸ਼ਨ ਦੀ
ਤਰਨ ਤਾਰਨ, 2 ਜੂਨ (ਹਰਿੰਦਰ ਸਿੰਘ)-ਸਿਵਲ ਸਰਜਨ ਡਾ. ਅਨੂਪ ਕੁਮਾਰ ਦੀਆਂ ਹਦਾਇਤਾਂ ਅਨੁਸਾਰ ਤੰਦਰੁਸਤ ਮਿਸ਼ਨ ਪੰਜਾਬ ਅਧੀਨ ਹੋਟਲ, ਢਾਬੇ, ਰੈਸਟੋਰੈਂਟ ਅਤੇ ਮਠਿਆਈਆਂ ਦੀਆਂ ਦੁਕਾਨਾਂ ਆਦਿ ਦੀ ਚੈਕਿੰਗ ਕੀਤੀ ਗਈ | ਇਹ ਜਾਣਕਾਰੀ ਡਾ. ਗੁਰਪ੍ਰੀਤ ਸਿੰਘ ਪੰਨੂੰ ਸਹਾਇਕ ...
ਤਰਨ ਤਾਰਨ, 2 ਜੂਨ (ਹਰਿੰਦਰ ਸਿੰਘ)- ਕੋਵਿਡ-19 ਵਾਇਰਸ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ, ਇਸ ਮਹਾਮਾਰੀ ਦੌਰਾਨ ਸਰਕਾਰ ਵਲੋਂ ਲਗਾਏ ਗਏ ਲਾਕਡਾਊਨ ਦੌਰਾਨ ਵੀ ਉਨ੍ਹਾਂ ਵਲੋਂ ਤਰਨ ਤਾਰਨ ਅਤੇ ਝਬਾਲ ਵਿਖੇ ਨੱਕ, ਕੰਨ ਅਤੇ ਗਲੇ ਦੀ ਬਿਮਾਰੀਆਂ ਦਾ ਚੈੱਕਅੱਪ ਲਗਾਤਾਰ ਜਾਰੀ ਹੈ | ...
ਝਬਾਲ, 2 ਜੂਨ (ਸੁਖਦੇਵ ਸਿੰਘ)-ਅੱਡਾ ਝਬਾਲ ਵਿਖੇ ਸਾਬਕਾ ਅਕਾਲੀ ਗਠਜੋੜ ਸਰਕਾਰ ਵਲੋਂ ਕਰੋੜਾਂ ਰੁਪਏ ਖਰਚ ਕਰਕੇ 2016 ਵਿਚ ਬਣਾਇਆ ਬੱਸ ਅੱਡਾ ਅਤੇ ਲੋਕਾਂ ਨੂੰ ਸ਼ੁੱਧ ਪਾਣੀ ਮੁਹੱਈਆ ਕਰਵਾਉਣ ਲਈ ਬਣਾਈ ਗਈ ਪਾਣੀ ਵਾਲੀ ਟੈਂਕੀ ਚਾਲੂ ਨਾ ਹੋਣ ਕਰਕੇ ਇਹ ਚਿੱਟਾ ਹਾਥੀ ਬਣੇ ...
ਝਬਾਲ, 2 ਜੂਨ (ਸੁਖਦੇਵ ਸਿੰਘ)-ਸਰਕਾਰੀ ਸਕੂਲਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਲੋਕ ਹਿੱਤਾਂ ਨੂੰ ਮੁੱਖ ਰੱਖਦਿਆਂ ਪੀ.ਈ.ਐੱਸ. ਗਰੁੱਪ ਏ. ਕਾਡਰ 32 ਅਧਿਕਾਰੀਆਂ ਅਤੇ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਮੁੱਖ ਰੱਖਦੇ 16 ਮੁੱਖ ਅਧਿਅਪਾਕਾਂ ਦੀਆਂ ਬਦਲੀਆਂ ਕਰ ਦਿੱਤੀਆਂ ...
ਤਰਨ ਤਾਰਨ, 2 ਜੂਨ (ਹਰਿੰਦਰ ਸਿੰਘ)- ਸ੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਅਤੇ ਸਾਬਕਾ ਵਿਧਾਇਕ ਤਰਨ ਤਾਰਨ ਹਰਮੀਤ ਸਿੰਘ ਸੰਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੂਰੇ ਦੇਸ਼ ਵਿਚ ਕੋਰੋਨਾ ਮਹਾਮਾਰੀ ਦਾ ਪ੍ਰਕੋਪ ਚੱਲ ਰਿਹਾ ਹੈ, ਜਿਸ ਦੌਰਾਨ ...
ਤਰਨ ਤਾਰਨ, 2 ਜੂਨ (ਪਰਮਜੀਤ ਜੋਸ਼ੀ)-ਫ਼ੈੱਡਰੇਸ਼ਨ ਆਫ਼ ਆੜ੍ਹਤੀਆਂ ਐਸੋਸੀਏਸ਼ਨ ਦੀ ਮੀਟਿੰਗ ਗੁਰਮਿੰਦਰ ਸਿੰਘ ਰਟੌਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਾਰੇ ਸਰਪ੍ਰਸਤਾਂ ਦੀ ਹਾਜ਼ਰੀ ਵਿਚ ਮੰਡੀ ਪ੍ਰਧਾਨਗੀ ਨੂੰ ਲੈ ਕੇ ਵਿਚਾਰ ਵਿਟਾਂਦਰਾ ਕੀਤਾ ਗਿਆ | ਇਸ ਮੌਕੇ ...
ਗੋਇੰਦਵਾਲ ਸਾਹਿਬ, 2 ਜੂਨ (ਸਕੱਤਰ ਸਿੰਘ ਅਟਵਾਲ)¸ਕਸਬਾ ਗੋਇੰਦਵਾਲ ਸਾਹਿਬ ਦੇ ਨਜ਼ਦੀਕ ਪੇੰਦੇ ਪਿੰਡ ਧੂੰਦਾ ਦੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੈਂਬਰ ਗੁਰਚਰਨ ਸਿੰਘ ਧੂੰਦਾ ਦੀ ਬੇਵਕਤੀ ਮੌਕੇ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ...
ਪੱਟੀ, 2 ਜੂਨ (ਬੋਨੀ ਕਾਲੇਕੇ, ਅਵਤਾਰ ਸਿੰਘ ਖਹਿਰਾ)-ਏ.ਐਸ.ਆਈ. ਦਵਿਦਰ ਸਿੰਘ ਨੇ ਪੁਲਿਸ ਚੌਕੀ ਕੈਰੋਂ ਦਾ ਚਾਰਜ ਸੰਭਾਲ ਲਿਆ ਹੈ ¢ ਉਹ ਪੁਲਿਸ ਲ਼ਾਇਨ ਤਰਨਤਾਰਨ ਤੋਂ ਬਦਲ ਕੇ ਇਥੇ ਆਏ ਹਨ ¢ ਇਥੇ ਪਹਿਲਾਂ ਤਾਇਨਾਤ ਚੌਕੀ ਇੰਚਾਰਜ਼ ਸਲਵਿੰਦਰ ਸਿੰਘ ਲੱਧੂ ਦਾ ਤਬਾਦਲਾ ...
ਪੱਟੀ, 2 ਜੂਨ (ਬੋਨੀ ਕਾਲੇਕੇ, ਅਵਤਾਰ ਸਿੰਘ ਖਹਿਰਾ)-ਪੱਟੀ ਦੀ ਵਾਰਡ ਨੰਬਰ 2 ਵਿਖੇ 300 ਰੁਪਏ ਖਾਤਰ ਇਕ ਨੌਜਵਾਨ ਦੇ ਕਿਰਚ ਮਾਰ ਕੇ ਨੌਜਵਾਨ ਨੂੰ ਜ਼ਖ਼ਮੀ ਕਰ ਦਿੱਤਾ | ਸਿਵਲ ਹਸਪਤਾਲ ਪੱਟੀ ਵਿਖੇ ਜ਼ੇਰੇ ਇਲਾਜ ਲਵਪ੍ਰੀਤ ਸਿੰਘ ਮੰਗਾਂ ਪੁੱਤਰ ਨਿਰਮਲ ਸਿੰਘ ਵਾਸੀ ਵਾਰਡ ...
ਤਰਨ ਤਾਰਨ, 2 ਜੂਨ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਪਿਸਟਲ ਨਾਲ ਫ਼ਾਇਰ ਕਰਨ ਦੇ ਦੋਸ਼ ਹੇਠ ਚਾਰ ਵਿਅਕਤੀਆਂ ਤੋਂ ਇਲਾਵਾ 8 ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਭਿੱਖੀਵਿੰਡ ਵਿਖੇ ਬਲਵੰਤ ...
ਪੱਟੀ, 2 ਜੂਨ (ਬੋਨੀ ਕਾਲੇਕੇ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਆਮ ਜਨਤਾ ਨੂੰ ਰਾਹਤ ਦੇਣ ਲਈ ਬਿਜਲੀ ਦਰਾਂ ਵਿਚ ਕਟੌਤੀ ਕੀਤੀ ਗਈ ਹੈ | ਜੋ ਕਿ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਰਪ੍ਰੀਤ ਸਿੰਘ ਸੰਧੂ ਸਕੱਤਰ ਯੂਥ ...
ਸ਼ਾਹਬਾਜ਼ਪੁਰ, 2 ਜੂਨ (ਪ੍ਰਦੀਪ ਬੇਗੇਪੁਰ)-ਲੋਕਾਂ ਨੂੰ ਨਵੇਂ ਨਵੇਂ ਸਬਜ਼ਬਾਗ ਦਿਖਾ ਕੇ ਸੱਤਾ ਵਿਚ ਕਾਂਗਰਸ ਸਰਕਾਰ ਆਪਣੇ ਵਾਅਦਿਆਂ ਤੋਂ ਭੱਜਦੀ ਨਜ਼ਰ ਆ ਰਹੀ ਹੈ | ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਐੱਸ.ਸੀ.ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬਖਸ਼ੀਸ਼ ਸਿੰਘ ਡਿਆਲ ਨੇ ...
ਫਤਿਆਬਾਦ, 2 ਜੂਨ (ਹਰਵਿੰਦਰ ਸਿੰਘ ਧੂੰਦਾ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ੋਨ ਟਾਂਡਾ ਵਲੋਂ ਬਿਜਲੀ ਘਰ ਫਤਿਹਾਬਾਦ ਦਾ ਘਿਰਾਓ ਕੀਤਾ ਗਿਆ¢ ਇਸ ਮੌਕੇ ਤੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੇ ਖਿਲਾਫ਼ ਧਰਨਾ ਲਾ ਕੇ ...
ਸਰਾਏਾ ਅਮਾਨਤ ਖਾਂ, 2 ਜੂਨ (ਨਰਿੰਦਰ ਸਿੰਘ ਦੋਦੇ)- ਪਿੰਡ ਮਾਣਕਪੁਰ ਦੇ ਅਕਾਲੀ ਆਗੂ ਜਥੇਦਾਰ ਮਹਿੰਦਰ ਸਿੰਘ ਜੋ ਪਿਛਲੇ ਦਿਨੀਂ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਗੁਰੁ ਚਰਨਾਂ 'ਚ ਜਾ ਬਿਰਾਜੇ ਸਨ ¢ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਲਈ ...
ਤਰਨ ਤਾਰਨ, 2 ਜੂਨ (ਵਿਕਾਸ ਮਰਵਾਹਾ)-ਦੁਨੀਆਂ ਵਿਚ ਮਹਾਮਾਰੀ ਦਾ ਰੂਪਧਾਰਨ ਕਰ ਚੁੱਕੀ ਕੋਰੋਨਾ ਵਾਇਰਸ ਕਾਰਨ ਲੱਖਾਂ ਲੋਕਾਂ ਦੀ ਜਾਨਾਂ ਚਲੀਆਂ ਗਈਆਂ ਹਨ ਉਥੇ ਭਾਰਤ ਵਿਚ ਵੀ ਇਸ ਬਿਮਾਰੀ ਨਾਲ ਕਾਫੀ ਲੋਕ ਪ੍ਰਭਾਵਿਤ ਹੋਏ ਹਨ ਅਤੇ ਕਈ ਲੋਕਾਂ ਦੀਆਂ ਜਾਨਾਂ ਚਲੀਆਂ ਗਈਆ ...
ਖੇਮਕਰਨ, 2 ਜੂਨ (ਰਾਕੇਸ਼ ਬਿੱਲਾ)-ਹਲਕੇ ਦੇ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਅਗਵਾਈ ਹੇਠ ਪਿੰਡ ਭੂਰਾ ਕੋਹਨਾ ਦਾ ਵਿਕਾਸ ਜ਼ੋਰਾਂ 'ਤੇ ਚੱਲ ਰਿਹਾ ਹੈ ਪਿੰਡ ਦੀਆਂ ਸਮੁੱਚੀਆਂ ਗਲੀਆਂ ਵਿਚ ਇੰਟਰਲਾਕਿਗ ਟਾਇਲਾਂ ਲਗਾਈਆਂ ਜਾ ਰਹੀਆਂ ਹਨ ਤੇ ਪਿੰਡ ਦੇ ਗੰਦੇ ਪਾਣੀ ਦੇ ...
ਝਬਾਲ, 2 ਜੂਨ (ਸਰਬਜੀਤ ਸਿੰਘ)-ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਕੀਤੀਆਂ ਗਈਆਂ ਬਦਲੀਆਂ ਤਹਿਤ ਸਰਕਾਰੀ ਸੀ.ਸੈਕੰ. ਕੰਨਿਆਂ ਸਕੂਲ ਝਬਾਲ ਵਿਖੇ ਪਿ੍ੰਸੀਪਲ ਮੰਗਤ ਸਿੰਘ ਨੇ ਅਹੁਦਾ ਸੰਭਾਲਿਆ¢ਇਸ ਮੌਕੇ ਗੱਲਬਾਤ ਕਰਦਿਆ ਪਿ੍ੰਸੀਪਲ ਮੰਗਤ ਸਿੰਘ ਨੇ ਕਿਹਾ ਕਿ ...
ਪੱਟੀ, 2 ਜੂਨ (ਬੋਨੀ ਕਾਲੇਕੇ, ਅਵਤਾਰ ਸਿੰਘ ਖਹਿਰਾ)-ਸੰਪ੍ਰਦਾਇ ਬਾਬਾ ਬਿਧੀ ਚੰਦ ਵੈੱਲਫੇਅਰ ਟਰੱਸਟ ਗੁਰਦੁਆਰਾ ਭੱਠ ਸਾਹਿਬ ਪੱਟੀ ਦੇ ਮੁਖੀ ਮਹਾਂਪੁਰਖ ਸੰਤ ਬਾਬਾ ਗੁਰਬਚਨ ਸਿੰਘ ਸੁਰ ਸਿੰਘ ਵਾਲਿਆਂ ਵਲੋਂ ਲੋੜਵੰਦ ਦੀ 10,000 ਰੁਪਏ ਦੀ ਮਾਲੀ ਮਦਦ ਕੀਤੀ ਗਈ ¢ ਇਸ ਸਬੰਧੀ ...
ਪੱਟੀ, 2 ਜੂਨ (ਬੋਨੀ ਕਾਲੇਕੇ)-ਯੂਥ ਕਾਂਗਰਸ ਜ਼ਿਲ੍ਹਾ ਤਰਨ ਤਾਰਨ ਵਲੋਂ ਜ਼ਿਲ੍ਹਾ ਪ੍ਰਧਾਨ ਕੁੰਵਰਪਾਲ ਸਿੰਘ ਹਰਮਨ ਸੇਖੋਂ ਦੀ ਅਗਵਾਈ ਹੇਠ ਸਿਵਲ ਹਸਪਤਾਲ ਪੱਟੀ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ¢ ਜਿਸ ਵਿਚ ਨੌਜਵਾਨਾਂ ਵਲੋਂ 40 ਯੂਨਿਟ ਖੂਨਦਾਨ ਕੀਤਾ ਗਿਆ¢ ਇਸ ਮੌਕੇ ...
ਤਰਨ ਤਾਰਨ, 2 ਜੂਨ (ਹਰਿੰਦਰ ਸਿੰਘ)¸ਕੋਵਿਡ-19 ਦੇ ਮੱਦੇਨਜ਼ਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਤਰਨ ਤਾਰਨ ਵਲੋਂ ਸਮਾਜ-ਸੇਵੀ ਕੰਮਾਂ ਵਿਚ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ ਅਤੇ ਮੁਸ਼ਕਿਲ ਦੀ ਇਸ ਘੜੀ ਵਿਚ ਖੂਨਦਾਨ ਕੈਂਪ ਲਗਾ ਕੇ ਪੰਜਾਬ ਦੇ ਸਾਰੇ ਜ਼ਿਲਿ੍ਹਆਂ ਤੋਂ ...
ਪੱਟੀ, 2 ਜੂਨ (ਬੋਨੀ ਕਾਲੇਕੇ)-ਸੀਨੀਅਰ ਕਾਰਜਕਾਰੀ ਇੰਜੀਨੀਅਰ ਮੰਡਲ ਪੱਟੀ ਪਰਮਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 220 ਕੇ.ਵੀ. ਸਬ ਸਟੇਸ਼ਨ ਪੱਟੀ ਤੋਂ ਚੱਲਣ ਵਾਲੇ ਸਾਰੇ 11 ਕੇ.ਵੀ. ਫੀਡਰ ਅਤੇ 66 ਕੇ.ਵੀ. ਸਬ ਸਟੇਸ਼ਨ ਪਿੰ੍ਰਗੜੀ, 66 ਕੇ.ਵੀ. ਸਭਰਾ, 66 ਕੇ.ਵੀ. ਪੱਟੀ , 66 ...
ਸਰਾਏਾ ਅਮਾਨਤ ਖਾਂ., 2 ਜੂਨ (ਨਰਿੰਦਰ ਸਿੰਘ ਦੋਦੇ)-ਸਰਹੱਦੀ ਸਬ ਡੀਵੀਜ਼ਨ ਸਰਾਏਾ ਅਮਾਨਤ ਖਾਂ ਜੋ ਕਾਫ਼ੀ ਲੰਬੇ ਸਮੇਂ ਤੋਂ ਕਿਸੇ ਵੀ ਅਧਿਕਾਰੀ ਦੀ ਨਿਯੁਕਤੀ ਨਹੀ ਕੀਤੀ ਗਈ ਐੱਸ.ਡੀ.ਓ. ਕੁਲਬੀਰ ਸਿੰਘ ਨੇ ਚਾਰਜ ਸੰਭਾਲਿਆ¢ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ...
ਤਰਨ ਤਾਰਨ, 2 ਜੂਨ (ਹਰਿੰਦਰ ਸਿੰਘ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਝੋਨੇ ਦੇ ਭਾਅ ਵਿਚ ਨਿਗੂਣਾ 53 ਰੁਪਏ ਦਾ ਵਾਧਾ ਕਰਕੇ ਕਿਸਾਨਾਂ ਨਾਲ ਮਜਾਕ ਕੀਤਾ ਗਿਆ ਹੈ, ਕਿਉਂਕਿ ਕਿਸਾਨ ਪਹਿਲਾਂ ਹੀ ਆਰਥਿਕ ਤੰਗੀ ਵਿਚੋਂ ਗੁਜਰ ਰਹੇ ਹਨ | ਕੇਂਦਰ ਸਰਕਾਰ ਵਲੋਂ ਕਿਸਾਨਾਂ ਦੀ ਭਲਾਈ ...
ਪੱਟੀ, 2 ਜੂਨ (ਬੋਨੀ ਕਾਲੇਕੇ, ਅਵਤਾਰ ਸਿੰਘ ਖਹਿਰਾ)-ਪੱਟੀ ਦੇ ਤਹਿਸੀਲਦਾਰ ਸਰਬਜੀਤ ਸਿੰਘ ਥਿੰਦ ਨੇ ੋਕਰੋਨਾ ਮਹਾਮਾਰੀ ਦੌਰਾਨ ਹੋਏ ਲਾਕਡਾਊਨ ਦੌਰਾਨ ਬਿਹਤਰੀਨ ਸੇਵਾਵਾਂ ਨਿਭਾਈਆਾ ਹਨ¢ ਇਸ ਮੌਕੇ ਪੱਟੀ ਇਲਾਕੇ ਵਿਚ ਲੋੜਵੰਦਾਂ ਲਈ ਰਾਸ਼ਨ, ਲੰਗਰ ਆਦਿ ਦੀ ਸਹੂਲਤ ...
ਪੱਟੀ, 2 ਜੂਨ (ਅਵਤਾਰ ਸਿੰਘ ਖਹਿਰਾ/ ਬੋਨੀ ਕਾਲੇਕੇ)- ਸਥਾਨਿਕ ਸ਼ਹਿਰ ਅੰਦਰ ਸੁਸ਼ੋਭਿਤ ਗੁਰਦਆਰਾ ਭੱਠ ਸਾਹਿਬ ਵਿਖੇ ਗੁਰਮਤਿ ਸਮਾਗਮ ਸੰਪ੍ਰਦਾਇ ਬਾਬਾ ਬਿਧੀ ਚੰਦ ਜੀ ਦੇ ਜਾਨਸੀਨ ਸੰਤ ਬਾਬਾ ਗੁਰਬਚਨ ਸਿੰਘ ਜੀ ਸੁਰ ਸਿੰਘ ਵਾਲਿਆਂ ਦੀ ਰਹਿਨੁਮਾਈ ਹੇਠ ਇਲਾਕੇ ਦੀ ...
ਤਰਨ ਤਾਰਨ, 2 ਜੂਨ (ਹਰਿੰਦਰ ਸਿੰਘ)- ਕੇਂਦਰ ਦੀ ਮੋਦੀ ਸਰਕਾਰ ਨੇ ਝੋਨੇ ਦੀ ਕੀਮਤ ਵਿਚ 53 ਰੁਪਏ ਪ੍ਰਤੀ ਕੁਵਿੰਟਲ ਦਾ ਵਾਧਾ ਕੀਤਾ ਹੈ | ਇਸੇ ਤਰ੍ਹਾਂ ਸਾਉਣੀ ਦੀਆਂ ਹੋਰ ਫ਼ਸਲਾਂ ਦੇ ਭਾਅ ਵਿਚ ਵੀ ਵਾਧਾ ਕੀਤਾ ਗਿਆ ਹੈ | ਕਿਸਾਨ ਸੰਘਰਸ਼ ਕਮੇਟੀ ਪੰਜਾਬ ਇਸ ਨਿਗੂਣੇ ਵਾਧੇ ...
ਪੱਟੀ, 2 ਜੂਨ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ) ¸ ਕੋਰੋਨਾ ਵਾਇਰਸ ਦੀ ਫੈਲੀ ਮਾਹਾਮਾਰੀ ਕਾਰਨ ਸਰਕਾਰ ਵਲੋਂ ਕੀਤੇ ਗਏ ਲਾਕਡਾਊਨ ਨੂੰ ਮੁੱਖ ਰੱਖਦਿਆਂ ਹੋਇਆ ਸੰਪ੍ਰਦਾਇ ਬਾਬਾ ਬਿਧੀ ਚੰਦ ਜੀ ਦੇ ਜਾਨਸੀਨ ਸੰਤ ਬਾਬਾ ਗੁਰਬਚਨ ਸਿੰਘ ਸੁਰ ਸਿੰਘ ਵਾਲਿਆਂ ਵਲੋਂ ...
ਤਰਨ ਤਾਰਨ, 2 ਜੂਨ (ਹਰਿੰਦਰ ਸਿੰਘ)-ਜਮਹੂਰੀ ਕਿਸਾਨ ਸਭਾ ਪੰਜਾਬ ਨੇ ਮੋਦੀ ਸਰਕਾਰ ਵਲੋਂ ਕਿਸਾਨਾਂ ਦੀਆਂ 14 ਫਸਲਾਂ ਦੇ ਕੀਤੇ ਐਲਾਨ ਨੂੰ ਝੂਠ ਬੋਲ ਕੇ ਗੁੰਮਰਾਹ ਕਰਨ ਵਾਲਾ ਕਹਿ ਕੇ ਪੂਰੀ ਤਰ੍ਹਾਂ ਰੱਦ ਕੀਤਾ ਹੈ¢ ਸਭਾ ਦੇ ਸੂਬਾਈ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਅਤੇ ...
ਭਿੱਖੀਵਿੰਡ, 2 ਜੂਨ (ਬੌਬੀ)¸ਜਨਤਕ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਬੀ.ਡੀ.ਪੀ.ਓ. ਭਿੱਖੀਵਿੰਡ ਦੇ ਦਫ਼ਤਰ ਸਾਹਮਣੇ ਰੋਸ ਮੁਜ਼ਾਹਰਾ ਕੀਤਾ ਗਿਆ | ਰੋਸ ਮੁਜ਼ਾਹਰੇ ਦੀ ਅਗਵਾਈ ਦਿਹਾਤੀ ਮਜ਼ਦੂਰ ਸਭਾ ਦੇ ਤਹਿਸੀਲ ਪ੍ਰਧਾਨ ਹਰਜਿੰਦਰ ਸਿੰਘ ਚੂੰਘ, ਜਮਹੂਰੀ ਕਿਸਾਨ ...
ਪੱਟੀ, 2 ਜੂਨ (ਬੋਨੀ ਕਾਲੇਕੇ, ਅਵਤਾਰ ਸਿੰਘ ਖਹਿਰਾ)-ਸਿਵਲ ਸਰਜਨ ਤਰਨ ਤਾਰਨ ਡਾ. ਅਨੂਪ ਕੁਮਾਰ ਦੇ ਨਿਰਦੇਸ਼ਾਾ 'ਤੇ ਜ਼ਿਲ੍ਹਾ ਮਲੇਰੀਆ ਅਫ਼ਸਰ ਡਾ. ਸਵਰਨਜੀਤ ਧਵਨ ਅਤੇ ਬਿਧੀਲੋਰਡ ਸਿੰਘ ਦੀ ਰਹਿਨੁਮਾਈ ਅਤੇ ਐੱਸ.ਐੱਮ.ਓ. ਡਾ. ਜਤਿੰਦਰ ਸਿੰਘ ਗਿੱਲ ਅਤੇ ਡਾ. ਰਜਿੰਦਰ ...
ਪੱਟੀ, 2 ਜੂਨ (ਬੋਨੀ ਕਾਲੇਕੇ, ਅਵਤਾਰ ਸਿੰਘ ਖਹਿਰਾ)-ਕੋਰੋਨਾ ਮਹਾਮਾਰੀ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਸੂਬੇ ਵਿਚ 30 ਜੂਨ ਤੱਕ ਲਾਕਡਾਊਨ ਵਧਾ ਦਿੱਤਾ ਗਿਆ ਹੈ, ਪਰ ਇਸ ਦੇ ਵਿਚ ਕੁਝ ਸ਼ਰਤਾਂ ਸਹਿਤ ਰਿਆਇਤਾਂ ਵੀ ਦਿੱਤੀਆਂ ਗਈਆਂ ਹਨ ¢ ਦੁਕਾਨਦਾਰਾਂ ਦੀ ਮੰਗ 'ਤੇ ...
ਪੱਟੀ, 2 ਜੂਨ (ਬੋਨੀ ਕਾਲੇਕੇ, ਅਵਤਾਰ ਸਿੰਘ ਖਹਿਰਾ)-ਮਾਨਵਤਾਂ ਦੀ ਸੇਵਾ ਨੂੰ ਸਮਰਪਿਤ ਪੱਟੀ ਸ਼ਹਿਰ ਦੀ ਸਮਾਜ-ਸੇਵੀ ਸੰਸਥਾਂ ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ ਪੱਟੀ ਵਲੋਂ ਸਮੇਂ-ਸਮੇਂ 'ਤੇ ਸਮਾਜਿਕ ਸੇਵਾਵਾਂ ਵਿਚ ਵੱਡਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ ¢ ਟਰੱਸਟ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX