ਫ਼ਿਰੋਜ਼ਪੁਰ, 2 ਜੂਨ (ਜਸਵਿੰਦਰ ਸਿੰਘ ਸੰਧੂ)-ਐੱਸ. ਐੱਸ. ਪੀ. ਦਫ਼ਤਰ ਸਾਹਮਣੇ ਸਿਖਰ ਦੁਪਹਿਰੇ ਉਦੋਂ ਜਿੰਦਾਬਾਦ-ਮੁਰਦਾਬਾਦ ਹੋਣ ਲੱਗੀ, ਜਦੋਂ ਬਾਜੇ ਕੇ ਕਾਂਡ ਜਬਰ ਵਿਰੋਧੀ ਸੰਘਰਸ਼ ਕਮੇਟੀ ਵਲੋਂ ਇਨਸਾਫ਼ ਲੈਣ ਲਈ ਤੇ ਘਟਨਾ ਦਾ ਸੱਚ ਦੱਸਣ ਲਈ ਤੈਅ ਮੀਟਿੰਗ ਦੇ ਸਮੇਂ ...
ਫ਼ਿਰੋਜ਼ਪੁਰ, 2 ਜੂਨ (ਜਸਵਿੰਦਰ ਸਿੰਘ ਸੰਧੂ)-ਕੋਰੋਨਾ ਕਾਰਨ ਕਲਾਕਾਰ ਤੇ ਰੰਗ ਕਰਮੀ ਵੀ ਇਸ ਸੰਕਟ ਦਾ ਸੰਤਾਪ ਹੰਢਾਉਣ ਲਈ ਮਜਬੂਰ ਹੋਏ ਬੈਠੇ ਹਨ | ਕਲਾਤਮਿਕ ਗਤੀਵਿਧੀਆਂ ਪੂਰੀ ਤਰ੍ਹਾਂ ਠੱਪ ਹੋ ਜਾਣ ਕਰ ਕੇ ਅਜਿਹੇ ਕਲਾਕਾਰ ਰੋਜ਼ੀ ਰੋਟੀ ਦੇ ਸੰਕਟ ਨਾਲ ਜੂਝ ਰਹੇ ਹਨ, ...
ਤਲਵੰਡੀ ਭਾਈ, 2 ਜੂਨ (ਕੁਲਜਿੰਦਰ ਸਿੰਘ ਗਿੱਲ)-ਕੇਂਦਰ ਸਰਕਾਰ ਵਲੋਂ ਸਾਉਣੀ ਦੀਆਂ ਫ਼ਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਤੈਅ ਕਰਦੇ ਹੋਏ ਝੋਨੇ ਦੇ ਭਾਅ 'ਚ 53 ਰੁਪਏ ਪ੍ਰਤੀ ਕੁਇੰਟਲ ਵਾਧਾ ਕੀਤਾ ਗਿਆ ਹੈ | ਮੋਦੀ ਸਰਕਾਰ ਨੇ ਝੋਨੇ ਦੀ ਕੀਮਤ 'ਚ ਇਹ ਨਿਗੂਣਾ ਵਾਧਾ ਕਰਕੇ ...
ਫ਼ਿਰੋਜ਼ਪੁਰ, 2 ਜੂਨ (ਕੁਲਬੀਰ ਸਿੰਘ ਸੋਢੀ)-ਥਾਣਾ ਸਿਟੀ ਫ਼ਿਰੋਜ਼ਪੁਰ ਦੇ ਸਹਾਇਕ ਥਾਣੇਦਾਰ ਰੂਪ ਸਿੰਘ ਨੇ ਕੇਂਦਰੀ ਜੇਲ੍ਹ ਦੇ ਸਕਿਉਰਿਟੀ ਡਿਪਟੀ ਸੁਪਰਡੈਂਟ ਪਰਮਜੀਤ ਸਿੰਘ ਵਲੋਂ 1 ਜੂਨ ਨੂੰ ਭੇਜੇ ਗਏ ਪੱਤਰ ਨੰਬਰ 1923 'ਤੇ ਕਾਰਵਾਈ ਕਰਦੇ ਹੋਏ ਜੇਲ੍ਹ 'ਚ ਬੰਦ ਕੈਦੀ ...
ਜ਼ੀਰਾ, 2 ਜੂਨ (ਜੋਗਿੰਦਰ ਸਿੰਘ ਕੰਡਿਆਲ)-ਵਰਕਰਾਂ ਦਾ ਸੰਗਠਨ ਕਾਇਮ ਰੱਖਣ ਲਈ 'ਆਪ' ਵਿਧਾਇਕਾ ਸਰਬਜੀਤ ਕੌਰ ਮਾਣੂੰਕੇ ਵਲੋਂ ਜ਼ੀਰਾ ਦੇ ਵਰਕਰਾਂ ਨਾਲ ਮੀਟਿੰਗ ਕੀਤੀ ਗਈ | ਇਸ ਸਬੰਧੀ ਸਰਬਜੀਤ ਕੌਰ ਮਾਣੂਕੇ ਜ਼ੀਰਾ ਦੇ ਹਲਕਾ ਇੰਚਾਰਜ ਚੰਦ ਸਿੰਘ ਗਿੱਲ ਦੇ ਦਫ਼ਤਰ ਪਹੁੰਚੇ, ਜਿਥੇ ਉਨ੍ਹਾਂ ਆਮ ਆਦਮੀ ਪਾਰਟੀ ਦੇ ਵਰਕਰਾਂ ਨਾਲ ਮੀਟਿੰਗ ਕਰ ਕੇ ਮੌਜੂਦਾ ਹਾਲਾਤਾਂ 'ਤੇ ਗੰਭੀਰ ਚਿੰਤਨ ਕੀਤਾ ਅਤੇ ਵਰਕਰਾਂ ਨੂੰ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਦਲ-ਦਲ 'ਚੋਂ ਕੱਢਣ ਲਈ ਉਹ ਲਾਮਬੰਦ ਰਹਿਣ | ਇਸ ਮੌਕੇ ਵਿਧਾਇਕਾ ਸਰਬਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਕਾਂਗਰਸ ਸਰਕਾਰ ਹਰ ਫ਼ਰੰਟ 'ਤੇ ਫੇਲ੍ਹ ਹੈ ਤੇ ਕਾਨੂੰਨ ਨਾਂਅ ਦੀ ਕੋਈ ਚੀਜ਼ ਪੰਜਾਬ ਵਿਚ ਨਹੀਂ ਹੈ | ਇਸ ਦੌਰਾਨ ਉਨ੍ਹਾਂ ਮਖੂ ਨੇੜਲੇ ਪਿੰਡ 'ਚ ਤਾਲਾਬੰਦੀ ਕਾਰਨ ਪਿੰਡ 'ਚ ਠੀਕਰੀ ਪਹਿਰੇ 'ਤੇ ਤਾਇਨਾਤ ਨੌਜਵਾਨ ਜੱਜ ਸਿੰਘ ਦੇ ਗੁੰਡਾ ਅਨਸਰਾਂ ਵਲੋਂ ਕੀਤੇ ਗਏ ਕਤਲ ਦਾ ਹਵਾਲਾ ਦਿੰਦਿਆਂ ਕਿਹਾ ਕਿ ਸਰਕਾਰ ਨੇ ਦੋਸ਼ੀਆਂ ਨੂੰ ਸਜ਼ਾ ਦੇਣੀ ਤਾਂ ਦੂਰ ਦੀ ਗੱਲ, ਸਗੋਂ ਪਰਿਵਾਰ ਦੀ ਕੋਈ ਮਾਲੀ ਮਦਦ ਵੀ ਨਹੀਂ ਕੀਤੀ | ਇਸ ਦੌਰਾਨ ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰ ਜੱਜ ਸਿੰਘ ਦੇ ਪਰਿਵਾਰ ਨੂੰ ਮਾਲੀ ਮਦਦ ਤੇ ਸਰਕਾਰੀ ਨੌਕਰੀ ਦੇਵੇ | ਇਸ ਤੋਂ ਬਾਅਦ ਉਹ ਜੱਜ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਉਨ੍ਹਾਂ ਦੇ ਪਿੰਡ ਵੀ ਪੁੱਜੇ | ਇਸ ਮੌਕੇ ਚੰਦ ਸਿੰਘ ਗਿੱਲ ਹਲਕਾ ਇੰਚਾਰਜ, ਗੁਰਪ੍ਰੀਤ ਸਿੰਘ ਗੋਰਾ, ਜਸਪਾਲ ਸਿੰਘ ਵਿਰਕ, ਇਕਬਾਲ ਸਿੰਘ ਅਬਜ਼ਰਵਰ, ਬਲਜੀਤ ਸਿੰਘ ਭਲੂਰੀਆ ਜ਼ਿਲ੍ਹਾ ਪ੍ਰਧਾਨ ਟਰੇਡਿੰਗ ਵਿੰਗ, ਪ੍ਰੀਤਮ ਸਿੰਘ, ਨਰਿੰਦਰ ਕੌਰ, ਗੁਰਪ੍ਰੀਤ ਸਿੰਘ ਭਾਗੋਕੇ, ਮਨਿੰਦਰ ਸਿੰਘ ਸੱਗੂ, ਰੌਕੀ ਕਥੂਰੀਆ, ਹਰਜੀਤ ਸਿੰਘ ਸਾਧੂ ਵਾਲਾ, ਹਰਵਿੰਦਰ ਸਿੰਘ ਫੇਰੋਕੇ, ਹਰਪ੍ਰੀਤ ਸਿੰਘ ਆਦਿ ਉਚੇਚੇ ਤੌਰ 'ਤੇ ਹਾਜ਼ਰ ਸਨ |
ਫ਼ਿਰੋਜ਼ਪੁਰ, 2 ਜੂਨ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਫ਼ਿਰੋਜ਼ਪੁਰ ਸ਼ਹਿਰ ਅਧੀਨ ਪੈਂਦੇ ਚੌਕ ਊਧਮ ਸਿੰਘ ਲਾਗੇ ਭੀੜ-ਭੜਕੇ ਵਾਲੇ ਖੇਤਰ 'ਚ ਸਥਿਤ ਐੱਚ. ਡੀ. ਐਫ਼. ਸੀ. ਬੈਂਕ ਦੇ ਸਾਹਮਣੇ ਚੋਰਾਂ ਵਲੋਂ ਸਪਲੈਂਡਰ ਮੋਟਰਸਾਈਕਲ ਚੋਰੀ ਲੈਣ ਦੀ ਖ਼ਬਰ ਹੈ | ਚੋਰੀ ਦੀ ...
ਮੱਲਾਂਵਾਲਾ, 2 ਜੂਨ (ਗੁਰਦੇਵ ਸਿੰਘ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਮੀਟਿੰਗ ਮੱਲਾਂਵਾਲਾ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਦਰਬਾਰਾ ਸਿੰਘ ਮੱਲ੍ਹੀ ਨੇ ਕੀਤੀ | ਮੀਟਿੰਗ 'ਚ ਮਨਮੋਹਨ ਸਿੰਘ ਥਿੰਦ ਸੰਗਠਨ ਸਕੱਤਰ ਪੰਜਾਬ, ਹਰਬੰਸ ਸਿੰਘ ਕੌੜਾ ਜ਼ਿਲ੍ਹਾ ਪ੍ਰਧਾਨ, ...
ਫ਼ਿਰੋਜ਼ਪੁਰ, 2 ਜੂਨ (ਜਸਵਿੰਦਰ ਸਿੰਘ ਸੰਧੂ)-ਕੋਰੋਨਾ ਤਾਲਾਬੰਦੀ ਕਾਰਨ ਬੰਦ ਪਏ ਆਈਲੈਟਸ ਕੋਚਿੰਗ ਸੈਂਟਰ ਨੂੰ ਖੁਲ੍ਹਵਾਉਣ ਸਬੰਧੀ ਫ਼ਿਰੋਜ਼ਪੁਰ ਇਮੀਗ੍ਰੇਸ਼ਨ ਤੇ ਐਜੂਕੇਸ਼ਨਲ ਕੰਸਲਟੈਂਟ ਐਸੋਸੀਏਸ਼ਨ ਵਲੋਂ ਇਕ ਮੰਗ-ਪੱਤਰ ਕੈਪਟਨ ਅਮਰਿੰਦਰ ਸਿੰਘ ਮੁੱਖ ...
ਫ਼ਿਰੋਜ਼ਪੁਰ, 2 ਜੂਨ (ਕੰਵਰਜੀਤ ਸਿੰਘ ਜੈਂਟੀ)-ਸੀ. ਆਈ. ਏ. ਸਟਾਫ਼ ਫ਼ਿਰੋਜ਼ਪੁਰ ਦੀ ਪੁਲਿਸ ਦੁਆਰਾ 2 ਵਿਅਕਤੀਆਂ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਜਾਣਕਾਰੀ ਦਿੰਦੇ ਏ. ਐੱਸ. ਆਈ. ਗੁਰਚਰਨ ਸਿੰਘ ਨੇ ਦੱਸਿਆ ਕਿ ਉਹ ਜਦ ਪੁਲਿਸ ਪਾਰਟੀ ਸਮੇਤ ...
ਗੁਰੂਹਰਸਹਾਏ, 2 ਜੂਨ (ਪਿ੍ਥਵੀ ਰਾਜ ਕੰਬੋਜ)-ਬੀਤੇ ਕੱਲ੍ਹ ਪਿੰਡ ਬਾਜੇ ਕੇ ਵਿਖੇ ਵਾਪਰੇ ਗੋਲੀ ਕਾਂਡ ਦੇ ਸਬੰਧ 'ਚ 45 ਵਿਅਕਤੀਆਂ 'ਤੇ ਵਿਅਕਤੀਗਤ ਤੇ 40-50 ਅਣਪਛਾਤੇ ਵਿਅਕਤੀਆਂ 'ਤੇ ਪੁਲਿਸ ਵਲੋਂ ਪਰਚਾ ਦਰਜ ਕੀਤਾ ਗਿਆ ਹੈ | ਇਹ ਜਾਣਕਾਰੀ ਐੱਸ. ਪੀ. ਡੀ ਅਜੇ ਰਾਜ ਸਿੰਘ ਨੇ ...
ਗੁਰੂਹਰਸਹਾਏ, 2 ਜੂਨ (ਹਰਚਰਨ ਸਿੰਘ ਸੰਧੂ)-ਬਾਜੇ ਕੇ ਵਿਖੇ ਜ਼ਮੀਨੀ ਵਿਵਾਦ ਦਾ ਮਸਲਾ ਹੱਲ ਹੋਣ ਦੀ ਬਜਾਏ ਉਲਝਦਾ ਜਾ ਰਿਹਾ ਹੈ | ਪਿਛਲੇ 3 ਸਾਲਾਂ ਤੋਂ 5 ਮਰਲੇ ਜ਼ਮੀਨ ਦੇ ਪਲਾਟ ਨੂੰ ਲੈ ਕੇ ਪਿੰਡ ਦੇ ਦੋ ਵਿਅਕਤੀ ਆਹਮੋ-ਸਾਹਮਣੇ ਹਨ ਤੇ ਕਈ ਜਥੇਬੰਦੀਆਂ ਵੀ ਇਕ ਧਿਰ ਦੇ ਨਾਲ ...
ਮਮਦੋਟ, 2 ਜੂਨ (ਸੁਖਦੇਵ ਸਿੰਘ ਸੰਗਮ)-ਮਮਦੋਟ ਬਲਾਕ ਦੇ ਪਿੰਡ ਕੋਟ ਆਸਾ ਸਿੰਘ ਵਿਖੇ ਨਵੇਂ ਬਣੇ ਸ਼ਮਸ਼ਾਨਘਾਟ ਦਾ ਉਦਘਾਟਨ ਹਲਕਾ ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਮੈਡਮ ਸਤਿਕਾਰ ਕੌਰ ਗਹਿਰੀ ਵਲੋਂ ਪੰਚਾਇਤੀ ਨੁਮਾਇੰਦਿਆਂ ਦੀ ਹਾਜ਼ਰੀ 'ਚ ਕੀਤਾ ਗਿਆ | ਜਾਣਕਾਰੀ ...
ਫ਼ਾਜ਼ਿਲਕਾ, 2 ਜੂਨ (ਦਵਿੰਦਰ ਪਾਲ ਸਿੰਘ)-ਕੇਂਦਰ ਵਲੋਂ ਝੋਨੇ ਦੇ ਸਮਰਥਨ ਮੁੱਲ 'ਚ 53 ਰੁਪਏ ਪ੍ਰਤੀ ਕੁਇੰਟਲ ਦਾ ਕੀਤਾ ਵਾਧਾ ਅਜੋਕੀ ਕਿਸਾਨੀ ਨਾਲ ਬਹੁਤ ਵੱਡਾ ਧੋਖਾ ਹੈ | ਜਿਸ ਦੌਰ 'ਚ ਕਿਸਾਨ ਗੁੱਜਰ ਰਿਹਾ ਹੈ ਉਸ 'ਚੋਂ ਕੇਂਦਰ ਸਰਕਾਰ ਨੂੰ ਕਿਸਾਨਾਂ ਦੀ ਬਾਂਹ ਫੜਨੀ ...
ਫ਼ਾਜ਼ਿਲਕਾ, 2 ਜੂਨ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਅਰਵਿੰਦ ਪਾਲ ਸਿੰਘ ਸੰਧੂ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਤਹਿਤ ਜ਼ਿਲ੍ਹਾ ਫਾਜ਼ਿਲਕਾ 'ਚ ਕਵਾਡ ਕਾਪਟਰ (ਡਰੋਨ ਕੈਮਰੇ) ਦੀ ਵਰਤੋਂ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ ...
ਮੰਡੀ ਅਰਨੀਵਾਲਾ, 2 ਜੂਨ (ਨਿਸ਼ਾਨ ਸਿੰਘ ਸੰਧੂ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਓ. ਐਸ. ਡੀ. ਸਤਿੰਦਰਜੀਤ ਸਿੰਘ ਮੰਟਾ ਨੇ ਅਰਨੀਵਾਲਾ ਸ਼ਹਿਰੀ ਵਰਕਰਾਂ ਦੀ ਇਕ ਮੀਟਿੰਗ ਨੂੰ ਸੰਬੋਧਨ ਦੌਰਾਨ ਕਿਹਾ ਕਿ ਉਹ ਕਾਂਗਰਸ ਸਰਕਾਰ ਦੀਆਂ ਨਾਕਾਮੀਆਂ ...
ਜਲਾਲਾਬਾਦ, 2 ਜੂਨ (ਕਰਨ ਚੁਚਰਾ)-ਐਫ਼. ਐਫ. ਰੋਡ 'ਤੇ ਪੈਂਦੇ ਪਿੰਡ ਜੀਵਾਂ ਅਰਾਈਾ ਦੇ ਕੋਲ ਬੀਤੀ ਰਾਤ ਕਾਰ ਤੇ ਮੋਟਰਸਾਈਕਲ ਦੀ ਆਪਸੀ ਟੱਕਰ ਹੋਣ ਨਾਲ ਪਤੀ-ਪਤਨੀ ਦੀ ਮੌਤ ਹੋ ਗਈ ਜਦ ਕਿ 4 ਸਾਲਾ ਉਨ੍ਹਾਂ ਦੀ ਪੋਤਰੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਈ | ਮਿ੍ਤਕ ਪੂਰਨ ਸਿੰਘ (58) ਤੇ ...
ਮੰਡੀ ਲਾਧੂਕਾ, 2 ਜੂਨ (ਰਾਕੇਸ਼ ਛਾਬੜਾ)-ਤਾਲਾਬੰਦੀ ਕਾਰਨ ਬਹੁਤ ਸਾਰੇ ਲੋਕਾਂ ਦੇ ਅਸਲ੍ਹਾ ਲਾਇਸੰਸ ਨਵਿਆਉਣ ਯੋਗ ਹੋ ਗਏ ਹਨ ਇਸ ਲਈ ਪੰਜਾਬ ਸਰਕਾਰ ਇਹ ਸਹੂਲਤ ਲੋਕਾਂ ਨੂੰ ਸੁਵਿਧਾ ਕੇਂਦਰਾਂ 'ਤੇ ਮੁਹੱਈਆ ਕਰਵਾਏ | ਇਹ ਮੰਗ ਇਸ ਸਰਹੱਦੀ ਖੇਤਰ ਦੇ ਕਿਸਾਨ ਆਗੂ ਪਰਮਾ ...
ਮੰਡੀ ਲਾਧੂਕਾ, 2 ਜੂਨ (ਰਾਕੇਸ਼ ਛਾਬੜਾ)-ਮੰਡੀ ਦੇ ਸ਼ਹਿਰੀ ਫੀਡਰ ਦੀ 12 ਘੰਟੇ ਬਿਜਲੀ ਸਪਲਾਈ ਠੱਪ ਰਹੀ | ਬੀਤੀ ਰਾਤ ਮੰਡੀ ਦੀ ਬਿਜਲੀ ਸਪਲਾਈ 12 ਵਜੇ ਦੇ ਕਰੀਬ ਬੰਦ ਹੋ ਜਾਣ ਤੋਂ ਬਾਅਦ ਸਵੇਰੇ 11 ਵਜੇ ਬਹਾਲ ਹੋਈ | ਮੰਡੀ ਵਾਸੀਆਂ ਦਾ ਕਹਿਣਾ ਹੈ ਕਿ ਮੰਡੀ ਦੀ ਬਿਜਲੀ ਸਪਲਾਈ ...
ਜਲਾਲਾਬਾਦ, 2 ਜੂਨ (ਕਰਨ ਚੁਚਰਾ)-ਵਿਧਾਇਕ ਰਮਿੰਦਰ ਆਵਲਾ ਮੰਗਲਵਾਰ ਨੂੰ ਸ਼ਹਿਰ ਦੇ ਵਾਰਡ ਨੰਬਰ-6 'ਚ ਜਨਤਕ ਸਮੱਸਿਆਵਾਂ ਸੁਣਨ ਲਈ ਪਹੁੰਚੇ | ਇਸ ਮੌਕੇ ਬਾਬਾ ਮਿਹਰਬਾਨ ਸਿੰਘ, ਬਾਬਾ ਟਿੱਕਾ ਗੁਰਪ੍ਰਤਾਪ ਸਿੰਘ, ਕੁਲਦੀਪ ਧਵਨ, ਹਰਭਜਨ ਧਵਨ, ਪ੍ਰੀਤ ਧਵਨ, ਪੰਕਜ ਅਰੋੜਾ, ...
ਫ਼ਾਜ਼ਿਲਕਾ, 2 ਜੂਨ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਵੱਖ-ਵੱਖ ਮੰਦਰਾਂ 'ਚ ਇਕਾਦਸ਼ੀ ਤਿਉਹਾਰ ਮੌਕੇ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ ਅਤੇ ਅੰਬ, ਖ਼ਰਬੂਜ਼ੇ ਤੇ ਹੋਰ ਫਲ ਵੀ ਲੋਕਾਂ ਵਿਚ ਵੰਡੇ ਗਏ | ਸਥਾਨਕ ਆਲਮ ਸ਼ਾਹ ਰੋਡ 'ਤੇ ਸਥਿਤ ਅਵਧੂਤ ਸ੍ਰੀ ...
ਸੀਤੋ ਗੰੁਨੋ੍ਹ, 2 ਜੂਨ (ਬਲਜਿੰਦਰ ਸਿੰਘ ਭਿੰਦਾ)-ਗਊ ਸੇਵਾ ਸਦਨ ਵੈੱਲਫੇਅਰ ਸੁਸਾਇਟੀ ਸੀਤੋ ਗੰੁਨੋ੍ਹ ਸੁਖਚੈਨ ਵਿਖੇ ਰਾਜਸਥਾਨ ਦੇ ਜ਼ਿਲ੍ਹਾ ਚੁਰੂ ਸਾਦੂਲਪੁਰ (ਰਾਜਗੜ੍ਹ) ਥਾਣਾ ਅਧਿਕਾਰੀ ਵਿਸ਼ਨੂੰ ਦੱਤ ਬਿਸ਼ਨੋਈ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਸ਼ਰਧਾਂਜਲੀ ...
ਜਲਾਲਾਬਾਦ, 2 ਜੂਨ (ਜਤਿੰਦਰ ਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹ ਗਰੁੱਪ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਗੁਰਵਿੰਦਰ ਸਿੰਘ ਮੰਨੇ ਵਾਲਾ, ਸਤਪਾਲ ਸਿੰਘ ਚੱਕ ਪੰਨੀ ਵਾਲਾ (ਭੋਡੀਪੁਰ) ਨੇ ਇਕ ਸਾਂਝਾ ਪੈੱ੍ਰਸ ਬਿਆਨ ਜਾਰੀ ਕਰਦੇ ਹੋਏ ਦੱਸਿਆ ਕਿ ...
ਜਲਾਲਾਬਾਦ, 2 ਜੂਨ (ਜਤਿੰਦਰ ਪਾਲ ਸਿੰਘ)-ਥਾਣਾ ਅਮੀਰ ਖ਼ਾਸ ਦੀ ਪੁਲਿਸ ਨੇ ਢਾਣੀ ਨਿਹੰਗਾ ਵਾਲੀ ਦਾਖਲੀ ਪਿੰਡ ਦਰੋਗ਼ਾ ਵਿਖੇ ਮੁਖਬਰ ਦੀ ਸੂਚਨਾ ਦੇ ਅਧਾਰ 'ਤੇ ਵੱਖ-ਵੱਖ ਘਰਾਂ 'ਚ ਰੇਡ ਕਰ ਕੇ 330 ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ 5 ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਕੇ ...
ਮੰਡੀ ਲਾਧੂਕਾ, 2 ਜੂਨ (ਰਾਕੇਸ਼ ਛਾਬੜਾ/ਮਨਪ੍ਰੀਤ ਸੈਣੀ)-ਐਫ. ਐਫ. ਰੋਡ 'ਤੇ ਵਾਪਰੇ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਮੌਤ ਅਤੇ ਉਸ ਦੇ ਦੋ ਸਾਥੀਆਂ ਦੇ ਗੰਭੀਰ ਰੂਪ 'ਚ ਜ਼ਖ਼ਮੀ ਹੋਣ ਦੀ ਸੂਚਨਾ ਹੈ | ਜਾਣਕਾਰੀ ਦੇ ਅਨੁਸਾਰ ਪਿੰਡ ਫ਼ਤਹਿਗੜ੍ਹ ਦਾ ਨਿਵਾਸੀ ...
ਅਬੋਹਰ, 2 ਜੂਨ (ਸੁਖਜਿੰਦਰ ਸਿੰਘ ਢਿੱਲੋਂ)-ਇਥੋਂ ਦੇ ਗੋਪੀਚੰਦ ਆਰੀਆ ਮਹਿਲਾ ਕਾਲਜ ਦਾ ਬੀ. ਕਾਮ ਦੇ ਤੀਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਕਾਲਜ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿਚ ਸਥਾਨ ਪ੍ਰਾਪਤ ਕਰ ਕੇ ਇਲਾਕੇ ਦਾ ਨਾਂਅ ਰੌਸ਼ਨ ...
ਫ਼ਾਜ਼ਿਲਕਾ, 2 ਜੂਨ (ਦਵਿੰਦਰ ਪਾਲ ਸਿੰਘ)-ਥਾਣਾ ਖੂਈਖੇੜਾ ਪੁਲਿਸ ਨੇ ਜਬਰੀ ਵਸੂਲੀ ਕਰਨ ਤੇ ਜ਼ਮੀਨ ਜਾਇਦਾਦ 'ਤੇ ਕਬਜ਼ਾ ਕਰਾਉਣ ਵਾਲੇ ਗਰੋਹ ਦੇ 11 ਮੈਂਬਰਾਂ ਦੇ ਵਿਰੁੱਧ ਮਾਮਲਾ ਦਰਜ ਕੀਤਾ ਹੈ | ਸਹਾਇਕ ਥਾਣੇਦਾਰ ਜਗਜੀਤ ਸਿੰਘ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ...
ਜਲਾਲਾਬਾਦ, 2 ਜੂਨ (ਜਤਿੰਦਰ ਪਾਲ ਸਿੰਘ)-ਹਲਕਾ ਇੰਚਾਰਜ ਸਤਿੰਦਰਜੀਤ ਸਿੰਘ ਮੰਟਾਂ ਵਲੋਂ ਹਲਕੇ ਦੇ ਉੱਘੇ ਅਕਾਲੀ ਆਗੂਆਂ ਨੂੰ ਨਾਲ ਲੈ ਕੇ ਹਲਕੇ ਦੇ ਵੱਖ-ਵੱਖ ਪਿੰਡਾਂ 'ਚ ਵਰਕਰਾਂ ਨੂੰ ਮਿਲਣ ਦਾ ਦੌਰ ਸ਼ੁਰੂ ਕੀਤਾ ਗਿਆ | ਆਪਣੇ ਦੌਰੇ ਦੇ ਦੌਰਾਨ ਹਲਕਾ ਇੰਚਾਰਜ ...
ਫ਼ਰੀਦਕੋਟ, 2 ਜੂਨ (ਸਰਬਜੀਤ ਸਿੰਘ)-ਇੱਥੋਂ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ 'ਚੋਂ ਜਨਰੇਟਰ 'ਚੋਂ ਇਕ ਵਿਅਕਤੀ ਨੂੰ ਤਾਰ ਚੋਰੀ ਕਰਦੇ ਹੋਏ ਸਕਿਊਰਟੀ ਗਾਰਡ ਵਲੋਂ ਦਬੋਚਿਆ ਗਿਆ | ਜਿਸ ਤੋਂ ਬਾਅਦ ਹਸਪਤਾਲ ਦੇ ਅਧਿਕਾਰੀਆਂ ਵਲੋਂ ਪੁਲਿਸ ਨੂੰ ਬੁਲਾ ਕੇ ...
ਬਰਗਾੜੀ, 2 ਜੂਨ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਕਸਬਾ ਬਰਗਾੜੀ ਦੇ ਆਸ ਪਾਸ ਅਤੇ ਵਿਚਕਾਰ ਬਣੀਆਂ ਕਾਫ਼ੀ ਲਿੰਕ ਸੜਕਾਂ 'ਤੇ ਸੀਨੀਅਰ ਕਾਂਗਰਸੀ ਆਗੂ ਹਿਰਦੇਪਾਲ ਸਿੰਘ ਭਲੂਰੀਆ ਅਤੇ ਸਰਪੰਚ ਪ੍ਰੀਤਪਾਲ ਸਿੰਘ ਭਲੂਰੀਆ ਦੇ ਯਤਨਾਂ ਨਾਲ ਪ੍ਰੀਮਿਕਸ ਪਾ ਕੇ ਸੜਕਾਂ ...
ਕੋਟਕਪੂਰਾ, 2 ਜੂਨ (ਮੋਹਰ ਸਿੰਘ ਗਿੱਲ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਦੀ ਸਰਕਾਰ ਲੋਕਾਂ ਪ੍ਰਤੀ ਆਪਣੇ ਫ਼ਰਜ਼ ਨਿਭਾਉਣ 'ਚ ਪੂਰੀ ਤਰ੍ਹਾਂ ਵਚਨਬੱਧ ਹੈ | ਸਰਕਾਰ ਨੇ ਜਿੱਥੇ ਤਾਲਾਬੰਦੀ ਦੌਰਾਨ ਗ਼ਰੀਬ ਲੋਕਾਂ ਨੂੰ ...
ਫ਼ਰੀਦਕੋਟ, 2 ਜੂਨ (ਸਰਬਜੀਤ ਸਿੰਘ)-ਕੰਨਟਰੈਕਟ ਮਲਟੀਪਰਪਜ਼ ਹੈੱਲਥ ਵਰਕਰ (ਫ਼ੀਮੇਲ) ਯੂਨੀਅਨ ਵਲੋਂ ਸਿਹਤ ਵਿਭਾਗ ਵਿਚ ਵੱਖ-ਵੱਖ ਸੇਵਾਵਾਂ ਦੇ ਰਹੀਆਂ ਠੇਕੇ 'ਤੇ ਭਰਤੀ ਹੈੱਲਥ ਵਰਕਰਾਂ ਨੂੰ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਅੱਜ ਇੱਥੇ ਸਿਵਲ ਹਸਪਤਾਲ ਵਿਖੇ ...
ਸਾਦਿਕ, 2 ਜੂਨ (ਆਰ. ਐਸ. ਧੁੰਨਾ)-ਵੱਖ-ਵੱਖ ਬੈਂਕਾਂ ਅਤੇ ਕੰਪਨੀਆਂ ਵਲੋਂ ਪਿੰਡਾਂ ਵਿਚ ਔਰਤਾਂ ਨੂੰ ਸਵੈ ਰੁਜ਼ਗਾਰ ਸ਼ੁਰੂ ਕਰਨ ਲਈ ਔਰਤਾਂ ਦੇ ਗਰੁੱਪ ਬਣਾ ਕੇ ਕਰਜ਼ੇ ਦਿੱਤੇ ਗਏ ਸਨ ਤਾਂ ਜੋ ਆਪਣੇ ਪੈਰਾਂ 'ਤੇ ਖੜ੍ਹੀਆਂ ਹੋ ਕੇ ਆਪਣੇ ਪਰਿਵਾਰਾਂ ਦਾ ਵਧੀਆ ਤਰੀਕੇ ਨਾਲ ...
ਫ਼ਰੀਦਕੋਟ, 2 ਜੂਨ (ਸਤੀਸ਼ ਬਾਗ਼ੀ)-ਕੁਸ਼ਲਦੀਪ ਸਿੰਘ ਢਿੱਲੋਂ ਵਿਧਾਇਕ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਜਨਤਾ ਨੂੰ ਕਿਸੇ ਪ੍ਰਕਾਰ ਦੀ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਗਈ ਅਤੇ ...
ਫ਼ਰੀਦਕੋਟ, 2 ਜੂਨ (ਜਸਵੰਤ ਸਿੰਘ ਪੁਰਬਾ)-ਟਿੱਡੀ ਦਲ ਦੇ ਸੰਭਾਵੀ ਹਮਲੇ ਤੋਂ ਬਚਾਓ, ਰੋਕਥਾਮ ਅਤੇ ਇਸ ਸਬੰਧੀ ਵੱਖ ਵੱਖ ਵਿਭਾਗਾਂ ਦੇ ਸਹਿਯੋੋਗ ਲੈਣ ਲਈ ਵਿਸ਼ੇਸ਼ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਪ੍ਰੀਤ ਮਹਿੰਦਰ ਸਿੰਘ ਸਹੋਤਾ ਦੀ ਪ੍ਰਧਾਨਗੀ ਹੇਠ ਅਸ਼ੋਕਾ ...
ਬਰਗਾੜੀ, 2 ਜੂਨ (ਸੁਖਰਾਜ ਸਿੰਘ ਗੋਂਦਾਰਾ, ਲਖਵਿੰਦਰ ਸ਼ਰਮਾ)-ਪੰਜਾਬ ਦੇ ਕਿਸਾਨਾਂ ਨੇ ਝੋਨੇ ਨੂੰ ਸਾਉਣੀ ਦੀ ਮੁੱਖ ਫ਼ਸਲ ਵਜੋਂ ਅਪਨਾਉਣ ਕਰਕੇ ਧਰਤੀ ਹੇਠਲੇ ਪਾਣੀ ਦਾ ਪੱਧਰ ਬੜੀ ਤੇਜ਼ੀ ਨਾਲ ਹੇਠਾਂ ਜਾ ਰਿਹਾ ਹੈ | ਜੋ ਸਾਡੇ ਸਾਰਿਆਂ ਲਈ ਚਿੰਤਾ ਦਾ ਵਿਸ਼ਾ ਹੈ ...
ਫ਼ਾਜ਼ਿਲਕਾ, 2 ਜੂਨ (ਦਵਿੰਦਰ ਪਾਲ ਸਿੰਘ)-ਕਾਂਗਰਸ ਪਾਰਟੀ ਦੇ ਵਿਧਾਇਕ ਰਮਿੰਦਰ ਆਵਲਾ ਦੀ ਨਿਵੇਕਲੀ ਲੋਕ ਮਿਲਣੀ ਨੇ ਜਲਾਲਾਬਾਦ ਹਲਕੇ ਦੇ ਲੋਕਾਂ ਨੂੰ ਆਪਣੇ ਵੱਲ ਕੀਲਿਆ ਹੈ, ਉਥੇ ਹੀ ਜਿਸ ਵਰਗ 'ਚ ਵਿਧਾਇਕ ਆਵਲਾ ਮੁਸ਼ਕਿਲਾਂ ਸੁਣਨ ਜਾਂਦੇ ਹਨ, ਇਕੱਲੀਆਂ ਮੁਸ਼ਕਿਲਾਂ ...
ਫ਼ਾਜ਼ਿਲਕਾ, 2 ਜੂਨ (ਦਵਿੰਦਰ ਪਾਲ ਸਿੰਘ)-ਕਾਂਗਰਸ ਪਾਰਟੀ ਦੇ ਵਿਧਾਇਕ ਰਮਿੰਦਰ ਆਵਲਾ ਦੀ ਨਿਵੇਕਲੀ ਲੋਕ ਮਿਲਣੀ ਨੇ ਜਲਾਲਾਬਾਦ ਹਲਕੇ ਦੇ ਲੋਕਾਂ ਨੂੰ ਆਪਣੇ ਵੱਲ ਕੀਲਿਆ ਹੈ, ਉਥੇ ਹੀ ਜਿਸ ਵਰਗ 'ਚ ਵਿਧਾਇਕ ਆਵਲਾ ਮੁਸ਼ਕਿਲਾਂ ਸੁਣਨ ਜਾਂਦੇ ਹਨ, ਇਕੱਲੀਆਂ ਮੁਸ਼ਕਿਲਾਂ ...
ਫ਼ਾਜ਼ਿਲਕਾ, 2 ਜੂਨ (ਦਵਿੰਦਰ ਪਾਲ ਸਿੰਘ)-ਗੀਤਾ ਭਵਨ ਮੰਦਰ ਵਲੋਂ ਵੰਡਿਆ ਜਾਣ ਵਾਲਾ ਰਾਸ਼ਨ ਇਸ ਵਾਰ ਕੋਵਿਡ-19 ਦੇ ਚੱਲਦਿਆਂ ਇਕ ਦਿਨ 'ਚ ਵੰਡਿਆ ਜਾਣ ਵਾਲਾ ਰਾਸ਼ਨ 5 ਦਿਨਾ 'ਚ ਵੰਡਿਆ ਜਾਵੇਗਾ | ਮੰਦਰ ਕਮੇਟੀ ਦੇ ਖ਼ਜ਼ਾਨਚੀ ਟੇਕ ਚੰਦ ਧੂੜੀਆ ਨੇ ਦੱਸਿਆ ਕਿ ਪੋ੍ਰਗਰਾਮ ਦਾ ...
ਫ਼ਾਜ਼ਿਲਕਾ, 2 ਜੂਨ (ਦਵਿੰਦਰ ਪਾਲ ਸਿੰਘ)-ਸਰਹੱਦ ਸੋਸ਼ਲ ਵੈੱਲਫੇਅਰ ਐਸੋਸੀਏਸ਼ਨ ਵਲੋਂ ਬਲੱਡ ਡੋਨੇਸ਼ਨ ਵੈੱਲਫੇਅਰ ਸੁਸਾਇਟੀ ਤੇ ਸ਼ਿਵ ਸੈਨਾ ਦੇ ਸਹਿਯੋਗ ਨਾਲ ਸਿਵਲ ਹਸਪਤਾਲ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ 'ਚ 55 ਨੌਜਵਾਨਾਂ ਨੇ ਖ਼ੂਨਦਾਨ ਕੀਤਾ | ਇਸ ਮੌਕੇ ...
ਫ਼ਾਜ਼ਿਲਕਾ, 2 ਜੂਨ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜਿੰਮ ਸੰਚਾਲਕਾਂ ਨੇ ਫ਼ਾਜ਼ਿਲਕਾ ਬਾਡੀ ਬਿਲਡਿੰਗ ਐਸੋਸੀਏਸ਼ਨ ਦੇ ਪ੍ਰਧਾਨ ਸੰਜੀਵ ਬਾਂਸਲ ਮਾਰਸ਼ਲ ਤੇ ਵਪਾਰ ਮੰਡਲ ਫ਼ਾਜ਼ਿਲਕਾ ਦੇ ਪ੍ਰਧਾਨ ਅਸ਼ੋਕ ਗੁਲਬਧਰ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਅਰਵਿੰਦ ਪਾਲ ...
ਫ਼ਾਜ਼ਿਲਕਾ, 2 ਜੂਨ (ਅਮਰਜੀਤ ਸ਼ਰਮਾ)-ਜ਼ਿਲ੍ਹਾ ਮੈਜਿਸਟਰੇਟ ਅਰਵਿੰਦ ਪਾਲ ਸਿੰਘ ਸੰਧੂ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ 'ਚ ਅਮਨ ਕਾਨੂੰਨ ਦੀ ਸਥਿਤੀ ਦੇ ਮੱਦੇਨਜ਼ਰ ਮੈਰਿਜ ਪੈਲੇਸ 'ਚ ਹਰ ਕਿਸਮ ਦਾ ਅਸਲ੍ਹਾ ਲੈ ...
ਫ਼ਾਜ਼ਿਲਕਾ, 2 ਜੂਨ (ਅਮਰਜੀਤ ਸ਼ਰਮਾ)-ਦੁਰਗਿਆਣਾ ਮੰਦਰ ਕਮੇਟੀ ਵਲੋਂ 21 ਲੋੜਵੰਦ ਪਰਿਵਾਰਾਂ ਵਲੋਂ ਰਾਸ਼ਨ ਵੰਡਿਆ ਗਿਆ | ਜਾਣਕਾਰੀ ਦਿੰਦਿਆਂ ਦੁਰਗਿਆਣਾ ਮੰਦਰ ਕਮੇਟੀ ਦੇ ਪ੍ਰਧਾਨ ਸੁਭਾਸ਼ ਚਲਾਣਾ ਨੇ ਦੱਸਿਆ ਕਿ ਰਾਸ਼ਨ 'ਚ ਕ੍ਰਿਸ਼ਨ ਲਾਲ ਝਾਂਬ ਦੇ ਪਰਿਵਾਰ ਦਾ ...
ਮੰਡੀ ਅਰਨੀਵਾਲਾ, 2 ਜੂਨ (ਨਿਸ਼ਾਨ ਸਿੰਘ ਸੰਧੂ)-ਸਰਕਾਰ ਵਲੋਂ ਝੋਨੇ ਦੇ ਸਮਰਥਨ ਮੁੱਲ 'ਚ 53 ਰੁਪਏ ਦਾ ਸਮਰਥਨ ਮੁੱਲ ਵਧਾਏ ਜਾਣ ਨੂੰ ਕਿਸਾਨ ਆਗੂਆਂ ਨੇ ਰੱਦ ਕਰਦਿਆਂ ਇਸ ਨੂੰ ਮਾਮੂਲੀ ਵਾਧਾ ਦੱਸਿਆ ਹੈ | ਕਿਸਾਨ ਆਗੂ ਨਿਸ਼ਾਨ ਸਿੰਘ ਢਿੱਲੋਂ, ਜੋਗਿੰਦਰ ਸਿੰਘ ਬੰਨਾ ...
ਫ਼ਾਜ਼ਿਲਕਾ, 2 ਜੂਨ (ਦਵਿੰਦਰ ਪਾਲ ਸਿੰਘ)-ਸਦਰ ਥਾਣਾ ਤੇ ਖੂਈਖੇੜਾ ਪੁਲਿਸ ਨੇ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਕੇ ਉਨ੍ਹਾਂ ਤੋਂ ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ ਜਦ ਕਿ 2 ਵਿਅਕਤੀ ਫ਼ਰਾਰ ਹੋ ਗਏ | ਸਹਾਇਕ ਥਾਣੇਦਾਰ ਰਾਧੇ ਸ਼ਾਮ ਨੂੰ ਗੁਪਤ ਸੂਚਨਾ ...
ਅਬੋਹਰ, 2 ਜੂਨ (ਸੁਖਜਿੰਦਰ ਸਿੰਘ ਢਿੱਲੋਂ)-ਹਲਕਾ ਬੱਲੂਆਣਾ ਦੇ ਪਿੰਡ ਬਹਾਦਰ ਖੇੜਾ ਨਿਵਾਸੀ ਇਕ ਔਰਤ ਦੀ ਕੋਈ ਜ਼ਹਿਰੀਲਾ ਪਦਾਰਥ ਖਾਣ ਨਾਲ ਮੌਤ ਹੋ ਗਈ | ਸੂਚਨਾ ਮਿਲਦੇ ਥਾਣਾ ਸਦਰ ਦੀ ਪੁਲਿਸ ਨੇ ਮੌਕੇ 'ਤੇ ਪੁੱਜ ਕੇ ਕਾਰਵਾਈ ਕੀਤੀ | ਜਾਣਕਾਰੀ ਅਨੁਸਾਰ ਬਹਾਦਰ ਖੇੜਾ ...
ਅਬੋਹਰ, 2 ਜੂਨ (ਸੁਖਜਿੰਦਰ ਸਿੰਘ ਢਿੱਲੋਂ)-ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਤਿੰਨ ਜਣਿਆਂ ਨੂੰ ਨਾਜਾਇਜ਼ ਸ਼ਰਾਬ ਤੇ ਲਾਹਣ ਸਮੇਤ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਥਾਣਾ ਬਹਾਵਵਾਲਾ ਦੇ ਸੁਖਵਿੰਦਰ ਸਿੰਘ ਵਲੋਂ ਗੁਰਚਰਨ ਸਿੰਘ ਪੁੱਤਰ ਦੇਵਾ ਸਿੰਘ ਵਾਸੀ ਦੋਦੇ ...
ਫ਼ਾਜ਼ਿਲਕਾ, 2 ਜੂਨ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਕੋਵਿਡ 19 ਦੇ ਫੈਲਾਅ ਨੂੰ ਰੋਕਣ ਲਈ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ | ਉਨ੍ਹਾਂ ਜ਼ਿਲ੍ਹਾ ਪੱਧਰ 'ਤੇ ਪੁਲਿਸ ਤੇ ਸਿਵਲ ਅਧਿਕਾਰੀਆਂ ...
ਫ਼ਾਜ਼ਿਲਕਾ, 2 ਜੂਨ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਫ਼ਾਜ਼ਿਲਕਾ ਦੇ ਜੱਜਾਂ ਨੇ ਕੋਵਿਡ-19 ਦੇ ਸੰਦਰਭ 'ਚ 2,36,00 ਰੁਪਏ ਦੇ ਫ਼ੰਡ ਦੀ ਸਹਾਇਤਾ ਕੀਤੀ | ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐਸ. ਏ. ਐਸ. ਨਗਰ ਦੇ ਦਿਸ਼ਾ ਨਿਰਦੇਸ਼ਾਂ ਹੇਠ ...
ਮਖੂ, 2 ਜੂਨ (ਵਰਿੰਦਰ ਮਨਚੰਦਾ)-ਕੋਰੋਨਾ ਮਹਾਂਮਾਰੀ ਦੇ ਚਲਦਿਆਂ ਸੰਸਥਾ 'ਹਰਿ ਕੀ ਸੇਵਾ ਐਨ. ਜੀ. ਓ. ਮਖੂ' ਨੇ ਲੋਕਾਂ ਨੂੰ ਸੁੱਕਾ ਰਾਸ਼ਨ ਵੰਡਿਆ ਤੇ ਪ੍ਰਮੁੱਖ ਧਾਰਮਿਕ ਅਸਥਾਨਾਂ 'ਚ ਜਾ ਕੇ ਸਪਰੇਅ ਕਰਨ ਵਾਲੀਆਂ ਟੈਂਕੀਆਂ ਨਾਲ ਸੈਨੇਟਾਈਜ਼ ਕਰਨ ਦਾ ਵੀ ਉਪਰਾਲਾ ਕੀਤਾ ...
ਮਮਦੋਟ, 2 ਜੂਨ (ਸੁਖਦੇਵ ਸਿੰਘ ਸੰਗਮ)-ਬਲਾਕ ਮਮਦੋਟ ਅਧੀਨ ਪੈਂਦੇ ਪਿੰਡ ਜਤਾਲਾ ਦੀ ਗ੍ਰਾਮ ਪੰਚਾਇਤ ਤੇ ਪਿੰਡ ਦੀ ਨੌਜਵਾਨ ਕਮੇਟੀ ਵਲੋਂ ਸਾਂਝੇ ਉੱਦਮ ਸਦਕਾ ਪਹਿਲਾ 7 ਰੋਜ਼ਾ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ, ਜਿਸ 'ਚ 16 ਟੀਮਾਂ ਨੇ ਹਿੱਸਾ ਲਿਆ | ਪਿੰਡ ਦੇ ਸਰਪੰਚ ...
ਤਲਵੰਡੀ ਭਾਈ, 2 ਜੂਨ (ਕੁਲਜਿੰਦਰ ਸਿੰਘ ਗਿੱਲ)-ਤਾਲਾਬੰਦੀ ਦੌਰਾਨ ਲੋੜਵੰਦ ਲੋਕਾਂ ਦੀ ਸੇਵਾ ਹਿੱਤ ਕਾਰਜ ਕਰਨ ਵਾਲਿਆਂ ਦੇ ਮਾਣ ਹਿੱਤ ਗੁਰਦੁਆਰਾ ਆਸ਼ਰਮ ਸੰਤ ਜੰਗੀਰ ਸਿੰਘ ਕੋਟ ਕਰੋੜ ਕਲਾਂ ਵਲੋਂ ਮੁੱਖ ਸੇਵਾਦਾਰ ਸੰਤ ਗੁਰਦੇਵ ਸਿੰਘ ਦੀ ਅਗਵਾਈ ਹੇਠ ਸੰਖੇਪ ਸਮਾਗਮ ...
ਫ਼ਿਰੋਜ਼ਪੁਰ, 2 ਜੂਨ (ਤਪਿੰਦਰ ਸਿੰਘ)-ਕੋਰੋਨਾ ਵਾਇਰਸ ਦੀ ਮਹਾਂਮਾਰੀ ਿਖ਼ਲਾਫ਼ ਆਰੰਭੀ ਜੰਗ 'ਤੇ ਫ਼ਤਹਿ ਹਾਸਿਲ ਕਰਨ ਵਾਲੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੂੰ ਭਾਈ ਮਰਦਾਨਾ ਯਾਦਗਾਰੀ ਕੀਰਤਨ ਸੁਸਾਇਟੀ ਵਲੋਂ ਭਾਈ ਮਰਦਾਨਾ ...
ਜ਼ੀਰਾ, 2 ਜੂਨ (ਜੋਗਿੰਦਰ ਸਿੰਘ ਕੰਡਿਆਲ)-ਡਾ: ਮੀਨਾਕਸ਼ੀ ਢੀਂਗਰਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿੰਡ ਤਲਵੰਡੀ ਮੰਗੇ ਖਾਂ ਵਿਖੇ ਐੱਸ. ਐਮ. ਓ. ਡਾ: ਬਲਕਾਰ ਸਿੰਘ ਦੀ ਦੇਖ-ਰੇਖ ਹੇਠ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਮੌਜੂਦ ਲੋਕਾਂ ਨੂੰ ਮਨਿੰਦਰ ...
ਤਲਵੰਡੀ ਭਾਈ, 2 ਜੂਨ (ਕੁਲਜਿੰਦਰ ਸਿੰਘ ਗਿੱਲ)-ਤਲਵੰਡੀ ਭਾਈ ਦਾ ਨੌਜਵਾਨ ਪਿ੍ੰਸ ਕੁਮਾਰ ਕਾਇਤ ਪਾਵਰਕਾਮ ਦਾ ਐੱਸ. ਡੀ. ਓ. ਨਿਯੁਕਤ ਹੋਇਆ ਹੈ | ਭਾਜਪਾ ਆਗੂ ਵਿਜੇ ਕੁਮਾਰ ਕਾਇਤ ਤੇ ਕੌਾਸਲਰ ਪੂਨਮ ਰਾਣੀ ਦੇ ਸਪੁੱਤਰ ਪਿੰ੍ਰਸ ਕੁਮਾਰ ਕਾਇਤ ਨੇ ਇਲੈਕਟ੍ਰੀਕਲ ...
ਮੁੱਦਕੀ, 2 ਜੂਨ (ਭੁਪਿੰਦਰ ਸਿੰਘ)-ਸਥਾਨਕ ਬਾਬੇ ਕੇ ਕਾਲਜ ਆਫ਼ ਐਜੂਕੇਸ਼ਨ ਵਲੋਂ ਪਿ੍ੰਸੀਪਲ ਡਾ: ਰਾਮ ਮੋਹਨ ਤਿ੍ਪਾਠੀ ਦੇ ਨਿਰਦੇਸ਼ਾਂ ਅਨੁਸਾਰ ਮੈਡਮ ਅਮਰਦੀਪ ਕੌਰ ਦੀ ਯੋਗ ਅਗਵਾਈ ਹੇਠ ਸਿੱਖਿਆਰਥੀਆਂ ਦੇ ਆਨਲਾਈਨ ਪੋਸਟਰ ਤੇ ਭਾਸ਼ਣ ਮੁਕਾਬਲੇ ਕਰਵਾਏ ਗਏ, ਜਿਸ ਦਾ ...
ਫ਼ਿਰੋਜ਼ਪੁਰ, 2 ਜੂਨ (ਤਪਿੰਦਰ ਸਿੰਘ)-ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਕੁਲਵੰਤ ਸਿੰਘ ਮਿਸ਼ਨ ਫ਼ਤਹਿ ਦੇ ਤਹਿਤ ਕੋਰੋਨਾ ਵਾਇਰਸ ਦੇ ਿਖ਼ਲਾਫ਼ ਲੜਾਈ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੀ ਸੰਸਥਾ ਰਾਧਾ ਸੁਆਮੀ ਸਤਿਸੰਗ ਬਿਆਸ ਨੂੰ ਕੋਰੋਨਾ ਯੋਧਾ ਵਜੋਂ ਸ਼ਲਾਘਾ ਪੱਤਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX