ਤਾਜਾ ਖ਼ਬਰਾਂ


ਕੁਲਗਾਮ ਮੁਕਾਬਲੇ 'ਚ ਇਕ ਹੋਰ ਅੱਤਵਾਦੀ ਮਾਰਿਆ ਗਿਆ
. . .  34 minutes ago
ਮੁਲਾਜ਼ਮਾਂ ਦੀਆਂ ਆਮ ਬਦਲੀਆਂ ਦੀ ਆਖਰੀ ਮਿਤੀ 'ਚ ਵਾਧਾ
. . .  35 minutes ago
ਚੰਡੀਗੜ੍ਹ, 29 ਜੂਨ - ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਆਮ ਬਦਲੀਆਂ ਦੀ ਆਖਰੀ ਮਿਤੀ 'ਚ ਵਾਧਾ ਕੀਤਾ ਗਿਆ ਹੈ ।
ਜ਼ਮੀਨ ਦੇ ਵਿਵਾਦ ਦੇ ਚੱਲਦਿਆਂ ਭਰਾਂਵਾਂ ਨੇ ਭਰਾ ਨੂੰ ਕੁੱਟ-ਕੁੱਟ ਕੇ ਮਾਰਿਆ
. . .  39 minutes ago
ਢਿਲਵਾਂ ,29 ਜੂਨ (ਗੋਬਿੰਦ ਸੁਖੀਜਾ, ਪਰਵੀਨ)--ਥਾਣਾ ਸੁਭਾਨਪੁਰ ਅਧੀਨ ਆਉਦੇ ਪਿੰਡ ਗੁਡਾਣੀ ਵਿਖੇ ਭਰਾਵਾਂ ਨੇ ਜ਼ਮੀਨ ਦੇ ਵਿਵਾਦ ਦੇ ਚੱਲਦਿਆਂ ਆਪਣੇ ਸਕੇ ਭਰਾ ਨੂੰ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ...
ਏ.ਐੱਸ.ਆਈ. ਨੂੰ ਵਿਜੀਲੈਂਸ ਵਲੋਂ 4 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ
. . .  46 minutes ago
ਕਰਨਾਲ, 29 ਜੂਨ (ਗੁਰਮੀਤ ਸਿੰਘ ਸੱਗੂ)- ਸੀ.ਐਮ.ਸਿਟੀ ਹਰਿਆਣਾ ਕਰਨਾਲ ਅੰਦਰ ਭ੍ਰਿਸ਼ਟਾਚਾਰ ਰੁਕਣ ਦਾ ਨਾਂਅ ਨਹੀਂ ਲੈ ਰਿਹਾ ਹੈ। ਦੂਜੇ ਦਿਨ ਹੀ ਇੱਥੇ ਭ੍ਰਿਸ਼ਟਾਚਾਰ ਅਤੇ ਰਿਸ਼ਵਤਖੋਰੀ ਦੇ ਮਾਮਲੇ ਸਾਹਮਣੇ ਆ ਰਹੇ ਹਨ। ਇੱਥੋਂ ਤੱਕ ਕਿ ਹੁਣ ਪੁਲਿਸ ਵਲੋਂ ਵੀ ਲੋਕਾਂ ਤੋਂ ਦਰਜ...
ਅਗਨੀਪਥ ਯੋਜਨਾ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤਾ ਇਹ ਬਿਆਨ
. . .  about 1 hour ago
ਚੰਡੀਗੜ੍ਹ, 29 ਜੂਨ-ਅਗਨੀਪਥ ਯੋਜਨਾ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਅਸੀਂ ਕੱਲ੍ਹ ਇਸ ਪ੍ਰਸਤਾਵ ਲੈ ਕੇ ਆ ਰਹੇ ਹਾਂ। ਇਸ 'ਤੇ ਬਹਿਸ ਹੋਵੇਗੀ।
ਪੰਜਾਬ ਵਿਧਾਨ ਸਭਾ 'ਚ ਬੋਲੇ ਮੁੱਖ ਮੰਤਰੀ ਭਗਵੰਤ ਮਾਨ, ਔਰਤਾਂ ਨੂੰ 1 ਹਜ਼ਾਰ ਰੁਪਏ ਦੇਣ ਦੀ ਗਾਰੰਟੀ ਕੀਤੀ ਜਾਵੇਗੀ ਪੂਰੀ
. . .  about 2 hours ago
ਚੰਡੀਗੜ੍ਹ, 29 ਜੂਨ-ਪੰਜਾਬ ਵਿਧਾਨ ਸਭਾ ਦਾ ਅੱਜ 5ਵਾਂ ਦਿਨ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਿਧਾਨ ਸਭਾ 'ਚ ਕਿਹਾ ਗਿਆ ਕਿ ਔਰਤਾਂ ਨੂੰ ਹਜ਼ਾਰ ਰੁਪਏ ਦੇਣ ਦੀ ਅਗਲੀ ਗਰੰਟੀ ਪੂਰੀ ਕੀਤੀ ਜਾਵੇਗੀ। ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਵੱਡੀ...
ਕੋਟਭਾਰਾ ਦੇ ਨੌਜਵਾਨ ਕਿਸਾਨ ਵਲੋਂ ਫਾਹਾ ਲਾ ਕੇ ਕੀਤੀ ਖ਼ੁਦਕੁਸ਼ੀ
. . .  about 3 hours ago
ਕੋਟਫੱਤਾ, 29 ਜੂਨ (ਰਣਜੀਤ ਸਿੰਘ ਬੁੱਟਰ)-ਕੋਟਫੱਤਾ ਥਾਣੇ ਅਧੀਨ ਪੈਂਦੇ ਪਿੰਡ ਕੋਟਭਾਰਾ ਦੇ ਨੌਜਵਾਨ ਕਿਸਾਨ ਗੁਰਪ੍ਰੀਤ ਸਿੰਘ (36) ਪੁੱਤਰ ਹਮੀਰ ਸਿੰਘ ਨੇ ਖੇਤ 'ਚ ਬੋਰ ਦੀਆਂ ਪੌੜੀਆਂ ਨਾਲ ਰੱਸਾ ਪਾ ਕੇ ਫਾਹਾ ਲੈ ਲਿਆ। ਮ੍ਰਿਤਕ ਨੌਜਵਾਨ 2 ਏਕੜ ਜ਼ਮੀਨ ਦਾ ਮਾਲਕ ਸੀ ਤੇ ਉਸਦੇ ਸਿਰ...
ਪੰਜਾਬ ਵਿਧਾਨ ਸਭਾ ਸੈਸ਼ਨ, ਕੁੰਵਰ ਵਿਜੇ ਪ੍ਰਤਾਪ ਨੇ ਚੁੱਕਿਆ ਲਾਰੈਂਸ ਬਿਸ਼ਨੋਈ ਦਾ ਮੁੱਦਾ
. . .  about 3 hours ago
ਚੰਡੀਗੜ੍ਹ, 29 ਜੂਨ (ਵਿਕਰਮਜੀਤ)-ਪੰਜਾਬ ਵਿਧਾਨ ਸਭਾ ਦੇ ਪੰਜਵੇਂ ਦਿਨ ਦੀ ਕਾਰਵਾਈ ਦੌਰਾਨ ਜਿੱਥੇ ਨਵੀਂ ਦਿੱਲੀ ਹਵਾਈ ਅੱਡੇ ਤੱਕ ਬੱਸਾਂ ਚਲਾਉਣ ਦੇ ਮੁੱਦੇ 'ਤੇ ਸਦਨ 'ਚ ਪ੍ਰਤਾਪ ਸਿੰਘ ਬਾਜਵਾ ਤੇ ਲਾਲਜੀਤ ਸਿੰਘ ਭੁੱਲਰ ਹੋਏ ਆਹਮੋ-ਸਾਹਮਣੇ, ਉੱਥੇ ਹੀ 'ਆਪ...
ਚੋਣ ਕਮਿਸ਼ਨ ਦਾ ਐਲਾਨ, 6 ਅਗਸਤ ਨੂੰ ਹੋਵੇਗੀ ਰਾਸ਼ਟਰਪਤੀ ਅਹੁਦੇ ਲਈ ਵੋਟਿੰਗ
. . .  about 4 hours ago
ਨਵੀਂ ਦਿੱਲੀ, 29 ਜੂਨ-ਚੋਣ ਕਮਿਸ਼ਨ ਦਾ ਐਲਾਨ, 6 ਅਗਸਤ ਨੂੰ ਹੋਵੇਗੀ ਰਾਸ਼ਟਰਪਤੀ ਅਹੁਦੇ ਲਈ ਵੋਟਿੰਗ
ਸਿੱਧੂ ਮੂਸੇਵਾਲਾ ਕਤਲ ਕੇਸ: ਪੰਜਾਬ ਪੁਲਿਸ ਨੇ ਗੈਂਗਸਟਰ ਜਗਦੀਪ ਭਗਵਾਨਪੁਰੀਆ ਨੂੰ ਕੀਤਾ ਗ੍ਰਿਫ਼ਤਾਰ
. . .  about 4 hours ago
ਚੰਡੀਗੜ੍ਹ, 29 ਜੂਨ-ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਦੀ ਇਜਾਜ਼ਤ ਨਾਲ ਗੈਂਗਸਟਰ ਜਗਦੀਪ ਭਗਵਾਨਪੁਰੀਆ ਨੂੰ ਗ੍ਰਿਫ਼ਤਾਰ ਕੀਤਾ ਹੈ।
ਸਿੱਧੂ ਮੂਸੇਵਾਲਾ ਕਤਲਕਾਂਡ: ਪੰਜਾਬ ਪੁਲਿਸ ਨੇ ਗੈਂਗਸਟਰ ਜਗਦੀਪ ਭਗਵਾਨਪੁਰੀਆ ਦੀ ਗ੍ਰਿਫ਼ਤਾਰੀ ਅਤੇ ਟਰਾਂਜ਼ਿਟ ਰਿਮਾਂਡ ਲਈ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਤੋਂ ਮੰਗੀ ਇਜਾਜ਼ਤ
. . .  about 4 hours ago
ਚੰਡੀਗੜ੍ਹ, 29 ਜੂਨ-ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ 'ਚ ਗੈਂਗਸਟਰ ਜਗਦੀਪ ਭਗਵਾਨਪੁਰੀਆ ਦੀ ਗ੍ਰਿਫ਼ਤਾਰੀ ਅਤੇ ਟਰਾਂਜ਼ਿਟ ਰਿਮਾਂਡ ਲਈ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਤੋਂ ਇਜਾਜ਼ਤ ਮੰਗੀ ਹੈ। ਪੰਜਾਬ ਪੁਲਿਸ ਦੇ ਵਕੀਲ ਨੇ ਕਿਹਾ ਕਿ 4 ਕਥਿਤ ਸ਼ੂਟਰਾਂ 'ਚੋਂ 2 ਭਗਵਾਨਪੁਰੀਆ ਨਾਲ ਸੰਬੰਧਿਤ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਕੀਤੀ ਮੁਲਾਕਾਤ, ਅਹਿਮ ਮੁੱਦਿਆਂ 'ਤੇ ਕੀਤੀ ਚਰਚਾ
. . .  about 4 hours ago
ਚੰਡੀਗੜ੍ਹ, 29 ਜੂਨ (ਸੁਰਿੰਦਰਪਾਲ)-ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਜੀ ਨਾਲ ਜੀ.ਐੱਸ.ਟੀ. ਕੌਂਸਲ ਦੀ ਮੀਟਿੰਗ 'ਚ ਹਿੱਸਾ ਲਿਆ। ਪੰਜਾਬ ਦੇ ਕਈ ਅਹਿਮ ਮੰਗਾਂ 'ਤੇ ਚਰਚਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀ.ਐੱਸ.ਟੀ. ਮੁਆਵਜ਼ਾ ਜਾਰੀ ਰੱਖਣ ਲਈ ਕਿਹਾ।
ਪੁਲਿਸ ਤੇ ਐਕਸਾਈਜ਼ ਵਿਭਾਗ ਵਲੋਂ ਕੀਤੀ ਗਈ ਛਾਪੇਮਾਰੀ ਦੌਰਾਨ, 21 ਡਰੰਮ, ਹਜ਼ਾਰਾਂ ਲੀਟਰ ਲਾਹਣ ਸਮੇਤ ਦੋ ਕਾਬੂ
. . .  about 5 hours ago
ਲੋਪੋਕੇ, 29 ਜੂਨ (ਗੁਰਵਿੰਦਰ ਸਿੰਘ ਕਲਸੀ)-ਪੁਲਿਸ ਥਾਣਾ ਲੋਪੋਕੇ ਦੇ ਮੁਖੀ ਅਤੇ ਐਕਸਾਈਜ਼ ਵਿਭਾਗ ਦੀ ਅਗਵਾਈ ਹੇਠ ਕਸਬਾ ਲੋਪੋਕੇ ਵਿਖੇ ਕੀਤੀ ਗਈ ਛਾਪੇਮਾਰੀ ਦੌਰਾਨ 21 ਡਰੰਮ, 4200 ਕਿਲੋ ਲਾਹਣ, 10 ਬੋਤਲਾਂ ਸ਼ਰਾਬ, ਡਰੰਮਾਂ ਤੇ ਸ਼ਰਾਬ ਕੱਢਣ ਦੇ ਸਾਮਾਨ ਸਮੇਤ ਦੋ ਨੂੰ ਕਾਬੂ ਕਰਨ...
ਸਰਕਾਰੀ ਤੇ ਗੈਰ-ਸਰਕਾਰੀ ਬੱਸਾਂ ਪੰਜਾਬ ਤੋਂ ਦਿੱਲੀ ਏਅਰਪੋਰਟ ਜਾਣ ਦੇ ਮਸਲੇ ਨੂੰ ਲੈ ਕੇ ਸਦਨ 'ਚ ਰੌਲਾ ਰੱਪਾ, ਪ੍ਰਤਾਪ ਸਿੰਘ ਬਾਜਵਾ ਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਹੋਏ ਆਹਮੋ-ਸਾਹਮਣੇ
. . .  about 3 hours ago
ਚੰਡੀਗੜ੍ਹ, 29 ਜੂਨ-ਸਰਕਾਰੀ ਤੇ ਗੈਰ-ਸਰਕਾਰੀ ਬੱਸਾਂ ਪੰਜਾਬ ਤੋਂ ਦਿੱਲੀ ਏਅਰਪੋਰਟ ਜਾਣ ਦੇ ਮਸਲੇ ਨੂੰ ਲੈ ਕੇ ਸਦਨ 'ਚ ਰੌਲਾ ਰੱਪਾ, ਪ੍ਰਤਾਪ ਸਿੰਘ ਬਾਜਵਾ ਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਹੋਏ ਆਹਮੋ-ਸਾਹਮਣੇ
ਦੁਖ਼ਦਾਇਕ ਖ਼ਬਰ: ਗੁਰਦੁਆਰਾ ਸਾਹਿਬ ਦੇ ਸਰੋਵਰ 'ਚ ਡੁੱਬਣ ਨਾਲ ਤਿੰਨ ਬੱਚਿਆਂ ਦੀ ਮੌਤ
. . .  about 5 hours ago
ਫ਼ਾਜ਼ਿਲਕਾ, 29 ਜੂਨ (ਪ੍ਰਦੀਪ ਕੁਮਾਰ)-ਜਲਾਲਾਬਾਦ 'ਚ ਇਕ ਦਰਦਨਾਕ ਹਾਦਸੇ ਤਿੰਨ ਬੱਚਿਆਂ ਦੀ ਮੌਤ ਹੋਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਪਿੰਡ ਪੀਰ ਮੁਹੰਮਦ ਦੇ ਗੁਰਦੁਆਰਾ ਸਾਹਿਬ ਦੇ ਸਰੋਵਰ 'ਚ ਵਾਪਰਿਆ ਹੈ, ਜਿੱਥੇ ਇਸ਼ਨਾਨ ਕਰਨ ਗਏ...
ਸਬ-ਤਹਿਸੀਲ ਮਹਿਲ ਕਲਾਂ 'ਚ ਨਾਇਬ ਤਹਿਸੀਲਦਾਰ ਬਲਦੇਵ ਰਾਜ ਨੇ ਸੰਭਾਲਿਆ ਚਾਰਜ
. . .  about 5 hours ago
ਮਹਿਲ ਕਲਾਂ, 29 ਜੂਨ (ਅਵਤਾਰ ਸਿੰਘ ਅਣਖੀ)-ਸਬ-ਤਹਿਸੀਲ ਮਹਿਲ ਕਲਾਂ (ਬਰਨਾਲਾ) ਵਿਖੇ ਨਵੇਂ ਆਏ ਨਾਇਬ ਤਹਿਸੀਲਦਾਰ ਬਲਦੇਵ ਰਾਜ ਬਰਨਾਲਾ ਨੇ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ। ਸਮੂਹ ਸਟਾਫ਼ ਮੈਂਬਰਾਂ ਨੇ ਉਨ੍ਹਾਂ ਦਾ ਭਰਵਾਂ ਸੁਆਗਤ ਕਰਦਿਆ ਫੁੱਲਾਂ ਦਾ ਗੁਲਦਸਤਾ ਭੇਟ ਕੀਤਾ।
ਬਜਟ ਸੈਸ਼ਨ ਦਾ ਪੰਜਵਾਂ ਦਿਨ, ਕਾਰਵਾਈ ਹੋਈ ਸ਼ੁਰੂ
. . .  about 6 hours ago
ਚੰਡੀਗੜ੍ਹ, 29 ਜੂਨ-ਬਜਟ ਸੈਸ਼ਨ ਦਾ ਪੰਜਵਾਂ ਦਿਨ, ਕਾਰਵਾਈ ਹੋਈ ਸ਼ੁਰੂ
ਕਰੰਟ ਲੱਗਣ ਕਾਰਨ 14 ਸਾਲਾ ਕੁੜੀ ਦੀ ਮੌਤ
. . .  about 6 hours ago
ਨੱਥੂਵਾਲਾ ਗਰਬੀ, 29 ਜੂਨ (ਸਾਧੂ ਰਾਮ ਲੰਗੇਆਣਾ)-ਬੀਤੇ ਕੱਲ੍ਹ ਸ਼ਾਮ ਪਿੰਡ ਲੰਡੇ (ਤਹਿਸੀਲ ਸਮਾਲਸਰ) ਵਿਖੇ ਇਕ ਨਾਬਾਲਗ ਬੱਚੀ ਕੋਮਲਪ੍ਰੀਤ ਕੌਰ (14 ਸਾਲ) ਪੁੱਤਰੀ ਬਲਦੇਵ ਕ੍ਰਿਸ਼ਨ ਸ਼ਰਮਾ ਦੀ ਕੂਲਰ ਵਿਚ ਆਏ ਕਰੰਟ ਨਾਲ ਲੱਗ ਕੇ ਮੌਤ ਹੋ ਗਈ...
ਨਾਇਬ ਤਹਿਸੀਲਦਾਰ ਜਸਕਰਨ ਸਿੰਘ ਬਰਾੜ ਨੇ ਸੰਭਾਲਿਆ ਅਹੁਦਾ
. . .  about 6 hours ago
ਤਪਾ ਮੰਡੀ, 29 ਜੂਨ (ਪ੍ਰਵੀਨ ਗਰਗ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਤੋਂ ਬਾਅਦ ਨਾਇਬ ਤਹਿਸੀਲਦਾਰ ਅਵਤਾਰ ਸਿੰਘ ਤਪਾ ਦੀ ਬਦਲੀ ਲਹਿਰਾਗਾਗਾ ਵਿਖੇ ਹੋਣ ਉਪਰੰਤ ਹੁਣ ਉਨ੍ਹਾਂ ਦੀ ਜਗ੍ਹਾ ਤੇ ਨਵੇਂ ਆਏ ਨਾਇਬ ਤਹਿਸੀਲਦਾਰ ਜਸਕਰਨ ਸਿੰਘ ਬਰਾੜ...
ਜਲੰਧਰ 'ਚ ਸ਼ਰਾਰਤੀ ਤੱਤਾਂ ਦੇ ਹੌਂਸਲੇ ਬੁਲੰਦ, ਖੜ੍ਹੀਆਂ ਗੱਡੀਆਂ ਦੇ ਤੋੜੇ ਸ਼ੀਸ਼ੇ
. . .  about 6 hours ago
ਮਕਸੂਦਾਂ, 29 ਜੂਨ (ਸਤਿੰਦਰ ਪਾਲ ਸਿੰਘ)-ਜਲੰਧਰ 'ਚ ਸ਼ਰਾਰਤੀ ਤੱਤਾਂ ਦੇ ਹੌਂਸਲੇ ਦਿਨੋਂ-ਦਿਨ ਬੁਲੰਦ ਹੁੰਦੇ ਜਾ ਰਹੇ ਹਨ। ਬੀਤੇ ਇਕ ਸਾਲ ਤੋਂ ਲਗਾਤਾਰ ਅਜਿਹੀਆਂ ਘਟਨਾ ਹੋ ਰਹੀਆਂ ਹਨ। ਸ਼ਰਾਰਤੀ ਤੱਤਾਂ ਵਲੋਂ ਰਾਤ ਨੂੰ ਅਕਸਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਤੋੜੇ ਜਾਂਦੇ ਹਨ...
ਗ੍ਰਹਿ ਮੰਤਰਾਲਾ ਨੇ ਉਦੈਪੁਰ ਕਤਲਕਾਂਡ ਦੀ ਜਾਂਚ ਐੱਨ.ਆਈ.ਏ. ਨੂੰ ਸੌਂਪੀ
. . .  about 7 hours ago
ਨਵੀਂ ਦਿੱਲੀ, 29 ਜੂਨ-ਕੇਂਦਰੀ ਗ੍ਰਹਿ ਮੰਤਰਾਲਾ ਨੇ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੂੰ ਰਾਜਸਥਾਨ ਦੇ ਉਦੈਪੁਰ 'ਚ ਇਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਦੀ ਘਟਨਾ ਦੀ ਜਾਂਚ ਕਰਨ ਦਾ ਨਿਰਦੇਸ਼ ਦਿੱਤਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ...
ਜਲੰਧਰ ਦੀ ਸਬਜ਼ੀ ਮੰਡੀ 'ਚ ਜ਼ੋਰਦਾਰ ਧਮਾਕਾ, ਟੁੱਟੇ ਸ਼ੀਸ਼ੇ
. . .  about 7 hours ago
ਜਲੰਧਰ, 29 ਜੂਨ (ਅੰਮ੍ਰਿਤਪਾਲ)-ਜਲੰਧਰ ਦੀ ਮਕਸੂਦਾਂ ਸਬਜ਼ੀ ਮੰਡੀ 'ਚ ਜ਼ੋਰਦਾਰ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਧਮਾਕਾ ਹੋਣ ਕਰਕੇ ਸਬਜ਼ੀ ਦੀ ਦੁਕਾਨ ਦੇ ਸ਼ੀਸ਼ੇ ਟੁੱਟ ਗਏ ਅਤੇ ਦਰਵਾਜ਼ੇ ਤੱਕ ਉੱਖੜ ਗਏ ਤੇ ਇਸ ਧਮਾਕੇ ਨਾਲ ਇਕ ਵਿਅਕਤੀ ਵੀ...
ਕੇਂਦਰੀ ਜੇਲ੍ਹ ਬਠਿੰਡਾ 'ਚ ਬੰਦ ਦੋ ਗੈਂਗਸਟਰਾਂ ਵਲੋਂ ਜੇਲ੍ਹ ਵਾਰਡਨ ਦਾ ਕੁਟਾਪਾ
. . .  about 8 hours ago
ਬਠਿੰਡਾ, 29 ਜੂਨ (ਸਤਪਾਲ ਸਿੰਘ ਸਿਵੀਆਂ)-ਕੇਂਦਰੀ ਜੇਲ੍ਹ ਬਠਿੰਡਾ 'ਚ ਬੰਦ ਦੋ ਗੈਂਗਸਟਰਾਂ ਰਾਜਵੀਰ ਸਿੰਘ ਰਾਜਾ ਅਤੇ ਗੁਰਦੀਪ ਸਿੰਘ ਵਲੋਂ ਜੇਲ੍ਹ ਵਾਰਡਰ ਗੁਰਮੀਤ ਸਿੰਘ ਦੀ ਕੁੱਟਮਾਰ ਕਰਨ ਅਤੇ ਜੇਲ੍ਹ ਅਧਿਕਾਰੀਆਂ ਨਾਲ ਧੱਕਾਮੁੱਕੀ ਕਰਨ ਦਾ ਮਾਮਲਾ ਸਾਹਮਣੇ ਆਇਆ...
ਖਲਵਾੜਾ ਸੁਸਾਇਟੀ ਦੀ ਚੋਣ ਲਈ ਨਹੀਂ ਪਹੁੰਚੇ ਮੈਂਬਰ/ਵੋਟਰ
. . .  about 8 hours ago
ਖਲਵਾੜਾ, 29 ਜੂਨ (ਮਨਦੀਪ ਸਿੰਘ ਸੰਧੂ)- ਅੱਜ ਸਹਿਕਾਰਤਾ ਮਹਿਕਮੇ ਵਲੋਂ ਖਲਵਾੜਾ ਸੁਸਾਇਟੀ ਦੀ ਚੋਣ ਰੱਖੀ ਗਈ ਸੀ। ਇਸ ਸੰਬੰਧੀ ਮਹਿਕਮੇ ਵਲੋਂ ਇੰਸਪੈਕਟਰ ਇੰਦਰਦੀਪ ਸਿੰਘ ਅਤੇ ਕੁਲਦੀਪ ਸਿੰਘ ਚੋਣ ਕਰਵਾਉਣ...
ਸ਼੍ਰੋਮਣੀ ਕਮੇਟੀ ਵਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 183ਵੀਂ ਬਰਸੀ ਸੰਬੰਧੀ ਗੁਰਮਤਿ ਸਮਾਗਮ
. . .  about 8 hours ago
ਅੰਮ੍ਰਿਤਸਰ, 29 ਜੂਨ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਵਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 183ਵੀਂ ਬਰਸੀ ਮੌਕੇ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅੱਜ ਗੁਰਮਤਿ ਸਮਾਗਮ ਸਜਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 26 ਸਾਵਣ ਸੰਮਤ 552

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਜਨਤਕ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ

ਨਵਾਂਸ਼ਹਿਰ, 9 ਅਗਸਤ (ਹਰਵਿੰਦਰ ਸਿੰਘ)- ਅੱਜ ਇੱਥੇ ਦੇਸ਼ ਵਿਆਪੀ ਸੱਦੇ 'ਤੇ ਜਨਤਕ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ | ਜਿਸ ਵਿਚ ਸੀਟੂ, ਕੁੱਲ ਹਿੰਦ ਕਿਸਾਨ ਸਭਾ, ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ, ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ), ਆਸ਼ਾ ਵਰਕਰ ਤੇ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੌਰਾਨ ਹਸਪਤਾਲ ਸਟਾਫ਼ ਵਲੋਂ ਨਿਭਾਈ ਸੇਵਾ ਸ਼ਲਾਘਾਯੋਗ-ਬੀਬੀ ਸੁਸ਼ੀਲ ਕੌਰ

ਪੋਜੇਵਾਲ ਸਰਾਂ, 9 ਅਗਸਤ (ਨਵਾਂਗਰਾਈਾ)- ਕੋਰੋਨਾ ਮਹਾਂਮਾਰੀ ਦੌਰਾਨ ਆਈ ਆਰਥਿਕ ਮੰਦੀ ਦੀ ਬਦੌਲਤ ਗ਼ਰੀਬ ਮੱਧਵਰਗੀ ਪਰਿਵਾਰਾਂ ਲਈ ਬਿਮਾਰੀਆਂ ਦਾ ਇਲਾਜ ਕਰਵਾਉਣਾ ਪਹੁੰਚ ਤੋਂ ਬਾਹਰ ਦੀ ਗੱਲ ਹੋ ਗਈ ਹੈ ਜਿਸ ਪ੍ਰਤੀ ਸਮਾਜ ਸੇਵੀ ਚੈਰੀਟੇਬਲ ਸੰਸਥਾਵਾਂ ਹੀ ਗ਼ਰੀਬ ...

ਪੂਰੀ ਖ਼ਬਰ »

ਸੱਤ ਮਹੀਨਿਆਂ ਤੋਂ ਨਹੀਂ ਮਿਲਿਆ ਨੰਬਰਦਾਰਾਂ ਨੂੰ ਮਾਣ ਭੱਤਾ

ਬੰਗਾ, 9 ਅਗਸਤ (ਕਰਮ ਲਧਾਣਾ) -ਨੰਬਰਦਾਰ ਯੂਨੀਅਨ ਦੀ ਪੰਜਾਬ ਇਕਾਈ ਦੇ ਆਗੂ ਨੰਬਰਦਾਰ ਪਰਗਣ ਸਿੰਘ ਗੋਬਿੰਦਪੁਰੀ ਨੇ ਲਿਖਤੀ ਤੌਰ 'ਤੇ ਜਾਣਕਾਰੀ ਦਿੰਦੇ ਹੋਏ ਪੱਤਰਕਾਰਾਂ ਨੂੰ ਦੱਸਿਆ ਕਿ ਪੰਜਾਬ ਦੇ ਤਕਰੀਬਨ ਸਾਰਿਆਂ ਜ਼ਿਲਿ੍ਹਆਂ 'ਚ ਨੰਬਰਦਾਰਾਂ ਨੂੰ ਸਰਕਾਰ ਵਲੋਂ ...

ਪੂਰੀ ਖ਼ਬਰ »

ਵੋਟ ਦੀ ਮਹੱਤਤਾ ਤੋਂ ਜਾਣੂ ਕਰਵਾਉਣ ਲਈ ਇਲੈਕਟੋਰੇਸੀ ਕਲੱਬਾਂ ਦੇ ਕਨਵੀਨਰਾਂ ਨਾਲ ਮੀਟਿੰਗ

ਨਵਾਂਸ਼ਹਿਰ, 9 ਅਗਸਤ (ਗੁਰਬਖਸ਼ ਸਿੰਘ ਮਹੇ)- ਦੇਸ਼ ਤੇ ਦੁਨੀਆ ਵਿਚ ਕੋਰੋਨਾ ਦੀ ਮਹਾਂਮਾਰੀ ਚੱਲ ਰਹੀ ਹੈ, ਪਰੰਤੂ ਲੋੜੀਂਦੇ ਇਹਤਿਆਤ ਵਰਤਦੇ ਹੋਏ ਜ਼ਿਲ੍ਹੇ ਵਿਚ ਚਲਾਈਆਂ ਜਾ ਰਹੀਆਂ ਹੋਰ ਗਤੀਵਿਧੀਆਂ ਦੇ ਨਾਲ-ਨਾਲ ਨੌਜਵਾਨਾਂ ਤੇ ਭਵਿੱਖ ਦੇ ਵੋਟਰਾਂ ਨੂੰ ਲੋਕਤੰਤਰ ...

ਪੂਰੀ ਖ਼ਬਰ »

ਸਵਾਮੀ ਗੰਗਾ ਨੰਦ ਮਹਾਰਾਜ ਭੂਰੀ ਵਾਲਿਆਂ ਦੀ ਬਰਸੀ ਸਬੰਧੀ ਸਮਾਗਮ ਅੱਜ ਤੋਂ

ਲੋਹਟਬੱਦੀ, 9 ਅਗਸਤ (ਕੁਲਵਿੰਦਰ ਸਿੰਘ ਡਾਂਗੋਂ)- ਭੂਰੀ ਵਾਲੀ ਸੰਪਰਦਾਇ ਮੁਖੀ ਸਵਾਮੀ ਬ੍ਰਹਮ ਸਾਗਰ ਮਹਾਰਾਜ ਭੂਰੀ ਵਾਲਿਆਂ ਦੇ ਅਵਤਾਰ ਦਿਹਾੜੇ, ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਤੇ ਸਵਾਮੀ ਗੰਗਾ ਨੰਦ ਮਹਾਰਾਜ ਭੂਰੀ ਵਾਲਿਆਂ ਦੀ 36ਵੀਂ ਬਰਸੀ ਸਬੰਧੀ ਮੌਜੂਦਾ ਸੰਚਾਲਕ ...

ਪੂਰੀ ਖ਼ਬਰ »

ਅਮਰਦੀਪ ਸਕੂਲ 'ਚ ਚਾਰਟ ਮੇਕਿੰਗ, ਲੇਖ ਰਚਨਾ ਤੇ ਭਾਸ਼ਨ ਮੁਕਾਬਲੇ ਕਰਵਾਏ

ਮੁਕੰਦਪੁਰ, 9 ਅਗਸਤ (ਸੁਖਜਿੰਦਰ ਸਿੰਘ ਬਖਲੌਰ)- ਅਮਰਦੀਪ ਸੈਕਡੰਰੀ ਸਕੂਲ ਮੁਕੰਦਪੁਰ ਵਿਖੇ 'ਤੂੰ ਮੇਰਾ ਬੱਡੀ' ਪ੍ਰੋਗਰਾਮ ਤਹਿਤ ਚਾਰਟ ਮੇਕਿੰਗ, ਲੇਖ ਰਚਨਾ ਤੇ ਭਾਸ਼ਨ ਮੁਕਾਬਲੇ ਕਰਵਾਏ ਗਏ | ਪਿ੍ੰ. ਪਰਮਜੀਤ ਕੌਰ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿਚ ਨੌਵੀਂ ਤੋਂ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਫੜੀ

ਪੋਜੇਵਾਲ ਸਰਾਂ, 9 ਅਗਸਤ (ਰਮਨ ਭਾਟੀਆ)- ਥਾਣਾ ਪੋਜੇਵਾਲ ਦੇ ਮੁਖੀ ਇੰਸਪੈਕਟਰ ਰਘਵੀਰ ਸਿੰਘ ਵੱਲੋਂ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਲਈ ਆਰੰਭੀ ਗਈ ਮੁਹਿੰਮ ਤਹਿਤ ਪੋਜੇਵਾਲ ਪੁਲਿਸ ਨੇ ਬੀਤੀ ਰਾਤ 24 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ...

ਪੂਰੀ ਖ਼ਬਰ »

ਕਵਿਤਾ ਉਚਾਰਨ ਮੁਕਾਬਲੇ 'ਚ 1156 ਵਿਦਿਆਰਥੀਆਂ ਨੇ ਭਾਗ ਲਿਆ-ਡੀ.ਈ.ਓ.

ਦਸੂਹਾ, 9 ਅਗਸਤ (ਭੁੱਲਰ)- ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਵਿਚ ਸਕੂਲ ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਵਿਚ ਕਰਵਾਏ ਜਾ ਰਹੇ ਆਨਲਾਈਨ ਵਿੱਦਿਅਕ ਮੁਕਾਬਲਿਆਂ ...

ਪੂਰੀ ਖ਼ਬਰ »

ਅਕਾਲੀ ਆਗੂਆਂ ਵਲੋਂ ਐਸ.ਡੀ.ਐਮ ਨੂੰ ਮੰਗ ਪੱਤਰ

ਬਲਾਚੌਰ, 9 ਅਗਸਤ (ਸ਼ਾਮ ਸੁੰਦਰ ਮੀਲੂ)- ਲੈਫ਼ਟੀਨੈਂਟ ਜਨਰਲ ਬਿਕਰਮ ਸਿੰਘ ਸਰਕਾਰੀ ਹਸਪਤਾਲ ਬਲਾਚੌਰ ਵਿਖੇ ਪਾਰਕਿੰਗ ਠੇਕਾ ਰੱਦ ਕਰਨ ਸਬੰਧੀ ਸ਼੍ਰੋਮਣੀ ਅਕਾਲੀ ਦਲ (ਬਾ) ਤਾਲਮੇਲ ਕਮੇਟੀ ਬਲਾਚੌਰ ਦੇ ਆਗੂਆਂ ਅਤੇ ਹੋਰ ਸਮਾਜ ਸੇਵੀਆਂ ਨੇ ਐਸ.ਡੀ.ਐਮ ਦੀਪਕ ਰੁਹੇਲਾ ...

ਪੂਰੀ ਖ਼ਬਰ »

ਸਟਾਫ਼ ਨਰਸ ਦੇ ਪਾਜ਼ੀਟਿਵ ਆਉਣ 'ਤੇ ਹਸਪਤਾਲ 'ਚ ਸਹਿਮ ਦਾ ਮਾਹੌਲ

ਬਲਾਚੌਰ, 9 ਅਗਸਤ (ਸ਼ਾਮ ਸੁੰਦਰ ਮੀਲੂ)- ਸਿਹਤ ਵਿਭਾਗ ਵਲੋਂ ਜਾਰੀ ਕੋਰੋਨਾ ਰਿਪੋਰਟ ਅਨੁਸਾਰ ਸਬ ਡਵੀਜ਼ਨ ਬਲਾਚੌਰ ਦੇ ਪਿੰਡ ਬਾਗੋਵਾਲ ਦੇ ਦੋ ਵਿਅਕਤੀ ਜੋ ਦਿੱਲੀ ਤੋਂ ਆਏ ਸਨ ਤੇ ਪਿੰਡ ਗੜ੍ਹੀ ਕਾਨੂੰਗੋ ਦੀ ਇਕ ਲੜਕੀ ਸਮੇਤ ਲੈਫਟੀਨੈਂਟ ਜਨਰਲ ਬਿਕਰਮ ਸਿੰਘ ਸਿਵਲ ...

ਪੂਰੀ ਖ਼ਬਰ »

ਜ਼ਿਲ੍ਹੇ 21 ਪਾਜ਼ੀਟਿਵ ਮਾਮਲੇ ਆਏ, ਕੁੱਲ ਗਿਣਤੀ ਹੋਈ 363

ਨਵਾਂਸ਼ਹਿਰ, 9 ਅਗਸਤ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਇਕ ਵਾਰ ਫਿਰ ਬੁਰੀ ਤਰ੍ਹਾਂ ਕੋਰੋਨਾ ਵਾਇਰਸ ਦੀ ਜਕੜ ਵਿਚ ਆ ਗਿਆ ਹੈ | ਅੱਜ ਆਈਆਂ ਰਿਪੋਰਟਾਂ 'ਚ ਜ਼ਿਲ੍ਹੇ 'ਚ 7 ਔਰਤਾਂ ਤੇ 14 ਪੁਰਸ਼ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਇਸ ...

ਪੂਰੀ ਖ਼ਬਰ »

ਪ੍ਰੀ-ਪ੍ਰਾਇਮਰੀ ਦੇ ਦਾਖ਼ਲੇ 'ਚ ਸ਼ਹੀਦ ਭਗਤ ਸਿੰਘ ਨਗਰ ਬਣਿਆ ਸੂਬੇ ਦਾ ਮੋਹਰੀ ਜ਼ਿਲ੍ਹਾ

ਨਵਾਂਸ਼ਹਿਰ, 9 ਅਗਸਤ (ਗੁਰਬਖ਼ਸ਼ ਸਿੰਘ ਮਹੇ, ਨਵਾਂਗਰਾਈਾ)- ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਵਲੋਂ ਸ਼ੁਰੂ ਕੀਤੀ ਦਾਖਲਾ ਮੁਹਿੰਮ ਨੰੂ ਸਾਰਥਕ ਕਰਦੇ ਹੋਏ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਰਕਾਰੀ ਸਕੂਲਾਂ ਵਿਚ ਪ੍ਰੀ-ਪ੍ਰਾਇਮਰੀ ਦੇ ਦਾਖ਼ਲੇ ਦੇ ਵਾਧੇ ਵਿਚ ...

ਪੂਰੀ ਖ਼ਬਰ »

ਨਸ਼ਾ ਤਸਕਰਾਂ ਿਖ਼ਲਾਫ਼ ਕਾਰਵਾਈ ਨਾ ਕੀਤੀ ਤਾਂ ਮੁਜ਼ਾਹਰੇ ਕਰਨ ਤੋਂ ਗੁਰੇਜ਼ ਨਹੀਂ ਕਰਾਂਗੇ-ਸੁਨੀਤਾ ਚੌਧਰੀ

ਬਲਾਚੌਰ, 9 ਅਗਸਤ (ਸ਼ਾਮ ਸੁੰਦਰ ਮੀਲੂ)- ਜ਼ਹਿਰੀਲੀ ਸ਼ਰਾਬ ਵੇਚ ਸੈਂਕੜੇ ਮਨੁੱਖੀ ਮੌਤਾਂ ਦੇ ਸੌਦਾਗਰਾਂ ਖਿਲਾਫ਼ ਸੂਬੇ ਦੀ ਸਰਕਾਰ ਨੇ ਢੁਕਵੀਂ ਕਾਰਵਾਈ ਕਰਕੇ ਪੀੜਿਤ ਪਰਿਵਾਰਾਂ ਨੂੰ ਜਲਦ ਇਨਸਾਫ਼ ਨਾ ਦਿੱਤਾ ਤਾਂ ਪਾਰਟੀ ਹਾਈਕਮਾਨ ਸ਼੍ਰੋਮਣੀ ਅਕਾਲੀ ਦਲ (ਬਾ) ਤੋਂ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਢਾਈ ਮਹੀਨਿਆਂ ਦੌਰਾਨ ਨਾਜਾਇਜ਼ ਸ਼ਰਾਬ ਦੇ ਕਾਰੋਬਾਰੀਆਂ ਿਖ਼ਲਾਫ਼ 94 ਮਾਮਲੇ ਦਰਜ

ਨਵਾਂਸ਼ਹਿਰ, 9 ਅਗਸਤ (ਗੁਰਬਖ਼ਸ਼ ਸਿੰਘ ਮਹੇ) - ਪੰਜਾਬ ਸਰਕਾਰ ਵਲੋਂ ਨਾਜਾਇਜ਼ ਸ਼ਰਾਬ ਦੀ ਵਰਤੋਂ ਅਤੇ ਵਿਕਰੀ ਦੀ ਰੋਕਥਾਮ ਲਈ ਵਿੱਢੀ ਗਈ ਮੁਹਿੰਮ ਤਹਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਬੀਤੇ ਢਾਈ ਮਹੀਨਿਆਂ ਦੌਰਾਨ ਆਬਕਾਰੀ ਵਿਭਾਗ ਤੇ ਪੁਲਿਸ ਵਲੋਂ ਉਲੀਕੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 169 ਕੱਚੇ ਮਕਾਨਾਂ ਨੂੰ ਪੱਕਾ ਕੀਤਾ

ਨਵਾਂਸ਼ਹਿਰ, 9 ਅਗਸਤ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੀ ਅਗਵਾਈ ਹੇਠ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ਮੰਦੀ ਹਾਲਤ ਦੇ ਕੱਚੇ ਘਰਾਂ ਵਿਚ ਰਹਿਣ ਵਾਲੇ ਲੋਕਾਂ ਦੇ ਜੀਵਨ ਪੱਧਰ ਵਿਚ ਸੁਧਾਰ ...

ਪੂਰੀ ਖ਼ਬਰ »

'ਆਪ' ਆਗੂ ਬੀਬੀ ਸੰਤੋਸ਼ ਕਟਾਰੀਆ ਵਲੋਂ ਚਾਂਦਪੁਰ ਰੁੜਕੀ ਵਿਖੇ ਨੁੱਕੜ ਮੀਟਿੰਗ

ਪੋਜੇਵਾਲ ਸਰਾਂ, 9 ਅਗਸਤ (ਰਮਨ ਭਾਟੀਆ)- ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਬੀਬੀ ਸੰਤੋਸ਼ ਕਟਾਰੀਆ ਵਲੋਂ ਪਿੰਡ ਚਾਂਦਪੁਰ ਰੁੜਕੀ ਵਿਖੇ ਨੁੱਕੜ ਮੀਟਿੰਗ ਕੀਤੀ ਗਈ | ਇਸ ਮੀਟਿੰਗ ਦੌਰਾਨ ਬੀਬੀ ਸੰਤੋਸ਼ ਕਟਾਰੀਆ ਨੇ ਕਿਹਾ ਕਿ ਗੁਟਕਾ ਸਾਹਿਬ 'ਤੇ ਹੱਥ ਰੱਖ ਕੇ ਨਸ਼ਾ ...

ਪੂਰੀ ਖ਼ਬਰ »

ਅਦਾਲਤੀ ਲੋਕ ਸਮੱਸਿਆਵਾਂ ਸਬੰਧੀ ਚੀਫ ਜਸਟਿਸ ਨੂੰ ਲਿਖਿਆ ਪੱਤਰ

ਬੰਗਾ, 9 ਅਗਸਤ (ਕਰਮ ਲਧਾਣਾ)- ਸ਼ਹੀਦ ਭਗਤ ਸਿੰਘ ਸ਼ੋਸ਼ਲ ਫੈਲਫੇਅਰ ਐਾਡ ਕਲਚਰਲ ਸੁਸਾਇਟੀ ਪੰਜਾਬ ਨੇ ਅਦਾਲਤੀ ਲੋਕ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਮੁੱਖ ਜੱਜ ਨੂੰ ਪੱਤਰ ਲਿਖਿਆ ਹੈ | ਸੁਸਾਇਟੀ ਪ੍ਰਧਾਨ ਅਮਰਜੀਤ ਸਿੰਘ ਕਰਨਾਣਾ ਨੇ ਦੱਸਿਆ ਕਿ ਇਹ ਪੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਪੈਰਾ ਲੀਗਲ ਵਲੰਟੀਅਰ ਬਲਦੇਵ ਸਿੰਘ ਭਾਰਤੀ ਨੂੰ ਸੌਾਪਿਆ ਗਿਆ, ਜੋ ਜ਼ਿਲ੍ਹਾ ਸ਼ੈਸ਼ਨ ਜੱਜ ਨਵਾਂਸ਼ਹਿਰ ਦੁਆਰਾ ਅੱਗੇ ਭੇਜਿਆ ਜਾਵੇਗਾ | ਉਨ੍ਹਾਂ ਦੱਸਿਆ ਕਿ ਇਸ ਪੱਤਰ 'ਚ ਕੋਰੋਨਾ ਮਹਾਂਮਾਰੀ ਦੌਰਾਨ ਅਦਾਲਤਾਂ 'ਚ ਜੋ ਲੋਕ ਮਸਲੇ ਲੰਬਿਤ ਪਏ ਹਨ, ਦੇ ਹੱਲ ਦੀ ਬੇਨਤੀ ਕੀਤੀ ਗਈ ਹੈ ਤਾਂ ਜੋ ਆਮ ਲੋਕਾਂ ਦਾ ਅਦਾਲਤਾਂ ਦੀ ਕਾਰਜ ਸ਼ੈਲੀ 'ਚ ਭਰੋਸਾ ਬਰਕਰਾਰ ਰਹਿ ਸਕੇ |

ਖ਼ਬਰ ਸ਼ੇਅਰ ਕਰੋ

 

ਸੜਕ 'ਤੇ ਪਏ ਟੋਇਆਂ ਨੂੰ ਰਾਹਗੀਰ ਖ਼ੁਦ ਭਰਨ ਲੱਗੇ

ਸੰਧਵਾਂ, 9 ਅਗਸਤ (ਪ੍ਰੇਮੀ ਸੰਧਵਾਂ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਕਾਂਗਰਸ ਪਾਰਟੀ ਦੀ ਸਰਕਾਰ ਬਣੀ ਨੂੰ ਸਾਢੇ ਤਿੰਨ ਸਾਲ ਦੇ ਕਰੀਬ ਸਮਾਂ ਹੋ ਚੁੱਕਾ ਹੈ, ਸਰਕਾਰ ਨੇ ਨਵੀਆਂ ਸੜਕਾਂ ਤਾਂ ਕੀ ਬਣਾਉਣੀਆਂ ਸਨ, ਸਗੋਂ ਪਹਿਲੀਆਂ ਟੁੱਟੀਆਂ ਸੜਕਾਂ ਦੀ ...

ਪੂਰੀ ਖ਼ਬਰ »

ਸਮੁੰਦੜਾ ਤੋਂ ਸਿੰਬਲੀ ਨੂੰ ਜਾਂਦੀ ਸੜਕ ਦੀ ਹਾਲਤ ਹੋਈ ਬੇਹੱਦ ਖ਼ਸਤਾ

ਸਮੁੰਦੜਾ, 9 ਅਗਸਤ (ਤੀਰਥ ਸਿੰਘ ਰੱਕੜ)- ਕਸਬਾ ਸਮੁੰਦੜਾ ਤੋਂ ਪਿੰਡ ਸਿੰਬਲੀ ਨੂੰ ਜਾਂਦੀ ਸੰਪਰਕ ਸੜਕ ਥਾਂ-ਥਾਂ ਟੱੁਟ ਜਾਣ ਕਾਰਨ ਬੇਹੱਦ ਖਸਤਾ ਹਾਲਤ ਹੋ ਗਈ ਹੈ | ਸੜਕ ਵਿਚ ਪਏ ਡੰੂਘੇ-ਡੰੂਘੇ ਖੱਡੇ ਅਤੇ ਬਰਸਾਤ ਦੇ ਦਿਨਾਂ ਕਰਕੇ ਖੱਡਿਆਂ ਖੜ੍ਹੇ ਪਾਣੀ ਕਾਰਨ ...

ਪੂਰੀ ਖ਼ਬਰ »

ਨਵਾਂਗਰਾਂ ਵਿਖੇ ਜਨਮ ਅਸ਼ਟਮੀ ਦਾ ਮੇਲਾ ਮੁਲਤਵੀ

ਪੋਜੇਵਾਲ ਸਰਾਂ, 9 ਅਗਸਤ (ਨਵਾਂਗਰਾਈਾ)- ਕੋਰੋਨਾ ਬਿਮਾਰੀ ਦੇ ਚਲਦੇ ਅਤੇ ਸਰਕਾਰ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਇਸ ਵਾਰ ਮੰਦਰ ਬਾਬਾ ਨਿਰਮਲ ਸ਼ਾਹ ਨਵਾਂਗਰਾਂ ਵਿਖੇ ਜਨਮ ਅਸ਼ਟਮੀ ਮੌਕੇ 12 ਅਗਸਤ ਨੂੰ ਲੱਗ ਰਿਹਾ ਸਾਲਾਨਾ ਜੋੜ ਮੇਲਾ ਮੁਲਤਵੀ ਕਰ ਦਿੱਤਾ ਗਿਆ ਹੈ | ਇਸ ...

ਪੂਰੀ ਖ਼ਬਰ »

ਟਕਾਰਲਾ ਵਿਖੇ ਬੀ.ਐੱਸ.ਐਨ.ਐਲ. ਦੀ ਰੇਂਜ ਦਾ ਮੰਦਾ ਹਾਲ

ਭੱਦੀ, 9 ਅਗਸਤ (ਨਰੇਸ਼ ਧੌਲ)- ਪਿੰਡ ਟਕਾਰਲਾ ਵਿਖੇ ਬੀ.ਐੱਸ.ਐਨ.ਐਲ. ਦੀ ਰੇਂਜ ਨਾ ਆਉਣ ਕਾਰਨ ਸਮੁੱਚੇ ਉਪਭੋਗਤਾ ਖੱਜਲ ਖ਼ੁਆਰੀ ਦਾ ਸਾਹਮਣਾ ਕਰ ਰਹੇ ਹਨ | ਚੌਧਰੀ ਹਰਮੇਸ਼ ਥਾਨਾਵਲਾ, ਚੌਧਰੀ ਤਰਸੇਮ ਲਾਲ, ਸੰਦੀਪ ਖੇਪੜ, ਡਾ: ਪਿੰਕਾ, ਰਾਜ ਕੁਮਾਰ ਰਿੰਕੂ ਆਦਿ ਨੇ ਦੱਸਿਆ ਕਿ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ 17 ਨੂੰ ਪਿੰਡ ਪੱਧਰੀ ਧਰਨੇ ਦਿੱਤੇ ਜਾਣਗੇ- ਡਾ. ਸੁੱਖੀ, ਬਲਾਕੀਪੁਰ

ਬੰਗਾ, 9 ਅਗਸਤ (ਜਸਬੀਰ ਸਿੰਘ ਨੂਰਪੁਰ) - ਬੰਗਾ ਵਿਖੇ ਡਾ. ਸੁਖਵਿੰਦਰ ਕੁਮਾਰ ਸੁੱਖੀ ਹਲਕਾ ਵਿਧਾਇਕ ਬੰਗਾ, ਸ. ਬੁੱਧ ਸਿੰਘ ਬਲਾਕੀਪੁਰ ਜ਼ਿਲ੍ਹਾ ਪ੍ਰਧਾਨ ਅਤੇ ਸੋਹਣ ਲਾਲ ਢੰਡਾ ਜ਼ਿਲ੍ਹਾ ਪ੍ਰਧਾਨ ਐਸ.ਸੀ. ਵਿੰਗ ਵਲੋਂ ਬੰਗਾ ਦਫ਼ਤਰ ਵਿਖੇ ਸਰਕਲ ਬੰਗਾ ਦੇ ਸਮੂਹ ...

ਪੂਰੀ ਖ਼ਬਰ »

ਪਕੋਕਾ ਦੀ ਤਜਵੀਜ਼ ਗ਼ੈਰ ਜਮਹੂਰੀ ਅਤੇ ਲੋਕ ਵਿਰੋਧੀ ਗਿਣਤੀਆਂ-ਮਿਣਤੀਆਂ ਤੋਂ ਪ੍ਰੇਰਿਤ-ਜਮਹੂਰੀ ਅਧਿਕਾਰ ਸਭਾ

ਨਵਾਂਸ਼ਹਿਰ, 9 ਅਗਸਤ (ਗੁਰਬਖਸ਼ ਸਿੰਘ ਮਹੇ)- ਅੱਜ ਪ੍ਰੈੱਸ ਬਿਆਨ ਜਾਰੀ ਕਰਦਿਆਂ ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਪ੍ਰੋਫੈਸਰ ਏ.ਕੇ.ਮਲੇਰੀ, ਜਨਰਲ ਸਕੱਤਰ ਜਗਮੋਹਣ ਸਿੰਘ ਅਤੇ ਪ੍ਰੈੱਸ ਸਕੱਤਰ ਬੂਟਾ ਸਿੰਘ ਨੇ ਨਕਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ...

ਪੂਰੀ ਖ਼ਬਰ »

ਬੀ.ਐੱਸ.ਐਨ.ਐਲ. ਉਪਭੋਗਤਾ ਨੈੱਟਵਰਕ ਨਾ ਆਉਣ ਕਾਰਨ ਪ੍ਰੇਸ਼ਾਨ

ਮੇਹਲੀ, 9 ਅਗਸਤ (ਸੰਦੀਪ ਸਿੰਘ)- ਮੇਹਲੀ ਨਾਲ ਲਗਦੇ ਪਿੰਡਾਂ ਦੇ ਬੀ. ਐੱਸ.ਐਨ.ਐਲ. ਮੋਬਾਈਲ ਉਪਭੋਗਤਾ ਕੰਪਨੀ ਦਾ ਨੈੱਟਵਰਕ ਨਾ ਆਉਣ ਕਾਰਨ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ | ਇਸ ਸਬੰਧੀ ਬੀ. ਐੱਸ.ਐਨ.ਐਲ. ਉਪਭੋਗਤਾਵਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ...

ਪੂਰੀ ਖ਼ਬਰ »

ਫਰਾਲਾ 'ਚ ਲੋਕ ਭਲਾਈ ਦੇ ਕੰਮਾਂ ਲਈ ਪਿੰਡ ਵਾਸੀਆਂ ਦੀ ਮੀਟਿੰਗ

ਸੰਧਵਾਂ, 9 ਅਗਸਤ (ਪ੍ਰੇਮੀ ਸੰਧਵਾਂ) -ਪਿੰਡ ਫਰਾਲਾ ਦੀ ਅੰਦਰਲੀ ਆਬਾਦੀ ਵਿਖੇ ਸਾਬਕਾ ਸਰਪੰਚ ਜੀਤ ਰਾਮ ਚੁੰਬਰ, ਮੌਜੂਦਾ ਪੰਚਾਇਤ ਮੈਂਬਰ ਕਰਨੈਲ ਚੰਦ ਚੁੰਬਰ ਅਤੇ ਗੁਰੂ ਘਰ ਦੇ ਸੇਵਾਦਾਰ ਮੇਹਰ ਚੰਦ ਚੁੰਬਰ ਦੀ ਅਗਵਾਈ 'ਚ ਪਿੰਡ ਦੇ ਲੋਕ ਭਲਾਈ ਕੰਮਾਂ ਵਾਸਤੇ ਪਿੰਡ ...

ਪੂਰੀ ਖ਼ਬਰ »

ਲਾਇਨ ਕਲੱਬ ਸਿਟੀ ਸਮਾਇਲ ਨੇ ਲੋਕਾਂ ਨੂੰ ਵਾਤਾਵਰਨ ਪ੍ਰਤੀ ਕੀਤਾ ਜਾਗਰੂਕ

ਬੰਗਾ, 9 ਅਗਸਤ (ਕਰਮ ਲਧਾਣਾ)- ਲਾਇਨਜ਼ ਕਲੱਬ ਬੰਗਾ ਸਿਟੀ ਸਮਾਇਲ ਵਲੋਂ ਲਾਇਨ ਅਮਰਦੀਪ ਸਿੰਘ ਪੂੰਨੀ ਦੀ ਪ੍ਰਧਾਨਗੀ ਹੇਠ ਲੋਕਾਂ ਨੂੰ ਵਾਤਾਵਰਨ ਪ੍ਰਤੀ ਸੁਚੇਤ ਕਰਨ ਲਈ ਵਣ ਮਹਾਂਉਤਸਵ ਸਮਾਗਮ ਕਰਵਾਇਆ ਗਿਆ | ਬੰਗਾ ਦੇ ਨਈਅਰ ਦੇ ਫਾਰਮ ਹਾਊਸ ਵਿਖੇ ਮਨਾਏ ਇਸ ਸਮਾਗਮ ...

ਪੂਰੀ ਖ਼ਬਰ »

ਕੋਰੋਨਾ ਤੋਂ ਬਚਾਅ ਲਈ ਜ਼ਰੂਰਤਮੰਦਾਂ ਨੂੰ ਮਾਸਕ ਵੰਡੇ

ਬਹਿਰਾਮ, 9 ਅਗਸਤ (ਨਛੱਤਰ ਸਿੰਘ ਬਹਿਰਾਮ)- ਕੋਰੋਨਾ ਵਾਇਰਸ ਮਹਾਂਮਾਰੀ ਤੋਂ ਬਚਣ ਲਈ ਘਰੋਂ ਨਿਕਲਣ ਸਮੇਂ ਮਾਸਕ ਨਾਲ ਮੂੰਹ ਢੱਕ ਕੇ ਕਿਧਰੇ ਜਾਣਾ ਚਾਹੀਦਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਥਾਣਾ ਬਹਿਰਾਮ ਦੇ ਐਸ.ਐੱਚ.ਓ ਨੀਰਜ ਕੁਮਾਰ ਨੇ ਮੈਡੀਕਲ ...

ਪੂਰੀ ਖ਼ਬਰ »

ਇਫਟੂ ਵਲੋਂ ਨਵਾਂਸ਼ਹਿਰ ਵਿਖੇ ਰੋਸ ਪ੍ਰਦਰਸ਼ਨ

ਨਵਾਂਸ਼ਹਿਰ, 9 ਅਗਸਤ (ਗੁਰਬਖ਼ਸ਼ ਸਿੰਘ ਮਹੇ)- ਅੱਜ ਇੰਡੀਅਨ ਫੈਡਰੇਸ਼ਨ ਆਫ਼ ਟਰੇਡ ਯੂਨੀਅਨਜ਼ (ਇਫਟੂ) ਅਤੇ ਹੋਰ ਟਰੇਡ ਯੂਨੀਅਨਾਂ ਵਲੋਂ ਹੜਤਾਲ ਅਤੇ ਪ੍ਰਦਰਸ਼ਨਾਂ ਦੇ ਦਿੱਤੇ ਗਏ ਦੇਸ਼ ਵਿਆਪੀ ਸੱਦੇ 'ਤੇ ਇਫਟੂ ਵਲੋਂ ਆਟੋ ਸਟੈਂਡ ਨਵਾਂਸ਼ਹਿਰ ਵਿਖੇ ਪ੍ਰਦਰਸ਼ਨ ...

ਪੂਰੀ ਖ਼ਬਰ »

ਹਫ਼ਤੇ 'ਚ ਇਕ-ਇਕ ਦਿਨ ਛੱਡ ਕੇ ਸੁਣੀਆਂ ਜਾਣਗੀਆਂ ਸਮੱਸਿਆਵਾਂ-ਮੰਗੂਪੁਰ

ਭੱਦੀ, 9 ਅਗਸਤ (ਨਰੇਸ਼ ਧੌਲ) - ਹਲਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਉਨ੍ਹਾਂ ਦੇ ਦਫ਼ਤਰ ਬਲਾਚੌਰ ਵਿਖੇ ਹਫ਼ਤੇ ਅੰਦਰ ਇਕ-ਇਕ ਦਿਨ ਛੱਡ ਕੇ ਸਮੱਸਿਆਵਾਂ ਸੁਣੀਆਂ ਜਾਣਗੀਆਂ | ਸੋਮਵਾਰ, ਬੁੱਧਵਾਰ ਤੇ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ 'ਚ 31 ਯੂਨਿਟ ਖ਼ੂਨ ਇਕੱਤਰ

ਨਵਾਂਸ਼ਹਿਰ, 9 ਅਗਸਤ (ਹਰਵਿੰਦਰ ਸਿੰਘ)- ਮਾਂ ਭਗਵਤੀ ਕਲੱਬ ਮੰਦਰ ਸ੍ਰੀ ਨੈਨਾ ਦੇਵੀ ਲੰਗੜੋਆ ਦੀ ਪ੍ਰਬੰਧਕ ਕਮੇਟੀ ਵਲੋਂ 9ਵਾਂ ਸਵੈ ਇੱਛੁਕ ਖ਼ੂਨਦਾਨ ਕੈਂਪ ਬੀ.ਡੀ.ਸੀ. ਬਲੱਡ ਬੈਂਕ ਨਵਾਂਸ਼ਹਿਰ ਵਿਖੇ ਲਗਾਇਆ ਗਿਆ, ਜਿਸ ਵਿਚ 31 ਖ਼ੂਨਦਾਨੀਆਂ ਵਲੋਂ ਖ਼ੂਨ ਦਾਨ ਕੀਤਾ ...

ਪੂਰੀ ਖ਼ਬਰ »

ਵਿਧਾਇਕ ਮੰਗੂਪੁਰ ਵਲੋਂ ਨਵਾਂ ਪਿੰਡ ਟੱਪਰੀਆਂ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ

ਭੱਦੀ, 9 ਅਗਸਤ (ਨਰੇਸ਼ ਧੌਲ)- ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਵਲੋਂ ਜਿੱਥੇ ਪਿੰਡ-ਪਿੰਡ ਵਿਕਾਸ ਕਾਰਜਾਂ ਦੇ ਉਦਘਾਟਨ ਤੇ ਨੀਂਹ ਪੱਥਰ ਰੱਖੇ ਜਾ ਰਹੇ ਹਨ, ਉੱਥੇ ਨਵਾਂ ਪਿੰਡ ਟੱਪਰੀਆਂ ਵਿਖੇ ਵੀ ਪੰਚਾਇਤ ਤੇ ਪਤਵੰਤਿਆਂ ਦੀ ਹਾਜ਼ਰੀ ਦੌਰਾਨ ਗਲੀਆਂ ਨਾਲੀਆਂ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX