ਨਵਾਂਸ਼ਹਿਰ, 9 ਜੂਨ (ਗੁਰਬਖਸ਼ ਸਿੰਘ ਮਹੇ)- ਕਿਰਤੀ ਕਿਸਾਨ ਯੂਨੀਅਨ ਪੰਜਾਬ ਅਤੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਨੇ ਬਰਸਾਤ ਵਿਚ ਦਰਿਆ ਸਤਲੁਜ ਦੇ ਧੁੱਸੀ ਬੰਨ੍ਹ ਖ਼ਤਰੇ ਦੇ ਮੰਡਰਾ ਰਹੇ ਭਵਿੱਖੀ ਬਦਲਾਂ ਲਈ ਰੇਤ ਮਾਫ਼ੀਆ ਨੂੰ ਜ਼ਿੰਮੇਵਾਰ ਠਹਿਰਾਇਆ ਹੈ | ਸਤਲੁਜ ...
ਉੜਾਪੜ ਲਸਾੜਾ/ਮੁਕੰਦਪੁਰ, 9 ਜੂਨ (ਲਖਵੀਰ ਸਿੰਘ ਖੁਰਦ, ਸੁਖਜਿੰਦਰ ਸਿੰਘ ਬਖਲੌਰ) - ਬਖਲੌਰ ਤੋਂ ਚੱਕਦਾਨਾ ਨੂੰ ਜਾਣ ਵਾਲੀ ਸੜਕ 'ਤੇ ਭੱਠੇ ਦੇ ਨਜ਼ਦੀਕ ਟਰੈਕਟਰ ਟਰਾਲੀ ਹੇਠ ਆਉਣ ਕਾਰਨ ਇੱਕ ਵਿਅਕਤੀ ਦੀ ਮੌਤ ਤੇ ਇੱਕ ਵਿਅਕਤੀ ਦੇ ਜਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ...
ਨਵਾਂਸ਼ਹਿਰ, 9 ਜੂਨ (ਗੁਰਬਖਸ਼ ਸਿੰਘ ਮਹੇ)- ਭਾਰਤ ਸਰਕਾਰ ਨੇ ਵਿਦੇਸ਼ਾਂ ਤੋਂ ਕੋਵਿਡ ਸੰਕਟ ਕਾਰਨ ਦੇਸ਼ ਪਰਤੇ ਹੁਨਰਮੰਦ ਭਾਰਤੀਆਂ ਦੇ ਮੁੜ ਵਸੇਬੇ/ਪੁਨਰ ਰੁਜ਼ਗਾਰ ਦੇ ਰਾਹ ਖੋਲ੍ਹਦਿਆਂ ਉਨ੍ਹਾਂ ਨੂੰ ਆਪਣੇ ਵੇਰਵੇ ਨੈਸ਼ਨਲ ਸਕਿੱਲ ਡਿਵੈਲਪਮੈਂਟ ਕਾਰਪੋਰੇਸ਼ਨ ...
ਬੰਗਾ, 9 ਜੂਨ (ਜਸਬੀਰ ਸਿੰਘ ਨੂਰਪੁਰ) - ਕਲਾਕਾਰ ਸੰਗੀਤ ਸਭਾ ਨਵਾਂਸ਼ਹਿਰ ਦੀ ਮੀਟਿੰਗ ਬੰਗਾ ਵਿਖੇ ਪ੍ਰਸਿੱਧ ਲੋਕ ਗਾਇਕ ਲਖਵਿੰਦਰ ਸੂਰਾਪੁਰੀ ਚੇਅਰਮੈਨ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਕਲਾਕਾਰਾਂ ਨੂੰ ਫੀਲਡ ਵਿਚ ਆ ਰਹੀਆਂ ਸਮੱਸਿਆਵਾਂ 'ਤੇ ਵਿਚਾਰ ਕੀਤਾ ...
ਨਵਾਂਸ਼ਹਿਰ, 9 ਜੂਨ (ਗੁਰਬਖਸ਼ ਸਿੰਘ ਮਹੇ)- ਪੰਜਾਬ ਸਰਕਾਰ ਵਲੋਂ ਮਿਸ਼ਨ ਫ਼ਤਿਹ ਤਹਿਤ ਰਾਜ ਦੇ ਲੋਕਾਂ ਨੂੰ ਕੋਵਿਡ ਪ੍ਰੋਟੋਕਾਲ ਦੀ ਮੁਕੰਮਲ ਪਾਲਣਾ ਕਰਵਾ ਕੇ ਰਾਜ ਨੂੰ ਕੋਰੋਨਾ ਮੁਕਤ ਕਰਨ ਦੀ ਮੁਹਿੰਮ ਨੂੰ ਸਖ਼ਤੀ ਨਾਲ ਅਪਣਾਉਂਦਿਆਂ ਸਿਹਤ ਵਿਭਾਗ ਸ਼ਹੀਦ ਭਗਤ ...
ਪੋਜੇਵਾਲ ਸਰਾਂ, 9 ਜੂਨ (ਨਵਾਂਗਰਾਈਾ, ਰਮਨ ਭਾਟੀਆ)- ਕੰਢੀ ਸੰਘਰਸ਼ ਕਮੇਟੀ ਨੇ ਅੱਜ ਪਿੰਡ ਕਰੀਮਪੁਰ ਚਾਹਵਾਲਾ ਵਿਖੇ ਨਿੱਕੂ ਫ਼ੌਜੀ ਦੇ ਘਰ ਨਾਜਾਇਜ਼ ਮਾਈਨਿੰਗ ਅਤੇ ਕ੍ਰੈਸ਼ਰ ਨੂੰ ਬੰਦ ਕਰਾਉਣ ਸਬੰਧੀ ਮੀਟਿੰਗ ਕੀਤੀ | ਇਸ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕੰਢੀ ...
ਬੰਗਾ, 9 ਜੂਨ (ਜਸਬੀਰ ਸਿੰਘ ਨੂਰਪੁਰ) - ਟ੍ਰੈਫਿਕ ਪੁਲਿਸ ਬੰਗਾ ਦੇ ਇੰਚਾਰਜ ਮੇਜਰ ਸਿੰਘ ਨੇ ਦੱਸਿਆ ਕਿ ਸਰਕਾਰ ਵਲੋਂ ਦਿੱਤੇ ਨਿਰਦੇਸ਼ਾਂ ਅਨੁਸਾਰ ਬਿਨਾਂ ਮਾਸਕ ਦੇ ਵਾਹਨ ਚਲਾਉਣ ਅਤੇ ਟੈ੍ਰਫਿਕ ਉਲੰਘਣਾ ਤਹਿਤ 7 ਵਿਅਕਤੀਆਂ ਦੇ ਚਲਾਨ ਕੱਟੇ ਗਏ | ਜਿਨ੍ਹਾਂ 'ਚ 4 ...
ਕਟਾਰੀਆਂ, 9 ਜੂਨ (ਨਵਜੋਤ ਸਿੰਘ ਜੱਖੂ) - ਇਲਾਕੇ ਦੇ ਪਿੰਡਾਂ ਦੇ ਰਿਹਾਇਸ਼ੀ ਖੇਤਰਾਂ 'ਚ ਲੱਗੇ ਬਿਜਲੀ ਦੇ ਮੀਟਰਾਂ ਦੇ ਖੁੱਲੇ੍ਹ ਬਕਸੇ ਹਾਦਸਿਆਂ ਨੂੰ ਸੱਦਾ ਦੇ ਰਹੇ ਹਨ | ਬਿਜਲੀ ਦੀ ਚੋਰੀ ਰੋਕਣ ਦੇ ਨਾਂਅ ਉੱਤੇ ਖਪਤਕਾਰਾਂ ਦੇ ਘਰਾਂ 'ਚੋਂ ਬਾਹਰ ਕੱਢ ਕੇ ਲਾਏ ਗਏ ਇਹ ...
ਬਲਾਚੌਰ, 9 ਜੂਨ (ਸ਼ਾਮ ਸੁੰਦਰ ਮੀਲੂ)- ਬਲਾਚੌਰ ਹਲਕੇ ਦੇ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਦੀ ਅਹਿਮ ਮੀਟਿੰਗ ਕਟਾਰੀਆ ਨਿਵਾਸ ਸਿਆਣਾ (ਬਲਾਚੌਰ) ਵਿਖੇ ਹੋਈ | ਮੀਟਿੰਗ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਜੈਤੋ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਕਿਹਾ ਕਿ ਪਾਰਟੀ ਵਰਕਰ ਪਾਰਟੀ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ | ਪਾਰਟੀ ਦੇ ਹਰ ਸੰਦੇਸ਼ ਨੂੰ ਜਨ-ਜਨ ਤੱਕ ਪਹੁੰਚਾਉਣ ਤੇ ਸੂਬੇ 'ਚ ਸਰਕਾਰ ਬਣਾਉਣ 'ਚ ਜੋ ਯੋਗਦਾਨ ਪਾਰਟੀ ਵਰਕਰਾਂ ਦਾ ਹੁੰਦਾ ਉਸ ਨੰੂ ਕਦੇ ਭੁਲਾਇਆ ਨਹੀਂ ਜਾ ਸਕਦਾ | ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਇਸ ਵਾਰ ਚੋਣਾਂ 'ਚ ਪਾਰਟੀ ਮੁੜ ਉੱਭਰੇਗੀ | ਉਨ੍ਹਾਂ ਪਾਰਟੀ ਵਰਕਰਾਂ ਤੇ ਆਗੂਆਂ ਨੂੰ ਇਕਜੱੁਟ ਹੋ ਲੋਕ ਮਸਲਿਆਂ ਨੂੰ ਉਠਾਉਣ ਅਤੇ ਸਰਕਾਰ ਦੀਆਂ ਧੱਕੇਸ਼ਾਹੀਆਂ ਿਖ਼ਲਾਫ਼ ਆਵਾਜ਼ ਬੁਲੰਦ ਕਰਨ ਲਈ ਉਤਸ਼ਾਹਿਤ ਕੀਤਾ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸ਼ਿਵ ਕਰਨ ਚੇਚੀ, ਮੁਲਾਜ਼ਮ ਆਗੂ ਅਸ਼ੋਕ ਕਟਾਰੀਆ ਅਤੇ ਸਾਬਕਾ ਚੇਅਰਪਰਸਨ ਸੰਤੋਸ਼ ਕਟਾਰੀਆ ਨੇ ਜੀ ਆਇਆ ਆਖਦਿਆਂ ਵਿਧਾਇਕ ਬਲਦੇਵ ਸਿੰਘ ਨੂੰ ਭਰੋਸਾ ਦਿੱਤਾ ਕਿ ਬਲਾਚੌਰ ਹਲਕੇ 'ਚ ਆਮ ਆਦਮੀ ਪਾਰਟੀ ਦੀ ਬਿਹਤਰੀ ਲਈ ਸਮੂਹ ਵਰਕਰਾਂ ਦੇ ਸਾਥ ਨਾਲ ਮਜ਼ਬੂਤੀ ਵੱਲ ਲਿਜਾਇਆ ਜਾਵੇਗਾ | ਇਸ ਮੌਕੇ ਸਮੂਹ ਪਾਰਟੀ ਵਰਕਰਾਂ ਤੇ ਆਗੂਆਂ ਨੇ ਵਿਧਾਇਕ ਬਲਦੇਵ ਸਿੰਘ ਨੂੰ ਸਨਮਾਨਿਤ ਕੀਤਾ | ਇਸ ਮੌਕੇ ਸਾਬਕਾ ਵਿਧਾਇਕ ਰਾਮ ਕਿਸ਼ਨ ਕਟਾਰੀਆ, ਸਤਨਾਮ ਜਲਾਲਪੁਰ, ਰਾਮ ਕੁਮਾਰ ਮੁਕਾਰੀ, ਚੰਦਰ ਮੋਹਣ ਜੇ.ਡੀ., ਸ਼ਾਮ ਲਾਲ ਜੰਡੀ, ਹਰਜੀਤ ਸਿੰਘ, ਰਣਵੀਰ ਚੇਚੀ, ਪਰਮਿੰਦਰ ਬਿੱਟੂ, ਸੁਦੇਸ਼ ਕਟਾਰੀਆ, ਬਲਵੀਰ ਮੀਲੂ ਸਮੇਤ ਹੋਰ ਵੀ ਪਾਰਟੀ ਦੇ ਮੋਹਤਵਰ ਆਗੂ ਅਤੇ ਸਮਰਥਕ ਹਾਜ਼ਰ ਸਨ |
ਚੰਡੀਗੜ੍ਹ 9 ਜੂਨ (ਅਜੀਤ ਬਿਊਰੋ)-ਸੂਬੇ ਦੇ ਸੁਹਿਰਦ ਹਿੱਤਾਂ ਨਾਲ ਸਬੰਧਿਤ ਲੰਬਿਤ ਮਾਮਲਿਆਂ ਦੀ ਸਮੇਂ ਸਿਰ ਪੈਰਵਾਈ ਕਰਾਉਣ ਲਈ ਘੱਟ ਗਿਣਤੀਆਂ ਲੋਕ ਭਲਾਈ ਸੰਸਥਾ ਦੀ ਰਾਜ ਪੱਧਰੀ ਲੀਡਰਸ਼ਿਪ ਦੇ 8 ਮੈਂਬਰੀ ਵਫ਼ਦ' ਨੇ ਅੱਜ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ...
ਨਵਾਂਸ਼ਹਿਰ, 9 ਜੂਨ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹੇ'ਚ ਦੋ ਹੋਰ ਵਿਅਕਤੀਆਂ ਦੀ ਕੋਰੋਨਾ ਵਾਇਰਸ ਰਿਪੋਰਟ ਪਾਜ਼ੀਟਿਵ ਆ ਗਈ ਹੈ | ਮਿਲੀ ਜਾਣਕਾਰੀ ਅਨੁਸਾਰ ਜਾਡਲਾ ਨਜ਼ਦੀਕੀ ਪਿੰਡ ਮੀਰਪੁਰ ਜੱਟਾਂ ਦਾ ਇਕ 43 ਸਾਲਾ ਵਿਅਕਤੀ ਜੋ ਕਿ ਕੁਝ ਦਿਨ ਪਹਿਲਾ ਦੁਬਈ ਤੋਂ ਆਇਆ ਸੀ, ...
ਰਾਹੋਂ, 9 ਜੂਨ (ਬਲਬੀਰ ਸਿੰਘ ਰੂਬੀ)- ਅੱਜ ਸਬ-ਡਵੀਜ਼ਨ ਰਾਹੋਂ ਵਿਖੇ ਬਲਬੀਰ ਸਿੰਘ ਮੀਤ ਪ੍ਰਧਾਨ ਦੀ ਪ੍ਰਧਾਨਗੀ ਹੇਠ ਕੇਂਦਰ ਸਰਕਾਰ ਦੀਆਂ ਗ਼ਲਤ ਨੀਤੀਆਂ ਿਖ਼ਲਾਫ਼ ਅਰਥੀ ਫ਼ੂਕ ਮੁਜ਼ਾਹਰਾ ਬਿਜਲੀ ਦਫ਼ਤਰ ਰਾਹੋਂ ਵਿਖੇ ਕੀਤਾ ਗਿਆ | ਇਸ ਮੌਕੇ ਹਰਭਜਨ ਸਿੰਘ ਮੰਡਲ ...
ਨਵਾਂਸ਼ਹਿਰ, 9 ਜੂਨ (ਹਰਵਿੰਦਰ ਸਿੰਘ)- ਅੱਜ ਸ਼ਹਿਰੀ ਉੱਪ ਮੰਡਲ ਦਫ਼ਤਰ ਨਵਾਂਸ਼ਹਿਰ ਵਿਖੇ ਪਾਵਰਕਾਮ ਦੇ ਮੁਲਾਜ਼ਮਾਂ ਵਲੋਂ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਪ੍ਰਧਾਨ ਵਿਜੈ ਕੁਮਾਰ, ਸਕੱਤਰ ਗੁਰਮੁਖ ਸਿੰਘ, ਜਨਰਲ ਸਕੱਤਰ ਸੁਭਾਸ਼ ...
ਨਵਾਂਸ਼ਹਿਰ, 9 ਜੂਨ (ਗੁਰਬਖਸ਼ ਸਿੰਘ ਮਹੇ)- ਇੱਥੋਂ ਦੇ ਇਕ ਪ੍ਰਵਾਸੀ ਭਾਰਤੀ ਵਲੋਂ ਆਪਣੇ ਮਾਮੇ ਿਖ਼ਲਾਫ਼ ਧੋਖਾਧੜੀ ਦਾ ਮੁਕੱਦਮਾ ਦਰਜ ਕਰਵਾਏ ਜਾਣ ਦੀ ਖ਼ਬਰ ਹੈ | ਜ਼ਿਲ੍ਹਾ ਪੁਲਿਸ ਮੁਖੀ ਨੂੰ ਦੁਬਾਰਾ ਦਿੱਤੀ ਸ਼ਿਕਾਇਤ 'ਚ ਰੋਹਿਤ ਕੁਮਾਰ ਜਾਫਲ ਵਾਸੀ ਬਲੱਡ ਡੋਨਰਜ਼ ...
ਰਾਹੋਂ, 9 ਜੂਨ (ਬਲਬੀਰ ਸਿੰਘ ਰੂਬੀ)- ਸ੍ਰੀ ਗੁਰੂ ਗ੍ਰੰਥ ਸਾਹਿਬ ਸੇਵਕ ਜਥਾ ਭਾਰਟਾ ਖੁਰਦ ਵਲੋਂ ਗਿਆਨੀ ਸਰਬਜੀਤ ਸਿੰਘ ਕਥਾ ਵਾਚਕ ਦੀ ਅਗਵਾਈ 'ਚ ਗੁਰੂ ਘਰ ਦੇ ਵਜ਼ੀਰਾਂ ਦਾ ਸਨਮਾਨ ਪਿੰਡ ਛੋਕਰਾਂ ਵਿਖੇ ਕੀਤਾ ਗਿਆ | ਬਲਦੇਵ ਸਿੰਘ ਸਹੋਤਾ ਦੇ ਗ੍ਰਹਿ ਵਿਖੇ ਰੱਖੇ ਗਏ ...
ਕਾਠਗੜ੍ਹ, 9 ਜੂਨ (ਬਲਦੇਵ ਸਿੰਘ ਪਨੇਸਰ)- ਬੀ.ਡੀ.ਪੀ.ਓ. ਬਲਾਚੌਰ ਈਸ਼ਾਨ ਚੌਧਰੀ ਵਲੋਂ ਗਰਾਮ ਪੰਚਾਇਤ ਕਾਠਗੜ੍ਹ ਦੇ ਰਕਬੇ ਵਿਚ ਮਿਆਦ ਪੁਗਾ ਚੱੁਕੇ ਖੜ੍ਹੇ ਦਰਖਤਾਂ ਦੀ ਬੋਲੀ ਕਰਵਾਈ ਗਈ | ਕਮਿਊਨਿਟੀ ਹਾਲ ਕਾਠਗੜ੍ਹ ਵਿਖੇ 361 ਦਰਖਤਾਂ ਦੀ ਬੋਲੀ ਦੇਣ ਲਈ ਹਰਿਆਣਾ, ਹਿਮਾਚਲ, ...
ਬਲਾਚੌਰ, 9 ਜੂਨ (ਸ਼ਾਮ ਸੁੰਦਰ ਮੀਲੂ)-ਸਤਿਗੁਰੂ ਲਾਲ ਦਾਸ ਬ੍ਰਹਮਾ ਨੰਦ ਭੂਰੀਵਾਲੇ ਗਰੀਬਦਾਸੀ ਗਰਲਜ਼ ਕਾਲਜ ਟੱਪਰੀਆਂ ਖੁਰਦ ਦੇ ਬੀ.ਕਾਮ ਤੀਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਪਿ੍ੰ: ਕੰਵਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀ.ਕਾਮ ਤੀਜੇ ...
ਹੁਸ਼ਿਆਰਪੁਰ, 9 ਜੂਨ (ਹਰਪ੍ਰੀਤ ਕੌਰ)-ਪੰਜਾਬ ਸਰਕਾਰ ਦੀ ਮਾਈਨਿੰਗ ਪ੍ਰਤੀ ਕੋਈ ਠੋਸ ਨੀਤੀ ਨਾ ਹੋਣ ਕਾਰਨ ਆਮ ਲੋਕ ਪ੍ਰੇਸ਼ਾਨ ਹੋ ਰਹੇ ਹਨ | ਇਹ ਵਿਚਾਰ ਪ੍ਰਗਟ ਕਰਦਿਆਂ ਯੂਥ ਡਿਵੈਲਪਮੈਂਟ ਬੋਰਡ ਪੰਜਾਬ ਦੇ ਸਾਬਕਾ ਚੇਅਰਮੈਨ ਸੰਜੀਵ ਤਲਵਾੜ ਨੇ ਕਿਹਾ ਕਿ ਜਦੋਂ ਕਿਸੇ ...
ਬੰਗਾ, 9 ਜੂਨ (ਜਸਬੀਰ ਸਿੰਘ ਨੂਰਪੁਰ) - ਬੰਗਾ ਵਿਖੇ ਡਵੀਜਨ ਪ੍ਰਧਾਨ ਰਾਮ ਲੁਭਾਇਆ ਦੀ ਪ੍ਰਧਾਨਗੀ ਹੇਠ ਬਿਜਲੀ ਬੋਰਡ ਦੇ ਚੇਅਰਮੈਨ ਦਾ ਪੁਤਲਾ ਫੂਕਿਆ ਗਿਆ ਅਤੇ ਮੁਲਾਜ਼ਮਾਂ ਵਲੋਂ ਮਾੜੀਆਂ ਨੀਤੀਆਂ ਖਿਲਾਫ ਨਾਅਰੇਬਾਜ਼ੀ ਕੀਤੀ ਗਈ | ਉਨ੍ਹਾਂ ਆਖਿਆ ਕਿ ਸਰਕਾਰ ਬਿਜਲੀ ...
ਬੰਗਾ, 9 ਜੂਨ (ਕਰਮ ਲਧਾਣਾ) - ਪੰਜਾਬ ਵਿਚ ਪੰਚਾਇਤਾਂ ਦੇ ਸਰਪੰਚ ਆਪਣੀਆਂ ਮੰਗਾਂ ਦੇ ਸਬੰਧ ਵਿਚ ਲੰਮੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਹਨ | ਇਸ ਸਬੰਧੀ ਮੁੱਖ ਮੰਤਰੀ ਪੰਜਾਬ ਨੂੰ ਸਰਪੰਚਾਂ ਵਲੋਂ ਮੰਗ ਪੱਤਰ ਭੇਜਣ ਵਾਲੀ ਜਥੇਬੰਦੀ ਪੰਚਾਇਤ ਯੂਨੀਅਨ ਪੰਜਾਬ ਦੀ ਇਕਾਈ ...
ਪੋਜੇਵਾਲ ਸਰਾਂ, 9 ਜੂਨ (ਰਮਨ ਭਾਟੀਆ)- ਦੀ ਚੰਦਿਆਣੀ ਖੁਰਦ ਬਹੁਮੰਤਵੀ ਸਹਿਕਾਰੀ ਸਭਾ ਲਿਮਟਿਡ ਚੰਦਿਆਣੀ ਖੁਰਦ ਵਿਖੇ ਸਾਬਕਾ ਚੇਅਰਮੈਨ ਚੌਧਰੀ ਤਰਸੇਮ ਲਾਲ ਚੰਦਿਆਣੀ ਤੇ ਸਭਾ ਦੇ ਸਕੱਤਰ ਭਗਵਿੰਦਰ ਸਿੰਘ ਦੀ ਅਗਵਾਈ ਹੇਠ ਸਹਿਕਾਰੀ ਸਭਾ ਚੰਦਿਆਣੀ ਦੀ ਨਵੀਂ ਚੁਣੀ ਗਈ ...
ਬਲਾਚੌਰ, 9 ਜੂਨ (ਦੀਦਾਰ ਸਿੰਘ ਬਲਾਚੌਰੀਆ)- ਬਲਾਕ ਬਲਾਚੌਰ ਤੇ ਸੜੋਆ ਵਿਚ ਜਿੱਥੇ ਵਿਕਾਸ ਦੇ ਕੰਮ ਪਾਰਦਰਸ਼ਤਾ ਨਾਲ ਕੀਤੇ ਜਾਣਗੇ, ਉੱਥੇ ਮਹਾਤਮਾ ਗਾਂਧੀ ਕੌਮੀ ਰੁਜ਼ਗਾਰ ਗਰੰਟੀ ਯੋਜਨਾਂ ਤਹਿਤ ਨੀਮ ਪਹਾੜੀ ਇਲਾਕਿਆਂ ਅੰਦਰ ਵੱਧ ਤੋਂ ਵੱਧ ਬੂਟੇ ਲਾ ਕੇ ਉਨ੍ਹਾਂ ਦਾ ...
ਬੰਗਾ, 9 ਜੂਨ (ਕਰਮ ਲਧਾਣਾ) - ਦੇਸ਼ ਤੇ ਸੂਬੇ ਦੀਆਂ ਤਮਾਮ ਟ੍ਰੇਡ ਯੂਨੀਅਨਾਂ ਦੇ ਸੱਦੇ 'ਤੇ ਜ਼ਿਲ੍ਹੇ ਅਤੇ ਤਹਿਸੀਲ ਦੇ ਸਿਵਲ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਰਾਹੀਂ ਸਰਕਾਰਾਂ ਨੂੰ ਮੰਗ ਪੱਤਰ ਭੇਜਣ ਵਾਲੀਆਂ ਟੈਕਨੀਕਲ ਸਰਵਿਸਜ਼ ਯੂਨੀਅਨ ਅਤੇ ਪਾਵਰਕਾਮ ਐਾਡ ਟਰਾਂਸਕੋ ...
ਰਾਹੋਂ, 9 ਜੂਨ (ਬਲਬੀਰ ਸਿੰਘ ਰੂਬੀ)- ਇੱਥੋਂ ਦੀ ਫਿਲੌਰ ਮੱੁਖ ਸੜਕ 'ਤੇ ਬਣਿਆ ਖੱਡਾ ਕਿਸੇ ਹਾਦਸੇ ਨੂੰ ਸੱਦਾ ਦੇਣ ਦੀ ਉਡੀਕ 'ਚ ਹੈ | ਇਸ ਖੱਡੇ ਵਿਚ ਪਾਣੀ ਦੀ ਸਪਲਾਈ ਦਾ ਕੁਨੈਕਸ਼ਨ ਲੀਕ ਹੋਣ ਕਾਰਨ ਲੋਕ ਗੰਦਾ ਪਾਣੀ ਪੀਣ ਲਈ ਵੀ ਮਜਬੂਰ ਹਨ | ਇਸ ਸਬੰਧ ਵਿਚ ਲੋਕ ਕਈ ਵਾਰ ...
ਬਲਾਚੌਰ, 9 ਜੂਨ (ਸ਼ਾਮ ਸੁੰਦਰ ਮੀਲੂ)- ਬਲਾਕ ਬਲਾਚੌਰ ਦੇ ਪਿੰਡ ਗੋਲੂਮਾਜਰਾ ਵਿਖੇ ਕੋਰੋਨਾ ਪਾਜ਼ੀਟਿਵ ਮਰੀਜ਼ ਪਾਏ ਜਾਣ ਉਪਰੰਤ ਕੁਮਾਰੀ ਇਸ਼ਾਨ ਚੌਧਰੀ ਬੀ.ਡੀ.ਪੀ.ਓ. ਬਲਾਚੌਰ ਨੇ ਵਿਭਾਗੀ ਸਟਾਫ਼ ਤੇ ਗਰਾਮ ਪੰਚਾਇਤ ਨੂੰ ਨਾਲ ਲੈ ਕੇ ਮੌਕੇ 'ਤੇ ਰਹਿ ਕੇ ਖ਼ੁਦ ਦੀ ...
ਕਾਠਗੜ੍ਹ, 9 ਜੂਨ (ਬਲਦੇਵ ਸਿੰਘ ਪਨੇਸਰ)- ਗਰਾਮ ਪੰਚਾਇਤ ਕਾਠਗੜ੍ਹ ਦੇ ਸਰਪੰਚ ਗੁਰਨਾਮ ਸਿੰਘ ਚਾਹਲ ਵਲੋਂ ਪਿੰਡ ਵਿਚ ਲੰਮੇ ਸਮੇਂ ਤੋਂ ਅਧੂਰੇ ਪਏ ਵਿਕਾਸ ਕਾਰਜਾਂ ਨੂੰ ਪੂਰੇ ਕਰਨ ਲਈ ਸ਼ੁਰੂਆਤ ਕੀਤੀ ਗਈ ਹੈ | ਸੀਤਲਾ ਮਾਤਾ ਮੰਦਰ ਦੀ ਗਲੀ ਜੋ ਲੰਮੇ ਸਮੇਂ ਤੋਂ ਨਹੀਂ ...
ਔੜ/ਝਿੰਗੜਾਂ, 9 (ਕੁਲਦੀਪ ਸਿੰਘ ਝਿੰਗੜ)- ਕੋਰੋਨਾ ਵਾਇਰਸ ਕਾਰਨ ਦੇਸ਼ ਵਿਚ ਲੱਗੇ ਲਾਕਡਾਊਨ ਦੌਰਾਨ ਘਰਾਂ 'ਚ ਕੰਮਾਂ-ਕਾਰਾਂ ਤੋਂ ਵਿਹਲੇ ਬੈਠੇ ਬਲਾਕ ਔੜ ਅਧੀਨ ਪੈਂਦੇ ਪ੍ਰਵਾਸੀ ਭੱਠਾ ਮਜ਼ਦੂਰਾਂ ਨੂੰ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਵੀਰ ਸਿੰਘ ਪੱਲੀ ...
ਸੜੋਆ, 9 ਜੂਨ (ਨਾਨੋਵਾਲੀਆ)- ਪਿੰਡ ਬੇਗਮਪੁਰ ਵਿਖੇ ਪੀਣ ਵਾਲੇ ਪਾਣੀ 'ਚ ਦੂਸ਼ਿਤ ਪਾਣੀ ਮਿਲਣ ਕਾਰਨ ਪਿੰਡ ਦੇ ਕਰੀਬ 37 ਲੋਕਾਂ ਨੂੰ ਦਸਤ ਤੇ ਉਲਟੀਆਂ ਲੱਗਣ ਨਾਲ ਪ੍ਰਸ਼ਾਸਨ ਨੂੰ ਹੱਥਾਂ ਪੈਰਾ ਦੀਆਂ ਪੈ ਗਈਆਂ | ਜਾਣਕਾਰੀ ਦਿੰਦਿਆਂ ਪਿੰਡ ਬੇਗਮਪੁਰ ਦੇ ਸਰਪੰਚ ...
ਸੜੋਆ, 9 ਜੂਨ (ਨਾਨੋਵਾਲੀਆ)- ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਸ੍ਰੀ ਚਰਨਛੋਹ ਗੰਗਾ ਖੁਰਾਲਗੜ੍ਹ ਸਾਹਿਬ ਵਿਖੇ ਸਤਿਗੁਰੂ ਕਬੀਰ ਸਾਹਿਬ ਜੀ ਦੇ ਜਨਮ ਦਿਹਾੜੇ ਸਬੰਧੀ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਸੰਗਤਾਂ ਦੀ ਹਾਜ਼ਰੀ ਤੋਂ ਬਿਨਾਂ ਹੀ ਪ੍ਰਬੰਧਕ ...
ਨਵਾਂਸ਼ਹਿਰ, 9 ਜੂਨ (ਗੁਰਬਖਸ਼ ਸਿੰਘ ਮਹੇ)- ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨਵਾਂਸ਼ਹਿਰ ਵਿਖੇ ਸਕੂਲ ਵਲੋਂ ਛੇਵੀਂ ਜਮਾਤ ਦੇ ਕਰਵਾਏ ਗਏ ਭਾਸ਼ਣ ਮੁਕਾਬਲੇ ਵਿਚ ਪਹਿਲੇ ਤਿੰਨ ਦਰਜੇ ਹਾਸਲ ਕਰਨ ਵਾਲੇ ਬੱਚਿਆਂ ਨੂੰ ਮਾਤਾ-ਪਿਤਾ ਸਮੇਤ ਸਕੂਲ 'ਚ ਬੁਲਾ ਕੇ ਨਕਦ ...
ਬਲਾਚੌਰ, 9 ਜੂਨ (ਦੀਦਾਰ ਸਿੰਘ ਬਲਾਚੌਰੀਆ)- ਆਪਣੀਆਂ ਹੱਕੀ ਮੰਗਾਂ ਦੇ ਸਬੰਧ 'ਚ ਟੈਕਨੀਕਲ ਸਰਵਿਸਿਜ਼ ਯੂਨੀਅਨ ਬਲਾਚੌਰ ਵਲੋਂ ਜੁਆਇੰਟ ਫੋਰਮ ਦੇ ਸੱਦੇ 'ਤੇ ਬਿਜਲੀ ਨਿਗਮ ਦੇ ਪ੍ਰਬੰਧਕਾਂ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਰਥੀ ਫੂਕ ਕੇ ਰੋਸ ਪ੍ਰਦਰਸ਼ਨ ...
ਮੁਕੇਰੀਆਂ, 9 ਜੂਨ (ਰਾਮਗੜ੍ਹੀਆ)-ਸਵਾਮੀ ਪ੍ਰੇਮਾਨੰ ਮਹਾਂਵਿਦਿਆਲਿਆ ਮੁਕੇਰੀਆਂ ਦੇ ਆਈ. ਕਿਊ.ਏ.ਸੀ. ਸੈਲ ਦੁਆਰਾ ਪਿ੍ੰਸੀਪਲ ਡਾ. ਸਮੀਰ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਕੋਆਰਡੀਨੇਟਰ ਆਈ.ਕਿਊ.ਏ.ਸੀ. ਅਤੇ ਵੈਬੀਨਾਰ ਦੇ ਕਨਵੀਨਰ ਡਾ. ਸਮੀਰ ਮਹਾਜਨ ਅਤੇ ਸਹਿ ...
ਹੁਸ਼ਿਆਰਪੁਰ, 9 ਜੂਨ (ਬਲਜਿੰਦਰਪਾਲ ਸਿੰਘ)-ਭਾਜਪਾ ਦੇ ਕੌਮੀ ਮੀਤ ਪ੍ਰਧਾਨ ਤੇ ਸਾਬਕਾ ਸਾਂਸਦ ਅਵਿਨਾਸ਼ ਰਾਏ ਖੰਨਾ ਨੇ ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਅੱਤਵਾਦੀਆਂ ਵਲੋਂ ਸਰਪੰਚ ਅਜੇ ਪੰਡਿਤ ਦੀ ਬੇਰਹਿਮੀ ਨਾਲ ਕੀਤੀ ਹੱਤਿਆ ਦੀ ਨਿੰਦਾ ਕਰਦਿਆਂ ਕਿਹਾ ਕਿ ਹੁਣ ...
ਹੁਸ਼ਿਆਰਪੁਰ, 9 ਜੂਨ (ਬਲਜਿੰਦਰਪਾਲ ਸਿੰਘ)-ਅਣਪਛਾਤੇ ਚੋਰਾਂ ਵਲੋਂ ਸਥਾਨਕ ਮੁਹੱਲਾ ਧੋਬੀਘਾਟ 'ਚ ਘਰ 'ਚੋਂ ਫ਼ਿਲਮੀ ਅੰਦਾਜ਼ 'ਚ 35 ਹਜ਼ਾਰ ਰੁਪਏ ਦੀ ਨਕਦੀ ਤੇ 18 ਤੋਲੇ ਸੋਨਾ ਚੋਰੀ ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਮੁਹੱਲਾ ਧੋਬੀਘਾਟ ਦੀ ...
ਦਸੂਹਾ 9 ਜੂਨ (ਕੌਸ਼ਲ)- ਪੰਜਾਬ ਪ੍ਰਧਾਨ ਭਾਜਪਾ ਓ.ਬੀ.ਸੀ. ਮੋਰਚਾ ਰਜਿੰਦਰ ਬਿੱਟਾ ਵਲੋਂ ਜਸਵੰਤ ਸਿੰਘ ਪੱਪੂ ਨੂੰ ਜ਼ਿਲ੍ਹਾ ਪ੍ਰਧਾਨ ਭਾਜਪਾ ਓ.ਬੀ.ਸੀ. ਮੋਰਚਾ ਥਾਪਿਆ ਗਿਆ | ਇਸ ਮੌਕੇ ਜਸਵੰਤ ਸਿੰਘ ਪੱਪੂ ਨੇ ਕਿਹਾ ਕਿ ਉਹ ਮਿਲੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ...
ਮੁਕੇਰੀਆਂ, 9 ਜੂਨ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਵਿਖੇ ਪਿ੍ੰਸੀਪਲ ਡਾ. ਕਰਮਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਾਲਜ ਦੇ ਫਿਜ਼ਿਕਸ ਵਿਭਾਗ ਵੱਲੋਂ ਕੋਵਿਡ 19 ਮਹਾਂਮਾਰੀ ਦੇ ਸਬੰਧ 'ਚ ਅੰਤਰ ਕਾਲਜ ਆਨ ਲਾਈਨ ਲੇਖ ...
ਹੁਸ਼ਿਆਰਪੁਰ, 9 ਜੂਨ (ਹਰਪ੍ਰੀਤ ਕੌਰ)-ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ ਨੇ ਪਿੰਡ ਬਾਹੋਵਾਲ-ਬਾੜੀਆਂ ਸੜਕ 'ਤੇ ਲੁੱਕ ਪਾਉਣ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ | ਉਨ੍ਹਾਂ ਨੇ ਸੜਕ ਨਿਰਮਾਣ ਲਈ ਵਰਤੇ ਜਾਣ ਵਾਲੇ ਸਾਮਾਨ ਦੀ ਗੁਣਵਤਾ ਦੀ ਜਾਂਚ ਕੀਤੀ ਅਤੇ ਵਿਭਾਗ ਤੇ ...
ਨੰਗਲ ਬਿਹਾਲਾਂ, 9 ਜੂਨ (ਵਿਨੋਦ ਮਹਾਜਨ)-ਪਿੰਡ ਸਿੰਘਪੁਰ ਜੱਟਾਂ ਦੇ ਨਾਲ ਲਗਦੇ ਪਿੰਡ ਦੇ ਬਰਨਾਲਾ ਦੇ ਮੁਹੱਲੇ ਦੇੇ ਗੰਦੇ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਸਾਰਾ ਗੰਦਾ ਪਾਣੀ ਸੜਕ 'ਤੇ ਆਉਣ ਕਾਰਨ ਇਸ ਸੜਕ ਨੇ ਛੱਪੜ ਦਾ ਰੂਪ ਧਾਰਨ ਕਰ ਲਿਆ ਹੈ | ਲੋਕਾਂ ਦਾ ਇਸ ਸੜਕ ਤੋਂ ...
ਹੁਸ਼ਿਆਰਪੁਰ, 9 ਜੂਨ (ਬਲਜਿੰਦਰਪਾਲ ਸਿੰਘ)-ਡੀ.ਏ.ਵੀ. ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ: ਅਨੂਪ ਕੁਮਾਰ ਤੇ ਸਕੱਤਰ ਰਿਟਾ: ਪਿ੍ੰ: ਡੀ.ਐਲ. ਆਨੰਦ ਦੇ ਮਾਰਗ-ਦਰਸ਼ਨ 'ਚ ਚੱਲ ਰਹੀ ਸੰਸਥਾ ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਹੁਸ਼ਿਆਰਪੁਰ ਦਾ ਬੀ.ਐੱਡ ਸੈਸ਼ਨ 2018-20 ਦੇ ਤੀਸਰੇ ...
ਮੁਕੇਰੀਆਂ, 9 ਜੂਨ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਦੇ ਕਾਮਰਸ ਵਿਭਾਗ ਨੇ ਪਿ੍ੰਸੀਪਲ ਡਾ. ਕਰਮਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਤੇ ਕਾਮਰਸ ਵਿਭਾਗ ਦੇ ਮੁਖੀ ਡਾ. ਸੋਨੀਆ ਦੇਵੀ ਦੀ ਅਗਵਾਈ ਵਿਚ ਲੇਖ ਲਿਖਣ , ਨਾਅਰਾ ਲਿਖਣ ਤੇ ਪਾਵਰ ...
ਅੱਡਾ ਸਰਾਂ, 9 ਜੂਨ (ਹਰਜਿੰਦਰ ਸਿੰਘ ਮਸੀਤੀ)-ਪ੍ਰਵਾਸੀ ਪੰਜਾਬੀ ਜਵਾਹਰ ਸਿੰਘ ਪੱਡਾ ਵੱਲੋਂ ਚਲਾਏ ਜਾ ਰਹੇ ਗੁਰੂ ਨਾਨਕ ਬਿਰਧ ਆਸ਼ਰਮ ਦੇਹਰੀਵਾਲ 'ਚ ਹੋਏ ਇਕ ਸਮਾਗਮ ਦੌਰਾਨ ਪਿੰਡ ਭੱਟੀਆਂ ਨਾਲ ਸੰਬੰਧਿਤ ਪ੍ਰਵਾਸੀ ਭਾਰਤੀ ਪਰਿਵਾਰ ਵਲੋਂ ਫ਼ਰਿਜ ਭੇਟ ਕੀਤੀ ਗਈ | ...
ਦਸੂਹਾ, 9 ਜੂਨ (ਕੌਸ਼ਲ)- ਹਲਕਾ ਦਸੂਹਾ ਅੰਦਰ ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰਾਂ ਤੇ ਵਰਕਰਾਂ ਵਿਚ ਪਰਮਬੰਸ ਸਿੰਘ ਰੋਮਾਣਾ ਨੂੰ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦਾ ਕੌਮੀ ਪ੍ਰਧਾਨ ਨਿਯੁਕਤ ਕਰਨ 'ਤੇ ਭਾਰੀ ਖ਼ੁਸ਼ੀ ਦੀ ਲਹਿਰ ਹੈ | ਇਸ ਸਬੰਧ ਵਿਚ ਮੀਤ ਪ੍ਰਧਾਨ ...
ਮੁਕੇਰੀਆਂ, 9 ਜੂਨ (ਰਾਮਗੜ੍ਹੀਆ)-ਕਿਸਾਨ ਮਜਦੂਰ ਹਿਤਕਾਰੀ ਸਭਾ ਦੀ ਮੀਟਿੰਗ ਬਾਪੂ ਬਲਕਾਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸ਼ੂਗਰ ਮਿਲ ਮੁਕੇਰੀਆਂ ਵੱਲੋਂ ਕਿਸਾਨੇ ਦੇ ਗੰਨੇ ਦਾ ਬਕਾਇਆ ਅਤੇ ਸਾਰੇ ਪੰਜਾਬ ਦੀਆਂ ਪ੍ਰਾਈਵੇਟ ਅਤੇ ਸਰਕਾਰੀ ਮਿਲਾਂ ਵੱਲੋਂ ...
ਮੁਕੇਰੀਆਂ, 9 ਜੂਨ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਪੋਸਟ ਗ੍ਰੇਜੂਏਟ ਕਾਮਰਸ ਵਿਭਾਗ ਵੱਲੋਂ ਪਿ੍ੰਸੀਪਲ ਡਾ. ਕਰਮਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਕਾਮਰਸ ਵਿਭਾਗ ਦੇ ਮੁਖੀ ਡਾ. ਸੋਨੀਆ ਚੌਹਾਨ ਦੀ ਅਗਵਾਈ ਵਿਚ ਆਨਲਾਈਨ ਐਕਸਟੈਂਸ਼ਨ ਲੈਕਚਰ ...
ਮੁਕੇਰੀਆਂ, 9 ਜੂਨ (ਰਾਮਗੜ੍ਹੀਆ)-ਅੱਜ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਮੁਕੇਰੀਆਂ ਨੇ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਬੀ.ਡੀ.ਪੀ.ਓ. ਮੁਕੇਰੀਆਂ ਨੂੰ ਪ੍ਰਧਾਨ ਯਸ਼ਪਾਲ ਚਨੌਰ ਦੀ ਅਗਵਾਈ ਹੇਠ ਮੰਗ ਪੱਤਰ ਦਿੱਤਾ | ਇਸ ਸਮੇਂ ਤਹਿਸੀਲ ਸਕੱਤਰ ...
ਮੁਕੇਰੀਆਂ, 9 ਜੂਨ (ਰਾਮਗੜ੍ਹੀਆ)-ਪੰਜਾਬ ਸਰਕਾਰ ਵਲੋ ਜਾਰੀ ਹਦਾਇਤਾਂ ਅਨੁਸਾਰ ਅਤੇ ਮਾਨਯੋਗ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਵੱਲੋ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਸ਼ੋਕ ਕੁਮਾਰ ਪੀ.ਸੀ.ਐਸ. ਉਪ ਮੰਡਲ ਮੈਜਿਸਟਰੇਟ ਮੁਕੇਰੀਆਂ ਵਲੋਂ ਮੁਕੇਰੀਆਂ ਉਪ ਮੰਡਲ ਵਿਚ ...
ਮੁਕੇਰੀਆਂ, 9 ਜੂਨ (ਸਰਵਜੀਤ ਸਿੰਘ)-ਮਾਨਯੋਗ ਪੰਜਾਬ ਹਰਿਆਣਾ ਹਾਈਕੋਰਟ ਦੇ ਹੁਕਮਾਂ 'ਤੇ ਪੰਜਾਬ ਸਰਕਾਰ ਨੇ ਹੁਕਮ ਜਾਰੀ ਕੀਤੇ ਸਨ ਕੋਈ ਵੀ ਰਾਜਨੀਤਕ ਪਾਰਟੀ ਦਾ ਅਹੁਦੇਦਾਰ ਆਪਣੀ ਕਾਰ 'ਤੇ ਅਹੁਦੇ ਦੀ ਪਲੇਟ ਲਗਾ ਕੇ ਆਮ ਲੋਕਾਂ 'ਤੇ ਧੌਾਸ ਨਹੀਂ ਜਮਾਏਗਾ, ਪਰ ਦੇਖਣ ਵਿਚ ...
ਦਸੂਹਾ, 9 ਜੂਨ (ਕੌਸ਼ਲ)- ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦਸੂਹਾ ਜ਼ਿਲ੍ਹਾ ਹੁਸ਼ਿਆਰਪੁਰ ਵੱਲੋਂ ਵਾਤਾਵਰਨ ਦਿਵਸ ਬੀ ਐਡ ਸਮੈਸਟਰ ਦੂਜੇ ਅਤੇ ਚੌਥੇ ਸਮੈਸਟਰ ਦੇ ਵਿਦਿਆਰਥੀਆਂ ਵਿਚ ਆਨਲਾਈਨ ਮੁਕਾਬਲੇ ਕਰਵਾ ਕੇ ਮਨਾਇਆ ਗਿਆ | ਵਿਦਿਆਰਥੀਆਂ ਵਿਚ ...
ਹੁਸ਼ਿਆਰਪੁਰ, 9 ਜੂਨ (ਬਲਜਿੰਦਰਪਾਲ ਸਿੰਘ)-ਬੀਤੇ ਦਿਨੀਂ ਮੁਕੇਰੀਆਂ 'ਚ ਮਹਾਰਾਣਾ ਪ੍ਰਤਾਪ ਅਤੇ ਹਿੰਦੂ ਦੇਵੀ-ਦੇਵਤਿਆਂ ਦੀਆਂ ਫ਼ੋਟੋਆਂ ਦਾ ਅਪਮਾਨ ਕਰਨ ਦੀ ਘਟਨਾ ਦੀ ਨਿਖੇਧੀ ਕਰਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਅਜਿਹਾ ਕੰਮ ਕੋਈ ਮਾਨਸਿਕ ...
ਮੁਕੇਰੀਆਂ, 9 ਜੂਨ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਦੇ ਫਾਈਨ ਆਰਟ ਵਿਭਾਗ ਨੇ ਪਿ੍ੰਸੀਪਲ ਡਾ. ਕਰਮਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਯੂਥ ਵੈੱਲਫੇਅਰ ਡਿਪਾਰਟਮੈਂਟ, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸਹਿਯੋਗ ਨਾਲ ...
ਨੰਗਲ ਬਿਹਾਲਾਂ, 9 ਜੂਨ (ਵਿਨੋਦ ਮਹਾਜਨ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਆਗੂਆਂ ਦੀਆਂ ਨਿਯੁਕਤੀਆਂ ਨਾਲ ਜਿੱਥੇ ਪਾਰਟੀ ਹੋਰ ਮਜ਼ਬੂਤ ਹੋਵੇਗੀ ਉੱਥੇ ਵਰਕਰਾਂ 'ਚ ਨਵੀਂ ਚੇਤਨਾ ਦਾ ਸੰਚਾਰ ਹੋਵੇਗਾ | ਉਕਤ ਗੱਲਾਂ ਦਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX