ਤਾਜਾ ਖ਼ਬਰਾਂ


ਨੇਪਾਲ-ਸਿੰਧੂਪਾਲਚੋਕ 'ਚ ਆਏ ਹੜ ਨੇ ਮਚਾਈ ਤਬਾਹੀ, ਘੱਟੋ-ਘੱਟ 7 ਮੌਤਾਂ
. . .  1 day ago
ਕਾਠਮੰਡੂ,17 ਜੂਨ - ਨੇਪਾਲ-ਸਿੰਧੂਪਾਲਚੋਕ 'ਚ ਆਏ ਹੜ ਨੇ ਮਚਾਈ ਤਬਾਹੀ ਅਤੇ ਘੱਟੋ ਘੱਟ 7...
ਨੈਗੇਟਿਵ ਰਿਪੋਰਟ ਮਗਰੋਂ ਟਰੂਡੋ ਨੇ ਹੋਟਲ ਛੱਡਿਆ
. . .  1 day ago
ਟਰਾਂਟੋ, 17 ਜੂਨ (ਸਤਪਾਲ ਸਿੰਘ ਜੌਹਲ)-ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਬੀਤੇ ਦਿਨ ਤੋਂ ਯੂਰਪ ਫੇਰੀ ਮਗਰੋਂ ਰਾਜਧਾਨੀ ਓਟਾਵਾ ਵਿਚ ਹੋਟਲ ਵਿਚ ਇਕਾਂਤਵਾਸ ਕਰ ਰਹੇ ਸਨ। ਬੀਤੇ ਕੱਲ੍ਹ ਉਨ੍ਹਾਂ ਦੀ ਕੋਰੋਨਾ ਵਾਇਰਸ ਦੇ ਟੈਸਟ ਦੀ ...
ਭਲਕੇ ਤੋਂ ਖੁੱਲ੍ਹੇਗਾ ਵਿਰਾਸਤ-ਏ- ਖ਼ਾਲਸਾ
. . .  1 day ago
ਸ੍ਰੀ ਅਨੰਦਪੁਰ ਸਾਹਿਬ ,17 ਜੂਨ (ਜੇ. ਐੱਸ. ਨਿੱਕੂਵਾਲ)-ਵਿਸ਼ਵ ਪ੍ਰਸਿੱਧ ਅਜਾਇਬ ਘਰ ਅਤੇ ਅਜੂਬੇ ਦੇ ਨਾਮ ਨਾਲ ਮਸ਼ਹੂਰ ਵਿਰਾਸਤ-ਏ- ਖ਼ਾਲਸਾ 18 ਜੂਨ ਤੋਂ ਮੁੜ ਆਮ ਲੋਕਾਂ ਲਈ ਖੋਲ ਦਿੱਤਾ ਜਾਵੇਗਾ...
ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ : ਨੈਸ਼ਨਲ ਐਸ.ਸੀ. ਕਮੀਸ਼ਨ ਨੇ ਚੀਫ ਸੈਕਟਰੀ ਨੂੰ ਦੁਬਾਰਾ 29 ਜੂਨ ਨੂੰ ਦਿੱਲੀ ਕੀਤਾ ਤਲਬ
. . .  1 day ago
ਚੰਡੀਗੜ੍ਹ ,17 ਜੂਨ [ ਅਜੀਤ ਬਿਉਰੋ] -ਪੰਜਾਬ ਭਰ ਦੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਦੇ ਤਹਿਤ ਪੇਸ਼ ਆ ਰਹੀ ਮੁਸ਼ਕਲਾਂ ਦੇ ਸਬੰਧ ਵਿਚ ਰਾਸ਼ਟਰੀ ਅਨੁਸੂਚਿਤ ਜਾਤੀ ਕਮੀਸ਼ਨ ਦੁਆਰਾ ...
ਮੋਗਾ ਵਿਚ ਫੂਡ ਬ੍ਰਾਂਚ ਚੰਡੀਗੜ੍ਹ ਦੀ ਟੀਮ ਵਲੋਂ ਛਾਪੇਮਾਰੀ
. . .  1 day ago
ਮੋਗਾ ,17 ਜੂਨ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਜ਼ਿਲ੍ਹੇ ਵਿਚ ਸਿਹਤ ਵਿਭਾਗ ਫੂਡ ਬ੍ਰਾਂਚ ਚੰਡੀਗੜ੍ਹ ਦੀ ਟੀਮ ਵਲੋਂ ਅਸਿਸਟੈਂਟ ਕਮਿਸ਼ਨਰ ਫੂਡ ਅੰਮ੍ਰਿਤ ਪਾਲ ਸਿੰਘ ਅਤੇ ਅਮਿਤ ਜੋਸ਼ੀ ਦੀ ਅਗਵਾਈ ਵਿਚ ਮੋਗਾ ਦੇ ਵੱਖ-ਵੱਖ ਖੇਤਰਾਂ ...
ਨਿਰਮਲ ਕੁਟੀਆ 'ਤੇ 'ਸੋਨੇ ਦਾ ਕਲਸ' ਲਗਾਉਣ ਦੀ ਥਾਂ 'ਸੰਤ ਸੀਚੇਵਾਲ' ਨੇ ਐਂਬੂਲੈਂਸ ਕੀਤੀ ਲੋਕ ਅਰਪਣ
. . .  1 day ago
ਲੋਹੀਆਂ ਖ਼ਾਸ, 17 ਜੂਨ (ਗੁਰਪਾਲ ਸਿੰਘ ਸ਼ਤਾਬਗੜ੍ਹ)- ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਪੇਂਡੂ ਇਲਾਕੇ ਦੇ ਲੋਕਾਂ ਨੂੰ ਦੂਰ ਦੁਰਾਡੇ ਦੇ ਹਸਪਤਾਲਾਂ ਵਿਚ ਜਾਣ ਲਈ ਆ ਰਹੀ ਸਮੱਸਿਆ ਦੇ ਮੱਦੇਨਜ਼ਰ ਵਾਤਾਵਰਨ ਪ੍ਰੇਮੀ ਪਦਮਸ੍ਰੀ ਸੰਤ ਬਲਬੀਰ ਸਿੰਘ ...
ਡਾਕਟਰਾਂ ਦੀ ਰੱਖਿਆ ਲਈ ਕੇਂਦਰੀ ਕਾਨੂੰਨ ਦੀ ਮੰਗ, ਕੱਲ ਦੇਸ਼ ਵਿਆਪੀ ਰੋਸ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ , 17 ਜੂਨ - ਆਈ.ਐਮ.ਏ. ਨੇ ਹਿੰਸਾ ਖਿਲਾਫ ਡਾਕਟਰਾਂ ਦੀ ਰੱਖਿਆ ਲਈ ਕੇਂਦਰੀ ਕਾਨੂੰਨ ਦੀ ਮੰਗ ਨੂੰ ਲੈ ਕੇ ਕੱਲ ਦੇਸ਼ ਵਿਆਪੀ ਰੋਸ ਪ੍ਰਦਰਸ਼ਨ ਕਰਨ...
ਅੰਮ੍ਰਿਤਸਰ ਵਿਚ 46 ਕੋਰੋਨਾ ਵਾਇਰਸ ਦੇ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ,17 ਜੂਨ (ਰੇਸ਼ਮ ਸਿੰਘ) - ਅੰਮ੍ਰਿਤਸਰ ਦੇ ਵਿਚ 46 ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ | ਇਸਦੇ ਨਾਲ ਹੀ 46347 ਕੁਲ ਮਾਮਲੇ ਹੋ...
ਉੱਤਰਾਖੰਡ 'ਚ ਦੋ ਸਿੱਖ ਨੌਜਵਾਨਾਂ ਨੂੰ ਮਾਰਨ ਦੀ ਸਖ਼ਤ ਨਿੰਦਾ ਕਰਦਿਆਂ ਬੀਬੀ ਜਗੀਰ ਕੌਰ ਵਲੋਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ
. . .  1 day ago
ਅੰਮ੍ਰਿਤਸਰ, 17 ਜੂਨ (ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਉੱਤਰਾਖੰਡ ਦੇ ਕਸਬਾ ਰੁਦਰਪੁਰ ਦੇ ਨਜ਼ਦੀਕੀ ਪਿੰਡ ਪ੍ਰੀਤ ਨਗਰ ਦੇ...
ਮੋਗਾ ਜ਼ਿਲ੍ਹੇ ਵਿਚ ਆਏ 23 ਨਵੇਂ ਮਾਮਲੇ, ਮੌਤਾਂ ਦਾ ਅੰਕੜਾ 221
. . .  1 day ago
ਮੋਗਾ,17 ਮਈ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਦੇ 23 ਹੋਰ ਮਾਮਲੇ ਆਉਣ ਨਾਲ ਮਰੀਜ਼ਾਂ ਦੀ ਕੁੱਲ ਗਿਣਤੀ 8479 ਹੋਣ ਦੇ ਨਾਲ ...
ਕੱਚੇ ਅਧਿਆਪਕ ਯੂਨੀਅਨ ਦੀ ਸਿੱਖਿਆ ਸਕੱਤਰ ਨਾਲ ਚੱਲ ਰਹੀ ਮੀਟਿੰਗ ਹੋਈ ਸਮਾਪਤ
. . .  1 day ago
ਐੱਸ. ਏ .ਐੱਸ. ਨਗਰ, 17 ਜੂਨ (ਤਰਵਿੰਦਰ ਸਿੰਘ ਬੈਨੀਪਾਲ ) - ਕੱਚੇ ਅਧਿਆਪਕ ਯੂਨੀਅਨ ਦੀ ਸਕੱਤਰ ਸਕੂਲ ਸਿੱਖਿਆ ਨਾਲ ਚੰਡੀਗੜ੍ਹ ਵਿਖੇ ਚੱਲ ਰਹੀ ਮੀਟਿੰਗ ਸਮਾਪਤ ਹੋ ਗਈ ...
ਦਫ਼ਤਰੀ ਕਰਮਚਾਰੀਆਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੂਬਾ ਸਰਕਾਰ ਵਿਰੁੱਧ ਕੀਤੀ ਜੰਮ ਕੇ ਨਾਅਰੇਬਾਜ਼ੀ
. . .  1 day ago
ਤਪਾ ਮੰਡੀ,17 ਜੂਨ (ਪ੍ਰਵੀਨ ਗਰਗ) - ਦਫ਼ਤਰੀ ਕਰਮਚਾਰੀਆਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਤਹਿਸੀਲ ਕੰਪਲੈਕਸ ਤਪਾ ਵਿਖੇ ਸੂਬਾ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ...
ਹਲਕਾ ਭਦੌੜ ਤੋਂ ਹੀ ਕਾਂਗਰਸ ਦੀ ਟਿਕਟ 'ਤੇ ਚੋਣ ਲੜਾਂਗਾ - ਪਿਰਮਲ ਸਿੰਘ ਖ਼ਾਲਸਾ
. . .  1 day ago
ਤਪਾ ਮੰਡੀ, 17 ਜੂਨ (ਵਿਜੇ ਸ਼ਰਮਾ) - ਰਾਹੁਲ ਗਾਂਧੀ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨਾਲ ਸੁਖਪਾਲ ਖਹਿਰਾ ਅਤੇ ਪਿਰਮਲ ਸਿੰਘ ਖ਼ਾਲਸਾ ਨੇ ਮੁਲਾਕਾਤ ...
ਸਹਿਜੜਾ ਨੇੜੇ 52 ਕਿੱਲੋ ਭੁੱਕੀ ਸਮੇਤ ਦੋ ਕਾਬੂ
. . .  1 day ago
ਮਹਿਲ ਕਲਾਂ,17 ਜੂਨ (ਅਵਤਾਰ ਸਿੰਘ ਅਣਖੀ) - ਪੁਲਿਸ ਥਾਣਾ ਮਹਿਲ ਕਲਾਂ ਦੇ ਮੁਖੀ ਅਮਰੀਕ ਸਿੰਘ ਦੀ ਅਗਵਾਈ ਹੇਠ ਮੁਖ ਮਾਰਗ ਉੱਪਰ ਪਿੰਡ ...
ਕੱਚੇ ਅਧਿਆਪਕ ਯੂਨੀਅਨ ਦੀ ਸਿੱਖਿਆ ਮੰਤਰੀ ਨਾਲ ਮੀਟਿੰਗ ਸਮਾਪਤ ,ਮੰਗਾਂ ਸਬੰਧੀ ਨਹੀਂ ਨਿਕਲਿਆ ਕੋਈ ਹੱਲ
. . .  1 day ago
ਐੱਸ.ਏ.ਐੱਸ.ਨਗਰ, 17 ਜੂਨ (ਤਰਵਿੰਦਰ ਸਿੰਘ ਬੈਨੀਪਾਲ ) - ਕੱਚੇ ਅਧਿਆਪਕ ਯੂਨੀਅਨ ਦੀ ਸਿੱਖਿਆ ਮੰਤਰੀ ਨਾਲ ਚੰਡੀਗੜ੍ਹ ਪੰਜਾਬ ਭਵਨ ਵਿਖੇ ਚੱਲ ਰਹੀ ਪੈਨਲ ਮੀਟਿੰਗ ਸਮਾਪਤ ਹੋ...
ਸੀ.ਬੀ.ਐਸ.ਈ.10 ਵੀਂ ਜਮਾਤ ਦੇ ਨਤੀਜੇ 20 ਜੁਲਾਈ ਤੱਕ ਕੀਤੇ ਜਾਣਗੇ ਘੋਸ਼ਿਤ
. . .  1 day ago
ਨਵੀਂ ਦਿੱਲੀ, 17 ਜੂਨ - ਅਸੀਂ ਬਿਨੈਕਾਰਾਂ ਦੀ ਸਹੀ ਗਿਣਤੀ ਜਾਣਨ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ ਕਰਾਂਗੇ | ਸੀ.ਬੀ.ਐੱਸ.ਈ 10 ਵੀਂ ਜਮਾਤ ਦੇ ਨਤੀਜੇ 20...
ਸ਼੍ਰੋਮਣੀ ਕਮੇਟੀ ਵਲੋਂ ਧਾਰਮਿਕ ਪ੍ਰੀਖਿਆ ਦੇ ਵਿਦਿਆਰਥੀਆਂ ਨੂੰ ਵਜ਼ੀਫ਼ਾ ਰਾਸ਼ੀ ਵੰਡਣ ਲਈ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਮਾਗਮ
. . .  1 day ago
ਅੰਮ੍ਰਿਤਸਰ, 17 ਜੂਨ - (ਜਸਵੰਤ ਸਿੰਘ ਜੱਸ ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਦੇਸ਼ ਭਰ ਦੇ ਸਕੂਲਾਂ/ਕਾਲਜਾਂ ਵਿਚ ਵਿੱਦਿਆ ਪ੍ਰਾਪਤ ਕਰ ਰਹੇ ਵਿਦਿਆਰਥੀਆਂ ਦੀ ...
ਰਾਹੁਲ ਗਾਂਧੀ ਨੂੰ ਮਿਲੇ ਸੁਖਪਾਲ ਖਹਿਰਾ,ਪਿਰਮਲ ਸਿੰਘ ਖਾਲਸਾ ਤੇ ਜਗਦੇਵ ਸਿੰਘ
. . .  1 day ago
ਨਵੀਂ ਦਿੱਲੀ,17 ਜੂਨ - ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਮਿਲੇ ...
ਹਾਈਕੋਰਟ ਵਲੋਂ ਜੈਪਾਲ ਭੁੱਲਰ ਦੇ ਦੁਬਾਰਾ ਪੋਸਟ ਮਾਰਟਮ ਦੀ ਮੰਗ ਰੱਦ ਹੋਣ ਤੋਂ ਬਾਅਦ ਪਰਿਵਾਰ ਜਾਵੇਗਾ ਸੁਪਰੀਮ ਕੋਰਟ
. . .  1 day ago
ਫਿਰੋਜ਼ਪੁਰ,17 ਜੂਨ (ਗੁਰਿੰਦਰ ਸਿੰਘ) ਕੋਲਕਾਤਾ ਵਿਚ ਹੋਏ ਪੁਲਿਸ ਮੁਕਾਬਲੇ ਦੌਰਾਨ ਮਾਰੇ ...
ਕੱਚੇ ਅਧਿਆਪਕਾਂ ਨੂੰ ਪੱਕੇ ਨਾ ਕਰਨ ਖ਼ਿਲਾਫ਼ ਡੀ. ਟੀ. ਐੱਫ. ਨੇ ਹਮਾਇਤ ਵਜੋਂ ਸਰਕਾਰ ਦੀ ਸਾੜੀ ਅਰਥੀ
. . .  1 day ago
ਬਠਿੰਡਾ, 17 ਜੂਨ (ਅਮ੍ਰਿਤਪਾਲ ਸਿੰਘ ਵਲਾਣ) - ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ, ਜ਼ਿਲ੍ਹਾ ਇਕਾਈ ਬਠਿੰਡਾ ਵਲੋਂ ਈ.ਜੀ.ਐੱਸ. /ਐੱਸ.ਟੀ.ਆਰ. /ਸਿੱਖਿਆ ਪ੍ਰੋਵਾਈਡਰ /ਏ.ਆਈ.ਈ.ਵਲੰਟੀਅਰ ਅਧਿਆਪਕਾਂ ...
ਸ਼ਿਵ ਸੈਨਾ ਨੇਤਾ ਅਤੇ ਮੁੰਬਈ ਪੁਲਿਸ ਦੇ ਸਾਬਕਾ ਐਨਕਾਊਂਟਰ ਸਪੈਸ਼ਲਿਸਟ ਪ੍ਰਦੀਪ ਸ਼ਰਮਾ ਗ੍ਰਿਫ਼ਤਾਰ
. . .  1 day ago
ਮੁੰਬਈ,17 ਜੂਨ - ਐਨ.ਆਈ.ਏ. ਨੇ ਸ਼ਿਵ ਸੈਨਾ ਨੇਤਾ ਅਤੇ ਮੁੰਬਈ ਪੁਲਿਸ ਦੇ ਸਾਬਕਾ ਐਨਕਾਊਂਟਰ ਸਪੈਸ਼ਲਿਸਟ (ਮੁਕਾਬਲੇ ਦੇ ਮਾਹਿਰ) ਪ੍ਰਦੀਪ ਸ਼ਰਮਾ ਨੂੰ ਗ੍ਰਿਫ਼ਤਾਰ ...
ਪੈਟਰੋਲ, ਡੀਜ਼ਲ, ਦਾਲਾਂ ਦੀਆਂ ਕੀਮਤਾਂ ਦੇ 'ਚ ਕੀਤੇ ਵਾਧੇ ਨੂੰ ਲੈ ਕੇ ਆਪ ਵਲੋਂ ਰੋਸ ਰੈਲੀਆਂ
. . .  1 day ago
ਚੋਗਾਵਾਂ, 17 ਜੂਨ (ਗੁਰਬਿੰਦਰ ਸਿੰਘ ਬਾਗੀ) - ਜ਼ਿਲ੍ਹਾ ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਆਪ ਦੇ ਸੀਨੀਅਰ ਆਗੂ ਜੈਦੀਪ ਸਿੰਘ ਸੰਧੂ, ਸੂਬਾ ਸਿੰਘ ਮੋੜੇ ਕਲਾ ਦੀ ...
ਤਿੰਨ ਖੇਤੀ ਕਾਨੂੰਨਾਂ ਵਿਚ ਕੋਈ ਨੁਕਸਾਨ ਨਹੀਂ - ਮਨੋਹਰ ਲਾਲ ਖੱਟਰ
. . .  1 day ago
ਨਵੀਂ ਦਿੱਲੀ,17 ਜੂਨ - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਕਹਿਣਾ ਹੈ ਕਿ ਕਿਸਾਨਾਂ ਨੂੰ ਸਮਝਣਾ ਚਾਹੀਦਾ ਹੈ ਕਿ ਤਿੰਨ ਖੇਤੀ ਕਾਨੂੰਨਾਂ ਵਿਚ ਕੋਈ ਨੁਕਸਾਨ ...
ਲਾਲ ਕਿਲ੍ਹੇ 'ਤੇ ਹੋਈ ਹਿੰਸਾ ਨਾਲ ਜੁੜੇ ਕੇਸ ਦੇ ਸਬੰਧ ਵਿਚ ਦਾਇਰ ਚਾਰਜਸ਼ੀਟ 'ਤੇ ਸੁਣਵਾਈ 19 ਜੂਨ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ,17 ਜੂਨ - ਗਣਤੰਤਰ ਦਿਵਸ ਵਾਲੇ ਦਿਨ ਲਾਲ ਕਿਲ੍ਹੇ 'ਤੇ ਹੋਈ ਹਿੰਸਾ ਨਾਲ ਜੁੜੇ ਇਕ ਮਾਮਲੇ ਦੇ ਵਿਚ ਦਿੱਲੀ ਪੁਲਿਸ ਨੇ ਦੀਪ ਸਿੱਧੂ ਅਤੇ ਹੋਰਾਂ ਖ਼ਿਲਾਫ਼ ਤਾਜ਼ਾ ਦੋਸ਼ ਪੱਤਰ ਦਾਖਲ ਕੀਤਾ ਹੈ...
ਬ੍ਰਹਮਪੁਰਾ ਅਤੇ ਢੀਂਡਸਾ ਨੇ ਸਾਥੀਆ ਸਮੇਤ ਤਖ਼ਤ ਕੇਸਗੜ੍ਹ ਸਾਹਿਬ ਵਿਖੇ ਪੰਥ ਅਤੇ ਪੰਜਾਬ ਦੇ ਭਲੇ ਲਈ ਅਰਦਾਸ ਕੀਤੀ
. . .  1 day ago
ਸ੍ਰੀ ਅਨੰਦਪੁਰ ਸਾਹਿਬ,17 ਜੂਨ (ਨਿੱਕੂਵਾਲ, ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅਕਾਲੀ ਟਕਸਾਲੀ ਡੈਮੋਕ੍ਰੇਟਿਕ ਦਰਮਿਆਨ ਪੰਥਕ ਏਕਤਾ ਹੋ ਜਾਣ ਸਬੰਧੀ ਸ਼ੁਕਰਾਨਾ ਕਰਨ ਲਈ ਸ਼੍ਰੋਮਣੀ ਅਕਾਲੀ ਦਲ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 17 ਸਾਵਣ ਸੰਮਤ 552

ਫਰੀਦਕੋਟ

ਸਿਹਤ ਮੁਲਾਜ਼ਮਾਂ ਵਲੋਂ ਸਿਵਲ ਸਰਜਨ ਦਫ਼ਤਰ ਮੂਹਰੇ ਭੁੱਖ ਹੜਤਾਲ ਜਾਰੀ

ਫ਼ਰੀਦਕੋਟ, 31 ਜੁਲਾਈ (ਸਰਬਜੀਤ ਸਿੰਘ)-ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਫ਼ਰੀਦਕੋਟ ਦੀ ਅਗਵਾਈ ਵਿਚ ਮਲਟੀਪਰਪਜ਼ ਹੈਲਥ ਵਰਕਰਾਂ ਅਤੇ ਹੋਰਨਾਂ ਕੱਚੇ ਸਿਹਤ ਵਰਕਰਾਂ ਦੀ ਇੱਥੇ ਸਿਵਲ ਸਰਜਨ ਦਫ਼ਤਰ ਅੱਗੇ ਭੁੱਖ ਹੜਤਾਲ ਦੇ 7ਵੇਂ ਦਿਨ ਹੈੱਲਥ ਵਰਕਰਾਂ ਨੇ 7 ਅਗਸਤ ਨੂੰ ...

ਪੂਰੀ ਖ਼ਬਰ »

ਗੰਦੇ ਪਾਣੀ ਦੇ ਉਛਾਲ ਤੋਂ ਅੱਕੇ ਦੁਕਾਨਦਾਰਾਂ ਨੇ ਲਗਾਇਆ ਧਰਨਾ

ਕੋਟਕਪੂਰਾ, 31 ਜੁਲਾਈ (ਮੋਹਰ ਸਿੰਘ ਗਿੱਲ, ਮੇਘਰਾਜ)-ਸ਼ਹਿਰ ਦੇ ਕਈ ਮੁਹੱਲਿਆਂ 'ਚ ਅਕਸਰ ਨਾਲੀਆਂ ਦਾ ਗ਼ੰਦਾ ਪਾਣੀ ਉੱਛਲ ਕੇ ਮੁੱਖ ਰਸਤੇ ਦੇ ਵਿਚਕਾਰ ਆ ਕੇ ਆਵਾਜਾਈ 'ਚ ਭਾਰੀ ਵਿਘਨ ਪੈਦਾ ਕਰਦਾ ਹੈ | ਇਸ ਤੋਂ ਲੋਕ ਪੇ੍ਰੇਸ਼ਾਨ ਹੁੰਦੇ ਹਨ ਅਤੇ ਪ੍ਰਸ਼ਾਸਨ ਨੂੰ ਕੋਸਦੇ ਹਨ ...

ਪੂਰੀ ਖ਼ਬਰ »

ਰਸਤੇ 'ਤੇ ਪਈ ਮਿਲੀ ਵਿਅਕਤੀ ਦੀ ਲਾਸ਼

ਜੈਤੋ, 31 ਜੁਲਾਈ (ਗੁਰਚਰਨ ਸਿੰਘ ਗਾਬੜੀਆ)-ਪਿੰਡ ਰੋੜੀਕਪੂਰਾ ਤੋਂ ਕਰੀਰਵਾਲੀ ਰੋਡ 'ਤੇ ਇਕ ਵਿਅਕਤੀ ਦੀ ਲਾਸ਼ ਨੂੰ ਰਾਹਗੀਰਾਂ ਨੇ ਵੇਖਿਆ ਤਾਂ ਉਨ੍ਹਾਂ ਨੇ ਤੁਰੰਤ ਪਿੰਡ ਦੀ ਪੰਚਾਇਤ ਤੇ ਸਥਾਨਕ ਪੁਲਿਸ ਨੂੰ ਸੂਚਿਤ ਕੀਤਾ | ਸੂਚਨਾ ਮਿਲਦਿਆਂ ਥਾਣਾ ਜੈਤੋ ਦੇ ਐਸ.ਐਚ.ਓ ...

ਪੂਰੀ ਖ਼ਬਰ »

ਬੈਂਕ ਫਿੰਕੋ ਵਲੋਂ ਪਛੜੀਆਂ ਸ਼੍ਰੇਣੀਆਂ ਦੇ ਵਿਅਕਤੀਆਂ ਨੂੰ ਸਵੈ-ਰੋਜ਼ਗਾਰ ਲਈ 21 ਲੱਖ ਰੁਪਏ ਦੇ ਕਰਜ਼ੇ ਪ੍ਰਵਾਨ

ਫ਼ਰੀਦਕੋਟ, 31 ਜੁਲਾਈ (ਜਸਵੰਤ ਸਿੰਘ ਪੁਰਬਾ)-ਰਾਜ ਸਰਕਾਰ ਵਲੋਂ ਲੋਕਾਂ ਨੂੰ ਆਪਣੇ ਕਾਰੋਬਾਰ ਚਲਾਉਣ ਲਈ ਵੱਖ ਵੱਖ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਜਿਸ ਲਈ ਸਰਕਾਰ ਵਲੋਂ ਵਿੱਤੀ ਸਹਾਇਤਾ ਵੀ ਉਪਲਬਧ ਕਰਵਾਈ ਜਾਂਦੀ ਹੈ | ਇਸੇ ਮੰਤਵ ਨੂੰ ਮੁੱਖ ਰੱਖਦਿਆਂ ਸਵੈ ਰੁਜ਼ਗਾਰ ...

ਪੂਰੀ ਖ਼ਬਰ »

ਸਾਂਸਦ ਵਲੋਂ ਗਲੀਆਂ 'ਚ ਇੰਟਰਲਾਕ ਟਾਇਲਾਂ ਲਾਉਣ ਦੇ ਕੰਮ ਦੀ ਸ਼ੁਰੂਆਤ

ਬਰਗਾੜੀ, 31 ਜੁਲਾਈ (ਸੁਖਰਾਜ ਸਿੰਘ ਗੋਂਦਾਰਾ, ਲਖਵਿੰਦਰ ਸ਼ਰਮਾ)-ਪਿੰਡ ਬਹਿਬਲ ਖੁਰਦ (ਨਿਆਮੀਵਾਲਾ) ਦੀਆਂ ਗਲੀਆਂ 'ਚ ਇੰਟਰਲਾਕ ਟਾਇਲਾਂ ਲਾ ਕੇ ਪੱਕੀਆਂ ਕੀਤੇ ਜਾਣ ਦੇ ਕੰਮ ਦੀ ਸ਼ੁਰੂਆਤ ਲੋਕ ਸਭਾ ਮੈਂਬਰ ਮੁਹੰਮਦ ਸਦੀਕ ਨੇ ਸੀਨੀਅਰ ਕਾਂਗਰਸੀ ਆਗੂ ਸੂਰਜ ਭਾਰਦਵਾਜ, ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀਆਂ ਨੇ ਕੀਤਾ ਡੇਢ ਲੱਖ ਰੁਪਏ ਦਾ ਸਮਾਨ ਚੋਰੀ

ਕੋਟਕਪੂਰਾ, 31 ਜੁਲਾਈ (ਮੋਹਰ ਸਿੰਘ ਗਿੱਲ, ਮੇਘਰਾਜ)- ਇਕ ਸੁੰਨੇ ਘਰ 'ਚ ਦਾਖ਼ਲ ਹੋ ਕੇ ਕਰੀਬ ਡੇਢ ਲੱਖ ਰੁਪਏ ਦਾ ਕੀਮਤੀ ਸਮਾਨ ਚੋਰੀ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਵਿਰੁੱਧ ਸ਼ਹਿਰੀ ਪੁਲਿਸ ਨੇ ਮਾਮਲਾ ਦਰਜ ਕਰਕੇ ਚੋਰਾਂ ਦੀ ਭਾਲ ਆਰੰਭ ਕਰ ਦਿੱਤੀ ਹੈ | ਪ੍ਰਾਪਤ ...

ਪੂਰੀ ਖ਼ਬਰ »

ਪੰਜਗਰਾਈਾ ਕਲਾਂ 'ਚ ਕੋਰੋਨਾ ਦੀ ਦਸਤਕ, ਸਾਈਪ੍ਰਸ 'ਚੋਂ ਆਈ ਔਰਤ ਕੋਰੋਨਾ ਪਾਜ਼ੀਟਿਵ

ਪੰਜਗਰਾਈਾ ਕਲਾਂ, 31 ਜੁਲਾਈ (ਸੁਖਮੰਦਰ ਸਿੰਘ ਬਰਾੜ)-ਸਾਈਪ੍ਰਸ ਤੋਂ ਆਈ ਸਥਾਨਕ ਔਰਤ ਦੇ ਕੋਰੋਨਾ ਪਾਜ਼ੀਟਿਵ ਹੋਣ ਦਾ ਸਮਾਚਾਰ ਹੈ | ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਬਲਜਿੰਦਰ ਕੌਰ ਪਤਨੀ ਜਰਨੈਲ ਸਿੰਘ ਕੁਝ ਦਿਨ ਪਹਿਲਾਂ ਸਾਈਪ੍ਰਸ ਤੋਂ ਵਾਪਸ ਆਈ ਸੀ ¢ ਜਿਸ ...

ਪੂਰੀ ਖ਼ਬਰ »

ਦੋ ਮੋਟਰਸਾਈਕਲਾਂ ਦੀ ਟੱਕਰ ਵਿਚ ਇਕ ਵਿਅਕਤੀ ਜ਼ਖ਼ਮੀ

ਸਾਦਿਕ, 31 ਜੁਲਾਈ (ਆਰ.ਐਸ.ਧੰੁਨਾ)-ਨੇੜਲੇ ਪਿੰਡ ਦੀਪ ਸਿੰਘ ਵਾਲਾ ਵਿਖੇ ਅੱਡੇ ਉੱਤੇ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਹੋਈ ਟੱਕਰ ਵਿਚ ਇਕ ਵਿਅਕਤੀ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਅਮਰਜੀਤ ਸਿੰਘ ਪੁੱਤਰ ਬਿੱਕਰ ਸਿੰਘ ਵਾਸੀ ਪਿੰਡ ਦੀਪ ਸਿੰਘ ...

ਪੂਰੀ ਖ਼ਬਰ »

ਫ਼ਰੀਦਕੋਟ ਵਿਖੇ 6 ਕੋਰੋਨਾ ਸੰਕਰਮਿਤ ਮਰੀਜ਼ਾਂ ਨੂੰ ਤੰਦਰੁਸਤ ਹੋਣ 'ਤੇ ਹਸਪਤਾਲ ਤੋਂ ਮਿਲੀ ਛੁੱਟੀ

ਫ਼ਰੀਦਕੋਟ, 31 ਜੁਲਾਈ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਫ਼ਰੀਦਕੋਟ ਡਾ. ਰਾਜਿੰਦਰ ਕੁਮਾਰ ਨੇ ਦੱਸਿਆ ਕਿ ਅੱਜ ਜ਼ਿਲ੍ਹਾ ਫ਼ਰੀਦਕੋਟ ਦੇ 6 ਕੋਰੋਨਾ ਮਰੀਜ਼ਾਂ ਨੂੰ ਤੰਦਰੁਸਤ ਹੋਣ 'ਤੇ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ ਅਤੇ ਅੱਜ ਪ੍ਰਾਪਤ ਹੋਈਆਂ 250 ਰਿਪੋਰਟਾਂ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਇਕ ਕਾਬੂ, ਮਾਮਲਾ ਦਰਜ

ਫ਼ਰੀਦਕੋਟ, 31 ਜੁਲਾਈ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਾਬੂ ਕੀਤੇ ਗਏ ਵਿਅਕਤੀ ਵਿਰੁੱਧ ਮਾਮਲਾ ਦਰਜ ਕਰਕੇ, ਮਾਮਲੇ ਦੀ ਪੜਤਾਲ ਸ਼ੁਰੂ ਕਰ ...

ਪੂਰੀ ਖ਼ਬਰ »

ਸਕਾਰਪਿਓ ਦੀ ਟੱਕਰ ਵੱਜਣ ਨਾਲ ਸਕੂਟਰ ਸਵਾਰ ਜ਼ਖ਼ਮੀ

ਫ਼ਰੀਦਕੋਟ, 31 ਜੁਲਾਈ (ਸਰਬਜੀਤ ਸਿੰਘ)-ਸਥਾਨਕ ਪਿੰਡ ਟਹਿਣਾ ਨਜ਼ਦੀਕ ਨੈਸ਼ਨਲ ਹਾਈਏ 'ਤੇ ਇਕ ਸਕੂਟਰ ਸਵਾਰ ਨੂੰ ਟੱਕਰ ਮਾਰ ਕੇ ਸਕਾਰਪਿਓ ਵਾਲਾ ਫਰਾਰ ਹੋ ਗਿਆ | ਇਸ ਘਟਨਾ 'ਚ ਸਕੂਟਰ ਸਵਾਰ ਦੇ ਕਾਫ਼ੀ ਸੱਟਾਂ ਲੱਗੀਆਂ, ਜਿਸ ਨੂੰ ਗੰਭੀਰ ਹਾਲਤ 'ਚ ਸਥਾਨਕ ਗੁਰੂ ਗੋਬਿੰਦ ...

ਪੂਰੀ ਖ਼ਬਰ »

ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਨਿਰਧਾਰਤ ਕੀਤਾ ਗਿਆ : ਡੀ. ਸੀ

ਫ਼ਰੀਦਕੋਟ, 31 ਜੁਲਾਈ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕੋਰੋਨਾ ਸੰਕਰਮਣ ਦੇ ਮੱਦੇਨਜ਼ਰ ਸੇਵਾ ਕੇਂਦਰਾਂ ਦੇ ਕੰਮਕਾਜ ਦੇ ਸਮੇਂ ਵਿਚ ਕੁਝ ਤਬਦੀਲੀ ਕੀਤੀ ਗਈ ਸੀ | ਜਿਸ ਤਹਿਤ ਗਰਮੀ ਦੇ ਮੌਸਮ ਕਾਰਨ ...

ਪੂਰੀ ਖ਼ਬਰ »

ਸੁਭਾਸ਼ ਮਦਾਨ ਪ੍ਰਧਾਨ ਬਣੇ

ਸ੍ਰੀ ਮੁਕਤਸਰ ਸਾਹਿਬ, 31 ਜੁਲਾਈ (ਸ. ਰ.)-ਕੋਰੋਨਾ ਵਾਇਰਸ ਦੇ ਚੱਲਦਿਆਂ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਸ਼ੂਜ਼ ਯੂਨੀਅਨ ਮਰਚੈਂਟਸ ਐਸੋਸੀਏਸ਼ਨ ਵਲੋਂ ਵਿਸ਼ੇਸ਼ ਮੀਟਿੰਗ ਕੀਤੀ ਗਈ ਜਿਸ ਵਿਚ ਸੁਭਾਸ਼ ਮਦਾਨ ਨੂੰ ਐਸੋਸੀਏਸ਼ਨ ਦਾ ਸਰਬਸੰਮਤੀ ਨਾਲ ...

ਪੂਰੀ ਖ਼ਬਰ »

ਵੋਟਰ ਜਾਗਰੂਕਤਾ ਨਾਲ ਸਬੰਧਿਤ ਆਨਲਾਈਨ ਪੋਸਟਰ ਮੁਕਾਬਲੇ ਕਰਵਾਏ

ਸ੍ਰੀ ਮੁਕਤਸਰ ਸਾਹਿਬ, 31 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਵੋਟਰ ਜਾਗਰੂਕਤਾ ਨਾਲ ਸਬੰਧਿਤ ਸਕੂਲਾਂ, ਕਾਲਜਾਂ ਵਿਚ ਸਵੀਪ ਗਤੀਵਿਧੀਆਂ ਕਰਵਾਉਣ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ ਦੀਆਂ ਦੇ ਆਦੇਸ਼ਾਂ ਅਨੁਸਾਰ ਸਥਾਨਕ ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ...

ਪੂਰੀ ਖ਼ਬਰ »

ਗੁਰਪ੍ਰੀਤ ਸਿੰਘ ਸਿੱਧੂ ਨੇ ਮਾਰਕੀਟ ਕਮੇਟੀ ਗਿੱਦੜਬਾਹਾ ਦੇ ਸਕੱਤਰ ਦਾ ਅਹੁਦਾ ਸੰਭਾਲਿਆ

ਮਲੋਟ, 31 ਜੁਲਾਈ (ਗੁਰਮੀਤ ਸਿੰਘ ਮੱਕੜ)-ਸਥਾਨਕ ਮਾਰਕੀਟ ਕਮੇਟੀ ਦੇ ਸਕੱਤਰ ਗੁਰਪ੍ਰੀਤ ਸਿੰਘ ਸਿੱਧੂ ਨੂੰ ਗਿੱਦੜਬਾਹਾ ਮਾਰਕੀਟ ਕਮੇਟੀ ਦੇ ਸਕੱਤਰ ਦਾ ਵਾਧੂ ਚਾਰਜ ਦਿੱਤਾ ਗਿਆ ਹੈ , ਵਲੋਂ ਅੱਜ ਗਿੱਦੜਬਾਹਾ ਦੀ ਮਾਰਕੀਟ ਕਮੇਟੀ ਦੇ ਵਾਧੂ ਸਕੱਤਰ ਵਜੋਂ ਅਹੁਦਾ ਸੰਭਾਲ ...

ਪੂਰੀ ਖ਼ਬਰ »

ਘਰ-ਘਰ ਜਾ ਕੇ ਕੂਲਰਾਂ ਤੇ ਟੈਂਕੀਆਂ ਦੀ ਕੀਤੀ ਜਾਂਚ

ਮਲੋਟ, 31 ਜੁਲਾਈ (ਗੁਰਮੀਤ ਸਿੰਘ ਮੱਕੜ)-ਡਾ: ਜਗਦੀਪ ਕੁਮਾਰ ਚਾਵਲਾ ਦੀ ਅਗਵਾਈ ਹੇਠ ਸੀ.ਐਚ.ਸੀ. ਆਲਮਵਾਲਾ ਸਿਹਤ ਬਲਾਕ ਵਿਖੇ ਡਰਾਈ ਡੇਅ ਮਨਾਇਆ ਗਿਆ | ਇਸ ਮੌਕੇ ਪੂਰੇ ਬਲਾਕ ਵਿਚ ਐਸ.ਆਈਜ਼ ਦੀ ਨਿਗਰਾਨੀ ਹੇਠ ਐਮ.ਪੀ.ਐਚ.ਡਬਲਯੂ, ਮੇਲ ਵਰਕਰਾਂ ਵਲੋਂ ਪਾਣੀ ਵਾਲੀਆਂ ...

ਪੂਰੀ ਖ਼ਬਰ »

ਹਨੀ ਫ਼ੱਤਣਵਾਲਾ ਅਤੇ ਐੱਸ. ਡੀ. ਓ. ਵਲੋਂ ਕੋਟਲੀ ਰੋਡ ਦਾ ਦੌਰਾ

ਸ੍ਰੀ ਮੁਕਤਸਰ ਸਾਹਿਬ, 31 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸਥਾਨਕ ਕੋਟਲੀ ਰੋਡ 'ਤੇ ਖੜੇ੍ਹ ਗੰਦੇ ਪਾਣੀ ਦੇ ਹੱਲ ਲਈ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫੱਤਣਵਾਲਾ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨਾਲ ਦੌਰਾ ਕੀਤਾ | ਜ਼ਿਕਰਯੋਗ ਕਿ ਕੁਝ ਦਿਨ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਅਧਿਆਪਕਾ ਅਨੁਰਾਗ ਕਾਲੜਾ ਦਾ ਸਨਮਾਨ

ਮਲੋਟ, 31 ਜੁਲਾਈ (ਗੁਰਮੀਤ ਸਿੰਘ ਮੱਕੜ)-ਕੋਰੋਨਾ ਮਹਾਂਮਾਰੀ ਦੇ ਚਲਦੇ ਜਿੱਥੇ ਦੇਸ਼ ਭਰ ਦੇ ਸਕੂਲ ਬੰਦ ਹਨ ਉੱਥੇ ਹੀ ਅਧਿਆਪਕ ਆਨਲਾਈਨ ਪੜ੍ਹਾਈ ਦੇ ਯਤਨਾਂ ਨਾਲ ਵਿਦਿਆਰਥੀਆਂ ਨੂੰ ਪੜ੍ਹਾ ਰਹੇ ਹਨ | ਅਜਿਹੇ ਵਿਚ ਜਿਨ੍ਹਾਂ ਅਧਿਆਪਕਾਂ ਦੇ ਲੈਕਚਰ ਵਧੀਆ ਅਤੇ ਜਿਨ੍ਹਾਂ ...

ਪੂਰੀ ਖ਼ਬਰ »

'ਅੰਬੈਸਡਰ ਆਫ਼ ਹੋਪ' ਮੁਕਾਬਲੇ ਵਿਚ ਇੰਪੀਰੀਅਲ ਸਕੂਲ ਦੀ ਵਿਦਿਆਰਥਣ ਰਹੀ ਦੂਜੇ ਸਥਾਨ 'ਤੇ

ਸ੍ਰੀ ਮੁਕਤਸਰ ਸਾਹਿਬ, 31 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਦੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਅਗਵਾਈ ਹੇਠ ਕਰਵਾਏ ਗਏ 'ਅੰਬੈਸਡਰ ਆਫ਼ ਹੋਪ' ਮੁਕਾਬਲੇ ਵਿਚ ਸਥਾਨਕ ਇੰਪੀਰੀਅਲ ਪਬਲਿਕ ਸਕੂਲ ਦੀ ਵਿਦਿਆਰਥਣ ਅਨਮੋਲ ਸ਼ਰਮਾ ਨੇ ਜ਼ਿਲੇ੍ਹ ਵਿਚੋਂ ਦੂਜਾ ...

ਪੂਰੀ ਖ਼ਬਰ »

ਪੰਜਾਬ ਵਿਚ ਬਾਇਓ ਮੈਡੀਕਲ ਵੇਸਟ ਦੇ ਪ੍ਰਬੰਧਨ ਲਈ ਬਾਰ ਕੋਡ ਪ੍ਰਣਾਲੀ ਦੀ ਵਰਤੋਂ ਕੀਤੀ ਜਾ ਰਹੀ ਹੈ-ਸਿਹਤ ਮੰਤਰੀ

ਸ੍ਰੀ ਮੁਕਤਸਰ ਸਾਹਿਬ, 31 ਜੁਲਾਈ (ਰਣਜੀਤ ਸਿੰਘ ਢਿੱਲੋਂ)-ਬਾਇਓ ਮੈਡੀਕਲ ਵੇਸਟ (ਬੀ.ਐੱਮ.ਡਬਲਯੂ.) ਦੇ ਵਿਗਿਆਨਕ ਢੰਗ ਨਾਲ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਨਿੱਜੀ ਅਤੇ ਸਰਕਾਰੀ ਹਸਪਤਾਲਾਂ 'ਚ ਬਾਇਓ ਮੈਡੀਕਲ ਵੇਸਟ ਦੇ ਪ੍ਰਬੰਧਨ ਲਈ ਬਾਰ ਕੋਡ ...

ਪੂਰੀ ਖ਼ਬਰ »

10 ਅਗਸਤ ਤੋਂ ਜੇਲ੍ਹ ਭਰੋ ਅੰਦੋਲਨ ਨੂੰ ਸਫ਼ਲ ਬਣਾਉਣ ਲਈ ਕਿਸਾਨਾਂ ਵਲੋਂ ਪਿੰਡਾਂ 'ਚ ਮੀਟਿੰਗਾਂ

ਗਿੱਦੜਬਾਹਾ, 31 ਜੁਲਾਈ (ਬਲਦੇਵ ਸਿੰਘ ਘੱਟੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵਲੋਂ 10 ਅਗਸਤ ਤੋਂ ਜੇਲ੍ਹ ਭਰੋ ਅੰਦੋਲਨ ਨੂੰ ਸਫ਼ਲ ਬਣਾਉਣ ਲਈ ਬਲਾਕ ਪ੍ਰਧਾਨ ਗੋਰਾ ਸਿੰਘ ਖ਼ਾਲਸਾ ਦੀ ਅਗਵਾਈ 'ਚ ਪਿੰਡਾਂ ਵਿਚ ਲਾਮਬੰਦੀ ਮੀਟਿੰਗਾਂ ਕੀਤੀਆਂ ਗਈਆਂ | ਇਸ ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਦੀ ਯਾਦ 'ਚ ਫ਼ਲਦਾਰ ਬੂਟੇ ਲਾਏ

ਗਿੱਦੜਬਾਹਾ, 31 ਜੁਲਾਈ (ਬਲਦੇਵ ਸਿੰਘ ਘੱਟੋਂ)-ਅੱਜ ਪਿੰਡ ਗੁਰੂਸਰ ਵਿਖੇ ਨੌਜਵਾਨਾਂ ਵਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ ਪਿੰਡ ਦੀਆਂ ਸਾਂਝੀਆਂ ਥਾਵਾਂ 'ਤੇ ਵੱਖ-ਵੱਖ ਪ੍ਰਕਾਰ ਦੇ ਫ਼ਲਦਾਰ ਬੂਟੇ ਲਾਏ | ਇਸ ਸਬੰਧੀ ਗੱਲਬਾਤ ਕਰਦਿਆਂ ਲੱਖਾ ਸਿੰਘ ਔਲਖ ਨੇ ...

ਪੂਰੀ ਖ਼ਬਰ »

ਨਵੀਂ ਸਿੱਖਿਆ ਨੀਤੀ ਰਾਹੀਂ ਨਿੱਜੀਕਰਨ ਦੇ ਲੁਕਵੇਂ ਏਜੰਡੇ ਨੂੰ ਲਾਗੂ ਕਰਨ ਦੀ ਤਿਆਰੀ-ਡੀ. ਟੀ. ਐੱਫ਼.

ਸ੍ਰੀ ਮੁਕਤਸਰ ਸਾਹਿਬ, 31 ਜੁਲਾਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਰਾਸ਼ਟਰੀ ਸਿੱਖਿਆ ਨੀਤੀ-2020 ਦੇ ਖਰੜੇ 'ਤੇ ਸੁਝਾਅ ਲੈਣ ਦੀ ਪ੍ਰਕਿਰਿਆ ਨੂੰ ਰਸਮੀ ਕਾਰਵਾਈ ਤੱਕ ਸੀਮਤ ਕਰਨ ਤੋਂ ਬਾਅਦ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਇਸ ਨੀਤੀ ਦਾ ਦਸਤਾਵੇਜ਼ ਬੀਤੇ ਦਿਨੀਂ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਡਰਾਈ ਡੇਅ ਮੌਕੇ ਵੱਖ-ਵੱਖ ਗਤੀਵਿਧੀਆਂ

ਸ੍ਰੀ ਮੁਕਤਸਰ ਸਾਹਿਬ, 31 ਜੁਲਾਈ (ਰਣਜੀਤ ਸਿੰਘ ਢਿੱਲੋਂ)-ਰਾਸ਼ਟਰੀ ਵੈਕਟਰ ਬੌਰਨ ਡਜੀਜ਼ ਕੰਟਰੋਲ ਪ੍ਰੋਗਰਾਮ ਅਧੀਨ ਮਲੇਰੀਆ, ਡੇਂਗੂ ਅਤੇ ਚਿਕਨਗੁਨੀਆ ਵਰਗੀਆਂ ਭਿਆਨਕ ਬਿਮਾਰੀਆਂ ਤੋਂ ਬਚਾਅ ਲਈ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਹਰ ਸ਼ੁੱਕਰਵਾਰ ਡਰਾਈ ਡੇਅ ...

ਪੂਰੀ ਖ਼ਬਰ »

12ਵੀਂ ਜਮਾਤ 'ਚੋਂ ਚੰਗੇ ਅੰਕ ਹਾਸਲ ਕਰਨ 'ਤੇ ਵਿਦਿਆਰਥਣਾਂ ਦਾ ਸਨਮਾਨ

ਸ੍ਰੀ ਮੁਕਤਸਰ ਸਾਹਿਬ, 31 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸਥਾਨਕ ਡੀ.ਏ.ਵੀ. ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ 12ਵੀਂ ਕਲਾਸ ਵਿਚੋਂ ਵਧੀਆ ਅੰਕ ਹਾਸਲ ਕਰਨ ਵਾਲੀਆਂ ਹੋਣਹਾਰ ਵਿਦਿਆਰਥਣਾਂ ਨੂੰ ਸਕੂਲ ਦੇ ਮੈਨੇਜਰ ਰਾਮ ਪ੍ਰਕਾਸ਼ ਬਾਂਸਲ, ਐਸੋਸੀਏਟ ਮੈਨੇਜਰ ਗੌਤਮ ...

ਪੂਰੀ ਖ਼ਬਰ »

ਡੀ.ਟੀ.ਐੱਫ਼. ਵਲੋਂ ਸਰਕਾਰੀ ਨੀਤੀਆਂ ਿਖ਼ਲਾਫ਼ ਮੋਟਰਸਾਈਕਲ ਮਾਰਚ 5 ਨੂੰ

ਸ੍ਰੀ ਮੁਕਤਸਰ ਸਾਹਿਬ, 31 ਜੁਲਾਈ (ਸ. ਰ.)-ਪੰਜਾਬ ਅਤੇ ਕੇਂਦਰ ਸਰਕਾਰ ਦੀਆਂ ਸਿੱਖਿਆ ਤੇ ਮੁਲਾਜ਼ਮ ਵਿਰੋਧੀ ਨੀਤੀਆਂ ਅਤੇ ਸਰਕਾਰੀ ਆਰਥਿਕ ਹਮਲਿਆਂ ਿਖ਼ਲਾਫ਼ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਨੇ ਸੂਬਾ ਪੱਧਰੀ ਸੰਘਰਸ਼ ਸ਼ੁਰੂ ਕਰਨ ਦੇ ਕੀਤੇ ਐਲਾਨ ਤਹਿਤ 5 ਅਗਸਤ ਨੂੰ ...

ਪੂਰੀ ਖ਼ਬਰ »

ਦਿਹਾਤੀ ਮਜ਼ਦੂਰ ਸਭਾ ਵਲੋਂ ਰੋਸ ਪ੍ਰਦਰਸ਼ਨ

ਲੰਬੀ, 31 ਜੁਲਾਈ (ਮੇਵਾ ਸਿੰਘ)-ਨਿੱਜੀ ਫਾਈਨਾਂਸ ਕੰਪਨੀਆਂ ਵਲੋਂ ਕੀਤੀ ਜਾ ਰਹੀ ਜਬਰੀ ਕਰਜ਼ਾ ਵਸੂਲੀ ਦੇ ਿਖ਼ਲਾਫ਼ ਅੱਜ ਇੱਥੇ ਦਿਹਾਤੀ ਮਜ਼ਦੂਰ ਸਭਾ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਦੌਰਾਨ ਤਹਿਸੀਲ ਅਧਿਕਾਰੀਆਂ ਰਾਹੀਂ ਕੇਂਦਰ ਅਤੇ ਸੂਬਾ ਸਰਕਾਰ ਨੂੰ ਮੰਗ ...

ਪੂਰੀ ਖ਼ਬਰ »

ਆਨਲਾਈਨ ਕੁਇਜ਼ ਮੁਕਾਬਲਾ ਕਰਵਾਇਆ

ਮਲੋਟ, 31 ਜੁਲਾਈ (ਮੱਕੜ)-ਸਥਾਨਕ ਡੀ.ਏ.ਵੀ. ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਡਾ: ਆਰ.ਕੇ. ਉੱਪਲ ਦੀ ਅਗਵਾਈ ਹੇਠ ਕਾਲਜ ਦੇ ਐਨ.ਐਸ.ਐਸ. ਵਿਭਾਗ ਦੇ ਪ੍ਰੋਗਰਾਮ ਅਫ਼ਸਰ ਡਾ: ਜਸਬੀਰ ਕੌਰ, ਪ੍ਰੋ:ਰਾਮ ਮਨੋਜ, ਪ੍ਰੋ: ਰਿੰਪੂ ਅਤੇ ਪ੍ਰੋ: ਵਿੱਕੀ ਦੇ ਆਦੇਸ਼ਾਂ ਅਨੁਸਾਰ ਆਨਲਾਈਨ ...

ਪੂਰੀ ਖ਼ਬਰ »

ਪੈਟਰੋਲ ਪੰਪ 'ਤੇ ਲੁੱਟ ਖੋਹ ਕਰਨ ਵਾਲੇ ਤਿੰਨ ਨੌਜਵਾਨ ਗਿ੍ਫ਼ਤਾਰ

ਗਿੱਦੜਬਾਹਾ, 31 ਜੁਲਾਈ (ਘੱਟੋਂ)-ਪਿਛਲੇ ਦਿਨੀਂ ਗਿੱਦੜਬਾਹਾ ਸਾਈਡ ਦੀ ਤਰਫੋਂ ਤਿੰਨ ਅਣਪਛਾਤੇ ਵਿਅਕਤੀ ਬਿਨਾਂ ਨੰਬਰੀ ਸਪਲੈਂਡਰ ਮੋਟਰਸਾਈਕਲ ਤੇ ਪੈਟਰੋਲ ਪੰਪ 'ਤੇ ਨਗਦੀ ਖੋਹ ਕੇ ਫ਼ਰਾਰ ਹੋ ਗਏ ਸਨ, ਨੂੰ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ | ਇੰਸਪੈਕਟਰ ਪਰਮਜੀਤ ...

ਪੂਰੀ ਖ਼ਬਰ »

ਸੜਕ ਹਾਦਸੇ ਸਬੰਧੀ ਟਰੈਕਟਰ ਚਾਲਕ ਿਖ਼ਲਾਫ਼ ਮਾਮਲਾ ਦਰਜ

ਮਲੋਟ, 31 ਜੁਲਾਈ (ਮੱਕੜ)-ਸਥਾਨਕ ਥਾਣਾ ਸਦਰ ਪੁਲਿਸ ਨੇ ਲਾਪ੍ਰਵਾਹੀ ਨਾਲ ਟਰੈਕਟਰ ਚਲਾਉਂਦੇ ਹੋਏ ਮੋਟਰਸਾਈਕਲ ਵਿਚ ਮਾਰ ਕੇ ਇੱਕ ਔਰਤ ਸਮੇਤ ਦੋ ਵਿਅਕਤੀਆਂ ਨੂੰ ਜ਼ਖਮੀ ਦੇ ਦੋਸ਼ ਹੇਠ ਇਕ ਵਿਅਕਤੀ 'ਤੇ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਆਪਣੇ ਬਿਆਨਾਂ ਵਿਚ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ, ਦੂਜਾ ਜ਼ਖ਼ਮੀ

ਗਿੱਦੜਬਾਹਾ, 31 ਜੁਲਾਈ (ਬਲਦੇਵ ਸਿੰਘ ਘੱਟੋਂ)-ਬੀਤੀ ਰਾਤ ਗਿੱਦੜਬਾਹਾ-ਸ੍ਰੀ ਮੁਕਤਸਰ ਸਾਹਿਬ ਰੋਡ 'ਤੇ ਪਿੰਡ ਚੱਕ ਗਿਲਜੇਵਾਲਾ ਦੇ ਨੇੜੇ ਵਾਪਰੇ ਇਕ ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਉਸ ਦਾ ਛੋਟਾ ਭਰਾ ਜ਼ਖ਼ਮੀ ਹੋ ਗਿਆ, ਨੂੰ ਇਲਾਜ ਲਈ ਸ੍ਰੀ ਮੁਕਤਸਰ ...

ਪੂਰੀ ਖ਼ਬਰ »

ਨਿਯਮਾਂ ਦੀ ਉਲੰਘਣਾ ਕਰਨ 'ਤੇ ਮਾਮਲਾ ਦਰਜ

ਮਲੋਟ, 31 ਜੁਲਾਈ (ਗੁਰਮੀਤ ਸਿੰਘ ਮੱਕੜ)-ਸਥਾਨਕ ਥਾਣਾ ਸਦਰ ਪੁਲਿਸ ਨੇ ਥਾਣਾ ਮੁਖੀ ਹਰਜੀਤ ਸਿੰਘ ਮਾਨ ਦੀ ਅਗਵਾਈ ਵਿਚ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਇਕ ਵਿਅਕਤੀ 'ਤੇ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਅਮਨਦੀਪ ਸਿੰਘ, ਵਾਸੀ ਪਿੰਡ ਮਲੋਟ ...

ਪੂਰੀ ਖ਼ਬਰ »

ਡੀ. ਸੁਧਰਵਿਜੀ ਨੇ ਜ਼ਿਲ੍ਹਾ ਪੁਲਿਸ ਮੁਖੀ ਵਜੋਂ ਅਹੁਦਾ ਸੰਭਾਲਿਆ

ਸ੍ਰੀ ਮੁਕਤਸਰ ਸਾਹਿਬ, 31 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀਮਤੀ ਡੀ. ਸੁਧਰਵਿਜੀ ਨੇ ਅੱਜ ਇੱਥੇ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਮੁਕਤਸਰ ਸਾਹਿਬ ਵਜੋਂ ਅਹੁਦਾ ਸੰਭਾਲ ਲਿਆ | ਇਸ ਸਮੇਂ ਵਿਭਾਗ ਦੇ ਉੱਚ ਅਧਿਕਾਰੀਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ | ਆਪ ਤਾਮਿਲਨਾਡੂ ਰਾਜ ...

ਪੂਰੀ ਖ਼ਬਰ »

ਡੀ. ਸੁਧਰਵਿਜੀ ਨੇ ਜ਼ਿਲ੍ਹਾ ਪੁਲਿਸ ਮੁਖੀ ਵਜੋਂ ਅਹੁਦਾ ਸੰਭਾਲਿਆ

ਸ੍ਰੀ ਮੁਕਤਸਰ ਸਾਹਿਬ, 31 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀਮਤੀ ਡੀ. ਸੁਧਰਵਿਜੀ ਨੇ ਅੱਜ ਇੱਥੇ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਮੁਕਤਸਰ ਸਾਹਿਬ ਵਜੋਂ ਅਹੁਦਾ ਸੰਭਾਲ ਲਿਆ | ਇਸ ਸਮੇਂ ਵਿਭਾਗ ਦੇ ਉੱਚ ਅਧਿਕਾਰੀਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ | ਆਪ ਤਾਮਿਲਨਾਡੂ ਰਾਜ ...

ਪੂਰੀ ਖ਼ਬਰ »

ਕੈਨੇਡਾ ਵਿਖੇ ਝੀਲ 'ਚ ਰੁੜ੍ਹ ਗਿਆ ਸੀ ਗਗਨਦੀਪ ਅਜੇ ਵੀ ਕੋਈ ਥਹੁ-ਪਤਾ ਨਹੀਂ ਲੱਗਿਆ ਮਾਪਿਆਂ ਦੇ ਇਕਲੌਤੇ ਬੇਟੇ ਗਗਨਦੀਪ ਦਾ

ਲੰਬੀ, 31 ਜੁਲਾਈ (ਸ਼ਿਵਰਾਜ ਸਿੰਘ ਬਰਾੜ)-ਆਪਣੇ ਉੱਜਵਲ ਭਵਿੱਖ ਲਈ ਕੈਨੇਡਾ ਗਿਆ ਗਗਨਦੀਪ ਸਿੰਘ (23) ਸੂਬੇ ਅਲਬਰਟਾ ਦੀ ਲੂਈਸ ਝੀਲ ਲਾਗੇ ਪੈਰ ਤਿਲਕਣ ਕਾਰਨ ਪਾਣੀ ਵਿਚ ਰੁੜ੍ਹ ਗਿਆ ਸੀ, ਦਾ ਅਜੇ ਤੱਕ ਕੋਈ ਪਤਾ ਨਾ ਲੱਗਣ ਕਰਕੇ ਮਾਪੇ ਗੰਭੀਰ ਸਦਮੇ ਵਿਚ ਹਨ | ਹਲਕੇ ਦੇ ਪਿੰਡ ...

ਪੂਰੀ ਖ਼ਬਰ »

ਅਜੇ ਵੀ ਕੋਈ ਥਹੁ-ਪਤਾ ਨਹੀਂ ਲੱਗਿਆ ਮਾਪਿਆਂ ਦੇ ਇਕਲੌਤੇ ਬੇਟੇ ਗਗਨਦੀਪ ਦਾ

ਲੰਬੀ, 31 ਜੁਲਾਈ (ਸ਼ਿਵਰਾਜ ਸਿੰਘ ਬਰਾੜ)-ਆਪਣੇ ਉੱਜਵਲ ਭਵਿੱਖ ਲਈ ਕੈਨੇਡਾ ਗਿਆ ਗਗਨਦੀਪ ਸਿੰਘ (23) ਸੂਬੇ ਅਲਬਰਟਾ ਦੀ ਲੂਈਸ ਝੀਲ ਲਾਗੇ ਪੈਰ ਤਿਲਕਣ ਕਾਰਨ ਪਾਣੀ ਵਿਚ ਰੁੜ੍ਹ ਗਿਆ ਸੀ, ਦਾ ਅਜੇ ਤੱਕ ਕੋਈ ਪਤਾ ਨਾ ਲੱਗਣ ਕਰਕੇ ਮਾਪੇ ਗੰਭੀਰ ਸਦਮੇ ਵਿਚ ਹਨ | ਹਲਕੇ ਦੇ ਪਿੰਡ ...

ਪੂਰੀ ਖ਼ਬਰ »

ਬਿਨਾਂ ਪ੍ਰਵਾਨਗੀ ਦੇ ਕੀਤਾ ਗਿਆ ਇਕੱਠ ਗ਼ੈਰ ਕਾਨੂੰਨੀ ਸਮਝਿਆ ਜਾਵੇਗਾ-ਡੀ. ਸੀ.

ਸ੍ਰੀ ਮੁਕਤਸਰ ਸਾਹਿਬ, 31 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਸਖ਼ਤ ਕਦਮ ਚੁੱਕੇ ਗਏ ਹਨ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਐਮ.ਕੇ ਅਰਾਵਿੰਦ ਕੁਮਾਰ ਨੇ ਦਿੱਤੀ | ਉਨ੍ਹਾਂ ...

ਪੂਰੀ ਖ਼ਬਰ »

ਡੀ. ਟੀ. ਐੱਫ਼. ਵਲੋਂ ਸਿਹਤ ਮੁਲਾਜ਼ਮਾਂ ਦੇ ਸੰਘਰਸ਼ ਦੀ ਹਮਾਇਤ

ਸ੍ਰੀ ਮੁਕਤਸਰ ਸਾਹਿਬ, 31 ਜੁਲਾਈ (ਰਣਜੀਤ ਸਿੰਘ ਢਿੱਲੋਂ)-ਡੈਮੋਕੇ੍ਰਟਿਕ ਟੀਚਰਜ਼ ਫ਼ਰੰਟ ਨੇ ਸਿਹਤ ਮੁਲਾਜ਼ਮ ਸਾਂਝਾ ਫ਼ਰੰਟ ਦੀ ਅਗਵਾਈ ਵਿਚ ਆਪਣੀਆਂ ਮੰਗਾਂ ਦੀ ਪੂਰਤੀ ਲਈ ਕੀਤੇ ਜਾ ਰਹੇ ਸੰਘਰਸ਼ ਦੀ ਹਮਾਇਤ ਕੀਤੀ ਹੈ | ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਲਖਵੀਰ ...

ਪੂਰੀ ਖ਼ਬਰ »

ਟਕਸਾਲੀ ਕਾਂਗਰਸੀ ਹਰਕਿਸ਼ਨ ਸਿੰਘ ਸਿਵੀਆ ਮੰਡੀਕਰਨ ਬੋਰਡ ਪੰਜਾਬ ਦੇ ਡਾਇਰੈਕਟਰ ਬਣੇ

ਮੰਡੀ ਲੱਖੇਵਾਲੀ, 31 ਜੁਲਾਈ (ਮਿਲਖ ਰਾਜ)-ਵਿਧਾਨ ਸਭਾ ਹਲਕਾ ਮਲੋਟ ਦੇ ਸਿਰਕੱਢ ਟਕਸਾਲੀ ਕਾਂਗਰਸੀ ਬਜ਼ੁਰਗ ਆਗੂ ਹਰਕਿਸ਼ਨ ਸਿੰਘ ਮੱਖਣ ਨੰਦਗੜ੍ਹ ਨੂੰ ਪੰਜਾਬ ਸਰਕਾਰ ਨੇ ਪੰਜਾਬ ਮੰਡੀਕਰਨ ਬੋਰਡ ਦਾ ਡਾਇਰੈਕਟਰ ਨਿਯੁਕਤ ਕੀਤਾ ਹੈ, ਜਿਸ ਨਾਲ ਇਲਾਕੇ ਦੇ ਕਾਂਗਰਸੀ ...

ਪੂਰੀ ਖ਼ਬਰ »

ਬਲਜੀਤ ਕੌਰ ਤਖ਼ਤ ਮਲਾਣਾ ਨੇ ਮਾਰਕਿਟ ਕਮੇਟੀ ਬਰੀਵਾਲਾ ਦੇ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਮੰਡੀ ਬਰੀਵਾਲਾ, 31 ਜੁਲਾਈ (ਨਿਰਭੋਲ ਸਿੰਘ)-ਬਲਜੀਤ ਕੌਰ ਤਖਤ ਮਲਾਣਾ ਨੇ ਮਾਰਕਿਟ ਕਮੇਟੀ ਬਰੀਵਾਲਾ ਦੇ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ ਹੈ | ਉਨ੍ਹਾਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ | ਇਸ ਸਮੇਂ ਬੀਬੀ ਕਰਨ ਕੌਰ ਬਰਾੜ ਸਾਬਕਾ ...

ਪੂਰੀ ਖ਼ਬਰ »

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ 3 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ

ਸ੍ਰੀ ਮੁਕਤਸਰ ਸਾਹਿਬ, 31 ਜੁਲਾਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ 3 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ | ਇਨ੍ਹਾਂ ਮਰੀਜ਼ਾਂ ਵਿਚ ਪਿੰਡ ਕਾਨਿਆਂਵਾਲੀ ਦਾ 28 ਸਾਲਾ ਨੌਜਵਾਨ ਜੋ ਬੈਂਕ ਕਰਮਚਾਰੀ ਹੈ, ਦੇ ਸੈਂਪਲ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਸਾਰੀਆਂ ਨਿੱਜੀ ਸਿਹਤ ਸੰਸਥਾਵਾਂ ਨੂੰ ਕੋਵਿਡ-19 ਦੇ ਰੈਫ਼ਰ ਕੀਤੇ ਮਰੀਜ਼ਾਂ ਨੂੰ ਇਲਾਜ ਮੁਹੱਈਆ ਕਰਵਾਉਣ ਦੇ ਨਿਰਦੇਸ਼-ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 31 ਜੁਲਾਈ (ਰਣਜੀਤ ਸਿੰਘ ਢਿੱਲੋਂ)-ਕੋਵਿਡ-19 ਦੇ ਮਰੀਜ਼ਾਂ ਨੂੰ ਸਿਹਤ ਸੇਵਾਵਾਂ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਦਿੱਤੀਆਂ ਹਦਾਇਤਾਂ ਮੁਤਾਬਿਕ ਸਾਰੇ ਪ੍ਰਾਈਵੇਟ ...

ਪੂਰੀ ਖ਼ਬਰ »

ਕੋਵਿਡ-19 ਦੀ ਟੈੱਸਟਿੰਗ 'ਚ ਤੇਜ਼ੀ ਲਿਆਉਣ ਲਈ ਟਰੂਨੇਟ ਮਸ਼ੀਨਾਂ ਦਾ ਪ੍ਰਬੰਧ ਕੀਤਾ ਗਿਆ-ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 31 ਜੁਲਾਈ (ਰਣਜੀਤ ਸਿੰਘ ਢਿੱਲੋਂ)-ਕੋਵਿਡ-19 ਮਹਾਂਮਾਰੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ ਦਾ ਜਲਦੀ ਪਤਾ ਲਾਉਣ ਅਤੇ ਟੈੱਸਟਿੰਗ ਲਈ ਨਵੇਂ ਢੰਗ-ਤਰੀਕਿਆਂ ਦੀ ਵਰਤੋਂ ਦੀ ਪਹਿਲ ਕੀਤੀ ਹੈ | ਪੰਜਾਬ ਸਰਕਾਰ ਨੇ ਟੈੱਸਟਿੰਗ ਲਈ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਦੇ ਚੇਅਰਮੈਨ ਦੀ ਕੁਰਸੀ 'ਤੇ ਬੈਠਣ ਕਰਕੇ ਪਾਲ ਸਿੰਘ ਸੰਧੂ ਨੂੰ ਸਕੱਤਰ ਵਲੋਂ ਨੋਟਿਸ

ਸ੍ਰੀ ਮੁਕਤਸਰ ਸਾਹਿਬ, 31 ਜੁਲਾਈ (ਰਣਜੀਤ ਸਿੰਘ ਢਿੱਲੋਂ)-ਮਾਰਕੀਟ ਕਮੇਟੀ ਬਰੀਵਾਲਾ ਦਾ ਚੇਅਰਮੈਨ ਸੂਬਾ ਸਿੰਘ ਭੁੱਟੀਵਾਲਾ ਅਤੇ ਵਾਈਸ ਚੇਅਰਪਰਸਨ ਬਲਜੀਤ ਕੌਰ ਪਤਨੀ ਪਾਲ ਸਿੰਘ ਸੰਧੂ ਪਿੰਡ ਤਖ਼ਤਮਲਾਣਾ ਨੂੰ ਪੰਜਾਬ ਸਰਕਾਰ ਵਲੋਂ ਨਿਯੁਕਤ ਕੀਤਾ ਸੀ, ਜਿਸ ਤਹਿਤ ...

ਪੂਰੀ ਖ਼ਬਰ »

ਢੀਂਡਸਾ ਮਿਸ਼ਨ ਅੰਦੋਲਨ ਪੰਜਾਬ ਨੂੰ ਦਿਵਾਏਗਾ ਬਾਦਲਾਂ ਤੇ ਕਾਂਗਰਸ ਤੋਂ ਮੁਕਤੀ- ਰਾਮੂਵਾਲੀਆ

ਤਰਨ ਤਾਰਨ, 31 ਜੁਲਾਈ (ਲਾਲੀ ਕੈਰੋਂ)- ਜੇਕਰ ਪੰਜਾਬ ਦੇ ਪਿਛਲੇ ਦਹਾਕਿਆਂ ਦੌਰਾਨ ਹੋਏ ਤਰਸਯੋਗ ਹਾਲਾਤ ਦੀ ਗੱਲ ਕਰੀਏ ਤਾਂ ਪੰਜਾਬ ਦਾ ਸਭ ਤੋਂ ਵੱਧ ਘਾਣ ਤੇ ਨੁਕਸਾਨ ਬਾਦਲ ਪਰਿਵਾਰ ਨੇ ਕੀਤਾ ਹੈ ਤੇ ਇਸ ਪਰਿਵਾਰ ਨੇ ਸ਼ਹੀਦਾਂ ਦੇ ਖੂਨ ਨਾਲ ਸਿੰਜੇ ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਡੇਰਾ ਸ਼ਰਧਾਲੂ ਵੀਰਪਾਲ ਕੌਰ ਵਿਰੁੱਧ ਕਾਰਵਾਈ ਹਿਤ ਅਕਾਲੀ ਦਲ ਵਲੋਂ ਮੰਗ-ਪੱਤਰ ਦਿੱਤਾ

ਕੋਟਕਪੂਰਾ, 31 ਜੁਲਾਈ (ਗਿੱਲ)-ਸ਼੍ਰੋਮਣੀ ਅਕਾਲੀ ਦਲ ਦਿਹਾਤੀ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਅਤੇ ਕੋਟਕਪੂਰਾ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਦੀ ਅਗਵਾਈ ਹੇਠ ਦਲ ਦਾ ਇਕ ਵਫ਼ਦ ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਦੇ ਇਕ ਸੀਨੀਅਰ ਅਧਿਕਾਰੀ ਸਤਪਾਲ ਸਿੰਘ ...

ਪੂਰੀ ਖ਼ਬਰ »

ਅਕਾਲੀ ਦਲ ਹਮੇਸ਼ਾ ਕਿਸਾਨੀ ਹੱਕਾਂ 'ਤੇ ਖੜ੍ਹਾ ਹੈ: ਬੀੜ ਭੋਲੂਵਾਲਾ

ਫ਼ਰੀਦਕੋਟ, 31 ਜੁਲਾਈ (ਪੁਰਬਾ)-ਅਕਾਲੀ ਦਲ ਦੇ ਸਰਕਲ ਪੱਖੀ ਕਲਾਂ ਦੇ ਪ੍ਰਧਾਨ ਤਰਸੇਮ ਸਿੰਘ ਬੀੜ ਭੋਲੂਵਾਲਾ ਨੇ ਪੰਜਾਬ ਸਰਕਾਰ ਵਲੋਂ ਲਗਾਤਾਰ ਕਿਸਾਨੀ ਹੱਕਾਂ 'ਤੇ ਕੀਤੇ ਜਾ ਰਹੇ ਘਾਣ 'ਤੇ ਪ੍ਰਤੀਕਰਮ ਪ੍ਰਗਟ ਕਰਦਿਆਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਹਮੇਸ਼ਾਂ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਫ਼ਰੀਦਕੋਟ, 31 ਜੁਲਾਈ (ਸਤੀਸ਼ ਬਾਗ਼ੀ)-ਪੰਜਾਬ ਨੰਬਰਦਾਰ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਨਾਇਬ ਸਿੰਘ ਪੱਕਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ 'ਚ ਆਗੂਆਂ ਨੇ ਮੰਗ ਕੀਤੀ ਕਿ ਕੋਰੋਨਾ ਵਾਇਰਸ ਦੌਰਾਨ ਪੁਲਿਸ ਨਾਕਿਆਂ 'ਤੇ ਡਿਊਟੀ ਨਿਭਾਅ ਰਹੇ ਪੰਜਾਬ ਪੁਲਿਸ ...

ਪੂਰੀ ਖ਼ਬਰ »

ਸਰਕਾਰੀ ਬਿ੍ਜਿੰਦਰਾ ਕਾਲਜ 'ਚ ਖੇਤੀਬਾੜੀ ਦੀਆਂ ਕਲਾਸਾਂ ਬੰਦ ਹੋਣ ਨਾਲ ਛਿੜੀ ਸਿਆਸੀ ਚਰਚਾ

ਫ਼ਰੀਦਕੋਟ, 31 ਜੁਲਾਈ (ਜਸਵੰਤ ਸਿੰਘ ਪੁਰਬਾ)-ਚਾਰ ਦਹਾਕੇ ਪਹਿਲਾਂ ਤਤਕਾਲੀਨ ਮੁੱਖ ਮੰਤਰੀ ਗਿਆਨੀ ਜ਼ੈਲ ਸਿੰਘ ਵਲੋਂ ਮਾਲਵਾ ਖੇਤਰ ਦੀ ਮਸ਼ਹੂਰ ਵਿਦਿਅਕ ਸੰਸਥਾ ਸਰਕਾਰੀ ਬਿ੍ਜਿੰਦਰਾ ਕਾਲਜ ਵਿਖੇ ਬੀ.ਐਸ.ਸੀ. ਐਗਰੀਕਲਚਰ ਦੀਆਂ ਕਲਾਸਾਂ ਆਰੰਭ ਕੀਤੀਆਂ ਗਈਆਂ ਸਨ | ਇਸ ...

ਪੂਰੀ ਖ਼ਬਰ »

ਮਿਡ ਡੇ ਮੀਲ ਵਰਕਰਾਂ ਵਲੋਂ 3 ਤੋਂ ਰੋਸ ਰੈਲੀਆਂ ਕਰਨ ਦਾ ਐਲਾਨ

ਜੈਤੋ, 31 ਜੁਲਾਈ (ਗਾਬੜੀਆ)-ਮਿਡ ਡੇ ਮੀਲ ਵਰਕਰਾਂ ਵਲੋਂ 3 ਅਗਸਤ ਤੋਂ 9 ਅਗਸਤ ਤੱਕ ਜ਼ਿਲ੍ਹਾ ਪੱਧਰੀ ਰੋਸ ਰੈਲੀਆਂ ਕਰਕੇ ਪੰਜਾਬ ਦੇ ਲੋਕ ਸਭਾ ਅਤੇ ਰਾਜ ਸਭਾ ਮੈਂਬਰਾਂ ਰਾਹੀਂ ਕੇਂਦਰ ਸਰਕਾਰ ਨੂੰ ਮੰਗ ਪੱਤਰ ਭੇਜੇ ਜਾਣਗੇ | ਇਹ ਜਾਣਕਾਰੀ ਦਿੰਦਿਆਂ ਡੀ.ਟੀ.ਐਫ ਜ਼ਿਲ੍ਹਾ ...

ਪੂਰੀ ਖ਼ਬਰ »

ਗਰਾਮ ਪੰਚਾਇਤ ਨੇ ਲਗਾਏ ਬੂਟੇ

ਪੰਜਗਰਾਈਾ ਕਲਾਂ, 31 ਜੁਲਾਈ (ਕੁਲਦੀਪ ਸਿੰਘ ਗੋਂਦਾਰਾ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਿੰਡ-ਪਿੰਡ ਵਾਤਾਵਰਨ ਨੂੰ ਸਾਫ਼ ਸੁਥਰਾ ਰੱਖਣ ਲਈ ਬੂਟੇ ਲਗਾਏ ਜਾ ਰਹੇ ਹਨ | ਇਸ ਲੜੀ ਤਹਿਤ ਪਿੰਡ ਜੀਵਨ ਵਾਲਾ ਦੀ ਪੰਚਾਇਤ ਵਲੋਂ ਵਣ ਵਿਭਾਗ ਦੇ ਸਹਿਯੋਗ ਨਾਲ ਪਿੰਡ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰ ਯੂਨੀਅਨ ਦੀ ਮੀਟਿੰਗ

ਫ਼ਰੀਦਕੋਟ, 31 ਜੁਲਾਈ (ਸਰਬਜੀਤ ਸਿੰਘ)-ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਇੱਥੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਚਾਨੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਸੂਬਾ ਕਮੇਟੀ ਦੇ ਅਹੁਦੇਦਾਰ ਬਲਦੇਵ ਸਿੰਘ ਸਹਿਦੇਵ ...

ਪੂਰੀ ਖ਼ਬਰ »

ਜੈਤੋ ਸ਼ਹਿਰ ਨੂੰ ਹਰਿਆ ਭਰਿਆ ਬਣਾਉਣ ਸਬੰਧੀ ਮੀਟਿੰਗ

ਜੈਤੋ, 31 ਜੁਲਾਈ (ਭੋਲਾ ਸ਼ਰਮਾ)-ਸਥਾਨਕ ਉੱਦਮ ਕਲੱਬ ਦੇ ਵਾਤਾਵਰਨ ਪ੍ਰੇਮੀਆਂ ਦੀ ਮੀਟਿੰਗ ਵਾਤਾਵਰਨ ਪ੍ਰੇਮੀ ਬਲਵਿੰਦਰ ਸਿੰਘ ਸੇਵਾ ਮੁਕਤ ਇੰਸਪੈਕਟਰ ਅਤੇ ਭਿੰਦਰ ਸਿੰਘ ਬਰਾੜ ਦੀ ਅਗਵਾਈ ਹੇਠ ਇੱਥੇ ਨਹਿਰੂ ਪਾਰਕ ਵਿਖੇ ਹੋਈ | ਮੀਟਿੰਗ ਦੌਰਾਨ ਸੰਸਥਾ ਦੇ ਸਮੂਹ ...

ਪੂਰੀ ਖ਼ਬਰ »

ਗਰਾਮ ਪੰਚਾਇਤ ਫ਼ਰੀਦਕੋਟ ਦਿਹਾਤੀ-1 ਵਿਖੇ ਵਿਕਾਸ ਕਾਰਜ ਜਾਰੀ

ਫ਼ਰੀਦਕੋਟ, 31 ਜੁਲਾਈ (ਬਾਗ਼ੀ)-ਕੁਸ਼ਲਦੀਪ ਸਿੰਘ ਢਿੱਲੋਂ ਵਿਧਾਇਕ ਅਤੇ ਸਿਆਸੀ ਸਲਾਹਕਾਰ ਮੁੱਖ ਮੰਤਰੀ ਪੰਜਾਬ ਅਤੇ ਹਰਵਿੰਦਰ ਸਿੰਘ ਟਿੱਕਾ ਸੰਧੂ ਚੇਅਰਮੈਨ ਪੰਚਾਇਤ ਸੰਮਤੀ ਫ਼ਰੀਦਕੋਟ ਦੀ ਯੋਗ ਅਗਵਾਈ ਤੇ ਦਫ਼ਤਰ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਫ਼ਰੀਦਕੋਟ ...

ਪੂਰੀ ਖ਼ਬਰ »

ਰਾਧਾ ਕਿ੍ਸ਼ਨ ਧਾਮ ਦੇ ਬੱਚਿਆਂ ਨੂੰ ਵੰਡੀ ਜ਼ਰੂਰੀ ਸਮੱਗਰੀ

ਫ਼ਰੀਦਕੋਟ, 31 ਜੁਲਾਈ (ਸਤੀਸ਼ ਬਾਗ਼ੀ)-ਰੋਟਰੀ ਕਲੱਬ ਦੇ ਪ੍ਰਧਾਨ ਭਾਰਤ ਭੂਸ਼ਨ ਸਿੰਗਲਾ ਅਤੇ ਰੋਟਰੀ ਕਲੱਬ ਮੈਂਬਰਾਂ ਦੇ ਸਹਿਯੋਗ ਦੇ ਨਾਲ ਕਿ੍ਸ਼ਨ ਗੋਪਾਲ ਲਾਡੀ ਮੰਗੇਵਾਲੀਆ ਨੇ ਆਪਣੀ ਸਵ: ਦਾਦੀ ਆਗਿਆਵੰਤੀ ਮੰਗੇਵਾਲੀਆ ਦੀ ਮਿੱਠੀ ਯਾਦ ਨੂੰ ਸਮਰਪਿਤ ਸਥਾਨਕ ਰਾਧਾ ...

ਪੂਰੀ ਖ਼ਬਰ »

ਹੋਣਹਾਰ ਵਿਦਿਆਰਥਣਾਂ ਦਾ ਯੂਥ ਕਾਂਗਰਸ ਵਲੋਂ ਸਨਮਾਨ

ਜੈਤੋ, 31 ਜੁਲਾਈ (ਭੋਲਾ ਸ਼ਰਮਾ)-ਅੱਜ ਯੂਥ ਕਾਂਗਰਸ ਵਿਧਾਨ ਸਭਾ ਹਲਕਾ ਜੈਤੋ ਵਲੋਂ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਤੇ ਜ਼ਿਲ੍ਹਾ ਯੂਥ ਕਾਂਗਰਸ ਫ਼ਰੀਦਕੋਟ ਦੇ ਪ੍ਰਧਾਨ ਗੁਰਲਾਲ ਸਿੰਘ ਭੁੱਲਰ ਭਲਵਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਲਕਾ ਜੈਤੋ ਦੇ ਪ੍ਰਧਾਨ ਮਨਜਿੰਦਰ ਸਿੰਘ 'ਹੈਪੀ' ਰੋਮਾਣਾ ਅਜੀਤ ਸਿੰਘ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਫ਼ਰੀਦਕੋਟ ਮਨਪ੍ਰੀਤ ਸਿੰਘ ਸੇਖੋਂ ਬਹਿਬਲ ਕਲਾਂ ਨੇ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਜੈਤੋ ਦੀਆਂ ਨਾਨ-ਮੈਡੀਕਲ ਦੀਆਂ ਹੋਣਹਾਰ ਵਿਦਿਆਰਥਣਾਂ ਉਰਵਸ਼ੀ ਸ਼ਰਮਾ ਸਪੁੱਤਰੀ ਬਲਜਿੰਦਰ ਪਾਲ ਸ਼ਰਮਾ ਅਤੇ ਲਵਲੀਨ ਰਾਣੀ ਸਪੁੱਤਰੀ ਹਰਮੇਸ਼ ਕੁਮਾਰ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਜ਼ਿਕਰਯੋਗ ਹੈ ਕਿ ਉਰਵਸ਼ੀ ਨੇ 450 ਵਿਚੋਂ 450 ਅਤੇ ਲਵਲੀਨ ਨੇ 448 ਨੰਬਰ ਪ੍ਰਾਪਤ ਕੀਤੇ ਹਨ | ਇਸ ਮੌਕੇ ਮਨਜਿੰਦਰ ਸਿੰਘ 'ਹੈਪੀ' ਨੇ ਕਿਹਾ ਕਿ ਸਾਨੂੰ ਇਨ੍ਹਾਂ ਹੋਣਹਾਰ ਵਿਦਿਆਰਥਣਾਂ 'ਤੇ ਬਹੁਤ ਮਾਣ ਹੈ, ਜਿਨ੍ਹਾਂ ਨੇ ਜੈਤੋ ਦਾ ਨਾਂਅ ਪੂਰੇ ਦੇਸ਼ ਵਿਚ ਰੌਸ਼ਨ ਕੀਤਾ ਅਤੇ ਅਸੀਂ ਪ੍ਰਮਾਤਮਾ ਅੱਗੇ ਇਹੀ ਅਰਦਾਸ ਕਰਦੇ ਹਾਂ ਕਿ ਇਸੇ ਤਰ੍ਹਾਂ ਇਹ ਬੱਚੇ ਆਪਣੇ ਮਾਂ-ਬਾਪ ਤੇ ਸ਼ਹਿਰ ਦਾ ਨਾਮ ਰੋਸ਼ਨ ਕਰਦੇ ਰਹਿਣ | ਇਸ ਮੌਕੇ ਯੂਥ ਕਾਂਗਰਸ ਜੈਤੋ ਸ਼ਹਿਰੀ ਦੇ ਪ੍ਰਧਾਨ ਲਖਵਿੰਦਰ ਸਿੰਘ 'ਲੱਕੀ ਅਰੋੜਾ' , ਸਾਬਕਾ ਪ੍ਰਧਾਨ ਜਤਿੰਦਰ ਕੁਮਾਰ 'ਜੀਤੂ ਬਾਂਸਲ', ਜ਼ਿਲ੍ਹਾ ਯੂਥ ਕਾਂਗਰਸ ਫ਼ਰੀਦਕੋਟ ਦੇ ਮੀਤ ਪ੍ਰਧਾਨ ਪੰਕਜ ਗੋਇਲ, ਵਾਇਸ ਪ੍ਰਧਾਨ ਜੈਤੋ ਅਕਸ਼ੈ ਪਟਵਾਰੀ, ਦਿਹਾਤੀ ਪ੍ਰਧਾਨ ਰੌਬਿਨਦੀਪ ਸਿੰਘ ਭੁੱਲਰ, ਮੈਂਬਰ ਪੰਚਾਇਤ ਪਰਮਜੀਤ ਸਿੰਘ, ਜਨਰਲ ਸਕੱਤਰ ਜੈਤੋ ਨਿਰਭੈ ਸਿੰਘ, ਗੁਰਸ਼ਾਨਜੀਤ ਸਿੰਘ ਅਤੇ ਯੂਥ ਕਾਂਗਰਸ ਦੇ ਹੋਰ ਅਹੁਦੇਦਾਰ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਅਕਾਲੀ ਦਲ ਹਮੇਸ਼ਾ ਕਿਸਾਨੀ ਹੱਕਾਂ 'ਤੇ ਖੜ੍ਹਾ ਹੈ: ਬੀੜ ਭੋਲੂਵਾਲਾ

ਫ਼ਰੀਦਕੋਟ, 31 ਜੁਲਾਈ (ਪੁਰਬਾ)-ਅਕਾਲੀ ਦਲ ਦੇ ਸਰਕਲ ਪੱਖੀ ਕਲਾਂ ਦੇ ਪ੍ਰਧਾਨ ਤਰਸੇਮ ਸਿੰਘ ਬੀੜ ਭੋਲੂਵਾਲਾ ਨੇ ਪੰਜਾਬ ਸਰਕਾਰ ਵਲੋਂ ਲਗਾਤਾਰ ਕਿਸਾਨੀ ਹੱਕਾਂ 'ਤੇ ਕੀਤੇ ਜਾ ਰਹੇ ਘਾਣ 'ਤੇ ਪ੍ਰਤੀਕਰਮ ਪ੍ਰਗਟ ਕਰਦਿਆਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਹਮੇਸ਼ਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX