ਤਾਜਾ ਖ਼ਬਰਾਂ


ਚੰਨੀ ਮੰਤਰੀ ਮੰਡਲ ਦੀ ਸਾਂਝੀ ਤਸਵੀਰ ਆਈ ਸਾਹਮਣੇ
. . .  30 minutes ago
ਚੰਡੀਗੜ੍ਹ, 26 ਸਤੰਬਰ - ਅੱਜ ਪੰਜਾਬ ਦੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਦੇ ਮੰਤਰੀ ਮੰਡਲ ਨੇ ਹਲਫ਼ ਲਿਆ। ਜਿਸ ਦੀ ਇਕ ਤਸਵੀਰ ਸਾਂਝੀ ਕੀਤੀ ਗਈ ਹੈ...
ਜਿਨ੍ਹਾਂ ਨੂੰ ਮੰਤਰੀ ਮੰਡਲ 'ਚ ਸਥਾਨ ਨਹੀਂ ਮਿਲਿਆ ਉਨ੍ਹਾਂ ਨੂੰ ਮਿਲਣਗੀਆਂ ਨਵੀਆਂ ਜ਼ਿੰਮੇਵਾਰੀਆਂ - ਹਰੀਸ਼ ਰਾਵਤ
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਨੇ ਚੰਨੀ ਮੰਤਰੀ ਮੰਡਲ ਦੇ ਸਹੁੰ ਚੁੱਕ ਸਮਾਗਮ ਤੋਂ ਬਾਅਦ ਕਿਹਾ ਕਿ ਜਿਨ੍ਹਾਂ ਨੇ ਪੰਜਾਬ ਮੰਤਰੀ ਮੰਡਲ ਵਿਚ ਜਗ੍ਹਾ ਨਹੀਂ ਬਣਾਈ ਹੈ। ਉਨ੍ਹਾਂ ਨੂੰ ਪੰਜਾਬ ਸਰਕਾਰ ਤੇ ਪਾਰਟੀ 'ਚ ਨਵੀਆਂ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਇਹ...
ਜ਼ਿਲ੍ਹਾ ਗੁਰਦਾਸਪੁਰ ਅੰਦਰ 27 ਸਤੰਬਰ ਨੂੰ ਪਬਲਿਕ ਥਾਂ 'ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ
. . .  about 1 hour ago
ਗੁਰਦਾਸਪੁਰ, 26 ਸਤੰਬਰ (ਆਰਿਫ਼)-ਵੱਖ ਵੱਖ ਕਿਸਾਨ ਜਥੇਬੰਦੀਆਂ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਦੌਰਾਨ ਜ਼ਿਲ੍ਹੇ ਅੰਦਰ ਅਮਨ ਕਾਨੂੰਨ ਦੀ ਹਾਲਤ ਵਿਗੜਨ ਦਾ ਡਰ ਹੈ। ਜਿਸ ਨੂੰ ਦੇਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਮੁਹੰਮਦ ਇਸ਼ਫਾਕ ਵਲੋਂ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144...
ਚੰਨੀ ਵਜ਼ਾਰਤ ਦੇ ਨਵੇਂ ਵਜ਼ੀਰਾਂ ਨੇ ਪੰਜਾਬੀ 'ਚ ਲਿਆ ਹਲਫ਼, ਸਹੁੰ ਚੁੱਕ ਸਮਾਗਮ ਹੋਇਆ ਸਮਾਪਤ
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਸਮਾਪਤ ਹੋ ਗਿਆ ਹੈ ਅਤੇ ਸਾਰੇ ਨਵੇਂ ਬਣੇ ਮੰਤਰੀਆਂ ਨੇ ਪੰਜਾਬੀ ਵਿਚ ਸਹੁੰ ਚੁੱਕੀ ਹੈ...
ਗੁਰਕੀਰਤ ਸਿੰਘ ਕੋਟਲੀ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਪਰਗਟ ਸਿੰਘ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਸੰਗਤ ਸਿੰਘ ਗਿਲਜੀਆਂ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਾਜ ਕੁਮਾਰ ਵੇਰਕਾ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਕਾਕਾ ਰਣਦੀਪ ਸਿੰਘ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਭਾਰਤ ਭੂਸ਼ਨ ਆਸ਼ੂ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਵਿਜੇ ਇੰਦਰ ਸਿੰਗਲਾ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਜ਼ੀਆ ਸੁਲਤਾਨਾ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਾਣਾ ਗੁਰਜੀਤ ਸਿੰਘ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਸੁਖਬਿੰਦਰ ਸਿੰਘ ਸਰਕਾਰੀਆ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਅਰੁਣਾ ਚੌਧਰੀ ਨੇ ਲਿਆ ਹਲਫ਼
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ...
ਮਨਪ੍ਰੀਤ ਸਿੰਘ ਬਾਦਲ ਨੇ ਲਿਆ ਹਲਫ਼
. . .  about 2 hours ago
ਮਨਪ੍ਰੀਤ ਸਿੰਘ ਬਾਦਲ ਨੇ ਲਿਆ ਹਲਫ਼...
ਚੰਨੀ ਵਜ਼ਾਰਤ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ, ਬ੍ਰਹਮ ਮਹਿੰਦਰਾ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ...
ਪੰਜਾਬ ਦੇ ਰਾਜਪਾਲ ਮੰਚ 'ਤੇ ਪੁੱਜੇ, ਰਾਸ਼ਟਰਗਾਨ ਹੋਇਆ ਸ਼ੁਰੂ
. . .  about 2 hours ago
ਕੁਝ ਦੇਰ ਵਿਚ ਪੰਜਾਬ ਸਰਕਾਰ ਦਾ ਨਵਾਂ ਮੰਤਰੀ ਮੰਡਲ ਚੁੱਕੇਗਾ ਸਹੁੰ
. . .  about 3 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਕੁਝ ਦੇਰ ਵਿਚ ਸ਼ੁਰੂ ਹੋਣ ਜਾ ਰਿਹਾ ਹੈ...
ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਲਈ ਵੋਟਰਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ
. . .  about 3 hours ago
ਮਲੋਟ, 26 ਸਤੰਬਰ (ਪਾਟਿਲ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮਲੋਟ ਵਿਖੇ ਪੰਜਾਬ ਯੂਨੀਵਰਸਿਟੀ ਗ੍ਰੈਜੂਏਟ ਹਲਕੇ ਤੋਂ ਸੈਨੇਟ ਚੋਣਾਂ ਲਈ ਅੱਜ ਮਲੋਟ ਵਿਖੇ ਵੋਟਰਾਂ ਵਿਚ ਕਾਫੀ ਉਤਸ਼ਾਹ ਵੇਖਣ ਨੂੰ...
ਚੰਨੀ ਤੇ ਰੰਧਾਵਾ ਮਨਪ੍ਰੀਤ ਬਾਦਲ ਦੇ ਘਰ ਪੁੱਜੇ
. . .  about 3 hours ago
ਚੰਡੀਗੜ੍ਹ, 26 ਸਤੰਬਰ - ਸਹੁੰ ਚੁੱਕਣ ਤੋਂ ਪਹਿਲਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਮਨਪ੍ਰੀਤ ਸਿੰਘ ਬਾਦਲ ਦੇ ਘਰ ਪਹੁੰਚੇ...
ਸਹੁੰ ਚੁੱਕਣ ਤੋਂ ਪਹਿਲਾਂ ਗੁਰਕੀਰਤ ਸਿੰਘ ਕੋਟਲੀ ਹੋਏ ਭਾਵੁਕ
. . .  about 3 hours ago
ਚੰਡੀਗੜ੍ਹ, 26 ਸਤੰਬਰ - ਸਹੁੰ ਚੁੱਕਣ ਤੋਂ ਪਹਿਲਾ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੇ ਆਪਣੇ ਦਾਦਾ ਤੇ ਸਾਬਕਾ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਸ਼ਰਧਾ ਦੇ ਫੁਲ ਭੇਟ ਕੀਤੇ...
ਮੈਂ ਕੈਬਨਿਟ ਵਿਚ ਸ਼ਾਮਲ ਨਹੀਂ ਹੋ ਰਿਹਾ - ਨਾਗਰਾ
. . .  about 4 hours ago
ਚੰਡੀਗੜ੍ਹ, 26 ਸਤੰਬਰ - ਕੁਲਜੀਤ ਸਿੰਘ ਨਾਗਰਾ ਨੇ ਵੀਡੀਓ ਸੰਦੇਸ਼ ਰਾਹੀਂ ਸੰਬੋਧਨ ਕੀਤਾ ਹੈ ਕਿ ਉਹ ਕਿਸਾਨਾਂ ਨਾਲ ਖੜੇ ਹਨ ਤੇ ਉਨ੍ਹਾਂ ਨੇ ਪਹਿਲਾ ਹੀ ਵਿਧਾਇਕੀ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਨੇ ਕਿਹਾ ਕਿ ਉਹ ਕੈਬਨਿਟ ਵਿਚ ਸ਼ਾਮਲ ਨਹੀਂ ਹੋ ਰਹੇ। ਚਰਨਜੀਤ ਸਿੰਘ ਚੰਨੀ ਮੰਤਰੀ ਮੰਡਲ 'ਚ ਬਦਲਾਅ ਤੋਂ ਬਾਅਦ ਉਨ੍ਹਾਂ ਨੇ ਵੀਡੀਓ ਸੰਦੇਸ਼ ਜਾਰੀ ਕੀਤਾ ਹੈ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 17 ਸਾਵਣ ਸੰਮਤ 552

ਰਾਸ਼ਟਰੀ-ਅੰਤਰਰਾਸ਼ਟਰੀ

ਜੌਹਨ ਲੇਵਿਸ ਨੂੰ 3 ਸਾਬਕਾ ਰਾਸ਼ਟਰਪਤੀਆਂ ਨੇ ਦਿੱਤੀ ਸ਼ਰਧਾਂਜਲੀ

ਸਾਨ ਫਰਾਂਸਿਸਕੋ, 31 ਜੁਲਾਈ (ਐੱਸ.ਅਸ਼ੋਕ ਭੌਰਾ)- ਅਮਰੀਕਾ ਦੇ ਮਨੁੱਖੀ ਅਧਿਕਾਰਾਂ ਲਈ ਲੰਬੀ ਲੜਾਈ ਲੜਨ ਵਾਲੇ ਪਹਿਲੇ ਅਫ਼ਰੀਕੀ ਮੂਲ ਦੇ ਅਮਰੀਕੀ ਸੰਸਦ ਮੈਂਬਰ ਅਤੇ ਲੋਕ ਆਗੂ ਜੌਹਨ ਲੇਵਿਸ ਦਾ ਪਿਛਲੇ ਦਿਨੀਂ ਦਿਹਾਂਤ ਹੋ ਗਿਆ ਸੀ | ਉਸ ਦੇ ਸ਼ਰਧਾਂਜਲੀ ਸਮਾਗਮ 'ਚ ਦੇਸ਼ ...

ਪੂਰੀ ਖ਼ਬਰ »

ਈ.ਡੀ. ਵਲੋਂ ਰੀਆ ਚੱਕਰਵਰਤੀ ਤੇ ਹੋਰਾਂ ਖਿਲਾਫ਼ ਹਵਾਲਾ ਦਾ ਮਾਮਲਾ ਦਰਜ

ਨਵੀਂ ਦਿੱਲੀ, 31 ਜੁਲਾਈ (ਏਜੰਸੀ)- ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੇ ਖ਼ੁਦਕੁਸ਼ੀ ਮਾਮਲੇ 'ਚ ਹਵਾਲਾ ਮਾਮਲਾ ਦਰਜ ਕਰ ਲਿਆ ਹੈ | ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਕੇਂਦਰੀ ਜਾਂਚ ਏਜੰਸੀ ਨੇ ਆਪਣੀ ...

ਪੂਰੀ ਖ਼ਬਰ »

ਟਰੰਪ ਗ਼ੈਰ-ਕਾਨੂੰਨੀ ਢੰਗ ਨਾਲ ਚੋਣਾਂ ਅੱਗੇ ਪਾਉਣੀਆਂ ਚਾਹੁੰਦੇ- ਅਟਾਰਨੀ ਜਨਰਲ

ਸਿਆਟਲ, 31 ਜੁਲਾਈ (ਹਰਮਨਪ੍ਰੀਤ ਸਿੰਘ)- ਵਾਸ਼ਿੰਗਟਨ ਸੂਬੇ ਦੇ ਅਟਾਰਨੀ ਜਨਰਲ ਬੋਬ ਫਰਗੂਸਨ ਨੇ ਅੱਜ ਰਾਸ਼ਟਰਪਤੀ ਡੋਨਾਲਡ ਟਰੰਪ ਵਲੋਂ ਜਾਰੀ ਬਿਆਨ ਜਿਸ 'ਚ ਉਨ੍ਹਾਂ ਕੱਲ੍ਹ ਕਿਹਾ ਸੀ ਕਿ 'ਮੇਲ-ਇਨ ਬੈਲਟ' 'ਚ ਵੱਡੀ ਪੱਧਰ 'ਤੇ ਧੋਖਾਧੜੀ ਹੋ ਸਕਦੀ ਹੈ ਦਾ ਸਖ਼ਤ ਵਿਰੋਧ ...

ਪੂਰੀ ਖ਼ਬਰ »

ਚੋਣਾਂ ਅੱਗੇ ਪਾਉਣ ਦਾ ਸੁਝਾਅ ਦੇ ਕੇ ਮੁੱਕਰੇ ਰਾਸ਼ਟਰਪਤੀ ਟਰੰਪ

ਸੈਕਰਾਮੈਂਟੋ, (ਹੁਸਨ ਲੜੋਆ ਬੰਗਾ)- ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਕ ਟਵੀਟ ਕਰਕੇ ਨਵੰਬਰ 'ਚ ਹੋ ਰਹੀਆਂ ਰਾਸ਼ਟਰਪਤੀ ਚੋਣਾਂ ਅੱਗੇ ਪਾਉਣ ਦਾ ਸੁਝਾਅ ਦਿੱਤਾ ਪਰ ਬਾਅਦ 'ਚ ਉਹ ਆਪਣੇ ਸੁਝਾਅ ਤੋਂ ਪਿੱਛੇ ਹਟਦੇ ਹੋਏ ਨਜ਼ਰ ਆਏ | ਉਨ੍ਹਾਂ ਨੇ ਇਕ ਟਵੀਟ 'ਚ ਕਿਹਾ ਕਿ ਕੋਰੋਨਾ ...

ਪੂਰੀ ਖ਼ਬਰ »

ਡੈਮੋਕ੍ਰੈਟਿਕ ਪਾਰਟੀ ਨੇ ਦਿੱਤਾ 'ਅਮਰੀਕਾ ਕਾ ਨੇਤਾ ਕੈਸਾ ਹੋ, ਜੋਏ ਬਿਡੇਨ ਜੈਸਾ ਹੋ' ਦਾ ਨਾਅਰਾ

ਸਾਨ ਫਰਾਂਸਿਸਕੋ, 31 ਜੁਲਾਈ (ਐੱਸ.ਅਸ਼ੋਕ ਭੌਰਾ)¸ ਅਮਰੀਕਾ ਦੀ ਰਾਸ਼ਟਰਪਤੀ ਚੋਣ ਲਈ ਮੌਜੂਦਾ ਰਾਸ਼ਟਰਪਤੀ ਟਰੰਪ ਦੇ ਮਜ਼ਬੂਤ ਵਿਰੋਧੀ ਉਮੀਦਵਾਰ ਜੋਏ ਬਿਡੇਨ ਨੇ ਭਾਰਤੀ ਅਮਰੀਕੀਆਂ ਨੂੰ ਆਕਿ੍ਸ਼ਤ ਕਰਨ ਦੇ ਮਕਸਦ ਨਾਲ ਆਪਣੀ ਚੋਣ ਪ੍ਰਚਾਰ ਮੁਹਿੰਮ ਨੂੰ ਸ਼ੁਰੂ ਕਰਨ ...

ਪੂਰੀ ਖ਼ਬਰ »

ਰਾਸ਼ਟਰਪਤੀ ਦੇ ਅਹੁਦੇ ਲਈ ਰਿਪਬਲਿਕਨ ਉਮੀਦਵਾਰ ਰਹੇ ਹਰਮਨ ਕੇਨ ਦੀ ਕੋਰੋਨਾ ਨਾਲ ਮੌਤ

ਸੈਕਰਾਮੈਂਟੋ, 31 ਜੁਲਾਈ (ਹੁਸਨ ਲੜੋਆ ਬੰਗਾ)- 2012 ਦੀਆਂ ਰਾਸ਼ਟਰਪਤੀ ਚੋਣਾਂ 'ਚ ਰਿਪਬਲਿਕਨ ਉਮੀਦਵਾਰ ਹਰਮਨ ਕੇਨ ਕੋਰੋਨਾ ਹੱਥੋਂ ਹਾਰ ਗਿਆ ਅਤੇ ਬੀਤੇ ਦਿਨ ਉਸ ਦੀ ਮੌਤ ਹੋ ਗਈ | ਕੇਨ ਦੀ ਵੈੱਬਸਾਈਟ ਦੇ ਐਡੀਟਰ ਡੈਨ ਕਾਲਾਬਰੇਸ ਨੇ ਲਿਖਿਆ ਹੈ ਕਿ ਹਰਮਨ ਕੇਨ-ਸਾਡਾ ਬੌਸ, ...

ਪੂਰੀ ਖ਼ਬਰ »

ਟਾਈਮਜ਼ ਸਕੁਏਅਰ ਨਿਊਯਾਰਕ ਦੀਆਂ ਸਕਰੀਨਾਂ 'ਤੇ ਪ੍ਰਦਰਸ਼ਿਤ ਹੋਣਗੀਆਂ ਭਗਵਾਨ ਰਾਮ ਦੀਆਂ ਤਸਵੀਰਾਂ

ਸਾਨ ਫਰਾਂਸਿਸਕੋ, 31 ਜੁਲਾਈ (ਐੱਸ ਅਸ਼ੋਕ ਭੌਰਾ)– 5 ਅਗਸਤ ਨੂੰ ਅਯੁੱਧਿਆ 'ਚ ਭਗਵਾਨ ਰਾਮ ਚੰਦਰ ਦੇ ਮੰਦਰ ਦਾ ਨੀਂਹ ਪੱਥਰ ਰੱਖਣ ਦੇ ਇਤਿਹਾਸਕ ਮੌਕੇ 'ਤੇ ਨਿਊਯਾਰਕ ਦੇ ਟਾਈਮਜ਼ ਸਕੁਏਅਰ ਵਿਖੇ 3-ਡੀ ਵੱਡੀਆਂ ਸਕਰੀਨਾਂ 'ਤੇ ਭਗਵਾਨ ਰਾਮ ਚੰਦਰ ਦੀਆਂ ਤਸਵੀਰਾਂ ਦਿਖਾਈਆਂ ...

ਪੂਰੀ ਖ਼ਬਰ »

ਅਮਰੀਕਾ 'ਚ ਕੋਰੋਨਾ ਨਾਲ ਕੁੱਤੇ ਦੀ ਮੌਤ

ਸੈਕਰਾਮੈਂਟੋ, 31 ਜੁਲਾਈ (ਹੁਸਨ ਲੜੋਆ ਬੰਗਾ)- ਪਹਿਲਾ ਕੁੱਤਾ ਜਿਸ 'ਚ ਕੋਰੋਨਾ ਦੇ ਲੱਛਣ ਪਾਏ ਗਏ ਸਨ, ਦੀ ਮੌਤ ਹੋ ਗਈ | 7 ਸਾਲਾ ਜਰਮਨ ਸ਼ੈਫਰਡ ਅਪ੍ਰੈਲ 'ਚ ਬਿਮਾਰ ਹੋਇਆ ਸੀ | ਨੈਸ਼ਨਲ ਜਿਓਗਰਾਫ਼ਿਕ ਮੈਗਜ਼ੀਨ ਅਨੁਸਾਰ ਕੁੱਤੇ ਦਾ ਮਾਲਕ ਰਾਬਰਟ ਮਹਨੀ ਵੀ ਬਿਮਾਰ ਹੋ ਗਿਆ ...

ਪੂਰੀ ਖ਼ਬਰ »

ਟੀ.ਵੀ. ਐਾਕਰ ਪਿ੍ਆ ਜੁਨੇਜਾ ਵਲੋਂ ਖ਼ੁਦਕੁਸ਼ੀ

ਨਵੀਂ ਦਿੱਲੀ, 31 ਜੁਲਾਈ (ਏਜੰਸੀ)- ਇਕ ਟੀ.ਵੀ. ਚੈਨਲ 'ਚ ਕੰਮ ਕਰਨ ਵਾਲੀ ਐਾਕਰ ਪਿ੍ਆ ਜੁਨੇਜਾ ਨੇ ਖ਼ੁਦਕੁਸ਼ੀ ਕਰ ਲਈ ਹੈ | ਰਿਪੋਰਟਾਂ ਮੁਤਾਬਿਕ ਅਜੇ ਇਹ ਸਾਫ਼ ਨਹੀਂ ਹੈ ਕਿ ਉਸ ਨੇ ਇਹ ਕਦਮ ਕਿਉਂ ਚੁੱਕਿਆ | ਪਿ੍ਆ ਪਹਿਲਾਂ ਇਕ ਰਾਸ਼ਟਰੀ ਨਿਊਜ਼ ਚੈਨਲ 'ਚ ਕੰਮ ਕਰਦੀ ਸੀ, ਪਰ ...

ਪੂਰੀ ਖ਼ਬਰ »

ਬਰੈਂਪਟਨ 'ਚ ਕਾਰਾਂ ਚੋਰੀ ਕਰਨ ਦੇ ਦੋਸ਼ 'ਚ 4 ਪੰਜਾਬੀ ਵੀ ਗਿ੍ਫ਼ਤਾਰ

ਟੋਰਾਂਟੋ, 31 ਜੁਲਾਈ (ਸਤਪਾਲ ਸਿੰਘ ਜੌਹਲ)- ਕੈਨੇਡਾ ਵਿਖੇ ਪੁਲਿਸ ਨੇ ਓਨਟਾਰੀਓ ਭਰ 'ਚ ਅਤੇ ਖ਼ਾਸ ਤੌਰ 'ਤੇ ਟੋਰਾਂਟੋ ਖੇਤਰ 'ਚ ਗੱਡੀਆਂ ਦੀਆਂ ਡੀਲਰਸ਼ਿਪ ਅੰਦਰੋਂ ਮਹਿੰਗੀਆਂ ਗੱਡੀਆਂ ਚੋਰੀ ਕਰਨ ਦੇ ਇਕ ਸਰਗਰਮ ਗਰੋਹ ਦਾ ਭਾਂਡਾ ਭੰਨਣ ਦਾ ਦਾਅਵਾ ਕੀਤਾ ਹੈ¢ ਬੀਤੇ ਕੁਝ ...

ਪੂਰੀ ਖ਼ਬਰ »

ਲੰਘੀ ਮਿਆਦ ਵਾਲਾ ਵੀਜ਼ਾ ਧਾਰਕ ਵੀ ਜਾ ਸਕਦੈ ਕੈਨੇਡਾ

ਟੋਰਾਂਟੋ, 31 ਜੁਲਾਈ (ਸਤਪਾਲ ਸਿੰਘ ਜੌਹਲ)- ਕੋਰੋਨਾ ਵਾਇਰਸ ਦੀਆਂ ਰੁਕਾਵਟਾਂ ਦੌਰਾਨ ਕੈਨੇਡਾ ਦੇ ਇਮੀਗ੍ਰਾਂਟ ਵੀਜ਼ਾ (ਪੱਕਾ ਵੀਜ਼ਾ) ਧਾਰਕਾਂ ਨੂੰ ਇਮੀਗ੍ਰੇਸ਼ਨ ਮੰਤਰਾਲੇ ਵਲੋਂ ਰਾਹਤ ਦਿੱਤੀ ਗਈ ਹੈ¢ 18 ਮਾਰਚ 2020 ਤੋਂ ਪਹਿਲਾਂ ਮਿਲੇ ਪੱਕੇ ਵੀਜ਼ਾ ਦੇ ਧਾਰਕਾਂ ਨੂੰ ...

ਪੂਰੀ ਖ਼ਬਰ »

ਡੰਕਿਨ ਡੋਨਟਸ ਅਮਰੀਕਾ 'ਚ 800 ਰੈਸਟੋਰੈਂਟਾਂ ਨੂੰ ਕਰੇਗਾ ਪੱਕੇ ਤੌਰ 'ਤੇ ਬੰਦ

ਸਾਨ ਫਰਾਂਸਿਸਕੋ, 31 ਜੁਲਾਈ (ਐੱਸ.ਅਸ਼ੋਕ ਭੌਰਾ)– ਕੋਰੋਨਾ ਮਹਾਂਮਾਰੀ ਨੇ ਸਮੁੱਚੇ ਵਿਸ਼ਵ ਨੂੰ ਆਪਣੀ ਗਿ੍ਫ਼ਤ 'ਚ ਲਿਆ ਹੋਇਆ ਹੈ ਅਤੇ ਇਸ ਦੇ ਬੁਰੇ ਪ੍ਰਭਾਵ ਵੀ ਹੁਣ ਸਾਹਮਣੇ ਆ ਰਹੇ ਹਨ | ਜਿੱਥੇ ਹੋਰ ਵਪਾਰਾਂ ਨੂੰ ਬਹੁਤ ਵੱਡਾ ਨੁਕਸਾਨ ਹੋਇਆ ਹੈ ਉੱਥੇ ਹੁਣ ਖਾਣ-ਪੀਣ ...

ਪੂਰੀ ਖ਼ਬਰ »

ਲੋਕ ਕੋਰੋਨਾ ਬਾਰੇ ਅਵੇਸਲੇ ਨਾ ਹੋਣ- ਡੀਨਾ ਹਿਨਸ਼ੌਅ

ਕੈਲਗਰੀ, 31 ਜੁਲਾਈ (ਹਰਭਜਨ ਸਿੰਘ ਢਿੱਲੋਂ)- ਐਲਬਰਟਾ ਦੀ ਮੁੱਖ ਸਿਹਤ ਅਫ਼ਸਰ ਡਾ. ਡੀਨਾ ਹਿਨਸ਼ੌਅ ਨੇ ਕਿਹਾ ਹੈ ਕਿ ਭਾਵੇਂ ਕਿ ਸੂਬੇ ਭਰ 'ਚ ਮਾਸਕ ਪਾਉਣ ਨੂੰ ਜ਼ਰੂਰੀ ਨਹੀਂ ਕੀਤਾ ਗਿਆ ਹੈ ਪਰ ਇਸ ਦਾ ਮਤਲਬ ਇਹ ਨਹੀਂ ਹੈ ਕਿ ਲੋਕ ਅਵੇਸਲੇ ਹੋ ਜਾਣ ਅਤੇ ਉਨ੍ਹਾਂ ਸੂਬਾ ...

ਪੂਰੀ ਖ਼ਬਰ »

ਕੈਲਗਰੀ ਤੇ ਐਡਮਿੰਟਨ 'ਚ ਮਾਸਕ ਪਾਉਣਾ ਜ਼ਰੂਰੀ

ਕੈਲਗਰੀ, 31 ਜੁਲਾਈ (ਹਰਭਜਨ ਸਿੰਘ ਢਿੱਲੋਂ)- ਕੱਲ੍ਹ ਸਨਿੱਚਰਵਾਰ ਤੋਂ ਕੈਲਗਰੀ ਅਤੇ ਐਡਮਿੰਟਨ 'ਚ ਸਾਰੀਆਂ ਜਨਤਕ ਥਾਵਾਂ, ਟਰਾਂਜ਼ਿਟ ਬੱਸਾਂ ਅਤੇ ਰੇਲ ਗੱਡੀਆਂ, ਟੈਕਸੀਆਂ ਅਤੇ ਕਿਰਾਏ 'ਤੇ ਲਈਆਂ ਗੱਡੀਆਂ 'ਚ ਮਾਸਕ ਪਾਉਣਾ ਜ਼ਰੂਰੀ ਹੋ ਰਿਹਾ ਹੈ¢ ਸਾਰੇ ਵਪਾਰਕ ...

ਪੂਰੀ ਖ਼ਬਰ »

ਐਲਬਰਟਾ 'ਚ ਅਗਸਤ ਦਾ ਮਹੀਨਾ ਹਿੰਦੂ ਹੈਰੀਟੇਜ ਵਜੋਂ ਮਨਾਇਆ ਜਾਵੇਗਾ

ਕੈਲਗਰੀ, 31 ਜੁਲਾਈ (ਹਰਭਜਨ ਸਿੰਘ ਢਿੱਲੋਂ)- ਐਲਬਰਟਾ ਦੀ ਜੇਸਨ ਕੈਨੀ ਸਰਕਾਰ ਨੇ ਇਸ ਸਾਲ ਦੇ ਅਗਸਤ ਮਹੀਨੇ ਨੂੰ 'ਹਿੰਦੂ ਹੈਰੀਟੇਜ ਮੰਥ' ਵਜੋਂ ਐਲਾਨ ਕੀਤਾ ਹੈ¢ ਸੂਬੇ ਦੀ ਕਲਚਰ, ਮਲਟੀਕਲਚਰਲਿਜ਼ਮ ਅਤੇ ਸਟੇਟਸ ਆਫ਼ ਵਿਮੈਨ ਮਨਿਸਟਰ ਲੀਲ੍ਹਾ ਅਹੀਰ ਵਲੋਂ ਜਾਰੀ ਸੂਚਨਾ 'ਚ ...

ਪੂਰੀ ਖ਼ਬਰ »

ਰੈਣ ਬਸੇਰਿਆਂ 'ਚ ਮਾਸਕ ਪਾਉਣਾ ਲਾਜ਼ਮੀ

ਟੋਰਾਂਟੋ, 31 ਜੁਲਾਈ (ਹਰਜੀਤ ਸਿੰਘ ਬਾਜਵਾ)- ਇੱਥੋਂ ਦੀ ਸੂਬਾ ਸਰਕਾਰ ਵਲੋਂ ਟੋਰਾਂਟੋ ਅਤੇ ਪੀਲ ਰੀਜ਼ਨ ਦੇ ਖੇਤਰਾਂ ਨੂੰ ਕੋਵਿਡ-19 ਅਧੀਨ ਤੀਜੀ ਸਟੇਜ 'ਚ ਦਾਖਲ ਕੀਤੇ ਜਾਣ ਦੇ ਐਲਾਨ ਤੋਂ ਬਾਅਦ ਟੋਰਾਂਟੋ ਦੇ ਮੇਅਰ ਜ਼ੋਨ ਟੋਰੀ ਨੇ ਆਖਿਆ ਕਿ ਸ਼ਰਤਾਂ ਅਧੀਨ ਖੋਲ੍ਹੀਆਂ ...

ਪੂਰੀ ਖ਼ਬਰ »

ਪਿ੍ੰਸ ਹੈਰੀ ਆਪਣੇ ਭਵਿੱਖ ਨੂੰ ਲੈ ਕੇ ਚਿੰਤਤ

ਲੈਸਟਰ (ਇੰਗਲੈਂਡ), 31 ਜੁਲਾਈ (ਸੁਖਜਿੰਦਰ ਸਿੰਘ ਢੱਡੇ)- ਸ਼ਾਹੀ ਮਹਿਲ ਛੱਡਣ ਤੋਂ ਬਾਅਦ ਪਿ੍ੰਸ ਹੈਰੀ ਆਪਣੇ ਅਤੇ ਮੇਘਨ ਮਾਰਕਲ ਦੇ ਭਵਿੱਖ ਨੂੰ ਲੈ ਕੇ ਚਿੰਤਤ ਦੱਸੇ ਜਾਂਦੇ ਹਨ | ਇਸ ਸਬੰਧੀ ਮਾਹਿਰਾਂ ਨੇ ਵੱਡੇ ਦਾਅਵਿਆਂ ਨਾਲ ਇਹ ਖ਼ੁਲਾਸਾ ਕੀਤਾ ਹੈ | ਸ਼ਾਹੀ ਪਰਿਵਾਰ ਨਾਲ ਸਬੰਧਿਤ ਇਕ ਮਾਹਿਰ ਨੇ ਉਕਤ ਖ਼ੁਲਾਸਾ ਕਰਦਿਆਂ ਕਿਹਾ ਕਿ ਹੈਰੀ ਆਪਣੇ ਆਉਣ ਵਾਲੇ ਸਮੇਂ ਨੂੰ ਲੈ ਕੇ ਸੋਚਾਂ ਵਿਚਾਰਾਂ ਵਿਚ ਡੁੱਬਾ ਹੋ ਸਕਦਾ ਹੈ ਕਿਉਂਕਿ ਪਰਿਵਾਰਕ ਕਲੇਸ਼ ਦੇ ਚੱਲਦਿਆਂ ਉਸ ਨੇ ਆਪਣੀ ਜੀਵਨ ਸਾਥਣ ਨਾਲ ਲਾਸ ਵੇਗਾਸ 'ਚ ਨਵਾਂ ਸਫ਼ਰ ਚਾਲੂ ਕਰਨਾ ਹੈ | ਸ਼ਾਹੀ ਜੋੜੇ ਨੇ ਇੰਸਟਾਗਰਾਮ ਪੋਸਟ ਰਾਹੀਂ ਕਿਹਾ ਕਿ ਸ਼ਾਹੀ ਡਿਊਟੀ ਦੇ ਸੰਦਰਭ ਵਿਚ ਉਹ ਜਲਦੀ ਐਲਾਨ ਕਰਨਗੇ | ਪਿ੍ੰਸ ਹੈਰੀ ਨੇ ਕਿਹਾ ਕਿ ਹਰ ਚੁਣੌਤੀ ਦਾ ਸਾਹਮਣਾ ਕਰਨ ਲਈ ਤਿਆਰ ਹਨ |

ਖ਼ਬਰ ਸ਼ੇਅਰ ਕਰੋ

 

ਲੈਸਟਰ 'ਚ ਪੜਾਅ ਵਾਰ ਖੁੱਲੇ੍ਹਗੀ ਲਾਕਡਾਊਨ

ਲੈਸਟਰ (ਇੰਗਲੈਂਡ), 31ਜੁਲਾਈ (ਸੁਖਜਿੰਦਰ ਸਿੰਘ ਢੱਡੇ)- ਸਰਕਾਰ ਨੇ ਕਿਹਾ ਹੈ ਕਿ ਲੈਸਟਰ ਲਾਕਡਾਊਨ ਪੜਾਅ ਵਾਰ ਖੋਲਿ੍ਹਆ ਜਾਵੇਗਾ ਅਤੇ ਸਰਕਾਰ ਵਲੋਂ ਲਗਾਈਆਂ ਰੋਕਾਂ ਨੂੰ ਵਾਰੀ-ਵਾਰੀ ਖੋਲਿ੍ਹਆ ਜਾਵੇਗਾ¢ ਜਾਣਕਾਰੀ ਅਨੁਸਾਰ ਅਨਲਾਕ ਕਰਨ ਲਈ ਪੱਬ, ਕੈਫ਼ੇ ਅਤੇ ਬਾਰਾਂ ...

ਪੂਰੀ ਖ਼ਬਰ »

ਇੰਗਲੈਂਡ 'ਚ ਮੁਸਲਿਮ ਭਾਈਚਾਰੇ ਨੇ ਘਰਾਂ 'ਚ ਉਤਸ਼ਾਹ ਨਾਲ ਮਨਾਈ ਬਕਰੀਦ

ਲੈਸਟਰ (ਇੰਗਲੈਂਡ), 31 ਜੁਲਾਈ (ਸੁਖਜਿੰਦਰ ਸਿੰਘ ਢੱਡੇ)- ਮੁਸਲਮਾਨ ਭਾਈਚਾਰੇ ਨੇ ਹੋਰਨਾਂ ਮੁਲਕਾਂ ਵਾਂਗ ਇੰਗਲੈਂਡ 'ਚ ਵੀ ਬਕਰੀਦ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ¢ ਕੋਰੋਨਾ ਵਾਇਰਸ ਕਾਰਨ ਮਸਜਿਦਾਂ ਵਿਚ ਨਮਾਜ਼ ਨਾ ਅਦਾ ਕਰਨ ਅਤੇ ਧਾਰਮਿਕ ਸਥਾਨਾਂ ਵਿਚ ਇਕੱਠੇ ਹੋਣ ...

ਪੂਰੀ ਖ਼ਬਰ »

ਸਾਹਿਤ ਸੁਰ ਸੰਗਮ ਸਭਾ ਇਟਲੀ ਆਨਲਾਈਨ ਸਮਾਗਮ ਰਾਹੀਂ ਮਨਾਏਗੀ 10ਵੀਂ ਵਰ੍ਹੇਗੰਢ

ਬਰੇਸ਼ੀਆ (ਇਟਲੀ), 31 ਜੁਲਾਈ (ਬਲਦੇਵ ਸਿੰਘ ਬੂਰੇ ਜੱਟਾਂ)- ਸਾਹਿਤ ਸੁਰ ਸੰਗਮ ਸਭਾ ਇਟਲੀ ਵਲੋਂ ਆਪਣੀ 10ਵੀਂ ਵਰੇ੍ਹਗੰਢ ਵਿਸ਼ਵ ਪੱਧਰੀ ਆਨਲਾਈਨ ਸਮਾਗਮ ਕਰਾਉਂਦਿਆਂ 8-9 ਅਗਸਤ ਨੂੰ ਮਨਾਈ ਜਾ ਰਹੀ ਹੈ, ਜਿਸ 'ਚ ਵੱਖ-ਵੱਖ ਦੇਸ਼ਾਂ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਭਾਗ ...

ਪੂਰੀ ਖ਼ਬਰ »

ਇਟਲੀ 'ਚ ਗਰਮੀ ਨੇ ਲੋਕਾਂ ਨੂੰ ਕੀਤਾ ਹਾਲੋ-ਬੇਹਾਲ

ਮਿਲਾਨ (ਇਟਲੀ), 31 ਜੁਲਾਈ (ਇੰਦਰਜੀਤ ਸਿੰਘ ਲੁਗਾਣਾ)- ਇਟਲੀ ਜਿੱਥੇ ਪਹਿਲਾਂ ਹੀ ਕੋਵਿਡ-19 ਦੀ ਮਹਾਂਮਾਰੀ ਦਾ ਪ੍ਰਕੋਪ ਝੱਲ ਰਿਹਾ ਹੈ ਉੱਥੇ ਹੁਣ ਇਟਲੀ 'ਚ ਪੈ ਰਹੀ ਅੰਤਾਂ ਦੀ ਗਰਮੀ ਨੇ ਲੋਕਾਂ ਨੂੰ ਹਾਲੋਂ ਬੇਹਾਲ ਕੀਤਾ ਹੋਇਆ ਹੈ | ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗਰਮੀ ...

ਪੂਰੀ ਖ਼ਬਰ »

ਵਾਸ਼ਿੰਗਟਨ ਦੇ ਵੰਨਾਚੀ ਇਲਾਕੇ ਵਿਚ ਸੜਕ ਹਾਦਸੇ ਦੌਰਾਨ 2 ਮੌਤਾਂ ਤੇ 12 ਜ਼ਖ਼ਮੀ

ਸਿਆਟਲ, 31 ਜੁਲਾਈ (ਗੁਰਚਰਨ ਸਿੰਘ ਢਿੱਲੋਂ)-ਸਿਆਟਲ ਤੋਂ 150 ਮੀਲ ਦੂਰ ਹਾਈਵੇ 97 'ਤੇ ਕੋਲੰਬੀਆ ਰਿਵੱਰ ਤੇ ਫੋਰਡ ਪਿੱਕ-ਅੱਪ ਟਰੱਕ ਪਿਛੇ 9 ਲੋਕਾਂ ਨੂੰ ਨਾਲ ਲੈ ਕੇ ਵੈਨ ਦੀ ਟੱਕਰ ਹੋ ਗਈ, ਜਿਥੇ 2 ਲੋਕਾਂ ਦੀ ਡਰਾਈਵਰ ਸਮੇਤ ਮੌਤ ਹੋ ਗਈ ਅਤੇ 12 ਲੋਕ ਜ਼ਖ਼ਮੀ ਹੋ ਗਏ, ਜਿਨ੍ਹਾਂ ...

ਪੂਰੀ ਖ਼ਬਰ »

ਵਾਸ਼ਿੰਗਟਨ ਸੂਬੇ ਵਿਚ 825 ਨਵੇਂ ਮਾਮਲੇ 19 ਮੌਤਾਂ

ਸਿਆਟਲ, 31 ਜੁਲਾਈ (ਗੁਰਚਰਨ ਸਿੰਘ ਢਿੱਲੋਂ)-ਵਾਸ਼ਿੰਗਟਨ ਸੂਬੇ ਵਿਚ ਕੁੱਲ 973564 ਲੋਕਾਂ ਨੂੰ ਟੈੱਸਟ ਕੀਤਾ ਗਿਆ, ਜਿਨ੍ਹਾਂ 'ਚੋਂ 55803 ਕੇਸ ਸਾਹਮਣੇ ਆਏ | ਪਿਛਲੇ 24 ਘੰਟਿਆਂ ਦੌਰਾਨ 825 ਨਵੇਂ ਕੇਸ ਸਾਹਮਣੇ ਆਏ ਹਨ, ਜਿਥੇ 19 ਲੋਕਾਂ ਦੀ ਮੌਤ ਹੋ ਗਈ | ਗਵਰਨਰ ਜੇ. ਇੰਨਸਲੀ ਨੇ ...

ਪੂਰੀ ਖ਼ਬਰ »

ਬਿ੍ਟਿਸ਼ ਕੋਲੰਬੀਆਂ ਦੇ ਮੁੱਖ ਮੰਤਰੀ ਨੇ ਵੰਡੇ ਮਾਸਕ

• ਸੂਬੇ 'ਚ ਸਕੂਲ 8 ਸਤੰਬਰ ਨੂੰ ਖੁੱਲ੍ਹਣਗੇ ਐਬਟਸਫੋਰਡ, 31 ਜੁਲਾਈ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਦੇ ਬਿ੍ਟਿਸ਼ ਕੋਲੰਬੀਆ ਦੇ ਮੁੱਖ ਮੰਤਰੀ ਜੌਹਨ ਹੌਰਗਨ ਨੇ ਅੱਜ ਰਾਜਧਾਨੀ ਵਿਕਟੋਰੀਆ ਵਿਖੇ ਕਈ ਜਨਤਕ ਥਾਵਾਂ 'ਤੇ ਜਾ ਕੇ ਆਮ ਲੋਕਾਂ ਨੂੰ ਮਾਸਕ ਵੰਡੇ | ਇਸ ਮੌਕੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX