ਤਾਜਾ ਖ਼ਬਰਾਂ


ਪ੍ਰਵਾਸੀ ਅਤੇ ਫਸੇ ਮਜ਼ਦੂਰਾਂ ਲਈ ਸੁਪਰੀਮ ਕੋਰਟ ਕਰੇਗੀ ਅੱਜ ਇਕ ਆਦੇਸ਼ ਪਾਸ
. . .  10 minutes ago
ਨਵੀਂ ਦਿੱਲੀ , 13 ਮਈ - ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਉਨ੍ਹਾਂ ਵਲੋਂ ਅੱਜ ਇਕ ਆਦੇਸ਼ ਪਾਸ ਕੀਤਾ ਜਾਵੇਗਾ । ਕੇਂਦਰ ਅਤੇ ਰਾਜ ਸਰਕਾਰਾਂ ਵਲੋਂ ਪ੍ਰਵਾਸੀ ਅਤੇ ਫਸੇ ਮਜ਼ਦੂਰਾਂ ਨੂੰ ਘਰ ...
ਰਾਹੁਲ ਗਾਂਧੀ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਸ਼ਬਦੀ ਹਮਲਾ
. . .  28 minutes ago
ਨਵੀਂ ਦਿੱਲੀ , 13 ਮਈ - ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਹਮਲਾ ਬੋਲਦਿਆਂ ਦੋਸ਼ ਲਾਇਆ ਕਿ ਉਹ ਕੋਵਿਡ -19 ਮਹਾਂਮਾਰੀ ਦੌਰਾਨ ਟੀਕੇ...
ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
. . .  52 minutes ago
ਤਪਾ ਮੰਡੀ, 13 ਮਈ (ਵਿਜੇ ਸ਼ਰਮਾ) - ਪੰਜਾਬ ਸਫ਼ਾਈ ਸੇਵਕ ਯੂਨੀਅਨ ਦੇ ਸੱਦੇ 'ਤੇ ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਵਲੋਂ ਨਗਰ ਕੌਂਸਲ ਦੇ ਸ਼ੈੱਡ ਥੱਲੇ ਸੂਬੇ ਦੀ ਕੈਪਟਨ ਸਰਕਾਰ ਖ਼ਿਲਾਫ਼ ਹੱਕੀ ...
ਕੀਟਨਾਸ਼ਕ ਬਣਾਉਣ ਵਾਲੀ ਫ਼ੈਕਟਰੀ 'ਚ ਲੱਗੀ ਅੱਗ, 4 ਲੋਕਾਂ ਦੀ ਮੌਤ
. . .  59 minutes ago
ਕੁਡਲੋਰ (ਤਾਮਿਲਨਾਡੂ) : ਤਾਮਿਲਨਾਡੂ ਦੇ ਕੁਡਲੋਰ 'ਚ ਕੀਟਨਾਸ਼ਕ ਬਣਾਉਣ ਵਾਲੀ ਫ਼ੈਕਟਰੀ 'ਚ ਅੱਗ ਲੱਗਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਜਦਕਿ 15...
ਡੀ.ਸੀ.ਜੀ.ਆਈ ਨੇ 2 ਤੋਂ 18 ਸਾਲ ਦੇ ਉਮਰ ਸਮੂਹ ਨੂੰ ਕੋਵੈਕਸਿਨ ਦੇ ਪੜਾਅ II / III ਦੇ ਕਲੀਨੀਕਲ ਅਜ਼ਮਾਇਸ਼ ਲਈ ਪ੍ਰਵਾਨਗੀ ਦਿੱਤੀ
. . .  about 1 hour ago
ਨਵੀਂ ਦਿੱਲੀ , 13 ਮਈ - ਡਰੱਗਜ਼ ਕੰਟਰੋਲਰ ਜਨਰਲ ਆਫ਼ ਇੰਡੀਆ (ਡੀ.ਸੀ.ਜੀ.ਆਈ.) ਨੇ 2 ਤੋਂ 18 ਸਾਲ ਦੇ ਉਮਰ ਸਮੂਹ ਨੂੰ ਕੋਵੈਕਸਿਨ ਦੇ ਪੜਾਅ II / III ਦੇ ਕਲੀਨੀਕਲ ਅਜ਼ਮਾਇਸ਼ ਨੂੰ ਪ੍ਰਵਾਨਗੀ ਦਿੱਤੀ...
ਨੌਜਵਾਨ ਲੜਕੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ
. . .  about 1 hour ago
ਵੇਰਕਾ ,13 ਮਈ (ਪਰਮਜੀਤ ਸਿੰਘ ਬੱਗਾ) - ਅੰਮ੍ਰਿਤਸਰ ਦੇ ਪੁਲਿਸ ਹੇਰ ਕੰਬੋ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਨੇੜੇ ਅਣਪਛਾਤੇ ਵਿਅਕਤੀਆਂ ਨੇ 24 ਸਾਲਾਂ ਵਿਆਹੁਤਾ ਲੜਕੀ...
ਕਾਰੋਬਾਰੀ ਨਵਨੀਤ ਕਾਲੜਾ ਦੀ ਆਗਾਮੀ ਜ਼ਮਾਨਤ ਪਟੀਸ਼ਨ ਖ਼ਾਰਜ
. . .  about 1 hour ago
ਨਵੀਂ ਦਿੱਲੀ, 13 ਮਈ - ਦਿੱਲੀ ਹਾਈ ਕੋਰਟ ਦੀ ਅਦਾਲਤ ਨੇ ਕਾਰੋਬਾਰੀ ਨਵਨੀਤ ਕਾਲੜਾ ਦੀ ਆਗਾਮੀ ਜ਼ਮਾਨਤ ਪਟੀਸ਼ਨ...
ਤੂੜੀ ਨੂੰ ਅੱਗ ਲੱਗਣ ਨਾਲ ਭਾਰੀ ਨੁਕਸਾਨ
. . .  about 2 hours ago
ਗੜ੍ਹਸ਼ੰਕਰ, 13 ਮਈ (ਧਾਲੀਵਾਲ) - ਗੜ੍ਹਸ਼ੰਕਰ ਦੇ ਨਜ਼ਦੀਕੀ ਪਿੰਡ ਸਿਕੰਦਰ ਪੁਰ ਵਿਖੇ ਲੰਘੀ ਰਾਤ ਤੋਂ ਤੂੜੀ ਨਾਲ ਭਰੀ ਸ਼ੈੱਡ ਨੂੰ ਅੱਗ ਲੱਗਣ ਨਾਲ ਭਾਰੀ ਨੁਕਸਾਨ ਹੋਣ ...
ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ ਆਏ 3 ਲੱਖ 62 ਹਜ਼ਾਰ ਤੋਂ ਵਧੇਰੇ ਕੋਰੋਨਾ ਪਾਜ਼ੀਟਿਵ ਕੇਸ, 4 ਹਜ਼ਾਰ 120 ਹੋਈਆਂ ਮੌਤਾਂ
. . .  about 2 hours ago
ਨਵੀਂ ਦਿੱਲੀ, 13 ਮਈ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਤਿੰਨ ਲੱਖ 62 ਹਜ਼ਾਰ ਤੇ 727 ਨਵੇਂ ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ ਇਸ ਦੌਰਾਨ 4 ਹਜ਼ਾਰ 120 ਮੌਤਾਂ ਹੋਈਆਂ ਹਨ। ਭਾਰਤ ਵਿਚ ਇਸ ਵਕਤ ਕੋਰੋਨਾ...
ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਅਤੇ ਸਿੱਖ ਸੰਗਤ ਕੈਲਗਰੀ ਵਲੋਂ ਖ਼ਾਲਸਾ ਏਡ ਨੂੰ ਸਹਿਯੋਗ
. . .  about 3 hours ago
ਕੈਲਗਰੀ (ਕੈਨੇਡਾ), 13 ਮਈ (ਜਸਜੀਤ ਸਿੰਘ ਧਾਮੀ) - ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਦੀ ਪ੍ਰਬੰਧਕ ਕਮੇਟੀ ਵਲੋਂ ਸਿੱਖ ਸੰਗਤ ਕੈਲਗਰੀ ਦੇ...
ਇਜ਼ਰਾਈਲੀ ਹਮਲੇ 'ਚ ਹੁਣ ਤੱਕ 65 ਫ਼ਲਸਤੀਨੀਆਂ ਦੀ ਮੌਤ
. . .  about 3 hours ago
ਗਾਜ਼ਾ, 13 ਮਈ - ਇਜ਼ਰਾਈਲ ਤੇ ਫ਼ਲਸਤੀਨ ਵਿਚਕਾਰ ਵਿਵਾਦ ਗਹਿਰਾ ਹੁੰਦਾ ਜਾ ਰਿਹਾ ਹੈ। ਇਜ਼ਰਾਈਲ ਵਲੋਂ ਕੀਤੇ ਗਏ ਹਮਲਿਆਂ ਵਿਚ 65 ਲੋਕ ਗਾਜ਼ਾ ਵਿਚ ਮਾਰੇ ਗਏ ਹਨ ਅਤੇ ਇਸ ਦੇ ਨਾਲ ਹੀ ਹਮਾਸ ਵਲੋਂ ਦਾਗੇ ਰਾਕਟਾਂ ਨਾਲ...
ਸ੍ਰੀ ਮੁਕਤਸਰ ਸਾਹਿਬ ਵਿਖੇ ਗਰਜ ਤੇ ਚਮਕ ਨਾਲ ਬਾਰਸ਼ ਜਾਰੀ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 13 ਮਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਇਸ ਸਮੇਂ ਭਾਰੀ ਗਰਜ ਤੇ ਚਮਕ ਨਾਲ ਬਾਰਸ਼ ਜਾਰੀ ਹੈ। ਆਸਮਾਨ ਵਿਚ ਕਾਲੇ ਬੱਦਲ ਛਾਏ ਹੋਏ ਹਨ। ਕੁਝ ਦਿਨਾਂ ਤੋਂ ਮੌਸਮ ਦੀ ਖ਼ਰਾਬੀ ਚਲ...
ਅੱਜ ਦਾ ਵਿਚਾਰ
. . .  about 4 hours ago
ਪ੍ਰਧਾਨ ਮੰਤਰੀ ਮੋਦੀ ਨੇ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਬਾਰੇ ਕੀਤੀ ਉੱਚ ਪੱਧਰੀ ਬੈਠਕ
. . .  1 day ago
ਨਵੀਂ ਦਿੱਲੀ, 12 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਅਤੇ ਸਪਲਾਈ ਦੀ ਸਮੀਖਿਆ ਕਰਨ ਲਈ ਇਕ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ।...
ਜ਼ਿਲ੍ਹੇ ਦੇ ਸਰਕਾਰੀ ਸਕੂਲ ਸਵੇਰੇ 8 ਵਜੇ ਤੋਂ ਸਵਾ 11 ਵਜੇ ਤੱਕ ਖੁੱਲ੍ਹਣਗੇ-ਦੀਪਤੀ ਉੱਪਲ
. . .  1 day ago
ਕਪੂਰਥਲਾ, 12 ਮਈ (ਅਮਰਜੀਤ ਕੋਮਲ)-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਨੇ ਬੀਤੀ 7 ਮਈ ਨੂੰ ਜਾਰੀ ਪੱਤਰ ਦੀ ਲਗਾਤਾਰਤਾ ਵਿਚ ਜ਼ਿਲ੍ਹਾ ਕਪੂਰਥਲਾ ਦੇ ਸਮੂਹ ਸਰਕਾਰੀ ਸਕੂਲਾਂ ਦੇ ਖੁੱਲ੍ਹਣ ...
ਕੁੱਦੋ ਪੱਤੀ (ਗੋਪੀ ਵਾਲੀ ਗਲੀ) ਜੈਤੋ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਐਲਾਨਿਆ : ਡਾ. ਮਨਦੀਪ ਕੌਰ
. . .  1 day ago
ਜੈਤੋ, 12 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਉਪ ਮੰਡਲ ਮੈਜਿਸਟਰੇਟ ਜੈਤੋ ਡਾ: ਮਨਦੀਪ ਕੌਰ ਨੇ ਦੱਸਿਆ ਕਿ ਕੋਵਿਡ-19 ( ਕੋਰੋਨਾ ਵਾਇਰਸ ) ਦਾ ਪਰਕੋਪ ਇਸ ਸਮੇਂ ਪੂਰੇ ਭਾਰਤ ਵਿਚ ਫੈਲਿਆ ਹੋਇਆ...
ਸਾਬਕਾ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਨੇਤਾ ਰਾਮਵਿਚਾਰ ਰਾਏ ਦਾ ਕੋਰੋਨਾ ਨਾਲ ਦਿਹਾਂਤ
. . .  1 day ago
ਪਟਨਾ, 12 ਮਈ - ਬਿਹਾਰ ਦੇ ਸਾਬਕਾ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਸੀਨੀਅਰ ਨੇਤਾ ਰਾਮਵਿਚਾਰ ਰਾਏ ਦਾ ਕੋਰੋਨਾ ਨਾਲ ਦਿਹਾਂਤ ਹੋ ਗਿਆ ।
ਪਠਾਨਕੋਟ ਵਿਚ ਕੋਰੋਨਾ ਦੇ 303 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 12 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦੇ 303 ਹੋਰ ਕੇਸ ਸਾਹਮਣੇ ਆਏ ਹਨ ਅਤੇ 3 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਸ ਦੀ ਪੁਸ਼ਟੀ ਸਿਵਲ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 7 ਮੌਤਾਂ, 378 ਨਵੇਂ ਕੇਸ ਆਏ ਸਾਹਮਣੇ
. . .  1 day ago
ਮਾਨਸਾ, 12 ਮਈ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਜ਼ਿਲ੍ਹੇ ’ਚ ਜਿੱਥੇ ਅੱਜ ਕੋਰੋਨਾ ਨਾਲ 7 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ ਹੀ 378 ਨਵੇਂ ਕੇਸਾਂ ਦੀ ਪੁਸ਼ਟੀ ਹੋਈ...
ਸੂਰੀ ਹਸਪਤਾਲ ਵਿਖੇ ਮਨਾਇਆ ਵਿਸ਼ਵ ਨਰਸਿੰਗ ਦਿਵਸ
. . .  1 day ago
ਬਲਾਚੌਰ, 12 ਮਈ (ਦੀਦਾਰ ਸਿੰਘ ਬਲਾਚੌਰੀਆ) - ਅੱਜ ਸ਼ਾਮੀ ਸੂਰੀ ਹਸਪਤਾਲ ਭੱਦੀ ਰੋਡ, ਬਲਾਚੌਰ ਵਿਖੇ ਵਿਸ਼ਵ ਨਰਸਿੰਗ ਦਿਵਸ ਹਸਪਤਾਲ ਦੇ ਮੈਨੇਜਿੰਗ ਡਾਇਰੈਕਟਰ ਡਾ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 9 ਹੋਰ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 12 ਮਈ (ਰਣਜੀਤ ਸਿੰਘ ਢਿੱਲੋਂ) - ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਅੱਜ ਕੋਰੋਨਾ ਨਾਲ 9 ਹੋਰ ਮੌਤਾਂ ਹੋ ਗਈਆਂ...
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 490 ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ , 12 ਮਈ ( ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 490 ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ ਕੁੱਲ ਮਾਮਲਿਆਂ ਦੀ ਗਿਣਤੀ ...
ਮੋਗਾ ਵਿਚ ਆਏ 50 ਹੋਰ ਕਰੋਨਾ ਪਾਜ਼ੀਟਿਵ ਮਰੀਜ਼
. . .  1 day ago
ਮੋਗਾ, 12 ਮਈ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਦਾ ਪ੍ਰਕੋਪ ਥੋੜਾ ਘਟਿਆ ਹੈ ਅਤੇ ਇਸ ਦੇ ਬਾਵਜੂਦ ਵੀ 50 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਸਾਹਮਣੇ ਆਏ...
ਜ਼ਿਲ੍ਹੇ ’ਚ 370 ਨਵੇ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 8 ਦੀ ਮੌਤ
. . .  1 day ago
ਹੁਸ਼ਿਆਰਪੁਰ, 12 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 370 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 22447 ਅਤੇ 8 ਮਰੀਜ਼ਾਂ ਦੀ ਮੌਤ ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 55 ਨਵੇਂ ਕੇਸ, ਚਾਰ ਮੌਤਾਂ
. . .  1 day ago
ਬਰਨਾਲਾ, 12 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 55 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਚਾਰ ਹੋਰ ਮਰੀਜ਼ਾਂ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 26 ਸਾਵਣ ਸੰਮਤ 552
ਵਿਚਾਰ ਪ੍ਰਵਾਹ: ਸਮਾਜ ਅਤੇ ਰਾਸ਼ਟਰ ਦਾ ਵਿਕਾਸ, ਮਿਹਨਤ ਤੇ ਲਗਨ ਦੀ ਭਾਵਨਾ ਨਾਲ ਹੀ ਸੰਭਵ ਹੈ। -ਅਚਾਰੀਆ ਸ੍ਰੀ

ਜਲੰਧਰ

ਕੋਰੋਨਾ ਪੀੜਤ 2 ਔਰਤਾਂ ਦੀ ਮੌਤ ਹੋਰ ਮਿਲੇ 79 ਕੋਰੋਨਾ ਪ੍ਰਭਾਵਿਤ ਮਰੀਜ਼

ਜਲੰਧਰ, 9 ਅਗਸਤ (ਐੱਮ. ਐੱਸ. ਲੋਹੀਆ)-ਜਲੰਧਰ ਜ਼ਿਲ੍ਹੇ 'ਚ ਕੋਰੋਨਾ ਪੀੜਤ 2 ਔਰਤਾਂ ਦੀ ਮੌਤ ਹੋ ਜਾਣ ਨਾਲ ਮਿ੍ਤਕਾਂ ਦੀ ਗਿਣਤੀ ਵੱਧ ਕੇ 81 ਹੋ ਗਈ ਹੈ | ਇਸ ਦੇ ਨਾਲ ਹੀ ਅੱਜ ਜ਼ਿਲ੍ਹੇ 'ਚ ਕੋਰੋਨਾ ਪ੍ਰਭਾਵਿਤ 79 ਮਰੀਜ਼ ਮਿਲਣ ਨਾਲ ਮਰੀਜ਼ਾਂ ਦੀ ਕੁੱਲ ਗਿਣਤੀ 3056 ਹੋ ਗਈ ਹੈ | ...

ਪੂਰੀ ਖ਼ਬਰ »

ਕੋਵਿਡ-19, ਸਿਹਤ ਮੰਤਰਾਲੇ ਵਲੋਂ ਐੱਨ. ਆਰ. ਆਈਜ਼. ਤੇ ਵਿਦੇਸ਼ੀ ਯਾਤਰੀਆਂ ਲਈ ਸੋਧੇ ਦਿਸ਼ਾ ਨਿਰਦੇਸ਼ ਜਾਰੀ-ਡੀ.ਸੀ.

ਜਲੰਧਰ 9 ਅਗਸਤ (ਹਰਵਿੰਦਰ ਸਿੰਘ ਫੁੱਲ)-ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਵਲੋਂ ਕੋਵਿਡ-19 ਦੇ ਮੱਦੇਨਜ਼ਰ ਐੱਨ. ਆਰ. ਆਈਜ਼. ਤੇ ਵਿਦੇਸ਼ੀ ਯਾਤਰੀਆਂ ਲਈ ਸੋਧੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ | ਇਸ ਸਬੰਧੀ ...

ਪੂਰੀ ਖ਼ਬਰ »

ਨਿਗਮ ਦੇ ਡੀ. ਸੀ. ਐੱਫ. ਏ. ਸਮੇਤ ਅਕਾਊਾਟੈਂਟ ਤੇ ਕਲਰਕ ਵੀ ਪਾਜ਼ੀਟਿਵ

ਜਲੰਧਰ, 9 ਅਗਸਤ (ਸ਼ਿਵ)-ਨਗਰ ਨਿਗਮ 'ਚ ਦੇ ਡੀ. ਸੀ. ਐੱਫ. ਏ. ਤੇ 2 ਮੁਲਾਜ਼ਮ ਪਾਜ਼ੀਟਿਵ ਨਿਕਲੇ ਹਨ, ਜਿਹੜੇ ਕਿ ਨਿਗਮ ਵਿਚ ਪਹਿਲੀ ਵਾਰ ਤਿੰਨ ਮਾਮਲੇ ਇਕੱਠੇ ਸਾਹਮਣੇ ਆਏ ਸਨ | ਕਾਨੂੰਨੀ ਬਰਾਂਚ ਦੇ ਜੂਨੀਅਰ ਸਹਾਇਕ ਸੁਨੀਲ ਕੁਮਾਰ ਦੇ ਪਾਜ਼ੀਟਿਵ ਆਉਣ 'ਤੇ ਨਿਗਮ ਨੇ ...

ਪੂਰੀ ਖ਼ਬਰ »

ਗਰੀਨ ਬੈਲਟ, ਪਾਰਕਾਂ 'ਚ ਚਲਾਈ ਸਫ਼ਾਈ ਮੁਹਿੰਮ

ਜਲੰਧਰ, 9 ਅਗਸਤ (ਸ਼ਿਵ)-ਐਤਵਾਰ ਨੂੰ 26 ਟਰੈਕਟਰ ਟਰਾਲੀਆਂ ਨੇ ਗਰੀਨ ਬੈਲਟਾਂ, ਪਾਰਕਾਂ ਤੋਂ ਪੱਤਿਆਂ ਸਮੇਤ ਹੋਰ ਕੂੜਾ ਚੱੁਕਣ ਦੀ ਮੁਹਿੰਮ ਚਲਾਈ | ਗੁਰੂ ਨਾਨਕ ਮਿਸ਼ਨ ਚੌਕ ਵਿਚ ਮੇਅਰ ਜਗਦੀਸ਼ ਰਾਜਾ, ਕਮਿਸ਼ਨਰ ਕਰਨੇਸ਼ ਸ਼ਰਮਾ, ਜੇ. ਸੀ. ਸ਼ਾਇਰੀ ਮਲਹੋਤਰਾ ਨੇ ਟਰੈਕਟਰ ਟਰਾਲੀਆਂ ਨੂੰ ਮੁਹਿੰਮ ਸ਼ੁਰੂ ਕਰਨ ਲਈ ਰਵਾਨਾ ਕੀਤਾ | ਐਤਵਾਰ ਨੂੰ ਕੂੜਾ ਚੁੱਕਣ ਦਾ ਕੰਮ ਬੰਦ ਹੁੰਦਾ ਹੈ ਤੇ ਇਸ ਕਰਕੇ ਟਰੈਕਟਰ ਟਰਾਲੀਆਂ ਨੂੰ ਗਰੀਨ ਬੈਲਟਾਂ, ਪਾਰਕਾਂ ਵਿਚ ਪਏ ਕੂੜੇ ਤੇ ਹੋਰ ਪੱਤਿਆਂ ਨੂੰ ਚੁੱਕਣ ਦੀ ਮੁਹਿੰਮ ਚਲਾਈ ਗਈ | ਬਾਗ਼ਬਾਨੀ ਵਿਭਾਗ ਵੱਲੋਂ ਲੰਬੇ ਸਮੇਂ ਬਾਅਦ ਮੁਹਿੰਮ ਚਲਾਈ ਗਈ | ਕਈ ਗਰੀਨ ਬੈਲਟਾਂ ਵਿਚ ਤਾਂ ਲੰਬੇ ਸਮੇਂ ਤੋਂ ਸਫ਼ਾਈ ਦਾ ਕੰਮ ਨਹੀਂ ਕੀਤਾ ਗਿਆ | ਕਮਿਸ਼ਨਰ ਕਰਨੇਸ਼ ਸ਼ਰਮਾ ਨੇ ਕਿਹਾ ਕਿ ਇਸ ਮੁਹਿੰਮ ਦਾ ਕਾਫ਼ੀ ਫ਼ਾਇਦਾ ਹੋਇਆ ਹੈ ਤੇ ਇਸ ਦੇ ਨਾਲ ਸੈਂਟਰਲ ਵਰਜ ਦੇ ਬਾਹਰ ਵੀ ਪੇਂਟ ਕਰਵਾਇਆ ਜਾ ਰਿਹਾ ਹੈ |
ਪਾਰਕਾਂ 'ਚ ਹੀ ਬਣ ਸਕਦੀ ਹੈ ਪੱਤਿਆਂ ਦੀ ਖ਼ਾਦ
ਚਾਹੇ ਨਿਗਮ ਨੇ ਟਰੈਕਟਰ ਟਰਾਲੀਆਂ ਨਾਲ ਗਰੀਨ ਬੈਲਟਾਂ, ਪਾਰਕਾਂ ਦੀ ਸਫ਼ਾਈ ਮੁਹਿੰਮ ਚਲਾਈ, ਪਰ ਜੇਕਰ ਪਾਰਕਾਂ ਵਿਚ ਹੀ ਪੱਤਿਆਂ ਤੇ ਹੋਰ ਰਹਿੰਦ ਖੰੂਹਦ ਦੀ ਖ਼ਾਦ ਬਣਾ ਲਈ ਜਾਂਦੀ ਹੈ ਤਾਂ ਟਰੈਕਟਰ ਟਰਾਲੀਆਂ ਦਾ ਖਰਚਾ ਬਚ ਸਕਦਾ ਹੈ |

ਖ਼ਬਰ ਸ਼ੇਅਰ ਕਰੋ

 

ਤਿੰਨ ਡੰਪ ਸ਼ਹਿਰ ਦੇ ਬਾਹਰ ਹੋਣਗੇ ਸ਼ਿਫ਼ਟ

ਜਲੰਧਰ, 9 ਅਗਸਤ (ਸ਼ਿਵ)-ਸਫ਼ਾਈ ਅਤੇ ਸਿਹਤ ਐਡਹਾਕ ਕਮੇਟੀ ਦੇ ਚੇਅਰਮੈਨ ਬਲਰਾਜ ਠਾਕੁਰ ਨੇ ਦੱਸਿਆ ਕਿ ਸ਼ਹਿਰ ਦੀਆਂ ਤਿੰਨ ਮੁੱਖ ਥਾਵਾਂ 'ਤੇ ਲੱਗੇ ਡੰਪਾਂ ਨੂੰ ਸ਼ਹਿਰ ਦੇ ਬਾਹਰ ਸ਼ਿਫ਼ਟ ਕੀਤਾ ਜਾਵੇਗਾ ਤਾਂ ਜੋ ਲੋਕਾਂ ਦੀ ਲੰਬੇ ਸਮੇਂ ਤੋਂ ਮੰਗ ਪੂਰੀ ਹੋ ਸਕੇ | ਜਿਹੜੇ ...

ਪੂਰੀ ਖ਼ਬਰ »

ਜੀ. ਐੱਸ. ਟੀ. ਮੋਬਾਈਲ ਵਿੰਗ ਨੇ 17 ਪਾਰਸਲ ਕਬਜ਼ੇ 'ਚ ਲਏ

ਜਲੰਧਰ, 9 ਅਗਸਤ (ਸ਼ਿਵ)- ਜੀ. ਐੱਸ. ਟੀ. ਦੇ ਮੋਬਾਈਲ ਵਿੰਗ ਦੀ ਟੀਮ ਨੇ ਰੇਲਵੇ ਸਟੇਸ਼ਨ ਤੋਂ ਬਾਹਰ ਆਉਂਦੇ ਸਮਾਨ ਨਾਲ ਭਰੇ 17 ਪਾਰਸਲ ਆਪਣੇ ਕਬਜ਼ੇ ਵਿਚ ਲੈ ਲਏ ਹਨ | ਬੀਤੇ ਦਿਨੀਂ ਪਾਰਸਲ ਵਿਭਾਗ ਨੇ ਜੀ. ਐੱਸ. ਟੀ. ਦੀ ਮੋਬਾਈਲ ਵਿੰਗ ਦੀ ਟੀਮ ਨੂੰ ਬਿਨਾਂ ਰੇਲਵੇ ਅਧਿਕਾਰੀਆਂ ...

ਪੂਰੀ ਖ਼ਬਰ »

ਚਾਰ ਕੇਸਾਂ 'ਚ ਟਰੱਸਟ ਚੇਅਰਮੈਨ ਦੇ ਗਿ੍ਫ਼ਤਾਰੀ ਵਾਰੰਟ ਜਾਰੀ

ਜਲੰਧਰ, 9 ਅਗਸਤ (ਸ਼ਿਵ)-ਜ਼ਿਲ੍ਹਾ ਖਪਤਕਾਰ ਫੋਰਮ ਨੇ ਪਹਿਲਾਂ ਜਾਰੀ ਕੀਤੇ ਗਏ ਵਰੰਟਾਂ ਦੇ ਬਾਅਦ ਵੀ ਅਲਾਟੀਆਂ ਨੂੰ ਰਾਹਤ ਨਾ ਦੇਣ 'ਤੇ ਇੰਪਰੂਵਮੈਂਟ ਟਰੱਸਟ ਦੇ ਚਾਰ ਅਲੱਗ ਕੇਸਾਂ ਵਿਚ ਫੋਰਮ ਨੇ ਗਿ੍ਫ਼ਤਾਰੀ ਵਾਰੰਟ ਜਾਰੀ ਕੀਤੇ ਹਨ | ਫੋਰਮ ਵਲੋਂ ਆਦੇਸ਼ ਦੇ ਬਾਵਜੂਦ ...

ਪੂਰੀ ਖ਼ਬਰ »

ਸੀਟੂ ਨਾਲ ਸਬੰਧਿਤ ਜਥੇਬੰਦੀਆਂ ਦੇ ਕਾਰਕੁਨਾਂ ਵਲੋਂ ਮੁਜ਼ਾਹਰਾ

ਜਲੰਧਰ, 9 ਅਗਸਤ (ਜਸਪਾਲ ਸਿੰਘ)-ਸੀਟੂ ਨਾਲ ਸਬੰਧਿਤ ਜਥੇਬੰਦੀਆਂ ਕਿਸਾਨ ਸਭਾ, ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਜ਼ਿਲ੍ਹਾ ਜਲੰਧਰ ਅਤੇ ਕਪੂਰਥਲਾ ਵਲੋਂ ਸੱਤਿਆਗ੍ਰਹਿ ਕਰਕੇ ਆਪਣੇ ਆਪ ਨੂੰ ਗਿ੍ਫ਼ਤਾਰੀਆਂ ਲਈ ਪੇਸ਼ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਭਾਰੀ ਟਰੈਫ਼ਿਕ ਵਾਲੀਆਂ ਸੜਕਾਂ 'ਤੇ ਲੱਗ ਰਹੀਆਂ ਇੰਟਰਲਾਕਿੰਗ ਟਾਈਲਾਂ

ਜਲੰਧਰ, 9 ਅਗਸਤ (ਸ਼ਿਵ)- ਗਲੀਆਂ 'ਚ ਲਗਦੀਆਂ ਰਹੀਆਂ ਇੰਟਰਲਾਕਿੰਗ ਟਾਈਲਾਂ ਹੁਣ ਉਹ ਭਾਰੀ ਟਰੈਫ਼ਿਕ ਵਾਲੀਆਂ ਸੜਕਾਂ 'ਤੇ ਲੱਗਣੀਆਂ ਸ਼ੁਰੂ ਹੋ ਗਈਆਂ ਹਨ ਜਿੱਥੇ ਕਿ ਇਹ ਕੁਝ ਸਮੇਂ ਬਾਅਦ ਹਿੱਲ ਜਾਣਗੀਆਂ, ਜਿਸ ਨਾਲ ਆਉਣ ਜਾਣ ਵਾਲਿਆਂ ਨੂੰ ਪੇ੍ਰਸ਼ਾਨੀ ਦਾ ਸਾਹਮਣਾ ...

ਪੂਰੀ ਖ਼ਬਰ »

ਓਟ ਸੈਂਟਰ ਤੋਂ ਹੁਣ ਤੱਕ 13,650 ਮਰੀਜ਼ਾਂ ਨੇ ਪ੍ਰਾਪਤ ਕੀਤੀ ਇਲਾਜ ਸਹੂਲਤ

ਜਲੰਧਰ, 9 ਅਗਸਤ (ਹਰਵਿੰਦਰ ਸਿੰਘ ਫੁੱਲ)-ਜ਼ਿਲੇ੍ਹ ਦੇ ਸਰਕਾਰੀ ਓਟ ਸੈਂਟਰਾਂ ਜਿਨ੍ਹਾਂ ਤੋਂ ਹੁਣ ਤੱਕ 13,650 ਤੋਂ ਜ਼ਿਆਦਾ ਮਰੀਜ਼ਾਂ ਨੇ ਇਲਾਜ ਦੀ ਸਹੂਲਤ ਪ੍ਰਾਪਤ ਕੀਤੀ ਹੈ, ਨਸ਼ਿਆਂ 'ਤੇ ਨਿਰਭਰ ਲੋਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਆਸ ਦੀ ਕਿਰਨ ਵਜੋਂ ਉੱਭਰ ਰਹੇ ...

ਪੂਰੀ ਖ਼ਬਰ »

ਖਸਤਾ ਹਾਲਤ ਸੜਕਾਂ ਤੋਂ ਪ੍ਰੇਸ਼ਾਨ ਮਹਾਰਾਜਾ ਰਣਜੀਤ ਸਿੰਘ ਐਵੇਨਿਊ ਦੇ ਵਸਨੀਕ

ਚੁਗਿੱਟੀ/ਜੰਡੂ ਸਿੰਘਾ, 9 ਅਗਸਤ (ਨਰਿੰਦਰ ਲਾਗੂ)-ਸਥਾਨਕ ਗੁਰੂ ਗੋਬਿੰਦ ਸਿੰਘ ਐਵੇਨਿਊ ਨਾਲ ਲੱਗਦੇ ਮਹਾਰਾਜਾ ਰਣਜੀਤ ਸਿੰਘ ਐਵੇਨਿਊ ਦੇ ਵਸਨੀਕ ਇਲਾਕੇ 'ਚ ਖਸਤਾ ਹਾਲਤ ਸੜਕਾਂ ਕਾਰਨ ਪ੍ਰੇਸ਼ਾਨੀ ਦਾ ਸਾਹਮਣਾ ਕਰਨ ਲਈ ਮਜਬੂਰ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਕਵਿਤਾ ਉਚਾਰਨ ਮੁਕਾਬਲੇ 'ਚ 40 ਹਜ਼ਾਰ ਤੋਂ ਵਧੇਰੇ ਵਿਦਿਆਰਥੀਆਾ ਲਿਆ ਹਿੱਸਾ

ਜਲੰਧਰ, 9 ਅਗਸਤ (ਜਤਿੰਦਰ ਸਾਬੀ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਾ ਦੀ ਲੜੀ 'ਚ ਸਕੂਲ ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ 'ਚ ਕਰਵਾਏ ਜਾ ਰਹੇ ਆਨਲਾਈਨ ਵਿੱਦਿਅਕ ...

ਪੂਰੀ ਖ਼ਬਰ »

ਵਾਤਾਵਰਨ ਨੂੰ ਸੰਭਾਲਣ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਲੋੜ

ਗੁਰਾਇਆ, 9 ਅਗਸਤ (ਬਲਵਿੰਦਰ ਸਿੰਘ)-ਸਵ. ਜੋਗਿੰਦਰ ਰਾਮ ਪਰਿਵਾਰਕ ਯਾਦਾਂ ਭਲਾਈ ਟਰੱਸਟ ਦੁਸਾਂਝ ਕਲਾਂ ਤੇ ਸ਼ਹੀਦ ਭਗਤ ਸਿੰਘ ਵੈੱਲਫੇਅਰ ਸੁਸਾਇਟੀ ਦੁਸਾਂਝ ਕਲਾਂ ਵਲੋਂ ਇੰਡੀਅਨ ਹਾਊਸ ਦੁਸਾਂਝ ਕਲਾਂ ਵਿਖੇ ਇਕ ਸਾਦਾ ਤੇ ਪ੍ਰਭਾਵਸ਼ਾਲੀ ਸਾਵਣ ਕਵੀ ਦਰਬਾਰ ਕਰਵਾਇਆ ...

ਪੂਰੀ ਖ਼ਬਰ »

ਉੱਤਰੀ ਰੇਲਵੇ ਮਜ਼ਦੂਰ ਯੂਨੀਅਨ ਵਲੋਂ ਮਜ਼ਦੂਰ ਵਿਰੋਧੀ ਨੀਤੀਆਾ ਖਿਲਾਫ਼ ਪ੍ਰਦਰਸ਼ਨ

ਜਲੰਧਰ, 9 ਅਗਸਤ (ਹਰਵਿੰਦਰ ਸਿੰਘ ਫੁੱਲ)-ਐੱਨ.ਆਰ. ਐੱਮ. ਯੂ. ਜਲੰਧਰ ਨੇ ਕੇਂਦਰੀ ਸੰਸਥਾ ਦੇ ਸੱਦੇ 'ਤੇ ਭਾਰਤ ਸਰਕਾਰ ਦੀਆਾ ਮਜ਼ਦੂਰ ਵਿਰੋਧੀ ਨੀਤੀਆਾ ਖਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ¢ ਡਿਵੀਜ਼ਨਲ ਸਕੱਤਰ ਮਹੇਸ਼ ਗਰਗ ਦੀ ਅਗਵਾਈ ਹੇਠ ਕੀਤੇ ਇਸ ਰੋਸ ਪ੍ਰਦਰਸ਼ਨ ਵਿਚ ...

ਪੂਰੀ ਖ਼ਬਰ »

ਖਸਤਾ ਹਾਲ ਸੜਕ ਕਾਰਨ ਖੁਸਰੋਪੁਰ ਫੌਜੀ ਨਾਕੇ ਕੋਲੋਂ ਲੰਘਣਾ ਹੋਇਆ ਔਖਾ

ਜਲੰਧਰ, 9 ਅਗਸਤ (ਜਸਪਾਲ ਸਿੰਘ)- ਜਲੰਧਰ ਛਾਉਣੀ ਹਲਕੇ ਅਧੀਨ ਆਉਂਦੇ ਪਿੰਡ ਖੁਸਰੋਪੁਰ ਨੂੰ ਨਗਰ ਨਿਗਮ 'ਚ ਸ਼ਾਮਿਲ ਤਾਂ ਕਰ ਲਿਆ ਗਿਆ ਹੈ, ਪਰ ਅਜੇ ਤੱਕ ਨਗਰ ਨਿਗਮ ਪ੍ਰਸ਼ਾਸਨ ਵਲੋਂ ਸ਼ਾਇਦ ਪਿੰਡ ਨੂੰ ਅਪਣਾਇਆ ਨਹੀਂ ਗਿਆ, ਜਿਸ ਕਾਰਨ ਇਹ ਪਿੰਡ ਵਿਕਾਸ ਪੱਖੋਂ ਇਕ ...

ਪੂਰੀ ਖ਼ਬਰ »

ਇਨਰਵੀਲ੍ਹ ਕਲੱਬ ਨੇ ਆਨਲਾਈਨ ਡਾਕਟਰਾਂ ਨਾਲ ਗੱਲਬਾਤ ਕਰਵਾਈ

ਜਲੰਧਰ, 9 ਅਗਸਤ (ਹਰਵਿੰਦਰ ਸਿੰਘ ਫੁੱਲ)-ਇਨਰਵੀਲ੍ਹ ਕਲੱਬ ਜਲੰਧਰ ਵਲੋਂ ਬ੍ਰੈਸਟਫੀਡ ਸਪਤਾਹ ਮਨਾਇਆ ਗਿਆ | ਇਸ ਦੌਰਾਨ ਹਰ ਰੋਜ਼ ਆਨਲਾਈਨ ਡਾਕਟਰਾਂ ਨਾਲ ਗੱਲਬਾਤ ਕੀਤੀ ਗਈ, ਜਿਸ ਦਾ ਉਦੇਸ਼ ਗਰਭਵਤੀ ਮਹਿਲਾਵਾਂ ਤੇ ਸੰਤਨਪਾਨ ਕਰਵਾਉਣ ਵਾਲੀਆਂ ਮਹਿਲਾਵਾਂ ਨੂੰ ...

ਪੂਰੀ ਖ਼ਬਰ »

ਕੌ ਾਸਲਰ ਹੈਪੀ ਨੇ ਲੋੜਵੰਦਾਾ ਨੂੰ ਵੰਡਿਆ ਰਾਸ਼ਨ

ਜਲੰਧਰ, 9 ਅਗਸਤ (ਸ਼ਿਵ)-ਪੁਖਰਾਜ ਕੰਪਨੀ ਦੀ ਚੇਅਰਮੈਨ ਅਮਨਦੀਪ ਕੌਰ ਚੀਮਾ ਵਲੋਂ ਅੱਜ ਗ਼ਰੀਬ ਪਰਿਵਾਰਾਾ ਅਤੇ ਜ਼ਰੂਰਤਮੰਦ ਬੱਚਿਆਾ ਦੀ ਮੱਦਦ ਲਈ ਪੁਖਰਾਜ ਫਾਾਊਾਡੇਸ਼ਨ ਨਾਾਅ ਦੀ ਇਕ ਐੱਨ. ਜੀ. ਓ. ਚਲਾਉਣ ਦਾ ਐਲਾਨ ਕੀਤਾ ਗਿਆ ਹੈ¢ ਇਸ ਮੌਕੇ ਅਮਨਦੀਪ ਕੌਰ ਚੀਮਾ ਨੇ ...

ਪੂਰੀ ਖ਼ਬਰ »

ਗੁਰਬਾਣੀ ਕੰਠ ਮੁਕਾਬਲਿਆਂ 'ਚ ਗੁਰੂ ਅਮਰਦਾਸ ਪਬਲਿਕ ਸਕੂਲ ਰਿਹਾ ਮੋਹਰੀ

ਜਲੰਧਰ, 9 ਅਗਸਤ (ਹਰਵਿੰਦਰ ਸਿੰਘ ਫੁੱਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਆਨਲਾਇਨ ਕਰਵਾਏ ਗਏ ਗੁਰਬਾਣੀ ਕੰਠ ਮੁਕਾਬਲਿਆਂ ਵਿਚ ਗੁਰੂ ਅਮਰਦਾਸ ਪਬਲਿਕ ਸਕੂਲ ਦੇ ਵਿਦਿਆਰਥੀ ਮੋਹਰੀ ਰਹੇ | ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਜੀਤ ਸਿੰਘ ਸੇਠੀ ਤੇ ...

ਪੂਰੀ ਖ਼ਬਰ »

ਰੋਟਰੀ ਕਲੱਬ ਨੇ ਲੈਫ਼ ਕਰਨਲ ਕੰਵਰ ਤਰੁਣਦੀਪ ਸਿੰਘ ਬੇਦੀ ਦੀ ਯਾਦ 'ਚ ਬੂਟੇ ਲਗਾਏ

ਜਲੰਧਰ ਛਾਉਣੀ, 9 ਅਗਸਤ (ਪਵਨ ਖਰਬੰਦਾ)-ਰੋਟਰੀ ਕਲੱਬ ਜਲੰਧਰ ਵਲੋਂ ਜਲੰਧਰ ਛਾਉਣੀ ਵਿਖੇ ਸਵ. ਲੈਫ਼ ਕਰਨਲ ਤਰੁਣਦੀਪ ਸਿੰਘ ਬੇਦੀ ਦੇ 43ਵੇਂ ਜਨਮ ਦਿਨ ਮੌਕੇ ਉਨ੍ਹਾਂ ਦੀ ਯਾਦ 'ਚ ਕੈਂਟ ਬੋਰਡ ਸੀਨੀ. ਸੈਕ ਸਕੂਲ ਵਿਖੇ ਬੂਟੇ ਲਗਾਏ ਗਏ | ਇਸ ਮੌਕੇ ਕਲੱਬ ਦੇ ਪ੍ਰੋਜੈਕਟ ...

ਪੂਰੀ ਖ਼ਬਰ »

ਪਿੰਡ ਢੱਡਾ ਦੇ ਪੰਚਾਂ ਵਲੋਂ ਸਰਪੰਚ 'ਤੇ ਰਾਸ਼ਨ ਵੰਡਣ ਦੇ ਮਾਮਲੇ 'ਚ ਪੱਖਪਾਤ ਕਰਨ ਦਾ ਦੋਸ਼

ਚੁਗਿੱਟੀ/ਜੰਡੂ ਸਿੰਘਾ, 9 ਅਗਸਤ (ਨਰਿੰਦਰ ਲਾਗੂ)-ਥਾਣਾ ਪਤਾਰਾ ਦੇ ਅਧੀਨ ਆਉਂਦੇ ਪਿੰਡ ਢੱਡਾ ਦੇ ਪੰਚਾਂ ਨੇ ਸਰਪੰਚ 'ਤੇ ਰਾਸ਼ਨ ਵੰਡਣ ਦੇ ਮਾਮਲੇ 'ਚ ਪੱਖਪਾਤ ਕਰਨ ਦਾ ਦੋਸ਼ ਲਗਾਇਆ ਹੈ | ਇਸ ਸਬੰਧੀ ਗੱਲਬਾਤ ਕਰਦੇ ਹੋਏ ਪੰਚਾਇਤ ਮੈਂਬਰਾਂ ਜਸਵਿੰਦਰ ਕੁਮਾਰ, ਗੁਰਦਾਨ ...

ਪੂਰੀ ਖ਼ਬਰ »

ਖਸਤਾ ਹਾਲਤ ਸੜਕਾਂ ਤੋਂ ਪ੍ਰੇਸ਼ਾਨ ਮਹਾਰਾਜਾ ਰਣਜੀਤ ਸਿੰਘ ਐਵੇਨਿਊ ਦੇ ਵਸਨੀਕ

ਚੁਗਿੱਟੀ/ਜੰਡੂ ਸਿੰਘਾ, 9 ਅਗਸਤ (ਨਰਿੰਦਰ ਲਾਗੂ)-ਸਥਾਨਕ ਗੁਰੂ ਗੋਬਿੰਦ ਸਿੰਘ ਐਵੇਨਿਊ ਨਾਲ ਲੱਗਦੇ ਮਹਾਰਾਜਾ ਰਣਜੀਤ ਸਿੰਘ ਐਵੇਨਿਊ ਦੇ ਵਸਨੀਕ ਇਲਾਕੇ 'ਚ ਖਸਤਾ ਹਾਲਤ ਸੜਕਾਂ ਕਾਰਨ ਪ੍ਰੇਸ਼ਾਨੀ ਦਾ ਸਾਹਮਣਾ ਕਰਨ ਲਈ ਮਜਬੂਰ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਮਿਸ ਕਾਲ ਦੇ ਕੇ ਕਰਵਾਈ ਜਾ ਸਕੇਗੀ ਐਲ.ਪੀ.ਜੀ. ਦੀ ਬੁਕਿੰਗ

ਕਰਤਾਰਪੁਰ, 9 ਅਗਸਤ (ਭਜਨ ਸਿੰਘ)- ਕੋਰੋਨਾ ਵਾਇਰਸ ਦੇ ਵਧ ਰਹੇ ਮਾਮਲਿਆਂ ਨੂੰ ਧਿਆਨ ਵਿਚ ਰੱਖਦੇ ਹੋਏ ਭਾਰਤ ਪੈਟਰੋਲੀਅਮ ਤੇ ਭਾਰਤ ਗੈਸ ਏਜੰਸੀ ਵਲੋਂ ਨਵੀਂ ਪਹਿਲ ਕਦਮੀ ਕਰਦਿਆਂ ਖਪਤਕਾਰਾਂ ਦੀ ਸਹੂਲਤ ਲਈ ਵੱਟਸਐਪ 'ਤੇ ਐਲ.ਪੀ.ਜੀ. ਸਲੰਡਰ ਦੀ ਬੁਕਿੰਗ ਅਤੇ ਇਕ ਮਿਸਡ ...

ਪੂਰੀ ਖ਼ਬਰ »

ਕੱਚੇ ਮਾਲ ਦੀਆਂ ਕੀਮਤਾਂ 'ਚ ਵਾਧੇ ਕਾਰਨ ਸਨਅਤ ਡਗਮਗਾਈ

ਗੁਰਾਇਆ, 9 ਅਗਸਤ (ਬਲਵਿੰਦਰ ਸਿੰਘ)-ਲੋਹੇ ਦੀਆਂ ਕੀਮਤਾਂ ਵਿਚ ਚਾਰ ਰੁਪਏ ਕਿੱਲੋ ਦੇ ਅਚਾਨਕ ਵਾਧੇ ਕਾਰਨ ਇੱਥੋਂ ਦੀ ਸਨਅਤ ਡਗਮਗਾ ਗਈ ਹੈ | ਕੱਚੇ ਲੋਹੇ ਦੀਆਂ ਕੀਮਤਾਂ ਵਧਣ ਕਾਰਨ ਟੋਕਾ ਮਸ਼ੀਨ ਸਨਅਤ ਘਾਟੇ ਵਿਚ ਚੱਲ ਰਹੀ ਹੈ | ਕਾਰਨ ਇਹ ਹੈ ਕਿ ਸਨਅਤਕਾਰਾਂ ਨੇ ਵਪਾਰੀਆ ...

ਪੂਰੀ ਖ਼ਬਰ »

ਰੇਤਾ ਦੀ ਟਰੈਕਟਰ–ਟਰਾਲੀ ਸਮੇਤ ਵਿਅਕਤੀ ਕਾਬੂ

ਢਿਲਵਾਂ, 9 ਅਗਸਤ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)–ਥਾਣਾ ਢਿਲਵਾਂ ਦੀ ਪੁਲਿਸ ਨੇ ਰੇਤਾ ਦੀ ਟਰੈਕਟਰ–ਟਰਾਲੀ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਇੰਸਪੈਕਟਰ ਸ਼ੁਭਮ ਕੁਮਾਰ ਮਾਈਨਿੰਗ ਅਫ਼ਸਰ ਕਪੂਰਥਲਾ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਮਨਪ੍ਰੀਤ ...

ਪੂਰੀ ਖ਼ਬਰ »

ਬੰਦੀ ਬਣਾਈ ਲੜਕੀ ਨੂੰ ਪੁਲਿਸ ਨੇ ਕਰਵਾਇਆ ਆਜ਼ਾਦ, ਦੋਸ਼ੀ ਔਰਤ ਕਾਬੂ

ਨਕੋਦਰ, 9 ਅਗਸਤ (ਗੁਰਵਿੰਦਰ ਸਿੰਘ)-ਨਕੋਦਰ ਸਿਟੀ ਪੁਲਿਸ ਨੇ ਇਕ ਔਰਤ ਦੇ ਚੁੰਗਲ ਤੋਂ ਬੱਚ ਕੇ ਆਈ ਇਕ ਲੜਕੀ ਦੀ ਸ਼ਿਕਾਇਤ 'ਤੇ ਛਾਪੇ ਮਾਰੀ ਕਰਕੇ ਦੋਸ਼ੀ ਔਰਤ ਦੇ ਖਿਲਾਫ਼ ਮੁਕੱਦਮਾ ਦਰਜ ਕਰਕੇ ਦੋਸ਼ੀ ਔਰਤ ਨੂੰ ਕਾਬੂ ਕਰ ਲਿਆ ਹੈ | ਡੀ. ਐੱਸ. ਪੀ. ਨਕੋਦਰ ਨਵਨੀਤ ਸਿੰਘ ...

ਪੂਰੀ ਖ਼ਬਰ »

ਚੇਤਨਾ ਪੰਜਾਬੀ ਲੇਖਕ ਮੰਚ ਪੰਜਾਬ ਦੀ ਮੀਟਿੰਗ ਹੋਈ

ਗੁਰਾਇਆ, 9 ਅਗਸਤ (ਚਰਨਜੀਤ ਸਿੰਘ ਦੁਸਾਂਝ)-ਨਵੀਂ ਚੇਤਨਾ ਪੰਜਾਬੀ ਲੇਖਕ ਮੰਚ ਪੰਜਾਬ ਦੀ ਅਹਿਮ ਮੀਟਿੰਗ ਮੰਚ ਦੇ ਪ੍ਰਧਾਨ ਅਮਰੀਕ ਸਿੰਘ ਮਦਹੋਸ਼ ਦੇ ਗ੍ਰਹਿ ਸਥਾਨ ਰੁੜਕਾ ਖੁਰਦ ਗੁਰਾਇਆਂ 'ਚ ਹੋਈ | ਮੀਟਿੰਗ ਦੀ ਸ਼ੁਰੂਆਤ ਵਿਸ਼ਵ ਪੱਧਰ 'ਤੇ ਫੈਲੀ ਕਰੋਨਾ ਵਰਗੀ ...

ਪੂਰੀ ਖ਼ਬਰ »

ਪਿੰਡ ਔਜਲਾ ਦੇ ਅਕਾਲੀ ਤੇ ਕਾਂਗਰਸੀ ਵਰਕਾਰ 'ਆਪ' 'ਚ ਹੋਏ ਸ਼ਾਮਿਲ

ਬਿਲਗਾ, 9 ਅਗਸਤ (ਮਨਜਿੰਦਰ ਸਿੰਘ ਜੌਹਲ)-ਅੱਜ ਬਿਲਗਾ ਨਜਦੀਕ ਪਿੰਡ ਔਜਲਾ ਵਿਖੇ 'ਆਪ' ਦੇ ਸੀਨੀਅਰ ਆਗੂ ਕੋਮਲਦੀਪ ਸਿੰਘ ਚੀਮਾ ਤੇ ਪਰਵਿੰਦਰ ਸਿੰਘ ਬਿਲਗਾ ਦੀ ਅਗਵਾਈ ਵਿਚ ਹੋਈ ਮੀਟਿੰਗ ਵਿਚ ਕਾਂਗਰਸ ਤੇ ਅਕਾਲੀ ਦਲ ਦੇ ਵਰਕਰਾਂ ਨੇ ਆਪਣੇ ਸਾਥੀਆਂ ਸਮੇਤ 'ਆਪ' ਦਾ ਪੱਲਾ ...

ਪੂਰੀ ਖ਼ਬਰ »

ਬੈਂਸ ਸਮਰਥਕਾਂ 'ਤੇ ਹਮਲਾ ਕਾਂਗਰਸੀਆਂ ਦੀ ਗੁੰਡਾਗਰਦੀ ਦਾ ਸਬੂਤ-ਲਾਲੀ

ਸ਼ਾਹਕੋਟ, 9 ਅਗਸਤ (ਸੁਖਦੀਪ ਸਿੰਘ)-ਬੀਤੇ ਦਿਨ ਲੁਧਿਆਣਾ 'ਚ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਘਰ ਦੇ ਬਾਹਰ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰਨ ਪੁੱਜੇ ਬੈਂਸ ਸਮਰਥਕਾਂ ਦੀ ਕਾਂਗਰਸੀਆਂ ਵਲੋਂ ਕੀਤੀ ਕੁੱਟਮਾਰ ਦਾ ਵਿਰੋਧ ਕਰਦਿਆਂ ਲੋਕ ਇਨਸਾਫ਼ ਪਾਰਟੀ ਦੇ ...

ਪੂਰੀ ਖ਼ਬਰ »

ਕੌ ਾਸਲਰ ਬਾਲ ਮੁਕੰਦ ਬਾਲੀ ਨੇ ਲੋੜਵੰਦਾ ਨੂੰ ਵੰਡਿਆ ਰਾਸ਼ਨ

ਕਰਤਾਰਪੁਰ, 9 ਅਗਸਤ (ਭਜਨ ਸਿੰਘ)-ਪੰਜਾਬ ਸਰਕਾਰ ਵਲੋਂ ਲੋੜਵੰਦਾਂ ਨੂੰ ਰਾਸ਼ਨ ਵੰਡਣ ਦੀ ਚਲਾਈ ਜਾ ਰਹੀ ਮੁਹਿੰਮ ਦੇ ਚਲਦੇ ਅੱਜ ਕਰਤਾਰਪੁਰ ਦੇ ਵਾਰਡ ਨੰਬਰ-8 ਦੇ ਕੌਾਸਲਰ ਵਲੋਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਸਮਗਰੀ ਦੀ ਵੰਡ ਕੀਤੀ ਗਈ | ਉਨ੍ਹਾਂ ਦੋਸ਼ ਲਗਾਇਆ ਕਿ ...

ਪੂਰੀ ਖ਼ਬਰ »

ਡੇਰਾ ਬਾਬਾ ਮੁਰਲੀ ਦਾਸ ਸ਼ਿਵ ਮੰਦਰ 'ਚ 12 ਨੂੰ ਮਨਾਈ ਜਾਵੇਗੀ ਜਨਮ ਅਸ਼ਟਮੀ

ਸ਼ਾਹਕੋਟ, 9 ਅਗਸਤ (ਦਲਜੀਤ ਸਚਦੇਵਾ)-ਡੇਰਾ ਬਾਬਾ ਮੁਰਲੀ ਦਾਸ ਸ਼ਿਵ ਮੰਦਰ ਨਜ਼ਦੀਕ ਦਾਣਾ ਮੰਡੀ ਸ਼ਾਹਕੋਟ ਵਿਖੇ ਮੰਦਰ ਕਮੇਟੀ ਵਲੋਂ 12 ਅਗਸਤ ਨੂੰ ਰਾਤ 9 ਵਜੇ ਤੋਂ 12 ਵਜੇ ਤੱਕ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਮਨਾਈ ਜਾਵੇਗੀ | ਜਾਣਕਾਰੀ ਦਿੰਦੇ ਹੋਏ ਮੰਦਰ ਕਮੇਟੀ ਦੇ ...

ਪੂਰੀ ਖ਼ਬਰ »

ਯੂਥ ਵੈੱਲਫੇਅਰ ਕਲੱਬ ਦੀ ਸਰਬਸੰਮਤੀ ਨਾਲ ਚੋਣ ਹੋਈ

ਨਕੋਦਰ, 8 ਅਗਸਤ (ਗੁਰਵਿੰਦਰ ਸਿੰਘ)-ਸਥਾਨਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਯੂਥ ਵੈੱਲਫੇਅਰ ਕਲੱਬ ਵਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ ਅਤੇ ਕਲੱਬ ਦੀ ਸਾਲਾਨਾ ਰਿਪੋਰਟ ਕਨਵੀਨਰ ਅੰਮਿ੍ਤਪਾਲ ਸਿੰਘ ਨੇ ਪੇਸ਼ ਕੀਤੀ | ਇਸ ਮੌਕੇ ਕਲੱਬ ਦੀ ਪ੍ਰਬੰਧਕ ...

ਪੂਰੀ ਖ਼ਬਰ »

ਸੰਤ ਬਾਬਾ ਦਇਆ ਸਿੰਘ ਨੂੰ ਵੱਖ-ਵੱਖ ਸੰਪਰਦਾਵਾਂ ਵਲੋਂ ਸ਼ਰਧਾਂਜਲੀਆਂ

ਕਾਲਾ ਸੰਘਿਆਂ, 9 ਅਗਸਤ (ਬਲਜੀਤ ਸਿੰਘ ਸੰਘਾ)- ਸੰਤ ਬਾਬਾ ਦਇਆ ਸਿੰਘ ਟਾਹਲੀ ਸਾਹਿਬ ਮੁੱਖ ਸੇਵਾਦਾਰ ਗੁਰਦੁਆਰਾ ਟਾਹਲੀ ਸਾਹਿਬ ਪਾਤਸ਼ਾਹੀ ਛੇਵੀਂ ਪਿੰਡ ਬਲੇਰਖਾਨਪੁਰ ਦੀ ਅੰਤਿਮ ਅਰਦਾਸ ਮੌਕੇ ਪੰਥ ਦੀਆਂ ਵੱਖ-ਵੱਖ ਸਿਰਮੌਰ ਜਥੇਬੰਦੀਆਂ ਵਲੋਂ ਬਾਬਾ ਦਇਆ ਸਿੰਘ ਦੇ ...

ਪੂਰੀ ਖ਼ਬਰ »

ਪਿੰਡ ਵਾਸੀਆਂ ਨੇ ਸਰਪੰਚ ਪਤੀ 'ਤੇੇ ਸ਼ਮਸ਼ਾਨਘਾਟ ਦੀ ਚਾਰਦੀਵਾਰੀ ਤੋੜਨ ਤੇ ਦਰੱਖ਼ਤ ਕੱਟਣ ਦੇ ਲਗਾਏ ਦੋਸ਼

ਕਿਸ਼ਨਗੜ੍ਹ, 9 ਅਗਸਤ (ਹਰਬੰਸ ਸਿੰਘ ਹੋਠੀ /ਹੁਸਨ ਲਾਲ)-ਪਿੰਡ ਮੰਨਣ ਵਿਖੇ ਦੇਰ ਰਾਤ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ, ਜਦੋਂ ਪਿੰਡ ਦੀ ਸਰਪੰਚ ਦੇ ਪਤੀ ਤਰਸੇਮ ਲਾਲ ਤੇ ਉਸ ਦੇ ਭਰਾ ਕਸ਼ਮੀਰੀ ਲਾਲ ਨੇ ਆਪਣੇ ਕੁਝ ਸਾਥੀਆਾ ਸਮੇਤ ਜੇ. ਬੀ. ਸੀ. ਮਸ਼ੀਨ ਲਿਆ ਕੇ ਦਲਿਤ ...

ਪੂਰੀ ਖ਼ਬਰ »

ਪੁਲਿਸ ਨੇ ਦੋਸ਼ੀ ਦਾ ਲਿਆ ਰਿਮਾਂਡ

ਜਲੰਧਰ, 9 ਅਗਸਤ (ਸ਼ੈਲੀ)-ਬੀਤੇ ਦਿਨੀਂ ਬੂਟਾਂ ਪਿੰਡ ਦੇ ਇਕ ਖਾਲੀ ਪਲਾਟ ਵਿਚੋਂ ਇਕ ਨਵਜਾਤ ਬੱਚਾ ਮਿਲੀਆ ਸੀ, ਜਿਸ ਸਬੰਧੀ ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਾਚ ਦੌਰਾਨ ਮੁਕੇਸ਼ ਕੁਮਾਰ (22) ਪੁੱਤਰ ਛੋਟੇ ਲਾਲ ਨਿਵਾਸੀ ਪਿੰਡ ਸਿਜਣੀ, ਮਹਾਰਾਜ ਗੰਜ, ਰਾਏ ਬਰੇਲੀ ਹਾਲ ...

ਪੂਰੀ ਖ਼ਬਰ »

ਹਬੀਬਵਾਲ 'ਚ ਨਵ-ਵਿਆਹੁਤਾ ਦੀ ਹੋਈ ਭੇਦਭਰੀ ਹਾਲਤ 'ਚ ਮੌਤ

ਬੇਗੋਵਾਲ/ਨਡਾਲਾ, 9 ਅਗਸਤ (ਸੁਖਜਿੰਦਰ ਸਿੰਘ, ਮਾਨ)-ਬੀਤੇ ਦਿਨ ਇੱਥੋਂ ਨੇੜਲੇ ਪਿੰਡ ਹਬੀਬਵਾਲ 'ਚ ਇਕ ਨਵਵਿਆਹੁਤਾ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਗਈ | ਬੇਗੋਵਾਲ ਪੁਲਿਸ ਨੇ ਮਿ੍ਤਕਾ ਦੇ ਭਰਾ ਦੇ ਬਿਆਨਾਂ ਦੇ ਆਧਾਰ 'ਤੇ 174 ਦੀ ਕਰਵਾਈ ਕੀਤੀ | ਇਸ ਸਬੰਧੀ ਨਵ ਵਿਆਹੁਤਾ ਦੀਪ ...

ਪੂਰੀ ਖ਼ਬਰ »

ਨਾਬਾਲਗਾ ਨੂੰ ਵਰਗਲਾਉਣ ਦੇ ਦੋਸ਼ 'ਚ ਮੁਕੱਦਮਾ ਦਰਜ

ਨਕੋਦਰ, 9 ਅਗਸਤ (ਗੁਰਵੰਦਰ ਸਿੰਘ)-ਥਾਣਾ ਸਦਰ ਪੁਲਿਸ ਨੇ ਨਾਬਾਲਗਾ ਨੂੰ ਵਿਆਹ ਦਾ ਝਾਸਾ ਦੇ ਕੇ ਸ਼ਰੀਰਿਕ ਸੰਬੰਧ ਬਣਾਉਣ ਤੇ ਬਾਅਦ 'ਚ ਮੁਕਰਨ ਦੇ ਦੋਸ਼ 'ਚ ਨਾਬਾਲਗਾ ਦੇ ਬਿਆਨ 'ਤੇ ਦੋਸ਼ੀ ਲੜਕੇ ਖਿਲਾਫ਼ ਮੁਕੱਦਮਾ ਦਰਜ ਕਰਕੇ ਦੋਸ਼ੀ ਨੂੰ ਕਾਬੂ ਕਰ ਲਿਆ ਹੈ | ਥਾਣਾ ਸਦਰ ...

ਪੂਰੀ ਖ਼ਬਰ »

ਦੋ ਟਰਾਲੀਆਂ ਦੇ ਟਾਇਰ ਰਿੰਮ ਸਮੇਤ ਚੋਰੀ

ਡਰੋਲੀ ਕਲਾਾ, 9 ਅਗਸਤ (ਸੰਤੋਖ ਸਿੰਘ)-ਥਾਣਾ ਆਦਮਪੁਰ ਅਧੀਨ ਆਉਂਦੇ ਪਿੰਡ ਡਰੋਲੀ ਕਲਾਂ ਤੇ ਪਿੰਡ ਪਧਿਆਣਾ ਵਿਖੇ ਬੀਤੀ ਰਾਤ ਅਣਪਛਾਤੇ ਚੋਰਾਂ ਵਲੋਂ ਦੋ ਟਰਾਲੀਆਂ ਦੇ ਟਾਇਰ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਦਲਜੀਤ ਸਿੰਘ ਨੇ ...

ਪੂਰੀ ਖ਼ਬਰ »

ਪਲੇਟਲੈਟਸ, ਡੇਂਗੂ ਤੇ ਹਰਨੀਆਂ ਨਾਲ ਗ੍ਰਸਤ ਔਰਤ ਦੀ ਸਫ਼ਲ ਡਲਿਵਰੀ

ਲੋਹੀਆਂ ਖਾਸ, 9 ਅਗਸਤ (ਬਲਵਿੰਦਰ ਸਿੰਘ ਵਿੱਕੀ)-ਡਾ. ਅਮਨਪ੍ਰੀਤ ਸਿੰਘ ਐੱਮ. ਐੱਸ. ਵਲੋਂ ਸੁਲਤਾਨਪੁਰ ਲੋਧੀ ਵਿਖੇ ਆਪਣੇ ਹਸਤਪਾਲ ਰਾਹੀਂ ਮੈਡੀਕਲ ਦੀਆਂ ਸਾਰੀਆਂ ਸਹੂਲਤਾਂ ਦੇਣ ਤੋਂ ਬਾਅਦ ਹੁਣ ਦੁਬਾਰਾ ਲੋਹੀਆਂ ਖਾਸ ਵਿਖੇ ਵੀ ਮੈਡੀਕਲ ਸਹੂਲਤਾਂ ਦੇਣ ਲਈ ਅਮਨਪ੍ਰੀਤ ...

ਪੂਰੀ ਖ਼ਬਰ »

ਜਨਤਕ ਅਦਾਰਿਆਂ ਨੂੰ ਕਾਰਪੋਰੇਟ ਘਰਾਣਿਆਂ ਹਵਾਲੇ ਕਰਨ ਵਿਰੁੱਧ ਭਾਰਤ ਬਚਾਓ ਦਿਵਸ ਮਨਾਇਆ

ਫਿਲੌਰ, 9 ਅਗਸਤ (ਸਤਿੰਦਰ ਸ਼ਰਮਾ)-ਮੋਦੀ ਸਰਕਾਰ ਵਲੋਂ ਕੋਰੋਨਾ ਸੰਕਟ ਦੀ ਆੜ ਵਿਚ ਆਪਣਾ ਸਿਆਸੀ ਏਜੰਡਾ ਲਾਗੂ ਕਰਨ, ਕਿਰਤ ਕਾਨੂੰਨਾਂ ਵਿਚ ਮਾਲਕ ਪੱਖੀ ਸੋਧਾਂ ਕਰਕੇ ਮਜ਼ਦੂਰ ਜਮਾਤ ਨੂੰ ਕਾਰਪੋਰੇਟ ਘਰਾਣਿਆਂ ਦੇ ਰਹਿਮੋ ਕਰਮ ਹਵਾਲੇ ਕਰਨ, ਜਨਤਕ ਖੇਤਰ ਦੇ ਨਵ-ਰਤਨ ...

ਪੂਰੀ ਖ਼ਬਰ »

ਯੂਕੋ ਬੈਂਕ ਦੇ ਮੁਲਾਜ਼ਮ ਸਮੇਤ ਤਿੰਨ ਦੀ ਰਿਪੋਰਟ ਆਈ ਪਾਜ਼ੀਟਿਵ

ਸ਼ਾਹਕੋਟ, 9 ਅਗਸਤ (ਬਾਾਸਲ, ਸੁਖਦੀਪ ਸਿੰਘ)-ਬਲਾਕ ਸ਼ਾਹਕੋਟ ਵਿਚ ਐਤਵਾਰ ਨੂੰ ਤਿੰਨ ਕੋਰੋਨਾ ਪਾਜ਼ੀਟਿਵ ਮਰੀਜ ਮਿਲੇ ਹਨ¢ ਇਨ੍ਹਾਾ ਵਿਚੋਂ ਇਕ ਵਿਅਕਤੀ ਯੂਕੋ ਬੈਂਕ ਦਾ ਮੁਲਾਜਮ ਹੈ ਤੇ ਉਸਦੀ ਸੈਂਪਲਿੰਗ ਬੈਂਕ ਵਿਚ ਹੀ ਹੋਈ ਸੀ, ਜਦਕਿ ਦੋ ਦੀ ਸੈਂਪਲਿੰਗ ਤਹਿਸੀਲ ...

ਪੂਰੀ ਖ਼ਬਰ »

ਨਵਯੁੱਗ ਊਰਜਾ ਗਰੁੱਪ ਨੇ ਤਿਰੰਗਾ ਸਾਈਕਲ ਯਾਤਰਾ ਕੱਢੀ

ਸ਼ਾਹਕੋਟ, 9 ਅਗਸਤ (ਦਲਜੀਤ ਸਚਦੇਵਾ, ਸੁਖਦੀਪ ਸਿੰਘ)-ਸ੍ਰੀ ਸ੍ਰੀ ਨਵਯੁੱਗ ਊਰਜਾ ਗਰੁੱਪ ਸ਼ਾਹਕੋਟ ਵਲੋਂ ਅਜ਼ਾਦੀ ਦਿਹਾੜੇ ਨੂੰ ਸਮਰਪਿਤ ਸ਼ਾਹਕੋਟ ਤੋਂ ਮਲਸੀਆਂ ਤੱਕ ਤਿਰੰਗਾ ਸਾਈਕਲ ਯਾਤਰਾ ਮੈਨੇਜਰ ਸੁਖਦੇਵ ਧਵਨ, ਕੁਲਦੀਪ ਸਚਦੇਵਾ, ਗੌਰਵ ਮੈਸਨ ਤੇ ਦੀਪਕ ਗੋਇਲ ...

ਪੂਰੀ ਖ਼ਬਰ »

ਪ੍ਰੋਫੈਸਰ ਪ੍ਰਦੀਪ ਕੌਰ ਦਾ ਨਾਂਅ ਚੋਲਨ ਬੁੱਕ ਆਫ਼ ਵਰਲਡ ਰਿਕਾਰਡ 'ਚ ਹੋਇਆ ਦਰਜ

ਨਕੋਦਰ, 9 ਅਗਸਤ (ਗੁਰਵਿੰਦਰ ਸਿੰਘ)-ਚੋਲਨ ਬੁੱਕ ਆਫ਼ ਵਰਲਡ ਰਿਕਾਰਡ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਨਕੋਦਰ ਦੇ ਪ੍ਰੋਫੈਸਰ ਪ੍ਰਦੀਪ ਕੌਰ ਦਾ ਨਾਂਅ ਦਰਜ ਹੋਇਆ | ਇਨ੍ਹਾਂ ਦਾ ਨਾਂਅ ਮਾਰਸ਼ਲ ਆਰਟਸ ਜਗਤ ਤੇ ਸਮਾਜ ਸੇਵਾ ਦੇ ਕੀਤੇ ਹੋਏ ਕੰਮਾਂ ਕਾਰਨ ਦਰਜ ਹੋਇਆ ...

ਪੂਰੀ ਖ਼ਬਰ »

ਨਵੀਂ ਸਿੱਖਿਆ ਨੀਤੀ ਦਲਿਤਾਂ ਤੇ ਘੱਟ ਗਿਣਤੀਆਂ ਲਈ ਖ਼ਤਰੇ ਦੀ ਘੰਟੀ-ਕਲਿਆਣ

ਮਲਸੀਆਂ, 9 ਅਗਸਤ (ਸੁਖਦੀਪ ਸਿੰਘ)-ਐੱਸ.ਸੀ./ਬੀ.ਸੀ. ਅਧਿਆਪਕ ਯੂਨੀਅਨ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਸਵਰਨ ਸਿੰਘ ਕਲਿਆਣ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਵੱਖ-ਵੱਖ ਜ਼ਿਲਿ੍ਹਆਂ ਦੇ ਪ੍ਰਧਾਨ ਤੇ ਸੂਬਾ ਆਗੂ ਸ਼ਾਮਿਲ ਹੋਏ | ਇਸ ਮੀਟਿੰਗ ਸਬੰਧੀ ਪ੍ਰੈੱਸ ...

ਪੂਰੀ ਖ਼ਬਰ »

ਜਲ ਸਪਲਾਈ ਕਾਮਿਆਂ ਵਲੋਂ ਮੀਟਿੰਗ

ਮਲਸੀਆਂ, 9 ਅਗਸਤ (ਸੁਖਦੀਪ ਸਿੰਘ)-ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ (ਰਜਿ:) ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਪ੍ਰਤਾਪ ਸਿੰਘ ਸੰਧੂ, ਜ਼ਿਲ੍ਹਾ ਜਨਰਲ ਸਕੱਤਰ ਹਰਵਿੰਦਰ ਸਿੰਘ ਹੁੰਦਲ ਦੀ ਅਗਵਾਈ ਹੇਠ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਕੀਤੀ ਗਈ, ਜਿਸ ...

ਪੂਰੀ ਖ਼ਬਰ »

ਨੈਸ਼ਨਲ ਹਾਈ-ਵੇਅ ਦੇ ਖ਼ਾਲੇ 'ਚ ਪਾਣੀ ਰਿਚਾਰਜ ਲਈ ਦੋ ਜਗ੍ਹਾ ਕੀਤੇ ਚਾਰ ਬੋਰ

ਗੁਰਾਇਆ, 9 ਅਗਸਤ (ਚਰਨਜੀਤ ਸਿੰਘ ਦੁਸਾਂਝ)-ਗੁਰਾਇਆ ਤੇ ਫਿਲੌਰ ਵਿਚਕਾਰ ਨੈਸ਼ਨਲ ਹਾਈ-ਵੇਅ 'ਤੇ ਮੀਂਹ ਦੇ ਪਾਣੀ ਦੇ ਨਿਕਾਸ ਲਈ ਕੋਈ ਸਥਾਈ ਵਿਉਂਤਬੰਦੀ ਨਾਲ ਹੱਲ ਨਾ ਹੋਣ ਕਾਰਨ ਰਾਹਗੀਰ ਅਤੇ ਕਿਸਾਨ ਪ੍ਰੇਸ਼ਾਨ ਹਨ | ਡੱਲੇਵਾਲ ਤੇ ਆਰਸੀ ਹੋਟਲ ਪੁੱਲਾਂ ਥੱਲੇ ਪਹਿਲਾਂ 8-8 ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX