ਤਾਜਾ ਖ਼ਬਰਾਂ


5 ਮਹੀਨਿਆਂ ਵਿਚ 30 ਕਰੋੜ ਅਮਰੀਕੀਆਂ ਦੇ ਟੀਕਾਕਰਨ ਹੋਇਆ - ਬਾਇਡਨ
. . .  2 minutes ago
ਸੈਕਰਾਮੈਂਟੋ (ਅਮਰੀਕਾ),19 ਜੁਲਾਈ (ਹੁਸਨ ਲੜੋਆ ਬੰਗਾ) - ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਐਲਾਨ ਕੀਤਾ ਹੈ ਕਿ ਅਮਰੀਕਾ ਨੇ 5 ਮਹੀਨਿਆਂ ਵਿਚ 30 ਕਰੋੜ ਅਮਰੀਕੀਆਂ ਦੇ ਕੋਵਿਡ-19 ...
ਬਾਰਾਮੂਲਾ ਦੇ ਉੜੀ ਖੇਤਰ ਵਿਚ ਤਿੰਨ ਅੱਤਵਾਦੀ ਗ੍ਰਿਫ਼ਤਾਰ
. . .  45 minutes ago
ਸ਼੍ਰੀਨਗਰ,19 ਜੂਨ - ਬਾਰਾਮੂਲਾ ਦੇ ਉੜੀ ਖੇਤਰ ਵਿਚ ਤਿੰਨ ਅੱਤਵਾਦੀ ਸਾਥੀ ਗ੍ਰਿਫ਼ਤਾਰ ਕੀਤੇ ਗਏ ਹਨ। ਹਥਿਆਰ ਅਤੇ ਅਸਲਾ ਇਨ੍ਹਾਂ ਕੋਲੋਂ ਬਰਾਮਦ ਹੋਇਆ...
ਭਾਰਤ ਚੀਨ ਸਰਹੱਦੀ ਵਿਵਾਦ 'ਤੇ ਆਰ.ਕੇ. ਸਿੰਘ ਭਦੌਰੀਆ ਦਾ ਕਹਿਣਾ - ਚੀਨ ਨਾਲ ਗੱਲਬਾਤ ਜਾਰੀ
. . .  about 1 hour ago
ਨਵੀਂ ਦਿੱਲੀ, 19 ਜੂਨ - ਭਾਰਤ ਚੀਨ ਵਿਚਾਲੇ ਚੱਲ ਸਰਹੱਦੀ ਵਿਵਾਦ 'ਤੇ ਏਅਰ ਚੀਫ਼ ਮਾਰਸ਼ਲ ਆਰ.ਕੇ. ਸਿੰਘ ਭਦੌਰੀਆ ਦਾ ਕਹਿਣਾ ਹੈ ਕਿ ...
ਪਟਿਆਲਾ ਦੇ ਪਿੰਡ ਦੋਦੜਾ ਵਿਖੇ ਗੋਬਰ ਗੈਸ ਖੂਹ ਵਿਚ ਡਿੱਗਣ ਨਾਲ ਦੋ ਕਿਸਾਨਾਂ ਦੀ ਮੌਤ
. . .  about 1 hour ago
ਸਮਾਣਾ (ਪਟਿਆਲਾ), 19 ਜੂਨ (ਸਾਹਿਬ ਸਿੰਘ) - ਅੱਜ ਸਵੇਰੇ ਉੱਪ-ਮੰਡਲ ਸਮਾਣਾ ਦੇ ਪਿੰਡ ਦੋਦੜਾ ਵਿਖੇ ਗੋਬਰ ਗੈਸ ਪਲਾਂਟ ਦੇ ਖੂਹ ਵਿਚ ਡਿੱਗਣ ਨਾਲ ਦੋ ਕਿਸਾਨਾਂ ਦੀ ਮੌਤ ਹੋ ਗਈ ਹੈ...
ਸ. ਮਿਲਖਾ ਸਿੰਘ ਦਾ ਸਸਕਾਰ ਅੱਜ ਸ਼ਾਮ 5 ਵਜੇ
. . .  about 1 hour ago
ਚੰਡੀਗੜ੍ਹ, 19 ਜੂਨ - ਉੱਡਣਾ ਸਿੱਖ ਪਦਮਸ੍ਰੀ ਸ. ਮਿਲਖਾ ਸਿੰਘ ਦਾ ਸਸਕਾਰ ਅੱਜ ਸਨਿਚਰਵਾਰ ਨੂੰ ਪੂਰੇ ਸਨਮਾਨਾਂ ਨਾਲ ਸ਼ਾਮ 5 ਵਜੇ ਕੀਤਾ ਜਾਵੇਗਾ...
ਉੱਤਰਾਖੰਡ 'ਚ ਲਗਾਤਾਰ ਪੈ ਰਹੀ ਬਾਰਸ਼ ਕਾਰਨ ਅਲਕਨੰਦਾ ਨਦੀ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ
. . .  about 2 hours ago
ਉੱਤਰਾਖੰਡ,19 ਜੂਨ - ਉੱਤਰਾਖੰਡ ਅਲਕਨੰਦਾ ਨਦੀ ਵਿਚ ਪਾਣੀ ਦਾ ਪੱਧਰ ਵਧਣ ਤੋਂ ਬਾਅਦ ਰਾਜ ਕੰਟਰੋਲ ਰੂਮ ਨੇ ਰਿਸ਼ੀਕੇਸ਼...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 60,753 ਨਵੇਂ ਕੋਰੋਨਾ ਮਾਮਲੇ ਆਏ, 1,647 ਮੌਤਾਂ
. . .  about 2 hours ago
ਨਵੀਂ ਦਿੱਲੀ,19 ਜੂਨ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ...
ਪ੍ਰਧਾਨ ਮੰਤਰੀ ਅਗਲੇ ਹਫ਼ਤੇ ਜੰਮੂ-ਕਸ਼ਮੀਰ ਦੇ ਨੇਤਾਵਾਂ ਨਾਲ ਸਰਬ ਪਾਰਟੀ ਬੈਠਕ ਦੀ ਕਰਨਗੇ ਪ੍ਰਧਾਨਗੀ
. . .  about 2 hours ago
ਨਵੀਂ ਦਿੱਲੀ,19 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ ਹਫ਼ਤੇ ...
ਅਲਬਰਟਾ ਪਹਿਲਾਂ ਵਾਂਗ 1 ਜੁਲਾਈ ਤੋਂ ਪੂਰਨ ਖੋਲ੍ਹਣ ਦਾ ਪ੍ਰੀਮੀਅਰ ਜੇਸਨ ਕੈਨੀ ਵਲੋਂ ਐਲਾਨ
. . .  about 1 hour ago
ਕੈਲਗਰੀ,19 ਜੂਨ (ਜਸਜੀਤ ਸਿੰਘ ਧਾਮੀ) - ਅਲਬਰਟਾ ਦੇ ਪ੍ਰੀਮੀਅਰ ਜੇਸਨ ਕੈਨੀ ਨੇ 1 ਜੁਲਾਈ ਕੈਨੇਡਾ ...
ਸ.ਮਿਲਖਾ ਸਿੰਘ ਦੇ ਅਕਾਲ ਚਲਾਣੇ 'ਤੇ ਰਾਸ਼ਟਰਪਤੀ,ਪ੍ਰਧਾਨ ਮੰਤਰੀ,ਮੁੱਖ ਮੰਤਰੀ ਅਤੇ ਸੁਖਬੀਰ ਬਾਦਲ ਵਲੋਂ ਦੁੱਖ ਦਾ ਪ੍ਰਗਟਾਵਾ
. . .  about 3 hours ago
ਨਵੀਂ ਦਿੱਲੀ,19 ਜੂਨ - ਪਦਮਸ੍ਰੀ ਸ.ਮਿਲਖਾ ਸਿੰਘ ਦੇ ਅਕਾਲ ਚਲਾਣੇ 'ਤੇ...
ਨਿਊਜ਼ੀਲੈਂਡ ਦੇ ਪਾਪਾਟੋਏਟੋਏ ਖੇਤਰ 'ਚ ਤੂਫ਼ਾਨੀ ਚੱਕਰਵਾਤ ਟੋਰਨਾਡੋ ਨੇ ਮਚਾਈ ਤਬਾਹੀ
. . .  about 3 hours ago
ਆਕਲੈਂਡ,19 ਜੂਨ (ਹਰਮਨਪ੍ਰੀਤ ਸਿੰਘ )ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ ਨਜ਼ਦੀਕ ਪੈਂਦੇ ਖੇਤਰ...
ਅੱਜ ਦਾ ਵਿਚਾਰ
. . .  about 4 hours ago
ਅੱਜ ਦਾ ਵਿਚਾਰ
ਪੀ.ਜੀ.ਆਈ. ਵਿੱਚ ਦਾਖਲ ਫਲਾਇੰਗ ਸਿੱਖ ਪਦਮਸ਼੍ਰੀ ਮਿਲਖਾ ਸਿੰਘ (91) ਜ਼ਿੰਦਗੀ ਦੀ ਜੰਗ ਹਾਰੇ
. . .  about 11 hours ago
ਮੌਜੂਦਾ ਕਾਂਗਰਸੀ ਸਰਪੰਚ ਦੇ ਲੜਕੇ ਦੀ ਗੋਲੀ ਮਾਰ ਕੇ ਕੀਤੀ ਹੱਤਿਆ
. . .  1 day ago
ਝਬਾਲ, 18 ਜੂਨ ( ਸੁਖਦੇਵ ਸਿੰਘ/ਸਰਬਜੀਤ ਸਿੰਘ) - ਥਾਣਾ ਝਬਾਲ ਅਧੀਨ ਪਿੰਡ ਪੱਧਰੀ ਕਲਾਂ ਵਿਖੇ ਪਿੰਡ ਦੇ ਹੀ ਇਕ ਕਾਂਗਰਸੀ ਨੇ ਮੌਜੂਦਾ ਕਾਂਗਰਸੀ ਸਰਪੰਚ ਦੇ ਨੌਜਵਾਨ ਲੜਕੇ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਸ ਸਬੰਧੀ ਪਿੰਡ ਦੇ ਮੌਜੂਦਾ ਕਾਂਗਰਸੀ ਸਰਪੰਚ ਦਿਲਬਾਗ ਸਿੰਘ ਨੇ ਦੱਸਿਆ ਕਿ ਪਿੰਡ ਦੀ...
ਜੈਪਾਲ ਦੇ ਪੋਸਟ ਮਾਰਟਮ ਦਾ ਮਾਮਲਾ ਮੁੜ ਹਾਈਕੋਰਟ 'ਚ
. . .  1 day ago
ਫ਼ਿਰੋਜ਼ਪੁਰ, 18 ਜੂਨ (ਗੁਰਿੰਦਰ ਸਿੰਘ) - ਗੈਂਗਸਟਰ ਜੈਪਾਲ ਭੁੱਲਰ ਦੇ ਪਰਿਵਾਰ ਵਲੋਂ ਜੈਪਾਲ ਦੇ ਦੁਬਾਰਾ ਪੋਸਟ ਮਾਰਟਮ ਦੀ ਮੰਗ ਦੇ ਮਾਮਲੇ ਵਿਚ ਮਾਣਯੋਗ ਸੁਪਰੀਮ ਕੋਰਟ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੂੰ ਮਾਮਲੇ ਨੂੰ ਮੁੜ ਵਿਚਾਰਨ ਅਤੇ ਸਸਕਾਰ ਹੋਣ ਤੱਕ ਪੰਜਾਬ ਸਰਕਾਰ ਨੂੰ ਜੈਪਾਲ ਦੀ ਮ੍ਰਿਤਕ ਦੇਹ ਦੀ...
ਸਿਰਸਾ ਨੇ 125 ਬੈੱਡਾਂ ਦਾ ਹਸਪਤਾਲ ਬਣਾਉਣ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
. . .  1 day ago
ਨਵੀਂ ਦਿੱਲੀ, 18 ਜੂਨ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਇੱਥੇ ਬਾਲਾ ਸਾਹਿਬ ਹਸਪਤਾਲ ਕੰਪਲੈਕਸ ਵਿਚ ਬਣਾਏ ਜਾ ਰਹੇ 125 ਬੈੱਡਾਂ ਦੇ ਹਸਪਤਾਲ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਸ. ਸਿਰਸਾ ਨੇ ਹਸਪਤਾਲ ਦਾ ਨਿਰਮਾਣ ਯਕੀਨੀ ਰੂਪ...
ਮੋਦੀ ਸਰਕਾਰ ਕਿਸਾਨਾਂ ਨਾਲ ਮੀਟਿੰਗ ਲਈ ਤਿਆਰ ਪਰ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਗੱਲ ਨਹੀਂ ਹੋਵੇਗੀ - ਨਰਿੰਦਰ ਤੋਮਰ
. . .  1 day ago
ਨਵੀਂ ਦਿੱਲੀ, 18 ਜੂਨ - ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਭਾਰਤ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ ਪਰ ਖੇਤੀ ਕਾਨੂੰਨ ਰੱਦ ਨਹੀਂ...
ਪ੍ਰਦਰਸ਼ਨਕਾਰੀ ਬੇਰੁਜ਼ਗਾਰ ਅਧਿਆਪਕ ਸਿੱਖਿਆ ਮੰਤਰੀ ਦੀ ਗੱਡੀ ਅੱਗੇ ਪਏ ਲੰਮੇ
. . .  1 day ago
ਸੰਗਰੂਰ, 18 ਜੂਨ (ਧੀਰਜ ਪਸ਼ੌਰੀਆ) - ਸੰਗਰੂਰ ਵਿਖੇ ਕਈ ਮਹੀਨਿਆਂ ਤੋਂ ਪੱਕਾ ਮੋਰਚਾ ਲਾਈ ਬੈਠੇ ਸੈਂਕੜੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕ ਸਿੱਖਿਆ ਮੰਤਰੀ ਦੇ ਆਰਜ਼ੀ ਦਫ਼ਤਰ ਮੂਹਰੇ ਪਹੁੰਚੇ ਅਤੇ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਤੋਸ਼ਾਖ਼ਾਨਾ ਦੀਆਂ ਵਸਤਾਂ ਦੀ ਵੀਡੀਓਗ੍ਰਾਫੀ ਤੇ ਫੋਟੋਗ੍ਰਾਫੀ ਹੋਵੇਗੀ-ਬੀਬੀ ਜਗੀਰ ਕੌਰ
. . .  1 day ago
ਉਲੰਪਿਕ ਖੇਡਾਂ ਲਈ ਅੰਮ੍ਰਿਤਸਰ ਜ਼ਿਲ੍ਹੇ ਦੇ ਪੰਜ ਖਿਡਾਰੀ ਚੁਣੇ ਗਏ
. . .  1 day ago
ਅੰਮ੍ਰਿਤਸਰ, 18 ਜੂਨ (ਸੁਰਿੰਦਰਪਾਲ ਸਿੰਘ ਵਰਪਾਲ) - ਟੋਕਿਓ 'ਚ ਸ਼ੁਰੂ ਹੋ ਰਹੀਆਂ ਉਲੰਪਿਕ ਖੇਡਾਂ ਵਿਚ ਅੰਮ੍ਰਿਤਸਰ ਜ਼ਿਲ੍ਹੇ ਦੇ ਪੰਜ ਖਿਡਾਰੀ ਚੁਣੇ ਗਏ ਹਨ। ਜਿਨ੍ਹਾਂ 'ਚੋਂ ਚਾਰ ਪੁਰਸ਼ ਅਤੇ ਇਕ ਮਹਿਲਾ ਖਿਡਾਰਨ ਹੈ। ਇਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਵੀਡੀਓ ਕਾਨਫਰੰਸਿੰਗ 'ਚ ਭਾਗ ਲੈਂਦੇ ਸਮੇਂ ਵਧੀਕ...
6ਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਿਸ਼ਾਂ ਨੂੰ ਕੈਬਨਿਟ ਨੇ ਦਿੱਤੀ ਪ੍ਰਵਾਨਗੀ - ਵਿੱਤ ਮੰਤਰੀ
. . .  1 day ago
ਚੰਡੀਗੜ੍ਹ, 18 ਜੂਨ (ਸੁਰਿੰਦਰਪਾਲ ਸਿੰਘ) - ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਪ੍ਰੈਸ ਵਾਰਤਾ ਦੌਰਾਨ ਕਿਹਾ ਕਿ ਪੰਜਾਬ ਮੰਤਰੀ ਮੰਡਲ ਨੇ 6ਵੇਂ ਤਨਖ਼ਾਹ ਕਮਿਸ਼ਨ ਨੂੰ ਪ੍ਰਵਾਨ ਕਰ ਲਿਆ ਹੈ। ਉਨ੍ਹਾਂ ਕਿਹਾ...
ਐਸ.ਸੀ. ਪੋਸਟ ਮੈਟ੍ਰਿਕ ਵਜ਼ੀਫ਼ਾ ਸਕੀਮ ਤਹਿਤ ਨਿੱਜੀ ਸੰਸਥਾਵਾਂ ਦੇ 40 ਫ਼ੀਸਦੀ ਬਕਾਏ ਦੀ ਅਦਾਇਗੀ ਪੰਜਾਬ ਸਰਕਾਰ ਕਰੇਗੀ
. . .  1 day ago
ਚੰਡੀਗੜ੍ਹ, 18 ਜੂਨ - ਪੰਜਾਬ ਸਰਕਾਰ ਵਲੋਂ ਐਸ.ਸੀ. ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਵਜ਼ੀਫ਼ਾ ਸਕੀਮ ਦੇ ਵਰ੍ਹੇ 2017-18 ਤੋਂ 2019-20 ਤੱਕ ਦੇ ਸਮੇਂ ਲਈ ਨਿੱਜੀ ਸਿੱਖਿਆ ਸੰਸਥਾਵਾਂ ਦੇ 200 ਕਰੋੜ ਰੁਪਏ ਦੇ ਬਕਾਏ ਦਾ 40 ਫ਼ੀਸਦੀ ਹਿੱਸਾ ਅਦਾ ਕੀਤਾ ਜਾਵੇਗਾ। ਇਹ ਫ਼ੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...
ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਹੁਣ ਘਰਾਂ 'ਚ ਮਿਲੇਗੀ ਮਾਰਕਫੈੱਡ ਵਲੋਂ ਤਿਆਰ ਕੀਤੀ ਪੌਸ਼ਟਿਕ ਖ਼ੁਰਾਕ
. . .  1 day ago
ਚੰਡੀਗੜ੍ਹ, 18 ਜੂਨ - ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਅਰੁਨਾ ਚੌਧਰੀ ਵਲੋਂ ਅੱਜ 6 ਸਾਲ ਤੱਕ ਦੇ ਬੱਚਿਆਂ, ਗਰਭਵਤੀ ਔਰਤਾਂ ਅਤੇ...
ਅੰਮ੍ਰਿਤਸਰ ਵਿਚ 47 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ
. . .  1 day ago
ਅੰਮ੍ਰਿਤਸਰ,18 ਜੂਨ - ਅੰਮ੍ਰਿਤਸਰ ਵਿਚ 47 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ ਕੁੱਲ ਮਾਮਲਿਆਂ ਦੀ ਗਿਣਤੀ...
ਪੰਜਾਬ ਭਰ ਵਿਚ ਵਸੀਕੇ ਆਨਲਾਈਨ ਕਰਨ ਵਿਚ ਆ ਰਹੀ ਭਾਰੀ ਪ੍ਰੇਸ਼ਾਨੀ
. . .  1 day ago
ਜਲਾਲਾਬਾਦ, 18 ਜੂਨ (ਕਰਨ ਚੁਚਰਾ) - ਪੰਜਾਬ ਸਰਕਾਰ ਵਲੋਂ ਡਿਜੀਟਲ ਇੰਡੀਆ ਦੀ ਤਹਿਰੀਰ 'ਤੇ ਪੰਜਾਬ ਅੰਦਰ ਜ਼ਮੀਨ ਜਾਇਦਾਦ ਆਦਿ ਦੇ ਸਬੰਧ ਵਿਚ ਵਸੀਕਿਆ ਨੂੰ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 17 ਸਾਵਣ ਸੰਮਤ 552

ਜਲੰਧਰ

ਜ਼ਿਲ੍ਹੇ 'ਚ ਪਹਿਲੀ ਵਾਰ ਇਕੱਠੇ 100 ਮਰੀਜ਼ ਮਿਲੇ, 2 ਦੀ ਹੋਈ ਮੌਤ

ਜਲੰਧਰ, 31 ਜੁਲਾਈ (ਐੱਮ.ਐੱਸ. ਲੋਹੀਆ)-ਜ਼ਿਲ੍ਹੇ 'ਚ ਅੱਜ ਜਿੱਥੇ 2 ਹੋਰ ਕੋਰੋਨਾ ਪੀੜਤਾਂ ਦੀ ਮੌਤ ਹੋ ਗਈ ਹੈ, ਉੱਥੇ ਪਹਿਲੀ ਵਾਰ ਇਕੱਠੇ 100 ਨਵੇਂ ਮਾਮਲੇ ਵੀ ਰਿਪੋਰਟ ਹੋਏ ਹਨ | ਸ਼ੂਗਰ ਦੀ ਬਿਮਾਰੀ ਦੇ ਚੱਲਦੇ ਜਲੰਧਰ ਦੇ ਨਿੱਜੀ ਹਸਪਤਾਲ 'ਚ ਜ਼ੇਰੇ ਇਲਾਜ ਦਵਿੰਦਰ ਕੁਮਾਰ (70) ...

ਪੂਰੀ ਖ਼ਬਰ »

ਅਲਾਟੀ ਨੂੰ 1.10 ਕਰੋੜ ਦੇਣ ਦੇ ਆਦੇਸ਼

ਜਲੰਧਰ, 31 ਜੁਲਾਈ (ਸ਼ਿਵ)-ਕੌਮੀ ਖਪਤਕਾਰ ਕਮਿਸ਼ਨ ਨੇ ਇਕ ਆਦੇਸ਼ ਜਾਰੀ ਕਰਕੇ ਇੰਪਰੂਵਮੈਂਟ ਟਰੱਸਟ ਨੂੰ ਸੁੂਰੀਆ ਐਨਕਲੇਵ ਐਕਸਟੈਨਸ਼ਨ ਦੇ ਅਲਾਟੀ ਰਾਜ ਕੁਮਾਰ ਗੋਇਲ ਨੂੰ 1.10 ਕਰੋੜ ਦੀ ਅਦਾਇਗੀ ਦੇਣ ਲਈ ਕਿਹਾ ਹੈ | ਰਾਜ ਕੁਮਾਰ ਗੋਇਲ ਨੂੰ ਇਸ ਕਾਲੋਨੀ ਵਿਚ 2011 ਨੂੰ 356 ...

ਪੂਰੀ ਖ਼ਬਰ »

ਮਾਮਲਾ ਸੋਨੇ ਦੇ ਗਹਿਣੇ ਦੇਣ ਦੀ ਕਿੱਟੀ ਪਵਾ ਕੇ ਮਾਰੀ ਕਰੋੜਾਂ ਰੁਪਏ ਦੀ ਠੱਗੀ ਦਾ ਰਿਮਾਂਡ 'ਤੇ ਚੱਲ ਰਹੇ ਗਗਨਦੀਪ ਸਿੰਘ ਦਾ ਪਲਾਟ ਕੀਤਾ ਸੀਲ

ਜਲੰਧਰ, 31 ਜੁਲਾਈ (ਐੱਮ. ਐੱਸ. ਲੋਹੀਆ)-ਲੋਕਾਂ ਨੂੰ ਤਰ੍ਹਾਂ-ਤਰ੍ਹਾਂ ਦੇ ਸਬਜ਼ਬਾਗ ਦਿਖਾ ਕੇ ਉਨ੍ਹਾਂ ਦੀ ਮਿਹਨਤ ਦੀ ਕਾਮਾਈ ਠੱਗਣ ਵਾਲੇ ਗਗਨਦੀਪ ਸਿੰਘ ਪੁੱਤਰ ਗੁਰਵਿੰਦਰ ਸਿੰਘ ਵਾਸੀ ਹਰਦੀਪ ਨਗਰ, ਜਲੰਧਰ ਦਾ ਕਰੀਬ 10 ਮਰਲੇ ਪਲਾਟ ਥਾਣਾ ਡਵੀਜ਼ਨ ਨੰਬਰ-7 ਦੀ ਪੁਲਿਸ ਨੇ ...

ਪੂਰੀ ਖ਼ਬਰ »

ਐੱਸ. ਐੱਸ. ਪੀ. ਮਾਹਲ ਨੂੰ ਦਿੱਤੀ ਵਿਦਾਇਗੀ ਪਾਰਟੀ

ਜਲੰਧਰ, 31 ਜੁਲਾਈ (ਐੱਮ. ਐੱਸ. ਲੋਹੀਆ)-ਸੂਬਾ ਸਰਕਾਰ ਵਲੋਂ ਪੁਲਿਸ ਅਧਿਕਾਰੀਆਂ ਦੇ ਕੀਤੇ ਗਏ ਤਬਾਦਲਿਆਂ ਦੌਰਾਨ ਜਲੰਧਰ ਦਿਹਾਤੀ ਦੇ ਐੱਸ. ਐੱਸ. ਪੀ. ਨਵਜੋਤ ਸਿੰਘ ਮਾਹਲ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੀ ਕਮਾਨ ਸੌਾਪੀ ਗਈ ਹੈ | ਆਪਣੀ ਕਾਬਲੀਅਤ ਤੇ ਸੁਚੱਜੀ ਅਗਵਾਈ ਨਾਲ ...

ਪੂਰੀ ਖ਼ਬਰ »

ਐਕਸਾਈਜ਼ ਵਿਭਾਗ ਵਲੋਂ ਨਾਜਾਇਜ਼ ਸ਼ਰਾਬ ਤੇ ਲਾਹਣ ਬਰਾਮਦ

ਜਲੰਧਰ, 31 ਜੁਲਾਈ (ਅ. ਪ੍ਰਤੀ.)- ਐਕਸਾਈਜ਼ ਵਿਭਾਗ ਦੀ ਇਕ ਟੀਮ ਨੇ ਡੀ. ਸੀ. ਜਸਪਿੰਦਰ ਸਿੰਘ ਤੇ ਸਹਾਇਕ ਕਮਿਸ਼ਨਰ ਪਵਨਜੀਤ ਸਿੰਘ, ਈ. ਟੀ. ਓ. ਨਵਜੋਤ ਭਾਰਤੀ ਦੀ ਹਦਾਇਤ 'ਤੇ ਦਰਿਆ ਕੰਡੇ 'ਤੇ ਦੋ ਥਾਵਾਂ 'ਤੇ ਛਾਪਾ ਮਾਰ ਕੇ ਨਾਜਾਇਜ਼ ਸ਼ਰਾਬ ਤੇ ਲਾਹਣ ਬਰਾਮਦ ਕੀਤੀ ਹੈ | ਇਕ ...

ਪੂਰੀ ਖ਼ਬਰ »

ਐਡਹਾਕ ਕਮੇਟੀ ਮੈਂਬਰਾਂ ਨੂੰ ਨਹੀਂ ਮਿਲੇ ਪੂਰੇ ਸਫ਼ਾਈ ਸੇਵਕ, 10 ਦਿਨ ਦਾ ਅਲਟੀਮੇਟਮ

ਜਲੰਧਰ, 31 ਜੁਲਾਈ (ਸ਼ਿਵ ਸ਼ਰਮਾ)-ਸ਼ਹਿਰ 'ਚ ਸਫ਼ਾਈ ਦੇ ਕਿਸ ਤਰ੍ਹਾਂ ਨਾਲ ਹਾਲਾਤ ਵਿਗੜਦੇ ਜਾ ਰਹੇ ਹਨ ਕਿ ਸਫ਼ਾਈ ਅਤੇ ਸਿਹਤ ਐਡਹਾਕ ਕਮੇਟੀ ਦੇ ਦੋ-ਦੋ ਮੈਂਬਰਾਂ ਨੇ ਤਾਂ ਇੱਥੇ ਤੱਕ ਕਹਿ ਦਿੱਤਾ ਕਿ ਜੇਕਰ ਉਨ੍ਹਾਂ ਦੇ ਵਾਰਡ ਵਿਚ ਸਫ਼ਾਈ ਵਿਵਸਥਾ ਸੁਧਾਰਨ ਲਈ ਦਸ ਦਿਨ ...

ਪੂਰੀ ਖ਼ਬਰ »

ਹਾਕੀ ਉਲੰਪੀਅਨ ਗੁਰਬਾਜ਼ ਸਿੰਘ ਨੂੰ ਜਲੰਧਰ ਵਿਖੇ ਐੱਸ. ਪੀ. ਵਜੋਂ ਤਰੱਕੀ

ਜਲੰਧਰ, 31 ਜੁਲਾਈ (ਜਤਿੰਦਰ ਸਾਬੀ)-ਪੰਜਾਬ ਸਰਕਾਰ ਨੇ ਹਾਕੀ ਉਲੰਪੀਅਨ ਗੁਰਬਾਜ਼ ਸਿੰਘ ਨੂੰ ਬਤੌਰ ਐੱਸ.ਪੀ. ਤਰੱਕੀ ਦੇ ਕੇ ਜਲੰਧਰ (ਰੂਰਲ) ਵਿਖੇ ਐੱਸ. ਪੀ. ਉਪਰੇਸ਼ਨ ਤੇ ਸੁਰੱਖਿਆ ਤਾਇਨਾਤ ਕੀਤਾ ਹੈ ਤੇ ਇਸ ਤੋਂ ਪਹਿਲਾਂ ਡੀ. ਐੱਸ. ਪੀ. 27 ਬਟਾਲੀਅਨ ਪੀ. ਏ. ਪੀ. ਕੈਂਪਸ ਵਿਖੇ ...

ਪੂਰੀ ਖ਼ਬਰ »

ਰੁਪਿੰਦਰਜੀਤ ਚਾਹਲ ਹੋਣਗੇ ਜਲੰਧਰ ਦੇ ਨਵੇਂ ਜ਼ਿਲ੍ਹਾ ਤੇ ਸੈਸ਼ਨ ਜੱਜ

ਜਲੰਧਰ, 31 ਜੁਲਾਈ (ਚੰਦੀਪ ਭੱਲਾ)-ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਮੁੱਖ ਜਸਟਿਸ ਦੇ ਹੁਕਮਾਂ 'ਤੇ ਅੱਜ ਜ਼ਿਲ੍ਹਾ ਤੇ ਸੈਸ਼ਨ ਜੱਜ ਤੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੇ ਤਬਾਦਲੇ ਕੀਤੇ ਗਏ ਹਨ, ਜਿਸ ਦੇ ਤਹਿਤ ਜ਼ਿਲ੍ਹਾ ਤੇ ਸੈਸ਼ਨ ਜੱਜ ਸੰਜੀਵ ਕੁਮਾਰ ਗਰਗ ਦਾ ਵੀ ...

ਪੂਰੀ ਖ਼ਬਰ »

ਰਾਜ ਪੱਧਰੀ ਕਮੇਟੀ ਨੇ ਸਿਵਲ ਹਸਪਤਾਲ 'ਚ ਆਈ. ਸੀ. ਯੂ. ਸਹੂਲਤ ਦਾ ਲਿਆ ਜਾਇਜ਼ਾ

ਜਲੰਧਰ, 31 ਜੁਲਾਈ (ਐੱਮ.ਐੱਸ. ਲੋਹੀਆ)-ਕੋਵਿਡ-19 ਦੇ ਮਰੀਜ਼ਾਂ ਲਈ ਸ਼ਹੀਦ ਬਾਬੂ ਲਾਭ ਸਿੰਘ ਸਿਵਲ ਹਸਪਤਾਲ ਜਲੰਧਰ ਵਿਖੇ ਆਈ. ਸੀ. ਯੂ. ਅਤੇ ਲੈਵਲ-3 ਦੀ ਸਹੂਲਤ ਨੂੰ ਵਧਾਉਣ ਦੇ ਮੱਦੇਨਜ਼ਰ ਸੂਬਾ ਸਿਹਤ ਸਲਾਹਕਾਰ ਡਾ. ਕੇ. ਕੇ. ਤਲਵਾੜ ਦੀਆਂ ਹਦਾਇਤਾਂ 'ਤੇ ਗਠਿਤ ਕੀਤੀ ਗਈ ...

ਪੂਰੀ ਖ਼ਬਰ »

ਢੀਂਡਸਾ ਮਿਸ਼ਨ ਅੰਦੋਲਨ ਪੰਜਾਬ ਨੂੰ ਦਿਵਾਏਗਾ ਬਾਦਲਾਂ ਤੇ ਕਾਂਗਰਸ ਤੋਂ ਮੁਕਤੀ- ਰਾਮੂਵਾਲੀਆ

ਤਰਨ ਤਾਰਨ, 31 ਜੁਲਾਈ (ਲਾਲੀ ਕੈਰੋਂ)- ਜੇਕਰ ਪੰਜਾਬ ਦੇ ਪਿਛਲੇ ਦਹਾਕਿਆਂ ਦੌਰਾਨ ਹੋਏ ਤਰਸਯੋਗ ਹਾਲਾਤ ਦੀ ਗੱਲ ਕਰੀਏ ਤਾਂ ਪੰਜਾਬ ਦਾ ਸਭ ਤੋਂ ਵੱਧ ਘਾਣ ਤੇ ਨੁਕਸਾਨ ਬਾਦਲ ਪਰਿਵਾਰ ਨੇ ਕੀਤਾ ਹੈ ਤੇ ਇਸ ਪਰਿਵਾਰ ਨੇ ਸ਼ਹੀਦਾਂ ਦੇ ਖੂਨ ਨਾਲ ਸਿੰਜੇ ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਮਾਡਰਨ ਜੇਲ੍ਹ 'ਚੋਂ ਤਿੰਨ ਮੋਬਾਈਲ ਫ਼ੋਨ ਬਰਾਮਦ

ਕਪੂਰਥਲਾ, 31 ਜੁਲਾਈ (ਸਡਾਨਾ)-ਮਾਡਰਨ ਜੇਲ੍ਹ 'ਚ ਬੰਦ ਗੈਂਗਸਟਰ ਤੇ ਇਕ ਹੋਰ ਹਵਾਲਾਤੀ ਪਾਸੋਂ ਮੋਬਾਈਲ ਫ਼ੋਨ ਮਿਲਣ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਕੇਸ ਦਰਜ ਕਰਕੇ ਲੋੜੀਂਦੀ ਕਾਰਵਾਈ ਆਰੰਭ ਕਰ ਦਿੱਤੀ ਹੈ | ਆਪਣੀ ਸ਼ਿਕਾਇਤ ਵਿਚ ਜੇਲ੍ਹ ਦੇ ਸਹਾਇਕ ਸੁਪਰਡੈਂਟ ...

ਪੂਰੀ ਖ਼ਬਰ »

ਦੜਾ ਸੱਟਾ ਲਗਵਾਉਂਦੇ ਤਿੰਨ ਕਾਬੂ

ਕਪੂਰਥਲਾ, 31 ਜੁਲਾਈ (ਸਡਾਨਾ)-ਥਾਣਾ ਸਿਟੀ ਪੁਲਿਸ ਨੇ ਦੜਾ ਸੱਟਾ ਲਗਵਾਉਣ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ.ਐਸ.ਆਈ. ਜਸਵੰਤ ਸਿੰਘ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਕਥਿਤ ਦੋਸ਼ੀ ਵਿਪਨ ਕੁਮਾਰ ਵਾਸੀ ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀਆਂ ਭੇਟ

ਜਲੰਧਰ, 31 ਜੁਲਾਈ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਸ਼ਹੀਦ ਊਧਮ ਸਿੰਘ ਨਗਰ ਵਿਖੇ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਸੀਨੀਅਰ ਅਕਾਲੀ ਆਗੂ ਤੇ ਹਲਕਾ ਜਲੰਧਰ ਛਾਉਣੀ ਦੇ ਇੰਚਾਰਜ ਸਰਬਜੀਤ ਸਿੰਘ ਮੱਕੜ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ਮੌਕੇ ਸ਼ਹੀਦ ਊਧਮ ...

ਪੂਰੀ ਖ਼ਬਰ »

ਮੱਝਾਂ ਦੀ ਖ਼ਰੀਦ ਨੂੰ ਲੈ ਕੇ ਧੋਖਾਧੜੀ ਕਰਨ ਦੇ ਦੋਸ਼ ਹੇਠ ਦੋ ਵਿਰੁੱਧ ਕੇਸ ਦਰਜ

ਕਪੂਰਥਲਾ, 31 ਜੁਲਾਈ (ਸਡਾਨਾ)-ਮੱਝਾਂ ਦੀ ਖ਼ਰੀਦ ਦੇ ਮਾਮਲੇ ਸਬੰਧੀ ਧੋਖਾਧੜੀ ਕਰਨ ਦੇ ਕਥਿਤ ਦੋਸ਼ ਹੇਠ ਸਿਟੀ ਪੁਲਿਸ ਨੇ ਦੋ ਵਿਅਕਤੀਆਂ ਵਿਰੁੱਧ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ | ਆਪਣੀ ਸ਼ਿਕਾਇਤ ਵਿਚ ਰਵਿੰਦਰ ਕੁਮਾਰ ਵਾਸੀ ਰੋਜ਼ ਐਵਿਨਿਊ ਨੇ ...

ਪੂਰੀ ਖ਼ਬਰ »

ਧੋਖਾਧੜੀ ਦੇ ਦੋਸ਼ ਹੇਠ ਪੰਜ ਵਿਰੁੱਧ ਕੇਸ ਦਰਜ

ਕਪੂਰਥਲਾ, 31 ਜੁਲਾਈ (ਸਡਾਨਾ)-ਕੈਨੇਡਾ ਸੈਟਲ ਕਰਵਾਉਣ ਦਾ ਲਾਰਾ ਲਗ ਾਕੇ 42 ਲੱਖ ਰੁਪਏ ਦੀ ਠੱਗੀ ਮਾਰਨ ਦੇ ਕਥਿਤ ਦੋਸ਼ ਹੇਠ ਥਾਣਾ ਸਦਰ ਪੁਲਿਸ ਨੇ ਪੰਜ ਵਿਅਕਤੀਆਂ ਵਿਰੁੱਧ ਧੋਖਾਧੜੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਉੱਚ ਅਧਿਕਾਰੀ ਨੂੰ ਦਿੱਤੀ ...

ਪੂਰੀ ਖ਼ਬਰ »

ਡੀ. ਸੀ. ਵਲੋਂ ਵਿਕਾਸ ਕਾਰਜਾਂ ਦਾ ਜਾਇਜ਼ਾ

ਜਲੰਧਰ, 31 ਜੁਲਾਈ (ਚੰਦੀਪ ਭੱਲਾ)-ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਵਲੋਂ ਸੂਬਾ ਸਰਕਾਰ ਵਲੋਂ ਚਲਾਏ ਜਾ ਰਹੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ ਲਿਆ ਗਿਆ | ਇਸ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਪੰਜਾਬ ਸ਼ਹਿਰੀ ਅਰਬਨ ...

ਪੂਰੀ ਖ਼ਬਰ »

ਮੋਦੀ ਤੇ ਕੈਪਟਨ ਸਰਕਾਰਾਂ ਕਿਸਾਨ ਵਿਰੋਧੀ-ਡਾ. ਸੰਜੀਵ

ਜਲੰਧਰ, 31 ਜੁਲਾਈ (ਮੇਜਰ ਸਿੰਘ)- ਆਮ ਆਦਮੀ ਪਾਰਟੀ ਪੰਜਾਬ ਦੇ ਉਪ ਪ੍ਰਧਾਨ ਤੇ ਜਲੰਧਰ ਸੈਂਟਰਲ ਦੇ ਇੰਚਾਰਜ ਡਾ. ਸੰਜੀਵ ਸ਼ਰਮਾ ਨੇ ਕਿਹਾ ਹੈ ਕਿ ਕੋਵਿਡ-19 ਦੇ ਸੰਕਟ 'ਚ ਛੋਟੇ ਵਪਾਰੀਆਂ ਦੇ ਨਾਲ ਕਿਸਾਨ ਸਭ ਤੋਂ ਵਧੇਰੇ ਪ੍ਰਭਾਵਿਤ ਹੋਏ ਹਨ, ਪਰ ਮੋਦੀ ਸਰਕਾਰ ਨੇ ਕਿਸਾਨਾਂ ...

ਪੂਰੀ ਖ਼ਬਰ »

ਕੌਾਸਲਰ ਖਹਿਰਾ ਵਲੋਂ ਫਾਈਲ ਪਾੜਨ ਦਾ ਕਮੇਟੀ 'ਚ ਜਗਦੀਸ਼ ਦਕੋਹਾ ਉਠਾਉਣਗੇ ਮਾਮਲਾ

ਜਲੰਧਰ, 31 ਜੁਲਾਈ (ਸ਼ਿਵ)-ਬੀ. ਐਾਡ. ਆਰ. ਐਡਹਾਕ ਕਮੇਟੀ ਦੇ ਚੇਅਰਮੈਨ ਜਗਦੀਸ਼ ਦਕੋਹਾ ਨੇ ਕੌਾਸਲਰ ਸ਼ਮਸ਼ੇਰ ਸਿੰਘ ਖਹਿਰਾ ਵਲੋਂ ਵਿਕਾਸ ਦੇ ਕੰਮਾਂ ਦੀ ਫਾਈਲ ਫਾੜਨ ਨੂੰ ਇਕ ਵਾਰ ਫਿਰ ਗ਼ਲਤ ਦੱਸਦਿਆਂ ਕਿਹਾ ਹੈ ਕਿ ਉਹ ਆਉਣ ਵਾਲੀ ਐਡਹਾਕ ਕਮੇਟੀ ਦੀ ਮੀਟਿੰਗ ਵਿਚ ਫਾਈਲ ...

ਪੂਰੀ ਖ਼ਬਰ »

ਅਕਾਲੀ ਆਗੂਆਂ ਵਲੋਂ ਵਰਕਰਾਂ ਨਾਲ ਬੈਠਕ

ਚੁਗਿੱਟੀ/ਜੰਡੂਸਿੰਘਾ, 31 ਜੁਲਾਈ (ਨਰਿੰਦਰ ਲਾਗੂ)- ਸ਼ੁੱਕਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀ: ਆਗੂਆਂ ਵਲੋਂ ਵੱਖ-ਵੱਖ ਮੁੱਦਿਆਂ ਅਤੇ ਸੂਬਾ ਸਰਕਾਰ ਦੀਆਂ ਸਮਾਜ ਵਿਰੋਧੀ ਨੀਤੀਆਂ ਦੇ ਮੱਦੇਨਜ਼ਰ ਇਕ ਬੈਠਕ ਸਥਾਨਕ ਗੁਰੂ ਨਾਨਕਪੁਰਾ ਮਾਰਕੀਟ ਵਿਖੇ ਕੀਤੀ ਗਈ | ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਔਰਤ ਜ਼ਖ਼ਮੀ

ਚੁਗਿੱਟੀ/ਜੰਡੂਸਿੰਘਾ 31 ਜੁਲਾਈ (ਨਰਿੰਦਰ ਲਾਗੂ)-ਸਥਾਨਕ ਚੁਗਿੱਟੀ ਫਲਾਈਓਵਰ ਲਾਗੇ ਅੱਜ ਹੋਏ ਸੜਕ ਹਾਦਸੇ 'ਚ ਔਰਤ ਜ਼ਖ਼ਮੀ ਹੋ ਗਈ | ਰਾਹਗੀਰਾਂ ਵਲੋਂ ਉਸ ਨੰੂ ਡਾਕਟਰੀ ਸਹਾਇਤਾ ਲਈ ਲਿਜਾਇਆ ਗਿਆ | ਮੌਕੇ 'ਤੇ ਇਕੱਠੇ ਹੋਏ ਲੋਕਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ...

ਪੂਰੀ ਖ਼ਬਰ »

ਗੁਰੂ ਸਾਹਿਬਾਨ ਦੀ ਤੁਲਨਾ ਡੇਰਾ ਮੁਖੀ ਨਾਲ ਕਰਨ ਵਾਲੀ ਬੀਬੀ ਖਿਲਾਫ਼ ਕੇਸ ਦਰਜ ਕੀਤਾ ਜਾਵੇ-ਜਥੇ. ਮੰਨਣ

ਜਲੰਧਰ, 31 ਜੁਲਾਈ (ਜਸਪਾਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਤੁਲਨਾ ਡੇਰਾ ਸਿਰਸਾ ਦੇ ਬਾਬੇ ਗੁਰਮੀਤ ਰਾਮ ਰਹੀਮ ਦੇ ਨਾਲ ਕਰਕੇ ਵੀਰਪਾਲ ਕੌਰ ਨੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦੀਆਂ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚਾਈ ਹੈ ...

ਪੂਰੀ ਖ਼ਬਰ »

ਸੀਵਰ ਦੀ ਸਫ਼ਾਈ ਕਰਵਾਈ

ਜਲੰਧਰ, 31 ਜੁਲਾਈ (ਸ਼ਿਵ)-ਪੁਰਾਣੇ ਸਿਨੇਮਾ ਵਾਲੀ ਰੋਡ ਦੇ ਸੀਵਰ ਦੀ ਸਫ਼ਾਈ ਦਾ ਕੰਮ ਸੁਪਰ ਸਕਸ਼ਨ ਮਸ਼ੀਨ ਨਾਲ ਸ਼ੁਰੂ ਕਰਵਾਇਆ ਗਿਆ | ਇਸ ਮੌਕੇ ਜੇ. ਈ. ਅਰੁਣ ਤੋਂ ਇਲਾਵਾ ਮਨੂੰ ਪਠਾਨੀਆ, ਰਾਹੁਲ ਵਿਰਦੀ, ਰਾਕੇਸ਼ ਚਾਵਲਾ, ਜਸਜੀਤ ਸਿੰਘ ਤੇ ਚਿਰਾਗ਼ ਤੁਲੀ ਹਾਜ਼ਰ ਸਨ | ...

ਪੂਰੀ ਖ਼ਬਰ »

ਸ਼ਹੀਦ ਉਧਮ ਸਿੰਘ ਨੂੰ ਦਿੱਤੀ ਸ਼ਰਧਾਂਜਲੀ

ਜਲੰਧਰ, 31 ਜੁਲਾਈ (ਹਰਵਿੰਦਰ ਸਿੰਘ ਫੁੱਲ)-ਸ਼ਹੀਦ ਉਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਲਾਇਨਜ਼ ਕਲੱਬ ਜਲੰਧਰ ਵਲੋਂ ਲਾਇਨਜ਼ ਭਵਨ ਵਿਖੇ ਪ੍ਰਧਾਨ ਰਜਿੰਦਰ ਪਾਲ ਸਿੰਘ ਬਹਿਲ ਦੀ ਅਗਵਾਈ 'ਚ ਕਰਵਾਏ ਇਕ ਸਮਾਗਮ 'ਚ ਸ਼ਹੀਦ ਊਧਮ ਸਿੰਘ ਦੀ ਤਸਵੀਰ 'ਤੇ ਫੁੱਲ ਮਲਾਵਾਂ ਭੇਟ ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸਾ ਕਾਲਜ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਜਲੰਧਰ, 31 ਜੁਲਾਈ (ਰਣਜੀਤ ਸਿੰਘ ਸੋਢੀ)-ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਵਿਖੇ ਧੀਆਂ ਨੂੰ ਸਮਰਪਿਤ ਤੀਆਂ ਦਾ ਤਿਉਹਾਰ ਮਨਾਇਆ ਗਿਆ | ਕੋਵਿਡ-19 ਦੇ ਮੱਦੇਨਜ਼ਰ ਇਹ ਤਿਉਹਾਰ ਸੋਸ਼ਲ ਡਿਸਟੈਂਸਿੰਗ ਤੇ ਹੋਰ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਮਨਾਇਆ ਗਿਆ | ਪੰਜਾਬੀ ...

ਪੂਰੀ ਖ਼ਬਰ »

ਏ. ਪੀ. ਜੇ. ਕਾਲਜ ਵਲੋਂ ਚੌਥੇ ਅੰਤਰਰਾਸ਼ਟਰੀ ਰਾਜੇਸ਼ਵਰੀ ਕਲਾ ਮਹਾਂਉਤਸਵ ਦਾ ਆਨਲਾਈਨ ਆਗਾਜ਼

ਜਲੰਧਰ, 31 ਜੁਲਾਈ (ਰਣਜੀਤ ਸਿੰਘ ਸੋਢੀ)-ਭਾਰਤੀ ਕਲਾ ਤੇ ਸਭਿਆਚਾਰ ਨੂੰ ਪ੍ਰਫੁਲਿਤ ਕਰਨ ਲਈ ਏ. ਪੀ. ਜੇ. ਕਾਲਜ ਆਫ਼ ਫਾਈਨ ਆਰਟਸ ਜਲੰਧਰ ਵਲੋਂ ਚੌਥੇ ਰਾਜੇਸ਼ਵਰੀ ਕਲਾ ਮਹਾਂਉਤਸਵ ਦਾ ਸ਼ਾਨਦਾਰ ਆਗਾਜ਼ ਆਨਲਾਈਨ ਹੋਇਆ | ਰਾਜੇਸ਼ਵਰੀ ਕਲਾ ਮਹਾਂਉਤਸਵ ਦਾ ਉਦਘਾਟਨ ...

ਪੂਰੀ ਖ਼ਬਰ »

ਕੋਰੋਨਾ ਸੰਕਟ ਦੇ ਬਾਵਜੂਦ ਕਾਲਜ ਖਿਡਾਰੀਆਂ ਨੂੰ ਹਰ ਸਹੂਲਤ ਰਹੇਗੀ ਬਰਕਰਾਰ-ਪਿ੍ੰਸੀਪਲ ਡਾ: ਸਮਰਾ

ਜਲੰਧਰ, 31 ਜੁਲਾਈ (ਸਾਬੀ)-ਉੱਤਰੀ ਭਾਰਤ ਦੀ ਸਿਰਮੌਰ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੇ ਪਿ੍ੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਖੇਡਾਂ ਨਾਲ ਸੰਬੰਧਤ ਵਿਸ਼ੇਸ਼ ਪ੍ਰਾਪਤੀਆਂ ਕਰਨ ਵਾਲੇ ਕੋਚਾਂ ਨੂੰ ਸਨਮਾਨਿਤ ਕੀਤਾ | ਉਨ੍ਹਾਂ ਕਿਹਾ ਕਿ ਕੋਰੋਨਾਂ ਸੰਕਟ ...

ਪੂਰੀ ਖ਼ਬਰ »

ਕਰਫਿਊ ਦੌਰਾਨ ਵੰਡੇ ਰਾਸ਼ਨ ਦੀ ਸੀ. ਬੀ. ਆਈ. ਜਾਂਚ ਕਰੇ-ਕਾਲੀਆ

ਜਲੰਧਰ, 31 ਜੁਲਾਈ (ਸ਼ਿਵ)-ਭਾਜਪਾ ਦੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਇਕ ਚਿੱਠੀ ਲਿਖ ਕੇ ਮੰਗ ਕੀਤੀ ਹੈ ਕਿ ਪੰਜਾਬ ਵਿਚ ਕਰਫ਼ਿਊ ਦੌਰਾਨ ਵੰਡੇ ਗਏ ਰਾਸ਼ਨ ਦੀ ਜਾਂਚ ਸੀ. ਬੀ. ਆਈ. ਤੋਂ ਕਰਵਾਈ ਜਾਵੇ ਕਿਉਂਕਿ ...

ਪੂਰੀ ਖ਼ਬਰ »

ਨੋਟਿਸ ਦੇਣ 'ਤੇ ਵੀ ਨਹੀਂ ਰੁਕਿਆ ਤੰਗ ਇਲਾਕੇ 'ਚ ਵਪਾਰਕ ਉਸਾਰੀ ਦਾ ਕੰਮ

ਜਲੰਧਰ, 31 ਜੁਲਾਈ (ਸ਼ਿਵ)-ਪਿਛਲੇ ਸਾਲ ਵਿਧਾਨ ਸਭਾ ਦੀ ਸਥਾਨਕ ਸਰਕਾਰਾਂ ਵਿਭਾਗ ਦੀ ਅਨੁਮਾਨ ਕਮੇਟੀ ਦੇ ਚੇਅਰਮੈਨ ਹਰਦਿਆਲ ਸਿੰਘ ਕੰਬੋਜ ਨੇ ਅਟਾਰੀ ਬਾਜ਼ਾਰ ਦੀ ਜਿਸ ਤੰਗ ਗਲੀ ਵਿਚ ਨਾਜਾਇਜ਼ ਬਣਦੀਆਂ ਦੁਕਾਨਾਂ ਦਾ ਮੌਕਾ ਦੇਖਿਆ ਗਿਆ ਸੀ ਤੇ ਉਸ ਤੋਂ ਕੁਝ ਦੂਰੀ 'ਤੇ ...

ਪੂਰੀ ਖ਼ਬਰ »

ਗੁਰੂ ਸਾਹਿਬਾਨ ਦੀ ਤੁਲਨਾ ਡੇਰਾ ਮੁਖੀ ਨਾਲ ਕਰਨ ਵਾਲੀ ਬੀਬੀ ਖਿਲਾਫ਼ ਕੇਸ ਦਰਜ ਕੀਤਾ ਜਾਵੇ-ਜਥੇ. ਮੰਨਣ

ਜਲੰਧਰ, 31 ਜੁਲਾਈ (ਜਸਪਾਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਤੁਲਨਾ ਡੇਰਾ ਸਿਰਸਾ ਦੇ ਬਾਬੇ ਗੁਰਮੀਤ ਰਾਮ ਰਹੀਮ ਦੇ ਨਾਲ ਕਰਕੇ ਵੀਰਪਾਲ ਕੌਰ ਨੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦੀਆਂ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚਾਈ ਹੈ ...

ਪੂਰੀ ਖ਼ਬਰ »

ਸਮਾਜ ਸੇਵੀ ਸੰਸਥਾ ਨੇ ਜੀ. ਟੀ. ਬੀ. ਹਸਪਤਾਲ ਵਿਖੇ ਕੀਤਾ ਸਾਮਾਨ ਭੇਟ

ਜਲੰਧਰ, 31 ਜੁਲਾਈ (ਹਰਵਿੰਦਰ ਸਿੰਘ ਫੁੱਲ)-ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸਮਾਜ ਸੇਵੀ ਸੰਸਥਾ ਲੌਜ਼ ਡੇਵਨ 1999 ਈ. ਸੀ. ਦੇ ਸਰਪ੍ਰਸਤ ਮਨਮੋਹਨ ਸਿੰਘ ਕਲਸੀ ਦੀਆਂ ਹਦਾਇਤਾਂ 'ਤੇ ਸੰਸਥਾ ਦੇ ਪ੍ਰਧਾਨ ਐੱਸ. ਸੀ. ਸੇਠ, ਸਕੱਤਰ ਰਾਜੀਵ ਗੁਪਤਾ ਅਤੇ ਖ਼ਜ਼ਾਨਚੀ ਮਨਜੀਤ ਸਿੰਘ ...

ਪੂਰੀ ਖ਼ਬਰ »

ਗੁਰੂ ਸਾਹਿਬਾਨ ਦੀ ਤੁਲਨਾ ਡੇਰਾ ਮੁਖੀ ਨਾਲ ਕਰਨ ਵਾਲੀ ਬੀਬੀ ਖਿਲਾਫ਼ ਕੇਸ ਦਰਜ ਕੀਤਾ ਜਾਵੇ-ਜਥੇ. ਮੰਨਣ

ਜਲੰਧਰ, 31 ਜੁਲਾਈ (ਜਸਪਾਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਤੁਲਨਾ ਡੇਰਾ ਸਿਰਸਾ ਦੇ ਬਾਬੇ ਗੁਰਮੀਤ ਰਾਮ ਰਹੀਮ ਦੇ ਨਾਲ ਕਰਕੇ ਵੀਰਪਾਲ ਕੌਰ ਨੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦੀਆਂ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚਾਈ ਹੈ ...

ਪੂਰੀ ਖ਼ਬਰ »

ਏ. ਪੀ. ਜੇ. ਕਾਲਜ ਵਲੋਂ ਚੌਥੇ ਅੰਤਰਰਾਸ਼ਟਰੀ ਰਾਜੇਸ਼ਵਰੀ ਕਲਾ ਮਹਾਂਉਤਸਵ ਦਾ ਆਨਲਾਈਨ ਆਗਾਜ਼

ਜਲੰਧਰ, 31 ਜੁਲਾਈ (ਰਣਜੀਤ ਸਿੰਘ ਸੋਢੀ)-ਭਾਰਤੀ ਕਲਾ ਤੇ ਸਭਿਆਚਾਰ ਨੂੰ ਪ੍ਰਫੁਲਿਤ ਕਰਨ ਲਈ ਏ. ਪੀ. ਜੇ. ਕਾਲਜ ਆਫ਼ ਫਾਈਨ ਆਰਟਸ ਜਲੰਧਰ ਵਲੋਂ ਚੌਥੇ ਰਾਜੇਸ਼ਵਰੀ ਕਲਾ ਮਹਾਂਉਤਸਵ ਦਾ ਸ਼ਾਨਦਾਰ ਆਗਾਜ਼ ਆਨਲਾਈਨ ਹੋਇਆ | ਰਾਜੇਸ਼ਵਰੀ ਕਲਾ ਮਹਾਂਉਤਸਵ ਦਾ ਉਦਘਾਟਨ ...

ਪੂਰੀ ਖ਼ਬਰ »

ਸੋਲਿਡ ਵੇਸਟ ਮੈਨੇਜਮੈਂਟ ਪਲਾਂਟ ਦੇ ਵਿਰੋਧ 'ਚ ਮੁਹੱਲਾ ਨਿਵਾਸੀਆਂ ਵਲੋਂ ਪੰਚਾਇਤ ਿਖ਼ਲਾਫ਼ ਰੋਸ ਪ੍ਰਦਰਸ਼ਨ

ਕਿਸ਼ਨਗੜ੍ਹ, 31 ਜੁਲਾਈ (ਹੁਸਨ ਲਾਲ, ਹਰਬੰਸ ਸਿੰਘ ਹੋਠੀ)-ਨਜ਼ਦੀਕੀ ਪਿੰਡ ਸਰਮਸਤਪੁਰ ਵਿਖੇ ਇਕ ਮੁਹੱਲੇ ਵਿਚ ਸਾਰੇ ਪਿੰਡ ਦੇ ਕੂੜਾ ਕਰਕਟ ਵਾਸਤੇ ਲਗਾਏ ਜਾ ਰਹੇ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਨੂੰ ਲੈ ਕੇ ਪਿੰਡ 'ਚ ਸਥਿਤੀ ਉਸ ਸਮੇਂ ਤਣਾਅਪੁਰਨ ਹੋ ਗਈ ਗਈ ...

ਪੂਰੀ ਖ਼ਬਰ »

ਵੱਖ-ਵੱਖ ਸੰਸਥਾਵਾਂ ਨੇ ਸ਼ਹੀਦ ਊਧਮ ਸਿੰਘ ਨੂੰ ਦਿੱਤੀਆਂ ਸ਼ਰਧਾਂਜਲੀਆਂ

ਲੋਹੀਆਂ ਖਾਸ, 31 ਜੁਲਾਈ (ਬਲਵਿੰਦਰ ਸਿੰਘ ਵਿੱਕੀ, ਗੁਰਪਾਲ ਸਿੰਘ ਸ਼ਤਾਬਗੜ੍ਹ)-ਸਬ ਤਹਿਸੀਲ ਲੋਹੀਆਂ ਵਿਖੇ ਲੱਗੇ ਸ਼ਹੀਦ ਊਧਮ ਸਿੰਘ ਦੇ ਆਦਮ ਕੱਦ ਬੁੱਤ 'ਤੇ ਅੱਜ ਡਾ. ਸੰਜੀਵ ਕੁਮਾਰ ਸ਼ਰਮਾ ਐੱਸ. ਡੀ. ਐੱਮ. ਸ਼ਾਹਕੋਟ, ਮੁਕੇਸ਼ ਕੁਮਾਰ ਨਾਇਬ ਤਹਿਸੀਲਦਾਰ ਲੋਹੀਆਂ, ...

ਪੂਰੀ ਖ਼ਬਰ »

ਡੇਰਾ ਸਿਰਸਾ ਦੀ ਹਮਾਇਤੀ ਵੀਰਪਾਲ ਕੌਰ 'ਤੇ ਕੇਸ ਦਰਜ ਕੀਤਾ ਜਾਵੇ-ਅਕਾਲੀ ਦਲ

ਕਰਤਾਰਪੁਰ, 31 ਜੁਲਾਈ (ਭਜਨ ਸਿੰਘ)-ਸ਼੍ਰੋਮਣੀ ਅਕਾਲੀ ਦਲ ਸਰਕਲ ਕਰਤਾਰਪੁਰ ਵਲੋਂ ਪੁਲਿਸ ਨੂੰ ਇਕ ਸ਼ਿਕਾਇਤ ਦੇ ਕੇ ਡੇਰਾ ਸਿਰਸਾ ਦੀ ਹਮਾਇਤੀ ਵੀਰਪਾਲ ਕੌਰ ਵਲੋਂ ਸਿੱਖ ਗੁਰੂ ਸਾਹਿਬਾਨ ਦੀ ਬੇਅਦਬੀ ਕਰ ਕੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ...

ਪੂਰੀ ਖ਼ਬਰ »

ਸਰਕਾਰਾਂ ਦੇਸ਼ 'ਚ ਕਾਨੂੰਨ ਦਾ ਰਾਜ ਸਥਾਪਤ ਕਰਨ-ਰਣਜੀਤ ਪਵਾਰ

ਫਿਲੌਰ, 31 ਜੁਲਾਈ (ਸਤਿੰਦਰ ਸ਼ਰਮਾ)-ਅੰਬੇਡਕਰ ਫੋਰਸ ਪੰਜਾਬ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਰਣਜੀਤ ਪਵਾਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਚੇਅਰਮੈਨ ਡਾ. ਸਤੀਸ਼ ਗੌਤਮ ਨੇ ਸ਼ਿਰਕਤ ਕੀਤੀ | ਸ੍ਰੀ ਪਵਾਰ ਨੇ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ...

ਪੂਰੀ ਖ਼ਬਰ »

ਲੋਕਾਂ ਨੇ ਦੋ ਲੁਟੇਰੇ ਕਾਬੂ ਕਰਕੇ ਪੁਲਿਸ ਹਵਾਲੇ ਕੀਤੇ

ਫਿਲੌਰ, 31 ਜੁਲਾਈ (ਸਤਿੰਦਰ ਸ਼ਰਮਾ)-ਐੱਸ. ਐੱਚ. ਓ. ਫਿਲੌਰ ਇੰਸਪੈਕਟਰ ਮੁਖਤਿਆਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਸ਼ਾਮੀ ਨੇੜਲੇ ਪਿੰਡਾਂ ਅਕਲਪੁਰ ਤੇ ਖਹਿਰਿਆਂ ਦੇ ਲੋਕਾਂ ਨੇ ਨੈਸ਼ਨਲ ਹਾਈਵੇਅ 'ਤੇ ਕਥਿਤ ਤੌਰ 'ਤੇ ਲੁੱਟਾਂ ਖੋਹਾਂ ਕਰਨ ਵਾਲੇ ਦੋ ...

ਪੂਰੀ ਖ਼ਬਰ »

ਕਿਸਾਨਾਂ ਦੀਆਂ ਜ਼ਮੀਨਾਂ 'ਤੇ ਧੱਕੇ ਨਾਲ ਕਬਜ਼ੇ ਦੀ ਕੋਸ਼ਿਸ਼

ਮਹਿਤਪੁਰ, 31 ਜੁਲਾਈ (ਮਿਹਰ ਸਿੰਘ ਰੰਧਾਵਾ)-ਇੱਥੋਂ ਥੋੜੀ ਦੂਰ ਪਿੰਡ ਉਧੋਵਾਲ ਦੇ ਕਿਸਾਨਾਂ ਦੀ ਜ਼ਮੀਨ 'ਚੋਂ ਸੜਕ ਕੱਢਣ ਲਈ ਕਬਜ਼ੇ ਦੀ ਕੋਸ਼ਿਸ਼ ਸਾਰਾ ਦਿਨ ਚੱਲਦੀ ਰਹੀ | ਇਸ ਦਾ ਸਖ਼ਤ ਵਿਰੋਧ ਕਿਰਤੀ ਕਿਸਾਨ ਯੂਨੀਅਨ ਵਲੋਂ ਕੀਤਾ ਗਿਆ | ਯੂਨੀਅਨ ਦੇ ਆਗੂ ਸੰਤੋਖ ਸਿੰਘ ...

ਪੂਰੀ ਖ਼ਬਰ »

ਵਿਲੱਖਣ ਦਿਖ ਵਾਲਾ ਹੋਵੇਗਾ ਗੁਰਾਇਆ ਦਾ ਗੀਤਾ ਭਵਨ

ਗੁਰਾਇਆ, 31 ਜੁਲਾਈ (ਚਰਨਜੀਤ ਸਿੰਘ ਦੁਸਾਂਝ)-ਸ੍ਰੀ ਰਾਧਾ ਕ੍ਰਿਸ਼ਨ ਚੈਰੀਟੇਬਲ ਸੁਸਾਇਟੀ ਗੁਰਾਇਆ ਵਲੋਂ ਗੀਤਾ ਭਵਨ ਦਾ ਨਿਰਮਾਣ ਜ਼ੋਰਾਂ 'ਤੇ ਹੈ | ਇਸ ਦੀ ਜਾਣਕਾਰੀ ਦਿੰਦੇ ਸੁਸਾਇਟੀ ਦੇ ਪ੍ਰਧਾਨ ਫਕੀਰ ਚੰਦ ਦੁੱਗਲ ਨੇ ਦੱਸਿਆ ਕਿ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਬਣਨ ਵਾਲੇ ਗੀਤਾ ਮੰਦਰ 'ਚ ਜਿਥੇ ਸ੍ਰੀ ਰਾਧਾ ਕ੍ਰਿਸ਼ਨ ਦਾ ਮੰਦਰ ਹੋਵੇਗਾ ਉਥੇ ਇਕ ਵੱਡੇ ਹਾਲ ਦੇ ਨਾਲ-ਨਾਲ ਲੋਕਾਂ ਦੀ ਸਹੂਲਤ ਲਈ ਡਿਸਪੈਸਰੀ ਵੀ ਹੋਵੇਗੀ | ਇਸ ਦੇ ਨਾਲ ਲੋੜਵੰਦ ਲੜਕੀਆਂ ਲਈ ਸਿਲਾਈ ਸੈਂਟਰ ਤੇ ਕੰਪਿਊਟਰ ਸੈਂਟਰ 'ਚ ਮੁਫ਼ਤ ਸਿਖਲਾਈ ਦਿੱਤੀ ਜਾਵੇਗੀ | ਨਿਰਮਾਣ ਕਾਰਜਾਂ ਦਾ ਜਾਇਜ਼ਾ ਲੈਦੇ ਹੋਏ ਉਨ੍ਹਾਂ ਸ਼ਹਿਰ ਵਾਸੀਆਂ ਅਤੇ ਐੱਨ.ਆਰ.ਆਈ. ਵੀਰਾਂ ਨੂੰ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਬੇਨਤੀ ਕੀਤੀ | ਇਸ ਮੌਕੇ ਮਹਿੰਦਰ ਪਾਲ ਗੁਗਲਾਨੀ, ਕੇਵਲ ਬਜਾਜ, ਕੌਾਸਲਰ ਬਲਜਿੰਦਰ ਕਾਲਾ, ਜਸਵੰਤ ਰਾਏ ਪੰਮਾ, ਰਾਜਿੰਦਰ ਪ੍ਰਸ਼ਾਦ ਗੋਇਲ, ਬਲਾਕ ਪ੍ਰਧਾਨ ਰਾਕੇਸ਼ ਦੁੱਗਲ, ਰਮੇਸ਼ ਸ਼ਰਮਾ, ਪਰਾਣ ਨਾਥ ਮੱਕੜ, ਪਵਨ ਸ਼ਰਮਾ, ਗਰੀਸ਼ ਗੁਪਤਾ, ਅਜੈ ਮਾਣਾ, ਮੋਨੂੰ ਬਤਰਾ, ਨਰੇਸ਼ ਕੁਮਾਰ ਮਲਹੋਤਰਾ ਤੇ ਹੋਰ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਬਗੈਰ ਮਾਸਕ ਪਰਚਾ ਦਰਜ

ਗੁਰਾਇਆ, 31 ਜੁਲਾਈ (ਚਰਨਜੀਤ ਦੁਸਾਂਝ)-ਡਿਊਟੀ ਅਫ਼ਸਰ ਏ. ਐੱਸ. ਆਈ. ਜਸਵਿੰਦਰ ਸਿੰਘ, ਏ. ਐੱਸ. ਆਈ. ਦਲਜੀਤ ਸਿੰਘ ਅਤੇ ਟੀਮ ਨੇ ਅੱਟਾ ਤੋਂ ਰੁੜਕਾ ਖੁਰਦ ਜਾਂਦੀ ਸੜਕ 'ਤੇ ਨਹਿਰ ਪੁਲੀ 'ਤੇ ਗਸ਼ਤ ਦੌਰਾਨ ਰਮਨ ਕੁਮਾਰ ਪੁੱਤਰ ਮੋਹਣ ਪ੍ਰਸ਼ਾਦ ਵਾਸੀ ਪਿੰਡ ਅੱਟਾ ਖਿਲਾਫ਼ ਬਗੈਰ ...

ਪੂਰੀ ਖ਼ਬਰ »

ਕਾਾਗਰਸ ਸਰਕਾਰ ਗ਼ਰੀਬ ਪਰਿਵਾਰਾਂ ਨਾਲ ਪੱਖਪਾਤ ਅਤੇ ਧ੍ਰੋਹ ਕਮਾ ਰਹੀ-ਸੰਧੂ

ਗੁਰਾਇਆ, 31 ਜੁਲਾਈ (ਚਰਨਜੀਤ ਸਿੰਘ ਦੁਸਾਂਝ)-ਬਜ਼ੁਰਗਾ ਨੂੰ ਬੁਢਾਪਾ ਪੈਨਸ਼ਨ ਵਧਾ ਕੇ 2500, ਸ਼ਗਨ ਸਕੀਮ 51000 ਕਰਨ ਅਤੇ ਗਰੀਬ ਪਰਿਵਾਰਾਂ ਨੂੰ ਕਣਕ ਦੇ ਨਾਲ-ਨਾਲ ਦਾਲਾਂ, ਚਾਹ-ਪੱਤੀ ਅਤੇ ਖੰਡ ਦੇਣ ਦੇ ਝੂਠੇ ਵਾਅਦੇ ਕਰਕੇ ਬਣੀ ਕਾਾਗਰਸ ਸਰਕਾਰ ਨੇ ਆਪਣੇ ਵਾਅਦੇ ਤਾਾ ਕੀ ...

ਪੂਰੀ ਖ਼ਬਰ »

ਬੈਂਕ ਮੁਲਾਜ਼ਮ ਆਇਆ ਕੋਰੋਨਾ ਪਾਜ਼ੀਟਿਵ

ਬਿਲਗਾ, 31 ਜੁਲਾਈ (ਮਨਜਿੰਦਰ ਸਿੰਘ ਜੌਹਲ)-ਕੇਨਰਾ ਬੈਂਕ ਬਿਲਗਾ ਦੇ ਇਕ ਮੁਲਾਜਮ ਅਹਿਮਰ ਰਸੀਦ ਕਸ਼ਮੀਰ ਨਿਵਾਸੀ ਦੀ ਕੋਰੋਨਾ ਟੈਸਟ ਰਿਪੋਰਟ ਪਾਜ਼ੀਟਿਵ ਆਉਣ ਨਾਲ ਅੱਜ ਬੈਂਕ ਨੂੰ ਬੰਦ ਰੱਖਿਆ ਗਿਆ ਅਤੇ ਸੈਨੇਟਾਈਜ਼ ਕੀਤਾ ਗਿਆ | ਬੈਂਕ ਮੈਨੇਜਰ ਈਸ਼ੀਤਾ ਭਾਰਦਵਾਜ ਨੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੇ ਨੇਤਾਵਾਂ ਨੇ ਥਾਣਾ ਮੁਖੀ ਨੂੰ ਦਿੱਤਾ ਮੰਗ

ਨਕੋਦਰ, 31 ਜੁਲਾਈ (ਗੁਰਵਿੰਦਰ ਸਿੰਘ)-ਨਕੋਦਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਥਾਣਾ ਸਿਟੀ ਮੁਖੀ ਅਤੇ ਥਾਣਾ ਸਦਰ ਮੁਖੀ ਦੇ ਇੰਚਾਰਜਾਂ ਨੂੰ ਇਕ ਮੰਗ ਪੱਤਰ ਦਿੱਤਾ ਹੈ ਅਤੇ ਮੰਗ ਕੀਤੀ ਹੈ ਕਿ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੀ ਤੁਲਨਾ ਸ੍ਰੀ ...

ਪੂਰੀ ਖ਼ਬਰ »

ਜੰਡਿਆਲਾ 'ਚ 36 ਵਿਅਕਤੀਆਂ ਦੇ ਕੋਰੋਨਾ ਸੈਂਪਲ ਲਏ

ਜੰਡਿਆਲਾ ਮੰਜਕੀ, 31 ਜੁਲਾਈ (ਸੁਰਜੀਤ ਸਿੰਘ ਜੰਡਿਆਲਾ)-ਸਥਾਨਕ ਕਸਬੇ ਵਿਚ ਇਕ ਵਿਅਕਤੀ ਦੇ ਕੋਰੋਨਾ ਪਾਜ਼ੀਟਿਵ ਆਉਣ ਤੋਂ ਬਾਅਦ ਮੁੱਢਲਾ ਸਿਹਤ ਕੇਂਦਰ ਜੰਡਿਆਲਾ ਵਿਚ ਕਰੋਨਾ ਜਾਂਚ ਕੈਂਪ ਲਗਾਇਆ ਗਿਆ | ਐੱਸ. ਐੱਮ. ਓ. ਡਾ ਪਰਮਿੰਦਰ ਕੌਰ ਨੇ ਦੱਸਿਆ ਕਿ ਸਿਹਤ ਵਿਭਾਗ ...

ਪੂਰੀ ਖ਼ਬਰ »

ਬਿਜਲੀ ਦਫ਼ਤਰ ਵਿਖੇ ਸੇਵਕ ਮਸ਼ੀਨ ਅੱਜ ਤੋਂ ਹੋ ਜਾਵੇਗੀ ਬੰਦ

ਆਦਮਪੁਰ, 31 ਜੁਲਾਈ (ਰਮਨ ਦਵੇਸਰ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਿਟਡ ਵਲੋਂ ਲੋਕਾਂ ਨੂੰ ਸਹੂਲਤ ਦੇਣ ਲਈਆਦਮਪੁਰ ਬਿਜਲੀ ਦਫ਼ਤਰ ਵਿਖੇ ਬਿਜਲੀ ਦੇ ਬਿੱਲ ਦੇਣ ਲਈ ਸੇਵਕ ਮਸ਼ੀਨ (ਏ. ਟੀ. ਅੱੈਮ) ਮਸ਼ੀਨ ਲਗਾਈ ਸੀ,ਜਿਸ ਨਾਲ ਬਿੱਲ ਵੀ ਜਲਦੀ ਦੇ ਹੋ ਜਾਂਦਾ ਸੀ ਅਤੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX