ਬਟਾਲਾ, 23 ਜੁਲਾਈ (ਕਾਹਲੋਂ)-ਸਰਕਾਰੀ ਹਾਈ ਸਕੂਲ ਚੌਧਰੀਵਾਲ 'ਚ ਪੰਜਾਬ ਐਗਰੋ ਦੇ ਸਾਬਕਾ ਚੇਅਰਮੈਨ ਸ: ਤਰਲੋਕ ਸਿੰਘ ਬਾਠ ਅਤੇ ਅਰਜਿੰਦਰ ਸਿੰਘ ਰਾਜਾ ਚੌਧਰੀਵਾਲ ਨੇ ਨਿੰਮ, ਅਮਤਾਸ ਤੇ ਗੁਲਮੋਹਰ ਦੇ ਬੂਟੇ ਲਗਾਏ | ਇਸ ਮੌਕੇ ਤਰਲੋਕ ਸਿੰਘ ਬਾਠ ਨੇ ਕਿਹਾ ਕਿ ਵਾਤਾਵਰਣ ਨੂੰ ...
ਗੁਰਦਾਸਪੁਰ, 23 ਜੁਲਾਈ (ਭਾਗਦੀਪ ਸਿੰਘ ਗੋਰਾਇਆ)-ਪਿਛਲੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਜਮਾਤ ਦਾ ਨਤੀਜਾ ਐਲਾਨਿਆ ਗਿਆ | ਜਿਸ ਵਿਚ ਗੁਰਦਾਸਪੁਰ ਦੇ ਕਾਫ਼ੀ ਵਿਦਿਆਰਥੀਆਂ ਨੇ ਵਧੀਆ ਨੰਬਰ ਲੈ ਕੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ | ਇਸੇ ਤਰ੍ਹਾਂ ...
ਗੁਰਦਾਸਪੁਰ, 23 ਜੁਲਾਈ (ਆਲਮਬੀਰ ਸਿੰਘ)-ਬਰਿਆਰ ਪੁਲਿਸ ਵਲੋਂ ਘਰ ਵਿਚੋਂ 45 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਬਰਿਆਰ ਚੌਕੀ ਇੰਚਾਰਜ ਦੀਪਿਕਾ ਨੇ ਦੱਸਿਆ ਕਿ ਉਨ੍ਹਾਂ ਏ.ਐਸ.ਆਈ. ਜੋਗਾ ਸਿੰਘ ਸਮੇਤ ...
ਬਟਾਲਾ, 23 ਜੁਲਾਈ (ਕਾਹਲੋਂ)-ਕੋਰੋਨਾ ਵਾਇਰਸ ਦੇ ਚਲਦਿਆਂ ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਇਸ ਖਤਰਨਾਕ ਬਿਮਾਰੀ ਤੋਂ ਬਚਾਉਣ ਲਈ ਉਪਰਾਲੇ ਲਗਾਤਾਰ ਜਾਰੀ ਹਨ | ਇਸ ਮਹਾਂਮਾਰੀ ਦੌਰਾਨ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦੇ ਸਦਕਾ ...
ਬਟਾਲਾ, 23 ਜੁਲਾਈ (ਕਾਹਲੋਂ)-ਜੇ.ਯੂ.ਐੱਸ.ਐੱਸ. ਮੈਮੋਰੀਅਲ ਸੀ: ਸੈਕੰ: ਸੂਕਲ ਸੇਖਵਾਂ ਦਾ ਨਤੀਜਾ ਹਮੇਸ਼ਾ ਦੀ ਤਰ੍ਹਾਂ ਸ਼ਾਨਦਾਰ ਰਿਹਾ | ਪਿ੍ੰ: ਅੰਤਰਪ੍ਰੀਤ ਕੌਰ ਨੇ ਦੱਸਿਆ ਕਿ ਸਾਰੇ ਵਿਦਿਆਰਥੀਆਂ ਨੇ ਚੰਗੇ ਨੰਬਰ ਪ੍ਰਾਪਤ ਕੀਤੇ | ਪਹਿਲੇ ਦੋ ਸਥਾਨਾਂ 'ਤੇ ਕੁੜੀਆਂ ਨੇ ਮੱਲ੍ਹਾਂ ਮਾਰੀਆਂ | ਸ਼ੀਆ ਧੋਨੀਆ ਨੇ ਪਹਿਲਾ, ਪ੍ਰਭਜੋਤ ਕੌਰ ਨੇ ਦੂਸਰਾ ਅਤੇ ਅਕਾਸ਼ਦੀਪ ਸਿੰਘ, ਨਸਿਮਰਪ੍ਰੀਤ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ | ਰਹਿੰਦੇ ਵਿਦਿਆਰੀਆਂ ਨੇ ਵੀ ਵਧੀਆ ਅੰਕ ਪ੍ਰਾਪਤ ਕੀਤੇ | ਇਸ ਮੌਕੇ ਚੇਅਰਪਰਸਨ ਅਮਰਜੀਤ ਕੌਰ ਨੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ | ਉਨ੍ਹਾਂ ਕਿਹਾ ਕਿ 12ਵੀਂ ਤੋਂ ਬਾਅਦ ਪੇਸ਼ੇਵਰ ਸਿੱਖਿਆ ਦੀ ਸ਼ੁਰੂਆਤ ਹੁੰਦੀ ਹੈ, ਇਸ ਲਈ ਇਹ ਵਿਦਿਆਰਥੀ ਜਿੰਦਗੀ ਦਾ ਅਹਿਮ ਮੋੜ ਹੁੰਦਾ ਹੈ | ਅਮਰਜੀਤ ਕੌਰ ਸੇਖਵਾਂ ਅਤੇ ਪਿ੍ੰ: ਅੰਤਰਪ੍ਰੀਤ ਕੌਰ ਨੇ ਦੱਸਿਆ ਕਿ ਮਿਹਨਤ ਅਤੇ ਹਾਈ ਕੁਆਲੀਫਾਈਡ ਸਟਾਫ਼ ਦੀ ਬਦੌਲਤ ਹੀ ਸਕੂਲ ਨੂੰ ਬਿਹਤਰੀਨ ਨਤੀਜਿਆਂ ਦੀ ਪ੍ਰਾਪਤੀ ਹੋ ਰਹੀ ਹੈ | ਇਸ ਮੋਕੇ ਸਕੂਲ ਸਟਾਫ਼ ਕੁਲਜੀਤ ਕੌਰ, ਸਿਮਰਜੀਤ ਕੌਰ, ਅਰਚਨਾ, ਪ੍ਰਭਜੋਤ ਕੌਰ, ਮਨਪ੍ਰੀਤ ਕੌਰ, ਡੋਲੀ, ਹਰਸ਼ ਕੁਮਾਰ, ਰਣਜੀਤ ਸਿੰਘ, ਤਰਸੇਮ ਸਿੰਘ, ਅਮਰਜੀਤ ਸਿੰਘ, ਮਹਿਤਾਬ ਸਿੰਘ, ਨਵਸੁਪ੍ਰੀਤ ਸਿੰਘ ਮੌਜੂਦ ਸਨ |
ਬਟਾਲਾ, 23 ਜੁਲਾਈ (ਕਾਹਲੋਂ)-ਲੋਕ ਇਨਸਾਫ਼ ਪਾਰਟੀ ਨੂੰ ਉਸ ਵਕਤ ਵੱਡਾ ਬਲ ਮਿਲਿਆ, ਜਦ ਸਥਾਨਕ ਲੱਲੀਆਂ ਵਾਲੀ ਗਲੀ ਦੇ ਕਈ ਪਰਿਵਾਰ ਹਲਕਾ ਬਟਾਲਾ ਦੇ ਪ੍ਰਧਾਨ ਵਿਜੇ ਤ੍ਰੇਹਨ ਦੀ ਅਗਵਾਈ ਵਿਚ ਪਾਰਟੀ 'ਚ ਸ਼ਾਮਿਲ ਹੋਏ | ਪ੍ਰਧਾਨ ਵਿਜੇ ਤ੍ਰੇਹਨ ਤੇ ਓਮ ਪ੍ਰਕਾਸ਼, ...
ਬਟਾਲਾ, 23 ਜੁਲਾਈ (ਕਾਹਲੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜੇ 'ਚ ਬਾਬਾ ਬੁੱਢਾ ਸਾਹਿਬ ਮਾਡਰਨ ਸੀ. ਸੈਕੰ. ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਅੰਕ ਪ੍ਰਾਪਤ ਕਰ ਕੇ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਇਸ ਸਬੰਧੀ ਸਕੂਲ ਦੇ ...
ਭੈਣੀ ਮੀਆਂ ਖਾਂ, 23 ਜੁਲਾਈ (ਜਸਬੀਰ ਸਿੰਘ)-ਭਾਵੇਂ ਕਿ ਜ਼ਿਲ੍ਹਾ ਗੁਰਦਾਸਪੁਰ ਕੋਰੋਨਾ ਦੇ ਮਾਮਲਿਆਂ ਵਿਚ ਅਜੇ ਦੂਸਰੇ ਜ਼ਿਲਿ੍ਹਆਂ ਨਾਲੋਂ ਹਾਲਾਤ ਕਾਫ਼ੀ ਬਿਹਤਰ ਹਨ, ਪਰ ਅੱਜ ਬਲਾਕ ਕਾਹਨੂੰਵਾਨ ਅਧੀਨ ਪੈਂਦੇ ਵੱਖ-ਵੱਖ ਪਿੰਡਾਂ ਵਿਚ 6 ਵਿਅਕਤੀਆਂ ਵਿਚ ਇਕ ਅਕਾਲੀ ...
ਬਟਾਲਾ, 23 ਜੁਲਾਈ (ਕਾਹਲੋਂ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਸੀਨੀਅਰ ਅਕਾਲੀ ਆਗੂ ਅਰਜਿੰਦਰ ਸਿੰਘ ਰਾਜਾ ਚੌਧਰੀਵਾਲ ਨੇ ਸਰਕਾਰੀ ਹਾਈ ਸਕੂਲ ਨੂੰ 6 ਪੱਖੇ ਭੇਟ ਕੀਤੇ | ਇਸ ਮੌਕੇ ਉਨ੍ਹਾਂ ਨਾਲ ਪੰਜਾਬ ਐਗਰੋ ਦੇ ਸਾਬਕਾ ਚੇਅਰਮੈਨ ਤਰਲੋਕ ਸਿੰਘ ਬਾਠ ਵੀ ਵਿਸ਼ੇਸ਼ ਤੌਰ ...
ਬਟਾਲਾ, 23 ਜੁਲਾਈ (ਕਾਹਲੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਸ਼ੈਸਨ 2019-20 ਦੇ 12ਵੀਂ ਦੇ ਨਤੀਜਿਆਂ ਵਿਚ ਬਟਾਲਾ ਸ਼ਹਿਰ ਦੀਆਂ ਲੜਕੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਅਤੇ ਸਿੱਖਿਆ ਦੇ ਖੇਤਰ ਵਿਚ ਮੱਲਾਂ ਮਾਰਨ ਵਾਲੀ ਸਿਰਕੱਢ ਸੰਸਥਾ ਸਰਕਾਰੀ ਸੀਨੀ: ...
ਗੁਰਦਾਸਪੁਰ, 23 ਜੁਲਾਈ (ਸੁਖਵੀਰ ਸਿੰਘ ਸੈਣੀ)-ਗੁਰਦਾਸਪੁਰ ਜ਼ਿਲ੍ਹੇ ਅੰਦਰ ਅੱਜ ਕੋਰੋਨਾ ਪਾਜ਼ੀਟਿਵ ਦੇ 17 ਨਵੇਂ ਮਾਮਲੇ ਸਾਹਮਣੇ ਆਏ ਹਨ | ਇਸ ਸਬੰਧੀ ਸਿਵਲ ਸਰਜਨ ਡਾ: ਕਿਸ਼ਨ ਚੰਦ ਨੇ ਦੱਸਿਆ ਕਿ ਅੱਜ ਤੱਕ 25659 ਮਰੀਜ਼ਾਂ ਦੇ ਕੋਰੋਨਾ ਟੈਸਟ ਕੀਤੇ ਜਾ ਚੁੱਕੇ ਹਨ | ...
ਗੁਰਦਾਸਪੁਰ, 23 ਜੁਲਾਈ (ਭਾਗਦੀਪ ਸਿੰਘ ਗੋਰਾਇਆ)-ਜ਼ਿਲ੍ਹਾ ਮੰਡੀ ਅਫ਼ਸਰ ਕੁਲਜੀਤ ਸਿੰਘ ਸੈਣੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਮੰਡੀ ਬੋਰਡ ਵਲੋਂ ਗੰਨਾ ਪਰਚੀ ਵਾਲੇ ਤੇ ਜੇ ਫਾਰਮ ਧਾਰਕ ਕਿਸਾਨਾਂ ਲਈ ਸ਼ੁਰੂ ਕੀਤੀ ਗਈ ਆਯੂਸ਼ਮਾਨ ਭਾਰਤ ...
ਘਰੋਟਾ, 23 ਜੁਲਾਈ (ਸੰਜੀਵ ਗੁਪਤਾ)-ਸਿਹਤ ਵਿਭਾਗ ਦੇ ਕਮਿਊਨਿਟੀ ਹੈੱਲਥ ਸੈਂਟਰ ਘਰੋਟਾ ਦੇ ਸਟਾਫ਼ ਦੀਆਂ ਡਿਊਟੀਆਂ ਹੋਰਨਾਂ ਸਥਾਨਾਂ 'ਤੇ ਲੱਗਣ ਨਾਲ ਇਲਾਕੇ ਦੇ 70 ਪਿੰਡਾਂ ਦੇ ਲੋਕਾਂ ਦੀਆਂ ਸਿਹਤ ਸਹੂਲਤਾਂ ਪ੍ਰਭਾਵਿਤ ਹੋ ਰਹੀਆਂ ਹਨ | ਜਿਸ ਨੰੂ ਲੈ ਕੇ ਲੋਕਾਂ ਵਿਚ ...
ਦੀਨਾਨਗਰ, 23 ਜੁਲਾਈ (ਸ਼ਰਮਾ/ਸੰਧੂ/ਸੋਢੀ)-ਦੀਨਾਨਗਰ ਦੇ ਇਕ ਵਿਅਕਤੀ ਦੀ ਫ਼ਰਮ ਤੋਂ ਫੀਡ ਦੀ ਖ਼ਰੀਦ ਕਰਨ ਤੋਂ ਬਾਅਦ ਉਸ ਨਾਲ ਲਗਪਗ 32 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਜੰਮੂ-ਕਸ਼ਮੀਰ ਦੀ ਇਕ ਫ਼ੈਕਟਰੀ ਦੇ ਮਾਲਕਾਂ ਵਿਰੁੱਧ ਦੀਨਾਨਗਰ ਪੁਲਿਸ ਵਲੋਂ ਮਾਮਲਾ ਦਰਜ ...
ਗੁਰਦਾਸਪੁਰ, 23 ਜੁਲਾਈ (ਭਾਗਦੀਪ ਸਿੰਘ ਗੋਰਾਇਆ)-ਅੱਜ ਐੱਨ. ਆਰ. ਐੱਚ. ਐੱਮ. ਇੰਪਲਾਈਜ਼ ਐਸੋਸੀਏਸ਼ਨ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੁਆਰਟਾਈਨ ਸੈਂਟਰ ਮੈਰੀਟੋਰੀਅਸ ਸਕੂਲ ਗੁਰਦਾਸਪੁਰ ਵਿਖੇ ਡਿਊਟੀ ਨਿਭਾਅ ਰਹੇ ਐਨ.ਆਰ.ਐਚ.ਐਮ. ਦੇ ਮੁਲਾਜ਼ਮਾਂ ਵਲੋਂ ...
ਗੁਰਦਾਸਪੁਰ, 23 ਜੁਲਾਈ (ਭਾਗਦੀਪ ਸਿੰਘ ਗੋਰਾਇਆ)-ਅੱਜ ਮੀਟਰ ਰੀਡਰ ਯੂਨੀਅਨ ਨੇ ਆਪਣੀਆਂ ਜਾਇਜ਼ ਅਤੇ ਹੱਕੀ ਮੰਗਾਂ ਸਬੰਧੀ ਐਸ.ਸੀ. ਗੁਰਦਾਸਪੁਰ ਦੇ ਦਫ਼ਤਰ ਮੂਹਰੇ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ | ਇਸ ਸਬੰਧੀ ਜ਼ਿਲ੍ਹਾ ਪ੍ਰਧਾਨ ਸੁਲੱਖਣ ...
ਘਰੋਟਾ, 23 ਜੁਲਾਈ (ਸੰਜੀਵ ਗੁਪਤਾ)-ਐੱਨ.ਆਰ.ਐੱਚ.ਐੱਮ. ਸਮੂਹ ਸਟਾਫ਼ ਵਲੋਂ ਸੀ.ਐਚ.ਸੀ. ਘਰੋਟਾ ਵਿਖੇ ਬਲਾਕ ਪੱਧਰੀ ਸੰਕੇਤਿਕ ਹੜਤਾਲ ਦਾ ਆਯੋਜਨ ਆਗੂ ਮਨਵਿੰਦਰਪਾਲ ਦੀ ਪ੍ਰਧਾਨਗੀ ਹੇਠ ਹੋਇਆ | ਜਿਸ ਵਿਚ ਡਾਕਟਰੀ ਤੇ ਸਮੂਹ ਸਟਾਫ਼ ਨੇ ਵੱਡੀ ਗਿਣਤੀ 'ਚ ਸ਼ਮੂਲੀਅਤ ਕੀਤੀ | ...
ਦੀਨਾਨਗਰ, 23 ਜੁਲਾਈ (ਸੰਧੂ/ਸੋਢੀ/ ਸ਼ਰਮਾ)-ਦੀਨਾਨਗਰ ਦੇ ਪਿੰਡ ਆਵਾਂਖਾ ਦੇ ਨਿਵਾਸੀਆਂ ਨੇ ਪਿੰਡ ਦੇ ਸਰਪੰਚ ਨੂੰ ਇਕ ਸ਼ਿਕਾਇਤ ਪੱਤਰ ਦੇ ਕੇ ਲੂਤਰੀ ਪੀਰ ਬਾਬਾ ਦੀ ਦਰਗਾਹ ਤੋਂ ਲੈ ਕੇ ਪਿੰਡ ਊਧੀਪੁਰ ਨੂੰ ਰੋਡ ਤੱਕ ਜਾਂਦੀ ਸੜਕ ਦੀ ਖਸਤਾ ਹਾਲਤ ਨੂੰ ਤੁਰੰਤ ਸੁਧਾਰੇ ...
ਦੀਨਾਨਗਰ, 23 ਜੁਲਾਈ (ਸੰਧੂ/ਸ਼ਰਮਾ)-ਰਾਸ਼ਟਰੀ ਸਿਹਤ ਮਿਸ਼ਨ ਦੇ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਦੇ ਸਮਰਥਨ ਵਿਚ ਇਕ ਰੋਜ਼ਾ ਹੜਤਾਲ ਕੀਤੀ ਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ ਸਰਕਾਰ ਨੂੰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਪ੍ਰਵਾਨ ਕੀਤੇ ...
ਗੁਰਦਾਸਪੁਰ, 23 ਜੁਲਾਈ (ਭਾਗਦੀਪ ਸਿੰਘ ਗੋਰਾਇਆ)-ਆਪਣੀਆਂ ਸੇਵਾਵਾਂ ਨੰੂ ਰੈਗੂਲਰ ਕਰਵਾਉਣ ਲਈ ਫਾਰਮਾਸਿਸਟਾਂ ਅਤੇ ਦਰਜਾ ਚਾਰ ਮੁਲਾਜ਼ਮਾਂ ਵਲੋਂ ਪੰਜਾਬ ਭਰ ਵਿਚ ਜ਼ਿਲ੍ਹਾ ਪੱਧਰ 'ਤੇ ਪਿਛਲੇ 34 ਦਿਨਾਂ ਤੋਂ ਲਗਾਤਾਰ ਚੱਲ ਰਹੇ ਧਰਨਿਆਂ ਦੇ ਚੱਲਦਿਆਂ ਕੋਈ ਸੁਣਵਾਈ ਨਾ ...
ਗੁਰਦਾਸਪੁਰ, 23 ਜੁਲਾਈ (ਆਰਿਫ਼)-ਬੀਤੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਦੇ ਨਤੀਜੇ 'ਚੋਂ ਸੂਬੇ ਭਰ 'ਚ 99.8 ਫੀਸਦੀ ਨੰਬਰ ਲੈ ਕੇ ਪਹਿਲਾ ਸਥਾਨ ਹਾਸਲ ਕਰਨ ਵਾਲੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਹਨੂੰਵਾਨ ਦੀ ਪਰਵਿੰਕਲਜੀਤ ਕੌਰ ਨੂੰ ...
ਪੁਰਾਣਾ ਸ਼ਾਲਾ, 23 ਜੁਲਾਈ (ਅਸ਼ੋਕ ਸ਼ਰਮਾ)-ਪੁਲਿਸ ਸਟੇਸ਼ਨ ਪੁਰਾਣਾ ਸ਼ਾਲਾ ਅੰਦਰ ਪੈਂਦੇ ਪਿੰਡ ਕ੍ਰਿਸ਼ਨ ਨਗਰ ਦੇ ਵਾਸੀ ਆਰਤੀ ਸ਼ਰਮਾ ਪਤਨੀ ਰਾਕੇਸ਼ ਕੁਮਾਰ ਨੇ ਥਾਣਾ ਮੁਖੀ ਪੁਰਾਣਾ ਸ਼ਾਲਾ ਨੂੰ ਲਿਖਤੀ ਦਰਖ਼ਾਸਤ ਦੇ ਕੇ ਜਾਣੂ ਕਰਵਾਇਆ ਕਿ ਮੇਰੀ ਪਿੰਡ ...
ਪੁਰਾਣਾ ਸ਼ਾਲਾ, 23 ਜੁਲਾਈ (ਅਸ਼ੋਕ ਸ਼ਰਮਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੀਨਾ ਬੇਟ ਕੋਰੋਨਾ ਦੇ ਦੌਰ ਵਿਚ ਬੇਟ ਇਲਾਕੇ ਲਈ ਵਰਦਾਨ ਸਾਬਤ ਹੋਇਆ ਹੈ | ਜਿੱਥੇ ਅੱਜ ਕੱਲ੍ਹ ਪ੍ਰਾਈਵੇਟ ਸਕੂਲਾਂ ਵਿਚ ਵਿਦਿਆਰਥੀਆਂ ਦੀ ਗਿਣਤੀ ਵਿਚ ਰੁਕਾਵਟ ਆਈ ਹੈ, ਉੱਥੇ ਹੀ ਇਸ ਸਕੂਲ ...
ਗੁਰਦਾਸਪੁਰ, 23 ਜੁਲਾਈ (ਆਰਿਫ਼)-12ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਹੁੰਦਿਆਂ ਹੀ ਵਿਦਿਆਰਥੀਆਂ ਦਾ ਯੂ.ਕੇ. ਵੱਲ ਨੂੰ ਰੁਝਾਨ ਵੱਧ ਗਿਆ ਹੈ | ਵਿਦਿਆਰਥੀ ਯੂ.ਕੇ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਵਿਚ ਦਾਖ਼ਲੇ ਲੈ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗਲੋਬਲ ...
ਗੁਰਦਾਸਪੁਰ, 23 ਜੁਲਾਈ (ਆਰਿਫ਼)-ਔਜ਼ੀ ਇੰਮੀਗ੍ਰੇਸ਼ਨ ਦੇ ਗੁਰਦਾਸਪੁਰ ਸਥਿਤ ਦਫ਼ਤਰ ਵਿਖੇ ਬੀਤੇ ਦਿਨੀਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ਕੋਵਿਡ-19 ਦੇ ਚੱਲਦਿਆਂ ਸਮਾਜਿਕ ਦੂਰੀ ਦਾ ਖਿਆਲ ਰੱਖਦੇ ਹੋਏ ਬਾਹਰਲੇ ਲੋਕਾਂ ਨੰੂ ਸ਼ਾਮਿਲ ਨਾ ...
ਦੋਰਾਂਗਲਾ, 23 ਜੁਲਾਈ (ਚੱਕਰਾਜਾ) -ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਦੇ ਐਲਾਨੇ ਨਤੀਜਿਆਂ ਵਿਚੋਂ ਬਾਬਾ ਸ੍ਰੀ ਚੰਦ ਸੀਨੀਅਰ ਸੈਕੰਡਰੀ ਸਕੂਲ ਗਾਹਲੜੀ ਦਾ ਨਤੀਜਾ ਸੌ ਫੀਸਦੀ ਰਿਹਾ | ਇਸ ਸਕੂਲ ਦੇ 54 ਵਿਦਿਆਰਥੀਆਂ 'ਚੋਂ 14 ਵਿਦਿਆਰਥੀਆਂ ਵਲੋਂ 90 ਫੀਸਦੀ ਤੋਂ ਉਪਰ ...
ਫਤਹਿਗੜ ਚੂੜੀਆਂ, 23 ਜੁਲਾਈ (ਧਰਮਿੰਦਰ ਸਿੰਘ ਬਾਠ)-ਜਲਦ ਹੋਣ ਜਾ ਰਹੀਆਂ ਨਗਰ ਕੌਾਸਲ ਚੋਣਾਂ ਲਈ ਕਾਂਗਰਸ ਪੂਰੀ ਤਰ੍ਹਾਂ ਤਿਆਰ ਹੈ ਅਤੇ ਇਨ੍ਹਾਂ ਚੋਣਾਂ ਨੂੰ ਜਿੱਤਣ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਾਂਗਰਸ ਦੇ ...
ਸਠਿਆਲੀ, 23 ਜੁਲਾਈ (ਜਸਪਾਲ ਸਿੰਘ)-ਬੀਬੀ ਸੁੰਦਰੀ ਸੀਨੀਅਰ ਸੈਕੰਡਰੀ ਸਕੂਲ ਕਾਹਨੂੰਵਾਨ ਦੀ ਵਿਦਿਆਰਥਣ ਮਨਪ੍ਰੀਤ ਕੌਰ ਨੇ ਬਾਰਵੀਂ ਦੀ ਪ੍ਰੀਖਿਆ ਵਿਚੋ 88 ਫ਼ੀਸਦੀ ਨੰਬਰ ਲੈ ਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਜਾਣਕਾਰੀ ਦਿੰਦਿਆਂ ਯੂਥ ਅਕਾਲੀ ...
ਵਡਾਲਾ ਬਾਂਗਰ, 23 ਜੁਲਾਈ (ਮਨਪ੍ਰੀਤ ਸਿੰਘ ਘੁੰਮਣ)-ਪੰਜਾਬ ਵਿਚ ਕਾਂਗਰਸ ਦੀ ਸਰਕਾਰ ਦੇ 3 ਸਾਲ ਬੀਤ ਜਾਣ ਮਗਰੋੋਂ ਵੀ ਸਰਕਾਰ ਨੇ ਗਰੀਬ ਵਰਗ ਲਈ ਕੁਝ ਨਹੀਂ ਕੀਤਾ, ਸਗੋਂ ਸ਼ੋ੍ਰਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਆਪਣੀ ਸਰਕਾਰ ਸਮੇਂ ਗਰੀਬ ਵਰਗ ਲਈ ...
ਕਿਲ੍ਹਾ ਲਾਲ ਸਿੰਘ, 23 ਜੁਲਾਈ (ਬਲਬੀਰ ਸਿੰਘ)-ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਦੁਆਰਾ ਹਰ ਇਕ ਗਰੀਬ ਪਰਿਵਾਰ ਦਾ ਮਿਆਰ ਉੱਚਾ ਚੁੱਕਣ ਲਈ ਕਈ ਇਤਿਹਾਸਕ ਫ਼ੈਸਲੇ ਲਏ ਜਾ ਰਹੇ ਹਨ ਅਤੇ ਵੱਖ-ਵੱਖ ਯੋਜਨਾਵਾਂ ਬਣਾ ਕੇ ਹਰ ਇਕ ਨੂੰ ਰੁਜ਼ਗਾਰ ਦੇ ਮੌਕੇ ...
ਬਟਾਲਾ, 23 ਜੁਲਾਈ (ਕਾਹਲੋਂ)-ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਨਾਲ ਸਬੰਧਤ ਅਮਰੀਕਾ ਵਾਸੀ ਐਨ.ਆਰ.ਆਈ. ਨੌਜਵਾਨਾਂ ਸੰਦੀਪ ਸਿੰਘ ਚੱਕ ਚਾਓ (ਮਿਸੀਗਨ), ਪਵਨਪ੍ਰੀਤ ਸਿੰਘ ਚੱਕ ਚਾਓ (ਮਿਛਵਿੱਲ), ਹਰਮਿੰਦਰ ਸਿੰਘ ਬੱਲੜਵਾਲ (ਗਰੈਂਡ ਰੈਪਿਲ), ਦਮਨਦੀਪ ਸਿੰਘ ਨਵਾਂ ...
ਬਟਾਲਾ, 23 ਜੁਲਾਈ (ਕਾਹਲੋਂ)-ਪੰਜਾਬ ਬੋਰਡ ਵਲੋਂ 12ਵੀਂ ਕਲਾਸ ਦਾ ਨਤੀਜਾ ਐਲਾਨਿਆ ਗਿਆ, ਜਿਸ ਵਿਚ ਆਗਿਆਵੰਤੀ ਮਰਵਾਹਾ ਡੀ.ਏ.ਵੀ.ਸੀ.ਸੈ. ਸਕੂਲ ਬਟਾਲਾ ਦਾ ਨਤੀਜਾ 100 ਫ਼ੀਸਦੀ ਰਿਹਾ | ਕਾਮਰਸ ਗਰੁੱਪ ਦੀ ਰਮਨਦੀਪ ਕੌਰ ਨੇ 91 ਫ਼ੀਸਦੀ, ਕੋਮਲ ਨੇ 90.2 ਫ਼ੀਸਦੀ, ਅਮਨ ਬਾਲਾ ਨੇ 88 ...
ਘੁਮਾਣ, 23 ਜੁਲਾਈ (ਬੰਮਰਾਹ)-ਐਨ.ਈ.ਐਸ. ਸੀਨੀਅਰ ਸੈਕੰਡਰੀ ਸਕੂਲ ਕੋਠੀ ਅਠਵਾਲ ਦਾ ਨਤੀਜਾ ਸੌ ਫੀਸਦੀ ਰਿਹਾ | ਸਕੂਲ ਦੇ ਪਿ੍ੰਸੀਪਲ ਸੁਖਦੀਪ ਕੌਰ ਭੋਮਾ ਤੇ ਵਾਈਸ ਪਿ੍ੰਸੀਪਲ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਸਾਲ 189 ਵਿਦਿਆਰਥੀਆਂ ਨੇ ਬਾਰ੍ਹਵੀਂ ਸ਼੍ਰੇਣੀ ਦੀ ...
ਕਲਾਨੌਰ, 23 ਜੁਲਾਈ (ਪੁਰੇਵਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ ਐਲਾਨੇ ਗਏ ਬਾਰਵੀਂ ਜਮਾਤ ਦੇ ਨਤੀਜਿਆਂ 'ਚ ਸਥਾਨਕ ਗਿਆਨ ਸਾਗਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀਆਂ ਲੜਕੀਆਂ ਅੰਕਾਂ 'ਚ ਲੜਕਿਆਂ ਨਾਲੋਂ ਮੋਹਰੀ ਰਹੀਆਂ ਹਨ | ਇਸ ਸਬੰਧੀ ਸਕੂਲ ਪਿ੍ੰਸੀਪਲ ...
ਪੰਜਗਰਾਈਆਂ, 23 ਜੁਲਾਈ (ਬਲਵਿੰਦਰ ਸਿੰਘ)-ਜ਼ਮੀਨੀ ਪਾਣੀ ਦੇ ਪੱਧਰ ਨੂੰ ਹੇਠਾਂ ਡਿੱਗਣ ਤੋਂ ਬਚਾਉਣ ਲਈ ਅਤੇ ਕੋਰੋਨਾ ਵਾਇਰਸ ਮਹਾਂਮਾਰੀ ਦੇ ਚਲਦਿਆਂ, ਝੋਨੇ ਦੀ ਲਵਾਈ ਲਈ ਮਜ਼ਦੂਰਾਂ ਦੀ ਘਾਟ ਨੂੰ ਮੁੱਖ ਰੱਖਦਿਆਂ ਪਿੰਡ ਪੰਜਗਰਾਈਆਂ ਦੇ ਬੀਰਪਾਲ ਸਿੰਘ ਹੇਅਰ, ...
ਕਲਾਨੌਰ, 23 ਜੁਲਾਈ (ਪੁਰੇਵਾਲ)-ਭਾਰਤ-ਪਾਕਿ ਕੌਮਾਂਤਰੀ ਸਰਹੱਦ 'ਤੇ ਸਥਿਤ ਪੱਛੜੇ ਪਿੰਡਾਂ ਦੇ ਸੈਂਕੜੇ ਬੱਚਿਆਂ ਨੂੰ ਆਧੁਨਿਕ ਢੰਗ ਨਾਲ ਮਿਆਰੀ ਸਿੱਖਿਆ ਮੁਹੱਈਆ ਕਰਵਾ ਕੇ ਇਲਾਕੇ 'ਚ ਨਵੀਆਂ ਪੈੜਾਂ ਪਾ ਰਹੇ ਸੰਤ ਬਾਬਾ ਹਜ਼ਾਰਾ ਸਿੰਘ ਸੀਨੀਅਰ ਸੈਕੰਡਰੀ ਅਕੈਡਮੀ ...
ਬਟਾਲਾ, 23 ਜੁਲਾਈ (ਕਾਹਲੋਂ)-ਬੀਤੇ ਦਿਨੀਂ ਸ਼ਹੀਦ ਭਗਤ ਸਿੰਘ ਕਾਲਜ ਆਫ਼ ਐਜੂਕੇਸ਼ਨ ਕੈਰੋਂ ਪੱਟੀ ਵਲੋਂ ਅੰਤਰ ਕਾਲਜ ਆਨਲਾਈਨ ਪ੍ਰਤੀਯੋਗਤਾ ਕਰਵਾਈ ਗਈ, ਜਿਸ ਵਿਚ ਵਿਦਿਆਰਥੀਆਂ ਨੂੰ ਕੋਵਿਡ-19 ਤੋਂ ਬਾਅਦ ਦੇ ਕਲਾਸ ਰੂਮ ਨੂੰ ਚਿਤਵਦਿਆ ਪੋਸਟਰ ਬਣਾਉਣਾ ਸੀ | ...
ਬਟਾਲਾ, 23 ਜੁਲਾਈ (ਕਾਹਲੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਦੇ ਨਤੀਜਿਆਂ ਵਿਚ ਆਰ.ਆਰ. ਬਾਵਾ ਡੀ.ਏ.ਵੀ. ਕਾਲਜੀਏਟ ਲੜਕੀਆਂ ਸੀ: ਸੈਕੰ: ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ | ਪਿ੍ੰ: ਨੀਰੂ ਚੱਢਾ ਨੇ ਕਿਹਾ ਕਿ ਨਾਨ ਮੈਡੀਕਲ 'ਚ ਅਵਨੀਤ ਕੌਰ ਨੇ 96 ਫ਼ੀਸਦੀ ...
ਘੁਮਾਣ, 23 ਜੁਲਾਈ (ਬੰਮਰਾਹ)-ਨਜ਼ਦੀਕੀ ਪਿੰਡ ਭੱਟੀਵਾਲ ਵਿਖੇ ਗੰਦੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਪਿੰਡ ਵਾਸੀ ਕਾਫੀ ਪ੍ਰੇਸ਼ਾਨ ਹਨ | ਇਸ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਰ ਕੇ ਸ਼੍ਰੋਮਣੀ ਭਗਤ ਨਾਮਦੇਵ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਖੂਹ ਸਾਹਿਬ ਨੂੰ ਜਾਣ ...
ਕਾਹਨੂੰਵਾਨ, 23 ਜੁਲਾਈ (ਹਰਜਿੰਦਰ ਸਿੰਘ ਜੱਜ)-ਸਥਾਨਕ ਸ. ਸੀ. ਸੈਕੰ. ਸਕੂਲ ਲੜਕੇ ਕਾਹਨੂੰਵਾਨ ਦੇ ਸਾਇੰਸ ਗਰੁੱਪ ਵਿਚੋਂ ਬਾਰ੍ਹਵੀਂ ਜਮਾਤ ਦੇ ਐਲਾਨੇ ਗਏ ਨਤੀਜੇ ਵਿਚ ਪੰਜਾਬ ਅਤੇ ਜ਼ਿਲ੍ਹੇ ਭਰ ਵਿਚ ਚੰਗੀਆਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਅਤੇ ਪਿ੍ੰ: ...
ਡਮਟਾਲ, 23 ਜੁਲਾਈ (ਰਾਕੇਸ਼ ਕੁਮਾਰ)-ਥਾਣਾ ਡਮਟਾਲ ਦੇ ਅਧੀਨ ਪੈਂਦੇ ਪਿੰਡ ਟਿੱਪਰੀ ਵਿਚ ਇਕ 26 ਸਾਲਾ ਨੌਜਵਾਨ ਨੇ ਆਪਣੇ ਹੀ ਘਰ ਵਿਚ ਪੱਖੇ ਨਾਲ ਲਟਕ ਕੇ ਆਪਣੀ ਜੀਵਨ ਲੀਲ੍ਹਾ ਖ਼ਤਮ ਕਰ ਲਈ | ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਡਮਟਾਲ ਦੇ ਇੰਚਾਰਜ ਹਰੀਸ਼ ...
ਪਠਾਨਕੋਟ, 23 ਜੁਲਾਈ (ਚੌਹਾਨ)-ਥਾਣਾ ਡਵੀਜ਼ਨ ਨੰਬਰ-1 ਨੇ ਗਸ਼ਤ ਅਤੇ ਚੈਕਿੰਗ ਦੌਰਾਨ ਸੰਦੀਪ ਸਿੰਘ ਰਾਣਾ ਨਿਵਾਸੀ ਢਾਕੀ ਚੌਾਕ ਪਠਾਨਕੋਟ ਅਤੇ ਅਰਪਨ ਕੁਮਾਰ ਸਮਰਿਆ ਢਾਕੀ ਚੌਾਕ ਪਠਾਨਕੋਟ ਨੰੂ ਅੱਧੀ ਰਾਤ ਡਲਹੌਜ਼ੀ ਰੋਡ ਪਠਾਨਕੋਟ ਵਿਖੇ ਘੁੰਮਦਿਆਂ ਕਾਬੂ ਕੀਤਾ ਹੈ | ...
ਪਠਾਨਕੋਟ, 23 ਜੁਲਾਈ (ਚੌਹਾਨ)-ਐੱਸ.ਐੱਸ.ਪੀ. ਦੀਪਕ ਹਿਲੋਰੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪਠਾਨਕੋਟ ਵਿਚ ਕੋਵਿਡ-19 ਮਹਾਂਮਾਰੀ ਤੋਂ ਬਚਣ ਲਈ ਪੰਜਾਬ ਸਰਕਾਰ ਵਲੋਂ ਜਾਰੀ ਹੋਈਆਂ ਹਦਾਇਤਾਂ ਦੀ ਉਲੰਘਣਾ ਕਰਕੇ 5 ਵਿਅਕਤੀਆਂ ਤੋਂ ਵੱਧ ਇਕੱਠੇ ਬੈਠ ਕੇ ਘਰ ਵਿਚ ...
ਪਠਾਨਕੋਟ, 23 ਜੁਲਾਈ (ਚੌਹਾਨ)-ਪਿਛਲੇ ਕੁਝ ਸਮੇਂ ਤੋਂ ਪਠਾਨਕੋਟ ਸ਼ਹਿਰ ਵਿਚ ਹੋ ਰਹੀਆਂ ਚੋਰੀਆਂ ਅਤੇ ਖੋਹ ਦੀਆਂ ਵਾਰਦਾਤਾਂ ਨੰੂ ਟਰੇਸ ਕਰਨ ਲਈ ਐਸ.ਐਸ.ਪੀ. ਪਠਾਨਕੋਟ ਨੇ ਡੀ.ਐਸ.ਪੀ. ਸਿਟੀ ਪਠਾਨਕੋਟ, ਐਸ.ਐਚ.ਓ. ਥਾਣਾ ਡਵੀਜ਼ਨ ਨੰਬਰ-2 ਅਤੇ ਐਸ.ਐਚ.ਓ. ਨੰਗਲਭੂਰ ਪਠਾਨਕੋਟ ...
ਪਠਾਨਕੋਟ, 23 ਜੁਲਾਈ (ਆਰ. ਸਿੰਘ)-ਨਗਰ ਨਿਗਮ ਪਠਾਨਕੋਟ ਵਲੋਂ ਕੂੜੇ ਤੋਂ ਖਾਦ ਤਿਆਰ ਕਰਨ ਲਈ ਏਅਰ ਫੋਰਸ ਸਟੇਸ਼ਨ ਪਠਾਨਕੋਟ ਵਿਖੇ ਪ੍ਰਦਰਸ਼ਨ ਕੀਤਾ ਗਿਆ ਅਤੇ ਗਿੱਲੇ ਕੂੜੇ ਤੋਂ ਖਾਦ ਤਿਆਰ ਕਰਨ ਲਈ ਵਿਸ਼ੇਸ਼ ਜਾਣਕਾਰੀ ਦਿੱਤੀ ਗਈ | ਸਰਕਾਰ ਵਲੋਂ ਸ਼ਹਿਰਾਾ ਵਿਚ ...
ਬਮਿਆਲ, 23 ਜੁਲਾਈ (ਰਾਕੇਸ਼ ਸ਼ਰਮਾ)-ਭਾਰਤ-ਪਾਕਿਸਤਾਨ ਸਰਹੱਦ ਨੇੜੇ ਬਮਿਆਲ ਦੇ ਕਰੀਬ ਹੋ ਰਹੀ ਨਾਜਾਇਜ਼ ਮਾਈਨਿੰਗ ਕਾਰਨ ਸਰਹੱਦੀ ਇਲਾਕੇ ਦੇ ਲੋਕਾਂ ਲਈ ਭਾਰੀ ਮੁਸੀਬਤਾਂ ਪੈਦਾ ਹੋ ਸਕਦੀਆਂ ਹਨ, ਕਿਉਂਕਿ ਇਹ ਖੇਤਰ ਭਾਰਤ-ਪਾਕਿਸਤਾਨ ਸਰਹੱਦ ਦੇ ਬਿਲਕੁਲ ਕਰੀਬ ਹੋਣ ...
ਪਠਾਨਕੋਟ, 23 ਜੁਲਾਈ (ਆਰ. ਸਿੰਘ)-ਪਠਾਨਕੋਟ ਵਿਖੇ ਕੋਵਿਡ-19 ਮਹਾਂਮਾਰੀ ਦੇ ਕਾਰਨ ਲਗਪਗ ਤਿੰਨ ਮਹੀਨਿਆਂ ਤੋਂ ਬੰਦ ਪਈ ਮਿੰਨੀ ਬੱਸ ਰੋਡਵੇਜ਼ ਦੁਆਰਾ ਸ਼ੁਰੂ ਕੀਤੀ ਗਈ ਹੈ | ਇਸ ਵਿਚ ਪਠਾਨਕੋਟ ਤੋਂ ਬਮਿਆਲ ਤੱਕ ਰੋਜ਼ਾਨਾ ਪੰਜ ਰੂਟ ਚਲਾਏ ਜਾ ਰਹੇ ਹਨ | ਪਰ ਮਿੰਨੀ ਬੱਸ ...
ਪਠਾਨਕੋਟ, 23 ਜੁਲਾਈ (ਆਰ. ਸਿੰਘ)-ਪੰਜਾਬ ਰੋਡਵੇਜ਼ ਪਨਬੱਸ ਠੇਕੇਦਾਰ ਵਰਕਸ ਯੂਨੀਅਨ ਵਲੋਂ ਪ੍ਰਧਾਨ ਸੁਖਵਿੰਦਰ ਸਿੰਘ ਅਤੇ ਜਨਰਲ ਸਕੱਤਰ ਕਮਲ ਜੋਤੀ ਦੀ ਅਗਵਾਈ ਹੇਠ ਰੋਡਵੇਜ਼ ਡੀਪੂ ਪਠਾਨਕੋਟ ਵਿਖੇ ਗੇਟ ਰੈਲੀ ਕੀਤੀ ਗਈ | ਪ੍ਰਧਾਨ ਸੁਖਵਿੰਦਰ ਸਿੰਘ ਨੇ ਦੱਸਿਆ ਕਿ ...
ਪਠਾਨਕੋਟ, 23 ਜੁਲਾਈ (ਆਰ. ਸਿੰਘ)-ਨਗਰ ਨਿਗਮ ਪਠਾਨਕੋਟ ਵਲੋਂ ਨਿੱਤ ਦਿਨ ਕੀਤੇ ਜਾ ਰਹੇ ਪਠਾਨਕੋਟ ਸ਼ਹਿਰ ਦੀ ਸਾਫ਼ ਸਫ਼ਾਈ ਦੇ ਦਾਅਵੇ ਉਦੋਂ ਖੋਖਲੇ ਹੁੰਦੇ ਦਿਖਾਈ ਦਿੱਤੇ ਜਦੋਂ ਮੁਹੱਲਾ ਕਬੀਰ ਨਗਰ, ਭਦਰੋਆ, ਨੱਥੂ ਨਗਰ, ਮਾਡਲ ਟਾਊਨ, ਸਰਾਈਾ ਮੁਹੱਲਾ ਅਤੇ ਭੁੱਲਾ ਚੌਕ ...
ਸ਼ਾਹਪੁਰ, 23 ਜੁਲਾਈ (ਰਣਜੀਤ ਸਿੰਘ)-ਮੁਲਾਜ਼ਮ ਆਗੂਆਂ ਵਲੋਂ ਪੰਜਾਬ ਸਰਕਾਰ ਿਖ਼ਲਾਫ਼ ਮਟਕੇ ਤੋੜਨ ਦਾ ਸ਼ੁਰੂ ਕੀਤਾ ਗਿਆ ਸੰਘਰਸ਼ ਅੱਜ ਚੌਥੇ ਦਿਨ ਵੀ ਜਾਰੀ ਰਿਹਾ | ਰਣਜੀਤ ਸਾਗਰ ਡੈਮ ਤੇ ਸ਼ਾਹਪੁਰ ਕੰਢੀ ਡੈਮ ਦੀ ਸਾਂਝੀ ਸੰਘਰਸ਼ ਕਮੇਟੀ ਵਲੋਂ ਸੀਨੀਅਰ ਆਗੂ ਰਵਿੰਦਰ ...
ਪਠਾਨਕੋਟ, 23 ਜੁਲਾਈ (ਚੌਹਾਨ)-ਸ਼ਹੀਦ ਮੱਖਣ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਦੀ 12ਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਇਕ ਵਾਰ ਫਿਰ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਉਂਦੇ ਹੋਏ ਸਾਬਤ ਕਰ ਦਿੱਤਾ ਹੈ ਕਿ ਸਕੂਲ ਦੀਆਂ ਵਿਦਿਅਰਥਣਾਂ ਕਿਸੇ ਤੋਂ ...
ਪਠਾਨਕੋਟ, 23 ਜੁਲਾਈ (ਚੌਹਾਨ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ 12ਵੀਂ ਜਮਾਤ ਦੇ ਜ਼ਿਲ੍ਹਾ ਪਠਾਨਕੋਟ ਟਾਪਰ ਕਨਿਕਾ ਸ਼ਰਮਾ ਨੰੂ ਪਠਾਨਕੋਟ ਦੇ ਵਿਧਾਇਕ ਅਮਿਤ ਵਿਜ ਨੇ ਵਿਸ਼ੇਸ਼ ਰੂਪ 'ਚ ਸਨਮਾਨਿਤ ਕੀਤਾ | ਉਨ੍ਹਾਂ ਟਾਪਰ ਕਨਿਕਾ ਸ਼ਰਮਾ ਨੰੂ 11 ਹਜ਼ਾਰ ਨਕਦ ਅਤੇ ਤੋਹਫੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX