ਤਾਜਾ ਖ਼ਬਰਾਂ


ਚੰਨੀ ਦੀ ਅਗਵਾਈ ‘ਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਲਾਗੂ ਕਰਨ ਲਈ ਕੀਤਾ ਗਿਆ ਵਿਚਾਰ-ਵਟਾਂਦਰਾ
. . .  about 6 hours ago
ਚੰਡੀਗੜ੍ਹ , 21 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਨਿਰਧਾਰਤ ਸਮੇਂ ਵਿਚ ਲਾਗੂ ਕਰਨ ਲਈ...
ਗਰੀਬ-ਪੱਖੀ ਉਪਰਾਲਿਆਂ ਦੀ ਸ਼ੁਰੂਆਤ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਵਸ ਉਤੇ 2 ਅਕਤੂਬਰ, 2021 ਤੋਂ ਕੀਤੀ ਜਾਵੇਗੀ
. . .  1 day ago
ਕਾਰ ਰਾਵੀ ਨਦੀ ਵਿਚ ਡਿੱਗੀ , ਜੋੜੇ ਦੀ ਦਰਦਨਾਕ ਮੌਤ
. . .  1 day ago
ਡਮਟਾਲ,20 ਸਤੰਬਰ (ਰਾਕੇਸ਼ ਕੁਮਾਰ)- ਚੰਬਾ-ਭਰਮੌਰ ਐਨ.ਐਚ. ਪਰ ਦੁਰਗੇਥੀ ਅਤੇ ਧਾਕੋਗ ਦੇ ਵਿਚਕਾਰ, ਇਕ ਕਾਰ ਬੇਕਾਬੂ ਹੋ ਗਈ ਅਤੇ ਰਾਵੀ ਨਦੀ ਵਿਚ ਜਾ ਡਿੱਗੀ । ਇਸ ਹਾਦਸੇ ਵਿਚ ਜੋੜੇ ਦੀ ਦਰਦਨਾਕ ਮੌਤ...
ਆਈ.ਪੀ.ਐਲ. 2021: ਕੇ.ਕੇ.ਆਰ. ਦੀ ਆਰ.ਸੀ.ਬੀ. ਉੱਤੇ ਇੱਕਤਰਫਾ ਜਿੱਤ
. . .  1 day ago
ਪੰਜਾਬ ਦੇ ਉਪ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਨੇ ਸੰਭਾਲਿਆ ਅਹੁਦਾ , ਸਿੱਧੂ ਰਹੇ ਗ਼ੈਰਹਾਜ਼ਰ
. . .  1 day ago
ਚੰਨੀ ਸਰਕਾਰ ਨੇ ਮੁਲਾਜ਼ਮਾਂ ਦੀ ਹਾਜ਼ਰੀ ਤੇ ਚੈਕਿੰਗ ਬਾਰੇ ਜਾਰੀ ਕੀਤੇ ਨਵੇਂ ਹੁਕਮ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਸਰਕਾਰ ਨੇ ਰਾਜ ਦੇ ਸਰਕਾਰੀ ਮੁਲਾਜ਼ਮਾਂ ਦਾ ਸਵੇਰੇ ਸਮੇਂ ਸਿਰ ਆਉਣਾ ਤੇ ਸ਼ਾਮ ਨੁੰ ਡਿਊਟੀ ਪੂਰੀ ਕਰ ਕੇ ਸਮੇਂ ਸਿਰ ਜਾਣਾ ਯਕੀਨੀ ਬਣਾਉਣ ਵਾਸਤੇ ਹੁਕਮ ਜਾਰੀ ਕੀਤੇ ਹਨ। ਰਾਜ ਦੇ ਪ੍ਰਸੋਨਲ ਵਿਭਾਗ...
ਪੰਜਾਬ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਚੱਲ ਰਹੀ ਹੈ: ਕਿਸੇ ਵੀ ਭ੍ਰਿਸ਼ਟ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ
. . .  1 day ago
ਪੰਜਾਬ ਕੈਬਨਿਟ ਦੀ ਮੀਟਿੰਗ ਸ਼ੁਰੂ
. . .  1 day ago
ਰਾਸ਼ਟਰਪਤੀ ਜੋ ਬਾਈਡਨ 24 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਮੀਟਿੰਗ ਵਿਚ ਸ਼ਾਮਲ ਹੋਣਗੇ
. . .  1 day ago
ਰਾਇਲ ਚੈਲੰਜਰਜ਼ ਬੰਗਲੌਰ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਦਿੱਲੀ ਦੀ ਅਦਾਲਤ ਨੇ ਮਕੋਕਾ ਮਾਮਲੇ ’ਚ ਅਦਾਕਾਰਾ ਲੀਨਾ ਮਾਰੀਆ ਨੂੰ 27 ਸਤੰਬਰ ਤੱਕ ਨਿਆਇਕ ਹਿਰਾਸਤ ’ਚ ਭੇਜਿਆ
. . .  1 day ago
ਗੁਲਾਬੀ ਸੁੰਡੀ ਤੋਂ ਦੁਖੀ ਪਿੰਡ ਜੱਜ਼ਲ ’ਚ ਕਿਸਾਨਾਂ ਨੇ ਖੜ੍ਹੀ ਨਰਮੇ ਦੀ ਫ਼ਸਲ ਪੁੱਟੀ
. . .  1 day ago
ਰਾਮਾਂ ਮੰਡੀ (ਬਠਿੰਡਾ) ,20 ਸਤੰਬਰ (ਅਮਰਜੀਤ ਸਿੰਘ ਲਹਿਰੀ)-ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਿਸਾਨ ਨੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਖ਼ਰਾਬ ਹੋਈ ਆਪਣੀ ਨਰਮੇ ਦੀ ਖੜ੍ਹੀ ਫ਼ਸਲ ਪੁੱਟ ਦਿੱਤੀ। ਪਿੰਡ ਦੇ ਸਰਪੰਚ ਗੁਰਸ਼ਰਨ ਸਿੰਘ ...
ਅਜਨਾਲਾ ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੇ 3 ਕਥਿਤ ਮੁਲਜ਼ਮ ਅਦਾਲਤ ਨੇ ਮੁੜ 2 ਦਿਨ ਦੇ ਰਿਮਾਂਡ 'ਤੇ ਭੇਜੇ
. . .  1 day ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਸ਼ਰਮਾ ਫਿਲਿੰਗ ਸਟੇਸ਼ਨ ਅਜਨਾਲਾ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ 'ਚ ਗ੍ਰਿਫ਼ਤਾਰ ਅਜਨਾਲਾ ਖੇਤਰ ਨਾਲ ਸੰਬੰਧਿਤ ਤਿੰਨ...
ਪਿੰਡ ਜੱਜ਼ਲ 'ਚ ਕਰਜ਼ੇ ਤੋਂ ਦੁਖੀ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਜੀਵਨ ਲੀਲਾ ਸਮਾਪਤ
. . .  1 day ago
ਰਾਮਾਂ ਮੰਡੀ (ਬਠਿੰਡਾ) 20 ਸਤੰਬਰ (ਅਮਰਜੀਤ ਸਿੰਘ ਲਹਿਰੀ) - ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਰਜ਼ੇ ਤੋਂ ਦੁਖੀ 42 ਸਾਲਾ ਕਿਸਾਨ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ...
ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿਚ ਸਾਰੀਆਂ 68 ਸੀਟਾਂ 'ਤੇ 'ਆਪ' ਲੜੇਗੀ ਚੋਣ
. . .  1 day ago
ਨਵੀਂ ਦਿੱਲੀ, 20 ਸਤੰਬਰ - ਆਮ ਆਦਮੀ ਪਾਰਟੀ ਦੇ ਹਿਮਾਚਲ ਪ੍ਰਦੇਸ਼ ਇੰਚਾਰਜ ਰਤਨੇਸ਼ ਗੁਪਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਮ ਆਦਮੀ ਪਾਰਟੀ (ਆਪ) ਨਵੰਬਰ 2022 ਵਿਚ ਹਿਮਾਚਲ ਪ੍ਰਦੇਸ਼ ਵਿਧਾਨ ਸਭਾ...
ਰਾਜ ਕੁੰਦਰਾ ਨੂੰ ਮਿਲੀ ਜ਼ਮਾਨਤ
. . .  1 day ago
ਮੁੰਬਈ, 20 ਸਤੰਬਰ - ਮੁੰਬਈ ਦੀ ਅਦਾਲਤ ਨੇ ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ਵਿਚ ਕਾਰੋਬਾਰੀ ਅਤੇ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਨੂੰ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ...
ਸੋਨੂੰ ਸੂਦ ਨੇ 20 ਕਰੋੜ ਰੁਪਏ ਦੇ ਟੈਕਸ ਚੋਰੀ ਦੇ ਇਲਜ਼ਾਮ 'ਤੇ ਕੀਤਾ ਬਿਆਨ ਜਾਰੀ
. . .  1 day ago
ਮੁੰਬਈ, 20 ਸਤੰਬਰ - ਸੋਨੂੰ ਸੂਦ ਦੇ ਘਰ ਅਤੇ ਕਈ ਹੋਰ ਟਿਕਾਣਿਆਂ 'ਤੇ ਆਮਦਨ ਕਰ ਵਿਭਾਗ ਵਲੋਂ ਸਰਵੇਖਣ ਕੀਤਾ ਜਾ ਰਿਹਾ ਹੈ | ਹੁਣ ਅਦਾਕਾਰ ਨੇ ਸੋਸ਼ਲ ਮੀਡੀਆ 'ਤੇ ਇੱਕ ਬਿਆਨ ਜਾਰੀ ਕੀਤਾ ਹੈ ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, ਇਕ ਨਿਹੰਗ ਸਿੰਘ ਨਿਸ਼ਾਨ ਸਾਹਿਬ ਲੈ ਕੇ ਮੋਬਾਈਲ ਟਾਵਰ 'ਤੇ ਚੜਿਆ
. . .  1 day ago
ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਨਿੱਕੂਵਾਲ, ਕਰਨੈਲ ਸਿੰਘ) - ਖ਼ਾਲਸਾ ਪੰਥ ਦੇ ਜਨਮ ਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਨੂੰ ਲੈ ਕੇ ਜਿੱਥੇ ਕਈ ਦਿਨ ਨਿਹੰਗ ਸਿੰਘਾਂ ਸਣੇ ਸੰਗਤੀ ...
ਸਠਿਆਲਾ ਵਿਚ ਬਜ਼ੁਰਗ ਦਾ ਕਤਲ
. . .  1 day ago
ਸਠਿਆਲਾ, 20 ਸਤੰਬਰ (ਸਫਰੀ) - ਸਬ ਡਵੀਜ਼ਨ ਬਾਬਾ ਬਕਾਲਾ ਦੇ ਕਸਬਾ ਸਠਿਆਲਾ ਵਿਚ ਮੱਝ ਚੋਰਾਂ ਵਲੋਂ ਇਕ ਬਜ਼ੁਰਗ ਦਾ ਕਤਲ ਕੀਤਾ ਗਿਆ ਹੈ ...
ਭਿਆਨਕ ਸੜਕ ਹਾਦਸੇ ਵਿਚ ਇਕ ਦੀ ਮੌਤ ਅਤੇ ਦੂਜਾ ਗੰਭੀਰ ਜ਼ਖ਼ਮੀ
. . .  1 day ago
ਪਠਾਨਕੋਟ, 20 ਸਤੰਬਰ (ਚੌਹਾਨ) - ਐਤਵਾਰ ਰਾਤ ਨੂੰ ਪਠਾਨਕੋਟ ਜਲੰਧਰ ਹਾਈਵੇ 'ਤੇ ਤੋਕੀ ਦੇ ਕੋਲ ਹੋਏ ਇਕ ਭਿਆਨਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਇਕ ਨੌਜਵਾਨ ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਪਹਿਲੀ ਕੈਬਨਿਟ ਬੈਠਕ ਰਾਤ 8 ਵਜੇ
. . .  1 day ago
ਚੰਡੀਗੜ੍ਹ, 20 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਰਾਤ 8 ਵਜੇ...
ਹੁਣ ਸੀ.ਐੱਮ. ਨੂੰ ਮਿਲਣਾ ਆਸਾਨ ਹੋਵੇਗਾ - ਰੰਧਾਵਾ
. . .  1 day ago
ਚੰਡੀਗੜ੍ਹ, 20 ਸਤੰਬਰ - ਡਿਪਟੀ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਦਾ ਕਹਿਣਾ ਹੈ ਕਿ ਅਸੀਂ ਗੱਲਾਂ ਨਹੀਂ, ਕੰਮ ਕਰਾਂਗੇ | ਦੂਜੇ ਪਾਸੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਅੱਜ ਦੀ ਮੀਟਿੰਗ ਵਿਚ...
ਪਰਗਟ ਸਿੰਘ ਦੇ ਘਰ ਚਰਨਜੀਤ ਸਿੰਘ ਚੰਨੀ ਦਾ ਦੁਪਹਿਰ ਦਾ ਖਾਣਾ, ਤਸਵੀਰਾਂ ਆਈਆਂ ਸਾਹਮਣੇ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਅਤੇ ਹਲਕਾ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਦੇ ਚੰਡੀਗੜ੍ਹ ਘਰ ਵਿਖੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ...
ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ 'ਤੇ ਜਾਖੜ ਨੇ ਕੀਤਾ ਰਾਹੁਲ ਗਾਂਧੀ ਦਾ ਧੰਨਵਾਦ
. . .  1 day ago
ਚੰਡੀਗੜ੍ਹ, 20 ਸਤੰਬਰ - ਸੁਨੀਲ ਜਾਖੜ ਦੇ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ 'ਤੇ ਰਾਹੁਲ ਗਾਂਧੀ ਦਾ ਧੰਨਵਾਦ ਕੀਤਾ ਗਿਆ ਹੈ...
ਘਰੇਲੂ ਕ੍ਰਿਕਟਰਾਂ ਲਈ ਮੈਚ ਫ਼ੀਸ ਵਧਾਉਣ ਦਾ ਬੀ.ਸੀ.ਸੀ.ਆਈ. ਦੇ ਸਕੱਤਰ ਨੇ ਕੀਤਾ ਐਲਾਨ
. . .  1 day ago
ਨਵੀਂ ਦਿੱਲੀ, 20 ਸਤੰਬਰ - ਬੀ.ਸੀ.ਸੀ.ਆਈ. ਦੇ ਸਕੱਤਰ ਜੈ ਸ਼ਾਹ ਨੇ ਘੋਸ਼ਣਾ ਕੀਤੀ ਹੈ ਕਿ ਬੋਰਡ ਘਰੇਲੂ ਕ੍ਰਿਕਟਰਾਂ ਲਈ ਮੈਚ ਫ਼ੀਸ ਵਧਾਉਣ ਜਾ ਰਿਹਾ ਹੈ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 17 ਸਾਵਣ ਸੰਮਤ 552

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਅਫ਼ੀਮ ਤੇ ਨਸ਼ੇ ਲਈ ਵਰਤੀਆਂ ਜਾਣ ਵਾਲੀਆਂ ਗੋਲੀਆਂ ਸਮੇਤ 4 ਗਿ੍ਫ਼ਤਾਰ

ਨਵਾਂਸ਼ਹਿਰ, 31 ਜੁਲਾਈ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਪੁਲਿਸ ਮੁਖੀ ਅਲਕਾ ਮੀਨਾ ਦੀ ਸਿੱਧੀ ਦੇਖਰੇਖ ਹੇਠ ਚੱਲਦੇ ਸੀ.ਆਈ.ਏ. ਸਟਾਫ਼ ਦੀ ਪੁਲਿਸ ਵਲੋਂ ਐੱਸ.ਪੀ. ਵਜ਼ੀਰ ਸਿੰਘ ਖਹਿਰਾ, ਡੀ.ਐੱਸ.ਪੀ. ਹਰਜੀਤ ਸਿੰਘ ਤੇ ਡੀ.ਐੱਸ.ਪੀ. ਹਰਨੀਲ ਸਿੰਘ ਦੀ ਨਿਗਰਾਨੀ 'ਚ ਕੀਤੀ ...

ਪੂਰੀ ਖ਼ਬਰ »

ਖਟਕੜ ਕਲਾਂ ਵਿਖੇ ਨੌਜਵਾਨ ਭਾਰਤ ਸਭਾ ਵਲੋਂ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ ਕਾਨਫਰੰਸ

ਬੰਗਾ, 31 ਜੁਲਾਈ (ਜਸਬੀਰ ਸਿੰਘ ਨੂਰਪੁਰ)- ਨੌਜਵਾਨ ਭਾਰਤ ਸਭਾ ਦੇ ਸੂਬਾਈ ਸੱਦੇ 'ਤੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਖ਼ਟਕੜ ਕਲਾਂ ਵਿਖੇ ਜ਼ੋਨ ਪੱਧਰੀ ਸ਼ਹੀਦੀ ਕਾਨਫਰੰਸ ਕੀਤੀ | ਉਪਰੰਤ ਨੌਜਵਾਨਾਂ ਵਲੋਂ ਸ਼ਹੀਦ ਭਗਤ ਸਿੰਘ ਦੇ ਜੱਦੀ ਘਰ ਤੱਕ ...

ਪੂਰੀ ਖ਼ਬਰ »

ਏ.ਐਨ.ਐਮ., ਆਸ਼ਾ ਵਰਕਰਾਂ ਤੇ ਆਰ.ਆਰ. ਟੀਮ ਵਲੋਂ ਕਿਰਪਾ ਗੇਟ ਤੇ ਆਸ-ਪਾਸ ਨਿਰੀਖਣ

ਨਵਾਂਸ਼ਹਿਰ, 31 ਜੁਲਾਈ (ਗੁਰਬਖਸ਼ ਸਿੰਘ ਮਹੇ)- ਡਾ: ਮੋਨਿਕਾ ਦੀ ਅਗਵਾਈ ਵਿਚ ਕੋਰੋਨਾ ਮਰੀਜ਼ ਮਿਲਣ 'ਤੇ ਕਿਰਪਾ ਗੇਟ ਰੇਲਵੇ ਰੋਡ ਤੇ ਆਸ-ਪਾਸ ਘਰ-ਘਰ ਜਾਗਰੂਕਤਾ ਜੰਗੀ ਪੱਧਰ 'ਤੇ ਜਾਰੀ ਹੈ ਤਾਂ ਜੋ ਮਰੀਜ਼ਾਂ ਦੇ ਸੰਪਰਕਾਂ ਵਾਲਿਆਂ ਦੀ ਲਿਸਟ ਬਣਾ ਕੇ ਉਨ੍ਹਾਂ ਨੂੰ ...

ਪੂਰੀ ਖ਼ਬਰ »

ਰੱਖਣ ਪੁੰਨਿਆਂ 'ਤੇ ਹੋਣ ਵਾਲਾ ਭੰਡਾਰਾ ਮੁਲਤਵੀ

ਰੱਤੇਵਾਲ, 31 ਜੁਲਾਈ (ਜੋਨੀ ਭਾਟੀਆ)- ਰੱਤੇਵਾਲ ਦੇ ਸਥਿਤ ਬਾਬਾ ਧਨੀ ਨਾਥ ਤੇ ਬਾਬਾ ਵੀਰ ਨਾਥ ਦੇ ਸਮਾਧੀ ਧਾਮ ਕੁਟੀਆ ਵਿਖੇ ਇਸ ਵਾਰ ਰੱਖਣ ਪੁੰਨਿਆਂ 'ਤੇ ਹੋਣ ਵਾਲਾ ਸਾਲਾਨਾ ਭੰਡਾਰਾ ਮੁਲਤਵੀ ਕਰ ਦਿੱਤਾ ਗਿਆ ਹੈ | ਇਸ ਸਬੰਧੀ ਮੌਜੂਦਾ ਗੱਦੀਨਸ਼ੀਨ ਬਾਬਾ ਗਿਆਨ ਨਾਥ ...

ਪੂਰੀ ਖ਼ਬਰ »

ਬੀਮਾ ਯੋਜਨਾ 'ਚ ਕਿਸਾਨ ਪਰਿਵਾਰਾਂ ਨੂੰ ਸ਼ਾਮਿਲ ਕਰਨਾ ਸ਼ਲਾਘਾਯੋਗ ਫ਼ੈਸਲਾ-ਗੁਰਮੇਲ ਸਿੰਘ

ਉਸਮਾਨਪੁਰ, 31 ਜੁਲਾਈ (ਮਝੂਰ)- ਪੰਜਾਬ ਸਰਕਾਰ ਵਲੋਂ ਆਯੂਸ਼ਮਾਨ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਦਾ ਬੀਮਾ ਕਰਨ ਸਬੰਧੀ ਫਾਰਮ ਭਰੇ ਜਾਣ ਦਾ ਕੀਤਾ ਗਿਆ ਫ਼ੈਸਲਾ ਕਾਫ਼ੀ ਸ਼ਲਾਘਾਯੋਗ ਹੈ | ਉਕਤ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ...

ਪੂਰੀ ਖ਼ਬਰ »

ਅਮਰਦੀਪ ਕਾਲਜ ਮੁਕੰਦਪੁਰ 'ਚ ਐਮ.ਸੀ.ਏ. ਸਮੈਸਟਰ-4 ਦੇ ਸ਼ਾਨਦਾਰ ਨਤੀਜੇ

ਮੁਕੰਦਪੁਰ, 31 ਜੁਲਾਈ (ਸੁਖਜਿੰਦਰ ਸਿੰਘ ਬਖਲੌਰ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਮ.ਸੀ.ਏ. (ਤਿੰਨ ਸਾਲਾ) ਸਮੈਸਟਰ-ਚੌਥਾ ਦੇ ਐਲਾਨੇ ਗਏ ਨਤੀਜਿਆਂ ਵਿਚ ਮੁਕੰਦਪੁਰ ਕਾਲਜ ਦੇ ਨਤੀਜੇ ਸ਼ਾਨਦਾਰ ਰਹੇ | ਪਿੰ੍ਰਸੀਪਲ ਡਾ. ਗੁਰਜੰਟ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕਿਸ਼ਨ ਚੰਦ ਖਟਕੜ ਲਾਇਨਜ਼ ਕਲੱਬ ਇੰਟਰਨੈਸ਼ਨਲ 321 ਡੀ ਦੇ ਜ਼ੋਨ ਚੇਅਰਮੈਨ ਚੁਣੇ

ਮੁਕੰਦਪੁਰ, 31 ਜੁਲਾਈ (ਸੁਖਜਿੰਦਰ ਸਿੰਘ ਬਖਲੌਰ)-ਸਮਾਜ ਸੇਵਾ ਦੇ ਖੇਤਰ 'ਚ ਆਪਣੀ ਵਿਲੱਖਣ ਪਹਿਚਾਣ ਕਾਇਮ ਕਰ ਚੁੱਕੇ ਲਾਇਨਜ਼ ਕਲੱਬ ਮੁਕੰਦਪੁਰ ਦੇ ਸਾਬਕਾ ਪ੍ਰਧਾਨ ਕਿਸ਼ਨ ਚੰਦ ਖਟਕੜ ਦੀ ਸੇਵਾ ਭਾਵਨਾ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਲਾਇਨਜ਼ ਕਲੱਬ ਇੰਟਰਨੈਸ਼ਨਲ 321 ...

ਪੂਰੀ ਖ਼ਬਰ »

ਅੱਜ ਤੋਂ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ ਸੇਵਾ ਕੇਂਦਰ

ਨਵਾਂਸ਼ਹਿਰ, 31 ਜੁਲਾਈ (ਗੁਰਬਖਸ਼ ਸਿੰਘ ਮਹੇ)- ਡਿਪਟੀ ਕਮਿਸ਼ਨਰ ਡਾ: ਸ਼ੇਨਾ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਦੇ ਕੰਮ-ਕਾਜ ਦੇ ਸਮੇਂ ਵਿਚ ਕੁਝ ਤਬਦੀਲੀ ਲਿਆਂਦੀ ਗਈ ਹੈ ਅਤੇ 1 ਅਗਸਤ 2020 ਤੋਂ ਇਨ੍ਹਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਦਾ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਮੁਕੰਦਪੁਰ ਨੇ ਸਮਾਰਟ ਸਕੂਲ 'ਚ ਲਗਾਏ ਬੂਟੇ

ਮੁਕੰਦਪੁਰ, 31 ਜੁਲਾਈ (ਸੁਖਜਿੰਦਰ ਸਿੰਘ ਬਖਲੌਰ)- ਰੁੱਖਾਂ ਦੀ ਮਨੁੱਖ ਨਾਲ ਪੁਰਾਣੀ ਸਾਂਝ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਗਵਰਨਰ ਲਾਇਨ ਹਰਦੀਪ ਸਿੰਘ ਖੜਕਾ ਨੇ ਲਾਇਨਜ਼ ਕਲੱਬ ਮੁਕੰਦਪੁਰ ਵਲੋਂ ਸਮਾਰਟ ਸਕੂਲ ਮੁਕੰਦਪੁਰ ਵਿਖੇ ਬੂਟੇ ਲਗਾਉਣ ...

ਪੂਰੀ ਖ਼ਬਰ »

ਸ਼ਹੀਦਾਂ ਦੀ ਜੀਵਨੀ ਬਾਰੇ ਸਰਕਾਰ ਨੌਜਵਾਨਾਂ ਨੂੰ ਪਾਠਕ੍ਰਮ ਦੇਵੇ-ਮਨੋਹਰ ਬਹਿਰਾਮ

ਬਹਿਰਾਮ, 31 ਜੁਲਾਈ (ਨਛੱਤਰ ਸਿੰਘ ਬਹਿਰਾਮ)- ਦੇਸ਼ ਦੀ ਆਜ਼ਾਦੀ ਲਈ ਜੂਝਦਿਆਂ 13 ਅਪ੍ਰੈਲ 1919 ਨੂੰ ਜਲਿ੍ਹਆਂਵਾਲਾ ਬਾਗ ਅੰਮਿ੍ਤਸਰ ਵਿਖੇ ਅੰਗਰੇਜ਼ ਹਕੂਮਤ ਦੇ ਜੁਲਮ ਦਾ ਸ਼ਿਕਾਰ ਹੋਏ ਹਜ਼ਾਰਾਂ ਨਿਹੱਥੇ ਦੇਸ਼ ਭਗਤਾਂ ਦੀ ਸ਼ਹਾਦਤ ਦਾ ਬਦਲਾ ਲੈਣ ਵਾਲੇ ਅਣਖੀਲੇ ਯੋਧੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 6 ਹੋਰਾਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਨਵਾਂਸ਼ਹਿਰ, 31 ਜੁਲਾਈ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ 'ਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਂਅ ਨਹੀਂ ਲੈ ਰਿਹਾ, ਪ੍ਰਤੀ ਦਿਨ ਕੋਰੋਨਾ ਦੇ ਮਰੀਜ਼ ਵਧਦੇ ਹੀ ਜਾ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾ: ...

ਪੂਰੀ ਖ਼ਬਰ »

ਸੰਕਟ ਦੀ ਘੜੀ 'ਚ ਸੇਵਾਵਾਂ ਦੇਣ ਵਾਲੇ ਕਰਮਚਾਰੀ ਸਨਮਾਨਿਤ

ਔੜ/ਝਿੰਗੜਾਂ, 31 ਜੁਲਾਈ (ਕੁਲਦੀਪ ਸਿੰਘ ਝਿੰਗੜ)- ਦੇਸ਼ ਵਿਚ ਫੈਲੀ ਕੋਰੋਨਾ ਵਾਇਰਸ ਬਿਮਾਰੀ ਨੂੰ ਠੱਲ੍ਹ ਪਾਉਣ ਲਈ ਕੇਂਦਰ ਸਰਕਾਰ ਤੇ ਸੂਬਾ ਸਰਕਾਰ ਵਲੋਂ ਲਗਾਏ ਲਾਕਡਾਊਨ ਦੌਰਾਨ ਬਲਾਕ ਔੜ ਦੇ ਵੱਖ-ਵੱਖ ਵਿਭਾਗ ਦੇ ਕਰਮਚਾਰੀਆਂ ਵਲੋਂ ਦਿੱਤੀਆਂ ਗਈਆਂ ਸੇਵਾਵਾਂ ਦੇ ...

ਪੂਰੀ ਖ਼ਬਰ »

ਫਾਰਮਾਸਿਸਟ ਤੇ ਦਰਜਾ-4 ਮੁਲਾਜ਼ਮਾਂ ਦੀ ਹੜਤਾਲ 42ਵੇਂ ਦਿਨ 'ਚ

ਨਵਾਂਸ਼ਹਿਰ, 31 ਜੁਲਾਈ (ਗੁਰਬਖਸ਼ ਸਿੰਘ ਮਹੇ)- ਆਪਣੀਆਂ ਸੇਵਾਵਾਂ ਨੂੰ ਰੈਗੂਲਰ ਕਰਵਾਉਣ ਲਈ ਪਿਛਲੇ 15 ਸਾਲਾਂ ਤੋਂ ਠੇਕੇ 'ਤੇ ਕੰਮ ਕਰ ਰਹੇ ਅਤੇ ਮੌਜੂਦਾ ਸਮਾੇ ਹੜਤਾਲ 'ਤੇ ਚੱਲ ਰਹੇ ਫਾਰਮਾਸਿਸਟਾਂ ਅਤੇ ਦਰਜਾ ਚਾਰ ਮੁਲਾਜ਼ਮਾਂ ਵਲੋਂ ਪੰਜਾਬ ਭਰ 'ਚ ਜ਼ਿਲ੍ਹਾ ਪੱਧਰਾਂ ...

ਪੂਰੀ ਖ਼ਬਰ »

ਪੇਂਡੂ ਮਜ਼ਦੂਰ ਯੂਨੀਅਨ ਨੇ ਪੀਪੇ ਖੜਕਾ ਕੇ ਪੰਚਾਇਤ ਸਕੱਤਰ ਨੂੰ ਦਿੱਤਾ ਮੰਗ ਪੱਤਰ

ਸੜੋਆ, 31 ਜੁਲਾਈ (ਨਾਨੋਵਾਲੀਆ)- ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਇਕਾਈ ਬਲਾਚੌਰ ਵਲੋਂ ਜਥੇਬੰਦੀ ਦੇ ਆਗੂ ਬਗ਼ੀਚਾ ਸਿੰਘ ਸਹੂੰਗੜ੍ਹਾ ਤੇ ਸੁਰਿੰਦਰ ਪਾਲ ਸੜੋਆ ਦੀ ਅਗਵਾਈ 'ਚ ਬਲਾਕ ਸੜੋਆ ਦੇ ਵੱਖ-ਵੱਖ ਪਿੰਡਾਂ ਵਿਚ ਪੀਪੇ ਖੜਕਾ ਕੇ ਮੰਗਾਂ ਸਬੰਧੀ ਮੰਗ ਪੱਤਰ ...

ਪੂਰੀ ਖ਼ਬਰ »

'ਘਰ ਬੈਠੇ ਸਿੱਖਿਆ' ਪ੍ਰੋਗਰਾਮ ਤਹਿਤ ਦਿਵਿਆਂਗ ਵਿਦਿਆਰਥੀਆਂ ਨਾਲ ਕੀਤੀ ਵੀਡੀਓ ਕਾਨਫ਼ਰੰਸ

ਨਵਾਂਸ਼ਹਿਰ/ਪੋਜੇਵਾਲ, 31 ਜੁਲਾਈ (ਗੁਰਬਖਸ਼ ਸਿੰਘ ਮਹੇ, ਨਵਾਂਗਰਾਈਾ)- ਸਿੱਖਿਆ ਵਿਭਾਗ ਪੰਜਾਬ ਵਲੋਂ ਚਲਾਏ ਜਾ ਰਹੇ 'ਘਰ ਬੈਠੇ ਸਿੱਖਿਆ' ਪ੍ਰੋਗਰਾਮ ਤਹਿਤ ਦਿਵਿਆਂਗ ਵਿਦਿਆਰਥੀਆਂ ਨੂੰ ਵੀ ਡਿਜੀਟਲ ਮਾਧਿਅਮ ਰਾਹੀਂ ਸਿੱਖਿਆ ਦੇਣ ਤੋਂ ਇਲਾਵਾ ਉਨ੍ਹਾਂ ਦੀਆਂ ਨਿੱਜੀ ...

ਪੂਰੀ ਖ਼ਬਰ »

ਕੇਂਦਰ ਸਰਕਾਰ ਬਿਹਾਰ 'ਚ ਵੋਟਾਂ ਲੈਣ ਲਈ ਪੰਜਾਬ ਦੇ ਕਿਸਾਨਾਂ ਨਾਲ ਕਰ ਰਹੀ ਹੈ ਧੱਕਾ-ਜੋਸ਼ੀ

ਰਾਹੋਂ, 31 ਜੁਲਾਈ (ਬਲਬੀਰ ਸਿੰਘ ਰੂਬੀ)- ਕੇਂਦਰ ਸਰਕਾਰ ਨੇ ਬਿਹਾਰ 'ਚੋਂ ਵੋਟਾਂ ਲੈਣ ਲਈ ਪੰਜਾਬ ਦੇ ਕਿਸਾਨਾਂ ਦਾ ਯੂਰੀਆ ਵੀ ਉੱਧਰ ਭੇਜ ਦਿੱਤਾ ਤੇ ਪੰਜਾਬ ਦੇ ਕਿਸਾਨ ਯੂਰੀਏ ਦੀ ਕਮੀ ਕਾਰਨ ਲਾਈਨਾਂ 'ਚ ਲੱਗੇ ਦੇਖੇ ਜਾ ਸਕਦੇ ਹਨ | ਇਹ ਸ਼ਬਦ ਕਹੇ ਕਾਂਗਰਸੀ ਆਗੂ ਅਸ਼ਵਨੀ ...

ਪੂਰੀ ਖ਼ਬਰ »

ਸਕੂਲ ਸਟਾਫ਼ ਨੇ ਲੋਕਾਂ ਨੂੰ ਕੋਰੋਨਾ ਸਬੰਧੀ ਕੀਤਾ ਜਾਗਰੂਕ

ਸੰਧਵਾਂ, 31 ਜੁਲਾਈ (ਪ੍ਰੇਮੀ ਸੰਧਵਾਂ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੂੰਢ-ਮਕਸੂਦਪੁਰ ਦੇ ਸਟਾਫ਼ ਵਲੋਂ ਪਿ੍ੰ. ਕਸ਼ਮੀਰ ਚੰਦ ਜੀਵਨਪੁਰੀ ਦੀ ਅਗਵਾਈ ਹੇਠ ਸੰੂਢ-ਮਕਸੂਦਪੁਰ ਆਦਿ ਪਿੰਡਾਂ 'ਚ ਘਰ-ਘਰ ਜਾ ਕੇ ਲੋਕਾਂ ਅਤੇ ਮਨਰੇਗਾ ਕਾਮਿਆਂ ਨੂੰ ਮਿਸ਼ਨ ਫਤਿਹ ਤਹਿਤ ...

ਪੂਰੀ ਖ਼ਬਰ »

ਤਲਵਾੜਾ ਸਟੇਟ ਬੈਂਕ 'ਚ ਚੋਰੀ ਦੀ ਨਾਕਾਮ ਕੋਸ਼ਿਸ਼

ਤਲਵਾੜਾ, 31 ਜੁਲਾਈ (ਮਹਿਤਾ)- ਤਲਵਾੜਾ ਸਟੇਟ ਬੈਂਕ ਵਿਖੇ ਪਿਛਲੀ ਰਾਤ ਨੌਜਵਾਨਾਂ ਨੇ ਚੋਰੀ ਕਰਨ ਦੀ ਕੋਸ਼ਿਸ਼ ਕੀਤੀ | ਬੈਂਕ ਪ੍ਰਬੰਧਕਾਂ ਨੇ ਦੱਸਿਆ ਕਿ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਜਦ ਉਹ ਸਵੇਰੇ ਬੈਂਕ ਆਏ ਤਾਂ ਵੇਖਿਆ ਕਿ ਤਾਲੇ ਟੁੱਟੇ ਹੋਏ ਸਨ | ਘਟਨਾ ...

ਪੂਰੀ ਖ਼ਬਰ »

ਜ਼ਖ਼ਮੀ ਮੋਰ ਜੰਗਲਾਤ ਵਿਭਾਗ ਨੂੰ ਸੌਾਪਿਆ

ਬੰਗਾ, 31 ਜੁਲਾਈ (ਜਸਬੀਰ ਸਿੰਘ ਨੂਰਪੁਰ) - ਬੰਗਾ ਦੇ ਝਿੱਕਾ ਰੋਡ 'ਤੇ ਜੈਨ ਕਲੋਨੀ ਲਾਗੇ ਕੁਝ ਸ਼ਿਕਾਰੀਆਂ ਵਲੋਂ ਇਕ ਮੋਰ ਨੂੰ ਜ਼ਖ਼ਮੀ ਕਰ ਦਿੱਤਾ ਗਿਆ, ਜਿਸ ਨੂੰ ਦੋ ਨੌਜਵਾਨਾਂ ਨੇ ਬਚਾਇਆ ਅਤੇ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਹੁਸ਼ਿਆਰਪੁਰ ਦੇ ਜੰਗਲਾਤ ਰੇਂਜ ਦੇ ...

ਪੂਰੀ ਖ਼ਬਰ »

ਕੇਂਦਰ ਵਲੋਂ ਤੇਲ ਦੀਆਂ ਕੀਮਤਾਂ 'ਚ ਵਾਧਾ ਕਰਨਾ ਮੰਦਭਾਗਾ-ਸੁਰਿੰਦਰ ਢੀਂਡਸਾ

ਮੁਕੰਦਪੁਰ, 31 ਜੁਲਾਈ (ਸੁਖਜਿੰਦਰ ਸਿੰਘ ਬਖਲੌਰ)- ਲਾਕਡਾਊਨ ਦੌਰਾਨ ਲੋਕਾਂ ਨੂੰ ਕੋਈ ਰਾਹਤ ਤਾਂ ਕੀ ਦੇਣੀ ਸੀ, ਉਲਟਾ ਕੇਂਦਰ ਦੀ ਮੋਦੀ ਸਰਕਾਰ ਵਲੋਂ ਤੇਲ ਕੀਮਤਾਂ 'ਚ ਹਰ ਰੋਜ਼ ਵਾਧਾ ਕਰਕੇ ਦੇਸ਼ ਅੰਨੀ ਲੁੱਟ ਕੀਤੀ ਜਾ ਰਹੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਰਿੰਦਰ ਸਿੰਘ ਢੀਂਡਸਾ ਨੇ ਮੁਕੰਦਪੁਰ ਵਿਖੇ ਕੀਤਾ | ਉਨ੍ਹਾਂ ਕਿਹਾ ਕਿ ਇਕ ਪਾਸੇ ਲੋਕ ਕੋਰੋਨਾ ਮਹਾਂਮਾਰੀ ਦੀ ਵਜ੍ਹਾ ਨਾਲ ਤ੍ਰਾਹ ਤ੍ਰਾਹ ਕਰ ਰਹੇ ਹਨ, ਦੂਜੇ ਪਾਸੇ ਕੇਂਦਰ ਸਰਕਾਰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਰੋਜ਼ ਵਾਧਾ ਕਰਕੇ ਲੋਕਾਂ ਦਾ ਕਚੂੰਬਰ ਕੱਢ ਰਹੀ ਹੈ | ਇਸ ਮੌਕੇ ਸੀਨੀਅਰ ਆਗੂ ਬਲਿਹਾਰ ਲੋਹਟੀਆ, ਅਵਤਾਰ ਸਿੰਘ ਥਾਂਦੀ, ਮਨਜੀਤ ਸਿੰਘ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਬੰਗਾ 'ਚ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ

ਬੰਗਾ, 31 ਜੁਲਾਈ (ਜਸਬੀਰ ਸਿੰਘ ਨੂਰਪੁਰ)- ਡੀ.ਵਾਈ.ਐਫ.ਆਈ. ਵਲੋਂ ਸਥਾਨਕ ਮੰਢਾਲੀ ਭਵਨ ਵਿਖੇ ਸ਼ਹੀਦ ਊਧਮ ਸਿੰਘ ਦਾ 80ਵਾਂ ਸ਼ਹੀਦੀ ਦਿਹਾੜਾ ਮਨਾਇਆ ਗਿਆ | ਜਥੇਬੰਦੀ ਦੇ ਸੂਬਾ ਪ੍ਰਧਾਨ ਡਾ. ਗੁਰਵਿੰਦਰ ਸਿੰਘ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਨੇ ਜਲਿ੍ਹਆਂਵਾਲਾ ਬਾਗ ਦੀ ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਬੂਟੇ ਵੰਡੇ

ਨਵਾਂਸ਼ਹਿਰ, 31 ਜੁਲਾਈ (ਗੁਰਬਖਸ਼ ਸਿੰਘ ਮਹੇ)- ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ: ਸਰਬਜੀਤ ਸਿੰਘ ਵਾਲੀਆ ਵਲੋਂ ਪੰਜਾਬ ਹੁਨਰ ਵਿਕਾਸ ਮਿਸ਼ਨ ਦੀ ਟੀਮ ਨੂੰ ਬੂਟੇ ਵੰਡੇ ਗਏ | ਇਸ ਮੌਕੇ ਸ. ਵਾਲੀਆ ਨੇ ਸ਼ਹੀਦ ਊਧਮ ਸਿੰਘ ਦੀ ...

ਪੂਰੀ ਖ਼ਬਰ »

ਕੁਲਵਿੰਦਰ ਕੌਰ ਬਾਜਵਾ ਨੂੰ ਸੇਵਾ ਮੁਕਤੀ 'ਤੇ ਵਿਦਾਇਗੀ ਪਾਰਟੀ

ਨਵਾਂਸ਼ਹਿਰ/ਉਸਮਾਨਪੁਰ, 31 ਜੁਲਾਈ (ਹਰਵਿੰਦਰ ਸਿੰਘ, ਸੰਦੀਪ ਮਝੂਰ)- ਨਵਾਂਸ਼ਹਿਰ ਕੇਂਦਰੀ ਸਹਿਕਾਰੀ ਬੈਂਕ ਦੀ ਦੁਪਾਲਪੁਰ ਬਰਾਂਚ ਦੇ ਸਹਾਇਕ ਮੈਨੇਜਰ ਮੈਡਮ ਕੁਲਵਿੰਦਰ ਸਿੰਘ ਬਾਜਵਾ ਦੀ ਸੇਵਾ ਮੁਕਤੀ 'ਤੇ ਨਵਾਂਸ਼ਹਿਰ ਮੱੁਖ ਬਰਾਂਚ ਵਿਖੇ ਸਮੂਹ ਸਟਾਫ਼ ਵਲੋਂ ...

ਪੂਰੀ ਖ਼ਬਰ »

ਝੰਡੇਰ ਖੁਰਦ 'ਚ ਡਰਾਈ ਡੇ ਮਨਾਇਆ

ਸੰਧਵਾਂ, 31 ਜੁਲਾਈ (ਪ੍ਰੇਮੀ ਸੰਧਵਾਂ) - ਸਿਵਲ ਸਰਜਨ ਡਾ. ਰਜਿੰਦਰ ਪ੍ਰਸ਼ਾਦ ਭਾਟੀਆ ਦੇ ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਡਾ. ਹਰਬੰਸ ਸਿੰਘ ਦੀ ਅਗਵਾਈ ਹੇਠ ਸੂੰਢ-ਮਕਸੂਦਪੁਰ ਸੈਕਟਰ ਦੇ ਅਧੀਨ ਪੈਂਦੇ ਪਿੰਡ ਝੰਡੇਰ ਖੁਰਦ ਵਿਖੇ ਮਨਾਏ ਗਏ ਡਰਾਈ ਡੇ ਦੌਰਾਨ ...

ਪੂਰੀ ਖ਼ਬਰ »

ਬਲਾਕੀਪੁਰ 'ਚ ਵਿਕਾਸ ਕਾਰਜ ਸ਼ੁਰੂ

ਸੰਧਵਾਂ, 31 ਜੁਲਾਈ (ਪ੍ਰੇਮੀ ਸੰਧਵਾਂ) - ਪਿੰਡ ਬਲਾਕੀਪੁਰ ਦੇ ਵਿਕਾਸ ਕਾਰਜਾਂ ਨੂੰ ਗ੍ਰਾਮ ਪੰਚਾਇਤ ਵਲੋਂ ਸਰਪੰਚ ਬਲਵੀਰ ਚੰਦ ਸੰਧੀ ਦੀ ਅਗਵਾਈ 'ਚ ਤੇਜੀ ਨਾਲ ਕਰਵਾਇਆ ਜਾ ਰਿਹਾ ਹੈ ਤਾਂ ਜੋ ਪਿੰਡ ਨੂੰ ਵਧੀਆ ਦਿਖ ਦਿੱਤੀ ਜਾ ਸਕੇ | ਇਸ ਸਬੰਧੀ ਸਰਪੰਚ ਬਲਵੀਰ ਚੰਦ ਸੰਧੀ ...

ਪੂਰੀ ਖ਼ਬਰ »

ਸ਼ੇਰ-ਏ-ਪੰਜਾਬ ਵੈੱਲਫੇਅਰ ਕਲੱਬ ਗੜ੍ਹੀ ਭਾਰਟੀ ਨੇ 250 ਬੂਟੇ ਲਗਾਏ

ਔੜ, 31 ਜੁਲਾਈ (ਜਰਨੈਲ ਸਿੰਘ ਖੁਰਦ)- ਨਹਿਰੂ ਯੁਵਾ ਕੇਂਦਰ ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲ੍ਹਾ ਯੂਥ ਕੋਆਰਡੀਨੇਟਰ ਮੈਡਮ ਵੰਦਨਾ ਲਾਉ ਦੀ ਅਗਵਾਈ ਹੇਠ ਸ਼ੇਰ-ਏ-ਪੰਜਾਬ ਸਪੋਰਟਸ ਐਾਡ ਵੈੱਲਫੇਅਰ ਕਲੱਬ ਤੇ ਗਰਾਮ ਪੰਚਾਇਤ ਗੜ੍ਹੀ ਭਾਰਟੀ ਵਲੋਂ ਆਵਾਜ਼ ਵੈੱਲਫੇਅਰ ...

ਪੂਰੀ ਖ਼ਬਰ »

ਬਿਜਲੀ ਸਮੱਸਿਆ ਬਾਰੇ ਬਿਨਾਂ ਝਿਜਕ ਸੰਪਰਕ ਕਰੋ-ਐੱਸ.ਡੀ.ਓ. ਅਮਿਤਾ ਯਾਦਵ

ਭੱਦੀ, 31 ਜੁਲਾਈ (ਨਰੇਸ਼ ਧੌਲ)- ਸਮੁੱਚੇ ਇਲਾਕਾ ਨਿਵਾਸੀ ਬਿਜਲੀ ਸਪਲਾਈ ਸਬੰਧੀ ਕਿਸੇ ਪ੍ਰਕਾਰ ਦੀ ਵੀ ਸਮੱਸਿਆ ਸਬੰਧੀ ਵਗੈਰ ਝਿਜਕ ਪਾਵਰਕਾਮ ਵਿਭਾਗ ਦੇ ਦਫ਼ਤਰ ਬਲਾਚੌਰ ਵਿਖੇ ਸੰਪਰਕ ਕਰ ਸਕਦੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨਵਨਿਯੁਕਤ ਐੱਸ.ਡੀ.ਓ. ਬਲਾਚੌਰ ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਦਾ ਦੇਸ਼ ਨੂੰ ਆਜ਼ਾਦ ਕਰਵਾਉਣ 'ਚ ਅਹਿਮ ਰੋਲ-ਪ੍ਰੇਮ ਸਿੰਘ ਚੰਦੂਮਾਜਰਾ

ਨਵਾਂਸ਼ਹਿਰ, 31 ਜੁਲਾਈ (ਗੁਰਬਖਸ਼ ਸਿੰਘ ਮਹੇ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੇਮ ਸਿੰਘ ਚੰਦੂਮਾਜਰਾ ਬਿਆਨ ਜਾਰੀ ਕਰਦਿਆਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ 'ਤੇ ਉਨ੍ਹਾਂ ਦੀ ਸੱਚੀ ਸ਼ਹਾਦਤ ਨੂੰ ਸਤਿਕਾਰ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਵਣ ਮਹਾਂਉਤਸਵ ਮਨਾਇਆ

ਜਾਡਲਾ, 31 ਜੁਲਾਈ (ਬੱਲੀ)- ਰੁੱਖ ਜਿੱਥੇ ਦੁਨੀਆ ਨੂੰ ਸ਼ੁੱਧ ਵਾਤਾਵਰਨ ਪ੍ਰਦਾਨ ਕਰਦੇ ਹਨ, ਉੱਥੇ ਇਹ ਸਾਡੀ ਆਮਦਨ ਦਾ ਸਰੋਤ ਵੀ ਬਣਦੇ ਹਨ | ਇਨ੍ਹਾਂ ਵਿਚਾਰਾਂ ਨਾਲ ਜ਼ਿਲ੍ਹਾ ਵਣ ਅਫਸਰ ਸਤਿੰਦਰ ਸਿੰਘ ਨੇ ਦੌਲਤਪੁਰ ਵਿਖੇ 11ਵੇਂ ਕੌਮਾਂਤਰੀ ਮੇਰਾ ਰੁੱਖ ਦਿਵਸ ਮੌਕੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX