

-
ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ
. . . 2 minutes ago
-
ਨਵੀਂ ਦਿੱਲੀ, 6 ਫਰਵਰੀ- ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
-
ਤੁਰਕੀ ਭੂਚਾਲ : ਹੁਣ ਤੱਕ 100 ਤੋਂ ਵੱਧ ਲੋਕਾਂ ਦੀ ਮੌਤ
. . . 5 minutes ago
-
ਅੰਕਾਰਾ, 6 ਫਰਵਰੀ- ਏ. ਐਫ਼. ਪੀ ਅਨੁਸਾਰ ਤੁਰਕੀ ਅਤੇ ਸੀਰੀਆ ਵਿਚ ਅੱਜ ਆਏ ਭੂਚਾਲ ਵਿਚ 100 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ। ਇਹ ਭੂਚਾਲ ਉਦੋਂ ਆਇਆ ਜਦੋਂ ਬਹੁਤੇ ਲੋਕ ਸੁੱਤੇ...
-
ਸੰਸਦ ਦੇ ਦੋਵਾਂ ਸਦਨਾਂ ਵਿਚ ਅਡਾਨੀ ਘੁਟਾਲੇ 'ਤੇ ਮੁਲਤਵੀ ਮਤਾ ਮੰਗਣਗੀਆਂ ਵਿਰੋਧੀ ਪਾਰਟੀਆਂ
. . . 34 minutes ago
-
ਨਵੀਂ ਦਿੱਲੀ, 6 ਫਰਵਰੀ-ਸੂਤਰਾਂ ਅਨੁਸਾਰ ਵਿਰੋਧੀ ਪਾਰਟੀਆਂ ਨੇ ਫ਼ੈਸਲਾ ਕੀਤਾ ਹੈ ਕਿ ਉਹ ਸੰਸਦ ਦੇ ਦੋਵਾਂ ਸਦਨਾਂ ਵਿਚ ਮੁਲਤਵੀ ਮਤਾ ਮੰਗਣਗੀਆਂ। ਅਡਾਨੀ ਘੁਟਾਲੇ ਤੋਂ ਇਲਾਵਾ ਕੋਈ ਕੰਮ...
-
ਅਡਾਨੀ ਸਮੂਹ ਦੇ ਮੁੱਦੇ 'ਤੇ ਸੰਯੁਕਤ ਸੰਸਦੀ ਕਮੇਟੀ ਦੀ ਮੰਗ ਕਰਦੇ ਹੋਏ ਸੰਸਦ ਕੰਪਲੈਕਸ 'ਚ ਇਕੱਠੇ ਹੋਏ ਵਿਰੋਧੀ ਧਿਰ ਦੇ ਸੰਸਦ ਮੈਂਬਰ
. . . 40 minutes ago
-
ਨਵੀਂ ਦਿੱਲੀ, 6 ਫਰਵਰੀ-ਵਿਰੋਧੀ ਧਿਰ ਦੇ ਸੰਸਦ ਮੈਂਬਰ ਅਡਾਨੀ ਸਮੂਹ ਦੇ ਮੁੱਦੇ 'ਤੇ ਸੰਯੁਕਤ ਸੰਸਦੀ ਕਮੇਟੀ (ਜੇ.ਪੀ.ਸੀ.) ਜਾਂ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਜਾਂਚ ਦੀ ਮੰਗ ਕਰਦੇ ਹੋਏ ਸੰਸਦ ਕੰਪਲੈਕਸ 'ਤੇ ਗਾਂਧੀ ਦੇ ਬੁੱਤ ਦੇ ਸਾਹਮਣੇ ਵਿਰੋਧ ਵਿਚ...
-
ਦਿੱਲੀ 'ਚ ਹਵਾ ਦੀ ਗੁਣਵੱਤਾ ਖ਼ਰਾਬ ਸ਼੍ਰੇਣੀ 'ਚ
. . . 47 minutes ago
-
ਨਵੀਂ ਦਿੱਲੀ, 6 ਫਰਵਰੀ- ਦਿੱਲੀ ਦੀ ਹਵਾ ਦੀ ਗੁਣਵੱਤਾ ਅੱਜ ਸਵੇਰੇ ਏਅਰ ਕੁਆਲਿਟੀ ਇੰਡੈਕਸ (ਏ.ਕਿਆਊ.ਆਈ.) 218 ਦੇ ਨਾਲ ਖਰਾਬ ਸ਼੍ਰੇਣੀ ਵਿਚ...
-
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸੁਖਬੀਰ ਸਿੰਘ ਬਾਦਲ
. . . 58 minutes ago
-
ਅੰਮ੍ਰਿਤਸਰ, 6 ਫ਼ਰਵਰੀ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁਜੇ। ਉਨਾਂ ਸ਼ਰਧਾ ਸਹਿਤ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ...
-
ਅਡਾਨੀ ਦਾ ਮੁੱਦਾ ਸੰਸਦ 'ਚ ਉਠਾਵਾਂਗੇ-ਖੜਗੇ
. . . about 1 hour ago
-
ਨਵੀਂ ਦਿੱਲੀ, 6 ਫਰਵਰੀ-ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਕਿਹਾ ਕਿ ਅਸੀਂ ਅਡਾਨੀ ਦਾ ਮੁੱਦਾ ਸੰਸਦ 'ਚ ਉਠਾਵਾਂਗੇ। ਸਰਕਾਰ ਇੰਨੇ ਵੱਡੇ ਮੁੱਦੇ 'ਤੇ ਚੁੱਪ ਹੈ, ਖ਼ਾਸ ਤੌਰ 'ਤੇ ਪ੍ਰਧਾਨ ਮੰਤਰੀ...
-
ਤੁਰਕੀ 'ਚ ਭੂਚਾਲ ਕਾਰਨ 5 ਲੋਕਾਂ ਦੀ ਮੌਤ, 16 ਇਮਾਰਤਾਂ ਢਹਿ-ਢੇਰੀ-ਸਨਲੀਉਰਫਾ ਦੇ ਮੇਅਰ
. . . about 1 hour ago
-
ਅੰਕਾਰਾ, 6 ਫਰਵਰੀ-ਸਨਲੀਉਰਫਾ ਦੇ ਮੇਅਰ ਨੇ ਦੱਸਿਆ ਕਿ ਕਿ ਤੁਰਕੀ 'ਚ ਭੂਚਾਲ ਕਾਰਨ 5 ਲੋਕਾਂ ਦੀ ਮੌਤ ਹੋ ਗਈ ਹੈ ਤੇ 16 ਇਮਾਰਤਾਂ ਢਹਿ-ਢੇਰੀ ਹੋ ਗਈਆਂ...
-
ਭਾਰਤੀ ਸੰਗੀਤਕਾਰ ਰਿੱਕੀ ਕੇਜ ਨੇ ਜਿੱਤਿਆ ਤੀਜਾ ਗ੍ਰੈਮੀ ਪੁਰਸਕਾਰ
. . . about 1 hour ago
-
ਲਾਸ ਏਂਜਲਸ, 6 ਫਰਵਰੀ-ਭਾਰਤੀ ਸੰਗੀਤਕਾਰ ਰਿੱਕੀ ਕੇਜ ਨੇ ਆਪਣੀ 'ਡਿਵਾਈਨ ਟਾਈਡਜ਼' ਐਲਬਮ ਲਈ ਤੀਜਾ ਗ੍ਰੈਮੀ ਪੁਰਸਕਾਰ ਜਿੱਤਿਆ ਹੈ, ਜਿਸ ਨੂੰ ਸਰਬੋਤਮ ਇਮਰਸਿਵ ਆਡੀਓ ਐਲਬਮ ਸ਼੍ਰੇਣੀ ਵਿਚ ਨਾਮਜ਼ਦ ਕੀਤਾ ਗਿਆ ਸੀ। ਰਿਕੀ ਕੇਜ ਨੇ ਟਵੀਟ ਕੀਤਾ, "ਹੁਣੇ ਹੁਣੇ ਮੈਂ ਤੀਜਾ ਗ੍ਰੈਮੀ ਅਵਾਰਡ ਜਿੱਤਿਆ ਹੈ। ਮੈਂ ਇਹ ਪੁਰਸਕਾਰ ਭਾਰਤ ਨੂੰ ਸਮਰਪਿਤ...
-
ਚੀਨ ਨਾਲ ਸਰਹੱਦੀ ਸਥਿਤੀ 'ਤੇ ਚਰਚਾ ਲਈ ਮਨੀਸ਼ ਤਿਵਾੜੀ ਨੇ ਲੋਕ ਸਭਾ 'ਚ ਦਿੱਤਾ ਮੁਲਤਵੀ ਪ੍ਰਸਤਾਵ ਦਾ ਨੋਟਿਸ
. . . about 1 hour ago
-
ਨਵੀਂ ਦਿੱਲੀ, 6 ਫਰਵਰੀ-ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਚੀਨ ਨਾਲ ਸਰਹੱਦੀ ਸਥਿਤੀ 'ਤੇ ਚਰਚਾ ਕਰਨ ਲਈ ਲੋਕ ਸਭਾ 'ਚ ਮੁਲਤਵੀ ਪ੍ਰਸਤਾਵ ਦਾ ਨੋਟਿਸ...
-
ਸੁਦਰਸ਼ਨ ਪਟਨਾਇਕ ਨੇ ਰੇਤ ਕਲਾ ਨਾਲ ਲਤਾ ਮੰਗੇਸ਼ਕਰ ਨੂੰ ਪਹਿਲੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ
. . . about 2 hours ago
-
ਪੁਰੀ, 6 ਫਰਵਰੀ (ਉੜੀਸ਼ਾ)-ਮਸ਼ਹੂਰ ਰੇਤ ਕਲਾਕਾਰ ਸੁਦਰਸ਼ਨ ਪਟਨਾਇਕ ਨੇ ਬਾਲੀਵੁੱਡ ਦੀ ਸਦਾਬਹਾਰ ਸੰਗੀਤ ਮਹਾਰਾਣੀ ਲਤਾ ਮੰਗੇਸ਼ਕਰ ਨੂੰ ਉਨ੍ਹਾਂ ਦੀ ਪਹਿਲੀ ਬਰਸੀ 'ਤੇ ਆਪਣੀ ਕਲਾ ਰਾਹੀਂ ਸ਼ਰਧਾਂਜਲੀ ਭੇਟ...
-
ਐਲੋਨ ਮਸਕ ਨੇ ਪਿਛਲੇ ਤਿੰਨ ਮਹੀਨਿਆਂ ਨੂੰ "ਬਹੁਤ ਸਖ਼ਤ" ਕਿਹਾ, "ਟਵਿੱਟਰ ਨੂੰ ਦੀਵਾਲੀਆਪਨ ਤੋਂ ਬਚਾਉਣਾ ਪਿਆ"
. . . about 2 hours ago
-
ਵਾਸ਼ਿੰਗਟਨ (ਅਮਰੀਕਾ), 6 ਫਰਵਰੀ -ਟਵਿੱਟਰ ਅਤੇ ਟੇਸਲਾ ਦੇ ਸੀ.ਈ.ਓ. ਐਲੋਨ ਮਸਕ ਨੇ ਕਿਹਾ ਕਿ ਪਿਛਲੇ ਤਿੰਨ ਮਹੀਨੇ "ਬਹੁਤ ਮੁਸ਼ਕਲ" ਰਹੇ ਹਨ ਕਿਉਂਕਿ ਉਨ੍ਹਾਂ ਨੂੰ ਟੇਸਲਾ ਅਤੇ ਸਪੇਸਐਕਸ ਵਿਚ ਆਪਣੇ ਫਰਜ਼ਾਂ...
-
ਤੁਰਕੀ 'ਚ 7.8 ਤੀਬਰਤਾ ਨਾਲ ਆਇਆ ਭੂਚਾਲ
. . . about 2 hours ago
-
ਨਵੀਂ ਦਿੱਲੀ, 6 ਫਰਵਰੀ- ਏ.ਐਫ.ਪੀ. ਨਿਊਜ਼ ਏਜੰਸੀ ਅਨੁਸਾਰ ਅਮਰੀਕੀ ਭੂ-ਵਿਗਿਆਨ ਸੇਵਾ ਨੇ ਕਿਹਾ ਕਿ ਦੱਖਣੀ-ਪੂਰਬੀ ਤੁਰਕੀ ਦੇ ਗਾਜ਼ੀਅਨਟੇਪ ਨੇੜੇ 7.8 ਤੀਬਰਤਾ ਦਾ ਭੂਚਾਲ ਆਇਆ। ਤੁਰਕੀ ਦੇ ਅਧਿਕਾਰੀਆਂ...
-
⭐ਮਾਣਕ-ਮੋਤੀ⭐
. . . about 3 hours ago
-
⭐ਮਾਣਕ-ਮੋਤੀ⭐
-
ਅਹਿਮਦਾਬਾਦ, ਗੁਜਰਾਤ : ਹਿਲੇਰੀ ਕਲਿੰਟਨ ਨੇ ਸਵੈ-ਰੁਜ਼ਗਾਰ ਮਹਿਲਾ ਐਸੋਸੀਏਸ਼ਨ ਦੁਆਰਾ ਇਕ ਸਮਾਗਮ ਵਿਚ ਕੀਤੀ ਸ਼ਿਰਕਤ
. . . 1 day ago
-
-
ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ ਸਜਾਇਆ
. . . 1 day ago
-
ਅੰਮ੍ਰਿਤਸਰ, 5 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ ...
-
ਰਾਮ ਰਹੀਮ ਨੂੰ ਸਿੱਖ ਧਰਮ ਵਿਚ ਦਖ਼ਲ ਅੰਦਾਜ਼ੀ ਦਾ ਕੋਈ ਅਧਿਕਾਰ ਨਹੀਂ - ਧਾਲੀਵਾਲ
. . . 1 day ago
-
ਅਜਨਾਲਾ, 5 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਵਲੋਂ ਨਸ਼ਿਆਂ ਸੰਬੰਧੀ ਦਿੱਤੇ ਬਿਆਨ ਦੀ ਨਿੰਦਾ ...
-
ਦੁਬਈ ਗਿਆ ਬ੍ਰਹਮਪੁਰ ਦਾ ਨੌਜਵਾਨ ਪਿਛਲੇ ਇਕ ਹਫ਼ਤੇ ਤੋਂ ਲਾਪਤਾ
. . . 1 day ago
-
ਚੋਹਲਾ ਸਾਹਿਬ, 5 ਫਰਵਰੀ (ਬਲਵਿੰਦਰ ਸਿੰਘ)-ਪਰਿਵਾਰ ਦੇ ਉੱਜਵਲ ਭਵਿੱਖ ਅਤੇ ਰੋਟੀ-ਰੋਜ਼ੀ ਦੀ ਤਲਾਸ਼ 'ਚ ਪਿਛਲੇ ਦੋ ਮਹੀਨੇ ਪਹਿਲਾਂ ਦੁਬਈ ਗਿਆ ਨੌਜਵਾਨ ਲੰਘੇ ਇਕ ਹਫ਼ਤੇ ਤੋਂ ਲਾਪਤਾ ਹੈ, ਜਿਸ ਦੀ ਤਲਾਸ਼ ਵਾਸਤੇ ਪਰਿਵਾਰਿਕ ਮੈਂਬਰਾਂ ਨੇ...
-
ਸਾਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਤੇ ਚੱਲਣ ਦੀ ਲੋੜ-ਮੁਨੀਸ਼ ਤਿਵਾੜੀ
. . . 1 day ago
-
ਸੰਧਵਾਂ, 5 ਫਰਵਰੀ (ਪ੍ਰੇਮੀ ਸੰਧਵਾਂ)- ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ-ਦਿਹਾੜੇ ਦੀ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਪਾਰਲੀਮੈਂਟ ਮੈਂਬਰ ਮੁਨੀਸ਼ ਤਿਵਾੜੀ ਨੇ ਇਕ ਸਮਾਗਮ ਦੌਰਾਨ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ...
-
ਪਰਮਿੰਦਰ ਕੌਰ ਬਰਾੜ ਦੀ ਨਗਰ ਕੌਂਸਲ ਪ੍ਰਧਾਨ ਦੇ ਪ੍ਰਧਾਨ ਵਜੋਂ ਹੋਈ ਤਾਜਪੋਸ਼ੀ
. . . 1 day ago
-
ਲੌਂਗੋਵਾਲ, 5 ਫਰਵਰੀ (ਸ.ਸ.ਖੰਨਾ,ਵਿਨੋਦ ਸ਼ਰਮਾ)- ਬੀਤੇ ਕੁਝ ਦਿਨ ਪਹਿਲਾਂ ਨਗਰ ਕੌਂਸਲ ਲੌਂਗੋਵਾਲ ਦੇ ਪ੍ਰਧਾਨ ਦੀ ਚੋਣ ਕੀਤੀ ਗਈ ਸੀ, ਜਿਸ ਵਿਚ ਅੱਜ ਪਰਮਿੰਦਰ ਕੌਰ ਬਰਾੜ ਪਤਨੀ ਕਮਲਪਾਲ ਸਿੰਘ ਬਰਾੜ ਨੇ...
-
ਬਹਿਬਲਕਲਾਂ ਇਨਸਾਫ਼ ਮੋਰਚੇ ਵਲੋਂ ਬਠਿੰਡਾ ਅੰਮ੍ਰਿਤਸਰ ਨੈਸ਼ਨਲ ਹਾਈਵੇ 54 ਮੁਕੰਮਲ ਜਾਮ
. . . 1 day ago
-
ਫਰੀਦਕੋਟ, 5 ਫਰਵਰੀ- ਬਹਿਬਲਕਲਾਂ ਇਨਸਾਫ਼ ਮੋਰਚੇ ਵਲੋਂ ਬਠਿੰਡਾ ਅੰਮ੍ਰਿਤਸਰ ਨੈਸ਼ਨਲ ਹਾਈਵੇ 54 ਮੁਕੰਮਲ ਜਾਮ ਕੀਤਾ ਗਿਆ ਹੈ।
-
ਦੇਸ਼ ਦੀ ਸੁਰੱਖਿਆ ਦੇ ਸਵਾਲ 'ਤੇ ਰਾਜਸਥਾਨ ਦੇ ਨੌਜਵਾਨ ਕਿਸੇ ਤੋਂ ਪਿੱਛੇ ਨਹੀਂ ਰਹਿੰਦੇ-ਪ੍ਰਧਾਨ ਮੰਤਰੀ
. . . 1 day ago
-
ਜੈਪੁਰ, 5 ਫਰਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੈਪੁਰ ਮਹਾਖੇਲ ਦੇ ਭਾਗੀਦਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਵਿਚ ਸ਼ੁਰੂ ਹੋਏ ਖੇਡ ਸਮਾਗਮਾਂ ਅਤੇ ਖੇਡ ਮਹਾਕੁੰਭਾਂ ਦੀ ਲੜੀ ਇਕ ਵੱਡੀ ਤਬਦੀਲੀ...
-
ਅੰਮ੍ਰਿਤਸਰ: ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸੰਬੰਧ 'ਚ ਸਜਾਇਆ ਗਿਆ ਨਗਰ ਕੀਰਤਨ
. . . 1 day ago
-
ਅੰਮ੍ਰਿਤਸਰ, 5 ਫਰਵਰੀ (ਹਰਮਿੰਦਰ ਸਿੰਘ)- ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸੰਬੰਧ 'ਚ ਗੁਰਦੁਆਰਾ ਸ਼ਹੀਦਗੰਜ ਸਾਹਿਬ ਤੋਂ ਬਾਬਾ ਜੀ ਦੇ ਜਨਮ ਸਥਾਨ ਪਹੁਵਿੰਡ ਸਥਿਤ ਗੁਰਦੁਆਰਾ ਸਾਹਿਬ ਲਈ...
-
ਗ੍ਰਹਿ ਮੰਤਰਾਲੇ ਵਲੋਂ ਚੀਨੀ ਲਿੰਕਾਂ ਨਾਲ ਸੰਬੰਧਿਤ 138 ਸੱਟੇਬਾਜ਼ੀ ਐਪਸ ਨੂੰ ਪਾਬੰਦੀ ਲਗਾਉਣ ਅਤੇ ਬਲਾਕ ਕਰਨ ਦੀ ਪ੍ਰਕਿਰਿਆ ਸ਼ੁਰੂ
. . . 1 day ago
-
ਨਵੀਂ ਦਿੱਲੀ, 5 ਫਰਵਰੀ-ਗ੍ਰਹਿ ਮੰਤਰਾਲੇ ਦੇ ਇਕ ਸੰਚਾਰ 'ਤੇ, ਇਲੈਕਟ੍ਰੋਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਨੇ "ਜ਼ਰੂਰੀ" ਅਤੇ "ਐਮਰਜੈਂਸੀ" ਆਧਾਰ 'ਤੇ ਚੀਨੀ ਲਿੰਕਾਂ ਨਾਲ ਸੰਬੰਧਿਤ 138 ਸੱਟੇਬਾਜ਼ੀ ਐਪਸ ਅਤੇ 94 ਲੋਨ ਦੇਣ ਵਾਲੇ ਐਪਸ ਉੱਪਰ ਪਾਬੰਦੀ ਲਗਾਉਣ ਅਤੇ ਬਲਾਕ ਕਰਨ ਦੀ ਪ੍ਰਕਿਰਿਆ...
-
ਵੱਡੀ ਖ਼ਬਰ: ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ਼ ਦਾ ਦਿਹਾਂਤ
. . . 1 day ago
-
ਇਸਲਾਮਾਬਾਦ, 5 ਫਰਵਰੀ-ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ, ਜਨਰਲ ਪਰਵੇਜ਼ ਮੁਸ਼ੱਰਫ (ਸੇਵਾਮੁਕਤ) ਦਾ ਲੰਬੀ ਬਿਮਾਰੀ ਤੋਂ ਬਾਅਦ ਦੁਬਈ ਦੇ ਇਕ ਹਸਪਤਾਲ 'ਚ ਦਿਹਾਂਤ ਹੋ ਗਿਆ ਹੈ।
- ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਭਾਦੋਂ ਸੰਮਤ 552
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered
by REFLEX