ਤਾਜਾ ਖ਼ਬਰਾਂ


ਅਮਰੀਕਾ 'ਚ ਆਜ਼ਾਦੀ ਦਿਵਸ ਪਰੇਡ 'ਚ ਅੰਨ੍ਹੇਵਾਹ ਗੋਲੀਬਾਰੀ
. . .  1 day ago
ਪੋਰਟ ਬਲੇਅਰ, ਅੰਡੇਮਾਨ ਅਤੇ ਨਿਕੋਬਾਰ ਵਿਚ ਭੂਚਾਲ ਦੇ ਮਹਿਸੂਸ ਕੀਤੇ ਗਏ ਝਟਕੇ
. . .  1 day ago
ਹਿਮਾਚਲ ਪ੍ਰਦੇਸ਼ ਦੇ ਕੁੱਲੂ ਬੱਸ ਹਾਦਸੇ ਵਿਚ ਇਕ ਹੋਰ ਮੌਤ, ਮਰਨ ਵਾਲਿਆਂ ਦੀ ਗਿਣਤੀ 13 ਹੋਈ
. . .  1 day ago
ਵਿੱਦਿਅਕ ਅਦਾਰਿਆਂ ਦੇ ਬਾਹਰ ਖ਼ਾਲਿਸਤਾਨ ਦੇ ਨਾਅਰੇ ਲਿਖਣ ਦੇ ਦੋਸ਼ ਹੇਠ ਪੁਲਿਸ ਨੇ ਇਕ ਨੌਜਵਾਨ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਕਰਨਾਲ, 4 ਜੁਲਾਈ (ਗੁਰਮੀਤ ਸਿੰਘ ਸੱਗੂ )- ਬੀਤੀ 20 ਜੂਨ ਦੀ ਅੱਧੀ ਰਾਤ ਨੂੰ ਸੀ.ਐਮ.ਸਿਟੀ ਹਰਿਆਣਾ ਕਰਨਾਲ ਦੇ ਦੋ ਵਿੱਦਿਅਕ ਅਦਾਰਿਆਂ ਦੀ ਬਾਹਰਲੀਆਂ ਕੰਧਾਂ ਤੇ ਖ਼ਾਲਿਸਤਾਨ ਦੇ ਸਮਰਥਨ ਵਿਚ ਲਿਖੇ ਗਏ ਨਾਅਰਿਆਂ ...
ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 5 ਜੁਲਾਈ ਨੂੰ ਐਲਾਨਿਆ ਜਾਵੇਗਾ 10ਵੀਂ ਦਾ ਨਤੀਜਾ
. . .  1 day ago
ਐੱਸ.ਏ.ਐੱਸ. ਨਗਰ, 4 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ )- ਪੰਜਾਬ ਸਕੂਲ ਸਿੱਖਿਆ ਬੋਰਡ ਦੇ ਕੰਟਰੋਲਰ ਜੇ.ਆਰ. ਮਹਿਰੋਕ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਅਕਾਦਮਿਕ ਸਾਲ 2021-22 ਦਸਵੀਂ ਸ਼੍ਰੇਣੀ ਦਾ ਨਤੀਜਾ ...
ਕੱਲ੍ਹ ਨੂੰ ਹੋਣ ਵਾਲੀ ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ ਹੁਣ 6 ਨੂੰ
. . .  1 day ago
ਬੁਢਲਾਡਾ, 4 ਜੁਲਾਈ (ਸਵਰਨ ਸਿੰਘ ਰਾਹੀ)- ਪੰਜਾਬ ਮੰਤਰੀ ਪ੍ਰੀਸ਼ਦ ਦੀ ਕੱਲ੍ਹ 5 ਜੁਲਾਈ ਦਿਨ ਮੰਗਲਵਾਰ ਨੂੰ ਹੋਣ ਵਾਲੀ ਮੀਟਿੰਗ ਦਾ ਦਿਨ ਤਬਦੀਲ ਕਰ ਦਿੱਤਾ ਗਿਆ ਹੈ । ਇਹ ਮੀਟਿੰਗ ਹੁਣ 5 ਜੁਲਾਈ ਦੀ ...
ਅਮਨ ਅਰੋੜਾ ਦੇ ਕੈਬਨਿਟ ਮੰਤਰੀ ਬਣਨ ਦੀ ਖ਼ੁਸ਼ੀ 'ਚ ਸਮਰਥਕਾਂ ਨੇ ਲੱਡੂ ਵੰਡੇ
. . .  1 day ago
ਸੁਨਾਮ ਊਧਮ ਸਿੰਘ ਵਾਲਾ,4 ਜੁਲਾਈ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਸੁਨਾਮ ਤੋਂ ਪੰਜਾਬ ਭਰ 'ਚ ਸਭ ਤੋਂ ਵੱਧ ਵੋਟਾਂ ਲੈ ਕੇ ਦੂਜੀ ਵਾਰ ਵਿਧਾਇਕ ਬਣੇ ਅਮਨ ਅਰੋੜਾ ...
ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਕੈਬਨਿਟ ਮੰਤਰੀ ਬਣਾਏ ਜਾਣ ਦੀ ਖੁਸ਼ੀ 'ਚ ਅਜਨਾਲਾ ਵਾਸੀਆਂ ਨੇ ਵੰਡੇ ਲੱਡੂ
. . .  1 day ago
ਅਜਨਾਲਾ , 4 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਦੇ ਜੰਪਪਲ ਹਲਕਾ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਕੈਬਨਿਟ ਮੰਤਰੀ ਬਣਾਏ ਜਾਣ ਦੀ ਖੁਸ਼ੀ ਵਿਚ ਅੱਜ ਅਜਨਾਲਾ ਸ਼ਹਿਰ 'ਚ ਸਥਿਤ ...
ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 5 ਜੁਲਾਈ ਨੂੰ
. . .  1 day ago
ਪੰਜਾਬ ਸਰਕਾਰ ਦੇ ਨਵੇਂ ਮੰਤਰੀਆਂ ਨੂੰ ਮਿਲਣ ਵਾਲੀਆਂ ਸਰਕਾਰੀ ਇਨੋਵਾ ਗੱਡੀਆਂ ਪਹੁੰਚੀਆਂ ਰਾਜ ਭਵਨ
. . .  1 day ago
ਪੰਜਾਬ ਕੈਬਨਿਟ ਦਾ ਵਿਸਥਾਰ
. . .  1 day ago
ਜਸਕੀਰਤ ਸਿੰਘ ਉਰਫ਼ ਜੱਸੀ ਦੀ ਹੱਤਿਆ ਕਰਨ ਦੇ ਦੋਸ਼ ਹੇਠ ਤਿੰਨ ਦੋਸ਼ੀਆਂ ਨੂੰ ਤਾਅ ਉਮਰ ਦੀ ਕੈਦ
. . .  1 day ago
ਕਪੂਰਥਲਾ, 4 ਜੁਲਾਈ (ਅਮਰਜੀਤ ਕੋਮਲ)-ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਅਮਰਿੰਦਰ ਸਿੰਘ ਗਰੇਵਾਲ ਨੇ ਅੱਜ ਸ਼ਹਿਰ ਦੇ ਇਕ ਸਨਅਤਕਾਰ ਦੇ 14 ਸਾਲਾ ਪੁੱਤਰ ਜਸਕੀਰਤ ਸਿੰਘ ਉਰਫ਼ ਜੱਸੀ ਦੀ ਬੇਰਹਿਮੀ ਨਾਲ ਹੱਤਿਆ ...
ਰਾਜਸਥਾਨ : ਅਲਵਰ ਬੈਂਕ 'ਚ ਦਿਨ-ਦਿਹਾੜੇ ਲੁੱਟ, 1 ਕਰੋੜ ਦੀ ਨਕਦੀ ਤੇ ਸੋਨਾ ਲੈ ਕੇ 6 ਵਿਅਕਤੀ ਫ਼ਰਾਰ
. . .  1 day ago
ਬੈਂਸ ਜਬਰ ਜਨਾਹ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਦੂਜੇ ਦੋਸ਼ੀ ਸੁਖਚੈਨ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ
. . .  1 day ago
ਲੁਧਿਆਣਾ ,4 ਜੁਲਾਈ (ਰੁਪੇਸ਼ ਕੁਮਾਰ) -ਲੋਕ ਇਨਸਾਫ਼ ਪਾਰਟੀ ਪ੍ਰਮੁੱਖ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਸਮੇਤ ਸੱਤ ਦੋਸ਼ੀਆਂ ਖ਼ਿਲਾਫ਼ ਦਰਜ ਹੋਏ ਜਬਰ ਜਨਾਹ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਦੂਜੇ ...
ਫੌਜਾ ਸਿੰਘ ਸਰਾਰੀ ਬਣੇ ਕੈਬਨਿਟ ਮੰਤਰੀ
. . .  1 day ago
ਅਨਮੋਲ ਗਗਨ ਮਾਨ ਬਣੀ ਕੈਬਨਿਟ ਮੰਤਰੀ, ਚੁੱਕੀ ਸਹੁੰ
. . .  1 day ago
ਚੇਤਨ ਸਿੰਘ ਜੌੜਾ ਮਾਜਰਾ ਬਣੇ ਕੈਬਨਿਟ ਮੰਤਰੀ, ਚੁੱਕੀ ਸਹੁੰ
. . .  1 day ago
ਅਮਨ ਅਰੋੜਾ ਬਣੇ ਕੈਬਨਿਟ ਮੰਤਰੀ
. . .  1 day ago
ਅਜਨਾਲਾ ਦੇ ਜੰਮਪਲ ਡਾ. ਇੰਦਰਬੀਰ ਸਿੰਘ ਨਿੱਜਰ ਬਣੇ ਕੈਬਨਿਟ ਮੰਤਰੀ
. . .  1 day ago
ਅਜਨਾਲਾ ,4 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਕਸਬਾ ਅਜਨਾਲਾ 'ਚ ਜੰਮੇ ਪਲੇ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਤੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ ਇੰਦਰਬੀਰ ਸਿੰਘ ਨਿੱਜਰ ...
ਭਾਰਤ ਨੇ ਆਪਣੀ 90% ਬਾਲਗ ਆਬਾਦੀ ਦਾ ਕੋਵਿਡ-19 ਦਾ ਪੂਰਾ ਕੀਤਾ ਟੀਕਾਕਰਨ - ਕੇਂਦਰੀ ਸਿਹਤ ਮੰਤਰੀ ਡਾ: ਮਨਸੁਖ ਮਾਂਡਵੀਆ
. . .  1 day ago
ਸਿੱਧੂ ਮੂਸੇਵਾਲਾ ਹੱਤਿਆ ਕੇਸ : ਸਚਿਨ ਭਿਵਾਨੀ ਅਤੇ ਅੰਕਿਤ ਸਿਰਸਾ 5 ਦਿਨਾਂ ਦੇ ਪੁਲਿਸ ਰਿਮਾਂਡ 'ਤੇ
. . .  1 day ago
ਨਵੀਂ ਦਿੱਲੀ, 4 ਜੁਲਾਈ - ਦਿੱਲੀ ਪੁਲਿਸ ਨੇ ਸਚਿਨ ਭਿਵਾਨੀ ਅਤੇ ਅੰਕਿਤ ਸਿਰਸਾ ਨੂੰ ਪਟਿਆਲਾ ਕੋਰਟ ਵਿਚ ਪੇਸ਼ ਕੀਤਾ, ਜਿਥੇ ਅਦਾਲਤ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਦੋਵਾਂ ਨੂੰ 5 ਦਿਨਾਂ ਦੇ ਪੁਲਿਸ ਰਿਮਾਂਡ ...
ਆਈ.ਪੀ.ਐਸ. ਅਧਿਕਾਰੀ ਗੌਰਵ ਯਾਦਵ ਅੱਜ ਸੰਭਾਲਣਗੇ ਡੀ.ਜੀ.ਪੀ. ਪੰਜਾਬ ਦਾ ਚਾਰਜ
. . .  1 day ago
ਲੁਧਿਆਣਾ, 4 ਜੁਲਾਈ (ਪਰਮਿਮਦਰ ਸਿੰਘ ਅਹੂਜਾ) - ਪੰਜਾਬ ਦੇ ਡੀ.ਜੀ.ਪੀ. ਵੀ.ਕੇ. ਭਾਵਰਾ ਦੇ ਛੁੱਟੀ 'ਤੇ ਜਾਣ ਦੇ ਚਲਦੇ ਪੰਜਾਬ ਸਰਕਾਰ ਨੇ 1992 ਬੈਚ ਦੇ ਆਈ.ਪੀ.ਐਸ ਅਧਿਕਾਰੀ ਗੌਰਵ ਯਾਦਵ ਨੂੰ ਡੀ.ਜੀ.ਪੀ. ਦਾ ਚਾਰਜ ਦੇ ਦਿੱਤਾ ਹੈ। ਭਾਵਰਾ ਅੱਜ ਉਨ੍ਹਾਂ ਨੂੰ ਡੀ ਜੀ ਪੀ ਦਾ ਚਾਰਜ...
ਅੰਡੇਮਾਨ ਤੇ ਨਿਕੋਬਾਰ 'ਚ ਆਇਆ ਭੂਚਾਲ
. . .  1 day ago
ਪੋਰਟ ਬਲੇਅਰ, 4 ਜੁਲਾਈ - ਅੰਡੇਮਾਨ ਤੇ ਨਿਕੋਬਾਰ ਟਾਪੂ ਦੇ ਪੋਰਟ ਬਲੇਅਰ ਦੇ 256 ਕਿੱਲੋਮੀਟਰ ਦੱਖਣ ਪੂਰਬ 'ਚ ਅੱਜ ਦੁਪਹਿਰ 3.02 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 4.4 ਮਾਪੀ...
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਣਿਆ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਦਾ ਹਾਲ
. . .  1 day ago
ਅੰਮ੍ਰਿਤਸਰ, 4 ਜੁਲਾਈ (ਜਸਵੰਤ ਸਿੰਘ ਜੱਸ )- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਸਥਾਨਕ ਗੁਰੂ ਨਾਨਕ ਦੇਵ ਹਸਪਤਾਲ ਵਿਚ ਇਲਾਜ ਕਰਵਾ ਰਹੇ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਦਾ ਹਾਲ ਚਾਲ...
ਕੁੱਲੂ ਬੱਸ ਹਾਦਸਾ : ਮੁੱਖ ਮੰਤਰੀ ਜੈਰਾਮ ਠਾਕੁਰ ਨੇ ਕੀਤਾ ਹਾਦਸੇ ਵਾਲੀ ਥਾਂ ਦਾ ਦੌਰਾ
. . .  1 day ago
ਕੁੱਲੂ, 4 ਜੁਲਾਈ - ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਕੁੱਲੂ ਵਿਖੇ ਦੁਰਘਟਨਾਗ੍ਰਸਤ ਹੋਈ ਬੱਸ ਵਾਲੀ ਥਾਂ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਇਹ ਬਹੁਤ ਦੁਖਦ ਘਟਨਾ ਹੈ। ਹਾਦਸੇ 'ਚ 12 ਲੋਕਾਂ ਦੀ ਮੌਤ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 27 ਜੇਠ ਸੰਮਤ 552

ਜਲੰਧਰ

ਪੀ. ਏ. ਪੀ. ਫਲਾਈਓਵਰ ਰੇਲਵੇ ਓਵਰ ਬਿ੍ਜ ਨੂੰ ਮਿਲੀ ਹਰੀ ਝੰਡੀ

• ਪਵਨ ਖਰਬੰਦਾ ਜਲੰਧਰ ਛਾਉਣੀ, 8 ਜੂਨ-ਜਲੰਧਰ-ਅੰਮਿ੍ਤਸਰ ਕੌਮੀ ਮਾਰਗ 'ਤੇ ਅਵਾਜਾਈ ਨੂੰ ਸੁਚਾਰੂ ਢੰਗ ਨਾਲ ਯਕੀਨੀ ਬਣਾਉਣ ਲਈ ਪੀ.ਏ.ਪੀ.ਚੌਕ ਰੇਲਵੇ ਓਵਰ ਬਿ੍ਜ ਵਿਖੇ ਵਾਹਨਾਂ ਦੀ ਭੀੜ ਨੂੰ ਘੱਟ ਕਰਨ ਲਈ ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਤੇ ਪੁਲਿਸ ...

ਪੂਰੀ ਖ਼ਬਰ »

ਮੰਦਰਾਂ ਦੇ ਕਿਵਾੜ ਖੁੱਲ੍ਹੇ

ਜਲੰਧਰ 8 ਜੂਨ (ਸ਼ੈਲੀ)-ਸਰਕਾਰ ਦੀਆਂ ਦਿੱਤੀਆਂ ਗੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਸਾਰੇ ਮੰਦਿਰਾਂ ਦੇ ਕਪਾਟ ਖੋਲ ਦਿੱਤੇ ਗਏ | ਮੰਦਿਰ ਪ੍ਰਬੰਧਕ ਕਮੇਟੀਆਂ ਵਲੋਂ ਭਗਤਾਂ ਦੀ ਆਮਦ ਤੇ ਗਾਈਡਲਾਈਨਾਂ ਨੂੰ ਪੂਰਾ ਕਰਨ ਦਾ ਪੂਰਾ ਪ੍ਰਬੰਧ ਕੀਤਾ ਗਿਆ | ਇਸੇ ਦੌਰਾਨ ਸਿੱਧ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ 8 ਸਵੈ-ਸਹਾਇਤਾ ਗਰੁੱਪਾਂ ਨੂੰ 1.20 ਕਰੋੜ ਜਾਰੀ

ਜਲੰਧਰ, 8 ਜੂਨ (ਚੰਦੀਪ ਭੱਲਾ)-ਜ਼ਿਲ੍ਹੇ 'ਚ ਔਰਤਾਂ ਨੂੰ ਸਵੈ ਨਿਰਭਰ ਬਣਾਉਣ ਦੇ ਮੰਤਵ ਨਾਲ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਦੇ 8 ਸਵੈ ਸਹਾਇਤਾ ਗਰੁੱਪਾਂ ਨੂੰ 1.20 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਤਾਂ ਜੋ ਕੋਵਿਡ-19 ਦੌਰਾਨ ਸੂਬੇ ਦੀ ਆਰਥਿਕਤਾ ਨੂੰ ਮੁੜ ...

ਪੂਰੀ ਖ਼ਬਰ »

ਟਰੈਕਟਰ ਟਰਾਲੀਆਂ ਦਾ 2 ਕਰੋੜ ਦਾ ਕੰਮ ਦੇਣ ਦਾ ਮਾਮਲਾ ਹਾਈਕੋਰਟ ਪੁੱਜਾ

ਜਲੰਧਰ, 8 ਜੂਨ (ਸ਼ਿਵ)-ਨਗਰ ਨਿਗਮ ਦੀ ਵਿੱਤ ਅਤੇ ਠੇਕਾ ਸਬ ਕਮੇਟੀ ਵਲੋਂ ਇਕ ਠੇਕੇਦਾਰ ਨੂੰ 24 ਟਰੈਕਟਰ ਟਰਾਲੀਆਂ ਨੂੰ 2.2 ਕਰੋੜ ਵਿਚ ਠੇਕੇ 'ਤੇ ਦੇਣ ਦਾ ਮਾਮਲਾ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਪੁੱਜ ਗਿਆ ਹੈ | ਇਸ ਦੇ ਿਖ਼ਲਾਫ਼ ਦੂਜੇ ਠੇਕੇਦਾਰ ਵਲੋਂ ਹਾਈਕੋਰਟ ਵਿਚ ਪਾਈ ਗਈ ਪਟੀਸ਼ਨ 'ਤੇ ਨਗਰ ਨਿਗਮ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ | ਇਸ ਕੰਮ ਨੂੰ ਵਿੱਤ ਤੇ ਠੇਕਾ ਸਬ ਕਮੇਟੀ ਦੀ ਮੀਟਿੰਗ ਵਿਚ ਮਨਜੂਰੀ ਦਿੱਤੀ ਗਈ ਸੀ | ਨਿਗਮ ਦੀ ਵਿੱਤ ਤੇ ਠੇਕਾ ਸਬ ਕਮੇਟੀ ਵਲੋਂ ਚਾਰੇ ਹਲਕਿਆਂ ਲਈ ਸਫ਼ਾਈ ਤੇ ਹੋਰ ਕੰਮ ਕਰਾਉਣ ਲਈ 24 ਟਰੈਕਟਰ ਟਰਾਲੀਆਂ 2 ਕਰੋੜ ਦੇ ਠੇਕੇ 'ਤੇ ਦੇਣ ਦੇ ਕੰਮ ਨੂੰ ਮਨਜੂਰੀ ਦੇ ਦਿੱਤੀ ਗਈ ਹੈ ਜਦਕਿ ਕਮੇਟੀ ਨੇ ਕੁੱਲ 5.64 ਕਰੋੜ ਦੇ ਵਿਕਾਸ ਦੇ ਕੰਮਾਂ ਨੂੰ ਮਨਜੂਰੀ ਦੇ ਦਿੱਤੀ ਹੈ | ਮੇਅਰ ਜਗਦੀਸ਼ ਰਾਜਾ ਦੀ ਹਾਜ਼ਰੀ ਵਿਚ ਕਮੇਟੀ ਨੇ ਇਸ ਮਤੇ ਨੂੰ ਪਾਸ ਕੀਤਾ | ਇਸ ਮੌਕੇ ਕਮਿਸ਼ਨਰ ਦੀਪਰਵਾ ਲਾਕੜਾ, ਵਧੀਕ ਕਮਿਸ਼ਨਰ ਬਬੀਤਾ ਕਲੇਰ, ਜੇ. ਸੀ. ਹਰਚਰਨ ਸਿੰਘ, ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੌਰ, ਡਿਪਟੀ ਮੇਅਰ ਹਰਸਿਮਰਨਜੀਤ ਸਿੰਘ ਬੰਟੀ, ਬੰਟੀ ਨੀਲਕੰਠ ਤੇ ਹੋਰ ਹਾਜ਼ਰ ਸਨ | ਕਮੇਟੀ ਵਲੋਂ ਇਹੋ ਪਾਸ ਕੀਤਾ ਗਿਆ ਅਹਿਮ ਮਤਾ ਸੀ ਕਿਉਂਕਿ ਚਾਰੇ ਹਲਕਿਆਂ ਵਿਚ ਕੂੜਾ ਚੁੱਕਣ ਤੇ ਸਫ਼ਾਈ ਦੇ ਕੰਮ ਲਈ ਟਰੈਕਟਰ ਟਰਾਲੀਆਂ ਦਾ ਟੈਂਡਰ ਦਾ ਸਮਾਂ ਖ਼ਤਮ ਹੋ ਗਿਆ ਸੀ ਜਿਸ ਕਰਕੇ ਇਸ ਮਤੇ ਨੂੰ ਮਨਜੂਰੀ ਦਿੱਤੀ ਗਈ | ਦੱਸਿਆ ਜਾਂਦਾ ਹੈ ਕਿ ਮੇਅਰ ਨੇ ਠੇਕੇਦਾਰ ਨੂੰ ਆਪਣਾ ਕੰਮ ਸ਼ੁਰੂ ਕਰਨ ਦੀ ਹਦਾਇਤ ਦੇ ਦਿੱਤੀ ਹੈ |
ਇਸ ਲਈ ਬਕਾਇਦਾ ਹਦਾਇਤ ਦਿੱਤੀ ਗਈ ਹੈ ਕਿ ਟਰੈਕਟਰ ਟਰਾਲੀਆਂ ਵਲੋਂ ਕੌਾਸਲਰਾਂ ਤੋਂ ਜਾਣਕਾਰੀ ਲੈ ਕੇ ਹੀ ਕੰਮ ਕੀਤਾ ਜਾਵੇਗਾ | ਇਸ ਲਈ ਬਕਾਇਦਾ ਚਾਰਟ ਬਣਾਇਆ ਜਾਵੇ |

ਖ਼ਬਰ ਸ਼ੇਅਰ ਕਰੋ

 

ਜੂਆ ਖੇਡਦੇ ਗਿ੍ਫ਼ਤਾਰ ਕੀਤੇ 11 ਵਿਅਕਤੀਆਂ 'ਚੋਂ ਇਕ ਆਇਆ ਕੋਰੋਨਾ ਪਾਜ਼ੀਟਿਵ

ਜਲੰਧਰ, 8 ਜੂਨ (ਐੱਮ. ਐੱਸ. ਲੋਹੀਆ)-ਸ਼ੁੱਕਰਵਾਰ ਨੂੰ ਸੀ.ਆਈ.ਏ. ਸਟਾਫ਼ ਨੇ ਗੁਰੂ ਅਮਰਦਾਸ ਕਾਲੋਨੀ 'ਚ ਇਕ ਪ੍ਰਵਾਸੀ ਭਾਰਤੀ ਦੀ ਕੋਠੀ 'ਚ ਜੂਆ ਖੇਡਦੇ ਜਿਹੜੇ 11 ਵਿਅਕਤੀਆਂ ਨੂੰ 19 ਲੱਖ 82 ਹਜ਼ਾਰ ਰੁਪਏ ਦੀ ਨਗਦੀ, 3 ਰਿਵਾਲਵਰ ਅਤੇ ਇਕ ਪਿਸਤੌਲ ਸਮੇਤ ਗਿ੍ਫ਼ਤਾਰ ਕੀਤਾ ਸੀ, ...

ਪੂਰੀ ਖ਼ਬਰ »

ਪ੍ਰਤਾਪ ਬਾਗ਼ ਦੇ ਡੰਪ 'ਤੇ ਦੁਕਾਨਦਾਰ ਵੀ ਨਹੀਂ ਆਉਣ ਦੇਣਗੇ ਦੂਜੇ ਹਲਕੇ ਦਾ ਕੂੜਾ

ਜਲੰਧਰ, 8 ਜੂਨ (ਸ਼ਿਵ)- ਪ੍ਰਤਾਪ ਬਾਗ਼ ਡੰਪ ਦੀ ਸਫ਼ਾਈ ਰੱਖਣ ਲਈ ਉੱਤਰੀ ਹਲਕੇ ਦੇ ਵਿਧਾਇਕ ਬਾਵਾ ਹੈਨਰੀ ਨੇ ਡੰਪ ਦੇ ਆਸਪਾਸ ਦੁਕਾਨਦਾਰਾਂ ਨਾਲ ਕੀਤੀ ਗਈ ਮੀਟਿੰਗ ਵਿਚ ਉਨ੍ਹਾਂ ਨੂੰ ਹਦਾਇਤ ਦਿੱਤੀ ਹੈ ਕਿ ਉਹ ਵੀ ਦੂਜੇ ਹਲਕੇ ਦਾ ਕੂੜਾ ਕਿਸੇ ਵੀ ਹਾਲਤ ਵਿਚ ਇਸ ਡੰਪ 'ਤੇ ...

ਪੂਰੀ ਖ਼ਬਰ »

ਨਾਕੇ ਦੌਰਾਨ ਹਾਦਸੇ 'ਚ ਜ਼ਖ਼ਮੀ ਹੋਏ ਏ.ਐਸ.ਆਈ. ਦੀ ਹੋਈ ਮੌਤ

ਜਲੰਧਰ ਛਾਉਣੀ, 8 ਜੂਨ (ਪਵਨ ਖਰਬੰਦਾ)-ਥਾਣਾ ਪਤਾਰਾ ਦੇ ਅਧੀਨ ਆਉਂਦੇ ਪਿੰਡ ਹਜ਼ਾਰਾ ਨੇੜੇ ਬੀਤੀ 16 ਮਈ ਨੂੰ ਰਾਤ ਸਮੇਂ ਆਪਣੇ ਪੁਲਿਸ ਮੁਲਾਜ਼ਮ ਸਾਥੀਆਂ ਸਮੇਤ ਡਿਊਟੀ ਦੇ ਰਹੇ ਏ.ਐਸ.ਆਈ. ਬਲਵੀਰ ਸਿੰਘ ਪੁੱਤਰ ਜੁਗਿੰਦਰ ਸਿੰਘ ਵਾਸੀ ਪਿੰਡ ਚੱਕ ਝੰਡੂ ਭੋਗਪੁਰ ਨੂੰ ਇਕ ...

ਪੂਰੀ ਖ਼ਬਰ »

ਛਾਉਣੀ 'ਚ ਜੂਆ ਖੇਡਣ ਦੇ ਦੋਸ਼ 'ਚ ਦੋ ਕਾਬੂ-ਦੋ ਫ਼ਰਾਰ

ਜਲੰਧਰ ਛਾਉਣੀ, 8 ਜੂਨ (ਪਵਨ ਖਰਬੰਦਾ)-ਥਾਣਾ ਛਾਉਣੀ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਛਾਪਾਮਾਰੀ ਕਰਦੇ ਹੋਏ ਜੂਆ ਖੇਡਣ ਦੇ ਦੋਸ਼ 'ਚ ਦੋ ਵਿਅਕਤੀਆਾ ਨੂੰ ਕਾਬੂ ਕੀਤਾ ਹੈ¢ ਇਹ ਵੀ ਜਾਣਕਾਰੀ ਮਿਲੀ ਕਿ ਇਸ ਛਾਪਾਮਾਰੀ ਦੌਰਾਨ ਦੋ ਵਿਅਕਤੀ ਮੌਕੇ ਤੋਂ ਫਰਾਰ ਹੋਣ 'ਚ ...

ਪੂਰੀ ਖ਼ਬਰ »

ਮਾਮਲਾ ਬ੍ਰੈਂਡਰੱਥ ਰੋਡ 'ਤੇ ਦੁਕਾਨਦਾਰਾਂ ਤੋਂ ਜਬਰੀ ਵਸੂਲੀ ਕਰਨ ਦਾ ਦੇਸੀ ਪਿਸਤੌਲ ਦਿਖਾ ਕੇ ਕੀਤੀ ਸੀ ਵਸੂਲੀ, ਪੁਲਿਸ ਅੱਗੇ ਪੇਸ਼ ਕੀਤੀ ਖਿਡੌਣਾ ਪਿਸਤੌਲ

ਜਲੰਧਰ, 8 ਜੂਨ (ਐੱਮ.ਐੱਸ. ਲੋਹੀਆ)-ਦੁਕਾਨਦਾਰਾਂ ਨੂੰ ਪਿਸਤੌਲ ਦਿਖਾ ਕੇ ਜਬਰੀ ਵਸੂਲੀ ਕਰਨ ਦੇ ਮਾਮਲੇ 'ਚ ਥਾਣਾ ਡਵੀਜ਼ਨ ਨੰਬਰ 4 ਦੀ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਰਾਹੁਲ ਪੁੱਤਰ ਸੁਰਿੰਦਰ ਵਾਸੀ ਅਲੀ ਮੁਹੱਲਾ, ਜਲੰਧਰ ਤੋਂ ਅੱਜ ਪੁਲਿਸ ਨੇ ਦੇਸੀ ਪਿਸਤੌਲ (ਕੱਟਾ) ...

ਪੂਰੀ ਖ਼ਬਰ »

ਔਸਤਨ ਬਿਜਲੀ ਬਿੱਲਾਂ ਨੂੰ ਠੀਕ ਕਰਵਾਉਣ ਲਈ ਦਫ਼ਤਰਾਂ 'ਚ ਪ੍ਰੇਸ਼ਾਨ ਹੋ ਰਹੇ ਖਪਤਕਾਰ

ਜਲੰਧਰ, 8 ਜੂਨ (ਸ਼ਿਵ ਸ਼ਰਮਾ)- ਕੋਰੋਨਾ ਮਹਾਂਮਾਰੀ ਨੇ ਤਾਂ ਇਕ ਪਾਸੇ ਹਰ ਤਰ੍ਹਾਂ ਦਾ ਨੁਕਸਾਨ ਕੀਤਾ ਹੈ ਪਰ ਦੂਜੇ ਪਾਸੇ ਪਾਵਰਕਾਮ ਵਲੋਂ ਬਿਜਲੀ ਦੇ ਭੇਜੇ ਗਏ ਔਸਤਨ ਬਿਜਲੀ ਬਿੱਲਾਂ ਨੂੰ ਠੀਕ ਕਰਵਾਉਣ ਲਈ ਖਪਤਕਾਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ...

ਪੂਰੀ ਖ਼ਬਰ »

ਡੀ.ਏ.ਸੀ. ਕੰਪਲੈਕਸ 'ਚ ਸਮਾਜਿਕ ਦੂਰੀ ਦੇ ਨਿਯਮਾਂ ਨੂੰ ਨਹੀਂ ਮੰਨਦੇ ਲੋਕ

ਜਲੰਧਰ, 8 ਜੂਨ (ਚੰਦੀਪ ਭੱਲਾ)-ਸ਼ਹਿਰ 'ਚ ਲਗਾਤਾਰ ਵਧਦੇ ਜਾ ਰਹੇ ਕੋਰੋਨਾ ਦੇ ਖਤਰੇ ਨੂੰ ਵੇਖਦੇ ਹੋਏ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਹਰ ਰੋਜ਼ ਲੋਕਾਂ ਨੂੰ ਮਾਸਕ ਪਾਉਣ, ਸੈਨੇਟਾਈਜ਼ਰ ਦਾ ਇਸਤੇਮਾਲ ਕਰਨ ਤੇ ਸਮਾਜਿਕ ਦੂਰੀ ਬਣਾ ਕੇ ਰੱਖਣ ਦੇ ਨਿਯਮਾਂ ਦਾ ਪਾਲਣ ਕਰਨ ...

ਪੂਰੀ ਖ਼ਬਰ »

ਸੂਰੀਆ ਇਨਕਲੇਵ ਐਕਸ. ਦੇ ਅਲਾਟੀ ਨੂੰ ਟਰੱਸਟ ਵਲੋਂ 33.92 ਲੱਖ ਦੀ ਅਦਾਇਗੀ

ਜਲੰਧਰ, 8 ਜੂਨ (ਸ਼ਿਵ)-ਰਾਜ ਕਮਿਸ਼ਨ ਦੀ ਹਦਾਇਤ 'ਤੇ ਇੰਪਰੂਵਮੈਂਟ ਟਰੱਸਟ ਜਲੰਧਰ ਵਲੋਂ ਸੂਰੀਆ ਐਨਕਲੇਵ ਐਕਸਟੈਨਸ਼ਨ ਦੇ ਅਲਾਟੀ ਜਗਦੀਪ ਸਿੰਘ ਬੇਦੀ ਨੂੰ ਵਿਆਜ ਦੀ ਬਣਦੀ 33.92 ਲੱਖ ਰੁਪਏ ਦੀ ਰਕਮ ਦੀ ਅਦਾਇਗੀ ਕਰ ਦਿੱਤੀ ਗਈ ਹੈ ਜਦਕਿ ਅਸਲ ਰਕਮ ਵੀ ਦੋ ਮਹੀਨੇ 'ਚ ਦੇਣ ਲਈ ...

ਪੂਰੀ ਖ਼ਬਰ »

400 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਨੂੰ ਲੈ ਕੇ 'ਆਪ' ਵਲੋਂ ਧਰਨਾ

ਹੁਸ਼ਿਆਰਪੁਰ, 8 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਅੱਜ ਲੋਕ ਸਭਾ ਹਲਕਾ ਹੁਸ਼ਿਆਰਪੁਰ ਅਧੀਨ ਆਉਂਦੀਆਂ ਖੰਡ ਮਿੱਲਾਂ ਵੱਲ ਕਿਸਾਨਾਂ ਦੇ 400 ਕਰੋੜ ਰੁਪਏ ਤੋਂ ਵੱਧ ਦੀ ਬਕਾਇਆ ਰਾਸ਼ੀ ਨੂੰ ਲੈ ਕੇ ਮਿੰਨੀ ਸਕੱਤਰੇਤ ਸਾਹਮਣੇ ਆਮ ਆਦਮੀ ਪਾਰਟੀ ਵਲੋਂ ਰੋਸ ਧਰਨਾ ...

ਪੂਰੀ ਖ਼ਬਰ »

ਰੇਲਵੇ ਬੋਰਡ ਦੁਆਰਾ ਕੈਡਰ ਮਲਟੀ ਸਕਿਲਿੰਗ ਦੇ ਫੈਸਲੇ ਦਾ ਆਲ ਇੰਡੀਆ ਟਰੇਨ ਕਲਰਕਾਂ ਵਲੋਂ ਸਵਾਗਤ

ਜਲੰਧਰ, 8 ਜੂਨ (ਹਰਵਿੰਦਰ ਸਿੰਘ ਫੁੱਲ)-ਬੀਤੇ ਦਿਨੀਂ ਲਾਕਡਾਊਨ ਦੌਰਾਨ ਰੇਲਵੇ ਬੋਰਡ ਵਲੋਂ ਵੱਡੇ ਪੱਧਰ 'ਤੇ ਵੱਖ-ਵੱਖ ਵਿਭਾਗਾ ਦੇ ਰੇਲਵੇਂ ਕਰਮਚਾਰੀਆਂ ਦੇ ਕੈਡਰ ਨੂੰ ਆਪਸ 'ਚ ਰਲੇਵਾਂ ਕਰਨ ਦੀ ਕੀਤੀ ਜਾ ਰਹੀ ਤਿਆਰੀ ਦਾ ਰੇਲਵੇਂ ਟਰੇਨ ਕਲਰਕਾਂ ਵਲੋਂ ਭਰਵਾਂ ਸਵਾਗਤ ...

ਪੂਰੀ ਖ਼ਬਰ »

ਆਲੋਵਾਲ ਵਾਸੀ ਕੋਰੋਨਾ ਪਾਜ਼ੀਟਿਵ ਮਹਿਲਾ ਦੀ ਲੜਕੀ ਦੀ ਰਿਪੋਰਟ ਵੀ ਆਈ ਪਾਜ਼ੀਟਿਵ, ਪਿੰਡ ਦੇ ਬਾਕੀ ਲੋਕਾਂ ਦੀ ਰਿਪੋਰਟ ਆਈ ਨੈਗੇਟਿਵ

ਨਕੋਦਰ, 8 ਜੂਨ (ਗੁਰਿੰਦਰ ਸਿੰਘ/ਭੁਪਿੰਦਰ ਅਜੀਤ ਸਿੰਘ)-ਪਿੰਡ ਆਲੋਵਾਲ ਨਿਵਾਸੀ ਮਹਿਲਾ ਜਿਸ ਦੀ ਰਿਪੋਰਟ 4 ਜੂਨ ਨੂੰ ਕੋਰੋਨਾ ਪਾਜ਼ੀਟਿਵ ਆਈ ਸੀ | ਸੋਮਵਾਰ ਨੂੰ ਉਸ ਦੀ ਲੜਕੀ (7) ਸਾਲਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ ਅਤੇ ਬਾਕੀ 34 ਪਿੰਡ ਵਾਸੀਆਂ ਦੀ ਰਿਪੋਰਟ ...

ਪੂਰੀ ਖ਼ਬਰ »

ਨਵੇਂ ਬਿਜਲੀ ਬਿੱਲ ਵਿਰੁੱਧ ਕਿਸਾਨਾਂ ਵਲੋਂ ਧਰਨਾ

ਜਲੰਧਰ, 8 ਜੂਨ (ਮੇਜਰ ਸਿੰਘ)-ਕਿਸਾਨ ਸੰਘਰਸ਼ ਕਮੇਟੀ ਨੇ ਡਿਪਟੀ ਕਮਿਸ਼ਨਰ ਜਲੰਧਰ ਦੇ ਦਫ਼ਤਰ ਅੱਗੇ ਧਰਨਾ ਲਾ ਕੇ ਮੰਗ ਕੀਤੀ ਕਿ ਬਿਜਲੀ ਬਿੱਲ 2003 ਰੱਦ ਕੀਤਾ ਜਾਵੇ ਤੇ ਬਿਜਲੀ ਬਿੱਲ ਦਾ ਨਵਾਂ ਖਰੜਾ ਵਾਪਸ ਲਿਆ ਜਾਵੇ | ਉਨ੍ਹਾਂ ਕਿਹਾ ਕਿ ਕੇਂਦਰ ਪ੍ਰਸ਼ਾਸਿਤ ਰਾਜਾਂ ਵਿਚ ...

ਪੂਰੀ ਖ਼ਬਰ »

ਰਾਮਾ ਮੰਡੀ ਤੇ ਲਾਗਲੇ ਖੇਤਰਾਂ 'ਚ ਸ਼ਰ੍ਹੇਆਮ ਬਣ ਰਹੀਆਂ ਨਾਜਾਇਜ਼ ਇਮਾਰਤਾਂ ਅਧਿਕਾਰੀਆਂ ਦੀ ਅਣਗਹਿਲੀ ਕਾਰਨ ਨਿਗਮ ਦੇ ਲੱਖਾਂ ਰੁਪਏ ਦੇ ਮਾਲੀਏ ਦਾ ਹੋ ਰਿਹਾ ਨੁਕਸਾਨ

ਜਲੰਧਰ ਛਾਉਣੀ, 8 ਜੂਨ (ਪਵਨ ਖਰਬੰਦਾ)-ਅਕਸਰ ਹੀ ਵਿਵਾਦਾਂ 'ਚ ਰਹਿਣ ਵਾਲੀ ਨਗਰ ਨਿਗਮ ਦੀ ਬਿਲਡਿੰਗ ਵਿਭਾਗ ਦੀ ਟੀਮ ਜੋ ਕਿ ਹਾਈਕੋਰਟ ਵਿਖੇ ਸ਼ਹਿਰ 'ਚ ਬਣਨ ਵਾਲੀਆਂ ਨਾਜਾਇਜ਼ ਇਮਾਰਤਾਂ ਦੇ ਮਾਮਲੇ 'ਚ ਵਿਵਾਦਾਂ 'ਚ ਘਿਰੀ ਪਈ ਹੈ ਤੇ ਨਿਗਮ ਅਧਿਕਾਰੀਆਂ ਨੂੰ ਸ਼ਹਿਰ 'ਚ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਬਾਬਾ ਨਿਹਾਲ ਸਿੰਘ ਤੱਲ੍ਹਣ ਵਿਖੇ ਸੰਗਤ ਹੋਈ ਨਤਮਸਤਕ

ਜਲੰਧਰ ਛਾਉਣੀ, 8 ਜੂਨ (ਪਵਨ ਖਰਬੰਦਾ)-ਤਾਲਾਬੰਦੀ ਤੋਂ ਬਾਅਦ ਅੱਜ 8 ਜੂਨ ਨੂੰ ਜਿੱਥੇ ਦੇਸ਼ ਦੇ ਸਾਰੇ ਹੀ ਧਾਰਮਿਕ ਅਸਥਾਨਾਂ ਨੂੰ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਖੋਲ੍ਹ ਦਿੱਤਾ ਗਿਆ ਹੈ, ਉੱਥੇ ਹੀ ਇਤਿਹਾਸਕ ਗੁਰਦੁਆਰਾ ਸ਼ਹੀਦ ਬਾਬਾ ਨਿਹਾਲ ਸਿੰਘ ਤੱਲ੍ਹਣ ਨੂੰ ਵੀ ...

ਪੂਰੀ ਖ਼ਬਰ »

ਮੰਗਾਂ ਨੂੰ ਲਾਗੂ ਕਰਵਾਉਣ ਲਈ ਬੀ.ਪੀ.ਈ.ਓ.ਰਾਹੀਂ ਭੇਜਿਆ ਯਾਦ ਪੱਤਰ

ਗੁਰਾਇਆ, 8 ਜੂਨ (ਬਲਵਿੰਦਰ ਸਿੰਘ)-ਸਿੱਖਿਆ ਮੰਤਰੀ ਪੰਜਾਬ ਵਿਜੇ ਕੁਮਾਰ ਸਿੰਗਲਾ ਨੇ ਮਿਡ ਡੇ-ਮੀਲ ਵਰਕਰਜ਼ ਯੂਨੀਅਨ ਪੰਜਾਬ ਦੀਆਂ ਆਗੂਆਂ ਨਾਲ ਮੰਗਾਂ ਸਬੰਧੀ ਮੀਟਿੰਗ ਕਰਦਿਆਂ ਵਾਅਦਾ ਕੀਤਾ ਸੀ ਕਿ ਅਪ੍ਰੈਲ 2020 ਤੋਂ ਮਾਣ ਭੱਤਾ ਹਰ ਹਾਲ ਵਿਚ 3000/--ਰੁਪਏ ਮਹੀਨਾ ਦਿੱਤਾ ...

ਪੂਰੀ ਖ਼ਬਰ »

ਜਮਸ਼ੇਰ ਖਾਸ 'ਚ 159 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ

ਜਮਸ਼ੇਰ ਖਾਸ, 8 ਜੂਨ (ਰਾਜ ਕਪੂਰ)- ਮੁੱਢਲਾ ਸਿਹਤ ਕੇਂਦਰ ਜਮਸ਼ੇਰ ਖਾਸ 'ਚ ਕੁਝ ਦਿਨ ਪਹਿਲਾਂ 159 ਵਿਅਕਤੀਆਂ ਦੇ ਕਰੋਨਾ ਸੈਂਪਲ ਲਏ ਗਏ ਸਨ | ਐੱਸਐੱਮਓ ਡਾਕਟਰ ਰਜਿੰਦਰਪਾਲ ਨੇ ਦੱਸਿਆ ਕਿ ਇਸ ਸਿਹਤ ਕੇਂਦਰ ਅਧੀਨ ਛੇ ਸੈਕਟਰ ਆਉਂਦੇ ਹਨ ਜਿਨ੍ਹਾਂ 'ਚੋਂ ਤਿੰਨ ਸੈਕਟਰਾਂ ...

ਪੂਰੀ ਖ਼ਬਰ »

ਲੰਮਾ ਪਿੰਡ ਦੇ ਵਸਨੀਕਾਂ ਨੂੰ ਕੋਰੋਨਾ ਵਾਇਰਸ ਨੇ ਡਰਾਇਆ, ਮਾਂ-ਪੁੱਤ ਨੂੰ ਲਿਆ ਲਪੇਟ 'ਚ

ਚੁਗਿੱਟੀ/ਜੰਡੂਸਿੰਘਾ, 8 ਜੂਨ (ਨਰਿੰਦਰ ਲਾਗੂ)-ਥਾਣਾ ਰਾਮਾਮੰਡੀ ਅਧੀਨ ਆਉਂਦੇ ਲੰਮਾ ਪਿੰਡ ਖੇਤਰ 'ਚ ਸੋਮਵਾਰ ਨੂੰ ਕੋਰੋਨਾ ਵਾਇਰਸ ਤੋਂ ਪੀੜਤ 2 ਹੋਰ ਮਰੀਜ਼ ਸਾਹਮਣੇ ਆਉਣ ਕਾਰਨ ਇਲਾਕਾ ਵਸਨੀਕਾਂ ਦੀ ਚਿੰਤਾ 'ਚ ਵਾਧਾ ਹੋ ਗਿਆ | ਸਿਹਤ ਵਿਭਾਗ ਵਲੋਂ ਮਰੀਜ਼ਾਂ ਦੀ ਪਛਾਣ ...

ਪੂਰੀ ਖ਼ਬਰ »

ਗੁਰਦੁਆਰਾ ਦਸਮੇਸ਼ ਦਰਬਾਰ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਭੋਗਪੁਰ, 8 ਜੂਨ (ਕੁਲਦੀਪ ਸਿੰਘ ਪਾਬਲਾ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਦਸਮੇਸ਼ ਦਰਬਾਰ ਭੋਗਪੁਰ ਵਿਖੇ ਬਗੈਰ ਕਿਸੇ ਵੱਡੇ ਇਕੱਠ ਤੋਂ ਸਥਾਨਕ ਸੰਗਤ ਵਲੋਂ ਸ਼ਰਧਾ ਸਹਿਤ ਮਨਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਨ ...

ਪੂਰੀ ਖ਼ਬਰ »

ਸ਼ਾਹਕੋਟ 'ਚ ਕੈਂਪ ਦੌਰਾਨ ਕੀਤੇ ਸਾਰੇ ਕੋਰੋਨਾ ਟੈਸਟਾਂ ਦੀ ਰਿਪੋਰਟ ਆਈ ਨੈਗੇਟਿਵ

ਸ਼ਾਹਕੋਟ, 8 ਜੂਨ (ਦਲਜੀਤ ਸਚਦੇਵਾ)-ਸਿਹਤ ਵਿਭਾਗ ਵਲੋਂ ਸ਼ੁਰੂ ਕੀਤੀ ਗਈ ਪੂਲ ਸੈਂਪਲਿੰਗ ਯੋਜਨਾ ਤਹਿਤ ਸੀ.ਐਚ.ਸੀ ਸ਼ਾਹਕੋਟ ਵਿਖੇ ਲਗਾਏ ਗਏ ਕੋਰੋਨਾ ਜਾਂਚ ਕੈਂਪ ਦੌਰਾਨ 165 ਲੋਕਾਂ ਦੇ ਕੋਰੋਨਾ ਟੈਸਟ ਕੀਤੇ ਗਏ ਸਨ, ਜਿਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਹੈ | ਕੈਂਪ ...

ਪੂਰੀ ਖ਼ਬਰ »

ਗੁਰਦੁਆਰਾ ਮਾਡਲ ਟਾਊਨ ਨੂੰ ਰੋਜ਼ਾਨਾ ਕੀਤਾ ਜਾ ਰਿਹਾ ਹੈ ਸੈਨੇਟਾਈਜ਼-ਸੇਠੀ

ਜਲੰਧਰ, 8 ਜੂਨ (ਹਰਵਿੰਦਰ ਸਿੰਘ ਫੁੱਲ)-ਗੁਰਦੁਆਰਾ ਸ੍ਰੀ ਗੁਰੂੁ ਸਿੰਘ ਸਭਾ ਮਾਡਲ ਟਾਊਨ ਦੇ ਪ੍ਰਧਾਨ ਅਜੀਤ ਸਿੰਘ ਸੇਠੀ ਤੇ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਲਾਕਡਾਊਨ 5 ਤੇ ਅਨਲਾਕ ਫੇਜ-2 ਵਿਚ ਧਾਰਮਿਕ ਸਥਾਨਾਂ ਨੂੰ ਸੰਗਤ ਦੀ ਆਸਥਾ ਲਈ ਸ਼ਰਤਾਂ ਸਹਿਤ ਖੋਲਿਆ ਗਿਆ ਹੈ | ...

ਪੂਰੀ ਖ਼ਬਰ »

ਦੋਆਬਾ ਕਾਲਜ ਦੇ ਬੀ. ਐੱਡ ਵਿਦਿਆਰਥੀਆਂ ਦੇ ਸ਼ਾਨਦਾਰ ਨਤੀਜੇ

ਜਲੰਧਰ, 8 ਜੂਨ (ਰਣਜੀਤ ਸਿੰਘ ਸੋਢੀ)- ਪਿ੍ੰ. ਡਾ. ਨਰੇਸ਼ ਕੁਮਾਰ ਧੀਮਾਨ ਨੇ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ ਕਾਲਜ ਦੇ ਬੀ.ਏ. ਬੀ. ਐਡ ਸਮੈਸਟਰ-3 ਦੇ ਵਿਦਿਆਰਥੀਆਂ ਨੇ ਜੀ. ਐਨ. ਡੀ. ਯੂ. ਦੀਆਂ ਪ੍ਰੀਖਿਆਵਾਂ ਵਿਚ ਵਧੀਆ ਪ੍ਰਦਰਸ਼ਨ ਕਰਦੇ ਹੋਏ ਸੰਸਥਾ ਦਾ ਨਾਂਅ ਰੌਸ਼ਨ ...

ਪੂਰੀ ਖ਼ਬਰ »

ਗੁਰਦੁਆਰਾ ਆਸਾਪੂਰਨ ਦਿਆਲ ਨਗਰ ਦੀ ਸੰਗਤ ਨੇ ਸਕੱਤਰ ਵਿਰੁੱਧ ਖੋਲਿ੍ਹਆ ਮੋਰਚਾ

ਜਲੰਧਰ, 8 ਜੂਨ (ਹਰਵਿੰਦਰ ਸਿੰਘ ਫੁੱਲ)-ਗੁਰਦੁਆਰਾ ਆਸਾਪੂਰਨ ਦਿਆਲ ਨਗਰ ਦੀ ਸੰਗਤ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਕੁਲਜੀਤ ਸਿੰਘ ਚਾਵਲਾ ਵਿਰੁੱਧ ਭਿ੍ਸ਼ਟਾਚਾਰ ਦੇ ਦੋਸ਼ ਲਗਾਉਂਦਿਆਂ ਮੋਰਚਾ ਖ਼ੋਲ ਦਿੱਤਾ | ਇਸ ਮੌਕੇ ਗੁਰਨਾਮ ਸਿੰਘ, ਭੁਪਿੰਦਰ ਸਿੰਘ ...

ਪੂਰੀ ਖ਼ਬਰ »

ਪੁਲਿਸ ਵਲੋਂ 22500 ਮਿਲੀਲੀਟਰ ਨਾਜਾਇਜ਼ ਸ਼ਰਾਬ ਤੇ 3100 ਲੀਟਰ ਲਾਹਣ ਬਰਾਮਦ

ਬਿਲਗਾ, 8 ਜੂਨ (ਰਾਜਿੰਦਰ ਸਿੰਘ ਬਿਲਗਾ)—ਥਾਣਾ ਬਿਲਗਾ ਦੀ ਪੁਲਿਸ ਨੇ 22500 ਮਿਲੀ ਲੀਟਰ ਸ਼ਰਾਬ ਨਾਜਾਇਜ਼, 3100 ਲੀਟਰ ਲਾਹਣ, ਦੋ ਲੋਹੇ ਦੇ ਡਰੰਮ, 4 ਤਰਪਾਲਾਂ ਵਿਚ 2800 ਮੀਟਰ ਲਾਹਣ ਬਰਾਮਦ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ | ਐਸ. ਐਚ. ਓ ਸੁਰਜੀਤ ਸਿੰਘ ਪੱਡਾ ਨੇ ਦੱਸਿਆ ਕਿ ਏ. ਐਸ. ...

ਪੂਰੀ ਖ਼ਬਰ »

ਜ਼ਰੂਰੀ ਮੁਰੰਮਤ ਕਾਰਨ ਬਿਜਲੀ ਬੰਦ ਰਹੇਗੀ

ਗੁਰਾਇਆ, 8 ਜੂਨ (ਬਲਵਿੰਦਰ ਸਿੰਘ )-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵਲੋਂ ਜਾਰੀ ਸੂਚਨਾ ਮੁਤਾਬਿਕ ਜ਼ਰੂਰੀ ਮੁਰੰਮਤ ਕਾਰਨ ਵੱਖ-ਵੱਖ ਫੀਡਰਾਂ ਦੀ ਸਪਲਾਈ ਹੇਠ ਲਿਖੀਆਂ ਤਰੀਕਾਂ ਨੂੰ ਬਿਜਲੀ ਬੰਦ ਰਹੇਗੀ | ਸੂਚਨਾ ਮੁਤਾਬਿਕ ਸਿਟੀ ਫੀਡਰ ਨੰਬਰ ਇੱਕ ਅਧੀਨ ਪੈਂਦੇ ...

ਪੂਰੀ ਖ਼ਬਰ »

ਸਿਟੀ ਪੁਲਿਸ ਵਲੋਂ ਸ਼ਹਿਰ ਦੇ ਚੌਕਾਂ ਤੇ ਬਾਜ਼ਾਰਾਂ ਦੀ ਚੈਕਿੰਗ

ਨਕੋਦਰ, 8 ਜੂਨ (ਭੁਪਿੰਦਰ ਅਜੀਤ ਸਿੰਘ)-ਅੱਜ ਸਿਟੀ ਥਾਣਾ ਨਕੋਦਰ ਦੇ ਐੱਸ. ਐੱਚ. ਓ. ਅਮਨ ਸੈਣੀ ਨੇ ਸ਼ਹਿਰ ਦੇ ਮੁੱਖ ਚੌਕਾਂ ਅਤੇ ਬਾਜ਼ਾਰਾਂ ਦੀ ਪੈਦਲ ਚੈਕਿੰਗ ਕੀਤੀ | ਜਿਹੜੇ ਲੋਕ ਮਾਸਕ ਪਾਉਣ ਤੋਂ ਬਿਨਾਂ ਖਰੀਦਦਾਰੀ ਕਰ ਰਹੇ ਸਨ, ਨੂੰ ਮਾਸਕ ਪਾਉਣ ਲਈ ਜਾਗਰੂਕ ਕੀਤਾ ...

ਪੂਰੀ ਖ਼ਬਰ »

ਨਗਰ ਤੇ ਸ਼ਮਸ਼ਾਨਘਾਟ ਸੁਧਾਰ ਕਮੇਟੀ ਦੀ ਚੋਣ

ਜਲੰਧਰ, 8 ਜੂਨ (ਜਸਪਾਲ ਸਿੰਘ)-ਪਿਛਲੇ ਦਿਨੀਂ ਨਗਰ ਐਾਡ ਸ਼ਮਸ਼ਾਨਘਾਟ ਸੁਧਾਰ ਕਮੇਟੀ ਖੁਰਲਾ ਕਿੰਗਰਾ, ਜਲੰਧਰ (ਰਜਿ:) ਦੀ ਇਕ ਅਹਿਮ ਮੀਟੰਗ ਬੁਲਾਈ ਗਈ, ਜਿਸ ਵਿਚ ਸਰਬਸੰਮਤੀ ਨਾਲ ਕਮੇਟੀ ਦੇ ਪੁਰਾਣੇ ਢਾਂਚੇ ਨੂੰ ਪੁਨਰ ਗਠਿਤ ਕੀਤਾ ਗਿਆ | ਹਾਜ਼ਰ ਮੈਂਬਰਾਂ ਦੀ ਸਹਿਮਤੀ ...

ਪੂਰੀ ਖ਼ਬਰ »

ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਸ਼ਹਾਦਤ ਦੇਣ ਵਾਲੇ ਸੁਰਜੀਤ, ਗਗਨ ਨੂੰ ਸ਼ਰਧਾਂਜਲੀਆਂ ਭੇਟ

ਨਕੋਦਰ, 8 ਜੂਨ (ਭੁਪਿੰਦਰ ਅਜੀਤ ਸਿੰਘ, ਗੁਰਵਿੰਦਰ ਸਿੰਘ)-ਸਥਾਨਕ ਗਗਨ ਸੁਰਜੀਤ ਪਾਰਕ ਵਿਖੇ ਸ਼ਹੀਦ ਸੁਰਜੀਤ ਨਕੋਦਰ, ਵਰਿੰਦਰ ਕੁਮਾਰ ਗਗਨ, ਸੱਤਪਾਲ, ਸੁਰਜੀਤ ਅਤੇ ਗਿਰਧਾਰੀ ਲਾਲ ਦੀ 29ਵੀਂ ਬਰਸੀ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਵਲੋਂ ਮਨਾਈ ਗਈ | ਲੋਕ ਸਵੇਰ ...

ਪੂਰੀ ਖ਼ਬਰ »

ਮੋਦੀ ਸਰਕਾਰ ਨੇ ਕੋਰੋਨਾ ਦੀ ਲੜਾਈ 'ਚ ਸਹੀ ਤੇ ਸਖ਼ਤ ਫੈਸਲੇ ਲਏ-ਅਰੋੜਾ

ਸ਼ਾਹਕੋਟ, 8 ਜੂਨ (ਸੁਖਦੀਪ ਸਿੰਘ)-ਕੇਂਦਰ ਦੀ ਮੋਦੀ ਸਰਕਾਰ ਦੇ ਦੂਸਰੇ ਕਾਰਜਕਾਲ ਦਾ ਇੱਕ ਸਾਲ ਪੂਰਾ ਹੋਣ 'ਤੇ ਭਾਰਤੀ ਜਨਤਾ ਪਾਰਟੀ ਵਲੋਂ ਜ਼ਿਲ੍ਹਾ ਪ੍ਰਧਾਨ ਜਲੰਧਰ (ਦੱਖਣੀ) ਸੁਦਰਸ਼ਨ ਸੋਬਤੀ ਤੇ ਜਨਰਲ ਸਕੱਤਰ ਸੰਜਮ ਮੈਸਨ ਦੀ ਅਗਵਾਈ 'ਚ ਪਾਰਟੀ ਦਫ਼ਤਰ ਸ਼ਾਹਕੋਟ ...

ਪੂਰੀ ਖ਼ਬਰ »

ਹੈੱਡ ਟੀਚਰ ਰਮਨ ਗੁਪਤਾ ਨੂੰ ਸਕੂਲ ਦੀ ਨੁਹਾਰ ਬਦਲਣ 'ਤੇ ਮਿਲਿਆ ਪ੍ਰਸੰਸਾ-ਪੱਤਰ

ਸ਼ਾਹਕੋਟ, 8 ਜੂਨ (ਦਲਜੀਤ ਸਚਦੇਵਾ)-ਸਰਕਾਰੀ ਪ੍ਰਾਇਮਰੀ ਸਕੂਲ ਰਾਮਪੁਰ (ਬਲਾਕ ਸ਼ਾਹਕੋਟ-2) ਦੇ ਹੈੱਡਟੀਚਰ ਰਮਨ ਗੁਪਤਾ ਨੂੰ ਸਕੂਲ ਦੀ ਨੁਹਾਰ ਬਦਲਣ ਤੇ ਦਾਖ਼ਲਾ ਵਧਾਉਣ 'ਤੇ ਸਿੱਖਿਆ ਸਕੱਤਰ ਪੰਜਾਬ ਕਿ੍ਸ਼ਨ ਕੁਮਾਰ ਵਲੋਂ ਪ੍ਰਸ਼ੰਸਾ ਪੱਤਰ ਭੇਜਿਆ ਗਿਆ ਹੈ | ਰਮਨ ...

ਪੂਰੀ ਖ਼ਬਰ »

ਸ਼ਹੀਦ ਬਾਬਾ ਸੁੰਦਰ ਸਿੰਘ ਪਬਲਿਕ ਸਕੂਲ 'ਚ ਵਾਤਾਵਰਨ ਦਿਵਸ ਮਨਾਇਆ

ਸ਼ਾਹਕੋਟ, 8 ਜੂਨ (ਦਲਜੀਤ ਸਚਦੇਵਾ)-ਸ਼ਹੀਦ ਬਾਬਾ ਸੁੰਦਰ ਸਿੰਘ ਪਬਲਿਕ ਸਕੂਲ ਮਾਣਕਪੁਰ (ਸ਼ਾਹਕੋਟ) ਵਿਖੇ ਵਿਸ਼ਵ ਵਾਤਾਵਰਨ ਦਿਵਸ ਸਕੂਲ ਪ੍ਰਬੰਧਕ ਕਮੇਟੀ ਦੀ ਚੇਅਰਪਰਸਨ ਕੁਲਵਿੰਦਰ ਕੌਰ ਦੀ ਅਗਵਾਈ ਹੇਠ ਮਨਾਇਆ ਗਿਆ ਤੇ ਸਟਾਫ਼ ਮੈਂਬਰਾਂ ਵਲੋਂ ਸਕੂਲ ਕੈਂਪਸ 'ਚ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਸ਼ਾਹਕੋਟ ਦੀ ਮੀਟਿੰਗ

ਮਲਸੀਆਂ, 8 ਜੂਨ (ਸੁਖਦੀਪ ਸਿੰਘ)- ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਸ਼ਾਹਕੋਟ ਦੀ ਆਨਲਾਈਨ ਮੀਟਿੰਗ ਬਲਾਕ ਪ੍ਰਧਾਨ ਜਸਵਿੰਦਰ ਕੌਰ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਆਂਗਵਾੜੀ ਮੁਲਾਜ਼ਮਾਂ ਤੇ ਹੈੱਲਪਰਾਂ ਦੀ ਮੰਗਾਂ ਸਬੰਧੀ ਸੰਘਰਸ਼ ਬਾਰੇ ਵਿਚਾਰ-ਵਟਾਂਦਰਾ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ

ਫਿਲੌਰ, 8 ਜੂਨ (ਸੁਰਜੀਤ ਸਿੰਘ ਬਰਨਾਲਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਕਿਸਾਨੀ ਮੰਗਾਂ ਸਬੰਧੀ ਫਿਲੌਰ ਵਿਖੇ ਰੋਸ ਮਾਰਚ ਕਰਦੇ ਹੋਏ ਨਵਾਂਸ਼ਹਿਰ ਬੱਸ ਅੱਡੇ 'ਤੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ | ਇਸ ਮੌਕੇ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਅਮਰੀਕ ...

ਪੂਰੀ ਖ਼ਬਰ »

'ਸ਼ਹੀਦ ਭਗਤ ਸਿੰਘ ਯੂਥ ਕਲੱਬ' ਵਲੋਂ ਲੋੜਵੰਦਾਂ ਦੀ ਸਹਾਇਤਾ

ਲੋਹੀਆਂ ਖਾਸ, 8 ਜੂਨ (ਗੁਰਪਾਲ ਸਿੰਘ ਸ਼ਤਾਬਗੜ੍ਹ)-ਕੁਵੈਤ ਵਿਖੇ ਵੀ 'ਸ਼ਹੀਦ ਭਗਤ ਸਿੰਘ ਯੂਥ ਕਲੱਬ ਕੁਵੈਤ' ਵਲੋਂ ਆਪਣੇ ਸਹਿਯੋਗੀ ਪੰਜਾਬ ਸਟੀਲ ਫੈਕਟਰੀ, ਅਲਮੇਲਮ ਟਾਇਰਜ਼ ਤੇ ਸਮਾਰਟ ਟੈਕ ਕੰਪਿਊਟਰਜ਼ ਦੇ ਸਹਿਯੋਗ ਨਾਲ ਕੋਰੋਨਾ ਕਾਰਨ ਬੰਦ ਕੰਮ ਦੌਰਾਨ ਲੋੜਵੰਦ ...

ਪੂਰੀ ਖ਼ਬਰ »

ਡੇਅਰੀ ਕੰਪਲੈਕਸ ਜਮਸ਼ੇਰ ਖਾਸ ਦੇ ਖਾਲੀ ਪਲਾਟਾਂ 'ਚ ਖੜ੍ਹਾ ਗੰਦਾ ਪਾਣੀ ਦੇ ਰਿਹੈ ਬਿਮਾਰੀਆਂ ਨੂੰ ਸੱਦਾ

ਜਮਸ਼ੇਰ ਖਾਸ, 8 ਜੂਨ (ਰਾਜ ਕਪੂਰ)- ਨਗਰ ਨਿਗਮ ਜਲੰਧਰ ਡੇਅਰੀਆਂ ਨੂੰ ਸ਼ਹਿਰੋਂ ਬਾਹਰ ਕੱਢ ਕੇ ਜਮਸ਼ੇਰ ਡੇਅਰੀ ਕੰਪਲੈਕਸ ਤਾਂ ਬਣਾ ਦਿੱਤਾ ਗਿਆ ਪਰ ਸੈਂਕੜੇ ਦੀ ਗਿਣਤੀ 'ਚ ਇਸ ਡੇਅਰੀ ਕੰਪਲੈਕਸ 'ਚ ਬਣੀਆਂ ਡੇਅਰੀਆਂ ਦੇ ਗੋਬਰ ਮਲਮੂਤਰ ਮਿਲੇ ਗੰਦੇ ਪਾਣੀ ਦੇ ਨਿਕਾਸ ਦਾ ...

ਪੂਰੀ ਖ਼ਬਰ »

ਲੋੜਵੰਦ ਲੋਕਾਂ ਨੂੰ ਬਨਾਵਟੀ ਅੰਗ ਮੁਫ਼ਤ ਲਗਾਏ

ਕਰਤਾਰਪੁਰ, 8 ਜੂਨ (ਜਸਵੰਤ ਵਰਮਾ, ਧੀਰਪੁਰ)-ਆਪੀ ਚੈਰੀਟੇਬਲ ਹਸਪਤਾਲ ਕਰਤਾਰਪੁਰ ਵਿਖੇ ਲੋੜਵੰਦ ਲੋਕਾਂ ਨੂੰ ਅੱਜ ਬਨਾਵਟੀ ਅੰਗ ਲਗਾਏ ਗਏ | ਇਸ ਸਬੰਧ ਵਿਚ ਆਪੀ ਹਸਪਤਾਲ ਦੀ ਸਕੱਤਰ ਮੈਡਮ ਸੁਮਨ ਲਤਾ ਕਲੱਹਣ ਅਤੇ ਪ੍ਰਧਾਨ ਸੁਰਿੰਦਰ ਅਗਰਵਾਲ ਨੇ ਦੱਸਿਆ ਕਿ ਪ੍ਰਵਾਸੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX