ਹੁਸ਼ਿਆਰਪੁਰ, 12 ਜੂਨ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਕੋਵਿਡ-19 ਦੀ ਰੋਕਥਾਮ ਲਈ ਸੂਬਾ ਸਰਕਾਰ ਵਲੋਂ ਕੀਤੇ ਜਾ ਰਹੇ ਉਪਰਾਲਿਆਂ 'ਤੇ ਅਸੰਤੁਸ਼ਟੀ ਪ੍ਰਗਟਾਉਂਦਿਆਂ ਆਖਿਆ ਹੈ ਕਿ ...
ਹਾਜੀਪੁਰ, 12 ਜੂਨ (ਪੁਨੀਤ ਭਾਰਦਵਾਜ)-ਸ਼ੋ੍ਰਮਣੀ ਅਕਾਲੀ ਦਲ ਦੇ ਅਹੁਦੇਦਾਰਾਂ ਅਤੇ ਯੂਥ ਅਕਾਲੀ ਦਲ ਦੇ ਅਹੁਦੇਦਾਰਾਂ ਤੇ ਵਰਕਰਾਂ ਵਿਚ ਸਰਬਜੋਤ ਸਿੰਘ ਸਾਬੀ ਨੂੰ ਯੂਥ ਅਕਾਲੀ ਦਲ ਦਾ ਸਕੱਤਰ ਜਨਰਲ ਨਿਯੁਕਤ ਕਰਨ 'ਤੇ ਭਾਰੀ ਖ਼ੁਸ਼ੀ ਦੀ ਲਹਿਰ ਹੈ | ਇਸ ਨੂੰ ਲੈ ਕੇ ...
ਹੁਸ਼ਿਆਰਪੁਰ, 12 ਜੂਨ (ਬਲਜਿੰਦਰਪਾਲ ਸਿੰਘ)-ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਦੀ ਵਿਦਿਆਰਥਣ ਸੰਜਨਾ ਨੇ ਬੀ.ਐਸ.ਸੀ. (ਐਗਰੀਕਲਚਰ) ਸਮੈਸਟਰ-5 ਦੇ ਐਲਾਨੇ ਨਤੀਜੇ 'ਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਮੈਰਿਟ ਸੂਚੀ 'ਚ ਪਹਿਲਾ ਸਥਾਨ ਪ੍ਰਾਪਤ ਕਰਕੇ ਕਾਲਜ ਅਤੇ ਆਪਣੇ ...
ਮੁਕੇਰੀਆਂ, 12 ਜੂਨ (ਰਾਮਗੜ੍ਹੀਆ)- ਅੱਜ ਜਲੰਧਰ ਪਠਾਨਕੋਟ ਰਾਸ਼ਟਰੀ ਮਾਰਗ 'ਤੇ ਮੁਕੇਰੀਆਂ ਵਿਖੇ ਉਸ ਸਮੇਂ ਕਈ ਵਾਹਨ ਚਾਲਕ ਸੜਕ ਤੇ ਸਲਿਪ ਹੋ ਕਿ ਡਿੱਗਣ ਕਾਰਨ ਜ਼ਖਮੀ ਹੋ ਗਏ ਜਦੋਂ ਇਕ ਤੇਲ ਦਾ ਭਰਿਆ ਟੈਂਕਰ ਜੋ ਜੰਮੂ ਨੂੰ ਜਾ ਰਿਹਾ ਸੀ ਵਿਚੋਂ ਤੇਲ ਦੀ ਹੋ ਰਹੀ ਲੀਕੇਜ ਕਾਰਨ ਤੇਲ ਰੋਡ 'ਤੇ ਡਿੱਗ ਰਿਹਾ ਸੀ ਅਤੇ ਰਾਹਗੀਰ ਇਸੇ ਤੇਲ ਦੀ ਤਿਲ੍ਹਕਣ ਕਾਰਨ ਸੜਕ ਤੇ ਡਿੱਗਦੇ ਜਾ ਰਹੇ ਸਨ | ਇਸ ਸਮੇਂ ਟ੍ਰੈਫਿਕ ਵਿਚ ਵੀ ਵਿਘਨ ਪਿਆ ਅਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਵੀ ਲੱਗ ਗਈਆਂ | ਇਸ ਸਮੇਂ ਮੁਕੇਰੀਆਂ ਪੁਲਿਸ ਨੂੰ ਪਤਾ ਚੱਲ ਤੇ ਜਿੱਥੇ ਭੰਗਾਲਾ ਚੁੰਗੀ ਕੋਲ ਟੈਂਕਰ ਨੂੰ ਰੋਕ ਕੇ ਕਾਰਵਾਈ ਕੀਤੀ ਗਈ ਉਥੇ ਰੋਡ ਤੇ ਟ੍ਰੈਫਿਕ ਰੂਟ ਬਦਲ ਕੇ ਪ੍ਰਭਾਵਿਤ ਰੋਡ ਨੂੰ ਟ੍ਰੈਫਿਕ ਪੁਲਿਸ ਦੀ ਮਦਦ ਨਾਲ ਰੇਤਾ ਆਦਿ ਸੁੱਟ ਕੇ ਠੀਕ ਕੀਤਾ ਗਿਆ | ਇਸ ਰੋਡ ਤੇ ਅਜ ਡਿੱਗੇ ਤੇਲ ਕਾਰਨ ਕਰੀਬ 2 ਦਰਜਨ ਲੋਕ ਜੋ ਜ਼ਖਮੀ ਹੋਏ ਸਨ ਉਨ੍ਹਾਂ ਵਿਚੋਂ ਕਈਆਂ ਨੂੰ ਇਲਾਜ ਲਈ ਹਸਪਤਾਲ ਵੀ ਲਿਜਾਇਆ ਗਿਆ ਅਤੇ ਇਲਾਜ ਕੀਤਾ ਗਿਆ |
ਹੁਸ਼ਿਆਰਪੁਰ, 12 ਜੂਨ (ਬਲਜਿੰਦਰਪਾਲ ਸਿੰਘ)-ਕੇਂਦਰੀ ਜੇਲ੍ਹ ਹੁਸ਼ਿਆਰਪੁਰ 'ਚ ਬੰਦ ਕੈਦੀਆਂ ਨੇ ਇਕ ਵੀਡੀਓ ਵਾਇਰਲ ਕਰਕੇ ਕੇਂਦਰੀ ਜੇਲ੍ਹ ਦੇ ਡਿਪਟੀ ਸੁਪਰਡੈਂਟ ਅਤੇ ਹੋਰਨਾਂ ਕਰਮਚਾਰੀਆਂ 'ਤੇ ਗੰਭੀਰ ਦੋਸ਼ ਲਗਾਏ ਹਨ | ਵੀਡੀਓ 'ਚ ਦੋ ਨੌਜਵਾਨ 3 ਮੋਬਾਈਲ ਫ਼ੋਨ ਫੜ੍ਹੇ ...
ਹੁਸ਼ਿਆਰਪੁਰ, 12 ਜੂਨ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਵਿਧਾਇਕ ਡਾ: ਰਾਜ ਕੁਮਾਰ ਵਲੋਂ ਕਸਬਾ ਚੱਬੇਵਾਲ ਦੇ ਬਾਜ਼ਾਰ ਵਿਚ ਪਹੁੰਚ ਕੇ ਦੁਕਾਨਦਾਰਾਂ, ਰੇਹੜੀ ਤੇ ਫੜ੍ਹੀ ਵਾਲਿਆਂ ਨਾਲ ਮੁਲਾਕਾਤ ਕੀਤੀ ਗਈ ਅਤੇ ਕੋਰੋਨਾ ਵਾਇਰਸ ਕਾਰਨ ਉਨ੍ਹਾਂ ਦੇ ਬਿਜ਼ਨੈੱਸ 'ਤੇ ਪਏ ...
ਗੜ੍ਹਸ਼ੰਕਰ, 12 ਜੂਨ (ਧਾਲੀਵਾਲ)-ਰੈਗੂਲੇਟਿਡ ਕੈਨੇਡੀਅਨ ਇਮੀਗ੍ਰੇਸ਼ਨ ਕੰਸਲਟੈਂਟ ਗੋਪਾਲ ਕੌਸ਼ਲ ਮੈਂਬਰ ਆਈ.ਸੀ.ਸੀ.ਆਰ.ਸੀ. ਤੇ ਡਾਇਰੈਕਟਰ ਕੌਸ਼ਲ ਇਮੀਗ੍ਰੇਸ਼ਨ ਗੜ੍ਹਸ਼ੰਕਰ ਨੇ ਕਿਹਾ ਕਿ ਕੋਵਿਡ 19 ਦੇ ਚੱਲਦਿਆਂ ਭਾਵੇਂ ਕਿ ਕੈਨੇਡਾ ਦੇ ਕਾਲਜਾਂ ਤੇ ...
ਹੁਸ਼ਿਆਰਪੁਰ, 12 ਜੂਨ (ਨਰਿੰਦਰ ਸਿੰਘ ਬੱਡਲਾ)-ਚੋਰੀ ਕੀਤੀਆਂ ਬੱਕਰੀਆਂ ਵੇਚਣ ਜਾ ਰਹੇ ਤਿੰਨ ਕਥਿਤ ਦੋਸ਼ੀਆਂ ਨੂੰ ਪੁਲਿਸ ਵਲੋਂ ਗਿ੍ਫ਼ਤਾਰ ਕੀਤਾ ਗਿਆ ਹੈ | ਮਾਮਲੇ ਦੀ ਜਾਂਚ ਕਰ ਰਹੇ ਚੌਾਕੀ ਅਜਨੋਹਾ ਦੇ ਇੰਚਾਰਜ ਏ.ਐਸ.ਆਈ. ਹਰਗੋਪਾਲ ਨੇ ਦੱਸਿਆ ਕਿ ਪੁਲਿਸ ਨੇ ...
ਮੁਕੇਰੀਆਂ, 12 ਜੂਨ (ਰਾਮਗੜ੍ਹੀਆ)-ਸ਼ੋ੍ਰਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਾਰਟੀ ਪ੍ਰਧਾਨ ਸ . ਸੁਖਬੀਰ ਸਿੰਘ ਬਾਦਲ ਵਲੋਂ ਇਮਾਨਦਾਰ, ਮਿਹਨਤੀ ਅਤੇ ਲਗਨ ਨਾਲ ਪਾਰਟੀ ਦੀ ਦਿਲੋਂ ਸੇਵਾ ਕਰਨ ਵਾਲੇ ਸੀਨੀਅਰ ਆਗੂ ...
ਹੁਸ਼ਿਆਰਪੁਰ, 12 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ 2 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਿਸ ਤੋਂ ਬਾਅਦ ਪਾਜ਼ੀਟਿਵ ਮਰੀਜ਼ਾਂ ਦੀ ਕੁੱਲ ਗਿਣਤੀ 138 ਹੋ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਜਸਬੀਰ ਸਿੰਘ ...
ਟਾਂਡਾ ਉੜਮੁੜ, 12 ਜੂਨ (ਭਗਵਾਨ ਸਿੰਘ ਸੈਣੀ, ਗੁਰਾਇਆ)-ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ 'ਤੇ ਟਰਾਲੀ ਦੀ ਟੱਕਰ ਹੋ ਜਾਣ ਕਾਰਨ ਇਕ ਨੌਜਵਾਨ ਦੀ ਮੌਤ ਅਤੇ ਇਕ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ | ਬੀਤੀ ਰਾਤ ਕਰੀਬ ਦੋ ਵਜੇ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ...
ਹੁਸ਼ਿਆਰਪੁਰ, 12 ਜੂਨ (ਬਲਜਿੰਦਰਪਾਲ ਸਿੰਘ)- ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 5.14 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਮਾਮਲੇ 'ਚ ਕਥਿਤ ਦੋਸ਼ੀ ਪਤੀ-ਪਤਨੀ ਅੱਜ ਪੁਲਿਸ ਜਾਂਚ 'ਚ ਸ਼ਾਮਿਲ ਹੋ ਗਏ | ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਏ.ਐਸ.ਆਈ. ਰਸ਼ਵਿੰਦਰਪਾਲ ਸਿੰਘ ...
ਹੁਸ਼ਿਆਰਪੁਰ, 12 ਜੂਨ (ਬਲਜਿੰਦਰਪਾਲ ਸਿੰਘ)-ਧੋਖਾਧੜੀ ਕਰਨ ਦੇ ਦੋਸ਼ 'ਚ ਡਾਕ ਕਰਮਚਾਰੀ ਨੂੰ ਥਾਣਾ ਗੜ੍ਹਸ਼ੰਕਰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਵਧੀਕ ਸੁਪਰਡੈਂਟ ਸੁਰਿੰਦਰ ਪਾਲ ਨੇ ਅਪ੍ਰੈਲ 2018 ਨੂੰ ਦਰਜ ਕਰਵਾਈ ਸ਼ਿਕਾਇਤ 'ਚ ਪੁਲਿਸ ...
ਪੋਜੇਵਾਲ ਸਰਾਂ, 12 ਜੂਨ (ਰਮਨ ਭਾਟੀਆ ਨਵਾਂਗਰਾਈਾ)- ਬੀਤੀ ਰਾਤ ਅੱਡਾ ਪੋਜੇਵਾਲ ਵਿਖੇ ਪੈਟਰੋਲ ਪੰਪ ਦੇ ਨਜ਼ਦੀਕ ਮੋਟਰਸਾਈਕਲ 'ਤੇ ਸਵਾਰ ਪ੍ਰਵਾਸੀ ਮਜ਼ਦੂਰਾਂ ਦੀ ਮੁੱਖ ਮਾਰਗ 'ਤੇ ਅਣਪਛਾਤੇ ਵਾਹਨ ਵਲੋਂ ਫੇਟ ਮਾਰ ਦੇਣ ਕਾਰਨ ਮੌਤ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ...
ਨਵਾਂਸ਼ਹਿਰ, 12 ਜੂਨ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਕੋਰੋਨਾ ਮਹਾਂਮਾਰੀ ਦੌਰਾਨ ਵੱਡੀ ਗਿਣਤੀ ਵਿਚ ਪ੍ਰਵਾਸੀ ਮਜ਼ਦੂਰਾਂ ਦਾ ਆਪਣੇ ਰਾਜਾਂ ਨੂੰ ਵਾਪਸ ਜਾਣਾ ਕਿਸਾਨਾਂ ਲਈ ਵੱਡੀ ਸਮੱਸਿਆ ਬਣ ਗਿਆ ਹੈ ਅਤੇ ਇਸ ਸਾਲ ਖੇਤੀਬਾੜੀ ਵਿਭਾਗ ਝੋਨੇ ਦੀ ਬਿਜਾਈ ਲਈ 50 ...
ਮਾਹਿਲਪੁਰ 12 ਜੂਨ (ਦੀਪਕ ਅਗਨੀਹੋਤਰੀ, ਰਜਿੰਦਰ ਸਿੰਘ)- ਥਾਣਾ ਚੱਬੇਵਾਲ ਅਧੀਨ ਪੈਂਦੇ ਪਿੰਡ ਬਾੜੀਆਂ ਕਲਾਂ ਵਿਖ਼ੇ ਅੱਜ ਸ਼ਾਮ ਇਕ ਮੋਟਰਸਾਈਕਲ 'ਤੇ ਸਵਾਰ ਨੌਜਵਾਨਾਂ ਨੇ ਇਕ ਕਾਰ 'ਤੇ ਗੋਲੀ ਚਲਾ ਦਿੱਤੀ | ਇਕ ਗੋਲੀ ਕਾਰ ਦੇ ਸ਼ੀਸ਼ੇ ਵਿਚ ਵੱਜੀ ਅਤੇ ਦੂਜੀ ਕਾਰ ਦੇ ਉੱਪਰ ...
ਹੁਸ਼ਿਆਰਪੁਰ, 12 ਜੂਨ (ਨਰਿੰਦਰ ਸਿੰਘ ਬੱਡਲਾ)- ਮਾਡਲ ਟਾਊਨ ਹੁਸ਼ਿਆਰਪੁਰ 'ਚ ਐਾਟੀ ਡਰੱਗ ਮੂਵਮੈਂਟ ਤੇ ਹਿਊਮਨ ਰਾਈਟਸ ਪੰਜਾਬ ਸੰਸਥਾ ਦੀ ਮੀਟਿੰਗ ਸੂਬਾ ਕਨਵੀਨਰ ਹਰਮਨ ਸਿੰਘ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ ਸੂਬਾ ਕਨਵੀਨਰ ਹਰਮਨ ਸਿੰਘ ਨੇ ਕਿਹਾ ਇਹ ਸੰਸਥਾ ...
ਹੁਸ਼ਿਆਰਪੁਰ, 12 ਜੂਨ (ਬਲਜਿੰਦਰਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਕੀਤੀਆਂ ਗਈਆਂ ਨਵੀਆਂ ਨਿਯੁਕਤੀਆਂ ਤਹਿਤ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਯੂਥ ਅਕਾਲੀ ਦਲ ਦਾ ਪ੍ਰਧਾਨ ਅਤੇ ਸਰਬਜੋਤ ਸਿੰਘ ਸਾਬੀ ਨੂੰ ਯੂਥ ਅਕਾਲੀ ਦਲ ਦਾ ਸਕੱਤਰ ਜਨਰਲ ਨਿਯੁਕਤ ਕੀਤੇ ...
ਸੈਲਾ ਖ਼ੁਰਦ, 12 ਜੂਨ (ਹਰਵਿੰਦਰ ਸਿੰਘ ਬੰਗਾ)-ਕਸਬਾ ਸੈਲਾ ਖ਼ੁਰਦ ਦੇ ਕੁਝ ਪਰਿਵਾਰਾਂ ਵਲੋਂ ਨੀਲੇ ਕਾਰਡ ਸਕੀਮ 'ਚੋਂ ਨਾਂਅ ਕੱਟੇ ਜਾਣ 'ਤੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਵਲੋਂ ਇਸ ਭਿਆਨਕ ਮਹਾਂਮਾਰੀ ਦੇ ਚੱਲਦਿਆਂ ਲੋੜਵੰਦ ਗ਼ਰੀਬ ਲੋਕਾਂ ਨੂੰ ਰਾਸ਼ਨ ...
ਹੁਸ਼ਿਆਰਪੁਰ, 12 ਜੂਨ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਡਾ: ਕੁਲਦੀਪ ਸਿੰਘ ਵਲੋਂ ਵਿਸ਼ਵ ਬਾਲ ਮਜ਼ਦੂਰੀ ਵਿਰੋਧੀ ਦਿਵਸ ਮੌਕੇ ਵੱਖ-ਵੱਖ ਸਥਾਨਾਂ 'ਤੇ ਸਥਿਤ ਕਬਾੜ ਦੀਆਂ ਦੁਕਾਨਾਂ, ਹੋਟਲਾਂ, ਸਬਜ਼ੀਆਂ, ਵਾਹਨ ਮੁਰੰਮਤ ਅਤੇ ਹੋਰਨਾਂ ਦੁਕਾਨਾਂ ਦੇ ...
ਹਾਜੀਪੁਰ, 12 ਜੂਨ (ਜੋਗਿੰਦਰ ਸਿੰਘ)-ਕੋਰੋਨਾ ਵਾਇਰਸ ਨੂੰ ਹੋਰ ਨਾ ਫੈਲਣ ਤੋਂ ਰੋਕਣ ਵਾਸਤੇ ਕੇਂਦਰ ਅਤੇ ਸੂਬਾ ਸਰਕਾਰਾਂ ਵਲੋਂ ਸਮਾਜਿਕ ਦੂਰੀ ਨੂੰ ਬਣਾਏ ਰੱਖਣ ਵਾਸਤੇ ਪ੍ਰਸ਼ਾਸਨ ਨੂੰ ਸਖ਼ਤ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾਣ ਦੇ ਬਾਵਜੂਦ ਵੀ ਇਲਾਕੇ ਵਿਚ ਸਮਾਜਿਕ ...
ਹੁਸ਼ਿਆਰਪੁਰ, 12 ਜੂਨ (ਹਰਪ੍ਰੀਤ ਕੌਰ/ਬਲਜਿੰਦਰਪਾਲ ਸਿੰਘ)-ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਸ਼ਹਿਰ 'ਚ ਸ਼ੁਰੂ ਹੋਣ ਵਾਲੇ ਵੱਖ-ਵੱਖ ਪ੍ਰੋਜੈਕਟਾਂ ਬਾਰੇ ਸਬੰਧਿਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਹਦਾਇਤਾਂ ਜਾਰੀ ਕੀਤੀਆਂ | ਉਨ੍ਹਾਂ ਕਿਹਾ ਕਿ ...
ਹੁਸ਼ਿਆਰਪੁਰ, 12 ਜੂਨ (ਬਲਜਿੰਦਰਪਾਲ ਸਿੰਘ)-ਘਰ ਜਾ ਰਹੀਆਂ ਦੋ ਭੈਣਾਂ ਨਾਲ ਅਸ਼ਲੀਲ ਹਰਕਤਾਂ ਅਤੇ ਕੁੱਟਮਾਰ ਕਰਨ ਦੇ ਦੋਸ਼ 'ਚ ਥਾਣਾ ਸਦਰ ਪੁਲਿਸ ਨੇ 2 ਕਥਿਤ ਦੋਸ਼ੀਆਂ ਨੂੰ ਨਾਮਜ਼ਦ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਨਾਰਾ ਦੀ ਵਾਸੀ ਇੱਕ ਲੜਕੀ ਨੇ ਪੁਲਿਸ ...
ਮੁਕੇਰੀਆਂ, 12 ਜੂਨ (ਹਰਦੀਪ ਸਿੰਘ ਭੰਮਰਾ)- ਲੰਬੇ ਸਮੇਂ ਤੋਂ ਹਲਕਾ ਮੁਕੇਰੀਆ ਜੋ ਕੋਰੋਨਾ ਦੀ ਨੁਮਾਰਦ ਬਿਮਾਰੀ ਤੋਂ ਬਚਿਆ ਚੱਲਿਆ ਆ ਰਿਹਾ ਸੀ, ਵਿਖੇ ਅੱਜ ਦੋ ਵਿਅਕਤੀ ਕੋਰੋਨਾ ਪਾਜ਼ੀਟਿਵ ਆਉਣ ਕਰ ਕੇ ਲੋਕਾਂ ਵਿਚ ਸਹਿਮ ਦਾ ਮਾਹੌਲ ਬਣ ਗਿਆ ਹੈ | ਇਸ ਖ਼ਬਰ ਦੀ ਪੁਸ਼ਟੀ ...
ਬੰਗਾ, 12 ਜੂਨ (ਕਰਮ ਲਧਾਣਾ) - ਸ਼ਹੀਦ ਭਗਤ ਸਿੰਘ ਸ਼ੋਸ਼ਲ ਵੈਲਫੇਅਰ ਐਾਡ ਕਲਚਰਲ ਸੁਸਾਇਟੀ ਪੰਜਾਬ ਦੇਸ਼ 'ਚ ਚਲ ਰਹੀ ਕੋਰੋਨਾ ਦੀ ਭਿਆਨਕ ਬਿਮਾਰੀ ਦੇ ਮੱਦੇ ਨਜ਼ਰ ਲੋੜਵੰਦ ਲੋਕਾਂ ਨੂੰ ਇਸ ਬਿਮਾਰੀ ਤੋਂ ਬਚਾਉਣ ਲਈ ਮੁਫ਼ਤ ਮਾਸਕ ਵੰਡੇਗੀ | ਕਰਨਾਣਾ 'ਚ ਸੁਸਾਇਟੀ ਦੀ ਹੋਈ ...
ਅੱਡਾ ਸਰਾਂ, 12 ਜੂਨ (ਹਰਜਿੰਦਰ ਸਿੰਘ ਮਸੀਤੀ)-ਕਾਲਜ ਆਫ਼ ਨਰਸਿੰਗ ਪਬਲਿਕ ਖ਼ਾਲਸਾ ਕਾਲਜ ਫ਼ਾਰ ਵੋਮੈਨ ਕੰਧਾਲਾ ਜੱਟਾਂ ਦਾ ਜੀ.ਐਨ.ਐੱਮ. ਦੂਜੇ ਸਾਲ ਦਾ ਨਤੀਜਾ ਸੌ ਫ਼ੀਸਦੀ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿ੍ੰ: ਸੈਲੇਂਦਰ ਸਿੰਘ ਪਰਮਾਰ ਨੇ ਦੱਸਿਆ ਕਿ ਇਸ ...
ਦਸੂਹਾ, 12 ਜੂਨ (ਭੁੱਲਰ)- ਅੱਜ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਚੱਲ ਰਹੀ ਕਾਰ ਸੇਵਾ ਦਾ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ ਵਾਲਿਆਂ ਨੇ ਜਾਇਜ਼ਾ ਲਿਆ | ਇਸ ਮੌਕੇ ਉਨ੍ਹਾਂ ਨੇ ਇੰਜੀਨੀਅਰਾਂ ਦੀ ਟੀਮ ਕੋਲੋਂ ਚੱਲ ਰਹੀ ਇਮਾਰਤ ਸਬੰਧੀ ਜਾਣਕਾਰੀ ਇਕੱਤਰ ...
ਅੱਡਾ ਸਰਾਂ, 12 ਜੂਨ (ਹਰਜਿੰਦਰ ਸਿੰਘ ਮਸੀਤੀ)-ਜ਼ਿਲ੍ਹਾ ਹੁਸ਼ਿਆਰਪੁਰ ਦੇ ਸਾਰੇ ਹਲਕਿਆਂ 'ਚ ਬਹੁਤ ਹੀ ਜਲਦੀ ਯੂਥ ਕਾਂਗਰਸ ਦੇ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਜਾਣਗੀਆਂ | ਇਹ ਜਾਣਕਾਰੀ ਦਿੰਦੇ ਹੋਏ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਦਮਨਦੀਪ ...
ਦਸੂਹਾ, 12 ਜੂਨ (ਭੁੱਲਰ)- ਜੇ. ਸੀ. ਡੀ. ਏ. ਵੀ. ਕਾਲਜ ਦਸੂਹਾ ਦੇ ਵਿਦਿਆਰਥੀਆਂ ਨੇ ਐਮ.ਐਸ.ਸੀ. ਕੈਮਿਸਟਰੀ ਸਮੈਸਟਰ ਤੀਸਰੇ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਪਿ੍ੰਸੀਪਲ ਡਾ. ਅਮਰਦੀਪ ਗੁਪਤਾ ਨੇ ਦੱਸਿਆ ਕਿ ਪਿ੍ਆ ਕੁਮਾਰੀ ਅਤੇ ਸਿਮਰਨਜੀਤ ਕੌਰ ਨੇ 77% ਅੰਕ ਸਬਾਕੀ ਨੇ 76.73% ...
ਦਸੂਹਾ, 12 ਜੂਨ (ਭੁੱਲਰ/ਕੌਸ਼ਲ)- ਸ਼੍ਰੋਮਣੀ ਅਕਾਲੀ ਦਲ ਦੇ ਆਗੂ ਐਡਵੋਕੇਟ ਰਾਜ ਗੁਲਜਿੰਦਰ ਸਿੰਘ ਸਿੱਧੂ ਤੇ ਪਿ੍ੰਸੀਪਲ ਨਵਦੀਪ ਸਿੰਘ ਵਿਰਕ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਯੂਥ ਅਕਾਲੀ ਦਲ ਵਿਚ ਅਣਥੱਕ ਮਿਹਨਤ ਕਰ ਕੇ ਸੇਵਾਵਾਂ ਨਿਭਾ ਰਹੇ ਨੌਜਵਾਨ ਆਗੂ ...
ਦਸੂਹਾ, 12 ਜੂਨ (ਭੁੱਲਰ)- ਸਟੇਟ ਬੈਂਕ ਆਫ਼ ਇੰਡੀਆ ਦੀ ਬਰਾਂਚ ਦਸੂਹਾ ਵਿਖੇ ਚੀਫ਼ ਮੈਨੇਜਰ ਸੁਰੇਸ਼ ਕੁਮਾਰ ਨੇ ਚਾਰਜ ਸੰਭਾਲ ਲਿਆ ਹੈ | ਉਹ ਸਟੇਟ ਬੈਂਕ ਆਫ਼ ਇੰਡੀਆ ਦੀ ਬਰਾਂਚ ਰੋਪੜ ਤੋਂ ਬਦਲ ਕੇ ਰਮਾਕਾਂਤ ਟੰਡਨ ਦੀ ਜਗ੍ਹਾ 'ਤੇ ਆਏ ਹਨ | ਇਸ ਮੌਕੇ ਬੈਂਕ ਦੇ ਸਟਾਫ਼ ਵਲੋਂ ...
ਮਾਹਿਲਪੁਰ, 12 ਜੂਨ (ਦੀਪਕ ਅਗਨੀਹੋਤਰੀ)-ਮਾਹਿਲਪੁਰ ਦੇ ਪਿੰਡ ਬਾੜੀਆਂ ਕਲਾਂ ਵਿਖੇ 10 ਦਿਨ ਪਹਿਲਾਂ ਹੋਈ ਲੜਾਈ 'ਚ ਆਪਣਾ ਗਰਭ ਗੁਆ ਚੁੱਕੀ ਔਰਤ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਜ਼ਿਲ੍ਹਾ ਪੁਲਿਸ ਮੁਖੀ ਸਮੇਤ ਪੰਜਾਬ ਦੇ ਉੱਚ ਆਹਲਾ ਅਫ਼ਸਰਾਂ ਨੂੰ ਸ਼ਿਕਾਇਤਾਂ ਲਿਖ ...
ਘੋਗਰਾ, 12 ਜੂਨ (ਆਰ.ਐਸ.ਸਲਾਰੀਆ)-ਪਿਛਲੇ ਲੰਬੇ ਸਮੇਂ ਤੋਂ ਅਕਾਲੀ ਦਲ ਵਿਚ ਜਨਰਲ ਸਕੱਤਰ ਦੀ ਸੇਵਾ ਨਿਭਾਅ ਰਹੇ ਸਰਬਜੋਤ ਸਿੰਘ ਸਾਬੀ ਨੂੰ ਦੁਬਾਰਾ ਜਨਰਲ ਸਕੱਤਰ ਯੂਥ ਅਕਾਲੀ ਦਲ ਨਿਯੁਕਤ ਹੋਣ 'ਤੇ ਅਕਾਲੀ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਹ ...
ਬੰਗਾ, 12 ਜੂਨ (ਜਸਬੀਰ ਸਿੰਘ ਨੂਰਪੁਰ) - ਪ੍ਰਸਿੱਧ ਕੀਰਤਨੀਏ ਭਾਈ ਪਰਮਜੀਤ ਸਿੰਘ ਖਾਲਸਾ ਜੋ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਆਸਟ੍ਰੇਲੀਆ ਗਏ ਹੋਏ ਸਨ 1 ਸਾਲ ਦੇ ਵਕਫੇ ਉਪਰੰਤ ਉਹ ਆਪਣੇ ਨਿੱਜੀ ਪਿੰਡ ਦੁਸਾਂਝ ਖੁਰਦ ਵਿਖੇ ਪੁੱਜੇ | ਉਨ੍ਹਾਂ ਦੱਸਿਆ ਕਿ ਕੋਰੋਨਾ ਵਾਇਰਸ ...
ਹੁਸ਼ਿਆਰਪੁਰ, 12 ਜੂਨ (ਬਲਜਿੰਦਰਪਾਲ ਸਿੰਘ)-ਅਣਪਛਾਤੇ ਚੋਰਾਂ ਵਲੋਂ ਹੁਸ਼ਿਆਰਪੁਰ ਭਰਵਾਈਾ ਮਾਰਗ 'ਤੇ ਸਥਿਤ ਅੱਡਾ ਆਦਮਵਾਲ 'ਚ ਤਿੰਨ ਦੁਕਾਨਾਂ ਨੂੰ ਨਿਸ਼ਾਨਾ ਬਣਾ ਕੇ ਹਜ਼ਾਰਾਂ ਰੁਪਏ ਦੀ ਨਕਦੀ ਅਤੇ ਕੀਮਤੀ ਸਾਮਾਨ ਚੋਰੀ ਕਰ ਲਿਆ | ਪ੍ਰਾਪਤ ਜਾਣਕਾਰੀ ਅਨੁਸਾਰ ...
ਬੰਗਾ, 12 ਜੂਨ (ਨੂਰਪੁਰ) - ਡੇਰਾ ਸੰਤ ਬਾਬਾ ਮਸਤ ਰਾਮ ਪਿੰਡ ਜਗਤਪੁਰ ਬਘੌਰਾ ਵਿਖੇ 20 ਜੂਨ ਨੂੰ ਮਨਾਇਆ ਜਾਣ ਵਾਲਾ ਸਾਲਾਨਾ ਜੋੜ ਮੇਲਾ ਕੋਰੋਨਾ ਮਹਾਂਮਾਰੀ ਦੇ ਕਾਰਨ ਸਰਕਾਰ ਦੇ ਹੁਕਮਾਂ ਅਨੁਸਾਰ ਮੁਲਤਵੀ ਕਰ ਦਿੱਤਾ ਗਿਆ ਹੈ | ਇਹ ਜਾਣਕਾਰੀ ਮੁੱਖ ਸੇਵਾਦਾਰ ਸੰਤ ਬਲਦੇਵ ...
ਨਵਾਂਸ਼ਹਿਰ, 12 ਜੂਨ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਮੈਜਿਸਟ੍ਰੇਟ ਵਿਨੈ ਬਬਲਾਨੀ ਨੇ ਪੰਜਾਬ ਸਰਕਾਰ ਦੇ ਹਫ਼ਤੇ ਦੇ ਆਖ਼ਰੀ ਦਿਨਾਂ 'ਚ ਦੁਕਾਨਾਂ ਅਤੇ ਆਵਾਜਾਈ ਸਬੰਧੀ ਜਾਰੀ ਕੀਤੇ ਨਵੇਂ ਹੁਕਮਾਂ ਨੂੰ ਜ਼ਿਲ੍ਹੇ 'ਚ 13 ਜੂਨ ਤੋਂ ਲਾਗੂ ਕਰ ਦਿੱਤਾ ਹੈ | ਜ਼ਿਲ੍ਹਾ ...
ਭੱਦੀ, 12 ਜੂਨ (ਨਰੇਸ਼ ਧੌਲ)- ਗਰੀਬ ਦਾਸੀ ਭੂਰੀ ਵਾਲੇ ਭੇਖ ਦੇ ਅਨਮੋਲ ਰਤਨ ਮਹਾਨ ਤਪੱਸਵੀ ਸਿੱਧ ਮਹਾਂ ਪੁਰਸ਼ ਸਤਿਗੁਰੂ ਗੰਗਾ ਨੰਦ ਭੂਰੀ ਵਾਲੇ ਅਤੇ ਬ੍ਰਹਮਲੀਨ ਸਵਾਮੀ ਓਾਕਾਰਾ ਨੰਦ ਭੂਰੀ ਵਾਲਿਆਂ ਦੇ ਉੱਤਰਾਧਿਕਾਰੀ ਸਵਾਮੀ ਅਨੁਭਵਾ ਨੰਦ ਭੂਰੀ ਵਾਲਿਆਂ ਦੀ ਦੂਸਰੀ ...
ਕਾਠਗੜ੍ਹ , 12 ਜੂਨ (ਬਲਦੇਵ ਸਿੰਘ ਪਨੇਸਰ)- ਪਿੰਡ ਨਿੱਘੀ ਦੇ ਪ੍ਰਾਇਮਰੀ ਸਕੂਲ ਵਿਚ ਸਿਹਤ ਵਿਭਾਗ ਬਲਾਚੌਰ ਅਤੇ ਕਾਠਗੜ੍ਹ ਦੇ ਡਾਕਟਰਾਂ ਦੀਆਂ ਟੀਮਾਂ ਵਲੋਂ ਵੱਖ-ਵੱਖ ਪਿੰਡਾਂ ਵਿਚ ਇਕਾਂਤਵਾਸ ਕੀਤੇ ਗਏ ਲੋਕਾਂ ਦੇ ਸੈਂਪਲ ਲਏ ਗਏ | ਇਸ ਮੌਕੇ ਪਿੰਡ ਨਿੱਘੀ ਦੇ ...
ਨਵਾਂਸ਼ਹਿਰ, 12 ਜੂਨ (ਗੁਰਬਖਸ਼ ਸਿੰਘ ਮਹੇ)- ਪੰਜਾਬ ਸਰਕਾਰ ਵਲੋਂ ਰਾਜ ਨੂੰ ਕੋਰੋਨਾ ਤੋਂ ਮੁਕਤ ਕਰਨ ਲਈ ਚਲਾਈ ਗਈ ਜਨ-ਜਾਗਰੂਕਤਾ ਮੁਹਿੰਮ 'ਮਿਸ਼ਨ ਫ਼ਤਿਹ' ਤਹਿਤ ਜ਼ਿਲ੍ਹੇ ਵਿਚ ਜ਼ਮੀਨੀ ਗਤੀਵਿਧੀਆਂ ਸਪਤਾਹ 15 ਤੋਂ 21 ਜੂਨ ਤੱਕ ਮਨਾਇਆ ਜਾਵੇਗਾ | ਇਹ ਜਾਣਕਾਰੀ ਅੱਜ ...
ਨਵਾਂਸ਼ਹਿਰ, 12 ਜੂਨ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਪੁਲਿਸ ਸ਼ਹੀਦ ਭਗਤ ਸਿੰਘ ਨਗਰ ਨੇ ਮਿਸ਼ਨ ਫ਼ਤਿਹ ਤਹਿਤ ਅੱਜ ਨਿਵੇਕਲਾ ਉਪਰਾਲਾ ਕਰਦਿਆਂ ਕੋਵਿਡ ਚੌਕਸੀ ਲਈ ਜ਼ਿਲ੍ਹੇ ਵਿਚ 'ਸਾਡਾ ਪਿੰਡ, ਸਾਡੀ ਜ਼ਿੰਮੇਵਾਰੀ' ਮੁਹਿੰਮ ਦੀ ਸ਼ੁਰੂਆਤ ਕੀਤੀ | ਇਸ ਮੁਹਿੰਮ ਤਹਿਤ ...
ਨਵਾਂਸ਼ਹਿਰ, 12 ਜੂਨ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਸਟੇਟ ਬੈਂਕ ਆਫ਼ ਇੰਡੀਆ ਨਵਾਂਸ਼ਹਿਰ ਵਲੋਂ ਅੱਜ ਜ਼ਿਲ੍ਹਾ ਪ੍ਰਸ਼ਾਸਨ ਸ਼ਹੀਦ ਭਗਤ ਸਿੰਘ ਨਗਰ ਨੂੰ ਮਿਸ਼ਨ ਫ਼ਤਿਹ ਤਹਿਤ ਜ਼ਿਲ੍ਹੇ ਨੂੰ ਕੋਵਿਡ ਤੋਂ ਬਚਾਉਣ ਲਈ ਕੀਤੇ ਜਾ ਰਹੇ ਯਤਨਾਂ 'ਚ ਆਪਣੇ ਸਹਿਯੋਗ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX