ਤਾਜਾ ਖ਼ਬਰਾਂ


ਕਾਰੋਬਾਰੀ ਨਵਨੀਤ ਕਾਲੜਾ ਦੀ ਆਗਾਮੀ ਜ਼ਮਾਨਤ ਪਟੀਸ਼ਨ ਖ਼ਾਰਜ
. . .  27 minutes ago
ਨਵੀਂ ਦਿੱਲੀ, 13 ਮਈ - ਦਿੱਲੀ ਹਾਈ ਕੋਰਟ ਦੀ ਅਦਾਲਤ ਨੇ ਕਾਰੋਬਾਰੀ ਨਵਨੀਤ ਕਾਲੜਾ ਦੀ ਆਗਾਮੀ ਜ਼ਮਾਨਤ ਪਟੀਸ਼ਨ...
ਤੂੜੀ ਨੂੰ ਅੱਗ ਲੱਗਣ ਨਾਲ ਭਾਰੀ ਨੁਕਸਾਨ
. . .  58 minutes ago
ਗੜ੍ਹਸ਼ੰਕਰ, 13 ਮਈ (ਧਾਲੀਵਾਲ) - ਗੜ੍ਹਸ਼ੰਕਰ ਦੇ ਨਜ਼ਦੀਕੀ ਪਿੰਡ ਸਿਕੰਦਰ ਪੁਰ ਵਿਖੇ ਲੰਘੀ ਰਾਤ ਤੋਂ ਤੂੜੀ ਨਾਲ ਭਰੀ ਸ਼ੈੱਡ ਨੂੰ ਅੱਗ ਲੱਗਣ ਨਾਲ ਭਾਰੀ ਨੁਕਸਾਨ ਹੋਣ ...
ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ ਆਏ 3 ਲੱਖ 62 ਹਜ਼ਾਰ ਤੋਂ ਵਧੇਰੇ ਕੋਰੋਨਾ ਪਾਜ਼ੀਟਿਵ ਕੇਸ, 4 ਹਜ਼ਾਰ 120 ਹੋਈਆਂ ਮੌਤਾਂ
. . .  about 1 hour ago
ਨਵੀਂ ਦਿੱਲੀ, 13 ਮਈ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਤਿੰਨ ਲੱਖ 62 ਹਜ਼ਾਰ ਤੇ 727 ਨਵੇਂ ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ ਇਸ ਦੌਰਾਨ 4 ਹਜ਼ਾਰ 120 ਮੌਤਾਂ ਹੋਈਆਂ ਹਨ। ਭਾਰਤ ਵਿਚ ਇਸ ਵਕਤ ਕੋਰੋਨਾ...
ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਅਤੇ ਸਿੱਖ ਸੰਗਤ ਕੈਲਗਰੀ ਵਲੋਂ ਖ਼ਾਲਸਾ ਏਡ ਨੂੰ ਸਹਿਯੋਗ
. . .  about 2 hours ago
ਕੈਲਗਰੀ (ਕੈਨੇਡਾ), 13 ਮਈ (ਜਸਜੀਤ ਸਿੰਘ ਧਾਮੀ) - ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਦੀ ਪ੍ਰਬੰਧਕ ਕਮੇਟੀ ਵਲੋਂ ਸਿੱਖ ਸੰਗਤ ਕੈਲਗਰੀ ਦੇ...
ਇਜ਼ਰਾਈਲੀ ਹਮਲੇ 'ਚ ਹੁਣ ਤੱਕ 65 ਫ਼ਲਸਤੀਨੀਆਂ ਦੀ ਮੌਤ
. . .  about 2 hours ago
ਗਾਜ਼ਾ, 13 ਮਈ - ਇਜ਼ਰਾਈਲ ਤੇ ਫ਼ਲਸਤੀਨ ਵਿਚਕਾਰ ਵਿਵਾਦ ਗਹਿਰਾ ਹੁੰਦਾ ਜਾ ਰਿਹਾ ਹੈ। ਇਜ਼ਰਾਈਲ ਵਲੋਂ ਕੀਤੇ ਗਏ ਹਮਲਿਆਂ ਵਿਚ 65 ਲੋਕ ਗਾਜ਼ਾ ਵਿਚ ਮਾਰੇ ਗਏ ਹਨ ਅਤੇ ਇਸ ਦੇ ਨਾਲ ਹੀ ਹਮਾਸ ਵਲੋਂ ਦਾਗੇ ਰਾਕਟਾਂ ਨਾਲ...
ਸ੍ਰੀ ਮੁਕਤਸਰ ਸਾਹਿਬ ਵਿਖੇ ਗਰਜ ਤੇ ਚਮਕ ਨਾਲ ਬਾਰਸ਼ ਜਾਰੀ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 13 ਮਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਇਸ ਸਮੇਂ ਭਾਰੀ ਗਰਜ ਤੇ ਚਮਕ ਨਾਲ ਬਾਰਸ਼ ਜਾਰੀ ਹੈ। ਆਸਮਾਨ ਵਿਚ ਕਾਲੇ ਬੱਦਲ ਛਾਏ ਹੋਏ ਹਨ। ਕੁਝ ਦਿਨਾਂ ਤੋਂ ਮੌਸਮ ਦੀ ਖ਼ਰਾਬੀ ਚਲ...
ਅੱਜ ਦਾ ਵਿਚਾਰ
. . .  about 2 hours ago
ਪ੍ਰਧਾਨ ਮੰਤਰੀ ਮੋਦੀ ਨੇ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਬਾਰੇ ਕੀਤੀ ਉੱਚ ਪੱਧਰੀ ਬੈਠਕ
. . .  1 day ago
ਨਵੀਂ ਦਿੱਲੀ, 12 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਅਤੇ ਸਪਲਾਈ ਦੀ ਸਮੀਖਿਆ ਕਰਨ ਲਈ ਇਕ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ।...
ਜ਼ਿਲ੍ਹੇ ਦੇ ਸਰਕਾਰੀ ਸਕੂਲ ਸਵੇਰੇ 8 ਵਜੇ ਤੋਂ ਸਵਾ 11 ਵਜੇ ਤੱਕ ਖੁੱਲ੍ਹਣਗੇ-ਦੀਪਤੀ ਉੱਪਲ
. . .  1 day ago
ਕਪੂਰਥਲਾ, 12 ਮਈ (ਅਮਰਜੀਤ ਕੋਮਲ)-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਨੇ ਬੀਤੀ 7 ਮਈ ਨੂੰ ਜਾਰੀ ਪੱਤਰ ਦੀ ਲਗਾਤਾਰਤਾ ਵਿਚ ਜ਼ਿਲ੍ਹਾ ਕਪੂਰਥਲਾ ਦੇ ਸਮੂਹ ਸਰਕਾਰੀ ਸਕੂਲਾਂ ਦੇ ਖੁੱਲ੍ਹਣ ...
ਕੁੱਦੋ ਪੱਤੀ (ਗੋਪੀ ਵਾਲੀ ਗਲੀ) ਜੈਤੋ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਐਲਾਨਿਆ : ਡਾ. ਮਨਦੀਪ ਕੌਰ
. . .  1 day ago
ਜੈਤੋ, 12 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਉਪ ਮੰਡਲ ਮੈਜਿਸਟਰੇਟ ਜੈਤੋ ਡਾ: ਮਨਦੀਪ ਕੌਰ ਨੇ ਦੱਸਿਆ ਕਿ ਕੋਵਿਡ-19 ( ਕੋਰੋਨਾ ਵਾਇਰਸ ) ਦਾ ਪਰਕੋਪ ਇਸ ਸਮੇਂ ਪੂਰੇ ਭਾਰਤ ਵਿਚ ਫੈਲਿਆ ਹੋਇਆ...
ਸਾਬਕਾ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਨੇਤਾ ਰਾਮਵਿਚਾਰ ਰਾਏ ਦਾ ਕੋਰੋਨਾ ਨਾਲ ਦਿਹਾਂਤ
. . .  1 day ago
ਪਟਨਾ, 12 ਮਈ - ਬਿਹਾਰ ਦੇ ਸਾਬਕਾ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਸੀਨੀਅਰ ਨੇਤਾ ਰਾਮਵਿਚਾਰ ਰਾਏ ਦਾ ਕੋਰੋਨਾ ਨਾਲ ਦਿਹਾਂਤ ਹੋ ਗਿਆ ।
ਪਠਾਨਕੋਟ ਵਿਚ ਕੋਰੋਨਾ ਦੇ 303 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 12 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦੇ 303 ਹੋਰ ਕੇਸ ਸਾਹਮਣੇ ਆਏ ਹਨ ਅਤੇ 3 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਸ ਦੀ ਪੁਸ਼ਟੀ ਸਿਵਲ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 7 ਮੌਤਾਂ, 378 ਨਵੇਂ ਕੇਸ ਆਏ ਸਾਹਮਣੇ
. . .  1 day ago
ਮਾਨਸਾ, 12 ਮਈ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਜ਼ਿਲ੍ਹੇ ’ਚ ਜਿੱਥੇ ਅੱਜ ਕੋਰੋਨਾ ਨਾਲ 7 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ ਹੀ 378 ਨਵੇਂ ਕੇਸਾਂ ਦੀ ਪੁਸ਼ਟੀ ਹੋਈ...
ਸੂਰੀ ਹਸਪਤਾਲ ਵਿਖੇ ਮਨਾਇਆ ਵਿਸ਼ਵ ਨਰਸਿੰਗ ਦਿਵਸ
. . .  1 day ago
ਬਲਾਚੌਰ, 12 ਮਈ (ਦੀਦਾਰ ਸਿੰਘ ਬਲਾਚੌਰੀਆ) - ਅੱਜ ਸ਼ਾਮੀ ਸੂਰੀ ਹਸਪਤਾਲ ਭੱਦੀ ਰੋਡ, ਬਲਾਚੌਰ ਵਿਖੇ ਵਿਸ਼ਵ ਨਰਸਿੰਗ ਦਿਵਸ ਹਸਪਤਾਲ ਦੇ ਮੈਨੇਜਿੰਗ ਡਾਇਰੈਕਟਰ ਡਾ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 9 ਹੋਰ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 12 ਮਈ (ਰਣਜੀਤ ਸਿੰਘ ਢਿੱਲੋਂ) - ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਅੱਜ ਕੋਰੋਨਾ ਨਾਲ 9 ਹੋਰ ਮੌਤਾਂ ਹੋ ਗਈਆਂ...
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 490 ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ , 12 ਮਈ ( ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 490 ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ ਕੁੱਲ ਮਾਮਲਿਆਂ ਦੀ ਗਿਣਤੀ ...
ਮੋਗਾ ਵਿਚ ਆਏ 50 ਹੋਰ ਕਰੋਨਾ ਪਾਜ਼ੀਟਿਵ ਮਰੀਜ਼
. . .  1 day ago
ਮੋਗਾ, 12 ਮਈ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਦਾ ਪ੍ਰਕੋਪ ਥੋੜਾ ਘਟਿਆ ਹੈ ਅਤੇ ਇਸ ਦੇ ਬਾਵਜੂਦ ਵੀ 50 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਸਾਹਮਣੇ ਆਏ...
ਜ਼ਿਲ੍ਹੇ ’ਚ 370 ਨਵੇ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 8 ਦੀ ਮੌਤ
. . .  1 day ago
ਹੁਸ਼ਿਆਰਪੁਰ, 12 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 370 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 22447 ਅਤੇ 8 ਮਰੀਜ਼ਾਂ ਦੀ ਮੌਤ ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 55 ਨਵੇਂ ਕੇਸ, ਚਾਰ ਮੌਤਾਂ
. . .  1 day ago
ਬਰਨਾਲਾ, 12 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 55 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਚਾਰ ਹੋਰ ਮਰੀਜ਼ਾਂ...
ਅੱਜ ਅੰਤਰਰਾਸ਼ਟਰੀ ਨਰਸਿੰਗ ਦਿਵਸ ਮੌਕੇ ਨਰਸਾਂ ਦਾ ਵਧਾਇਆ ਮਨੋਬਲ
. . .  1 day ago
ਡਮਟਾਲ,12 ਮਈ (ਰਾਕੇਸ਼ ਕੁਮਾਰ) - ਸੁਨੀਤਾ ਦੇਵੀ ਪਠਾਨੀਆ, ਭਾਰਤੀ ਮਜ਼ਦੂਰ ਸੰਘ ਦੀ ਉਪ ਪ੍ਰਧਾਨ ਅਤੇ ਉਨ੍ਹਾਂ ਨਾਲ ਜ਼ਿਲ੍ਹਾ ਸੈਕਟਰੀ ਦਿਨੇਸ਼ ਗੌਤਮ ਨੇ ਅੱਜ ਨਰਸ ਦਿਵਸ ਮੌਕੇ...
ਡਿਪਟੀ ਕਮਿਸ਼ਨਰ ਪਠਾਨਕੋਟ ਨੇ ਜ਼ਿਲ੍ਹਾ ਪਠਾਨਕੋਟ ਅੰਦਰ ਦੁਕਾਨਾਂ ਖੋਲ੍ਹਣ ਦੇ ਸਮੇਂ ਦੇ ਵਿਚ ਕੀਤੀ ਤਬਦੀਲੀ
. . .  1 day ago
ਪਠਾਨਕੋਟ, 12 ਮਈ (ਸੰਧੂ ) - ਉਨ੍ਹਾਂ ਮਹਾਂਮਾਰੀ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਪਠਾਨਕੋਟ ਸੰਯਮ ਅਗਰਵਾਲ ਵਲੋਂ ਅੱਜ ਫਿਰ ਦੁਕਾਨਾਂ ਨੂੰ ਖੋਲ੍ਹਣ...
ਕਾਰ ਦੀ ਲਪੇਟ 'ਚ ਆਉਣ ਕਾਰਨ ਸਕੂਟਰੀ ਸਵਾਰ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 12 ਮਈ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਅੱਜ ਦੁਪਹਿਰ ਸਮੇਂ ਸੁਨਾਮ ਮਾਨਸਾ ਸੜਕ 'ਤੇ ਸ਼ਹਿਰ ਦੀਆਂ ਸੀਤਾਸਰ ਕੈਂਚੀਆਂ 'ਚ ਇਕ ਕਾਰ ਵਲੋਂ ਆਪਣੀ ਲਪੇਟ...
ਏ.ਐੱਸ.ਆਈ ਜਬਰ - ਜ਼ਿਨਾਹ ਮਾਮਲੇ 'ਚ ਸਖ਼ਤ ਹੋਇਆ ਮਹਿਲਾ ਕਮਿਸ਼ਨ, ਮੰਗੀ ਸਟੇਟਸ ਰਿਪੋਰਟ
. . .  1 day ago
ਚੰਡੀਗੜ੍ਹ , 12 ਮਈ - ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਬਠਿੰਡਾ ਵਿਖੇ ਔਰਤ ਨਾਲ ਹੋਏ ਜਬਰ ਜ਼ਿਨਾਹ ਦੇ ...
ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਸਕੱਤਰ ਪੰਜਾਬ ਨੂੰ ਲਿਖਿਆ ਪੱਤਰ
. . .  1 day ago
ਚੰਡੀਗੜ੍ਹ,12 ਮਈ - ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਪੱਤਰ ਲਿਖਿਆ । ਜਿਸ ਵਿਚ ਉਨ੍ਹਾਂ ਨੇ ਕਿਹਾ ਕਿ ਉਹ ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ...
ਜਲੰਧਰ - ਅੰਮ੍ਰਿਤਸਰ ਹਾਈਵੇ ਉੱਤੇ ਵਾਪਰਿਆ ਭਿਆਨਕ ਸੜਕੀ ਹਾਦਸਾ
. . .  1 day ago
ਜਲੰਧਰ , 12 ਮਈ - ਜਲੰਧਰ - ਅੰਮ੍ਰਿਤਸਰ ਹਾਈਵੇ ਉੱਤੇ ਇਕ ਬੇਹੱਦ ਭਿਆਨਕ ਸੜਕੀ ਹਾਦਸਾ ਵਾਪਰਿਆ । ਸੁੱਚੀ ਪਿੰਡ ਦੇ ਨੇੜੇ ਹਾਈਵੇ ਉੱਤੇ ਖੜੀ ਇਕ ਕੰਟਰੋਲ ਗੱਡੀ ਦੇ ਨਾਲ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 31 ਜੇਠ ਸੰਮਤ 552

ਹੁਸ਼ਿਆਰਪੁਰ / ਮੁਕੇਰੀਆਂ

ਅਕਾਲੀ ਦਲ ਤੇ ਕਾਂਗਰਸ ਨੂੰ ਛੱਡ ਕੇ ਕਿਸੇ ਵੀ ਹਮਿਖ਼ਆਲੀ ਪਾਰਟੀ ਨਾਲ ਸਮਝੌਤਾ ਕੀਤਾ ਜਾ ਸਕਦੈ-ਢੀਂਡਸਾ

ਹੁਸ਼ਿਆਰਪੁਰ, 12 ਜੂਨ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਕੋਵਿਡ-19 ਦੀ ਰੋਕਥਾਮ ਲਈ ਸੂਬਾ ਸਰਕਾਰ ਵਲੋਂ ਕੀਤੇ ਜਾ ਰਹੇ ਉਪਰਾਲਿਆਂ 'ਤੇ ਅਸੰਤੁਸ਼ਟੀ ਪ੍ਰਗਟਾਉਂਦਿਆਂ ਆਖਿਆ ਹੈ ਕਿ ...

ਪੂਰੀ ਖ਼ਬਰ »

ਸਰਬਜੋਤ ਸਿੰਘ ਸਾਬੀ ਨੂੰ ਸਕੱਤਰ ਜਨਰਲ ਬਣਾਉਣ 'ਤੇ ਅਕਾਲੀ ਦਲ 'ਚ ਖ਼ੁਸ਼ੀ ਦੀ ਲਹਿਰ - ਟਿੰਮੀ

ਹਾਜੀਪੁਰ, 12 ਜੂਨ (ਪੁਨੀਤ ਭਾਰਦਵਾਜ)-ਸ਼ੋ੍ਰਮਣੀ ਅਕਾਲੀ ਦਲ ਦੇ ਅਹੁਦੇਦਾਰਾਂ ਅਤੇ ਯੂਥ ਅਕਾਲੀ ਦਲ ਦੇ ਅਹੁਦੇਦਾਰਾਂ ਤੇ ਵਰਕਰਾਂ ਵਿਚ ਸਰਬਜੋਤ ਸਿੰਘ ਸਾਬੀ ਨੂੰ ਯੂਥ ਅਕਾਲੀ ਦਲ ਦਾ ਸਕੱਤਰ ਜਨਰਲ ਨਿਯੁਕਤ ਕਰਨ 'ਤੇ ਭਾਰੀ ਖ਼ੁਸ਼ੀ ਦੀ ਲਹਿਰ ਹੈ | ਇਸ ਨੂੰ ਲੈ ਕੇ ...

ਪੂਰੀ ਖ਼ਬਰ »

ਬੀ.ਐਸ.ਸੀ. (ਐਗਰੀਕਲਚਰ) ਸਮੈਸਟਰ-5 ਦੇ ਨਤੀਜੇ 'ਚ ਸੰਜਨਾ ਨੇ ਯੂਨੀਵਰਸਿਟੀ 'ਚੋਂ ਰਹੀ ਅੱਵਲ

ਹੁਸ਼ਿਆਰਪੁਰ, 12 ਜੂਨ (ਬਲਜਿੰਦਰਪਾਲ ਸਿੰਘ)-ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਦੀ ਵਿਦਿਆਰਥਣ ਸੰਜਨਾ ਨੇ ਬੀ.ਐਸ.ਸੀ. (ਐਗਰੀਕਲਚਰ) ਸਮੈਸਟਰ-5 ਦੇ ਐਲਾਨੇ ਨਤੀਜੇ 'ਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਮੈਰਿਟ ਸੂਚੀ 'ਚ ਪਹਿਲਾ ਸਥਾਨ ਪ੍ਰਾਪਤ ਕਰਕੇ ਕਾਲਜ ਅਤੇ ਆਪਣੇ ...

ਪੂਰੀ ਖ਼ਬਰ »

ਤੇਲ ਦੇ ਟੈਂਕਰ ਦੀ ਲੀਕੇਜ ਕਾਰਨ ਸੜਕ 'ਤੇ ਕਈ ਵਾਹਨ ਚਾਲਕ ਹੋਏ ਜ਼ਖ਼ਮੀ

ਮੁਕੇਰੀਆਂ, 12 ਜੂਨ (ਰਾਮਗੜ੍ਹੀਆ)- ਅੱਜ ਜਲੰਧਰ ਪਠਾਨਕੋਟ ਰਾਸ਼ਟਰੀ ਮਾਰਗ 'ਤੇ ਮੁਕੇਰੀਆਂ ਵਿਖੇ ਉਸ ਸਮੇਂ ਕਈ ਵਾਹਨ ਚਾਲਕ ਸੜਕ ਤੇ ਸਲਿਪ ਹੋ ਕਿ ਡਿੱਗਣ ਕਾਰਨ ਜ਼ਖਮੀ ਹੋ ਗਏ ਜਦੋਂ ਇਕ ਤੇਲ ਦਾ ਭਰਿਆ ਟੈਂਕਰ ਜੋ ਜੰਮੂ ਨੂੰ ਜਾ ਰਿਹਾ ਸੀ ਵਿਚੋਂ ਤੇਲ ਦੀ ਹੋ ਰਹੀ ਲੀਕੇਜ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ ਹੁਸ਼ਿਆਰਪੁਰ 'ਚ ਕੈਦੀਆਂ ਵਲੋਂ ਡਿਪਟੀ ਸੁਪਰਡੈਂਟ ਤੇ ਹੋਰਨਾਂ 'ਤੇ ਲਗਾਏ ਜ਼ਬਰੀ ਮੋਬਾਈਲ ਫ਼ੋਨ ਵਿਕਾਉਣ ਦੇ ਦੋਸ਼

ਹੁਸ਼ਿਆਰਪੁਰ, 12 ਜੂਨ (ਬਲਜਿੰਦਰਪਾਲ ਸਿੰਘ)-ਕੇਂਦਰੀ ਜੇਲ੍ਹ ਹੁਸ਼ਿਆਰਪੁਰ 'ਚ ਬੰਦ ਕੈਦੀਆਂ ਨੇ ਇਕ ਵੀਡੀਓ ਵਾਇਰਲ ਕਰਕੇ ਕੇਂਦਰੀ ਜੇਲ੍ਹ ਦੇ ਡਿਪਟੀ ਸੁਪਰਡੈਂਟ ਅਤੇ ਹੋਰਨਾਂ ਕਰਮਚਾਰੀਆਂ 'ਤੇ ਗੰਭੀਰ ਦੋਸ਼ ਲਗਾਏ ਹਨ | ਵੀਡੀਓ 'ਚ ਦੋ ਨੌਜਵਾਨ 3 ਮੋਬਾਈਲ ਫ਼ੋਨ ਫੜ੍ਹੇ ...

ਪੂਰੀ ਖ਼ਬਰ »

ਵਿਧਾਇਕ ਡਾ: ਰਾਜ ਕੁਮਾਰ ਵਲੋਂ ਚੱਬੇਵਾਲ ਬਾਜ਼ਾਰ ਦਾ ਦੌਰਾ

ਹੁਸ਼ਿਆਰਪੁਰ, 12 ਜੂਨ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਵਿਧਾਇਕ ਡਾ: ਰਾਜ ਕੁਮਾਰ ਵਲੋਂ ਕਸਬਾ ਚੱਬੇਵਾਲ ਦੇ ਬਾਜ਼ਾਰ ਵਿਚ ਪਹੁੰਚ ਕੇ ਦੁਕਾਨਦਾਰਾਂ, ਰੇਹੜੀ ਤੇ ਫੜ੍ਹੀ ਵਾਲਿਆਂ ਨਾਲ ਮੁਲਾਕਾਤ ਕੀਤੀ ਗਈ ਅਤੇ ਕੋਰੋਨਾ ਵਾਇਰਸ ਕਾਰਨ ਉਨ੍ਹਾਂ ਦੇ ਬਿਜ਼ਨੈੱਸ 'ਤੇ ਪਏ ...

ਪੂਰੀ ਖ਼ਬਰ »

ਕੈਨੇਡਾ ਜਾਣ ਦੇ ਚਾਹਵਾਨ ਵਿਦਿਆਰਥੀ ਸੋਸ਼ਲ ਮੀਡੀਆ 'ਤੇ ਪ੍ਰਚਾਰੀ ਜਾ ਰਹੀ ਅਣਅਧਿਕਾਰਤ ਜਾਣਕਾਰੀ 'ਤੇ ਨਿਰਭਰ ਨਾ ਰਹਿਣ-ਕੌਸ਼ਲ

ਗੜ੍ਹਸ਼ੰਕਰ, 12 ਜੂਨ (ਧਾਲੀਵਾਲ)-ਰੈਗੂਲੇਟਿਡ ਕੈਨੇਡੀਅਨ ਇਮੀਗ੍ਰੇਸ਼ਨ ਕੰਸਲਟੈਂਟ ਗੋਪਾਲ ਕੌਸ਼ਲ ਮੈਂਬਰ ਆਈ.ਸੀ.ਸੀ.ਆਰ.ਸੀ. ਤੇ ਡਾਇਰੈਕਟਰ ਕੌਸ਼ਲ ਇਮੀਗ੍ਰੇਸ਼ਨ ਗੜ੍ਹਸ਼ੰਕਰ ਨੇ ਕਿਹਾ ਕਿ ਕੋਵਿਡ 19 ਦੇ ਚੱਲਦਿਆਂ ਭਾਵੇਂ ਕਿ ਕੈਨੇਡਾ ਦੇ ਕਾਲਜਾਂ ਤੇ ...

ਪੂਰੀ ਖ਼ਬਰ »

ਚੋਰੀ ਕੀਤੀਆਂ 2 ਬੱਕਰੀਆਂ ਵੇਚਣ ਜਾ ਰਹੇ 3 ਕਾਬੂ

ਹੁਸ਼ਿਆਰਪੁਰ, 12 ਜੂਨ (ਨਰਿੰਦਰ ਸਿੰਘ ਬੱਡਲਾ)-ਚੋਰੀ ਕੀਤੀਆਂ ਬੱਕਰੀਆਂ ਵੇਚਣ ਜਾ ਰਹੇ ਤਿੰਨ ਕਥਿਤ ਦੋਸ਼ੀਆਂ ਨੂੰ ਪੁਲਿਸ ਵਲੋਂ ਗਿ੍ਫ਼ਤਾਰ ਕੀਤਾ ਗਿਆ ਹੈ | ਮਾਮਲੇ ਦੀ ਜਾਂਚ ਕਰ ਰਹੇ ਚੌਾਕੀ ਅਜਨੋਹਾ ਦੇ ਇੰਚਾਰਜ ਏ.ਐਸ.ਆਈ. ਹਰਗੋਪਾਲ ਨੇ ਦੱਸਿਆ ਕਿ ਪੁਲਿਸ ਨੇ ...

ਪੂਰੀ ਖ਼ਬਰ »

ਸ. ਮਲੂਕਾ ਨੂੰ ਕਿਸਾਨ ਵਿੰਗ ਪੰਜਾਬ ਦਾ ਪ੍ਰਧਾਨ ਅਤੇ ਮੁਲਾਜ਼ਮ ਵਿੰਗ ਦਾ ਕੁਆਰਡੀਨੇਟਰ ਬਣਾਉਣ 'ਤੇ ਹਾਈ ਕਮਾਨ ਦਾ ਧੰਨਵਾਦ - ਜਥੇ. ਈਸ਼ਰ ਸਿੰਘ ਮੰਝਪੁਰ

ਮੁਕੇਰੀਆਂ, 12 ਜੂਨ (ਰਾਮਗੜ੍ਹੀਆ)-ਸ਼ੋ੍ਰਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਾਰਟੀ ਪ੍ਰਧਾਨ ਸ . ਸੁਖਬੀਰ ਸਿੰਘ ਬਾਦਲ ਵਲੋਂ ਇਮਾਨਦਾਰ, ਮਿਹਨਤੀ ਅਤੇ ਲਗਨ ਨਾਲ ਪਾਰਟੀ ਦੀ ਦਿਲੋਂ ਸੇਵਾ ਕਰਨ ਵਾਲੇ ਸੀਨੀਅਰ ਆਗੂ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 2 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, ਗਿਣਤੀ 138 ਹੋਈ

ਹੁਸ਼ਿਆਰਪੁਰ, 12 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ 2 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਿਸ ਤੋਂ ਬਾਅਦ ਪਾਜ਼ੀਟਿਵ ਮਰੀਜ਼ਾਂ ਦੀ ਕੁੱਲ ਗਿਣਤੀ 138 ਹੋ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਜਸਬੀਰ ਸਿੰਘ ...

ਪੂਰੀ ਖ਼ਬਰ »

ਭਿਆਨਕ ਸੜਕ ਹਾਦਸੇ ਦੌਰਾਨ ਵਿਅਕਤੀ ਦੀ ਮੌਤ, ਇਕ ਜ਼ਖ਼ਮੀ

ਟਾਂਡਾ ਉੜਮੁੜ, 12 ਜੂਨ (ਭਗਵਾਨ ਸਿੰਘ ਸੈਣੀ, ਗੁਰਾਇਆ)-ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ 'ਤੇ ਟਰਾਲੀ ਦੀ ਟੱਕਰ ਹੋ ਜਾਣ ਕਾਰਨ ਇਕ ਨੌਜਵਾਨ ਦੀ ਮੌਤ ਅਤੇ ਇਕ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ | ਬੀਤੀ ਰਾਤ ਕਰੀਬ ਦੋ ਵਜੇ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਟਰੈਕਟਰ-ਟਰਾਲੀ 'ਤੇ ਸਵਾਰ ਹੋ ਕੇ ਜਗਤਾਰ ਸਿੰਘ (45) ਪੁੱਤਰ ਗੁਰਦਿਆਲ ਸਿੰਘ ਵਾਸੀ ਖੁੱਡਾ ਅਤੇ ਸਾਥੀ ਦੀਪਕ ਪੁੱਤਰ ਜਸਪਾਲ ਸਿੰਘ ਵਾਸੀ ਖੁਣ-ਖੁਣ ਕਲਾਂ ਟਰਾਲੀ 'ਤੇ ਹਰਾ ਚਾਰਾ ਲੈ ਕੇ ਹੁਸ਼ਿਆਰਪੁਰ ਜਾ ਰਿਹਾ ਸੀ ਕਿ ਅਚਾਨਕ ਪਿੱਛੋਂ ਆ ਰਹੇ ਟਿੱਪਰ ਨੇ ਉਨ੍ਹਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ, ਜਿਸ ਕਾਰਨ ਟਰੈਕਟਰ 'ਤੇ ਸਵਾਰ ਦੀਪਕ ਪੁੱਤਰ ਜਸਪਾਲ ਸਿੰਘ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਟਰੈਕਟਰ ਚਾਲਕ ਜਗਤਾਰ ਸਿੰਘ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ | ਹਾਦਸਾ ਇੰਨਾ ਭਿਆਨਕ ਸੀ ਕਿ ਟਰੈਕਟਰ-ਟਰਾਲੀ ਅਤੇ ਟਿਪਰ ਦੋਵੇਂ ਹੀ ਸੜਕ ਕਿਨਾਰੇ ਖਤਾਨਾਂ ਵਿਚ ਪਲਟ ਗਏ | ਲੋਕਾਂ ਨੇ ਜੱਦੋ ਜ਼ਾਹਦ ਕਰ ਕੇ ਟਰੈਕਟਰ ਚਾਲਕ ਨੂੰ ਬਾਹਰ ਕੱਢਿਆ ਜਦੋਂ ਕਿ ਟਿੱਪਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ | ਟਾਂਡਾ ਪੁਲਿਸ ਨੇ ਹਾਦਸਾ ਗ੍ਰਸਤ ਵਾਹਨ ਆਪਣੇ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਖ਼ਬਰ ਸ਼ੇਅਰ ਕਰੋ

 

ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਮਾਰਨ ਵਾਲੇ ਮਾਮਲੇ 'ਚ ਦੋਸ਼ੀ ਪਤੀ-ਪਤਨੀ ਜਾਂਚ 'ਚ ਹੋਏ ਸ਼ਾਮਿਲ

ਹੁਸ਼ਿਆਰਪੁਰ, 12 ਜੂਨ (ਬਲਜਿੰਦਰਪਾਲ ਸਿੰਘ)- ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 5.14 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਮਾਮਲੇ 'ਚ ਕਥਿਤ ਦੋਸ਼ੀ ਪਤੀ-ਪਤਨੀ ਅੱਜ ਪੁਲਿਸ ਜਾਂਚ 'ਚ ਸ਼ਾਮਿਲ ਹੋ ਗਏ | ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਏ.ਐਸ.ਆਈ. ਰਸ਼ਵਿੰਦਰਪਾਲ ਸਿੰਘ ...

ਪੂਰੀ ਖ਼ਬਰ »

ਧੋਖਾਧੜੀ ਕਰਨ ਦੇ ਦੋਸ਼ 'ਚ ਡਾਕ ਕਰਮਚਾਰੀ ਗਿ੍ਫ਼ਤਾਰ

ਹੁਸ਼ਿਆਰਪੁਰ, 12 ਜੂਨ (ਬਲਜਿੰਦਰਪਾਲ ਸਿੰਘ)-ਧੋਖਾਧੜੀ ਕਰਨ ਦੇ ਦੋਸ਼ 'ਚ ਡਾਕ ਕਰਮਚਾਰੀ ਨੂੰ ਥਾਣਾ ਗੜ੍ਹਸ਼ੰਕਰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਵਧੀਕ ਸੁਪਰਡੈਂਟ ਸੁਰਿੰਦਰ ਪਾਲ ਨੇ ਅਪ੍ਰੈਲ 2018 ਨੂੰ ਦਰਜ ਕਰਵਾਈ ਸ਼ਿਕਾਇਤ 'ਚ ਪੁਲਿਸ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਦੋ ਪ੍ਰਵਾਸੀ ਮਜ਼ਦੂਰਾਂ ਦੀ ਮੌਤ

ਪੋਜੇਵਾਲ ਸਰਾਂ, 12 ਜੂਨ (ਰਮਨ ਭਾਟੀਆ ਨਵਾਂਗਰਾਈਾ)- ਬੀਤੀ ਰਾਤ ਅੱਡਾ ਪੋਜੇਵਾਲ ਵਿਖੇ ਪੈਟਰੋਲ ਪੰਪ ਦੇ ਨਜ਼ਦੀਕ ਮੋਟਰਸਾਈਕਲ 'ਤੇ ਸਵਾਰ ਪ੍ਰਵਾਸੀ ਮਜ਼ਦੂਰਾਂ ਦੀ ਮੁੱਖ ਮਾਰਗ 'ਤੇ ਅਣਪਛਾਤੇ ਵਾਹਨ ਵਲੋਂ ਫੇਟ ਮਾਰ ਦੇਣ ਕਾਰਨ ਮੌਤ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਝੋਨੇ ਦੀ ਬਿਜਾਈ ਲਈ 50 ਹਜ਼ਾਰ ਹੈਕਟੇਅਰ ਰਕਬੇ ਦਾ ਟੀਚਾ ਮਿਥਿਆ

ਨਵਾਂਸ਼ਹਿਰ, 12 ਜੂਨ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਕੋਰੋਨਾ ਮਹਾਂਮਾਰੀ ਦੌਰਾਨ ਵੱਡੀ ਗਿਣਤੀ ਵਿਚ ਪ੍ਰਵਾਸੀ ਮਜ਼ਦੂਰਾਂ ਦਾ ਆਪਣੇ ਰਾਜਾਂ ਨੂੰ ਵਾਪਸ ਜਾਣਾ ਕਿਸਾਨਾਂ ਲਈ ਵੱਡੀ ਸਮੱਸਿਆ ਬਣ ਗਿਆ ਹੈ ਅਤੇ ਇਸ ਸਾਲ ਖੇਤੀਬਾੜੀ ਵਿਭਾਗ ਝੋਨੇ ਦੀ ਬਿਜਾਈ ਲਈ 50 ...

ਪੂਰੀ ਖ਼ਬਰ »

ਮੋਟਰ ਸਾਈਕਲ ਸਵਾਰਾਂ ਨੇ ਕਾਰ ਸਵਾਰਾਂ 'ਤੇ ਚਲਾਈ ਗੋਲੀ

ਮਾਹਿਲਪੁਰ 12 ਜੂਨ (ਦੀਪਕ ਅਗਨੀਹੋਤਰੀ, ਰਜਿੰਦਰ ਸਿੰਘ)- ਥਾਣਾ ਚੱਬੇਵਾਲ ਅਧੀਨ ਪੈਂਦੇ ਪਿੰਡ ਬਾੜੀਆਂ ਕਲਾਂ ਵਿਖ਼ੇ ਅੱਜ ਸ਼ਾਮ ਇਕ ਮੋਟਰਸਾਈਕਲ 'ਤੇ ਸਵਾਰ ਨੌਜਵਾਨਾਂ ਨੇ ਇਕ ਕਾਰ 'ਤੇ ਗੋਲੀ ਚਲਾ ਦਿੱਤੀ | ਇਕ ਗੋਲੀ ਕਾਰ ਦੇ ਸ਼ੀਸ਼ੇ ਵਿਚ ਵੱਜੀ ਅਤੇ ਦੂਜੀ ਕਾਰ ਦੇ ਉੱਪਰ ...

ਪੂਰੀ ਖ਼ਬਰ »

ਐਾਟੀ ਡਰੱਗ ਮੂਵਮੈਂਟ ਤੇ ਹਿਊਮਨ ਰਾਈਟਸ ਪੰਜਾਬ ਸੰਸਥਾ ਦੀ ਮੀਟਿੰਗ

ਹੁਸ਼ਿਆਰਪੁਰ, 12 ਜੂਨ (ਨਰਿੰਦਰ ਸਿੰਘ ਬੱਡਲਾ)- ਮਾਡਲ ਟਾਊਨ ਹੁਸ਼ਿਆਰਪੁਰ 'ਚ ਐਾਟੀ ਡਰੱਗ ਮੂਵਮੈਂਟ ਤੇ ਹਿਊਮਨ ਰਾਈਟਸ ਪੰਜਾਬ ਸੰਸਥਾ ਦੀ ਮੀਟਿੰਗ ਸੂਬਾ ਕਨਵੀਨਰ ਹਰਮਨ ਸਿੰਘ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ ਸੂਬਾ ਕਨਵੀਨਰ ਹਰਮਨ ਸਿੰਘ ਨੇ ਕਿਹਾ ਇਹ ਸੰਸਥਾ ...

ਪੂਰੀ ਖ਼ਬਰ »

ਬੰਟੀ ਰੋਮਾਣਾ ਤੇ ਸਾਬੀ ਦੀਆਂ ਨਿਯੁਕਤੀਆਂ 'ਤੇ ਨੌਜਵਾਨਾਂ 'ਚ ਖ਼ੁਸ਼ੀ ਦੀ ਲਹਿਰ-ਪਰਮਾਰ

ਹੁਸ਼ਿਆਰਪੁਰ, 12 ਜੂਨ (ਬਲਜਿੰਦਰਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਕੀਤੀਆਂ ਗਈਆਂ ਨਵੀਆਂ ਨਿਯੁਕਤੀਆਂ ਤਹਿਤ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਯੂਥ ਅਕਾਲੀ ਦਲ ਦਾ ਪ੍ਰਧਾਨ ਅਤੇ ਸਰਬਜੋਤ ਸਿੰਘ ਸਾਬੀ ਨੂੰ ਯੂਥ ਅਕਾਲੀ ਦਲ ਦਾ ਸਕੱਤਰ ਜਨਰਲ ਨਿਯੁਕਤ ਕੀਤੇ ...

ਪੂਰੀ ਖ਼ਬਰ »

ਨੀਲੇ ਕਾਰਡ ਕੱਟੇ ਜਾਣ 'ਤੇ ਲੋਕਾਂ 'ਚ ਭਾਰੀ ਰੋਸ

ਸੈਲਾ ਖ਼ੁਰਦ, 12 ਜੂਨ (ਹਰਵਿੰਦਰ ਸਿੰਘ ਬੰਗਾ)-ਕਸਬਾ ਸੈਲਾ ਖ਼ੁਰਦ ਦੇ ਕੁਝ ਪਰਿਵਾਰਾਂ ਵਲੋਂ ਨੀਲੇ ਕਾਰਡ ਸਕੀਮ 'ਚੋਂ ਨਾਂਅ ਕੱਟੇ ਜਾਣ 'ਤੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਵਲੋਂ ਇਸ ਭਿਆਨਕ ਮਹਾਂਮਾਰੀ ਦੇ ਚੱਲਦਿਆਂ ਲੋੜਵੰਦ ਗ਼ਰੀਬ ਲੋਕਾਂ ਨੂੰ ਰਾਸ਼ਨ ...

ਪੂਰੀ ਖ਼ਬਰ »

ਡਾ: ਕੁਲਦੀਪ ਸਿੰਘ ਨੇ ਵਿਸ਼ਵ ਬਾਲ ਮਜ਼ਦੂਰੀ ਵਿਰੋਧੀ ਦਿਵਸ ਮੌਕੇ ਦੁਕਾਨ ਮਾਲਕਾਂ ਨੂੰ ਕੀਤਾ ਜਾਗਰੂਕ

ਹੁਸ਼ਿਆਰਪੁਰ, 12 ਜੂਨ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਡਾ: ਕੁਲਦੀਪ ਸਿੰਘ ਵਲੋਂ ਵਿਸ਼ਵ ਬਾਲ ਮਜ਼ਦੂਰੀ ਵਿਰੋਧੀ ਦਿਵਸ ਮੌਕੇ ਵੱਖ-ਵੱਖ ਸਥਾਨਾਂ 'ਤੇ ਸਥਿਤ ਕਬਾੜ ਦੀਆਂ ਦੁਕਾਨਾਂ, ਹੋਟਲਾਂ, ਸਬਜ਼ੀਆਂ, ਵਾਹਨ ਮੁਰੰਮਤ ਅਤੇ ਹੋਰਨਾਂ ਦੁਕਾਨਾਂ ਦੇ ...

ਪੂਰੀ ਖ਼ਬਰ »

ਹਾਜੀਪੁਰ ਦੇ ਸੇਵਾ ਕੇਂਦਰ ਦੇ ਬਾਹਰ ਸਮਾਜਿਕ ਦੂਰੀ ਦੀਆਂ ਉਡਾਈਆਂ ਜਾ ਰਹੀਆਂ ਧੱਜੀਆਂ

ਹਾਜੀਪੁਰ, 12 ਜੂਨ (ਜੋਗਿੰਦਰ ਸਿੰਘ)-ਕੋਰੋਨਾ ਵਾਇਰਸ ਨੂੰ ਹੋਰ ਨਾ ਫੈਲਣ ਤੋਂ ਰੋਕਣ ਵਾਸਤੇ ਕੇਂਦਰ ਅਤੇ ਸੂਬਾ ਸਰਕਾਰਾਂ ਵਲੋਂ ਸਮਾਜਿਕ ਦੂਰੀ ਨੂੰ ਬਣਾਏ ਰੱਖਣ ਵਾਸਤੇ ਪ੍ਰਸ਼ਾਸਨ ਨੂੰ ਸਖ਼ਤ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾਣ ਦੇ ਬਾਵਜੂਦ ਵੀ ਇਲਾਕੇ ਵਿਚ ਸਮਾਜਿਕ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਅਰੋੜਾ ਵਲੋਂ ਹੁਸ਼ਿਆਰਪੁਰ 'ਚ ਸ਼ੁਰੂ ਹੋਣ ਵਾਲੇ ਪ੍ਰੋਜੈਕਟਾਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਹੁਸ਼ਿਆਰਪੁਰ, 12 ਜੂਨ (ਹਰਪ੍ਰੀਤ ਕੌਰ/ਬਲਜਿੰਦਰਪਾਲ ਸਿੰਘ)-ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਸ਼ਹਿਰ 'ਚ ਸ਼ੁਰੂ ਹੋਣ ਵਾਲੇ ਵੱਖ-ਵੱਖ ਪ੍ਰੋਜੈਕਟਾਂ ਬਾਰੇ ਸਬੰਧਿਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਹਦਾਇਤਾਂ ਜਾਰੀ ਕੀਤੀਆਂ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਅਸ਼ਲੀਲ ਹਰਕਤਾਂ ਤੇ ਕੁੱਟਮਾਰ ਕਰਨ ਦੇ ਦੋਸ਼ 'ਚ 2 ਨਾਮਜ਼ਦ

ਹੁਸ਼ਿਆਰਪੁਰ, 12 ਜੂਨ (ਬਲਜਿੰਦਰਪਾਲ ਸਿੰਘ)-ਘਰ ਜਾ ਰਹੀਆਂ ਦੋ ਭੈਣਾਂ ਨਾਲ ਅਸ਼ਲੀਲ ਹਰਕਤਾਂ ਅਤੇ ਕੁੱਟਮਾਰ ਕਰਨ ਦੇ ਦੋਸ਼ 'ਚ ਥਾਣਾ ਸਦਰ ਪੁਲਿਸ ਨੇ 2 ਕਥਿਤ ਦੋਸ਼ੀਆਂ ਨੂੰ ਨਾਮਜ਼ਦ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਨਾਰਾ ਦੀ ਵਾਸੀ ਇੱਕ ਲੜਕੀ ਨੇ ਪੁਲਿਸ ...

ਪੂਰੀ ਖ਼ਬਰ »

ਮੁਕੇਰੀਆਂ ਖੇਤਰ ਅੰਦਰ ਕੋਰੋਨਾ ਦੇ ਦੋ ਮਰੀਜ਼ ਪਾਜ਼ੀਟਿਵ ਆਉਣ ਕਾਰਨ ਲੋਕ ਸਹਿਮੇ

ਮੁਕੇਰੀਆਂ, 12 ਜੂਨ (ਹਰਦੀਪ ਸਿੰਘ ਭੰਮਰਾ)- ਲੰਬੇ ਸਮੇਂ ਤੋਂ ਹਲਕਾ ਮੁਕੇਰੀਆ ਜੋ ਕੋਰੋਨਾ ਦੀ ਨੁਮਾਰਦ ਬਿਮਾਰੀ ਤੋਂ ਬਚਿਆ ਚੱਲਿਆ ਆ ਰਿਹਾ ਸੀ, ਵਿਖੇ ਅੱਜ ਦੋ ਵਿਅਕਤੀ ਕੋਰੋਨਾ ਪਾਜ਼ੀਟਿਵ ਆਉਣ ਕਰ ਕੇ ਲੋਕਾਂ ਵਿਚ ਸਹਿਮ ਦਾ ਮਾਹੌਲ ਬਣ ਗਿਆ ਹੈ | ਇਸ ਖ਼ਬਰ ਦੀ ਪੁਸ਼ਟੀ ...

ਪੂਰੀ ਖ਼ਬਰ »

ਭਗਤ ਸਿੰਘ ਸੁਸਾਇਟੀ ਵਲੋਂ 'ਮੇਰਾ ਮਾਸਕ ਮੇਰਾ ਕਵਚ' ਮੁਹਿੰਮ ਸਬੰਧੀ ਮੀਟਿੰਗ

ਬੰਗਾ, 12 ਜੂਨ (ਕਰਮ ਲਧਾਣਾ) - ਸ਼ਹੀਦ ਭਗਤ ਸਿੰਘ ਸ਼ੋਸ਼ਲ ਵੈਲਫੇਅਰ ਐਾਡ ਕਲਚਰਲ ਸੁਸਾਇਟੀ ਪੰਜਾਬ ਦੇਸ਼ 'ਚ ਚਲ ਰਹੀ ਕੋਰੋਨਾ ਦੀ ਭਿਆਨਕ ਬਿਮਾਰੀ ਦੇ ਮੱਦੇ ਨਜ਼ਰ ਲੋੜਵੰਦ ਲੋਕਾਂ ਨੂੰ ਇਸ ਬਿਮਾਰੀ ਤੋਂ ਬਚਾਉਣ ਲਈ ਮੁਫ਼ਤ ਮਾਸਕ ਵੰਡੇਗੀ | ਕਰਨਾਣਾ 'ਚ ਸੁਸਾਇਟੀ ਦੀ ਹੋਈ ...

ਪੂਰੀ ਖ਼ਬਰ »

ਕਾਲਜ ਆਫ਼ ਨਰਸਿੰਗ ਕੰਧਾਲਾ ਜੱਟਾਂ ਦਾ ਜੀ.ਐਨ.ਐੱਮ. ਦੂਸਰਾ ਸਾਲ ਦਾ ਨਤੀਜਾ ਸੌ ਫ਼ੀਸਦੀ ਰਿਹਾ

ਅੱਡਾ ਸਰਾਂ, 12 ਜੂਨ (ਹਰਜਿੰਦਰ ਸਿੰਘ ਮਸੀਤੀ)-ਕਾਲਜ ਆਫ਼ ਨਰਸਿੰਗ ਪਬਲਿਕ ਖ਼ਾਲਸਾ ਕਾਲਜ ਫ਼ਾਰ ਵੋਮੈਨ ਕੰਧਾਲਾ ਜੱਟਾਂ ਦਾ ਜੀ.ਐਨ.ਐੱਮ. ਦੂਜੇ ਸਾਲ ਦਾ ਨਤੀਜਾ ਸੌ ਫ਼ੀਸਦੀ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿ੍ੰ: ਸੈਲੇਂਦਰ ਸਿੰਘ ਪਰਮਾਰ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਸੰਤ ਭੂਰੀ ਵਾਲਿਆਂ ਨੇ ਕਾਰ ਸੇਵਾ ਦਾ ਜਾਇਜ਼ਾ ਲਿਆ

ਦਸੂਹਾ, 12 ਜੂਨ (ਭੁੱਲਰ)- ਅੱਜ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਚੱਲ ਰਹੀ ਕਾਰ ਸੇਵਾ ਦਾ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ ਵਾਲਿਆਂ ਨੇ ਜਾਇਜ਼ਾ ਲਿਆ | ਇਸ ਮੌਕੇ ਉਨ੍ਹਾਂ ਨੇ ਇੰਜੀਨੀਅਰਾਂ ਦੀ ਟੀਮ ਕੋਲੋਂ ਚੱਲ ਰਹੀ ਇਮਾਰਤ ਸਬੰਧੀ ਜਾਣਕਾਰੀ ਇਕੱਤਰ ...

ਪੂਰੀ ਖ਼ਬਰ »

ਜਲਦ ਹੋਣਗੀਆਂ ਯੂਥ ਕਾਂਗਰਸ ਦੇ ਬਲਾਕ ਪ੍ਰਧਾਨਾਂ ਦੀਆਂ ਨਿਯੁਕਤੀਆਂ-ਐਡਵੋਕੇਟ ਨਰਵਾਲ

ਅੱਡਾ ਸਰਾਂ, 12 ਜੂਨ (ਹਰਜਿੰਦਰ ਸਿੰਘ ਮਸੀਤੀ)-ਜ਼ਿਲ੍ਹਾ ਹੁਸ਼ਿਆਰਪੁਰ ਦੇ ਸਾਰੇ ਹਲਕਿਆਂ 'ਚ ਬਹੁਤ ਹੀ ਜਲਦੀ ਯੂਥ ਕਾਂਗਰਸ ਦੇ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਜਾਣਗੀਆਂ | ਇਹ ਜਾਣਕਾਰੀ ਦਿੰਦੇ ਹੋਏ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਦਮਨਦੀਪ ...

ਪੂਰੀ ਖ਼ਬਰ »

ਐਮ.ਐਸ.ਸੀ. ਕੈਮਿਸਟਰੀ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਦਸੂਹਾ, 12 ਜੂਨ (ਭੁੱਲਰ)- ਜੇ. ਸੀ. ਡੀ. ਏ. ਵੀ. ਕਾਲਜ ਦਸੂਹਾ ਦੇ ਵਿਦਿਆਰਥੀਆਂ ਨੇ ਐਮ.ਐਸ.ਸੀ. ਕੈਮਿਸਟਰੀ ਸਮੈਸਟਰ ਤੀਸਰੇ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਪਿ੍ੰਸੀਪਲ ਡਾ. ਅਮਰਦੀਪ ਗੁਪਤਾ ਨੇ ਦੱਸਿਆ ਕਿ ਪਿ੍ਆ ਕੁਮਾਰੀ ਅਤੇ ਸਿਮਰਨਜੀਤ ਕੌਰ ਨੇ 77% ਅੰਕ ਸਬਾਕੀ ਨੇ 76.73% ...

ਪੂਰੀ ਖ਼ਬਰ »

ਬੰਟੀ ਰੋਮਾਣਾ ਦੇ ਕੌਮੀ ਪ੍ਰਧਾਨ ਬਣਨ ਨਾਲ ਯੂਥ ਵਿੰਗ ਮਜ਼ਬੂਤ ਹੋਵੇਗਾ- ਵਿਰਕ, ਸਿੱਧੂ

ਦਸੂਹਾ, 12 ਜੂਨ (ਭੁੱਲਰ/ਕੌਸ਼ਲ)- ਸ਼੍ਰੋਮਣੀ ਅਕਾਲੀ ਦਲ ਦੇ ਆਗੂ ਐਡਵੋਕੇਟ ਰਾਜ ਗੁਲਜਿੰਦਰ ਸਿੰਘ ਸਿੱਧੂ ਤੇ ਪਿ੍ੰਸੀਪਲ ਨਵਦੀਪ ਸਿੰਘ ਵਿਰਕ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਯੂਥ ਅਕਾਲੀ ਦਲ ਵਿਚ ਅਣਥੱਕ ਮਿਹਨਤ ਕਰ ਕੇ ਸੇਵਾਵਾਂ ਨਿਭਾ ਰਹੇ ਨੌਜਵਾਨ ਆਗੂ ...

ਪੂਰੀ ਖ਼ਬਰ »

ਚੀਫ਼ ਮੈਨੇਜਰ ਸੰਤੋਸ਼ ਕੁਮਾਰ ਦਹਾਰੇ ਨੇ ਚਾਰਜ ਸੰਭਾਲਿਆ

ਦਸੂਹਾ, 12 ਜੂਨ (ਭੁੱਲਰ)- ਸਟੇਟ ਬੈਂਕ ਆਫ਼ ਇੰਡੀਆ ਦੀ ਬਰਾਂਚ ਦਸੂਹਾ ਵਿਖੇ ਚੀਫ਼ ਮੈਨੇਜਰ ਸੁਰੇਸ਼ ਕੁਮਾਰ ਨੇ ਚਾਰਜ ਸੰਭਾਲ ਲਿਆ ਹੈ | ਉਹ ਸਟੇਟ ਬੈਂਕ ਆਫ਼ ਇੰਡੀਆ ਦੀ ਬਰਾਂਚ ਰੋਪੜ ਤੋਂ ਬਦਲ ਕੇ ਰਮਾਕਾਂਤ ਟੰਡਨ ਦੀ ਜਗ੍ਹਾ 'ਤੇ ਆਏ ਹਨ | ਇਸ ਮੌਕੇ ਬੈਂਕ ਦੇ ਸਟਾਫ਼ ਵਲੋਂ ...

ਪੂਰੀ ਖ਼ਬਰ »

ਕੁੱਟਮਾਰ ਕਾਰਨ ਗਰਭ ਗੁਆ ਚੁੱਕੀ ਔਰਤ ਤੇ ਪਰਿਵਾਰ ਵਲੋਂ ਇਨਸਾਫ਼ ਦੀ ਮੰਗ

ਮਾਹਿਲਪੁਰ, 12 ਜੂਨ (ਦੀਪਕ ਅਗਨੀਹੋਤਰੀ)-ਮਾਹਿਲਪੁਰ ਦੇ ਪਿੰਡ ਬਾੜੀਆਂ ਕਲਾਂ ਵਿਖੇ 10 ਦਿਨ ਪਹਿਲਾਂ ਹੋਈ ਲੜਾਈ 'ਚ ਆਪਣਾ ਗਰਭ ਗੁਆ ਚੁੱਕੀ ਔਰਤ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਜ਼ਿਲ੍ਹਾ ਪੁਲਿਸ ਮੁਖੀ ਸਮੇਤ ਪੰਜਾਬ ਦੇ ਉੱਚ ਆਹਲਾ ਅਫ਼ਸਰਾਂ ਨੂੰ ਸ਼ਿਕਾਇਤਾਂ ਲਿਖ ...

ਪੂਰੀ ਖ਼ਬਰ »

ਸਰਬਜੋਤ ਸਿੰਘ ਸਾਬੀ ਦੇ ਜਨਰਲ ਸਕੱਤਰ ਬਣਨ 'ਤੇ ਅਕਾਲੀ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ

ਘੋਗਰਾ, 12 ਜੂਨ (ਆਰ.ਐਸ.ਸਲਾਰੀਆ)-ਪਿਛਲੇ ਲੰਬੇ ਸਮੇਂ ਤੋਂ ਅਕਾਲੀ ਦਲ ਵਿਚ ਜਨਰਲ ਸਕੱਤਰ ਦੀ ਸੇਵਾ ਨਿਭਾਅ ਰਹੇ ਸਰਬਜੋਤ ਸਿੰਘ ਸਾਬੀ ਨੂੰ ਦੁਬਾਰਾ ਜਨਰਲ ਸਕੱਤਰ ਯੂਥ ਅਕਾਲੀ ਦਲ ਨਿਯੁਕਤ ਹੋਣ 'ਤੇ ਅਕਾਲੀ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਹ ...

ਪੂਰੀ ਖ਼ਬਰ »

ਭਾਈ ਪਰਮਜੀਤ ਸਿੰਘ ਖਾਲਸਾ ਵਤਨ ਪਰਤੇ

ਬੰਗਾ, 12 ਜੂਨ (ਜਸਬੀਰ ਸਿੰਘ ਨੂਰਪੁਰ) - ਪ੍ਰਸਿੱਧ ਕੀਰਤਨੀਏ ਭਾਈ ਪਰਮਜੀਤ ਸਿੰਘ ਖਾਲਸਾ ਜੋ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਆਸਟ੍ਰੇਲੀਆ ਗਏ ਹੋਏ ਸਨ 1 ਸਾਲ ਦੇ ਵਕਫੇ ਉਪਰੰਤ ਉਹ ਆਪਣੇ ਨਿੱਜੀ ਪਿੰਡ ਦੁਸਾਂਝ ਖੁਰਦ ਵਿਖੇ ਪੁੱਜੇ | ਉਨ੍ਹਾਂ ਦੱਸਿਆ ਕਿ ਕੋਰੋਨਾ ਵਾਇਰਸ ...

ਪੂਰੀ ਖ਼ਬਰ »

3 ਦੁਕਾਨਾਂ 'ਚੋਂ ਨਕਦੀ ਤੇ ਕੀਮਤੀ ਸਾਮਾਨ ਚੋਰੀ

ਹੁਸ਼ਿਆਰਪੁਰ, 12 ਜੂਨ (ਬਲਜਿੰਦਰਪਾਲ ਸਿੰਘ)-ਅਣਪਛਾਤੇ ਚੋਰਾਂ ਵਲੋਂ ਹੁਸ਼ਿਆਰਪੁਰ ਭਰਵਾਈਾ ਮਾਰਗ 'ਤੇ ਸਥਿਤ ਅੱਡਾ ਆਦਮਵਾਲ 'ਚ ਤਿੰਨ ਦੁਕਾਨਾਂ ਨੂੰ ਨਿਸ਼ਾਨਾ ਬਣਾ ਕੇ ਹਜ਼ਾਰਾਂ ਰੁਪਏ ਦੀ ਨਕਦੀ ਅਤੇ ਕੀਮਤੀ ਸਾਮਾਨ ਚੋਰੀ ਕਰ ਲਿਆ | ਪ੍ਰਾਪਤ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਜਗਤਪੁਰ ਬਘੌਰਾ ਦਾ ਜੋੜ ਮੇਲਾ ਮੁਲਤਵੀ

ਬੰਗਾ, 12 ਜੂਨ (ਨੂਰਪੁਰ) - ਡੇਰਾ ਸੰਤ ਬਾਬਾ ਮਸਤ ਰਾਮ ਪਿੰਡ ਜਗਤਪੁਰ ਬਘੌਰਾ ਵਿਖੇ 20 ਜੂਨ ਨੂੰ ਮਨਾਇਆ ਜਾਣ ਵਾਲਾ ਸਾਲਾਨਾ ਜੋੜ ਮੇਲਾ ਕੋਰੋਨਾ ਮਹਾਂਮਾਰੀ ਦੇ ਕਾਰਨ ਸਰਕਾਰ ਦੇ ਹੁਕਮਾਂ ਅਨੁਸਾਰ ਮੁਲਤਵੀ ਕਰ ਦਿੱਤਾ ਗਿਆ ਹੈ | ਇਹ ਜਾਣਕਾਰੀ ਮੁੱਖ ਸੇਵਾਦਾਰ ਸੰਤ ਬਲਦੇਵ ...

ਪੂਰੀ ਖ਼ਬਰ »

ਸਨਿਚਰਵਾਰ ਅਤੇ ਗਜ਼ਟਿਡ ਛੁੱਟੀਆਂ ਵਾਲੇ ਦਿਨ ਦੁਕਾਨਾਂ ਸ਼ਾਮ 5 ਵਜੇ ਤੱਕ ਹੀ ਖੁੱਲ੍ਹ ਸਕਣਗੀਆਂ-ਜ਼ਿਲ੍ਹਾ ਮੈਜਿਸਟ੍ਰੇਟ

ਨਵਾਂਸ਼ਹਿਰ, 12 ਜੂਨ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਮੈਜਿਸਟ੍ਰੇਟ ਵਿਨੈ ਬਬਲਾਨੀ ਨੇ ਪੰਜਾਬ ਸਰਕਾਰ ਦੇ ਹਫ਼ਤੇ ਦੇ ਆਖ਼ਰੀ ਦਿਨਾਂ 'ਚ ਦੁਕਾਨਾਂ ਅਤੇ ਆਵਾਜਾਈ ਸਬੰਧੀ ਜਾਰੀ ਕੀਤੇ ਨਵੇਂ ਹੁਕਮਾਂ ਨੂੰ ਜ਼ਿਲ੍ਹੇ 'ਚ 13 ਜੂਨ ਤੋਂ ਲਾਗੂ ਕਰ ਦਿੱਤਾ ਹੈ | ਜ਼ਿਲ੍ਹਾ ...

ਪੂਰੀ ਖ਼ਬਰ »

ਸਵਾਮੀ ਅਨੁਭਵਾ ਨੰਦ ਭੂਰੀ ਵਾਲਿਆਂ ਦੀ ਦੂਸਰੀ ਬਰਸੀ ਨੂੰ ਸਮਰਪਿਤ ਸੰਤ ਸਮਾਗਮ ਅੱਜ ਤੋਂ

ਭੱਦੀ, 12 ਜੂਨ (ਨਰੇਸ਼ ਧੌਲ)- ਗਰੀਬ ਦਾਸੀ ਭੂਰੀ ਵਾਲੇ ਭੇਖ ਦੇ ਅਨਮੋਲ ਰਤਨ ਮਹਾਨ ਤਪੱਸਵੀ ਸਿੱਧ ਮਹਾਂ ਪੁਰਸ਼ ਸਤਿਗੁਰੂ ਗੰਗਾ ਨੰਦ ਭੂਰੀ ਵਾਲੇ ਅਤੇ ਬ੍ਰਹਮਲੀਨ ਸਵਾਮੀ ਓਾਕਾਰਾ ਨੰਦ ਭੂਰੀ ਵਾਲਿਆਂ ਦੇ ਉੱਤਰਾਧਿਕਾਰੀ ਸਵਾਮੀ ਅਨੁਭਵਾ ਨੰਦ ਭੂਰੀ ਵਾਲਿਆਂ ਦੀ ਦੂਸਰੀ ...

ਪੂਰੀ ਖ਼ਬਰ »

ਨਿੱਘੀ ਦੇ ਪ੍ਰਾਇਮਰੀ ਸਕੂਲ ਵਿਖੇ ਇਕਾਂਤਵਾਸ ਕੀਤੇ ਲੋਕਾਂ ਦੇ ਸੈਂਪਲ ਲਏ

ਕਾਠਗੜ੍ਹ , 12 ਜੂਨ (ਬਲਦੇਵ ਸਿੰਘ ਪਨੇਸਰ)- ਪਿੰਡ ਨਿੱਘੀ ਦੇ ਪ੍ਰਾਇਮਰੀ ਸਕੂਲ ਵਿਚ ਸਿਹਤ ਵਿਭਾਗ ਬਲਾਚੌਰ ਅਤੇ ਕਾਠਗੜ੍ਹ ਦੇ ਡਾਕਟਰਾਂ ਦੀਆਂ ਟੀਮਾਂ ਵਲੋਂ ਵੱਖ-ਵੱਖ ਪਿੰਡਾਂ ਵਿਚ ਇਕਾਂਤਵਾਸ ਕੀਤੇ ਗਏ ਲੋਕਾਂ ਦੇ ਸੈਂਪਲ ਲਏ ਗਏ | ਇਸ ਮੌਕੇ ਪਿੰਡ ਨਿੱਘੀ ਦੇ ...

ਪੂਰੀ ਖ਼ਬਰ »

ਮਿਸ਼ਨ ਫ਼ਤਹਿ ਤਹਿਤ ਜ਼ਮੀਨੀ ਗਤੀਵਿਧੀਆਂ ਸਪਤਾਹ 15 ਤੋਂ 21 ਜੂਨ ਤੱਕ-ਬਬਲਾਨੀ

ਨਵਾਂਸ਼ਹਿਰ, 12 ਜੂਨ (ਗੁਰਬਖਸ਼ ਸਿੰਘ ਮਹੇ)- ਪੰਜਾਬ ਸਰਕਾਰ ਵਲੋਂ ਰਾਜ ਨੂੰ ਕੋਰੋਨਾ ਤੋਂ ਮੁਕਤ ਕਰਨ ਲਈ ਚਲਾਈ ਗਈ ਜਨ-ਜਾਗਰੂਕਤਾ ਮੁਹਿੰਮ 'ਮਿਸ਼ਨ ਫ਼ਤਿਹ' ਤਹਿਤ ਜ਼ਿਲ੍ਹੇ ਵਿਚ ਜ਼ਮੀਨੀ ਗਤੀਵਿਧੀਆਂ ਸਪਤਾਹ 15 ਤੋਂ 21 ਜੂਨ ਤੱਕ ਮਨਾਇਆ ਜਾਵੇਗਾ | ਇਹ ਜਾਣਕਾਰੀ ਅੱਜ ...

ਪੂਰੀ ਖ਼ਬਰ »

ਮਿਸ਼ਨ ਫ਼ਤਹਿ ਤਹਿਤ ਜ਼ਿਲ੍ਹਾ ਪੁਲਿਸ ਵਲੋਂ ਕੋਵਿਡ ਚੌਕਸੀ ਲਈ 'ਸਾਡਾ ਪਿੰਡ, ਸਾਡੀ ਜ਼ਿੰਮੇਵਾਰੀ' ਮੁਹਿੰਮ ਦੀ ਸ਼ੁਰੂਆਤ

ਨਵਾਂਸ਼ਹਿਰ, 12 ਜੂਨ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਪੁਲਿਸ ਸ਼ਹੀਦ ਭਗਤ ਸਿੰਘ ਨਗਰ ਨੇ ਮਿਸ਼ਨ ਫ਼ਤਿਹ ਤਹਿਤ ਅੱਜ ਨਿਵੇਕਲਾ ਉਪਰਾਲਾ ਕਰਦਿਆਂ ਕੋਵਿਡ ਚੌਕਸੀ ਲਈ ਜ਼ਿਲ੍ਹੇ ਵਿਚ 'ਸਾਡਾ ਪਿੰਡ, ਸਾਡੀ ਜ਼ਿੰਮੇਵਾਰੀ' ਮੁਹਿੰਮ ਦੀ ਸ਼ੁਰੂਆਤ ਕੀਤੀ | ਇਸ ਮੁਹਿੰਮ ਤਹਿਤ ...

ਪੂਰੀ ਖ਼ਬਰ »

ਸਟੇਟ ਬੈਂਕ ਆਫ਼ ਇੰਡੀਆ ਵਲੋਂ ਮਿਸ਼ਨ ਫ਼ਤਹਿ 'ਚ ਯੋਗਦਾਨ ਵਜੋਂ 400 ਬੋਤਲ ਸੈਨਾਟਾਈਜ਼ਰ, 1000 ਮਾਸਕ, 10 ਪੀ.ਪੀ.ਈ. ਕਿੱਟਾਂ ਭੇਟ

ਨਵਾਂਸ਼ਹਿਰ, 12 ਜੂਨ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਸਟੇਟ ਬੈਂਕ ਆਫ਼ ਇੰਡੀਆ ਨਵਾਂਸ਼ਹਿਰ ਵਲੋਂ ਅੱਜ ਜ਼ਿਲ੍ਹਾ ਪ੍ਰਸ਼ਾਸਨ ਸ਼ਹੀਦ ਭਗਤ ਸਿੰਘ ਨਗਰ ਨੂੰ ਮਿਸ਼ਨ ਫ਼ਤਿਹ ਤਹਿਤ ਜ਼ਿਲ੍ਹੇ ਨੂੰ ਕੋਵਿਡ ਤੋਂ ਬਚਾਉਣ ਲਈ ਕੀਤੇ ਜਾ ਰਹੇ ਯਤਨਾਂ 'ਚ ਆਪਣੇ ਸਹਿਯੋਗ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX