

-
ਜੀ.ਐਮ.ਐਫ਼.ਸੀ. ਲੈਬ ਪ੍ਰਾਈਵੇਟ ਲਿਮਟਿਡ ਦੇ ਇਕ ਰਿਐਕਟਰ ਵਿਚ ਧਮਾਕਾ
. . . 9 minutes ago
-
ਅਮਰਾਵਤੀ, 31 ਜਨਵਰੀ- ਆਂਧਰਾ ਪ੍ਰਦੇਸ਼ ਦੇ ਅਨਾਕਾਪੱਲੇ ਜ਼ਿਲ੍ਹੇ ’ਚ ਜੀ.ਐਮ.ਐਫ਼.ਸੀ. ਲੈਬ ਪ੍ਰਾਈਵੇਟ ਲਿਮਟਿਡ ਦੇ ਰਿਐਕਟਰ ’ਚ ਧਮਾਕਾ ਹੋਣ ਦੀ ਖ਼ਬਰ ਹੈ। ਮੌਕੇ ’ਤੇ ਫ਼ਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਪਹੁੰਚ ਗਈਆਂ ਤੇ ਅੱਗ ’ਤੇ ਕਾਬੂ ਪਾ ਲਿਆ ਗਿਆ ਹੈ। ਖ਼ਤਰੇ ਨੂੰ ਦੇਖਦੇ ਹੋਏ ਆਸ-ਪਾਸ ਦੀਆਂ...
-
ਕੌਮਾਂਤਰੀ ਸਰਹੱਦ ਤੋਂ 15 ਕਰੋੜ ਦੀ ਹੈਰੋਇਨ ਬਰਾਮਦ
. . . 15 minutes ago
-
ਫਿਰੋਜ਼ਪੁਰ, 31 ਜਨਵਰੀ (ਤਪਿੰਦਰ ਸਿੰਘ)- ਕੌਮਾਂਤਰੀ ਸਰਹੱਦ ’ਤੇ ਵਰਤੀ ਜਾਂਦੀ ਚੌਕਸੀ ਵਜੋਂ ਬੀ.ਐਸ.ਐਫ਼. ਦੀ 136 ਬਟਾਲੀਅਨ ਵਲੋਂ ਅੱਜ ਸਵੇਰੇ ਫ਼ਿਰੋਜ਼ਪੁਰ ਸੈਕਟਰ ਅਧੀਨ ਪੈਂਦੀ ਮੱਬੋ ਕੀ ਚੌਂਕੀ ਨੇੜੇ ਪਈਆਂ ਸ਼ੱਕੀ ਪੈੜਾਂ ਨੱਪਦਿਆਂ ਬਲਜਿੰਦਰ ਸਿੰਘ ਦੇ ਖੇਤਾਂ ’ਚੋਂ ਪੀਲੇ ਰੰਗ ਦੇ ਪਲਾਸਟਿਕ ਬੈਗ ’ਚ ਲਪੇਟੇ ਤਿੰਨ ਪੈਕਟ ਹੈਰੋਇਨ ਬਰਾਮਦ ਕੀਤੀ...
-
ਬਰਫ਼ਬਾਰੀ ਕਾਰਨ ਹਿਮਾਚਲ ਵਿਚ 476 ਸੜਕਾਂ ਬੰਦ
. . . 18 minutes ago
-
ਸ੍ਰੀਨਗਰ, 31 ਜਨਵਰੀ- ਰਾਜ ਆਫ਼ਤ ਪ੍ਰਬੰਧਨ ਅਥਾਰਟੀ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਹਿਮਾਚਲ ਪ੍ਰਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਬਰਫ਼ਬਾਰੀ ਕਾਰਨ 3 ਰਾਸ਼ਟਰੀ ਰਾਜਮਾਰਗਾਂ ਸਮੇਤ...
-
ਆਸਾਰਾਮ ਨੂੰ ਉਮਰ ਕੈਦ ਦੀ ਸਜ਼ਾ ਦਿੱਤੀ ਜਾਵੇ- ਸਰਕਾਰੀ ਵਕੀਲ
. . . 24 minutes ago
-
ਸੂਰਤ, 31 ਜਨਵਰੀ- ਜਬਰ ਜਨਾਹ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਆਸਾਰਾਮ ਸੰਬੰਧੀ ਗੱਲ ਕਰਦਿਆਂ ਵਿਸ਼ੇਸ਼ ਸਰਕਾਰੀ ਵਕੀਲ ਆਰ.ਸੀ. ਕੋਡੇਕਰ ਨੇ ਕਿਹਾ ਕਿ ਅਸੀਂ ਅਦਾਲਤ ਨੂੰ ਅਪੀਲ ਕੀਤੀ ਹੈ ਕਿ ਆਸਾਰਾਮ ਨੂੰ ਉਮਰ ਕੈਦ ਦੀ ਸਜ਼ਾ ਅਤੇ ਭਾਰੀ ਜੁਰਮਾਨਾ ਲਗਾਇਆ ਜਾਵੇ। ਅਸੀਂ ਇਹ ਵੀ ਕਿਹਾ ਕਿ ਪੀੜਤ ਨੂੰ ਮੁਆਵਜ਼ਾ...
-
ਸਿੱਖਾਂ ਵਿਰੁੱਧ ਸਾਜ਼ਿਸ਼ ਰਚੀ ਗਈ- ਦਲਜੀਤ ਸਿੰਘ ਚੀਮਾ
. . . 40 minutes ago
-
ਚੰਡੀਗੜ੍ਹ, 31 ਜਨਵਰੀ- ਸ਼ੋਮਣੀ ਅਕਾਲੀ ਦਲ ਦੇ ਆਗੂ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸਿੱਖਾਂ ਵਿਰੁੱਧ ਸਾਜ਼ਿਸ਼ ਰਚੀ ਗਈ। ਸਿੱਖਾਂ ਵਿਰੁੱਧ ਧਰੁਵੀਕਰਨ ਦਾ ਮਾਹੌਲ ਬਣਾ ਕੇ ਸਾਰੇ ਸਿੱਖਾਂ ਨੂੰ ਅੱਤਵਾਦੀ, ਉਦਾਰਵਾਦੀ ਕਰਾਰ ਦੇ ਕੇ ਇੰਦਰਾ ਗਾਂਧੀ ਨੇ ਦੇਸ਼ ਵਿਚ ਇਸ ਦਾ ਲਾਹਾ ਲੈਣ...
-
ਸੰਸਦ ਦੇ ਸਾਂਝੇ ਸੈਸ਼ਨ ਵਿਚ ਰਾਸ਼ਟਰਪਤੀ ਦਰੋਪਦੀ ਮੁਰਮੂ ਦੇ ਸੰਬੋਧਨ ਦੀਆਂ ਅਹਿਮ ਗੱਲਾਂ
. . . 53 minutes ago
-
ਸੰਸਦ ਦੇ ਸਾਂਝੇ ਸੈਸ਼ਨ ਵਿਚ ਰਾਸ਼ਟਰਪਤੀ ਦਰੋਪਦੀ ਮੁਰਮੂ ਦੇ ਸੰਬੋਧਨ ਦੀਆਂ ਅਹਿਮ ਗੱਲਾਂ
-
ਕੇਰਲ ਦੇ ਟੂਰਿਜ਼ਮ ਨੂੰ ਸਫ਼ਲ ਬਣਾਉਣਾ ਦੇਸ਼ ਦੀ ਲੋੜ- ਕੇਰਲ ਦੇ ਸੈਰ ਸਪਾਟਾ ਮੰਤਰੀ
. . . 57 minutes ago
-
ਤਿਰੂਵੰਨਤਪੁਰਮ, 31 ਜਨਵਰੀ- ਕੇਰਲ ਦੇ ਸੈਰ ਸਪਾਟਾ ਮੰਤਰੀ ਪੀ.ਏ. ਮੁਹੰਮਦ ਰਿਆਸ ਨੇ 2023 ਕੇਂਦਰੀ ਬਜਟ ਕੇਂਦਰੀ ਬਜਟ ਸੰਬੰਧੀ ਗੱਲ ਕਰਦਿਆਂ ਕਿਹਾ ਕਿ ਕੇਰਲ ਦੇ ਸੈਰ-ਸਪਾਟੇ ਨੂੰ ਵਿਸ਼ਵ ਮਾਨਤਾ ਦੇਣ ਦਾ ਸਮਾਂ ਆ ਗਿਆ ਹੈ। ਕੇਰਲ ਦੇ ਟੂਰਿਜ਼ਮ ਨੂੰ ਸਫ਼ਲ ਬਣਾਉਣਾ ਸਾਡੇ ਦੇਸ਼ ਦੀ ਲੋੜ ਹੈ। ਮੈਨੂੰ ਉਮੀਦ ਹੈ ਕਿ ਕੇਂਦਰ...
-
ਦੇਸ਼ ਦਾ ਹਵਾਬਾਜ਼ੀ ਖ਼ੇਤਰ ਤੇਜ਼ੀ ਨਾਲ ਅੱਗੇ ਵਧਿਆ- ਦਰੋਪਦੀ ਮੁਰਮੂ
. . . 1 minute ago
-
ਨਵੀਂ ਦਿੱਲੀ, 31 ਜਨਵਰੀ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸੰਸਦ ਦੇ ਸਾਂਝੇ ਸੈਸ਼ਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਦਾ ਹਵਾਬਾਜ਼ੀ ਖ਼ੇਤਰ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ। ਭਾਰਤ ਦੁਨੀਆ ਦਾ ਤੀਜਾ ਸਭ ਤੋਂ ਵੱਡਾ ਹਵਾਬਾਜ਼ੀ ਬਾਜ਼ਾਰ ਬਣ ਗਿਆ ਹੈ। ਇਸ ਵਿਚ ਫ਼ਲਾਈਟ ਪਲੈਨਿੰਗ ਇਕ ਵੱਡੀ ਭੂਮਿਕਾ ਨਿਭਾਉਂਦੀ ਹੈ। ਭਾਰਤੀ ਰੇਲਵੇ ਆਪਣੇ...
-
ਇਨਕਮ ਟੈਕਸ ਵਿਭਾਗ ਵਲੋਂ ਕੁਝ ਪਾਸਟਰ ਅਤੇ ਉਨ੍ਹਾਂ ਦੇ ਸੈਂਟਰਾਂ ਤੇ ਮਾਰੇ ਗਏ ਛਾਪੇ
. . . about 1 hour ago
-
ਜਲੰਧਰ, 31 ਜਨਵਰੀ (ਸ਼ਿਵ ਸ਼ਰਮਾ)- ਇਨਕਮ ਟੈਕਸ ਵਿਭਾਗ ਵਲੋਂ ਕੁਝ ਪਾਸਟਰ ਅਤੇ ਉਨ੍ਹਾਂ ਦੇ ਸੈਂਟਰਾਂ ਤੇ ਛਾਪੇ ਮਾਰੇ ਗਏ ਹਨ।
-
ਰਾਜ ਸਭਾ ਵਪਾਰ ਸਲਾਹਕਾਰ ਕੌਂਸਲ ਦੀ ਮੀਟਿੰਗ ਅੱਜ ਦੁਪਹਿਰ 2:30 ਵਜੇ ਹੋਵੇਗੀ।
. . . about 1 hour ago
-
ਨਵੀਂ ਦਿੱਲੀ, 31 ਜਨਵਰੀ- ਰਾਜ ਸਭਾ ਵਪਾਰ ਸਲਾਹਕਾਰ ਕੌਂਸਲ ਦੀ ਮੀਟਿੰਗ ਅੱਜ ਦੁਪਹਿਰ 2:30 ਵਜੇ ਹੋਵੇਗੀ।
-
ਸਾਡੀ ਸਰਕਾਰ ਲਈ ਦੇਸ਼ਹਿੱਤ ਸਭ ਤੋਂ ਪਹਿਲਾਂ- ਰਾਸ਼ਟਰਪਤੀ
. . . about 1 hour ago
-
ਨਵੀਂ ਦਿੱਲੀ, 31 ਜਨਵਰੀ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸੰਸਦ ਦੇ ਸਾਂਝੇ ਸੈਸ਼ਨ ਵਿਚ ਕਿਹਾ ਕਿ ਸਾਡੀ ਸਰਕਾਰ ਲਈ ਦੇਸ਼ਹਿੱਤ ਸਭ ਤੋਂ ਪਹਿਲਾਂ ਹੈ। ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ਵਿਚ ਧਾਰਾ 370 ਨੂੰ ਖ਼ਤਮ ਕਰਨ ਤੋਂ ਲੈ ਕੇ ਤਿੰਨ ਤਲਾਕ ਨੂੰ ਖ਼ਤਮ ਕਰਨ ਤੱਕ ਮੇਰੀ ਸਰਕਾਰ ਨੇ ਵੱਡੇ ਫ਼ੈਸਲੇ ਲਏ ਹਨ। ਉਨ੍ਹਾਂ ਕਿਹਾ ਕਿ ਜਲ...
-
ਅੱਜ ਦੇਸ਼ ਵਿਚ ਇਕ ਸਥਿਰ, ਨਿਡਰ ਅਤੇ ਫੈਸਲਾਕੁੰਨ ਸਰਕਾਰ- ਦਰੋਪਦੀ ਮੁਰਮੂ
. . . about 1 hour ago
-
ਨਵੀਂ ਦਿੱਲੀ, 31 ਜਨਵਰੀ- ਸੰਸਦ ਵਿਚ ਬਜਟ ਸੈਸ਼ਨ ਤੋਂ ਪਹਿਲਾਂ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਆਪਣੇ ਭਾਸ਼ਣ ਵਿਚ ਕਿਹਾ ਕਿ ਅੱਜ ਦੇਸ਼ ਵਿਚ ਇਕ ਸਥਿਰ, ਨਿਡਰ ਅਤੇ ਫੈਸਲਾਕੁੰਨ ਸਰਕਾਰ ਹੈ, ਜੋ ਵੱਡੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੰਮ ..
-
ਮੈਲਬੌਰਨ ਵਿਚ ਭਾਰਤੀਆਂ ’ਤੇ ਹਮਲੇ ਤੋਂ ਦੁੱਖੀ ਹਾਂ- ਆਸਟਰੇਲੀਆਈ ਹਾਈ ਕਮਿਸ਼ਨਰ
. . . about 2 hours ago
-
ਨਵੀਂ ਦਿੱਲੀ, 31 ਜਨਵਰੀ- ਭਾਰਤ ਵਿਚ ਆਸਟਰੇਲੀਆ ਦੇ ਹਾਈ ਕਮਿਸ਼ਨਰ ਬੈਰੀ ਓ ਫਰੇਲ ਏ.ਓ. ਨੇ ਕਿਹਾ ਕਿ ਉਹ ਮੈਲਬੌਰਨ ਦੇ ਫ਼ੇਡ ਸਕੁਏਅਰ ਵਿਚ ਹੱਥਾਂ ਵਿਚ ਤਿਰੰਗਾ ਲੈ ਕੇ ਜਾ ਰਹੇ ਭਾਰਤੀਆਂ ’ਤੇ ਕਥਿਤ ਖ਼ਾਲਿਸਤਾਨੀ ਸਮਰਥਕਾਂ ਦੇ ਸਮੂਹ ਵਲੋਂ ਹਮਲੇ ਤੋਂ ਦੁੱਖੀ ਹਨ। ਆਪਣੇ ਅਧਿਕਾਰਤ ਟਵਿੱਟਰ ਰਾਹੀਂ ਉਨ੍ਹਾਂ ਕਿਹਾ...
-
ਭਾਰਤ ਦਾ ਬਜਟ ਆਮ ਨਾਗਰਿਕਾਂ ਦੀਆਂ ਉਮੀਦਾਂ ਨੂੰ ਪੂਰਾ ਕਰੇਗਾ- ਪ੍ਰਧਾਨ ਮੰਤਰੀ
. . . about 2 hours ago
-
ਨਵੀਂ ਦਿੱਲੀ, 31 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਜਟ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਕਿਹਾ ਕਿ ਅਸਥਿਰ ਆਲਮੀ ਆਰਥਿਕ ਸਥਿਤੀ ਦੇ ਵਿਚਕਾਰ ਭਾਰਤ ਦਾ ਬਜਟ ਆਮ ਨਾਗਰਿਕਾਂ ਦੀਆਂ ਉਮੀਦਾਂ ਅਤੇ ਇੱਛਾਵਾਂ ਨੂੰ ਪੂਰਾ ਕਰਨ ਦੀ ਕੋਸ਼ਿਸ਼ ਕਰੇਗਾ। ਉਨ੍ਹਾਂ ਕਿਹਾ ਕਿ ਅੱਜ ਭਾਰਤ ਦੇ ਮੌਜੂਦਾ ਰਾਸ਼ਟਰਪਤੀ ਪਹਿਲੀ ਵਾਰ...
-
ਗੁਰਦਾਸਪੁਰ: ਨਜ਼ਰ ਆਇਆ ਪਾਕਿਸਤਾਨੀ ਡਰੋਨ
. . . about 2 hours ago
-
ਗੁਰਦਾਸਪੁਰ, 31 ਜਨਵਰੀ- ਗੁਰਦਾਸਪੁਰ ਸੈਕਟਰ ਵਿਚ ਬੀ.ਐਸ.ਐਫ਼. ਦੇ ਡੀ.ਆਈ.ਜੀ. ਪ੍ਰਭਾਕਰ ਜੋਸ਼ੀ ਨੇ ਦੱਸਿਆ ਕਿ ਬੀਤੀ ਰਾਤ ਬੀ.ਐਸ.ਐਫ਼. ਦੀ 58 ਬੀ.ਓ.ਪੀ. ਦੀ ਆਦੀਆ ਚੌਕੀ ਨੇੜੇ ਇਕ ਪਾਕਿਸਤਾਨੀ ਡਰੋਨ ਦੇਖਿਆ ਗਿਆ। ਡਰੋਨ ’ਤੇ ਗੋਲੀਬਾਰੀ ਕੀਤੀ ਗਈ ਜਿਸ ’ਤੇ ਇਹ ਪਿੱਛੇ ਹੱਟ ਗਿਆ। ਉਨ੍ਹਾਂ ਦੱਸਿਆ ਕਿ ਜਿੱਥੇ ਡਰੋਨ...
-
ਜਮਸ਼ੇਦਪੁਰ-ਕੋਲਕਾਤਾ ਰੂਟ ਬੇਹੱਦ ਮਹੱਤਵਪੂਰਨ- ਕੇਂਦਰੀ ਹਵਾਬਾਜ਼ੀ ਮੰਤਰੀ
. . . about 2 hours ago
-
ਨਵੀਂ ਦਿੱਲੀ, 31 ਜਨਵਰੀ- ਜਮਸ਼ੇਦਪੁਰ-ਕੋਲਕਾਤਾ ਵਪਾਰਕ ਉਡਾਣ ਦੀ ਸ਼ੁਰੂਆਤ ਤੋਂ ਬਾਅਦ ਸਿਵਲ ਹਵਾਬਾਜ਼ੀ ਮੰਤਰੀ ਜੇ. ਸਿੰਧੀਆ ਨੇ ਕਿਹਾ ਕਿ ਪਿਛਲੇ ਸਾਲ ਸ਼ੁਰੂ ਕੀਤੀ ਗਈ ਛੋਟੀ ਜਹਾਜ਼ ਯੋਜਨਾ ਦੇ ਸੰਬੰਧ ਵਿਚ ਇਹ ਇਕ ਇਤਿਹਾਸਕ ਕਦਮ ਹੈ, ਜਿਸ ਦੀ ਸ਼ੁਰੂਆਤ ਅਸੀਂ ਝਾਂਰਖ਼ੰਡ ਵਿਚ ਇਕ ਰੂਟ ਦੇ ਉਦਘਾਟਨ ਨਾਲ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਇਹ...
-
ਫ਼ਲੋਰੀਡਾ ਵਿਚ ਗੋਲੀਬਾਰੀ, 9 ਜ਼ਖ਼ਮੀ
. . . about 2 hours ago
-
ਵਾਸ਼ਿੰਗਟਨ, 31 ਜਨਵਰੀ- ਯੂ. ਐਸ. ਮੀਡੀਆ ਅਤੇ ਨਿਊਜ਼ ਕੰਪਨੀ ਏ.ਬੀ.ਸੀ. ਨਿਊਜ਼ ਨੇ ਲੇਕਲੈਂਡ ਪੁਲਿਸ ਵਿਭਾਗ ਦਾ ਹਵਾਲਾ ਦਿੰਦੇ ਹੋਏ ਦੱਸਿਆ ਹੈ ਕਿ ਫ਼ਲੋਰੀਡਾ ਵਿਚ ਇਕ ਸਮੂਹਿਕ ਗੋਲੀਬਾਰੀ ਵਿਚ 9 ਲੋਕ ਜ਼ਖ਼ਮੀ ਹੋ...
-
ਬਜਟ ਸੈਸ਼ਨ: ਰਾਸ਼ਟਰਪਤੀ ਦਰੋਪਦੀ ਮੁਰਮੂ ਸੰਸਦ ਵਿਚ 11 ਵਜੇ ਦੇਣਗੇ ਭਾਸ਼ਣ
. . . about 2 hours ago
-
ਨਵੀਂ ਦਿੱਲੀ, 31 ਜਨਵਰੀ- ਸਦਨ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਦੋਹਾਂ ਸਦਨਾਂ ਦੀ ਸਾਂਝੀ ਬੈਠਕ ’ਚ ਰਾਸ਼ਟਰਪਤੀ ਦਰੋਪਦੀ ਮੁਰਮੂ ਆਪਣਾ ਪਹਿਲਾ ਭਾਸ਼ਣ ਸਵੇਰੇ 11 ਵਜੇ ਦੇਣਗੇ। ਸੈਸ਼ਨ ਦੌਰਾਨ ਸਰਕਾਰ...
-
ਬਿਹਾਰ: ਪਤੀ ਪਤਨੀ ਦਾ ਬੇਰਹਿਮੀ ਨਾਲ ਕਤਲ਼
. . . about 3 hours ago
-
ਪਟਨਾ, 31 ਜਨਵਰੀ- ਬਿਹਾਰ ਦੇ ਅਰਰਾ ਵਿਖੇ ਸੇਵਾਮੁਕਤ ਪ੍ਰੋਫ਼ੈਸਰ ਜੋੜੇ ਦਾ ਉਨ੍ਹਾਂ ਦੇ ਘਰ ’ਚ ਕਤਲ ਕਰ ਦਿੱਤਾ ਗਿਆ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਕਿਰਾਏਦਾਰ ਨੇ ਫ਼ੋਨ ਕਰਕੇ ਘਟਨਾ ਦੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਫ਼ੋਰੈਂਸਿਕ ਟੀਮ ਪੂਰੀ ਜਾਂਚ ਕਰੇਗੀ। ਪਹਿਲੀ ਨਜ਼ਰੇ ਇਹ ਜਾਪਦਾ ਹੈ ਕਿ ਮੌਤ ਕਿਸੇ ਚੀਜ਼...
-
ਸੋਨੀਆ ਗਾਂਧੀ ਹੋਣਗੇ ਰਾਸ਼ਟਰਪਤੀ ਦੇ ਭਾਸ਼ਣ ਵਿਚ ਸ਼ਾਮਿਲ
. . . about 3 hours ago
-
ਨਵੀਂ ਦਿੱਲੀ, 31 ਜਨਵਰੀ- ਕਾਂਗਰਸ ਸੰਸਦੀ ਪਾਰਟੀ ਦੀ ਚੇਅਰਪਰਸਨ ਸੋਨੀਆ ਗਾਂਧੀ ਅੱਜ ਸੰਸਦ ਵਿਚ ਰਾਸ਼ਟਰਪਤੀ ਦੇ ਭਾਸ਼ਣ ਵਿਚ ਸ਼ਾਮਿਲ ਹੋਣਗੇ, ਕਿਉਂਕਿ ਪਾਰਟੀ ਦੇ ਕਈ ਸੰਸਦ ਮੈਂਬਰ ਖ਼ਰਾਬ ਮੌਸਮ ਕਾਰਨ ਸ੍ਰੀਨਗਰ...
-
ਪਾਕਿਸਤਾਨ: ਮਸਜਿਦ ਵਿਚ ਹੋਏ ਆਤਮਘਾਤੀ ਧਮਾਕੇ ’ਚ ਮਰਨ ਵਾਲਿਆਂ ਦੀ ਗਿਣਤੀ ਹੋਈ 72
. . . about 3 hours ago
-
ਇਸਲਾਮਾਬਾਦ, 31 ਜਨਵਰੀ- ਪਾਕਿਸਤਾਨ ਦੇ ਪਿਸ਼ਾਵਰ ਵਿਚ ਨਮਾਜ਼ ਦੇ ਸਮੇਂ ਇਕ ਮਸਜਿਦ ਵਿਚ ਹੋਏ ਆਤਮਘਾਤੀ ਧਮਾਕੇ ਵਿਚ ਮਰਨ ਵਾਲਿਆਂ ਦੀ ਗਿਣਤੀ 72 ਤੱਕ ਪਹੁੰਚ ਗਈ ਹੈ। ਇਸ ’ਚ 150 ਤੋਂ ਜ਼ਿਆਦਾ ਲੋਕ...
-
‘ਆਪ’ ਤੇ ਬੀ.ਆਰ.ਐਸ ਵਲੋਂ ਰਾਸ਼ਟਰਪਤੀ ਦੇ ਸੰਬੋਧਨ ਦਾ ਬਾਈਕਾਟ
. . . about 3 hours ago
-
ਨਵੀਂ ਦਿੱਲੀ, 31 ਜਨਵਰੀ- ਭਾਰਤ ਰਾਸ਼ਟਰ ਸਮਿਤੀ (ਬੀ.ਆਰ.ਐਸ.) ਅਤੇ ਆਮ ਆਦਮੀ ਪਾਰਟੀ ਨੇ ਅੱਜ ਸੰਸਦ ਵਿਚ ਰਾਸ਼ਟਰਪਤੀ ਦੇ ਸੰਬੋਧਨ ਦਾ ਬਾਈਕਾਟ ਕਰਨ ਦਾ ਫ਼ੈਸਲਾ ਕੀਤਾ ਹੈ। ਬੀ.ਆਰ.ਐਸ. ਸੰਸਦ ਮੈਂਬਰ ਕੇਸ਼ਵ ਰਾਓ ਨੇ ਕਿਹਾ ਕਿ ਅਸੀਂ ਰਾਸ਼ਟਰਪਤੀ ਦੇ ਵਿਰੁੱਧ ਨਹੀਂ ਹਾਂ, ਪਰ ਅਸੀਂ ਜਮਹੂਰੀ ਵਿਰੋਧ ਪ੍ਰਦਰਸ਼ਨਾਂ...
-
ਸੰਯੁਕਤ ਰਾਜ: ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਵਲੋਂ ਅਜੀਤ ਡੋਵਾਲ ਦਾ ਵਿਸ਼ੇਸ਼ ਸਵਾਗਤ
. . . about 3 hours ago
-
ਵਾਸ਼ਿੰਗਟਨ, 31 ਜਨਵਰੀ- ਆਪਣੇ ਅਮਰੀਕ ਦੌਰੇ ’ਤੇ ਗਏ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਨੇ ਅੱਜ ਆਪਣੇ ਅਮਰੀਕੀ ਹਮਰੁਤਬਾ ਜੇਕ ਸੁਲੀਵਾਨ, ਅਮਰੀਕਾ ਦੀ ਵਣਜ ਸਕੱਤਰ ਜੀਨਾ ਰੇਮੋਂਡੋ ਅਤੇ ਦੋਵਾਂ ਦੇਸ਼ਾਂ ਦੇ ਸੀ.ਈ.ਓਜ਼. ਅਤੇ ਪ੍ਰਮੁੱਖ ਯੂਨੀਵਰਸਿਟੀਆਂ ਦੀ ਲੀਡਰਸ਼ਿਪ ਨਾਲ ਸੰਯੁਕਤ ਰਾਜ ਵਿਚ ਭਾਰਤ ਦੇ...
-
ਅਮਰੀਕਾ ਦੇ ਜੁਆਇੰਟ ਚੀਫ਼ ਆਫ਼ ਸਟਾਫ਼ ਦੇ ਚੇਅਰਮੈਨ ਜਨਰਲ ਮਾਰਕ ਨੇ ਐਨ.ਐਸ.ਏ. ਅਜੀਤ ਡੋਵਾਲ ਨਾਲ ਕੀਤੀ ਮੁਲਾਕਾਤ
. . . about 3 hours ago
-
ਵਾਸ਼ਿੰਗਟਨ, 31 ਜਨਵਰੀ- ਵਾਸ਼ਿੰਗਟਨ, ਡੀ.ਸੀ. ਵਿਚ ਭਾਰਤੀ ਦੂਤਾਵਾਸ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਅਮਰੀਕਾ ਦੇ ਜੁਆਇੰਟ ਚੀਫ਼ ਆਫ਼ ਸਟਾਫ਼ ਦੇ ਚੇਅਰਮੈਨ ਜਨਰਲ ਮਾਰਕ ਮਿਲੀ ਨੇ ਅੱਜ ਐਨ.ਐਸ.ਏ. ਅਜੀਤ ਡੋਵਾਲ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਇਸ ਵਿਚ ਭਾਰਤ-ਅਮਰੀਕਾ...
-
ਅਮਰੀਕਾ ਵਿਚ ਕੋਵਿਡ ਪਬਲਿਕ ਹੈਲਥ ਐਮਰਜੈਂਸੀ ਖ਼ਤਮ ਕਰਨ ਦੀ ਤਿਆਰੀ ਸ਼ੁਰੂ
. . . about 3 hours ago
-
ਵਾਸ਼ਿੰਗਟਨ, 31 ਜਨਵਰੀ- ਅਮਰੀਕਾ ਦੇ ਬਾਈਡੇਨ ਪ੍ਰਸ਼ਾਸਨ ਨੇ ਦੇਸ਼ ਵਿਚ ਪਿਛਲੇ ਤਿੰਨ ਸਾਲ ਤੋਂ ਲਾਗੂ ਕੋਵਿਡ ਪਬਲਿਕ ਹੈਲਥ ਐਮਰਜੈਂਸੀ ਅਤੇ ਰਾਸ਼ਟਰੀ ਐਮਰਜੈਂਸੀ ਨੂੰ ਖ਼ਤਮ ਕਰਨ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਅਮਰੀਕੀ ਸਰਕਾਰ ਨੇ ਐਲਾਨ ਕੀਤਾ ਹੈ ਕਿ 11 ਮਈ ਤੋਂ ਦੇਸ਼ ਵਿਚ ਇਹ ਦੋਵੇਂ ਐਮਰਜੈਂਸੀ ਖ਼ਤਮ ਕਰ ਦਿੱਤੀ ਜਾਵੇਗੀ। ਜਨਵਰੀ...
- ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਭਾਦੋਂ ਸੰਮਤ 552
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered
by REFLEX