ਤਾਜਾ ਖ਼ਬਰਾਂ


ਬਜਟ ਸੈਸ਼ਨ ਦੇ ਲਾਈਵ ਪ੍ਰਸਾਰਨ ਨੂੰ ਲੈ ਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਲਿਖੀ ਚਿੱਠੀ
. . .  1 minute ago
ਊਧਵ ਠਾਕਰੇ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਵਜੋਂ ਦਿੱਤਾ ਅਸਤੀਫ਼ਾ
. . .  14 minutes ago
ਮੁੰਬਈ, 29 ਜੂਨ - ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਕਿਹਾ ਕਿ ਮੈਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਰਿਹਾ ਹਾਂ।
ਮਹਾਰਾਸ਼ਟਰ ਕੈਬਨਿਟ ਨੇ ਔਰੰਗਾਬਾਦ ਦਾ ਨਾਂ ਬਦਲਣ ਨੂੰ ਦਿੱਤੀ ਮਨਜ਼ੂਰੀ
. . .  about 1 hour ago
ਕੁਲਗਾਮ ਮੁਕਾਬਲੇ 'ਚ ਇਕ ਹੋਰ ਅੱਤਵਾਦੀ ਮਾਰਿਆ ਗਿਆ
. . .  about 2 hours ago
ਮੁਲਾਜ਼ਮਾਂ ਦੀਆਂ ਆਮ ਬਦਲੀਆਂ ਦੀ ਆਖਰੀ ਮਿਤੀ 'ਚ ਵਾਧਾ
. . .  about 2 hours ago
ਚੰਡੀਗੜ੍ਹ, 29 ਜੂਨ - ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਆਮ ਬਦਲੀਆਂ ਦੀ ਆਖਰੀ ਮਿਤੀ 'ਚ ਵਾਧਾ ਕੀਤਾ ਗਿਆ ਹੈ ।
ਜ਼ਮੀਨ ਦੇ ਵਿਵਾਦ ਦੇ ਚੱਲਦਿਆਂ ਭਰਾਂਵਾਂ ਨੇ ਭਰਾ ਨੂੰ ਕੁੱਟ-ਕੁੱਟ ਕੇ ਮਾਰਿਆ
. . .  about 2 hours ago
ਢਿਲਵਾਂ ,29 ਜੂਨ (ਗੋਬਿੰਦ ਸੁਖੀਜਾ, ਪਰਵੀਨ)--ਥਾਣਾ ਸੁਭਾਨਪੁਰ ਅਧੀਨ ਆਉਦੇ ਪਿੰਡ ਗੁਡਾਣੀ ਵਿਖੇ ਭਰਾਵਾਂ ਨੇ ਜ਼ਮੀਨ ਦੇ ਵਿਵਾਦ ਦੇ ਚੱਲਦਿਆਂ ਆਪਣੇ ਸਕੇ ਭਰਾ ਨੂੰ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ...
ਏ.ਐੱਸ.ਆਈ. ਨੂੰ ਵਿਜੀਲੈਂਸ ਵਲੋਂ 4 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ
. . .  about 2 hours ago
ਕਰਨਾਲ, 29 ਜੂਨ (ਗੁਰਮੀਤ ਸਿੰਘ ਸੱਗੂ)- ਸੀ.ਐਮ.ਸਿਟੀ ਹਰਿਆਣਾ ਕਰਨਾਲ ਅੰਦਰ ਭ੍ਰਿਸ਼ਟਾਚਾਰ ਰੁਕਣ ਦਾ ਨਾਂਅ ਨਹੀਂ ਲੈ ਰਿਹਾ ਹੈ। ਦੂਜੇ ਦਿਨ ਹੀ ਇੱਥੇ ਭ੍ਰਿਸ਼ਟਾਚਾਰ ਅਤੇ ਰਿਸ਼ਵਤਖੋਰੀ ਦੇ ਮਾਮਲੇ ਸਾਹਮਣੇ ਆ ਰਹੇ ਹਨ। ਇੱਥੋਂ ਤੱਕ ਕਿ ਹੁਣ ਪੁਲਿਸ ਵਲੋਂ ਵੀ ਲੋਕਾਂ ਤੋਂ ਦਰਜ...
ਅਗਨੀਪਥ ਯੋਜਨਾ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤਾ ਇਹ ਬਿਆਨ
. . .  about 2 hours ago
ਚੰਡੀਗੜ੍ਹ, 29 ਜੂਨ-ਅਗਨੀਪਥ ਯੋਜਨਾ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਅਸੀਂ ਕੱਲ੍ਹ ਇਸ ਪ੍ਰਸਤਾਵ ਲੈ ਕੇ ਆ ਰਹੇ ਹਾਂ। ਇਸ 'ਤੇ ਬਹਿਸ ਹੋਵੇਗੀ।
ਪੰਜਾਬ ਵਿਧਾਨ ਸਭਾ 'ਚ ਬੋਲੇ ਮੁੱਖ ਮੰਤਰੀ ਭਗਵੰਤ ਮਾਨ, ਔਰਤਾਂ ਨੂੰ 1 ਹਜ਼ਾਰ ਰੁਪਏ ਦੇਣ ਦੀ ਗਾਰੰਟੀ ਕੀਤੀ ਜਾਵੇਗੀ ਪੂਰੀ
. . .  about 4 hours ago
ਚੰਡੀਗੜ੍ਹ, 29 ਜੂਨ-ਪੰਜਾਬ ਵਿਧਾਨ ਸਭਾ ਦਾ ਅੱਜ 5ਵਾਂ ਦਿਨ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਿਧਾਨ ਸਭਾ 'ਚ ਕਿਹਾ ਗਿਆ ਕਿ ਔਰਤਾਂ ਨੂੰ ਹਜ਼ਾਰ ਰੁਪਏ ਦੇਣ ਦੀ ਅਗਲੀ ਗਰੰਟੀ ਪੂਰੀ ਕੀਤੀ ਜਾਵੇਗੀ। ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਵੱਡੀ...
ਕੋਟਭਾਰਾ ਦੇ ਨੌਜਵਾਨ ਕਿਸਾਨ ਵਲੋਂ ਫਾਹਾ ਲਾ ਕੇ ਕੀਤੀ ਖ਼ੁਦਕੁਸ਼ੀ
. . .  about 4 hours ago
ਕੋਟਫੱਤਾ, 29 ਜੂਨ (ਰਣਜੀਤ ਸਿੰਘ ਬੁੱਟਰ)-ਕੋਟਫੱਤਾ ਥਾਣੇ ਅਧੀਨ ਪੈਂਦੇ ਪਿੰਡ ਕੋਟਭਾਰਾ ਦੇ ਨੌਜਵਾਨ ਕਿਸਾਨ ਗੁਰਪ੍ਰੀਤ ਸਿੰਘ (36) ਪੁੱਤਰ ਹਮੀਰ ਸਿੰਘ ਨੇ ਖੇਤ 'ਚ ਬੋਰ ਦੀਆਂ ਪੌੜੀਆਂ ਨਾਲ ਰੱਸਾ ਪਾ ਕੇ ਫਾਹਾ ਲੈ ਲਿਆ। ਮ੍ਰਿਤਕ ਨੌਜਵਾਨ 2 ਏਕੜ ਜ਼ਮੀਨ ਦਾ ਮਾਲਕ ਸੀ ਤੇ ਉਸਦੇ ਸਿਰ...
ਪੰਜਾਬ ਵਿਧਾਨ ਸਭਾ ਸੈਸ਼ਨ, ਕੁੰਵਰ ਵਿਜੇ ਪ੍ਰਤਾਪ ਨੇ ਚੁੱਕਿਆ ਲਾਰੈਂਸ ਬਿਸ਼ਨੋਈ ਦਾ ਮੁੱਦਾ
. . .  about 5 hours ago
ਚੰਡੀਗੜ੍ਹ, 29 ਜੂਨ (ਵਿਕਰਮਜੀਤ)-ਪੰਜਾਬ ਵਿਧਾਨ ਸਭਾ ਦੇ ਪੰਜਵੇਂ ਦਿਨ ਦੀ ਕਾਰਵਾਈ ਦੌਰਾਨ ਜਿੱਥੇ ਨਵੀਂ ਦਿੱਲੀ ਹਵਾਈ ਅੱਡੇ ਤੱਕ ਬੱਸਾਂ ਚਲਾਉਣ ਦੇ ਮੁੱਦੇ 'ਤੇ ਸਦਨ 'ਚ ਪ੍ਰਤਾਪ ਸਿੰਘ ਬਾਜਵਾ ਤੇ ਲਾਲਜੀਤ ਸਿੰਘ ਭੁੱਲਰ ਹੋਏ ਆਹਮੋ-ਸਾਹਮਣੇ, ਉੱਥੇ ਹੀ 'ਆਪ...
ਚੋਣ ਕਮਿਸ਼ਨ ਦਾ ਐਲਾਨ, 6 ਅਗਸਤ ਨੂੰ ਹੋਵੇਗੀ ਰਾਸ਼ਟਰਪਤੀ ਅਹੁਦੇ ਲਈ ਵੋਟਿੰਗ
. . .  about 5 hours ago
ਨਵੀਂ ਦਿੱਲੀ, 29 ਜੂਨ-ਚੋਣ ਕਮਿਸ਼ਨ ਦਾ ਐਲਾਨ, 6 ਅਗਸਤ ਨੂੰ ਹੋਵੇਗੀ ਰਾਸ਼ਟਰਪਤੀ ਅਹੁਦੇ ਲਈ ਵੋਟਿੰਗ
ਸਿੱਧੂ ਮੂਸੇਵਾਲਾ ਕਤਲ ਕੇਸ: ਪੰਜਾਬ ਪੁਲਿਸ ਨੇ ਗੈਂਗਸਟਰ ਜਗਦੀਪ ਭਗਵਾਨਪੁਰੀਆ ਨੂੰ ਕੀਤਾ ਗ੍ਰਿਫ਼ਤਾਰ
. . .  about 5 hours ago
ਚੰਡੀਗੜ੍ਹ, 29 ਜੂਨ-ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਦੀ ਇਜਾਜ਼ਤ ਨਾਲ ਗੈਂਗਸਟਰ ਜਗਦੀਪ ਭਗਵਾਨਪੁਰੀਆ ਨੂੰ ਗ੍ਰਿਫ਼ਤਾਰ ਕੀਤਾ ਹੈ।
ਸਿੱਧੂ ਮੂਸੇਵਾਲਾ ਕਤਲਕਾਂਡ: ਪੰਜਾਬ ਪੁਲਿਸ ਨੇ ਗੈਂਗਸਟਰ ਜਗਦੀਪ ਭਗਵਾਨਪੁਰੀਆ ਦੀ ਗ੍ਰਿਫ਼ਤਾਰੀ ਅਤੇ ਟਰਾਂਜ਼ਿਟ ਰਿਮਾਂਡ ਲਈ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਤੋਂ ਮੰਗੀ ਇਜਾਜ਼ਤ
. . .  about 6 hours ago
ਚੰਡੀਗੜ੍ਹ, 29 ਜੂਨ-ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ 'ਚ ਗੈਂਗਸਟਰ ਜਗਦੀਪ ਭਗਵਾਨਪੁਰੀਆ ਦੀ ਗ੍ਰਿਫ਼ਤਾਰੀ ਅਤੇ ਟਰਾਂਜ਼ਿਟ ਰਿਮਾਂਡ ਲਈ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਤੋਂ ਇਜਾਜ਼ਤ ਮੰਗੀ ਹੈ। ਪੰਜਾਬ ਪੁਲਿਸ ਦੇ ਵਕੀਲ ਨੇ ਕਿਹਾ ਕਿ 4 ਕਥਿਤ ਸ਼ੂਟਰਾਂ 'ਚੋਂ 2 ਭਗਵਾਨਪੁਰੀਆ ਨਾਲ ਸੰਬੰਧਿਤ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਕੀਤੀ ਮੁਲਾਕਾਤ, ਅਹਿਮ ਮੁੱਦਿਆਂ 'ਤੇ ਕੀਤੀ ਚਰਚਾ
. . .  about 6 hours ago
ਚੰਡੀਗੜ੍ਹ, 29 ਜੂਨ (ਸੁਰਿੰਦਰਪਾਲ)-ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਜੀ ਨਾਲ ਜੀ.ਐੱਸ.ਟੀ. ਕੌਂਸਲ ਦੀ ਮੀਟਿੰਗ 'ਚ ਹਿੱਸਾ ਲਿਆ। ਪੰਜਾਬ ਦੇ ਕਈ ਅਹਿਮ ਮੰਗਾਂ 'ਤੇ ਚਰਚਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀ.ਐੱਸ.ਟੀ. ਮੁਆਵਜ਼ਾ ਜਾਰੀ ਰੱਖਣ ਲਈ ਕਿਹਾ।
ਪੁਲਿਸ ਤੇ ਐਕਸਾਈਜ਼ ਵਿਭਾਗ ਵਲੋਂ ਕੀਤੀ ਗਈ ਛਾਪੇਮਾਰੀ ਦੌਰਾਨ, 21 ਡਰੰਮ, ਹਜ਼ਾਰਾਂ ਲੀਟਰ ਲਾਹਣ ਸਮੇਤ ਦੋ ਕਾਬੂ
. . .  about 6 hours ago
ਲੋਪੋਕੇ, 29 ਜੂਨ (ਗੁਰਵਿੰਦਰ ਸਿੰਘ ਕਲਸੀ)-ਪੁਲਿਸ ਥਾਣਾ ਲੋਪੋਕੇ ਦੇ ਮੁਖੀ ਅਤੇ ਐਕਸਾਈਜ਼ ਵਿਭਾਗ ਦੀ ਅਗਵਾਈ ਹੇਠ ਕਸਬਾ ਲੋਪੋਕੇ ਵਿਖੇ ਕੀਤੀ ਗਈ ਛਾਪੇਮਾਰੀ ਦੌਰਾਨ 21 ਡਰੰਮ, 4200 ਕਿਲੋ ਲਾਹਣ, 10 ਬੋਤਲਾਂ ਸ਼ਰਾਬ, ਡਰੰਮਾਂ ਤੇ ਸ਼ਰਾਬ ਕੱਢਣ ਦੇ ਸਾਮਾਨ ਸਮੇਤ ਦੋ ਨੂੰ ਕਾਬੂ ਕਰਨ...
ਸਰਕਾਰੀ ਤੇ ਗੈਰ-ਸਰਕਾਰੀ ਬੱਸਾਂ ਪੰਜਾਬ ਤੋਂ ਦਿੱਲੀ ਏਅਰਪੋਰਟ ਜਾਣ ਦੇ ਮਸਲੇ ਨੂੰ ਲੈ ਕੇ ਸਦਨ 'ਚ ਰੌਲਾ ਰੱਪਾ, ਪ੍ਰਤਾਪ ਸਿੰਘ ਬਾਜਵਾ ਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਹੋਏ ਆਹਮੋ-ਸਾਹਮਣੇ
. . .  about 4 hours ago
ਚੰਡੀਗੜ੍ਹ, 29 ਜੂਨ-ਸਰਕਾਰੀ ਤੇ ਗੈਰ-ਸਰਕਾਰੀ ਬੱਸਾਂ ਪੰਜਾਬ ਤੋਂ ਦਿੱਲੀ ਏਅਰਪੋਰਟ ਜਾਣ ਦੇ ਮਸਲੇ ਨੂੰ ਲੈ ਕੇ ਸਦਨ 'ਚ ਰੌਲਾ ਰੱਪਾ, ਪ੍ਰਤਾਪ ਸਿੰਘ ਬਾਜਵਾ ਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਹੋਏ ਆਹਮੋ-ਸਾਹਮਣੇ
ਦੁਖ਼ਦਾਇਕ ਖ਼ਬਰ: ਗੁਰਦੁਆਰਾ ਸਾਹਿਬ ਦੇ ਸਰੋਵਰ 'ਚ ਡੁੱਬਣ ਨਾਲ ਤਿੰਨ ਬੱਚਿਆਂ ਦੀ ਮੌਤ
. . .  about 6 hours ago
ਫ਼ਾਜ਼ਿਲਕਾ, 29 ਜੂਨ (ਪ੍ਰਦੀਪ ਕੁਮਾਰ)-ਜਲਾਲਾਬਾਦ 'ਚ ਇਕ ਦਰਦਨਾਕ ਹਾਦਸੇ ਤਿੰਨ ਬੱਚਿਆਂ ਦੀ ਮੌਤ ਹੋਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਪਿੰਡ ਪੀਰ ਮੁਹੰਮਦ ਦੇ ਗੁਰਦੁਆਰਾ ਸਾਹਿਬ ਦੇ ਸਰੋਵਰ 'ਚ ਵਾਪਰਿਆ ਹੈ, ਜਿੱਥੇ ਇਸ਼ਨਾਨ ਕਰਨ ਗਏ...
ਸਬ-ਤਹਿਸੀਲ ਮਹਿਲ ਕਲਾਂ 'ਚ ਨਾਇਬ ਤਹਿਸੀਲਦਾਰ ਬਲਦੇਵ ਰਾਜ ਨੇ ਸੰਭਾਲਿਆ ਚਾਰਜ
. . .  about 7 hours ago
ਮਹਿਲ ਕਲਾਂ, 29 ਜੂਨ (ਅਵਤਾਰ ਸਿੰਘ ਅਣਖੀ)-ਸਬ-ਤਹਿਸੀਲ ਮਹਿਲ ਕਲਾਂ (ਬਰਨਾਲਾ) ਵਿਖੇ ਨਵੇਂ ਆਏ ਨਾਇਬ ਤਹਿਸੀਲਦਾਰ ਬਲਦੇਵ ਰਾਜ ਬਰਨਾਲਾ ਨੇ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ। ਸਮੂਹ ਸਟਾਫ਼ ਮੈਂਬਰਾਂ ਨੇ ਉਨ੍ਹਾਂ ਦਾ ਭਰਵਾਂ ਸੁਆਗਤ ਕਰਦਿਆ ਫੁੱਲਾਂ ਦਾ ਗੁਲਦਸਤਾ ਭੇਟ ਕੀਤਾ।
ਬਜਟ ਸੈਸ਼ਨ ਦਾ ਪੰਜਵਾਂ ਦਿਨ, ਕਾਰਵਾਈ ਹੋਈ ਸ਼ੁਰੂ
. . .  about 7 hours ago
ਚੰਡੀਗੜ੍ਹ, 29 ਜੂਨ-ਬਜਟ ਸੈਸ਼ਨ ਦਾ ਪੰਜਵਾਂ ਦਿਨ, ਕਾਰਵਾਈ ਹੋਈ ਸ਼ੁਰੂ
ਕਰੰਟ ਲੱਗਣ ਕਾਰਨ 14 ਸਾਲਾ ਕੁੜੀ ਦੀ ਮੌਤ
. . .  about 7 hours ago
ਨੱਥੂਵਾਲਾ ਗਰਬੀ, 29 ਜੂਨ (ਸਾਧੂ ਰਾਮ ਲੰਗੇਆਣਾ)-ਬੀਤੇ ਕੱਲ੍ਹ ਸ਼ਾਮ ਪਿੰਡ ਲੰਡੇ (ਤਹਿਸੀਲ ਸਮਾਲਸਰ) ਵਿਖੇ ਇਕ ਨਾਬਾਲਗ ਬੱਚੀ ਕੋਮਲਪ੍ਰੀਤ ਕੌਰ (14 ਸਾਲ) ਪੁੱਤਰੀ ਬਲਦੇਵ ਕ੍ਰਿਸ਼ਨ ਸ਼ਰਮਾ ਦੀ ਕੂਲਰ ਵਿਚ ਆਏ ਕਰੰਟ ਨਾਲ ਲੱਗ ਕੇ ਮੌਤ ਹੋ ਗਈ...
ਨਾਇਬ ਤਹਿਸੀਲਦਾਰ ਜਸਕਰਨ ਸਿੰਘ ਬਰਾੜ ਨੇ ਸੰਭਾਲਿਆ ਅਹੁਦਾ
. . .  about 8 hours ago
ਤਪਾ ਮੰਡੀ, 29 ਜੂਨ (ਪ੍ਰਵੀਨ ਗਰਗ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਤੋਂ ਬਾਅਦ ਨਾਇਬ ਤਹਿਸੀਲਦਾਰ ਅਵਤਾਰ ਸਿੰਘ ਤਪਾ ਦੀ ਬਦਲੀ ਲਹਿਰਾਗਾਗਾ ਵਿਖੇ ਹੋਣ ਉਪਰੰਤ ਹੁਣ ਉਨ੍ਹਾਂ ਦੀ ਜਗ੍ਹਾ ਤੇ ਨਵੇਂ ਆਏ ਨਾਇਬ ਤਹਿਸੀਲਦਾਰ ਜਸਕਰਨ ਸਿੰਘ ਬਰਾੜ...
ਜਲੰਧਰ 'ਚ ਸ਼ਰਾਰਤੀ ਤੱਤਾਂ ਦੇ ਹੌਂਸਲੇ ਬੁਲੰਦ, ਖੜ੍ਹੀਆਂ ਗੱਡੀਆਂ ਦੇ ਤੋੜੇ ਸ਼ੀਸ਼ੇ
. . .  about 8 hours ago
ਮਕਸੂਦਾਂ, 29 ਜੂਨ (ਸਤਿੰਦਰ ਪਾਲ ਸਿੰਘ)-ਜਲੰਧਰ 'ਚ ਸ਼ਰਾਰਤੀ ਤੱਤਾਂ ਦੇ ਹੌਂਸਲੇ ਦਿਨੋਂ-ਦਿਨ ਬੁਲੰਦ ਹੁੰਦੇ ਜਾ ਰਹੇ ਹਨ। ਬੀਤੇ ਇਕ ਸਾਲ ਤੋਂ ਲਗਾਤਾਰ ਅਜਿਹੀਆਂ ਘਟਨਾ ਹੋ ਰਹੀਆਂ ਹਨ। ਸ਼ਰਾਰਤੀ ਤੱਤਾਂ ਵਲੋਂ ਰਾਤ ਨੂੰ ਅਕਸਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਤੋੜੇ ਜਾਂਦੇ ਹਨ...
ਗ੍ਰਹਿ ਮੰਤਰਾਲਾ ਨੇ ਉਦੈਪੁਰ ਕਤਲਕਾਂਡ ਦੀ ਜਾਂਚ ਐੱਨ.ਆਈ.ਏ. ਨੂੰ ਸੌਂਪੀ
. . .  about 8 hours ago
ਨਵੀਂ ਦਿੱਲੀ, 29 ਜੂਨ-ਕੇਂਦਰੀ ਗ੍ਰਹਿ ਮੰਤਰਾਲਾ ਨੇ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੂੰ ਰਾਜਸਥਾਨ ਦੇ ਉਦੈਪੁਰ 'ਚ ਇਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਦੀ ਘਟਨਾ ਦੀ ਜਾਂਚ ਕਰਨ ਦਾ ਨਿਰਦੇਸ਼ ਦਿੱਤਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ...
ਜਲੰਧਰ ਦੀ ਸਬਜ਼ੀ ਮੰਡੀ 'ਚ ਜ਼ੋਰਦਾਰ ਧਮਾਕਾ, ਟੁੱਟੇ ਸ਼ੀਸ਼ੇ
. . .  about 9 hours ago
ਜਲੰਧਰ, 29 ਜੂਨ (ਅੰਮ੍ਰਿਤਪਾਲ)-ਜਲੰਧਰ ਦੀ ਮਕਸੂਦਾਂ ਸਬਜ਼ੀ ਮੰਡੀ 'ਚ ਜ਼ੋਰਦਾਰ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਧਮਾਕਾ ਹੋਣ ਕਰਕੇ ਸਬਜ਼ੀ ਦੀ ਦੁਕਾਨ ਦੇ ਸ਼ੀਸ਼ੇ ਟੁੱਟ ਗਏ ਅਤੇ ਦਰਵਾਜ਼ੇ ਤੱਕ ਉੱਖੜ ਗਏ ਤੇ ਇਸ ਧਮਾਕੇ ਨਾਲ ਇਕ ਵਿਅਕਤੀ ਵੀ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 23 ਸਾਵਣ ਸੰਮਤ 552

ਜਲੰਧਰ

ਵਧ ਰਹੇ ਕੋਰੋਨਾ ਮਾਮਲਿਆਂ ਦੇ ਨਾਲ-ਨਾਲ ਜਲੰਧਰ 'ਚ ਮੌਤਾਂ ਦੀ ਗਿਣਤੀ 'ਚ ਵੀ ਹੋਣ ਲੱਗਾ ਵਾਧਾ

ਅੱਜ ਹੋਈਆਂ 2 ਮੌਤਾਂ ਅਤੇ 98 ਨਵੇਂ ਮਾਮਲੇ ਆਏ ਸਾਹਮਣੇ

ਜਲੰਧਰ, 6 ਅਗਸਤ (ਐੱਮ. ਐੱਸ. ਲੋਹੀਆ)-ਜ਼ਿਲ੍ਹੇ 'ਚ ਰੋਜ਼ਾਨਾ ਕੋਵਿਡ-19 (ਕੋਰੋਨਾ) ਵਾਇਰਸ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ 'ਚ ਵਾਧਾ ਹੋ ਰਿਹਾ ਹੈ, ਜਿਸ ਦੇ ਨਾਲ-ਨਾਲ ਕੋਰੋਨਾ ਪ੍ਰਭਾਵਿਤ ਮਰੀਜ਼ਾਂ ਦੀ ਮੌਤ ਦਾ ਆਂਕੜਾ ਵੀ ਲਗਾਤਾਰ ਵੱਧ ਰਿਹਾ ਹੈ | ਅੱਜ ਜ਼ਿਲ੍ਹੇ 'ਚ 2 ...

ਪੂਰੀ ਖ਼ਬਰ »

ਡਾ. ਨਿਧੀ ਵਲੋਂ ਪਲਾਜ਼ਮਾ ਐਨਰਜੀ 'ਤੇ ਕੀਤੀ ਖੋਜ ਅਮਰੀਕਾ 'ਚ ਹੋਵੇਗੀ ਪ੍ਰਕਾਸ਼ਿਤ

ਜਲੰਧਰ, 6 ਅਗਸਤ (ਸ਼ਿਵ)-ਪਲਾਜ਼ਮਾ ਐਨਰਜੀ 'ਤੇ ਖੋਜ ਕਰ ਰਹੀ ਡਾ. ਨਿਧੀ ਪਾਠਕ ਦੱਤਾ ਦਾ ਪੇਪਰ ਆਪਟੀਕਲ ਸੁਸਾਇਟੀ ਆਫ਼ ਅਮਰੀਕਾ ਵਿਚ ਪ੍ਰਕਾਸ਼ਿਤ ਹੋਣ ਜਾ ਰਿਹਾ ਹੈ | ਅਮਰੀਕਾ ਦੀ ਇਸ ਐਨਰਜੀ 'ਤੇ ਸੰਸਾਰ ਭਰ ਵਿਚ ਕੰਮ ਚੱਲ ਰਿਹਾ ਹੈ ਤੇ ਇਸੇ ਨੂੰ ਪ੍ਰਮਾਣੂ ਪਲਾਂਟ ਦੇ ਬਦਲ ...

ਪੂਰੀ ਖ਼ਬਰ »

ਲੈਦਰ ਕੰਪਲੈਕਸ ਦੀਆਂ ਦੋ ਫੈਕਟਰੀਆਂ 'ਚੋਂ 47 ਬਾਲ ਮਜ਼ਦੂਰਾਂ ਨੂੰ ਛਡਾਇਆ

ਜਲੰਧਰ, 6 ਅਗਸਤ (ਹਰਵਿੰਦਰ ਸਿੰਘ ਫੁੱਲ)-ਬਾਲ ਮਜ਼ਦੂਰੀ ਦੇ ਖ਼ਾਤਮੇ ਲਈ ਸਖ਼ਤ ਕਾਰਵਾਈ ਕਰਦਿਆਾ ਕਮਿਸ਼ਨਰੇਟ ਪੁਲਿਸ ਵਲੋਂ ਜੇ. ਕੇ. ਰੱਬੜ ਇੰਡਸਟਰੀ ਪ੍ਰਾਈਵੇਟ ਲਿਮਟਿਡ ਯੂਨਿਟ ਅਤੇ ਜੇ. ਕੇ. ਪੌਲੀਮੇਰ ਇੰਡਸਟਰੀ ਵਰਿਆਣਾ ਲੈਦਰ ਕੰਪਲੈਕਸ ਜਲੰਧਰ-ਕਪੂਰਥਲਾ ਰੋਡ ਤੋਂ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਮਹਿਲਾ ਮੋਰਚਾ ਵਲੋਂ ਰੋਸ ਪ੍ਰਦਰਸ਼ਨ

ਜਲੰਧਰ, 6 ਅਗਸਤ (ਸ਼ਿਵ)-ਪੰਜਾਬ 'ਚ ਨਸ਼ਿਆਂ ਦੇ ਵਧਣ ਤੇ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਿਖ਼ਲਾਫ਼ ਰੋਸ ਜ਼ਾਹਰ ਕਰਨ ਲਈ ਭਾਜਪਾ ਮਹਿਲਾ ਮੋਰਚਾ ਵਲੋਂ ਸ਼ਹਿਰ ਦੇ ਕਈ ਹਿੱਸਿਆਂ ਵਿਚ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ, ਮਹਿਲਾ ਮੋਰਚਾ ਪੰਜਾਬ ਦੀ ਪ੍ਰਧਾਨ ਮੋਨਾ ਜਾਇਸਵਾਲ ਵਲੋਂ ਰਾਜ ਭਰ ਵਿਚ ਰੋਸ ਪ੍ਰਦਰਸ਼ਨ ਕਰਨ ਦਾ ਸੱਦਾ ਦਿੱਤਾ ਗਿਆ ਸੀ | ਜਲੰਧਰ ਮਹਿਲਾ ਮੋਰਚਾ ਦੀ ਪ੍ਰਧਾਨ ਮੀਨੂੰ ਸ਼ਰਮਾ ਤੇ ਹੋਰ ਆਗੂਆਂ ਦੀ ਅਗਵਾਈ ਵਿਚ ਸ਼ਹਿਰ ਦੇ ਕਈ ਹਿੱਸਿਆਂ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ | ਮਹਿਲਾ ਆਗੂਆਂ ਨੇ ਪੰਜਾਬ ਸਰਕਾਰ ਨੂੰ ਲੋਕ ਵਿਰੋਧੀ ਦੱਸਦਿਆਂ ਕਿਹਾ ਕਿ ਰਾਜ ਵਿਚ ਨਸ਼ੇ ਤੇ ਕੀ ਖ਼ਤਮ ਹੋਣੇ ਹਨ ਸਗੋਂ ਲੋਕ ਜ਼ਹਿਰੀਲੀ ਸ਼ਰਾਬ ਪੀ ਕੇ ਮਰ ਰਹੇ ਹਨ | ਮਹਿਲਾ ਮੋਰਚਾ ਆਗੂ ਦਾ ਕਹਿਣਾ ਸੀ ਕਿ ਪੰਜਾਬ ਸਰਕਾਰ ਰਾਜ ਵਿਚੋਂ ਨਸ਼ੇ ਖ਼ਤਮ ਕਰਨ ਵਿਚੋਂ ਪੂਰੀ ਤਰ੍ਹਾਂ ਨਾਲ ਫ਼ੇਲ ਰਹੀ ਹੈ | ਰੋਸ ਪ੍ਰਦਰਸ਼ਨ ਵਿਚ ਉਰਮਿਲ ਵੈਦ ਤੇ ਹੋਰ ਸ਼ਾਮਿਲ ਸਨ |

ਖ਼ਬਰ ਸ਼ੇਅਰ ਕਰੋ

 

ਕੈਪਟਨ ਸਰਕਾਰ ਦੀ ਸ਼ਹਿ 'ਤੇ ਵਿਕੀ ਜ਼ਹਿਰੀਲੀ ਸ਼ਰਾਬ ਨੇ ਕਈ ਘਰ ਉਜਾੜੇ- ਸਿੱਧੂ

ਭੋਗਪੁਰ, 6 ਅਗਸਤ (ਕੁਲਦੀਪ ਸਿੰਘ ਪਾਬਲਾ)-ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਦੇ ਕਾਰਜਕਾਲ ਵਿਚ ਨਾਜਾਇਜ਼ ਸ਼ਰਾਬ ਦੇ ਧੜੱਲੇ ਨਾਲ ਚੱਲੇ ਕਾਰੋਬਾਰ ਨੇ ਕਈ ਘਰ ਉਜਾੜ ਕੇ ਰੱਖ ਦਿੱਤੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਦੇ ਕੋਰ ਕੇਮਟੀ ...

ਪੂਰੀ ਖ਼ਬਰ »

ਦੁਕਾਨ ਤੋਂ ਨਕਦੀ ਤੇ ਮੋਬਾਈਲ ਚੋਰੀ

ਕਰਤਾਰਪੁਰ, 6 ਅਗਸਤ (ਭਜਨ ਸਿੰਘ)-ਕਰਤਾਰਪੁਰ ਦੇ ਆਰੀਆ ਬਾਜ਼ਾਰ 'ਚ ਦਿਨ ਦਿਹਾੜੇ ਅੱਜ ਤਿੰਨ ਨੌਸ਼ਰਬਾਜ ਚੋਰਾਾ ਵਲੋਂ ਦੁਕਾਨ ਤਾੋ ਨਗਦੀ ਤੇ ਮੋਬਾਈਲ ਚੋਰੀ ਕਰ ਲਿਆ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਾ ਦੁਕਾਨ ਮਾਲਕ ਜੁਗਿੰਦਰ ਪਾਲ ਪੁੱਤਰ ਤਿਲਕ ਰਾਜ ਵਾਸੀ ਮਹੁੱਲਾ ...

ਪੂਰੀ ਖ਼ਬਰ »

ਦਿਨ-ਦਿਹਾੜੇ ਔਰਤ ਤੋਂ ਬੈਗ ਖੋਹਿਆ

ਫਿਲੌਰ, 6 ਅਗਸਤ (ਸਤਿੰਦਰ ਸ਼ਰਮਾ)-ਅੱਜ ਦੁਪਹਿਰੇ ਇਕ ਵਜੇ ਦੇ ਕਰੀਬ ਇਕ ਲੁਟੇਰਾ ਜੋ ਸਕੂਟਰੀ 'ਤੇ ਸਵਾਰ ਸੀ, ਭਰੇ ਬਜ਼ਾਰ 'ਚ ਰਿਕਸ਼ੇ 'ਤੇ ਸਵਾਰ ਇਕ ਔਰਤ ਤੋਂ ਉਸ ਦਾ ਬੈਗ ਝੱਪਟ ਕੇ ਫਰਾਰ ਹੋ ਗਿਆ | ਪੀੜਤ ਔਰਤ ਨੇ ਰੌਲਾ ਪਾਇਆ ਤਾਂ ਬਜ਼ਾਰ 'ਚ ਖੜ੍ਹੇ ਕੁੱਝ ਮੋਟਰਸਾਇਕਲ ...

ਪੂਰੀ ਖ਼ਬਰ »

ਖੁੱਲੇ੍ਹ 'ਚ ਸ਼ੌਚ ਕਰਨ ਵਾਲੇ ਨੂੰ ਲੱਗੇਗਾ 100 ਤੋਂ 500 ਰੁਪਏ ਤੱਕ ਜੁਰਮਾਨਾ

ਆਦਮਪੁਰ, 6 ਅਗਸਤ (ਰਮਨ ਦਵੇਸਰ)-ਨਗਰ ਕੌਾਸਲ ਆਦਮਪੁਰ ਦੇ ਕਾਰਜ ਸਾਧਕ ਅਫ਼ਸਰ ਹਰਨਰਿੰਦਰ ਸਿੰਘ ਨੇ ਦੱਸਿਆ ਕਿ ਨਗਰ ਕੌਾਸਲ ਆਦਮਪੁਰ ਨੂੰ ਓ. ਡੀ. ਐੱਫ ਘੋਸ਼ਿਤ ਕੀਤਾ ਗਿਆ ਹੈ¢ ਜੇਕਰ ਕੋਈ ਖੁਲੇ੍ਹ ਵਿਚ ਸ਼ੌਚ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਨੂੰ 100 ਰੁਪਏ ਤੋਂ 500 ਰੁਪਏ ਤੱਕ ...

ਪੂਰੀ ਖ਼ਬਰ »

ਜੁਝਾਰੂ ਜਥੇਬੰਦੀਆਂ ਵਲੋਂ 9 ਨੂੰ ਜਲੰਧਰ ਵਿਖੇ ਸੱਤਿਆਗ੍ਰਹਿ ਦਾ ਐਲਾਨ

ਰੁੜਕਾ ਕਲਾਂ, 6 ਅਗਸਤ (ਦਵਿੰਦਰ ਸਿੰਘ ਖ਼ਾਲਸਾ)-9 ਅਗਸਤ ਨੂੰ ਦੇਸ਼ ਭਰ ਵਿਚ ਸ਼ੁਰੂ ਕੀਤੇ ਜਾ ਰਹੇ ਸੱਤਿਆਗ੍ਰਹਿ ਵਿਚ ਜ਼ਿਲ੍ਹਾ ਜਲੰਧਰ 'ਚ ਵੀ ਲੋਕ ਵਧ ਚੜ੍ਹ ਕੇ ਸ਼ਾਮਿਲ ਹੋਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਕੌਮੀ ਜਨਰਲ ...

ਪੂਰੀ ਖ਼ਬਰ »

70 ਹਜ਼ਾਰ ਦੀ ਡਰੱਗ ਮਨੀ ਤੇ ਨਸ਼ੀਲੀਆਂ ਗੋਲੀਆਂ ਬਰਾਮਦ, ਤਿੰਨ ਗਿ੍ਫ਼ਤਾਰ

ਨਕੋਦਰ, 6 ਅਗਸਤ (ਗੁਰਵਿੰਦਰ ਸਿੰਘ)-ਥਾਣਾ ਸਦਰ ਦੀ ਪੁਲਿਸ ਨੇ ਵਾਹਨਾਾ ਦੀ ਜਾਾਚ ਦੌਰਾਨ ਨੂਰਮਹਿਲ ਰੋਡ 'ਤੇ ਰੇਲਵੇ ਫਾਟਕ ਨੇੜੇ ਮੋਟਰਸਾਈਕਲ ਸਵਾਰ ਤੇ ਇਕ ਔਰਤ ਕੋਲੋਂ 1080 ਨਸ਼ੀਲੀਆਾ ਗੋਲੀਆਾ ਬਰਾਮਦ ਕੀਤੀਆਾ ਸਨ | ਥਾਣਾ ਮੁਖੀ ਵਿਨੋਦ ਕੁਮਾਰ ਨੇ ਦੱਸਿਆ ਕਿ ਦੋਸ਼ੀਆਾ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਐੱਸ. ਸੀ. ਵਿੰਗ ਵਲੋਂ ਸਰਕਾਰ ਿਖ਼ਲਾਫ਼ ਧਰਨਾ

ਨੂਰਮਹਿਲ, 6 ਅਗਸਤ (ਜਸਵਿੰਦਰ ਸਿੰਘ ਲਾਂਬਾ)-ਨੂਰਮਹਿਲ 'ਚ ਸ਼੍ਰੋਮਣੀ ਅਕਾਲੀ ਦਲ ਐਸ. ਸੀ. ਵਿੰਗ ਵਲੋਂ ਪੰਜਾਬ ਸਰਕਾਰ ਖਿਲਾਫ਼ ਐੱਸ. ਸੀ. ਵਿੰਗ ਦੇ ਪ੍ਰਧਾਨ ਬਲਵੀਰ ਕੋਲਧਾਰ ਦੀ ਅਗਵਾਈ ਵਿਚ ਆਪਣੀਆਂ ਮੰਗਾਂ ਦੇ ਹੱਕ 'ਚ ਧਰਨਾ ਲਗਾਇਆ ਗਿਆ | ਇਸ ਮੌਕੇ ਵੱਖ-ਵੱਖ ਬੁਲਾਰਿਆਂ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ 2 ਕਾਬੂ

ਸ਼ਾਹਕੋਟ, 6 ਅਗਸਤ (ਸੁਖਦੀਪ ਸਿੰਘ)-ਡੀ. ਐੱਸ. ਪੀ. ਸ਼ਾਹਕੋਟ ਵਰਿੰਦਰਪਾਲ ਸਿੰਘ ਦੀ ਅਗਵਾਈ ਤੇ ਐੱਸ. ਐੱਚ. ਓ. ਸੁਰਿੰਦਰ ਕੁਮਾਰ ਦੀ ਦੇਖ-ਰੇਖ ਹੇਠ ਪੁਲਿਸ ਪਾਰਟੀਆਂ ਨੇ 71 ਬੋਤਲਾਂ ਨਜਾਇਜ਼ ਸ਼ਰਾਬ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਮਾਡਲ ਥਾਣਾ ਸ਼ਾਹਕੋਟ ਦੇ ਐੱਸ. ...

ਪੂਰੀ ਖ਼ਬਰ »

ਬੇਆਬਾਦ ਪਲਾਟ 'ਚੋਂ ਮਿਲਿਆ ਨਵ-ਜੰਮਿਆ ਬੱਚਾ

ਜਲੰਧਰ, 6 ਅਗਸਤ (ਐੱਮ. ਐੱਸ. ਲੋਹੀਆ)-ਬੂਟਾਂ ਪਿੰਡ ਦੇ ਇਕ ਬੇਅਬਾਦ ਪਲਾਟ 'ਚੋਂ ਲਾਵਾਰਿਸ ਹਾਲਤ 'ਚ ਇਕ ਬੱਚਾ ਮਿਲਣ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੀ ਥਾਣਾ ਡਵੀਜ਼ਨ ਨੰਬਰ-6 ਦੀ ਪੁਲਿਸ ਨੇ ਬੱਚੇ ਨੂੰ ਆਪਣੇ ਕਬਜ਼ੇ 'ਚ ਲੈ ਕੇ ਜਲੰਧਰ ਦੇ ਸਿਵਲ ਹਸਪਤਾਲ ਭੇਜ ਦਿੱਤਾ | ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਨੂਰਮਹਿਲ, 6 ਅਗਸਤ (ਜਸਵਿੰਦਰ ਸਿੰਘ ਲਾਂਬਾ)-ਨੂਰਮਹਿਲ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਥਾਣਾ ਮੁਖੀ ਹਰਦੀਪ ਸਿੰਘ ਮਾਨ ਨੇ ਦੱਸਿਆ ਕਿ ਦੋਸ਼ੀ ਦੀ ਪਹਿਚਾਣ ਰਣਜੀਤ ਸਿੰਘ ਉਰਫ ਰਾਣਾ ਵਾਸੀ ਪਾਸਲਾ ਵਜੋਂ ਹੋਈ ਹੈ | ਇਸ ਕੋਲੋਂ ...

ਪੂਰੀ ਖ਼ਬਰ »

ਕਿਸਾਨ ਵਿਰੋਧੀ ਬਣ ਕੇ ਰਹਿ ਗਈ ਹੈ ਕੇਂਦਰ ਸਰਕਾਰ- ਸੂਰੀ

ਜਲੰਧਰ ਛਾਉਣੀ, 6 ਅਗਸਤ (ਪਵਨ ਖਰਬੰਦਾ)-ਕਾਂਗਰਸ ਸੇਵਾ ਦਲ ਯੂਥ ਬਿ੍ਗੇਡ ਦੇ ਜ਼ਿਲ੍ਹਾ ਪ੍ਰਧਾਨ ਅਖਿਲ ਭਾਰਤੀ ਸੂਰੀ ਨੇ ਪ੍ਰੈੱਸ ਨੋਟ ਜਾਰੀ ਕਰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਕਿਸਾਨ ਵਿਰੋਧੀ ਸਰਕਾਰ ਹੈ | ਉਨ੍ਹਾਂ ...

ਪੂਰੀ ਖ਼ਬਰ »

ਐੱਸ. ਐੱਸ. ਪੀ. ਸਤਿੰਦਰ ਸਿੰਘ ਨਾਲ ਅਸ਼ਵਨ ਭੱਲਾ ਨੇ ਕੀਤੀ ਮੁਲਾਕਾਤ

ਭੋਗਪੁਰ, 6 ਅਗਸਤ (ਕੁਲਦੀਪ ਸਿੰਘ ਪਾਬਲਾ)-ਆਈ.ਪੀ.ਐੱਸ. ਅਧਿਕਾਰੀ ਸਤਿੰਦਰ ਸਿੰਘ ਨੂੰ ਜ਼ਿਲ੍ਹਾ ਜਲੰਧਰ (ਦਿਹਾਤੀ) ਦਾ ਐੱਸ. ਅੱੈਸ. ਪੀ. ਨਿਯੁਕਤ ਕੀਤੇ ਜਾਣ ਉਪਰੰਤ ਯੂਥ ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਸ਼ਵਨ ਭੱਲਾ ਨੇ ਉਨ੍ਹਾਂ ਨਾਲ ਮੁਲਾਕਤ ਕਰਦਿਆਂ ...

ਪੂਰੀ ਖ਼ਬਰ »

ਅਕਾਲੀ ਆਗੂ ਰਾਣਾ ਦੀ ਰਿਹਾਇਸ਼ 'ਤੇ ਬੰਟੀ ਰੋਮਾਣਾ ਦਾ ਨਿੱਘਾ ਸਵਾਗਤ

ਜਲੰਧਰ, 6 ਅਗਸਤ (ਸ. ਰਿ.)-ਯੂਥ ਅਕਾਲੀ ਦਲ ਦੇ ਸੂਬਾ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਦਾ ਸੀਨੀਅਰ ਅਕਾਲੀ ਆਗੂ ਰਣਜੀਤ ਸਿੰਘ ਰਾਣਾ ਦੇ ਲੰਮਾ ਪਿੰਡ ਸਥਿਤ ਗ੍ਰਹਿ ਵਿਖੇ ਵਿਸ਼ੇਸ਼ ਤੌਰ 'ਤੇ ਪਹੁੰਚਣ 'ਤੇ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਉਨ੍ਹਾਂ ਦੇ ਨਾਲ ਯੂਥ ...

ਪੂਰੀ ਖ਼ਬਰ »

ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਿਖ਼ਲਾਫ਼ 10 ਤੋਂ ਸੰਘਰਸ਼ ਦਾ ਐਲਾਨ

ਜਲੰਧਰ, 6 ਅਗਸਤ (ਹਰਵਿੰਦਰ ਸਿੰਘ ਫੁੱਲ)-ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਦੀ ਸੂਬਾਈ ਮੀਟਿੰਗ ਕਾਮਰੇਡ ਜਸਵੰਤ ਸਿੰਘ ਸਮਰਾ ਹਾਲ ਵਿਖੇ ਜਥੇਬੰਦੀ ਦੇ ਕਾਰਜਕਾਰੀ ਪ੍ਰਧਾਨ ਅਵਤਾਰ ਸਿੰਘ ਤਾਰੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੀ ਕਾਰਵਾਈ ਬਾਰੇ ...

ਪੂਰੀ ਖ਼ਬਰ »

ਜਲੰਧਰ 'ਚ ਸੀਚੇਵਾਲ ਮਾਡਲ ਆਧਾਰਿਤ 55 ਛੱਪੜਾਂ ਨੂੰ ਕੀਤਾ ਜਾਵੇਗਾ ਵਿਕਸਿਤ- ਵਧੀਕ ਡਿਪਟੀ ਕਮਿਸ਼ਨਰ

ਜਲੰਧਰ, 6 ਅਗਸਤ (ਚੰਦੀਪ ਭੱਲਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਧਰਤੀ ਹੇਠਲੇ ਪਾਣੀ ਦੇ ਘੱਟ ਰਹੇ ਪੱਧਰ ਨੂੰ ਹੋਰ ਹੇਠਾਂ ਜਾਣ ਤੋਂ ਰੋਕਣ ਤੇ ਸਾਫ਼ ਕੀਤੇ ਗਏ ਪਾਣੀ ਦੀ ਸਿੰਚਾਈ ਲਈ ਵਰਤੋਂ ਨੂੰ ਯਕੀਨੀ ਬਣਾਉਣ ਦੇ ਮੰਤਵ ਤਹਿਤ ਇਸ ਵਿੱਤੀ ਸਾਲ ਜ਼ਿਲ੍ਹੇ ਦੇ ਸਾਰੇ ਬਲਾਕਾਂ ...

ਪੂਰੀ ਖ਼ਬਰ »

ਮੱਖੀਆਂ ਮੱਛਰਾਂ ਦੀ ਭਰਮਾਰ ਤੋਂ ਅਵਤਾਰ ਨਗਰ ਦੇ ਲੋਕ ਪ੍ਰੇਸ਼ਾਨ

ਚੁਗਿੱਟੀ/ਜੰਡੂ ਸਿੰਘਾ, 6 ਅਗਸਤ (ਨਰਿੰਦਰ ਲਾਗੂ)-ਸਥਾਨਕ ਮੁਹੱਲਾ ਗੁਰੂ ਨਾਨਕਪੁਰਾ ਦੇ ਨਾਲ ਲਗਦੇ ਅਵਤਾਰ ਨਗਰ ਦੇ ਵਸਨੀਕ ਇਲਾਕੇ 'ਚ ਮੱਖੀਆਂ ਤੇ ਮੱਛਰਾਂ ਦੀ ਭਰਮਾਰ ਕਾਰਨ ਪ੍ਰੇਸ਼ਾਨੀ ਦਾ ਸਾਹਮਣਾ ਕਰਨ ਲਈ ਮਜਬੂਰ ਹਨ | ਸੁਭਾਸ਼ ਦੂਬੇ, ਕੁਲਦੀਪ ਸਿੰਘ, ਜਤਿੰਦਰ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੌਰਾਨ ਲੋਕਾਂ ਦੀ ਸੇਵਾ ਕਰਨ ਵਾਲੇ ਗਾਇਕਾਂ ਦਾ ਸਨਮਾਨ

ਚੁਗਿੱਟੀ/ਜੰਡੂ ਸਿੰਘਾ, 6 ਅਗਸਤ (ਨਰਿੰਦਰ ਲਾਗੂ)-ਕੋਰੋਨਾ ਮਹਾਂਮਾਰੀ ਦੌਰਾਨ ਲੋਕਾਂ ਦੀ ਸੇਵਾ 'ਚ ਡਟੇ ਹੋਏ ਵੱਖ-ਵੱਖ ਕਲਾਕਾਰਾਂ ਦਾ ਸਨਮਾਨ ਵੁੱਡਬਰੀ ਸਕੂਲ ਗਰੁੱਪ ਵਲੋਂ ਇੰਜੀ. ਸੁਖਵਿੰਦਰ ਸਿੰਘ ਨੇ ਕੀਤਾ | ਇਸ ਮੌਕੇ ਸਨਮਾਨ ਹਾਸਲ ਕਰਨ ਵਾਲੇ ਉੱਘੇ ਗਾਇਕ ਦਲਵਿੰਦਰ ...

ਪੂਰੀ ਖ਼ਬਰ »

ਉਡਾਣ ਵਿਸ਼ੇਸ਼ ਜ਼ਰੂਰਤਾਂ ਵਾਲੇ ਸਕੂਲੀ ਬੱਚਿਆਂ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਜਲੰਧਰ, 6 ਅਗਸਤ (ਰਣਜੀਤ ਸਿੰਘ ਸੋਢੀ)-ਨੈਸ਼ਨਲ ਇੰਸਟੀਚਿਊਟ ਆਫ਼ ਓਪਨ ਸਕੂਲਿੰਗ ਵਲੋਂ ਉਡਾਣ ਵਿਸ਼ੇਸ਼ ਜ਼ਰੂਰਤਾਂ ਵਾਲੇ ਸਕੂਲ ਦੇ ਬੱਚਿਆਂ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ, ਜਿਸ ਦੇ ਤਿੰਨ ਬੱਚਿਆਂ ਨੇ ਵਧੀਆਂ ਅੰਕਾਂ ਨਾਲ ਪ੍ਰੀਖਿਆ ਪਾਸ ਕੀਤੀ | ਹਰੀਸ਼ ਲੂਨਾ ...

ਪੂਰੀ ਖ਼ਬਰ »

ਆਈ. ਐੱਸ. ਏ. ਨੇ ਅਨੈਸਥੀਸੀਓਲੋਜਿਸਟਾਂ ਨੂੰ ਕੀਤਾ ਸਨਮਾਨਿਤ

ਜਲੰਧਰ, 6 ਅਗਸਤ (ਐੱਮ. ਐੱਸ. ਲੋਹੀਆ)-ਕੋਵਿਡ-19 ਮਹਾਂਮਾਰੀ ਦੌਰਾਨ ਗੰਭੀਰ ਮਰੀਜ਼ਾਂ ਨੂੰ ਇਲਾਜ ਦੀਆਂ ਵਧੀਆ ਸੇਵਾਵਾਂ ਦੇ ਰਹੇ ਜਲੰਧਰ ਜ਼ਿਲ੍ਹੇ ਦੇ ਅਨੈਸਥੀਸੀਓਲੋਜਿਸਟਾਂ ਨੂੰ ਇੰਡੀਅਨ ਸੁਸਾਇਟੀ ਆਫ਼ ਅਨੈਸਥੀਸੀਓਲੋਜਿਸਟ, ਪੰਜਾਬ ਵਲੋਂ ਸਨਮਾਨਿਤ ਕੀਤਾ ਗਿਆ | ...

ਪੂਰੀ ਖ਼ਬਰ »

ਕੇ. ਐੱਮ. ਵੀ. ਦੀ ਜਯਾ ਮਿਸ਼ਰਾ ਰਹੀ ਪਹਿਲੇ ਸਥਾਨ 'ਤੇ

ਜਲੰਧਰ, 6 ਅਗਸਤ (ਰਣਜੀਤ ਸਿੰਘ ਸੋਢੀ)-ਭਾਰਤ ਦੀ ਵਿਰਾਸਤ ਤੇ ਖ਼ੁਦਮੁਖ਼ਤਿਆਰ ਸੰਸਥਾ ਕੰਨਿਆ ਮਹਾਂਵਿਦਿਆਲਾ ਕਾਲਜ ਜਲੰਧਰ ਦੇ ਪੋਸਟ ਗ੍ਰੈਜੂਏਟ ਡਿਪਾਰਟਮੈਂਟ ਆਫ਼ ਜਰਨਲਿਜ਼ਮ ਐਾਡ ਮਾਸ ਕਮਿਊਨੀਕੇਸ਼ਨ ਦੀਆਂ ਐੱਮ.ਏ. ਜੇ. ਐੱਮ. ਸੀ. ਸਮੈਸਟਰ ਦੂਸਰਾ ਦੀਆਂ ...

ਪੂਰੀ ਖ਼ਬਰ »

ਸੇਂਟ ਸੋਲਜਰ ਤੇ ਪੈਰਾਡਾਈਜ਼ ਨੇ ਕਰਵਾਇਆ ਅੰਤਰਰਾਸ਼ਟਰੀ ਵੈਬੀਨਾਰ

ਜਲੰਧਰ, 6 ਅਗਸਤ (ਰਣਜੀਤ ਸਿੰਘ ਸੋਢੀ)-ਸੇਂਟ ਸੋਲਜਰ ਕਾਲਜ ਆਫ਼ ਐਜੂਕੇਸ਼ਨ ਤੇ ਪੈਰਾਡਾਈਜ਼ ਕਾਲਜ ਆਫ਼ ਐਜੂਕੇਸ਼ਨ ਵਲੋਂ ਅੰਤਰਰਾਸ਼ਟਰੀ ਵੈਬੀਨਾਰ ਕਰਵਾਇਆ ਗਿਆ, ਜਿਸ ਵਿਚ ਚੇਅਰਮੈਨ ਅਨਿਲ ਚੋਪੜਾ, ਵਾਇਸ ਚੇਅਰਪਰਸਨ ਸੰਗੀਤਾ ਚੋਪੜਾ, ਪ੍ਰੋ-ਚੇਅਰਮੈਨ ਪਿ੍ੰਸ ਚੋਪੜਾ ...

ਪੂਰੀ ਖ਼ਬਰ »

ਕੀਰਤਨ ਪ੍ਰਮੋਸ਼ਨ ਸੁਸਾਇਟੀ ਵਲੋਂ ਵੱਖ-ਵੱਖ ਪਿੰਡਾਂ 'ਚ ਲੋੜਵੰਦਾਂ ਦੀ ਸੇਵਾ

ਜਲੰਧਰ, 6 ਅਗਸਤ (ਫੁੱਲ)-ਮਨੁੱਖੀ ਸੇਵਾ ਨੂੰ ਹੀ ਉੱਤਮ ਸੇਵਾ ਮੰਨਦਿਆਂ ਕੀਰਤਨ ਸੇਵਾ ਸੁਸਾਇਟੀ ਵਲੋਂ ਸੂਬੇ ਦੇ ਵੱਖ-ਵੱਖ ਪਿੰਡਾਂ ਤੇ ਸ਼ਹਿਰਾਂ 'ਚ ਸੇਵਾ ਨਿਭਾਈ ਗਈ | ਸੁਸਾਇਟੀ ਵਲੋਂ ਸ੍ਰੀ ਅੰਮਿ੍ਤਸਰ ਸਾਹਿਬ, ਮਹਿਤਾ ਚੌਕ, ਡੇਰਾ ਬਾਬਾ ਨਾਨਕ, ਕਪੂਰਥਲਾ, ਫਾਜ਼ਿਲਕਾ, ...

ਪੂਰੀ ਖ਼ਬਰ »

ਕੌਮੀ ਸਿੱਖਿਆ ਨੀਤੀ ਭਾਰਤ ਨੂੰ ਭਵਿੱਖ 'ਚ ਵਿਸ਼ਵ ਗੁਰੂ ਵਜੋਂ ਕਰੇਗੀ ਸਥਾਪਿਤ- ਡਾ. ਰੂਬਲ ਕਨੋਜੀਆ

ਜਲੰਧਰ, 6 ਅਗਸਤ (ਰਣਜੀਤ ਸਿੰਘ ਸੋਢੀ)-21ਵੀਂ ਸਦੀ ਦੀ ਭਾਰਤ ਦੀ ਪਹਿਲੀ ਕੌਮੀ ਸਿੱਖਿਆ ਨੀਤੀ ਤਹਿਤ ਸਕੂਲ ਤੇ ਉਚੇਰੀ ਸਿੱਖਿਆ ਪ੍ਰਣਾਲੀ 'ਚ ਤਬਦੀਲੀ ਕਰਨ ਦਾ ਰਾਹ ਪੱਧਰਾ ਹੋ ਗਿਆ ਹੈ, ਜਿਸ ਤਹਿਤ ਕੌਮੀ ਸਿੱਖਿਆ ਨੀਤੀ ਭਾਰਤ ਨੂੰ ਭਵਿੱਖ 'ਚ ਵਿਸ਼ਵ ਗੁਰੂ ਵਜੋਂ ਸਥਾਪਿਤ ...

ਪੂਰੀ ਖ਼ਬਰ »

ਵੀਰਪਾਲ ਕੌਰ ਵਿਰੁੱਧ ਕਾਰਵਾਈ ਲਈ ਥਾਣਾ ਪਤਾਰਾ ਦੀ ਪੁਲਿਸ ਨੂੰ ਦਿੱਤਾ ਮੰਗ ਪੱਤਰ

ਚੁਗਿੱਟੀ/ਜੰਡੂ ਸਿੰਘਾ, 6 ਅਗਸਤ (ਨਰਿੰਦਰ ਲਾਗੂ)-ਗੁਰੂ ਸਾਹਿਬਾਨਾਂ ਪ੍ਰਤੀ ਮਾੜੀ ਸੋਚ ਤੇ ਮਾੜਾ ਬੋਲਣ ਵਾਲੇ ਲੋਕ ਵੱਡੇ ਗੁਨਾਹਗਾਰ ਹਨ ਤੇ ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਣਾ ਚਾਹੀਦਾ ਹੈ | ਇਹ ਪ੍ਰਗਟਾਵਾ ਵੀਰਪਾਲ ਕੌਰ ਵਿਰੁੱਧ ਕਾਰਵਾਈ ਲਈ ਥਾਣਾ ਪਤਾਰਾ ਦੀ ...

ਪੂਰੀ ਖ਼ਬਰ »

ਤੇਲ ਚੋਰੀ ਹੋਣ ਨਾਲ ਦਕੋਹਾ 'ਚ ਬਿਜਲੀ ਟਰਾਂਸਫਾਰਮਰ ਸੜਿਆ

ਜਲੰਧਰ, 6 ਅਗਸਤ (ਸ਼ਿਵ ਸ਼ਰਮਾ)-ਲੰਬੇ ਸਮੇਂ ਤੋਂ ਪਾਵਰਕਾਮ ਦੇ ਬਿਜਲੀ ਟਰਾਂਸਫ਼ਾਰਮਰਾਂ ਵਿਚੋਂ ਤੇਲ ਚੋਰੀ ਕਰਨ ਵਾਲੇ ਇਨੋਵਾ ਕਾਰ ਵਾਲੇ ਚੋਰ ਗਿਰੋਹ ਵਲੋਂ ਕੈਂਟ ਡਵੀਜ਼ਨ ਅਧੀਨ ਆਉਂਦੇ ਦਕੋਹਾ ਵਿਚ ਲੱਗਾ 200 ਕੇ. ਵੀ. ਦਾ ਟਰਾਂਸਫ਼ਾਰਮਰ ਤੇਲ ਚੋਰੀ ਹੋਣ ਨਾਲ ਸੜ ਗਿਆ, ...

ਪੂਰੀ ਖ਼ਬਰ »

ਸਮਾਜਿਕ ਦੂਰੀ ਦੀ ਪਾਲਣਾ ਕਰਦੇ ਹੋਏ ਮਨਾਇਆ ਜਾਵੇਗਾ ਆਜ਼ਾਦੀ ਦਿਵਸ- ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ

ਜਲੰਧਰ, 6 ਅਗਸਤ (ਹਰਵਿੰਦਰ ਸਿੰਘ ਫੁੱਲ)-ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਤੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦੌਰਾਨ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਗੁਰੂ ਗੋਬਿੰਦ ਸਿੰਘ ਸਟੇਡੀਅਮ ਜਲੰਧਰ ਵਿਖੇ ਸਿਹਤ ...

ਪੂਰੀ ਖ਼ਬਰ »

ਜਲੰਧਰ 'ਚ 10 ਫ਼ੀਸਦੀ ਰਕਬੇ 'ਚ ਹੋਈ ਝੋਨੇ ਦੀ ਸਿੱਧੀ ਬਿਜਾਈ

ਜਲੰਧਰ, 6 ਅਗਸਤ (ਮੇਜਰ ਸਿੰਘ)-ਜ਼ਿਲ੍ਹਾ ਜਲੰਧਰ ਵਿਚ ਝੋਨੇ ਹੇਠ ਕੁੱਲ ਰਕਬੇ ਦਾ ਤਕਰੀਬਨ 10 ਪ੍ਰਤੀਸ਼ਤ ਸਿੱਧੀ ਬਿਜਾਈ ਕੀਤੀ ਗਈ ਹੈ ਜਦਕਿ ਪਿਛਲੇ ਸਾਲ ਜ਼ਿਲ੍ਹੇ ਵਿਚ ਇਹ ਰਕਬਾ ਕੁੱਲ ਝੋਨੇ ਦੇ ਰਕਬੇ ਦਾ 1 ਪ੍ਰਤੀਸ਼ਤ ਤੋਂ ਵੀ ਘੱਟ ਸੀ | ਅਜਿਹੀ ਸਥਿਤੀ ਵਿਚ ਖੇਤੀਬਾੜੀ ...

ਪੂਰੀ ਖ਼ਬਰ »

ਨਿਗਮ ਮੁਲਾਜ਼ਮ ਨਿਕਲਿਆ ਕੋਰੋਨਾ ਪਾਜ਼ੀਟਿਵ, ਦੋ ਬਰਾਂਚਾਂ 48 ਘੰਟੇ ਲਈ ਬੰਦ

ਜਲੰਧਰ, 6 ਅਗਸਤ (ਸ਼ਿਵ)-ਨਿਗਮ ਦੇ ਦੂਜੀ ਮੰਜ਼ਿਲ 'ਤੇ ਸਥਿਤ ਕਾਨੂੰਨੀ ਬਰਾਂਚ ਦਾ ਇਕ ਮੁਲਾਜ਼ਮ ਸੁਨੀਲ ਕੁਮਾਰ ਕੋਰੋਨਾ ਪਾਜ਼ੀਟਿਵ ਨਿਕਲਿਆ ਹੈ ਤੇ ਮਾਮਲਾ ਸਾਹਮਣੇ ਆਉਣ ਨਾਲ ਨਿਗਮ ਵਿਚ ਹਫੜਾ-ਦਫੜੀ ਮਚ ਗਈ | ਮਾਮਲਾ ਸਾਹਮਣੇ ਆਉਣ ਤੋਂ ਬਾਅਦ ਨਿਗਮ ਪ੍ਰਸ਼ਾਸਨ ਨੇ ...

ਪੂਰੀ ਖ਼ਬਰ »

ਸੀਵਰੇਜ ਤੇ ਲਾਈਟਾਂ ਦੀ ਸਮੱਸਿਆ ਹੱਲ ਨਾ ਹੋਣ ਤੋਂ ਕਾਂਗਰਸੀ ਕੌ ਾਸਲਰ ਵਲੋਂ ਧਰਨਾ

ਜਲੰਧਰ, 6 ਅਗਸਤ (ਸ਼ਿਵ)-ਨਗਰ ਨਿਗਮ ਦੀ ਕਾਰਗੁਜ਼ਾਰੀ ਤੋਂ ਨਾਰਾਜ਼ ਹੋ ਕੇ ਸਭ ਤੋਂ ਜ਼ਿਆਦਾ ਵਿਰੋਧ ਹੁਣ ਕਾਂਗਰਸੀ ਆਗੂਆਂ ਵਲੋਂ ਹੀ ਕੀਤਾ ਜਾ ਰਿਹਾ ਹੈ | ਕੁਝ ਦਿਨ ਪਹਿਲਾਂ ਪੱਛਮੀ ਹਲਕੇ ਵਿਚ ਸੀਵਰੇਜ ਦੇ ਗੰਦੇ ਪਾਣੀ ਦੀ ਸਮੱਸਿਆ ਹੱਲ ਨਾ ਹੋਣ ਤੋਂ ਨਾਰਾਜ਼ ਕੌਾਸਲਰ ...

ਪੂਰੀ ਖ਼ਬਰ »

ਜੁਆਇੰਟ ਐਕਸ਼ਨ ਕਮੇਟੀ ਵਲੋਂ ਮੰਗਾਂ ਨੂੰ ਲੈ ਕੇ ਕਲਮਛੋੜ ਹੜਤਾਲ

ਜਲੰਧਰ, 6 ਅਗਸਤ (ਚੰਦੀਪ ਭੱਲਾ)-ਪੰਜਾਬ ਸਰਕਾਰ ਦੇ ਦਫ਼ਤਰੀ ਕਾਮਿਆਂ ਦੀ ਸਾਂਝੀ ਯੂਨੀਅਨ ਜੁਆਇੰਟ ਐਕਸ਼ਨ ਕਮੇਟੀ ਵਲੋਂ ਆਪਣੀਆਂ ਮੰਗਾਂ ਨੂੰ ਲੈ ਕਲਮਛੋੜ ਹੜਤਾਲ ਸ਼ੁਰੂ ਕਰ ਦਿੱਤੀ ਗਈ ਜੋ ਕਿ ਹੁਣ 14 ਅਗਸਤ ਤੱਕ ਚੱਲੇਗੀ ਤੇ ਇਸ ਤੋਂ ਬਾਅਦ 15 ਅਗਸਤ ਆਜ਼ਾਦੀ ਦਿਹਾੜੇ ...

ਪੂਰੀ ਖ਼ਬਰ »

ਸਾਬਕਾ ਜ਼ਿਲ੍ਹਾ ਸਕੱਤਰ ਭਾਜਪਾ (ਦਿਹਾਤੀ) 'ਆਪ' 'ਚ ਸ਼ਾਮਿਲ

ਆਦਮਪੁਰ, 6 ਅਗਸਤ (ਰਮਨ ਦਵੇਸਰ)-ਆਦਮਪੁਰ ਵਿਖੇ ਭਾਜਪਾ ਦੇ ਸਾਬਕਾ ਜ਼ਿਲ੍ਹਾ ਸਕੱਤਰ ਜਲੰਧਰ ਦਿਹਾਤੀ ਉੱਤਰੀ ਦੇ ਵਿਕਰਮ ਸਿੰਘ ਵਿੱਕੀ ਨੇ ਕੁਝ ਦਿਨਾਂ ਪਹਿਲਾ ਭਾਰਤੀ ਜਨਤਾ ਪਾਰਟੀ ਦੀ ਨੀਤੀਆਂ ਤੋਂ ਤੰਗ ਆ ਕੇ ਪਾਰਟੀ ਛੱਡ ਦਿੱਤੀ ਸੀ ¢ ਵਿਕਰਮ ਸਿੰਘ ਵਿੱਕੀ ਨੇ ਕਿਹਾ ...

ਪੂਰੀ ਖ਼ਬਰ »

ਪੰਜਾਬ ਤੇ ਯੂ. ਟੀ. ਮੁਲਾਜ਼ਮ ਸੰਘਰਸ਼ ਮੋਰਚਾ ਨੇ ਵਿਧਾਇਕ ਵਡਾਲਾ ਨੂੰ ਸੌ ਾਪਿਆ ਮੰਗ ਪੱਤਰ

ਮਲਸੀਆਂ, 6 ਅਗਸਤ (ਸੁਖਦੀਪ ਸਿੰਘ)-ਪੰਜਾਬ ਤੇ ਯੂ. ਟੀ. ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਜ਼ਿਲ੍ਹਾ ਜਲੰਧਰ ਵਲੋਂ ਜ਼ਿਲ੍ਹਾ ਕਨਵੀਨਰ ਕੰਵਲਜੀਤ ਸੰਗੋਵਾਲ ਤੇ ਕੁਲਵਿੰਦਰ ਸਿੰਘ ਜੋਸਨ ਦੀ ਅਗਵਾਈ 'ਚ ਮੁਲਾਜ਼ਮ ਮੰਗਾਂ ਦੇ ਸਬੰਧ 'ਚ ਹਲਕਾ ਨਕੋਦਰ ਦੇ ਵਿਧਾਇਕ ਗੁਰਪ੍ਰਤਾਪ ...

ਪੂਰੀ ਖ਼ਬਰ »

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵਲੋਂ 15 ਅਗਸਤ ਨੂੰ ਕਾਲੀ ਆਜ਼ਾਦੀ ਵਜੋਂ ਮਨਾਉਣ ਦਾ ਐਲਾਨ

ਲੋਹੀਆਂ ਖਾਸ, 6 ਅਗਸਤ (ਬਲਵਿੰਦਰ ਸਿੰਘ ਵਿੱਕੀ, ਗੁਰਪਾਲ ਸਿੰਘ ਸ਼ਤਾਬਗੜ੍ਹ)-ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਇੰਦਰਾ ਦਾਣਾ ਮੰਡੀ ਵਿਖੇ ਕੀਤੇ ਗਈ ਇਕੱਠ ਦੀ ਪ੍ਰਧਾਨਗੀ ਸਲਵਿੰਦਰ ਸਿੰਘ ਜਾਣੀਆ, ਗੁਰਮੇਲ ਸਿੰਘ ਰੇੜ੍ਹਵਾਾ ਤੇ ਸਰਵਣ ਸਿੰਘ ਬਾਉਪੁਰ ਵਲੋਂ ਕੀਤੀ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਜੰਡਿਆਲਾ ਮੰਜਕੀ, 6 ਅਗਸਤ (ਸੁਰਜੀਤ ਸਿੰਘ ਜੰਡਿਆਲਾ)-ਪੁਲਿਸ ਚੌਕੀ ਜੰਡਿਆਲਾ ਵਲੋਂ ਇਕ ਵਿਅਕਤੀ ਨੂੰ ਅਠਾਰਾਂ ਬੋਤਲਾਂ ਮਾਰਕਾ ਪੰਜਾਬ ਕਲੱਬ ਗੋਲਡ ਵਿਸਕੀ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਗਿਆ ਹੈ | ਥਾਣਾ ਜਲੰਧਰ ਦੇ ਮੁਖੀ ਐੱਸ. Éਆਈ. ਕਮਲਜੀਤ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਵਿਜੀਲੈਂਸ ਵਿਭਾਗ ਨੇ ਜਾਰੀ ਹੈਲਪਲਾਈਨ ਦੇ ਪੋਸਟਰ ਲਗਵਾਏ

ਮਹਿਤਪੁਰ, 6 ਅਗਸਤ (ਮਿਹਰ ਸਿੰਘ ਰੰਧਾਵਾ)-ਡਿਪਟੀ ਕਮਿਸ਼ਨਰ ਜਲੰਧਰ ਵਲੋਂ ਸਾਫ਼ ਸੁਥਰਾ ਤੇ ਭਿ੍ਸ਼ਟਾਚਾਰ ਰਹਿਤ ਲੋਕਾਂ ਨੂੰ ਪ੍ਰਬੰਧ ਮੁਹੱਈਆ ਕਰਵਾਉਣ ਤੇ ਇਸ ਸਬੰਧੀੇ ਜਾਗਰੂਕ ਕਰਨ ਲਈ ਸਬ-ਤਹਿਸੀਲ ਮਹਿਤਪੁਰ ਤੇ ਫਰਦ ਕੇਂਦਰ ਮਹਿਤਪੁਰ ਵਿਖੇ ਪੰਜਾਬ ਵਿਜੀਲੈਂਸ ...

ਪੂਰੀ ਖ਼ਬਰ »

ਪੁਲਿਸ ਵਲੋਂ ਲੁੱਟ ਖੋਹ ਦੇ ਦੋ ਮੁਕੱਦਮਿਆਂ 'ਚ ਲੋੜੀਂਦੇ 4 ਦੋਸ਼ੀ ਗਿ੍ਫ਼ਤਾਰ

ਮਹਿਤਪੁਰ, 6 ਅਗਸਤ (ਮਿਹਰ ਸਿੰਘ ਰੰਧਾਵਾ)-ਸਤਿੰਦਰ ਸਿੰਘ ਸੀਨੀਅਰ ਪੁਲਿਸ ਕਪਤਾਨ ਜਲੰਧਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਮਹਿਤਪੁਰ ਪੁਲਿਸ ਨੇ ਲੁੱਟ ਖੋਹਾਂ ਦੇ ਦੋ ਮੁਕੱਦਮਿਆਂ 'ਚ ਲੋੜੀਂਦੇ 4 ਦੋਸ਼ੀਆਂ ਨੂੰ ਸਾਮਾਨ ਸਮੇਤ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ...

ਪੂਰੀ ਖ਼ਬਰ »

ਮਾਰਕਸਵਾਦੀ ਪਾਰਟੀ ਨੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ

ਫਿਲੌਰ, 6 ਅਗਸਤ (ਸਤਿੰਦਰ ਸ਼ਰਮਾ) -ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਤਹਿਸੀਲ ਫਿਲੌਰ ਨੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ | ਰੋਸ ਮਜ਼ਾਹਰੇ ਦੀ ਅਗਵਾਈ ਜਰਨੈਲ ਫਿਲੌਰ, ਕੁਲਦੀਪ ਫਿਲੌਰ ਤੇ ਬਜ਼ੁਰਰਗ ਕਾਮਰੇਡ ਦੇਵ ਫਿਲੌਰ ਨੇ ਕੀਤੀ | ਆਗੂਆਂ ਨੇ ਜ਼ਹਿਰੀਲੀ ...

ਪੂਰੀ ਖ਼ਬਰ »

ਵਿਜੀਲੈਂਸ ਵਲੋਂ ਏ. ਐੱਸ. ਆਈ. 5 ਹਜ਼ਾਰ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਨਕੋਦਰ, 6 ਅਗਸਤ (ਗੁਰਵਿੰਦਰ ਸਿੰਘ)-ਵਿਜੀਲੈਂਸ ਬਿਊਰੋ ਨੇ ਨਕੋਦਰ ਥਾਣਾ ਸਿਟੀ 'ਚ ਤਾਇਨਾਤ ਏ. ਐੱਸ. ਆਈ. ਅਮੀਰ ਸਿੰਘ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀ ਗਿ੍ਫ਼ਤਾਰ ਕਰ ਲਿਆ¢ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਸੀਨੀਅਰ ਕਪਤਾਨ ਪੁਲਿਸ ਵਿਜੀਲੈਂਸ ਬਿਓਰੋ ਜਲੰਧਰ ਰੇਂਜ ...

ਪੂਰੀ ਖ਼ਬਰ »

ਨੂਰਮਹਿਲ 'ਚ ਤਿੰਨ ਵਿਅਕਤੀਆਂ ਦੀ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ

ਨੂਰਮਹਿਲ, 6 ਅਗਸਤ (ਜਸਵਿੰਦਰ ਸਿੰਘ ਲਾਂਬਾ)-ਨੂਰਮਹਿਲ ਦੀ ਸਬ ਤਹਿਸੀਲ ਵਿਚ ਤਿੰਨ ਕੋਰੋਨਾ ਪਾਜ਼ੀਟਿਵ ਵਿਅਕਤੀਆਂ ਦੇ ਮਿਲਣ ਨਾਲ ਨਾਲ ਦਹਿਸ਼ਤ ਦਾ ਮਹੌਲ ਪੈਂਦਾ ਹੋ ਗਿਆ | ਸਿਵਲ ਸਰਜਨ ਡਾ. ਰਮੇਸ਼ ਪਾਲ ਨੂਰਮਹਿਲ ਨੇ ਦੱਸਿਆ ਕਿ ਬੀਤੇ ਦਿਨੀਂ ਇਕ ਵਿਅਕਤੀ ਦੀ ਕੋਰੋਨਾ ...

ਪੂਰੀ ਖ਼ਬਰ »

ਚਾਰ ਜਣਿਆਂ ਦੀ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ

ਜੰਡਿਆਲਾ ਮੰਜਕੀ, 6 ਅਗਸਤ (ਸੁਰਜੀਤ ਸਿੰਘ ਜੰਡਿਆਲਾ)-ਨਜ਼ਦੀਕੀ ਪਿੰਡ ਸਮਰਾਏ 'ਚ ਅੱਜ ਤਿੰਨ ਔਰਤਾਂ ਮੋਨਿਕਾ ਰਾਣੀ , ਪੂਨਮ ਰਾਣੀ, ਪਰਮਿੰਦਰ ਤੇ ਇੱਕ ਬੱਚੀ ਨਵਦਿਸ਼ਾ ਸਮੇਤ ਚਾਰ ਜਣਿਆਂ ਦੀ ਕਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ | ਮੁੱਢਲਾ ਸਿਹਤ ਕੇਂਦਰ ਜੰਡਿਆਲਾ ਦੀ ...

ਪੂਰੀ ਖ਼ਬਰ »

ਸ਼ਾਹਕੋਟ 'ਚ 4 ਵਿਅਕਤੀਆਂ ਦੀ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ

ਸ਼ਾਹਕੋਟ, 6 ਅਗਸਤ (ਬਾਾਸਲ, ਸੁਖਦੀਪ ਸਿੰਘ)- ਸ਼ਾਹਕੋਟ ਬਲਾਕ 'ਚ ਚਾਰ ਹੋਰ ਲੋਕਾਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆ ਗਈ ਹੈ¢ ਦੋ ਕੇਸ ਲੋਹੀਆਾ ਦੇ ਸਾਬੂਵਾਲ ਪਿੰਡ ਦੇ ਅਤੇ ਇਕ ਸ਼ਹਿਰੀ ਇਲਾਕੇ ਦਾ ਹੈ, ਜਦਕਿ ਚੌਥਾ ਕੇਸ ਨਗਲ ਅੰਬੀਆਾ ਦਾ ਹੈ¢ ਤਿੰਨ ਲੋਕਾਾ ਦਾ ਰੈਪਿਡ ...

ਪੂਰੀ ਖ਼ਬਰ »

ਪੁਲਿਸ ਮੁਲਾਜ਼ਮਾਂ 'ਤੇ ਲਗਾਏ ਕੁੱਟਮਾਰ ਦੇ ਦੋਸ਼

ਜਲੰਧਰ, 6 ਅਗਸਤ (ਜਸਪਾਲ ਸਿੰਘ)-ਜਲੰਧਰ ਛਾਉਣੀ ਦੇ ਮੁਹੱਲਾ ਨੰਬਰ-5 ਦੇ ਨਿਵਾਸੀ ਨਰੇਸ਼ ਕੁਮਾਰ ਨੇ ਜਲੰਧਰ ਛਾਉਣੀ ਥਾਣੇ ਦੇ ਪੁਲਿਸ ਮੁਲਾਜ਼ਮਾਂ 'ਤੇ ਕੁੱਟਮਾਰ ਕਰਨ ਦੇ ਦੋਸ਼ ਲਗਾਏ ਹਨ | ਨਰੇਸ਼ ਕੁਮਾਰ ਨੇ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਦਿੱਤੀ ਸ਼ਿਕਾਇਤ 'ਚ ਕਿਹਾ ...

ਪੂਰੀ ਖ਼ਬਰ »

ਜੱਟ ਸਿੱਖ ਕੌਾਸਲ ਨੇ ਹੋਣਹਾਰ ਬੱਚਿਆਂ ਦੀ ਪੂਰੇ ਸਾਲ ਦੀ ਫ਼ੀਸ ਦਿੱਤੀ

ਜਲੰਧਰ, 6 ਅਗਸਤ (ਜਸਪਾਲ ਸਿੰਘ)-ਜੱਟ ਸਿੱਖ ਕੌਾਸਲ ਵਲੋਂ ਹੋਣਹਾਰ ਬੱਚਿਆਂ ਨੂੰ ਵਜ਼ੀਫੇ ਵੰਡਣ ਦਾ ਕੰਮ ਸਾਲ 2011 ਤੋਂ ਕੀਤਾ ਜਾ ਰਿਹਾ ਹੈ ਤੇ ਕੌਾਸਲ ਦਾ ਮਕਸਦ ਹੋਣਹਾਰ ਬੱਚਿਆਂ ਨੂੰ ਉਨ੍ਹਾਂ ਦੇ ਸੁਪਨੇ ਸਾਕਾਰ ਕਰਨ 'ਚ ਆਰਥਿਕ ਮਦਦ ਕਰਨਾ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਸੁਤੰਤਰਤਾ ਸਮਾਗਮ ਦੇ ਪ੍ਰਬੰਧਾਂ ਸਬੰਧੀ ਡੀ. ਸੀ. ਤੇ ਸੀ. ਪੀ. ਨੇ ਕੀਤੀ ਵਿਚਾਰ-ਚਰਚਾ

ਜਲੰਧਰ, 6 ਅਗਸਤ (ਐੱਮ. ਐੱਸ. ਲੋਹੀਆ)-ਕੋਵਿਡ-19 ਮਹਾਂਮਾਰੀ ਤੋਂ ਜ਼ਿਲ੍ਹੇ ਦੇ ਲੋਕਾਂ ਨੂੰ ਬਚਾਉਣ ਅਤੇ ਇਸ ਦੌਰਾਨ ਹੋਣ ਵਾਲੇ ਅਜ਼ਾਦੀ ਦਿਵਸ ਸਮਾਗਮ ਸਬੰਧੀ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਅਤੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਵਿਚਾਰ ਵਟਾਂਦਰਾ ...

ਪੂਰੀ ਖ਼ਬਰ »

ਸੁਰਿੰਦਰਪਾਲ ਸਿੰਘ ਨੇ ਡੀ. ਐੱਸ. ਪੀ. ਫਿਲੌਰ ਦਾ ਚਾਰਜ ਸੰਭਾਲਿਆ

ਫਿਲੌਰ, 6 ਅਗਸਤ (ਸਤਿੰਦਰ ਸ਼ਰਮਾ)-ਸੁਰਿੰਦਰਪਾਲ ਸਿੰਘ ਨੇ ਡੀ.ਐੱਸ.ਪੀ. ਫਿਲੌਰ ਦਾ ਚਾਰਜ ਸੰਭਾਲ ਲਿਆ, ਉਨ੍ਹਾਂ ਕੋਲ ਪਹਿਲਾਂ ਡੀ.ਐੱਸ.ਪੀ. ਕਰਾਈਮ ਜਲੰਧਰ ਦਾ ਚਾਰਜ ਸੀ | ਜ਼ਿਕਰਯੋਗ ਹੈ ਕਿ ਡੀ. ਐੱਸ. ਪੀ. ਦਵਿੰਦਰ ਸਿੰਘ ਅੱਤਰੀ ਕੋਰੋਨਾ ਦੀ ਲਾਗ ਕਾਰਨ ਆਈਸੋਲੇਸ਼ਨ ਵਿਚ ...

ਪੂਰੀ ਖ਼ਬਰ »

ਪੁਲਿਸ ਵਲੋਂ ਮਜ਼ਦੂਰ ਆਗੂਆਂ ਨੂੰ ਗਿ੍ਫ਼ਤਾਰ ਕਰਨ ਦੀ ਨਿਖੇਧੀ

ਮਹਿਤਪੁਰ, 6 ਅਗਸਤ (ਮਿਹਰ ਸਿੰਘ ਰੰਧਾਵਾ)-ਪੇਂਡੂ ਮਜ਼ਦੂਰ ਯੂਨੀਅਨ ਤੇ ਭਾਰਤ ਨੌਜਵਾਨ ਸਭਾ ਵਲੋਂ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਹਰਬੰਸ ਹਮਾਇਤੀ ਸਮੇਤ 4 ਆਗੂਆਂ ਨੂੰ ਮਹਿਤਪੁਰ ਪੁਲਿਸ ਵਲੋਂ ਗਿ੍ਫ਼ਤਾਰ ਕਰਨ ਦੀ ਜ਼ੋਰਦਾਰ ਸ਼ਬਦਾਂ 'ਚ ਨਿਖੇਧੀ ...

ਪੂਰੀ ਖ਼ਬਰ »

ਨਿਸਚਿਤ ਤੋਂ ਵੱਧ ਕੀਮਤ 'ਤੇ ਅਸ਼ਟਾਮ ਵੇਚਣ ਸਬੰਧੀ ਤਹਿਸੀਲਦਾਰ ਨੂੰ ਸ਼ਿਕਾਇਤ

ਫਿਲੌਰ, 6 ਅਗਸਤ (ਸਤਿੰਦਰ ਸ਼ਰਮਾ)-ਜ਼ਿਆਦਾਤਰ ਅਸਟਾਮ ਫਰੋਸ਼ਾਂ ਵਲੋਂ ਨਿਸਚਿਤ ਤੋਂ ਵੱਧ ਕੀਮਤ 'ਤੇ ਅਸਟਾਮ ਵੇਚਣ ਨੂੰ ਲੈ ਕੇ ਸਥਾਨਕ ਤਹਿਸੀਲ ਕੰਪਲੈਕਸ ਅੰਦਰ ਆਏ ਦਿਨ ਕੋਈ ਨਾ ਕੋਈ ਬਖੇੜਾ ਖੜ੍ਹਾ ਹੀ ਰਹਿੰਦਾ ਹੈ | ਅੱਜ ਵੀ ਇੱਥੇ ਉਸ ਵੇਲੇ ਮਾਹੌਲ ਗਰਮਾ ਗਿਆ ਜਦੋਂ ...

ਪੂਰੀ ਖ਼ਬਰ »

ਦੋਸ਼ੀ ਗਿ੍ਫ਼ਤਾਰ ਨਾ ਕੀਤੇ ਗਏ ਤਾਂ ਕਰਾਾਗੇ ਥਾਣੇ ਦਾ ਘਿਰਾਓ- ਖੋਸਲਾ

ਕਰਤਾਰਪੁਰ, 6 ਅਗਸਤ (ਭਜਨ ਸਿੰਘ)-ਡੈਮੋਕ੍ਰੇਟਿਕ ਭਾਰਤੀ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਗੁਰਮੁਖ ਸਿੰਘ ਖੋਸਲਾ ਨੇ ਪੱਤਰਕਾਰਾਾ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ 23 ਜੂਨ ਨੂੰ ਪਰਮਜੀਤ ਸਿੰਘ, ਸੁਰਜੀਤ ਸਿੰਘ ਤੇ ਸੁਖਪਾਲ ਸਿੰਘ ਵਾਸੀ ਪਿੰਡ ਪੱਤੜ ਕਲਾਾ 'ਤੇ ...

ਪੂਰੀ ਖ਼ਬਰ »

ਪਿੰਡ ਦੇ ਰਹਿੰਦੇ ਵਿਕਾਸ ਕਾਰਜਾਂ ਨੂੰ ਜਲਦੀ ਪੂਰਾ ਕੀਤਾ ਜਾਵੇਗਾ- ਬਲਵਿੰਦਰ ਸਿੰਘ

ਬਿਲਗਾ, 6 ਅਗਸਤ (ਮਨਜਿੰਦਰ ਸਿੰਘ ਜੌਹਲ)-ਬਿਲਗਾ ਨਜ਼ਦੀਕ ਪਿੰਡ ਤਲਵਣ ਵਿਖੇ ਬਲਵਿੰਦਰ ਸਿੰਘ ਹੁੰਦਲ ਸਰਪੰਚ ਵਾਈਸ ਚੈਅਰਮੈਨ ਮਾਰਕੀਟ ਕਮੇਟੀ ਬਿਲਗਾ ਤੇ ਗ੍ਰਾਮ ਪੰਚਾਇਤ ਦੀ ਦੇਖ ਰੇਖ ਹੇਠ ਪਿੰਡ ਤਲਵਣ ਦੀ ਮੇਨ ਰੋਡ ਤੋ ਲੈ ਕੇ ਸ਼੍ਰੀ ਗੁਰੂ ਰਵਿਦਾਸ ਗੁਰਦੁਆਰਾ ਤੇ ...

ਪੂਰੀ ਖ਼ਬਰ »

ਨਸ਼ੇ ਕਾਰਨ ਹੋਈਆਂ ਮੌਤਾਂ ਲਈ ਕੈਪਟਨ ਸਰਕਾਰ ਜ਼ਿੰਮੇਵਾਰ- ਕੋਹਾੜ

ਸ਼ਾਹਕੋਟ, 6 ਅਗਸਤ (ਸੁਖਦੀਪ ਸਿੰਘ)-ਮਾਝੇ ਦੇ ਤਿੰਨ ਜ਼ਿਲਿ੍ਹਆਂ 'ਚ ਜ਼ਹਿਰੀਲੀ ਸ਼ਰਾਬ ਪੀਣ ਕਰਕੇ ਹੋਈਆਂ ਮੌਤਾਂ ਦੇ ਸਬੰਧ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਪ੍ਰਧਾਨ ਪਰਮਬੰਸ ਸਿੰਘ (ਬੰਟੀ ਰੋਮਣਾ) ਦੀ ਅਗਵਾਈ ਵਿਚ ਜ਼ਿਲ੍ਹਾ ਜਲੰਧਰ 'ਚੋਂ ਹਲਕਾ ਸ਼ਾਹਕੋਟ ਦੇ ...

ਪੂਰੀ ਖ਼ਬਰ »

ਵਿਕਰਮਜੀਤ ਚੌਧਰੀ ਨੇ ਨਵੇਂ ਟਿਊਬਵੈੱਲ ਬੋਰ ਦਾ ਕੰਮ ਸ਼ੁਰੂ ਕਰਵਾਇਆ

ਗੁਰਾਇਆ/ਰੁੜਕਾ ਕਲਾਂ, 6 ਅਗਸਤ (ਬਲਵਿੰਦਰ ਸਿੰਘ, ਦਵਿੰਦਰ ਸਿੰਘ ਖ਼ਾਲਸਾ)-ਪੰਜਾਬ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਫਿਲੌਰ ਵਿਧਾਨ ਸਭਾ ਹਲਕਾ ਇੰਚਾਰਜ ਵਿਕਰਮਜੀਤ ਸਿੰਘ ਚੌਧਰੀ ਨੇ ਰੰਧਾਵਾ ਅਤੇ ਸੂਰਜਾ ਪਿੰਡਾਂ ਦੇ ਵਾਸੀਆਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ...

ਪੂਰੀ ਖ਼ਬਰ »

ਸਾਬਕਾ ਜ਼ਿਲ੍ਹਾ ਸਕੱਤਰ ਭਾਜਪਾ (ਦਿਹਾਤੀ) 'ਆਪ' 'ਚ ਸ਼ਾਮਿਲ

ਆਦਮਪੁਰ, 6 ਅਗਸਤ (ਰਮਨ ਦਵੇਸਰ)-ਆਦਮਪੁਰ ਵਿਖੇ ਭਾਜਪਾ ਦੇ ਸਾਬਕਾ ਜ਼ਿਲ੍ਹਾ ਸਕੱਤਰ ਜਲੰਧਰ ਦਿਹਾਤੀ ਉੱਤਰੀ ਦੇ ਵਿਕਰਮ ਸਿੰਘ ਵਿੱਕੀ ਨੇ ਕੁਝ ਦਿਨਾਂ ਪਹਿਲਾ ਭਾਰਤੀ ਜਨਤਾ ਪਾਰਟੀ ਦੀ ਨੀਤੀਆਂ ਤੋਂ ਤੰਗ ਆ ਕੇ ਪਾਰਟੀ ਛੱਡ ਦਿੱਤੀ ਸੀ ¢ ਵਿਕਰਮ ਸਿੰਘ ਵਿੱਕੀ ਨੇ ਕਿਹਾ ...

ਪੂਰੀ ਖ਼ਬਰ »

'ਮਿਸ਼ਨ ਫ਼ਤਹਿ' ਕੋਵਿਡ-19 ਮਹਾਾਮਾਰੀ ਨੂੰ ਹਰਾਉਣ ਦੀ ਕੋਸ਼ਿਸ਼- ਗੌਤਮ ਜੈਨ

ਨਕੋਦਰ, 6 ਅਗਸਤ (ਗੁਰਵਿੰਦਰ ਸਿੰਘ)-ਕੇ. ਆਰ. ਐੱਮ. ਡੀ. ਏ. ਵੀ. ਕਾਲਜ ਨਕੋਦਰ ਵਲੋਂ ਪਿ੍ੰਸੀਪਲ ਡਾ. ਅਨੂਪ ਕੁਮਾਰ ਦੀ ਅਗਵਾਈ ਹੇਠ ਐੱਨ.ਐੱਸ.ਐੱਸ. ਤੇ ਐੱਨ.ਸੀ.ਸੀ. ਵਿਭਾਗਾਾ ਦੇ ਸਾਾਝੇ ਯਤਨਾ ਸਦਕਾ ਨਕੋਦਰ ਪ੍ਰਸ਼ਾਸਨ ਦੇ ਸਹਿਯੋਗ ਨਾਲ ਕੋਆਰਡੀਨੇਟਰ ਪ੍ਰੋ. ਸੀਮਾ ਕੌਸ਼ਲ ਦੀ ...

ਪੂਰੀ ਖ਼ਬਰ »

ਡੀ. ਟੀ. ਐੱਫ. ਵਲੋਂ ਸਿੱਖਿਆ ਤੇ ਲੋਕ ਵਿਰੋਧੀ ਨੀਤੀਆਂ ਦਾ ਵਿਰੋਧ

ਮਲਸੀਆਂ, 6 ਅਗਸਤ (ਸੁਖਦੀਪ ਸਿੰਘ)-ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੱਦੇ 'ਤੇ ਫਰੰਟ ਦੀ ਇਕਾਈ ਜ਼ਿਲ੍ਹਾ ਜਲੰਧਰ ਦੀ ਅਗਵਾਈ ਵਿਚ ਅਧਿਆਪਕਾਂ ਨੇ ਜ਼ਿਲ੍ਹੇ ਅੰਦਰ ਮੋਟਰਸਾਈਕਲ ਮਾਰਚ ਕਰਕੇ ਕੇਂਦਰ ਤੇ ਸੂਬਾ ਸਰਕਾਰ ਵਲੋਂ ਲਾਗੂ ਕੀਤੀਆਂ ਗਈਆਂ ਸਿੱਖਿਆ ਤੇ ...

ਪੂਰੀ ਖ਼ਬਰ »

ਪੱਛੜੀਆਂ ਸ਼ੇ੍ਰਣੀਆਂ ਦੇ ਕਰਜ਼ੇ ਮੁਆਫ਼ ਕੀਤੇ ਜਾਣ- ਪਿ੍ੰ. ਪਰੇਮ ਕੁਮਾਰ

ਫਿਲੌਰ, 6 ਅਗਸਤ (ਸਤਿੰਦਰ ਸ਼ਰਮਾ)-ਆਮ ਆਦਮੀ ਪਾਰਟੀ ਹਲਕਾ ਫਿਲੌਰ ਦੇ ਸਹਿ ਇੰਚਾਰਜ ਪਿ੍ੰਸੀਪਲ ਪਰੇਮ ਕੁਮਾਰ ਫਿਲੌਰ ਦੀ ਅਗਵਾਈ ਹੇਠ ਇਕ ਮੰਗ ਪੱਤਰ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਫਿਲੌਰ ਰਾਹੀਂ ਜ਼ਿਲ੍ਹਾ ਰਜਿਸਟਰਾਰ ਸਹਿਕਾਰੀ ਸਭਾਵਾਂ ਨੂੰ ਦਿੱਤਾ ਗਿਆ | ...

ਪੂਰੀ ਖ਼ਬਰ »

ਬਾਸਮਤੀ 'ਤੇ ਬੈਨ ਦਵਾਈਆਂ ਦਾ ਛਿੜਕਾਅ ਨਾ ਕੀਤਾ ਜਾਵੇ- ਡਾ. ਚੌਹਾਨ

ਰੁੜਕਾ ਕਲਾਂ, 6 ਅਗਸਤ (ਦਵਿੰਦਰ ਸਿੰਘ ਖ਼ਾਲਸਾ)-ਪੰਜਾਬ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਡਾਇਰੈਕਟਰ ਡਾ. ਸੁਤੰਤਰ ਕੁਮਾਰ ਏਰੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ. ਰਣਜੀਤ ਸਿੰਘ ਚੌਹਾਨ ਬਲਾਕ ਖੇਤੀਬਾੜੀ ਅਫ਼ਸਰ ਰੁੜਕਾ ਕਲਾਂ ਵਲੋਂ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਨੇ ਲਿਆ ਕੋਰੋਨਾ ਟੈਸਟਿੰਗ ਕੈਂਪ ਦੇ ਪ੍ਰਬੰਧਾਂ ਦਾ ਜਾਇਜ਼ਾ

ਮਲਸੀਆਂ, 6 ਅਗਸਤ (ਸੁਖਦੀਪ ਸਿੰਘ, ਬਾਾਸਲ, ਦਲਜੀਤ ਸਚਦੇਵਾ)-ਕੋਰੋਨਾ ਮਰੀਜ਼ਾਂ ਦੀ ਪਛਾਣ ਕਰਨ ਲਈ ਸਿਹਤ ਵਿਭਾਗ ਵਲੋਂ ਮੰਗਲਵਾਰ ਬਲਾਕ ਸ਼ਾਹਕੋਟ 'ਚ ਤਿੰਨ ਥਾਵਾਂ 'ਤੇ ਕੋਰੋਨਾ ਸੈਂਪਲਿੰਗ ਕੀਤੀ ਗਈ, ਜਿਨ੍ਹਾਂ ਦਾ ਐੱਸ.ਡੀ.ਐੱਮ. ਡਾ. ਸੰਜੀਵ ਸ਼ਰਮਾ ਨੇ ਜਾਇਜ਼ਾ ਲਿਆ | ਇਸ ...

ਪੂਰੀ ਖ਼ਬਰ »

ਵਿਜੀਲੈਂਸ ਵਿਭਾਗ ਨੇ ਜਾਰੀ ਹੈਲਪਲਾਈਨ ਦੇ ਪੋਸਟਰ ਲਗਵਾਏ

ਮਹਿਤਪੁਰ, 6 ਅਗਸਤ (ਮਿਹਰ ਸਿੰਘ ਰੰਧਾਵਾ)-ਡਿਪਟੀ ਕਮਿਸ਼ਨਰ ਜਲੰਧਰ ਵਲੋਂ ਸਾਫ਼ ਸੁਥਰਾ ਤੇ ਭਿ੍ਸ਼ਟਾਚਾਰ ਰਹਿਤ ਲੋਕਾਂ ਨੂੰ ਪ੍ਰਬੰਧ ਮੁਹੱਈਆ ਕਰਵਾਉਣ ਤੇ ਇਸ ਸਬੰਧੀੇ ਜਾਗਰੂਕ ਕਰਨ ਲਈ ਸਬ-ਤਹਿਸੀਲ ਮਹਿਤਪੁਰ ਤੇ ਫਰਦ ਕੇਂਦਰ ਮਹਿਤਪੁਰ ਵਿਖੇ ਪੰਜਾਬ ਵਿਜੀਲੈਂਸ ...

ਪੂਰੀ ਖ਼ਬਰ »

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵਲੋਂ 15 ਅਗਸਤ ਨੂੰ ਕਾਲੀ ਆਜ਼ਾਦੀ ਵਜੋਂ ਮਨਾਉਣ ਦਾ ਐਲਾਨ

ਲੋਹੀਆਂ ਖਾਸ, 6 ਅਗਸਤ (ਬਲਵਿੰਦਰ ਸਿੰਘ ਵਿੱਕੀ, ਗੁਰਪਾਲ ਸਿੰਘ ਸ਼ਤਾਬਗੜ੍ਹ)-ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਇੰਦਰਾ ਦਾਣਾ ਮੰਡੀ ਵਿਖੇ ਕੀਤੇ ਗਈ ਇਕੱਠ ਦੀ ਪ੍ਰਧਾਨਗੀ ਸਲਵਿੰਦਰ ਸਿੰਘ ਜਾਣੀਆ, ਗੁਰਮੇਲ ਸਿੰਘ ਰੇੜ੍ਹਵਾਾ ਤੇ ਸਰਵਣ ਸਿੰਘ ਬਾਉਪੁਰ ਵਲੋਂ ਕੀਤੀ ...

ਪੂਰੀ ਖ਼ਬਰ »

ਪੁਲਿਸ ਵਲੋਂ ਲੁੱਟ-ਖੋਹ ਦੇ ਦੋ ਮੁਕੱਦਮਿਆਂ 'ਚ ਲੋੜੀਂਦੇ 4 ਦੋਸ਼ੀ ਗਿ੍ਫ਼ਤਾਰ

ਮਹਿਤਪੁਰ, 6 ਅਗਸਤ (ਮਿਹਰ ਸਿੰਘ ਰੰਧਾਵਾ)-ਸਤਿੰਦਰ ਸਿੰਘ ਸੀਨੀਅਰ ਪੁਲਿਸ ਕਪਤਾਨ ਜਲੰਧਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਮਹਿਤਪੁਰ ਪੁਲਿਸ ਨੇ ਲੁੱਟ ਖੋਹਾਂ ਦੇ ਦੋ ਮੁੱਕਦਮਿਆਂ 'ਚ ਲੋੜੀਂਦੇ 4 ਦੋਸ਼ੀਆਂ ਨੂੰ ਸਾਮਾਨ ਸਮੇਤ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ...

ਪੂਰੀ ਖ਼ਬਰ »

ਕਾਲੇ ਝੰਡਿਆਂ ਨਾਲ ਕੀਤਾ ਸਰਕਾਰ ਦੀਆਂ ਗ਼ਲਤ ਨੀਤੀਆਂ ਦਾ ਵਿਰੋਧ

ਆਦਮਪੁਰ, 6 ਅਗਸਤ (ਰਮਨ ਦਵੇਸਰ)-ਗੌਰਮਿੰਟ ਟੀਚਰਜ਼ ਯੂਨੀਅਨ ਤੇ ਮੁਲਾਜ਼ਮ ਫੈਡਰੇਸ਼ਨ ਦੇ ਆਗੂਆਂ ਵਲੋਂ ਅੱਜ ਆਪਣੇ ਘਰਾਂ 'ਤੇ ਕਾਲੇ ਝੰਡੇ ਲਹਿਰਾ ਕੇ ਸਰਕਾਰਾਂ ਦੀਆਂ ਲੋਕ ਵਿਰੋਧੀ ਨੀਤੀਆ ਦਾ ਵਿਰੋਧ ਕੀਤਾ ਗਿਆ¢ ਜ਼ਿਲ੍ਹਾ ਪ੍ਰਧਾਨ ਪੁਸ਼ਪਿੰਦਰ ਵਿਰਦੀ ਤੇ ਬਲਾਕ ...

ਪੂਰੀ ਖ਼ਬਰ »

ਭਾਜਪਾ ਮਹਿਲਾ ਮੰਡਲ ਵਲੋਂ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ

ਆਦਮਪੁਰ, 6 ਅਗਸਤ (ਰਮਨ ਦਵੇਸਰ)-ਭਾਜਪਾ ਮਹਿਲਾ ਮੰਡਲ ਆਦਮਪੁਰ ਵਲੋਂ ਪ੍ਰਧਾਨ ਨਿਧੀ ਤਿਵਾੜੀ ਦੀ ਅਗਵਾਈ ਵਿਚ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ¢ ਇਸ ਮੌਕੇ ਮਹਿਲਾ ਮੰਡਲ ਵਲੋਂ ਜਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਖਿਲਾਫ਼ ਇਕ ਲਘੂ ਨਾਟਕ ਦੇ ...

ਪੂਰੀ ਖ਼ਬਰ »

ਨੂਰਮਹਿਲ 'ਚ ਤਿੰਨ ਵਿਅਕਤੀਆਂ ਦੀ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ

ਨੂਰਮਹਿਲ, 6 ਅਗਸਤ (ਜਸਵਿੰਦਰ ਸਿੰਘ ਲਾਂਬਾ)-ਨੂਰਮਹਿਲ ਦੀ ਸਬ ਤਹਿਸੀਲ ਵਿਚ ਤਿੰਨ ਕੋਰੋਨਾ ਪਾਜ਼ੀਟਿਵ ਵਿਅਕਤੀਆਂ ਦੇ ਮਿਲਣ ਨਾਲ ਨਾਲ ਦਹਿਸ਼ਤ ਦਾ ਮਹੌਲ ਪੈਂਦਾ ਹੋ ਗਿਆ | ਸਿਵਲ ਸਰਜਨ ਡਾ. ਰਮੇਸ਼ ਪਾਲ ਨੂਰਮਹਿਲ ਨੇ ਦੱਸਿਆ ਕਿ ਬੀਤੇ ਦਿਨੀਂ ਇਕ ਵਿਅਕਤੀ ਦੀ ਕੋਰੋਨਾ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੀ ਭੈਣ ਦਾ ਪਿੰਡ ਦਿਆਲਪੁਰ

ਭਜਨ ਸਿੰਘ ਧੀਰਪੁਰ 98152-06349 ਕਰਤਾਰਪੁਰ : ਸ਼ਹੀਦ-ਏ-ਆਜ਼ਮ ਸ.ਭਗਤ ਸਿੰਘ ਦੀ ਛੋਟੀ ਭੈਣ ਸਵਰਗਵਾਸੀ ਬੀਬੀ ਅਮਰ ਕੌਰ ਦਾ ਪਿੰਡ ਦਿਆਲਪੁਰ ਦੋ ਜ਼ਿਲਿ੍ਹਆਂ ਤੇ ਤਿੰਨ ਪਿੰਡਾਂ ਵਿਚ ਵੰਡੇ ਹੋਏ ਸ਼ੇਰ ਸ਼ਾਹ ਸੂਰੀ ਮਾਰਗ ਉਪਰ ਸਥਿਤ ਹੈ | ਜ਼ਿਲ੍ਹਾ ਜਲੰਧਰ ਤੇ ਜ਼ਿਲ੍ਹਾ ...

ਪੂਰੀ ਖ਼ਬਰ »

ਚਾਰ ਜਣਿਆਂ ਦੀ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ

ਜੰਡਿਆਲਾ ਮੰਜਕੀ, 6 ਅਗਸਤ (ਸੁਰਜੀਤ ਸਿੰਘ ਜੰਡਿਆਲਾ)-ਨਜ਼ਦੀਕੀ ਪਿੰਡ ਸਮਰਾਏ 'ਚ ਅੱਜ ਤਿੰਨ ਔਰਤਾਂ ਮੋਨਿਕਾ ਰਾਣੀ , ਪੂਨਮ ਰਾਣੀ, ਪਰਮਿੰਦਰ ਤੇ ਇੱਕ ਬੱਚੀ ਨਵਦਿਸ਼ਾ ਸਮੇਤ ਚਾਰ ਜਣਿਆਂ ਦੀ ਕਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ | ਮੁੱਢਲਾ ਸਿਹਤ ਕੇਂਦਰ ਜੰਡਿਆਲਾ ਦੀ ...

ਪੂਰੀ ਖ਼ਬਰ »

ਸ਼ਾਹਕੋਟ 'ਚ 4 ਵਿਅਕਤੀਆਂ ਦੀ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ

ਸ਼ਾਹਕੋਟ, 6 ਅਗਸਤ (ਬਾਾਸਲ, ਸੁਖਦੀਪ ਸਿੰਘ)- ਸ਼ਾਹਕੋਟ ਬਲਾਕ 'ਚ ਚਾਰ ਹੋਰ ਲੋਕਾਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆ ਗਈ ਹੈ¢ ਦੋ ਕੇਸ ਲੋਹੀਆਾ ਦੇ ਸਾਬੂਵਾਲ ਪਿੰਡ ਦੇ ਅਤੇ ਇਕ ਸ਼ਹਿਰੀ ਇਲਾਕੇ ਦਾ ਹੈ, ਜਦਕਿ ਚੌਥਾ ਕੇਸ ਨਗਲ ਅੰਬੀਆਾ ਦਾ ਹੈ¢ ਤਿੰਨ ਲੋਕਾਾ ਦਾ ਰੈਪਿਡ ...

ਪੂਰੀ ਖ਼ਬਰ »

ਮਾਰਕਸਵਾਦੀ ਪਾਰਟੀ ਨੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ

ਫਿਲੌਰ, 6 ਅਗਸਤ (ਸਤਿੰਦਰ ਸ਼ਰਮਾ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਤਹਿਸੀਲ ਫਿਲੌਰ ਨੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ | ਰੋਸ ਮਜ਼ਾਹਰੇ ਦੀ ਅਗਵਾਈ ਜਰਨੈਲ ਫਿਲੌਰ, ਕੁਲਦੀਪ ਫਿਲੌਰ ਤੇ ਬਜ਼ੁਰਰਗ ਕਾਮਰੇਡ ਦੇਵ ਫਿਲੌਰ ਨੇ ਕੀਤੀ | ਆਗੂਆਂ ਨੇ ਜ਼ਹਿਰੀਲੀ ਸ਼ਰਾਬ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਜੰਡਿਆਲਾ ਮੰਜਕੀ, 6 ਅਗਸਤ (ਸੁਰਜੀਤ ਸਿੰਘ ਜੰਡਿਆਲਾ)-ਪੁਲਿਸ ਚੌਕੀ ਜੰਡਿਆਲਾ ਵਲੋਂ ਇਕ ਵਿਅਕਤੀ ਨੂੰ ਅਠਾਰਾਂ ਬੋਤਲਾਂ ਮਾਰਕਾ ਪੰਜਾਬ ਕਲੱਬ ਗੋਲਡ ਵਿਸਕੀ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਗਿਆ ਹੈ | ਥਾਣਾ ਜਲੰਧਰ ਦੇ ਮੁਖੀ ਐੱਸ. Éਆਈ. ਕਮਲਜੀਤ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਵਿਜੀਲੈਂਸ ਵਲੋਂ ਏ. ਐੱਸ. ਆਈ. 5 ਹਜ਼ਾਰ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਨਕੋਦਰ, 6 ਅਗਸਤ (ਗੁਰਵਿੰਦਰ ਸਿੰਘ)-ਵਿਜੀਲੈਂਸ ਬਿਊਰੋ ਨੇ ਨਕੋਦਰ ਥਾਣਾ ਸਿਟੀ 'ਚ ਤਾਇਨਾਤ ਏ. ਐੱਸ. ਆਈ. ਅਮੀਰ ਸਿੰਘ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀ ਗਿ੍ਫ਼ਤਾਰ ਕਰ ਲਿਆ¢ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਸੀਨੀਅਰ ਕਪਤਾਨ ਪੁਲਿਸ ਵਿਜੀਲੈਂਸ ਬਿਓਰੋ ਜਲੰਧਰ ਰੇਂਜ ...

ਪੂਰੀ ਖ਼ਬਰ »

ਸ੍ਰੀ ਦਰਬਾਰ ਸਾਹਿਬ ਜੀ ਦੇ ਲੰਗਰਾਂ ਲਈ ਕਣਕ ਭੇਜੀ

ਆਦਮਪੁਰ, 6 ਅਗਸਤ (ਹਰਪ੍ਰੀਤ ਸਿੰਘ)-ਨੇੜੇ ਪਿੰਡ ਸਲਾਲਾ– ਖੋਜਕੀਪੁਰ ਵਿਖੇ ਹਲਕਾ ਵਿਧਾਇਕ ਪਵਨ ਕੁਮਾਰ ਟੀਨੂੰ ਦੀ ਅਗਵਾਈ ਹੇਠ ਸਮੂਹ ਇਲਾਕੇ ਦੇ ਅਕਾਲੀ ਵਰਕਰਾਂ ਦੇ ਸਹਿਯੋਗ ਨਾਲ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਲਈ 135 ਕੁਇੰਟਲ ਕਣਕ ਰਸਦ ਦੇ ਰੂਪ ਵਿਚ ਭੇਜੀ ਗਈ | ...

ਪੂਰੀ ਖ਼ਬਰ »

ਪੰਜਾਬ ਤੇ ਯੂ. ਟੀ. ਮੁਲਾਜ਼ਮ ਸੰਘਰਸ਼ ਮੋਰਚਾ ਨੇ ਵਿਧਾਇਕ ਵਡਾਲਾ ਨੂੰ ਸੌ ਾਪਿਆ ਮੰਗ ਪੱਤਰ

ਮਲਸੀਆਂ, 6 ਅਗਸਤ (ਸੁਖਦੀਪ ਸਿੰਘ)-ਪੰਜਾਬ ਤੇ ਯੂ. ਟੀ. ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਜ਼ਿਲ੍ਹਾ ਜਲੰਧਰ ਵਲੋਂ ਜ਼ਿਲ੍ਹਾ ਕਨਵੀਨਰ ਕੰਵਲਜੀਤ ਸੰਗੋਵਾਲ ਤੇ ਕੁਲਵਿੰਦਰ ਸਿੰਘ ਜੋਸਨ ਦੀ ਅਗਵਾਈ 'ਚ ਮੁਲਾਜ਼ਮ ਮੰਗਾਂ ਦੇ ਸਬੰਧ 'ਚ ਹਲਕਾ ਨਕੋਦਰ ਦੇ ਵਿਧਾਇਕ ਗੁਰਪ੍ਰਤਾਪ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਨੇ ਦਿੱਤਾ ਡੀ. ਐੱਸ. ਪੀ. ਆਦਮਪੁਰ ਨੂੰ ਮੰਗ ਪੱਤਰ

ਆਦਮਪੁਰ, 6 ਅਗਸਤ (ਹਰਪ੍ਰੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸਰਕਲ ਪ੍ਰਧਾਨ ਮਲਕੀਤ ਸਿੰਘ ਦੌਲਤਪੁਰ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਸ਼੍ਰੋਮਣੀ ਅਕਾਲੀ ਦਲ ਹਲਕਾ ਆਦਮਪੁਰ ਦੇ ਸਮੂਹ ਵਰਕਰਾਂ ਵਲੋਂ ਡੀ. ਐੱਸ. ਪੀ. ਹਰਿੰਦਰ ਸਿੰਘ ਮਾਨ ਨੂੰ ਥਾਣਾ ਆਦਮਪੁਰ ਵਿਖੇ ...

ਪੂਰੀ ਖ਼ਬਰ »

ਗੁਰਾਇਆ-ਜੰਡਿਆਲਾ ਸੜਕ ਦੀ ਲੋਡ ਸਮਰੱਥਾ ਕੀਤੀ ਚੈੱਕ

ਗੁਰਾਇਆ, 6 ਅਗਸਤ (ਚਰਨਜੀਤ ਸਿੰਘ ਦੁਸਾਂਝ)-ਗੁਰਾਇਆ ਤੋਂ ਜੰਡਿਆਲਾ ਜਾਂਦੀ ਸੜਕ 'ਤੇ ਚੱਲ ਰਹੇ ਵਾਹਨਾਂ ਦੀ ਲੋਡ ਐਕਸਲ ਸਮਰੱਥਾ ਚੈੱਕ ਕੀਤੀ ਗਈ | 'ਪੀ. ਐੱਮ. ਜੀ. ਐੱਸ. ਵਾਈ' 3 ਤਹਿਤ ਬਣੀ ਇਸ ਸੜਕ ਦੇ ਮਟੀਰੀਅਲ ਨੂੰ ਬਣਦੇ ਲੋਡ ਅਨੁਸਾਰ ਬਦਲਿਆ ਜਾਵੇਗਾ | ਇਸ ਦੀ ਜਾਣਕਾਰੀ ...

ਪੂਰੀ ਖ਼ਬਰ »

ਮਾਾ ਦਾ ਦੁੱਧ ਪ੍ਰਤੀਰੋਗਤਾ ਸ਼ਕਤੀ ਲਈ ਜੀਵਨ ਭਰ ਕਾਰਗਰ

ਗੁਰਾਇਆ, 6 ਅਗਸਤ (ਚਰਨਜੀਤ ਸਿੰਘ ਦੁਸਾਂਝ)-ਮਾਾ ਦੇ ਦੁੱਧ ਦੀ ਮਹਤੱਤਾ 'ਤੇ ਵਿਸ਼ੇਸ਼ ਸਪਤਾਹ ਦੇ ਸੰਬੰਧ 'ਚ ਕੰਮਿਊਨਿਟੀ ਹੈਲਥ ਸੈਂਟਰ ਬੜਾ ਪਿੰਡ ਵਲੋਂ ਜਾਗਰੂਕਤਾ ਅਭਿਆਨ ਦਾ ਆਯੋਜਨ ਸਬ-ਸੈਂਟਰਾਂ, ਹੈਲਥ ਵੈੱਲਨੈਸ ਸੈਂਟਰਾਾ ਵਿਖੇ ਸੀਨੀਅਰ ਮੈਡੀਕਲ ਅਫਸਰ ਡਾ. ਜੋਤੀ ...

ਪੂਰੀ ਖ਼ਬਰ »

ਡਰੋਲੀ ਕਾਲਜ 'ਚ 'ਇੰਨੋਵੇਟਿਵ ਬਿਜ਼ਨੈੱਸ ਆਈਡੀਆ' ਵਿਸ਼ੇ 'ਤੇ ਵੈਬੀਨਾਰ ਕਰਵਾਇਆ

ਡਰੋਲੀ ਕਲਾਾ, 6 ਅਗਸਤ (ਸੰਤੋਖ ਸਿੰਘ)-ਗੁਰੂ ਨਾਨਕ ਖਾਲਸਾ ਕਾਲਜ ਡਰੋਲੀ ਕਲਾਂ ਵਿਖੇ ਇਕਨੋਮਿਕਸ ਤੇ ਕਾਮਰਸ ਵਿਭਾਗ ਵਲੋਂ ਪਿ੍ੰਸੀਪਲ ਡਾ. ਸਾਹਿਬ ਸਿੰਘ ਦੀ ਅਗਵਾਈ ਹੇਠ ਇਨੋਵੇਟਿਵ ਬਿਜ਼ਨਸ ਆਈਡੀਆ ਵਿਸ਼ੇ 'ਤੇ ਵੈਬੀਨਾਰ ਕਰਵਾਇਆ ਗਿਆ, ਜਿਸ 'ਚ ਮਾਤਾ ਗੁਜਰੀ ਕਾਲਜ ...

ਪੂਰੀ ਖ਼ਬਰ »

ਪੀ. ਟੀ. ਐੱਮ. ਕਾਲਜ 'ਚ ਤੀਆਂ ਦਾ ਮੇਲਾ ਕਰਵਾਇਆ

ਨੂਰਮਹਿਲ 6 ਅਗਸਤ (ਜਸਵਿੰਦਰ ਸਿੰਘ ਲਾਂਬਾ)-ਨੂਰਮਹਿਲ ਵਿਚ ਸਥਿਤ ਪੀ. ਟੀ. ਐੱਮ. ਕਾਲਜ 'ਚ ਤੀਆਂ ਦਾ ਮੇਲਾ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ | ਇਸ ਮੇਲੇ ਵਿਚ ਵਿਦਿਆਰਥੀਆਂ ਵਲੋਂ ਗਿੱਧੇ, ਭੰਗੜੇ, ਪੰਜਾਬੀ ਸੱਭਿਆਚਾਰਕ ਦੀਆਂ ਵੀਡਿਓ ...

ਪੂਰੀ ਖ਼ਬਰ »

ਸੇਂਟ ਸੋਲਜਰ ਸਕੂਲ 'ਚ ਤੀਆਂ ਦਾ ਤਿਉਹਾਰ ਮਨਾਇਆ

ਨੂਰਮਹਿਲ 6 ਅਗਸਤ (ਜਸਵਿੰਦਰ ਸਿੰਘ ਲਾਂਬਾ)-ਸਥਾਨਕ ਸੇਂਟ ਸੋਲਜਰ ਡਿਵਾਇਨ ਪਬਲਿਕ ਸਕੂਲ ਵਿਚ ਤੀਆਂ ਦਾ ਤਿਉਹਾਰ ਪਿ੍ੰਸੀਪਲ ਸੁਰਿੰਦਰ ਕੁਮਾਰ ਸ਼ਰਮਾ ਦੀ ਅਗਵਾਈ ਵਿਚ ਸਰਕਾਰ ਦੀਆਂ ਹਦਾਇਤਾਂ ਦੀ ਪਾਲਣ ਕਰਦੇ ਹੋਏ ਮਨਾਇਆ ਗਿਆ | ਮੇਲੇ ਦੌਰਾਨ ਅਧਿਆਪਕਾਂ ਨੇ ਵੱਖ-ਵੱਖ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX