ਜੰਡਿਆਲਾ ਗੁਰੂ/ ਟਾਂਗਰਾ, 4 ਅਗਸਤ (ਰਣਜੀਤ ਸਿੰਘ ਜੋਸਨ, ਹਰਜਿੰਦਰ ਸਿੰਘ ਕਲੇਰ)-ਹਲਕਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਮੁੱਛਲ ਵਿਖੇ ਬੀਤੇ ਦਿਨੀਂ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਾਰੇ ਗਏ 12 ਵਿਅਕਤੀਆਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਲਈ ਮੁੱਖ ਮੰਤਰੀ ...
ਅੰਮਿ੍ਤਸਰ, 4 ਅਗਸਤ (ਰੇਸ਼ਮ ਸਿੰਘ)-ਸਾਕਾ ਨੀਲਾ ਤਾਰਾ ਸਮੇਂ ਫ਼ੌਜ 'ਚੋਂ ਬਗਾਵਤ ਕਰਨ ਵਾਲੇ ਇਕ ਧਰਮੀ ਫ਼ੌਜੀ ਨੇ ਪੈਨਸ਼ਨ ਲਈ ਸਰਕਾਰ ਨੂੰ ਗੁਹਾਰ ਲਗਾਈ ਹੈ, ਜਿਸ ਨੇ ਕਿਹਾ ਕਿ ਸਰਕਾਰ ਵਲੋਂ ਉਸ ਨੂੰ ਕੋਈ ਸਹਾਇਤਾ ਨਹੀਂ ਦਿੱਤੀ ਗਈ | ਜਸਵੰਤ ਸਿੰਘ ਵਾਸੀ ਪਿੰਡ ਭੰਗਾਲੀ ...
ਅੰਮਿ੍ਤਸਰ, 4 ਅਗਸਤ (ਰੇਸ਼ਮ ਸਿੰਘ)-ਅੰਮਿ੍ਤਸਰ 'ਚ ਅੱਜ 21 ਕੋਰੋਨਾ ਪਾਜ਼ੀਟਿਵ ਮਾਮਲੇ ਨਵੇਂ ਸਾਹਮਣੇ ਆਏ ਹਨ | ਇਸ ਦੇ ਨਾਲ ਹੀ ਇਕ ਹੋਰ ਕੋਰੋਨਾ ਪੀੜਤ ਔਰਤ ਦੀ ਅੱਜ ਮੌਤ ਹੋ ਗਈ ਹੈ | ਮਿਲੇ 21 ਨਵੇਂ ਮਰੀਜ਼ਾਂ 'ਚੋਂ 10 ਮਰੀਜ਼ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਜਿਵੇਂ ...
ਅੰਮਿ੍ਤਸਰ, 4 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਮਾਮਲੇ 'ਚ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਅੰਮਿ੍ਤਸਰ ਸਥਿਤ ਕੋਠੀ ਦਾ ਘਿਰਾਓ ਕਰਨ ਜਾ ਰਹੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਪੁਲਿਸ ਵਲੋਂ ਹਿਰਾਸਤ 'ਚ ਲਿਆ ਗਿਆ | ਇਸ ਦੌਰਾਨ ਆਮ ਆਦਮੀ ਪਾਰਟੀ ਦੇ ਮਾਝਾ ਜ਼ੋਨ ਦੇ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ ਤੇ ਹਲਕਾ ਜੰਡਿਆਲਾ ਗੁਰੂ ਤੋਂ ਇੰਚਾਰਜ ਹਰਭਜਨ ਸਿੰਘ ਈ. ਟੀ. ਓ. ਦੀ ਅਗਵਾਈ 'ਚ ਕੀਤੇ ਗਏ ਰੋਸ ਪ੍ਰਦਰਸ਼ਨ ਦੌਰਾਨ ਹੱਥਾਂ 'ਚ ਸ਼ਰਾਬ ਮਾਫ਼ੀਆ ਤੇ ਸਰਕਾਰ ਵਿਰੋਧੀ ਨਾਰੇ ਲਿਖੀਆਂ ਤਖ਼ਤੀਆਂ ਫੜ ਕੇ ਰੋਹ ਭਰਪੂਰ ਨਾਅਰੇਬਾਜੀ ਕੀਤੀ | ਇਸ ਮੌਕੇ ਕੁਲਦੀਪ ਸਿੰਘ ਧਾਲੀਵਾਲ ਤੇ ਹਰਭਜਨ ਸਿੰਘ ਨੇ ਕਿਹਾ ਕਿ ਜ਼ਹਿਰੀਲੀ ਸ਼ਰਾਬ ਨਾਲ ਇੰਨੇ ਵੱਡੇ ਪੱਧਰ 'ਤੇ ਹੋਈਆਂ ਮੌਤਾਂ ਨਾਲ ਵੀ ਸਰਕਾਰ ਤੇ ਪ੍ਰਸ਼ਾਸਨ ਦੀ ਨੀਂਦ ਅਜੇ ਵੀ ਨਹੀਂ ਖੁੱਲੀ ਹੈ | ਹਰਭਜਨ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਇਸ ਮਾਮਲੇ 'ਚ ਉਦੋਂ ਤੱਕ ਸੰਘਰਸ਼ ਜ਼ਾਰੀ ਰੱਖੇਗੀ ਜਦੋਂ ਤੱਕ ਇਨ੍ਹਾਂ ਮੌਤਾਂ ਦੇ ਅਸਲੀ ਜ਼ਿੰਮੇਵਾਰ ਲੋਕਾਂ 'ਤੇ ਕਾਰਵਾਈ ਨਹੀਂ ਕੀਤੀ ਜਾਂਦੀ | ਇਸ ਮੌਕੇ ਅੰਮਿ੍ਤਸਰ ਦੇ ਸ਼ਹਿਰੀ ਪ੍ਰਧਾਨ ਅਸ਼ੋਕ ਤਲਵਾਰ, ਕੋ ਪ੍ਰਧਾਨ ਰਜਿੰਦਰ ਪਲਾਹ, ਹਲਕਾ ਇੰਚਾਰਜ ਮਨੀਸ਼ ਅਗਰਵਾਲ, ਡਾ: ਇੰਦਰਬੀਰ ਸਿੰਘ ਨਿੱਝਰ, ਡਾ: ਇੰਦਰਪਾਲ, ਯੂਥ ਪ੍ਰਧਾਨ ਮਾਝਾ ਜ਼ੋਨ ਦੇ ਪ੍ਰਧਾਨ ਸੁਖਰਾਜ ਸਿੰਘ ਬੱਲ, ਵਾਇਸ ਪ੍ਰਧਾਨ ਜਗਜੀਤ ਸਿੰਘ, ਜ਼ਿਲ੍ਹਾ ਪ੍ਰਧਾਨ ਵੇਦ ਪ੍ਰਕਾਸ਼ ਬਬਲੂ, ਸੀਨੀਅਰ ਆਗੂ ਰਵਿੰਦਰ ਹੰਸ, ਨਰਿੰਦਰ ਮਰਵਾਹਾ, ਸੰਜੀਵ ਕੁਮਾਰ, ਰਵਿੰਦਰ ਸਿੰਘ, ਹਰੀਸ਼ ਬੱਬਰ, ਅਰਵਿੰਦਰ ਸਿੰਘ, ਐਡਵੋਕੇਟ ਪਰਮਿੰਦਰ ਸੇਠੀ ਆਦਿ ਹਾਜ਼ਰ ਸਨ |
ਬੱਚੀਵਿੰਡ, 4 ਅਗਸਤ (ਬਲਦੇਵ ਸਿੰਘ ਕੰਬੋ)-ਬੀਤੀ ਸ਼ਾਮ ਹੋਈ ਬਾਰਿਸ਼ ਉਪਰੰਤ ਪਿੰਡ ਮੰਜ ਦੇ ਇਕ ਗ਼ਰੀਬ ਮਜ਼ਦੂਰ ਦੇ ਘਰ ਦੀ ਛੱਤ ਡਿਗ ਪਈ ਜਿਸ ਕਾਰਨ ਘਰ ਦੇ ਜੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ | ਜਾਣਕਾਰੀ ਦਿੰਦਿਆਂ ਜਗੀਰ ਕੌਰ ਪਤਨੀ ਦਲਬੀਰ ਸਿੰਘ ਨੇ ਦੱਸਿਆ ਕਿ ...
ਕੱਥੂਨੰਗਲ, 4 ਅਗਸਤ (ਦਲਵਿੰਦਰ ਸਿੰਘ ਰੰਧਾਵਾ)-ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਕਿਸਾਨ ਵਿਰੋਧੀ ਆਰਡੀਨੈਂਸਾਂ ਦੇ ਵਿਰੋਧ 'ਚ ਪੰਜਾਬ ਯੂਥ ਕਾਂਗਰਸ ਦੇ ਜਰਨਲ ਸਕੱਤਰ ਤੇ ਜ਼ਿਲ੍ਹਾ ਪ੍ਰੀਸ਼ਦ ਅੰਮਿ੍ਤਸਰ ਦੇ ਚੇਅਰਮੈਨ ਦਿਲਰਾਜ ਸਿੰਘ ਸਰਕਾਰੀਆ ਤੇ ਜ਼ਿਲ੍ਹਾ ...
ਅਜਨਾਲਾ, 4 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਜ਼ਹਿਰੀਲੀ ਸ਼ਰਾਬ ਨਾਲ ਦਰਜਨਾਂ ਲੋਕਾਂ ਦੀਆਂ ਹੋਈਆਂ ਮੌਤਾਂ ਤੋਂ ਬਾਅਦ ਸਬ ਡਵੀਜ਼ਨ ਅਜਨਾਲਾ ਅਧੀਨ ਆਉਂਦੇ ਚਾਰਾਂ ਥਾਣਿਆਂ ਅਜਨਾਲਾ, ਰਮਦਾਸ, ਝੰਡੇਰ ਤੇ ਰਾਜਾਸਾਂਸੀ ਦੀ ਪੁਲਿਸ ਵਲੋਂ ਵਿਸ਼ੇਸ਼ ਮੁਹਿੰਮ ਚਲਾ ਕੇ ...
ਰਾਜਾਸਾਂਸੀ, 4 ਅਗਸਤ (ਹਰਦੀਪ ਸਿੰਘ ਖੀਵਾ)-ਥਾਣਾ ਰਾਜਾਸਾਂਸੀ ਤੇ ਥਾਣਾ ਕੰਬੋਅ ਦੀ ਪੁਲਿਸ ਵਲੋਂ ਖਾਸ ਮੁਖ਼ਬਰਾਂ ਦੀਆਂ ਇਤਲਾਹਾਂ 'ਤੇ ਵੱਖ-ਵੱਖ ਵਿਅਕਤੀਆਂ ਕੋਲੋਂ ਸ਼ਰਾਬ ਤੇ ਲਾਹਣ ਬਰਾਮਦ ਕੀਤੀ ਗਈ | ਪੁਲਿਸ ਥਾਣਾ ਕੰਬੋਅ ਦੇ ਮੁਖੀ ਯਾਦਵਿੰਦਰ ਸਿੰਘ ਦੀ ਅਗਵਾਈ ...
ਅੰਮਿ੍ਤਸਰ, 4 ਅਗਸਤ (ਰੇਸ਼ਮ ਸਿੰਘ)-ਕਾਂਗਰਸ ਦੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੇਂਦਰੀ ਖਾਦ ਤੇ ਰਸਾਇਣ ਮੰਤਰੀ ਸ੍ਰੀ ਡੀ. ਵੀ. ਸਦਾਨੰਦ ਗੌੜਾ ਨੂੰ ਸਰਹੱਦੀ ਜ਼ਿਲ੍ਹੇ ਅੰਮਿ੍ਤਸਰ 'ਚ ਯੂਰੀਆ ਦੀ ਕਮੀ ਨੂੰ ਲੈ ਕੇ ਇਕ ਚਿੱਠੀ ਲਿਖੀ ਹੈ, ਜਿਸ 'ਚ ਉਨ੍ਹਾਂ ਨੇ ...
ਅੰਮਿ੍ਤਸਰ, 4 ਅਗਸਤ (ਹਰਮਿੰਦਰ ਸਿੰਘ)-ਅੰਮਿ੍ਤਸਰ ਦੇ ਸ਼ਹਿਰੀ ਖੇਤਰਾਂ ਵਿਚ ਧੜੱਲੇ ਨਾਲ ਹੋ ਰਹੀਆਂ ਨਾਜਾਇਜ਼ ਉਸਾਰੀਆਂ ਦੇ ਮਾਮਲੇ ਕਰਕੇ ਅਖਬਾਰਾਂ ਦੀਆਂ ਸੁਰਖੀਆਂ 'ਤੇ ਰਹਿਣ ਵਾਲੇ ਨਗਰ ਨਿਗਮ ਦੇ ਬਿਲਡਿੰਗ ਵਿਭਾਗ ਦੀ ਕਾਰਜ ਪ੍ਰਣਾਲੀ 'ਤੇ ਨਾਖੁਸ਼ੀ ਪ੍ਰਗਟ ਕਰਦੇ ...
ਰਮਦਾਸ, 4 ਅਗਸਤ (ਜਸਵੰਤ ਸਿੰਘ ਵਾਹਲਾ)-ਥਾਣਾ ਰਮਦਾਸ ਦੇ ਐਸ. ਐਚ. ਓ. ਮਨਤੇਜ ਸਿੰਘ ਨੇ ਨਾਜਾਇਜ਼ ਸ਼ਰਾਬ ਦੇ ਧੰਦਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਸ਼ਰਮਾ ਪੁੱਤਰ ਦਰਸ਼ਨ ਸਿੰਘ ਵਾਸੀ ਬੱਲੜ੍ਹਵਾਲ ਤੋਂ 25 ਬੋਤਲਾਂ ਨਾਜਾਇਜ਼ ਸ਼ਰਾਬ, ਮੈਨੂਅਲ ਪੁੱਤਰ ...
ਅੰਮਿ੍ਤਸਰ, 4 ਅਗਸਤ (ਹਰਜਿੰਦਰ ਸਿੰਘ ਸ਼ੈਲੀ)-ਪੰਜਾਬ ਸਰਕਾਰ ਵਲੋਂ ਕੋਵਿਡ-19 ਨਾਲ ਨਜਿੱਠਣ ਲਈ ਵਿਸ਼ੇਸ਼ ਤੌਰ 'ਤੇ ਅੰਮਿ੍ਤਸਰ 'ਚ ਨੋਡਲ ਅਧਿਕਾਰੀ ਲਗਾਏ ਵਧੀਕ ਡਿਪਟੀ ਕਮਿਸ਼ਨਰ ਡਾ: ਹਿਮਾਸ਼ੂੰ ਅਗਰਵਾਲ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਹਸਪਤਾਲ 'ਚ ਕੋਰੋਨਾ ਦੇ ਸ਼ੱਕੀ ...
ਵੇਰਕਾ, 4 ਅਗਸਤ (ਪਰਮਜੀਤ ਸਿੰਘ ਬੱਗਾ)-ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਨੂੰ ਲੈ ਕੇ ਖੰਡੇ ਵਾਲਾ ਚੌਕ ਮਜੀਠਾ ਰੋਡ ਵਿਖੇ ਹਿੰਦੂ ਰਾਸ਼ਟਰ ਸੈਨਾ ਵਲੋਂ ਕਾਂਗਰਸ ਸਰਕਾਰ ਅੇ ਸ਼ਰਾਬ ਮਾਫੀਏ ਿਖ਼ਲਾਫ਼ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ | ਮੁਜ਼ਾਹਰੇ ਦੀ ...
ਮਜੀਠਾ, 4 ਅਗਸਤ (ਮਨਿੰਦਰ ਸਿੰਘ ਸੋਖੀ)-ਡੀ. ਐਸ. ਪੀ. ਮਜੀਠਾ ਯੋਗੇਸ਼ਵਰ ਸਿੰਘ ਗੋਰਾਇਆ ਦੀ ਨਿਗਰਾਨੀ ਹੇਠ ਪੁਲਿਸ ਸਬ ਡਵੀਜਨ ਮਜੀਠਾ ਅਧੀਨ ਆਉਂਦੇ ਪੁਲਿਸ ਥਾਣੇ ਮਜੀਠਾ, ਕੱਥੂਨੰਗਲ ਤੇ ਮੱਤੇਵਾਲ 'ਚ 17 ਮਈ ਤੋਂ ਸਪੈਸ਼ਲ ਮੁਹਿੰਮ ਚਲਾਈ ਗਈ | ਜਿਸ ਤਹਿਤ 988260 ਮਿਲੀਲੀਟਰ ...
ਅੰਮਿ੍ਤਸਰ, 4 ਅਗਸਤ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਕੋਰ ਕਮੇਟੀ ਮੈਂਬਰਾਂ ਉਜਾਗਰ ਸਿੰਘ ਬਡਾਲੀ, ਹਰਸੁਖਇੰਦਰ ਸਿੰਘ ਬੱਬੀ ਬਾਦਲ, ਗੁਰਪ੍ਰਤਾਪ ਸਿੰਘ ਰਿਆੜ, ਮਹਿੰਦਰ ਸਿੰਘ ਹੁਸੈਨਪੁਰ, ਮੱਖਣ ...
ਅਜਨਾਲਾ, 4 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਖੇਤਰ ਦੇ ਗੰਨਾ ਕਾਸ਼ਤਕਾਰਾਂ ਨੂੰ ਗੰਨੇ ਦੀ ਕਾਸ਼ਤ ਸਬੰਧੀ ਜਾਣਕਾਰੀ ਤੇ ਗੰਨੇ ਦਾ ਪਿੜਾਈ ਸੀਜ਼ਨ 2020-21 ਦਾ ਬਾਂਡ ਭਰਨ ਲਈ ਸਰਹੱਦੀ ਪਿੰਡ ਰਾਏਪੁਰ ਵਿਖੇ ਅਗਾਂਹਵਧੂ ਕਿਸਾਨ ਸਰਪੰਚ ਦਲਜੀਤ ਸਿੰਘ ਸੋਨੂੰ ...
ਮਜੀਠਾ, 4 ਅਗਸਤ (ਮਨਿੰਦਰ ਸਿੰਘ ਸੋਖੀ)-ਹਜ਼ਰਤ ਪੀਰ ਬਾਬਾ ਫਲ੍ਹੇ ਸ਼ਾਹ ਦੀ ਮਜ਼ਾਰ ਮਜੀਠਾ ਵਿਖੇ ਦਰਗਾਹ ਦੇ ਮੁੱਖ ਸੇਵਾਦਾਰ ਬਾਬਾ ਦੀਪਕ ਸ਼ਾਹ ਕਾਦਰੀ ਤੇ ਬਾਬਾ ਪ੍ਰਦੀਪ ਸ਼ਾਹ ਕਾਦਰੀ ਦੀ ਅਗਵਾਈ 'ਚ ਸ਼ਰਧਾ ਨਾਲ 5, 6, 7 ਅਗਸਤ ਨੂੰ ਮਨਾਇਆ ਜਾਂਦਾ ਰਿਹਾ ਹੈ | ਪਰ ਇਸ ਵਾਰ ...
ਅੰਮਿ੍ਤਸਰ, 4 ਅਗਸਤ (ਜੱਸ)-ਸਰਬੱਤ ਖ਼ਾਲਸਾ ਵਲੋਂ ਥਾਪੇ ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਬਣ ਾਈ ਭਾਈ ਹਵਾਰਾ ਕਮੇਟੀ ਨੇ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਜਾਤੀ ਵਿਤਕਰੇ ਤੋਂ ਬਚਣ ਲਈ ਉਹ ਪੰਥ ਪ੍ਰਵਾਨਤ ਮਰਯਾਦਾ ਅਨੁਸਾਰ ਹੀ ਤਖ਼ਤ ...
ਅੰਮਿ੍ਤਸਰ, 4 ਅਗਸਤ (ਜੱਸ)-ਸ਼ੋ੍ਰਮਣੀ ਰਾਗੀ ਸਭਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਹਜ਼ੂਰੀ ਰਾਗੀ ਜਥਿਆਂ ਵਲੋਂ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਲਿਖਤੀ ਪੱਤਰ ਸੌਾਪ ਕੇ ਹਜ਼ੂਰੀ ਰਾਗੀ ਜਥਿਆਂ ਨੂੰ ਸ੍ਰੀ ...
ਅੰਮਿ੍ਤਸਰ, 4 ਅਗਸਤ (ਹਰਮਿੰਦਰ ਸਿੰਘ)-ਰਾਜ ਸਭਾ ਮੈਂਬਰ ਸ੍ਰੀ ਸ਼ਵੇਤ ਮਲਿਕ ਵਲੋਂ ਗਵਾਲ ਮੰਡੀ ਸਥਿਤ ਭਗਵਾਨ ਵਾਲਮੀਕਿ ਮੰਦਰ 'ਚ ਬਣੇ ਕਮਿਊਨਿਟੀ ਹਾਲ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੁਰੇਸ਼ ਮਹਾਜਨ, ਭਾਜਪਾ ਦੇ ਸੂਬਾ ਮੀਤ ਪ੍ਰਧਾਨ ...
ਅੰਮਿ੍ਤਸਰ, 4 ਅਗਸਤ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਨਾਨ ਟੀਚਿੰਗ ਐਸੋਸੀਏਸ਼ਨ ਵਲੋਂ ਇਕ ਵੱਡਾ ਫੈਸਲਾ ਲੈਂਦਿਆਂ ਐਲਾਨ ਕੀਤਾ ਕਿ ਯੂਨੀਵਰਸਿਟੀ ਦੀ ਐਸੋਸੀਏਸ਼ਨ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਿਖ਼ਲਾਫ਼ ਸੰਘਰਸ਼ ...
ਰਈਆ, 4 ਅਗਸਤ (ਸ਼ਰਨਬੀਰ ਸਿੰਘ ਕੰਗ)-ਸਤਨਾਮ ਸਿੰਘ ਪੁੱਤਰ ਬਹਾਦਰ ਸਿੰਘ ਵਾਸੀ ਰਈਆ ਨੇ ਪੱਤਰਕਾਰਾਂ ਨੂੰ ਹਲਫੀਆ ਬਿਆਨ ਰਾਹੀਂ ਦੱਸਿਆ ਕਿ ਉਸ ਨੇ ਆਪਣੇ ਲੜਕੇ ਹਰਪ੍ਰੀਤ ਸਿੰਘ ਜੋ ਕਿ ਜਨਮ ਤੋਂ ਅਪਾਹਜ ਹੈ, ਦਾ ਵਿਆਹ 2009 'ਚ ਕਿਰਨਦੀਪ ਕੌਰ ਪੁੱਤਰੀ ਰਣਜੀਤ ਸਿੰਘ ਵਾਸੀ ...
ਰਈਆ, 4 ਅਗਸਤ (ਸ਼ਰਨਬੀਰ ਸਿੰਘ ਕੰਗ)-ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੱਦੇ 'ਤੇ ਰੇਂਜ ਰਈਆ ਦੇ ਵਰਕਰਾਂ ਵਲੋਂ ਰਛਪਾਲ ਸਿੰਘ ਜੋਧਾਨਗਰੀ ਦੀ ਪ੍ਰਧਾਨਗੀ ਰੈਲੀ ਕੀਤੀ ਗਈ, ਜਿਸ 'ਚ ਬੋਲਦਿਆਂ ਵਿਚ ਗੁਰਦੀਪ ਸਿੰਘ ਕਲੇਰ, ਮਮਤਾ ਸ਼ਰਮਾ ਤੇ ਚਰਨਜੀਤ ...
ਅੰਮਿ੍ਤਸਰ, 4 ਅਗਸਤ (ਜੱਸ)-ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗੰ੍ਰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਵਲੋਂ ਤਖ਼ਤ ਸ੍ਰੀ ਹਜ਼ੂਰ ਅਬਚਲ ਸਾਹਿਬ ਨਾਂਦੇੜ ਦੇ ਜਥੇਦਾਰ ਬਾਬਾ ਕੁਲਵੰਤ ਸਿੰਘ ਦੀ ਜਲਦੀ ਦੇਹ ਅਰੋਗਤਾ ਲਈ ਆਪਣੇ ਪਰਿਵਾਰ ਵਲੋਂ 5 ਅਗਸਤ ਨੂੰ ਸ੍ਰੀ ...
ਅੰਮਿ੍ਤਸਰ, 4 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਸਰਬੱਤ ਦਾ ਭਲਾ ਟਰੱਸਟ ਦੇ ਬਾਨੀ ਡਾ: ਐੱਸ. ਪੀ. ਸਿੰਘ ਓਬਰਾਏ ਵਲੋਂ ਕੋਰੋਨਾ ਮਹਾਂਮਾਰੀ ਦੌਰਾਨ ਪ੍ਰਭਾਵਿਤ ਹੋਏ ਲੋੜਵੰਦ ਪਰਿਵਾਰਾਂ ਨੂੰ ਸੁੱਕਾ ਰਾਸ਼ਨ ਵੰਡਣ ਦੀ ਵਿੱਢੀ ਗਈ ਮੁਹਿੰਮ ਤਹਿਤ ਸਥਾਨਕ ਸ਼ਹਿਰ ਨੇੜਲੇ ਪਿੰਡ ...
ਜੰਡਿਆਲਾ ਗੁਰੂ, 4 ਅਗਸਤ (ਰਣਜੀਤ ਸਿੰਘ ਜੋਸਨ)-ਸ੍ਰੀ ਧਰੁਵ ਧਾਹੀਆ ਐਸ. ਐਸ. ਪੀ. ਅੰਮਿ੍ਤਸਰ (ਦਿਹਾਤੀ) ਨੇ ਦੱਸਿਆ ਕਿ ਸਮਾਜ ਵਿਰੋਧੀ ਅਨਸਰਾਂ ਤੇ ਭੈੜੇ ਪੁਰਸ਼ਾਂ ਵਿਰੁੱਧ ਚਲਾਈ ਗਈ ਸਪੈਸ਼ਲ ਮੁਹਿੰਮ ਤਹਿਤ ਥਾਣਾ ਜੰਡਿਆਲਾ ਗੁਰੂ ਦੀ ਪੁਲਿਸ ਵਲੋਂ ਸ਼ੱਕੀ ਹਾਲਤ 'ਚ ਇਕ ...
ਅੰਮਿ੍ਤਸਰ, 4 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਮੁਲਾਜ਼ਮਾਂ ਦੀਆਂ ਵੱਖ-ਵੱਖ ਫੈਡਰੇਸ਼ਨਾਂ ਤੇ ਹੋਰ ਵੱਖ ਵੱਖ ਅਜ਼ਾਦ ਜਥੇਬੰਦੀਆਂ ਦੇ ਉਸਾਰੇ ਗਏ ਸਾਂਝੇ ਮੰਚ ਪੰਜਾਬ ਤੇ ਯੂ. ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਫਰੰਟ ਪੰਜਾਬ ਵਲੋਂ ਸਰਕਾਰ ਦੀ ਵਾਅਦਾ ਿਖ਼ਲਾਫ਼ੀ ...
ਅੰਮਿ੍ਤਸਰ, 4 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਦਿਨੇਸ਼ ਬੱਸੀ ਵਲੋਂ ਗਵਾਲਮੰਡੀ ਸਕੀਮ ਦਾ ਦੌਰਾਨ ਕਰਨ ਲਈ ਇਲਾਕੇ ਦਾ ਦੌਰਾ ਕੀਤਾ ਤੇ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਜਲਦ ਹੀ ਹੱਲ ਕਰਨ ਦਾ ਭਰੋਸਾ ਦਿੱਤਾ | ਟਰੱਸਟ ਦੇ ...
ਚੌਕ ਮਹਿਤਾ, 4 ਅਗਸਤ (ਧਰਮਿੰਦਰ ਸਿੰਘ ਸਦਾਰੰਗ)-ਇਲਾਕੇ ਦੇ ਕਾਂਗਰਸੀ ਸਰਪੰਚਾਂ, ਪੰਚਾਂ ਤੇ ਮੁਹਤਬਰ ਵਿਅਕਤੀਆਂ ਵਲੋਂ ਇਥੇ ਦੇਰ ਸ਼ਾਮ ਕਸਬਾ ਚੌਕ ਮਹਿਤਾ ਵਿਖੇ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੇ ਹੱਕ 'ਚ ਪ੍ਰੈਸ ਕਾਨਫਰੰਸ ਕੀਤੀ ...
ਅੰਮਿ੍ਤਸਰ, 4 ਅਗਸਤ (ਹਰਜਿੰਦਰ ਸਿੰਘ ਸ਼ੈਲੀ)-ਜ਼ਿਲ੍ਹੇ 'ਚ ਕੁਝ ਲੋਕਾਂ ਵਲੋਂ ਕੋਵਿਡ ਸੁਰੱਖਿਆ ਨੇਮਾਂ ਦੀ ਉਲੰਘਣਾ ਕਰਕੇ ਆਪਣੀ ਤੇ ਆਪਣੇ ਪਰਿਵਾਰ ਦੀ ਜਾਨ ਨੂੰ ਜੋਖ਼ਮ 'ਚ ਪਾਉਣ ਦੇ ਗ਼ੈਰ-ਜ਼ਿੰਮੇਵਾਰੀ ਵਾਲੇ ਵਤੀਰੇ ਨੂੰ ਗੰਭੀਰਤਾ ਨਾਲ ਲੈਂਦਿਆਂ ਡਿਪਟੀ ਕਮਿਸ਼ਨਰ ...
ਅਜਨਾਲਾ, 4 ਅਗਸਤ (ਐਸ. ਪ੍ਰਸ਼ੋਤਮ)-ਯੂਥ ਕਾਂਗਰਸ ਮਾਮਲਿਆਂ ਦੇ ਇੰਚਾਰਜ ਸ: ਕੰਵਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ 'ਚ ਅਤੇ ਯੂਥ ਕਾਂਗਰਸ ਹਲਕਾ ਅਜਨਾਲਾ ਦੇ ਪ੍ਰਧਾਨ ਮਨਪ੍ਰੀਤ ਸਿੰਘ ਸਾਰੰਗਦੇਵ ਦੀ ਪ੍ਰਧਾਨਗੀ 'ਚ ਹਲਕੇ ਦੇ 2 ਦਰਜਨ ਤੋਂ ਵਧੇਰੇ ਪੇਂਡੂ ਜੋਨਾਂ 'ਚ ...
ਅੰਮਿ੍ਤਸਰ, 4 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਕਿਸਾਨ ਭਾਈਚਾਰੇ ਨੂੰ ਫਸਲਾਂ ਦੀ ਰਹਿੰਦ-ਖੂੰਹਦ ਨਾ ਸਾੜਨ ਬਾਰੇ ਪ੍ਰੇਰਿਤ ਕਰਨ ਲਈ ਪੰਜਾਬ ਸਰਕਾਰ ਨੇ ਸਾਉਣੀ, 2020 ਦੌਰਾਨ ਝੋਨੇ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ 23,500 ਖੇਤੀ ਮਸ਼ੀਨਾਂ/ਖੇਤੀ ਸੰਦ ਖਰੀਦਣ ਲਈ 300 ਕਰੋੜ ...
ਰਾਜਾਸਾਂਸੀ, 4 ਅਗਸਤ (ਹਰਦੀਪ ਸਿੰਘ ਖੀਵਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬੇ ਦੀ ਕਾਂਗਰਸ ਸਰਕਾਰ ਵਲੋਂ ਸੂਬੇ 'ਚ ਵਿਕਾਸ ਕਾਰਜ ਤੇਜ਼ੀ ਨਾਲ ਆਰੰਭ ਕੀਤੇ ਹੋਏ ਹਨ, ਇਸੇ ਲੜੀ ਤਹਿਤ ਕੈਬਨਿਟ ਮੰਤਰੀ ਪੰਜਾਬ ਸ: ਸੁਖਬਿੰਦਰ ਸਿੰਘ ...
ਚੌਕ ਮਹਿਤਾ, 4 ਅਗਸਤ (ਜਗਦੀਸ਼ ਸਿੰਘ ਬਮਰਾਹ)-ਸੰਤ ਬਾਬਾ ਠਾਕੁਰ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਦੇ ਹੋਏ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ਤੇ ਡਾਇਰੈਕਟਰ ਭਾਈ ਜੀਵਾ ਸਿੰਘ ਦੀ ਦੇਖ-ਰੇਖ ਹੇਠ ਚੱਲ ਰਹੀ ...
ਮਾਨਾਂਵਾਲਾ, 4 ਅਗਸਤ (ਗੁਰਦੀਪ ਸਿੰਘ ਨਾਗੀ)-ਆਲ ਇੰਡੀਆ ਚੈਰੀਟੇਬਲ ਸੁਸਾਇਟੀ ਅੰਮਿ੍ਤਸਰ ਵਲੋਂ ਪਿੰਗਲਵਾੜਾ ਸੰਸਥਾ ਦੇ ਬਾਨੀ ਭਗਤ ਪੂਰਨ ਸਿੰਘ ਦੀ 28ਵੀਂ ਬਰਸੀ ਮੌਕੇ ਮਾਨਾਂਵਾਲਾ ਕੈਂਪਸ 'ਚ ਪਿੰਗਲਵਾੜਾ ਦੇ ਹੀ ਵੱਖ-ਵੱਖ ਵਿਭਾਗਾਂ ਵਲੋਂ ਅਲੱਗ-ਅਲੱਗ ...
ਮਾਨਾਂਵਾਲਾ, 4 ਅਗਸਤ (ਗੁਰਦੀਪ ਸਿੰਘ ਨਾਗੀ)-ਆਲ ਇੰਡੀਆ ਚੈਰੀਟੇਬਲ ਸੁਸਾਇਟੀ ਅੰਮਿ੍ਤਸਰ ਵਲੋਂ ਪਿੰਗਲਵਾੜਾ ਸੰਸਥਾ ਦੇ ਬਾਨੀ ਭਗਤ ਪੂਰਨ ਸਿੰਘ ਦੀ 28ਵੀਂ ਬਰਸੀ ਮੌਕੇ ਮਾਨਾਂਵਾਲਾ ਕੈਂਪਸ 'ਚ ਲਗਾਏ ਗਏ ਖ਼ੂਨਦਾਨ ਕੈਂਪ 'ਚ ਹਲਕਾ ਦੱਖਣੀ ਦੇ ਇੰਚਾਰਜ ਸ: ਤਲਬੀਰ ਸਿੰਘ ...
ਅੰਮਿ੍ਤਸਰ, 4 ਅਗਸਤ (ਹਰਜਿੰਦਰ ਸਿੰਘ ਸ਼ੈਲੀ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਕੌਮਾਂਤਰੀ ਪੱਧਰ 'ਤੇ ਮਨਾਇਆ ਗਿਆ, ਇਹ ਸਮਾਗਮ ਬੀਤੇ ਸਾਰਾ ਸਾਲ ਜਾਰੀ ਰਹੇ | ਇਸ ਤਹਿਤ ਸੂਬੇ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ-ਛੋਹ ਪ੍ਰਾਪਤ ...
ਅਜਨਾਲਾ, 4 ਅਗਸਤ (ਐਸ. ਪ੍ਰਸ਼ੋਤਮ)-ਸੱਕੀ ਨਾਲਾ 'ਤੇ ਸਥਿਤ ਬਲਾਕ ਅਜਨਾਲਾ ਦੇ ਪਿੰਡ ਹਰੜ ਕਲਾਂ ਵਿਖੇ ਬਲਾਕ ਸੰਮਤੀ ਅਜਨਾਲਾ ਚੇਅਰਮੈਨ ਸਰਪੰਚ ਹਰਪਾਲ ਸਿੰਘ ਖਾਨੋਵਾਲ, ਉੱਘੇ ਸਮਾਜ ਸੇਵੀ ਤੇ ਆਗੂ ਗਿਆਨੀ ਸਤਨਾਮ ਸਿੰਘ ਬਿੱਟੂ, ਮੇਜਰ ਸਿੰਘ, ਆੜਤੀ ਆਗੂ ਰਵੀ ਬੱਲ ਹਰੜ ਤੇ ...
ਰਮਦਾਸ, 4 ਅਗਸਤ (ਜਸਵੰਤ ਸਿੰਘ ਵਾਹਲਾ)-ਸ਼੍ਰੋਮਣੀ ਅਕਾਲੀ ਬਾਦਲ ਦੇ ਵਰਕਰਾਂ ਦੀ ਰਮਦਾਸ ਦੇ ਵਾਰਡ ਨੰ: 5 'ਚ ਇਕ ਭਰਵੀਂ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੌਾਸਲਰ ਇੰਦਰਜੀਤ ਸਿੰਘ ਰੰਧਾਵਾ ਨੇ ਕੀਤੀ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸ: ...
ਬਾਬਾ ਬਕਾਲਾ ਸਾਹਿਬ, 4 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਬਾਬਾ ਬਕਾਲਾ ਸਾਹਿਬ ਵਿਖੇ ਕੋਰੋਨਾ ਦੇ ਤਿੰਨ ਵਿਅਕਤੀ ਪਾਜ਼ੀਟਿਵ ਪਾਏ ਜਾਣ ਕਾਰਨ ਮੁੜ ਤੋਂ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ | ਇਹ ਤਿੰਨੋਂ ਵਿਅਕਤੀ ਬਾਜ਼ਾਰ 'ਚ ਰੇਹੜੀ-ਫੜੀਆਂ ਵਾਲੇ ਦੁਕਾਨਾਦਾਰ ਹਨ | ਇਸ ...
ਬਾਬਾ ਬਕਾਲਾ ਸਾਹਿਬ, 4 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਤਿੰਨ ਸਰਹੱਦੀ ਜ਼ਿਲਿ੍ਹਆਂ ਅੰਮਿ੍ਤਸਰ, ਤਰਨ ਤਾਰਨ ਤੇ ਗੁਰਦਾਸਪੁਰ 'ਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਸਬੰਧੀ ਬਹੁਜਨ ਸਮਾਜ ਪਾਰਟੀ ਨੇ ਜਨਰਲ ਸਕੱਤਰ ਸ: ਸਵਿੰਦਰ ਸਿੰਘ ਛੱਜਲਵੱਡੀ ਦੀ ਅਗਵਾਈ ਹੇਠ ...
ਅੰਮਿ੍ਤਸਰ, 4 ਅਗਸਤ (ਹਰਮਿੰਦਰ ਸਿੰਘ)-ਕੋਵਿਡ-19 ਦੀ ਮਹਾਂਮਾਰੀ ਕਰਕੇ ਰੇਹੜੀ, ਫੜ੍ਹੀ ਵਾਲਿਆਂ ਦੇ ਹੋਏ ਨੁਕਸਾਨ ਨੂੰ ਮੁੱਖ ਰੱਖਦੇ ਹੋਏ ਕੇਂਦਰ ਸਰਕਾਰ ਦੀ ਪ੍ਰਧਾਨ ਮੰਤਰੀ ਸਵੈ-ਨਿੱਧੀ ਯੋਜਨਾ ਅਧੀਨ ਬੈਂਕਾਂ ਵਲੋਂ 10 ਹਜ਼ਾਰ ਰੁਪਏ ਤੱਕ ਰੇਹੜੀ ਤੇ ਫੜ੍ਹੀ ਵਾਸਤੇ ...
ਅੰਮਿ੍ਤਸਰ, 4 ਅਗਸਤ (ਹਰਮਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਨਗਰ ਨਿਗਮਾਂ 'ਚ ਇਮਾਰਤ ਦਾ ਨਕਸ਼ਾ ਪਾਸ ਕਰਵਾਉਣ ਸਮੇਤ ਹੋਰ ਅਰਜ਼ੀਆਂ 5 ਅਗਸਤ ਤੋਂ ਕੇਵਲ ਆਨ ਲਾਈਨ ਸਵੀਕਾਰ ਕਰਨ ਸਬੰਧੀ ਜਾਰੀ ਕੀਤੇ ਗਏ ਆਦੇਸ਼ 5 ਅਗਸਤ ਬੁੱਧਵਾਰ ਤੋਂ ਲਾਗੂ ਹੋ ਜਾਣਗੇ | ਜਿਸ ਨਾਲ ਨਕਸ਼ਾ ...
ਅੰਮਿ੍ਤਸਰ, 4 ਅਗਸਤ (ਜਸਵੰਤ ਸਿੰਘ ਜੱਸ)-ਅਯੁੱਧਿਆ ਵਿਖੇ ਸ੍ਰੀ ਰਾਮ ਜਨਮ ਭੂਮੀ ਮੰਦਰ ਨਿਰਮਾਣ ਸਮਾਗਮ 'ਚ ਸ਼ਾਮਿਲ ਹੋਣ ਦੇ ਪ੍ਰਾਪਤ ਸੱਦੇ ਦੇ ਬਾਵਜੂਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਇਸ ਸਮਾਗਮ 'ਚ ਸ਼ਿਕਰਤ ਨਾ ਕਰਨ ਦੀ ...
ਅੰਮਿ੍ਤਸਰ, 4 ਅਗਸਤ (ਜੱਸ)-ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਦੀ ਅਗਵਾਈ 'ਚ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੇ ਪੁਲਿਸ ਕਮਿਸ਼ਨਰ ਡਾ: ਸੁਖਚੈਨ ਸਿੰਘ ਗਿੱਲ ਨੂੰ ਦੋ ਵੱਖ-ਵੱਖ ਮੰਗ-ਪੱਤਰ ਸੌਾਪ ਕੇ ਨਾਜਾਇਜ਼ ...
ਮਾਨਾਂਵਾਲਾ, 4 ਅਗਸਤ (ਗੁਰਦੀਪ ਸਿੰਘ ਨਾਗੀ)-ਬੀਤੇ ਦਿਨੀਂ ਦਰਦਨਾਕ ਸੜਕ ਹਾਦਸੇ 'ਚ ਸਥਾਨਕ ਨੌਜਵਾਨ ਹਰਮਨਪ੍ਰੀਤ ਸਿੰਘ (19) ਦੀ ਮੌਕੇ 'ਤੇ ਹੀ ਮੌਤ ਹੋ ਜਾਣ 'ਤੇ ਲੋਕ ਸਭਾ ਹਲਕਾ ਅੰਮਿ੍ਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਮਾਨਾਂਵਾਲਾ ਵਿਖੇ ਪਹੰੁਚ ਕੇ ...
ਅੰਮਿ੍ਤਸਰ, 4 ਅਗਸਤ (ਰੇਸ਼ਮ ਸਿੰਘ)-ਅੰਮਿ੍ਤਸਰ ਸ਼ਹਿਰੀ ਪੁਲਿਸ ਦੇ ਡੀ. ਸੀ. ਪੀ. ਜਗਮੋਹਨ ਸਿੰਘ, ਜੋ ਕਿ ਬੀਤੇ ਦਿਨ ਕੋਵਿਡ-19 ਟੈਸਟ ਦੇ ਪਾਜ਼ੀਟਿਵ ਆ ਜਾਣ ਕਾਰਨ ਗੁਰੂ ਨਾਨਕ ਦੇਵ ਹਸਪਤਾਲ 'ਚ ਦਾਖਲ ਹੋਏ ਸਨ, ਵੀ ਕੋਰੋਨਾ ਨੂੰ ਮਾਤ ਦੇ ਕੇ ਘਰ ਪਹੁੰਚ ਗਏ ਹਨ | ਸ: ਜਗਮੋਹਨ ...
ਹਰਸਾ ਛੀਨਾ, 4 ਅਗਸਤ (ਕੜਿਆਲ)-ਸਥਾਨਕ ਬਲਾਕ ਅਧੀਨ ਪੈਂਦੀ 'ਦੀ ਅਜਨਾਲਾ ਸਹਿਕਾਰੀ ਖੰਡ ਮਿੱਲਜ਼ ਭਲਾ ਪਿੰਡ' ਵਿਖੇ ਬਤੌਰ ਸੀਜਨਲ ਕਾਮੇ ਕੰਮ ਕਰਦੇ ਭਗਵਤ ਠਾਕੁਰ ਦੀ ਅਚਾਨਕ ਮੌਤ ਹੋ ਜਾਣ ਕਾਰਨ ਮਿੱਲ ਪ੍ਰਬੰਧਨ ਵਲੋਂ ਮਿੱਲ ਕਾਮੇ ਦੇ ਪਰਿਵਾਰ ਨੂੰ ਮੌਕੇ 'ਤੇ ਸਹਾਇਤਾ ...
ਬਾਬਾ ਬਕਾਲਾ ਸਾਹਿਬ, 4 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ 2, 3, 4 ਅਗਸਤ ਨੂੰ ਮਨਾਏ ਗਏ 'ਸਾਚਾ ਗੁਰੂ ਲਾਧੋ ਰੇ ਦਿਵਸ' ਜੋੜ ਮੇਲੇ ਮੌਕੇ ਗੁਰੂ ਘਰ ਨਤਮਸਕ ਹੋਈਆਂ ਸੰਗਤਾਂ ਦਾ ਅਸੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ...
ਜੰਡਿਆਲਾ ਗੁਰੂ, 4 ਅਗਸਤ (ਰਣਜੀਤ ਸਿੰਘ ਜੋਸਨ)-ਹਲਕਾ ਜੰਡਿਆਲਾ ਗੁਰੂ ਵਿਖੇ ਮਗਨਰੇਗਾ ਦੇ ਤਹਿਤ ਕਈ ਪਿੰਡਾਂ ਵਿਖੇ ਪਾਰਕ ਤੇ ਖੇਡ ਮੈਦਾਨ ਤਿਆਰ ਕੀਤੇ ਜਾ ਰਹੇ ਹਨ | ਇਹ ਪ੍ਰਗਟਾਵਾ ਸੁਖਵਿੰਦਰ ਸਿੰਘ ਡੈਨੀ ਹਲਕਾ ਵਿਧਾਇਕ ਜੰਡਿਆਲਾ ਗੁਰੂ ਨੇ ਕਰਦਿਆਂ ਦੱਸਿਆ ਕਿ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX