ਹੁਸ਼ਿਆਰਪੁਰ, 12 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- 'ਪੰਜਾਬ ਸਮਾਰਟ ਕੁਨੈਕਟ ਸਕੀਮ' ਤਹਿਤ ਅੱਜ ਇੱਥੇ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ 15 ਵਿਦਿਆਰਥੀਆਂ ਨੂੰ ਆਪਣੇ ਹੱਥੀਂ ਸਮਾਰਟ ਫ਼ੋਨ ਸੌਾਪੇ | ਉਨ੍ਹਾਂ ...
ਮਾਹਿਲਪੁਰ, 12 ਅਗਸਤ (ਦੀਪਕ ਅਗਨੀਹੋਤਰੀ)- ਪਿੰਡ ਖ਼ਾਨਪੁਰ ਦੀ ਮਾਹਿਲਪੁਰ ਵਿਖੇ ਵਿਆਹੀ ਇਕ ਮੁਟਿਆਰ ਨੂੰ ਵਿਆਹ ਤੋਂ ਡੇਢ ਮਹੀਨੇ ਬਾਅਦ ਹੀ ਉਸ ਦੇ ਪੇਕੇ ਘਰ ਛੱਡ ਵਿਦੇਸ਼ ਭੱਜਣ ਵਾਲੇ ਲਾੜੇ ਨੂੰ ਨਾਮਜ਼ਦ ਕਰਕੇ ਥਾਣਾ ਮਾਹਿਲਪੁਰ ਦੀ ਪੁਲਿਸ ਨੇ ਅਗਲੀ ਕਾਰਵਾਈ ਸ਼ੁਰੂ ...
ਮਿਆਣੀ, 12 ਅਗਸਤ (ਹਰਜਿੰਦਰ ਸਿੰਘ ਮੁਲਤਾਨੀ)- ਅੱਜ ਦੁਪਹਿਰ ਸਮੇਂ ਪਿੰਡ ਨੱਥੂਪੁਰ ਨਜ਼ਦੀਕ ਮੋਟਰਸਾਈਕਲ ਸਵਾਰ ਦੋ ਲੁਟੇਰਿਆਂ ਨੇ ਤੇਜ਼ਧਾਰ ਹਥਿਆਰਾਂ ਦੇ ਬਲ 'ਤੇ ਸਕੂਟਰੀ ਸਵਾਰ ਔਰਤਾਂ ਨੂੰ ਲੁੱਟ-ਖੋਹ ਦਾ ਸ਼ਿਕਾਰ ਬਣਾਇਆ, ਹਾਲਾਂਕਿ ਔਰਤਾਂ ਕੋਲੋਂ ਝਪਟ ਮਾਰ ਕੇ ...
ਹੁਸ਼ਿਆਰਪੁਰ, 12 ਅਗਸਤ (ਬਲਜਿੰਦਰਪਾਲ ਸਿੰਘ)-ਵੱਖ-ਵੱਖ ਸੜਕ ਹਾਦਸਿਆਂ 'ਚ ਇਕ ਦੀ ਮੌਤ ਤੇ 1 ਦੇ ਜ਼ਖ਼ਮੀ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਪਿੰਡ ਚਿੱਪੜਾ ਦੇ ਵਾਸੀ ਜਤਿੰਦਰ ਕੁਮਾਰ ਨੇ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਦੱਸਿਆ ਕਿ ਉਸ ਦੇ ਚਾਚਾ ਨਸੀਬ ਸਿੰਘ ...
ਹੁਸ਼ਿਆਰਪੁਰ, 12 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਅੱਜ ਸਵੇਰ ਸਾਰ ਸੋਨਾਲੀਕਾ ਕੰਪਨੀ 'ਚੋਂ ਡਿਊਟੀ ਕਰਕੇ ਵਾਪਸ ਆ ਰਹੇ ਐਕਟਿਵਾ ਸਵਾਰ 2 ਭਰਾਵਾਂ ਦੀ ਅਵਾਰਾ ਸਾਨ੍ਹ ਨਾਲ ਟੱਕਰ ਹੋ ਗਈ, ਜਿਸ ਕਾਰਨ ਇਕ ਜਣੇ ਦੀ ਮੌਤ ਹੋ ਗਈ, ਜਦਕਿ ਦੂਸਰਾ ਵਾਲ-ਵਾਲ ਬਚ ਗਿਆ | ...
ਦਸੂਹਾ, 12 ਅਗਸਤ (ਭੁੱਲਰ)- ਬੀਤੀ ਸ਼ਾਮ ਲਗਭਗ 6 ਵਜੇ ਪਿੰਡ ਸੱਗਲਾਂ ਵਿਖੇ ਬਕਸੇ ਵਿਚ ਲੱਗੇ ਬਿਜਲੀ ਦੇ ਮੀਟਰਾਂ ਨੂੰ ਅਚਾਨਕ ਅੱਗ ਲੱਗ ਗਈ | ਸਿੱਟੇ ਵਜੋਂ 9 ਘਰਾਂ ਦੇ ਮੀਟਰ ਪੂਰੀ ਤਰ੍ਹਾਂ ਨਾਲ ਸੜ ਕੇ ਸੁਆਹ ਹੋ ਗਏ | ਇਸ ਸਬੰਧੀ ਭੁਪਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਤਾਰਾਂ ...
ਨੰਗਲ ਬਿਹਾਲਾਂ, 12 ਅਗਸਤ (ਵਿਨੋਦ ਮਹਾਜਨ)-ਨਜ਼ਦੀਕੀ ਪਿੰਡ ਸਿੰਘੋਵਾਲ ਵਿਖੇ ਦਿਨ ਦਿਹਾੜੇ ਚੋਰੀ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਰੂਪ ਕੁਮਾਰ ਰਾਣਾ ਸਾਬਕਾ ਫ਼ੌਜੀ ਪੁੱਤਰ ਸਾਲਗ ਰਾਮ ਵਾਸੀ ਸਿੰਘੋਵਾਲ ਆਪਣੀ ਪਤਨੀ ਊਸ਼ਾ ਰਾਣੀ ਨਾਲ ਦਿਨ ਦੇ ਕਰੀਬ 11 ਵਜੇ ...
ਗੜ੍ਹਦੀਵਾਲਾ, 12 ਅਗਸਤ (ਚੱਗਰ)-ਗੜ੍ਹਦੀਵਾਲਾ ਸਬ ਸਟੇਸ਼ਨ ਵਿਖੇ ਡਿਊਟੀ 'ਤੇ ਤਾਇਨਾਤ ਆਰ.ਟੀ.ਐਮ. ਨੂੰ ਗੜ੍ਹਦੀਵਾਲਾ ਪੁਲੀਸ ਵਲੋਂ ਪਾਵਰਕਾਮ ਉੱਚ ਅਧਿਕਾਰੀਆਂ ਦੀ ਪ੍ਰਵਾਨਗੀ ਲਏ ਬਿਨਾਂ ਲੈ ਜਾਣ 'ਤੇ ਅੱਜ ਜੁਆਇੰਟ ਐਕਸ਼ਨ ਕਮੇਟੀ ਵਲੋਂ ਕਮੇਟੀ ਦੇ ਕਨਵੀਨਰ ਅਵਤਾਰ ...
ਦਸੂਹਾ, 12 ਅਗਸਤ (ਭੁੱਲਰ)- ਬੀਤੀ ਰਾਤ ਲਗਭਗ 12:30 ਵਜੇ ਇਕ ਅਣਪਛਾਤੇ ਤੇਜ਼ ਰਫ਼ਤਾਰ ਟਰੱਕ ਨੇ ਸਿਵਲ ਹਸਪਤਾਲ ਦਸੂਹਾ ਸਾਹਮਣੇ ਦੀਆਂ ਲਗਭਗ 6 ਦੁਕਾਨਾਂ ਦੀ ਭੰਨ ਤੋੜ ਕਰਦਿਆਂ ਕਾਫ਼ੀ ਨੁਕਸਾਨ ਕੀਤਾ | ਇਸ ਸਬੰਧੀ ਮੈਡੀਕਲ ਸਟੋਰਾਂ ਦੇ ਮਾਲਕਾਂ ਨੇ ਦੱਸਿਆ ਕਿ ਬੀਤੀ ਰਾਤ ...
ਹੁਸ਼ਿਆਰਪੁਰ, 12 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਦਾਜ ਲਈ ਵਿਆਹੁਤਾ ਨੂੰ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਥਾਣਾ ਸਦਰ ਪੁਲਿਸ ਨੇ ਕਥਿਤ ਦੋਸ਼ੀ ਪਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪਿੰਡ ਸੈਂਚਾ ਦੀ ਵਾਸੀ ਅਨੁਰਾਧਾ ਪੁੱਤਰੀ ...
ਹੁਸ਼ਿਆਰਪੁਰ, 12 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਜ਼ਿਲ੍ਹੇ 'ਚ 27 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਹੁਣ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 760 ਹੋ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਜਸਬੀਰ ਸਿੰਘ ਨੇ ...
ਹੁਸ਼ਿਆਰਪੁਰ, 12 ਅਗਸਤ (ਬਲਜਿੰਦਰਪਾਲ ਸਿੰਘ)- ਥਾਣਾ ਮਾਡਲ ਟਾਊਨ ਪੁਲਿਸ ਨੇ ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ 'ਚ ਇਕ ਕਥਿਤ ਦੋਸ਼ੀ ਨੂੰ ਕਾਬੂ ਕਰਕੇ ਉਸ ਦੀ ਰੇਤਾ ਨਾਲ ਭਰੀ ਟਰਾਲੀ ਨੂੰ ਕਬਜ਼ੇ 'ਚ ਲੈ ਲਿਆ ਹੈ | ਕਥਿਤ ਦੋਸ਼ੀ ਦੀ ਪਹਿਚਾਣ ਬਿਹਾਰੀ ਲਾਲ ਰਾਏ ਵਾਸੀ ...
ਗੜ੍ਹਸ਼ੰਕਰ, 12 ਅਗਸਤ (ਧਾਲੀਵਾਲ)- ਪਿੰਡ ਦੇਨੋਵਾਲ ਖੁਰਦ ਨਾਲ ਲੱਗਦੀ ਬਸਤੀ ਸੈਂਸੀਆਂ ਦੇ ਕਾਂਗਰਸੀ ਸਰਪੰਚ ਜਤਿੰਦਰ ਜੋਤੀ ਜੋ ਪਿੰਡ ਦਾ ਨੰਬਰਦਾਰ ਵੀ ਹੈ, ਨੇ ਬੀ.ਡੀ.ਪੀ.ਓ. ਗੜ੍ਹਸ਼ੰਕਰ 'ਤੇ ਕਥਿਤ ਤੌਰ 'ਤੇ ਰਿਸ਼ਵਤ ਲੈਣ ਦੇ ਦੋਸ਼ ਲਗਾਏ ਹਨ | ਸਰਪੰਚ ਵਲੋਂ ਵਿਭਾਗ ਦੇ ...
ਹੁਸ਼ਿਆਰਪੁਰ, 12 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਭਾਜਪਾ ਦੇ ਕੌਮੀ ਮੀਤ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ ਨੇ ਰਾਜਸਥਾਨ ਦੇ ਜੋਧਪੁਰ 'ਚ ਇਕ ਹੀ ਪਰਿਵਾਰ ਦੇ 11 ਪਾਕਿ ਹਿੰਦੂ ਸ਼ਰਨਾਰਥੀਆਂ ਦੀ ਭੇਦਭਰੀ ਹਾਲਤ 'ਚ ਮੌਤ ਹੋ ਜਾਣ ਨੂੰ ...
ਨਸਰਾਲਾ, 12 ਅਗਸਤ (ਸਤਵੰਤ ਸਿੰਘ ਥਿਆੜਾ)-ਬਸਪਾ ਹਾਈ ਕਮਾਂਡ ਤੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਪਿੰਡ ਪਿੰਡ ਚਲੋ ਮੁਹਿੰਮ ਦੇ ਤਹਿਤ ਹਲਕਾ ਸ਼ਾਮਚੁਰਾਸੀ ਦੇ ਪਿੰਡ ਨਸਰਾਲਾ ਵਿਖੇ ਜ਼ੋਨ ਇੰਚਾਰਜ ਮਨਜੀਤ ਜੱਸੀ ਦੀ ਅਗਵਾਈ ਹੇਠ ...
ਮੁਕੇਰੀਆਂ, 12 ਅਗਸਤ (ਰਾਮਗੜ੍ਹੀਆ)- ਪੰਜਾਬ ਯੂ.ਟੀ. ਮੁਲਾਜ਼ਮ ਸਾਂਝਾ ਫ਼ਰੰਟ ਦੇ ਸੱਦੇ 'ਤੇ ਤਹਿਸੀਲ ਮੁਕੇਰੀਆਂ ਵਿਖੇ ਵਿਧਾਇਕਾ ਇੰਦੂ ਬਾਲਾ ਮੁਕੇਰੀਆਂ ਨੂੰ ਸਾਂਝਾ ਮੰਗਾ ਪੱਤਰ ਦਿੱਤਾ ਗਿਆ | ਇਸ ਮੰਗ ਪੱਤਰ 'ਚ ਉਪਰੋਕਤ ਮੰਗਾਂ ਜਿਵੇਂ ਹਰ ਤਰ੍ਹਾਂ ਦੇ ਕੱਚੇ ...
ਹੁਸ਼ਿਆਰਪੁਰ, 12 ਅਗਸਤ (ਨਰਿੰਦਰ ਸਿੰਘ ਬੱਡਲਾ)-ਅਲਾਇੰਸ ਕਲੱਬ ਡਾਇਮੰਡ ਹੁਸ਼ਿਆਰਪੁਰ ਵੱਲੋਂ ਜ਼ਿਲ੍ਹਾ ਪੁਲਿਸ ਦੇ ਸਹਿਯੋਗ ਨਾਲ ਮਹਾਰਾਣਾ ਪ੍ਰਤਾਪ ਚੌਾਕ 'ਚ ਕੋਵਿਡ-19 ਮਹਾਂਮਾਰੀ ਤੋਂ ਬਚਾਅ ਲਈ ਜ਼ਿਆਦਾ ਤੋਂ ਜ਼ਿਆਦਾ ਲੋਕਾਂ ਨੂੰ ਜਾਗਰੂਕ ਕਰਨ ਲਈ ਇੱਕ ਫਲੈਕਸ ...
ਹੁਸ਼ਿਆਰਪੁਰ, 12 ਅਗਸਤ (ਬਲਜਿੰਦਰਪਾਲ ਸਿੰਘ)- ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਹੁਸ਼ਿਆਰਪੁਰ ਦਾ ਸਾਲਾਨਾ ਮੈਗਜ਼ੀਨ 'ਸ਼ਿਕਸ਼ੋਦਯਾ' 2019-2020 ਡੀ.ਏ.ਵੀ. ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ: ਅਨੂਪ ਕੁਮਾਰ ਤੇ ਸਕੱਤਰ ਰਿਟਾ: ਪਿ੍ੰ: ਡੀ.ਐੱਲ. ਆਨੰਦ ਵਲੋਂ ਜਾਰੀ ਕੀਤਾ ਗਿਆ ...
ਗੜ੍ਹਦੀਵਾਲਾ, 12 ਅਗਸਤ (ਚੱਗਰ)-ਗੜ੍ਹਦੀਵਾਲਾ ਵਿਖੇ ਨੰਬਰਦਾਰ ਯੂਨੀਅਨ ਦੀ ਮੀਟਿੰਗ ਐਕਟਿੰਗ ਪ੍ਰਧਾਨ ਮਨੋਹਰ ਲਾਲ ਦੀ ਪ੍ਰਧਾਨਗੀ ਹੇਠ ਤਹਿਸੀਲ ਕੰਪਲੈਕਸ ਗੜ੍ਹਦੀਵਾਲਾ ਵਿਚ ਹੋਈ | ਇਸ ਮੌਕੇ ਐਕਟਿੰਗ ਪ੍ਰਧਾਨ ਮਨੋਹਰ ਲਾਲ ਨੇ ਕਿਹਾ ਕਿ ਨੰਬਰਦਾਰਾਂ ਦੀਆਂ ਕਾਫ਼ੀ ...
ਹੁਸ਼ਿਆਰਪੁਰ, 12 ਅਗਸਤ (ਹਰਪ੍ਰੀਤ ਕੌਰ)-ਆਊਟਡੋਰ ਸਟੇਡੀਅਮ ਦੇ ਨੇੜੇ ਆਸਪਾਸ ਦੇ ਇਲਾਕੇ 'ਚ ਖੜ੍ਹਾ ਗੰਦਾ ਪਾਣੀ ਕਈ ਤਰ੍ਹਾਂ ਦੀਆਂ ਬਿਮਾਰੀਆਂ ਨੂੰ ਸੱਦਾ ਦੇ ਰਿਹਾ ਹੈ | ਇਕ ਪਾਸੇ ਜਿੱਥੇ ਕੋਰੋਨਾ ਮਹਾਂਮਾਰੀ ਤੋਂ ਲੋਕ ਪ੍ਰੇਸ਼ਾਨ ਹਨ, ਉੱਥੇ ਇਸ ਗੰਦੇ ਪਾਣੀ ਤੋਂ ਪੈਦਾ ...
ਹੁਸ਼ਿਆਰਪੁਰ, 12 ਅਗਸਤ (ਹਰਪ੍ਰੀਤ ਕੌਰ)-ਭਾਰਤੀ ਜਨਤਾ ਪਾਰਟੀ ਦੇ ਮਹਿਲਾ ਮੋਰਚੇ ਦੀ ਨਵਨਿਯੁਕਤ ਸੂਬਾ ਉਪ ਪ੍ਰਧਾਨ ਨੀਤੀ ਤਲਵਾੜ ਨੂੰ ਅੱਜ ਇੱਥੇ ਵਿਕਾਸ ਸੇਵਾ ਸੰਮਤੀ ਵਲੋਂ ਸਨਮਾਨਿਤ ਕੀਤਾ ਗਿਆ | ਸੰਸਥਾ ਪ੍ਰਧਾਨ ਮਦਨ ਲਾਲ ਸੈਣੀ ਨੇ ਕਿਹਾ ਕਿ ਨੀਤੀ ਤਲਵਾੜ ਨੇ ...
ਹੁਸ਼ਿਆਰਪੁਰ, 12 ਅਗਸਤ (ਹਰਪ੍ਰੀਤ ਕੌਰ)- ਦੂਰਸੰਚਾਰ ਵਿਭਾਗ ਅੰਦਰ ਠੇਕੇ 'ਤੇ ਸੇਵਾਵਾਂ ਨਿਭਾ ਰਹੇ ਕਰਮਚਾਰੀਆਂ ਨੂੰ ਪਿਛਲੇ 17 ਮਹੀਨਿਆਂ ਤੋਂ ਤਨਖਾਹ ਨਾ ਮਿਲਣ ਦੇ ਰੋਸ ਵਿਚ ਅੱਜ ਕਰਮਚਾਰੀਆਂ ਨੇ ਸਥਾਨਕ ਮਿੰਨੀ ਸਕੱਤਰੇਤ ਦੇ ਬਾਹਰ ਲੇਬਰ ਪਾਰਟੀ ਦੇ ਪ੍ਰਧਾਨ ਜੈ ...
ਮਿਆਣੀ, 12 ਅਗਸਤ (ਹਰਜਿੰਦਰ ਸਿੰਘ ਮੁਲਤਾਨੀ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਐਸ.ਸੀ. ਵਿੰਗ ਦੇ ਸਰਕਲ ਮਿਆਣੀ ਦੇ ਨਵਨਿਯੁਕਤ ਲਖਵਿੰਦਰ ਸਿੰਘ ਬਸਤੀ ਬੋਹੜਾ ਨੂੰ ਪ੍ਰਧਾਨ ਬਣਾਉਣ 'ਤੇ ਸਨਮਾਨ ਕੀਤਾ ਗਿਆ | ਕੁਲਜੀਤ ਸਿੰਘ ਬਿੱਟੂ ਸੂਬਾ ਸੀਨੀਅਰ ਮੀਤ ਪ੍ਰਧਾਨ ਬੀ.ਸੀ. ...
ਗੜ੍ਹਸ਼ੰਕਰ, 12 ਅਗਸਤ (ਧਾਲੀਵਾਲ)-ਪਿੰਡ ਬਡੇਸਰੋਂ ਵਿਖੇ ਪਿੰਡ ਵਾਸੀ ਗੰਦੇ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ | ਪਿੰਡ ਦੇ ਰਸਤਿਆਂ ਤੇ ਗਲੀਆਂ ਵਿਚ ਖੜ੍ਹਾ ਗੰਦਾ ਪਾਣੀ ਖੜ੍ਹਾ ਹੋਣ ਕਾਰਨ ਪਿੰਡ ਦੇ ਲੋਕਾਂ ਨੂੰ ਪਿੰਡਾਂ ਬਾਹਰ ...
ਸਮੁੰਦੜਾ, 12 ਅਗਸਤ (ਤੀਰਥ ਸਿੰਘ ਰੱਕੜ)-ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ (ਬ) ਅਤੇ ਸਾਬਕਾ ਵਿਧਾਇਕ ਵੱਲੋਂ ਪਿੰਡ ਰੁੜਕੀ ਖ਼ਾਸ ਵਿਖੇ ਅਕਾਲੀ ਵਰਕਰਾਂ ਅਤੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਉਨ੍ਹਾਂ ਕਿਹਾ ਕਿ ਸੂਬੇ ...
ਮਿਆਣੀ, 12 ਅਗਸਤ (ਹਰਜਿੰਦਰ ਸਿੰਘ ਮੁਲਤਾਨੀ)-ਪਿੰਡ ਅਵਾਨ ਘੋੜੇਸ਼ਾਹ ਵਿਖੇ ਅਕਾਲੀ-ਭਾਜਪਾ ਵਰਕਰਾਂ ਦੀ ਅਹਿਮ ਮੀਟਿੰਗ ਸਰਪੰਚ ਬਲਵਿੰਦਰ ਕੌਰ ਮੁਲਤਾਨੀ ਤੇ ਸਾਬਕਾ ਸਰਪੰਚ ਸਤਪਾਲ ਸਿੰਘ ਮੁਲਤਾਨੀ ਦੀ ਅਗਵਾਈ ਵਿਚ ਹੋਈ | ਮੀਟਿੰਗ ਦੌਰਾਨ ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰ ਜਵਾਹਰ ਖ਼ੁਰਾਣਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਖ਼ੁਰਾਣਾ ਨੇ ਪ੍ਰਧਾਨ ਨਰਿੰਦਰ ਮੋਦੀ ਵਲੋਂ ਦੇਸ਼ ਵਿਚ ਚਲਾਈਆਂ ਜਾ ਰਹੀਆਂ ਲੋਕ ਹਿਤੈਸ਼ੀ ਸਕੀਮਾਂ ਤੋਂ ਵਰਕਰਾਂ ਨੂੰ ਜਾਣੂੰ ਕਰਵਾਇਆ | ਉਨ੍ਹਾਂ ਕਿਹਾ ਕਿ ਸੂਬੇ ਵਿਚ ਕੈਪਟਨ ਸਰਕਾਰ ਪੂਰੀ ਤਰ੍ਹਾਂ ਨਾਲ ਫ਼ੇਲ੍ਹ ਹੋ ਚੁੱਕੀ ਹੈ | ਇਸ ਮੌਕੇ ਪੰਚ ਕੁਲਵੰਤ ਸਿੰਘ, ਪੰਚ ਸਰੂਪ ਸਿੰਘ, ਜੋਨੀ ਮੁਲਤਾਨੀ, ਪ੍ਰਧਾਨ ਰਵੇਲ ਸਿੰਘ, ਕੈਪ. ਫੇਰਾ ਸਿੰਘ, ਫੁੰਮਣ ਸਿੰਘ, ਪ੍ਰਧਾਨ ਹਰਵੇਲ ਸਿੰਘ, ਅਮਰੀਕ ਸਿੰਘ, ਅਵਤਾਰ ਸਿੰਘ, ਸੂਬੇ. ਸੁਖਦੇਵ ਆਦਿ ਮੌਜੂਦ ਸਨ |
ਹੁਸ਼ਿਆਰਪੁਰ, 12 ਅਗਸਤ (ਨਰਿੰਦਰ ਸਿੰਘ ਬੱਡਲਾ)-ਸਿੱਖਿਆ ਪ੍ਰੋਵਾਈਡਰ ਅਧਿਆਪਕ ਯੂਨੀਅਨ ਦੇ ਆਗੂ ਜਗਤਾਰ ਰਹੀਮਪੁਰੀ ਨੇ ਬਿਆਨ ਰਾਹੀਂ ਦੱਸਿਆ ਕਿ ਸਿੱਖਿਆ ਪ੍ਰੋਵਾਈਡਰ ਅਧਿਆਪਕ ਸਾਲ 2004 ਤੋਂ ਸਿੱਖਿਆ ਵਿਭਾਗ 'ਚ ਨਿਗੂਣੀਆਂ ਤਨਖ਼ਾਹਾਂ 'ਤੇ ਕੰਮ ਕਰ ਰਹੇ ਹਨ | ਉਨ੍ਹਾਂ ...
ਹੁਸ਼ਿਆਰਪੁਰ, 12 ਅਗਸਤ (ਹਰਪ੍ਰੀਤ ਕੌਰ)- ਸਰਕਾਰੀ ਖਜ਼ਾਨਾ ਭਰਨ ਲਈ ਕੈਪਟਨ ਸਰਕਾਰ ਵਲੋਂ ਪੁਲਿਸ ਪ੍ਰਸ਼ਾਸਨ ਨੂੰ ਆਮ ਲੋਕਾਂ ਦੇ ਹਰ ਤਰ੍ਹਾਂ ਦੇ ਚਲਾਨ ਕੱਟਣ ਦੀਆਂ ਕੀਤੀਆਂ ਹਦਾਇਤਾਂ ਦੇ ਚੱਲਦਿਆਂ ਪੁਲਿਸ ਵਲੋਂ ਵਾਹਨ ਚਾਲਕਾਂ ਦੇ ਕੱਟੇ ਜਾ ਰਹੇ ਨਜਾਇਜ਼ ਚਲਾਨਾਂ ...
ਚੌਲਾਂਗ, 12 ਅਗਸਤ (ਸੁਖਦੇਵ ਸਿੰਘ)-ਵਾਤਾਵਰਣ ਦੀ ਸਾਂਭ ਸੰਭਾਲ ਤੇ ਪ੍ਰਦੂਸ਼ਣ ਨੂੰ ਘੱਟ ਕਰਨ ਵਾਸਤੇ ਸੀਨੀਅਰ ਆਗੂ ਤੇ ਸਟੇਟ ਕਾਰਜਕਾਰੀ ਮੈਂਬਰ ਭਾਜਪਾ ਦੇ ਪ੍ਰਭਾਰੀ ਜਲੰਧਰ ਸ਼ਹਿਰੀ ਆਗੂ ਤੇ ਸ੍ਰੀ ਜਵਾਹਰ ਖੁਰਾਣ ਵਲੋਂ ਅੱਜ ਇੱਥੋਂ ਨਜ਼ਦੀਕੀ ਪਿੰਡ ਜ਼ਹੂਰਾ ਵਿਖੇ ...
ਚੱਬੇਵਾਲ, 12 ਅਗਸਤ (ਥਿਆੜਾ)-ਆਮ ਆਦਮੀ ਪਾਰਟੀ ਦੇ ਨੇਤਾ ਪਿ੍ੰ: ਸਰਬਜੀਤ ਸਿੰਘ ਨੇ ਹਲਕਾ ਚੱਬੇਵਾਲ ਦੇ ਵੱਖ-ਵੱਖ ਪਿੰਡਾਂ ਰਾਮਪੁਰ ਸੈਣੀਆਂ, ਫ਼ਤਿਹਪੁਰ ਕੋਠੀ, ਚੱਕ ਨਰਿਆਲ ਅਤੇ ਮੈਲੀ ਆਦਿ ਵਿਖੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਬਾਰੇ ਦੱਸ ਕੇ ਲਾਮਬੰਦ ...
ਨਸਰਾਲਾ, 12 ਅਗਸਤ (ਸਤਵੰਤ ਸਿੰਘ ਥਿਆੜਾ)- ਭਾਜਪਾ ਐਸ.ਸੀ. ਮੋਰਚਾ ਵਲੋਂ ਭਾਜਪਾ ਕਾਰਜਕਾਰਨੀ ਦੇ ਮੈਂਬਰ ਮਨਜੀਤ ਬਾਲੀ ਤੱਲ੍ਹਣ ਤੇ ਭਾਜਪਾ ਦੇ ਸੀਨੀਅਰ ਆਗੂ ਬਲਵਿੰਦਰ ਗਗਨੌਲੀ ਦੀ ਅਗਵਾਈ ਵਿਚ ਨਸਰਾਲਾ ਪੈਟਰੋਲ ਪੰਪ ਵਿਖੇ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ 'ਚ ਬੀਤੇ ...
ਭੰਗਾਲਾ, 12 ਅਗਸਤ (ਬਲਵਿੰਦਰਜੀਤ ਸਿੰਘ ਸੈਣੀ)- ਸਬ ਸੈਂਟਰ ਗੁਰਦਾਸਪੁਰ ਵਿਖੇ ਕੋਰੋਨਾ ਮਹਾਂਮਾਰੀ ਤੋਂ ਲੋਕਾਂ ਨੂੰ ਬਚਾਉਣ ਲਈ ਐਸ.ਐਮ.ਓ. ਜਤਿੰਦਰ ਕੁਮਾਰ ਦੀ ਅਗਵਾਈ ਹੇਠ ਕੈਂਪ ਲਗਾਇਆ ਗਿਆ | ਇਸ ਕੈਂਪ 'ਚ ਆਲੇ-ਦੁਆਲੇ ਦੇ ਪਿੰਡਾਂ ਤੋਂ ਦੁਕਾਨਦਾਰ, ਗਰਭਵਤੀ ਔਰਤਾਂ ਤੇ ...
ਦਸੂਹਾ, 12 ਅਗਸਤ (ਕੌਸ਼ਲ)-ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 400 ਸਾਲਾ ਗੁਰਪੁਰਬ ਨੂੰ ਸਮਰਪਿਤ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦਸੂਹਾ ਵਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਯੁਵਕ ਭਲਾਈ ਵਿਭਾਗ ਦੇ ਸਹਿਯੋਗ ਨਾਲ 5 ਅਗਸਤ ਨੂੰ ਆਨਲਾਈਨ ਸ਼ਬਦ ...
ਰਾਮਗੜ੍ਹ ਸੀਕਰੀ, 12 ਅਗਸਤ (ਕਟੋਚ)- ਬਲਾਕ ਕਾਂਗਰਸ ਕਮੇਟੀ ਤਲਵਾੜਾ ਇਕਾਈ ਦੀ ਬੈਠਕ ਅੱਜ ਪ੍ਰਧਾਨ ਸ੍ਰੀ ਪ੍ਰੀਤਮ ਸਿੰਘ ਪ੍ਰੀਤ ਅਤੇ ਜਨਰਲ ਸਕੱਤਰ ਰਜਿੰਦਰ ਸਿੰਘ ਦੀ ਪ੍ਰਧਾਨਗੀ ਵਿਚ ਆਯੋਜਿਤ ਹੋਈ, ਜਿਸ ਵਿਚ ਪ੍ਰਮੁੱਖ ਤੌਰ 'ਤੇ ਚੌਧਰੀ ਮੋਹਨ ਲਾਲ ਜ਼ਿਲ੍ਹਾ ਉਪ ...
ਦਸੂਹਾ, 12 ਅਗਸਤ (ਕੌਸ਼ਲ)- ਦਸੂਹਾ ਅਧੀਨ ਆਉਂਦੇ ਪਿੰਡ ਜਲੋਟਾ ਵਿਖੇ ਆਮ ਆਦਮੀ ਪਾਰਟੀ ਦੀ ਇਕ ਹੰਗਾਮੀ ਮੀਟਿੰਗ ਨੌਜਵਾਨ ਆਗੂ ਐਡਵੋਕੇਟ ਕਰਮਬੀਰ ਸਿੰਘ ਘੁੰਮਣ ਦੀ ਅਗਵਾਈ ਹੇਠ ਹੋਈ | ਇਸ ਮੌਕੇ ਕਰਮਬੀਰ ਸਿੰਘ ਘੁੰਮਣ ਨੇ ਕਿਹਾ ਲੋਕ ਹੁਣ ਰਵਾਇਤੀ ਪਾਰਟੀਆਂ ਕਾਂਗਰਸ ਤੇ ...
ਹੁਸ਼ਿਆਰਪੁਰ, 12 ਅਗਸਤ (ਨਰਿੰਦਰ ਸਿੰਘ ਬੱਡਲਾ)-ਪੰਜਾਬ ਪੈਨਸ਼ਨਰਜ਼ ਯੂਨੀਅਨ ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਬੈਂਕ ਕਲੋਨੀ ਦਫ਼ਤਰ ਹੁਸ਼ਿਆਰਪੁਰ ਵਿਖੇ ਸਾਥੀ ਅਮਰੀਕ ਸਿੰਘ ਜਨਰਲ ਸਕੱਤਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਅਗਲੇ 2 ਸਾਲਾਂ ਦੀ ਚੋਣ ਸਬੰਧੀ ਵਿਚਾਰਾਂ ...
ਭੰਗਾਲਾ, 12 ਅਗਸਤ (ਬਲਵਿੰਦਰਜੀਤ ਸਿੰਘ ਸੈਣੀ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਿਰਦੇਸ਼ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਤੇ ਵਰਕਰਾਂ ਨੇ ਇਕੱਤਰ ਹੋ ਕੇ ਭੰਗਾਲੇ ਵਿਖੇ ਵਿਸ਼ਾਲ ਰੋਸ ਧਰਨਾ ਦਿੱਤਾ | ਧਰਨੇ ਵਿਚ ...
ਮੁਕੇਰੀਆਂ, 12 ਅਗਸਤ (ਰਾਮਗੜ੍ਹੀਆ)- ਮੁਕੇਰੀਆਂ ਪੁਲਿਸ ਵਲੋਂ ਇਕ ਵਿਅਕਤੀ ਨੂੰ 18 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਗਿਆ ਹੈ | ਐਸ.ਐੱਚ.ਓ. ਬਲਵਿੰਦਰ ਸਿੰਘ ਨੇ ਦੱਸਿਆ ਕਿ ਏ.ਐਸ.ਆਈ ਮੋਹਨ ਸਿੰਘ ਵਲੋਂ ਪੁਲਿਸ ਪਾਰਟੀ ਸਮੇਤ ਲਗਾਏ ਗਏ ਨਾਕੇ ਦੌਰਾਨ ਇਕ ਵਿਅਕਤੀ ...
ਹੁਸ਼ਿਆਰਪੁਰ, 12 ਅਗਸਤ (ਹਰਪ੍ਰੀਤ ਕੌਰ)- ਕੇਂਦਰੀ ਜੇਲ੍ਹ ਦੇ ਇਕ ਕੈਦੀ ਕੋਲੋਂ ਮੋਬਾਈਲ ਫ਼ੋਨ ਬਰਾਮਦ ਹੋਇਆ ਹੈ | ਜੇਲ੍ਹ ਸਟਾਫ਼ ਵਲੋਂ ਸ਼ੱਕ ਹੋਣ 'ਤੇ ਕੈਦੀ ਨਿਸ਼ਾਂਤ ਖੰਨਾ ਵਾਸੀ ਕੱਚਾ ਟੋਭਾ ਦੀ ਬੈਰਕ ਦੀ ਤਲਾਸ਼ੀ ਲਈ ਗਈ ਤਾਂ ਅੰਦਰੋਂ ਇਕ ਮੋਬਾਈਲ ਬਰਾਮਦ ਹੋਇਆ | ...
ਟਾਂਡਾ ਉੜਮੁੜ, 12 ਅਗਸਤ (ਗੁਰਾਇਆ)- ਦੁਪਹਿਰ ਸਮੇਂ ਦੋ ਮੋਟਰਸਾਈਕਲ ਸਵਾਰ ਲੁਟੇਰਿਆਂ ਵਲੋਂ ਔਰਤ ਕੋਲੋਂ ਤੇਜ਼ ਹਥਿਆਰਾਂ ਦੀ ਨੋਕ 'ਤੇ ਸੋਨੇ ਦੀਆਂ ਵਾਲੀਆਂ ਖੋਹਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਰਾਜਿੰਦਰ ਕੌਰ ਤੇ ਰਜਿੰਦਰ ਕੌਰ ਪਤਨੀ ਪਰਮਜੀਤ ਸਿੰਘ ਦੋਨੋਂ ...
ਹੁਸ਼ਿਆਰਪੁਰ, 12 ਅਗਸਤ (ਬਲਜਿੰਦਰਪਾਲ ਸਿੰਘ)- ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਸਬੰਧੀ ਅੱਜ ਸ਼ਹਿਰ ਦੇ ਵੱਖ-ਵੱਖ ਮੰਦਰਾਂ ਨੂੰ ਬਹੁਤ ਹੀ ਸੁੰਦਰ ਢੰਗ ਨਾਲ ਸਜਾਇਆ ਗਿਆ, ਹਾਲਾਂਕਿ ਕੋਵਿਡ-19 ਵਾਇਰਸ ਦੇ ਚੱਲਦਿਆਂ ਪ੍ਰਸ਼ਾਸਨ ਵਲੋਂ ਦਿੱਤੇ ਗਏ ਨਿਰਦੇਸ਼ਾਂ ਨੂੰ ਦੇਖਦਿਆਂ ...
ਗੜ੍ਹਸ਼ੰਕਰ, 12 ਅਗਸਤ (ਧਾਲੀਵਾਲ)-ਗੜ੍ਹਸ਼ੰਕਰ ਸ਼ਹਿਰ ਦੇ ਮੁੱਖ ਬੰਗਾ ਚੌਕ ਦੀ ਹਾਲਤ ਦਿਨੋਂ ਦਿਨ ਵਿਗੜਦੀ ਜਾ ਰਹੀ ਹੈ | ਚੌਕ ਨੇੜਲੇ ਦੁਕਾਨਾਂ ਅੱਗੇ ਪਾਣੀ ਦਾ ਯੋਗ ਨਿਕਾਸ ਨਾ ਹੋਣ ਅਤੇ ਸੜਕ ਦਾ ਹਿੱਸਾ ਨੀਵਾਂ ਹੋਣ ਕਾਰਨ ਸੜਕ ਵਿਚ ਖੜ੍ਹ ਰਹੇ ਪਾਣੀ ਕਾਰਨ ਚੌਕ ਨੇ ...
ਦਸੂਹਾ, 12 ਅਗਸਤ (ਭੁੱਲਰ)- ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਿੱਖਿਆ ਵਿਭਾਗ ਵਲੋਂ ਆਨਲਾਈਨ ਵਿੱਦਿਅਕ ਮੁਕਾਬਲਿਆਂ ਵਿਚ ਗੀਤ ਮੁਕਾਬਲੇ 'ਚੋਂ ਦਸੂਹਾ ਦਾ ਓਸ਼ਾਨਜੋਤ ਸਿੰਘ ਜ਼ਿਲ੍ਹੇ 'ਚੋਂ ਪਹਿਲੇ ਸਥਾਨ 'ਤੇ ...
ਮਾਹਿਲਪੁਰ, 12 ਅਗਸਤ (ਦੀਪਕ ਅਗਨੀਹੋਤਰੀ)- ਥਾਣਾ ਮਾਹਿਲਪੁਰ ਦੀ ਪੁਲਿਸ ਨੇ ਸਟੱਡੀ ਵੀਜ਼ਾ ਦੇ ਨਾਮ 'ਤੇ ਇਕ ਵਿਅਕਤੀ ਦੇ ਪੁੱਤਰ ਨੂੰ ਵਿਦੇਸ਼ ਭੇਜਣ ਦਾ ਲਾਰਾ ਲਾ ਕੇ 6 ਲੱਖ 15 ਹਜ਼ਾਰ ਰੁਪਏ ਠੱਗ ਲਏ | ਜਾਣਕਾਰੀ ਅਨੁਸਾਰ ਵਿਜੇ ਕੁਮਾਰ ਪੁੱਤਰ ਗੁਰਮੀਤ ਰਾਮ ਵਾਸੀ ...
ਹੁਸ਼ਿਆਰਪੁਰ, 12 ਅਗਸਤ (ਬਲਜਿੰਦਰਪਾਲ ਸਿੰਘ)-ਸਥਾਨਕ ਮੁਹੱਲਾ ਸਰੂਪ ਨਗਰ ਦੇ ਇਕ ਘਰ 'ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਮਕਾਨ ਮਾਲਕਣ ਨਿਰਮਲ ਕੌਰ ਨੇ ਕਿਰਾਏਦਾਰ 'ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਉਹ ਪਿਛਲੇ ਦੋ ਸਾਲਾਂ ਤੋਂ ...
ਹੁਸ਼ਿਆਰਪੁਰ, 12 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ 'ਚ ਸਕੂਲ ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ 'ਚ ...
ਹੁਸ਼ਿਆਰਪੁਰ, 12 ਅਗਸਤ (ਬਲਜਿੰਦਰਪਾਲ ਸਿੰਘ)- ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਪੰਜਾਬ ਵਲੋਂ ਉਲੀਕੇ ਸੰਘਰਸ਼ ਤਹਿਤ ਮੰਗਾਂ ਨੂੰ ਲੈ ਕੇ 15 ਅਗਸਤ ਨੂੰ ਪਟਿਆਲਾ ਵਿਖੇ ਪਹੁੰਚ ਰਹੇ ਸਿਹਤ ਮੰਤਰੀ ਬਲਵੀਰ ਸਿੰਘ ਨੂੰ ਕਾਲੇ ਝੰਡੇ ਦਿਖਾ ਕੇ ਰੋਸ ਪ੍ਰਦਰਸ਼ਨ ...
ਨੰਗਲ ਬਿਹਾਲਾਂ, 12 ਅਗਸਤ (ਵਿਨੋਦ ਮਹਾਜਨ)- ਨਜ਼ਦੀਕੀ ਪਿੰਡ ਰਣਸੋਤਾ ਵਿਖੇ 9 ਮਰੀਜ਼ ਕੋਰੋਨਾ ਪਾਜਟੀਵ ਆਉਣ ਕਾਰਨ ਤੇ ਪਿੰਡ ਨੂੰ ਮਾਈਕ੍ਰੋ ਕੰਟੋਨਮੈਂਟ ਜ਼ੋਨ ਐਲਾਨਣ ਨਾਲ ਇਲਾਕੇ ਦੇ ਲੋਕਾਂ ਵਿਚ ਭਾਰੀ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ | ਇਸ ਸਬੰਧੀ ਪ੍ਰਾਇਮਰੀ ...
ਭੰਗਾਲਾ, 12 ਅਗਸਤ (ਬਲਵਿੰਦਰਜੀਤ ਸਿੰਘ ਸੈਣੀ)- ਉਪ ਮੰਡਲ ਮੁਕੇਰੀਆਂ ਦੇ ਪਿੰਡ ਮਹਿਮੂਦਪੁਰ ਬਟਾਲਾ ਵਿਖੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਸਵੰਤ ਸਿੰਘ ਰੰਧਾਵਾ ਤੇ ਪਿੰਡ ਦੇ ਸਰਪੰਚ ਦਿਲਬਾਗ ਸਿੰਘ ਰੰਧਾਵਾ ਦੀ ਅਗਵਾਈ ਹੇਠ ਸ਼ਾਨਦਾਰ ਪਾਰਕ, ਵਾਲੀਬਾਲ ਖੇਡ ਮੈਦਾਨ ਤੇ ...
ਹੁਸ਼ਿਆਰਪੁਰ, 12 ਅਗਸਤ (ਬਲਜਿੰਦਰਪਾਲ ਸਿੰਘ)-ਦੇਸ਼ ਭਗਤ ਟੈਕਨੀਕਲ ਕਾਲਜ ਜ਼ਿਲ੍ਹਾ ਹੁਸ਼ਿਆਰਪੁਰ ਸ਼ਿਵਾਲਿਕ ਦੀਆਂ ਪਹਾੜੀਆਂ ਦੇ ਪੈਰਾਂ 'ਚ ਬਣਾਇਆ ਗਿਆ ਹੈ | ਇਹ ਕਾਲਜ ਸਾਲ 2003 'ਚ ਸ਼ੁਰੂ ਹੋਇਆ ਸੀ ਅਤੇ ਕਾਲਜ 'ਚ ਬਹੁਤ ਸਾਰੇ ਟੈਕਨੀਕਲ ਟਰੇਡ ਹਨ, ਜਿਨ੍ਹਾਂ 'ਚ ...
ਹਰਿਆਣਾ, 12 ਅਗਸਤ (ਹਰਮੇਲ ਸਿੰਘ ਖੱਖ)-ਸਰਕਾਰੀ ਐਲੀਮੈਂਟਰੀ ਸਕੂਲ ਫਾਂਬੜਾ ਵਿਖੇ ਨਵੇਂ ਕਮਰੇ ਦੀ ਉਸਾਰੀ ਲਈ ਜਸਪਾਲ ਸਿੰਘ ਪੰਡੋਰੀ ਚੇਅਰਮੈਨ ਪੰਚਾਇਤ ਸੰਮਤੀ ਭੂੰਗਾ ਨੇ ਨੀਂਹ ਪੱਧਰ ਰੱਖਿਆ | ਇਸ ਮੌਕੇ ਜਸਪਾਲ ਸਿੰਘ ਪੰਡੋਰੀ ਨੇ ਦੱਸਿਆ ਕਿ ਸਰਕਾਰੀ ਐਲੀਮੈਂਟਰੀ ...
ਭੱਦੀ, 12 ਅਗਸਤ (ਨਰੇਸ਼ ਧੌਲ)-ਉੱਘੇ ਲੋਕ ਗਾਇਕ ਪੰਮਾ ਡੂਮੇਵਾਲ ਨੇ ਇਕ ਵਿਸ਼ੇਸ਼ ਮਿਲਣੀ ਦੌਰਾਨ ਕਿਹਾ ਕਿ ਉਹ ਪਿਛਲੇ ਕਈ ਸਾਲਾਂ ਤੋਂ ਆਪਣੀ ਪਰਪੱਕ ਤੇ ਸਾਫ ਸੁਥਰੀ ਗਾਇਕੀ ਨਾਲ ਪੰਜਾਬੀ ਮਾਂ ਬੋਲੀ ਦੀ ਨਰੋਲ ਸੇਵਾ ਕਰਦਾ ਆ ਰਿਹਾ ਹਾਂ ਤੇ ਕਰਦਾ ਰਹੇਗਾ | ਉਨ੍ਹਾਂ ਕਿਹਾ ...
ਨਸਰਾਲਾ, 12 ਅਗਸਤ (ਸਤਵੰਤ ਸਿੰਘ ਥਿਆੜਾ)- ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਅਤੇ ਭਾਈ ਤਾਰੂ ਜੀ ਦੀ ਸ਼ਹੀਦੀ ਨੂੰ ਸਮਰਪਿਤ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਹਰਿਆਣਾ ਸਟੇਟ ਵਲੋਂ ਵਿਦਿਆਰਥੀ ਵਰਗ ਦਾ 3 ...
ਮਾਹਿਲਪੁਰ, 12 ਅਗਸਤ (ਦੀਪਕ ਅਗਨੀਹੋਤਰੀ)- ਮਾਹਿਲਪੁਰ ਸ਼ਹਿਰ ਦੀ ਇਕ ਔਰਤ ਦੀ ਸ਼ਿਕਾਇਤ 'ਤੇ ਥਾਣਾ ਮਾਹਿਲਪੁਰ ਦੇ ਚਰਚਿਤ ਪੈਟਰੋਲ ਪੰਪ ਵਾਲਿਆਂ 'ਤੇ ਇਕ ਵਿਅਕਤੀ ਨੂੰ ਨਵਾਂ ਪੈਟਰੋਲ ਪੰਪ ਲੈ ਕੇ ਦੇਣ ਦਾ ਝਾਂਸਾ ਦੇ 30 ਲੱਖ ਰੁਪਏ ਠੱਗ ਲਏ | ਜਾਣਕਾਰੀ ਅਨੁਸਾਰ ਇੰਦਰਾ ...
ਹੁਸ਼ਿਆਰਪੁਰ, 12 ਅਗਸਤ (ਬਲਜਿੰਦਰਪਾਲ ਸਿੰਘ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਖੇਤੀ ਸਬੰਧੀ ਲਿਆਂਦੇ ਗਏ ਆਰਡੀਨੈਂਸਾਂ ਦਾ ਕੇਂਦਰੀ ਖੇਤੀਬਾੜੀ ਮੰਤਰੀ ਕੋਲੋਂ ਸਪਸ਼ਟੀਕਰਨ ਲੈਣ ਲਈ ਸੁਖਬੀਰ ਸਿੰਘ ਬਾਦਲ ਵਲੋਂ ਸਾਰੀਆਂ ਪਾਰਟੀਆਂ ਦੇ ਵਫ਼ਦ ਦੀ ਅਗਵਾਈ ਕਰਨ ਦੀ ...
ਤਲਵਾੜਾ, 12 ਅਗਸਤ (ਮਹਿਤਾ)-ਕਾਮਾਹੀ ਦੇਵੀ ਦੇ ਨਾਲ ਲੱਗਦੇ ਪਿੰਡ ਪੁਹਾਰੀ ਦੇ ਬੱਸ ਸਟੈਂਡ ਵਿਖੇ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਲਾਸ਼ ਨੂੰ ਵੇਖ ਕੇ ਥਾਣਾ ਤਲਵਾੜਾ ਨੂੰ ਇਸ ਦੀ ਸੂਚਨਾ ਦਿੱਤੀ ਗਈ | ਥਾਣਾ ਤਲਵਾੜਾ ਦੇ ਮੁਖੀ ...
ਦਸੂਹਾ, 12 ਅਗਸਤ (ਭੁੱਲਰ)- ਦਸੂਹਾ ਵਿਖੇ ਕਾਰ ਤੇ ਸਕੂਟਰ ਦਰਮਿਆਨ ਵਾਪਰੇ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ, ਜਿਸ ਸਬੰਧੀ ਜਾਂਚ ਅਧਿਕਾਰੀ ਏ.ਐੱਸ.ਆਈ. ਜਸਵੀਰ ਸਿੰਘ ਨੇ ਦੱਸਿਆ ਕਿ ਅਭਿਮੰਨੂ ਮੁਹੱਲਾ ਕੈਂਥਾਂ ਦਸੂਹਾ ਨੇ ਪੁਲਿਸ ਨੂੰ ਬਿਆਨ ਰਾਹੀਂ ਦੱਸਿਆ ਕਿ ਉਸ ...
ਦਸੂਹਾ, 12 ਅਗਸਤ (ਭੁੱਲਰ)- ਪੁਲਿਸ ਵਲੋਂ ਟੈਂਕਰ ਚਾਲਕ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ | ਐਸ.ਐੱਚ.ਓ. ਦਸੂਹਾ ਗੁਰਦੇਵ ਸਿੰਘ ਤੇ ਏ.ਐਸ.ਆਈ. ਜਸਵੀਰ ਸਿੰਘ ਨੇ ਦੱਸਿਆ ਕਿ ਰਲ੍ਹਣ ਕੁਮਾਰ ਪੁੱਤਰ ਘਣਸ਼ਾਮ ਵਾਸੀ ਸੇਵਾ ਸਦਨ ਕੁਸ਼ਟ ਆਸ਼ਰਮ ਦੀਨਾਨਗਰ ਗੁਰਦਾਸਪੁਰ ਨੇ ...
ਹੁਸ਼ਿਆਰਪੁਰ, 12 ਅਗਸਤ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)- ਸਰਕਾਰੀ ਕਾਲਜ ਹੁਸ਼ਿਆਰਪੁਰ ਵਿਖੇ ਪਿ੍ੰ. ਸਤਨਾਮ ਸਿੰਘ ਦੀ ਅਗਵਾਈ 'ਚ ਰੈੱਡ ਰਿਬਨ ਕਲੱਬ ਦੇ ਇੰਚਾਰਜ ਪ੍ਰੋ: ਵਿਜੇ ਕੁਮਾਰ ਤੇ ਪ੍ਰੋ: ਰਣਜੀਤ ਕੁਮਾਰ ਦੇ ਸਹਿਯੋਗ ਨਾਲ 'ਅੰਤਰਰਾਸ਼ਟਰੀ ਯੁਵਕ ਦਿਵਸ' ...
ਮੁਕੰਦਪੁਰ, 12 ਅਗਸਤ (ਸੁਖਜਿੰਦਰ ਸਿੰਘ ਬਖਲੌਰ)- ਭਾਰਤੀ ਕਿਸਾਨ ਯੂਨੀਅਨ ਨਵਾਂਸ਼ਹਿਰ ਦੇ ਮੀਤ ਪ੍ਰਧਾਨ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਜਰਨੈਲ ਸਿੰਘ ਫ਼ਿਰੋਜ਼ਪੁਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਹਿਕਾਰੀ ਕੋਆਪ੍ਰੇਟਿਵ ਲਿਮਟਡ ...
ਬੰਗਾ, 12 ਅਗਸਤ (ਕਰਮ ਲਧਾਣਾ)- ਨਗਰ ਕੌਾਸਲ ਬੰਗਾ ਦੇ ਕੌਾਸਲਰ ਜੀਤ ਸਿੰਘ ਭਾਟੀਆ ਅਤੇ ਉਨ੍ਹਾਂ ਦੇ ਪਰਿਵਾਰ ਵਲੋਂ ਲੋੜਵੰਦ ਪਰਿਵਾਰਾਂ ਨੂੰ ਲੋੜੀਂਦਾ ਰਾਸ਼ਨ ਵੰਡਣ ਦਾ ਕਾਰਜ ਲਗਾਤਾਰ ਜਾਰੀ ਹੈ, ਜਿਸ ਤਹਿਤ ਇਸ ਵਾਰ ਸ਼ਹਿਰ ਦੇ 14 ਦੇ ਕਰੀਬ ਪਰਿਵਾਰਾਂ ਨੂੰ ਇਹ ਸੇਵਾ ਭੇਟ ...
ਮੁਕੰਦਪੁਰ, 12 ਅਗਸਤ (ਸੁਖਜਿੰਦਰ ਸਿੰਘ ਬਖਲੌਰ)- ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੱਲ ਰਹੇ ਵਿੱਦਿਅਕ ਮੁਕਾਬਲਿਆਂ ਦੇ ਜ਼ਿਲ੍ਹਾ ਪੱਧਰ ਦੇ ਨਤੀਜਿਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮੁਕੰਦਪੁਰ ਦੇ 9ਵੀਂ ਕਲਾਸ ...
ਬਹਿਰਾਮ, 12 ਅਗਸਤ (ਨਛੱਤਰ ਸਿੰਘ ਬਹਿਰਾਮ) - ਦੀ ਜੱਸੋਮਜਾਰਾ ਸਹਿਕਾਰੀ ਬਹੁਮੰਤਵੀ ਸਭਾ ਦੀ ਮੀਟਿੰਗ ਪ੍ਰਧਾਨ ਬਲਦੇਵ ਸਿੰਘ ਰਾਣੂੰ ਜੱਸੋਮਜਾਰਾ ਦੀ ਪ੍ਰਧਾਨਗੀ ਵਿਚ ਹੋਈ | ਜਿਸ ਵਿਚ ਸਭਾ ਨੂੰ ਹੋਰ ਵਧੀਆ ਤਰੀਕੇ ਨਾਲ ਚਲਾਉਣ ਲਈ ਵਿਚਾਰਾਂ ਕੀਤੀਆਂ ਗਈਆਂ | ਉਪਰੰਤ ...
ਔੜ,12 ਅਗਸਤ (ਜਰਨੈਲ ਸਿੰਘ ਖੁਰਦ)- ਨਹਿਰੂ ਯੁਵਾ ਕੇਂਦਰ ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲ੍ਹਾ ਯੂਥ ਕੋਆਰਡੀਨੇਟਰ ਮੈਡਮ ਵੰਦਨਾ ਲਾਓ ਦੀ ਅਗਵਾਈ ਹੇਠ ਸ਼ੇਰ-ਏ-ਪੰਜਾਬ ਸਪੋਰਟਸ ਐਾਡ ਵੈੱਲਫੇਅਰ ਕਲੱਬ ਤੇ ਗਰਾਮ ਪੰਚਾਇਤ ਗੜ੍ਹੀ ਭਾਰਟੀ ਨੂੰ ਗੁਰਨੂਰ ਭੋਰੀਆਂ, ਅਮਨ ਚੇੜਾ, ...
ਔੜ/ਝਿੰਗੜਾਂ, 12 ਅਗਸਤ (ਕੁਲਦੀਪ ਸਿੰਘ ਝਿੰਗੜ)- ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਔੜ ਦੀ ਮੀਟਿੰਗ ਸਥਾਨਕ ਧਰਮਗਿਰ ਮੰਦਿਰ ਵਿਖੇ ਪ੍ਰਧਾਨ ਅਸ਼ੋਕ ਕੁਮਾਰ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਉਨ੍ਹਾਂ ਨੇ ਆਪਣੇ ਕਿੱਤੇ ਸਬੰਧੀ ਆ ਰਹੀਆਂ ਮੁਸ਼ਕਿਲਾਂ, ...
ਬੰਗਾ, 12 ਅਗਸਤ (ਜਸਬੀਰ ਸਿੰਘ ਨੂਰਪੁਰ)- ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਦੇ ਫੈਸਲੇ ਮੁਤਾਬਿਕ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਮੂਹ ਪਟਵਾਰੀ ਸਾਂਝਾ ਮੁਲਾਜ਼ਮ ਮੰਚ ਵਲੋਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਦੀ ਪੂਰਤੀ ਲਈ ਚਲ ਰਹੇ ਸੰਘਰਸ਼ ਦੀ ਪੂਰਨ ਤੌਰ 'ਤੇ ...
ਭੱਦੀ, 12 ਅਗਸਤ (ਨਰੇਸ਼ ਧੌਲ)-ਪਿੰਡ ਥੋਪੀਆ ਤੇ ਨੰਗਲੀਂ ਵਿਖੇ 13 ਅਗਸਤ ਨੂੰ ਕਰਵਾਇਆ ਜਾਣ ਵਾਲਾ ਸਾਲਾਨਾ ਛਿੰਝ ਮੇਲਾ ਇਸ ਵਾਰ ਕੋਰੋਨਾ ਮਹਾਂਮਾਰੀ ਕਾਰਨ ਮੁਲਤਵੀ ਕੀਤਾ ਜਾਂਦਾ ਹੈ | ਮੁੱਖ ਚੇਲਾ ਦਰਸ਼ਨ ਲਾਲ ਤੇ ਮੁੱਖ ਚੇਲਾ ਅਸ਼ੋਕ ਕੁਮਾਰ ਨੰਬਰਦਾਰ ਨੇ ਸਮੂਹ ਸੰਗਤਾਂ ...
ਮੁਕੰਦਪੁਰ, 12 ਅਗਸਤ (ਸੁਖਜਿੰਦਰ ਸਿੰਘ ਬਖਲੌਰ)- ਮੱਧ ਪ੍ਰਦੇਸ਼ ਦੇ ਪਿੰਡ ਪਲਸੂਦ ਜ਼ਿਲ੍ਹਾ ਬੜਵਾਨੀ ਵਿਖੇ ਗ੍ਰੰਥੀ ਪ੍ਰੇਮ ਸਿੰਘ ਖਾਲਸਾ ਦੀ ਪੁਲਿਸ ਮੁਲਾਜ਼ਮਾਂ ਵਲੋਂ ਸ਼ਰੇਆਮ ਕੀਤੀ ਗਈ ਕੁੱਟਮਾਰ ਦੀ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਜਨਰਲ ਸਕੱਤਰ ਜਥੇਦਾਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX