ਤਪਾ ਮੰਡੀ, 31 ਜੁਲਾਈ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਮਾਈ ਦੌਲਤਾਂ ਜੀ ਦੇ ਆਦਰ ਤੇ ਸਨਮਾਨ ਵਿਚ ਪੰਜਾਬ ਸਰਕਾਰ ਵਲੋਂ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਤਪਾ ਦੇ ...
ਬਰਨਾਲਾ, 31 ਜੁਲਾਈ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਬਰਨਾਲਾ ਵਾਸੀਆਂ ਦੀ ਸੀਵਰੇਜ ਤੇ ਬਰਸਾਤੀ ਪਾਣੀ ਦੀ ਸਮੱਸਿਆ ਦੇ ਹੱਲ ਅਤੇ ਪਾਣੀ ਸੋਧ ਦੇ ਮੱਦੇਨਜ਼ਰ ਸੀਵਰੇਜ ਦੇ ਮੁੱਖ ਪੰਪਿੰਗ ਸਟੇਸ਼ਨ ਦਾ ਉਦਘਾਟਨ ਸਾਬਕਾ ਵਿਧਾਇਕ ਤੇ ਮੀਤ ਪ੍ਰਧਾਨ ਪੰਜਾਬ ਪ੍ਰਦੇਸ਼ ...
ਭਦੌੜ, 31 ਜੁਲਾਈ (ਵਿਨੋਦ ਕਲਸੀ, ਰਜਿੰਦਰ ਬੱਤਾ)-ਸੰਤ ਬਾਬਾ ਈਸ਼ਰ ਸਿੰਘ ਨਾਨਕਸਰ ਵਾਲਿਆਂ ਤੋਂ ਵਰਸੋਏ ਬਾਬਾ ਗੇਜਾ ਸਿੰਘ ਵਿਧਾਤੇ ਵਾਲਿਆਂ ਦਾ ਜਨਮ ਦਿਹਾੜਾ 18 ਸਾਉਣ 2 ਅਗਸਤ ਨੂੰ ਹਰ ਸਾਲ ਉਨ੍ਹਾਂ ਦੇ ਜਨਮ ਅਸਥਾਨ ਜੱਦੀ ਪਿੰਡ ਵਿਧਾਤੇ ਨਾਨਕਸਰ ਠਾਠ ਵਿਖੇ ਦੇਸ਼ ...
ਟੱਲੇਵਾਲ, 31 ਜੁਲਾਈ (ਸੋਨੀ ਚੀਮਾ)-ਪਿੰਡ ਚੀਮਾ ਵਿਖੇ ਸੀ. ਪੀ. ਆਈ. ਐਮ. ਮਾਰਕਸਵਾਦੀ ਕਮਿਊਨਿਸਟ ਪਾਰਟੀ ਦੇ ਆਗੂਆਂ ਵਲੋਂ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਇਸ ਮੌਕੇ ਮੁਖਤਿਆਰ ਸਿੰਘ ਜਾਗਲ ਸਕੱਤਰ ਬ੍ਰਾਂਚ ਚੀਮਾ ਨੇ ਕਿਹਾ ਕਿ ਸ਼ਹੀਦ ਕੌਮ ਦਾ ...
ਭਦੌੜ, 31 ਜੁਲਾਈ (ਵਿਨੋਦ ਕਲਸੀ, ਰਜਿੰਦਰ ਬੱਤਾ)-ਐਸ.ਐਮ.ਓ. ਡਾ: ਪ੍ਰਵੇਸ਼ ਕੁਮਾਰ ਨੇ ਦੱਸਿਆ ਕਿ ਭਦੌੜ ਵਿਖੇ ਤਿੰਨ ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਏ ਹਨ | ਜਿਨ੍ਹਾਂ 'ਚ ਇਕ ਵਿਅਕਤੀ ਭਦੌੜ ਵਿਖੇ ਵਿਧਾਤਾ ਰੋਡ 'ਤੇ ਡੁਬਈ ਤੋਂ ਆਇਆ ਹੈ ਜੋ ਸੋਹਲ ਪਤੀ ਵਿਖੇ ਕੁਆਰੰਟੀਨ ...
ਮਹਿਲ ਕਲਾਂ, 31 ਜੁਲਾਈ (ਅਵਤਾਰ ਸਿੰਘ ਅਣਖੀ)-ਪਿੰਡ ਮਹਿਲ ਕਲਾਂ ਸੋਢੇ ਵਿਖੇ ਕੁਝ ਕੁ ਘੰਟੇ ਪਏ ਤੇਜ਼ ਮੀਂਹ ਕਾਰਨ ਮੁਸਲਿਮ ਭਾਈਚਾਰੇ ਦੀ ਮਸੀਤ ਅਤੇ ਆਲੇ-ਦੁਆਲੇ ਲੱਗਦੇ ਘਰਾਂ 'ਚ ਪਾਣੀ ਭਰ ਜਾਣ ਦਾ ਪਤਾ ਲੱਗਿਆ ਹੈ | ਜਿਸ ਤੋਂ ਬਾਅਦ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ...
ਬਰਨਾਲਾ, 31 ਜੁਲਾਈ (ਧਰਮਪਾਲ ਸਿੰਘ)-ਸੀ.ਆਈ.ਏ. ਸਟਾਫ਼ ਬਰਨਾਲਾ ਦੀ ਪੁਲਿਸ ਪਾਰਟੀ ਨੇ ਮੁਖ਼ਬਰ ਦੀ ਇਤਲਾਹ 'ਤੇ ਪਿੰਡ ਧਨੌਲਾ ਖ਼ੁਰਦ ਵਿਖੇ ਇਕ ਮਹਿੰਦਰਾ ਬੋਲੈਰੋ ਪਿਕਅਪ ਗੱਡੀ 'ਚੋਂ 80 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਜਦਕਿ ਬੋਲੈਰੋ ...
ਹੰਡਿਆਇਆ, 31 ਜੁਲਾਈ (ਗੁਰਜੀਤ ਸਿੰਘ ਖੱੁਡੀ)-ਪਿਛਲੇ ਦਿਨੀਂ ਕਸਬਾ ਹੰਡਿਆਇਆ ਦੇ ਵਾਸੀ ਜਸਵਿੰਦਰ ਮਿੱਠਾ ਵਲੋਂ ਆਪਣੇ ਮਾਲਕਾਂ ਦੁਆਰਾ ਕਈ ਮਹੀਨਿਆਂ ਦੀ ਤਨਖ਼ਾਹ ਨਾ ਦੇਣ ਤੋਂ ਤੰਗ ਆ ਕੇ ਜ਼ਹਿਰੀਲੀ ਵਸਤੂ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਸੀ | ਇਸ ਸਬੰਧੀ ਪਰਿਵਾਰਕ ...
ਮਹਿਲ ਕਲਾਂ, 31 ਜੁਲਾਈ (ਅਵਤਾਰ ਸਿੰਘ ਅਣਖੀ)-ਦਿਹਾਤੀ ਮਜ਼ਦੂਰ ਸਭਾ, ਭਾਰਤ ਨੌਜਵਾਨ ਸਭਾ, ਕਰਜ਼ਾ ਮੁਕਤੀ ਔਰਤ ਸੰਘਰਸ਼ ਕਮੇਟੀ ਵਲੋਂ ਜਮਹੂਰੀ ਕਿਸਾਨ ਸਭਾ ਭਾਕਿਯੂ (ਡਕੌਾਦਾ), ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਦੇ ਸਹਿਯੋਗ ਨਾਲ ਪ੍ਰਾਈਵੇਟ ਫਾਈਨਾਂਸ ...
ਪਟਿਆਲਾ, 31 ਜੁਲਾਈ (ਮਨਦੀਪ ਸਿੰਘ ਖਰੋੜ)- ਪਟਿਆਲਾ ਦੇ ਅਬਲੋਵਾਲ ਦੇ ਰਹਿਣ ਵਾਲੇ ਨੌਜਵਾਨ ਦੀ ਬਰਨਾਲਾ ਜੇਲ੍ਹ 'ਚ ਬੰਦ ਹੋਣ ਦੌਰਾਨ ਮੌਤ ਹੋਣ 'ਤੇ ਉਸ ਦੇ ਪਰਿਵਾਰ ਨੇ ਜੇਲ੍ਹ ਪ੍ਰਸ਼ਾਸਨ 'ਤੇ ਲਾਪਰਵਾਹੀ ਵਰਤਣ ਅਤੇ ਉਸ ਨਾਲ ਕੁੱਟਮਾਰ ਕਰਨ ਦੇ ਦੋਸ਼ ਲਗਾਏ ਹਨ | ਅੱਜ ...
ਮਹਿਲ ਕਲਾਂ, 31 ਜੁਲਾਈ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਅੰਦਰ ਦਿਨ-ਬ-ਦਿਨ ਵਧਦੇ ਜਾ ਰਹੇ ਕੋਰੋਨਾ ਮਰੀਜ਼ਾਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਡਿਪਟੀ ਕਮਿਸ਼ਨਰ ਬਰਨਾਲਾ ਤੇਜ਼ ਪ੍ਰਤਾਪ ਸਿੰਘ ਫੂਲਕਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੋਕਾਂ ਨੂੰ ...
ਬਰਨਾਲਾ, 31 ਜੁਲਾਈ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨੋਂ-ਦਿਨ ਵਧਦਾ ਜਾ ਰਿਹਾ ਹੈ | ਅੱਜ ਜ਼ਿਲ੍ਹੇ ਵਿਚ 35 ਹੋਰ ਨਵੇਂ ਮਾਮਲੇ ਸਾਹਮਣੇ ਆਉਣ ਨਾਲ ਜ਼ਿਲ੍ਹੇ ਵਿਚ ਪਾਜ਼ੀਟਿਵ ਕੇਸਾਂ ਦੀ ਗਿਣਤੀ 226 ਹੋ ਗਈ ਹੈ | ...
ਧਨੌਲਾ, 31 ਜੁਲਾਈ (ਚੰਗਾਲ)-ਸੀ.ਪੀ.ਆਈ.ਐਮ. ਧਨੌਲਾ ਬਰਾਂਚ ਨੇ ਸ਼ਹੀਦ ਊਧਮ ਸਿੰਘ ਦੇ 81ਵੇਂ ਸ਼ਹੀਦੀ ਦਿਵਸ ਨੂੰ ਫ਼ਿਰਕਾਪ੍ਰਸਤ ਵਿਰੋਧੀ ਦਿਵਸ ਵਜੋਂ ਕਾਮਰੇਡ ਪ੍ਰਤਾਪ ਸਿੰਘ ਧਨੌਲਾ ਭਵਨ ਧਨੌਲਾ ਵਿਖੇ ਮਨਾਇਆ ਤੇ ਸ਼ਹੀਦ ਊਧਮ ਸਿੰਘ ਦੀ ਫੋਟੋ 'ਤੇ ਹਾਰ ਪਾ ਕੇ ਨਾਅਰੇ ਲਾ ...
ਧਰਮਗੜ੍ਹ, 31 ਜੁਲਾਈ (ਗੁਰਜੀਤ ਸਿੰਘ ਚਹਿਲ)-ਸਥਾਨਕ ਸਰਕਾਰੀ ਸੈਕੰਡਰੀ ਸਕੂਲ ਵਿਖੇ ਵੱਖ-ਵੱਖ ਖੇਤਰਾਂ 'ਚੋਂ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਦੀ ਹੌਾਸਲਾ-ਅਫਜਾਈ ਲਈ ਇਨਾਮ ਵੰਡ ਸਮਾਗਮ ਕਰਵਾਇਆ ਗਿਆ, ਜਿਸ 'ਚ ਸਿੱਖਿਆ ਅਧਿਕਾਰੀ ਸੁਰਿੰਦਰ ਸਿੰਘ ਭਰੂਰ ਨੇ ਬਤੌਰ ...
ਮਾਲੇਰਕੋਟਲਾ, 31 ਜੁਲਾਈ (ਪਾਰਸ ਜੈਨ)-ਕੋਰੋਨਾ ਮਹਾਂਮਾਰੀ ਦੌਰਾਨ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਫ਼ਰੰਟ ਲਾਈਨ 'ਤੇ ਰਹਿ ਕੇ ਕੰਮ ਕਰਨ ਵਾਲੇ ਮੀਡੀਆ ਅਤੇ ਪੁਲਿਸ ਕਰਮਚਾਰੀਆਂ ਵਲੋਂ ਨਿਭਾਏ ਗਏ ਸ਼ਲਾਘਾਯੋਗ ਰੋਲ ਨੂੰ ਮੱਦੇਨਜ਼ਰ ਰੱਖਦਿਆਂ ਸਥਾਨਕ ਮਹਾਂਵੀਰ ...
ਲੌਾਗੋਵਾਲ, 31 ਜੁਲਾਈ (ਵਿਨੋਦ, ਖੰਨਾ)-ਐੱਸ.ਕੇ. ਪੋਲਟਰੀ ਫਾਰਮ ਲੌਾਗੋਵਾਲ ਨੂੰ ਪੋਲਟਰੀ ਫਾਰਮਰਾਂ ਦੀ ਕੌਮਾਂਤਰੀ ਪੱਧਰ ਦੀ ਸੰਸਥਾ ਸ੍ਰੀ ਨਿਵਾਸਾ ਹਾਈਲਾਈਨ ਵਲੋਂ ਉੱਤਰੀ ਭਾਰਤ ਦਾ ਸਰਬੋਤਮ ਪੋਲਟਰੀ ਫਾਰਮ ਪੁਰਸਕਾਰ ਪ੍ਰਾਪਤ ਹੋਇਆ ਹੈ | ਸ੍ਰੀ ਨਿਵਾਸਾ ਹਾਈਲਾਈਨ ...
ਲਹਿਰਾਗਾਗਾ, 31 ਜੁਲਾਈ (ਅਸ਼ੋਕ ਗਰਗ, ਸੂਰਜ ਭਾਨ ਗੋਇਲ)-ਪੰਜਾਬ ਦੇ ਟਰੱਕ ਅਪਰੇਟਰ ਪਿਛਲੇ ਲੰਮੇ ਸਮੇਂ ਤੋਂ ਜਦੋਂ ਦੀਆਂ ਟਰੱਕ ਯੂਨੀਅਨਾਂ ਪੰਜਾਬ ਸਰਕਾਰ ਵਲੋਂ ਭੰਗ ਕੀਤੀਆਂ ਹਨ, ਆਰਥਿਕ ਮੰਦਵਾੜੇ ਦੀ ਮਾਰ ਝੱਲ ਰਹੇ ਹਨ ਅਤੇ ਟਰੱਕ ਅਪਰੇਟਰ ਬੇਰੁਜ਼ਗਾਰੀ ਦੀ ਮਾਰ ਝੱਲ ...
ਟੱਲੇਵਾਲ, 31 ਜੁਲਾਈ (ਸੋਨੀ ਚੀਮਾ)-ਖੇਤੀ ਸੰਕਟ ਲਈ ਨਵੇਂ ਆਰਡੀਨੈਂਸਾਂ ਿਖ਼ਲਾਫ਼ ਲੋਕ ਮੋਰਚਾ ਪੰਜਾਬ ਵਲੋਂ ਪਿੰਡ ਚੀਮਾ ਵਿਖੇ ਸੂਬਾ ਜਥੇਬੰਦਕ ਕਮੇਟੀ ਦੇ ਸਹਿਯੋਗ ਨਾਲ 4 ਅਗਸਤ ਨੂੰ ਕਨਵੈੱਨਸ਼ਨ ਰੱਖੀ ਗਈ ਹੈ | ਇਹ ਜਾਣਕਾਰੀ ਦਿੰਦਿਆਂ ਸਤਨਾਮ ਸਿੰਘ ਦੀਵਾਨਾ ਆਗੂ ਲੋਕ ਮੋਰਚਾ ਪੰਜਾਬ ਨੇ ਦੱਸਿਆ ਕਿ 2 ਅਗਸਤ ਤੋਂ 12 ਅਗਸਤ ਤੱਕ ਪੰਜਾਬ ਵਿਚ ਵੱਖ-ਵੱਖ ਥਾਵਾਂ 'ਤੇ ਹੋ ਰਹੀਆਂ ਕਨਵੈੱਨਸ਼ਨਾਂ ਅਤੇ ਪ੍ਰਦਰਸ਼ਨਾਂ ਦੀ ਲੜੀ ਤਹਿਤ ਇਹ ਕਨਵੈੱਨਸ਼ਨ ਲੋਕ ਜਾਗਰੂਕਤਾ ਪੈਦਾ ਕਰਨ ਲਈ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਪਿੰਡ ਚੀਮਾ ਵਿਖੇ ਰੱਖੀ ਗਈ ਇਕੱਤਰਤਾ ਦੌਰਾਨ ਖੇਤੀ ਤੋਂ ਪੇਟ ਪਾਲ ਰਹੇ ਕਿਸਾਨਾਂ ਨੂੰ ਹੋਣ ਵਾਲੇ ਵੱਡੇ ਵਿੱਤੀ ਨੁਕਸਾਨ ਬਾਰੇ ਜਾਣਕਾਰੀ ਦੇਣ ਲਈ ਲੋਕ ਮੋਰਚਾ ਪੰਜਾਬ ਦੇ ਸੀਨੀਅਰ ਆਗੂ ਤੇ ਆਰਥਿਕ ਮਾਹਰ ਸੰਬੋਧਨ ਕਰਨਗੇ |
ਸ਼ਹਿਣਾ, 31 ਜੁਲਾਈ (ਸੁਰੇਸ਼ ਗੋਗੀ)-ਸ਼੍ਰੋਮਣੀ ਅਕਾਲੀ ਦਲ ਹਲਕਾ ਭਦੌੜ ਦੇ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਦੀ ਅਗਵਾਈ ਵਿਚ ਪਿੰਡਾਂ ਦੇ ਵੱਖ-ਵੱਖ ਜ਼ੋਨ ਬਣਾ ਕੇ ਵੱਖ-ਵੱਖ ਵਰਗਾਂ ਦੀਆਂ ਮੀਟਿੰਗਾਂ ਦਾ ਸਿਲਸਿਲਾ ਤੇਜ਼ ਕੀਤਾ ਜਾਵੇਗਾ | ਇਸ ਸਬੰਧੀ ਸ਼੍ਰੋਮਣੀ ...
ਟੱਲੇਵਾਲ, 31 ਜੁਲਾਈ (ਸੋਨੀ ਚੀਮਾ)-ਡਿਪਟੀ ਕਮਿਸ਼ਨਰ ਤੇਜ਼ ਪ੍ਰਤਾਪ ਸਿੰਘ ਫੂਲਕਾ ਨੇ ਪਿੰਡ ਟੱਲੇਵਾਲ ਵਿਖੇ ਪੰਚਾਇਤ ਵਲੋਂ ਕਰਵਾਏ ਪਿੰਡ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ | ਸ: ਫੂਲਕਾ ਨੇ ਕਿਹਾ ਕਿ ਜਿੱਥੇ ਪਿੰਡਾਂ ਦੀਆਂ ਗਲੀਆਂ ਤੇ ਸੜਕਾਂ ਦੀ ਨੁਹਾਰ ਬਦਲੀ ਜਾ ...
ਹੰਡਿਆਇਆ, 31 ਜੁਲਾਈ (ਗੁਰਜੀਤ ਸਿੰਘ ਖੱੁਡੀ)-ਗੁਰਦੁਆਰਾ ਗੁਰੂਸਰ ਪੱਕਾ ਸਾਹਿਬ ਪਾਤਸ਼ਾਹੀ ਨੌਵੀਂ ਹੰਡਿਆਇਆ ਵਿਖੇ ਸ਼੍ਰੋਮਣੀ ਕਮੇਟੀ 'ਚ ਮੁਲਾਜ਼ਮ ਬੀਬੀ ਇੰਦਰਜੀਤ ਕੌਰ ਤੇ ਬੀਬੀ ਮਹਿੰਦਰ ਕੌਰ ਨੂੰ ਸੇਵਾ ਮੁਕਤ ਹੋਣ 'ਤੇ ਵੱਖ-ਵੱਖ ਸੰਸਥਾਵਾਂ ਵਲੋਂ ਸਿਰੋਪਾਓ ਪਾ ...
ਧਨੌਲਾ, 31 ਜੁਲਾਈ (ਚੰਗਾਲ)-ਪੰਜਾਬ ਸਰਕਾਰ ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਦੇ ਬਾਵਜੂਦ ਪੰਜਾਬ ਦੇ ਲੋਕਾਂ ਦੇ ਵਿਕਾਸ ਕਾਰਜਾਂ ਲਈ ਵੱਡੀ ਪੱਧਰ 'ਤੇ ਗਰਾਂਟਾਂ ਜਾਰੀ ਕਰ ਕੇ ਪਿੰਡਾਂ ਤੇ ਸ਼ਹਿਰਾਂ ਦੀ ਨੁਹਾਰ ਬਦਲਣ ਲਈ ਵਚਨਬੱਧ ਹੈ | ਜਿਸ ਕਰ ਕੇ ਕੈਪਟਨ ਅਮਰਿੰਦਰ ਸਿੰਘ ...
ਬਰਨਾਲਾ, 31 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਨਗਰ ਕੌਾਸਲ ਬਰਨਾਲਾ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਅਕਾਲੀ ਆਗੂ ਸ੍ਰੀ ਸੰਜੀਵ ਸ਼ੋਰੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਜਿਸ ਸੀਵਰੇਜ ਪ੍ਰਾਜੈਕਟ ਦਾ ਉਦਘਾਟਨ ਅੱਜ ਕਾਂਗਰਸੀ ਆਗੂਆਂ ਵਲੋਂ ਕੀਤਾ ਗਿਆ ਹੈ ਦਰਸਅਸਲ ਇਹ ...
ਸ਼ਹਿਣਾ, 31 ਜੁਲਾਈ (ਸੁਰੇਸ਼ ਗੋਗੀ)-ਸ਼ਹਿਣਾ ਵਿਖੇ ਇਕ ਵਿਅਕਤੀ ਕੋਰੋਨਾ ਪਾਜ਼ੀਟਿਵ ਆਉਣ 'ਤੇ ਪਿੰਡ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ | ਸਿਹਤ ਵਿਭਾਗ ਦੇ ਮੁਲਾਜ਼ਮਾਂ ਤੋਂ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਸ਼ਹਿਣਾ ਵਿਖੇ ਇਕ ਵਿਅਕਤੀ 38 ਸਾਲ ਜੋ ਕਿ ਪਿੰਡ ...
ਮਹਿਲ ਕਲਾਂ, 31 ਜੁਲਾਈ (ਅਵਤਾਰ ਸਿੰਘ ਅਣਖੀ)-ਸ਼ਹੀਦ ਕਿਰਨਜੀਤ ਕੌਰ ਕਤਲ ਕਾਂਡ ਵਿਰੋਧੀ ਐਕਸ਼ਨ ਕਮੇਟੀ ਮਹਿਲ ਕਲਾਂ ਵਲੋਂ ਕਨਵੀਨਰ ਗੁਰਬਿੰਦਰ ਸਿੰਘ ਕਲਾਲਾ ਦੀ ਪ੍ਰਧਾਨਗੀ ਹੇਠ ਜਨਤਕ ਜਮਹੂਰੀ ਜਥੇਬੰਦੀਆਂ ਦੇ ਆਗੂਆਂ ਦੀ ਮੀਟਿੰਗ ਗੁਰਦੁਵਾਰਾ ਪਾਤਸ਼ਾਹੀ ਛੇਵੀਂ ...
ਮਹਿਲ ਕਲਾਂ, 31 ਜੁਲਾਈ (ਅਵਤਾਰ ਸਿੰਘ ਅਣਖੀ)-ਪੰਜਾਬ ਦੇ ਸਿੱਖ ਨੌਜਵਾਨਾਂ 'ਤੇ ਯੂ.ਪੀ.ਏ.ਪੀ. ਕਾਲੇ ਕਾਨੂੰਨ ਤਹਿਤ ਦਰਜ ਕੀਤੇ ਜਾ ਰਹੇ ਨਾਜਾਇਜ਼ ਪਰਚਿਆਂ ਵਿਰੁੱਧ ਅਕਾਲੀ ਦਲ (ਅੰਮਿ੍ਤਸਰ) ਦੇ ਆਗੂਆਂ ਵਲੋਂ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਦਿਸ਼ਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX