ਤਾਜਾ ਖ਼ਬਰਾਂ


ਚੰਡੀਗੜ੍ਹ : 68 ਆਈ.ਏ.ਐਸ., ਪੀ.ਸੀ.ਐਸ. ਅਫ਼ਸਰਾਂ ਦੀਆਂ ਬਦਲੀਆਂ
. . .  4 minutes ago
ਜਸਪ੍ਰੀਤ ਸਿੰਘ ਹੋਣਗੇ ਘਨਸ਼ਿਆਮ ਥੋਰੀ ਦੀ ਥਾਂ 'ਤੇ ਜਲੰਧਰ ਦੇ ਨਵੇਂ ਡਿਪਟੀ ਕਮਿਸ਼ਨਰ
. . .  11 minutes ago
ਰਾਜ ਬੱਬਰ ਨੂੰ ਅਦਾਲਤ ਨੇ ਪੋਲਿੰਗ ਅਧਿਕਾਰੀ 'ਤੇ ਹਮਲਾ ਕਰਨ ਦੇ ਮਾਮਲੇ 'ਚ ਦੋ ਸਾਲ ਦੀ ਸੁਣਾਈ ਸਜ਼ਾ
. . .  about 1 hour ago
ਲਖਨਊ , 7 ਜੁਲਾਈ-ਕਾਂਗਰਸ ਨੇਤਾ ਰਾਜ ਬੱਬਰ ਨੂੰ ਲਖਨਊ ਦੇ ਸੰਸਦ ਮੈਂਬਰ ਵਿਧਾਇਕ ਦੀ ਅਦਾਲਤ ਨੇ ਪੋਲਿੰਗ ਅਧਿਕਾਰੀ 'ਤੇ ਹਮਲਾ ਕਰਨ ਦੇ ਮਾਮਲੇ 'ਚ ਦੋ ਸਾਲ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਉਸ 'ਤੇ 8500 ਰੁਪਏ ਦਾ ...
ਅਸਮ: ਮੋਰੀਗਾਂਓ ਦੇ ਕੁਝ ਹਿੱਸਿਆਂ ਵਿਚ ਹੜ੍ਹ ਦੀ ਸਥਿਤੀ ਵਿਚ ਹੋਇਆ ਸੁਧਾਰ
. . .  about 2 hours ago
ਟਰਸੱਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਅਦਾਲਤ ’ਚ ਪੇਸ਼
. . .  about 2 hours ago
ਅੰਮ੍ਰਿਤਸਰ, 7 ਜੁਲਾਈ (ਗਗਨਦੀਪ ਸ਼ਰਮਾ)-ਨਗਰ ਸੁਧਾਰ ਟਰਸੱਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਨੂੰ ਅੱਜ ਅਦਾਲਤ ’ਚ ਪੇਸ਼ ਕਰਕੇ 4 ਦਿਨ ਦਾ ਪੁਲਿਸ ਰਿਮਾਂਡ ਹਾਸਿਲ ਕਰ ਲਿਆ ਗਿਆ ਹੈ ਤਾਂ ਜੋ ਉਨ੍ਹਾਂ ਪਾਸੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਸਕੇ।
ਪ੍ਰਧਾਨ ਮੰਤਰੀ ਬੌਰਿਸ ਜੌਨਸਨ ਨੇ ਦਿੱਤਾ ਅਸਤੀਫਾ
. . .  about 1 hour ago
ਲੰਡਨ , 7 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਪ੍ਰਧਾਨ ਮੰਤਰੀ ਬੌਰਿਸ ਜੌਨਸਨ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਅਸਤੀਫ਼ਾ ਦੇਣ ਤੋਂ ਬਾਅਦ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਰਦਿਆਂ ਕਿਹਾ ਕਿ ...
ਜਦੋਂ ਦੇ ਮੁੱਖ ਮੰਤਰੀ ਭਗਵੰਤ ਮਾਨ ਬਣੇ ਹਨ ਉਦੋਂ ਤੋਂ ਬੇਅਦਬੀ ਦੇ ਕੇਸਾਂ 'ਚ ਤੇਜ਼ੀ ਆਈ ਹੈ - ਹਰਪਾਲ ਚੀਮਾ
. . .  about 2 hours ago
ਚੰਡੀਗੜ੍ਹ, 7 ਜੁਲਾਈ-ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ 2017 ਤੋਂ ਪਹਿਲਾਂ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਭਾਜਪਾ ਦੀ ਸਰਕਾਰ ਸੀ, ਜਿਸ ਵਿਚ ਜਿੱਥੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਹੋਈ, ਉੱਥੇ ਹੀ ਪੰਜਾਬ ਵਿਚ ਗੁਰੂ ਗ੍ਰੰਥ ਸਾਹਿਬ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਰਾਣਸੀ ਵਿਚ ਕਈ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
. . .  about 3 hours ago
ਮਹਾਰਾਸ਼ਟਰ : ਮੁੱਖ ਮੰਤਰੀ ਸ਼ਿੰਦੇ ਨੇ ਅਹੁਦਾ ਸੰਭਾਲਿਆ
. . .  about 3 hours ago
ਮੁੰਬਈ, 7 ਜੁਲਾਈ - ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਅੱਜ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦੀ ਮੌਜੂਦਗੀ 'ਚ ਰਸਮੀ ਤੌਰ 'ਤੇ ਮੁੱਖ ਮੰਤਰੀ ਦਫ਼ਤਰ ਦਾ ਚਾਰਜ ਸੰਭਾਲ ਲਿਆ ਹੈ |
ਭਾਰਤ ਨਾ ਸਿਰਫ ਕੋਵਿਡ ਮਹਾਂਮਾਰੀ ਤੋਂ ਤੇਜ਼ੀ ਨਾਲ ਉਭਰਿਆ, ਸਗੋਂ ਇਹ ਦੁਨੀਆ ਦੀ ਸਭ ਵੱਡੀ ਅਰਥਵਿਵਸਥਾ ’ਚੋਂ ਇਕ ਬਣ ਗਿਆ-ਪ੍ਰਧਾਨ ਮੰਤਰੀ ਮੋਦੀ
. . .  about 3 hours ago
ਜੁਗ-ਜੁਗ ਜੀਵੇ ਲਾਲ ਮੇਰਾ , ਮਾਂ ਨੇ ਦਿੱਤੀਆਂ ਦੁਆਵਾਂ
. . .  about 3 hours ago
ਪਾਵਰਕਾਮ ਦਾ ਅਧਿਕਾਰੀ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਗ੍ਰਿਫ਼ਤਾਰ
. . .  about 4 hours ago
ਲੁਧਿਆਣਾ ,5 ਜੁਲਾਈ (ਪਰਮਿੰਦਰ ਸਿੰਘ ਆਹੂਜਾ )- ਵਿਜੀਲੈਂਸ ਬਿਊਰੋ ਵਲੋਂ ਪਾਵਰਕਾਮ ਦੇ ਇਕ ਅਧਿਕਾਰੀ ਨੂੰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ...
ਕੇਜਰੀਵਾਲ ਨੇ ਨਵ-ਵਿਆਹੀ ਜੋੜੀ ਨੂੰ ਭੇਟ ਕੀਤਾ ਕੀਮਤੀ ਤੋਹਫ਼ਾ
. . .  about 4 hours ago
ਚੰਡੀਗੜ੍ਹ, 7 ਜੁਲਾਈ - ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾ: ਗੁਰਪ੍ਰੀਤ ਕੌਰ ਦੇ ਵਿਆਹ ਮੌਕੇ ਜੋੜੀ ਨੂੰ ਆਸ਼ੀਰਵਾਦ ਦੇਣ ਲਈ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਪਣੇ ਪਰਿਵਾਰ ਸਮੇਤ ਵਿਸ਼ੇਸ਼ ਤੌਰ 'ਤੇ ਮੁੱਖ ਮੰਤਰੀ ਰਿਹਾਇਸ਼ ...
ਅਮਨ ਅਰੋੜਾ ਨੇ ਸੂਚਨਾ ਅਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਵਜੋਂ ਅਹੁਦਾ ਸੰਭਾਲਿਆ
. . .  about 4 hours ago
ਚੰਡੀਗੜ੍ਹ, 7 ਜੁਲਾਈ-ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਸੂਚਨਾ ਅਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦਾ ਅਹੁਦਾ ਸੰਭਾਲਿਆ। ਅਹੁਦਾ ਸੰਭਾਲਣ ਤੋਂ ...
ਰਾਘਵ ਚੱਢਾ ਨੇ ਸੀ.ਐੱਮ.ਮਾਨ ਦੇ ਖ਼ੁਸ਼ਹਾਲ ਵਿਆਹੁਤਾ ਜੀਵਨ ਦੀ ਕੀਤੀ ਕਾਮਨਾ
. . .  about 4 hours ago
ਚੰਡੀਗੜ੍ਹ, 7 ਜੁਲਾਈ-ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਜੋ ਆਪਣੀ ਮਾਤਾ ਸਮੇਤ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ਮੌਕੇ ਪਹੁੰਚੇ ਹੋਏ ਸਨ, ਨੇ ਨਵ-ਵਿਆਹੀ ਜੋੜੀ ਨੂੰ ਆਸ਼ੀਰਵਾਦ ਦੇਣ ਸਮੇਂ ਦੀ ਫੋਟੋ ਟਵਿੱਟਰ 'ਤੇ ਸਾਂਝੀ ਕੀਤੀ ਹੈ...
ਬੇਅਦਬੀ ਦੇ ਮਾਮਲੇ 'ਚ ਤਿੰਨ ਡੇਰਾ ਪ੍ਰੇਮੀਆਂ ਨੂੰ ਤਿੰਨ-ਤਿੰਨ ਸਾਲ ਦੀ ਸਜ਼ਾ
. . .  about 4 hours ago
ਮੋਗਾ, 7 ਜੁਲਾਈ (ਗੁਰਤੇਜ ਸਿੰਘ ਬੱਬੀ)-ਮੋਗਾ ਜ਼ਿਲ੍ਹੇ ਦੇ ਪਿੰਡ ਮੱਲਕੇ ਵਿਖੇ ਸਾਲ 2015 'ਚ ਸਵੇਰ ਵੇਲੇ ਪਿੰਡ ਦੀਆਂ ਗਲੀਆਂ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪੋਥੀਆਂ ਦੇ ਅੰਗ ਖਿਲਰੇ ਹੋਏ ਮਿਲੇ ਸਨ ਅਤੇ ਇਸ ਬੇਅਦਬੀ ਦੇ ਮਾਮਲੇ 'ਚ ਐੱਸ.ਆਈ.ਟੀ. ਵਲੋਂ ਕੀਤੀ ਜਾਂਚ 'ਚ ਪੰਜ...
ਖੇਮਕਰਨ ਦੇ ਕਾਰ ਡਰਾਈਵਰ ਦੇ ਕਤਲ ਦੀ ਗੁੱਥੀ ਪੁਲਿਸ ਨੇ ਸੁਲਝਾਈ
. . .  about 5 hours ago
ਖੇਮਕਰਨ, 7ਜੁਲਾਈ (ਬਿੱਲਾ, ਭੱਟੀ)-ਬੀਤੇ ਦਿਨੀਂ ਖੇਮਕਰਨ ਦੇ ਕਾਰ ਡਰਾਈਵਰ ਦੇ ਕਤਲ ਹੋਣ ਦੀ ਘਟਨਾ ਨੂੰ ਪੁਲਿਸ ਨੇ 48 ਘੰਟਿਆਂ 'ਚ ਹੱਲ ਕਰਨ ਦਾ ਦਾਅਵਾ ਕੀਤਾ ਸੀ। ਸੰਬੰਧਿਤ ਥਾਣਾ ਵਲਟੋਹਾ ਪੁਲਿਸ ਨੇ ਇਸ ਸੰਬੰਧ 'ਚ ਕੁੱਲ ਚਾਰ ਦੋਸ਼ੀਆਂ ਵਿਰੁੱਧ ਕੇਸ ਦਰਜ...
ਸੀ.ਐੱਮ. ਭਗਵੰਤ ਮਾਨ ਦੀ ਮਾਤਾ ਨੇ ਦਿੱਤਾ ਜੋੜੀ ਨੂੰ ਆਸ਼ੀਰਵਾਦ
. . .  about 5 hours ago
ਚੰਡੀਗੜ੍ਹ, 7 ਜੁਲਾਈ-ਡਾ. ਗੁਰਪ੍ਰੀਤ ਕੌਰ ਨਾਲ ਵਿਆਹ ਦੇ ਬੰਧਨ 'ਚ ਬੱਝੇ ਮੁੱਖ ਮੰਤਰੀ ਭਗਵੰਤ ਮਾਨ ਦੇ ਮਾਤਾ ਹਰਪਾਲ ਕੌਰ ਵਲੋਂ ਨਵ-ਵਿਆਹੀ ਜੋੜੀ ਨੂੰ ਆਸ਼ੀਰਵਾਦ ਦਿੱਤਾ ਗਿਆ। ਸੰਨ 2015 'ਚ ਮਾਨ ਦਾ ਪਹਿਲੀ ਪਤਨੀ ਇੰਦਰਪ੍ਰੀਤ ਕੌਰ...
ਅਗਵਾ ਹੋਇਆ ਸਕੂਲੀ ਬੱਚਾ ਬਰਾਮਦ
. . .  about 5 hours ago
ਰਾਜਪੁਰਾ, 7 ਜੁਲਾਈ (ਰਣਜੀਤ ਸਿੰਘ)-ਰਾਜਪੁਰਾ ਨੇੜਲੇ ਪਿੰਡ ਖਡੌਲੀ ਵਾਸੀ ਸਕੂਲ ਦਾ ਬੱਚਾ ਅਗਵਾ ਕਰ ਲਿਆ ਗਿਆ ਸੀ। ਇਸ ਸੰਬੰਧ 'ਚ ਜ਼ਿਲ੍ਹਾ ਪੁਲਿਸ ਮੁਖੀ ਦੀਪਕ ਪਾਰਿਖ ਨੇ ਦੱਸਿਆ ਕਿ ਬੱਚਾ ਬਰਾਮਦ ਕਰ ਲਿਆ ਗਿਆ ਹੈ। ਭਾਵੇਂ ਇਸ ਸੰਬੰਧ 'ਚ ਕਿਸੇ ਨੇ ਪੁਸ਼ਟੀ ਨਹੀਂ ਕੀਤੀ ਪਰ ਮਾਮਲਾ ਫਿਰੌਤੀ ਦਾ ਲੱਗ ਰਿਹਾ ਹੈ।
ਸੀ.ਐਮ. ਭਗਵੰਤ ਮਾਨ ਦੇ ਆਨੰਦ ਕਾਰਜ ਸਮੇਂ ਦੀਆਂ ਕੁਝ ਅਣਦੇਖੀਆਂ ਤਸਵੀਰਾਂ
. . .  about 5 hours ago
ਚੰਡੀਗੜ੍ਹ, 7 ਜੁਲਾਈ-ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾ. ਗੁਰਪ੍ਰੀਤ ਕੌਰ ਦੇ ਆਨੰਦ ਕਾਰਜ ਸਮੇਂ ਦੀਆਂ ਕੁਝ ਹੋਰ ਤਸਵੀਰਾਂ ਸਾਹਮਣੇ ਆਈਆਂ ਹਨ। ਇਨ੍ਹਾਂ ਤਸਵੀਰਾਂ 'ਚ ਗ੍ਰੰਥੀ ਸਿੰਘਾਂ ਵਲੋਂ ਆਨੰਦ ਕਾਰਜ ਦੀ ਰਸਮ ਸੰਪੂਰਨ ਹੋਣ ਉਪਰੰਤ ਮੁੱਖ ਮੰਤਰੀ ਭਗਵੰਤ ਮਾਨ...
ਪ੍ਰਧਾਨ ਮੰਤਰੀ ਬੌਰਿਸ ਜੌਨਸਨ ਅੱਜ ਦੇਣਗੇ ਅਸਤੀਫ਼ਾ
. . .  about 5 hours ago
ਲੰਡਨ, 7 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪ੍ਰਧਾਨ ਮੰਤਰੀ ਬੌਰਿਸ ਜੌਨਸਨ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਗੇ। ਸੂਤਰਾਂ ਅਨੁਸਾਰ ਨਵੀਂ ਬਣੀ ਸਿੱਖਿਆ ਮੰਤਰੀ ਮਿਸ਼ੇਲ ਡੋਨੇਲਨ ਵਲੋਂ 36 ਘੰਟਿਆਂ ਬਾਅਦ ਹੀ ਅਸਤੀਫ਼ਾ...
ਵਿਆਹ ਤੋਂ ਬਾਅਦ ਖਾਣੇ ਦੇ ਟੇਬਲ ਤੇ ਇਕੱਠੀ ਨਜ਼ਰ ਆਈ ਨਵੀਂ ਵਿਆਹੀ ਜੋੜੀ
. . .  about 6 hours ago
ਚੰਡੀਗੜ੍ਹ, 7 ਜੁਲਾਈ-ਵਿਆਹ ਤੋਂ ਬਾਅਦ ਖਾਣੇ ਦੇ ਟੇਬਲ ਤੇ ਇਕੱਠੀ ਨਜ਼ਰ ਆਈ ਨਵੀਂ ਵਿਆਹੀ ਜੋੜੀ
ਪਾਕਿਸਤਾਨ 'ਚ ਕਬੱਡੀ ਕਪਤਾਨ ਦੀ ਗੋਲੀ ਮਾਰ ਕੇ ਹੱਤਿਆ
. . .  about 7 hours ago
ਅਟਾਰੀ, 7 ਜੁਲਾਈ ( ਗੁਰਦੀਪ ਸਿੰਘ ਅਟਾਰੀ )- ਪਾਕਿਸਤਾਨ 'ਚ ਲਾਹੌਰ ਸਥਿਤ ਪਿੰਡ ਪੰਜੂ ਵਿਖੇ ਕਬੱਡੀ ਟੀਮ ਦੇ ਕਪਤਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਕਪਤਾਨ ਵਿਕਾਸ ਗੁੱਜਰ ਦੇ ਸਿਰ 'ਚ ਗੋਲੀ ਮਾਰੀ ਗਈ ਜਿਸ ਤੋਂ ਬਾਅਦ ਉਸ ਦੀ ਮੌਕੇ ਤੇ ਮੌਤ ਹੋ ਗਈ ਹੈ।
ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾ: ਗੁਰਪ੍ਰੀਤ ਕੌਰ ਦੇ ਆਨੰਦ ਕਾਰਜ ਦੀਆਂ ਰਸਮਾਂ ਹੋਈਆਂ ਪੂਰੀਆਂ
. . .  about 7 hours ago
ਚੰਡੀਗੜ੍ਹ, 7 ਜੁਲਾਈ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾ: ਗੁਰਪ੍ਰੀਤ ਕੌਰ ਦੇ ਆਨੰਦ ਕਾਰਜ ਦੀਆਂ ਰਸਮਾਂ ਮੁੱਖ ਮੰਤਰੀ ਨਿਵਾਸ ਚੰਡੀਗੜ੍ਹ ਵਿਖੇ ਪੂਰੀਆਂ ਹੋ ਚੁੱਕੀਆਂ ਹਨ। ਇਸ ਦੇ ਨਾਲ ਹੀ ਡਾਕਟਰ ਗੁਰਪ੍ਰੀਤ ਕੌਰ ਭਗਵੰਤ ਮਾਨ ਦੇ ਦੂਸਰੀ ਪਤਨੀ ਬਣ ਗਏ...
ਲੁਟੇਰਿਆਂ ਵਲੋਂ ਪਿੰਡ ਠਠਾ ਦੇ ਨੇੜੇ ਪੈਟਰੋਲ ਪੰਪ 'ਤੇ ਮਾਰਿਆ ਡਾਕਾ, ਲੁੱਟੀ ਨਕਦੀ
. . .  about 7 hours ago
ਫ਼ਤਿਹਗੜ੍ਹ ਚੂੜੀਆ, 7 ਜੁਲਾਈ (ਧਰਮਿੰਦਰ ਸਿੰਘ ਬਾਠ)-ਫ਼ਤਿਹਗੜ੍ਹ ਚੂੜੀਆ ਦੇ ਨਜ਼ਦੀਕੀ ਪਿੰਡ ਠੱਠਾ ਵਿਖੇ ਇਕ ਪੈਟਰੋਲ ਪੰਪ ਤੋਂ ਲੁਟੇਰਿਆਂ ਦੇ ਇਕ ਗਰੁੱਪ ਵਲੋਂ ਬੀਤੀ ਅੱਧੀ ਰਾਤ ਨੂੰ ਡਾਕਾ ਮਾਰ ਕੇ ਦੋ ਮੁਲਜ਼ਮਾਂ ਨੂੰ ਜ਼ਖ਼ਮੀ ਕਰਕੇ ਨਕਦੀ ਲੁੱਟ ਕੇ ਫ਼ਰਾਰ ਹੋ ਜਾਣ ਦੀ ਖ਼ਬਰ ਹੈ। ਪੁਲਿਸ ਵਲੋਂ ਮੌਕੇ ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਭਾਦੋਂ ਸੰਮਤ 552

ਗੁਰਦਾਸਪੁਰ / ਬਟਾਲਾ / ਪਠਾਨਕੋਟ

ਜ਼ਿਲ੍ਹਾ ਗੁਰਦਾਸਪੁਰ 'ਚ ਉਤਸ਼ਾਹ ਨਾਲ ਮਨਾਇਆ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ

ਗੁਰਦਾਸਪੁਰ, 16 ਅਗਸਤ (ਆਰਿਫ਼)-ਜ਼ਿਲ੍ਹਾ ਗੁਰਦਾਸਪੁਰ ਦੇ ਲੈਫ: ਨਵਦੀਪ ਸਿੰਘ (ਅਸ਼ੋਕ ਚੱਕਰ) ਖੇਡ ਸਟੇਡੀਅਮ ਵਿਖੇ ਉਤਸ਼ਾਹ ਨਾਲ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜਾ ਮਨਾਇਆ ਗਿਆ | ਪੇਂਡੂ ਵਿਕਾਸ ਤੇ ਪੰਚਾਇਤ, ਪਸ਼ੂ ਪਾਲਨ, ਮੱਛੀ ਪਾਲਣ, ਡੇਅਰੀ ਵਿਕਾਸ ਵਿਭਾਗ ਤੇ ...

ਪੂਰੀ ਖ਼ਬਰ »

ਬਟਾਲਾ ਵਿਖੇ ਪੂਰੇ ਉਤਸ਼ਾਹ ਨਾਲ 74ਵਾਂ ਆਜ਼ਾਦੀ ਦਿਹਾੜਾ ਮਨਾਇਆ

ਬਟਾਲਾ, 16 ਅਗਸਤ (ਕਾਹਲੋਂ)-ਦੇਸ਼ ਦੀ ਆਜ਼ਾਦੀ ਦਾ 74ਵਾਂ ਆਜ਼ਾਦੀ ਦਿਹਾੜਾ ਬਟਾਲਾ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ | ਬਟਾਲਾ ਦੇ ਰਾਜੀਵ ਗਾਂਧੀ ਸਟੇਡੀਅਮ ਵਿਖੇ ਹੋਏ ਤਹਿਸੀਲ ਪੱਧਰੀ ਆਜ਼ਾਦੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਐਸ. ਡੀ. ਐਮ. ਬਟਾਲਾ ...

ਪੂਰੀ ਖ਼ਬਰ »

'ਦ ਸਟਾਲਵਾਰਟ ਇੰਟਰਨੈਸ਼ਨਲ ਸਕੂਲ ਬਟਾਲਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਬਟਾਲਾ, 16 ਅਗਸਤ (ਕਾਹਲੋਂ)-ਦ ਸਟਾਲਵਾਰਟ ਇੰਟਰਨੈਸ਼ਨਲ ਸਕੂਲ ਨੈਸ਼ਨਲ ਹਾਈਵੇ ਨੇੜੇ ਗੋਖੂਵਾਲ ਬਾਈਪਾਸ ਬਟਾਲਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਚੇਅਰਮੈਨ ਤੇ ਉੱਘੇ ਸਿੱਖਿਆ ਸ਼ਾਸਤਰੀ ਸ: ਬੂਟਾ ਸਿੰਘ ਮੱਲਿ੍ਹਆਂਵਾਲ ਸਾ: ਸਹਾਇਕ ਜ਼ਿਲ੍ਹਾ ਸਿੱਖਿਆ ...

ਪੂਰੀ ਖ਼ਬਰ »

ਜੇਲ੍ਹ 'ਚ ਬੰਦ ਕੈਦੀ ਨੇ ਭੇਦਭਰੀ ਹਾਲਤ 'ਚ ਕੀਤੀ ਖ਼ੁਦਕੁਸ਼ੀ

ਗੁਰਦਾਸਪੁਰ, 16 ਅਗਸਤ (ਭਾਗਦੀਪ ਸਿੰਘ ਗੋਰਾਇਆ)-ਬੀਤੇ ਕੱਲ੍ਹ ਦੇਰ ਸ਼ਾਮ ਗੁਰਦਾਸਪੁਰ ਦੀ ਕੇਂਦਰੀ ਜੇਲ੍ਹ 'ਚ ਬੰਦ ਇਕ ਕੈਦੀ ਵਲੋਂ ਭੇਦਭਰੇ ਹਾਲਾਤਾਂ ਚ ਖ਼ੁਦਕੁਸ਼ੀ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਥਾਣਾ ਸਿਟੀ ਦੇ ਐਸ. ਐਚ. ਓ. ਜਬਰਜੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

'ਆਪ' ਆਗੂ ਲਾਲ ਚੰਦ ਕਟਾਰੂਚੱਕ 'ਤੇ ਮਾਮਲਾ ਦਰਜ

ਨਰੋਟ ਮਹਿਰਾ, 16 ਅਗਸਤ (ਰਾਜ ਕੁਮਾਰੀ)-ਪਿਛਲੇ ਕੁਝ ਹੀ ਦਿਨ ਪਹਿਲਾਂ ਆਰ. ਐਮ. ਪੀ. ਆਈ. ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਏ ਲਾਲ ਚੰਦ ਕਟਾਰੂਚੱਕ 'ਤੇ ਥਾਣਾ ਸਦਰ ਪੁਲਿਸ ਪਠਾਨਕੋਟ ਨੇ ਧਾਰਾ 188 ਤਹਿਤ ਮਾਮਲਾ ਦਰਜ ਕੀਤਾ ਹੈ | ਇਸ ਮਾਮਲੇ ਦੇ ਜਵਾਬ ...

ਪੂਰੀ ਖ਼ਬਰ »

ਦ ਸਟਾਲਵਾਰਟ ਇੰਟਰਨੈਸ਼ਨਲ ਸਕੂਲ ਬਟਾਲਾ ਵਿਖੇ 74ਵਾਂ ਆਜ਼ਾਦੀ ਦਿਹਾੜਾ ਮਨਾਇਆ

ਬਟਾਲਾ, 16 ਅਗਸਤ (ਕਾਹਲੋਂ)-ਦ ਸਟਾਲਵਾਰਟ ਇੰਟਰਨੈਸ਼ਨਲ ਸਕੂਲ ਨੈਸ਼ਨਲ ਹਾਈਵੇ ਨੇੜੇ ਗੋਖੂਵਾਲ ਬਾਈਪਾਸ ਬਟਾਲਾ ਵਿਖੇ 74ਵਾਂ ਆਜ਼ਾਦੀ ਦਿਹਾੜਾ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਚੇਅਰਮੈਨ ਤੇ ਉੱਘੇ ਸਿੱਖਿਆ ਸ਼ਾਸਤਰੀ ਸ: ਬੂਟਾ ਸਿੰਘ ਮੱਲਿ੍ਹਆਂਵਾਲ ਸਾ: ਸਹਾਇਕ ...

ਪੂਰੀ ਖ਼ਬਰ »

ਅਕਾਲੀ ਦਲ ਡੈਮੋਕ੍ਰੇਟਿਕ ਦੇ ਪ੍ਰਧਾਨ ਢੀਂਡਸਾ ਗੁਰਦੁਆਰਾ ਛੋਟਾ ਘੱਲੂਘਾਰਾ ਵਿਖੇ ਅੱਜ ਪਹੁੰਚਣਗੇ-ਮਾ. ਜੌਹਰ ਸਿੰਘ

ਬਟਾਲਾ, 16 ਅਗਸਤ (ਕਾਹਲੋਂ)-ਗੁਰਦੁਆਰਾ ਛੋਟਾ ਘੱਲੂਘਾਰਾ ਸਾਹਿਬ ਕਾਹਨੂੰਵਾਨ ਵਿਖੇ ਰਾਜ ਸਭਾ ਮੈਂਬਰ ਤੇ ਅਕਾਲੀ ਦਲ ਡੈਮੋਕ੍ਰੇਟਿਕ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ 17 ਅਗਸਤ ਨੂੰ ਪਹੁੰਚ ਰਹੇ ਹਨ | ਜਾਣਕਾਰੀ ਦਿੰਦਿਆਂ ਸਾਬਕਾ ਵਿਧਾਇਕ ਤੇ ਗੁਰਦੁਆਰਾ ਕਮੇਟੀ ਦੇ ...

ਪੂਰੀ ਖ਼ਬਰ »

ਪਠਾਨਕੋਟ 'ਚ ਕੋਰੋਨਾ ਦੇ 14 ਨਵੇਂ ਮਾਮਲੇ ਆਏ ਸਾਹਮਣੇ, ਇਕ ਮੌਤ

ਪਠਾਨਕੋਟ, 16 ਅਗਸਤ (ਚੌਹਾਨ)-ਜ਼ਿਲ੍ਹਾ ਪਠਾਨਕੋਟ ਅੰਦਰ ਅੱਜ ਕੋਰੋਨਾ ਦੇ 14 ਨਵੇਂ ਮਾਮਲੇ ਸਾਹਮਣੇ ਆਏ ਹਨ | ਇਕ ਕੋਰੋਨਾ ਪੀੜਤ ਦੀ ਮੌਤ ਹੋਣ ਨਾਲ ਮਰਨ ਵਾਲਿਆਂ ਦੀ ਗਿਣਤੀ 17 ਹੋ ਗਈ ਹੈ | ਇਸ ਦੀ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ: ਭੁਪਿੰਦਰ ਸਿੰਘ ਨੇ ਦੱਸਿਆ ਕਿ 20 ...

ਪੂਰੀ ਖ਼ਬਰ »

ਕੋਰੋਨਾ ਦੇ 72 ਨਵੇਂ ਮਾਮਲੇ ਆਏ ਸਾਹਮਣੇ, ਇਕ ਦੀ ਮੌਤ

ਗੁਰਦਾਸਪੁਰ, 16 ਅਗਸਤ (ਸੁਖਵੀਰ ਸਿੰਘ ਸੈਣੀ/ਭਾਗਦੀਪ ਸਿੰਘ ਗੋਰਾਇਆ)-ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ ਤੇ ਰੋਜ਼ਾਨਾ ਹੀ ਕੋਰੋਨਾ ਵਾਇਰਸ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ ਵਿਚ ਵਾਧਾ ਹੁੰਦਾ ਜਾ ਰਿਹਾ ਹੈ | ਜਿਸ ਦੇ ਚੱਲਦਿਆਂ ...

ਪੂਰੀ ਖ਼ਬਰ »

9 ਸਾਲਾ ਬੱਚੇ ਦੀ ਦਰਿਆ 'ਚ ਡਿਗਣ ਨਾਲ ਮੌਤ

ਡਮਟਾਲ, 16 ਅਗਸਤ (ਰਾਕੇਸ਼ ਕੁਮਾਰ)-ਪਠਾਨਕੋਟ-ਜਲੰਧਰ ਨੈਸ਼ਨਲ ਹਾਈਵੇ 'ਤੇ ਪੈਂਦੇ ਨੰਗਲ ਥਾਣੇ ਦੇ ਅਧੀਨ ਪਿੰਡ ਬੇਲੀ ਚਾਂਗਾਂ 'ਚ ਇਕ 9 ਸਾਲਾ ਬੱਚੇ ਦੀ ਚੱਕੀ ਦਰਿਆ 'ਚ ਡਿੱਗਣ ਨਾਲ ਮੌਤ ਹੋ ਗਈ | ਜਾਣਕਾਰੀ ਅਨੁਸਾਰ ਏ. ਐਸ. ਆਈ. ਪ੍ਰਦੁਮਣ ਨੇ ਦੱਸਿਆ ਕਿ ਸਾਗਰ ਆਪਣੇ ਪਿਤਾ ਸੰਤੋਸ਼ ਬਹਾਦਰ ਦੇ ਨਾਲ ਚੱਕੀ ਦਰਿਆ 'ਚ ਗਿਆ ਹੋਇਆ ਸੀ ਤਾਂ ਅਚਾਨਕ ਹੀ ਇਕ ਮਿੱਟੀ ਦਾ ਢੇਰ ਉਸ ਬੱਚੇ 'ਤੇ ਆ ਕੇ ਡਿੱਗ ਪਿਆ | ਜਿਸ ਕਾਰਨ ਬੱਚਾ ਉਸ ਮਿੱਟੀ ਦੇ ਥੱਲੇ ਦੱਬਿਆ ਗਿਆ | ਜਿਸ 'ਤੇ ਕਾਫ਼ੀ ਮਸ਼ੱਕਤ ਕਰਨ 'ਤੇ ਉਸ ਬੱਚੇ ਨੂੰ ਮਿੱਟੀ ਦੇ ਥੱਲਿਓਾ ਕੱਢਿਆ ਗਿਆ ਅਤੇ ਬੱਚੇ ਦੀ ਮੌਕੇ 'ਤੇ ਹੀ ਮੌਤ ਹੋ ਗਈ | ਪੁਲਿਸ ਨੇ 174 ਤਹਿਤ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਖ਼ਬਰ ਸ਼ੇਅਰ ਕਰੋ

 

ਭਾਕਿਯੂ ਰਾਜੇਵਾਲ ਨੇ ਮੋਦੀ ਦਾ ਪੁਤਲਾ ਫੂਕਿਆ

ਊਧਨਵਾਲ, 16 ਅਗਸਤ (ਪਰਗਟ ਸਿੰਘ)-ਆਜ਼ਾਦੀ ਦਿਵਸ ਮੌਕੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਪਲਵਿੰਦਰ ਸਿੰਘ ਮਠੋਲਾ ਦੀ ਪ੍ਰਧਾਨਗੀ ਹੇਠ ਮੀਟਿੰਗ ਅੱਡਾ ਧੰਦੋਈ 'ਚ ਕਰ ਕੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ | ਇਸ ਸਬੰਧੀ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਬੇਟ ਇਲਾਕੇ ਅੰਦਰ ਕੋਰੋਨਾ ਮਹਾਂਮਾਰੀ ਕਰਕੇ ਆਜ਼ਾਦੀ ਦਿਹਾੜੇ ਦੇ ਜਸ਼ਨ ਰਹੇ ਫਿੱਕੇ

ਪੁਰਾਣਾ ਸ਼ਾਲਾ, 16 ਅਗਸਤ (ਅਸ਼ੋਕ ਸ਼ਰਮਾ)-ਕੋਰੋਨਾ ਵਾਇਰਸ ਕਰਕੇ ਬੇਟ ਇਲਾਕੇ ਅੰਦਰ ਆਜ਼ਾਦੀ ਦਿਹਾੜੇ ਦੇ ਜਸ਼ਨ ਫਿੱਕੇ ਹੀ ਰਹੇ | ਸਿੱਖਿਆ ਵਿਭਾਗ ਦੇ ਆਗੂ ਨੇ ਦੱਸਿਆ ਕਿ ਭਾਵੇਂ ਕੋਰੋਨਾ ਵਾਇਰਸ ਪੂਰੇ ਵਿਸ਼ਵ ਅੰਦਰ ਫੈਲਿਆ ਹੋਇਆ ਹੈ | ਇਸ ਦੀ ਮਾਰ ਹੇਠ ਪੰਜਾਬ ਤੇ ਭਾਰਤ ...

ਪੂਰੀ ਖ਼ਬਰ »

ਕੈਨੇਡਾ ਦੇ ਸਰੀ ਸ਼ਹਿਰ 'ਚੋਂ ਮਨਪ੍ਰੀਤ ਸਿੰਘ ਦੀ ਮਿ੍ਤਕ ਦੇਹ ਪਿੰਡ ਪੁੱਜੀ

ਕਾਹਨੂੰਵਾਨ, 16 ਅਗਸਤ (ਹਰਜਿੰਦਰ ਸਿੰਘ ਜੱਜ)-ਤਿੰਨ ਸਾਲ ਪਹਿਲਾਂ 21 ਅਗਸਤ 2017 ਨੂੰ ਕੈਨੇਡਾ ਦੇ ਸਰੀ ਸ਼ਹਿਰ ਵਿਚ ਪੜ੍ਹਾਈ ਕਰਨ ਲਈ ਗਏ ਚੱਕ ਸ਼ਰੀਫ਼ ਵਾਸੀ ਨੌਜਵਾਨ ਮਨਪ੍ਰੀਤ ਸਿੰਘ ਲੱਕੀ ਪੁੱਤਰ ਹਰਜਿੰਦਰ ਸਿੰਘ, ਜਿਸ ਦੀ 22 ਦਿਨ ਪਹਿਲੇ ਇਕ ਨਦੀ 'ਚ ਆਪਣੇ ਨੌਜਵਾਨ ...

ਪੂਰੀ ਖ਼ਬਰ »

51000 ਸ਼ਗਨ, 2500 ਪੈਨਸ਼ਨ, 2500 ਭੱਤੇ ਦੀ ਉਡੀਕ 'ਚ ਲੋਕ-ਘੁੰਮਣ

ਬਟਾਲਾ, 16 ਅਗਸਤ (ਕਾਹਲੋਂ)-ਸ਼੍ਰੋਮਣੀ ਅਕਾਲੀ ਦਲ ਐਸ. ਸੀ. ਵਿੰਗ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਘੁੰਮਣ ਦੀ ਅਗਵਾਈ ਵਿਚ ਕੀਤੀ ਗਈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਘੁੰਮਣ ਨੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਝੂਠੇ ਲਾਰੇ ਲਾ ਕੇ ਹੱਥ 'ਚ ਸ੍ਰੀ ...

ਪੂਰੀ ਖ਼ਬਰ »

ਸਤੰਬਰ ਦੇ ਸ਼ੁਰੂਆਤ 'ਚ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰੇਗਾ ਆਸਟ੍ਰੇਲੀਆ-ਗੈਵੀ ਕਲੇਰ

ਗੁਰਦਾਸਪੁਰ, 16 ਅਗਸਤ (ਆਰਿਫ਼)-ਸਟੱਡੀ ਵੀਜ਼ੇ 'ਤੇ ਆਸਟ੍ਰੇਲੀਆ ਜਾਣ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਲਈ ਵੱਡੀ ਖ਼ੁਸ਼ਖ਼ਬਰੀ ਹੈ ਕਿ ਸਤੰਬਰ ਦੇ ਸ਼ੁਰੂਆਤ 'ਚ ਆਸਟ੍ਰੇਲੀਆ ਵਲੋਂ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰ ਦਿੱਤੀਆਂ ਜਾਣਗੀਆਂ | ਇਸ ਸਬੰਧੀ ਵੀਜ਼ਾ ਮਾਹਿਰ ...

ਪੂਰੀ ਖ਼ਬਰ »

ਕਾਰ ਟੋਏ 'ਚ ਡਿਗਣ ਨਾਲ ਚਾਲਕ ਦੀ ਮੌਤ

ਡਮਟਾਲ, 16 ਅਗਸਤ (ਰਾਕੇਸ਼ ਕੁਮਾਰ)-ਬਨੀਖੇਤ-ਖਹਿਰੀ ਰੋਡ 'ਤੇ ਪੈਂਦੇ ਨਾਲੇ 'ਚ ਇਕ ਗੱਡੀ ਡਿੱਗਣ ਕਾਰਨ ਚਾਲਕ ਦੀ ਮੌਤ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਮਿ੍ਤਕ ਦੀ ਪਹਿਚਾਣ ਵਿਜੇ ਕੁਮਾਰ (ਉਰਫ਼) ਬੰਟੀ ਪੁੱਤਰ ਪਿ੍ਥੀ ਚੰਦ ਵਜੋਂ ਹੋਈ ਹੈ, ਜੋ ਪਿੰਡ ਰੰਗਾੜ ਦਾ ਵਸਨੀਕ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਰੰਧਾਵਾ ਨੇ ਨਿੱਕੇ ਘੁੰਮਣ 'ਚ ਵਸਨੀਕਾਂ ਦੀਆਂ ਮੁਸ਼ਕਿਲਾਂ ਸੁਣੀਆਂ

ਬਟਾਲਾ, 16 ਅਗਸਤ (ਕਾਹਲੋਂ)-ਪੰਜਾਬ ਸਰਕਾਰ ਸੂਬੇ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰੇਗੀ | ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਸੁੱਖੀ ਰੰਧਾਵਾ ਨੇ ਪਿੰਡ ਨਿੱਕੇ ਘੁੰਮਣਾਂ 'ਚ ਲੋਕਾਂ ਦੀਆਂ ਮੁਸ਼ਕਿਲਾਂ ...

ਪੂਰੀ ਖ਼ਬਰ »

24ਵਾਂ ਬਾਬਾ ਕਾਲਾ ਮੈਹਿਰ ਯਾਦਗਾਰੀ ਅੰਤਰਰਾਸ਼ਟਰੀ ਖੇਡ ਮੇਲੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ

ਘੁਮਾਣ, 16 ਅਗਸਤ (ਬੰਮਰਾਹ)-ਬਾਬਾ ਕਾਲਾ ਮੈਹਿਰ ਸਪੋਰਟਸ ਕਲੱਬ ਸੰਧਵਾਂ ਬਰਿਆਰ ਵਲੋਂ 24ਵਾਂ ਬਾਬਾ ਕਾਲਾ ਮੈਹਿਰ ਯਾਦਗਾਰੀ ਅੰਤਰਰਾਸ਼ਟਰੀ ਖੇਡ ਮੇਲਾ ਕਰਵਾਇਆ ਜਾਣਾ ਸੀ, ਪਰ ਕੋਵਿਡ-19 ਮਹਾਂਮਾਰੀ ਦੇ ਚੱਲਦਿਆਂ ਇਸ ਮੇਲੇ ਨੂੰ ਮੁਲਤਵੀ ਕਰ ਦਿੱਤਾ ਸੀ, ਪਰ ਹਰ ਸਾਲ ਵਾਂਗ ...

ਪੂਰੀ ਖ਼ਬਰ »

ਗੁਰੂ ਰਾਮਦਾਸ ਗਰੁੱਪ ਆਫ਼ ਇੰਸਟੀਚਿਊਟਸ ਪੰਧੇਰ ਵਿਖੇ ਆਜ਼ਾਦੀ ਦਿਹਾੜਾ ਮਨਾਇਆ

ਫਤਹਿਗੜ੍ਹ ਚੂੜੀਆਂ, 16 ਅਗਸਤ (ਮਨਜਿੰਦਰਪ੍ਰੀਤ ਸਿੰਘ ਫੁੱਲ)-ਸ੍ਰੀ ਗੁਰੂ ਰਾਮਦਾਸ ਗਰੁੱਪ ਅਫ਼ ਇੰਸਟੀਚਿਊਟ ਪੰਧੇਰ ਵਿਖੇ ਆਜ਼ਾਦੀ ਦਿਹਾੜਾ ਸ਼ਰਧਾ ਮਨਾਇਆ ਗਿਆ | ਇਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਸ੍ਰੀ ਗੁਰੂ ਰਾਮਦਾਸ ਕਾਲਜ ਆਫ਼ ਐਜ਼ੂ: ਦੇ ਪਿ੍ੰ: ਡਾ. ਸ੍ਰੀਮਤੀ ...

ਪੂਰੀ ਖ਼ਬਰ »

ਦਰੱਖ਼ਤ ਵੱਢਣ ਵਾਲੇ ਵਿਅਕਤੀ ਿਖ਼ਲਾਫ਼ ਮਾਮਲਾ ਦਰਜ

ਗੁਰਦਾਸਪੁਰ, 16 ਅਗਸਤ (ਆਲਮਬੀਰ ਸਿੰਘ)-ਥਾਣਾ ਸਦਰ ਦੀ ਪੁਲਿਸ ਵਲੋਂ ਜ਼ਮੀਨ ਵਿਚੋਂ ਦੋ ਟਾਹਲੀ ਦੇ ਦਰਖ਼ਤ ਵੱਢਣ ਵਾਲੇ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਏ. ਐਸ. ਆਈ. ਕੁਲਦੀਪ ਸਿੰਘ ਨੇ ਦੱਸਿਆ ਕਿ ਦਵਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX