ਅੰਮਿ੍ਤਸਰ, 23 ਜੁਲਾਈ (ਹਰਮਿੰਦਰ ਸਿੰਘ)-ਬੀਤੇ ਦਿਨੀ ਨਗਰ ਨਿਗਮ ਦੀ ਆਟੋ ਵਰਕਸ਼ਾਪ ਮੁਲਾਜਮਾਂ ਤੇ ਐਕਸੀਅਨ ਦਰਮਿਆਨ ਹੋਏ ਤਕਰਾਰ ਨੂੰ ਸ਼ਾਂਤ ਕਰਵਾਉਣ ਲਈ ਨਿਗਮ ਕਮਿਸ਼ਨਰ ਮੈਡਮ ਕੋਮਲ ਮਿੱਤਲ ਵਲੋਂ ਦੋਵਾ ਧਿਰਾਂ ਮੁਲਾਜ਼ਮ ਆਗੂ ਆਸ਼ੂ ਨਾਹਰ ਅਤੇ ਐਕਸੀਅਨ ਵਿਜੇ ...
ਅੰਮਿ੍ਤਸਰ, 23 ਜੁਲਾਈ (ਜਸਵੰਤ ਸਿੰਘ ਜੱਸ)-ਗੁਰੂ ਘਰ ਦੇ ਇਕ ਸ਼ਰਧਾਲੂ ਪਰਿਵਾਰ ਵਲੋਂ ਗੁਰਦੁਆਰਾ ਸ਼ਹੀਦਗੰਜ ਬਾਬਾ ਦੀਪ ਸਿੰਘ ਜੀ ਚਾਟੀਵਿੰਡ ਚੌਕ ਦੀ ਅੰਦਰਲੀ ਪ੍ਰਕਾਸ਼ ਅਸਥਾਨ ਵਾਲੀ ਮੁੱਖ ਇਮਾਰਤ ਵਿਖੇ ਲਗਾਉਣ ਲਈ ਸ਼ਰਧਾ ਸਹਿਤ 31 ਤੋਲੇ ਸੋਨੇ ਨਾਲ ਮੜਿਆ ਸੋਨ ...
ਅੰਮਿ੍ਤਸਰ, 23 ਜੁਲਾਈ (ਅਜੀਤ ਬਿਊਰੋ)-ਅੰਮਿ੍ਤਸਰ 'ਚ ਕੋਰੋਨਾ ਦਾ ਪ੍ਰਕੋਪ ਵਧਦਾ ਜਾ ਰਿਹਾ ਹੈ | ਬੀਤੇ ਦਿਨ ਕੇਂਦਰੀ ਜੇਲ੍ਹ ਅੰਮਿ੍ਤਸਰ ਦੇ ਮੈਡੀਕਲ ਅਫਸਰ ਡਾ: ਸੁਧੀਰ ਅਰੋੜਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਸੀ | ਅੱਜ ਡਿਪਟੀ ਸੁਪਰਡੈਂਟ ਬਲਜੀਤ ਸਿੰਘ ਵੈਦ, ...
ਅੰਮਿ੍ਤਸਰ, 23 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਹਾਲ ਹੀ 'ਚ ਐਲਾਨੇ 12ਵੀਂ ਜਮਾਤ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਜ਼ਿਲ੍ਹੇ 'ਚੋਂ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਜ਼ਿਲ੍ਹਾ ...
ਅਜਨਾਲਾ, 23 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਸ਼ਹਿਰ ਦੀ ਭਗਤ ਨਾਮਦੇਵ ਕਾਲੋਨੀ 'ਚ ਰਹਿਣ ਵਾਲੇ ਥਾਣੇਦਾਰ ਦੀ ਕੋਰੋਨਾ ਵਾਇਰਸ ਦੀ ਰਿਪੋਰਟ ਪਾਜ਼ੀਟਿਵ ਆਈ ਹੈ ਜਦ ਕਿ ਦੋ ਦਿਨ ਪਹਿਲਾਂ ਸਿਵਲ ਹਸਪਤਾਲ ਤੋਂ ਟੈਸਟ ਕਰਵਾਉਣ ਵਾਲੇ ਸਬ-ਡਵੀਜ਼ਨ ਅਜਨਾਲਾ ਦੇ ਡੀ. ...
ਰਾਜਾਸਾਂਸੀ, 23 ਜੁਲਾਈ (ਹਰਦੀਪ ਸਿੰਘ ਖੀਵਾ)-ਪੁਲਿਸ ਥਾਣਾ ਕੰਬੋਅ ਵਲੋਂ ਜ਼ਮੀਨੀ ਝਗੜੇ ਨੂੰ ਲੈ ਕੇ ਇਕ ਔਰਤ ਦੀ ਕੁੱਟਮਾਰ ਕਰ ਕੇ ਗੰਭੀਰ ਜ਼ਖ਼ਮੀ ਕਰਨ 'ਤੇ ਪੁਲਿਸ ਵਲੋਂ ਪੀੜਤ ਔਰਤ ਦੇ ਬਿਆਨ 'ਤੇ ਇਕ ਔਰਤ ਸਮੇਤ 4 ਹੋਰ ਵਿਅਕਤੀਆਂ 'ਤੇ ਮੁਕੱਦਮਾ ਦਰਜ ਕੀਤਾ ਗਿਆ | ਇਸ ...
ਅੰਮਿ੍ਤਸਰ, 23 ਜੁਲਾਈ (ਹਰਜਿੰਦਰ ਸਿੰਘ ਸ਼ੈਲੀ)-ਅੰਮਿ੍ਤਸਰ ਰੇਲਵੇ ਸਟੇਸ਼ਨ 'ਤੇ ਸਥਿਤ ਰਾਜ ਰੇਲਵੇ ਪੁਲਿਸ (ਜੀ. ਆਰ. ਪੀ.) ਵਲੋਂ ਇਰਾਦਾ ਕਤਲ ਦੇ ਮਾਮਲੇ 'ਚ 1 ਵਿਅਕਤੀ ਨੂੰ ਕਾਬੂ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ | ਇਸ ਬਾਰੇ ਜੀ. ਆਰ. ਪੀ. ਥਾਣੇ ਦੇ ਮੁਖੀ ਇੰਸਪੈਕਟਰ ...
ਰਈਆ, 23 ਜੁਲਾਈ (ਸ਼ਰਨਬੀਰ ਸਿੰਘ ਕੰਗ)-ਰਈਆ ਪੁਲਿਸ ਨੇ ਚਰਨ ਸਿੰਘ ਭਲਵਾਨ ਚੌਕੀ ਇੰਚਾਰਜ ਰਈਆ ਦੀ ਅਗਵਾਈ ਹੇਠ ਇਕ ਦੇਸੀ ਕੱਟਾ, ਤਿੰਨ ਜ਼ਿੰਦਾ ਰੌਾਦ ਤੇ 490 ਨਸ਼ੀਲੀਆਂ ਗੋਲੀਆਂ ਸਮੇਤ ਦੋ ਨੌਜਵਾਨਾਂ ਨੂੰ ਕਾਬੂ ਕਰਨ ਦਾ ਸਮਾਚਾਰ ਹੈ | ਪੁਲਿਸ ਚੌਕੀ ਰਈਆ ਵਿਖੇ ਕੀਤੀ ...
ਮਜੀਠਾ, 23 ਜੁਲਾਈ (ਸਹਿਮੀ)-ਪੁਲਿਸ ਥਾਣਾ ਮਜੀਠਾ ਵਲੋਂ 315 ਬੋਰ ਦੇ ਦੇਸੀ ਪਸਤੌਲ ਤੇ 3 ਜ਼ਿੰਦਾ ਕਾਰਤੂਸਾਂ ਸਮੇਤ 2 ਨੂੰ ਕਾਬੂ ਕਰਨ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵਲੋਂ ਭੈੜੇ ਅਨਸਰਾਂ ਿਖ਼ਲਾਫ਼ ਵਿੱਢੀ ਗਈ ਮੁਹਿੰਮ ਤਹਿਤ ਐਸ. ਐਸ. ਪੀ. ਅੰਮਿ੍ਤਸਰ ...
ਅੰਮਿ੍ਤਸਰ, 23 ਜੁਲਾਈ (ਜੱਸ)-ਅਕਾਲੀ ਜਥਾ (ਬਾਦਲ) ਅੰਮਿ੍ਤਸਰ ਸ਼ਹਿਰੀ ਦੇ ਸਾਬਕਾ ਮੀਤ ਪ੍ਰਧਾਨ ਹਰਪ੍ਰੀਤ ਸਿੰਘ ਭਾਟੀਆ, ਜੋ ਕਿ 2015 'ਚ ਆਪਣੇ ਸਾਥੀਆਂ ਸਮੇਤ ਅਕਾਲੀ ਜਥੇ ਤੋਂ ਅਸਤੀਫਾ ਦੇ ਕੇ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋ ਗਏ ਸਨ, ਨੇ ਕਿਹਾ ਹੈ ਸ੍ਰੀ ਕੇਜਰੀਵਾਲ ਨੇ ...
ਰਈਆ, 23 ਜੁਲਾਈ (ਸ਼ਰਨਬੀਰ ਸਿੰਘ ਕੰਗ)-ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਮੈਮੋਰੀਅਲ ਕਾਲਜ ਫਾਰ ਵਿਮੈਨ ਰਈਆ ਦੇ ਅੰਗਰੇਜ਼ੀ ਵਿਭਾਗ ਦੇ ਮੁਖੀ ਅਸਿਸਟੈਂਟ ਪ੍ਰੋ: ਵਰਿੰਦਰ ਕੌਰਅਤੇ ਅਸਿਸਟਾੈਟ ਪ੍ਰੋ: ਇੰਦਰਪਾਲ ਕੌਰ ਵਲੋਂ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ...
ਅੰਮਿ੍ਤਸਰ, 23 ਜੁਲਾਈ (ਜਸਵੰਤ ਸਿੰਘ ਜੱਸ)-ਅੰਮਿ੍ਤਸਰ ਵਿਕਾਸ ਮੰਚ ਦੇ ਸਰਪ੍ਰਸਤ ਡਾ ਚਰਨਜੀਤ ਸਿੰਘ ਗੁਮਟਾਲਾ ਨੇ ਜਥੇਦਾਰ ਅਕਾਲ ਤਖ਼ਤ, ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਤੇ ਮੁੱਖ ਮੰਤਰੀ ਪੰਜਾਬ ਨੂੰ ਵੱਖ-ਵੱਖ ਪੱਤਰ ਲਿਖ ਕੇ 2018 'ਚ ਵਿਸਾਖੀ ਦੇ ਜਥੇ ਨਾਲ ਪਾਕਿਸਤਾਨ ਜਾ ...
ਅੰਮਿ੍ਤਸਰ, 23 ਜੁਲਾਈ (ਜਸਵੰਤ ਸਿੰਘ ਜੱਸ)-ਜੱਗ ਆਸਰਾ ਗੁਰੂ ਓਟ 'ਜਾਗੋ' ਪਾਰਟੀ ਦੇ ਪ੍ਰਧਾਨ ਤੇ ਦਿੱਲੀ ਸਿੱਖ ਗੁ: ਪ੍ਰ: ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੇ ਕਿਹਾ ਹੈ ਕਿ ਬਾਦਲ ਪਰਿਵਾਰ ਸ਼ੋ੍ਰਮਣੀ ਗੁ: ਪ੍ਰ: ਕਮੇਟੀ ਦੀਆਂ ਚੋਣਾਂ ਜਾਣ ਬੁੱਝ ਕੇ ਨਹੀਂ ਕਰਵਾ ਰਿਹਾ ਕਿਉਂਕਿ ਉਸ ਨੂੰ ਡਰ ਹੈ ਕਿ ਇਸ ਵਾਰ ਦੀਆਂ ਚੋਣਾਂ 'ਚ ਉਨ੍ਹਾਂ ਦਾ ਭੋਗ ਪੈ ਜਾਵੇਗਾ, ਪਰ ਉਸ ਤੋਂ ਪਹਿਲਾਂ ਹੀ ਅਸੀਂ ਦਿੱਲੀ 'ਚ ਫਰਵਰੀ 2021 ਦੀਆਂ ਗੁ: ਕਮੇਟੀ ਦੀਆਂ ਹੋਣ ਵਾਲੀਆਂ ਚੋਣਾਂ 'ਚ ਅਕਾਲੀ ਦਲ ਬਾਦਲ ਦਾ ਭੋਗ ਪਾ ਦਿਆਂਗੇ | ਅੱਜ ਇਥੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਪੁੱਜੇ ਸ: ਜੀ. ਕੇ. ਨੇ ਕਿਹਾ ਕਿ ਸ੍ਰੀ ਗੁਰੂ ਗੰ੍ਰਥ ਸਾਹਿਬ ਦੇ 267 ਪਾਵਨ ਸਰੂਪਾਂ ਦਾ ਰਿਕਾਰਡ 'ਚੋਂ ਗੁੰਮ ਹੋਣ ਤੋਂ ਵੱਡਾ ਕੋਈ ਅਨਰਥ ਨਹੀਂ ਹੋ ਸਕਦਾ | ਉਨ੍ਹਾਂ ਕਿਹਾ ਕਿ ਉਹ ਜਥੇਦਾਰ ਵਲੋਂ ਕਰਵਾਈ ਜਾਂਚ 'ਤੇ ਕਿੰਤੂ ਪ੍ਰੰਤੂ ਨਹੀਂ ਕਰ ਸਕਦੇ, ਪਰ ਸ਼ੋ੍ਰਮਣੀ ਕਮੇਟੀ ਨੂੰ ਇਸ ਗ਼ੰਭੀਰ ਮਾਮਲੇ ਦੀ ਜਾਂਚ ਕਰਾਉਣ ਤੋਂ ਪਹਿਲਾਂ ਪੁਲਿਸ ਕੋਲ ਐੱਫ. ਆਈ. ਆਰ. ਦਰਜ ਹੋਣੀ ਚਾਹੀਦੀ ਸੀ ਤਾਂ ਕਿ ਨਿਰਪੱਖ ਜਾਂਚ ਹੋ ਸਕੇ | ਉਨ੍ਹਾਂ ਕਿਹਾ ਕਿ ਉਹ ਜਲਦ ਹੀ ਆਪਣੀ ਪਾਰਟੀ ਵਲੋਂ ਐੱਫ. ਆਈ. ਆਰ. ਦਰਜ ਕਰਾਉਣਗੇ | ਉਨ੍ਹਾਂ ਸੁਖਬੀਰ ਸਿੰਘ ਬਾਦਲ ਤੇ ਮਨਜਿੰਦਰ ਸਿੰਘ ਸਿਰਸਾ 'ਤੇ ਡੇਰਾ ਬੇਅਦਬੀ ਮਾਮਲਿਆਂ ਦੇ ਦੋਸ਼ੀਆਂ ਨੂੰ ਕਥਿਤ ਤੌਰ 'ਤੇ ਬਚਾਉਣ ਦੇ ਵੀ ਦੋਸ਼ ਲਾਏ | ਉਨ੍ਹਾਂ ਕਿਹਾ ਕਿ ਅਕਾਲੀ ਦਲ ਕਾਂਗਰਸ ਪਾਰਟੀ ਦੀਆਂ ਨਾਕਾਮੀਆਂ ਦਾ ਵੀ ਪੰਜਾਬ 'ਚ ਫਾਇਦਾ ਨਹੀਂ ਲੈ ਸਕਿਆ |
ਅਜਨਾਲਾ, 23 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ, ਐੱਸ. ਪ੍ਰਸ਼ੋਤਮ)-ਐਮਰਜੈਂਸੀ 'ਚ ਸਿਵਲ ਹਸਪਤਾਲ ਅਜਨਾਲਾ ਤੋਂ ਇਲਾਜ ਕਰਵਾਉਣ ਆਏ ਬੀ. ਐਸ. ਐਫ. 73 ਬਟਾਲੀਅਨ ਦੇ ਇਕ ਜਵਾਨ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਇਲਾਜ ਕਰਨ ਵਾਲੀਆਂ ਸਟਾਫ ਨਰਸਾਂ ਨੂੰ ਘਰ 'ਚ ...
ਅਜਨਾਲਾ, 23 ਜੁਲਾਈ (ਐਸ. ਪ੍ਰਸ਼ੋਤਮ)-ਇਥੇ ਬੀ. ਡੀ. ਪੀ. ਓ. ਦਫਤਰੀ ਕੰਪਲੈਕਸ ਵਿਖੇ ਸੀਟੂ ਦੇ ਸੂਬਾ ਸਕੱਤਰ ਕਾ. ਸੁੱਚਾ ਸਿੰਘ ਅਜਨਾਲਾ, ਕੁੱਲ ਹਿੰਦ ਖੇਤ ਮਜਦੂਰ ਯੂਨੀਅਨ ਦੇ ਜ਼ਿਲ੍ਹਾ ਆਗੂ ਲਖਬੀਰ ਸਿੰਘ ਕੋਹਾਲੀ, ਕੁੱਲ ਹਿੰਦ ਕਿਸਾਨ ਸਭਾ ਦੇ ਜ਼ਿਲਾ੍ਹ ਪ੍ਰਧਾਨ ਦਰਬਾਰਾ ...
ਖ਼ਾਸਾ, 23 ਜੁਲਾਈ (ਗੁਰਨੇਕ ਸਿੰਘ ਪੰਨੂੰ)-ਸਿੱਖ ਫੈਡਰੇਸ਼ਨ ਆਫ਼ ਪੰਜਾਬ ਦੇ ਪ੍ਰਧਾਨ ਗੁਰਜੀਤ ਸਿੰਘ ਬਿੱਟੂ ਚੱਕ ਮੁਕੰਦ ਨੇ ਕਿਹਾ ਕਿ ਸਿੱਖ ਕੌਮ ਦੀ ਚੜ੍ਹਦੀ ਕਲਾ ਵਾਸਤੇ ਤੇ ਨੌਜਵਾਨਾਂ ਨੂੰ ਧਰਮ ਪ੍ਰਚਾਰ ਕਰਨ ਲਈ ਇਕ ਮਾਲਾ 'ਚ ਪਰੋਕੇ ਰੱਖਣ ਹਿਤ ਆਲ ਇੰਡੀਆ ਸਿੱਖ ...
ਅੰਮਿ੍ਤਸਰ, 23 ਜੁਲਾਈ (ਰੇਸ਼ਮ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਬਲਬੀਰ ਸਿੰਘ ਮੁੱਛਲ ਨੇ ਇਥੇ ਆਈ. ਜੀ. ਬਾਰਡਰ ਰੇਂਜ ਨੂੰ ਦਿੱਤੀ ਲਿਖਤ ਸ਼ਿਕਾਇਤ 'ਚ ਮੰਗ ਕੀਤੀ ਹੈ ਕਿ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਇਕ ਦੁਕਾਨਦਾਰ ...
ਛੇਹਰਟਾ, 23 ਜੁਲਾਈ (ਪੱਤਰ ਪ੍ਰੇਰਕ)-ਸ਼੍ਰੋਮਣੀ ਅਕਾਲੀ ਦਲ ਬਾਦਲ ਐਸ. ਸੀ. ਵਿੰਗ ਦੇ ਕੌਮੀ ਪ੍ਰਧਾਨ ਤੇ ਸਾਬਕਾ ਕੈਬਨਿਟ ਵਜੀਰ ਜਥੇ: ਗੁਲਜਾਰ ਸਿੰਘ ਰਣੀਕੇ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੀਟਿੰਗ ਕੀਤੀ ਤੇ ਉਨ੍ਹਾਂ ਨੂੰ ਵਿਧਾਨ ਸਭਾ ਹਲਕਾ ਅਟਾਰੀ ਦੇ ...
ਅੰਮਿ੍ਤਸਰ, 23 ਜੁਲਾਈ (ਹਰਮਿੰਦਰ ਸਿੰਘ)-ਕੇਂਦਰ ਸਰਕਾਰ ਦੇ ਹਿਰਦੇ ਪ੍ਰੋਜੈਕਟ ਤਹਿਤ ਸੀ. ਪੀ. ਡਬਲਿਊ. ਡੀ ਵਲੋਂ ਪੁਰਾਣੇ ਸ਼ਹਿਰ ਦੀ ਚਾਰਦੀਵਾਰੀ 'ਚ ਸਥਿਤ ਪੁਰਾਤਨ ਵਿਰਾਸਤੀ ਮਾਰਗਾਂ ਦੀ ਹੋਂਦ ਨੂੰ ਬਚਾਏ ਰੱਖਣ ਲਈ ਕਰੀਬ 6 ਕਰੋੜ ਦੀ ਲਾਗਤ ਨਾਲ ਗੇਟਾਂ ਦੀ ਕਰਵਾਈ ਗਈ ...
ਅਜਨਾਲਾ, 23 ਜੁਲਾਈ (ਐਸ. ਪ੍ਰਸ਼ੋਤਮ, ਗੁਰਪ੍ਰੀਤ ਸਿੰਘ ਢਿਲੋਂ)-ਨਗਰ ਪੰਚਾਇਤ ਅਜਨਾਲਾ ਦੀਆਂ ਪ੍ਰਸਤਾਵਿਤ ਚੋਣਾਂ ਦੀਆਂ ਮੁੱਢਲੀਆਂ ਸਰਗਰਮੀਆਂ ਆਰੰਭਦਿਆਂ ਹਲਕਾ ਵਿਧਾਇਕ ਤੇ ਸਥਾਨਕ ਸਰਕਾਰਾਂ ਵਿਭਾਗ ਵਿਧਾਨਕਾਰ ਸੰਸਦੀ ਕਮੇਟੀ ਪੰਜਾਬ ਚੇਅਰਮੈਨ ਸ: ਹਰਪ੍ਰਤਾਪ ...
ਚੋਗਾਵਾਂ, 23 ਜੁਲਾਈ (ਗੁਰਬਿੰਦਰ ਸਿੰਘ ਬਾਗੀ)-ਮਾਰਕੀਟ ਕਮੇਟੀ ਚੋਗਾਵਾਂ ਦੇ ਚੇਅਰਮੈਨ ਕਸ਼ਮੀਰ ਸਿੰਘ ਖਿਆਲਾ ਦੀ ਅਗਵਾਈ ਹੇਠ ਪਿੰਡਾਂ ਦੇ ਚੋਣਵੇਂ ਪੰਚਾਂ/ਸਰਪੰਚਾਂ ਤੇ ਮੁਹਤਬਰਾਂ ਦੀ ਵਿਸ਼ੇਸ਼ ਮੀਟਿੰਗ ਹੋਈ, ਜਿਸ 'ਚ ਇਸ ਸਰਹੱਦੀ ਮਾਰਕੀਟ ਕਮੇਟੀ ਅਧੀਨ ਆਉਂਦੇ ...
ਅਜਨਾਲਾ, 23 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ, ਐੱਸ. ਪ੍ਰਸ਼ੋਤਮ)-ਐਮਰਜੈਂਸੀ 'ਚ ਸਿਵਲ ਹਸਪਤਾਲ ਅਜਨਾਲਾ ਤੋਂ ਇਲਾਜ ਕਰਵਾਉਣ ਆਏ ਬੀ. ਐਸ. ਐਫ. 73 ਬਟਾਲੀਅਨ ਦੇ ਇਕ ਜਵਾਨ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਇਲਾਜ ਕਰਨ ਵਾਲੀਆਂ ਸਟਾਫ ਨਰਸਾਂ ਨੂੰ ਘਰ 'ਚ ...
ਅੰਮਿ੍ਤਸਰ, 23 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ 'ਚ ਹਿੰਦੂ ਸਭਾ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ 100 ਫੀਸਦੀ ਆਇਆ | ਇਸ ਸਬੰਧੀ ਖੁਸ਼ੀ ਦਾ ਇਜ਼ਹਾਰ ਕਰਦਿਆ ਪਿ੍ੰ: ਵਰਿੰਦਰਪਾਲ ਨੇ ਦੱਸਿਆ ...
ਰਈਆ, 23 ਜੁਲਾਈ (ਸ਼ਰਨਬੀਰ ਸਿੰਘ ਕੰਗ)-ਬਲਾਕ ਕਾਂਗਰਸ ਕਮੇਟੀ ਰਈਆ ਦੇ ਪ੍ਰਧਾਨ ਸਾ: ਸੰਮਤੀ ਮੈਂਬਰ ਮਾਸਟਰ ਸੰਤੋਖ ਸਿੰਘ ਚੀਮਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਸਰਕਾਰ ਵਲੋਂ ਸ਼ੁਰੂ ਕੀਤੀ ਆਯੂਸ਼ਮਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਦਾ ਲਾਭ ਲੈਣ ਲਈ ਇਕ ਜਨਵਰੀ ...
ਅੰਮਿ੍ਤਸਰ, 23 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਨਸੀਹਤ ਦੇਣ ਵਾਲੇ ਬਿਆਨ ਦੀ ਨਿਖੇਧੀ ਕਰਦੇ ਹੋਏ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ...
ਰਮਦਾਸ, 23 ਜੁਲਾਈ (ਜਸਵੰਤ ਸਿੰਘ ਵਾਹਲਾ)-ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਰਮਨ ਕੁਮਾਰ ਜੁਲਕਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਕੈਪਟਨ ਸਰਕਾਰ ਨੇ ਪੰਜਾਬ ਦਾ ਵਿਕਾਸ ਕੀ ਕਰਨਾ ਸੀ ਸਗੋਂ ਵਿਨਾਸ਼ ਹੀ ਕੀਤਾ ਹੈ ਕਿਉਂਕਿ ਸਾਬਕਾ ਮੁੱਖ ਮੰਤਰੀ ...
ਅੰਮਿ੍ਤਸਰ, 23 ਜੁਲਾਈ (ਹਰਮਿੰਦਰ ਸਿੰਘ)-ਅੰਗਰੇਜ਼ ਸਰਕਾਰ ਵਿਰੁੱਧ ਪੰਜਾਬੀਆਂ 'ਤੇ ਦੇਸ਼ ਭਰ ਦੇ ਲੋਕਾਂ ਦੇ ਸਾਂਝੇ ਸੰਘਰਸ਼, ਸਾਂਝੀ ਵਿਰਾਸਤ ਤੇ ਆਜ਼ਾਦੀ ਸੰਗਰਾਮ ਦੇ ਸਾਂਝੇ ਵੱਡੇ ਅਸਥਾਨ ਜਲਿ੍ਹਆਂ ਵਾਲਾ ਬਾਗ਼ ਅੰਮਿ੍ਤਸਰ ਦੇ ਸਾਂਝੇ ਲਹੂ 'ਚ ਗੜੁੱਚ ਇਤਿਹਾਸਕ ...
ਮਾਨਾਂਵਾਲਾ, 23 ਜੁਲਾਈ (ਗੁਰਦੀਪ ਸਿੰਘ ਨਾਗੀ)-ਪੰਜਾਬ ਸਟੇਟ ਖਜ਼ਾਨਾ ਕਰਮਚਾਰੀ ਐਸ਼ੋਸੀਏਸ਼ਨ ਪੰਜਾਬ ਦੇ ਪ੍ਰਧਾਨ ਸੁਖਵਿੰਦਰ ਸਿੰਘ ਸੈਣੀ ਅਤੇ ਸੂਬਾਈ ਜਨਰਲ ਸਕੱਤਰ ਮਨਜਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਪੰਜਾਬ ਸਟੇਟ ਖ਼ਜ਼ਾਨਾ ਪੈਨਸ਼ਨਰ ਐਸੋਸੀਏਸ਼ਨ ਦੀ ਸੂਬਾ ...
ਟਾਂਗਰਾ, 23 ਜੁਲਾਈ (ਹਰਜਿੰਦਰ ਸਿੰਘ ਕਲੇਰ)-ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਹਿਬ ਦੇ ਥਾਣਾ ਖਿਲਚੀਆਂ ਅਧੀਨ ਪੈਂਦੇ ਪਿੰਡ ਭੋਰਛੀ ਰਾਜਪੂਤਾਂ ਦੇ ਰੋਟੀ ਰੋਜ਼ੀ ਦੀ ਖ਼ਾਤਰ ਦੁਬਈ ਵਿਚ ਗਏ ਨੌਜਵਾਨ ਗੁਰਪਿੰਦਰ ਸਿੰਘ ਦੀ ਮੌਤ ਹੋ ਗਈ | ਪੱਤਰਕਾਰਾਂ ਨੂੰ ਜਾਣਕਾਰੀ ...
ਰਈਆ, 23 ਜੁਲਾਈ (ਅਮਨ ਸ਼ਾਲੀਮਾਰ)-ਹਲਕਾ ਬਾਬਾ ਬਕਾਲਾ ਅਧੀਨ ਪੈਂਦੇ ਕਸਬਾ ਰਈਆ ਮੰਡੀ ਜ਼ਿਲ੍ਹਾ ਅੰਮਿ੍ਤਸਰ ਵਿਖੇ ਟਰੱਕ ਐਸੋਸੀਏਸ਼ਨ ਦੀ ਇਕ ਮੀਟਿੰਗ ਹੋਈ | ਜਿਸ 'ਚ ਪ੍ਰਧਾਨ ਬਖ਼ਸ਼ੀਸ਼ ਸਿੰਘ ਔਜਲਾ, ਮੈਂਬਰ ਸਾਹਿਬਾਨ ਹਰਪ੍ਰੀਤ ਸਿੰਘ ਪਟਵਾਰੀ, ਬਲਦੇਵ ਸਿੰਘ ਰੰਧਾਵਾ, ...
ਮਜੀਠਾ, 23 ਜੁਲਾਈ (ਮਨਿੰਦਰ ਸਿੰਘ ਸੋਖੀ)-ਨਗਰ ਕੌਾਸਲ ਮਜੀਠਾ ਅਧੀਨ ਕੰਮ ਕਰਦੇ ਸਾਰੇ ਪੱਕੇ ਤੇ ਕੱਚੇ ਸਫਾਈ ਸੇਵਕਾਂ ਨੇ ਸਮੇਂ ਸਿਰ ਤਨਖ਼ਾਹਾਂ ਨਾ ਮਿਲਣ 'ਤੇ ਅੱਜ 8ਵੇਂ ਦਿਨ ਵੀ ਸ਼ਹਿਰ ਦੀ ਸਫਾਈ ਦਾ ਮੁਕੰਮਲ ਤੌਰ 'ਤੇ ਬਾਈਕਾਟ ਕੀਤਾ | ਸਫਾਈ ਕਰਮਚਾਰੀਆਂ ਨੇ ਗੱਲਬਾਤ ...
ਅੰਮਿ੍ਤਸਰ, 23 ਜੁਲਾਈ (ਹਰਜਿੰਦਰ ਸਿੰਘ ਸ਼ੈਲੀ)-ਪੰਜਾਬ ਤੇ ਚੰਡੀਗੜ੍ਹ ਕਾਲਜ ਟੀਚਰ ਯੂਨੀਅਨ (ਪੀ. ਸੀ. ਸੀ. ਟੀ. ਯੂ.) ਦੇ ਸੱਦੇ 'ਤੇ ਅੰਮਿ੍ਤਸਰ ਜ਼ਿਲ੍ਹੇ ਦੇ ਸਾਰੇ ਕਾਲਜਾਂ ਦੇ ਅਧਿਆਪਕਾਂ ਨੇ ਆਪਣੇ-ਆਪਣੇ ਕਾਲਜਾਂ 'ਚ ਕੋਵਿਡ-19 ਨੂੰ ਧਿਆਨ ਵਿਚ ਰੱਖਦੇ ਹੋਏ ਧਰਨੇ ਲਗਾਏ | ...
ਬਾਬਾ ਬਕਾਲਾ ਸਾਹਿਬ, 23 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-'ਕਾਂਗਰਸ ਸਰਕਾਰ ਦੀਆਂ ਨੀਤੀਆਂ ਹਮੇਸ਼ਾਂ ਹੀ ਪੰਜਾਬ ਦੇ ਕਿਸਾਨ ਵਿਰੋਧੀ ਰਹੀਆਂ ਹਨ, ਹੁਣ ਵੀ ਕਾਂਗਰਸ ਐਮ. ਐਸ. ਪੀ. ਦੇ ਮੁੱਦੇ 'ਤੇ ਗੁੰਮਰਾਹਕੁਨ ਪ੍ਰਚਾਰ ਬੰਦ ਕਰੇ |' ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ...
ਸੁਲਤਾਨਵਿੰਡ, 23 ਜੁਲਾਈ (ਗੁਰਨਾਮ ਸਿੰਘ ਬੁੱਟਰ)-ਹਲਕਾ ਦੱਖਣੀ ਦੇ ਪਿੰਡ ਸੁਲਤਾਨਵਿੰਡ ਵਾਰਡ ਨੰਬਰ 35 ਦੇ ਅਧੀਨ ਆਉਂਦੀ ਪੱਤੀ ਬਲੋਲ ਦੀ ਵਿਖੇ ਸਥਿਤ ਗੁਰਦੁਆਰਾ ਸਾਹਿਬ ਦੇ ਬਾਹਰ ਸੀਵਰੇਜ ਤੇ ਬਾਰਿਸ਼ ਦੇ ਖੜੇ੍ਹ ਗੰਦੇ ਪਾਣੀ ਤੋਂ ਪ੍ਰੇਸ਼ਾਨ ਇਲਾਕਾ ਵਾਸੀਆਂ ਨੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX