ਨਵਾਂਸ਼ਹਿਰ, 3 ਜੂਨ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਪਿਛਲੇ ਦਿਨੀਂ ਆਮ ਆਦਮੀ ਪਾਰਟੀ ਦੇ ਆਗੂ ਪਰਮਜੀਤ ਸਿੰਘ ਪੰਮਾ ਹੱਤਿਆ ਕਾਂਡ ਦੇ ਦੂਸਰੇ ਕਥਿਤ ਦੋਸ਼ੀ ਨੰੂ ਵੀ ਪੁਲਿਸ ਪ੍ਰਸ਼ਾਸਨ ਵਲੋਂ ਬੀਤੇ ਦਿਨ ਆਪ ਆਗੂਆਂ ਵਲੋਂ ਕੀਤੇ ਗਏ ਜ਼ੋਰਦਾਰ ਪ੍ਰਦਰਸ਼ਨ ਤੋਂ ...
ਭੱਦੀ, 3 ਜੂਨ (ਨਰੇਸ਼ ਧੌਲ)- ਪਿਛਲੇ ਦਿਨੀਂ ਪਿੰਡ ਆਦੋਆਣਾ ਦੇ ਨੌਜਵਾਨ ਦਾ ਕੋਰੋਨਾ ਟੈੱਸਟ ਪਾਜ਼ੀਟਿਵ ਆਉਣ ਕਾਰਨ ਸਿਹਤ ਵਿਭਾਗ ਵਲੋਂ ਜਿੱਥੇ ਉਸ ਨੂੰ ਢਾਹਾਂ ਕਲੇਰਾਂ ਹਸਪਤਾਲ ਭੇਜਿਆ ਗਿਆ ਹੈ ਉੱਥੇ ਉਸ ਨਾਲ ਸਬੰਧਿਤ 12 ਪਰਿਵਾਰਕ ਮੈਂਬਰਾਂ ਦੇ ਸੈਂਪਲ ਵੀ ਲਏ ਗਏ ਸਨ | ...
ਸੜੋਆ, 3 ਜੂਨ (ਨਾਨੋਵਾਲੀਆ)- ਡਾ: ਨਰਿੰਦਰ ਕੁਮਾਰ ਐੱਸ.ਐਮ.ਓ. ਸੜੋਆ ਦੀ ਅਗਵਾਈ ਵਿਚ ਪਿੰਡ ਸੜੋਆ ਵਿਖੇ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਸਬੰਧੀ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਵਿਅਕਤੀ ਤੋਂ ਵਿਅਕਤੀ ਦੀ ਦੂਰੀ ਵੱਲ ਵਿਸ਼ੇਸ਼ ਧਿਆਨ ਦਿੰਦਿਆਂ ਡਾ: ਨਰਿੰਦਰ ਕੁਮਾਰ ...
ਔੜ, 3 ਜੂਨ (ਜਰਨੈਲ ਸਿੰਘ ਖੁਰਦ)- ਡਾ: ਸੁਰਿੰਦਰ ਸਿੰਘ ਮੁੱਖ ਖੇਤੀਬਾੜੀ ਅਫਸਰ ਸ਼.ਭ.ਸ.ਨਗਰ ਦੇ ਦਿਸ਼ਾ-ਨਿਰਦੇਸ਼ਾ ਤਹਿਤ ਬਲਾਕ ਔੜ ਦੇ ਸਮੂਹ ਕੀਟਨਾਸ਼ਕ ਡੀਲਰਾਂ ਦੀਆਂ ਦੁਕਾਨਾਂ ਤੇ ਖਾਦ, ਬੀਜ ਅਤੇ ਕੀੜੇਮਾਰ ਦਵਾਈਆਂ ਦੀ ਅਚਨਚੇਤ ਚੈਕਿੰਗ ਬਲਾਕ ਖੇਤੀਬਾੜੀ ਵਿਕਾਸ ...
ਭੱਦੀ, 3 ਜੂਨ (ਨਰੇਸ਼ ਧੌਲ)-ਥਾਣਾ ਬਲਾਚੌਰ ਦੀ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਦੇ ਧੰਦੇ ਨੂੰ ਠੱਲ੍ਹ ਪਾਉਣ ਲਈ ਚਲਾਈ ਮੁਹਿੰਮ ਦੌਰਾਨ ਪਿੰਡ ਟਕਾਰਲਾ ਵਿਖੇ 3 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ | ਥਾਣਾ ਸਦਰ ਬਲਾਚੌਰ ਮੁਖੀ ਭਰਤ ...
ਬੰਗਾ, 3 ਜੂਨ (ਜਸਬੀਰ ਸਿੰਘ ਨੂਰਪੁਰ) - ਕੋਵਿਡ ਸੰਕਟ ਦੇ ਮੱਦੇਨਜ਼ਰ ਗਰੀਬ ਤੇ ਲੋੜਵੰਦ ਲੋਕਾਂ ਦੀ ਮੱਦਦ ਲਈ ਪੰਜਾਬ ਸਰਕਾਰ ਵਲੋਂ ਕੇਂਦਰ ਸਰਕਾਰ ਦੀ ਸਹਾਇਤਾ ਨਾਲ ਆਤਮ ਨਿਰਭਰ ਸਕੀਮ ਤਹਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਸਮਾਰਟ ਰਾਸ਼ਨ ਕਾਰਡਾਂ ਤੋਂ ਵਾਂਝੇ ...
ਸੈਲਾ ਖ਼ੁਰਦ, 3 ਜੂਨ (ਹਰਵਿੰਦਰ ਸਿੰਘ ਬੰਗਾ)-ਬੀਤੀ ਰਾਤ ਚੋਰਾਂ ਵੱਲੋਂ ਸਥਾਨਕ ਰਾਧਾ ਕ੍ਰਿਸ਼ਨ ਮੰਦਰ ਅੰਦਰ ਦਾਖਲ ਹੋ ਕੇ ਤੀਜੀ ਵਾਰ ਚੋਰੀ ਨੂੰ ਅੰਜਾਮ ਦੇਣ ਦਾ ਸਮਾਚਾਰ ਮਿਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਚੋਰ ਮੰਦਰ ਅੰਦਰ ਦਾਖਲ ਹੋ ਕੇ ਮਾਤਾ ਦੁਰਗਾ ...
ਨਵਾਂਸ਼ਹਿਰ, 3 ਜੂਨ (ਗੁਰਬਖਸ਼ ਸਿੰਘ ਮਹੇ)- ਪੰਜਾਬ ਸਰਕਾਰ ਵਲੋਂ ਕੋਵਿਡ-19 ਮਹਾਂਮਾਰੀ ਤੋਂ ਬਚਾਅ ਲਈ ਲਾਕਡਾਊਨ ਤੋਂ ਬਾਅਦ ਜ਼ਿਲ੍ਹੇ ਅੰਦਰ, ਏਜੰਸੀਆਂ ਅਤੇ ਹੋਰ ਕੰਮ-ਕਾਜ ਵਾਲੀਆਂ ਸੰਸਥਾਵਾਂ ਨੰੂ ਚਲਾਉਣ ਦੀ ਆਗਿਆ ਦੇਣ ਤੋਂ ਬਾਅਦ ਮਿਸ਼ਨ ਫ਼ਤਿਹ ਤੇ ਮਿਸ਼ਨ ਘਰ-ਘਰ ...
ਬਲਾਚੌਰ, 3 ਜੂਨ (ਸ਼ਾਮ ਸੁੰਦਰ ਮੀਲੂ)- ਮਨੁੱਖਤਾ ਅਤੇ ਜੰਗਲੀ ਜੀਵ ਜੰਤੂਆਂ, ਵਾਤਾਵਰਨ ਦੀ ਸਾਂਭ ਸੰਭਾਲ ਲਈ ਸ੍ਰੀ ਸਤਿਗੁਰੂ ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸੀ ਸੰਪਰਦਾਇ) ਦੇ ਸੇਵਾ ਕਾਰਜਾਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ | ਇਹ ਵਿਚਾਰ ਅੱਜ ਐੱਸ.ਡੀ.ਐਮ. ...
ਬੰਗਾ, 3 ਜੂਨ (ਜਸਬੀਰ ਸਿੰਘ ਨੂਰਪੁਰ) - ਗੁਰੂ ਨਾਨਕ ਮਿਸ਼ਨ ਚੈਰੀਟੇਬਲ ਹਸਪਤਾਲ ਢਾਹਾਂ ਕਲੇਰਾਂ ਵਿਖੇ ਬਣਾਏ ਆਈਸੋਲੇਸ਼ਨ ਵਾਰਡ 'ਚ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਕੋਰੋਨਾ 'ਤੇ ਫਤਿਹ ਪਾਉਣ ਲਈ ਜਾਰੀ ਮਿਸ਼ਨ ਫਤਿਹ ਤਹਿਤ ਇਲਾਜ ਅਧੀਨ ਮਰੀਜ਼ਾਂ 'ਚ ...
ਨਵਾਂਸ਼ਹਿਰ, 3 ਜੂਨ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਬੀਰ ਸਿੰਘ ਪੱਲੀ ਝਿੱਕੀ ਵਲੋਂ ਪੰਜਾਬ ਸਰਕਾਰ ਵਲੋਂ ਆਰੰਭੇ ਮਿਸ਼ਨ ਫ਼ਤਿਹ ਤਹਿਤ ਗਰੀਬ ਤੇ ਲੋੜਵੰਦ ਲੋਕਾਂ ਦੀ ਮਦਦ ਲਈ ਸਮਾਜਿਕ ਸੁਰੱਖਿਆ ਵਿਭਾਗ ਵਲੋਂ ਪ੍ਰਧਾਨ ਮੰਤਰੀ ਗਰੀਬ ...
ਨਵਾਂਸ਼ਹਿਰ, 3 ਜੂਨ (ਗੁਰਬਖਸ਼ ਸਿੰਘ ਮਹੇ)- ਅੱਜ ਪੰਜਾਬ ਟੈਕਸੀ ਸਟੈਂਡ ਬੰਗਾ ਰੋਡ ਨਵਾਂਸ਼ਹਿਰ ਨੇ ਇੱਥੇ ਮੀਟਿੰਗ ਕਰਕੇ ਲਾਕਡਾਊਨ ਵਿਚ ਟੈਕਸੀ ਮਾਲਕਾਂ ਤੇ ਚਾਲਕਾਂ ਦੀਆਂ ਦਰਪੇਸ਼ ਮੁਸ਼ਕਲਾਂ 'ਤੇ ਵਿਚਾਰ ਕੀਤਾ | ਮੀਟਿੰਗ ਨੂੰ ਸੰਬੋਧਨ ਕਰਦਿਆਂ ਟੈਕਸੀ ਯੂਨੀਅਨ ...
ਬੰਗਾ, 3 ਜੂਨ (ਜਸਬੀਰ ਸਿੰਘ ਨੂਰਪੁਰ) - ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸਿਹਤ ਕੇਂਦਰ ਅਤੇ ਬਾਇਉਗੈਸ ਦੇ ਕਮਰੇ ਖੰਡਰ ਬਣ ਚੁੱਕੇ ਹਨ | ਇਨ੍ਹਾਂ ਕਮਰਿਆਂ ਦੀ ਕਈ ਸਾਲਾਂ ਤੋਂ ਵਰਤੋਂ ਨਾ ਹੋਣ ਕਾਰਨ ਕਮਰਿਆਂ ਦੀਆਂ ਖਿੜਕੀਆਂ ਟੁੱਟੀਆਂ ...
ਨਵਾਂਸ਼ਹਿਰ, 3 ਜੂਨ (ਹਰਵਿੰਦਰ ਸਿੰਘ)- ਪਿੰਡ ਨਵਾਂਗਰਾਂ ਕੱੁਲਪੁਰ ਵਿਖੇ ਕੋਰੋਨਾ ਵਾਇਰਸ ਦੀ ਆੜ ਹੇਠ ਚੱਲ ਰਹੇ ਨਾਜਾਇਜ਼ ਸਟੋਨ ਕ੍ਰੈਸ਼ਰ ਅਤੇ ਨਾਜਾਇਜ਼ ਮਾਈਨਿੰਗ ਨੂੰ ਬੰਦ ਕਰਾਉਣ ਲਈ ਕੰਢੀ ਸੰਘਰਸ਼ ਕਮੇਟੀ ਪੰਜਾਬ ਦੇ ਆਗੂਆਂ ਵਲੋਂ ਐੱਸ.ਐੱਸ.ਪੀ. ਸ਼ਹੀਦ ਭਗਤ ...
ਭੱਦੀ, 3 ਜੂਨ (ਨਰੇਸ਼ ਧੌਲ)-ਸਤਿਗੁਰੂ ਬ੍ਰਹਮ ਸਾਗਰ ਮਹਾਰਾਜ ਭੂਰੀ ਵਾਲਿਆਂ ਦੇ ਚੇਲੇ ਸਵਾਮੀ ਸਰੂਪਾ ਨੰਦ ਰਾਜਗੁਰੂ ਮਹਾਰਾਜ ਤੇ ਕੁੱਲਾਂ ਦੀ ਸਰਕਾਰ ਬਾਬਾ ਸਰਵਣ ਦਾਸ ਮਹਾਰਾਜ ਮਹਾਂ ਤਪੱਸਵੀ ਅਤੇ ਉੱਚ ਕੋਟੀ ਦੇ ਦਰਵੇਸ਼ ਸੰਤ ਮਹਾਂਪੁਰਸ਼ ਸਨ | ਜਿਨ੍ਹਾਂ ਨੇ ਆਪਣਾ ਸਮੁੱਚਾ ਜੀਵਨ ਜਿੱਥੇ ਭੁੱਲੇ ਭਟਕੇ ਲੋਕਾਂ ਨੂੰ ਈਸ਼ਵਰ ਨਾਲ ਜੋੜਨ ਲਈ ਲਗਾਇਆ ਉੱਥੇ ਦੀਨ ਦੁਖੀਆਂ ਦੇ ਕਸ਼ਟਾਂ ਦਾ ਨਿਵਾਰਨ ਵੀ ਕੀਤਾ | ਇਹ ਪ੍ਰਵਚਨ ਸਵਾਮੀ ਦਾਸਾ ਨੰਦ ਭੂਰੀ ਵਾਲਿਆਂ ਸ੍ਰੀ ਅਨੁਭਵ ਧਾਮ ਨਾਨੋਵਾਲ ਨੇ ਉਨ੍ਹਾਂ ਦੀ ਬਰਸੀ ਨੂੰ ਸਮਰਪਿਤ ਕਰਦਿਆਂ ਉਨ੍ਹਾਂ ਦੇ ਚਰਨਾਂ 'ਚ ਸਮੂਹ ਸੰਗਤਾਂ ਦੇ ਮੰਗਲਮਈ ਜੀਵਨ ਦੀ ਕਾਮਨਾ ਕਰਦਿਆਂ ਹੋਇਆਂ ਕੀਤੇ | ਉਨ੍ਹਾਂ ਕਿਹਾ ਕਿ ਸਮੁੱਚੀਆਂ ਸੰਗਤਾਂ ਨੂੰ ਆਪਣਾ ਮਨੁੱਖਾਂ ਜਨਮ ਸਫਲਾ ਕਰਨ ਲਈ ਅਜਿਹੇ ਦਰਵੇਸ਼ ਸੰਤਾਂ ਮਹਾਂ ਪੁਰਸ਼ਾਂ ਦੇ ਦੱਸੇ ਮਾਰਗ 'ਤੇ ਚੱਲਣ ਦਾ ਪ੍ਰਣ ਕਰਨਾ ਚਾਹੀਦਾ ਹੈ | ਇਸ ਮੌਕੇ ਚੌਧਰੀ ਨੰਦ ਲਾਲ ਮਹੈਸ਼ੀ ਪ੍ਰਧਾਨ, ਠੇਕੇਦਾਰ ਮੂਲ ਰਾਜ ਕਟਾਰੀਆ, ਠੇਕੇਦਾਰ ਰਾਮ ਸਰੂਪ ਥੋਪੀਆ, ਭਗਤ ਨੰਦ ਲਾਲ ਭਾਟੀਆ, ਠੇਕੇਦਾਰ ਚਰਨਜੀਤ ਕਟਾਰੀਆ, ਠੇਕੇਦਾਰ ਰਾਮ ਲੋਕ ਚੇਚੀ, ਭਗਤ ਹੰਸ ਰਾਜ, ਠੇਕੇਦਾਰ ਮਨੋਹਰ ਲਾਲ ਨੇ ਵੀ ਮਹਾਂ ਪੁਰਸ਼ਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ |
ਹੁਸ਼ਿਆਰਪੁਰ, 3 ਜੂਨ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਬਹੁਜਨ ਸਮਾਜ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਤੋਂ ਨਾਰਾਜ਼ ਪਾਰਟੀ ਅਹੁਦੇਦਾਰਾਂ ਵਲੋਂ ਅਸਤੀਫ਼ੇ ਦੇਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਅੱਜ ਪਾਰਟੀ ਦੇ ਯੂਥ ਵਿੰਗ ਦੇ ਅਹੁਦੇਦਾਰਾਂ ਸੋਹਨ ਲਾਲ, ...
ਬਲਾਚੌਰ, 3 ਜੂਨ (ਦੀਦਾਰ ਸਿੰਘ ਬਲਾਚੌਰੀਆ)- ਪ੍ਰਸਿੱਧ ਧਾਰਮਿਕ ਅਸਥਾਨ ਤੱਕੀਆਂ ਸਾਈਾ ਸਾਬਰ ਸ਼ਾਹ ਨੇੜੇ ਨਵਾਂ ਬੱਸ ਅੱਡਾ ਬਲਾਚੌਰ ਵਿਖੇ 4 ਤੇ 5 ਜੂਨ ਨੂੰ ਲੱਗਣ ਵਾਲਾ ਰੌਸ਼ਨੀ ਮੇਲਾ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਤਾਲਾਬੰਦੀ ਕਾਰਨ ਮੁਲਤਵੀ ਕਰ ਦਿੱਤਾ ਗਿਆ ਹੈ | ...
ਹੁਸ਼ਿਆਰਪੁਰ, 3 ਜੂਨ (ਹਰਪ੍ਰੀਤ ਕੌਰ)-ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਪਿੰਡ ਡਾਡਾ ਦੀ ਪੰਚਾਇਤ ਨੂੰ ਗਲੀਆਂ ਅਤੇ ਨਾਲੀਆਂ ਲਈ 6 ਲੱਖ ਰੁਪਏ ਦਾ ਚੈਕ ਪੰਚਾਇਤ ਨੂੰ ਦਿੱਤਾ | ਇਸ ਮੌਕੇ ਬੋਲਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਵਿਕਾਸ ਕਾਰਜਾਂ ਦੇ ਕੰਮ ਜਾਰੀ ...
ਸ਼ਾਮਚੁਰਾਸੀ, 3 ਜੂਨ (ਗੁਰਮੀਤ ਸਿੰਘ ਖ਼ਾਨਪੁਰੀ)-ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਪਿੰਡ ਧੁੱਗਾ (ਨਜ਼ਦੀਕ ਨੈਣੋਵਾਲ ਜੱਟਾਂ) ਦੇ ਮੁੱਖ ਸੇਵਾਦਾਰ ਸੰਤ ਬਾਬਾ ਸਤਰੰਜਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਸਾਲ 4 ਜੂਨ ਨੂੰ ਸੰਤ ਬਾਬਾ ਠਾਕੁਰ ਸਿੰਘ ਦੀ ਯਾਦ ...
ਨਵਾਂਸ਼ਹਿਰ, 3 ਜੂਨ (ਗੁਰਬਖਸ਼ ਸਿੰਘ ਮਹੇ)-ਡੀ.ਟੀ.ਓ. ਦਫ਼ਤਰ 'ਚ ਡਰਾਈਵਿੰਗ ਲਾਇਸੰਸ ਸਮੇਤ ਬਹਾਲ ਕੀਤੀਆਂ ਗਈਆਂ ਅਤੇ ਨਿਰਵਿਘਨ ਚੱਲ ਰਹੀਆਂ ਸੇਵਾਵਾਂ ਦਾ ਲੋਕ ਲਾਭ ਪ੍ਰਾਪਤ ਕਰ ਰਹੇ ਹਨ | ਇਹ ਜਾਣਕਾਰੀ ਐਸ.ਡੀ.ਐਮ. ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ ਨੇ ਇਕ ਜੂਨ ਤੋਂ ...
ਭੰਗਾਲਾ, 3 ਜੂਨ (ਸਰਵਜੀਤ ਸਿੰਘ)- ਕਾਂਗਰਸ ਦੇ ਮੈਂਬਰ ਰਾਜ ਸਭਾ ਤੇ ਸੀਨੀਅਰ ਆਗੂ ਸ. ਪ੍ਰਤਾਪ ਸਿੰਘ ਬਾਜਵਾ ਵੱਲੋਂ ਪੰਜਾਬ ਦੇ ਕਿਸਾਨਾਂ ਦੀ ਗੰਨੇ ਦੀ ਕਰੀਬ 681.75 ਕਰੋੜ ਦੀ ਬਕਾਇਆ ਰਾਸ਼ੀ ਅਦਾ ਕਰਨ ਸੰਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲਿਖੀ ਗਈ ਚਿੱਠੀ ...
ਸੰਧਵਾਂ, 3 ਜੂਨ (ਪ੍ਰੇਮੀ ਸੰਧਵਾਂ) - ਸੰਤ ਹਰਭਜਨ ਸਿੰਘ ਸੰਧੂ, ਸੰਤ ਤਾਰਾ ਚੰਦ, ਸੰਤ ਹਾਕਮ ਦਾਸ, ਸਾਈਾ ਮਲਕੀਤ ਸ਼ਾਹ, ਸੇਵਾਦਾਰ ਕਰਨੈਲ ਚੰਦ ਚੁੰਬਰ, ਸਰਪੰਚ ਤੀਰਥ ਕੌਰ ਸੂੰਢ, ਸਰਪੰਚ ਸ੍ਰੀਮਤੀ ਰਾਜਵਿੰਦਰ ਕੌਰ ਬੋਇਲ ਆਦਿ ਸੇਵਾਦਾਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ...
ਜਲੰਧਰ, 3 ਜੂਨ (ਅ.ਬ.)-ਜੀ.ਐਨ.ਏ. ਯੂਨੀਵਰਸਿਟੀ ਵਲੋਂ ਭਾਰਤੀ ਪ੍ਰਾਹੁਣਚਾਰੀ ਕਾਂਗਰਸ ਦੇ ਸਹਿਯੋਗ ਨਾਲ 'ਇਨਵੈਂਟ ਦਾ ਫਿਊਚਰ ਦ ਨਿਊ ਨਾਰਮਲ ਫਾਰ ਹਾਸਪੀਟੈਲਿਟੀ ਐਾਡ ਟੂਰਿਜ਼ਮ ' ਵਿਸ਼ੇ 'ਤੇ ਅੰਤਰਰਾਸ਼ਟਰੀ ਈ-ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਕਿਹਾ ਕਿ ਕੋਰੋਨਾ ਮਹ ...
ਜਲੰਧਰ, 3 ਜੂਨ (ਅ.ਬ.)-ਜੀ.ਐਨ.ਏ. ਯੂਨੀਵਰਸਿਟੀ ਵਲੋਂ ਭਾਰਤੀ ਪ੍ਰਾਹੁਣਚਾਰੀ ਕਾਂਗਰਸ ਦੇ ਸਹਿਯੋਗ ਨਾਲ 'ਇਨਵੈਂਟ ਦਾ ਫਿਊਚਰ ਦ ਨਿਊ ਨਾਰਮਲ ਫਾਰ ਹਾਸਪੀਟੈਲਿਟੀ ਐਾਡ ਟੂਰਿਜ਼ਮ ' ਵਿਸ਼ੇ 'ਤੇ ਅੰਤਰਰਾਸ਼ਟਰੀ ਈ-ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਕਿਹਾ ਕਿ ਕੋਰੋਨਾ ਮਹ ...
ਦਸੂਹਾ, 3 ਜੂਨ (ਭੁੱਲਰ)- ਆਮ ਆਦਮੀ ਪਾਰਟੀ ਦੀ ਮੀਟਿੰਗ ਪਿੰ੍ਰਸੀਪਲ ਸੁਰਿੰਦਰ ਸਿੰਘ ਬਸਰਾ ਹਲਕਾ ਇੰਚਾਰਜ ਦਸੂਹਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਉਨ੍ਹਾਂ ਕਿਹਾ ਕਿ ਮੈਡੀਕਲ ਕਾਲਜਾਂ ਦੀਆਂ ਫ਼ੀਸਾਂ ਵਿਚ ਕੀਤੇ ਭਾਰੀ ਵਾਧੇ ਨਾਲ ਗ਼ਰੀਬ ਤੇ ਮੱਧ ਵਰਗ ਦੇ ...
ਨਵਾਂਸ਼ਹਿਰ, 3 ਜੂਨ (ਗੁਰਬਖਸ਼ ਸਿੰਘ ਮਹੇ)-ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਿਸ ਵਲੋਂ ਕਰੀਬ ਸਾਢੇ 8 ਲੱਖ ਰੁਪਏ ਦੀ ਠੱਗੀ ਦੇ ਦੋ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ | ਮਿਲੀ ਜਾਣਕਾਰੀ ਅਨੁਸਾਰ ਨਰਿੰਦਰ ਕੌਰ ਪਤਨੀ ਸਵ: ਜਸਵੀਰ ਸਿੰਘ ਵਾਸੀ ਕੁਲਾਮ ਨੇ ਐਸ.ਐਸ.ਪੀ. ਸ਼ਹੀਦ ...
ਹੁਸ਼ਿਆਰਪੁਰ, 3 ਜੂਨ (ਨਰਿੰਦਰ ਸਿੰਘ ਬੱਡਲਾ)-ਜਿੱਥੇ ਦੇਸ਼ ਕੋਰੋਨਾ ਮਹਾਂਮਾਰੀ ਨਾਲ ਜੂਝ ਰਿਹਾ ਹੈ ਤੇ ਕਈ ਸੰਸਥਾਵਾਂ ਲੋਕਾਂ ਦੀ ਮਦਦ ਲਈ ਅੱਗੇ ਆਈਆਂ ਹਨ, ਉੱਥੇ ਸੂਬੇ ਦੀ ਕਾਂਗਰਸ ਸਰਕਾਰ ਨੇ ਇਸ ਸੰਕਟ ਦੀ ਘੜੀ 'ਚ ਵੀ ਲੋਕਾਂ ਦੀ ਮਦਦ ਤਾਂ ਕੀ ਕਰਨੀ ਹੈ, ਸਗੋਂ ਘਪਲਿਆਂ ...
ਮੁਕੇਰੀਆਂ, 3 ਜੂਨ (ਰਾਮਗੜ੍ਹੀਆ)-ਬੀਤੇ ਦਿਨੀਂ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੁਆਰਾ ਆਨ ਲਾਈਨ ਮੁਕਾਬਲੇ ਕਰਵਾਏ ਗਏ ਸਨ ਤਾਂ ਕਿ ਲਾਕ ਡਾਊਨ ਦੇ ਸਮੇਂ ਵਿਦਿਆਰਥੀਆਂ ਦੀ ਸਹੀ ਸੋਚ ਨੂੰ ਵਧਾਇਆ ਜਾਵੇ | ਜਿਸ 'ਚ ਵੁੱਡਬਰੀ ਵਰਲਡ ਸਕੂਲ ਦੀ ਵਿਦਿਆਰਥਣ ਪਰੀਸ਼ਾ ...
ਬੰਗਾ, 3 ਜੂਨ (ਕਰਮ ਲਧਾਣਾ) - ਪੰਜਾਬ ਪੁਲਿਸ ਦੇ ਏ. ਐਸ. ਆਈ ਅਵਤਾਰ ਲਾਲ ਵਾਸੀ ਪਿੰਡ ਪੱਦੀ ਮੱਠਵਾਲੀ ਜੋ ਕਿ ਜਲੰਧਰ ਪੁਲਿਸ ਵਿਚ ਸੇਵਾਵਾਂ ਨਿਭਾ ਰਹੇ ਹਨ ਅਤੇ ਕੋਰੋਨਾ ਵਾਇਰਸ ਕਰਕੇ ਚੱਲ ਰਹੀ ਤਾਲਾਬੰਦੀ ਦੌਰਾਨ ਲੋੜਵੰਦਾਂ ਦੀ ਨਿੱਜੀ ਤੌਰ 'ਤੇ ਮਦਦ ਕਰਨ ਲਈ ਦੂਜਿਆਂ ਲਈ ...
ਗੜ੍ਹਸ਼ੰਕਰ, 3 ਜੂਨ (ਧਾਲੀਵਾਲ)- ਸਥਾਨਕ ਸਿਵਲ ਹਸਪਤਾਲ ਵਿਖੇ ਕੋਰੋਨਾ ਮਹਾਂਮਾਰੀ ਦੇ ਚੱਲਦੇ ਹੋਏ ਡਾ. ਬਲਵਿੰਦਰ ਸਿੰਘ ਦੀ ਟੀਮ ਵਲੋਂ ਵੱਖ-ਵੱਖ ਪਿੰਡਾਂ ਨਾਲ ਸਬੰਧਿਤ 73 ਕੋਰੋਨਾ ਸ਼ੱਕੀਆਂ ਦੇ ਟੈੱਸਟ ਲਈ ਨਮੂਨੇ ਲਏ ਗਏ | ਐੱਸ.ਐੱਮ.ਓ. ਡਾ. ਟੇਕ ਰਾਜ ਭਾਟੀਆਂ ਨੇ ...
ਗੜ੍ਹਸ਼ੰਕਰ, 3 ਜੂਨ (ਧਾਲੀਵਾਲ)-ਜਨਵਾਦੀ ਇਸਤਰੀ ਸਭਾ (ਐਡਵਾ) ਵਲੋਂ ਮੰਗਾਂ ਨੂੰ ਲੈ ਕੇ ਸੂਬਾਈ ਮੀਤ ਪ੍ਰਧਾਨ ਬੀਬੀ ਸੁਭਾਸ਼ ਮੱਟੂ ਤੇ ਬੀਬੀ ਸੁਰਿੰਦਰ ਕੌਰ ਚੁੰਬਰ ਦੀ ਅਗਵਾਈ ਹੇਠ ਮੁੱਖ ਮੰਤਰੀ ਪੰਜਾਬ ਦੇ ਨਾਂਅ ਨਾਇਬ ਤਹਿਸੀਲਦਾਰ ਧਰਮਿੰਦਰ ਕੁਮਾਰ ਨੂੰ ਮੰਗ ਪੱਤਰ ...
ਹੁਸ਼ਿਆਰਪੁਰ, 3 ਜੂਨ (ਬਲਜਿੰਦਰਪਾਲ ਸਿੰਘ)-ਡੇਅਰੀ ਯੂਨੀਅਨ ਹੁਸ਼ਿਆਰਪੁਰ ਦੀ ਮੀਟਿੰਗ ਪ੍ਰਧਾਨ ਸੁਖਦੇਵ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ 'ਚ ਯੂਨੀਅਨ ਦੇ ਸਾਰੇ ਅਹੁਦੇਦਾਰਾਂ ਵੱਲੋਂ ਦੁੱਧ ਦੇ ਰੇਟ 'ਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਵਾਧਾ ਕਰਨ ਦਾ ਫ਼ੈਸਲਾ ...
ਚੱਬੇਵਾਲ, 3 ਜੂਨ (ਰਾਜਾ ਸਿੰਘ ਪੱਟੀ)-ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਦੇ ਮੁਖੀ ਜਿੰਦਾ ਸ਼ਹੀਦ ਜਥੇਦਾਰ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਸ਼੍ਰੀ ਗੁਰੂ ਹਰਿ ਰਾਇ ਸਾਹਿਬ ਕਾਲਜ ਫ਼ਾਰ ਵੁਮੈਨ ਹਰੀਆਂ ਵੇਲਾਂ ...
ਦਸੂਹਾ, 3 ਜੂਨ (ਕੌਸ਼ਲ)- ਦਸੂਹਾ ਵਿਕਾਸ ਮੰਚ ਵਲੋਂ ਸ਼ਹਿਰ ਦੇ ਜਿਨ੍ਹਾਂ ਲੋਕਾਂ ਦੇ ਨੀਲੇ ਕਾਰਡ ਕੱਟ ਦਿੱਤੇ ਗਏ ਸਨ, ਉਨ੍ਹਾਂ ਪਰਿਵਾਰਾਂ ਨੂੰ ਰਾਸ਼ਨ ਦੇਣ ਦੀ ਮੁਹਿੰਮ ਸ਼ੁਰੂ ਕੀਤੀ ਹੈ, ਜਿਸ ਤਹਿਤ ਪਹਿਲਾਂ ਵੀ ਲੋਕਾਂ ਨੂੰ ਰਾਸ਼ਨ ਦਿੱਤਾ ਗਿਆ ਹੈ ਤੇ ਅੱਜ ਵੀ ...
ਹੁਸ਼ਿਆਰਪੁਰ, 3 ਜੂਨ (ਬਲਜਿੰਦਰਪਾਲ ਸਿੰਘ)-ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ 'ਚ ਥਾਣਾ ਗੜ੍ਹਦੀਵਾਲਾ ਪੁਲਿਸ ਨੇ ਇੱਕ ਕਥਿਤ ਦੋਸ਼ੀ ਨੂੰ ਨਾਮਜ਼ਦ ਕਰਕੇ ਉਸ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮਾਈਨਿੰਗ ਅਧਿਕਾਰੀ ਹਰਮਿੰਦਰਪਾਲ ਸਿੰਘ ...
ਹੁਸ਼ਿਆਰਪੁਰ, 3 ਜੂਨ (ਬਲਜਿੰਦਰਪਾਲ ਸਿੰਘ)-ਨੌਜਵਾਨ ਨੂੰ ਰਸਤੇ 'ਚ ਰੋਕ ਕੇ ਕੁੱਟਮਾਰ ਕਰਨ ਦੇ ਦੋਸ਼ 'ਚ ਥਾਣਾ ਗੜ੍ਹਸ਼ੰਕਰ ਪੁਲਿਸ ਨੇ ਇੱਕੋ ਪਰਿਵਾਰ ਦੇ 5 ਮੈਂਬਰਾਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਬਿਲੜੋਂ ਦੇ ਵਾਸੀ ਕੇਵਲ ਸਿੰਘ ...
ਹੁਸ਼ਿਆਰਪੁਰ, 3 ਜੂਨ (ਬਲਜਿੰਦਰਪਾਲ ਸਿੰਘ)-ਪੁਲਿਸ ਨੇ ਵੱਖ-ਵੱਖ ਸਥਾਨਾਂ ਤੋਂ 3 ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਗੜ੍ਹਸ਼ੰਕਰ ਪੁਲਿਸ ਨੇ ਰੁੜਕੀ ਨਹਿਰ ਨਜ਼ਦੀਕ ਕੀਤੀ ਨਾਕਾਬੰਦੀ ਦੌਰਾਨ ...
ਹੁਸ਼ਿਆਰਪੁਰ, 3 ਜੂਨ (ਬਲਜਿੰਦਰਪਾਲ ਸਿੰਘ)-ਧਾਰਮਿਕ ਸਥਾਨ 'ਤੇ ਮੱਥਾ ਟੇਕਣ ਜਾ ਰਹੀ ਇੱਕ ਔਰਤ ਦੇ ਕੰਨਾਂ 'ਚੋਂ ਮੋਟਰਸਾਈਕਲ ਸਵਾਰਾਂ ਵਲੋਂ ਸੋਨੇ ਦੀਆਂ ਵਾਲੀਆਂ ਝਪਟ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਅਜੀਤ ਨਗਰ ਦੀ ਵਾਸੀ ਬੀਨਾ ...
ਗੜ੍ਹਸ਼ੰਕਰ, 3 ਜੂਨ (ਧਾਲੀਵਾਲ)- ਗੜ੍ਹਸ਼ੰਕਰ ਪੁਲਿਸ ਨੇ ਇੱਕ ਵਿਅਕਤੀ ਨੂੰ ਪਾਬੰਦੀਸ਼ੁਦਾ ਟੀਕਿਆਂ ਸਮੇਤ ਕਾਬੂ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ | ਐੱਸ.ਐੱਚ.ਓ. ਇੰਸਪੈਕਟਰ ਇਕਬਾਲ ਸਿੰਘ ਨੇ ਦੱਸਿਆ ਕਿ ਮਾੜੇ ਅਨਸਰਾਂ ਿਖ਼ਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਐੱਸ.ਆਈ. ...
ਹੁਸ਼ਿਆਰਪੁਰ, 3 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ ਵਿਚ ਕੋਵਿਡ ਲੌਕਡਾਊਨ ਦੌਰਾਨ ਗ਼ਰੀਬ ਪਰਿਵਾਰਾਂ ਨੂੰ ਜਿੱਥੇ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ ਤਹਿਤ ਲਾਭ ਦਿੱਤਾ ਜਾ ਰਿਹਾ ਹੈ, ਉੱਥੇ ਪੰਜਾਬ ਸਰਕਾਰ ਦੇ 'ਮਿਸ਼ਨ ਫਤਿਹ' ਤਹਿਤ ਇਸ ...
ਹੁਸ਼ਿਆਰਪੁਰ, 3 ਜੂਨ (ਬਲਜਿੰਦਰਪਾਲ ਸਿੰਘ)-21 ਸਾਲਾ ਨੌਜਵਾਨ ਨੇ ਕਥਿਤ ਤੌਰ 'ਤੇ ਲੜਕੀ, ਉਸ ਦੀ ਮਾਂ ਤੇ ਉਨ੍ਹਾਂ ਦੇ ਗੁਆਂਢੀ ਨੌਜਵਾਨ ਤੋਂ ਤੰਗ-ਪ੍ਰੇਸ਼ਾਨ ਹੋ ਕੇ ਜ਼ਹਿਰ ਨਿਗਲ ਕੇ ਆਤਮ-ਹੱਤਿਆ ਕਰ ਲਈ | ਪੁਲਿਸ ਨੇ ਪੀੜਤ ਦੇ ਭਰਾ ਦੀ ਸ਼ਿਕਾਇਤ 'ਤੇ ਤਿੰਨ ਕਥਿਤ ਦੋਸ਼ੀਆਂ ...
ਨੰਗਲ ਬਿਹਾਲਾਂ, 3 ਜੂਨ (ਵਿਨੋਦ ਮਹਾਜਨ)-ਕੋਰੋਨਾ ਬਿਮਾਰੀ ਦੇ ਚੱਲਦੇ ਮਾਰਚ ਮਹੀਨੇ ਤੋਂ ਪੰਜਾਬ ਵਿਚ ਕਰਫ਼ਿਊ ਜਾਰੀ ਸੀ | ਇਸ ਦੌਰਾਨ ਲੋਕਾਂ ਨੂੰ ਬਿਜਲੀ ਦੇ ਬਿਲ ਨਹੀਂ ਮਿਲੇ | ਸਰਕਾਰ ਨੇ ਵੱਡੇ-ਵੱਡੇ ਦਾਅਵੇ ਕੀਤੇ ਸੀ, ਕਿ ਕਰਫ਼ਿਊ ਅਤੇ ਲਾਕ ਡਾਊਨ ਦੌਰਾਨ ਲੋਕਾਂ ...
ਗੜ੍ਹਦੀਵਾਲਾ 3 ਜੂਨ (ਚੱਗਰ)-ਅੱਜ ਬੀ.ਐਸ.ਐਨ.ਐਲ. ਐਕਸਚੇਂਜ ਗੜ੍ਹਦੀਵਾਲਾ ਵਿਖੇ ਪਵਨ ਕੁਮਾਰ ਦੀ ਅਗਵਾਈ ਹੇਠ ਵੱਖ-ਵੱਖ ਬਰਾਂਚਾਂ 'ਚ ਠੇਕੇਦਾਰੀ ਸਿਸਟਮ ਅਧੀਨ ਕੰਮ ਕਰਦੇ ਸਕਿਊਰਿਟੀ ਗਾਰਡ ਤੇ ਲਾਈਨਮੈਨਾਂ ਵਲੋਂ 18 ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਦੇ ਵਿਰੋਧ ਵਿਚ ...
ਹੁਸ਼ਿਆਰਪੁਰ, 3 ਜੂਨ (ਬਲਜਿੰਦਰਪਾਲ ਸਿੰਘ)-ਸਾਬਕਾ ਕੇਂਦਰੀ ਰਾਜ ਮੰਤਰੀ ਤੇ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਵਿਜੇ ਸਾਂਪਲਾ ਦੇ ਫੇਸਬੁੱਕ ਪੇਜ ਨੂੰ ਹੈਕਰਾਂ ਵਲੋਂ ਹੈਕ ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਂਪਲਾ ਨੇ ...
ਹੁਸ਼ਿਆਰਪੁਰ, 3 ਜੂਨ (ਬਲਜਿੰਦਰਪਾਲ ਸਿੰਘ)-ਜੇ. ਐਨ. ਯੂ., ਏ. ਐਮ. ਯੂ. ਤੇ ਜਾਮੀਆ ਯੂਨੀਵਰਸਿਟੀ ਦੇ ਵਿਦਿਆਰਥੀਆਂ 'ਤੇ ਝੂਠੇ ਪਰਚੇ ਦਰਜ ਕਰਕੇ ਦਿੱਲੀ ਤੇ ਯੂ.ਪੀ. ਪੁਲਿਸ ਵੱਲੋਂ ਗਿ੍ਫ਼ਤਾਰ ਕਰਨ ਦੇ ਵਿਰੋਧ 'ਚ ਸਾਂਝਾ ਫ਼ਰੰਟ ਵੱਲੋਂ ਹੁਸ਼ਿਆਰਪੁਰ ਵਿਖੇ ਰੋਸ ਪ੍ਰਦਰਸ਼ਨ ...
ਹਾਜੀਪੁਰ, 3 ਜੂਨ (ਜੋਗਿੰਦਰ ਸਿੰਘ)-ਹਾਜੀਪੁਰ-ਤਲਵਾੜਾ ਰੋਡ 'ਤੇ ਜੰਗਲਾਤ ਵਿਭਾਗ ਦੀ ਲਾਪਰਵਾਹੀ ਕਾਰਨ ਲੱਖਾਂ ਰੁਪਏ ਦੀ ਲੱਕੜ ਖ਼ਰਾਬ ਹੋਣ ਕੰਡੇ ਪਹੁੰਚ ਚੁੱਕੀ ਹੈ | ਦੇਖਣ ਵਿਚ ਆਇਆ ਹੈ ਕਿ ਉਕਤ ਸੜਕ 'ਤੇ ਹਨੇਰੀ ਝੱਖੜ ਕਾਰਨ ਜੋ ਦਰਖ਼ਤ ਪਿਛਲੇ ਕਾਫ਼ੀ ਸਮਾਂ ਪਹਿਲਾਂ ...
ਹੁਸ਼ਿਆਰਪੁਰ, 3 ਜੂਨ (ਬਲਜਿੰਦਰਪਾਲ ਸਿੰਘ)-ਆਮ ਆਦਮੀ ਪਾਰਟੀ ਵਲੋਂ ਗੰਨਾ ਕਾਸ਼ਤ ਕਰਨ ਵਾਲੇ ਕਿਸਾਨਾਂ ਦੀ ਬਕਾਇਆ ਰਾਸ਼ੀ ਨੂੰ ਲੈ ਕੇ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੂੰ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਪਾਬਲਾ ਦੀ ਅਗਵਾਈ 'ਚ ਮੰਗ-ਪੱਤਰ ਦਿੱਤਾ ਗਿਆ | ਇਸ ਮੌਕੇ ...
ਹੁਸ਼ਿਆਰਪੁਰ, 3 ਜੂਨ (ਬਲਜਿੰਦਰਪਾਲ ਸਿੰਘ)-ਖੇਤਾਂ 'ਚ ਕੰਮ ਕਰ ਰਹੇ ਕਿਸਾਨ ਦੀ ਕੁੱਟਮਾਰ ਕਰਕੇ ਉਸ ਨੂੰ ਜ਼ਖ਼ਮੀ ਕਰਨ ਦੇ ਦੋਸ਼ 'ਚ ਥਾਣਾ ਗੜ੍ਹਦੀਵਾਲਾ ਪੁਲਿਸ ਨੇ 2 ਔਰਤਾਂ ਸਮੇਤ 4 ਕਥਿਤ ਦੋਸ਼ੀਆਂ ਨੂੰ ਨਾਮਜ਼ਦ ਕਰਕੇ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ...
ਹੁਸ਼ਿਆਰਪੁਰ, 3 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ 3 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਉਪਰੰਤ ਹੁਣ ਮਰੀਜ਼ਾਂ ਦੀ ਗਿਣਤੀ 134 ਹੋ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਜਸਬੀਰ ਸਿੰਘ ਨੇ ਦੱਸਿਆ ਕਿ ਕੋਵਿਡ-19 ਦੇ ...
ਮਿਆਣੀ, 3 ਜੂਨ (ਹਰਜਿੰਦਰ ਸਿੰਘ ਮੁਲਤਾਨੀ)- ਪਿੰਡ ਨੰਗਲੀ ਵਿਚ ਅੱਜ ਫਿਰ 3 ਹੋਰ ਪਿੰਡ ਵਾਸੀਆਂ ਦੀ ਰਿਪੋਰਟ ਪਾਜ਼ੀਟਿਵ ਆਉਣ ਕਾਰਨ ਪਿੰਡ ਵਿਚ ਪਾਜੀਟਿਵ ਮਰੀਜ਼ਾਂ ਦੀ ਗਿਣਤੀ 29 ਹੋ ਗਈ ਹੈ | ਦੂਜੇ ਪਾਸੇ ਇਸ ਦੌਰਾਨ 15 ਪਾਜ਼ੀਟਿਵ ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪਿੰਡ ...
ਹੁਸ਼ਿਆਰਪੁਰ, 3 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ 'ਮਿਸ਼ਨ ਫਤਿਹ' ਤਹਿਤ ਜਿੱਥੇ ਪੰਜਾਬ ਸਰਕਾਰ ਵਲੋਂ ਕੋਵਿਡ-19 ਦੇ ਮੱਦੇਨਜ਼ਰ ਜਾਗਰੂਕਤਾ ਦੇ ਨਾਲ-ਨਾਲ ਜ਼ਰੂਰੀ ਸੇਵਾਵਾਂ ਦੀ ਸ਼ੁਰੂਆਤ ਕੀਤੀ ਜਾ ਚੁੱਕੀ ਹੈ | ...
ਦਸੂਹਾ, 3 ਜੂਨ (ਭੁੱਲਰ)- ਸਿਵਲ ਹਸਪਤਾਲ ਦਸੂਹਾ ਵਿਖੇ ਡਾਕਟਰਾਂ ਵੱਲੋਂ ਐਮ.ਬੀ.ਬੀ.ਐੱਸ. ਦੀ ਦਾਖਲਾ ਫ਼ੀਸ ਦੇ ਵਿਰੋਧ 'ਚ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਡਾਕਟਰ ਦੀਦਾਰ ਸਿੰਘ, ਡਾ. ਜੀ. ਪੀ. ਸਿੰਘ, ਡਾਕਟਰ ਹਰਜੀਤ ਸਿੰਘ, ਡਾ. ਰਣਜੀਤ ਸਿੰਘ ਆਦਿ ਨੇ ਕਿਹਾ ਕਿ ਕੋਰੋਨਾ ...
ਗੜ੍ਹਦੀਵਾਲਾ, 3 ਜੂਨ (ਚੱਗਰ)-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਦੇ ਨਿਰਦੇਸ਼ਾਂ ਮੁਤਾਬਿਕ ਬੀਜ ਤੇ ਕੀੜੇਮਾਰ ਦਵਾਈਆਂ ਦੀ ਡੁਪਲੀਕੇਸੀ ਰੋਕਣ ਸਬੰਧੀ ਪ੍ਰਸ਼ਾਸਨ ਵਲੋਂ ਸ਼ੁਰੂ ਕੀਤੀ ਮੁਹਿੰਮ ਤਹਿਤ ਅੱਜ ਗੜ੍ਹਦੀਵਾਲਾ ਵਿਖੇ ਨਾਇਬ ਤਹਿਸੀਲਦਾਰ ਨਿਰਮਲ ਸਿੰਘ ਦੀ ...
ਜਲੰਧਰ, 3 ਜੂਨ (ਮੇਜਰ ਸਿੰਘ)-ਜਲੰਧਰ ਸ਼ਹਿਰ ਵਿਚ ਵਿਕਣੋਂ ਰਹਿ ਗਏ ਸ਼ਰਾਬ ਦੇ 18 ਗਰੁੱਪ ਆਖ਼ਰ 30 ਮਈ ਨੂੰ ਪੰਜਾਬ ਸਰਕਾਰ ਨੇ ਕਲਬੂਤਾ ਦੇ ਕੇ ਕਰੀਬ 5 ਕਰੋੜ ਰੁਪਏ ਦੇ ਵਾਧੇ ਨਾਲ 94 ਕਰੋੜ ਰੁਪਏ 'ਚ ਵੇਚ ਲਏ ਤੇ ਨਾਲ ਭਰੋਸਾ ਦਿੱਤਾ ਕਿ ਸਾਰੇ ਸਿੰਡੀਕੇਟ ਬਣਾ ਕੇ ਸ਼ਰਾਬ ...
ਗੜ੍ਹਸ਼ੰਕਰ, 3 ਜੂਨ (ਧਾਲੀਵਾਲ)-ਕਾਂਗਰਸੀ ਆਗੂ ਐਡਵੋਕੇਟ ਪੰਕਜ ਕ੍ਰਿਪਾਲ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ 'ਚ ਗੜ੍ਹਸ਼ੰਕਰ ਸ਼ਹਿਰ 'ਚ ਰੌਸ਼ਨੀ ਦੀ ਸਮੱਸਿਆ ਦਾ ਹੱਲ ਕਰਨ ਲਈ 100 ਨਵੀਆਂ ਐੱਲ.ਈ.ਡੀ. ਲਾਈਟਾਂ ਲਗਾਈਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਮੈਂਬਰ ਪਾਰਲੀਮੈਂਟ ...
ਦਸੂਹਾ, 3 ਜੂਨ (ਭੁੱਲਰ)- ਐੱਸ.ਡੀ.ਐਮ. ਦਸੂਹਾ ਜੋਤੀ ਬਾਲਾ ਮੱਟੂ ਵੱਲੋਂ ਖਾਦ ਬੀਜ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ | ਇਸ ਮੌਕੇ ਉਨ੍ਹਾਂ ਦੁਕਾਨਾਂ ਅੰਦਰ ਰੱਖੇ ਬੀਜ ਦਵਾਈਆਂ ਅਤੇ ਖਾਦਾਂ ਦੇ ਸਟਾਕ ਦੀ ਪੜਤਾਲ ਕੀਤੀ | ਉਨ੍ਹਾਂ ਦੱਸਿਆ ਕਿ ਖਾਦ ਬੀਜ ਅਤੇ ...
ਚੱਬੇਵਾਲ, 3 ਜੂਨ (ਰਾਜਾ ਸਿੰਘ ਪੱਟੀ)-ਬਿਜਲੀ ਦੀ ਦੁਕਾਨ ਤੋਂ ਨਕਦੀ ਤੇ ਹੋਰ ਸਾਮਾਨ ਚੋਰੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਬਿੰਦਰ ਇਲੈਕਟਿ੍ਕਲ ਚੱਬੇਵਾਲ ਦੇ ਮਾਲਕ ਕੁਲਵਿੰਦਰ ਸ਼ਰਮਾ ਨੇ ਦੱਸਿਆ ਕਿ ਦੁਪਹਿਰ ਸਮੇਂ ਦੁਕਾਨ ਦਾ ਸ਼ਟਰ ਖੋਲਿ੍ਹਆ ...
ਦਸੂਹਾ, 3 ਜੂਨ (ਕੌਸ਼ਲ)- ਦਸੂਹਾ ਸ਼ਹਿਰ ਅੰਦਰ ਬਲਾਕ ਸੰਮਤੀ ਦੀ ਪਈ ਕੀਮਤੀ ਜ਼ਮੀਨ ਜਿੱਥੇ ਪਹਿਲਾਂ ਪੁਰਾਣੀ ਕਚਹਿਰੀ ਹੁੰਦੀ ਸੀ, ਉਸ ਦੀ ਅਹਿਮੀਅਤ ਨੂੰ ਸਮਝਦੇ ਹੋਏ ਹਲਕਾ ਵਿਧਾਇਕ ਅਰੁਣ ਡੋਗਰਾ ਮਿੱਕੀ ਵੱਲੋਂ ਵਿਸ਼ੇਸ਼ ਉਪਰਾਲੇ ਮਿਥੇ ਗਏ | ਇਸ ਸਬੰਧੀ ਅੱਜ ਬਲਾਕ ...
ਮੁਕੇਰੀਆਂ, 3 ਜੂਨ (ਸਰਵਜੀਤ ਸਿੰਘ)-ਆਮ ਆਦਮੀ ਪਾਰਟੀ ਮੁਕੇਰੀਆਂ ਦੇ ਵਫ਼ਦ ਨੇ ਹਲਕਾ ਮੁਕੇਰੀਆਂ ਵਿਚ ਹੋ ਰਹੀ ਗੈਰ ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਹਲਕਾ ਇੰਚਾਰਜ ਮੁਕੇਰੀਆਂ ਪ੍ਰੋਫੈਸਰ ਜੀ.ਐੱਸ. ਮੁਲਤਾਨੀ ਦੀ ਅਗਵਾਈ ਹੇਠ ਐੱਸ.ਡੀ.ਐਮ. ਦਫ਼ਤਰ ਦੇ ਸੁਪਰਡੈਂਟ ...
ਹੁਸ਼ਿਆਰਪੁਰ, 3 ਜੂਨ (ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਜਿੱਥੇ ਪੰਜਾਬ ਸਰਕਾਰ ਵੱਲੋਂ ਕੋਰੋਨਾ ਿਖ਼ਲਾਫ਼ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾ ਰਹੀ ਹੈ, ਉੱਥੇ 'ਮਿਸ਼ਨ ਫ਼ਤਿਹ' ਦੀ ਸ਼ੁਰੂਆਤ ਵੀ ਕੀਤੀ ਗਈ ਹੈ, ਤਾਂ ਜੋ ਸੂਬਾ ਵਾਸੀਆਂ ...
ਹੁਸ਼ਿਆਰਪੁਰ, 3 ਜੂਨ (ਬਲਜਿੰਦਰਪਾਲ ਸਿੰਘ)-ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਵੱਲੋਂ ਮਹਿੰਦਰ ਸਿੰਘ ਸੰਦਰਾਂ ਨੂੰ ਜ਼ਿਲ੍ਹਾ ਬਹੁਜਨ ਸਮਾਜ ਪਾਰਟੀ ਹੁਸ਼ਿਆਰਪੁਰ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਸੰਦਰਾਂ ਵੱਲੋਂ ਜ਼ਿਲ੍ਹਾ ਪੱਧਰੀ ...
ਗੜ੍ਹਦੀਵਾਲਾ 3 ਜੂਨ (ਚੱਗਰ)-ਗੜ੍ਹਦੀਵਾਲਾ 'ਚ ਪੁਲਿਸ ਪ੍ਰਸ਼ਾਸਨ ਵੱਲੋਂ ਬਿਨਾ ਮਾਸਕ ਘੁੰਮਣ ਵਾਲੇ 12 ਲੋਕਾਂ ਦੇ ਚਲਾਨ ਕੱਟੇ ਗਏ | ਇਸ ਸਬੰਧੀ ਨਾਇਬ ਤਹਿਸੀਲਦਾਰ ਗੜ੍ਹਦੀਵਾਲਾ ਨਿਰਮਲ ਸਿੰਘ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਮਾਸਕ ਨਾ ਪਾਉਣ ਵਾਲਿਆਂ 'ਤੇ ਹੋਰ ...
ਮੁਕੇਰੀਆਂ, 3 ਜੂਨ (ਰਾਮਗੜ੍ਹੀਆ)-ਅੱਜ ਭਾਰਤੀ ਜਨਤਾ ਪਾਰਟੀ ਦੀ ਵਿਸ਼ੇਸ਼ ਬੈਠਕ ਸੂਬਾ ਉਪ ਪ੍ਰਧਾਨ ਰਕੇਸ਼ ਰਾਠੌਰ ਦੀ ਪ੍ਰਧਾਨਗੀ ਹੇਠ ਮੁਕੇਰੀਆਂ ਵਿਖੇ ਹੋਈ | ਇਸ ਸਮੇਂ ਹਲਕਾ ਇੰਚਾਰਜ ਜੰਗੀ ਲਾਲ ਮਹਾਜਨ, ਸਾਬਕਾ ਮੰਤਰੀ ਅਰੁਣੇਸ਼ ਸ਼ਾਕਰ, ਬੀਬੀ ਸੁਖਜੀਤ ਕੌਰ ਸ਼ਾਹੀ ...
ਚੱਬੇਵਾਲ, 3 ਜੂਨ ( ਰਾਜਾ ਸਿੰਘ ਪੱਟੀ) ) ਵਿਧਾਇਕ ਡਾ. ਰਾਜ ਕੁਮਾਰ ਨੇ ਪਿੰਡ ਪੱਟੀ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ | ਇਸ ਮੌਕੇ ਪਿੰਡ ਪੱਟੀ ਦੇ ਸਰਪੰਚ ਮੇਜਰ ਸ਼ਿੰਦਰਪਾਲ ਨੇ ਪਿੰਡ ਵਿਚ ਚੱਲ ਰਹੇ ਵਿਕਾਸ ਕਾਰਜਾਂ ਸੰਬੰਧੀ ਜਾਣਕਾਰੀ ਦਿੰਦੇ ਹੋਏ ...
ਹੁਸ਼ਿਆਰਪੁਰ, 3 ਜੂਨ (ਨਰਿੰਦਰ ਸਿੰਘ ਬੱਡਲਾ)-ਮਾਊਨਟੇਨ ਸਟਰਾਈਕਰਜ਼ ਕਲੱਬ ਹੁਸ਼ਿਆਰਪੁਰ ਵਲੋਂ ਵਿਸ਼ਵ ਸਾਈਕਲ ਦਿਵਸ ਮਨਾਇਆ ਗਿਆ | ਉੱਘੇ ਸਾਈਕਲਿਸਟ ਤੇ ਮਿੳਾੂਸੀਪਲ ਕਾਰਪੋਰੇਸ਼ਨ ਹੁਸ਼ਿਆਰਪੁਰ ਦੇ ਬਰਾਂਡ ਅੰਬੈਸਡਰ ਬਲਰਾਜ ਸਿੰਘ ਚੌਹਾਨ ਦੀ ਅਗਵਾਈ 'ਚ ਸਵੇਰੇ 6 ...
ਹੁਸ਼ਿਆਰਪੁਰ, 3 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਟਰਾਂਸਪੋਰਟ ਯੂਨੀਅਨ ਵਲੋ ਪ੍ਰਧਾਨ ਮਨਜੀਤ ਸਿੰਘ ਦੀ ਅਗਵਾਈ 'ਚ ਸੂਬਾ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਮਨਜੀਤ ਸਿੰਘ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਉਹ ਸਕੂਲ ਬੱਸਾਂ ਚਲਾ ...
ਮਿਆਣੀ, 3 ਜੂਨ (ਹਰਜਿੰਦਰ ਸਿੰਘ ਮੁਲਤਾਨੀ)-ਗੁਰੂ ਗੋਬਿੰਦ ਸਿੰਘ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮਿਆਣੀ ਸਥਿਤ ਗੁਰਦੁਆਰਾ ਗੋਬਿੰਦ ਪ੍ਰਵੇਸ਼ ਵਿਖੇ ਮਹਾਨ ਤਪੱਸਵੀ ਵਿੱਦਿਆ ਦਾਨੀ, ਸਮਾਜ ਸੁਧਾਰਕ, ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ 70ਵੀਂ ਬਰਸੀ ...
ਹੁਸ਼ਿਆਰਪੁਰ, 3 ਜੂਨ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਗੌਰਮਿੰਟ ਟੀਚਰਜ਼ ਯੂਨੀਅਨ (ਜੀਟੀਯੂ) ਦੀ ਜ਼ਿਲ੍ਹਾ ਇਕਾਈ ਦੇ ਅਹੁਦੇਦਾਰਾਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਮਨਦੀਪ ਸ਼ਰਮਾ ਦੀ ਅਗਵਾਈ ਹੇਠ ਜ਼ਿਲ੍ਹਾ ਉਪ ਸਿਖਿਆ ਅਫ਼ਸਰ (ਅ) ਧੀਰਜ ਵਸ਼ਿਸ਼ਟ ਨਾਲ ਹੋਈ | ...
ਮਾਹਿਲਪੁਰ, 3 ਜੂਨ (ਦੀਪਕ ਅਗਨੀਹੋਤਰੀ)-ਜਨਵਾਦੀ ਇਸਤਰੀ ਸਭਾ ਵੱਲੋਂ ਕੋਰੋਨਾ ਮਹਾਂਮਾਰੀ ਦੌਰਾਨ ਗ਼ਰੀਬ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਲਝਾਉਣ ਲਈ ਇੱਕ ਮੰਗ ਪੱਤਰ ਨਾਇਬ ਤਹਿਸੀਲਦਾਰ ਰਾਮ ਚੰਦ ਬੰਗੜ ਨੂੰ ਦਿੱਤਾ ਗਿਆ | ਇਸ ਮੰਗ ਪੱਤਰ ਰਾਹੀਂ ਸਭਾ ਦੀਆਂ ...
ਹੁਸ਼ਿਆਰਪੁਰ, 3 ਜੂਨ (ਬਲਜਿੰਦਰਪਾਲ ਸਿੰਘ)-ਉਦਯੋਗ ਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਸੂਬੇ ਨੂੰ ਕੋਰੋਨਾ ਮੁਕਤ ਕਰਨ ਲਈ ਜਾਗਰੂਕਤਾ ਮੁਹਿੰਮ ਦੇ ਤੌਰ 'ਤੇ 'ਮਿਸ਼ਨ ਫਤਿਹ' ਦੀ ਸ਼ੁਰੂਆਤ ...
ਦਸੂਹਾ, 3 ਜੂਨ (ਭੁੱਲਰ)- ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਸਥਾਨ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵੱਲੋਂ ਬਣਾਈ ਜਾ ਰਹੀ ਨਵੀਂ ਇਮਾਰਤ ਦੀ ਕਾਰ ਸੇਵਾ 6 ਜੂਨ ਤੋਂ ਸ੍ਰੀ ਗੁਰੂ ...
ਟਾਂਡਾ ਉੜਮੁੜ, 3 ਜੂਨ (ਭਗਵਾਨ ਸਿੰਘ ਸੈਣੀ)- ਸਹਾਇਕ ਕਾਰਜਕਾਰੀ ਇੰਜੀਨੀਅਰ ਸਬ ਡਵੀਜ਼ਨ ਸਿਟੀ ਟਾਂਡਾ ਵੱਲੋਂ ਮਿਲੀ ਜਾਣਕਾਰੀ ਅਨੁਸਾਰ 4 ਜੂਨ ਨੂੰ ਟਾਂਡਾ 'ਚ ਬਿਜਲੀ ਬੰਦ ਰਹੇਗੀ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਹਾਇਕ ਕਾਰਜਕਾਰੀ ਇੰਜੀਨੀਅਰ ਪੰਜਾਬ ਰਾਜ ਪਾਵਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX