

-
ਸਾਬਕਾ ਕੈਬਨਿਟ ਮੰਤਰੀ ਆਸ਼ੂ ਦੀ ਜ਼ਮਾਨਤ ’ਤੇ ਸੁਣਵਾਈ 14 ਫਰਵਰੀ ਤੱਕ ਮੁਲਤਵੀ
. . . 12 minutes ago
-
ਲੁਧਿਆਣਾ, 3 ਫਰਵਰੀ (ਪਰਮਿੰਦਰ ਸਿੰਘ ਆਹੂਜਾ)- ਬਹੁਕਰੋੜੀ ਟੈਂਡਰ ਘੁਟਾਲਿਆਂ ਵਿਚ ਵਿਜੀਲੈਂਸ ਬਿਊਰੋ ਵਲੋਂ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਦੀ ਅਰਜ਼ੀ ’ਤੇ ਸੁਣਵਾਈ ਮਾਣਯੋਗ ਹਾਈਕੋਰਟ ਵਲੋਂ 14 ਫਰਵਰੀ...
-
ਏਅਰ ਇੰਡੀਆ ਐਕਸਪ੍ਰੈਸ ਦੀ ਉਡਾਣ ਵਿਚ ਉੱਠਿਆ ਧੂੰਆਂ, ਆਬੂ ਧਾਬੀ ਵਾਪਿਸ ਪਰਤੀ
. . . 16 minutes ago
-
ਤਿਰੂਵੰਨਤਪੁਰਮ, 3 ਫਰਵਰੀ- ਆਬੂ ਧਾਬੀ ਤੋਂ ਕੇਰਲ ਦੇ ਕਾਲੀਕਟ ਆ ਰਹੀ ਏਅਰ ਇੰਡੀਆ ਐਕਸਪ੍ਰੈਸ ਦੀ ਫ਼ਲਾਈਟ ’ਚ ਧੂੰਆਂ ਉੱਠਣ ਤੋਂ ਬਾਅਦ ਫ਼ਲਾਈਟ ਨੂੰ ਵਾਪਸ ਆਬੂ ਧਾਬੀ ਮੋੜ ਦਿਤ ਗਿਅ। ਜਾਣਕਾਰੀ ਅੁਨਸਾਰ ਫ਼ਲਾਈਟ ’ਚ 184 ਯਾਤਰੀ ਮੌਜੂਦ ਸਨ। ਲੈਂਡਿੰਗ ਤੋਂ...
-
ਬੀ.ਬੀ.ਸੀ. ਡਾਕੂਮੈਂਟਰੀ ’ਤੇ ਸੁਪਰੀਮ ਕੋਰਟ ’ਚ ਸੁਣਵਾਈ ਅੱਜ
. . . 23 minutes ago
-
ਨਵੀਂ ਦਿੱਲੀ, 3 ਫਰਵਰੀ- ਸੁਪਰੀਮ ਕੋਰਟ ਬੀ.ਬੀ.ਸੀ. ਦੀ ਡਾਕੂਮੈਂਟਰੀ ‘ਇੰਡੀਆ: ਦਿ ਮੋਦੀ ਸਵਾਲ’ ਤੱਕ ਲੋਕਾਂ ਦੀ ਪਹੁੰਚ ਨੂੰ ਰੋਕਣ ਦੇ ਕੇਂਦਰ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀਆਂ ਦੋ ਪਟੀਸ਼ਨਾਂ ’ਤੇ ਅੱਜ ਸੁਣਵਾਈ ਕਰੇਗਾ। ਇਸ ਮਾਮਲੇ...
-
ਜੋਸ਼ੀਮੱਠ ਸੰਬੰਦੀ ਜਾਂਚ ਜਲਦ ਪੂਰੀ ਕਰ ਲਈ ਜਾਵੇਗੀ- ਪੁਸ਼ਕਰ ਸਿੰਘ ਧਾਮੀ
. . . 32 minutes ago
-
ਦੇਹਰਾਦੂਨ, 3 ਫਰਵਰੀ- ਜੋਸ਼ੀਮੱਠ ਦੀ ਸਥਿਤੀ ਸੰਬੰਧੀ ਗੱਲ ਕਰਦਿਆਂ ਉਤਰਾਖ਼ੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਕਿਹਾ ਕਿ ਅਸੀਂ ਲਗਾਤਾਰ ਜੋਸ਼ੀਮੱਠ ਦੀ ਨਿਗਰਾਨੀ ਕਰ ਰਹੇ ਹਾਂ। ਅਸੀਂ ਉੱਥੋਂ ਦੇ ਲੋਕਾਂ ਦੇ ਸੰਪਰਕ ਵਿਚ ਹਾਂ। ਜਿਹੜੀਆਂ 8 ਸੰਸਥਾਵਾਂ ਕੰਮ ਕਰ ਰਹੀਆਂ ਹਨ, ਉਨ੍ਹਾਂ ਦੀਆਂ ਰਿਪੋਰਟਾਂ ਆ ਰਹੀਆਂ ਹਨ, ਜਲਦੀ ਹੀ ਜਾਂਚ ਪੂਰੀ...
-
ਬਾਲ ਵਿਆਹ ਮਾਮਲੇ ਵਿਚ 1800 ਵਿਅਕਤੀ ਗਿ੍ਫ਼ਤਾਰ- ਅਸਮ ਮੁੱਖ ਮੰਤਰੀ
. . . 42 minutes ago
-
ਗੁਵਹਾਟੀ, 2 ਫਰਵਰੀ- ਅਸਮ ਦੇ ਮੁਖ ਮੰਤਰੀ ਡਾ. ਹਿਮੰਤ ਬਿਸਵਾ ਸ਼ਰਮਾ ਨੇ ਦੱਸਿਆ ਕਿ ਅਸਮ ਪੁਲਿਸ ਨੇ ਰਾਜ ਭਰ ਵਿਚ ਬਾਲ ਵਿਆਹ ਨਾਲ ਸੰਬੰਧਤ ਮਾਮਲਿਆਂ ਦੇ ਸੰਬੰਧ ਵਿਚ ਹੁਣ ਤੱਕ 1,800 ਵਿਅਕਤੀਆਂ ਨੂੰ...
-
ਜੰਮੂ ਕਸ਼ਮੀਰ: ਸਟੇਟ ਇਨਵੈਸਟੀਗੇਸ਼ਨ ਏਜੰਸੀ ਵਲੋਂ ਕਈ ਥਾਵਾਂ ’ਤੇ ਛਾਪੇਮਾਰੀ
. . . 46 minutes ago
-
ਸ੍ਰੀਨਗਰ, 3 ਫਰਵਰੀ- ਜੰਮੂ-ਕਸ਼ਮੀਰ ਦੇ ਸ੍ਰੀਨਗਰ ਵਿਚ ਸਟੇਟ ਇਨਵੈਸਟੀਗੇਸ਼ਨ ਏਜੰਸੀ (ਐਸ.ਆਈ.ਏ.) ਨੇ ਅੱਤਵਾਦੀ ਫ਼ੰਡਿੰਗ ਮਾਮਲੇ ਦੇ ਸੰਬੰਧ ਵਿਚ ਕਈ ਥਾਵਾਂ ’ਤੇ ਛਾਪੇਮਾਰੀ ਕੀਤੀ।
-
ਸੰਸਦ ਦੀ ਕਾਰਵਾਈ ਦੁਪਹਿਰ ਤੱਕ ਮੁਲਤਵੀ
. . . 53 minutes ago
-
ਨਵੀਂ ਦਿੱਲੀ, 3 ਫਰਵਰੀ- ਸੰਸਦ ਵਿਚ ਅੱਜ ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਤੇ ਰਾਜ ਸਭਾ ਦੀ ਕਾਰਵਾਈ ਦੁਪਹਿਰ 2.30 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
-
ਬੀ.ਐੱਸ.ਐੱਫ ਨੇ ਗੋਲੀਆਂ ਚਲਾ ਕੇ ਡਰੋਨ ਨੂੰ ਹੇਠਾਂ ਸੁੱਟਿਆ, ਤਿੰਨ ਪੈਕਟ ਹੈਰੋਇਨ ਬਰਾਮਦ
. . . 52 minutes ago
-
ਚੋਗਾਵਾਂ, 3 ਫਰਵਰੀ (ਗੁਰਵਿੰਦਰ ਸਿੰਘ ਕਲਸੀ)- ਬੀਤੀ ਰਾਤ ਬੀ.ਪੀ.ਓ. ਰੀਅਰ ਕੱਕੜ ਚੌਕੀ ਵਿਖੇ ਬੀ.ਐੱਸ.ਐੱਫ. ਦੇ ਜਵਾਨਾਂ ਵਲੋਂ ਗੁਆਂਢੀ ਮੁਲਕ ਪਾਕਿਸਤਾਨ ਤੋਂ ਆਏ ਡਰੋਨ ਤੇ ਗੋਲੀਆਂ ਦਾਗ ਕੇ ਹੇਠਾਂ ਸੁੱਟ...
-
ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਦੋਸ਼ੀ ਦਿੱਲੀ ਦੇ ਰੋਹਿਣੀ ਤੋਂ ਗ੍ਰਿਫ਼ਤਾਰ
. . . about 1 hour ago
-
ਨਵੀਂ ਦਿੱਲੀ, 3 ਜਨਵਰੀ-ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਮੁੱਠਭੇੜ ਤੋਂ ਬਾਅਦ ਲਾਰੈਂਸ ਬਿਸ਼ਨੋਈ ਗੈਂਗ ਨਾਲ ਸੰਬੰਧਿਤ ਦੋ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਨਾਂ ਦੋਸ਼ੀਆਂ ਨੂੰ ਰੋਹਿਣੀ ਇਲਾਕੇ 'ਚ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ।
-
ਕੇਂਦਰੀ ਜੇਲ੍ਹ ’ਚ ਇਕ ਹਵਾਲਾਤੀ ਨੇ ਬਾਥਰੂਮ ’ਚ ਫਾਹਾ ਲੈ ਕੇ ਕੀਤੀ ਆਤਮ ਹੱਤਿਆ
. . . about 1 hour ago
-
ਕਪੂਰਥਲਾ, 3 ਫਰਵਰੀ (ਅਮਨਜੋਤ ਸਿੰਘ ਵਾਲੀਆ)-ਕੇਂਦਰੀ ਜੇਲ੍ਹ ’ਚ ਇਕ ਹਵਾਲਾਤੀ ਵਲੋਂ ਬਾਥਰੂਮ ’ਚ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ ਗਈ, ਜਿਸ ਨੂੰ ਜੇਲ੍ਹ ਸਟਾਫ਼ ਵਲੋਂ ਸਿਵਲ ਹਸਪਤਾਲ ਦੇ ਮੁਰਦਾ ਘਰ...
-
ਮਹਿੰਗਾਈ ਦੀ ਮਾਰ ! ਅਮੂਲ ਦੁੱਧ 3 ਰੁਪਏ ਪ੍ਰਤੀ ਲੀਟਰ ਹੋਇਆ ਮਹਿੰਗਾ
. . . about 2 hours ago
-
ਨਵੀਂ ਦਿੱਲੀ, 3 ਫਰਵਰੀ- ਗੁਜਰਾਤ ਡੇਅਰੀ ਕੋ-ਆਪਰੇਟਿਵ ਅਮੂਲ ਨੇ ਦੁੱਧ ਦੀ ਕੀਮਤ ਵਧਾਉਣ ਦਾ ਐਲਾਨ ਕੀਤਾ ਹੈ। ਦੁੱਧ ਦੀ ਕੀਮਤ 'ਚ 3 ਰੁਪਏ ਪ੍ਰਤੀ ਲੀਟਰ ਤੱਕ ਦੇ ਵਾਧੇ ਦਾ ਐਲਾਨ ਕੀਤਾ ਗਿਆ ਹੈ...
-
ਮਲਿਕਾਰਜੁਨ ਖੜਗੇ ਨੇ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਦੀ ਬੁਲਾਈ ਮੀਟਿੰਗ
. . . about 3 hours ago
-
ਨਵੀਂ ਦਿੱਲੀ, 3 ਫਰਵਰੀ-ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸਦਨ ਦੇ ਪਟਲ ਲਈ ਰਣਨੀਤੀ ਤਿਆਰ ਕਰਨ ਲਈ ਸਵੇਰੇ 10 ਵਜੇ ਆਪਣੇ ਸੰਸਦ ਦਫ਼ਤਰ 'ਚ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਦੀ ਮੀਟਿੰਗ ਬੁਲਾਈ ਹੈ।
-
ਫ਼ਿਲਮ ਨਿਰਦੇਸ਼ਕ ਕਲਾਤਪਸਵੀ ਕੇ. ਵਿਸ਼ਵਨਾਥ ਦਾ 92 ਸਾਲ ਦੀ ਉਮਰ 'ਚ ਦਿਹਾਂਤ
. . . about 3 hours ago
-
ਨਵੀਂ ਦਿੱਲੀ, 3 ਫਰਵਰੀ- ਫ਼ਿਲਮ ਨਿਰਦੇਸ਼ਕ ਕਲਾਤਪਸਵੀ ਕੇ. ਵਿਸ਼ਵਨਾਥ ਦਾ ਬੀਤੀ ਰਾਤ 92 ਸਾਲ ਦੀ ਉਮਰ 'ਚ ਦਿਹਾਂਤ ਹੋ ਗਿਆ। ਜਾਣਕਾਰੀ ਮੁਤਾਬਿਕ ਉਹ ਹੈਦਰਾਬਾਦ ਦੇ ਇੱਕ ਨਿੱਜੀ ਹਸਪਤਾਲ 'ਚ ਜੇਰੇ ਇਲਾਜ ਸੀ।
-
⭐ਮਾਣਕ-ਮੋਤੀ⭐
. . . about 4 hours ago
-
⭐ਮਾਣਕ-ਮੋਤੀ⭐
-
ਤਾਲਿਬਾਨ ਨੇ ਭਾਰਤੀ ਬਜਟ 2023-24 ਦਾ ਸੁਆਗਤ ਕੀਤਾ, ਕਿਹਾ ਕਿ ਰਾਸ਼ਟਰਾਂ ਵਿਚਕਾਰ ਸੰਬੰਧਾਂ ਨੂੰ ਸੁਧਾਰਨ ਵਿਚ ਕਰੇਗਾ ਮਦਦ
. . . 1 day ago
-
-
ਮਹਿਲਾ ਟੀ-20 : ਦੱਖਣੀ ਅਫਰੀਕਾ 5 ਵਿਕਟਾਂ ਨਾਲ ਜਿੱਤੀ
. . . 1 day ago
-
ਲੰਡਨ, 2 ਫਰਵਰੀ - ਦੱਖਣੀ ਅਫਰੀਕਾ ਨੇ ਵੀਰਵਾਰ ਨੂੰ ਇੱਥੇ ਮਹਿਲਾ ਟੀ-20 ਤਿਕੋਣੀ ਸੀਰੀਜ਼ ਦੇ ਫਾਈਨਲ 'ਚ ਭਾਰਤ ਨੂੰ ਪੰਜ ਵਿਕਟਾਂ ਨਾਲ ਹਰਾ ਕੇ ਖਿਤਾਬ ਆਪਣੇ ਨਾਂ ਕਰ ਲਿਆ ।
-
ਜ਼ਿਲ੍ਹਾ ਪਠਾਨਕੋਟ ਵਿਚ 3 ਫਰਵਰੀ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ
. . . 1 day ago
-
ਪਠਾਨਕੋਟ ,2 ਫਰਵਰੀ (ਸੰਧੂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸ੍ਰੀ ਗੁਰੂ ਰਵਿਦਾਸ ਸਭਾ ਜ਼ਿਲ੍ਹਾ ਪਠਾਨਕੋਟ ਤੇ ਡੇਰਾ ਸੁਆਮੀ ਜਗਤ ਗਿਰੀ ਵਲੋਂ 3 ਫਰਵਰੀ ਨੂੰ ਵਿਸ਼ਾਲ ਨਗਰ ਕੀਰਤਨ ਕੱਢਿਆ ਜਾਣਾ ...
-
ਨਵੀਂ ਦਿੱਲੀ : ਜ਼ਾਂਬੀਆ ਦੇ ਸੰਸਦੀ ਵਫ਼ਦ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਕੀਤੀ ਮੁਲਾਕਾਤ
. . . 1 day ago
-
-
ਸੀ.ਆਈ.ਐਸ.ਐਫ਼. ਵਲੋਂ ਦਿੱਲੀ ਹਵਾਈ ਅੱਡੇ ਤੋਂ ਵਿਦੇਸ਼ੀ ਨਾਗਰਿਕਾਂ ਕੋਲੋਂ ਲੱਖਾਂ ਦੀਆਂ ਦਵਾਈਆਂ ਬਰਾਮਦ
. . . 1 day ago
-
ਨਵੀਂ ਦਿੱਲੀ, 2 ਫਰਵਰੀ- ਸੀ.ਆਈ.ਐਸ.ਐਫ਼. ਨੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਦੋ ਕੰਬੋਡੀਆ ਦੇ ਨਾਗਰਿਕਾਂ ਦੀਆਂ ਸ਼ੱਕੀ ਗਤੀਵਿਧੀਆਂ ਦੇਖ ਕੇ ਉਨ੍ਹਾਂ ਤੋਂ ਤਲਾਸ਼ੀ ਦੌਰਾਨ 86.40 ਲੱਖ ਰੁਪਏ ਦੀਆਂ ਦਵਾਈਆਂ ਜ਼ਬਤ...
-
ਦਿੱਲੀ ਦੇ ਉਪ ਰਾਜਪਾਲ ਨੇ ਆਗਾਮੀ ਜੀ-20 ਸਿਖ਼ਰ ਸੰਮੇਲਨ ਸੰਬੰਧੀ ਕੀਤੀ ਉੱਚ ਪੱਧਰੀ ਮੀਟਿੰਗ
. . . 1 day ago
-
ਨਵੀਂ ਦਿੱਲੀ, 2 ਫਰਵਰੀ- ਦਿੱਲੀ ਦੇ ਉਪ ਰਾਜਪਾਲ ਵੀ. ਕੇ. ਸਕਸੈਨਾ ਨੇ ਸਮਾਜ ਕਲਿਆਣ ਮੰਤਰੀ ਰਾਜ ਕੁਮਾਰ ਆਨੰਦ ਦੇ ਨਾਲ ਅੱਜ ਆਗਾਮੀ ਜੀ-20 ਸਿਖ਼ਰ ਸੰਮੇਲਨ ਅਤੇ ਇਸ ਦੇ ਸਹਿਯੋਗੀ ਪ੍ਰੋਗਰਾਮਾਂ ਦੀ ਸਮੀਖਿਆ ਕਰਨ ਲਈ ਇਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜੋ ਜੀ-20 ਦੇ ਵਿਦੇਸ਼ ਮੰਤਰੀਆਂ...
-
ਨੌਜਵਾਨ ਦੀ ਖ਼ੇਤ ’ਚੋਂ ਮਿਲੀ ਲਾਸ਼
. . . 1 day ago
-
ਸੁਨਾਮ ਊਧਮ ਸਿੰਘ ਵਾਲਾ/ਚੀਮਾ ਮੰਡੀ, 2 ਫਰਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ,ਦਲਜੀਤ ਸਿੰਘ ਮੱਕੜ)- ਬੀਤੀ ਰਾਤ ਹਲਕਾ ਸੁਨਾਮ ਦੇ ਪਿੰਡ ਤੋਲਾਵਾਲ ਵਿਖੇ ਇਕ ਨੌਜਵਾਨ ਦਾ ਕਤਲ ਹੋਣ ਦੀ ਖ਼ਬਰ ਹੈ। ਪੁਲਿਸ ਵਲੋਂ ਧਾਰਾ 302 ਤਹਿਤ ਮਾਮਲਾ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਥਾਣਾ ਚੀਮਾ...
-
ਇਸਲਾਮਾਬਾਦ ਹਾਈਕੋਰਟ ਵਲੋਂ ਪੀ.ਟੀ.ਆਈ ਦੀ ਪਾਕਿਸਤਾਨ ਚੋਣ ਕਮਿਸ਼ਨ ਦੇ ਖ਼ਿਲਾਫ਼ ਪਾਈ ਪਟੀਸ਼ਨ ਖ਼ਾਰਜ
. . . 1 day ago
-
ਇਸਲਾਮਾਬਾਦ, 2 ਫਰਵਰੀ- ਇਸਲਾਮਾਬਾਦ ਹਾਈ ਕੋਰਟ ਨੇ ਅੱਜ ਇਮਰਾਨ ਖ਼ਾਨ ਦੀ ਅਗਵਾਈ ਵਾਲੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਦੀ ਪਾਕਿਸਤਾਨ ਦੇ ਚੋਣ ਕਮਿਸ਼ਨ (ਈ.ਸੀ.ਪੀ.) ਦੇ ਫ਼ੈਸਲੇ ਦੇ ਖ਼ਿਲਾਫ਼ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਵਿਦੇਸ਼ੀ ਫ਼ੰਡਿੰਗ ਮਾਮਲੇ ਦੇ ਸੰਬੰਧ ਵਿਚ...
-
ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਸਪਾ ਸੁਪਰੀਮੋ ਮਾਇਆਵਤੀ ਨਾਲ ਕੀਤੀ ਮੁਲਾਕਾਤ
. . . 1 day ago
-
ਨਵੀਂ ਦਿੱਲੀ, 2 ਫਰਵਰੀ- ਅੱਜ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਸਪਾ ਸੁਪਰੀਮੋ ਮਾਇਆਵਤੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸ. ਬਾਦਲ ਨੇ ਕਿਹਾ ਕਿ ਉਨ੍ਹਾਂ ਨਾਲ ਗੱਲਬਾਤ ਕਰਕੇ ਖੁਸ਼ੀ ਹੋਈ। ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਵਿਚ ਪੰਜਾਬ ’ਚ ਅਕਾਲੀ-ਬਸਪਾ ਗਠਜੋੜ ਨੂੰ ਮਜ਼ਬੂਤ ਕਰਨ ਲਈ ਗੱਲਬਾਤ ਕੀਤੀ...
-
ਮੈਂ ਪ੍ਰਧਾਨ ਮੰਤਰੀ ਦੇ ਅਧਿਕਾਰ ਖ਼ੇਤਰ ਵਿਚ ਹਾਂ- ਕੈਪਨਟ ਅਮਰਿੰਦਰ ਸਿੰਘ
. . . 1 day ago
-
ਚੰਡੀਗੜ੍ਹ, 2 ਫਰਵਰੀ- ਭਾਜਪਾ ਨੇਤਾ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਹਾਰਾਸ਼ਟਰ ਦਾ ਰਾਜਪਾਲ ਬਣਾਏ ਜਾਣ ਦੀਆਂ ਅਟਕਲਾਂ ’ਤੇ ਉਨ੍ਹਾਂ ਕਿਹਾ ਕਿ ਇਹ ਪੂਰੀ ਤਰ੍ਹਾਂ ਅੰਦਾਜ਼ਾ ਹੈ। ਕਿਸੇ ਨੇ ਮੇਰੇ ਨਾਲ ਸੰਪਰਕ ਨਹੀਂ ਕੀਤਾ। ਮੈਨੂੰ ਇਸ ਬਾਰੇ ਕੁਝ ਨਹੀਂ ਪਤਾ। ਕਿਸੇ ਨੇ ਵੀ ਕੋਈ ਜ਼ਿਕਰ ਨਹੀਂ ਕੀਤਾ...
-
ਕੋਲਕਾਤਾ ਹਾਈ ਕੋਰਟ ਵਲੋਂ ਅਭਿਨੇਤਾ ਪਰੇਸ਼ ਰਾਵਲ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਤੋਂ ਰੋਕ
. . . 1 day ago
-
ਕੋਲਕਾਤਾ, 2 ਫਰਵਰੀ- ਕੋਲਕਾਤਾ ਹਾਈ ਕੋਰਟ ਨੇ ਤਾਲਤਾਲਾ ਪੁਲਿਸ ਨੂੰ ਹੁਕਮ ਦਿੱਤਾ ਹੈ ਕਿ ਉਹ ਭਾਜਪਾ ਨੇਤਾ ਅਤੇ ਅਭਿਨੇਤਾ ਪਰੇਸ਼ ਰਾਵਲ ਦੀ ਟਿੱਪਣੀ ‘ਬੰਗਾਲੀਆਂ ਲਈ ਮੱਛੀ ਪਕਾਉਣਾ’ ਲਈ ਕੋਈ ਸਖ਼ਤ ਕਾਰਵਾਈ ਨਾ ਕਰੇ, ਕਿਉਂਕਿ ਉਸ ਨੇ ਟਿੱਪਣੀ ਲਈ...
- ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਭਾਦੋਂ ਸੰਮਤ 552
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered
by REFLEX