ਤਾਜਾ ਖ਼ਬਰਾਂ


ਅਮਰੀਕਾ 'ਚ ਆਜ਼ਾਦੀ ਦਿਵਸ ਪਰੇਡ 'ਚ ਅੰਨ੍ਹੇਵਾਹ ਗੋਲੀਬਾਰੀ
. . .  1 day ago
ਪੋਰਟ ਬਲੇਅਰ, ਅੰਡੇਮਾਨ ਅਤੇ ਨਿਕੋਬਾਰ ਵਿਚ ਭੂਚਾਲ ਦੇ ਮਹਿਸੂਸ ਕੀਤੇ ਗਏ ਝਟਕੇ
. . .  1 day ago
ਹਿਮਾਚਲ ਪ੍ਰਦੇਸ਼ ਦੇ ਕੁੱਲੂ ਬੱਸ ਹਾਦਸੇ ਵਿਚ ਇਕ ਹੋਰ ਮੌਤ, ਮਰਨ ਵਾਲਿਆਂ ਦੀ ਗਿਣਤੀ 13 ਹੋਈ
. . .  1 day ago
ਵਿੱਦਿਅਕ ਅਦਾਰਿਆਂ ਦੇ ਬਾਹਰ ਖ਼ਾਲਿਸਤਾਨ ਦੇ ਨਾਅਰੇ ਲਿਖਣ ਦੇ ਦੋਸ਼ ਹੇਠ ਪੁਲਿਸ ਨੇ ਇਕ ਨੌਜਵਾਨ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਕਰਨਾਲ, 4 ਜੁਲਾਈ (ਗੁਰਮੀਤ ਸਿੰਘ ਸੱਗੂ )- ਬੀਤੀ 20 ਜੂਨ ਦੀ ਅੱਧੀ ਰਾਤ ਨੂੰ ਸੀ.ਐਮ.ਸਿਟੀ ਹਰਿਆਣਾ ਕਰਨਾਲ ਦੇ ਦੋ ਵਿੱਦਿਅਕ ਅਦਾਰਿਆਂ ਦੀ ਬਾਹਰਲੀਆਂ ਕੰਧਾਂ ਤੇ ਖ਼ਾਲਿਸਤਾਨ ਦੇ ਸਮਰਥਨ ਵਿਚ ਲਿਖੇ ਗਏ ਨਾਅਰਿਆਂ ...
ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 5 ਜੁਲਾਈ ਨੂੰ ਐਲਾਨਿਆ ਜਾਵੇਗਾ 10ਵੀਂ ਦਾ ਨਤੀਜਾ
. . .  1 day ago
ਐੱਸ.ਏ.ਐੱਸ. ਨਗਰ, 4 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ )- ਪੰਜਾਬ ਸਕੂਲ ਸਿੱਖਿਆ ਬੋਰਡ ਦੇ ਕੰਟਰੋਲਰ ਜੇ.ਆਰ. ਮਹਿਰੋਕ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਅਕਾਦਮਿਕ ਸਾਲ 2021-22 ਦਸਵੀਂ ਸ਼੍ਰੇਣੀ ਦਾ ਨਤੀਜਾ ...
ਕੱਲ੍ਹ ਨੂੰ ਹੋਣ ਵਾਲੀ ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ ਹੁਣ 6 ਨੂੰ
. . .  1 day ago
ਬੁਢਲਾਡਾ, 4 ਜੁਲਾਈ (ਸਵਰਨ ਸਿੰਘ ਰਾਹੀ)- ਪੰਜਾਬ ਮੰਤਰੀ ਪ੍ਰੀਸ਼ਦ ਦੀ ਕੱਲ੍ਹ 5 ਜੁਲਾਈ ਦਿਨ ਮੰਗਲਵਾਰ ਨੂੰ ਹੋਣ ਵਾਲੀ ਮੀਟਿੰਗ ਦਾ ਦਿਨ ਤਬਦੀਲ ਕਰ ਦਿੱਤਾ ਗਿਆ ਹੈ । ਇਹ ਮੀਟਿੰਗ ਹੁਣ 5 ਜੁਲਾਈ ਦੀ ...
ਅਮਨ ਅਰੋੜਾ ਦੇ ਕੈਬਨਿਟ ਮੰਤਰੀ ਬਣਨ ਦੀ ਖ਼ੁਸ਼ੀ 'ਚ ਸਮਰਥਕਾਂ ਨੇ ਲੱਡੂ ਵੰਡੇ
. . .  1 day ago
ਸੁਨਾਮ ਊਧਮ ਸਿੰਘ ਵਾਲਾ,4 ਜੁਲਾਈ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਸੁਨਾਮ ਤੋਂ ਪੰਜਾਬ ਭਰ 'ਚ ਸਭ ਤੋਂ ਵੱਧ ਵੋਟਾਂ ਲੈ ਕੇ ਦੂਜੀ ਵਾਰ ਵਿਧਾਇਕ ਬਣੇ ਅਮਨ ਅਰੋੜਾ ...
ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਕੈਬਨਿਟ ਮੰਤਰੀ ਬਣਾਏ ਜਾਣ ਦੀ ਖੁਸ਼ੀ 'ਚ ਅਜਨਾਲਾ ਵਾਸੀਆਂ ਨੇ ਵੰਡੇ ਲੱਡੂ
. . .  1 day ago
ਅਜਨਾਲਾ , 4 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਦੇ ਜੰਪਪਲ ਹਲਕਾ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਕੈਬਨਿਟ ਮੰਤਰੀ ਬਣਾਏ ਜਾਣ ਦੀ ਖੁਸ਼ੀ ਵਿਚ ਅੱਜ ਅਜਨਾਲਾ ਸ਼ਹਿਰ 'ਚ ਸਥਿਤ ...
ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 5 ਜੁਲਾਈ ਨੂੰ
. . .  1 day ago
ਪੰਜਾਬ ਸਰਕਾਰ ਦੇ ਨਵੇਂ ਮੰਤਰੀਆਂ ਨੂੰ ਮਿਲਣ ਵਾਲੀਆਂ ਸਰਕਾਰੀ ਇਨੋਵਾ ਗੱਡੀਆਂ ਪਹੁੰਚੀਆਂ ਰਾਜ ਭਵਨ
. . .  1 day ago
ਪੰਜਾਬ ਕੈਬਨਿਟ ਦਾ ਵਿਸਥਾਰ
. . .  1 day ago
ਜਸਕੀਰਤ ਸਿੰਘ ਉਰਫ਼ ਜੱਸੀ ਦੀ ਹੱਤਿਆ ਕਰਨ ਦੇ ਦੋਸ਼ ਹੇਠ ਤਿੰਨ ਦੋਸ਼ੀਆਂ ਨੂੰ ਤਾਅ ਉਮਰ ਦੀ ਕੈਦ
. . .  1 day ago
ਕਪੂਰਥਲਾ, 4 ਜੁਲਾਈ (ਅਮਰਜੀਤ ਕੋਮਲ)-ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਅਮਰਿੰਦਰ ਸਿੰਘ ਗਰੇਵਾਲ ਨੇ ਅੱਜ ਸ਼ਹਿਰ ਦੇ ਇਕ ਸਨਅਤਕਾਰ ਦੇ 14 ਸਾਲਾ ਪੁੱਤਰ ਜਸਕੀਰਤ ਸਿੰਘ ਉਰਫ਼ ਜੱਸੀ ਦੀ ਬੇਰਹਿਮੀ ਨਾਲ ਹੱਤਿਆ ...
ਰਾਜਸਥਾਨ : ਅਲਵਰ ਬੈਂਕ 'ਚ ਦਿਨ-ਦਿਹਾੜੇ ਲੁੱਟ, 1 ਕਰੋੜ ਦੀ ਨਕਦੀ ਤੇ ਸੋਨਾ ਲੈ ਕੇ 6 ਵਿਅਕਤੀ ਫ਼ਰਾਰ
. . .  1 day ago
ਬੈਂਸ ਜਬਰ ਜਨਾਹ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਦੂਜੇ ਦੋਸ਼ੀ ਸੁਖਚੈਨ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ
. . .  1 day ago
ਲੁਧਿਆਣਾ ,4 ਜੁਲਾਈ (ਰੁਪੇਸ਼ ਕੁਮਾਰ) -ਲੋਕ ਇਨਸਾਫ਼ ਪਾਰਟੀ ਪ੍ਰਮੁੱਖ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਸਮੇਤ ਸੱਤ ਦੋਸ਼ੀਆਂ ਖ਼ਿਲਾਫ਼ ਦਰਜ ਹੋਏ ਜਬਰ ਜਨਾਹ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਦੂਜੇ ...
ਫੌਜਾ ਸਿੰਘ ਸਰਾਰੀ ਬਣੇ ਕੈਬਨਿਟ ਮੰਤਰੀ
. . .  1 day ago
ਅਨਮੋਲ ਗਗਨ ਮਾਨ ਬਣੀ ਕੈਬਨਿਟ ਮੰਤਰੀ, ਚੁੱਕੀ ਸਹੁੰ
. . .  1 day ago
ਚੇਤਨ ਸਿੰਘ ਜੌੜਾ ਮਾਜਰਾ ਬਣੇ ਕੈਬਨਿਟ ਮੰਤਰੀ, ਚੁੱਕੀ ਸਹੁੰ
. . .  1 day ago
ਅਮਨ ਅਰੋੜਾ ਬਣੇ ਕੈਬਨਿਟ ਮੰਤਰੀ
. . .  1 day ago
ਅਜਨਾਲਾ ਦੇ ਜੰਮਪਲ ਡਾ. ਇੰਦਰਬੀਰ ਸਿੰਘ ਨਿੱਜਰ ਬਣੇ ਕੈਬਨਿਟ ਮੰਤਰੀ
. . .  1 day ago
ਅਜਨਾਲਾ ,4 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਕਸਬਾ ਅਜਨਾਲਾ 'ਚ ਜੰਮੇ ਪਲੇ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਤੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ ਇੰਦਰਬੀਰ ਸਿੰਘ ਨਿੱਜਰ ...
ਭਾਰਤ ਨੇ ਆਪਣੀ 90% ਬਾਲਗ ਆਬਾਦੀ ਦਾ ਕੋਵਿਡ-19 ਦਾ ਪੂਰਾ ਕੀਤਾ ਟੀਕਾਕਰਨ - ਕੇਂਦਰੀ ਸਿਹਤ ਮੰਤਰੀ ਡਾ: ਮਨਸੁਖ ਮਾਂਡਵੀਆ
. . .  1 day ago
ਸਿੱਧੂ ਮੂਸੇਵਾਲਾ ਹੱਤਿਆ ਕੇਸ : ਸਚਿਨ ਭਿਵਾਨੀ ਅਤੇ ਅੰਕਿਤ ਸਿਰਸਾ 5 ਦਿਨਾਂ ਦੇ ਪੁਲਿਸ ਰਿਮਾਂਡ 'ਤੇ
. . .  1 day ago
ਨਵੀਂ ਦਿੱਲੀ, 4 ਜੁਲਾਈ - ਦਿੱਲੀ ਪੁਲਿਸ ਨੇ ਸਚਿਨ ਭਿਵਾਨੀ ਅਤੇ ਅੰਕਿਤ ਸਿਰਸਾ ਨੂੰ ਪਟਿਆਲਾ ਕੋਰਟ ਵਿਚ ਪੇਸ਼ ਕੀਤਾ, ਜਿਥੇ ਅਦਾਲਤ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਦੋਵਾਂ ਨੂੰ 5 ਦਿਨਾਂ ਦੇ ਪੁਲਿਸ ਰਿਮਾਂਡ ...
ਆਈ.ਪੀ.ਐਸ. ਅਧਿਕਾਰੀ ਗੌਰਵ ਯਾਦਵ ਅੱਜ ਸੰਭਾਲਣਗੇ ਡੀ.ਜੀ.ਪੀ. ਪੰਜਾਬ ਦਾ ਚਾਰਜ
. . .  1 day ago
ਲੁਧਿਆਣਾ, 4 ਜੁਲਾਈ (ਪਰਮਿਮਦਰ ਸਿੰਘ ਅਹੂਜਾ) - ਪੰਜਾਬ ਦੇ ਡੀ.ਜੀ.ਪੀ. ਵੀ.ਕੇ. ਭਾਵਰਾ ਦੇ ਛੁੱਟੀ 'ਤੇ ਜਾਣ ਦੇ ਚਲਦੇ ਪੰਜਾਬ ਸਰਕਾਰ ਨੇ 1992 ਬੈਚ ਦੇ ਆਈ.ਪੀ.ਐਸ ਅਧਿਕਾਰੀ ਗੌਰਵ ਯਾਦਵ ਨੂੰ ਡੀ.ਜੀ.ਪੀ. ਦਾ ਚਾਰਜ ਦੇ ਦਿੱਤਾ ਹੈ। ਭਾਵਰਾ ਅੱਜ ਉਨ੍ਹਾਂ ਨੂੰ ਡੀ ਜੀ ਪੀ ਦਾ ਚਾਰਜ...
ਅੰਡੇਮਾਨ ਤੇ ਨਿਕੋਬਾਰ 'ਚ ਆਇਆ ਭੂਚਾਲ
. . .  1 day ago
ਪੋਰਟ ਬਲੇਅਰ, 4 ਜੁਲਾਈ - ਅੰਡੇਮਾਨ ਤੇ ਨਿਕੋਬਾਰ ਟਾਪੂ ਦੇ ਪੋਰਟ ਬਲੇਅਰ ਦੇ 256 ਕਿੱਲੋਮੀਟਰ ਦੱਖਣ ਪੂਰਬ 'ਚ ਅੱਜ ਦੁਪਹਿਰ 3.02 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 4.4 ਮਾਪੀ...
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਣਿਆ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਦਾ ਹਾਲ
. . .  1 day ago
ਅੰਮ੍ਰਿਤਸਰ, 4 ਜੁਲਾਈ (ਜਸਵੰਤ ਸਿੰਘ ਜੱਸ )- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਸਥਾਨਕ ਗੁਰੂ ਨਾਨਕ ਦੇਵ ਹਸਪਤਾਲ ਵਿਚ ਇਲਾਜ ਕਰਵਾ ਰਹੇ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਦਾ ਹਾਲ ਚਾਲ...
ਕੁੱਲੂ ਬੱਸ ਹਾਦਸਾ : ਮੁੱਖ ਮੰਤਰੀ ਜੈਰਾਮ ਠਾਕੁਰ ਨੇ ਕੀਤਾ ਹਾਦਸੇ ਵਾਲੀ ਥਾਂ ਦਾ ਦੌਰਾ
. . .  1 day ago
ਕੁੱਲੂ, 4 ਜੁਲਾਈ - ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਕੁੱਲੂ ਵਿਖੇ ਦੁਰਘਟਨਾਗ੍ਰਸਤ ਹੋਈ ਬੱਸ ਵਾਲੀ ਥਾਂ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਇਹ ਬਹੁਤ ਦੁਖਦ ਘਟਨਾ ਹੈ। ਹਾਦਸੇ 'ਚ 12 ਲੋਕਾਂ ਦੀ ਮੌਤ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਸਾਵਣ ਸੰਮਤ 552

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਬਲਾਚੌਰ ਵਿਖੇ ਸਰਵਿਸ ਲੇਨ ਦੇ ਨਿਰਮਾਣ ਦੀ ਰਫ਼ਤਾਰ ਜੰੂ ਦੀ ਚਾਲ, ਕਾਰੋਬਾਰੀ ਪ੍ਰੇਸ਼ਾਨ

ਬਲਾਚੌਰ, 16 ਜੁਲਾਈ (ਦੀਦਾਰ ਸਿੰਘ ਬਲਾਚੌਰੀਆ)- ਮੇਹਲੀ-ਰੋਪੜ ਚਾਰ ਮਾਰਗੀ ਸੜਕ ਜਿਸ ਦਾ ਨਿਰਮਾਣ ਕੰਮ ਨੇਪਰੇ ਚੜ੍ਹਨ ਵਾਲਾ ਹੀ ਹੈ, ਪਰ ਬਲਾਚੌਰ ਬਾਈਪਾਸ ਨੇੜੇ ਵਾਰਡ ਨੰਬਰ 13 ਨੇੜੇ ਸਾਇਫਨ ਪੁਲ, ਹੋਟਲ ਕੈਨਾਲ ਵਿਯੂ (ਨੇੜੇ ਜਿੱਥੋਂ ਫਲਾਈਓਵਰ ਸ਼ੁਰੂ ਹੰੁਦਾ ਹੈ) ਤੋਂ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਬਿਜਲੀ ਸੋਧ ਐਕਟ ਰੱਦ ਕਰਨ ਦੀ ਮੰਗ

ਬੰਗਾ, 16 ਜੁਲਾਈ (ਜਸਬੀਰ ਸਿੰਘ ਨੂਰਪੁਰ) - ਪੈਨਸ਼ਨਰਜ਼ ਐਸੋਸੀਏਸ਼ਨ ਬੰਗਾ ਮੰਡਲ ਦੀ ਮਾਸਿਕ ਮੀਟਿੰਗ ਹੋਈ | ਮੀਟਿੰਗ ਦੌਰਾਨ ਵੱਖ-ਵੱਖ ਬੁਲਾਰਿਆਂ ਵਲੋਂ ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਬਿਜਲੀ ਸੋਧ ਐਕਟ 2020 ਨੂੰ ਰੱਦ ਕਰਨ ਦੀ ਮੰਗ ਕੀਤੀ ਗਈ | ਪੰਜਾਬ ...

ਪੂਰੀ ਖ਼ਬਰ »

ਨਿਯਮਾਂ ਦੀ ਉਲੰਘਣਾ ਕਰਨ 'ਤੇ ਤਿੰਨ ਕੇਸ ਦਰਜ

ਮੁਕੰਦਪੁਰ, 16 ਜੁਲਾਈ (ਸੁਖਜਿੰਦਰ ਸਿੰਘ ਬਖਲੌਰ)- ਥਾਣਾ ਮੁਕੰਦਪੁਰ ਵਲੋਂ ਸਰਕਾਰੀ ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲਿਆਂ ਿਖ਼ਲਾਫ਼ ਤਿੰਨ ਪਰਚੇ ਦਰਜ ਕੀਤੇ ਗਏ ਹਨ | ਪਹਿਲਾ ਪਰਚਾ ਏ.ਐੱਸ.ਆਈ. ਸਰਬਜੀਤ ਸਿੰਘ ਵਲੋਂ ਉਸ ਵਕਤ ਕੀਤਾ ਜਦ ਉਹ ਪੁਲਿਸ ਪਾਰਟੀ ਸਮੇਤ ...

ਪੂਰੀ ਖ਼ਬਰ »

ਕਰੀਬ ਇਕ ਹਫ਼ਤੇ ਤੋਂ ਗਲੀਆਂ 'ਚ ਘੁੰਮਦੇ ਸੀਵਰੇਜ ਦੇ ਪਾਣੀ ਤੋਂ ਲੋਕ ਡਾਹਢੇ ਪ੍ਰੇਸ਼ਾਨ

ਨਵਾਂਸ਼ਹਿਰ, 16 ਜੁਲਾਈ (ਹਰਵਿੰਦਰ ਸਿੰਘ)- ਇੱਥੋਂ ਦੇ ਘਾਹ ਮੰਡੀ ਚੌਕ 'ਚੋਂ ਕਰੀਬ ਇਕ ਹਫ਼ਤੇ ਤੋਂ ਲੀਕ ਹੋ ਰਹੇ ਸੀਵਰੇਜ ਦੇ ਪਾਣੀ ਤੋਂ ਰਾਹਗੀਰ ਤੇ ਦੁਕਾਨਦਾਰ ਡਾਹਡੇ ਔਖੇ ਹਨ | ਦੁਕਾਨਦਾਰਾਂ ਵਿਪਨ ਗਾਂਧੀ, ਬਿ੍ਜ ਮੋਹਨ, ਸੋਨੂੰ, ਵਿਜੈ ਨੇ ਦੱਸਿਆ ਕਿ ਇਸ ਰਸਤੇ ਤੋਂ ਕਰੀਬ ਇਕ ਦਰਜਨ ਪਿੰਡਾਂ ਦੇ ਲੋਕ ਸ਼ਹਿਰ ਵਿਚ ਆਪਣੇ ਕੰਮ ਲਈ ਆਉਂਦੇ ਹਨ ਤੇ ਕਈ ਵਾਰ ਇੱਥੇ ਦੋ ਪਹੀਆ ਵਾਹਨਾਂ ਵਾਲੇ ਡਿਗ ਕੇ ਸੱਟਾਂ ਵੀ ਲਵਾ ਚੱੁਕੇ ਹਨ | ਇਸ ਗੰਦੇ ਸੀਵਰੇਜ ਦੇ ਪਾਣੀ 'ਚੋਂ ਕੀੜੇ ਅਤੇ ਗੰਦੀ ਬਦਬੂ ਕਾਰਨ ਇੱਥੇ ਰਹਿਣਾ ਔਖਾ ਹੋਇਆ ਪਿਆ ਹੈ | ਇੱਥੋਂ ਬਿਲਕੁਲ ਨੇੜੇ ਹੀ ਲੋਕਾਂ ਦੀ ਰਿਹਾਇਸ਼, ਇਕ ਆਟਾ ਚੱਕੀ ਤੇ ਕਰਿਆਨੇ ਦੀ ਦੁਕਾਨਾਂ ਨੇੜੇ ਹਨ ਤੇ ਗੰਦੇ ਪਾਣੀ 'ਚੋਂ ਨਿਕਲਦੇ ਕੀੜੇ ਨੇੜਲੇ ਘਰਾਂ ਵਿਚ ਵੀ ਵੜ ਜਾਂਦੇ ਹਨ | ਉਹ ਕਈ ਵਾਰ ਇਸ ਸਮੱਸਿਆ ਦਾ ਹੱਲ ਕਰਾਉਣ ਲਈ ਨਗਰ ਕੌਾਸਲ ਦੇ ਦਫ਼ਤਰ ਕਹਿ ਚੱੁਕੇ ਹਨ, ਪਰ ਸੀਵਰੇਜ ਸਾਫ਼ ਕਰਨ ਵਾਲੀ ਗੱਡੀ ਸਵੇਰ ਨੂੰ ਸੀਵਰੇਜ ਸਾਫ਼ ਕਰ ਜਾਂਦੀ ਹੈ ਤੇ ਸ਼ਾਮ ਤੱਕ ਫਿਰ ਪਾਣੀ ਲੀਕੇਜ ਹੋਣ ਲੱਗ ਪੈਂਦਾ ਹੈ | ਇਸ ਸਬੰਧੀ ਕੌਾਸਲਰ ਪਰਮ ਸਿੰਘ ਖ਼ਾਲਸਾ ਨੇ ਦੱਸਿਆ ਕਿ ਉਨ੍ਹਾਂ ਵਲੋਂ ਹਾਊਸ ਵਿਚ ਕਈ ਵਾਰ ਸ਼ਹਿਰ ਦੇ ਸੀਵਰੇਜ ਦੀ ਸਫ਼ਾਈ ਕਰਾਉਣ ਲਈ ਮਤਾ ਰੱਖਿਆ ਗਿਆ ਸੀ, ਪਰ ਉੱਚ ਅਧਿਕਾਰੀਆਂ ਦੇ ਕੰਨ ਜੰੂ ਨਹੀਂ ਸਰਕੀ | ਉਨ੍ਹਾਂ ਕਿਹਾ ਕਿ ਬਰਸਾਤ ਸ਼ੁਰੂ ਹੋਣ ਵਾਲੀ ਹੈ, ਟਰੀਟਮੈਂਟ ਪਲਾਟ ਦੀ ਸਮਰੱਥਾ ਘੱਟ ਹੈ, ਡਿਸਪੋਜ਼ਲ ਤੇ ਸਾਰੀਆਂ ਮੋਟਰਾਂ ਠੀਕ ਨਹੀਂ ਚੱਲਦੀਆਂ, ਸੀਵਰੇਜ ਬੁਰੀ ਤਰ੍ਹਾਂ ਗਾਰ ਨਾਲ ਭਰੇ ਪਏ ਹਨ ਤੇ ਅਜਿਹੇ 'ਚ ਰੱਬ ਹੀ ਰਾਖਾ ਹੋਵੇਗਾ | ਉਨ੍ਹਾਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਲੋਕਾਂ ਦੀਆਂ ਸਮੱਸਿਆਵਾਂ ਵੱਲ ਵੀ ਧਿਆਨ ਦਿੱਤਾ ਜਾਵੇ |

ਖ਼ਬਰ ਸ਼ੇਅਰ ਕਰੋ

 

ਸਰਕਾਰਾਂ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਹਰ ਵਰਗ ਦੁਖੀ-ਡਾ: ਗੜ੍ਹੀ

ਸੰਧਵਾਂ, 16 ਜੁਲਾਈ (ਪ੍ਰੇਮੀ ਸੰਧਵਾਂ)- ਡਾ. ਅੰਬੇਡਕਰ ਬੁਧਿਸ਼ਟ ਰਿਸੋਰਸ ਸੈਂਟਰ ਸੂੰਢ ਵਿਖੇ ਕੁਮਾਰੀ ਮਾਇਆਵਤੀ ਰਾਸ਼ਟਰੀ ਪ੍ਰਧਾਨ ਬਸਪਾ ਤੇ ਸਾਬਕਾ ਮੁੱਖ ਮੰਤਰੀ ਉੱਤਰ ਪ੍ਰਦੇਸ਼ ਦੇ ਨਿਰਦੇਸ਼ਾਂ ਤਹਿਤ ਬਸਪਾ ਆਗੂ ਪ੍ਰਵੀਨ ਬੰਗਾ ਜ਼ੋਨ ਇੰਚਾਰਜ ਲੋਕ ਸਭਾ ਹਲਕਾ ...

ਪੂਰੀ ਖ਼ਬਰ »

ਜ਼ਿਲ੍ਹਾ ਰੈਸਟੋਰੈਂਟ ਤੇ ਬਾਰ ਐਸੋਸੀਏਸ਼ਨ ਦੀ ਮੀਟਿੰਗ

ਨਵਾਂਸ਼ਹਿਰ, 16 ਜੁਲਾਈ (ਪੱਤਰ ਪ੍ਰੇਰਕ)- ਜ਼ਿਲ੍ਹਾ ਰੈਸਟੋਰੈਂਟ ਤੇ ਬਾਰ ਐਸੋਸੀਏਸ਼ਨ ਦੀ ਮੀਟਿੰਗ ਨਵਾਂਸ਼ਹਿਰ ਵਿਖੇ ਇਕ ਹੋਟਲ 'ਚ ਹੋਈ | ਇਸ ਮੌਕੇ ਸੰਬੋਧਨ ਕਰਦਿਆਂ ਮਨਜਿੰਦਰ ਸਿੰਘ ਵਾਲੀਆ, ਇੰਦਰ ਮੋਹਨ, ਮਨੋਜ ਕੁਮਾਰ, ਰੇਵਲ ਸਿੰਘ, ਵਿਪਨ ਤਨੇਜਾ ਨੇ ਸਰਕਾਰ ਵਲੋਂ ...

ਪੂਰੀ ਖ਼ਬਰ »

ਇਕ ਪਰਿਵਾਰ ਦੇ ਦੋ ਡਾਕਟਰਾਂ ਸਮੇਤ 6 ਪਾਜ਼ੀਟਿਵ

ਨਵਾਂਸ਼ਹਿਰ, 16 ਜੁਲਾਈ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਖਾਸ ਕਰਕੇ ਹੁਣ ਨਵਾਂਸ਼ਹਿਰ ਦੇ ਸ਼ਹਿਰੀ ਹਲਕੇ 'ਚ ਕੋਰੋਨਾ ਵਾਇਰਸ ਨੇ ਮੱਕੜ-ਜਾਲ ਵਿਛਾ ਲਿਆ ਹੈ, ਜਿਸ ਕਰਕੇ ਰੋਜ਼ਾਨਾ ਕੋਰੋਨਾ ਵਾਇਰਸ ਨਾਲ ਸਬੰਧਿਤ ਮਰੀਜ਼ਾਂ ਦੀ ਗਿਣਤੀ ਵਧਦੀ ਜਾ ...

ਪੂਰੀ ਖ਼ਬਰ »

ਹਲਕੇ ਦੇ ਕਿਸਾਨ ਆਯੂਸ਼ਮਾਨ ਭਾਰਤ ਸਰਬੱਤ ਬੀਮਾ ਯੋਜਨਾ ਦਾ ਲਾਭ ਪਹਿਲ ਦੇ ਆਧਾਰ 'ਤੇ ਲੈਣ-ਵਿਧਾਇਕ ਮੰਗੂਪੁਰ

ਬਲਾਚੌਰ, 16 ਜੁਲਾਈ (ਸ਼ਾਮ ਸੁੰਦਰ ਮੀਲੂ)- ਪੰਜਾਬ ਦੇ ਕਿਸਾਨ ਵੀ ਪੰਜਾਬ ਸਰਕਾਰ ਵਲੋਂ ਚਲਾਈ ਆਯੂਸ਼ਮਾਨ ਭਾਰਤ ਸਰਬੱਤ ਬੀਮਾ ਯੋਜਨਾ ਤਹਿਤ 5 ਲੱਖ ਰੁਪਏ ਤੱਕ ਸਿਹਤ ਬੀਮਾ ਯੋਜਨਾ ਦਾ ਲਾਭ ਪ੍ਰਾਪਤ ਕਰ ਸਕਦੇ ਹਨ | ਇਹ ਵਿਚਾਰ ਹਲਕਾ ਬਲਾਚੌਰ ਦੇ ਵਿਧਾਇਕ ਚੌਧਰੀ ਦਰਸ਼ਨ ਲਾਲ ...

ਪੂਰੀ ਖ਼ਬਰ »

ਸੰਤ-ਮਹਾਂਪੁਰਸ਼ਾਂ ਦੀ ਅਗਵਾਈ 'ਚ ਗੁਰੂ ਰਵਿਦਾਸ ਮੰਦਰ ਤੁਗਲਕਾਬਾਦ ਦੀ ਨਿਸ਼ਾਨਦੇਹੀ ਹੋਈ

ਸੜੋਆ, 16 ਜੁਲਾਈ (ਨਾਨੋਵਾਲੀਆ)- ਸ੍ਰੀ ਗੁਰੂ ਰਵਿਦਾਸ ਇਤਿਹਾਸਕ ਤੀਰਥ ਸਥਾਨ ਮੰਦਰ ਤੁਗਲਕਾਬਾਦ (ਦਿੱਲੀ) ਦੇ ਮੁੜ ਨਿਰਮਾਣ ਸਬੰਧੀ ਅੱਜ ਡੀ.ਡੀ.ਏ. ਵਲੋਂ ਸੰਤ-ਮਹਾਂਪੁਰਸ਼ਾਂ ਦੀ ਅਗਵਾਈ ਹੇਠ ਨਿਸ਼ਾਨਦੇਹੀ ਕੀਤੀ ਗਈ | ਇਸ ਮੌਕੇ ਆਲ ਇੰਡੀਆ ਆਦਿ ਧਰਮ ਮਿਸ਼ਨ ਦੇ ਕੌਮੀ ...

ਪੂਰੀ ਖ਼ਬਰ »

ਹੈਪੇਟਾਈਟਸ-ਸੀ ਦੀ ਪੇਡਾਂਸੀ ਖ਼ਤਮ ਕਰਨ ਲਈ ਜਾਂਚ ਕੀਤੀ

ਨਵਾਂਸ਼ਹਿਰ, 16 ਜੁਲਾਈ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਅਧੀਨ ਅਰਬਨ ਪ੍ਰਾਇਮਰੀ ਹੈਲਥ ਸੈਂਟਰ ਨਵਾਂਸ਼ਹਿਰ ਵਿਖੇ ਡਾ: ਇੰਦੂ ਕਟਾਰੀਆ ਦੀ ਅਗਵਾਈ ਵਿਚ ਹੈਪੇਟਾਈਟਸ ਸੀ ਦੀ ਪੇਡਾਂਸੀ ਖ਼ਤਮ ਕਰਨ ਲਈ ਟੈਸਟ ਕੀਤੇ ਜਾ ਰਹੇ ਹਨ | ਇਸ ਸਬੰਧੀ ਡਾ: ...

ਪੂਰੀ ਖ਼ਬਰ »

ਹਲਕੇ ਦਾ ਵਿਕਾਸ ਸਿਰਫ਼ ਕਾਂਗਰਸੀ ਸਰਕਾਰਾਂ ਸਮੇਂ ਹੀ ਹੋਇਆ-ਚੌ: ਦੇਸ ਰਾਜ ਹੱਕਲਾ

ਕਾਠਗੜ੍ਹ, 16 ਜੁਲਾਈ (ਬਲਦੇਵ ਸਿੰਘ ਪਨੇਸਰ)- ਕੰਢੀ ਖੇਤਰ ਦੇ ਹਲਕੇ ਬਲਾਚੌਰ ਵਿਚ ਪਿਛਲੇ 20 ਸਾਲਾਂ ਦੌਰਾਨ ਵਿਕਾਸ ਪੱਖੋਂ ਹੋਈ ਦੁਰਦਸ਼ਾ ਨੂੰ ਵੇਖਦਿਆਂ ਇਸ ਵਾਰ ਬਲਾਚੌਰ ਹਲਕੇ ਦੇ ਕਾਂਗਰਸੀ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਵਲੋਂ ਹਲਕੇ ਵਿਕਾਸ ਕਰਵਾਉਣ ਲਈ ...

ਪੂਰੀ ਖ਼ਬਰ »

ਬੂਟੇ ਲਗਾਉਣ ਦੀ ਤੀਜੀ ਮੁਹਿੰਮ ਸ਼ੁਰੂ

ਔੜ/ਝਿੰਗੜਾਂ, 16 ਜੁਲਾਈ (ਕੁਲਦੀਪ ਸਿੰਘ ਝਿੰਗੜ)- ਪਿੰਡ ਝਿੰਗੜਾਂ ਦੇ ਸਮਾਜ ਸੇਵੀ ਪਰਮਜੀਤ ਸਿੰਘ ਗਰੇਵਾਲ ਦੀ ਟੀਮ ਵਲੋਂ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਪੌਦੇ ਲਗਾਉਣ ਦੀ ਮੁਹਿੰਮ ਨੂੰ ਅੱਗੇ ਤੋਰਦੇ ਹੋਏ ਧੰਨ-ਧੰਨ ਲਾਲਾ ਵਲੀ ਹੰਭੀਰ ਚੰਦ ਧਾਰਮਿਕ ਸਥਾਨ ਦੇ ਮੁੱਖ ...

ਪੂਰੀ ਖ਼ਬਰ »

ਰੂਪੋਸ਼ ਹੁੰਦਾ ਜਾ ਰਿਹਾ ਆਸ਼ਾ ਫੈਸਿਲੀਟੇਟਰ ਨੂੰ ਜਾਣਕਾਰੀ ਦੇਣ ਵਾਲੀਆਂ ਮਲਟੀਪਰਪਜ਼ ਸਿਹਤ ਵਰਕਰਾਂ ਦਾ ਨਾਂਅ

ਨਵਾਂਸ਼ਹਿਰ, 16 ਜੁਲਾਈ (ਗੁਰਬਖਸ਼ ਸਿੰਘ ਮਹੇ)- ਪਿੰਡ ਪੱਧਰ ਤੋਂ ਲੈ ਕੇ ਕੇਂਦਰ ਸਰਕਾਰ ਤੱਕ ਆਸ਼ਾ ਫੈਸੀਲੀਟੇਟਰਾਂ ਦਾ ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ਾਂ ਲਈ ਚੱਲੀ ਮੁਹਿੰਮ ਘਰ ਤੋਂ ਘਰ ਨਿਗਰਾਨੀ ਤਹਿਤ ਨਾਂਅ ਉੱਭਰ ਕੇ ਪਹਿਲੀ ਕਤਾਰ ਵਿਚ ਕੰਮ ਕਰਨ ਵਾਲਿਆਂ 'ਚ ਆਇਆ ...

ਪੂਰੀ ਖ਼ਬਰ »

ਸਾਧੂ ਸਿੰਘ ਸ਼ੇਰਗਿੱਲ ਅਕੈਡਮੀ ਤੇ ਮੈਪਲ ਬੀਅਰ ਕੈਨੇਡੀਅਨ ਸਕੂਲ ਦਾ ਨਤੀਜਾ ਸ਼ਾਨਦਾਰ

ਮੁਕੰਦਪੁਰ, 16 ਜੁਲਾਈ (ਸੁਖਜਿੰਦਰ ਸਿੰਘ ਬਖਲੌਰ)- ਸਾਧੂ ਸਿੰਘ ਸ਼ੇਰਗਿੱਲ ਅਕੈਡਮੀ ਤੇ ਮੈਪਲ ਬੀਅਰ ਕੈਨੇਡੀਅਨ ਸਕੂਲ ਮੁਕੰਦਪੁਰ ਦਾ ਸੀ.ਬੀ.ਐਸ.ਈ. 12ਵੀਂ ਦਾ ਨਤੀਜਾ 100 ਫ਼ੀਸਦੀ ਰਿਹਾ | ਪਿ੍ੰ: ਭੁਪਿੰਦਰ ਸਿੰਘ ਨੇ ਦੱਸਿਆ ਕਿ ਕਾਮਰਸ ਵਿਚ ਜਸਮੀਤ ਕੌਰ ਵਾਸੀ ਔੜ ਨੇ 97.6, ...

ਪੂਰੀ ਖ਼ਬਰ »

ਭਗਤ ਸਿੰਘ ਸੁਸਾਇਟੀ ਨੇ ਤਾਲਾਬੰਦੀ ਦੌਰਾਨ ਹੋਈਆਂ ਖ਼ੁਦਕਸ਼ੀਆਂ ਬਾਰੇ ਮੰਗੀ ਪੁਲਿਸ ਤੋਂ ਜਾਣਕਾਰੀ

ਬੰਗਾ, 16 ਜੁਲਾਈ (ਕਰਮ ਲਧਾਣਾ)- ਉੱਘੀ ਐਨ.ਜੀ.ਓ. ਸ਼ਹੀਦ ਭਗਤ ਸਿੰਘ ਸੋਸ਼ਲ ਵੈੱਲਫੇਅਰ ਐਾਡ ਕਲਚਰਲ ਸੁਸਾਇਟੀ ਪੰਜਾਬ ਦੇ ਕਾਨੂੰਨੀ ਸਲਾਹਕਾਰ ਐਡਵੋਕੇਟ ਅਮਨਦੀਪ ਸਿੰਘ ਨੇ ਪੰਜਾਬ ਪੁਲਿਸ ਦੇ ਡੀ.ਜੀ.ਪੀ. ਦੇ ਚੰਡੀਗੜ੍ਹ ਦਫ਼ਤਰ ਤੋਂ ਆਰ. ਟੀ. ਆਈ ਰਾਹੀਂ ਇਕ ਮਹੱਤਵਪੂਰਨ ...

ਪੂਰੀ ਖ਼ਬਰ »

ਯੋਗ ਵੋਟਰਾਂ ਨੂੰ ਆਨਲਾਈਨ ਅਪਲਾਈ ਕਰਨ ਲਈ ਕੀਤਾ ਜਾਵੇ ਪ੍ਰੇਰਿਤ-ਡੀ.ਸੀ.

ਨਵਾਂਸ਼ਹਿਰ, 16 ਜੁਲਾਈ (ਗੁਰਬਖਸ਼ ਸਿੰਘ ਮਹੇ)- ਕੋਰੋਨਾ ਮਹਾਂਮਾਰੀ ਨੂੰ ਮੁੱਖ ਰੱਖਦੇ ਹੋਏ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫਸਰ, ਪੰਜਾਬ, ਵਲੋੋਂ 1 ਜਨਵਰੀ 2020 ਨੂੰ 18 ਸਾਲ ਦੀ ਉਮਰ ਪੁਰੀ ਕਰ ਚੁੱਕੇ ਅਜਿਹੇ ਵਿਅਕਤੀਆਂ ਨੂੰ ਆਪਣੀ ਵੋਟ ਆਨਲਾਈਨ ਬਣਾਉਣ ਲਈ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਹੀ ਲੋਕਾਂ ਦੀ ਸੱਚੀ ਹਮਦਰਦ-ਮਕਸੂਦਪੁਰ

ਸੰਧਵਾਂ, 16 ਜੁਲਾਈ (ਪ੍ਰੇਮੀ ਸੰਧਵਾਂ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਹੀ ਸੂਬੇ ਦੇ ਲੋਕਾਂ ਦੀ ਸੱਚੀ ਹਮਦਰਦ ਹੈ ਕਿਉਂਕਿ ਕਾਂਗਰਸ ਸਰਕਾਰ ਨੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਨ੍ਹਾਂ ਵਾਅਦਿਆਂ ਨੂੰ ਸਰਕਾਰ ਵਲੋਂ ਇਕ-ਇਕ ...

ਪੂਰੀ ਖ਼ਬਰ »

ਐੱਸ.ਐੱਸ.ਪੀ. ਵਲੋਂ 'ਹਰਾ-ਭਰਾ ਨਵਾਂਸ਼ਹਿਰ' ਮੁਹਿੰਮ ਦਾ ਆਗਾਜ਼

ਨਵਾਂਸ਼ਹਿਰ, 16 ਜੁਲਾਈ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਪੁਲਿਸ ਮੁਖੀ ਸ੍ਰੀਮਤੀ ਅਲਕਾ ਮੀਨਾ ਵਲੋਂ ਅੱਜ ਆਵਾਜ਼ ਸੰਸਥਾ ਵਲੋਂ ਸਾਥੀ ਸੰਸਥਾਵਾਂ ਨਾਲ ਮਿਲ ਕੇ ਸ਼ੁਰੂ ਕੀਤੀ ਗਈ 'ਹਰਾ-ਭਰਾ ਨਵਾਂਸ਼ਹਿਰ' ਮੁਹਿੰਮ ਦਾ ਆਗਾਜ਼ ਚੰਡੀਗੜ੍ਹ ਬਾਈਪਾਸ-ਲੰਗੜੋਆ ਪੁਆਇੰਟ ...

ਪੂਰੀ ਖ਼ਬਰ »

ਕੱਲ੍ਹ ਬਿਜਲੀ ਬੰਦ ਰਹੇਗੀ

ਨਵਾਂਸ਼ਹਿਰ, 16 ਜੁਲਾਈ (ਪੱਤਰ ਪ੍ਰੇਰਕ)- 66 ਕੇ.ਵੀ. ਸਬ ਸਟੇਸ਼ਨ ਭੀਣ ਤੋਂ ਚੱਲਦੇ 11 ਕੇ.ਵੀ. ਭੀਣ ਸ਼ਹਿਰੀ, 11 ਕੇ.ਵੀ. ਗੱੁਜਰਪੁਰ ਯੂ.ਪੀ.ਐੱਸ., 11 ਕੇ.ਵੀ. ਘਟਾਰੋਂ ਯੂ.ਪੀ.ਐੱਸ., 11 ਕੇ.ਵੀ. ਜੱਬੋਵਾਲ ਯੂ.ਪੀ.ਐੱਸ., 11 ਕੇ.ਵੀ. ਮੂਸਾਪੁਰ ਏ.ਪੀ., 11 ਕੇ.ਵੀ. ਮਹਾਲੋਂ ਏ.ਪੀ., 11 ਕੇ.ਵੀ. ...

ਪੂਰੀ ਖ਼ਬਰ »

ਸਰਕਾਰੀ ਸਕੂਲ ਪਰਾਗਪੁਰ ਨੂੰ ਬੈਂਚ ਤੇ ਕੁਰਸੀਆਂ ਭੇਟ

ਬਲਾਚੌਰ, 16 ਜੁਲਾਈ (ਸ਼ਾਮ ਸੁੰਦਰ ਮੀਲੂ)- ਸਰਕਾਰੀ ਪ੍ਰਾਇਮਰੀ ਮਿਡਲ ਸਕੂਲ ਪਰਾਗਪੁਰ ਵਿਖੇ ਸਕੂਲ ਦੀਆਂ ਲੋੜਾਂ ਨੂੰ ਦੇਖਦਿਆਂ ਅਧਿਆਪਕਾਂ ਤੇ ਪੰਚਾਇਤ ਦੀ ਮੰਗ 'ਤੇ ਸਨਫਾਰਮਾ ਫ਼ੈਕਟਰੀ ਟੌਾਸਾ ਦੇ ਪ੍ਰਬੰਧਕਾਂ ਵਲੋਂ ਸਕੂਲ ਨੂੰ ਬੱਚਿਆਂ ਦੇ ਬੈਠਣ ਲਈ ਬੈਂਚ ਅਤੇ ...

ਪੂਰੀ ਖ਼ਬਰ »

ਸੜਕ ਬਣਨ ਤੋਂ ਬਾਅਦ ਪੁਲੀ ਪੁੱਟਣ ਕਾਰਨ ਰਾਹਗੀਰ ਪ੍ਰੇਸ਼ਾਨ

ਬਹਿਰਾਮ, 16 ਜੁਲਾਈ (ਸਰਬਜੀਤ ਸਿੰਘ ਚੱਕਰਾਮੂੰ)- ਸਮੇਂ-ਸਮੇਂ ਦੀਆਂ ਸਰਕਾਰਾਂ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਦੇਣ ਦੇ ਵਾਅਦੇ ਤਾਂ ਕਰਦੀਆਂ ਹਨ, ਪਰ ਹਾਲਾਤ ਇਸ ਤੋਂ ਬਿਲਕੁਲ ਉਲਟ ਹਨ ਜਿਸ ਦੀ ਮਿਸਾਲ ਬਹਿਰਾਮ ਰੇਲਵੇ ਫਾਟਕ ਤੋਂ ਢੰਢੂਹਾ ਜਾਣ ਵਾਲੀ ਲਿੰਕ ...

ਪੂਰੀ ਖ਼ਬਰ »

ਜੱਸੋਮਜਾਰਾ ਮਸਜਿਦ ਦਾ ਸਥਾਪਨਾ ਦਿਵਸ ਮਨਾਇਆ

ਬਹਿਰਾਮ, 16 ਜੁਲਾਈ (ਨਛੱਤਰ ਸਿੰਘ ਬਹਿਰਾਮ) - ਮੁਸਲਿਮ ਵੈੱਲਫੇਅਰ ਕਮੇਟੀ ਮਸਜਿਦ ਜੱਸੋਮਜਾਰਾ ਦਾ ਸਥਾਪਨਾ ਦਿਵਸ ਪ੍ਰਬੰਧਕਾਂ ਵਲੋਂ ਜੌਹਰ ਦੀ ਨਮਾਜ਼ ਅਦਾ ਕਰਨ ਤੋਂ ਬਾਅਦ ਮਨਾਇਆ ਗਿਆ | ਮੌਲਵੀ ਅਕਰਮ ਹੈਦਰ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਸੰਕਟ ਨੂੰ ਮੱਦੇਨਜ਼ਰ ...

ਪੂਰੀ ਖ਼ਬਰ »

ਸਵਾਮੀ ਅੰਮਿ੍ਤਾ ਨੰਦ ਭੂਰੀ ਵਾਲਿਆਂ ਦੇ ਯਤਨ ਸ਼ਲਾਘਾਯੋਗ-ਸਵਾਮੀ ਦਾਸਾ ਨੰਦ

ਭੱਦੀ, 16 ਜੁਲਾਈ (ਨਰੇਸ਼ ਧੌਲ)- ਭੂਰੀ ਵਾਲੇ ਗਰੀਬਦਾਸੀ ਭੇਖ ਦੇ ਪ੍ਰਚਾਰ-ਪ੍ਰਸਾਰ ਹਿਤ ਬ੍ਰਹਮ ਅਵਤਾਰ ਸਤਿਗੁਰੂ ਬ੍ਰਹਮ ਸਾਗਰ ਭੂਰੀ ਵਾਲਿਆਂ ਦੇ ਪਵਿੱਤਰ ਨਿਰਵਾਣ ਅਸਥਾਨ ਸ੍ਰੀ ਝਲੂਰ ਧਾਮ ਦੇ ਮੌਜੂਦਾ ਮੁਖੀ ਸੰਤ ਸ਼੍ਰੋਮਣੀ ਸਵਾਮੀ ਅੰਮਿ੍ਤਾ ਨੰਦ ਤੇ ਉਨ੍ਹਾਂ ਦੇ ...

ਪੂਰੀ ਖ਼ਬਰ »

ਸੇਂਟ ਸੋਲਜ਼ਰ ਪਬਲਿਕ ਸਕੂਲ ਬੰਗਾ ਦਾ ਨਤੀਜਾ ਸ਼ਾਨਦਾਰ

ਬੰਗਾ, 16 ਜੁਲਾਈ (ਜਸਬੀਰ ਸਿੰਘ ਨੂਰਪੁਰ) - ਸੀ.ਬੀ.ਐਸ.ਸੀ. 10ਵੀਂ ਦੇ ਨਤੀਜਿਆਂ ਵਿਚ ਸੇਂਟ ਸੋਲਜਰ ਪਬਲਿਕ ਸਕੂਲ ਬੰਗਾ ਦਾ ਨਤੀਜਾ ਸ਼ਾਨਦਾਰ ਰਿਹਾ | ਪਿੰ੍ਰਸੀਪਲ ਕਰੁਨੇਸ਼ ਨੰਦਾ ਨੇ ਦੱਸਿਆ ਕਿ ਦਮਨਪ੍ਰੀਤ ਕੌਰ ਨੇ 93.2 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਕਮਾਕਸ਼ੀ ਨੇ 93 ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ 8 ਥਾਵਾਂ ਤੋਂ ਲਾਰਵਾ ਨਸ਼ਟ ਕੀਤਾ

ਨਵਾਂਸ਼ਹਿਰ, 16 ਜੁਲਾਈ (ਗੁਰਬਖਸ਼ ਸਿੰਘ ਮਹੇ)- ਅੱਜ ਜ਼ਿਲ੍ਹਾ ਹਸਪਤਾਲ਼ ਨਵਾਂਸ਼ਹਿਰ ਤੇ ਆਈ.ਡੀ.ਐੱਸ.ਪੀ. ਬਰਾਂਚ ਦੇ ਸਾਂਝੇ ਸਹਿਯੋਗ ਨਾਲ ਕਰਿਆਮ ਰੋਡ, ਰੇਲਵੇ ਸਟੇਸ਼ਨ ਦੇ ਕਵਾਰਟਰ ਅਤੇ ਆਸ-ਪਾਸ ਦੇ ਇਲਾਕਿਆਂ 'ਚ ਚੈਕਿੰਗ ਅਭਿਆਨ ਸ਼ੁਰੂ ਕੀਤਾ ਗਿਆ | ਇਸ ਸਬੰਧੀ ਤਰਸੇਮ ...

ਪੂਰੀ ਖ਼ਬਰ »

ਚੌ: ਸ੍ਰੀਰਾਮ ਟੌ ਾਸਾ ਨੇ ਪਰਮਬੰਸ ਸਿੰਘ ਬੰਟੀ ਰੋਮਾਣਾ ਨਾਲ ਕੀਤੀ ਮੁਲਾਕਾਤ

16 ਜੁਲਾਈ (ਸੁਭਾਸ਼ ਟੌਾਸਾ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਯੂਥ ਵਿੰਗ ਨਾਲ ਪਿਛਲੇ ਲੰਮੇ ਸਮੇਂ ਤੋਂ ਜੁੜ ਕੇ ਪਾਰਟੀ ਪ੍ਰਤੀ ਅਹਿਮ ਸੇਵਾਵਾਂ ਨਿਭਾਅ ਰਹੇ ਚੌਧਰੀ ਸ੍ਰੀਰਾਮ ਟੌਾਸਾ ਡੈਲੀਗੇਟ ਸਰਕਲ ਕਾਠਗੜ੍ਹ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਨਵੇਂ ਚੁਣੇ ਗਏ ਯੂਥ ...

ਪੂਰੀ ਖ਼ਬਰ »

ਵਾਤਾਵਰਨ ਦੀ ਸ਼ੁੱਧਤਾ ਲਈ ਹਰ ਵਿਅਕਤੀ ਇਕ ਬੂਟਾ ਲਗਾਵੇ-ਗੁਰਬਿੰਦਰ ਸਿੰਘ

ਸੜੋਆ, 16 ਜੁਲਾਈ (ਨਾਨੋਵਾਲੀਆ)- ਵਾਤਾਵਰਨ ਦੀ ਸ਼ੁੱਧਤਾ ਲਈ ਹਰ ਵਿਅਕਤੀ ਇਕ ਰੁੱਖ ਲਗਾਵੇ | ਇਹ ਵਿਚਾਰ ਗੁਰਬਿੰਦਰ ਸਿੰਘ ਸਰਪੰਚ ਪਿੰਡ ਅਟਾਲ ਮਜਾਰਾ ਵਲੋਂ ਮੀਰੀ ਪੀਰੀ ਯੂਥ ਸਪੋਰਟਸ ਐਾਡ ਵੈੱਲਫੇਅਰ ਕਲੱਬ ਅਟਾਲ ਮਜਾਰਾ ਨੇ ਪਿੰਡ ਦੀਆਂ ਵੱਖ-ਵੱਖ ਲਿੰਕ ਸੜਕਾਂ 'ਤੇ ...

ਪੂਰੀ ਖ਼ਬਰ »

ਮਾਤਾ ਹਰਬੰਸ ਕੌਰ ਨਮਿਤ ਪਠਲਾਵਾ ਸੰਸਥਾ ਵਲੋਂ ਸ਼ੋਕ ਮੀਟਿੰਗ

ਬੰਗਾ, 16 ਜੁਲਾਈ (ਕਰਮ ਲਧਾਣਾ) - ਏਕ ਨੂਰ ਸਵੈ ਸੇਵੀ ਸੰਸਥਾ ਪਠਲਾਵਾ ਦੇ ਜਨਰਲ ਸਕੱਤਰ ਮਾ. ਤਰਲੋਚਨ ਸਿੰਘ ਦੀ ਸੱਸ ਅਤੇ ਸੰਸਥਾ ਦੇ ਇਸਤਰੀ ਵਿੰਗ ਦੇ ਸਹਾਇਕ ਵਿੱਤ ਸਕੱਤਰ ਰਮਨਜੀਤ ਕੌਰ ਦੇ ਮਾਤਾ ਜੀ ਹਰਬੰਸ ਕੌਰ ਨਿਵਾਸੀ ਪੱਲੀ ਝਿੱਕੀ ਜੋ ਇਸ ਦੁਨੀਆ ਨੂੰ ਅਲਵਿਦਾ ਕਹਿ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX