ਤਾਜਾ ਖ਼ਬਰਾਂ


ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਾਂਗਰਸ ਭਵਨ ਚੰਡੀਗੜ੍ਹ ਤੋਂ ਨਿਕਲੇ
. . .  11 minutes ago
ਚੰਡੀਗੜ੍ਹ, 20 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਾਂਗਰਸ ਭਵਨ ਚੰਡੀਗੜ੍ਹ ਤੋਂ ....
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਦੀ ਪੜਤਾਲ ਲਈ ਸ਼੍ਰੋਮਣੀ ਕਮੇਟੀ ਨੇ ਗਠਿਤ ਕੀਤੀ 5 ਮੈਂਬਰੀ ਕਮੇਟੀ
. . .  12 minutes ago
ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਕਰਨੈਲ ਸਿੰਘ) - ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬਾਨ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ 'ਤੇ ਵਿਸਥਾਰ ਨਾਲ ਵਿਚਾਰ ਕਰਨ ਉਪਰੰਤ ਮਾਹਿਰਾਂ ਦੀ 5 ਮੈਂਬਰੀ ਕਮੇਟੀ ਦਾ ਗਠਿਤ ਕੀਤਾ...
ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਪਾਕਿਸਤਾਨ ਗੁਰਧਾਮ ਯਾਤਰਾ ਲਈ ਹੋਏ ਰਵਾਨਾ
. . .  24 minutes ago
ਅੰਮ੍ਰਿਤਸਰ,20 ਸਤੰਬਰ(ਜਸਵੰਤ ਜੱਸ) ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਕਰਨ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ...
ਮੁੱਖ ਮੰਤਰੀ ਦੇ ਨਵੇਂ ਪ੍ਰਿੰਸੀਪਲ ਸੈਕਟਰੀ ਅਤੇ ਸਪੈਸ਼ਲ ਪ੍ਰਿੰਸੀਪਲ ਸੈਕਟਰੀ ਬਣਾਏ ਗਏ
. . .  27 minutes ago
ਚੰਡੀਗੜ੍ਹ, 20 ਸਤੰਬਰ - ਨਵੇਂ ਮੁੱਖ ਮੰਤਰੀ ਬਣਦੀਆਂ ਹੀ ਸੀ.ਐਮ.ਓ. ਵਿਚ ਨਵੀਆਂ ਤੈਨਾਤੀਆਂ ਕੀਤੀਆਂ ਗਈਆਂ ਹਨ | ਹੁਸਨ ਲਾਲ ਨੂੰ ਨਵੇਂ ਮੁੱਖ ਮੰਤਰੀ ਦਾ ਪ੍ਰਿੰਸੀਪਲ ਸੈਕਟਰੀ ਅਤੇ ਰਾਹੁਲ ਤਿਵਾੜੀ ਨੂੰ ਸਪੈਸ਼ਲ....
ਰੇਤ ਮਾਫ਼ੀਆ ਤੇ ਬੇਈਮਾਨ ਅਫ਼ਸਰਾਂ ਨੂੰ ਮੁੱਖ ਮੰਤਰੀ ਚੰਨੀ ਵਲੋਂ ਚੇਤਾਵਨੀ
. . .  35 minutes ago
ਚੰਡੀਗੜ੍ਹ, 20 ਸਤੰਬਰ - ਰੇਤ ਮਾਫ਼ੀਆ ਤੇ ਬੇਈਮਾਨ ਅਫ਼ਸਰਾਂ ਨੂੰ ਮੁੱਖ ਮੰਤਰੀ ਚੰਨੀ ਵਲੋਂ ਚੇਤਾਵਨੀ। ਪਿੰਡਾਂ 'ਚ ਹੁਣ ਨਹੀਂ ਆਵੇਗਾ....
ਮੇਰੀ ਅਪੀਲ 'ਤੇ ਸਾਰੇ ਕਰਮਚਾਰੀ ਹੜਤਾਲਾਂ ਬੰਦ ਕਰ ਕੇ ਆਪਣੇ ਕੰਮ 'ਤੇ ਆ ਜਾਣ - ਚੰਨੀ
. . .  41 minutes ago
ਚੰਡੀਗੜ੍ਹ, 20 ਸਤੰਬਰ - ਚਰਨਜੀਤ ਸਿੰਘ ਚੰਨੀ ਦਾ ਕਹਿਣਾ ਸੀ ਕਿ ਮੇਰਾ ਬਿਸਤਰਾ ਮੇਰੀ ਗੱਡੀ ਵਿਚ ਹੀ ਲੱਗਾ ਹੋਇਆ ਹੈ ਅਤੇ ਮੈਂ ਦੋ ਦਿਨ ਪੱਕਾ ਦਫ਼ਤਰ ਵਿਚ ਰਹਾਂਗਾ ...
ਚੰਨੀ ਨੇ ਕੈਪਟਨ ਅਮਰਿੰਦਰ ਸਿੰਘ ਦਾ ਵੀ ਕੀਤਾ ਧੰਨਵਾਦ
. . .  13 minutes ago
ਚੰਡੀਗੜ੍ਹ, 20 ਸਤੰਬਰ - ਪ੍ਰੈੱਸ ਵਾਰਤਾ ਦੌਰਾਨ ਚਰਨਜੀਤ ਸਿੰਘ ਚੰਨੀ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਸਾਰੇ ਸਾਬਕਾ ਪ੍ਰਧਾਨਾਂ ਅਤੇ ਹਾਈਕਮਾਨ ਦਾ...
ਹਰੇਕ ਵਿਅਕਤੀ ਨੂੰ ਥਾਣੇ ਅੰਦਰ ਇਨਸਾਫ਼ ਮਿਲੇਗਾ ਤੇ ਦੋਸ਼ੀ ਅੰਦਰ ਜਾਣਗੇ - ਚਰਨਜੀਤ ਸਿੰਘ ਚੰਨੀ
. . .  47 minutes ago
ਚੰਡੀਗੜ੍ਹ, 20 ਸਤੰਬਰ - ਇਹ ਸਰਕਾਰ ਪੰਜਾਬ ਦੇ ਲੋਕਾਂ ਦੀ ਸਰਕਾਰ। ਹਾਈ ਕਮਾਨ ਵਲੋਂ ਦਿੱਤੇ 18 ਨੁਕਾਤੀ ਇਕ-ਇਕ ਕਰਕੇ ਪੂਰੇ ਹੋਣਗੇ। ਗ਼ਰੀਬਾਂ ਨੂੰ ਪਾਣੀ ਦਾ ਬਿੱਲ ਨਹੀਂ ਆਵੇਗਾ....
ਚੰਨੀ ਨੇ ਕੀਤੀ ਕੇਂਦਰ ਸਰਕਾਰ ਨੂੰ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦੀ ਅਪੀਲ
. . .  54 minutes ago
ਚੰਡੀਗੜ੍ਹ, 20 ਸਤੰਬਰ - ਪੰਜਾਬ ਖੇਤੀਬਾੜੀ ਪ੍ਰਧਾਨ ਸੂਬਾ ਹੈ ਅਤੇ ਜੇਕਰ ਪੰਜਾਬ ਦੀ ਖੇਤੀਬਾੜੀ 'ਤੇ ਆਂਚ ਆਊ ਤਾਂ ਪੰਜਾਬ ਦੇ ਕਿਸਾਨ ਨੂੰ ਮੈਂ ਆਪਣਾ ਗਲ ਵੱਢ ਕੇ ਦੇ ਦਵਾਂਗਾ....
ਮੈਂ ਆਮ ਆਦਮੀ ਤੇ ਗ਼ਰੀਬ ਵਰਗ ਦਾ ਨੁਮਾਇੰਦਾ, ਨਾ ਕਿ ਅਮੀਰਾਂ ਦਾ - ਚਰਨਜੀਤ ਸਿੰਘ ਚੰਨੀ
. . .  57 minutes ago
ਚੰਡੀਗੜ੍ਹ, 20 ਸਤੰਬਰ - ਪ੍ਰੈੱਸ ਵਾਰਤਾ ਦੌਰਾਨ ਬੋਲੇ ਚੰਨੀ - ਮੈਂ ਆਮ ਆਦਮੀ ਤੇ ਗ਼ਰੀਬ ਵਰਗ ਦਾ ਨੁਮਾਇੰਦਾ ਹਾਂ | ਮੈਂ ਅਮੀਰਾਂ ਦਾ ਨੁਮਾਇੰਦਾ ਨਹੀਂ ਹਾਂ | ਪੰਜਾਬ ਦੀ ਸੇਵਾ ਕਰਨ ਵਾਲੇ ਲੋਕ ਹੀ ਮੈਨੂੰ ਮਿਲਣ ਨਾ ਕਿ ਰੇਤੇ ...
ਜਿਸ ਘਰ ਜੰਮਿਆ ਉਸ ਘਰ ਵਿਚ ਛੱਤ ਨਹੀਂ ਸੀ - ਚਰਨਜੀਤ ਸਿੰਘ ਚੰਨੀ
. . .  59 minutes ago
ਚੰਡੀਗੜ੍ਹ, 20 ਸਤੰਬਰ - ਪ੍ਰੈੱਸ ਵਾਰਤਾ ਦੌਰਾਨ ਬੋਲੇ ਚੰਨੀ - ਜਿਸ ਘਰ ਜੰਮਿਆ ਉਸ ਘਰ ਵਿਚ ਛੱਤ ਨਹੀਂ ਸੀ | ਇਸ ਮੌਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪ੍ਰੈੱਸ ਕਾਨਫ਼ਰੰਸ ...
'ਬੋਲੇ ਸੋ ਨਿਹਾਲ' ਦੇ ਜੈਕਾਰੇ ਨਾਲ ਸ਼ੁਰੂ ਕੀਤੀ ਚਰਨਜੀਤ ਸਿੰਘ ਚੰਨੀ ਨੇ ਪ੍ਰੈੱਸ ਕਾਨਫ਼ਰੰਸ
. . .  about 1 hour ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ 'ਬੋਲੇ ਸੋ ਨਿਹਾਲ' ਦੇ ਜੈਕਾਰੇ ਨਾਲ ਸ਼ੁਰੂ ਕੀਤੀ ਗਈ ਪ੍ਰੈੱਸ ...
ਹਾਈਕਮਾਨ ਦਾ ਚੰਨੀ ਵਲੋਂ ਕੀਤਾ ਗਿਆ ਧੰਨਵਾਦ
. . .  about 1 hour ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਮੁੱਖ ਮੰਤਰੀ ਬਣਨ ਤੋਂ ਬਾਅਦ ਅੱਜ ਪਹਿਲੀ ਪ੍ਰੈੱਸ ਕੀਤੀ ਜਾ ਰਹੀ ਹੈ | ਇਸ ਮੌਕੇ ਚੰਨੀ ਵਲੋਂ ਹਾਈ...
ਕੈਪਟਨ ਅਮਰਿੰਦਰ ਸਿੰਘ ਨੂੰ 4 ਅਕਤੂਬਰ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਸਪਸ਼ਟੀਕਰਨ ਦੇਣ ਦੀ ਹਦਾਇਤ
. . .  about 1 hour ago
ਅੰਮ੍ਰਿਤਸਰ 20 ਸਤੰਬਰ(ਜਸਵੰਤ ਸਿੰਘ ਜੱਸ) ਸਰਬੱਤ ਖ਼ਾਲਸਾ ਵਲੋਂ ਥਾਪੇ ਅਕਾਲ ਤਖ਼ਤ ਸਾਹਿਬ ਦੇ ਮੁਤਵਾਜ਼ੀ ਐਕਟਿੰਗ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਬਰਗਾੜੀ ਇਨਸਾਫ਼ ਮੋਰਚਾ ਖ਼ਤਮ ਕਰਾਉਣ ਦੇ ਮਾਮਲੇ ਵਿਚ ਸਾਬਕਾ....
ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਉਣਾ ਕਾਂਗਰਸ ਲਈ ਮਜਬੂਰੀ ਭਰਿਆ ਫ਼ੈਸਲਾ - ਅਸ਼ਵਨੀ ਸ਼ਰਮਾ
. . .  about 1 hour ago
ਪਠਾਨਕੋਟ, 20 ਸਤੰਬਰ (ਚੌਹਾਨ ) - ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਕਹਿਣਾ ਹੈ ਕਿ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਉਣਾ ਕਾਂਗਰਸ ਲਈ ਮਜਬੂਰੀ ...
ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਕਾਰਜਭਾਰ ਸੰਭਾਲਿਆ
. . .  about 1 hour ago
ਚੰਡੀਗੜ੍ਹ, 20 ਸਤੰਬਰ - ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਕਾਰਜਭਾਰ ਸੰਭਾਲਿਆ ਹੈ | ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਪੰਜਾਬ ਇੰਚਾਰਜ ਹਰੀਸ਼...
ਚਰਨਜੀਤ ਸਿੰਘ ਚੰਨੀ ਦੀ ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਪ੍ਰੈੱਸ ਵਾਰਤਾ
. . .  about 1 hour ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਵਲੋਂ ਮੁੱਖ ਮੰਤਰੀ ਬਣਨ ਤੋਂ ਬਾਅਦ ਅੱਜ ਪਹਿਲੀ ਪ੍ਰੈੱਸ ਵਾਰਤਾ ਕੀਤੀ...
ਚਰਨਜੀਤ ਸਿੰਘ ਚੰਨੀ ਨੂੰ ਮਿਲੇ ਪੰਜਾਬ ਦੇ ਡੀ.ਜੀ.ਪੀ.
. . .  about 1 hour ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਪੰਜਾਬ ਦੇ ਡੀ.ਜੀ.ਪੀ. ਦਿਨਕਰ ਗੁਪਤਾ ਨੇ ਮੁਲਾਕਾਤ ...
ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਚਰਨਜੀਤ ਸਿੰਘ ਚੰਨੀ ਨੂੰ ਦਿੱਤੀ ਵਧਾਈ
. . .  about 1 hour ago
ਚੰਡੀਗੜ੍ਹ, 20 ਸਤੰਬਰ - ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੇ ਮੁੱਖ ਮੰਤਰੀ ਬਣਨ 'ਤੇ ਵਧਾਈ ਦਿੱਤੀ ਹੈ। ਇਹ ਬਿਹਤਰ ਹੁੰਦਾ ਜੇ ਉਨ੍ਹਾਂ ਨੂੰ ਪਹਿਲਾਂ ਮੁੱਖ ਮੰਤਰੀ ਨਿਯੁਕਤ ਕੀਤਾ...
ਸੁਪਰੀਮ ਕੋਰਟ ਨੇ ਪੋਸਟ-ਗ੍ਰੈਜੂਏਟ ਡਾਕਟਰਾਂ ਦੀ ਪਟੀਸ਼ਨ 'ਤੇ ਕੇਂਦਰ ਤੇ ਨੈਸ਼ਨਲ ਮੈਡੀਕਲ ਕੌਂਸਲ ਨੂੰ ਨੋਟਿਸ ਜਾਰੀ ਕੀਤਾ
. . .  about 1 hour ago
ਨਵੀਂ ਦਿੱਲੀ, 20 ਸਤੰਬਰ - ਸੁਪਰੀਮ ਕੋਰਟ ਨੇ ਪੋਸਟ-ਗ੍ਰੈਜੂਏਟ ਡਾਕਟਰਾਂ ਦੀ ਪਟੀਸ਼ਨ 'ਤੇ ਕੇਂਦਰ ਅਤੇ ਨੈਸ਼ਨਲ ਮੈਡੀਕਲ ਕੌਂਸਲ ਨੂੰ ਨੋਟਿਸ ਜਾਰੀ ਕੀਤਾ ਹੈ। ਜਿਸ ਵਿਚ ਨੀਟ ....
ਪ੍ਰਧਾਨ ਮੰਤਰੀ ਨੇ ਦਿੱਤੀ ਚਰਨਜੀਤ ਸਿੰਘ ਚੰਨੀ ਨੂੰ ਵਧਾਈ
. . .  about 1 hour ago
ਨਵੀਂ ਦਿੱਲੀ, 20 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਵਧਾਈ ਦਿੱਤੀ ਹੈ...
12:30 ਵਜੇ ਪ੍ਰੈੱਸ ਵਾਰਤਾ ਕਰਨਗੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  about 2 hours ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 12:30 ਵਜੇ ਪ੍ਰੈੱਸ ਵਾਰਤਾ ...
ਮੁੱਖ ਮੰਤਰੀ ਭੁਪੇਂਦਰ ਪਟੇਲ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  about 2 hours ago
ਨਵੀਂ ਦਿੱਲੀ ,20 ਸਤੰਬਰ - ਮੁੱਖ ਮੰਤਰੀ ਭੁਪੇਂਦਰ ਪਟੇਲ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ....
ਪਿੰਡ ਛੀਨੀਵਾਲ ਕਲਾਂ (ਬਰਨਾਲਾ) ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦਾ ਜੋਤੀ ਜੋਤਿ ਪੁਰਬ ਮਨਾਇਆ
. . .  about 2 hours ago
ਮਹਿਲ ਕਲਾਂ, 20 ਸਤੰਬਰ (ਅਵਤਾਰ ਸਿੰਘ ਅਣਖੀ) - ਪਿੰਡ ਛੀਨੀਵਾਲ ਕਲਾਂ ਵਿਖੇ ਤੀਸਰੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦਾ ਜੋਤੀ ਜੋਤਿ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਭਾਈ ਊਧਮ ਸਿੰਘ ਦੇ ਰਾਗੀ ਜਥੇ ...
ਰਾਹੁਲ ਗਾਂਧੀ ਅਤੇ ਸਿੱਧੂ ਨੇ ਚਰਨਜੀਤ ਸਿੰਘ ਚੰਨੀ ਨੂੰ ਦਿੱਤੀ ਵਧਾਈ
. . .  about 1 hour ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਬਣੇ ਚਰਨਜੀਤ ਸਿੰਘ ਚੰਨੀ ਨੂੰ ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 17 ਸਾਵਣ ਸੰਮਤ 552

ਰਾਸ਼ਟਰੀ-ਅੰਤਰਰਾਸ਼ਟਰੀ

ਜੌਹਨ ਲੇਵਿਸ ਨੂੰ 3 ਸਾਬਕਾ ਰਾਸ਼ਟਰਪਤੀਆਂ ਨੇ ਦਿੱਤੀ ਸ਼ਰਧਾਂਜਲੀ

ਸਾਨ ਫਰਾਂਸਿਸਕੋ, 31 ਜੁਲਾਈ (ਐੱਸ.ਅਸ਼ੋਕ ਭੌਰਾ)- ਅਮਰੀਕਾ ਦੇ ਮਨੁੱਖੀ ਅਧਿਕਾਰਾਂ ਲਈ ਲੰਬੀ ਲੜਾਈ ਲੜਨ ਵਾਲੇ ਪਹਿਲੇ ਅਫ਼ਰੀਕੀ ਮੂਲ ਦੇ ਅਮਰੀਕੀ ਸੰਸਦ ਮੈਂਬਰ ਅਤੇ ਲੋਕ ਆਗੂ ਜੌਹਨ ਲੇਵਿਸ ਦਾ ਪਿਛਲੇ ਦਿਨੀਂ ਦਿਹਾਂਤ ਹੋ ਗਿਆ ਸੀ | ਉਸ ਦੇ ਸ਼ਰਧਾਂਜਲੀ ਸਮਾਗਮ 'ਚ ਦੇਸ਼ ...

ਪੂਰੀ ਖ਼ਬਰ »

ਈ.ਡੀ. ਵਲੋਂ ਰੀਆ ਚੱਕਰਵਰਤੀ ਤੇ ਹੋਰਾਂ ਖਿਲਾਫ਼ ਹਵਾਲਾ ਦਾ ਮਾਮਲਾ ਦਰਜ

ਨਵੀਂ ਦਿੱਲੀ, 31 ਜੁਲਾਈ (ਏਜੰਸੀ)- ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੇ ਖ਼ੁਦਕੁਸ਼ੀ ਮਾਮਲੇ 'ਚ ਹਵਾਲਾ ਮਾਮਲਾ ਦਰਜ ਕਰ ਲਿਆ ਹੈ | ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਕੇਂਦਰੀ ਜਾਂਚ ਏਜੰਸੀ ਨੇ ਆਪਣੀ ...

ਪੂਰੀ ਖ਼ਬਰ »

ਟਰੰਪ ਗ਼ੈਰ-ਕਾਨੂੰਨੀ ਢੰਗ ਨਾਲ ਚੋਣਾਂ ਅੱਗੇ ਪਾਉਣੀਆਂ ਚਾਹੁੰਦੇ- ਅਟਾਰਨੀ ਜਨਰਲ

ਸਿਆਟਲ, 31 ਜੁਲਾਈ (ਹਰਮਨਪ੍ਰੀਤ ਸਿੰਘ)- ਵਾਸ਼ਿੰਗਟਨ ਸੂਬੇ ਦੇ ਅਟਾਰਨੀ ਜਨਰਲ ਬੋਬ ਫਰਗੂਸਨ ਨੇ ਅੱਜ ਰਾਸ਼ਟਰਪਤੀ ਡੋਨਾਲਡ ਟਰੰਪ ਵਲੋਂ ਜਾਰੀ ਬਿਆਨ ਜਿਸ 'ਚ ਉਨ੍ਹਾਂ ਕੱਲ੍ਹ ਕਿਹਾ ਸੀ ਕਿ 'ਮੇਲ-ਇਨ ਬੈਲਟ' 'ਚ ਵੱਡੀ ਪੱਧਰ 'ਤੇ ਧੋਖਾਧੜੀ ਹੋ ਸਕਦੀ ਹੈ ਦਾ ਸਖ਼ਤ ਵਿਰੋਧ ...

ਪੂਰੀ ਖ਼ਬਰ »

ਚੋਣਾਂ ਅੱਗੇ ਪਾਉਣ ਦਾ ਸੁਝਾਅ ਦੇ ਕੇ ਮੁੱਕਰੇ ਰਾਸ਼ਟਰਪਤੀ ਟਰੰਪ

ਸੈਕਰਾਮੈਂਟੋ, (ਹੁਸਨ ਲੜੋਆ ਬੰਗਾ)- ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਕ ਟਵੀਟ ਕਰਕੇ ਨਵੰਬਰ 'ਚ ਹੋ ਰਹੀਆਂ ਰਾਸ਼ਟਰਪਤੀ ਚੋਣਾਂ ਅੱਗੇ ਪਾਉਣ ਦਾ ਸੁਝਾਅ ਦਿੱਤਾ ਪਰ ਬਾਅਦ 'ਚ ਉਹ ਆਪਣੇ ਸੁਝਾਅ ਤੋਂ ਪਿੱਛੇ ਹਟਦੇ ਹੋਏ ਨਜ਼ਰ ਆਏ | ਉਨ੍ਹਾਂ ਨੇ ਇਕ ਟਵੀਟ 'ਚ ਕਿਹਾ ਕਿ ਕੋਰੋਨਾ ...

ਪੂਰੀ ਖ਼ਬਰ »

ਡੈਮੋਕ੍ਰੈਟਿਕ ਪਾਰਟੀ ਨੇ ਦਿੱਤਾ 'ਅਮਰੀਕਾ ਕਾ ਨੇਤਾ ਕੈਸਾ ਹੋ, ਜੋਏ ਬਿਡੇਨ ਜੈਸਾ ਹੋ' ਦਾ ਨਾਅਰਾ

ਸਾਨ ਫਰਾਂਸਿਸਕੋ, 31 ਜੁਲਾਈ (ਐੱਸ.ਅਸ਼ੋਕ ਭੌਰਾ)¸ ਅਮਰੀਕਾ ਦੀ ਰਾਸ਼ਟਰਪਤੀ ਚੋਣ ਲਈ ਮੌਜੂਦਾ ਰਾਸ਼ਟਰਪਤੀ ਟਰੰਪ ਦੇ ਮਜ਼ਬੂਤ ਵਿਰੋਧੀ ਉਮੀਦਵਾਰ ਜੋਏ ਬਿਡੇਨ ਨੇ ਭਾਰਤੀ ਅਮਰੀਕੀਆਂ ਨੂੰ ਆਕਿ੍ਸ਼ਤ ਕਰਨ ਦੇ ਮਕਸਦ ਨਾਲ ਆਪਣੀ ਚੋਣ ਪ੍ਰਚਾਰ ਮੁਹਿੰਮ ਨੂੰ ਸ਼ੁਰੂ ਕਰਨ ...

ਪੂਰੀ ਖ਼ਬਰ »

ਰਾਸ਼ਟਰਪਤੀ ਦੇ ਅਹੁਦੇ ਲਈ ਰਿਪਬਲਿਕਨ ਉਮੀਦਵਾਰ ਰਹੇ ਹਰਮਨ ਕੇਨ ਦੀ ਕੋਰੋਨਾ ਨਾਲ ਮੌਤ

ਸੈਕਰਾਮੈਂਟੋ, 31 ਜੁਲਾਈ (ਹੁਸਨ ਲੜੋਆ ਬੰਗਾ)- 2012 ਦੀਆਂ ਰਾਸ਼ਟਰਪਤੀ ਚੋਣਾਂ 'ਚ ਰਿਪਬਲਿਕਨ ਉਮੀਦਵਾਰ ਹਰਮਨ ਕੇਨ ਕੋਰੋਨਾ ਹੱਥੋਂ ਹਾਰ ਗਿਆ ਅਤੇ ਬੀਤੇ ਦਿਨ ਉਸ ਦੀ ਮੌਤ ਹੋ ਗਈ | ਕੇਨ ਦੀ ਵੈੱਬਸਾਈਟ ਦੇ ਐਡੀਟਰ ਡੈਨ ਕਾਲਾਬਰੇਸ ਨੇ ਲਿਖਿਆ ਹੈ ਕਿ ਹਰਮਨ ਕੇਨ-ਸਾਡਾ ਬੌਸ, ...

ਪੂਰੀ ਖ਼ਬਰ »

ਟਾਈਮਜ਼ ਸਕੁਏਅਰ ਨਿਊਯਾਰਕ ਦੀਆਂ ਸਕਰੀਨਾਂ 'ਤੇ ਪ੍ਰਦਰਸ਼ਿਤ ਹੋਣਗੀਆਂ ਭਗਵਾਨ ਰਾਮ ਦੀਆਂ ਤਸਵੀਰਾਂ

ਸਾਨ ਫਰਾਂਸਿਸਕੋ, 31 ਜੁਲਾਈ (ਐੱਸ ਅਸ਼ੋਕ ਭੌਰਾ)– 5 ਅਗਸਤ ਨੂੰ ਅਯੁੱਧਿਆ 'ਚ ਭਗਵਾਨ ਰਾਮ ਚੰਦਰ ਦੇ ਮੰਦਰ ਦਾ ਨੀਂਹ ਪੱਥਰ ਰੱਖਣ ਦੇ ਇਤਿਹਾਸਕ ਮੌਕੇ 'ਤੇ ਨਿਊਯਾਰਕ ਦੇ ਟਾਈਮਜ਼ ਸਕੁਏਅਰ ਵਿਖੇ 3-ਡੀ ਵੱਡੀਆਂ ਸਕਰੀਨਾਂ 'ਤੇ ਭਗਵਾਨ ਰਾਮ ਚੰਦਰ ਦੀਆਂ ਤਸਵੀਰਾਂ ਦਿਖਾਈਆਂ ...

ਪੂਰੀ ਖ਼ਬਰ »

ਅਮਰੀਕਾ 'ਚ ਕੋਰੋਨਾ ਨਾਲ ਕੁੱਤੇ ਦੀ ਮੌਤ

ਸੈਕਰਾਮੈਂਟੋ, 31 ਜੁਲਾਈ (ਹੁਸਨ ਲੜੋਆ ਬੰਗਾ)- ਪਹਿਲਾ ਕੁੱਤਾ ਜਿਸ 'ਚ ਕੋਰੋਨਾ ਦੇ ਲੱਛਣ ਪਾਏ ਗਏ ਸਨ, ਦੀ ਮੌਤ ਹੋ ਗਈ | 7 ਸਾਲਾ ਜਰਮਨ ਸ਼ੈਫਰਡ ਅਪ੍ਰੈਲ 'ਚ ਬਿਮਾਰ ਹੋਇਆ ਸੀ | ਨੈਸ਼ਨਲ ਜਿਓਗਰਾਫ਼ਿਕ ਮੈਗਜ਼ੀਨ ਅਨੁਸਾਰ ਕੁੱਤੇ ਦਾ ਮਾਲਕ ਰਾਬਰਟ ਮਹਨੀ ਵੀ ਬਿਮਾਰ ਹੋ ਗਿਆ ...

ਪੂਰੀ ਖ਼ਬਰ »

ਟੀ.ਵੀ. ਐਾਕਰ ਪਿ੍ਆ ਜੁਨੇਜਾ ਵਲੋਂ ਖ਼ੁਦਕੁਸ਼ੀ

ਨਵੀਂ ਦਿੱਲੀ, 31 ਜੁਲਾਈ (ਏਜੰਸੀ)- ਇਕ ਟੀ.ਵੀ. ਚੈਨਲ 'ਚ ਕੰਮ ਕਰਨ ਵਾਲੀ ਐਾਕਰ ਪਿ੍ਆ ਜੁਨੇਜਾ ਨੇ ਖ਼ੁਦਕੁਸ਼ੀ ਕਰ ਲਈ ਹੈ | ਰਿਪੋਰਟਾਂ ਮੁਤਾਬਿਕ ਅਜੇ ਇਹ ਸਾਫ਼ ਨਹੀਂ ਹੈ ਕਿ ਉਸ ਨੇ ਇਹ ਕਦਮ ਕਿਉਂ ਚੁੱਕਿਆ | ਪਿ੍ਆ ਪਹਿਲਾਂ ਇਕ ਰਾਸ਼ਟਰੀ ਨਿਊਜ਼ ਚੈਨਲ 'ਚ ਕੰਮ ਕਰਦੀ ਸੀ, ਪਰ ...

ਪੂਰੀ ਖ਼ਬਰ »

ਬਰੈਂਪਟਨ 'ਚ ਕਾਰਾਂ ਚੋਰੀ ਕਰਨ ਦੇ ਦੋਸ਼ 'ਚ 4 ਪੰਜਾਬੀ ਵੀ ਗਿ੍ਫ਼ਤਾਰ

ਟੋਰਾਂਟੋ, 31 ਜੁਲਾਈ (ਸਤਪਾਲ ਸਿੰਘ ਜੌਹਲ)- ਕੈਨੇਡਾ ਵਿਖੇ ਪੁਲਿਸ ਨੇ ਓਨਟਾਰੀਓ ਭਰ 'ਚ ਅਤੇ ਖ਼ਾਸ ਤੌਰ 'ਤੇ ਟੋਰਾਂਟੋ ਖੇਤਰ 'ਚ ਗੱਡੀਆਂ ਦੀਆਂ ਡੀਲਰਸ਼ਿਪ ਅੰਦਰੋਂ ਮਹਿੰਗੀਆਂ ਗੱਡੀਆਂ ਚੋਰੀ ਕਰਨ ਦੇ ਇਕ ਸਰਗਰਮ ਗਰੋਹ ਦਾ ਭਾਂਡਾ ਭੰਨਣ ਦਾ ਦਾਅਵਾ ਕੀਤਾ ਹੈ¢ ਬੀਤੇ ਕੁਝ ਹਫ਼ਤਿਆਂ ਦੀ ਛਾਪੇਮਾਰੀ ਦੌਰਾਨ 21 ਸ਼ੱਕੀ ਚੋਰ ਗਿ੍ਫ਼ਤਾਰ ਕੀਤੇ ਜਾ ਚੁੱਕੇ ਹਨ, ਜਿਨ੍ਹਾਂ 'ਚ ਬਰੈਂਪਟਨ ਵਾਸੀ ਚਾਰ ਪੰਜਾਬੀ ਪਰਮਜੀਤ ਨਿਰਵਾਨ (55), ਸਿਮਰਜੀਤ ਨਿਰਵਾਨ (25), ਜੈਵੀਰ ਸਿੱਧੂ (33), ਕਰਨਜੋਤ ਪ੍ਰਹਾਰ (32) ਦੇ ਨਾਲ ਟੋਰਾਂਟੋ ਤੋਂ ਯੁਵਰਾਜ ਪਨੀਰਚਲਵਮ (34) ਅਤੇ ਸੱਜਾਦ ਅਲੀ (40) ਵੀ ਸ਼ਾਮਿਲ ਹਨ¢ ਉਨ੍ਹਾਂ ਦੇ ਇਕ ਸਾਥੀ ਮਿਚੇਲ ਲਮੁੰਡੋ ਦੀ ਉਮਰ 68 ਸਾਲ ਹੈ¢ ਉਨ੍ਹਾਂ 'ਚ ਸਭ ਤੋਂ ਛੋਟੀ ਉਮਰ ਦਾ ਸ਼ੱਕੀ ਚੋਰ 18 ਸਾਲਾਂ ਦਾ ਹੈ¢ ਗਰੋਹ ਦੇ ਕਬਜ਼ੇ 'ਚੋਂ 42 ਲੱਖ ਡਾਲਰਾਂ ਦੇ ਮੁੱਲ ਦੀਆਂ 36 ਗੱਡੀਆਂ ਬਰਾਮਦ ਕੀਤੀਆਂ ਗਈਆਂ ਹਨ, ਜਿਨ੍ਹਾਂ 'ਚ ਕੈਡੀਲੈਕ, ਲਿੰਕਨ, ਫੋਰਡ, ਪੋਰਸ਼, ਲੈਂਬਰਗਿਨੀ ਆਦਿ ਬਰਾਂਡ ਹਨ¢ ਪੀਲ ਪੁਲਿਸ ਦੇ ਕ੍ਰਾਈਮ ਬਰਾਂਚ ਵਲੋਂ ਫਰਵਰੀ ਵਿਚ ਜਾਂਚ ਆਰੰਭੀ ਗਈ ਸੀ, ਜਿਸ ਦੌਰਾਨ ਪਤਾ ਲੱਗਾ ਕਿ ਗੱਡੀਆਂ ਚੋਰੀ ਕਰਕੇ ਉਨ੍ਹਾਂ ਦੇ ਇਡੈਂਟੀਫਿਕੇਸ਼ਨ ਨੰਬਰ ਬਦਲ ਦਿੱਤੇ ਜਾਂਦੇ ਸਨ ਅਤੇ ਹੇਰਾਫੇਰੀ ਨਾਲ ਨੰਬਰ ਪਲੇਟਾਂ ਪ੍ਰਾਪਤ ਕਰ ਲਈਆਂ ਜਾਂਦੀਆਂ ਸਨ¢ ਇਹ ਵੀ ਕਿ ਗੱਡੀਆਂ ਚੋਰੀ ਕਰਨ ਵਾਸਤੇ 'ਮਾਸਟਰ ਕੀਅ' (ਚੋਰ ਚਾਬੀਆਂ) ਬਣਾ ਰੱਖੀਆਂ ਸਨ¢ ਟੋਰਾਂਟੋ, ਬਰੈਂਪਟਨ, ਮਿਸੀਸਾਗਾ ਅਤੇ ਨਾਲ ਲੱਗਦੇ ਕੁਝ ਹੋਰ ਸ਼ਹਿਰਾਂ 'ਚੋਂ ਲਗਾਤਾਰਤਾ ਨਾਲ ਗੱਡੀਆਂ ਚੋਰੀ ਹੋਣ ਦੇ ਪੁਲਿਸ ਕੋਲ ਪਰਚੇ ਦਰਜ ਹੁੰਦੇ ਰਹਿੰਦੇ ਹਨ, ਜਿਸ ਕਰਕੇ ਚੋਰਾਂ ਨੂੰ ਕਾਬੂ ਕਰਨ ਲਈ ਪੁਲਿਸ ਨੇ ਚੌਕਸੀ ਵਧਾਈ ਹੋਈ ਹੈ¢ ਅਜੇ ਇਸ ਮਾਮਲੇ 'ਚ ਹੋਰ ਗਿ੍ਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ¢ ਇੰਸ਼ੋਰੈਂਸ ਕੰਪਨੀਆਂ ਤੋਂ ਝੂਠੇ ਕਲੇਮ ਲੈਣ ਵਾਸਤੇ ਜਾਣਬੁੱਝ ਕੇ ਗੱਡੀਆਂ ਚੋਰੀ ਕਰਵਾਉਣ ਵਾਲੇ ਵਿਅਕਤੀ (ਗੱਡੀਆਂ ਦੇ ਅਸਲੀ ਮਾਲਕ) ਵੀ ਪੁਲਿਸ ਵਲੋਂ ਚਾਰਜ ਕੀਤੇ ਜਾਂਦੇ ਰਹਿੰਦੇ ਹਨ¢ ਬੀਤੇ ਹਫ਼ਤੇ ਟੋਰਾਂਟੋ 'ਚ ਰਾਤ ਵੇਲੇ ਲੋਕਾਂ ਦੇ ਘਰਾਂ ਅਤੇ ਦਿਨ ਵੇਲੇ ਕਾਰੋਬਾਰੀ ਥਾਵਾਂ ਤੋਂ ਗੱਡੀਆਂ ਚੋਰੀ ਕਰਕੇ ਮਾਂਟਰੀਅਲ ਤੋਂ ਸ਼ਿੱਪ 'ਚ ਲੱਦ ਕੇ ਅਫ਼ਰੀਕਾ 'ਚ ਭੇਜ ਕੇ ਵੇਚਣ ਵਾਲੇ ਇਕ ਵੱਖਰੇ ਗਰੋਹ ਦੇ 11 ਮੈਂਬਰ ਯਾਰਕ ਪੁਲਿਸ ਦੇ ਹੱਥ ਆਏ ਸਨ, ਜਿਨ੍ਹਾਂ ਤੋਂ 52 ਗੱਡੀਆਂ ਮਿਲੀਆਂ ਸਨ |

ਖ਼ਬਰ ਸ਼ੇਅਰ ਕਰੋ

 

ਲੰਘੀ ਮਿਆਦ ਵਾਲਾ ਵੀਜ਼ਾ ਧਾਰਕ ਵੀ ਜਾ ਸਕਦੈ ਕੈਨੇਡਾ

ਟੋਰਾਂਟੋ, 31 ਜੁਲਾਈ (ਸਤਪਾਲ ਸਿੰਘ ਜੌਹਲ)- ਕੋਰੋਨਾ ਵਾਇਰਸ ਦੀਆਂ ਰੁਕਾਵਟਾਂ ਦੌਰਾਨ ਕੈਨੇਡਾ ਦੇ ਇਮੀਗ੍ਰਾਂਟ ਵੀਜ਼ਾ (ਪੱਕਾ ਵੀਜ਼ਾ) ਧਾਰਕਾਂ ਨੂੰ ਇਮੀਗ੍ਰੇਸ਼ਨ ਮੰਤਰਾਲੇ ਵਲੋਂ ਰਾਹਤ ਦਿੱਤੀ ਗਈ ਹੈ¢ 18 ਮਾਰਚ 2020 ਤੋਂ ਪਹਿਲਾਂ ਮਿਲੇ ਪੱਕੇ ਵੀਜ਼ਾ ਦੇ ਧਾਰਕਾਂ ਨੂੰ ...

ਪੂਰੀ ਖ਼ਬਰ »

ਡੰਕਿਨ ਡੋਨਟਸ ਅਮਰੀਕਾ 'ਚ 800 ਰੈਸਟੋਰੈਂਟਾਂ ਨੂੰ ਕਰੇਗਾ ਪੱਕੇ ਤੌਰ 'ਤੇ ਬੰਦ

ਸਾਨ ਫਰਾਂਸਿਸਕੋ, 31 ਜੁਲਾਈ (ਐੱਸ.ਅਸ਼ੋਕ ਭੌਰਾ)– ਕੋਰੋਨਾ ਮਹਾਂਮਾਰੀ ਨੇ ਸਮੁੱਚੇ ਵਿਸ਼ਵ ਨੂੰ ਆਪਣੀ ਗਿ੍ਫ਼ਤ 'ਚ ਲਿਆ ਹੋਇਆ ਹੈ ਅਤੇ ਇਸ ਦੇ ਬੁਰੇ ਪ੍ਰਭਾਵ ਵੀ ਹੁਣ ਸਾਹਮਣੇ ਆ ਰਹੇ ਹਨ | ਜਿੱਥੇ ਹੋਰ ਵਪਾਰਾਂ ਨੂੰ ਬਹੁਤ ਵੱਡਾ ਨੁਕਸਾਨ ਹੋਇਆ ਹੈ ਉੱਥੇ ਹੁਣ ਖਾਣ-ਪੀਣ ...

ਪੂਰੀ ਖ਼ਬਰ »

ਲੋਕ ਕੋਰੋਨਾ ਬਾਰੇ ਅਵੇਸਲੇ ਨਾ ਹੋਣ- ਡੀਨਾ ਹਿਨਸ਼ੌਅ

ਕੈਲਗਰੀ, 31 ਜੁਲਾਈ (ਹਰਭਜਨ ਸਿੰਘ ਢਿੱਲੋਂ)- ਐਲਬਰਟਾ ਦੀ ਮੁੱਖ ਸਿਹਤ ਅਫ਼ਸਰ ਡਾ. ਡੀਨਾ ਹਿਨਸ਼ੌਅ ਨੇ ਕਿਹਾ ਹੈ ਕਿ ਭਾਵੇਂ ਕਿ ਸੂਬੇ ਭਰ 'ਚ ਮਾਸਕ ਪਾਉਣ ਨੂੰ ਜ਼ਰੂਰੀ ਨਹੀਂ ਕੀਤਾ ਗਿਆ ਹੈ ਪਰ ਇਸ ਦਾ ਮਤਲਬ ਇਹ ਨਹੀਂ ਹੈ ਕਿ ਲੋਕ ਅਵੇਸਲੇ ਹੋ ਜਾਣ ਅਤੇ ਉਨ੍ਹਾਂ ਸੂਬਾ ...

ਪੂਰੀ ਖ਼ਬਰ »

ਕੈਲਗਰੀ ਤੇ ਐਡਮਿੰਟਨ 'ਚ ਮਾਸਕ ਪਾਉਣਾ ਜ਼ਰੂਰੀ

ਕੈਲਗਰੀ, 31 ਜੁਲਾਈ (ਹਰਭਜਨ ਸਿੰਘ ਢਿੱਲੋਂ)- ਕੱਲ੍ਹ ਸਨਿੱਚਰਵਾਰ ਤੋਂ ਕੈਲਗਰੀ ਅਤੇ ਐਡਮਿੰਟਨ 'ਚ ਸਾਰੀਆਂ ਜਨਤਕ ਥਾਵਾਂ, ਟਰਾਂਜ਼ਿਟ ਬੱਸਾਂ ਅਤੇ ਰੇਲ ਗੱਡੀਆਂ, ਟੈਕਸੀਆਂ ਅਤੇ ਕਿਰਾਏ 'ਤੇ ਲਈਆਂ ਗੱਡੀਆਂ 'ਚ ਮਾਸਕ ਪਾਉਣਾ ਜ਼ਰੂਰੀ ਹੋ ਰਿਹਾ ਹੈ¢ ਸਾਰੇ ਵਪਾਰਕ ...

ਪੂਰੀ ਖ਼ਬਰ »

ਐਲਬਰਟਾ 'ਚ ਅਗਸਤ ਦਾ ਮਹੀਨਾ ਹਿੰਦੂ ਹੈਰੀਟੇਜ ਵਜੋਂ ਮਨਾਇਆ ਜਾਵੇਗਾ

ਕੈਲਗਰੀ, 31 ਜੁਲਾਈ (ਹਰਭਜਨ ਸਿੰਘ ਢਿੱਲੋਂ)- ਐਲਬਰਟਾ ਦੀ ਜੇਸਨ ਕੈਨੀ ਸਰਕਾਰ ਨੇ ਇਸ ਸਾਲ ਦੇ ਅਗਸਤ ਮਹੀਨੇ ਨੂੰ 'ਹਿੰਦੂ ਹੈਰੀਟੇਜ ਮੰਥ' ਵਜੋਂ ਐਲਾਨ ਕੀਤਾ ਹੈ¢ ਸੂਬੇ ਦੀ ਕਲਚਰ, ਮਲਟੀਕਲਚਰਲਿਜ਼ਮ ਅਤੇ ਸਟੇਟਸ ਆਫ਼ ਵਿਮੈਨ ਮਨਿਸਟਰ ਲੀਲ੍ਹਾ ਅਹੀਰ ਵਲੋਂ ਜਾਰੀ ਸੂਚਨਾ 'ਚ ...

ਪੂਰੀ ਖ਼ਬਰ »

ਰੈਣ ਬਸੇਰਿਆਂ 'ਚ ਮਾਸਕ ਪਾਉਣਾ ਲਾਜ਼ਮੀ

ਟੋਰਾਂਟੋ, 31 ਜੁਲਾਈ (ਹਰਜੀਤ ਸਿੰਘ ਬਾਜਵਾ)- ਇੱਥੋਂ ਦੀ ਸੂਬਾ ਸਰਕਾਰ ਵਲੋਂ ਟੋਰਾਂਟੋ ਅਤੇ ਪੀਲ ਰੀਜ਼ਨ ਦੇ ਖੇਤਰਾਂ ਨੂੰ ਕੋਵਿਡ-19 ਅਧੀਨ ਤੀਜੀ ਸਟੇਜ 'ਚ ਦਾਖਲ ਕੀਤੇ ਜਾਣ ਦੇ ਐਲਾਨ ਤੋਂ ਬਾਅਦ ਟੋਰਾਂਟੋ ਦੇ ਮੇਅਰ ਜ਼ੋਨ ਟੋਰੀ ਨੇ ਆਖਿਆ ਕਿ ਸ਼ਰਤਾਂ ਅਧੀਨ ਖੋਲ੍ਹੀਆਂ ...

ਪੂਰੀ ਖ਼ਬਰ »

ਪਿ੍ੰਸ ਹੈਰੀ ਆਪਣੇ ਭਵਿੱਖ ਨੂੰ ਲੈ ਕੇ ਚਿੰਤਤ

ਲੈਸਟਰ (ਇੰਗਲੈਂਡ), 31 ਜੁਲਾਈ (ਸੁਖਜਿੰਦਰ ਸਿੰਘ ਢੱਡੇ)- ਸ਼ਾਹੀ ਮਹਿਲ ਛੱਡਣ ਤੋਂ ਬਾਅਦ ਪਿ੍ੰਸ ਹੈਰੀ ਆਪਣੇ ਅਤੇ ਮੇਘਨ ਮਾਰਕਲ ਦੇ ਭਵਿੱਖ ਨੂੰ ਲੈ ਕੇ ਚਿੰਤਤ ਦੱਸੇ ਜਾਂਦੇ ਹਨ | ਇਸ ਸਬੰਧੀ ਮਾਹਿਰਾਂ ਨੇ ਵੱਡੇ ਦਾਅਵਿਆਂ ਨਾਲ ਇਹ ਖ਼ੁਲਾਸਾ ਕੀਤਾ ਹੈ | ਸ਼ਾਹੀ ਪਰਿਵਾਰ ...

ਪੂਰੀ ਖ਼ਬਰ »

ਲੈਸਟਰ 'ਚ ਪੜਾਅ ਵਾਰ ਖੁੱਲੇ੍ਹਗੀ ਲਾਕਡਾਊਨ

ਲੈਸਟਰ (ਇੰਗਲੈਂਡ), 31ਜੁਲਾਈ (ਸੁਖਜਿੰਦਰ ਸਿੰਘ ਢੱਡੇ)- ਸਰਕਾਰ ਨੇ ਕਿਹਾ ਹੈ ਕਿ ਲੈਸਟਰ ਲਾਕਡਾਊਨ ਪੜਾਅ ਵਾਰ ਖੋਲਿ੍ਹਆ ਜਾਵੇਗਾ ਅਤੇ ਸਰਕਾਰ ਵਲੋਂ ਲਗਾਈਆਂ ਰੋਕਾਂ ਨੂੰ ਵਾਰੀ-ਵਾਰੀ ਖੋਲਿ੍ਹਆ ਜਾਵੇਗਾ¢ ਜਾਣਕਾਰੀ ਅਨੁਸਾਰ ਅਨਲਾਕ ਕਰਨ ਲਈ ਪੱਬ, ਕੈਫ਼ੇ ਅਤੇ ਬਾਰਾਂ ...

ਪੂਰੀ ਖ਼ਬਰ »

ਇੰਗਲੈਂਡ 'ਚ ਮੁਸਲਿਮ ਭਾਈਚਾਰੇ ਨੇ ਘਰਾਂ 'ਚ ਉਤਸ਼ਾਹ ਨਾਲ ਮਨਾਈ ਬਕਰੀਦ

ਲੈਸਟਰ (ਇੰਗਲੈਂਡ), 31 ਜੁਲਾਈ (ਸੁਖਜਿੰਦਰ ਸਿੰਘ ਢੱਡੇ)- ਮੁਸਲਮਾਨ ਭਾਈਚਾਰੇ ਨੇ ਹੋਰਨਾਂ ਮੁਲਕਾਂ ਵਾਂਗ ਇੰਗਲੈਂਡ 'ਚ ਵੀ ਬਕਰੀਦ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ¢ ਕੋਰੋਨਾ ਵਾਇਰਸ ਕਾਰਨ ਮਸਜਿਦਾਂ ਵਿਚ ਨਮਾਜ਼ ਨਾ ਅਦਾ ਕਰਨ ਅਤੇ ਧਾਰਮਿਕ ਸਥਾਨਾਂ ਵਿਚ ਇਕੱਠੇ ਹੋਣ ...

ਪੂਰੀ ਖ਼ਬਰ »

ਸਾਹਿਤ ਸੁਰ ਸੰਗਮ ਸਭਾ ਇਟਲੀ ਆਨਲਾਈਨ ਸਮਾਗਮ ਰਾਹੀਂ ਮਨਾਏਗੀ 10ਵੀਂ ਵਰ੍ਹੇਗੰਢ

ਬਰੇਸ਼ੀਆ (ਇਟਲੀ), 31 ਜੁਲਾਈ (ਬਲਦੇਵ ਸਿੰਘ ਬੂਰੇ ਜੱਟਾਂ)- ਸਾਹਿਤ ਸੁਰ ਸੰਗਮ ਸਭਾ ਇਟਲੀ ਵਲੋਂ ਆਪਣੀ 10ਵੀਂ ਵਰੇ੍ਹਗੰਢ ਵਿਸ਼ਵ ਪੱਧਰੀ ਆਨਲਾਈਨ ਸਮਾਗਮ ਕਰਾਉਂਦਿਆਂ 8-9 ਅਗਸਤ ਨੂੰ ਮਨਾਈ ਜਾ ਰਹੀ ਹੈ, ਜਿਸ 'ਚ ਵੱਖ-ਵੱਖ ਦੇਸ਼ਾਂ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਭਾਗ ...

ਪੂਰੀ ਖ਼ਬਰ »

ਇਟਲੀ 'ਚ ਗਰਮੀ ਨੇ ਲੋਕਾਂ ਨੂੰ ਕੀਤਾ ਹਾਲੋ-ਬੇਹਾਲ

ਮਿਲਾਨ (ਇਟਲੀ), 31 ਜੁਲਾਈ (ਇੰਦਰਜੀਤ ਸਿੰਘ ਲੁਗਾਣਾ)- ਇਟਲੀ ਜਿੱਥੇ ਪਹਿਲਾਂ ਹੀ ਕੋਵਿਡ-19 ਦੀ ਮਹਾਂਮਾਰੀ ਦਾ ਪ੍ਰਕੋਪ ਝੱਲ ਰਿਹਾ ਹੈ ਉੱਥੇ ਹੁਣ ਇਟਲੀ 'ਚ ਪੈ ਰਹੀ ਅੰਤਾਂ ਦੀ ਗਰਮੀ ਨੇ ਲੋਕਾਂ ਨੂੰ ਹਾਲੋਂ ਬੇਹਾਲ ਕੀਤਾ ਹੋਇਆ ਹੈ | ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗਰਮੀ ...

ਪੂਰੀ ਖ਼ਬਰ »

ਵਾਸ਼ਿੰਗਟਨ ਦੇ ਵੰਨਾਚੀ ਇਲਾਕੇ ਵਿਚ ਸੜਕ ਹਾਦਸੇ ਦੌਰਾਨ 2 ਮੌਤਾਂ ਤੇ 12 ਜ਼ਖ਼ਮੀ

ਸਿਆਟਲ, 31 ਜੁਲਾਈ (ਗੁਰਚਰਨ ਸਿੰਘ ਢਿੱਲੋਂ)-ਸਿਆਟਲ ਤੋਂ 150 ਮੀਲ ਦੂਰ ਹਾਈਵੇ 97 'ਤੇ ਕੋਲੰਬੀਆ ਰਿਵੱਰ ਤੇ ਫੋਰਡ ਪਿੱਕ-ਅੱਪ ਟਰੱਕ ਪਿਛੇ 9 ਲੋਕਾਂ ਨੂੰ ਨਾਲ ਲੈ ਕੇ ਵੈਨ ਦੀ ਟੱਕਰ ਹੋ ਗਈ, ਜਿਥੇ 2 ਲੋਕਾਂ ਦੀ ਡਰਾਈਵਰ ਸਮੇਤ ਮੌਤ ਹੋ ਗਈ ਅਤੇ 12 ਲੋਕ ਜ਼ਖ਼ਮੀ ਹੋ ਗਏ, ਜਿਨ੍ਹਾਂ ...

ਪੂਰੀ ਖ਼ਬਰ »

ਵਾਸ਼ਿੰਗਟਨ ਸੂਬੇ ਵਿਚ 825 ਨਵੇਂ ਮਾਮਲੇ 19 ਮੌਤਾਂ

ਸਿਆਟਲ, 31 ਜੁਲਾਈ (ਗੁਰਚਰਨ ਸਿੰਘ ਢਿੱਲੋਂ)-ਵਾਸ਼ਿੰਗਟਨ ਸੂਬੇ ਵਿਚ ਕੁੱਲ 973564 ਲੋਕਾਂ ਨੂੰ ਟੈੱਸਟ ਕੀਤਾ ਗਿਆ, ਜਿਨ੍ਹਾਂ 'ਚੋਂ 55803 ਕੇਸ ਸਾਹਮਣੇ ਆਏ | ਪਿਛਲੇ 24 ਘੰਟਿਆਂ ਦੌਰਾਨ 825 ਨਵੇਂ ਕੇਸ ਸਾਹਮਣੇ ਆਏ ਹਨ, ਜਿਥੇ 19 ਲੋਕਾਂ ਦੀ ਮੌਤ ਹੋ ਗਈ | ਗਵਰਨਰ ਜੇ. ਇੰਨਸਲੀ ਨੇ ...

ਪੂਰੀ ਖ਼ਬਰ »

ਬਿ੍ਟਿਸ਼ ਕੋਲੰਬੀਆਂ ਦੇ ਮੁੱਖ ਮੰਤਰੀ ਨੇ ਵੰਡੇ ਮਾਸਕ

• ਸੂਬੇ 'ਚ ਸਕੂਲ 8 ਸਤੰਬਰ ਨੂੰ ਖੁੱਲ੍ਹਣਗੇ ਐਬਟਸਫੋਰਡ, 31 ਜੁਲਾਈ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਦੇ ਬਿ੍ਟਿਸ਼ ਕੋਲੰਬੀਆ ਦੇ ਮੁੱਖ ਮੰਤਰੀ ਜੌਹਨ ਹੌਰਗਨ ਨੇ ਅੱਜ ਰਾਜਧਾਨੀ ਵਿਕਟੋਰੀਆ ਵਿਖੇ ਕਈ ਜਨਤਕ ਥਾਵਾਂ 'ਤੇ ਜਾ ਕੇ ਆਮ ਲੋਕਾਂ ਨੂੰ ਮਾਸਕ ਵੰਡੇ | ਇਸ ਮੌਕੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX