ਵੇਰਕਾ, 17 ਜੂਨ (ਪਰਮਜੀਤ ਸਿੰਘ ਬੱਗਾ)-ਥਾਣਾ ਸਦਰ ਖੇਤਰ ਦੇ ਇਲਾਕੇ ਲਕਸ਼ਮੀ ਵਿਆਰ ਦੇ ਖਾਲੀ ਪਏ ਪਲਾਟ ਦੀ ਝਾੜੀਆਂ 'ਚੋਂ ਅਣਪਛਾਤੇ ਵਿਅਕਤੀਆਂ ਦੁਆਰਾ ਸਿਰ 'ਚ ਸੱਟਾਂ ਮਾਰ ਕੇ ਕਤਲ ਕਰਕੇ ਸੁੱਟੀ ਗਈ ਇਕ 28 ਕੁ ਸਾਲਾ ਨੌਜਵਾਨ ਦੀ ਲਾਸ਼ ਪੁਲਿਸ ਨੇ ਬਰਾਮਦ ਕਰਕੇ ਮਾਮਲਾ ...
ਅੰਮਿ੍ਤਸਰ, 17 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਇਸਲਾਮਿਕ ਕਾਨੂੰਨ ਦੀ ਪ੍ਰਭੁਸੱਤਾ ਕਾਇਮ ਹੋਣ ਦੇ ਬਾਵਜੂਦ ਮੌਲਵੀਆਂ ਦੀ ਸੰਵਿਧਾਨਕ ਤੌਰ 'ਤੇ ਮਨਜ਼ੂਰਸ਼ੁਦਾ ਸੰਸਥਾ ਕੌਾਸਲ ਇਸਲਾਮਿਕ ਆਈਡਿਓਲੋਜੀ (ਸੀ. ਆਈ. ਆਈ.) ਇਹ ਯਕੀਨੀ ਬਣਾਉਣ ਦੀ ਜ਼ਿੰਮੇਵਾਰੀ ਲੈ ਰਹੀ ਹੈ ...
ਅੰਮਿ੍ਤਸਰ, 17 ਜੂਨ (ਹਰਮਿੰਦਰ ਸਿੰਘ)-ਨਗਰ ਨਿਗਮ ਦਫ਼ਤਰ ਵਿਖੇ ਅੱਜ ਉਸ ਵੇਲੇ ਸਹਿਮ ਦਾ ਮਹੌਲ ਬਣ ਗਿਆ ਜਦੋਂ ਕੋਰੋਨਾ ਵਾਇਰਸ ਪੀੜਤ ਇਕ ਔਰਤ ਦਾ ਪਤੀ ਨਿਗਮ ਦੇ ਵਧੀਕ ਕਮਿਸ਼ਨਰ ਦਫ਼ਤਰ ਵਿਖੇ ਪੁੱਜ ਗਿਆ | ਉਕਤ ਵਿਅਕਤੀ ਜਿਸ ਦਾ ਆਪਣਾ ਕੋਰੋਨਾ ਟੈਸਟ ਵੀ ਹੋਇਆ ਅਤੇ ਉਸ ਦੀ ...
ਅੰਮਿ੍ਤਸਰ, 17 ਜੂਨ (ਜਸਵੰਤ ਸਿੰਘ ਜੱਸ)-ਯੂਥ ਅਕਾਲੀ ਦਲ ਬਾਦਲ ਦੇ ਨਵ-ਨਿਯੁਕਤ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਅਤੇ ਸਕੱਤਰ ਜਨਰਲ ਸਰਬਜੋਤ ਸਿੰਘ ਸਾਬੀ ਦੇ ਅੱਜ ਸਾਬਕਾ ਕੈਬਨਿਟ ਮੰਤਰੀ ਪੰਜਾਬ, ਸ਼ੋ੍ਰਮਣੀ ਅਕਾਲੀ ਦਲ ਦੇ ਅਨੁਸੂਚਿਤ ਜਾਤੀ ਵਿੰਗ ਦੇ ਕੌਮੀ ...
ਅੰਮਿ੍ਤਸਰ, 17 ਜੂਨ (ਰੇਸ਼ਮ ਸਿੰਘ)-ਨਾਕੇ 'ਤੇ ਪੁਲਿਸ ਵਲੋਂ ਤੰਗ ਪ੍ਰੇਸ਼ਾਨ ਕੀਤੇ ਜਾਣ ਤੋਂ ਦੁਖੀ ਹੋਏ ਇਕ ਪ੍ਰਵਾਸੀ ਨੌਜਵਾਨ ਵਲੋਂ ਆਤਮ ਹੱਤਿਆ ਕਰ ਲੈਣ ਦੇ ਚਰਚਿਤ ਮਾਮਲੇ 'ਚ ਇਕ ਥਾਣੇਦਾਰ ਸਣੇ ਦੋ ਪੁਲਿਸ ਮੁਲਾਜਮਾਂ ਨੂੰ ਮੁਅੱਤਲ ਕੀਤੇ ਜਾਣ ਉਪਰੰਤ ਥਾਣਾ ...
ਅੰਮਿ੍ਤਸਰ, 17 ਜੂਨ (ਰੇਸ਼ਮ ਸਿੰਘ)-ਅੱਜ ਮਿਲੇ 12 ਕੋਰੋਨਾ ਪਾਜ਼ੀਟਿਵ ਮਾਮਲਿਆਂ 'ਚੋਂ 10 ਮਰੀਜ਼ ਗੁਰਬਖਸ਼ ਨਗਰ, ਸਰਾਏ ਸੰਤ ਰਾਮ ਲਾਹੌਰੀ ਗੇਟ, ਲੋਹਾਰਕਾ ਰੋਡ, ਰਾਮ ਬਾਗ, ਕਟੜਾ ਸ਼ੇਰ ਸਿੰਘ, ਗੁਰੂ ਹਰਿ ਰਾਇ ਐਵੀਨਿਊ, ਲਾਰੰਸ ਰੋਡ ਜਾਮਨੂ ਵਾਲੀ ਸੜਕ, ਵਿਜੈ ਨਗਰ ਬਟਾਲਾ ...
ਅੰਮਿ੍ਤਸਰ, 17 ਜੂਨ (ਜਸਵੰਤ ਸਿੰਘ ਜੱਸ)-ਅੰਮਿ੍ਤਸਰ ਵਿਕਾਸ ਮੰਚ ਤੇ ਫਲਾਈ ਅੰਮਿ੍ਤਸਰ ਮੁਹਿੰਮ ਵਲੋਂ ਭਾਰਤ ਦੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਤੇ ਹੋਰਨਾਂ ਨੂੰ ਪੱਤਰ ਲਿਖ ਕੇ ਖਾੜੀ ਦੇਸ਼ਾਂ ਵਿਚ ਫਸੇ ਹਜਾਰਾਂ ਪੰਜਾਬੀ ਕਾਮਿਆਂ ਲਈ ਵਧੇਰੇ ...
ਮਾਨਾਂਵਾਲਾ, 17 ਜੂਨ (ਗੁਰਦੀਪ ਸਿੰਘ ਨਾਗੀ)-ਬਲਾਕ ਵੇਰਕਾ ਜ਼ਿਲ੍ਹਾ ਅੰਮਿ੍ਤਸਰ ਦੇ ਪਿੰਡ ਮਹਿਮਾ ਵਿਖੇ ਇਕ ਡੀਪੂ ਹੋਲਡਰ ਿਖ਼ਲਾਫ਼ ਕਣਕ-ਦਾਲ ਦੀ ਸਹੀ ਵੰਡ ਨਾ ਕਰਨ ਦੇ ਦੋਸ਼ ਲਾਉਂਦਿਆਂ ਨੀਲੇ ਕਾਰਡ ਧਾਰਕਾਂ ਨੇ ਉਸਦੇ ਘਰ ਬਾਹਰ ਰੋਸ਼ ਮੁਜ਼ਾਹਰਾ ਕੀਤਾ | ਵਰਿੰਦਰ ...
ਅੰਮਿ੍ਤਸਰ, 17 ਜੂਨ (ਹਰਮਿੰਦਰ ਸਿੰਘ)-ਕੋਰੋਨਾ ਵਾਇਰਸ ਮਹਾਂਮਾਰੀ ਨੇ ਜਿਥੇ ਕਈ ਮਨੁੱਖੀ ਜਾਨਾਂ ਨੂੰ ਆਪਣੀ ਗਿ੍ਫਤ ਵਿਚ ਲੈ ਕੇ ਉਨ੍ਹਾਂ ਦਾ ਵੱਡਾ ਨੁਕਸਾਨ ਕੀਤਾ ਹੈ | ਉਥੇ ਇਸ ਮਹਾਂਮਾਰੀ ਨੇ ਲੋਕਾਂ ਨੂੰ ਅਸਲ ਜ਼ਿੰਦਗੀ ਜੀਉਣ ਦਾ ਵੱਲ ਵੀ ਸਿਖਾ ਦਿੱਤਾ ਹੈ | ਲੰਬੇ ਲਾਕਡਾਊਨ ਨਾਲ ਵਾਤਾਵਰਨ ਵਿਚ ਵੱਡੀ ਸ਼ੁੱਧਤਾ ਆਈ ਹੈ | ਇਸ ਦੌਰਾਨ ਗ਼ਰੀਬਾਂ ਦੇ ਫਰਿੱਜ ਵਜੋਂ ਜਾਣੇ ਜਾਂਦੇ ਮਿੱਟੀ ਦੇ ਘੜਿਆਂ ਤੇ ਮਿੱਟੀ ਦੇ ਹੋਰ ਬਰਤਨਾਂ ਜਿਵੇਂ ਕਾੜ੍ਹਨੀ, ਮੱਟਕੇ, ਸੁਰਾਹੀਆਂ, ਮਿੱਟੀ ਦੀਆਂ ਬੋਤਲਾਂ, ਕੱਪ, ਗਲਾਸਾਂ ਦੀ ਕਦਰ ਹੋਣ ਲੱਗ ਪਈ ਹੈ | ਸਭ ਤੋਂ ਵਧੇਰੇ ਕਦਰ ਇਸ ਵੇਲੇ ਮਿੱਟੀ ਦੇ ਘੜਿਆਂ ਦੀ ਹੋ ਰਹੀ ਹੈ | ਇਨ੍ਹਾਂ ਘੜਿਆਂ ਤੇ ਪਾਣੀ ਵਾਲੀਆਂ ਟੂਟੀਆ ਲਗਾ ਕੇ ਇਨ੍ਹਾਂ ਤੋਂ ਪਾਣੀ ਵਾਲੇ ਕੂਲਰਾਂ ਦਾ ਕੰਮ ਲਿਆ ਜਾ ਰਿਹਾ | ਇਸ ਸਬੰਧ ਵਿਚ ਮਿੱਟੀ ਦੇ ਬਰਤਨ ਬਣਾਉਣ ਵਾਲੇ ਅਸ਼ੋਕ ਨੇ ਦੱਸਿਆ ਕਿ ਘੜਿਆਂ ਅਤੇ ਮਿੱਟੀ ਦੇ ਬਣੇ ਪਾਣੀ ਵਾਲੇ ਕੂਲਰਾਂ ਦਾ ਪਾਣੀ ਕੁਦਰਤੀ ਤੌਰ 'ਤੇ ਠੰਡਾ ਅਤੇ ਬਿਨਾਂ ਫਿਲਟਰਾਂ ਦੇ ਸਾਫ਼ ਸੁਥਰਾ ਹੁੰਦਾ ਹੈ | ਉਸ ਨੇ ਦੱਸਿਆ ਕਿ ਬੀਤੇ ਕੁਝ ਸਾਲਾਂ ਤੋਂ ਲੋਕਾਂ ਦਾ ਰੁਝਾਨ ਮਿੱਟੀ ਦੇ ਭਾਂਡਿਆਂ ਵੱਲ ਵੱਧ ਰਿਹਾ ਹੈ ਪਰ ਇਸ ਸਾਲ ਜਿਸ ਤਰ੍ਹਾਂ ਲੋਕਾਂ ਵਲੋਂ ਮਿੱਟੀ ਦੇ ਘੜੇ ਅਤੇ ਮਿੱਟੀ ਦੇ ਬਣੇ ਪਾਣੀ ਕੂਲਰਾਂ ਦੀ ਜਿਸ ਤਰ੍ਹਾਂ ਖ਼ਰੀਦ ਕੀਤੀ ਜਾ ਰਹੀ ਹੈ ਉਸਨੇ ਪਿਛਲੇ ਕਈ ਸਾਲਾਂ ਦੇ ਰਿਕਾਰਡਾਂ ਨੂੰ ਮਾਤ ਪਾ ਗਏ ਹਨ |
ਨਵਾਂ ਪਿੰਡ, 17 ਜੂਨ (ਜਸਪਾਲ ਸਿੰਘ)-ਪੁਲਿਸ ਥਾਣਾ ਜੰਡਿਆਲਾ ਗੁਰੂ ਅਧੀਨ ਪਿੰਡ ਅਕਾਲਗੜ੍ਹ ਢਪੱਈਆਂ ਵਾਸੀ ਅਨੂੰਪ ਸਿੰਘ (50) ਪੁੱਤਰ ਗੁਰਦਿੱਤ ਸਿੰਘ ਜੋ ਕਿ ਆਪਣਾ ਤੇ ਆਪਣੇ ਪਰਿਵਾਰ ਦਾ ਢਿੱਡ ਭਰਨ ਲਈ ਮੁੰਬਈ ਵਿਖੇ ਮਜ਼ਦੂਰ ਕਰਨ ਗਿਆ ਸੀ, ਦੀ ਕਰੀਬ ਇਕ ਮਹੀਨੇ ਤੋਂ ਕੋਈ ...
ਵੇਰਕਾ, 17 ਜੂਨ (ਪਰਮਜੀਤ ਸਿੰਘ ਬੱਗਾ)-ਅੰਮਿ੍ਤਸਰ 'ਚ ਲਗਾਤਾਰ ਵੱਧਦੇ ਜਾ ਰਹੇ ਕੋਰੋਨਾ ਵਾਇਰਸ ਦੇ ਪ੍ਰਕੋਪ ਦੇ ਚਲਦਿਆਂ ਵੇਰਕਾ ਦੇ ਇਲਾਕੇ ਗੁਰੂ ਨਗਰ ਦੀ ਰਹਿਣ ਵਾਲੀ ਇਕ ਔਰਤ ਓਮਾ ਰਾਣੀ ਦੇ ਸਿਹਤ ਵਿਭਾਗ ਦੁਆਰਾ ਲਏ ਗਏ ਨਮੂਨੇ 'ਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਣ ਨਾਲ ...
ਅੰਮਿ੍ਤਸਰ, 17 ਜੂਨ (ਰੇਸ਼ਮ ਸਿੰਘ)-ਵਧੀਕ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਪੱਸ਼ਟ ਕੀਤਾ ਹੈ ਕਿ ਕੋਵਿਡ-19 ਨੂੰ ਫੈਲਣ ਤੋਂ ਰੋਕਣ ਲਈ ਸ਼ੱਕੀ ਵਿਅਕਤੀਆਂ, ਜਿੰਨਾ ਵਿਚ ਵਿਦੇਸ਼ਾਂ ਤੋਂ ਆਉਣ ਵਾਲੇ ਯਾਤਰੀ ਵੀ ਸ਼ਾਮਿਲ ਹਨ, ਨੂੰ ਘਰਾਂ ਵਿਚ ਇਕਾਂਤਵਾਸ ਕਰਨ ...
ਛੇਹਰਟਾ, 17 ਜੂਨ (ਸੁਰਿੰਦਰ ਸਿੰਘ ਵਿਰਦੀ)-ਪੁਲਿਸ ਥਾਣਾ ਛੇਹਰਟਾ ਅਧੀਨ ਆਉਂਦੇ ਇਲਾਕਾ ਗੁਰੂ ਕੀ ਵਡਾਲੀ ਮੁਹੱਲਾ ਚੇਤਨਪੁਰਾ ਵਿਖੇ ਕੁਝ ਨੌਜਵਾਨਾਂ ਨੇ ਇਕ ਘਰ ਵਿਚ ਇਕ ਵਿਅਕਤੀ ਦੀ ਕੁੱਟਮਾਰ ਕਰਨ ਦੇ ਨਾਲ-ਨਾਲ ਮਾਸੂਮ ਬੱਚੇ ਦੇ ਸੱਟ ਲਗਾਉਣ ਤੇ ਔਰਤ ਦੇ ਕੱਪੜੇ ਪਾੜ ...
ਬਾਬਾ ਬਕਾਲਾ ਸਾਹਿਬ, 17 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਤਰਨਾ ਦਲ ਦੇ ਹੈੱਡਕੁਆਟਰ ਗੁ: ਛੇਵੀਂ ਪਾਤਸ਼ਾਹੀ, ਬਾਬਾ ਬਕਾਲਾ ਸਾਹਿਬ ਵਿਖੇ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਸੱਚਖੰਡਵਾਸੀ 12ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਿਸ਼ਨ ਸਿੰਘ ਜੀ ਦੀ ...
ਰਾਮ ਤੀਰਥ, 17 ਜੂਨ (ਧਰਵਿੰਦਰ ਸਿੰਘ ਔਲਖ)-ਸਾਡੇ ਪੂਰੇ ਦੇਸ਼ ਨੂੰ ਜਦੋਂ ਤੋਂ ਕੋਰੋਨਾ ਬਿਮਾਰੀ ਨੇ ਆਪਣੀ ਲਪੇਟ ਵਿਚ ਲਿਆ ਹੈ, ਉਸ ਸਮੇਂ ਤੋਂ ਹੀ ਸਾਡੇ ਦੇਸ਼ ਦੇ ਡਾਕਟਰ, ਪੁਲਿਸ ਤੇ ਸਿਵਲ ਕਰਮਚਾਰੀ ਆਪਣੀ ਪੂਰੀ ਤਨਦੇਹੀ ਨਾਲ ਸੇਵਾ ਨਿਭਾਅ ਰਹੇ ਹਨ | ਇਸਦੇ ਚੱਲਦਿਆਂ ...
ਬਾਬਾ ਬਕਾਲਾ ਸਾਹਿਬ, 17 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਬਾਬਾ ਬਕਾਲਾ ਸਾਹਿਬ ਸਬ-ਡਵੀਜ਼ਨ ਵਿਖੇ ਅੱਜ ਪੁਲਿਸ ਨੇ ਪਿੰਡ ਠੱਠੀਆਂ ਦੇ ਇਕ ਫੌਜੀ, ਜੋ ਕਿ ਛੁੱਟੀ ਕੱਟਣ ਆਇਆ ਸੀ ਤੇ ਉਸਨੂੰ 14 ਦਿਨਾਂ ਲਈ ਇਕਾਂਤਵਾਸ ਵਿਚ ਰਹਿਣ ਲਈ ਕਿਹਾ ਗਿਆ ਸੀ, ਨੂੰ ਉਲੰਘਣਾ ਕਰਨ 'ਤੇ 2000/- ...
ਅਜਨਾਲਾ, 17 ਜੂਨ (ਐਸ. ਪ੍ਰਸ਼ੋਤਮ)-ਹਾਲ 'ਚ ਹੀ ਹੋਈਆਂ ਬਾਰਿਸ਼ਾਂ ਦੇ ਨਤੀਜੇ ਵਜੋਂ ਸਥਾਨਕ ਸ਼ਹਿਰ ਅਤੇ ਖਾਸ ਕਰਕੇ ਸ਼ਹਿਰ ਦੇ ਅੰਦਰਲੇ ਹਿੱਸੇ ਨਵ-ਨਿਰਮਾਣ ਅਧੀਨ ਗਲੀਆਂ ਨਾਲੀਆਂ ਤੇ ਗੰਦੇ ਪਾਣੀ ਦੇ ਨਿਕਾਸ ਨਾਲਿਆਂ 'ਤੇ ਮੱਛਰ ਪੈਦਾ ਹੋਣ ਕਾਰਨ ਲੋਕਾਂ 'ਚ ਵੱਖ-ਵੱਖ ...
ਬਾਬਾ ਬਕਾਲਾ ਸਾਹਿਬ 17 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਬਹੁਜਨ ਸਮਾਜ ਪਾਰਟੀ ਦੇ ਸੂਬਾ ਜਨਰਲ ਸਕੱਤਰ ਸਵਿੰਦਰ ਸਿੰਘ ਛੱਜਲਵੱਡੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਕਿਹਾ ਕੇ ਦੇਸ਼ ਅੰਦਰ ਭਾਜਪਾ ਦੀ ਸਰਕਾਰ ਅਤੇ ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਹਰ ਪੱਖ ਤੋਂ ...
ਵੇਰਕਾ, 17 ਜੂਨ (ਪਰਮਜੀਤ ਸਿੰਘ ਬੱਗਾ)-ਇੰਪਲਾਈਜ਼ ਫੈਡਰੇਸ਼ਨ (ਪਹਿਲਵਾਨ ਗਰੁੱਪ) ਦੇ ਅਹੁਦੇਦਾਰਾਂ ਦੀ ਮੀਟਿੰਗ ਡਵੀਜ਼ਨ ਪ੍ਰਧਾਨ ਮਨਜੀਤ ਸਿੰਘ ਢੱਡੇ ਦੀ ਪ੍ਰਧਾਨਗੀ ਹੇਠ ਸਬ ਡਵੀਜ਼ਨ ਵੇਰਕਾ ਵਿਖੇ ਹੋਈ, ਜਿਸ ਦੌਰਾਨ ਉਨ੍ਹਾਂ ਬਿਜਲੀ ਸੋਧ ਬਿੱਲ 2020 ਦੇ ਵਿਰੋਧ 'ਚ ...
ਅੰਮਿ੍ਤਸਰ, 17 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਵਲੋਂ ਰਛਪਾਲ ਸਿੰਘ ਦੀ ਪ੍ਰਧਾਨਗੀ ਹੇਠ ਅੱਜ ਵਣ ਮੰਡਲ ਅਫਸਰ ਅੰਮਿ੍ਤਸਰ ਰਾਹੀਂ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਮੰਗ ਪੱਤਰ ...
ਸਠਿਆਲਾ, 17 ਜੂਨ (ਸਫਰੀ)-ਕਿਸਾਨ ਮਜ਼ਦੂਰ ਸੰਘਰਸ਼ ਜਥੇਬੰਦੀ ਪੰਜਾਬ ਵਲੋਂ ਕੇਂਦਰ ਤੇ ਕੈਪਟਨ ਸਰਕਾਰ ਦੇ ਿਖ਼ਲਾਫ਼ ਨਾਅਰੇਬਾਜ਼ੀ ਤੇ ਪੁਤਲੇ ਫੂਕੇ ਗਏ | ਇਸ ਮੌਕੇ ਪਰਮਜੀਤ ਸਿੰਘ ਡਾਂਗਾ ਤੇ ਉਸ ਦੇ ਸਾਥੀਆਂ ਨੇ ਦੱਸਿਆ ਕਿ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਤੇ ਜਰਨਲ ...
ਬਾਬਾ ਬਕਾਲਾ ਸਾਹਿਬ 17 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਬਹੁਜਨ ਸਮਾਜ ਪਾਰਟੀ ਦੇ ਸੂਬਾ ਜਨਰਲ ਸਕੱਤਰ ਸਵਿੰਦਰ ਸਿੰਘ ਛੱਜਲਵੱਡੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਕਿਹਾ ਕੇ ਦੇਸ਼ ਅੰਦਰ ਭਾਜਪਾ ਦੀ ਸਰਕਾਰ ਅਤੇ ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਹਰ ਪੱਖ ਤੋਂ ...
ਭਿੰਡੀ ਸੈਦਾਂ, 17 ਜੂਨ (ਪਿ੍ਤਪਾਲ ਸਿੰਘ ਸੂਫ਼ੀ)-ਅੱਜ ਸਰਹੱਦੀ ਪਿੰਡ ਡਿਆਲ ਰੰਗੜ ਵਿਖੇ ਭਾਜਪਾ ਹਾਈ ਕਮਾਂਡ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਪ੍ਰਭਾਰੀ ਸ੍ਰੀਮਤੀ ਰੀਨਾ ਜੇਤਲੀ ਹੋਰਾਂ ਨਾਲ ਵਿਚਾਰ ਉਪਰੰਤ ਮੰਡਲ ਭਿੰਡੀ ਸੈਦਾਂ ...
ਬਾਬਾ ਬਕਾਲਾ ਸਾਹਿਬ, 17 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ (ਹਵੇਲੀਆਣਾ) ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਗਤਕਾ ਅਖਾੜਾ ਪਿਛਲੇ 35 ਸਾਲਾਂ ਤੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਤੇ ਕੁਸ਼ਤੀਆਂ ਅਤੇ ਹੋਰ ਖੇਡਾਂ ...
ਚੱਬਾ, 17 ਜੂਨ (ਜੱਸਾ ਅਨਜਾਣ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਸੈਂਕੜੇ ਕਿਸਾਨ ਮਜ਼ਦੂਰ ਬੀਬੀਆਂ ਵਲੋਂ ਤੇਲ ਪਦਾਰਥਾਂ ਦੀਆਂ ਬੇਲਗਾਮ ਹੁੰਦੀਆਂ ਕੀਮਤਾਂ ਤੇ ਖੁੱਲ੍ਹੀ ਮੰਡੀ ਤਹਿਤ ਇਕ ਦੇਸ਼ ਇਕ ਮੰਡੀ ਬਣਾਉਣ ਲਈ ਲਾਗੂ ਕੀਤੇ ਤਿੰਨ ...
ਅੰਮਿ੍ਤਸਰ, 17 ਜੂਨ (ਰੇਸ਼ਮ ਸਿੰਘ)-ਕੋਵਿਡ-19 ਦੇ ਖਤਰੇ ਤੋਂ ਬਚਾਉਣ ਲਈ ਜਾਗਰੂਕ ਕਰਨ ਦੀ ਸ਼ੁਰੂ ਕੀਤੀ ਗਈ ਮੁਹਿੰਮ 'ਮਿਸ਼ਨ ਫਤਿਹ' ਤਹਿਤ ਆਂਗਨਵਾੜੀ ਵਰਕਰਾਂ ਤੇ ਪਿੰਡਾਂ ਦੀਆਂ ਪੰਚਾਇਤਾਂ ਵਲੋਂ ਹਰ ਘਰ ਦਾ ਦਰਵਾਜ਼ਾ ਖੜਕਾਉਣਾ ਸ਼ੁਰੂ ਕਰ ਦਿੱਤਾ ਗਿਆ ਹੈ | ਡੀ. ਡੀ. ਪੀ. ...
ਟਾਂਗਰਾ, 17 ਜੂਨ (ਹਰਜਿੰਦਰ ਸਿੰਘ ਕਲੇਰ)-ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਵਲੋਂ ਕੋਰੋਨਾ ਕਾਰਨ ਬਣੇ ਹਾਲਾਤ ਦੇ ਮੱਦੇਨਜ਼ਰ ਲੋੜਵੰਦ ਲੋਕਾਂ ਤੱਕ ਰਾਸ਼ਨ ਪਹੁੰਚਾਉਣ ਲਈ ਬੜੀ ਸੰਜੀਦਗੀ ਨਾਲ ਚਾਰਾ ਜੋਰੀ ਕੀਤੀ ਜਾ ਰਹੀ ...
ਅਜਨਾਲਾ, 17 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਨੰਬਰਦਾਰ ਯੂਨੀਅਨ ਦੇ ਤਹਿਸੀਲ ਪ੍ਰਧਾਨ ਨੰਬਰਦਾਰ ਸੁਰਜੀਤ ਸਿੰਘ ਗ੍ਰੰਥਗੜ੍ਹ ਦੀ ਅਗਵਾਈ 'ਚ ਕਰਵਾਏ ਸਾਦੇ ਸਮਾਰੋਹ ਦੌਰਾਨ ਕੋਰੋਨਾ ਵਾਇਰਸ ਭਿਆਨਕ ਮਹਾਂਮਾਰੀ (ਕੋਵਿਡ 19) ਦੀ ਰੋਕਥਾਮ ਲਈ ਭਾਰਤ ਸਰਕਾਰ ਵਲੋਂ ...
ਮੱਤੇਵਾਲ, 17 ਜੂਨ (ਗੁਰਪ੍ਰੀਤ ਸਿੰਘ ਮੱਤੇਵਾਲ)-ਕੇਂਦਰ ਦੀ ਮੋਦੀ ਸਰਕਾਰ ਨੇ ਇੱਕ ਵਾਰ ਫਿਰ ਕਿਸਾਨਾਂ ਦੀਆਂ ਫਸਲਾਂ ਦੇ ਮੰਡੀਕਰਨ ਸਬੰਧੀ ਪਿਛਲੇ 65 ਸਾਲਾਂ ਦੇ ਚੱਲ ਰਹੇ ਕੰਮ-ਕਾਜ 'ਚ ਵਿਘਨ ਪਾ ਕੇ ਆਰਡੀਨੈਂਸ ਜਾਰੀ ਕਰਕੇ ਆਪਣਾ ਕਿਸਾਨ ਵਿਰੋਧੀ ਚਿਹਰਾ ਨੰਗਾ ਕਰ ਦਿੱਤਾ ...
ਅੰਮਿ੍ਤਸਰ, 17 ਜੂਨ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਅਨ ਸਕੂਲ ਦੇ ਸਮੂਹ ਅਧਿਆਪਕ, ਖੋਜ-ਵਿਦਿਆਰਥੀ ਤੇ ਕਰਮਚਾਰੀਆਂ ਵਲੋਂ ਪ੍ਰਸਿੱਧ ਪੰਜਾਬੀ ਵਿਦਵਾਨ ਦਿੱਲੀ ਯੂਨੀਵਰਸਿਟੀ ਦੇ ਪ੍ਰੋਫੈਸਰ ਜਗਬੀਰ ਸਿੰਘ ਦੀ ਧਰਮ ਪਤਨੀ ਦੇ ...
ਅਜਨਾਲਾ, 17 ਜੂਨ (ਸੁੱਖ ਮਾਹਲ)-ਭਾਰਤੀ ਜਨਤਾ ਪਾਰਟੀ ਵਲੋਂ ਹੇਠਲੇ ਪੱਧਰ 'ਤੇ ਪਾਰਟੀ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਅੱਜ ਇੱਥੇ ਭਾਜਪਾ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਵਲੋਂ ਮੰਡਲ ਅਜਨਾਲਾ ਦਾ ਗਠਨ ਕਰਨ ਲਈ ਵਿਸ਼ੇਸ਼ ਸਮਾਰੋਹ ਕਰਵਾਇਆ ਗਿਆ | ਜਿਸ ਵਿਚ ਭਾਜਪਾ ...
ਅੰਮਿ੍ਤਸਰ, 17 ਜੂਨ (ਜੱਸ)-ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਅਮਰੋਹਾ 'ਚ ਕੁਝ ਲੋਕਾਂ ਵਲੋਂ ਇਕ ਸਿੱਖ ਦੀ ਕੁੱਟਮਾਰ ਕਰਨ ਤੇ ਦਸਤਾਰ ਤੇ ਕੇਸਾਂ ਦੀ ਬੇਅਦਬੀ ਕੀਤੇ ਜਾਣ ਦੀ ਵਾਪਰੀ ਘਟਨਾ ਦੀ ਸਖ਼ਤ ਨਿਖੇਧੀ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ...
ਅੰਮਿ੍ਤਸਰ, 17 ਜੂਨ (ਰੇਸ਼ਮ ਸਿੰਘ)-ਇਕ ਜੁਲਾਈ ਤੋਂ 'ਵਰਸਿਟੀ ਪ੍ਰੀਖਿਆਵਾਂ ਸ਼ੁਰੂ ਕਰਨ ਦਾ ਵਿਰੋਧ ਕਰ ਰਹੇ ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉੱਪ ਕੁਲਪਤੀ ਨੂੰ ਨਹੀਂ ਮਿਲਣ ਦਿੱਤਾ ਗਿਆ, ਜਿਸ ਉਪਰੰਤ ਉਨ੍ਹਾਂ ਆਪਣਾ ਮੰਗ ਪੱਤਰ ਜ਼ਿਲ੍ਹਾ ...
ਅੰਮਿ੍ਤਸਰ, 17 ਜੂਨ (ਰੇਸ਼ਮ ਸਿੰਘ)-ਥਾਣਾ ਗੇਟ ਹਕੀਮਾਂ 'ਚ ਤਾਇਨਾਤ ਹੋਮ ਗਾਰਡ ਜਵਾਨ ਨਿਰਮਲ ਸਿੰਘ ਦੀ ਕੋਰੋਨਾ ਕਾਰਨ ਹੋਈ ਮੌਤ ਉਪਰੰਤ ਥਾਣਾ ਮੁਖੀ ਸਣੇ 60 ਪੁਲਿਸ ਮੁਲਾਜ਼ਮਾਂ ਦੇ ਲਏ ਨਮੂਨਿਆਂ ਦੀ ਰਿਪੋਰਟ ਨਹੀਂ ਮਿਲੀ ਜਿਸ ਬਾਰੇ ਪਤਾ ਲਗਾ ਹੈ ਕਿ ਇਹ ਨਮੂਨੇ ਹੀ ਗਵਾਚ ...
ਰਈਆ, 17 ਜੂਨ (ਸ਼ਰਨਬੀਰ ਸਿੰਘ ਕੰਗ)-ਰਈਆ ਮੰਡੀ 'ਚ ਮੱਕੀ ਦੀ ਆਮਦ ਸ਼ੁਰੂ ਹੋ ਗਈ ਹੈ | ਅੱਜ ਆੜਤੀ ਐਸੋਸੀਏਸ਼ਨ ਰਈਆ ਮੰਡੀ ਦੇ ਪ੍ਰਧਾਨ ਰਾਜਨ ਵਰਮਾ ਦੀ ਅਗਵਾਈ ਹੇਠ ਰਈਆ ਦਾਣਾ ਮੰਡੀ 'ਚ ਮੱਕੀ ਦੀ ਖਰੀਦ ਸ਼ੁਰੂ ਕਰਵਾਈ ਗਈ | ਜਿਸ ਦਾ ਰੇਟ 1260 ਰੁਪਏ ਪਰ ਕੁਇੰਟਲ ਨਿਕਲਿਆ | ਇਸ ...
ਅਜਨਾਲਾ, 17 ਜੂਨ (ਐਸ. ਪ੍ਰਸ਼ੋਤਮ)-ਕੋਵਿਡ-19 ਨੂੰ ਹਰਾਉਣ ਤੇ ਮਿਸ਼ਨ ਫਤਿਹ ਹਾਸਲ ਕਰਨ ਲਈ ਸਿਹਤ ਵਿਭਾਗ ਪੰਜਾਬ ਵਲੋਂ ਵਿੱਢੀ ਗਈ ਮੁਹਿੰਮ ਨੂੰ ਸਥਾਨਕ ਸ਼ਹਿਰ 'ਚ ਸਬ-ਡਵੀਜ਼ਨਲ ਪੱਧਰੀ ਸਿਵਲ ਹਸਪਤਾਲ ਵਿਖੇ ਕਰੋਨਾ ਮਹਾਂਮਾਰੀ ਤੋਂ ਸ਼ੱਕੀ ਮਰੀਜ਼ਾਂ ਦੇ ਟੈਸਟਾਂ ਤੇ ...
ਅਜਨਾਲਾ, 17 ਜੂਨ (ਐਸ. ਪ੍ਰਸ਼ੋਤਮ)-ਅੱਜ ਇਥੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐੱਮ.ਪੀ.ਆਈ.) ਦੇ ਸੂਬਾ ਪ੍ਰਧਾਨ ਕਾ: ਰਤਨ ਸਿੰਘ ਰੰਧਾਵਾ ਦੀ ਅਗਵਾਈ ਅਤੇ ਤਹਿਸੀਲ ਸਕੱਤਰ ਕਾ. ਗੁਰਨਾਮ ਸਿੰਘ ਉਮਰਪੁਰਾ ਦੀ ਪ੍ਰਧਾਨਗੀ 'ਚ ਅਜਨਾਲਾ ਖੇਤਰ ਦੀ ਮੀਟਿੰਗ 'ਚ ਭਾਰਤ-ਚੀਨ ...
ਮਜੀਠਾ, 17 ਜੂਨ (ਮਨਿੰਦਰ ਸਿੰਘ ਸੋਖੀ)-ਕੋਰੋਨਾ ਵਾਇਰਸ ਮਹਾਂਮਾਰੀ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਸੂਬਾ ਭਰ ਵਿਚ ਕਰਫਿਊ ਤੋਂ ਬਾਅਦ ਲਾਕਡਾਊਨ ਦੇ ਨਿਯਮਾਂ ਦਾ ਸਖ਼ਤੀ ਨਾਲ ਪਾਲਣ ਕਰਨ ਦੇ ਹੁਕਮ ਜਾਰੀ ਕੀਤੇ ਹਨ | ਪਰ ਲੋਕ ਕੋਰੋਨਾ ਵਾਇਰਸ ਨੂੰ ਗੰਭੀਰਤਾ ਨਾਲ ਨਾਂ ...
ਅੰਮਿ੍ਤਸਰ, 17 ਜੂਨ (ਰੇਸ਼ਮ ਸਿੰਘ) ਸਰਕਾਰ ਵੱਲੋਂ ਕੋਰੋਨਾ ਵਾਇਰਸ ਤੋਂ ਬਚਾਅ ਲਈ ਚਲਾਏ ਗਏ ਮਿਸ਼ਨ ਫਤਿਹ ਤਹਿਤ ਆਮ ਲੋਕਾਂ ਨੂੰ ਇਸ ਮੁਹਿੰਮ ਨਾਲ ਜੋੜਣ ਲਈ ਮਿਸ਼ਨ ਫਤਿਹ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਦੇ ਪ੍ਰਚਾਰ ਲਈ ਪ੍ਰਸ਼ਾਸਨ ਵਲੋਂ ਜ਼ੋਰਦਾਰ ਮੁਹਿੰਮ ਚਲਾਈ ਗਈ ...
ਮਾਨਾਂਵਾਲਾ, 17 ਜੂਨ (ਗੁਰਦੀਪ ਸਿੰਘ ਨਾਗੀ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਉਨ੍ਹਾਂ ਦੇ ਮੰਤਰੀ ਤੇ ਵਿਧਾਇਕਾਂ ਦੀ ਸਰਪ੍ਰਸਤੀ ਹੇਠ ਸਰਕਾਰੀ ਖਜਾਨੇ ਨੂੰ ਰੱਜ ਕੇ ਚੂਨਾ ਲਾਇਆ ਜਾ ਰਿਹਾ ਹੈ, ਭਾਵੇਂ ਉਹ ਮਾਈਨਿੰਗ ਦਾ ਮਾਮਲਾ ਹੋਵੇ, ਸ਼ਰਾਬ ਘੁਟਾਲਾ, ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX