ਤਾਜਾ ਖ਼ਬਰਾਂ


ਮਹਾਰਾਸ਼ਟਰ: ਦੇਵੇਂਦਰ ਫੜਨਵੀਸ 1 ਜੁਲਾਈ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਕਦੇ ਹਨ
. . .  1 minute ago
ਊਧਵ ਠਾਕਰੇ ਨੇ ਵੀ ਐਮ.ਐਲ.ਸੀ. ਦੇ ਅਹੁਦੇ ਤੋਂ ਵੀ ਦਿੱਤਾ ਅਸਤੀਫ਼ਾ
. . .  12 minutes ago
ਬਜਟ ਸੈਸ਼ਨ ਦੇ ਲਾਈਵ ਪ੍ਰਸਾਰਨ ਨੂੰ ਲੈ ਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਲਿਖੀ ਚਿੱਠੀ
. . .  18 minutes ago
ਊਧਵ ਠਾਕਰੇ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਵਜੋਂ ਦਿੱਤਾ ਅਸਤੀਫ਼ਾ
. . .  31 minutes ago
ਮੁੰਬਈ, 29 ਜੂਨ - ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਕਿਹਾ ਕਿ ਮੈਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਰਿਹਾ ਹਾਂ।
ਮਹਾਰਾਸ਼ਟਰ ਕੈਬਨਿਟ ਨੇ ਔਰੰਗਾਬਾਦ ਦਾ ਨਾਂ ਬਦਲਣ ਨੂੰ ਦਿੱਤੀ ਮਨਜ਼ੂਰੀ
. . .  about 1 hour ago
ਕੁਲਗਾਮ ਮੁਕਾਬਲੇ 'ਚ ਇਕ ਹੋਰ ਅੱਤਵਾਦੀ ਮਾਰਿਆ ਗਿਆ
. . .  about 2 hours ago
ਮੁਲਾਜ਼ਮਾਂ ਦੀਆਂ ਆਮ ਬਦਲੀਆਂ ਦੀ ਆਖਰੀ ਮਿਤੀ 'ਚ ਵਾਧਾ
. . .  about 2 hours ago
ਚੰਡੀਗੜ੍ਹ, 29 ਜੂਨ - ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਆਮ ਬਦਲੀਆਂ ਦੀ ਆਖਰੀ ਮਿਤੀ 'ਚ ਵਾਧਾ ਕੀਤਾ ਗਿਆ ਹੈ ।
ਜ਼ਮੀਨ ਦੇ ਵਿਵਾਦ ਦੇ ਚੱਲਦਿਆਂ ਭਰਾਂਵਾਂ ਨੇ ਭਰਾ ਨੂੰ ਕੁੱਟ-ਕੁੱਟ ਕੇ ਮਾਰਿਆ
. . .  about 2 hours ago
ਢਿਲਵਾਂ ,29 ਜੂਨ (ਗੋਬਿੰਦ ਸੁਖੀਜਾ, ਪਰਵੀਨ)--ਥਾਣਾ ਸੁਭਾਨਪੁਰ ਅਧੀਨ ਆਉਦੇ ਪਿੰਡ ਗੁਡਾਣੀ ਵਿਖੇ ਭਰਾਵਾਂ ਨੇ ਜ਼ਮੀਨ ਦੇ ਵਿਵਾਦ ਦੇ ਚੱਲਦਿਆਂ ਆਪਣੇ ਸਕੇ ਭਰਾ ਨੂੰ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ...
ਏ.ਐੱਸ.ਆਈ. ਨੂੰ ਵਿਜੀਲੈਂਸ ਵਲੋਂ 4 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ
. . .  about 2 hours ago
ਕਰਨਾਲ, 29 ਜੂਨ (ਗੁਰਮੀਤ ਸਿੰਘ ਸੱਗੂ)- ਸੀ.ਐਮ.ਸਿਟੀ ਹਰਿਆਣਾ ਕਰਨਾਲ ਅੰਦਰ ਭ੍ਰਿਸ਼ਟਾਚਾਰ ਰੁਕਣ ਦਾ ਨਾਂਅ ਨਹੀਂ ਲੈ ਰਿਹਾ ਹੈ। ਦੂਜੇ ਦਿਨ ਹੀ ਇੱਥੇ ਭ੍ਰਿਸ਼ਟਾਚਾਰ ਅਤੇ ਰਿਸ਼ਵਤਖੋਰੀ ਦੇ ਮਾਮਲੇ ਸਾਹਮਣੇ ਆ ਰਹੇ ਹਨ। ਇੱਥੋਂ ਤੱਕ ਕਿ ਹੁਣ ਪੁਲਿਸ ਵਲੋਂ ਵੀ ਲੋਕਾਂ ਤੋਂ ਦਰਜ...
ਅਗਨੀਪਥ ਯੋਜਨਾ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤਾ ਇਹ ਬਿਆਨ
. . .  about 3 hours ago
ਚੰਡੀਗੜ੍ਹ, 29 ਜੂਨ-ਅਗਨੀਪਥ ਯੋਜਨਾ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਅਸੀਂ ਕੱਲ੍ਹ ਇਸ ਪ੍ਰਸਤਾਵ ਲੈ ਕੇ ਆ ਰਹੇ ਹਾਂ। ਇਸ 'ਤੇ ਬਹਿਸ ਹੋਵੇਗੀ।
ਪੰਜਾਬ ਵਿਧਾਨ ਸਭਾ 'ਚ ਬੋਲੇ ਮੁੱਖ ਮੰਤਰੀ ਭਗਵੰਤ ਮਾਨ, ਔਰਤਾਂ ਨੂੰ 1 ਹਜ਼ਾਰ ਰੁਪਏ ਦੇਣ ਦੀ ਗਾਰੰਟੀ ਕੀਤੀ ਜਾਵੇਗੀ ਪੂਰੀ
. . .  about 4 hours ago
ਚੰਡੀਗੜ੍ਹ, 29 ਜੂਨ-ਪੰਜਾਬ ਵਿਧਾਨ ਸਭਾ ਦਾ ਅੱਜ 5ਵਾਂ ਦਿਨ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਿਧਾਨ ਸਭਾ 'ਚ ਕਿਹਾ ਗਿਆ ਕਿ ਔਰਤਾਂ ਨੂੰ ਹਜ਼ਾਰ ਰੁਪਏ ਦੇਣ ਦੀ ਅਗਲੀ ਗਰੰਟੀ ਪੂਰੀ ਕੀਤੀ ਜਾਵੇਗੀ। ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਵੱਡੀ...
ਕੋਟਭਾਰਾ ਦੇ ਨੌਜਵਾਨ ਕਿਸਾਨ ਵਲੋਂ ਫਾਹਾ ਲਾ ਕੇ ਕੀਤੀ ਖ਼ੁਦਕੁਸ਼ੀ
. . .  about 5 hours ago
ਕੋਟਫੱਤਾ, 29 ਜੂਨ (ਰਣਜੀਤ ਸਿੰਘ ਬੁੱਟਰ)-ਕੋਟਫੱਤਾ ਥਾਣੇ ਅਧੀਨ ਪੈਂਦੇ ਪਿੰਡ ਕੋਟਭਾਰਾ ਦੇ ਨੌਜਵਾਨ ਕਿਸਾਨ ਗੁਰਪ੍ਰੀਤ ਸਿੰਘ (36) ਪੁੱਤਰ ਹਮੀਰ ਸਿੰਘ ਨੇ ਖੇਤ 'ਚ ਬੋਰ ਦੀਆਂ ਪੌੜੀਆਂ ਨਾਲ ਰੱਸਾ ਪਾ ਕੇ ਫਾਹਾ ਲੈ ਲਿਆ। ਮ੍ਰਿਤਕ ਨੌਜਵਾਨ 2 ਏਕੜ ਜ਼ਮੀਨ ਦਾ ਮਾਲਕ ਸੀ ਤੇ ਉਸਦੇ ਸਿਰ...
ਪੰਜਾਬ ਵਿਧਾਨ ਸਭਾ ਸੈਸ਼ਨ, ਕੁੰਵਰ ਵਿਜੇ ਪ੍ਰਤਾਪ ਨੇ ਚੁੱਕਿਆ ਲਾਰੈਂਸ ਬਿਸ਼ਨੋਈ ਦਾ ਮੁੱਦਾ
. . .  about 5 hours ago
ਚੰਡੀਗੜ੍ਹ, 29 ਜੂਨ (ਵਿਕਰਮਜੀਤ)-ਪੰਜਾਬ ਵਿਧਾਨ ਸਭਾ ਦੇ ਪੰਜਵੇਂ ਦਿਨ ਦੀ ਕਾਰਵਾਈ ਦੌਰਾਨ ਜਿੱਥੇ ਨਵੀਂ ਦਿੱਲੀ ਹਵਾਈ ਅੱਡੇ ਤੱਕ ਬੱਸਾਂ ਚਲਾਉਣ ਦੇ ਮੁੱਦੇ 'ਤੇ ਸਦਨ 'ਚ ਪ੍ਰਤਾਪ ਸਿੰਘ ਬਾਜਵਾ ਤੇ ਲਾਲਜੀਤ ਸਿੰਘ ਭੁੱਲਰ ਹੋਏ ਆਹਮੋ-ਸਾਹਮਣੇ, ਉੱਥੇ ਹੀ 'ਆਪ...
ਚੋਣ ਕਮਿਸ਼ਨ ਦਾ ਐਲਾਨ, 6 ਅਗਸਤ ਨੂੰ ਹੋਵੇਗੀ ਰਾਸ਼ਟਰਪਤੀ ਅਹੁਦੇ ਲਈ ਵੋਟਿੰਗ
. . .  1 minute ago
ਨਵੀਂ ਦਿੱਲੀ, 29 ਜੂਨ-ਚੋਣ ਕਮਿਸ਼ਨ ਦਾ ਐਲਾਨ, 6 ਅਗਸਤ ਨੂੰ ਹੋਵੇਗੀ ਰਾਸ਼ਟਰਪਤੀ ਅਹੁਦੇ ਲਈ ਵੋਟਿੰਗ
ਸਿੱਧੂ ਮੂਸੇਵਾਲਾ ਕਤਲ ਕੇਸ: ਪੰਜਾਬ ਪੁਲਿਸ ਨੇ ਗੈਂਗਸਟਰ ਜਗਦੀਪ ਭਗਵਾਨਪੁਰੀਆ ਨੂੰ ਕੀਤਾ ਗ੍ਰਿਫ਼ਤਾਰ
. . .  about 5 hours ago
ਚੰਡੀਗੜ੍ਹ, 29 ਜੂਨ-ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਦੀ ਇਜਾਜ਼ਤ ਨਾਲ ਗੈਂਗਸਟਰ ਜਗਦੀਪ ਭਗਵਾਨਪੁਰੀਆ ਨੂੰ ਗ੍ਰਿਫ਼ਤਾਰ ਕੀਤਾ ਹੈ।
ਸਿੱਧੂ ਮੂਸੇਵਾਲਾ ਕਤਲਕਾਂਡ: ਪੰਜਾਬ ਪੁਲਿਸ ਨੇ ਗੈਂਗਸਟਰ ਜਗਦੀਪ ਭਗਵਾਨਪੁਰੀਆ ਦੀ ਗ੍ਰਿਫ਼ਤਾਰੀ ਅਤੇ ਟਰਾਂਜ਼ਿਟ ਰਿਮਾਂਡ ਲਈ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਤੋਂ ਮੰਗੀ ਇਜਾਜ਼ਤ
. . .  about 6 hours ago
ਚੰਡੀਗੜ੍ਹ, 29 ਜੂਨ-ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ 'ਚ ਗੈਂਗਸਟਰ ਜਗਦੀਪ ਭਗਵਾਨਪੁਰੀਆ ਦੀ ਗ੍ਰਿਫ਼ਤਾਰੀ ਅਤੇ ਟਰਾਂਜ਼ਿਟ ਰਿਮਾਂਡ ਲਈ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਤੋਂ ਇਜਾਜ਼ਤ ਮੰਗੀ ਹੈ। ਪੰਜਾਬ ਪੁਲਿਸ ਦੇ ਵਕੀਲ ਨੇ ਕਿਹਾ ਕਿ 4 ਕਥਿਤ ਸ਼ੂਟਰਾਂ 'ਚੋਂ 2 ਭਗਵਾਨਪੁਰੀਆ ਨਾਲ ਸੰਬੰਧਿਤ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਕੀਤੀ ਮੁਲਾਕਾਤ, ਅਹਿਮ ਮੁੱਦਿਆਂ 'ਤੇ ਕੀਤੀ ਚਰਚਾ
. . .  about 6 hours ago
ਚੰਡੀਗੜ੍ਹ, 29 ਜੂਨ (ਸੁਰਿੰਦਰਪਾਲ)-ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਜੀ ਨਾਲ ਜੀ.ਐੱਸ.ਟੀ. ਕੌਂਸਲ ਦੀ ਮੀਟਿੰਗ 'ਚ ਹਿੱਸਾ ਲਿਆ। ਪੰਜਾਬ ਦੇ ਕਈ ਅਹਿਮ ਮੰਗਾਂ 'ਤੇ ਚਰਚਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀ.ਐੱਸ.ਟੀ. ਮੁਆਵਜ਼ਾ ਜਾਰੀ ਰੱਖਣ ਲਈ ਕਿਹਾ।
ਪੁਲਿਸ ਤੇ ਐਕਸਾਈਜ਼ ਵਿਭਾਗ ਵਲੋਂ ਕੀਤੀ ਗਈ ਛਾਪੇਮਾਰੀ ਦੌਰਾਨ, 21 ਡਰੰਮ, ਹਜ਼ਾਰਾਂ ਲੀਟਰ ਲਾਹਣ ਸਮੇਤ ਦੋ ਕਾਬੂ
. . .  about 7 hours ago
ਲੋਪੋਕੇ, 29 ਜੂਨ (ਗੁਰਵਿੰਦਰ ਸਿੰਘ ਕਲਸੀ)-ਪੁਲਿਸ ਥਾਣਾ ਲੋਪੋਕੇ ਦੇ ਮੁਖੀ ਅਤੇ ਐਕਸਾਈਜ਼ ਵਿਭਾਗ ਦੀ ਅਗਵਾਈ ਹੇਠ ਕਸਬਾ ਲੋਪੋਕੇ ਵਿਖੇ ਕੀਤੀ ਗਈ ਛਾਪੇਮਾਰੀ ਦੌਰਾਨ 21 ਡਰੰਮ, 4200 ਕਿਲੋ ਲਾਹਣ, 10 ਬੋਤਲਾਂ ਸ਼ਰਾਬ, ਡਰੰਮਾਂ ਤੇ ਸ਼ਰਾਬ ਕੱਢਣ ਦੇ ਸਾਮਾਨ ਸਮੇਤ ਦੋ ਨੂੰ ਕਾਬੂ ਕਰਨ...
ਸਰਕਾਰੀ ਤੇ ਗੈਰ-ਸਰਕਾਰੀ ਬੱਸਾਂ ਪੰਜਾਬ ਤੋਂ ਦਿੱਲੀ ਏਅਰਪੋਰਟ ਜਾਣ ਦੇ ਮਸਲੇ ਨੂੰ ਲੈ ਕੇ ਸਦਨ 'ਚ ਰੌਲਾ ਰੱਪਾ, ਪ੍ਰਤਾਪ ਸਿੰਘ ਬਾਜਵਾ ਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਹੋਏ ਆਹਮੋ-ਸਾਹਮਣੇ
. . .  1 minute ago
ਚੰਡੀਗੜ੍ਹ, 29 ਜੂਨ-ਸਰਕਾਰੀ ਤੇ ਗੈਰ-ਸਰਕਾਰੀ ਬੱਸਾਂ ਪੰਜਾਬ ਤੋਂ ਦਿੱਲੀ ਏਅਰਪੋਰਟ ਜਾਣ ਦੇ ਮਸਲੇ ਨੂੰ ਲੈ ਕੇ ਸਦਨ 'ਚ ਰੌਲਾ ਰੱਪਾ, ਪ੍ਰਤਾਪ ਸਿੰਘ ਬਾਜਵਾ ਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਹੋਏ ਆਹਮੋ-ਸਾਹਮਣੇ
ਦੁਖ਼ਦਾਇਕ ਖ਼ਬਰ: ਗੁਰਦੁਆਰਾ ਸਾਹਿਬ ਦੇ ਸਰੋਵਰ 'ਚ ਡੁੱਬਣ ਨਾਲ ਤਿੰਨ ਬੱਚਿਆਂ ਦੀ ਮੌਤ
. . .  about 6 hours ago
ਫ਼ਾਜ਼ਿਲਕਾ, 29 ਜੂਨ (ਪ੍ਰਦੀਪ ਕੁਮਾਰ)-ਜਲਾਲਾਬਾਦ 'ਚ ਇਕ ਦਰਦਨਾਕ ਹਾਦਸੇ ਤਿੰਨ ਬੱਚਿਆਂ ਦੀ ਮੌਤ ਹੋਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਪਿੰਡ ਪੀਰ ਮੁਹੰਮਦ ਦੇ ਗੁਰਦੁਆਰਾ ਸਾਹਿਬ ਦੇ ਸਰੋਵਰ 'ਚ ਵਾਪਰਿਆ ਹੈ, ਜਿੱਥੇ ਇਸ਼ਨਾਨ ਕਰਨ ਗਏ...
ਸਬ-ਤਹਿਸੀਲ ਮਹਿਲ ਕਲਾਂ 'ਚ ਨਾਇਬ ਤਹਿਸੀਲਦਾਰ ਬਲਦੇਵ ਰਾਜ ਨੇ ਸੰਭਾਲਿਆ ਚਾਰਜ
. . .  about 7 hours ago
ਮਹਿਲ ਕਲਾਂ, 29 ਜੂਨ (ਅਵਤਾਰ ਸਿੰਘ ਅਣਖੀ)-ਸਬ-ਤਹਿਸੀਲ ਮਹਿਲ ਕਲਾਂ (ਬਰਨਾਲਾ) ਵਿਖੇ ਨਵੇਂ ਆਏ ਨਾਇਬ ਤਹਿਸੀਲਦਾਰ ਬਲਦੇਵ ਰਾਜ ਬਰਨਾਲਾ ਨੇ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ। ਸਮੂਹ ਸਟਾਫ਼ ਮੈਂਬਰਾਂ ਨੇ ਉਨ੍ਹਾਂ ਦਾ ਭਰਵਾਂ ਸੁਆਗਤ ਕਰਦਿਆ ਫੁੱਲਾਂ ਦਾ ਗੁਲਦਸਤਾ ਭੇਟ ਕੀਤਾ।
ਬਜਟ ਸੈਸ਼ਨ ਦਾ ਪੰਜਵਾਂ ਦਿਨ, ਕਾਰਵਾਈ ਹੋਈ ਸ਼ੁਰੂ
. . .  about 8 hours ago
ਚੰਡੀਗੜ੍ਹ, 29 ਜੂਨ-ਬਜਟ ਸੈਸ਼ਨ ਦਾ ਪੰਜਵਾਂ ਦਿਨ, ਕਾਰਵਾਈ ਹੋਈ ਸ਼ੁਰੂ
ਕਰੰਟ ਲੱਗਣ ਕਾਰਨ 14 ਸਾਲਾ ਕੁੜੀ ਦੀ ਮੌਤ
. . .  about 8 hours ago
ਨੱਥੂਵਾਲਾ ਗਰਬੀ, 29 ਜੂਨ (ਸਾਧੂ ਰਾਮ ਲੰਗੇਆਣਾ)-ਬੀਤੇ ਕੱਲ੍ਹ ਸ਼ਾਮ ਪਿੰਡ ਲੰਡੇ (ਤਹਿਸੀਲ ਸਮਾਲਸਰ) ਵਿਖੇ ਇਕ ਨਾਬਾਲਗ ਬੱਚੀ ਕੋਮਲਪ੍ਰੀਤ ਕੌਰ (14 ਸਾਲ) ਪੁੱਤਰੀ ਬਲਦੇਵ ਕ੍ਰਿਸ਼ਨ ਸ਼ਰਮਾ ਦੀ ਕੂਲਰ ਵਿਚ ਆਏ ਕਰੰਟ ਨਾਲ ਲੱਗ ਕੇ ਮੌਤ ਹੋ ਗਈ...
ਨਾਇਬ ਤਹਿਸੀਲਦਾਰ ਜਸਕਰਨ ਸਿੰਘ ਬਰਾੜ ਨੇ ਸੰਭਾਲਿਆ ਅਹੁਦਾ
. . .  about 8 hours ago
ਤਪਾ ਮੰਡੀ, 29 ਜੂਨ (ਪ੍ਰਵੀਨ ਗਰਗ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਤੋਂ ਬਾਅਦ ਨਾਇਬ ਤਹਿਸੀਲਦਾਰ ਅਵਤਾਰ ਸਿੰਘ ਤਪਾ ਦੀ ਬਦਲੀ ਲਹਿਰਾਗਾਗਾ ਵਿਖੇ ਹੋਣ ਉਪਰੰਤ ਹੁਣ ਉਨ੍ਹਾਂ ਦੀ ਜਗ੍ਹਾ ਤੇ ਨਵੇਂ ਆਏ ਨਾਇਬ ਤਹਿਸੀਲਦਾਰ ਜਸਕਰਨ ਸਿੰਘ ਬਰਾੜ...
ਜਲੰਧਰ 'ਚ ਸ਼ਰਾਰਤੀ ਤੱਤਾਂ ਦੇ ਹੌਂਸਲੇ ਬੁਲੰਦ, ਖੜ੍ਹੀਆਂ ਗੱਡੀਆਂ ਦੇ ਤੋੜੇ ਸ਼ੀਸ਼ੇ
. . .  about 8 hours ago
ਮਕਸੂਦਾਂ, 29 ਜੂਨ (ਸਤਿੰਦਰ ਪਾਲ ਸਿੰਘ)-ਜਲੰਧਰ 'ਚ ਸ਼ਰਾਰਤੀ ਤੱਤਾਂ ਦੇ ਹੌਂਸਲੇ ਦਿਨੋਂ-ਦਿਨ ਬੁਲੰਦ ਹੁੰਦੇ ਜਾ ਰਹੇ ਹਨ। ਬੀਤੇ ਇਕ ਸਾਲ ਤੋਂ ਲਗਾਤਾਰ ਅਜਿਹੀਆਂ ਘਟਨਾ ਹੋ ਰਹੀਆਂ ਹਨ। ਸ਼ਰਾਰਤੀ ਤੱਤਾਂ ਵਲੋਂ ਰਾਤ ਨੂੰ ਅਕਸਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਤੋੜੇ ਜਾਂਦੇ ਹਨ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਸਾਵਣ ਸੰਮਤ 552

ਅੰਮ੍ਰਿਤਸਰ

ਭਰਾਵਾਂ ਦੀ ਮਾਮੂਲੀ ਲੜਾਈ ਨੇ ਧਾਰਿਆ ਭਿਆਨਕ ਰੂਪ

ਰਾਮ ਤੀਰਥ, 16 ਜੁਲਾਈ (ਧਰਵਿੰਦਰ ਸਿੰਘ ਔਲਖ)-ਪੁਲਿਸ ਚੌਕੀ ਰਾਮ ਤੀਰਥ ਅਧੀਨ ਆਉਂਦੇ ਪਿੰਡ ਖਿਆਲਾ ਕਲਾਂ ਵਿਖੇ ਦੋ ਭਰਾਵਾਂ ਦੀ ਹੋਈ ਮਾਮੂਲੀ ਝੜਪ ਨੇ ਭਿਆਨਕ ਰੂਪ ਅਖਤਿਆਰ ਕਰ ਲਿਆ ਤੇ ਛੋਟੇ ਭਰਾ ਜਗਤਾਰ ਸਿੰਘ ਨੇ ਤੇਜ਼ਧਾਰ ਹਥਿਆਰ ਨਾਲ ਵੱਡੇ ਭਰਾ ਕਾਰਜ ਸਿੰਘ ਤੇ ਉਸ ...

ਪੂਰੀ ਖ਼ਬਰ »

ਅੰਮਿ੍ਤਸਰ 'ਚ ਕੋਰੋਨਾ ਦੇ ਇਲਾਜ ਲਈ ਦੋ ਹੋਟਲਾਂ, 3 ਨਿੱਜੀ ਹਸਪਤਾਲਾਂ ਸਣੇ 11 ਕੇਂਦਰ ਸਥਾਪਤ

ਅੰਮਿ੍ਤਸਰ, 16 ਜੁਲਾਈ (ਰੇਸ਼ਮ ਸਿੰਘ)-ਅੰਮਿ੍ਤਸਰ 'ਚ ਕੋਰੋਨਾ ਦੇ ਇਲਾਜ ਲਈ ਦੋ ਹੋਟਲਾਂ ਤੇ ਤਿੰਨ ਨਿੱਜੀ ਹਸਪਤਾਲਾਂ ਸਮੇਤ 11 ਥਾਵਾਂ 'ਤੇ ਆਈਸੋਲੇਸ਼ਨ ਕੇਂਦਰ ਬਣਾਏ ਗਏ ਹਨ ਜਿਨ੍ਹਾਂ ਦੇ ਆਾਲੇ-ਦੁਆਲੇ ਪੰਜ ਜਾਂ ਪੰਜ ਤੋਂ ਵੱਧ ਲੋਕਾਂ ਦੇ ਇਕੱਠੇ ਹੋਣ 'ਤੇ ਪੁਲਿਸ ਵਲੋਂ ...

ਪੂਰੀ ਖ਼ਬਰ »

ਨਿਗਮ ਵਲੋਂ ਨਾਜਾਇਜ਼ ਤੇ ਅਣ-ਅਧਿਕਾਰਤ ਤੌਰ 'ਤੇ ਹੋਣ ਵਾਲੀਆਂ ਉਸਾਰੀਆਂ ਨੂੰ ਰੋਕਣ ਲਈ ਇਕ ਹੋਰ ਤਜ਼ਰਬਾ

ਅੰਮਿ੍ਤਸਰ, 16 ਜੁਲਾਈ (ਹਰਮਿੰਦਰ ਸਿੰਘ)-ਅੰਮਿ੍ਤਸਰ 'ਚ ਅਣ ਅਧਿਕਾਰਤ ਤੌਰ ਤੇ ਧੜੱਲੇ ਨਾਲ ਨਾਜਾਇਜ਼ ਉਸਾਰੀਆਂ ਹੋਣ ਕਰਕੇ ਚਰਚਾ 'ਚ ਰਹਿਣ ਵਾਲੇ ਨਗਰ ਨਿਗਮ ਦੇ ਐੱਮ. ਟੀ. ਪੀ. ਵਿਭਾਗ ਹੁਣ ਨਿੱਤ ਦਿਨ ਬਦਲੀਆਂ ਕਰ ਕੇ ਇਕ ਵਾਰ ਫਿਰ ਸੁਰਖ਼ੀਆਂ 'ਤੇ ਆ ਰਿਹਾ ਹੈ | ਭਾਵੇਂ ਕਿ ...

ਪੂਰੀ ਖ਼ਬਰ »

ਤੇਲਗੂ ਲੇਖਕ ਵਰਵਰਾ ਰਾਓ ਤੇ ਹੋਰ ਲੇਖਕਾਂ ਦੀ ਰਿਹਾਈ ਸਬੰਧੀ ਮੋਮਬੱਤੀਆਂ ਜਗਾ ਕੇ ਪ੍ਰਦਰਸ਼ਨ

ਅੰਮਿ੍ਤਸਰ, 16 ਜੁਲਾਈ (ਹਰਮਿੰਦਰ ਸਿੰਘ)-ਪ੍ਰਗਤੀਸ਼ੀਲ ਲੇਖਕ ਸੰਘ ਪੰਜਾਬ ਦੀ ਇਕਾਈ ਅੰਮਿ੍ਤਸਰ ਵਲੋਂ ਤੇਲੰਗਾਨਾ ਸੂਬੇ ਦੇ ਨਾਮਵਰ 82 ਸਾਲ ਦੇ ਤੇਲਗੂ ਸ਼ਾਇਰ, ਲੇਖਕ ਤੇ ਸਮਾਜਿਕ ਕਾਰਕੁਨ ਸ੍ਰੀ ਵਰਵਰਾ ਰਾਓ ਜਿਨ੍ਹਾਂ ਨੂੰ ਸਰਕਾਰ ਵਲੋਂ ਵੱਖ-ਵੱਖ ਧਰਾਵਾਂ ਹੇਠ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਨੇ ਭਾਈ ਤਾਰੂ ਸਿੰਘ ਦਾ ਮਨਾਇਆ ਸ਼ਹੀਦੀ ਦਿਹਾੜਾ

ਅੰਮਿ੍ਤਸਰ, 16 ਜੁਲਾਈ (ਸਟਾਫ ਰਿਪੋਰਟਰ)-ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਸ਼੍ਰੋਮਣੀ ਗੁ: ਪ੍ਰ: ਕਮੇਟੀ ਵਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਾਏ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆਂ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸ਼ਹੀਦ ਭਾਈ ਤਾਰੂ ਸਿੰਘ ਦੇ ਜੀਵਨ ਇਤਿਹਾਸ ਤੋਂ ਸੰਗਤਾਂ ਨੂੰ ਜਾਣੂੰ ਕਰਵਾਉਂਦਿਆਂ ਕਿਹਾ ਕਿ ਉਹ ਗੁਰੂ ਸਾਹਿਬਾਨ ਵਲੋਂ ਦਰਸਾਏ ਮਾਰਗ 'ਤੇ ਚੱਲਣ ਵਾਲੇ ਅਣਖੀ ਤੇ ਸਿਦਕੀ ਸਿੱਖ ਸਨ, ਜਿਨ੍ਹਾਂ ਨੇ ਸਿੱਖੀ ਕੇਸਾਂ ਸਵਾਸਾਂ ਨਾਲ ਨਿਭਾਉਂਦਿਆਂ ਸ਼ਹਾਦਤ ਦਿੱਤੀ | ਉਨ੍ਹਾਂ ਕਿਹਾ ਕਿ ਭਾਈ ਸਾਹਿਬ ਦਾ ਜੀਵਨ ਇਕ ਮਿਸਾਲ ਹੈ, ਜਿਸ ਤੋਂ ਬੱਚਿਆਂ ਤੇ ਨੌਜਵਾਨਾਂ ਨੂੰ ਪ੍ਰੇਰਣਾ ਲੈ ਕੇ ਸਿੱਖੀ ਸਰੂਪ 'ਚ ਪ੍ਰਪੱਕ ਰਹਿਣਾ ਚਾਹੀਦਾ ਹੈ | ਇਸੇ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ ਨੇ ਕਿਹਾ ਕਿ ਭਾਈ ਤਾਰੂ ਸਿੰਘ ਸਿੱਖ ਕੌਮ ਦੇ ਮਹਾਨ ਸ਼ਹੀਦ ਹਨ ਤੇ ਉਨ੍ਹਾਂ ਦੀ ਕੁਰਬਾਨੀ ਕੌਮ ਦੀ ਨੌਜਵਾਨ ਪੀੜ੍ਹੀ ਲਈ ਰਾਹ-ਦਸੇਰਾ ਹੈ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਕੁਲਦੀਪ ਸਿੰਘ ਤੇੜਾ, ਸਕੱਤਰ ਮਨਜੀਤ ਸਿੰਘ ਬਾਠ, ਸੁਖਦੇਵ ਸਿੰਘ ਭੂਰਾਕੋਹਨਾ, ਪਰਮਜੀਤ ਸਿੰਘ ਸਰੋਆ, ਸਿਮਰਜੀਤ ਸਿੰਘ ਕੰਗ, ਗੁਰਬਚਨ ਸਿੰਘ ਲੇਹਲ, ਬਘੇਲ ਸਿੰਘ, ਮਲਕੀਤ ਸਿੰਘ ਬਹਿੜਵਾਲ ਸਮੇਤ ਸ਼ੋ੍ਰਮਣੀ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦੇ ਹੋਰ ਅਧਿਕਾਰੀ ਕਰਮਚਾਰੀ ਤੇ ਸੰਗਤਾਂ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਦੇਸੀ ਘਿਉ ਤੇ ਸੁੱਕੇ ਦੁੱਧ ਦੇ ਟੈਂਡਰ ਮਾਮਲੇ ਨੂੰ ਜਾਣ-ਬੱੁਝ ਕੇ ਤੂਲ ਦੇਣਾ ਜਾਇਜ਼ ਨਹੀਂ-ਸਕੱਤਰ ਆਹਲੀ

ਅੰਮਿ੍ਤਸਰ, 16 ਜੁਲਾਈ (ਸਟਾਫ ਰਿਪੋਰਟਰ)-ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਮਹਿੰਦਰ ਸਿੰਘ ਆਹਲੀ ਨੇ ਗੁਰਦੁਆਰਾ ਸਾਹਿਬਾਨ ਲਈ ਵਰਤੇ ਜਾਂਦੇ ਦੇਸੀ ਘਿਉ ਤੇ ਸੁੱਕੇ ਦੁੱਧ ਦੇ ਟੈਂਡਰ ਜਾਰੀ ਕਰਨ ਦੇ ਮਾਮਲੇ ਨੂੰ ਉਲਝਾਉਣ ਵਾਲਿਆਂ ਨੂੰ ਜ਼ਾਬਤੇ 'ਚ ਰਹਿਣ ਦੀ ...

ਪੂਰੀ ਖ਼ਬਰ »

ਅੰਮਿ੍ਤਸਰ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ 4 ਕਰਮਚਾਰੀਆਂ ਨੂੰ ਹੋਇਆ ਕੋਰੋਨਾ

ਅੰਮਿ੍ਤਸਰ, 16 ਜੁਲਾਈ (ਹਰਜਿੰਦਰ ਸਿੰਘ ਸ਼ੈਲੀ)-ਅੰਮਿ੍ਤਸਰ ਜ਼ਿਲੇ੍ਹ 'ਚ ਦਿਨ-ਬ-ਦਿਨ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ | ਵੀਰਵਾਰ ਨੂੰ ਅੰਮਿ੍ਤਸਰ ਦੇ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਦੇ ਦਫ਼ਤਰ 'ਚ ਤਾਇਨਾਤ 4 ਕਰਮਚਾਰੀਆਂ ਦੇ ...

ਪੂਰੀ ਖ਼ਬਰ »

ਢੀਂਗਰਾ ਕਾਲੋਨੀ ਖੋਖੇ ਤੋਂ ਪ੍ਰਵਾਸੀ ਵਿਅਕਤੀ ਦੀ ਮਿਲੀ ਲਾਸ਼

ਰਾਮ ਤੀਰਥ, 16 ਜੁਲਾਈ (ਧਰਵਿੰਦਰ ਸਿੰਘ ਔਲਖ)-ਢੀਂਗਰਾ ਕਾਲੋਨੀ ਰਾਮ ਤੀਰਥ ਰੋਡ 'ਤੇ ਇਕ ਖੋਖੇ ਤੋਂ ਇਕ ਪ੍ਰਵਾਸੀ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ, ਜਿਸ ਦੀ ਪਛਾਣ ਦਲੀਪ ਕੁਮਾਰ (31) ਵਾਸੀ ਮਾਛੀਵਾੜਾ ਵਜੋਂ ਹੋਈ ਹੈ | ਘਟਨਾ ਸਥਾਨ 'ਤੇ ਪਹੁੰਚੇ ਥਾਣਾ ਕੰਬੋਅ ਦੇ ਏ. ਐਸ. ਆਈ. ...

ਪੂਰੀ ਖ਼ਬਰ »

ਕੋਰੋਨਾ ਮਰੀਜ਼ ਆਉਣ ਕਾਰਨ ਓਠੀਆਂ 'ਚ ਦਹਿਸ਼ਤ

ਓਠੀਆਂ, 16 ਜੁਲਾਈ (ਗੁਰਵਿੰਦਰ ਸਿੰਘ ਛੀਨਾ)-ਸਥਾਨਕ ਕਸਬਾ ਓਠੀਆਂ (ਸੀ. ਐਚ. ਸੀ. ਲੋਪੋਕੇ) ਦਾ ਇਕ ਮਰੀਜ਼ ਜੋ ਕਿ ਮਿਤੀ 14-7-20 ਨੂੰ ਬਿਮਾਰ ਹੋਣ ਕਾਰਨ ਉਸ ਨੂੰ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਜ਼ੇਰੇ ਇਲਾਜ ਲਈ ਦਾਖਲ ਕਰਵਾਇਆ ਸੀ, ਜਿਸ ਦੀ ਕੋਰੋਨਾ ਵਾਇਰਸ ਟੈਸਟ ਪਾਜ਼ੀਟਿਵ ...

ਪੂਰੀ ਖ਼ਬਰ »

ਭਾਜਪਾ ਵਰਕਰ ਘਰ-ਘਰ ਜਾ ਕੇ ਆਤਮਨਿਰਭਰ ਭਾਰਤ ਬਾਰੇ ਲੋਕਾਂ ਨੂੰ ਜਾਗੂਰੂਕ ਕਰਨ-ਦੇਵਗਨ

ਅੰਮਿ੍ਤਸਰ, 16 ਜੁਲਾਈ (ਹਰਮਿੰਦਰ ਸਿੰਘ)-ਮੋਦੀ ਸਰਕਾਰ ਦੇ 'ਆਤਮਨਿਰਭਰ ਭਾਰਤ' ਬਾਰੇ ਸੂਬੇ ਦੇ ਲੋਕਾਂ ਨੂੰ ਜਾਗਰੂਕ ਕਰਨ ਲਈ ਸ਼ੁਰੂ ਕੀਤੀ ਮੁਹਿੰਮ ਦੀ ਲੜੀ ਤਹਿਤ ਜ਼ਿਲ੍ਹਾ ਭਾਜਪਾ ਜਨਰਲ ਸਕੱਤਰ ਸੁਸ਼ੀਲ ਦੇਵਗਨ ਦੀ ਅਗਵਾਈ ਹੇਠ ਭਾਜਪਾ ਵਰਕਰਾਂ ਦੀ ਇਕ ਬੈਠਕ ਹੋਈ, ...

ਪੂਰੀ ਖ਼ਬਰ »

ਨਿਕਾਸੀ ਨਾ ਹੋਣ ਕਰ ਕੇ ਨਿੱਝਰਪੁਰਾ ਟੋਲ ਪਲਾਜ਼ਾ ਦੀ ਵੀ. ਆਈ. ਪੀ. ਲਾਈਨ ਨੇ ਧਾਰਿਆ ਛੱਪੜ ਦਾ ਰੂਪ

ਜੰਡਿਆਲਾ ਗੁਰੂ, 16 ਜੁਲਾਈ (ਰਣਜੀਤ ਸਿੰਘ ਜੋਸਨ)-ਨੈਸ਼ਨਲ ਹਾਈਵੇ 'ਤੇ ਬਣੇ ਜੰਡਿਆਲਾ ਗੁਰੂ ਨਜ਼ਦੀਕ ਪੈਂਦੇ ਨਿੱਝਰਪੁਰਾ ਟੋਲ ਪਲਾਜ਼ਾ, ਜਿਥੇ ਹਰ ਰੋਜ਼ ਹਜਾਰਾਂ ਵਾਹਨ ਗੁਜ਼ਰਦੇ ਹਨ | ਜਿਸ ਤੋਂ ਹਰ ਰੋਜ਼ ਟੋਲ ਪਲਾਜ਼ਾ ਨੂੰ ਲੱਖਾਂ ਰੁਪਏ ਦੀ ਆਮਦਨ ਵੀ ਹੁੰਦੀ ਹੈ | ਇਸ ...

ਪੂਰੀ ਖ਼ਬਰ »

ਕਸਬਾ ਰਮਦਾਸ ਦੇ ਵਿਕਾਸ ਦੇ ਕੰਮ ਪਹਿਲ ਦੇ ਆਧਾਰ 'ਤੇ ਕਰਵਾਏ ਜਾ ਰਹੇ-ਕੰਵਰਪ੍ਰਤਾਪ

ਰਮਦਾਸ, 16 ਜੁਲਾਈ (ਜਸਵੰਤ ਸਿੰਘ ਵਾਹਲਾ)-ਯੂਥ ਕਾਂਗਰਸ ਦੇ ਆਗੂ ਤੇ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਰਾਜਸੀ ਮਾਮਲਿਆਂ ਦੇ ਇੰਚਾ: ਸ: ਕੰਵਰਪ੍ਰਤਾਪ ਸਿੰਘ ਅਜਨਾਲਾ ਨੇ ਬਲਾਕ ਪ੍ਰਧਾਨ ਗੁਰਪਾਲ ਸਿੰਘ ਸਿੰਧੀ ਤੇ ਆਪਣੇ ਵਰਕਰਾਂ ਸਮੇਤ ਰਮਦਾਸ ਦੀਆਂ ਗਲੀਆਂ ਨਾਲੀਆਂ ਦਾ ...

ਪੂਰੀ ਖ਼ਬਰ »

ਗੁਰੂ ਘਰ ਆਉਂਦੀਆਂ ਸੰਗਤਾਂ ਨਾਲ ਪ੍ਰਬੰਧਕ ਤੇ ਸਟਾਫ਼ ਮੈਂਬਰ ਨਿਮਰਤਾ ਨਾਲ ਪੇਸ਼ ਆਉਣ-ਭਾਈ ਮਹਿਤਾ

ਅੰਮਿ੍ਤਸਰ, 16 ਜੁਲਾਈ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਨੇ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ 'ਚ ਡਿਊਟੀਆਂ ਨਿਭਾਉਣ ਵਾਲੇ ਪ੍ਰਬੰਧਕਾਂ ਤੇ ਸੇਵਾਦਾਰਾਂ ਨੂੰ ਤਾਕੀਦ ਕੀਤੀ ਹੈ ਕਿ ਉਹ ਇਸ ਪਾਵਨ ਅਸਥਾਨ ...

ਪੂਰੀ ਖ਼ਬਰ »

ਸਰਕਾਰੀ ਜਗ੍ਹਾ 'ਤੇ ਸਬਮਰਸੀਬਲ ਦੇ ਕੀਤੇ ਜਾਣ ਵਾਲੇ ਬੋਰ ਦੇ ਕੰਮ ਨੂੰ ਰੁਕਵਾਇਆ

ਅੰਮਿ੍ਤਸਰ, 16 ਜੁਲਾਈ (ਹਰਮਿੰਦਰ ਸਿੰਘ)-ਸਥਾਨਕ ਚਾਟੀਵਿੰਡ ਗੇਟ ਨੇੜੇ ਗਲੀ ਦੀ ਜਗ੍ਹਾਂ 'ਤੇ ਅਣ ਅਧਿਕਾਰਤ ਤੌਰ ਕਿਸੇ ਵਿਅਕਤੀ ਵਲੋਂ ਨਿੱਜੀ ਲਾਭ ਲਈ ਕਰਵਾਏ ਜਾ ਰਹੇ ਸਬਮਰਸੀਬਲ ਬੋਰ ਦੇ ਕੰਮ ਨੂੰ ਨਿਗਮ ਦੇ ਅਸਟੇਟ ਵਿਭਾਗ ਵਲੋਂ ਰੁਕਵਾ ਦਿੱਤਾ ਗਿਆ | ਜਾਣਕਾਰੀ ...

ਪੂਰੀ ਖ਼ਬਰ »

ਅੰਮਿ੍ਤਸਰ-ਪੱਟੀ ਰੇਲ ਮਾਰਗ 'ਤੇ ਆਵਾਜਾਈ ਬਹਾਲ

ਅੰਮਿ੍ਤਸਰ, 16 ਜੁਲਾਈ (ਸ਼ੈਲੀ)-ਬੀਤੇ ਕੱਲ੍ਹ ਭਗਤਾਂ ਵਾਲਾ ਨੇੜੇ ਮਾਲ ਗੱਡੀ ਦੇ ਚਾਰ ਡੱਬੇ ਲੀਹ ਤੋਂ ਉਤਰ ਜਾਣ ਕਾਰਨ ਰੇਲ ਆਵਾਜਾਈ ਪ੍ਰਭਾਵਿਤ ਹੋਈ ਸੀ, ਉਸ ਨੂੰ ਰੇਲ ਵਿਭਾਗ ਨੇ ਦਰੁੱਸਤ ਕਰਦਿਆਂ ਆਵਾਜਾਈ ਬਹਾਲ ਕਰ ਦਿੱਤੀ ਹੈ | ਇਸ ਬਾਰੇ ਡਵੀਜ਼ਨ ਉਪਰੇਟਿੰਗ ਮੈਨੇਜਰ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਹਸਪਤਾਲ ਦੀ ਐਮ. ਆਰ. ਆਈ. ਤੇ ਸਿਟੀ ਸਕੈਨ ਮਸ਼ੀਨ ਹੋਈ ਬੰਦ

ਅੰਮਿ੍ਤਸਰ, 16 ਜੁਲਾਈ (ਰੇਸ਼ਮ ਸਿੰਘ)-ਗੁਰੁੂ ਨਾਨਕ ਦੇਵ ਹਸਪਤਾਲ ਵਿਖੇ ਸੀ. ਟੀ. ਸਕੈਨ ਤੇ ਐਮ. ਆਰ. ਆਈ. ਕਰਵਾਉਣ ਆਏ ਇਕ ਮਰੀਜ਼ ਦੇ ਪਾਜ਼ੀਟਿਵ ਆਉਣ 'ਤੇ ਇਸ ਕੇਂਦਰ ਨੂੰ ਤਿੰਨ ਦਿਨ ਲਈ ਬੰਦ ਕਰ ਦਿੱਤਾ ਗਿਆ ਹੈ | ਮਿਲੇ ਵੇਰਵਿਆਂ ਅਨੁਸਾਰ ਇਥੇ ਇਕ ਮਰੀਜ਼ ਸਕੈਨ ਲਈ ਆਇਆ ਸੀ ...

ਪੂਰੀ ਖ਼ਬਰ »

ਸਾਉਣ ਮਹੀਨੇ ਦੇ ਪਹਿਲੇ ਦਿਨ ਮੌਸਮ ਨੇ ਦਿਖਾਏ ਕਈ ਰੰਗ

ਅੰਮਿ੍ਤਸਰ, 16 ਜੁਲਾਈ (ਹਰਮਿੰਦਰ ਸਿੰਘ)-ਸਾਉਣ ਦੀ ਸੰਗਰਾਂਦ ਦੇ ਪਹਿਲੇ ਦਿਨ ਅੱਜ ਅੰਮਿ੍ਤਸਰ 'ਚ ਮੌਸਮ ਦੇ ਵੱਖ-ਵੱਖ ਮਿਜਾਜ ਰਹੇ | ਸਵੇਰੇ ਤੇਜ਼ ਧੁੱਪ ਕਾਰਨ ਗਰਮੀ ਪੂਰੇ ਜ਼ੋਰਾਂ 'ਤੇ ਪੈ ਰਹੀ ਸੀ ਕਿ ਦੁਪਹਿਰ ਵੇਲੇ ਅਚਾਨਕ ਅਸਮਾਨ 'ਤੇ ਕਾਲੀਆਂ ਘਟਾਵਾਂ ਛਾ ਗਈਆਂ ਜਿਸ ...

ਪੂਰੀ ਖ਼ਬਰ »

ਚੱਬਾ ਦੇ ਵਿਅਕਤੀ ਦੀ ਰਿਪੋਰਟ ਆਈ ਪਾਜ਼ੀਟਿਵ

ਚੱਬਾ, 16 ਜੁਲਾਈ (ਜੱਸਾ ਅਨਜਾਣ)-ਸਿਹਤ ਵਿਭਾਗ ਵਲੋਂ ਸਰਕਾਰੀ ਹਸਪਤਾਲ ਨਰਾਇਣ ਪੁਰਾ ਵਿਖੇ ਲਾਏ ਗਏ ਟੈਸਟਾਂ 'ਚ ਪਿੰਡ ਚੱਬਾ ਦੇ ਇਕ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ | ਕੋਰੋਨਾ ਪਾਜ਼ੀਟਿਵ ਵਿਅਕਤੀ ਨਾਲ ਹੋਈ ਗੱਲਬਾਤ ਦੌਰਾਨ ਦੱਸਿਆ ਕਿ ਉਸ ਨੂੰ ...

ਪੂਰੀ ਖ਼ਬਰ »

ਗੁਰੂ ਘਰ ਆਉਂਦੀਆਂ ਸੰਗਤਾਂ ਨਾਲ ਪ੍ਰਬੰਧਕ ਤੇ ਸਟਾਫ਼ ਮੈਂਬਰ ਨਿਮਰਤਾ ਨਾਲ ਪੇਸ਼ ਆਉਣ-ਭਾਈ ਮਹਿਤਾ

ਅੰਮਿ੍ਤਸਰ, 16 ਜੁਲਾਈ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਨੇ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ 'ਚ ਡਿਊਟੀਆਂ ਨਿਭਾਉਣ ਵਾਲੇ ਪ੍ਰਬੰਧਕਾਂ ਤੇ ਸੇਵਾਦਾਰਾਂ ਨੂੰ ਤਾਕੀਦ ਕੀਤੀ ਹੈ ਕਿ ਉਹ ਇਸ ਪਾਵਨ ਅਸਥਾਨ ...

ਪੂਰੀ ਖ਼ਬਰ »

36 ਸਾਲ ਪਹਿਲਾਂ ਗਲਤੀ ਨਾਲ ਪਾਕਿਸਤਾਨ ਪੁੱਜੇ ਨਾਨਕ ਨੂੰ ਵੇਖਣ ਲਈ ਤਰਸ ਰਹੀਆਂ ਨੇ ਮਾਪਿਆਂ ਦੀਆਂ ਅੱਖਾਂ

ਗੱਗੋਮਾਹਲ, 16 ਜੁਲਾਈ (ਬਲਵਿੰਦਰ ਸਿੰਘ ਸੰਧੂ)-ਹਿੰਦ-ਪਾਕਿ ਸਰਹੱਦ ਦੀ ਲਕੀਰ ਨੂੰ ਨਾ ਸਮਝਣ ਵਾਲੇ 7 ਸਾਲਾ ਨਾਨਕ ਨੂੰ ਕੀ ਪਤਾ ਸੀ ਕਿ ਇਸ ਗਲਤੀ ਦਾ ਖਮਿਆਜ਼ਾ ਬਹੁਤ ਡਰਾਉਣਾ ਹੋਵੇਗਾ | ਸਰਹੱਦੀ ਪਿੰਡ ਬੇਦੀ ਛੰਨਾ ਦੇ ਰਹਿਣ ਵਾਲੇ ਰਤਨ ਸਿੰਘ ਨੇ ਦੱਸਿਆ ਕਿ 1984 ਦੀ ਗੱਲ ਹੈ ...

ਪੂਰੀ ਖ਼ਬਰ »

ਲੋਕਾਂ ਦੀਆਂ ਵੋਟਾਂ ਬਣਾਉਣ ਵਾਲੇ ਬੀ. ਐਲ. ਓ. ਦੀ ਆਪਣੀ ਹੀ ਵੋਟ ਕੱਟੀ

ਅੰਮਿ੍ਤਸਰ, 16 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਜਲ ਸਪਲਾਈ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਨੰਦਨ ਸਿੰਘ ਮੈਹਣੀਆਂ ਨੇ ਕਿਹਾ ਕਿ ਉਹ ਵਾਟਰ ਸਪਲਾਈ ਵਿਭਾਗ 'ਚ ਸੇਵਾਵਾਂ ਨਿਭਾਉਣ ਦੇ ਨਾਲ ਆਪਣੇ ਹੀ ਪਿੰਡ 'ਚ ਬਤੌਰ ਬੀ. ਐਲ. ਓ. ਦੀ ਡਿਊਟੀ ਵੀ ਨਿਭਾਅ ਰਿਹਾ ਹੈ | ਉਨ੍ਹਾਂ ...

ਪੂਰੀ ਖ਼ਬਰ »

ਪਿਸਤੌਲ ਤੇ ਅਫੀਮ ਸਮੇਤ 2 ਵਿਅਕਤੀ ਕਾਬੂ

ਟਾਂਗਰਾ, 16 ਜੁਲਾਈ (ਹਰਜਿੰਦਰ ਸਿੰਘ ਕਲੇਰ)-ਡੀ. ਐਸ. ਪੀ. ਹਰਕਿ੍ਸ਼ਨ ਸਿੰਘ ਬਾਬਾ ਬਕਾਲਾ ਸਾਹਿਬ ਦੀ ਜ਼ੇਰੇ ਨਿਗਰਾਨੀ ਹੇਠ ਖਿਲਚੀਆਂ ਥਾਣੇ ਦੇ ਮੁੱਖ ਅਫਸਰ ਅਜੇਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਥੋਥੀਆਂ ਪੁੱਲ ਲਾਗੇ ਨਾਕਾਬੰਦੀ ਦੌਰਾਨ ਇਕ ਸ਼ੱਕੀ ਹਾਲਤ ...

ਪੂਰੀ ਖ਼ਬਰ »

ਘਰ 'ਚੋਂ ਗਹਿਣੇ ਤੇ ਨਕਦੀ ਚੋਰੀ

ਓਠੀਆਂ, 16 ਜੁਲਾਈ (ਗੁਰਵਿੰਦਰ ਸਿੰਘ ਛੀਨਾ)-ਪਿੰਡ ਜਸਤਰਵਾਲ ਵਿਖੇ ਬੀਤੀ ਰਾਤ ਇਕ ਘਰ 'ਚੋਂ ਸੋਨੇ ਦੇ ਗਹਿਣੇ ਤੇ ਨਕਦੀ ਚੋਰੀ ਹੋਣ ਦਾ ਸਮਚਾਰ ਹੈ | ਚੋਰੀ ਦੇ ਪੀੜਤ ਅਨੋਖ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕੇ ਅਸੀਂ ਬਾਹਰ ਡੇਰਿਆਂ 'ਤੇ ਰਹਿੰਦੇ ਹਾਂ ਤੇ ਬੀਤੀ ਰਾਤ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ ਦਾ ਨਤੀਜਾ ਸ਼ਾਨਦਾਰ ਰਿਹਾ

ਅੰਮਿ੍ਤਸਰ, 16 ਜੁਲਾਈ (ਸੁੁਰਿੰਦਰਪਾਲ ਸਿੰਘ ਵਰਪਾਲ)-ਪੁਲਿਸ ਡੀ. ਏ. ਵੀ. ਪਬਲਿਕ ਸਕੂਲ ਅੰਮਿ੍ਤਸਰ ਦਾ ਸੀ. ਬੀ. ਐਸ. ਈ. ਵਲੋਂ ਐਲਾਨਿਆ 10ਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ ਹੈ | ਇਸ ਸਬੰਧੀ ਪਿ੍ੰ: ਵਿਪਿਨ ਜਿਸ਼ਟੂ ਨੇ ਦੱਸਿਆ ਕਿ ਸਕੂਲ ਦੀ ਹੋਣਹਾਰ ਵਿਦਿਆਰਥਣ ਸਾਨਵੀ ਨੇ ...

ਪੂਰੀ ਖ਼ਬਰ »

ਫੇਸਬੁੱਕ 'ਤੇ ਲਾਈਵ ਹੋ ਕੇ ਡੀ. ਸੀ. ਨੇ ਸਿਹਤ ਵਿਭਾਗ ਦੀਆਂ ਹਦਾਇਤਾਂ 'ਤੇ ਅਮਲ ਕਰਨ ਲਈ ਕਿਹਾ

ਅੰਮਿ੍ਤਸਰ, 16 ਜੁਲਾਈ (ਹਰਜਿੰਦਰ ਸਿੰਘ ਸ਼ੈਲੀ)-ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਬੀਤੀ ਸ਼ਾਮ ਕੋਵਿਡ-19 ਦੇ ਮੱਦੇਨਜ਼ਰ ਫੇਸਬੁੱਕ 'ਤੇ ਲਾਈਵ ਗੱਲਬਾਤ ਕਰਦੇ ਹੋਏ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਮਾਸਕ ਦੀ ਵਰਤੋਂ ਨੂੰ ਯਕੀਨੀ ਬਣਾਉਣ | ...

ਪੂਰੀ ਖ਼ਬਰ »

ਸਾਊਦੀ ਅਰਬ ਹਾਦਸੇ 'ਚ ਮਰਨ ਵਾਲੇ ਨੌਜਵਾਨ ਦਾ ਅੰਬ ਕੋਟਲੀ 'ਚ ਅੰਤਿਮ ਸੰਸਕਾਰ

ਅਜਨਾਲਾ, 16 ਜੁਲਾਈ (ਗੁਰਪ੍ਰੀਤ ਸਿੰਘ ਢਿਲੋਂ)-ਸਾਊਦੀ ਅਰਬ ਗਏ ਇਥੋਂ ਨੇੜਲੇ ਪਿੰਡ ਅੰਬ ਕੋਟਲੀ ਦੇ ਰਹਿਣ ਵਾਲੇ 36 ਸਾਲਾਂ ਨੌਜਵਾਨ ਪਰਮਜੀਤ ਸਿੰਘ ਜਿਸ ਦੀ ਮਾਰਚ ਮਹੀਨੇ 'ਚ ਸਾਊਦੀ ਅਰਬ 'ਚ ਹੋਏ ਇਕ ਸੜਕ ਹਾਦਸੇ ਦੌਰਾਨ ਦਰਦਨਾਕ ਮੌਤ ਹੋ ਗਈ ਸੀ, ਦੀ ਮਿ੍ਤਕ ਦੇਹ ਅੰਬ ...

ਪੂਰੀ ਖ਼ਬਰ »

ਜਥੇ: ਗੱਜਣ ਸਿੰਘ ਭੁੱਲਰ ਦੀ ਮੌਤ 'ਤੇ ਆਗੂਆਂ ਵਲੋਂ ਦੁੱਖ ਪ੍ਰਗਟ

ਚਵਿੰਡਾ ਦੇਵੀ, 16 ਜੁਲਾਈ (ਸਤਪਾਲ ਸਿੰਘ ਢੱਡੇ)-ਪਿੰਡ ਭੁੱਲਰ ਹਾਂਸ ਦੇ ਵਸਨੀਕ ਜਥੇਦਾਰ ਗੱਜਣ ਸਿੰਘ ਭੁੱਲਰ ਦੀ ਬੀਤੀ 12 ਜੁਲਾਈ ਨੂੰ ਇਕ ਸੰਖੇਪ ਬਿਮਾਰੀ ਪਿੱਛੋਂ ਦਿਹਾਂਤ ਹੋ ਗਿਆ ਸੀ | ਜਥੇਦਾਰ ਗੱਜਣ ਸਿੰਘ ਭੁੱਲਰ ਗੁਰਦੁਆਰਾ ਕਿਲ੍ਹਾ ਅਨੰਦਗੜ੍ਹ ਸਾਹਿਬ ਸ੍ਰੀ ...

ਪੂਰੀ ਖ਼ਬਰ »

ਕਿਰਨ ਸਟੂਡੀਓ ਵਾਲੇ ਭੰਡਾਰੀ ਭਰਾਵਾਂ ਨੂੰ ਸਦਮਾ, ਮਾਤਾ ਦਾ ਦਿਹਾਂਤ

ਅੰਮਿ੍ਤਸਰ, 16 ਜੁਲਾਈ (ਜੱਸ)-ਸਥਾਨਕ ਨਾਮਵਰ ਐਡਵਰਟਾਈਜ਼ਿੰਗ ਏਜੰਸੀ ਮੈਸ: ਕਿਰਨ ਸਟੂਡੀਓ ਦੇ ਪ੍ਰੋਪ: ਸ੍ਰੀ ਰਵੀ ਭੰਡਾਰੀ ਤੇ ਸ੍ਰੀ ਵਿਕਾਸ ਭੰਡਾਰੀ ਨੂੰ ਉਸ ਸਮੇਂ ਭਾਰੀ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਮਾਤਾ ਸ੍ਰੀਮਤੀ ਜੀਵਨ ਭੰਡਾਰੀ (ਸੁਪਤਨੀ ਸਵ: ਸ੍ਰੀ ਓਮ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ ਸੰਘਰਸ਼ ਨੂੰ ਮੁਲਤਵੀ ਕੀਤੇ ਜਾਣ ਦੀ ਅਪੀਲ ਰੱਦ

ਅਜਨਾਲਾ, 16 ਜੁਲਾਈ (ਐਸ. ਪ੍ਰਸ਼ੋਤਮ)-ਕਿਰਤੀ ਕਿਸਾਨ ਯੂਨੀਅਨ ਨੇ ਮੰਗਾਂ ਦੀ ਪ੍ਰਾਪਤੀ ਤੱਕ ਵਿੱਢੇ ਤਿੱਖੇ ਸੰਘਰਸ਼ਾਂ ਨੂੰ ਜਾਰੀ ਰੱਖਣ ਅਤੇ 27 ਜੁਲਾਈ ਨੂੰ ਸੂਬੇ ਭਰ 'ਚ ਅਕਾਲੀ-ਭਾਜਪਾ ਗਠਜੋੜ ਦੇ ਸੰਸਦ ਮੈਂਬਰਾਂ, ਰਾਜ ਸਭਾ ਮੈਂਬਰਾਂ ਤੇ ਕੇਂਦਰੀ ਮੰਤਰੀਆਂ ਦੇ ਘਰਾਂ ...

ਪੂਰੀ ਖ਼ਬਰ »

ਧਰਨਾ ਪ੍ਰਦਰਸ਼ਨ ਦੌਰਾਨ ਕੀਤੇ ਪਰਚੇ ਕਾਂਗਰਸ ਦੀ ਬੁਖਲਾਹਟ ਦਾ ਨਤੀਜਾ-ਮਲਕੀਤ ਸਿੰਘ ਏ. ਆਰ.

ਚੌਾਕ ਮਹਿਤਾ, 16 ਜੁਲਾਈ (ਜਗਦੀਸ਼ ਸਿੰਘ ਬਮਰਾਹ)-ਬੀਤੇ ਦਿਨੀਂ ਅਕਾਲੀ ਦਲ ਬਾਦਲ ਵਲੋਂ ਕੀਤੇ ਰੋਸ ਪ੍ਰਦਰਸ਼ਨ ਤੋਂ ਬਾਅਦ ਸੂਬਾ ਸਰਕਾਰ ਵਲੋਂ ਪਾਰਟੀ ਆਗੂਆਂ ਤੇ ਵਰਕਰਾਂ 'ਤੇ ਕੀਤੇ ਗਏ ਨਾਜਾਇਜ਼ ਪਰਚੇ ਕਾਂਗਰਸ ਪਾਰਟੀ ਦੀ ਬੁਖਲਾਹਟ ਦੀ ਨਿਸ਼ਾਨੀ ਹੈ, ਪਰ ਸ਼ੋ੍ਰਮਣੀ ...

ਪੂਰੀ ਖ਼ਬਰ »

ਭਾਜਪਾ ਵਰਕਰਾਂ ਕੇਂਦਰ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਦਾ ਲਿਆ ਪ੍ਰਣ

ਅਜਨਾਲਾ 16 ਜੁਲਾਈ (ਮਾਹਲ)-ਭਾਰਤੀ ਜਨਤਾ ਪਾਰਟੀ ਮੰਡਲ ਅਜਨਾਲਾ ਵਲੋਂ ਇਥੇ ਕਰਵਾਏ ਇਕ ਸਮਾਰੋਹ ਦੌਰਾਨ ਵਿਸ਼ੇਸ਼ ਤੌਰ 'ਤੇ ਪਹੁੰਚੇ ਭਾਜਪਾ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਹਰਦਿਆਲ ਸਿੰਘ ਔਲਖ ਨੇ ਵੱਡੀ ਤਦਾਦ 'ਚ ਇਕੱਠੇ ਹੋਏ ਭਾਜਪਾ ਵਰਕਰਾਂ ਤੇ ਆਮ ਜਨਤਾ ...

ਪੂਰੀ ਖ਼ਬਰ »

ਡਾ: ਮਲਕੀਤ ਸਿੰਘ ਨੂੰ ਸਦਮਾ, ਪਤਨੀ ਦਾ ਦਿਹਾਂਤ

ਅਜਨਾਲਾ, 16 ਜੁਲਾਈ (ਐਸ. ਪ੍ਰਸ਼ੋਤਮ)-ਸ਼ਹਿਰ 'ਚ ਗੁਰਦੁਆਰਾ ਸਿੰਘ ਸਭਾ (ਕਾਲਿਆਂ ਵਾਲਾ ਖੂਹ) ਪ੍ਰਬੰਧਕ ਕਮੇਟੀ ਵਲੋਂ ਇਲਾਕੇ ਦੇ ਸਰਹੱਦੀ ਤੇ ਪਿਛੜੇ ਪਿੰਡਾਂ ਦੇ ਲੋੜਵੰਦ ਮਰੀਜ਼ਾਂ ਦੇ ਮੁਫ਼ਤ ਚੈੱਕਅਪ ਤੇ ਦਵਾਈਆਂ ਨਾਲ ਇਲਾਜ ਲਈ ਚਲਾਈ ਜਾ ਰਹੀ ਹਫ਼ਤਾਵਾਰੀ ...

ਪੂਰੀ ਖ਼ਬਰ »

ਵਿਧਾਇਕ ਭਲਾਈਪੁਰ ਦੀ ਅਗਵਾਈ ਹੇਠ ਸ਼ਤਾਬਦੀ ਸਮਾਗਮ ਮਨਾਏ ਜਾਣ ਦਾ ਫ਼ੈਸਲਾ ਸ਼ਲਾਘਾਯੋਗ-ਪ੍ਰਧਾਨ ਭੁੱਲਰ

ਬਾਬਾ ਬਕਾਲਾ ਸਾਹਿਬ, 16 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-'ਪੰਜਾਬ ਸਰਕਾਰ ਵਲੋਂ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਸ਼ਤਾਬਦੀ ਸਮਾਗਮ ਮਨਾਉਣ ਲਈ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸ: ਸੰਤੋਖ ਸਿੰਘ ...

ਪੂਰੀ ਖ਼ਬਰ »

ਅੰਮਿ੍ਤਸਰ ਜੇਲ੍ਹ 'ਚੋਂ ਮਿਲਿਆ ਇਕ ਹੋਰ ਮੋਬਾਈਲ ਫ਼ੋਨ

ਅੰਮਿ੍ਤਸਰ, 16 ਜੁਲਾਈ (ਰੇਸ਼ਮ ਸਿੰਘ)-ਅੰਮਿ੍ਤਸਰ ਜੇਲ੍ਹ 'ਚ ਜਿਥੇ ਕੈਦੀਆਂ ਵਲੋਂ ਮੋਬਾਈਲ ਫੋਨ ਵਰਤਣ ਦੀਆਂ ਸੂਚਨਾਵਾਂ ਅਕਸਰ ਮਿਲਦੀਆਂ ਰਹਿੰਦੀਆਂ ਹਨ, ਵਿਖੇ ਇਕ ਹੋਰ ਮੋਬਾਇਲ ਫੋਨ ਮਿਲਿਆ ਹੈ ਜਿਸ ਨੂੰ ਦੋ ਕੈਦੀਆਂ ਵਲੋਂ ਵਰਤਿਆ ਜਾ ਰਿਹਾ ਸੀ | ਦਵਿੰਦਰ ਸਿੰਘ ...

ਪੂਰੀ ਖ਼ਬਰ »

ਅਜੀਤ ਵਿਦਿਆਲਯ ਸਕੂਲ ਦੇ ਡਾਇਰੈਕਟਰ ਸੁਧੀਰ ਮਹਾਜਨ ਦਾ ਦਿਹਾਂਤ

ਅੰਮਿ੍ਤਸਰ, 16 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਹਿੰਦੂ ਕਾਲਜ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਤੇ ਅਜੀਤ ਵਿਦਿਆਲਯ ਸੀਨੀਅਰ ਸੈਕੰਡਰੀ ਸਕੂਲ ਦੇ ਡਾਇਰੈਕਟਰ ਸੁਧੀਰ ਮਹਾਜਨ (64) ਦਾ ਅੱਜ ਦਿਹਾਂਤ ਹੋ ਗਿਆ | ਉਹ ਪਿਛਲੇ ਲੰਮੇ ਸਮੇਂ ਤੋਂ ਬਿਮਾਰ ਹੋਣ ਕਾਰਨ ਫੋਰਟਿਸ ...

ਪੂਰੀ ਖ਼ਬਰ »

ਸਾਊਦੀ ਅਰਬ ਹਾਦਸੇ 'ਚ ਮਰਨ ਵਾਲੇ ਨੌਜਵਾਨ ਦਾ ਅੰਬ ਕੋਟਲੀ 'ਚ ਅੰਤਿਮ ਸੰਸਕਾਰ

ਅਜਨਾਲਾ, 16 ਜੁਲਾਈ (ਗੁਰਪ੍ਰੀਤ ਸਿੰਘ ਢਿਲੋਂ)-ਸਾਊਦੀ ਅਰਬ ਗਏ ਇਥੋਂ ਨੇੜਲੇ ਪਿੰਡ ਅੰਬ ਕੋਟਲੀ ਦੇ ਰਹਿਣ ਵਾਲੇ 36 ਸਾਲਾਂ ਨੌਜਵਾਨ ਪਰਮਜੀਤ ਸਿੰਘ ਜਿਸ ਦੀ ਮਾਰਚ ਮਹੀਨੇ 'ਚ ਸਾਊਦੀ ਅਰਬ 'ਚ ਹੋਏ ਇਕ ਸੜਕ ਹਾਦਸੇ ਦੌਰਾਨ ਦਰਦਨਾਕ ਮੌਤ ਹੋ ਗਈ ਸੀ, ਦੀ ਮਿ੍ਤਕ ਦੇਹ ਅੰਬ ...

ਪੂਰੀ ਖ਼ਬਰ »

ਮਾਰਕਫੈੱਡ ਵਲੋਂ ਰਾਜਾਸਾਂਸੀ ਵਿਖੇ ਵਿਕਰੀ ਕੇਂਦਰ ਦਾ ਉਦਘਾਟਨ

ਰਾਜਾਸਾਂਸੀ, 16 ਜੁਲਾਈ (ਹਰਦੀਪ ਸਿੰਘ ਖੀਵਾ)-ਮਾਰਕਫੈੱਡ ਨੇ ਅੱਜ ਰਾਜਾਸਾਂਸੀ ਵਿਖੇ ਮਾਰਕਫੈਡ ਦੇ ਅਮਨਦੀਪ ਔਲਖ ਵਿਕਰੀ ਕੇਂਦਰ ਦਾ ਉਦਘਾਟਨ ਕੀਤਾ | ਸੁਖਮਨੀ ਸਾਹਿਬ ਦੇ ਪਾਠ ਤੇ ਅਰਦਾਸ ਉਪਰੰਤ ਕੰਪਨੀ ਦੇ ਐੱਫ. ਐੱਸ. ਓ. ਜਗਦੀਪ ਸਿੰਘ ਖਹਿਰਾ ਵਲੋਂ ਰਸਮੀ ਤੌਰ 'ਤੇ ਫੀਤਾ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਆਫ਼ ਲਾਅ ਤੇ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਅੰਮਿ੍ਤਸਰ, 16 ਜੁਲਾਈ (ਜੱਸ)-ਖ਼ਾਲਸਾ ਕਾਲਜ ਗਵਰਨਿੰਗ ਕੌਾਸਲ ਅਧੀਨ ਚੱਲ ਰਹੀਆਂ ਵਿੱਦਿਅਕ ਸੰਸਥਾਵਾਂ ਖ਼ਾਲਸਾ ਕਾਲਜ ਆਫ਼ ਲਾਅ ਤੇ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਪ੍ਰੀਖਿਆ ਦੇ ਐਲਾਨੇ ...

ਪੂਰੀ ਖ਼ਬਰ »

ਜਥੇ: ਗੱਜਣ ਸਿੰਘ ਭੁੱਲਰ ਦੀ ਮੌਤ 'ਤੇ ਆਗੂਆਂ ਵਲੋਂ ਦੁੱਖ ਪ੍ਰਗਟ

ਚਵਿੰਡਾ ਦੇਵੀ, 16 ਜੁਲਾਈ (ਸਤਪਾਲ ਸਿੰਘ ਢੱਡੇ)-ਪਿੰਡ ਭੁੱਲਰ ਹਾਂਸ ਦੇ ਵਸਨੀਕ ਜਥੇਦਾਰ ਗੱਜਣ ਸਿੰਘ ਭੁੱਲਰ ਦੀ ਬੀਤੀ 12 ਜੁਲਾਈ ਨੂੰ ਇਕ ਸੰਖੇਪ ਬਿਮਾਰੀ ਪਿੱਛੋਂ ਦਿਹਾਂਤ ਹੋ ਗਿਆ ਸੀ | ਜਥੇਦਾਰ ਗੱਜਣ ਸਿੰਘ ਭੁੱਲਰ ਗੁਰਦੁਆਰਾ ਕਿਲ੍ਹਾ ਅਨੰਦਗੜ੍ਹ ਸਾਹਿਬ ਸ੍ਰੀ ...

ਪੂਰੀ ਖ਼ਬਰ »

ਵਿਧਾਇਕ ਭਲਾਈਪੁਰ ਦੀ ਅਗਵਾਈ ਹੇਠ ਸ਼ਤਾਬਦੀ ਸਮਾਗਮ ਮਨਾਏ ਜਾਣ ਦਾ ਫ਼ੈਸਲਾ ਸ਼ਲਾਘਾਯੋਗ-ਪ੍ਰਧਾਨ ਭੁੱਲਰ

ਬਾਬਾ ਬਕਾਲਾ ਸਾਹਿਬ, 16 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-'ਪੰਜਾਬ ਸਰਕਾਰ ਵਲੋਂ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਸ਼ਤਾਬਦੀ ਸਮਾਗਮ ਮਨਾਉਣ ਲਈ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸ: ਸੰਤੋਖ ਸਿੰਘ ...

ਪੂਰੀ ਖ਼ਬਰ »

ਪਟਵਾਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਡੇਹਰੀਵਾਲ ਨਵੀਂ ਕੈਬਨਿਟ ਸਮੇਤ ਗੁ: ਬਾਬਾ ਬਕਾਲਾ ਸਾਹਿਬ ਵਿਖੇ ਹੋਏ ਨਤਮਸਤਕ

ਬਾਬਾ ਬਕਾਲਾ ਸਾਹਿਬ, 16 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਅੰਮਿ੍ਤਸਰ ਦੇ ਲਗਾਤਾਰ ਤੀਜੀ ਵਾਰ ਪ੍ਰਧਾਨ ਬਣੇ ਸ: ਕੁਲਵੰਤ ਸਿੰਘ ਡੇਹਰੀਵਾਲ ਨੇ ਆਪਣੀ ਨਵੀਂ ਕੈਬਨਿਟ ਸਮੇਤ ਗੁ: ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ...

ਪੂਰੀ ਖ਼ਬਰ »

ਮਾ. ਨਵਜੋਤ ਸਿੰਘ ਰੰਧਾਵਾ ਉਦੋਨੰਗਲ ਨਮਿਤ ਸ਼ਰਧਾਂਜਲੀ ਸਮਾਗਮ

ਚੌਕ ਮਹਿਤਾ, 16 ਜੁਲਾਈ (ਧਰਮਿੰਦਰ ਸਿੰਘ ਸਦਾਰੰਗ)-ਮਾ. ਨਵਜੋਤ ਸਿੰਘ ਜੋਤੀ ਰੰਧਾਵਾ ਦੀ ਆਤਮਿਕ ਸ਼ਾਂਤੀ ਲਈ ਨਮਿਤ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਨ੍ਹਾਂ ਦੇ ਗ੍ਰਹਿ ਪਿੰਡ ਉਦੋਨੰਗਲ ਵਿਖੇ ਪੈਣ ਉਪਰੰਤ ਅੰਤਿਮ ਅਰਦਾਸ 'ਤੇ ਸ਼ਰਧਾਂਜਲੀ ਸਮਾਗਮ ਪੱਕਾ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੇ ਇੰਤਕਾਲਾਂ ਦੀਆਂ ਫੀਸਾਂ ਵਧਾ ਕੇ ਕਿਸਾਨਾਂ 'ਤੇ ਆਰਥਿਕ ਬੋਝ ਪਾਇਆ-ਮੰਨਾ

ਸਠਿਆਲਾ, 16 ਜੁਲਾਈ (ਸਫਰੀ)-ਪੰਜਾਬ ਸੂਬੇ ਦੀ ਕੈਪਟਨ ਸਰਕਾਰ ਨੇ ਇੰਤਕਾਲਾਂ ਦੀਆਂ ਫੀਸਾਂ ਨੂੰ ਦੁੱਗਣਾ ਕਰ ਕੇ ਕਿਸਾਨ ਹੋਰ ਆਰਥਿਕ ਬੋਝ ਦੀ ਪੰਡ ਹੇਠ ਦੱਬਿਆ ਗਿਆ ਹੈ | ਇਨ੍ਹਾਂ ਉਕਤ ਸਤਰਾਂ ਦਾ ਪ੍ਰਗਟਾਵਾ ਸਾਬਕਾ ਸੰਸਦੀ ਸਕੱਤਰ ਤੇ ਹਲਕਾ ਬਾਬਾ ਬਕਾਲਾ ਦੇ ਸਾਬਕਾ ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਵਲੋਂ ਰੋਸ ਰੈਲੀ

ਤਰਸਿੱਕਾ, 16 ਜੁਲਾਈ (ਅਤਰ ਸਿੰਘ ਤਰਸਿੱਕਾ)-ਆਸ਼ਾ ਵਰਕਰ ਤੇ ਫੈਸਿਲੀਟੇਟਰ ਯੂਨੀਅਨ ਦੀ ਸੂਬਾ ਕਮੇਟੀ ਵਲੋਂ 18 ਜੁਲਾਈ ਤੱਕ ਬਲਾਕ ਪੱਧਰੀ ਰੈਲੀਆਂ ਕਰਨ ਦੇ ਸੱਦੇ 'ਤੇ ਤਰਸਿੱਕਾ ਬਲਾਕ ਦੀਆਂ ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਵਲੋਂ ਸੀ. ਐਚ. ਸੀ. ਤਰਸਿੱਕਾ ਵਿਖੇ ...

ਪੂਰੀ ਖ਼ਬਰ »

ਪਿੰਡ ਕੱਕੜ ਦਾ ਨਿਕਾਸ ਨਾਲਾ ਦੋ ਸਾਲ ਬਾਅਦ ਵੀ ਅਧੂਰਾ, ਕਾਰਵਾਈ ਦੀ ਮੰਗ

ਬੱਚੀਵਿੰਡ, 16 ਜੁਲਾਈ (ਬਲਦੇਵ ਸਿੰਘ ਕੰਬੋ)-ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਕੱਕੜ ਵਿਖੇ ਨਿਰਮਾਣ ਅਧੀਨ ਗੰਦੇ ਪਾਣੀ ਦਾ ਨਿਕਾਸ ਨਾਲਾ ਅਧਿਕਾਰੀਆਂ ਦੀ ਨਲਾਇਕੀ ਕਾਰਨ ਦੋ ਸਾਲਾਂ ਬਾਅਦ ਵੀ ਅਧੂਰਾ ਹੈ, ਜਿਸ ਕਾਰਨ ਪਿੰਡ ਦੇ ਲੋਕ ਨਰਕ ਵਰਗੀ ਜ਼ਿੰਦਗੀ ਜਿਉਣ ਲਈ ...

ਪੂਰੀ ਖ਼ਬਰ »

ਸੁਧਾਰ 'ਚ ਜੋਧ ਸਿੰਘ ਸਮਰਾ ਦੀ ਅਗਵਾਈ 'ਚ ਅਕਾਲੀ ਦਲ ਦੀ ਮੀਟਿੰਗ

ਚਮਿਆਰੀ, 16 ਜੁਲਾਈ (ਜਗਪ੍ਰੀਤ ਸਿੰਘ)-ਨੇੜਲੇ ਪਿੰਡ ਸੁਧਾਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸਮੂਹ ਆਗੂਆਂ ਦੀ ਮੀਟਿੰਗ ਸਾਬਕਾ ਸਰਪੰਚ ਅਰਜਨ ਸਿੰਘ ਸੁਧਾਰ ਦੇ ਗ੍ਰਹਿ ਵਿਖੇ ਹਲਕਾ ਇੰਚਾਰਜ ਤੇ ਸ਼੍ਰੋਮਣੀ ਕਮੇਟੀ ਮੈਂਬਰ ਜੋਧ ਸਿੰਘ ਸਮਰਾ ਦੀ ਰਹਿਨੁਮਾਈ ਹੇਠ ਹੋਈ | ...

ਪੂਰੀ ਖ਼ਬਰ »

ਨਿੱਜੀ ਸਕੂਲ ਦੇ ਬੱਸ ਡਰਾਈਵਰਾਂ ਤੇ ਕੰਡਕਟਰਾਂ ਨੇ ਐਸ. ਡੀ. ਐਮ. ਨੂੰ ਦਿੱਤਾ ਮੰਗ-ਪੱਤਰ

ਬਾਬਾ ਬਕਾਲਾ ਸਾਹਿਬ, 16 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਇਥੇ ਕੋਵਿਡ-19 ਦੇ ਚੱਲਦੇ ਡਿਪਸ ਸਕੂਲ ਰਈਆ ਦੇ ਬੱਸ ਡਰਾਇਵਰਾਂ ਤੇ ਕੰਡਕਟਰਾਂ ਨੇ ਸਕੂਲ ਪ੍ਰਸ਼ਾਸਨ 'ਤੇ ਉਨ੍ਹਾਂ ਦੀਆਂ ਤਿੰਨ ਮਹੀਨਿਆਂ ਤੋਂ ਤਨਖਾਹਾਂ ਨਾ ਦੇਣ ਦੇ ਦੋਸ਼ ਲਾਉਂਦਿਆਂ, ਇਨਸਾਫ਼ ਲਈ ਐੱਸ. ਡੀ. ...

ਪੂਰੀ ਖ਼ਬਰ »

ਚੱਕ ਔਲ ਵਿਖੇ 'ਆਪ' ਦੀ ਜ਼ੋਨ ਪੱਧਰੀ ਮੀਟਿੰਗ

ਅਜਨਾਲਾ, 16 ਜੁਲਾਈ (ਐਸ. ਪ੍ਰਸ਼ੋਤਮ)-ਪਿੰਡ ਚੱਕ ਔਲ ਵਿਖੇ ਸਥਾਨਕ ਸਰਗਰਮ ਕਾਂਗਰਸੀ ਸਮਰਥਕ ਪਰਿਵਾਰਾਂ ਵਲੋਂ ਜਗਜੀਤ ਸਿੰਘ ਤੇ ਹਰਜਿੰਦਰ ਸਿੰਘ ਦੀ ਅਗਵਾਈ 'ਚ ਆਮ ਆਦਮੀ ਪਾਰਟੀ ਨੂੰ ਪੂਰਨ ਸਮਰਥਣ ਦੇਣ ਲਈ ਕਰਵਾਈ ਗਈ ਜ਼ੋਨ ਪੱਧਰੀ ਪ੍ਰਭਾਵਸ਼ਾਲੀ ਮੀਟਿੰਗ 'ਚ ਉਚੇਚੇ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਦੇ ਮਾਹਰਾਂ ਵਲੋਂ ਝੋਨੇ ਦੀ ਸਿੱਧੀ ਬਿਜਾਈ ਰਾਹੀਂ ਬੀਜੇ ਖੇਤਾਂ ਦਾ ਨਿਰੀਖਣ

ਗੱਗੋਮਾਹਲ, 16 ਜੁਲਾਈ (ਬਲਵਿੰਦਰ ਸਿੰਘ ਸੰਧੂ)-ਮੁੱਖ ਖੇਤੀਬਾੜੀ ਅਫਸਰ ਡਾ: ਗੁਰਦਿਆਲ ਸਿੰਘ ਬੱਲ ਦੇ ਨਿਰਦੇਸ਼ਾਂ ਹੇਠ ਬਲਾਕ ਖੇਤੀਬਾੜੀ ਅਫਸਰ ਡਾ: ਜੋਗਰਾਜਬੀਰ ਸਿੰਘ ਗਿੱਲ ਅਜਨਾਲਾ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਅਜਨਾਲਾ ਦੀ ਟੀਮ ਨੇ ਵੱਖ-ਵੱਖ ਪਿੰਡਾਂ ...

ਪੂਰੀ ਖ਼ਬਰ »

ਲੋਕ ਕੈਪਟਨ ਸਰਕਾਰ ਨੂੰ ਚਲਦਾ ਕਰਨ ਲਈ ਕਮਰ ਕੱਸੇ ਕਰੀ ਬੈਠੇ ਹਨ-ਸੁਰਿੰਦਰਪਾਲ ਕਾਲੀਆ

ਰਮਦਾਸ, 16 ਜੁਲਾਈ (ਜਸਵੰਤ ਸਿੰਘ ਵਾਹਲਾ)-ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਤੇ ਨਗਰ ਕੌਾਸਲ ਰਮਦਾਸ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਸੁਰਿੰਦਰਪਾਲ ਕਾਲੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਲੋਕ ਕਾਂਗਰਸ ਤੋਂ ਦੁਖੀ ਹੋ ਚੁੱਕੇ ਹਨ ਕਿਉਂਕਿ ਕਾਂਗਰਸ ...

ਪੂਰੀ ਖ਼ਬਰ »

ਸੂਬੇ ਦੇ ਲੋਕਾਂ ਨੇ ਕਾਂਗਰਸ ਨੂੰ ਸੱਤਾ ਤੋਂ ਲਾਂਭੇ ਕਰਨ ਦਾ ਪੱਕਾ ਮਨ ਬਣਾਇਆ-ਸਮਰਾ

ਅਜਨਾਲਾ, 16 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ 'ਚ ਆਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਕਰੀਬ ਸਾਢੇ ਤਿੰਨ ਸਾਲ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਕੋਈ ...

ਪੂਰੀ ਖ਼ਬਰ »

ਅਕਾਲੀ ਵਰਕਰਾਂ ਨੇ ਕਾਂਗਰਸੀਆਂ 'ਤੇ ਲਗਾਏ ਕੁੱਟਮਾਰ ਦੇ ਦੋਸ਼

ਲੋੋਪੋਕੇ, 16 ਜੁਲਾਈ (ਗੁਰਵਿੰਦਰ ਸਿੰਘ ਕਲਸੀ)-ਲੋਪੋਕੇ ਵਿਖੇ ਕਾਂਗਰਸੀ ਵਰਕਰਾਂ ਵਲੋਂ ਸਰਕਾਰ ਦੀ ਸ਼ਹਿ 'ਤੇ ਚਿੱਟੇ ਦਿਨ 2 ਘਟਨਾਵਾਂ 'ਚ 2 ਨੂੰ ਗੰਭੀਰ ਜ਼ਖ਼ਮੀ ਕਰਨ ਤੇ ਜ਼ਮੀਨ 'ਤੇ ਧੱਕੇ ਨਾਲ ਕਬਜ਼ਾ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਸ਼੍ਰੋ. ਅਕਾਲੀ ਦਲ ...

ਪੂਰੀ ਖ਼ਬਰ »

ਸਮਾਜਿਕ ਦੂਰੀ ਦੀਆਂ ਧੱਜੀਆਂ ਉਡਾਉਣ ਵਾਲਿਆਂ ਿਖ਼ਲਾਫ਼ ਪੁਲਿਸ ਹੋਈ ਸਖ਼ਤ

ਅੰਮਿ੍ਤਸਰ, 16 ਜੁਲਾਈ (ਰੇਸ਼ਮ ਸਿੰਘ)-ਥਾਣਾ ਮੋਹਕਮਪੁਰਾ ਦੀ ਪੁਲਿਸ ਪਾਰਟੀ ਜਦੋਂ ਬਟਾਲਾ ਰੋਡ ਤੋਂ ਪ੍ਰੀਤ ਨਗਰ ਨੂੰ ਆ ਰਹੀ ਸੀ ਤਾਂ ਸਿੰਧੀ ਕਾਲੋਨੀ ਵਿਖੇ ਕੁਲ ਲੋਕ ਬਿਨਾਂ ਮਾਸਕ ਪਹਿਨੇ ਇਕੱਠੇ ਹੋ ਕੇ ਗੱਲਾਂ ਕਰ ਰਹੇ ਸਨ ਪੁਲਿਸ ਨੇ ਇਨ੍ਹਾਂ ਦੀ ਵੀਡੀਓਗ੍ਰਾਫ਼ੀ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਜਥੇਬੰਦੀ ਵਲੋਂ 21 ਨੂੰ ਪਾਰਲੀਮੈਂਟ ਮੈਂਬਰਾਂ ਦੇ ਘਰਾਂ ਦੇ ਘਿਰਾਓ ਕਰਨ ਦਾ ਐਲਾਨ

ਚੱਬਾ, 16 ਜੁਲਾਈ (ਜੱਸਾ ਅਨਜਾਣ)-ਮੋਦੀ ਤੇ ਕੈਪਟਨ ਸਰਕਾਰ ਵਲੋਂ ਕੋਵਿਡ-19 ਨੂੰ ਬਹਾਨਾ ਬਣਾ ਕੇ ਜਨਤਕ ਅਦਾਰਿਆਂ ਦਾ ਨਿੱਜੀਕਰਨ ਕਰਨ, ਖੇਤੀ ਮੰਡੀ ਤੋੜਨ, ਪੰਚਾਇਤੀ ਜ਼ਮੀਨਾਂ ਨੂੰ ਕਾਰਪੋਰੇਟ ਘਰਾਣਿਆਂ ਨੂੰ ਦੇਣ ਲਈ ਹਥਿਆਰ ਦੇ ਤੌਰ 'ਤੇ ਵਰਤਿਆ ਜਾ ਰਿਹਾ ਹੈ | ਕਿਸਾਨ ...

ਪੂਰੀ ਖ਼ਬਰ »

ਬਰਤਾਨੀਆ ਸਰਕਾਰ ਪੰਜਾਬੀ ਭਾਸ਼ਾ ਨੂੰ ਬਣਦਾ ਮਾਣ ਸਤਿਕਾਰ ਦੇਵੇ-ਬਾਬਾ ਬਲਬੀਰ ਸਿੰਘ

ਅੰਮਿ੍ਤਸਰ, 16 ਜੁਲਾਈ (ਹਰਮਿੰਦਰ ਸਿੰਘ)-ਸ਼੍ਰੋਮਣੀ ਪੰਥ ਰਤਨ ਜਥੇਦਾਰ ਬਾਬਾ ਬਲਬੀਰ ਸਿੰਘ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਨੇ ਕਿਹਾ ਕਿ ਬੜੀ ਹੈਰਾਨੀ ਦੀ ਗੱਲ ਹੈ ਕਿ ਬਰਤਾਨੀਆ 'ਚ ਜਨਗਣਨਾ ਸਮੇਂ ਵੱਖਰੇ ਖਾਨੇ ਦੇ ਮਾਮਲੇ ਨੂੰ ਲੈ ਕੇ ਸਿੱਖ ਭਾਈਚਾਰੇ ਵਲੋਂ ...

ਪੂਰੀ ਖ਼ਬਰ »

ਧੂਣਾ ਸਾਹਿਬ ਟਰੱਸਟ ਵਲੋਂ ਅਵਤਾਰ ਸਿੰਘ ਜਨਰਲ ਸਕੱਤਰ ਨਿਯੁਕਤ

ਚੇਤਨਪੁਰਾ, 16 ਜੁਲਾਈ (ਮਹਾਂਬੀਰ ਸਿੰਘ ਗਿੱਲ)-ਭਗਵਾਨ ਵਾਲਮੀਕਿ ਭਾਈਚਾਰੇ ਦੀ ਵਿਸ਼ਾਲ ਮੀਟਿੰਗ ਵਾਈਸ ਚੇਅਰਮੈਨ ਬੂਟਾ ਸਿੰਘ ਸੰਗਤਪੁਰਾ ਤੇ ਪ੍ਰਧਾਨ ਹਰਜੀਤ ਸਿੰਘ ਗੋਰਾ ਸੰਤੂਨੰਗਲ ਦੀ ਪ੍ਰਧਾਨਗੀ ਪਿੰਡ ਬੀਰਬੱਲ ਪੁਰਾ ਵਿਖੇ ਹੇਠ ਹੋਈ, ਜਿਸ 'ਚ ਸੰਤ ਮਲਕੀਤ ਨਾਥ ਦੇ ...

ਪੂਰੀ ਖ਼ਬਰ »

ਅੰਮਿ੍ਤਸਰ-ਜਲੰਧਰ ਜੀ. ਟੀ. ਰੋਡ 'ਤੇ ਸੜਕ 'ਚ ਪਿਆ ਟੋਇਆ ਬਣ ਰਿਹੈ ਮੁਸੀਬਤ

ਸੁਲਤਾਨਵਿੰਡ, 16 ਜੁਲਾਈ (ਗੁਰਨਾਮ ਸਿੰਘ ਬੁੱਟਰ)-ਹਲਕਾ ਪੂਰਬੀ ਦੀ ਵਾਰਡ ਨੰਬਰ 32 ਦੇ ਅਧੀਨ ਆਉਂਦੇ ਅੰਮਿ੍ਤਸਰ-ਜਲੰਧਰ ਜੀ. ਟੀ. ਰੋਡ ਤਾਰਾਂ ਵਾਲਾ ਪੁੱਲ ਨੇੜੇ ਹਾਈਵੇ ਸੜਕ 'ਤੇ ਪਏ ਡੁੂੰਘੇ ਟੋਏ ਕਾਰਨ ਕਿਸੇ ਵੇਲੇ ਵੀ ਵੱਡਾ ਹਾਦਸਾ ਹੋ ਸਕਦਾ ਹੈ | ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਲੋਕ ਹਦਾਇਤਾਂ ਦੀ ਪਾਲਣਾ ਕਰਨ¸ਐੱਸ. ਐੱਸ. ਪੀ. ਦੁੱਗਲ

ਜੰਡਿਆਲਾ ਗੁਰੂ, 16 ਜੁਲਾਈ (ਰਣਜੀਤ ਸਿੰਘ ਜੋਸਨ)-ਐਸ. ਐਸ. ਪੀ.ਅੰਮਿ੍ਤਸਰ (ਦਿਹਾਤੀ) ਸ੍ਰੀ ਵਿਕਰਮਜੀਤ ਦੁੱਗਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੀ.ਐਸ. ਪੀ. ਜੰਡਿਆਲਾ ਗੁਰੂ ਸ. ਮਨਜੀਤ ਸਿੰਘ ਦੇ ਹਾਲ ਹੀ 'ਚ ਹੋਏ ਕੋਰੋਨਾ ਟੈਸਟ ਦੀ ਰਿਪੋਰਟ ਨੈਗੇਟਿਵ ਪਾਈ ਗਈ | ਵਰਨਣਯੋਗ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਦੀ ਮੀਟਿੰਗ

ਰਾਮ ਤੀਰਥ , 16 ਜੁਲਾਈ (ਧਰਵਿੰਦਰ ਸਿੰਘ ਔਲਖ)-ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ ਪਿੰਡ ਕੋਹਾਲੀ ਦੇ ਗੁਰਦੁਆਰਾ ਬਾਬਾ ਜਾਗੋ ਸ਼ਹੀਦ ਵਿਖੇ ਬਚਿੱਤਰ ਸਿੰਘ ਕੋਟਲਾ ਦੀ ਅਗਵਾਈ ਹੇਠ ਹੋਈ | ਇਕੱਠ ਨੂੰ ਸੰਬੋਧਨ ਕਰਦਿਆਂ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਵਿਸ਼ਵ ਆਬਾਦੀ ਦਿਵਸ ਨੂੰ ਸਮਰਪਿਤ ਵਰਕਸ਼ਾਪ

ਅੰਮਿ੍ਤਸਰ, 16 ਜੁਲਾਈ (ਰੇਸ਼ਮ ਸਿੰਘ)-ਸਿਵਲ ਸਰਜਨ ਅ੍ਰੰਮਿਤਸਰ ਡਾ: ਨਵਦੀਪ ਸਿੰਘ ਦੀ ਪ੍ਰਧਾਨਗੀ ਹੇਠ ਅਨੈਕਸੀ ਹਾਲ ਦਫਤਰ ਸਿਵਲ ਸਰਜਨ ਵਿਖੇ ਵਿਸ਼ਵ ਅਬਾਦੀ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਵਰਕਸ਼ਾਪ ਲਗਾਈ ਗਈ | ਇਸ ਮੌਕੇ ਸਿਵਲ ਸਰਜਨ ਡਾ: ਨਵਦੀਪ ਸਿੰਘ ਨੇ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਬੀ. ਸੀ. ਵਿੰਗ ਦੇ ਵਰਕਰਾਂ ਦੀ ਮੀਟਿੰਗ

ਵੇਰਕਾ, 16 ਜੁਲਾਈ (ਪਰਮਜੀਤ ਸਿੰਘ ਬੱਗਾ)-ਸ਼ੋ੍ਰਮਣੀ ਅਕਾਲੀ ਦਲ (ਬ) ਨਾਲ ਸਬੰਧਤ ਬੀ. ਸੀ. ਵਿੰਗ ਦੇ ਵਰਕਰਾਂ ਦੀ ਵਿਸ਼ੇਸ਼ ਮੀਟਿੰਗ ਮੁੱਖ ਅੱਡਾ ਵੇਰਕਾ ਵਿਖੇ ਬੁਲਾਈ ਗਈ | ਇਕੱਤਰਤਾ ਦੀ ਪ੍ਰਧਾਨਗੀ ਕਰਦਿਆਂ ਸ਼ੋ੍ਰਮਣੀ ਅਕਾਲੀ ਦਲ (ਬ) ਦੇ ਵਾਰਡ ਨੰ: 21 ਤੋਂ ਪ੍ਰਧਾਨ ...

ਪੂਰੀ ਖ਼ਬਰ »

ਵਪਾਰੀ ਸੀ-ਫਾਰਮ ਜਮ੍ਹਾਂ ਕਰਨ ਲਈ ਤਿਆਰ, ਵਿਭਾਗ ਜਾਰੀ ਕਰੇ ਡਿਜੀਟਲ ਸਲਿੱਪ : ਵਪਾਰ ਮੰਡਲ

ਅੰਮਿ੍ਤਸਰ, 16 ਜੁਲਾਈ (ਸੁਰਿੰਦਰ ਕੋਛੜ)-ਆਬਕਾਰੀ ਤੇ ਕਰ ਵਿਭਾਗ ਵਲੋਂ ਜਾਰੀ ਜਨਤਕ ਨੋਟਿਸ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਪ੍ਰਧਾਨ ਸ੍ਰੀ ਪਿਆਰੇ ਲਾਲ ਸੇਠ, ਜਨਰਲ ਸਕੱਤਰ ਸਮੀਰ ਜੈਨ ਅਤੇ ਕਾਨੂੰਨੀ ਸਲਾਹਕਾਰ ਸੀ.ਏ. ਵਿਨਰਮ ਗੁਪਤਾ ਨੇ ...

ਪੂਰੀ ਖ਼ਬਰ »

ਚਲਾਨ ਟੀਚੇ ਦੇ ਬੋਝ ਹੇਠਾਂ ਦੱਬੇ ਕੋਰੋਨਾ ਯੋਧਿਆਂ ਤੋਂ ਬਾਹਰ ਹੋਇਆ ਆਵਾਜਾਈ ਪ੍ਰਬੰਧ

ਅੰਮਿ੍ਤਸਰ, 16 ਜੁਲਾਈ (ਹਰਮਿੰਦਰ ਸਿੰਘ)-ਕੋਰੋਨਾ ਮਹਾਂਮਾਰੀ ਆਪਣੇ ਪੈਰ ਤੇਜ਼ੀ ਨਾਲ ਪਸਾਰ ਰਹੇ ਹਨ | ਬਾਜ਼ਾਰ ਆਮ ਵਾਂਗ ਖੁਲ੍ਹ ਰਹੇ, ਬੱਸਾਂ ਚੱਲ ਰਹੀਆਂ, ਮੰਡੀਆਂ, ਬਾਜ਼ਾਰਾਂ 'ਚ ਆਮ ਦੀ ਤਰ੍ਹਾਂ ਰੌਣਕਾਂ ਲੱਗ ਰਹੀਆਂ ਹਨ, ਸੜਕੀ ਆਵਾਜਾਈ ਵੀ ਆਮ ਦਿਨਾ ਦੀ ਤਰ੍ਹਾਂ ਚੱਲ ...

ਪੂਰੀ ਖ਼ਬਰ »

ਮੰਨੂ ਅਰੋੜਾ ਹਸਪਤਾਲ ਦੇ ਡਾਕਟਰਾਂ ਨੇ ਚੂਲੇ ਦੇ ਦਰਦ ਤੋਂ ਮਰੀਜ਼ ਨੂੰ ਦਿੱਤੀ ਰਾਹਤ

ਛੇਹਰਟਾ, 16 ਜੁਲਾਈ (ਸੁਰਿੰਦਰ ਸਿੰਘ ਵਿਰਦੀ)-ਕੋਰੋਨਾ ਵਾਇਰਸ ਦੇ ਚਲਦਿਆਂ ਲੋਕ ਸੇਵਾ 'ਚ ਸਮਰਪਿਤ ਸੰਨ ਸਾਹਿਬ ਰੋਡ ਸਥਿਤ ਮੰਨੂ ਹਸਪਤਾਲ ਵਲੋਂ 40 ਸਾਲ ਦੇ ਮਰੀਜ਼ ਨੂੰ ਚੂਲੇ ਦੇ ਦਰਦ ਤੋਂ ਰਾਹਤ ਪ੍ਰਦਾਨ ਕੀਤੀ ਹੈ, ਜੋ ਕਿ ਇਸ ਦਰਦ ਤੋਂ ਕਾਫੀ ਪ੍ਰੇਸ਼ਾਨ ਸੀ ਤੇ ਚੱਲਣ ...

ਪੂਰੀ ਖ਼ਬਰ »

ਖੇਤੀਬਾੜੀ ਮਾਹਰਾਂ ਵਲੋਂ ਝੋਨੇ ਦੀ ਸਿੱਧੀ ਬਿਜਾਈ ਵਾਲੇ ਖੇਤਾਂ ਦਾ ਨਿਰੀਖਣ

ਮਜੀਠਾ, 16 ਜੁਲਾਈ (ਮਨਿੰਦਰ ਸਿੰਘ ਸੋਖੀ)-ਬਲਾਕ ਖੇਤੀਬਾੜੀ ਅਫ਼ਸਰ ਮਜੀਠਾ ਡਾ: ਹਰਸ਼ਰਨਜੀਤ ਸਿੰਘ ਦੀ ਅਗਵਾਈ 'ਚ ਝੋਨੇ ਦੀ ਸਿੱਧੀ ਬਿਜਾਈ ਵਾਲੇ ਖੇਤਾਂ ਦਾ ਨਿਰੀਖਣ ਕੀਤਾ ਤੇ ਕਿਸਾਨਾਂ ਨੂੰ ਸਿੱਧੀ ਬਿਜਾਈ 'ਚ ਆਉਣ ਵਾਲੀਆਂ ਸਮੱਸਿਆਵਾਂ 'ਤੇ ਵਿਚਾਰ ਚਰਚਾ ਕੀਤੀ ਗਈ | ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਦੀ ਟੀਮ ਵਲੋਂ ਝੋਨੇ ਤੇ ਮੱਕੀ ਦੀਆਂ ਫਸਲਾਂ ਦਾ ਲਿਆ ਜਾਇਜ਼ਾ

ਅਜਨਾਲਾ, 16 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਬਲਾਕ ਖੇਤੀਬਾੜੀ ਅਫ਼ਸਰ ਅਜਨਾਲਾ ਡਾ: ਯੋਗਰਾਜਬੀਰ ਸਿੰਘ ਗਿੱਲ ਦੀ ਯੋਗ ਅਗਵਾਈ ਹੇਠ ਖੇਤੀਬਾੜੀ ਵਿਕਾਸ ਅਫ਼ਸਰ ਗੁਰਵਿੰਦਰ ਸਿੰਘ ਸੰਧੂ ਦੀ ਅਗਵਾਈ ਵਾਲੀ ਟੀਮ ਵਲੋਂ ਪਿੰਡ ਫੁੱਲੇਚੱਕ, ਰਿਆੜ, ਕੋਟਲੀ ਅੰਬ ਤੇ ...

ਪੂਰੀ ਖ਼ਬਰ »

ਹਰਦੀਪ ਸਿੰਘ ਬੱਲ ਦੇ ਪਦਉੱਨਤ ਹੋ ਕੇ ਸੁਪਰਵਾਈਜ਼ਰ ਬਣਨ 'ਤੇ ਪ੍ਰਦੀਪ ਭਲਾਈਪੁਰ ਤੇ ਸਰਪੰਚ ਰਵੀ ਚੀਮਾ ਨੇ ਕੀਤਾ ਸਨਮਾਨਿਤ

ਰਈਆ, 16 ਜੁਲਾਈ (ਸ਼ਰਨਬੀਰ ਸਿੰਘ ਕੰਗ)-ਮਾਰਕੀਟ ਕਮੇਟੀ ਰਈਆ ਦੇ ਦਫਤਰ ਵਿੱਖੇ ਇੰਸਪੈਕਟਰ ਹਰਦੀਪ ਸਿੰਘ ਬੱਲ ਪਦਉੱਨਤ ਹੋਕੇ ਮੰਡੀ ਸੁਪਰਵਾਈਜ਼ਰ ਬਣਨ ਤੋਂ ਬਾਅਦ ਹਰਦੀਪ ਸਿੰਘ ਬੱਲ ਨੇ ਮੰਡੀ ਸੁਪਰਵਾਈਜ਼ਰ ਦਾ ਚਾਰਜ ਸੰਭਾਲ ਲਿਆ | ਇਸ ਮੌਕੇ ਕਰਵਾਏ ਗਏ ਇਕ ਸਮਾਗਮ ਮੌਕੇ ...

ਪੂਰੀ ਖ਼ਬਰ »

ਹਾਈ ਕੋਰਟ ਦੇ ਆਦੇਸ਼ਾਂ 'ਤੇ ਛਿੱਕੇ ਟੰਗ ਕੇ ਧੜੱਲੇ ਨਾਲ ਹੋ ਰਹੀਆਂ ਹਨ ਪੁਰਾਣੇ ਸ਼ਹਿਰ 'ਚ ਨਾਜਾਇਜ਼ ਉਸਾਰੀਆਂ

ਅੰਮਿ੍ਤਸਰ, 16 ਜੁਲਾਈ (ਹਰਮਿੰਦਰ ਸਿੰਘ)-ਪੁਰਾਣੇ ਸ਼ਹਿਰ ਦੀ ਚਾਰ ਦੀਵਾਰੀ ਅੰਦਰ ਵਪਾਰਕ ਇਮਾਰਤਾਂ ਦੀ ਉਸਾਰੀ ਤੇ ਮਾਨਯੋਗ ਹਾਈਕੋਰਟ ਵਲੋਂ ਲਗਾਈ ਗਈ ਪਾਬੰਧੀ ਦੇ ਬਾਵਜੂਦ ਬਹੁਤ ਸਾਰੀਆ ਜਗ੍ਹਾ 'ਤੇ ਨਾਜਾਇਜ਼ ਉਸਾਰੀਆਂ ਹੋਣ ਦਾ ਮਾਮਲਾ ਨਿੱਤ ਸੁਰਖੀਆਂ 'ਤੇ ਰਹਿ ਰਿਹਾ ...

ਪੂਰੀ ਖ਼ਬਰ »

ਵਿਧਾਇਕ ਡੀ. ਸੀ. ਵਲੋਂ ਪਿੰਡ ਸਚੰਦਰ ਦੇ ਵਿਕਾਸ ਕਾਰਜਾਂ ਲਈ 8 ਲੱਖ ਦੇ ਚੈੱਕ ਭੇਟ

ਰਾਜਾਸਾਂਸੀ, 16 ਜੁਲਾਈ (ਹਰਦੀਪ ਸਿੰਘ ਖੀਵਾ)-ਵਿਧਾਨ ਸਭਾ ਹਲਕਾ ਅਟਾਰੀ ਦੇ ਵਿਕਾਸ ਲਈ ਹਰ ਸੰਭਵ ਯਤਨਸ਼ੀਲ ਰਹਾਂਗਾ ਤੇ ਉਹ ਹਰ ਸੰਭਵ ਕੋਸ਼ਿਸ਼ ਕਰਾਂਗਾ, ਜਿਸ ਨਾਲ ਮੈਂ ਆਪਣੇ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰ ਸਕਾਂ | ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX