* ਅਮਰੀਕੀ ਕੰਪਨੀਆਂ ਨੂੰ ਭਾਰਤ 'ਚ ਨਿਵੇਸ਼ ਕਰਨ ਦਾ ਦਿੱਤਾ ਸੱਦਾ
* ਭਾਰਤ-ਅਮਰੀਕਾ ਵਪਾਰਕ ਕੌਂਸਲ ਨੂੰ ਕੀਤਾ ਸੰਬੋਧਨ
ਨਵੀਂ ਦਿੱਲੀ, 22 ਜੁਲਾਈ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ 'ਚ ਸਿਹਤ, ਬੁਨਿਆਦੀ ਢਾਂਚੇ, ਰੱਖਿਆ, ਊਰਜਾ, ਖੇਤੀਬਾੜੀ ਤੇ ਬੀਮਾ ਖੇਤਰ 'ਚ ...
ਨਵੀਂ ਦਿੱਲੀ, 22 ਜੁਲਾਈ (ਏਜੰਸੀ)-ਦੇਸ਼ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਲਗਾਤਾਰ ਜਾਰੀ ਹੈ ਅਤੇ 24 ਘੰਟਿਆਂ ਦੌਰਾਨ 48, 294 ਨਵੇਂ ਮਾਮਲੇ ਆਉਣ ਨਾਲ ਕੁੱਲ ਮਾਮਲਿਆਂ ਦੀ ਗਿਣਤੀ 12,34,269 'ਤੇ ਪੁੱਜ ਗਈ ਹੈ। ਇਸ ਤੋਂ ਇਲਾਵਾ 699 ਹੋਰ ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦਾ ਅੰਕੜਾ ...
ਚੰਡੀਗੜ੍ਹ, 22 ਜੁਲਾਈ (ਵਿਕਰਮਜੀਤ ਸਿੰਘ ਮਾਨ)-ਦੇਸ਼ ਭਰ ਸਮੇਤ ਪੰਜਾਬ ਵਿਚ ਵੀ ਕੋਰੋਨਾ ਦਾ ਕਹਿਰ ਜਾਰੀ ਹੈ। ਪਾਜ਼ੀਟਿਵ ਕੇਸਾਂ ਦੀ ਗਿਣਤੀ 'ਚ ਵਾਧਾ ਅਤੇ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਸੂਚਨਾ ਅਨੁਸਾਰ ਪੰਜਾਬ ਵਿਚ ਅੱਜ ਦੇਰ ਸ਼ਾਮ ਤੱਕ ਵੱਖ-ਵੱਖ ਥਾਵਾਂ ਤੋਂ ...
ਹਰਕਵਲਜੀਤ ਸਿੰਘ
ਚੰਡੀਗੜ੍ਹ, 22 ਜੁਲਾਈ -ਪੰਜਾਬ ਮੰਤਰੀ ਮੰਡਲ ਦੀ ਅੱਜ ਇੱਥੇ ਵੀਡੀਓ ਕਾਨਫ਼ਰੰਸ ਰਾਹੀਂ ਹੋਈ ਇਕ ਮੀਟਿੰਗ, ਜਿਸ ਦੀ ਪ੍ਰਧਾਨਗੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੀਤੀ ਗਈ, ਨੇ ਵਿਸ਼ਵ ਬੈਂਕ ਸਹਾਇਤਾ ਪ੍ਰਾਪਤ 28.5 ਕਰੋੜ ਅਮਰੀਕੀ ਡਾਲਰ ਦੇ ...
ਐੱਸ. ਅਸ਼ੋਕ ਭੌਰਾ
ਸਾਨ ਫਰਾਂਸਿਸਕੋ, 22 ਜੁਲਾਈ ਅਮਰੀਕਾ ਨੇ ਹਿਊਸਟਨ ਸਥਿਤ ਚੀਨੀ ਦੂਤਘਰ ਨੂੰ ਤਿੰਨ ਦਿਨ 'ਚ ਬੰਦ ਕਰਨ ਦਾ ਆਦੇਸ਼ ਦਿੱਤਾ ਹੈ। ਅਜਿਹਾ ਫ਼ੈਸਲਾ ਐਨ ਉਸ ਸਮੇਂ ਲਿਆ ਗਿਆ ਹੈ, ਜਦੋਂ ਚੀਨ ਸਿਰ ਦੋਸ਼ ਲਗਦੇ ਹਨ ਕਿ ਉਹ ਅਮਰੀਕਾ ਦੀ ਮਹੱਤਵਪੂਰਨ ਜਾਣਕਾਰੀ ਤੇ ...
ਨਵੀਂ ਦਿੱਲੀ, 22 ਜੁਲਾਈ (ਉਪਮਾ ਡਾਗਾ ਪਾਰਥ)-ਰਾਜ ਸਭਾ ਦੇ 61 ਨਵੇਂ ਚੁਣੇ ਮੈਂਬਰਾਂ ਨੇ ਬੁੱਧਵਾਰ ਨੂੰ ਸਹੁੰ ਚੁੱਕੀ। ਇਨ੍ਹਾਂ ਮੈਂਬਰਾਂ 'ਚ ਕਾਂਗਰਸ 'ਚੋਂ ਭਾਜਪਾ 'ਚ
ਗਏ ਜੋਤੀਰਾਦਿੱਤਿਆ ਸਿੰਧੀਆ, ਕਾਂਗਰਸ ਦੇ ਮਲਿਕਅਰਜੁਨ ਖੜਗੇ, ਐੱਨ.ਸੀ.ਪੀ. ਦੇ ਸ਼ਰਦ ਪਵਾਰ ਵਰਗੇ ਕਈ ...
ਨਵੀਂ ਦਿੱਲੀ, 22 ਜੁਲਾਈ (ਉਪਮਾ ਡਾਗਾ ਪਾਰਥ)-ਰਾਜਸਥਾਨ ਦਾ ਸਿਆਸੀ ਰੇੜਕਾ ਹੁਣ ਸੁਪਰੀਮ ਕੋਰਟ ਪਹੁੰਚ ਗਿਆ ਹੈ। ਵਿਧਾਨ ਸਭਾ ਸਪੀਕਰ ਸੀ.ਪੀ. ਜੋਸ਼ੀ ਨੇ ਹਾਈਕੋਰਟ ਦੇ ਆਦੇਸ਼ ਨੂੰ ਸੁਪਰੀਮ ਕੋਰਟ 'ਚ ਚੁਣੌਤੀ ਦਿੱਤੀ ਹੈ ਜਦਕਿ ਸਚਿਨ ਪਾਇਲਟ ਦੀ ਅਗਵਾਈ ਵਾਲੇ ਬਾਗੀ ਧੜੇ ਨੇ ...
ਨਵੀਂ ਦਿੱਲੀ, 22 ਜੁਲਾਈ (ਏਜੰਸੀ)-ਓਡੀਸ਼ਾ ਦੀ ਪ੍ਰੀਖ਼ਣ ਰੇਂਜ (ਆਈ. ਟੀ. ਆਰ.) 'ਚ ਦੁਸ਼ਮਣ ਦੇ ਟੈਂਕਾਂ ਨੂੰ ਮਿੰਟਾਂ 'ਚ ਤਬਾਹ ਕਰਨ ਵਾਲੀ 'ਧਰੁਵਅਸਤਰ' ਮਿਜ਼ਾਈਲ ਦਾ ਸਫ਼ਲ ਪ੍ਰੀਖ਼ਣ ਕੀਤਾ ਗਿਆ। ਜਾਣਕਾਰੀ ਮੁਤਾਬਿਕ ਹੈਲੀਕਾਪਟਰ ਦੁਬਾਰਾ ਲਾਂਚ ਨਾਗ ਮਿਜ਼ਾਈਲ (ਐਚ. ਈ. ਐਲ. ਆਈ. ਐਨ. ...
ਸ੍ਰੀਨਗਰ, 22 ਜੁਲਾਈ (ਏਜੰਸੀ)- ਅੱਤਵਾਦੀਆਂ ਨੇ ਬੁੱਧਵਾਰ ਰਾਤ ਜੰਮੂ-ਕਸ਼ਮੀਰ 'ਚ ਕੁਲਗਾਮ ਜ਼ਿਲ੍ਹੇ ਦੇ ਕਾਜ਼ੀਗੁੰਡ ਖੇਤਰ 'ਚ ਇਕ ਪੁਲਿਸ ਕਰਮੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਇਸ ਸਬੰਧੀ ਅਧਿਕਾਰੀਆਂ ਨੇ ਦੱਸਿਆ ਕਿ ਅਬਦੁਲ ਰਾਸ਼ਿਦ ਡਾਰ ਨਾਂਅ ਦੇ ਪੁਲਿਸ ਕਰਮੀ ...
ਨਵੀਂ ਦਿੱਲੀ, 22 ਜੁਲਾਈ (ਏਜੰਸੀ)-ਰਾਜਸਥਾਨ ਵਿਚ ਰਾਜਨੀਤਕ ਸੰਕਟ ਵਿਚਾਲੇ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੇ ਭਰਾ ਅਗਰਸੇਨ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਹੈ। ਇਹ ਛਾਪੇਮਾਰੀ ਖਾਦ ਘੁਟਾਲੇ ਦੇ ਜੁੜੇ ...
ਜੈਪੁਰ, 22 ਜੁਲਾਈ (ਏਜੰਸੀ)-ਕਾਂਗਰਸ ਦੇ ਰਾਸ਼ਟਰੀ ਬੁਲਾਰੇ ਰਣਦੀਪ ਸੂਰਜੇਵਾਲਾ ਨੇ ਅੱਜ ਦੋਸ਼ ਲਗਾਇਆ ਹੈ ਕਿ ਭਾਜਪਾ ਨੇ ਦੇਸ਼ ਵਿਚ 'ਰੇਡ ਰਾਜ' ਪੈਦਾ ਕਰ ਦਿੱਤਾ ਹੈ ਜਿਸ ਤੋਂ ਕਾਂਗਰਸ ਡਰਨ ਵਾਲੀ ਨਹੀਂ ਹੈ। ਉਨ੍ਹਾਂ ਕਿਹਾ ਕਿ ਇਨਫੋਰਸਮੈਂਟ ਡਾਇਰੈਕਟੋਰੇਟ, ਸੀ. ਬੀ. ਆਈ. ...
ਜੈਪੁਰ, 22 ਜੁਲਾਈ (ਏਜੰਸੀ)-ਰਾਜਸਥਾਨ ਵਿਚ ਸੱਤਾ ਨੂੰ ਲੈ ਕੇ ਪਏ ਰੇੜਕੇ ਵਿਚਾਲੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ ਜਿਸ 'ਚ ਉਨ੍ਹਾਂ ਨੇ ਆਪਣੀ ਸਰਕਾਰ ਨੂੰ ਡੇਗਣ ਦੀ ਸਾਜ਼ਿਸ਼ ਰਚੇ ਜਾਣ ਦਾ ਦੋਸ਼ ਲਾਇਆ ਹੈ। ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ 'ਚ ਉਨ੍ਹਾਂ ਲਿਖਿਆ ਕਿ ਸੂਬਿਆਂ ਵਿਚ ਚੁਣੀਆਂ ਹੋਈਆਂ ਸਰਕਾਰਾਂ ਨੂੰ ਲੋਕਤੰਤਰੀ ਮਰਿਆਦਾ ਦੇ ਉਲਟ ਖ਼ਰੀਦੋ-ਫ਼ਰੋਖ਼ਤ ਰਾਹੀਂ ਡੇਗਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਲਿਖਿਆ ਕਿ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ, ਭਾਜਪਾ ਦੇ ਹੋਰ ਆਗੂ ਅਤੇ ਸਾਡੀ ਪਾਰਟੀ ਦੇ ਕੁਝ ਨੇਤਾ ਵੀ ਇਸ ਵਿਚ ਸ਼ਾਮਿਲ ਹਨ।
ਨਵੀਂ ਦਿੱਲੀ, 22 ਜੁਲਾਈ (ਪੀ.ਟੀ.ਆਈ.)-ਪੂਰਬੀ ਲੱਦਾਖ 'ਚ ਚੀਨ ਨਾਲ ਪੈਦਾ ਹੋਏ ਤਣਾਅ ਦੇ ਜਵਾਬ 'ਚ ਭਾਰਤੀ ਹਵਾਈ ਫ਼ੌਜ ਵਲੋਂ ਤੇਜ਼ੀ ਨਾਲ ਉੱਥੇ ਆਪਣੇ ਸਾਧਨਾਂ ਦੀ ਤਾਇਨਾਤੀ ਕੀਤੇ ਜਾਣ ਦੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸ਼ਲਾਘਾ ਕਰਦਿਆਂ ਕਿਹਾ ਕਿ ਭਾਰਤੀ ਹਵਾਈ ਫ਼ੌਜ ਵਲੋਂ ...
ਗਾਜ਼ੀਆਬਾਦ, 22 ਜੁਲਾਈ (ਏਜੰਸੀ) - ਉੱਤਰ ਪ੍ਰਦੇਸ਼ 'ਚ ਗਾਜ਼ੀਆਬਾਦ ਦੇ ਵਿਜੇ ਨਗਰ ਇਲਾਕੇ ਵਿਚ ਬਦਮਾਸ਼ਾਂ ਨੇ ਇਕ ਪੱਤਰਕਾਰ ਵਿਕਰਮ ਜੋਸ਼ੀ ਦੀ ਸਿਰ 'ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਹਮਲੇ ਤੋਂ ਬਾਅਦ ਜ਼ਖ਼ਮੀ ਪੱਤਰਕਾਰ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ ਜਿਸ ਦੀ ਅੱਜ ...
ਮਥੁਰਾ, 22 ਜੁਲਾਈ (ਏਜੰਸੀ)-35 ਸਾਲ ਪੁਰਾਣੇ ਰਾਜਸਥਾਨ ਦੇ ਭਰਤਪੁਰ ਸ਼ਾਹੀ ਪਰਿਵਾਰ ਦੇ ਰਾਜਾ ਮਾਨ ਸਿੰਘ ਅਤੇ ਉਨ੍ਹਾਂ ਦੇ ਦੋ ਸਹਿਯੋਗੀਆਂ ਦੀ ਹੱਤਿਆ ਕਾਂਡ ਦੇ ਮਾਮਲੇ 'ਚ ਦੋਸ਼ੀ ਪਾਏ ਗਏ ਰਾਜਸਥਾਨ ਦੇ ਸਾਰੇ 11 ਸਾਬਕਾ ਪੁਲਿਸ ਕਰਮੀਆਂ ਨੂੰ ਮਥੁਰਾ ਦੀ ਅਦਾਲਤ ਨੇ ਉਮਰ ਕੈਦ ...
ਨਵੀਂ ਦਿੱਲੀ, 22 ਜੁਲਾਈ (ਏਜੰਸੀ)-ਭਾਰਤ ਨੂੰ ਵੱਡੀ ਕੂਟਨੀਤਕ ਜਿੱਤ ਮਿਲੀ ਹੈ, ਜਿਸ ਵਿਚ ਅੰਤਰ ਰਾਸ਼ਟਰੀ ਅਦਾਲਤ ਨੇ ਦੁਬਾਰਾ ਕਿਹਾ ਹੈ ਕਿ ਕੁਲਭੂਸ਼ਨ ਜਾਧਵ ਦੇ ਮਾਮਲੇ 'ਚ ਉਸ ਦਾ ਫ਼ੈਸਲਾ ਲਾਜ਼ਮੀ ਮੰਨਣਯੋਗ ਅਤੇ ਅੰਤਿਮ ਹੈ ਅਤੇ ਉਸ ਦੇ ਖ਼ਿਲਾਫ਼ ਅਪੀਲ ਨਹੀਂ ਕੀਤੀ ਜਾ ਸਕਦੀ। ...
ਨਵੀਂ ਦਿੱਲੀ, 22 ਜੁਲਾਈ (ਏਜੰਸੀ)-ਤਨਖਾਹ ਨੂੰ ਲੈ ਕੇ ਬੁੱਧਵਾਰ ਨੂੰ ਬੈਂਕ ਯੂਨੀਅਨਾਂ ਅਤੇ ਇੰਡੀਅਨ ਬੈਂਕਸ ਐਸੋ. (ਆਈ.ਬੀ.ਏ.) ਵਿਚਕਾਰ ਸਹਿਮਤੀ ਬਣ ਗਈ। ਇਸ ਬੈਠਕ ਵਿਚ ਬੈਂਕ ਕਰਮੀਆਂ ਦੀ ਤਨਖ਼ਾਹ 15 ਫੀਸਦੀ ਵਧਾਉਣ ਦਾ ਫੈਸਲਾ ਲਿਆ ਗਿਆ ਅਤੇ ਏਰੀਅਰ ਨਵੰਬਰ 2017 ਤੋਂ ...
ਨਵੀਂ ਦਿੱਲੀ, 22 ਜੁਲਾਈ (ਏਜੰਸੀ)-12 ਸਾਲ ਦੀ ਬੱਚੀ ਦੇ ਅਗਵਾ, ਦੇਹ ਵਪਾਰ ਅਤੇ ਮਨੁੱਖੀ ਤਸਕਰੀ ਦੇ ਮਾਮਲੇ 'ਚ ਸੋਨੂੰ ਪੰਜਾਬਣ ਨੂੰ ਦਿੱਲੀ ਦੀ ਦੁਆਰਕਾ ਅਦਾਲਤ ਨੇ 24 ਸਾਲ ਦੀ ਸਜ਼ਾ ਸੁਣਾਈ ਹੈ। ਸੋਨੂੰ ਪੰਜਾਬਣ ਦੇ ਨਾਲ ਇਕ ਹੋਰ ਦੋਸ਼ੀ ਸੰਦੀਪ ਬੇਦਵਾਲ ਨੂੰ ਵੀ ਅਦਾਲਤ ਨੇ ਜਬਰ ...
ਸ਼ਿਮਲਾ, 22 ਜੁਲਾਈ (ਪੀ. ਟੀ. ਆਈ.)-ਸ਼ਿਮਲਾ ਤੋਂ ਲੋਕ ਸਭਾ ਮੈਂਬਰ ਸੁਰੇਸ਼ ਕਸ਼ਯਪ ਨੂੰ ਭਾਰਤੀ ਜਨਤਾ ਪਾਰਟੀ ਦੀ ਹਿਮਾਚਲ ਪ੍ਰਦੇਸ਼ ਇਕਾਈ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਪਾਰਟੀ ਦੇ ਕੌਮੀ ਜਨਰਲ ਸਕੱਤਰ ਅਰੁਣ ਸਿੰਘ ਨੇ ਇਕ ਬਿਆਨ 'ਚ ਕਿਹਾ ਕਿ ਭਾਜਪਾ ਦੇ ਰਾਸ਼ਟਰੀ ...
ਨਵੀਂ ਦਿੱਲੀ, 22 ਜੁਲਾਈ (ਪੀ.ਟੀ.ਆਈ.)-ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਕਿਹਾ ਕਿ ਭਾਰਤ ਅਤੇ ਅਮਰੀਕਾ ਨੂੰ ਵਪਾਰਕ ਰਿਸ਼ਤਿਆਂ ਦੇ ਸਬੰਧ 'ਚ ਵਿਚਾਰ ਅਧੀਨ ਪਈਆਂ ਸਮੱਸਿਆਵਾਂ ਦਾ ਹੱਲ ਕਰਨ ਅਤੇ ਕੁਝ ਵੱਡੇ ਵੱਲ ਵਧਣ ਦੀ ਲੋੜ ਹੈ। 'ਇੰਡੀਆ ਆਈਡੀਆਜ਼' ਸੰਮੇਲਨ 'ਚ ਆਨਲਾਈਨ ਸੰਵਾਦ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX