ਜਲੰਧਰ, 6 ਅਗਸਤ (ਐੱਮ. ਐੱਸ. ਲੋਹੀਆ)-ਜ਼ਿਲ੍ਹੇ 'ਚ ਰੋਜ਼ਾਨਾ ਕੋਵਿਡ-19 (ਕੋਰੋਨਾ) ਵਾਇਰਸ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ 'ਚ ਵਾਧਾ ਹੋ ਰਿਹਾ ਹੈ, ਜਿਸ ਦੇ ਨਾਲ-ਨਾਲ ਕੋਰੋਨਾ ਪ੍ਰਭਾਵਿਤ ਮਰੀਜ਼ਾਂ ਦੀ ਮੌਤ ਦਾ ਆਂਕੜਾ ਵੀ ਲਗਾਤਾਰ ਵੱਧ ਰਿਹਾ ਹੈ | ਅੱਜ ਜ਼ਿਲ੍ਹੇ 'ਚ 2 ...
ਜਲੰਧਰ, 6 ਅਗਸਤ (ਸ਼ਿਵ)-ਪਲਾਜ਼ਮਾ ਐਨਰਜੀ 'ਤੇ ਖੋਜ ਕਰ ਰਹੀ ਡਾ. ਨਿਧੀ ਪਾਠਕ ਦੱਤਾ ਦਾ ਪੇਪਰ ਆਪਟੀਕਲ ਸੁਸਾਇਟੀ ਆਫ਼ ਅਮਰੀਕਾ ਵਿਚ ਪ੍ਰਕਾਸ਼ਿਤ ਹੋਣ ਜਾ ਰਿਹਾ ਹੈ | ਅਮਰੀਕਾ ਦੀ ਇਸ ਐਨਰਜੀ 'ਤੇ ਸੰਸਾਰ ਭਰ ਵਿਚ ਕੰਮ ਚੱਲ ਰਿਹਾ ਹੈ ਤੇ ਇਸੇ ਨੂੰ ਪ੍ਰਮਾਣੂ ਪਲਾਂਟ ਦੇ ਬਦਲ ...
ਜਲੰਧਰ, 6 ਅਗਸਤ (ਹਰਵਿੰਦਰ ਸਿੰਘ ਫੁੱਲ)-ਬਾਲ ਮਜ਼ਦੂਰੀ ਦੇ ਖ਼ਾਤਮੇ ਲਈ ਸਖ਼ਤ ਕਾਰਵਾਈ ਕਰਦਿਆਾ ਕਮਿਸ਼ਨਰੇਟ ਪੁਲਿਸ ਵਲੋਂ ਜੇ. ਕੇ. ਰੱਬੜ ਇੰਡਸਟਰੀ ਪ੍ਰਾਈਵੇਟ ਲਿਮਟਿਡ ਯੂਨਿਟ ਅਤੇ ਜੇ. ਕੇ. ਪੌਲੀਮੇਰ ਇੰਡਸਟਰੀ ਵਰਿਆਣਾ ਲੈਦਰ ਕੰਪਲੈਕਸ ਜਲੰਧਰ-ਕਪੂਰਥਲਾ ਰੋਡ ਤੋਂ ...
ਜਲੰਧਰ, 6 ਅਗਸਤ (ਸ਼ਿਵ)-ਪੰਜਾਬ 'ਚ ਨਸ਼ਿਆਂ ਦੇ ਵਧਣ ਤੇ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਿਖ਼ਲਾਫ਼ ਰੋਸ ਜ਼ਾਹਰ ਕਰਨ ਲਈ ਭਾਜਪਾ ਮਹਿਲਾ ਮੋਰਚਾ ਵਲੋਂ ਸ਼ਹਿਰ ਦੇ ਕਈ ਹਿੱਸਿਆਂ ਵਿਚ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਪੰਜਾਬ ਭਾਜਪਾ ਦੇ ਪ੍ਰਧਾਨ ...
ਭੋਗਪੁਰ, 6 ਅਗਸਤ (ਕੁਲਦੀਪ ਸਿੰਘ ਪਾਬਲਾ)-ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਦੇ ਕਾਰਜਕਾਲ ਵਿਚ ਨਾਜਾਇਜ਼ ਸ਼ਰਾਬ ਦੇ ਧੜੱਲੇ ਨਾਲ ਚੱਲੇ ਕਾਰੋਬਾਰ ਨੇ ਕਈ ਘਰ ਉਜਾੜ ਕੇ ਰੱਖ ਦਿੱਤੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਦੇ ਕੋਰ ਕੇਮਟੀ ...
ਕਰਤਾਰਪੁਰ, 6 ਅਗਸਤ (ਭਜਨ ਸਿੰਘ)-ਕਰਤਾਰਪੁਰ ਦੇ ਆਰੀਆ ਬਾਜ਼ਾਰ 'ਚ ਦਿਨ ਦਿਹਾੜੇ ਅੱਜ ਤਿੰਨ ਨੌਸ਼ਰਬਾਜ ਚੋਰਾਾ ਵਲੋਂ ਦੁਕਾਨ ਤਾੋ ਨਗਦੀ ਤੇ ਮੋਬਾਈਲ ਚੋਰੀ ਕਰ ਲਿਆ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਾ ਦੁਕਾਨ ਮਾਲਕ ਜੁਗਿੰਦਰ ਪਾਲ ਪੁੱਤਰ ਤਿਲਕ ਰਾਜ ਵਾਸੀ ਮਹੁੱਲਾ ਗੇਂਦਾਾ ਨੇ ਦੱਸਿਆ ਕਿ ਮੇਰੀ ਦੁਕਾਨ ਉੱਪਰ ਤਿੰਨ ਵਿਅਕਤੀ ਆਏ ਤੇ ਪਾਣੀ ਵਾਲਾ ਪਾਈਪ ਦਿਖਾਉਣ ਲਈ ਕਿਹਾ ਜਦ ਮੈਂ ਹੋਰ ਪਾਇਪ ਦਿਖਾਉਣ ਲਈ ਦੁਕਾਨ ਦੀ ਉਪਰੀ ਮੰਜਿਲ ਉੱਪਰ ਗਿਆ ਤੇ ਜਦ ਪਾਈਪ ਲੈ ਕੇ ਥੱਲੇ ਵਾਪਸ ਆਇਆ ਤਾਾ ਉਹ ਤਿੰਨੇ ਵਿਅਕਤੀ ਉੱਥੋ ਗਾਇਬ ਸਨ ਅਤੇ ਕਾਊਾਟਰ ਉੱਪਰ ਪਿਆਾ ਮੇਰਾ ਓਪੋ ਏ 3 ਐੱਸ ਮੋਬਾਈਲ ਫ਼ੋਨ ਤੇ ਗ਼ੱਲੇ ਵਿਚ ਪਏ 13000 ਰੁਪਏ ਗਾਇਬ ਸਨ ¢ ਇੱਧਰ-ਉੱਧਰ ਕਾਫ਼ੀ ਭਾਲ ਤੋਂ ਬਾਅਦ ਇਸ ਸੰਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ | ਪੁਲਿਸ ਵਲੋਂ ਦਰਖ਼ਾਸਤ ਲੈ ਕੇ ਇਸ ਸੰਬੰਧੀ ਜਾਾਚ ਕੀਤੀ ਜਾ ਰਹੀ ਹੈ ¢
ਫਿਲੌਰ, 6 ਅਗਸਤ (ਸਤਿੰਦਰ ਸ਼ਰਮਾ)-ਅੱਜ ਦੁਪਹਿਰੇ ਇਕ ਵਜੇ ਦੇ ਕਰੀਬ ਇਕ ਲੁਟੇਰਾ ਜੋ ਸਕੂਟਰੀ 'ਤੇ ਸਵਾਰ ਸੀ, ਭਰੇ ਬਜ਼ਾਰ 'ਚ ਰਿਕਸ਼ੇ 'ਤੇ ਸਵਾਰ ਇਕ ਔਰਤ ਤੋਂ ਉਸ ਦਾ ਬੈਗ ਝੱਪਟ ਕੇ ਫਰਾਰ ਹੋ ਗਿਆ | ਪੀੜਤ ਔਰਤ ਨੇ ਰੌਲਾ ਪਾਇਆ ਤਾਂ ਬਜ਼ਾਰ 'ਚ ਖੜ੍ਹੇ ਕੁੱਝ ਮੋਟਰਸਾਇਕਲ ...
ਆਦਮਪੁਰ, 6 ਅਗਸਤ (ਰਮਨ ਦਵੇਸਰ)-ਨਗਰ ਕੌਾਸਲ ਆਦਮਪੁਰ ਦੇ ਕਾਰਜ ਸਾਧਕ ਅਫ਼ਸਰ ਹਰਨਰਿੰਦਰ ਸਿੰਘ ਨੇ ਦੱਸਿਆ ਕਿ ਨਗਰ ਕੌਾਸਲ ਆਦਮਪੁਰ ਨੂੰ ਓ. ਡੀ. ਐੱਫ ਘੋਸ਼ਿਤ ਕੀਤਾ ਗਿਆ ਹੈ¢ ਜੇਕਰ ਕੋਈ ਖੁਲੇ੍ਹ ਵਿਚ ਸ਼ੌਚ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਨੂੰ 100 ਰੁਪਏ ਤੋਂ 500 ਰੁਪਏ ਤੱਕ ...
ਰੁੜਕਾ ਕਲਾਂ, 6 ਅਗਸਤ (ਦਵਿੰਦਰ ਸਿੰਘ ਖ਼ਾਲਸਾ)-9 ਅਗਸਤ ਨੂੰ ਦੇਸ਼ ਭਰ ਵਿਚ ਸ਼ੁਰੂ ਕੀਤੇ ਜਾ ਰਹੇ ਸੱਤਿਆਗ੍ਰਹਿ ਵਿਚ ਜ਼ਿਲ੍ਹਾ ਜਲੰਧਰ 'ਚ ਵੀ ਲੋਕ ਵਧ ਚੜ੍ਹ ਕੇ ਸ਼ਾਮਿਲ ਹੋਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਕੌਮੀ ਜਨਰਲ ...
ਨਕੋਦਰ, 6 ਅਗਸਤ (ਗੁਰਵਿੰਦਰ ਸਿੰਘ)-ਥਾਣਾ ਸਦਰ ਦੀ ਪੁਲਿਸ ਨੇ ਵਾਹਨਾਾ ਦੀ ਜਾਾਚ ਦੌਰਾਨ ਨੂਰਮਹਿਲ ਰੋਡ 'ਤੇ ਰੇਲਵੇ ਫਾਟਕ ਨੇੜੇ ਮੋਟਰਸਾਈਕਲ ਸਵਾਰ ਤੇ ਇਕ ਔਰਤ ਕੋਲੋਂ 1080 ਨਸ਼ੀਲੀਆਾ ਗੋਲੀਆਾ ਬਰਾਮਦ ਕੀਤੀਆਾ ਸਨ | ਥਾਣਾ ਮੁਖੀ ਵਿਨੋਦ ਕੁਮਾਰ ਨੇ ਦੱਸਿਆ ਕਿ ਦੋਸ਼ੀਆਾ ...
ਨੂਰਮਹਿਲ, 6 ਅਗਸਤ (ਜਸਵਿੰਦਰ ਸਿੰਘ ਲਾਂਬਾ)-ਨੂਰਮਹਿਲ 'ਚ ਸ਼੍ਰੋਮਣੀ ਅਕਾਲੀ ਦਲ ਐਸ. ਸੀ. ਵਿੰਗ ਵਲੋਂ ਪੰਜਾਬ ਸਰਕਾਰ ਖਿਲਾਫ਼ ਐੱਸ. ਸੀ. ਵਿੰਗ ਦੇ ਪ੍ਰਧਾਨ ਬਲਵੀਰ ਕੋਲਧਾਰ ਦੀ ਅਗਵਾਈ ਵਿਚ ਆਪਣੀਆਂ ਮੰਗਾਂ ਦੇ ਹੱਕ 'ਚ ਧਰਨਾ ਲਗਾਇਆ ਗਿਆ | ਇਸ ਮੌਕੇ ਵੱਖ-ਵੱਖ ਬੁਲਾਰਿਆਂ ...
ਸ਼ਾਹਕੋਟ, 6 ਅਗਸਤ (ਸੁਖਦੀਪ ਸਿੰਘ)-ਡੀ. ਐੱਸ. ਪੀ. ਸ਼ਾਹਕੋਟ ਵਰਿੰਦਰਪਾਲ ਸਿੰਘ ਦੀ ਅਗਵਾਈ ਤੇ ਐੱਸ. ਐੱਚ. ਓ. ਸੁਰਿੰਦਰ ਕੁਮਾਰ ਦੀ ਦੇਖ-ਰੇਖ ਹੇਠ ਪੁਲਿਸ ਪਾਰਟੀਆਂ ਨੇ 71 ਬੋਤਲਾਂ ਨਜਾਇਜ਼ ਸ਼ਰਾਬ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਮਾਡਲ ਥਾਣਾ ਸ਼ਾਹਕੋਟ ਦੇ ਐੱਸ. ...
ਜਲੰਧਰ, 6 ਅਗਸਤ (ਐੱਮ. ਐੱਸ. ਲੋਹੀਆ)-ਬੂਟਾਂ ਪਿੰਡ ਦੇ ਇਕ ਬੇਅਬਾਦ ਪਲਾਟ 'ਚੋਂ ਲਾਵਾਰਿਸ ਹਾਲਤ 'ਚ ਇਕ ਬੱਚਾ ਮਿਲਣ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੀ ਥਾਣਾ ਡਵੀਜ਼ਨ ਨੰਬਰ-6 ਦੀ ਪੁਲਿਸ ਨੇ ਬੱਚੇ ਨੂੰ ਆਪਣੇ ਕਬਜ਼ੇ 'ਚ ਲੈ ਕੇ ਜਲੰਧਰ ਦੇ ਸਿਵਲ ਹਸਪਤਾਲ ਭੇਜ ਦਿੱਤਾ | ...
ਨੂਰਮਹਿਲ, 6 ਅਗਸਤ (ਜਸਵਿੰਦਰ ਸਿੰਘ ਲਾਂਬਾ)-ਨੂਰਮਹਿਲ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਥਾਣਾ ਮੁਖੀ ਹਰਦੀਪ ਸਿੰਘ ਮਾਨ ਨੇ ਦੱਸਿਆ ਕਿ ਦੋਸ਼ੀ ਦੀ ਪਹਿਚਾਣ ਰਣਜੀਤ ਸਿੰਘ ਉਰਫ ਰਾਣਾ ਵਾਸੀ ਪਾਸਲਾ ਵਜੋਂ ਹੋਈ ਹੈ | ਇਸ ਕੋਲੋਂ ...
ਜਲੰਧਰ ਛਾਉਣੀ, 6 ਅਗਸਤ (ਪਵਨ ਖਰਬੰਦਾ)-ਕਾਂਗਰਸ ਸੇਵਾ ਦਲ ਯੂਥ ਬਿ੍ਗੇਡ ਦੇ ਜ਼ਿਲ੍ਹਾ ਪ੍ਰਧਾਨ ਅਖਿਲ ਭਾਰਤੀ ਸੂਰੀ ਨੇ ਪ੍ਰੈੱਸ ਨੋਟ ਜਾਰੀ ਕਰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਕਿਸਾਨ ਵਿਰੋਧੀ ਸਰਕਾਰ ਹੈ | ਉਨ੍ਹਾਂ ...
ਭੋਗਪੁਰ, 6 ਅਗਸਤ (ਕੁਲਦੀਪ ਸਿੰਘ ਪਾਬਲਾ)-ਆਈ.ਪੀ.ਐੱਸ. ਅਧਿਕਾਰੀ ਸਤਿੰਦਰ ਸਿੰਘ ਨੂੰ ਜ਼ਿਲ੍ਹਾ ਜਲੰਧਰ (ਦਿਹਾਤੀ) ਦਾ ਐੱਸ. ਅੱੈਸ. ਪੀ. ਨਿਯੁਕਤ ਕੀਤੇ ਜਾਣ ਉਪਰੰਤ ਯੂਥ ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਸ਼ਵਨ ਭੱਲਾ ਨੇ ਉਨ੍ਹਾਂ ਨਾਲ ਮੁਲਾਕਤ ਕਰਦਿਆਂ ...
ਜਲੰਧਰ, 6 ਅਗਸਤ (ਸ. ਰਿ.)-ਯੂਥ ਅਕਾਲੀ ਦਲ ਦੇ ਸੂਬਾ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਦਾ ਸੀਨੀਅਰ ਅਕਾਲੀ ਆਗੂ ਰਣਜੀਤ ਸਿੰਘ ਰਾਣਾ ਦੇ ਲੰਮਾ ਪਿੰਡ ਸਥਿਤ ਗ੍ਰਹਿ ਵਿਖੇ ਵਿਸ਼ੇਸ਼ ਤੌਰ 'ਤੇ ਪਹੁੰਚਣ 'ਤੇ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਉਨ੍ਹਾਂ ਦੇ ਨਾਲ ਯੂਥ ...
ਜਲੰਧਰ, 6 ਅਗਸਤ (ਹਰਵਿੰਦਰ ਸਿੰਘ ਫੁੱਲ)-ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਦੀ ਸੂਬਾਈ ਮੀਟਿੰਗ ਕਾਮਰੇਡ ਜਸਵੰਤ ਸਿੰਘ ਸਮਰਾ ਹਾਲ ਵਿਖੇ ਜਥੇਬੰਦੀ ਦੇ ਕਾਰਜਕਾਰੀ ਪ੍ਰਧਾਨ ਅਵਤਾਰ ਸਿੰਘ ਤਾਰੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੀ ਕਾਰਵਾਈ ਬਾਰੇ ...
ਜਲੰਧਰ, 6 ਅਗਸਤ (ਚੰਦੀਪ ਭੱਲਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਧਰਤੀ ਹੇਠਲੇ ਪਾਣੀ ਦੇ ਘੱਟ ਰਹੇ ਪੱਧਰ ਨੂੰ ਹੋਰ ਹੇਠਾਂ ਜਾਣ ਤੋਂ ਰੋਕਣ ਤੇ ਸਾਫ਼ ਕੀਤੇ ਗਏ ਪਾਣੀ ਦੀ ਸਿੰਚਾਈ ਲਈ ਵਰਤੋਂ ਨੂੰ ਯਕੀਨੀ ਬਣਾਉਣ ਦੇ ਮੰਤਵ ਤਹਿਤ ਇਸ ਵਿੱਤੀ ਸਾਲ ਜ਼ਿਲ੍ਹੇ ਦੇ ਸਾਰੇ ਬਲਾਕਾਂ ...
ਚੁਗਿੱਟੀ/ਜੰਡੂ ਸਿੰਘਾ, 6 ਅਗਸਤ (ਨਰਿੰਦਰ ਲਾਗੂ)-ਸਥਾਨਕ ਮੁਹੱਲਾ ਗੁਰੂ ਨਾਨਕਪੁਰਾ ਦੇ ਨਾਲ ਲਗਦੇ ਅਵਤਾਰ ਨਗਰ ਦੇ ਵਸਨੀਕ ਇਲਾਕੇ 'ਚ ਮੱਖੀਆਂ ਤੇ ਮੱਛਰਾਂ ਦੀ ਭਰਮਾਰ ਕਾਰਨ ਪ੍ਰੇਸ਼ਾਨੀ ਦਾ ਸਾਹਮਣਾ ਕਰਨ ਲਈ ਮਜਬੂਰ ਹਨ | ਸੁਭਾਸ਼ ਦੂਬੇ, ਕੁਲਦੀਪ ਸਿੰਘ, ਜਤਿੰਦਰ ...
ਚੁਗਿੱਟੀ/ਜੰਡੂ ਸਿੰਘਾ, 6 ਅਗਸਤ (ਨਰਿੰਦਰ ਲਾਗੂ)-ਕੋਰੋਨਾ ਮਹਾਂਮਾਰੀ ਦੌਰਾਨ ਲੋਕਾਂ ਦੀ ਸੇਵਾ 'ਚ ਡਟੇ ਹੋਏ ਵੱਖ-ਵੱਖ ਕਲਾਕਾਰਾਂ ਦਾ ਸਨਮਾਨ ਵੁੱਡਬਰੀ ਸਕੂਲ ਗਰੁੱਪ ਵਲੋਂ ਇੰਜੀ. ਸੁਖਵਿੰਦਰ ਸਿੰਘ ਨੇ ਕੀਤਾ | ਇਸ ਮੌਕੇ ਸਨਮਾਨ ਹਾਸਲ ਕਰਨ ਵਾਲੇ ਉੱਘੇ ਗਾਇਕ ਦਲਵਿੰਦਰ ...
ਜਲੰਧਰ, 6 ਅਗਸਤ (ਰਣਜੀਤ ਸਿੰਘ ਸੋਢੀ)-ਨੈਸ਼ਨਲ ਇੰਸਟੀਚਿਊਟ ਆਫ਼ ਓਪਨ ਸਕੂਲਿੰਗ ਵਲੋਂ ਉਡਾਣ ਵਿਸ਼ੇਸ਼ ਜ਼ਰੂਰਤਾਂ ਵਾਲੇ ਸਕੂਲ ਦੇ ਬੱਚਿਆਂ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ, ਜਿਸ ਦੇ ਤਿੰਨ ਬੱਚਿਆਂ ਨੇ ਵਧੀਆਂ ਅੰਕਾਂ ਨਾਲ ਪ੍ਰੀਖਿਆ ਪਾਸ ਕੀਤੀ | ਹਰੀਸ਼ ਲੂਨਾ ...
ਜਲੰਧਰ, 6 ਅਗਸਤ (ਐੱਮ. ਐੱਸ. ਲੋਹੀਆ)-ਕੋਵਿਡ-19 ਮਹਾਂਮਾਰੀ ਦੌਰਾਨ ਗੰਭੀਰ ਮਰੀਜ਼ਾਂ ਨੂੰ ਇਲਾਜ ਦੀਆਂ ਵਧੀਆ ਸੇਵਾਵਾਂ ਦੇ ਰਹੇ ਜਲੰਧਰ ਜ਼ਿਲ੍ਹੇ ਦੇ ਅਨੈਸਥੀਸੀਓਲੋਜਿਸਟਾਂ ਨੂੰ ਇੰਡੀਅਨ ਸੁਸਾਇਟੀ ਆਫ਼ ਅਨੈਸਥੀਸੀਓਲੋਜਿਸਟ, ਪੰਜਾਬ ਵਲੋਂ ਸਨਮਾਨਿਤ ਕੀਤਾ ਗਿਆ | ...
ਜਲੰਧਰ, 6 ਅਗਸਤ (ਰਣਜੀਤ ਸਿੰਘ ਸੋਢੀ)-ਭਾਰਤ ਦੀ ਵਿਰਾਸਤ ਤੇ ਖ਼ੁਦਮੁਖ਼ਤਿਆਰ ਸੰਸਥਾ ਕੰਨਿਆ ਮਹਾਂਵਿਦਿਆਲਾ ਕਾਲਜ ਜਲੰਧਰ ਦੇ ਪੋਸਟ ਗ੍ਰੈਜੂਏਟ ਡਿਪਾਰਟਮੈਂਟ ਆਫ਼ ਜਰਨਲਿਜ਼ਮ ਐਾਡ ਮਾਸ ਕਮਿਊਨੀਕੇਸ਼ਨ ਦੀਆਂ ਐੱਮ.ਏ. ਜੇ. ਐੱਮ. ਸੀ. ਸਮੈਸਟਰ ਦੂਸਰਾ ਦੀਆਂ ...
ਜਲੰਧਰ, 6 ਅਗਸਤ (ਰਣਜੀਤ ਸਿੰਘ ਸੋਢੀ)-ਸੇਂਟ ਸੋਲਜਰ ਕਾਲਜ ਆਫ਼ ਐਜੂਕੇਸ਼ਨ ਤੇ ਪੈਰਾਡਾਈਜ਼ ਕਾਲਜ ਆਫ਼ ਐਜੂਕੇਸ਼ਨ ਵਲੋਂ ਅੰਤਰਰਾਸ਼ਟਰੀ ਵੈਬੀਨਾਰ ਕਰਵਾਇਆ ਗਿਆ, ਜਿਸ ਵਿਚ ਚੇਅਰਮੈਨ ਅਨਿਲ ਚੋਪੜਾ, ਵਾਇਸ ਚੇਅਰਪਰਸਨ ਸੰਗੀਤਾ ਚੋਪੜਾ, ਪ੍ਰੋ-ਚੇਅਰਮੈਨ ਪਿ੍ੰਸ ਚੋਪੜਾ ...
ਜਲੰਧਰ, 6 ਅਗਸਤ (ਫੁੱਲ)-ਮਨੁੱਖੀ ਸੇਵਾ ਨੂੰ ਹੀ ਉੱਤਮ ਸੇਵਾ ਮੰਨਦਿਆਂ ਕੀਰਤਨ ਸੇਵਾ ਸੁਸਾਇਟੀ ਵਲੋਂ ਸੂਬੇ ਦੇ ਵੱਖ-ਵੱਖ ਪਿੰਡਾਂ ਤੇ ਸ਼ਹਿਰਾਂ 'ਚ ਸੇਵਾ ਨਿਭਾਈ ਗਈ | ਸੁਸਾਇਟੀ ਵਲੋਂ ਸ੍ਰੀ ਅੰਮਿ੍ਤਸਰ ਸਾਹਿਬ, ਮਹਿਤਾ ਚੌਕ, ਡੇਰਾ ਬਾਬਾ ਨਾਨਕ, ਕਪੂਰਥਲਾ, ਫਾਜ਼ਿਲਕਾ, ...
ਜਲੰਧਰ, 6 ਅਗਸਤ (ਰਣਜੀਤ ਸਿੰਘ ਸੋਢੀ)-21ਵੀਂ ਸਦੀ ਦੀ ਭਾਰਤ ਦੀ ਪਹਿਲੀ ਕੌਮੀ ਸਿੱਖਿਆ ਨੀਤੀ ਤਹਿਤ ਸਕੂਲ ਤੇ ਉਚੇਰੀ ਸਿੱਖਿਆ ਪ੍ਰਣਾਲੀ 'ਚ ਤਬਦੀਲੀ ਕਰਨ ਦਾ ਰਾਹ ਪੱਧਰਾ ਹੋ ਗਿਆ ਹੈ, ਜਿਸ ਤਹਿਤ ਕੌਮੀ ਸਿੱਖਿਆ ਨੀਤੀ ਭਾਰਤ ਨੂੰ ਭਵਿੱਖ 'ਚ ਵਿਸ਼ਵ ਗੁਰੂ ਵਜੋਂ ਸਥਾਪਿਤ ...
ਚੁਗਿੱਟੀ/ਜੰਡੂ ਸਿੰਘਾ, 6 ਅਗਸਤ (ਨਰਿੰਦਰ ਲਾਗੂ)-ਗੁਰੂ ਸਾਹਿਬਾਨਾਂ ਪ੍ਰਤੀ ਮਾੜੀ ਸੋਚ ਤੇ ਮਾੜਾ ਬੋਲਣ ਵਾਲੇ ਲੋਕ ਵੱਡੇ ਗੁਨਾਹਗਾਰ ਹਨ ਤੇ ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਣਾ ਚਾਹੀਦਾ ਹੈ | ਇਹ ਪ੍ਰਗਟਾਵਾ ਵੀਰਪਾਲ ਕੌਰ ਵਿਰੁੱਧ ਕਾਰਵਾਈ ਲਈ ਥਾਣਾ ਪਤਾਰਾ ਦੀ ...
ਜਲੰਧਰ, 6 ਅਗਸਤ (ਸ਼ਿਵ ਸ਼ਰਮਾ)-ਲੰਬੇ ਸਮੇਂ ਤੋਂ ਪਾਵਰਕਾਮ ਦੇ ਬਿਜਲੀ ਟਰਾਂਸਫ਼ਾਰਮਰਾਂ ਵਿਚੋਂ ਤੇਲ ਚੋਰੀ ਕਰਨ ਵਾਲੇ ਇਨੋਵਾ ਕਾਰ ਵਾਲੇ ਚੋਰ ਗਿਰੋਹ ਵਲੋਂ ਕੈਂਟ ਡਵੀਜ਼ਨ ਅਧੀਨ ਆਉਂਦੇ ਦਕੋਹਾ ਵਿਚ ਲੱਗਾ 200 ਕੇ. ਵੀ. ਦਾ ਟਰਾਂਸਫ਼ਾਰਮਰ ਤੇਲ ਚੋਰੀ ਹੋਣ ਨਾਲ ਸੜ ਗਿਆ, ...
ਜਲੰਧਰ, 6 ਅਗਸਤ (ਹਰਵਿੰਦਰ ਸਿੰਘ ਫੁੱਲ)-ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਤੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦੌਰਾਨ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਗੁਰੂ ਗੋਬਿੰਦ ਸਿੰਘ ਸਟੇਡੀਅਮ ਜਲੰਧਰ ਵਿਖੇ ਸਿਹਤ ...
ਜਲੰਧਰ, 6 ਅਗਸਤ (ਮੇਜਰ ਸਿੰਘ)-ਜ਼ਿਲ੍ਹਾ ਜਲੰਧਰ ਵਿਚ ਝੋਨੇ ਹੇਠ ਕੁੱਲ ਰਕਬੇ ਦਾ ਤਕਰੀਬਨ 10 ਪ੍ਰਤੀਸ਼ਤ ਸਿੱਧੀ ਬਿਜਾਈ ਕੀਤੀ ਗਈ ਹੈ ਜਦਕਿ ਪਿਛਲੇ ਸਾਲ ਜ਼ਿਲ੍ਹੇ ਵਿਚ ਇਹ ਰਕਬਾ ਕੁੱਲ ਝੋਨੇ ਦੇ ਰਕਬੇ ਦਾ 1 ਪ੍ਰਤੀਸ਼ਤ ਤੋਂ ਵੀ ਘੱਟ ਸੀ | ਅਜਿਹੀ ਸਥਿਤੀ ਵਿਚ ਖੇਤੀਬਾੜੀ ...
ਜਲੰਧਰ, 6 ਅਗਸਤ (ਸ਼ਿਵ)-ਨਿਗਮ ਦੇ ਦੂਜੀ ਮੰਜ਼ਿਲ 'ਤੇ ਸਥਿਤ ਕਾਨੂੰਨੀ ਬਰਾਂਚ ਦਾ ਇਕ ਮੁਲਾਜ਼ਮ ਸੁਨੀਲ ਕੁਮਾਰ ਕੋਰੋਨਾ ਪਾਜ਼ੀਟਿਵ ਨਿਕਲਿਆ ਹੈ ਤੇ ਮਾਮਲਾ ਸਾਹਮਣੇ ਆਉਣ ਨਾਲ ਨਿਗਮ ਵਿਚ ਹਫੜਾ-ਦਫੜੀ ਮਚ ਗਈ | ਮਾਮਲਾ ਸਾਹਮਣੇ ਆਉਣ ਤੋਂ ਬਾਅਦ ਨਿਗਮ ਪ੍ਰਸ਼ਾਸਨ ਨੇ ...
ਜਲੰਧਰ, 6 ਅਗਸਤ (ਸ਼ਿਵ)-ਨਗਰ ਨਿਗਮ ਦੀ ਕਾਰਗੁਜ਼ਾਰੀ ਤੋਂ ਨਾਰਾਜ਼ ਹੋ ਕੇ ਸਭ ਤੋਂ ਜ਼ਿਆਦਾ ਵਿਰੋਧ ਹੁਣ ਕਾਂਗਰਸੀ ਆਗੂਆਂ ਵਲੋਂ ਹੀ ਕੀਤਾ ਜਾ ਰਿਹਾ ਹੈ | ਕੁਝ ਦਿਨ ਪਹਿਲਾਂ ਪੱਛਮੀ ਹਲਕੇ ਵਿਚ ਸੀਵਰੇਜ ਦੇ ਗੰਦੇ ਪਾਣੀ ਦੀ ਸਮੱਸਿਆ ਹੱਲ ਨਾ ਹੋਣ ਤੋਂ ਨਾਰਾਜ਼ ਕੌਾਸਲਰ ...
ਜਲੰਧਰ, 6 ਅਗਸਤ (ਚੰਦੀਪ ਭੱਲਾ)-ਪੰਜਾਬ ਸਰਕਾਰ ਦੇ ਦਫ਼ਤਰੀ ਕਾਮਿਆਂ ਦੀ ਸਾਂਝੀ ਯੂਨੀਅਨ ਜੁਆਇੰਟ ਐਕਸ਼ਨ ਕਮੇਟੀ ਵਲੋਂ ਆਪਣੀਆਂ ਮੰਗਾਂ ਨੂੰ ਲੈ ਕਲਮਛੋੜ ਹੜਤਾਲ ਸ਼ੁਰੂ ਕਰ ਦਿੱਤੀ ਗਈ ਜੋ ਕਿ ਹੁਣ 14 ਅਗਸਤ ਤੱਕ ਚੱਲੇਗੀ ਤੇ ਇਸ ਤੋਂ ਬਾਅਦ 15 ਅਗਸਤ ਆਜ਼ਾਦੀ ਦਿਹਾੜੇ ...
ਆਦਮਪੁਰ, 6 ਅਗਸਤ (ਰਮਨ ਦਵੇਸਰ)-ਆਦਮਪੁਰ ਵਿਖੇ ਭਾਜਪਾ ਦੇ ਸਾਬਕਾ ਜ਼ਿਲ੍ਹਾ ਸਕੱਤਰ ਜਲੰਧਰ ਦਿਹਾਤੀ ਉੱਤਰੀ ਦੇ ਵਿਕਰਮ ਸਿੰਘ ਵਿੱਕੀ ਨੇ ਕੁਝ ਦਿਨਾਂ ਪਹਿਲਾ ਭਾਰਤੀ ਜਨਤਾ ਪਾਰਟੀ ਦੀ ਨੀਤੀਆਂ ਤੋਂ ਤੰਗ ਆ ਕੇ ਪਾਰਟੀ ਛੱਡ ਦਿੱਤੀ ਸੀ ¢ ਵਿਕਰਮ ਸਿੰਘ ਵਿੱਕੀ ਨੇ ਕਿਹਾ ...
ਮਲਸੀਆਂ, 6 ਅਗਸਤ (ਸੁਖਦੀਪ ਸਿੰਘ)-ਪੰਜਾਬ ਤੇ ਯੂ. ਟੀ. ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਜ਼ਿਲ੍ਹਾ ਜਲੰਧਰ ਵਲੋਂ ਜ਼ਿਲ੍ਹਾ ਕਨਵੀਨਰ ਕੰਵਲਜੀਤ ਸੰਗੋਵਾਲ ਤੇ ਕੁਲਵਿੰਦਰ ਸਿੰਘ ਜੋਸਨ ਦੀ ਅਗਵਾਈ 'ਚ ਮੁਲਾਜ਼ਮ ਮੰਗਾਂ ਦੇ ਸਬੰਧ 'ਚ ਹਲਕਾ ਨਕੋਦਰ ਦੇ ਵਿਧਾਇਕ ਗੁਰਪ੍ਰਤਾਪ ...
ਲੋਹੀਆਂ ਖਾਸ, 6 ਅਗਸਤ (ਬਲਵਿੰਦਰ ਸਿੰਘ ਵਿੱਕੀ, ਗੁਰਪਾਲ ਸਿੰਘ ਸ਼ਤਾਬਗੜ੍ਹ)-ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਇੰਦਰਾ ਦਾਣਾ ਮੰਡੀ ਵਿਖੇ ਕੀਤੇ ਗਈ ਇਕੱਠ ਦੀ ਪ੍ਰਧਾਨਗੀ ਸਲਵਿੰਦਰ ਸਿੰਘ ਜਾਣੀਆ, ਗੁਰਮੇਲ ਸਿੰਘ ਰੇੜ੍ਹਵਾਾ ਤੇ ਸਰਵਣ ਸਿੰਘ ਬਾਉਪੁਰ ਵਲੋਂ ਕੀਤੀ ...
ਜੰਡਿਆਲਾ ਮੰਜਕੀ, 6 ਅਗਸਤ (ਸੁਰਜੀਤ ਸਿੰਘ ਜੰਡਿਆਲਾ)-ਪੁਲਿਸ ਚੌਕੀ ਜੰਡਿਆਲਾ ਵਲੋਂ ਇਕ ਵਿਅਕਤੀ ਨੂੰ ਅਠਾਰਾਂ ਬੋਤਲਾਂ ਮਾਰਕਾ ਪੰਜਾਬ ਕਲੱਬ ਗੋਲਡ ਵਿਸਕੀ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਗਿਆ ਹੈ | ਥਾਣਾ ਜਲੰਧਰ ਦੇ ਮੁਖੀ ਐੱਸ. Éਆਈ. ਕਮਲਜੀਤ ਸਿੰਘ ਨੇ ਦੱਸਿਆ ...
ਮਹਿਤਪੁਰ, 6 ਅਗਸਤ (ਮਿਹਰ ਸਿੰਘ ਰੰਧਾਵਾ)-ਡਿਪਟੀ ਕਮਿਸ਼ਨਰ ਜਲੰਧਰ ਵਲੋਂ ਸਾਫ਼ ਸੁਥਰਾ ਤੇ ਭਿ੍ਸ਼ਟਾਚਾਰ ਰਹਿਤ ਲੋਕਾਂ ਨੂੰ ਪ੍ਰਬੰਧ ਮੁਹੱਈਆ ਕਰਵਾਉਣ ਤੇ ਇਸ ਸਬੰਧੀੇ ਜਾਗਰੂਕ ਕਰਨ ਲਈ ਸਬ-ਤਹਿਸੀਲ ਮਹਿਤਪੁਰ ਤੇ ਫਰਦ ਕੇਂਦਰ ਮਹਿਤਪੁਰ ਵਿਖੇ ਪੰਜਾਬ ਵਿਜੀਲੈਂਸ ...
ਮਹਿਤਪੁਰ, 6 ਅਗਸਤ (ਮਿਹਰ ਸਿੰਘ ਰੰਧਾਵਾ)-ਸਤਿੰਦਰ ਸਿੰਘ ਸੀਨੀਅਰ ਪੁਲਿਸ ਕਪਤਾਨ ਜਲੰਧਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਮਹਿਤਪੁਰ ਪੁਲਿਸ ਨੇ ਲੁੱਟ ਖੋਹਾਂ ਦੇ ਦੋ ਮੁਕੱਦਮਿਆਂ 'ਚ ਲੋੜੀਂਦੇ 4 ਦੋਸ਼ੀਆਂ ਨੂੰ ਸਾਮਾਨ ਸਮੇਤ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ...
ਫਿਲੌਰ, 6 ਅਗਸਤ (ਸਤਿੰਦਰ ਸ਼ਰਮਾ) -ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਤਹਿਸੀਲ ਫਿਲੌਰ ਨੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ | ਰੋਸ ਮਜ਼ਾਹਰੇ ਦੀ ਅਗਵਾਈ ਜਰਨੈਲ ਫਿਲੌਰ, ਕੁਲਦੀਪ ਫਿਲੌਰ ਤੇ ਬਜ਼ੁਰਰਗ ਕਾਮਰੇਡ ਦੇਵ ਫਿਲੌਰ ਨੇ ਕੀਤੀ | ਆਗੂਆਂ ਨੇ ਜ਼ਹਿਰੀਲੀ ...
ਨਕੋਦਰ, 6 ਅਗਸਤ (ਗੁਰਵਿੰਦਰ ਸਿੰਘ)-ਵਿਜੀਲੈਂਸ ਬਿਊਰੋ ਨੇ ਨਕੋਦਰ ਥਾਣਾ ਸਿਟੀ 'ਚ ਤਾਇਨਾਤ ਏ. ਐੱਸ. ਆਈ. ਅਮੀਰ ਸਿੰਘ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀ ਗਿ੍ਫ਼ਤਾਰ ਕਰ ਲਿਆ¢ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਸੀਨੀਅਰ ਕਪਤਾਨ ਪੁਲਿਸ ਵਿਜੀਲੈਂਸ ਬਿਓਰੋ ਜਲੰਧਰ ਰੇਂਜ ...
ਨੂਰਮਹਿਲ, 6 ਅਗਸਤ (ਜਸਵਿੰਦਰ ਸਿੰਘ ਲਾਂਬਾ)-ਨੂਰਮਹਿਲ ਦੀ ਸਬ ਤਹਿਸੀਲ ਵਿਚ ਤਿੰਨ ਕੋਰੋਨਾ ਪਾਜ਼ੀਟਿਵ ਵਿਅਕਤੀਆਂ ਦੇ ਮਿਲਣ ਨਾਲ ਨਾਲ ਦਹਿਸ਼ਤ ਦਾ ਮਹੌਲ ਪੈਂਦਾ ਹੋ ਗਿਆ | ਸਿਵਲ ਸਰਜਨ ਡਾ. ਰਮੇਸ਼ ਪਾਲ ਨੂਰਮਹਿਲ ਨੇ ਦੱਸਿਆ ਕਿ ਬੀਤੇ ਦਿਨੀਂ ਇਕ ਵਿਅਕਤੀ ਦੀ ਕੋਰੋਨਾ ...
ਜੰਡਿਆਲਾ ਮੰਜਕੀ, 6 ਅਗਸਤ (ਸੁਰਜੀਤ ਸਿੰਘ ਜੰਡਿਆਲਾ)-ਨਜ਼ਦੀਕੀ ਪਿੰਡ ਸਮਰਾਏ 'ਚ ਅੱਜ ਤਿੰਨ ਔਰਤਾਂ ਮੋਨਿਕਾ ਰਾਣੀ , ਪੂਨਮ ਰਾਣੀ, ਪਰਮਿੰਦਰ ਤੇ ਇੱਕ ਬੱਚੀ ਨਵਦਿਸ਼ਾ ਸਮੇਤ ਚਾਰ ਜਣਿਆਂ ਦੀ ਕਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ | ਮੁੱਢਲਾ ਸਿਹਤ ਕੇਂਦਰ ਜੰਡਿਆਲਾ ਦੀ ...
ਸ਼ਾਹਕੋਟ, 6 ਅਗਸਤ (ਬਾਾਸਲ, ਸੁਖਦੀਪ ਸਿੰਘ)- ਸ਼ਾਹਕੋਟ ਬਲਾਕ 'ਚ ਚਾਰ ਹੋਰ ਲੋਕਾਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆ ਗਈ ਹੈ¢ ਦੋ ਕੇਸ ਲੋਹੀਆਾ ਦੇ ਸਾਬੂਵਾਲ ਪਿੰਡ ਦੇ ਅਤੇ ਇਕ ਸ਼ਹਿਰੀ ਇਲਾਕੇ ਦਾ ਹੈ, ਜਦਕਿ ਚੌਥਾ ਕੇਸ ਨਗਲ ਅੰਬੀਆਾ ਦਾ ਹੈ¢ ਤਿੰਨ ਲੋਕਾਾ ਦਾ ਰੈਪਿਡ ...
ਜਲੰਧਰ, 6 ਅਗਸਤ (ਜਸਪਾਲ ਸਿੰਘ)-ਜਲੰਧਰ ਛਾਉਣੀ ਦੇ ਮੁਹੱਲਾ ਨੰਬਰ-5 ਦੇ ਨਿਵਾਸੀ ਨਰੇਸ਼ ਕੁਮਾਰ ਨੇ ਜਲੰਧਰ ਛਾਉਣੀ ਥਾਣੇ ਦੇ ਪੁਲਿਸ ਮੁਲਾਜ਼ਮਾਂ 'ਤੇ ਕੁੱਟਮਾਰ ਕਰਨ ਦੇ ਦੋਸ਼ ਲਗਾਏ ਹਨ | ਨਰੇਸ਼ ਕੁਮਾਰ ਨੇ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਦਿੱਤੀ ਸ਼ਿਕਾਇਤ 'ਚ ਕਿਹਾ ...
ਜਲੰਧਰ, 6 ਅਗਸਤ (ਜਸਪਾਲ ਸਿੰਘ)-ਜੱਟ ਸਿੱਖ ਕੌਾਸਲ ਵਲੋਂ ਹੋਣਹਾਰ ਬੱਚਿਆਂ ਨੂੰ ਵਜ਼ੀਫੇ ਵੰਡਣ ਦਾ ਕੰਮ ਸਾਲ 2011 ਤੋਂ ਕੀਤਾ ਜਾ ਰਿਹਾ ਹੈ ਤੇ ਕੌਾਸਲ ਦਾ ਮਕਸਦ ਹੋਣਹਾਰ ਬੱਚਿਆਂ ਨੂੰ ਉਨ੍ਹਾਂ ਦੇ ਸੁਪਨੇ ਸਾਕਾਰ ਕਰਨ 'ਚ ਆਰਥਿਕ ਮਦਦ ਕਰਨਾ ਹੈ | ਇਸ ਸਬੰਧੀ ਜਾਣਕਾਰੀ ...
ਜਲੰਧਰ, 6 ਅਗਸਤ (ਐੱਮ. ਐੱਸ. ਲੋਹੀਆ)-ਕੋਵਿਡ-19 ਮਹਾਂਮਾਰੀ ਤੋਂ ਜ਼ਿਲ੍ਹੇ ਦੇ ਲੋਕਾਂ ਨੂੰ ਬਚਾਉਣ ਅਤੇ ਇਸ ਦੌਰਾਨ ਹੋਣ ਵਾਲੇ ਅਜ਼ਾਦੀ ਦਿਵਸ ਸਮਾਗਮ ਸਬੰਧੀ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਅਤੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਵਿਚਾਰ ਵਟਾਂਦਰਾ ...
ਫਿਲੌਰ, 6 ਅਗਸਤ (ਸਤਿੰਦਰ ਸ਼ਰਮਾ)-ਸੁਰਿੰਦਰਪਾਲ ਸਿੰਘ ਨੇ ਡੀ.ਐੱਸ.ਪੀ. ਫਿਲੌਰ ਦਾ ਚਾਰਜ ਸੰਭਾਲ ਲਿਆ, ਉਨ੍ਹਾਂ ਕੋਲ ਪਹਿਲਾਂ ਡੀ.ਐੱਸ.ਪੀ. ਕਰਾਈਮ ਜਲੰਧਰ ਦਾ ਚਾਰਜ ਸੀ | ਜ਼ਿਕਰਯੋਗ ਹੈ ਕਿ ਡੀ. ਐੱਸ. ਪੀ. ਦਵਿੰਦਰ ਸਿੰਘ ਅੱਤਰੀ ਕੋਰੋਨਾ ਦੀ ਲਾਗ ਕਾਰਨ ਆਈਸੋਲੇਸ਼ਨ ਵਿਚ ...
ਮਹਿਤਪੁਰ, 6 ਅਗਸਤ (ਮਿਹਰ ਸਿੰਘ ਰੰਧਾਵਾ)-ਪੇਂਡੂ ਮਜ਼ਦੂਰ ਯੂਨੀਅਨ ਤੇ ਭਾਰਤ ਨੌਜਵਾਨ ਸਭਾ ਵਲੋਂ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਹਰਬੰਸ ਹਮਾਇਤੀ ਸਮੇਤ 4 ਆਗੂਆਂ ਨੂੰ ਮਹਿਤਪੁਰ ਪੁਲਿਸ ਵਲੋਂ ਗਿ੍ਫ਼ਤਾਰ ਕਰਨ ਦੀ ਜ਼ੋਰਦਾਰ ਸ਼ਬਦਾਂ 'ਚ ਨਿਖੇਧੀ ...
ਫਿਲੌਰ, 6 ਅਗਸਤ (ਸਤਿੰਦਰ ਸ਼ਰਮਾ)-ਜ਼ਿਆਦਾਤਰ ਅਸਟਾਮ ਫਰੋਸ਼ਾਂ ਵਲੋਂ ਨਿਸਚਿਤ ਤੋਂ ਵੱਧ ਕੀਮਤ 'ਤੇ ਅਸਟਾਮ ਵੇਚਣ ਨੂੰ ਲੈ ਕੇ ਸਥਾਨਕ ਤਹਿਸੀਲ ਕੰਪਲੈਕਸ ਅੰਦਰ ਆਏ ਦਿਨ ਕੋਈ ਨਾ ਕੋਈ ਬਖੇੜਾ ਖੜ੍ਹਾ ਹੀ ਰਹਿੰਦਾ ਹੈ | ਅੱਜ ਵੀ ਇੱਥੇ ਉਸ ਵੇਲੇ ਮਾਹੌਲ ਗਰਮਾ ਗਿਆ ਜਦੋਂ ...
ਕਰਤਾਰਪੁਰ, 6 ਅਗਸਤ (ਭਜਨ ਸਿੰਘ)-ਡੈਮੋਕ੍ਰੇਟਿਕ ਭਾਰਤੀ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਗੁਰਮੁਖ ਸਿੰਘ ਖੋਸਲਾ ਨੇ ਪੱਤਰਕਾਰਾਾ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ 23 ਜੂਨ ਨੂੰ ਪਰਮਜੀਤ ਸਿੰਘ, ਸੁਰਜੀਤ ਸਿੰਘ ਤੇ ਸੁਖਪਾਲ ਸਿੰਘ ਵਾਸੀ ਪਿੰਡ ਪੱਤੜ ਕਲਾਾ 'ਤੇ ...
ਬਿਲਗਾ, 6 ਅਗਸਤ (ਮਨਜਿੰਦਰ ਸਿੰਘ ਜੌਹਲ)-ਬਿਲਗਾ ਨਜ਼ਦੀਕ ਪਿੰਡ ਤਲਵਣ ਵਿਖੇ ਬਲਵਿੰਦਰ ਸਿੰਘ ਹੁੰਦਲ ਸਰਪੰਚ ਵਾਈਸ ਚੈਅਰਮੈਨ ਮਾਰਕੀਟ ਕਮੇਟੀ ਬਿਲਗਾ ਤੇ ਗ੍ਰਾਮ ਪੰਚਾਇਤ ਦੀ ਦੇਖ ਰੇਖ ਹੇਠ ਪਿੰਡ ਤਲਵਣ ਦੀ ਮੇਨ ਰੋਡ ਤੋ ਲੈ ਕੇ ਸ਼੍ਰੀ ਗੁਰੂ ਰਵਿਦਾਸ ਗੁਰਦੁਆਰਾ ਤੇ ...
ਸ਼ਾਹਕੋਟ, 6 ਅਗਸਤ (ਸੁਖਦੀਪ ਸਿੰਘ)-ਮਾਝੇ ਦੇ ਤਿੰਨ ਜ਼ਿਲਿ੍ਹਆਂ 'ਚ ਜ਼ਹਿਰੀਲੀ ਸ਼ਰਾਬ ਪੀਣ ਕਰਕੇ ਹੋਈਆਂ ਮੌਤਾਂ ਦੇ ਸਬੰਧ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਪ੍ਰਧਾਨ ਪਰਮਬੰਸ ਸਿੰਘ (ਬੰਟੀ ਰੋਮਣਾ) ਦੀ ਅਗਵਾਈ ਵਿਚ ਜ਼ਿਲ੍ਹਾ ਜਲੰਧਰ 'ਚੋਂ ਹਲਕਾ ਸ਼ਾਹਕੋਟ ਦੇ ...
ਗੁਰਾਇਆ/ਰੁੜਕਾ ਕਲਾਂ, 6 ਅਗਸਤ (ਬਲਵਿੰਦਰ ਸਿੰਘ, ਦਵਿੰਦਰ ਸਿੰਘ ਖ਼ਾਲਸਾ)-ਪੰਜਾਬ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਫਿਲੌਰ ਵਿਧਾਨ ਸਭਾ ਹਲਕਾ ਇੰਚਾਰਜ ਵਿਕਰਮਜੀਤ ਸਿੰਘ ਚੌਧਰੀ ਨੇ ਰੰਧਾਵਾ ਅਤੇ ਸੂਰਜਾ ਪਿੰਡਾਂ ਦੇ ਵਾਸੀਆਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ...
ਆਦਮਪੁਰ, 6 ਅਗਸਤ (ਰਮਨ ਦਵੇਸਰ)-ਆਦਮਪੁਰ ਵਿਖੇ ਭਾਜਪਾ ਦੇ ਸਾਬਕਾ ਜ਼ਿਲ੍ਹਾ ਸਕੱਤਰ ਜਲੰਧਰ ਦਿਹਾਤੀ ਉੱਤਰੀ ਦੇ ਵਿਕਰਮ ਸਿੰਘ ਵਿੱਕੀ ਨੇ ਕੁਝ ਦਿਨਾਂ ਪਹਿਲਾ ਭਾਰਤੀ ਜਨਤਾ ਪਾਰਟੀ ਦੀ ਨੀਤੀਆਂ ਤੋਂ ਤੰਗ ਆ ਕੇ ਪਾਰਟੀ ਛੱਡ ਦਿੱਤੀ ਸੀ ¢ ਵਿਕਰਮ ਸਿੰਘ ਵਿੱਕੀ ਨੇ ਕਿਹਾ ...
ਨਕੋਦਰ, 6 ਅਗਸਤ (ਗੁਰਵਿੰਦਰ ਸਿੰਘ)-ਕੇ. ਆਰ. ਐੱਮ. ਡੀ. ਏ. ਵੀ. ਕਾਲਜ ਨਕੋਦਰ ਵਲੋਂ ਪਿ੍ੰਸੀਪਲ ਡਾ. ਅਨੂਪ ਕੁਮਾਰ ਦੀ ਅਗਵਾਈ ਹੇਠ ਐੱਨ.ਐੱਸ.ਐੱਸ. ਤੇ ਐੱਨ.ਸੀ.ਸੀ. ਵਿਭਾਗਾਾ ਦੇ ਸਾਾਝੇ ਯਤਨਾ ਸਦਕਾ ਨਕੋਦਰ ਪ੍ਰਸ਼ਾਸਨ ਦੇ ਸਹਿਯੋਗ ਨਾਲ ਕੋਆਰਡੀਨੇਟਰ ਪ੍ਰੋ. ਸੀਮਾ ਕੌਸ਼ਲ ਦੀ ...
ਮਲਸੀਆਂ, 6 ਅਗਸਤ (ਸੁਖਦੀਪ ਸਿੰਘ)-ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੱਦੇ 'ਤੇ ਫਰੰਟ ਦੀ ਇਕਾਈ ਜ਼ਿਲ੍ਹਾ ਜਲੰਧਰ ਦੀ ਅਗਵਾਈ ਵਿਚ ਅਧਿਆਪਕਾਂ ਨੇ ਜ਼ਿਲ੍ਹੇ ਅੰਦਰ ਮੋਟਰਸਾਈਕਲ ਮਾਰਚ ਕਰਕੇ ਕੇਂਦਰ ਤੇ ਸੂਬਾ ਸਰਕਾਰ ਵਲੋਂ ਲਾਗੂ ਕੀਤੀਆਂ ਗਈਆਂ ਸਿੱਖਿਆ ਤੇ ...
ਫਿਲੌਰ, 6 ਅਗਸਤ (ਸਤਿੰਦਰ ਸ਼ਰਮਾ)-ਆਮ ਆਦਮੀ ਪਾਰਟੀ ਹਲਕਾ ਫਿਲੌਰ ਦੇ ਸਹਿ ਇੰਚਾਰਜ ਪਿ੍ੰਸੀਪਲ ਪਰੇਮ ਕੁਮਾਰ ਫਿਲੌਰ ਦੀ ਅਗਵਾਈ ਹੇਠ ਇਕ ਮੰਗ ਪੱਤਰ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਫਿਲੌਰ ਰਾਹੀਂ ਜ਼ਿਲ੍ਹਾ ਰਜਿਸਟਰਾਰ ਸਹਿਕਾਰੀ ਸਭਾਵਾਂ ਨੂੰ ਦਿੱਤਾ ਗਿਆ | ...
ਰੁੜਕਾ ਕਲਾਂ, 6 ਅਗਸਤ (ਦਵਿੰਦਰ ਸਿੰਘ ਖ਼ਾਲਸਾ)-ਪੰਜਾਬ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਡਾਇਰੈਕਟਰ ਡਾ. ਸੁਤੰਤਰ ਕੁਮਾਰ ਏਰੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ. ਰਣਜੀਤ ਸਿੰਘ ਚੌਹਾਨ ਬਲਾਕ ਖੇਤੀਬਾੜੀ ਅਫ਼ਸਰ ਰੁੜਕਾ ਕਲਾਂ ਵਲੋਂ ...
ਮਲਸੀਆਂ, 6 ਅਗਸਤ (ਸੁਖਦੀਪ ਸਿੰਘ, ਬਾਾਸਲ, ਦਲਜੀਤ ਸਚਦੇਵਾ)-ਕੋਰੋਨਾ ਮਰੀਜ਼ਾਂ ਦੀ ਪਛਾਣ ਕਰਨ ਲਈ ਸਿਹਤ ਵਿਭਾਗ ਵਲੋਂ ਮੰਗਲਵਾਰ ਬਲਾਕ ਸ਼ਾਹਕੋਟ 'ਚ ਤਿੰਨ ਥਾਵਾਂ 'ਤੇ ਕੋਰੋਨਾ ਸੈਂਪਲਿੰਗ ਕੀਤੀ ਗਈ, ਜਿਨ੍ਹਾਂ ਦਾ ਐੱਸ.ਡੀ.ਐੱਮ. ਡਾ. ਸੰਜੀਵ ਸ਼ਰਮਾ ਨੇ ਜਾਇਜ਼ਾ ਲਿਆ | ਇਸ ...
ਮਹਿਤਪੁਰ, 6 ਅਗਸਤ (ਮਿਹਰ ਸਿੰਘ ਰੰਧਾਵਾ)-ਡਿਪਟੀ ਕਮਿਸ਼ਨਰ ਜਲੰਧਰ ਵਲੋਂ ਸਾਫ਼ ਸੁਥਰਾ ਤੇ ਭਿ੍ਸ਼ਟਾਚਾਰ ਰਹਿਤ ਲੋਕਾਂ ਨੂੰ ਪ੍ਰਬੰਧ ਮੁਹੱਈਆ ਕਰਵਾਉਣ ਤੇ ਇਸ ਸਬੰਧੀੇ ਜਾਗਰੂਕ ਕਰਨ ਲਈ ਸਬ-ਤਹਿਸੀਲ ਮਹਿਤਪੁਰ ਤੇ ਫਰਦ ਕੇਂਦਰ ਮਹਿਤਪੁਰ ਵਿਖੇ ਪੰਜਾਬ ਵਿਜੀਲੈਂਸ ...
ਲੋਹੀਆਂ ਖਾਸ, 6 ਅਗਸਤ (ਬਲਵਿੰਦਰ ਸਿੰਘ ਵਿੱਕੀ, ਗੁਰਪਾਲ ਸਿੰਘ ਸ਼ਤਾਬਗੜ੍ਹ)-ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਇੰਦਰਾ ਦਾਣਾ ਮੰਡੀ ਵਿਖੇ ਕੀਤੇ ਗਈ ਇਕੱਠ ਦੀ ਪ੍ਰਧਾਨਗੀ ਸਲਵਿੰਦਰ ਸਿੰਘ ਜਾਣੀਆ, ਗੁਰਮੇਲ ਸਿੰਘ ਰੇੜ੍ਹਵਾਾ ਤੇ ਸਰਵਣ ਸਿੰਘ ਬਾਉਪੁਰ ਵਲੋਂ ਕੀਤੀ ...
ਮਹਿਤਪੁਰ, 6 ਅਗਸਤ (ਮਿਹਰ ਸਿੰਘ ਰੰਧਾਵਾ)-ਸਤਿੰਦਰ ਸਿੰਘ ਸੀਨੀਅਰ ਪੁਲਿਸ ਕਪਤਾਨ ਜਲੰਧਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਮਹਿਤਪੁਰ ਪੁਲਿਸ ਨੇ ਲੁੱਟ ਖੋਹਾਂ ਦੇ ਦੋ ਮੁੱਕਦਮਿਆਂ 'ਚ ਲੋੜੀਂਦੇ 4 ਦੋਸ਼ੀਆਂ ਨੂੰ ਸਾਮਾਨ ਸਮੇਤ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ...
ਆਦਮਪੁਰ, 6 ਅਗਸਤ (ਰਮਨ ਦਵੇਸਰ)-ਗੌਰਮਿੰਟ ਟੀਚਰਜ਼ ਯੂਨੀਅਨ ਤੇ ਮੁਲਾਜ਼ਮ ਫੈਡਰੇਸ਼ਨ ਦੇ ਆਗੂਆਂ ਵਲੋਂ ਅੱਜ ਆਪਣੇ ਘਰਾਂ 'ਤੇ ਕਾਲੇ ਝੰਡੇ ਲਹਿਰਾ ਕੇ ਸਰਕਾਰਾਂ ਦੀਆਂ ਲੋਕ ਵਿਰੋਧੀ ਨੀਤੀਆ ਦਾ ਵਿਰੋਧ ਕੀਤਾ ਗਿਆ¢ ਜ਼ਿਲ੍ਹਾ ਪ੍ਰਧਾਨ ਪੁਸ਼ਪਿੰਦਰ ਵਿਰਦੀ ਤੇ ਬਲਾਕ ...
ਆਦਮਪੁਰ, 6 ਅਗਸਤ (ਰਮਨ ਦਵੇਸਰ)-ਭਾਜਪਾ ਮਹਿਲਾ ਮੰਡਲ ਆਦਮਪੁਰ ਵਲੋਂ ਪ੍ਰਧਾਨ ਨਿਧੀ ਤਿਵਾੜੀ ਦੀ ਅਗਵਾਈ ਵਿਚ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ¢ ਇਸ ਮੌਕੇ ਮਹਿਲਾ ਮੰਡਲ ਵਲੋਂ ਜਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਖਿਲਾਫ਼ ਇਕ ਲਘੂ ਨਾਟਕ ਦੇ ...
ਨੂਰਮਹਿਲ, 6 ਅਗਸਤ (ਜਸਵਿੰਦਰ ਸਿੰਘ ਲਾਂਬਾ)-ਨੂਰਮਹਿਲ ਦੀ ਸਬ ਤਹਿਸੀਲ ਵਿਚ ਤਿੰਨ ਕੋਰੋਨਾ ਪਾਜ਼ੀਟਿਵ ਵਿਅਕਤੀਆਂ ਦੇ ਮਿਲਣ ਨਾਲ ਨਾਲ ਦਹਿਸ਼ਤ ਦਾ ਮਹੌਲ ਪੈਂਦਾ ਹੋ ਗਿਆ | ਸਿਵਲ ਸਰਜਨ ਡਾ. ਰਮੇਸ਼ ਪਾਲ ਨੂਰਮਹਿਲ ਨੇ ਦੱਸਿਆ ਕਿ ਬੀਤੇ ਦਿਨੀਂ ਇਕ ਵਿਅਕਤੀ ਦੀ ਕੋਰੋਨਾ ...
ਭਜਨ ਸਿੰਘ ਧੀਰਪੁਰ 98152-06349 ਕਰਤਾਰਪੁਰ : ਸ਼ਹੀਦ-ਏ-ਆਜ਼ਮ ਸ.ਭਗਤ ਸਿੰਘ ਦੀ ਛੋਟੀ ਭੈਣ ਸਵਰਗਵਾਸੀ ਬੀਬੀ ਅਮਰ ਕੌਰ ਦਾ ਪਿੰਡ ਦਿਆਲਪੁਰ ਦੋ ਜ਼ਿਲਿ੍ਹਆਂ ਤੇ ਤਿੰਨ ਪਿੰਡਾਂ ਵਿਚ ਵੰਡੇ ਹੋਏ ਸ਼ੇਰ ਸ਼ਾਹ ਸੂਰੀ ਮਾਰਗ ਉਪਰ ਸਥਿਤ ਹੈ | ਜ਼ਿਲ੍ਹਾ ਜਲੰਧਰ ਤੇ ਜ਼ਿਲ੍ਹਾ ...
ਜੰਡਿਆਲਾ ਮੰਜਕੀ, 6 ਅਗਸਤ (ਸੁਰਜੀਤ ਸਿੰਘ ਜੰਡਿਆਲਾ)-ਨਜ਼ਦੀਕੀ ਪਿੰਡ ਸਮਰਾਏ 'ਚ ਅੱਜ ਤਿੰਨ ਔਰਤਾਂ ਮੋਨਿਕਾ ਰਾਣੀ , ਪੂਨਮ ਰਾਣੀ, ਪਰਮਿੰਦਰ ਤੇ ਇੱਕ ਬੱਚੀ ਨਵਦਿਸ਼ਾ ਸਮੇਤ ਚਾਰ ਜਣਿਆਂ ਦੀ ਕਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ | ਮੁੱਢਲਾ ਸਿਹਤ ਕੇਂਦਰ ਜੰਡਿਆਲਾ ਦੀ ...
ਸ਼ਾਹਕੋਟ, 6 ਅਗਸਤ (ਬਾਾਸਲ, ਸੁਖਦੀਪ ਸਿੰਘ)- ਸ਼ਾਹਕੋਟ ਬਲਾਕ 'ਚ ਚਾਰ ਹੋਰ ਲੋਕਾਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆ ਗਈ ਹੈ¢ ਦੋ ਕੇਸ ਲੋਹੀਆਾ ਦੇ ਸਾਬੂਵਾਲ ਪਿੰਡ ਦੇ ਅਤੇ ਇਕ ਸ਼ਹਿਰੀ ਇਲਾਕੇ ਦਾ ਹੈ, ਜਦਕਿ ਚੌਥਾ ਕੇਸ ਨਗਲ ਅੰਬੀਆਾ ਦਾ ਹੈ¢ ਤਿੰਨ ਲੋਕਾਾ ਦਾ ਰੈਪਿਡ ...
ਫਿਲੌਰ, 6 ਅਗਸਤ (ਸਤਿੰਦਰ ਸ਼ਰਮਾ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਤਹਿਸੀਲ ਫਿਲੌਰ ਨੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ | ਰੋਸ ਮਜ਼ਾਹਰੇ ਦੀ ਅਗਵਾਈ ਜਰਨੈਲ ਫਿਲੌਰ, ਕੁਲਦੀਪ ਫਿਲੌਰ ਤੇ ਬਜ਼ੁਰਰਗ ਕਾਮਰੇਡ ਦੇਵ ਫਿਲੌਰ ਨੇ ਕੀਤੀ | ਆਗੂਆਂ ਨੇ ਜ਼ਹਿਰੀਲੀ ਸ਼ਰਾਬ ...
ਜੰਡਿਆਲਾ ਮੰਜਕੀ, 6 ਅਗਸਤ (ਸੁਰਜੀਤ ਸਿੰਘ ਜੰਡਿਆਲਾ)-ਪੁਲਿਸ ਚੌਕੀ ਜੰਡਿਆਲਾ ਵਲੋਂ ਇਕ ਵਿਅਕਤੀ ਨੂੰ ਅਠਾਰਾਂ ਬੋਤਲਾਂ ਮਾਰਕਾ ਪੰਜਾਬ ਕਲੱਬ ਗੋਲਡ ਵਿਸਕੀ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਗਿਆ ਹੈ | ਥਾਣਾ ਜਲੰਧਰ ਦੇ ਮੁਖੀ ਐੱਸ. Éਆਈ. ਕਮਲਜੀਤ ਸਿੰਘ ਨੇ ਦੱਸਿਆ ...
ਨਕੋਦਰ, 6 ਅਗਸਤ (ਗੁਰਵਿੰਦਰ ਸਿੰਘ)-ਵਿਜੀਲੈਂਸ ਬਿਊਰੋ ਨੇ ਨਕੋਦਰ ਥਾਣਾ ਸਿਟੀ 'ਚ ਤਾਇਨਾਤ ਏ. ਐੱਸ. ਆਈ. ਅਮੀਰ ਸਿੰਘ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀ ਗਿ੍ਫ਼ਤਾਰ ਕਰ ਲਿਆ¢ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਸੀਨੀਅਰ ਕਪਤਾਨ ਪੁਲਿਸ ਵਿਜੀਲੈਂਸ ਬਿਓਰੋ ਜਲੰਧਰ ਰੇਂਜ ...
ਆਦਮਪੁਰ, 6 ਅਗਸਤ (ਹਰਪ੍ਰੀਤ ਸਿੰਘ)-ਨੇੜੇ ਪਿੰਡ ਸਲਾਲਾ ਖੋਜਕੀਪੁਰ ਵਿਖੇ ਹਲਕਾ ਵਿਧਾਇਕ ਪਵਨ ਕੁਮਾਰ ਟੀਨੂੰ ਦੀ ਅਗਵਾਈ ਹੇਠ ਸਮੂਹ ਇਲਾਕੇ ਦੇ ਅਕਾਲੀ ਵਰਕਰਾਂ ਦੇ ਸਹਿਯੋਗ ਨਾਲ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਲਈ 135 ਕੁਇੰਟਲ ਕਣਕ ਰਸਦ ਦੇ ਰੂਪ ਵਿਚ ਭੇਜੀ ਗਈ | ...
ਮਲਸੀਆਂ, 6 ਅਗਸਤ (ਸੁਖਦੀਪ ਸਿੰਘ)-ਪੰਜਾਬ ਤੇ ਯੂ. ਟੀ. ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਜ਼ਿਲ੍ਹਾ ਜਲੰਧਰ ਵਲੋਂ ਜ਼ਿਲ੍ਹਾ ਕਨਵੀਨਰ ਕੰਵਲਜੀਤ ਸੰਗੋਵਾਲ ਤੇ ਕੁਲਵਿੰਦਰ ਸਿੰਘ ਜੋਸਨ ਦੀ ਅਗਵਾਈ 'ਚ ਮੁਲਾਜ਼ਮ ਮੰਗਾਂ ਦੇ ਸਬੰਧ 'ਚ ਹਲਕਾ ਨਕੋਦਰ ਦੇ ਵਿਧਾਇਕ ਗੁਰਪ੍ਰਤਾਪ ...
ਆਦਮਪੁਰ, 6 ਅਗਸਤ (ਹਰਪ੍ਰੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸਰਕਲ ਪ੍ਰਧਾਨ ਮਲਕੀਤ ਸਿੰਘ ਦੌਲਤਪੁਰ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਸ਼੍ਰੋਮਣੀ ਅਕਾਲੀ ਦਲ ਹਲਕਾ ਆਦਮਪੁਰ ਦੇ ਸਮੂਹ ਵਰਕਰਾਂ ਵਲੋਂ ਡੀ. ਐੱਸ. ਪੀ. ਹਰਿੰਦਰ ਸਿੰਘ ਮਾਨ ਨੂੰ ਥਾਣਾ ਆਦਮਪੁਰ ਵਿਖੇ ...
ਗੁਰਾਇਆ, 6 ਅਗਸਤ (ਚਰਨਜੀਤ ਸਿੰਘ ਦੁਸਾਂਝ)-ਗੁਰਾਇਆ ਤੋਂ ਜੰਡਿਆਲਾ ਜਾਂਦੀ ਸੜਕ 'ਤੇ ਚੱਲ ਰਹੇ ਵਾਹਨਾਂ ਦੀ ਲੋਡ ਐਕਸਲ ਸਮਰੱਥਾ ਚੈੱਕ ਕੀਤੀ ਗਈ | 'ਪੀ. ਐੱਮ. ਜੀ. ਐੱਸ. ਵਾਈ' 3 ਤਹਿਤ ਬਣੀ ਇਸ ਸੜਕ ਦੇ ਮਟੀਰੀਅਲ ਨੂੰ ਬਣਦੇ ਲੋਡ ਅਨੁਸਾਰ ਬਦਲਿਆ ਜਾਵੇਗਾ | ਇਸ ਦੀ ਜਾਣਕਾਰੀ ...
ਗੁਰਾਇਆ, 6 ਅਗਸਤ (ਚਰਨਜੀਤ ਸਿੰਘ ਦੁਸਾਂਝ)-ਮਾਾ ਦੇ ਦੁੱਧ ਦੀ ਮਹਤੱਤਾ 'ਤੇ ਵਿਸ਼ੇਸ਼ ਸਪਤਾਹ ਦੇ ਸੰਬੰਧ 'ਚ ਕੰਮਿਊਨਿਟੀ ਹੈਲਥ ਸੈਂਟਰ ਬੜਾ ਪਿੰਡ ਵਲੋਂ ਜਾਗਰੂਕਤਾ ਅਭਿਆਨ ਦਾ ਆਯੋਜਨ ਸਬ-ਸੈਂਟਰਾਂ, ਹੈਲਥ ਵੈੱਲਨੈਸ ਸੈਂਟਰਾਾ ਵਿਖੇ ਸੀਨੀਅਰ ਮੈਡੀਕਲ ਅਫਸਰ ਡਾ. ਜੋਤੀ ...
ਡਰੋਲੀ ਕਲਾਾ, 6 ਅਗਸਤ (ਸੰਤੋਖ ਸਿੰਘ)-ਗੁਰੂ ਨਾਨਕ ਖਾਲਸਾ ਕਾਲਜ ਡਰੋਲੀ ਕਲਾਂ ਵਿਖੇ ਇਕਨੋਮਿਕਸ ਤੇ ਕਾਮਰਸ ਵਿਭਾਗ ਵਲੋਂ ਪਿ੍ੰਸੀਪਲ ਡਾ. ਸਾਹਿਬ ਸਿੰਘ ਦੀ ਅਗਵਾਈ ਹੇਠ ਇਨੋਵੇਟਿਵ ਬਿਜ਼ਨਸ ਆਈਡੀਆ ਵਿਸ਼ੇ 'ਤੇ ਵੈਬੀਨਾਰ ਕਰਵਾਇਆ ਗਿਆ, ਜਿਸ 'ਚ ਮਾਤਾ ਗੁਜਰੀ ਕਾਲਜ ...
ਨੂਰਮਹਿਲ 6 ਅਗਸਤ (ਜਸਵਿੰਦਰ ਸਿੰਘ ਲਾਂਬਾ)-ਨੂਰਮਹਿਲ ਵਿਚ ਸਥਿਤ ਪੀ. ਟੀ. ਐੱਮ. ਕਾਲਜ 'ਚ ਤੀਆਂ ਦਾ ਮੇਲਾ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ | ਇਸ ਮੇਲੇ ਵਿਚ ਵਿਦਿਆਰਥੀਆਂ ਵਲੋਂ ਗਿੱਧੇ, ਭੰਗੜੇ, ਪੰਜਾਬੀ ਸੱਭਿਆਚਾਰਕ ਦੀਆਂ ਵੀਡਿਓ ...
ਨੂਰਮਹਿਲ 6 ਅਗਸਤ (ਜਸਵਿੰਦਰ ਸਿੰਘ ਲਾਂਬਾ)-ਸਥਾਨਕ ਸੇਂਟ ਸੋਲਜਰ ਡਿਵਾਇਨ ਪਬਲਿਕ ਸਕੂਲ ਵਿਚ ਤੀਆਂ ਦਾ ਤਿਉਹਾਰ ਪਿ੍ੰਸੀਪਲ ਸੁਰਿੰਦਰ ਕੁਮਾਰ ਸ਼ਰਮਾ ਦੀ ਅਗਵਾਈ ਵਿਚ ਸਰਕਾਰ ਦੀਆਂ ਹਦਾਇਤਾਂ ਦੀ ਪਾਲਣ ਕਰਦੇ ਹੋਏ ਮਨਾਇਆ ਗਿਆ | ਮੇਲੇ ਦੌਰਾਨ ਅਧਿਆਪਕਾਂ ਨੇ ਵੱਖ-ਵੱਖ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX