ਦਸੂਹਾ, 26 ਅਗਸਤ (ਭੁੱਲਰ)- ਅੱਜ ਦਸੂਹਾ ਪੁਲਿਸ ਵਲੋਂ ਡੀ. ਐੱਸ. ਪੀ. ਦਸੂਹਾ ਸ੍ਰੀ ਅਨਿਲ ਕੁਮਾਰ ਭਨੋਟ ਦੀ ਅਗਵਾਈ ਹੇਠ ਪੁਲਿਸ ਵਲੋਂ ਐਕਸਾਈਜ਼ ਆਬਕਾਰੀ ਵਿਭਾਗ ਦੀ ਟੀਮ ਹੁਸ਼ਿਆਰਪੁਰ ਦੇ ਸਹਿਯੋਗ ਨਾਲ ਸ਼ਰਾਬ ਦੇ ਤਸਕਰਾਂ ਨੂੰ ਫੜਨ ਲਈ ਬਿਆਸ ਦਰਿਆ ਨਾਲ ਲੱਗਦੇ ਮੰਡ ...
ਦਸੂਹਾ, 26 ਅਗਸਤ (ਭੁੱਲਰ)- ਦਸੂਹਾ ਪੁਲਿਸ ਵਲੋਂ ਇਕ ਵਿਅਕਤੀ ਕੋਲੋਂ ਡੋਡੇ ਚੂਰਾ ਪੋਸਤ ਬਰਾਮਦ ਕੀਤਾ ਗਿਆ ਹੈ | ਐੱਸ.ਐੱਚ.ਓ. ਦਸੂਹਾ ਗੁਰਦੇਵ ਸਿੰਘ ਅਤੇ ਜਾਂਚ ਅਧਿਕਾਰੀ ਐੱਸ. ਆਈ. ਪਰਮਜੀਤ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ. ਮੋਹਨ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਇੱਕ ...
ਹੁਸ਼ਿਆਰਪੁਰ, 26 ਅਗਸਤ (ਬਲਜਿੰਦਰਪਾਲ ਸਿੰਘ)-ਆਵਾਰਾ ਪਸ਼ੂਆਂ ਨੂੰ ਫੜ੍ਹਨ ਲਈ ਸ਼ਹਿਰ 'ਚ ਚਲਾਈ ਗਈ ਮੁਹਿੰਮ ਸਦਕਾ ਹੁਣ ਆਵਾਰਾ ਪਸ਼ੂਆਂ ਦੀ ਸਮੱਸਿਆ 'ਚ ਕੁੱਝ ਹੱਦ ਤੱਕ ਕਮੀ ਆਈ ਹੈ ਅਤੇ ਹੁਣ ਤੱਕ ਇਸ ਮੁਹਿੰਮ ਤਹਿਤ ਕਰੀਬ 6 ਦਰਜ਼ਨ ਆਵਾਰਾ ਪਸ਼ੂ ਕਾਬੂ ਕਰੇ ਫਲਾਹੀ ਕੈਟਲ ...
ਦਸੂਹਾ, 26 ਅਗਸਤ (ਭੁੱਲਰ)- ਦਸੂਹਾ ਪੁਲਿਸ ਵਲੋਂ ਵਿਦੇਸ਼ ਭੇਜਣ ਦੇ ਨਾਂਅ ਸਬੰਧੀ 8 ਲੱਖ ਦੀ ਰੁਪਏ ਦੀ ਠੱਗੀ ਮਾਰਨ ਸਬੰਧੀ ਇਕ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਐੱਸ.ਐੱਚ.ਓ. ਦਸੂਹਾ ਗੁਰਦੇਵ ਸਿੰਘ ਅਤੇ ਜਾਂਚ ਅਧਿਕਾਰੀ ਏ.ਐੱਸ.ਆਈ. ਸਰਬਜੀਤ ਸਿੰਘ ...
ਚੱਬੇਵਾਲ, 26 ਅਗਸਤ (ਥਿਆੜਾ)-ਥਾਣਾ ਚੱਬੇਵਾਲ ਦੀ ਪੁਲਿਸ ਨੇ ਵੱਖ-ਵੱਖ ਸਥਾਨਾਂ 'ਤੇ ਗਸ਼ਤ ਦੌਰਾਨ ਰੇਤਾ ਨਾਲ ਭਰੀਆਂ ਤਿੰਨ ਟਰਾਲੀਆਂ ਸਮੇਤ ਟਰੈਕਟਰ ਕਬਜ਼ੇ 'ਚ ਲੈ ਕੇ ਤਿੰਨ ਵਿਅਕਤੀਆਂ 'ਤੇ ਨਾਜਾਇਜ਼ ਮਾਈਨਿੰਗ ਦੇ ਮੁਕੱਦਮੇ ਦਰਜ ਕੀਤੇ ਹਨ | ਜਾਣਕਾਰੀ ਮੁਤਾਬਿਕ ...
ਹੁਸ਼ਿਆਰਪੁਰ, 26 ਅਗਸਤ (ਬਲਜਿੰਦਰਪਾਲ ਸਿੰਘ)-ਬਿਜਲੀ ਵਿਭਾਗ 'ਚ ਠੇਕੇ 'ਤੇ ਕੰਮ ਕਰਦੇ ਮੁਲਾਜ਼ਮਾਂ ਵਲੋਂ ਵਧੀਕ ਨਿਗਰਾਨ ਇੰਜੀਨੀਅਰ/ਸੰਚਾਲਨ ਸ਼ਹਿਰੀ ਮੰਡਲ ਹੁਸ਼ਿਆਰਪੁਰ ਇੰਜ: ਮਨਰੂਪ ਸਿੰਘ ਨੂੰ ਮੰਗ ਪੱਤਰ ਸੌਾਪਿਆ ਗਿਆ | ਇਸ ਮੌਕੇ ਇੰਦਰਪ੍ਰੀਤ ਸਿੰਘ, ਸੁਰਜੀਤ ...
ਮਾਹਿਲਪੁਰ, 26 ਅਗਸਤ (ਰਜਿੰਦਰ ਸਿੰਘ)-ਥਾਣਾ ਮਾਹਿਲਪੁਰ ਦੀ ਪੁਲਿਸ ਵਲੋਂ ਮਾਸਕ ਨਾ ਪਾਉਣ ਅਤੇ ਕਰਫ਼ਿਊ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਇੱਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰਨ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਥਾਣਾ ਮੁਖੀ ਮਾਹਿਲਪੁਰ ਸੁਖਵਿੰਦਰ ਸਿੰਘ ਨੇ ਦੱਸਿਆ ...
ਤਲਵਾੜਾ, 26 ਅਗਸਤ (ਮਹਿਤਾ)-ਬਲਾਕ ਤਲਵਾੜਾ ਅਧੀਨ ਪੈਂਦੇ ਕਸਬਾ ਕਾਮਾਹੀ ਦੇਵੀ ਵਿਖੇ ਕਾਰ ਅਤੇ ਸਕੂਟਰੀ ਦੀ ਟੱਕਰ ਵਿਚ ਸਕੂਟਰੀ ਸਵਾਰ ਅਤੇ ਪੁੱਤਰ ਗੰਭੀਰ ਜ਼ਖ਼ਮੀ ਹੋ ਗਏ | ਜਾਣਕਾਰੀ ਅਨੁਸਾਰ ਮਾਂ-ਪੁੱਤਰ ਸਕੂਟਰੀ ਤੋਂ ਆਪਣੇ ਘਰ ਨੂੰ ਜਾ ਰਹੇ ਸੀ ਕਿ ਉਨ੍ਹਾਂ ਦੀ ਟੱਕਰ ...
ਗੜ੍ਹਸ਼ੰਕਰ, 26 ਅਗਸਤ (ਧਾਲੀਵਾਲ)-ਇੱਥੇ ਹੁਸ਼ਿਆਰਪੁਰ ਰੋਡ 'ਤੇ ਅੱਡਾ ਸਤਨੌਰ ਵਿਖੇ ਦੁਪਹਿਰ ਸਮੇਂ ਅਣਪਛਾਤੇ ਵਾਹਨ ਦੀ ਫੇਟ ਵੱਜਣ ਨਾਲ ਬੇਕਾਬੂ ਹੋਈ ਐਕਟਿਵਾ ਦੇ ਦੂਸਰੇ ਵਾਹਨ ਵਿਚ ਟਕਰਾਉਣ ਨਾਲ ਗੰਭੀਰ ਜ਼ਖ਼ਮੀ ਹੋਏ ਚਾਲਕ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਇਕੱਤਰ ਜਾਣਕਾਰੀ ਅਨੁਸਾਰ ਦੁਪਹਿਰ ਕਰੀਬ 12 ਕੁ ਵਜੇ ਸ਼ਿਵ ਕੁਮਾਰ (65) ਪੁੱਤਰ ਦੌਲਤ ਰਾਮ ਵਾਸੀ ਮੁੱਗੋੋਵਾਲ ਆਪਣੀ ਐਕਟਿਵਾ ਨੰਬਰ ਪੀ.ਬੀ. 07 ਕੇ 9505 'ਤੇ ਸਵਾਰ ਹੋ ਕੇ ਗੜ੍ਹਸ਼ੰਕਰ ਵੱਲ ਨੂੰ ਆ ਰਿਹਾ ਸੀ | ਇਹ ਜਦੋਂ ਅੱਡਾ ਸਤਨੌਰ ਵਿਖੇ ਪਹੁੰਚਾ ਤਾਂ ਇਕ ਅਣਪਛਾਤੇ ਵਾਹਨ ਦੀ ਫੇਟ ਵੱਜਣ ਨਾਲ ਦੂਜੇ ਵਾਹਨ ਵਿਚ ਜਾ ਟਕਰਾਇਆ | ਗੰਭੀਰ ਜ਼ਖ਼ਮੀ ਹੋਏ ਸ਼ਿਵ ਕੁਮਾਰ ਨੂੰ ਸਿਵਲ ਹਸਪਤਾਲ ਗੜ੍ਹਸ਼ੰਕਰ ਵਿਖੇ ਲਿਆਂਦਾ ਗਿਆ ਜਿੱਥੇ ਉਸ ਨੰੂ ਡਾਕਟਰਾਂ ਵਲੋਂ ਮਿ੍ਤਕ ਕਰਾਰ ਦਿੱਤਾ ਗਿਆ | ਘਟਨਾ ਦੀ ਜਾਂਚ ਕਰ ਰਹੇ ਏ.ਐੱਸ.ਆਈ. ਰਾਜ ਕੁਮਾਰ ਨੇ ਦੱਸਿਆ ਕਿ ਮਿ੍ਤਕ ਦੇ ਵਾਰਸਾਂ ਦੇ ਬਿਆਨਾਂ 'ਤੇ ਕਾਰਵਾਈ ਕੀਤੀ ਜਾ ਰਹੀ ਹੈ |
ਤਲਵਾੜਾ, 26 ਅਗਸਤ (ਮਹਿਤਾ)-ਥਾਣਾ ਤਲਵਾੜਾ ਨੇ ਪਿੰਡ ਦਾਤਾਰਪੁਰ ਦੇ ਇਕ ਘਰ ਵਿਚੋਂ ਚੋਰੀ ਹੋਣ ਜਾਣ 'ਤੇ ਮਾਮਲਾ ਦਰਜ ਕੀਤਾ ਗਿਆ ਹੈ | ਚੋਰ ਘਰ ਦੇ ਮੰਦਿਰ ਤੇ ਅਲਮਾਰੀ ਵਿਚ ਰੱਖੀ ਨਕਦੀ ਨੂੰ ਲੈ ਕੇ ਫ਼ਰਾਰ ਹੋ ਗਏ | ਏ.ਐੱਸ.ਆਈ. ਸ. ਹਰਜੀਤ ਸਿੰਘ ਨੇ ਦੱਸਿਆ ਕਿ ਸੁਰਿੰਦਰ ਪੱਪੀ ...
ਤਲਵਾੜਾ, 26 ਅਗਸਤ (ਮਹਿਤਾ)-ਪੀ.ਐੱਸ.ਪੀ.ਸੀ.ਐਲ. ਉਪ ਮੰਡਲ ਦਾਤਾਰਪੁਰ ਦੇ ਦਫ਼ਤਰ ਵਿਖੇ ਐੱਸ.ਡੀ.ਸੀ. ਦੀ ਪੋਸਟ 'ਤੇ ਤੈਨਾਤ ਸ. ਤਰੁਨਜੀਤ ਸਿੰਘ ਦੀ 20 ਅਗਸਤ ਨੂੰ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਸੀ | ਉਨ੍ਹਾਂ ਦਾ ਇਲਾਜ ਹੁਸ਼ਿਆਰਪੁਰ ਦੇ ਹਸਪਤਾਲ ਵਿਖੇ ਚੱਲ ਰਿਹਾ ਸੀ | ...
ਚੌਲਾਗ, 26 ਅਗਸਤ (ਸੁਖਦੇਵ ਸਿੰਘ)- ਬਲਾਕ ਟਾਂਡਾ ਅਧੀਨ ਆਉਂਦੇ ਪਿੰਡ ਡੱਡੀਆਂ ਦੇ ਕੋਰੋਨਾ ਮਰੀਜ਼ਾਂ ਦੀ ਜਲੰਧਰ ਸ੍ਰੀ ਮਾਨ ਹਸਪਤਾਲ ਵਿਚ ਇਲਾਜ ਦੌਰਾਨ 25 ਅਗਸਤ ਨੂੰ ਮੌਤ ਹੋਣ 'ਤੇ ਅੱਜ ਸਿਹਤ ਵਿਭਾਗ ਵਲੋਂ ਸਾਵਧਾਨੀਆਂ ਤਹਿਤ ਸੰਸਕਾਰ ਕਰ ਦਿੱਤਾ | ਉਕਤ ਵਿਅਕਤੀ ਦੀ ...
ਹੁਸ਼ਿਆਰਪੁਰ, 26 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਹੁਸ਼ਿਆਰਪੁਰ-ਟਾਂਡਾ ਬਾਈਪਾਸ 'ਤੇ ਸਥਿਤ ਲਾਜਵੰਤੀ ਸਟੇਡੀਅਮ ਦੇ ਪਿਛਲੇ ਪਾਸੇ ਦਰੱਖਤ ਨਾਲ ਲਟਕਦੀ ਇੱਕ ਵਿਅਕਤੀ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਘਟਨਾ ਦੀ ਸੂਚਨਾ ਮਿਲਣ 'ਤੇ ਡੀ.ਐਸ.ਪੀ. ...
ਨਸਰਾਲਾ, 26 ਅਗਸਤ (ਸਤਵੰਤ ਸਿੰਘ ਥਿਆੜਾ)-ਪਿੰਡ ਮੰਡਿਆਲਾਂ ਵਿਖੇ ਇਕੋ ਪਰਿਵਾਰ ਦੇ 5 ਸਾਲਾ ਬੇਟੀ ਸਮੇਤ 5 ਵਿਅਕਤੀ ਕੋਰੋਨਾ ਮਹਾਂਮਾਰੀ ਦੇ ਪਾਜ਼ੀਟਿਵ ਪਾਏ ਗਏ ਹਨ, ਜਿਸ ਕਾਰਨ ਪਿੰਡ ਤੇ ਇਲਾਕਾ ਨਿਵਾਸੀ ਲੋਕਾਂ ਵਿਚ ਇਸ ਬਿਮਾਰੀ ਦਾ ਵੱਡਾ ਖ਼ੌਫ਼ ਪਾਇਆ ਜਾ ਰਿਹਾ ਹੈ | ...
ਗੜ੍ਹਸ਼ੰਕਰ, 26 ਅਗਸਤ (ਧਾਲੀਵਾਲ)- ਗੜ੍ਹਸ਼ੰਕਰ ਸ਼ਹਿਰ ਦੇ 79 ਸਾਲਾ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ ਹੋ ਜਾਣ ਅਤੇ ਸ਼ਹਿਰ ਦੇ ਇਕ ਹੋਰ ਵਿਅਕਤੀ ਦੇ ਕੋਰੋਨਾ ਪਾਜ਼ੀਟਿਵ ਆਉਣ ਦੀ ਖ਼ਬਰ ਹੈ | ਸ਼ਹਿਰ ਦੇ ਵਸਨੀਕ ਇਕ ਪੁਲਿਸ ਅਧਿਕਾਰੀ ਦੇ ਪਿਤਾ ਦੀ ਕੁਝ ਦਿਨ ਪਹਿਲਾ ਹੀ ...
ਹੁਸ਼ਿਆਰਪੁਰ, 26 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਹੁਸ਼ਿਆਰਪੁਰ ਵਿਚ ਕੋਵਿਡ-19 ਸਬੰਧੀ ਮੌਜੂਦਾ ਹਾਲਾਤ ਅਤੇ ਸਿਹਤ ਵਿਭਾਗ ਦੇ ਨਿਰਦੇਸ਼ਾਂ ਨੂੰ ਧਿਆਨ ਵਿਚ ਰੱਖਦੇ ਹੋਏ ਧਾਰਾ 144 ਸੀ.ਆਰ.ਪੀ.ਸੀ. ...
ਗੜ੍ਹਦੀਵਾਲਾ, 26 ਅਗਸਤ (ਚੱਗਰ)-ਪਿੰਡ ਕੋਈ, ਮਨਹੋਤਾ, ਥਾਨਾ, ਰਘਵਾਲ, ਬਰੂਹੀ, ਨਰੂੜ, ਖੰਗਵਾੜੀ, ਰਾਮਟਟਵਾਲੀ ਆਦਿ ਪਿੰਡਾਂ ਦੇ ਲੋਕਾਂ ਵੱਲੋਂ ਕੰਢੀ ਖੇਤਰ ਵਿਚ ਮੋਬਾਈਲ ਨੈੱਟਵਰਕ ਦੀ ਕਮੀ ਕਾਰਨ ਬੱਚਿਆਂ ਦੀ ਆਨਲਾਈਨ ਪੜ੍ਹਾਈ ਵਿਚ ਆ ਰਹੀਆਂ ਮੁਸ਼ਕਲਾਂ ਨੰੂ ਲੈ ਕੇ ...
ਹੁਸ਼ਿਆਰਪੁਰ, 26 ਅਗਸਤ (ਬਲਜਿੰਦਰਪਾਲ ਸਿੰਘ)-ਭਾਜਪਾ ਦੇ ਕੌਮੀ ਮੀਤ ਪ੍ਰਧਾਨ ਤੇ ਸਾਬਕਾ ਸਾਂਸਦ ਅਵਿਨਾਸ਼ ਰਾਏ ਖੰਨਾ ਦੇ ਯਤਨਾਂ ਸਦਕਾ ਅਤੇ ਸੂਬਾ ਮਨੁੱਖੀ ਅਧਿਕਾਰ ਕਮਿਸ਼ਨ ਵਲੋਂ ਕੀਤੀ ਤੁਰੰਤ ਕਾਰਵਾਈ ਦੇ ਚੱਲਦਿਆਂ ਸੜਕਾਂ 'ਤੇ ਘੁੰਮ ਰਹੇ ਆਵਾਰਾ ਪਸ਼ੂਆਂ ਦਾ ਜਲਦ ...
ਸੈਲਾ ਖ਼ੁਰਦ, 26 ਅਗਸਤ (ਹਰਵਿੰਦਰ ਸਿੰਘ ਬੰਗਾ)-ਕਸਬਾ ਸੈਲਾ ਖ਼ੁਰਦ ਪੰਜਾਬ ਨੈਸ਼ਨਲ ਬੈਂਕ 'ਚ ਬਰਾਂਚਾਂ ਦਾ ਰਲੇਵਾ ਹੋਣ ਕਾਰਨ ਖਾਤਾ ਧਾਰਕਾਂ ਅਤੇ ਬੈਂਕ ਸਟਾਫ਼ ਲਈ ਭਾਰੀ ਸਮੱਸਿਆ ਦਾ ਕਾਰਨ ਬਣਿਆ ਹੋਇਆ ਹੈ | ਪੀ.ਐਨ.ਬੀ. ਬ੍ਰਾਂਚ ਪੱਦੀ ਸੂਰਾ ਸਿੰਘ 'ਚ ਪੀ.ਐਨ.ਬੀ. ...
ਹੁਸ਼ਿਆਰਪੁਰ, 26 ਅਗਸਤ (ਬਲਜਿੰਦਰਪਾਲ ਸਿੰਘ)-ਹਰਿਆਵਲ ਪੰਜਾਬ ਅਤੇ ਹੋਰਨਾਂ ਜਥੇਬੰਦੀਆਂ ਵਲੋਂ ਵਾਤਾਵਰਨ ਨੂੰ ਬਚਾਉਣ ਲਈ ਅਭਿਆਨ ਸ਼ੁਰੂ ਕੀਤਾ ਹੋਇਆ ਹੈ, ਤਾਂ ਜੋ ਵਾਤਾਵਰਨ ਦੀ ਰੱਖਿਆ ਕਰਨ ਦਾ ਪ੍ਰਣ ਲੈ ਕੇ ਅਸੀਂ ਆਪਣੇ ਜੀਵਨ ਨੂੰ ਚੱਲਦਾ ਰੱਖਣ ਲਈ ਵੱਧ ਤੋਂ ਵੱਧ ...
ਗੜ੍ਹਸ਼ੰਕਰ, 26 ਅਗਸਤ (ਧਾਲੀਵਾਲ)-ਸੀ.ਪੀ.ਆਈ.ਐਮ. ਦੀ ਕੇਂਦਰੀ ਕਮੇਟੀ ਦੇ ਸੱਦੇ 'ਤੇ ਗੜ੍ਹਸ਼ੰਕਰ ਤਹਿਸੀਲ ਦੇ ਪਿੰਡਾਂ ਵਿਚ ਤਿੰਨ ਆਰਡੀਨੈਂਸ ਅਤੇ ਬਿਜਲੀ ਬਿੱਲ 2020 ਖ਼ਿਲਾਫ਼ ਕੀਤੀਆਂ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਸਕੱਤਰ ਕਾਮਰੇਡ ਦਰਸ਼ਨ ਸਿੰਘ ਮੱਟੂ ...
ਪੱਸੀ ਕੰਢੀ, 26 ਅਗਸਤ (ਜਗਤਾਰ ਸਿੰਘ ਰਜਪਾਲਮਾ)- ਪਿੰਡ ਬਰੂਹੀ ਦੇ ਗੁਰਪਾਲ ਸਿੰਘ ਖ਼ਾਲਸਾ ਸਮੇਤ ਦੋ ਅਲੱਗ-ਅਲੱਗ ਜਗ੍ਹਾ ਤੋਂ ਲਗਭਗ 30 ਪਰਿਵਾਰ ''ਆਪ'' ਆਗੂ ਹਰਮੀਤ ਸਿੰਘ ਔਲਖ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ | ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਜੋ ...
ਗੜ੍ਹਦੀਵਾਲਾ, 26 ਅਗਸਤ (ਚੱਗਰ)-ਅਕਾਲੀ ਦਲ (ਬ) ਐਸ.ਸੀ. ਵਿੰਗ ਦੇ ਸਰਕਲ ਪ੍ਰਧਾਨ ਬਲਵਿੰਦਰ ਸਿੰਘ ਚਿੱਪੜਾ ਦੀ ਅਗਵਾਈ ਹੇਠ ਸਾਬਕਾ ਫ਼ੌਜੀ ਅਤੇ ਦੇਸ਼ ਲਈ ਸਰਹੱਦਾਂ 'ਤੇ ਦੁਸ਼ਮਣ ਨਾਲ ਟੱਕਰ ਲੈਂਦਿਆਂ ਸ਼ਹੀਦ ਹੋਏ ਫ਼ੌਜੀਆਂ ਦੇ ਪਰਿਵਾਰਾਂ ਵਲੋਂ ਸਰਕਾਰ ਦੀ ਤਰਫ਼ੋਂ ...
ਹੁਸ਼ਿਆਰਪੁਰ 26 ਅਗਸਤ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਨਵਜੋਤ ਸਿੰਘ ਮਾਹਲ ਦੇ ਨਿਰਦੇਸ਼ਾਂ ਤਹਿਤ ਪੁਲਿਸ ਵਲੋਂ ਓਵਰ ਸਪੀਡ ਵਾਹਨ ਚਾਲਕਾਂ 'ਤੇ ਸ਼ਿਕੰਜਾ ਕੱਸਣ ਲਈ ਡਿਜੀਟਲ ਸਪੀਡ ਮੀਟਰ ਦੀ ਮਦਦ ਲੈਣੀ ਸ਼ੁਰੂ ਕਰ ਦਿੱਤੀ ਗਈ ਹੈ | ਇਸ ਸਬੰਧੀ ਜਾਣਕਾਰੀ ...
ਮਾਹਿਲਪੁਰ, 26 ਅਗਸਤ (ਦੀਪਕ ਅਗਨੀਹੋਤਰੀ)-ਸੀ.ਪੀ.ਆਈ. ਦੀ ਕੇਂਦਰੀ ਕੋਰ ਕਮੇਟੀ ਦੇ ਸੱਦੇ 'ਤੇ ਖੱਬੇ ਪੱਖੀਆਂ ਵਲੋਂ ਅੱਜ ਬਲਾਕ ਮਾਹਿਲਪੁਰ ਦੇ ਪਿੰਡ ਬੱਦੋਵਾਲ, ਨੂਰਪੁਰ ਬ੍ਰਾਹਮਣਾ ਵਿਖੇ ਗਰੀਬ ਲੋਕਾਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਵਿਰੁੱਧ ਅਤੇ ਮੰਗਾਂ ਨੂੰ ਲੈ ਕੇ ...
ਮੁਕੇਰੀਆਂ, 26 ਅਗਸਤ (ਰਾਮਗੜ੍ਹੀਆ)-ਪਿਛਲੀ ਦਿਨੀਂ ਪ੍ਰੋਫੈਸਰ ਜੀ.ਐਸ. ਮੁਲਤਾਨੀ ਆਗੂ ਆਮ ਆਦਮੀ ਪਾਰਟੀ ਮੁਕੇਰੀਆਂ ਅਤੇ ਉਨ੍ਹਾਂ ਦੀ ਟੀਮ ਨੇ ਮੁਕੇਰੀਆਂ ਦੇ ਪਿੰਡ ਬੇਲਾ ਸਰਿਆਣਾ ਵਿਚ ਪਿੰਡ ਦੇ ਪਤਵੰਤੇ ਲੋਕਾਂ ਨਾਲ ਮੀਟਿੰਗ ਕੀਤੀ | ਲੋਕਾਂ ਨੂੰ ਆਮ ਆਦਮੀ ਪਾਰਟੀ ਦੇ ...
ਪੱਸੀ ਕੰਢੀ, 26 ਅਗਸਤ (ਜਗਤਾਰ ਸਿੰਘ ਰਜਪਾਲਮਾ)-ਪਿੰਡ ਕੋਈ, ਮਨਹੋਤਾ, ਥਾਨਾ, ਰਘਵਾਲ, ਬਰੂਹੀ, ਨਰੂੜ, ਖੰਗਵਾੜੀ, ਰਾਮਟਟਵਾਲੀ ਦੇ ਨਿਵਾਸੀਆਂ ਵਲੋਂ ਕੰਢੀ ਖੇਤਰ ਵਿਚ ਮੋਬਾਈਲ ਨੈੱਟਵਰਕ ਦੀ ਕਮੀ ਕਾਰਨ ਬੱਚਿਆਂ ਦੀ ਆਨਲਾਈਨ ਪੜ੍ਹਾਈ ਵਿਚ ਆ ਰਹੀਆਂ ਮੁਸ਼ਕਲਾਂ ਨੰੂ ਲੈ ਕੇ ...
ਲੁਧਿਆਣਾ, 26 ਅਗਸਤ (ਸਲੇਮਪੁਰੀ)-ਸਮਾਜ ਦੇ ਹਰ ਵਰਗ ਦੇ ਉਨਾਂ ਲੋਕਾਂ ਲਈ ਜਿੰਨਾ ਨੂੰ ਘੱਟ ਸੁਣਾਈ ਦਿੰਦਾ ਹੈ ਅਤੇ ਜਿਹੜੇ ਵਿਅਕਤੀ ਵੱਖ ਵੱਖ ਬਿਮਾਰੀਆਂ ਤੋਂ ਪੀੜ੍ਹਤ ਹਨ, ਦੇ ਲਈ 28 ਅਗਸਤ ਨੂੰ ਹੁਸ਼ਿਆਰਪੁਰ ਸਥਿਤ ਹੋਟਲ ਅੰਬਰ ਨੇੜੇ ਬੱਸ ਸਟੈਂਡ ਵਿਖੇ ਮੈਕਸ ...
ਟਾਂਡਾ ਉੜਮੁੜ, 26 ਅਗਸਤ (ਭਗਵਾਨ ਸਿੰਘ ਸੈਣੀ)-ਕੇਂਦਰ ਸਰਕਾਰ ਨੇ ਜ਼ਰੂਰੀ ਵਸਤਾਂ ਸਬੰਧੀ ਆਰਡੀਨੈਂਸ ਪਾਸ ਕਰਕੇ ਕਿਸਾਨ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ | ਇਹ ਫ਼ੈਸਲਾ ਜਿੱਥੇ ਕਿਸਾਨ ਮਾਰੂ ਹੈ ਉੱਥੇ ਦੇਸ਼ ਮਾਰੂ ਵੀ ਹੈ | ਜੇਕਰ ਦੇਸ਼ ਅੰਦਰ ਕਿਸਾਨ ਹੀ ਨਾ ਰਿਹਾ ਤਾਂ ...
ਹੁਸ਼ਿਆਰਪੁਰ, 26 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਦੇ ਸੱਦੇ 'ਤੇ ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਨਿਗਮ ਦੇ ਮੁਲਾਜ਼ਮਾਂ ਵਲੋਂ ਪੰਜਾਬ ਜਲ ਸਰੋਤ ਇੰਪਲਾਈਜ਼ ਯੂਨੀਅਨ (ਟੇਵੂ) ਦੇ ਯੂਨਿਟ ...
ਹਾਜੀਪੁਰ, 26 ਅਗਸਤ (ਜੋਗਿੰਦਰ ਸਿੰਘ)-ਸਿਹਤ ਵਿਭਾਗ ਵਲੋਂ 22 ਅਗਸਤ ਨੂੰ ਬਲਾਕ ਹਾਜੀਪੁਰ ਦੇ ਅਧੀਨ ਆਉਂਦੇ ਪਿੰਡ ਦਗਨ ਦੇ ਭੱਠੇ 'ਤੇ ਕੋਰੋਨਾ ਟੈੱਸਟ ਕੈਂਪ ਲਗਾ ਕੇ 83 ਲੋਕਾਂ ਦੇ ਕੋਰੋਨਾ ਸੈਂਪਲ ਲਏ ਗਏ ਸਨ, ਜਿਨ੍ਹਾਂ ਵਿਚੋਂ 2 ਦੇ ਸੈਂਪਲਾਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ ...
ਮਾਹਿਲਪੁਰ, 26 ਅਗਸਤ (ਰਜਿੰਦਰ ਸਿੰਘ)-ਅੱਜ ਕਰੀਬ ਬਾਅਦ ਦੁਪਹਿਰ 2 ਕੁ ਵਜੇ ਮਾਹਿਲਪੁਰ-ਗੜ੍ਹਸ਼ੰਕਰ ਰੋਡ 'ਤੇ ਪੈਂਦੇ ਪਿੰਡ ਬੱਢੋਆਣ ਦੇ ਕੋਲ ਡਿਊਟੀ ਕਰਕੇ ਆ ਰਹੀ ਮਹਿਲਾ ਪੁਲਿਸ ਮੁਲਾਜ਼ਮ ਕੋਲੋਂ ਦੋ ਅਣਪਛਾਤੇ ਲੁਟੇਰਿਆਂ ਵਲੋਂ ਗਲੇ 'ਚ ਪਹਿਨੀ ਸੋਨੇ ਦੀ ਚੈਨੀ ਲੈ ਕੇ ...
ਮੁਕੇਰੀਆਂ, 26 ਅਗਸਤ (ਰਾਮਗੜ੍ਹੀਆ)-ਪਾਵਰਕਾਮ ਵਲੋਂ ਮਾਮੂਲੀ ਬਿੱਲਾਂ ਵਾਲੇ ਆਮ ਲੋਕਾਂ ਦੇ ਡਿਫਾਲਟਰ ਅਮਾਊਾਟ ਦੇ ਨਾਂਅ 'ਤੇ ਬਿਜਲੀ ਕੁਨੈਕਸ਼ਨ ਕੱਟਣ ਅਤੇ ਕਰੀਬ 196 ਕਰੋੜ ਦੇ ਡਿਫਾਲਟਰ ਸਰਕਾਰੀ ਅਦਾਰਿਆਂ ਨੂੰ ਰਾਹਤ ਦੇਣ ਖ਼ਿਲਾਫ਼ ਸ਼ੋ੍ਰਮਣੀ ਅਕਾਲੀ ਦਲ (ਅ) ਨੇ ...
ਬੁੱਲ੍ਹੋਵਾਲ 26 ਅਗਸਤ (ਰਵਿੰਦਰਪਾਲ ਸਿੰਘ ਲੁਗਾਣਾ)-ਵਾਤਾਵਰਨ ਦੀ ਸ਼ੁੱਧਤਾ ਲਈ ਸ਼ਹੀਦ ਬਾਬਾ ਦੀਪ ਸਿੰਘ ਵੈਲਫੇਅਰ ਸੁਸਾਇਟੀ ਧਾਲੀਵਾਲ ਰਜਿ.ਦੇ ਸਰਪ੍ਰਸਤ ਕੁਲਵੀਰ ਸਿੰਘ ਬੈਂਸ ਸ਼ਾਹ ਕੋਟਲਾ ਤੇ ਪ੍ਰਧਾਨ ਸੁਖਮਨ ਸਿੰਘ ਧਾਲੀਵਾਲ ਕਨਵੀਨਰ ਯੂਥ ਕਲੱਬ ...
ਹੁਸ਼ਿਆਰਪੁਰ, 26 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰ੍ਰੀਤ ਕੌਰ)-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਸਬੰਧੀ ਸੈਂਪਲ ਲੈਣ ਦੀ ਸਮਰੱਥਾ ਵਧਾਈ ਜਾ ਰਹੀ ਹੈ ਅਤੇ ਜਲਦ ਹੀ ਮੋਬਾਈਲ ਟੈਸਟਿੰਗ ਵੈਨਾਂ ਰਾਹੀਂ ...
ਹੁਸ਼ਿਆਰਪੁਰ, 26 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਿਧਾਇਕ ਚੱਬੇਵਾਲ ਡਾ: ਰਾਜ ਕੁਮਾਰ ਵਲੋਂ ਆਪਣਾ ਕੋਰੋਨਾ ਟੈੱਸਟ ਕਰਵਾਇਆ, ਜਿਸ ਦੀ ਰਿਪੋਰਟ ਨੈਗੇਟਿਵ ਆਈ ਹੈ | ਇਹ ਜਾਣਕਾਰੀ ਉਨ੍ਹਾਂ ਫੇਸਬੁੱਕ 'ਤੇ ਹਲਕਾ ਵਾਸੀਆਂ ਨਾਲ ਸਾਂਝੀ ਕੀਤੀ | ਨੈਗੇਟਿਵ ਰਿਪੋਰਟ ...
ਗੜ੍ਹਸ਼ੰਕਰ, 26 ਅਗਸਤ (ਧਾਲੀਵਾਲ)- ਸ਼ਹਿਰ ਦੇ ਵਾਰਡ ਨੰਬਰ 13 ਵਿਚ ਕਈ ਸਾਲ ਪਹਿਲਾ ਨਿਰਮਾਣ ਕੀਤੀ ਗਈ ਸ਼ਹਿਰ ਦੀ ਇਕਲੌਤੀ ਪਾਰਕ ਜਿਸਦਾ ਨਾਮ ਪੰਜ ਪਿਆਰੇ ਸਾਹਿਬਾਨ ਵਿਚੋਂ ਇਕ ਪਿਆਰੇ ਸਾਹਿਬਾਨ ਭਾਈ ਹਿੰਮਤ ਸਿੰਘ ਦੇ ਨਾਮ 'ਤੇ ਰੱਖਿਆ ਗਿਆ ਸੀ, ਦੀ ਹਾਲਤ ਇਨੀ ਦਿਨੀਂ ...
ਦਸੂਹਾ, 26 ਅਗਸਤ (ਭੁੱਲਰ)- ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਬੀਬੀ ਜਤਿੰਦਰ ਕੌਰ ਠੁਕਰਾਲ ਨੇ ਇਸਤਰੀ ਅਕਾਲੀ ਦਲ ਦੇ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਲੜਕੀਆਂ ਨੂੰ ਕੌਮੀ ਤੇ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਦੇ ਯੋਗ ਬਣਾਉਣ ...
ਹਾਜੀਪੁਰ, 26 ਅਗਸਤ (ਜੋਗਿੰਦਰ ਸਿੰਘ)-ਅੱਜ ਭਾਰਤੀ ਜਨਤਾ ਪਾਰਟੀ ਮੰਡਲ ਹਾਜੀਪੁਰ ਦੀ ਮੀਟਿੰਗ ਧਾਮੀਆਂ ਸ਼ਕਤੀ ਕੇਂਦਰ ਅਤੇ ਸੈਰਕੋਵਾਲ ਸ਼ਕਤੀ ਕੇਂਦਰ ਦੇ ਪਿੰਡ ਅਰਥੇਵਾਲ ਵਿਚ ਜ਼ਿਲ੍ਹਾ ਉਪ ਪ੍ਰਧਾਨ ਭਾਜਪਾ ਪ੍ਰਵੀਨ ਕੁਮਾਰ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਇਸ ...
ਟਾਂਡਾ ਉੜਮੁੜ, 26 ਅਗਸਤ (ਭਗਵਾਨ ਸਿੰਘ ਸੈਣੀ)-ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਉੜਮੁੜ ਟਾਂਡਾ ਦੇ ਇੰਚਾਰਜ ਸ. ਅਰਵਿੰਦਰ ਸਿੰਘ ਰਸੂਲਪੁਰ ਵਲੋਂ ਹਲਕਾ ਟਾਂਡਾ ਬੂਥ ਪੱਧਰ 'ਤੇ ਕਮੇਟੀਆਂ ਕਾਇਮ ਕਰਨ ਲਈ ਡਿਊਟੀਆਂ ਲਗਾਉਣ ਲਾਲ ਜਿੱਥੇ ਸ਼ੋ੍ਰਮਣੀ ਅਕਾਲੀ ਦੇ ਵਰਕਰਾਂ ਦਾ ...
ਹੁਸ਼ਿਆਰਪੁਰ, 26 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ 79 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੁਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 1224 ਹੋ ਗਈ ਹੈ, ਜਦਕਿ 1 ਮਰੀਜ਼ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 33 ਹੋ ਗਈ ਹੈ | ਇਸ ...
ਚੱਬੇਵਾਲ, 26 ਅਗਸਤ (ਥਿਆੜਾ)-ਸ੍ਰੀ ਗੁਰੂ ਹਰਿ ਰਾਇ ਸਾਹਿਬ ਕਾਲਜ ਫ਼ਾਰ ਵਿਮੈਨ ਚੱਬੇਵਾਲ ਦਾ ਬੀ.ਸੀ.ਏ. ਸਮੈਸਟਰ ਦੂਜਾ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ | ਇਸ ਸਬੰਧੀ ਕਾਲਜ ਦੀ ਪਿ੍ੰਸੀਪਲ ਡਾ: ਅਨੀਤਾ ਕੁਮਾਰੀ ਨੇ ਦੱਸਿਆ ਕਿ ਕਲਾਸ ਵਿਚ ਕੁੱਲ 11 ਵਿਦਿਆਰਥਣਾਂ ਨੇ ...
ਅੱਡਾ ਸਰਾਂ, 26 ਅਗਸਤ (ਹਰਜਿੰਦਰ ਸਿੰਘ ਮਸੀਤੀ)-ਪ੍ਰਵਾਸੀ ਭਾਰਤੀ ਦਾਨੀ ਜਵਾਹਰ ਸਿੰਘ ਪੱਡਾ ਕੈਨੇਡਾ ਵੱਲੋਂ ਪਿੰਡ ਦੇਹਰੀਵਾਲ ਵਿਖੇ ਚਲਾਏ ਜਾ ਰਹੇ ਗੁਰੂ ਨਾਨਕ ਵਰਗ ਆਸ਼ਰਮ ਲਈ ਸਮਾਜ ਸੇਵੀ ਮਹਿੰਦਰ ਸਿੰਘ ਨੇ 21 ਹਜ਼ਾਰ ਰੁਪਏ ਦੀ ਵਿੱਤੀ ਮਦਦ ਭੇਟ ਕੀਤੀ | ਸਮਾਜ ਸੇਵਕ ...
ਮਾਹਿਲਪੁਰ, 26 ਅਗਸਤ (ਦੀਪਕ ਅਗਨੀਹੋਤਰੀ)- ਦੇਸ਼ ਵਿਚ ਬਜ਼ੁਰਗਾਂ ਉੱਤੇ ਹੋ ਰਹੇ ਜ਼ੁਲਮਾਂ ਦੀਆਂ ਕਹਾਣੀਆਂ ਨੂੰ ਵਿਰਾਮ ਦੇਣ ਲਈ ਕੇਂਦਰ ਸਰਕਾਰ ਨੂੰ ਸੀਨੀਅਰ ਸਿਟੀਜ਼ਨ ਐਕਟ 2007 ਸਖ਼ਤੀ ਨਾਲ ਲਾਗੂ ਕਰਨਾ ਚਾਹੀਦਾ ਹੈ | ਇਹ ਵਿਚਾਰ ਪੰਜਾਬ ਪ੍ਰਦੇਸ਼ ਕਾਂਗਰਸ ਦੀ ...
ਭੰਗਾਲਾ, 26 ਅਗਸਤ (ਬਲਵਿੰਦਰਜੀਤ ਸਿੰਘ)- ਅੱਜ-ਕੱਲ੍ਹ ਜਿੱਥੇ ਪਹਿਲਾਂ ਹੀ ਲੋਕ ਕੋਰੋਨਾ ਮਹਾਂਮਾਰੀ ਤੋਂ ਡਰੇ ਹੋਏ ਹਨ, ਉੱਥੇ ਕੁੱਝ ਸ਼ਰਾਰਤੀ ਅਨਸਰ ਤਰ੍ਹਾਂ-ਤਰ੍ਹਾਂ ਦੀਆਂ ਅਫ਼ਵਾਹਾਂ ਫੈਲਾ ਕੇ ਇਲਾਕੇ ਦਾ ਮਾਹੌਲ ਹੋਰ ਖ਼ੌਫ਼ਮਈ ਬਣਾ ਰਹੇ ਹਨ | ਜਾਣਕਾਰੀ ਅਨੁਸਾਰ ...
ਹੁਸ਼ਿਆਰਪੁਰ, 26 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਵਲੋਂ ਜਾਬਤਾ ਸੰਘਤਾ 1973 (1973 ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਹੁਸ਼ਿਆਰਪੁਰ ਦੇ ਹੱਦ ਅੰਦਰ ...
ਹੁਸ਼ਿਆਰਪੁਰ, 26 ਅਗਸਤ (ਬਲਜਿੰਦਰਪਾਲ ਸਿੰਘ)-ਥਾਣਾ ਮਾਡਲ ਟਾਊਨ ਪੁਲਿਸ ਨੇ ਰੇਤਾ ਨਾਲ ਭਰੀ ਟਰਾਲੀ ਨੂੰ ਕਬਜ਼ੇ 'ਚ ਲੈ ਕੇ ਇੱਕ ਕਥਿਤ ਦੋਸ਼ੀ ਨੂੰ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮਾਈਨਿੰਗ ਅਧਿਕਾਰੀ ਗਗਨਦੀਪ ਸਿੰਘ ਦੀ ਸ਼ਿਕਾਇਤ 'ਤੇ ਥਾਣਾ ਮਾਡਲ ਟਾਊਨ ...
ਗੜ੍ਹਦੀਵਾਲਾ, 26 ਅਗਸਤ (ਚੱਗਰ)-ਪਿੰਡ ਬਰੂਹੀ 'ਚ ਗੁਰਪਾਲ ਸਿੰਘ ਖ਼ਾਲਸਾ, ਉਂਕਾਰ ਸਿੰਘ ਨੰਬਰਦਾਰ, ਅਸ਼ੋਕ ਕੁਮਾਰ, ਹਰਦੀਪ ਸਿੰਘ, ਦੇਵ ਰਾਜ, ਦਲੇਲ ਸਿੰਘ, ਤੇਜਾ ਸਿੰਘ, ਰਾਣੀ ਦੇਵੀ, ਕਮਲੇਸ਼ ਕੌਰ, ਸੁਖਦੇਵ ਸਿੰਘ, ਨਵਦੀਪ ਸਿੰਘ, ਗੁਰਦੀਪ ਸਿੰਘ ਆਦਿ ਨੇ ਅਮਨਦੀਪ ਸਿੰਘ ...
ਭੰਗਾਲਾ, 26 ਅਗਸਤ (ਬਲਵਿੰਦਰਜੀਤ ਸਿੰਘ ਸੈਣੀ)- ਬਲਾਕ ਮੁਕੇਰੀਆਂ ਆਉਂਦੇ ਪਿੰਡ ਮਹਿਤਾਬਪੁਰ ਤੋਂ ਭੰਗਾਲੇ ਨੂੰ ਜਾਣ ਵਾਲੀ ਸੜਕ ਦੇ ਵਿਚਕਾਰ ਡੂੰਘੇ ਟੋਏ ਪਏ ਹੋਏ ਹਨ, ਜੋ ਬਰਸਾਤ ਹੋਣ ਕਰਕੇ ਪਾਣੀ ਨਾਲ ਭਰੇ ਪਏ ਹਨ | ਉਕਤ ਟੋਇਆਂ ਵਿਚ ਭਰੇ ਪਾਣੀ ਕਰਕੇ ਰਾਹਗੀਰਾਂ ਨੂੰ ...
ਬੰਗਾ, 26 ਅਗਸਤ (ਜਸਬੀਰ ਸਿੰਘ ਨੂਰਪੁਰ)- ਵਿਸ਼ਵ ਪ੍ਰਸਿੱਧ ਸਮਾਜ ਸੇਵੀ ਸੰਸਥਾ ਪੁਕਾਰ ਫਾਊਾਡੇਸ਼ਨ ਦੇ ਜ਼ਿਲ੍ਹਾ ਉਪ ਚੇਅਰਮੈਨ ਆਰ. ਟੀ. ਆਈ ਸੈੱਲ ਦੀਪਕ ਰਾਏ ਦੀ ਅਗਵਾਈ ਵਿਚ ਬੰਗਾ ਬਲਾਕ ਵਿਚ ਪੈਂਦੇ ਉਨ੍ਹਾਂ ਦੇ ਪਿੰਡ ਬਾਹੜੋਵਾਲ ਵਿਖੇ ਲੋੜਵੰਦ ਹਰਪਾਲ ਸਿੰਘ ...
ਬੰਗਾ, 26 ਅਗਸਤ (ਜਸਬੀਰ ਸਿੰਘ ਨੂਰਪੁਰ)- ਅਜ਼ਾਦ ਚੌਾਕ ਬੰਗਾ 'ਚ ਗਣਪਤੀ ਸੇਵਾ ਸੁਸਾਇਟੀ ਵਲੋਂ ਹਰ ਸਾਲ ਧੂੰਮ-ਧਾਮ ਨਾਲ ਮਨਾਇਆ ਜਾਣ ਵਾਲਾ ਗਣਪਤੀ ਮਹਾਂਉਤਸਵ ਇਸ ਵਾਰ ਕੋਰੋਨਾ ਮਹਾਂਮਾਰੀ ਕਾਰਨ ਸਾਦੇ ਢੰਗ ਨਾਲ ਮਨਾਇਆ ਗਿਆ | ਸੁਸਾਇਟੀ ਦੇ ਮੈਂਬਰ ਰਾਜੇਸ਼ ਕੁਮਾਰ ਨੇ ...
ਬੰਗਾ, 26 ਅਗਸਤ (ਜਸਬੀਰ ਸਿੰਘ ਨੂਰਪੁਰ) - ਮੁਹੱਲਾ ਸੰਤੋਖ ਨਗਰ ਬੰਗਾ 'ਚ ਭੁਪਿੰਦਰ ਕੁਮਾਰ ਪੁੱਤਰ ਗਿਆਨ ਚੰਦ ਦੀ ਘਰ ਦੀ ਛੱਤ ਤੋਂ ਡਿਗਣ ਨਾਲ ਮੌਤ ਹੋ ਗਈ | ਥਾਣਾ ਸਿਟੀ ਬੰਗਾ 'ਚ ਮਿ੍ਤਕ ਦੇ ਪਰਿਵਾਰ ਵਲੋਂ ਦਿੱਤੇ ਬਿਆਨ ਅਨੁਸਾਰ ਭੁਪਿੰਦਰ ਕੁਮਾਰ ਪਿਛਲੇ ਸਮੇਂ ਤੋਂ ...
ਬੰਗਾ, 26 ਅਗਸਤ (ਜਸਬੀਰ ਸਿੰਘ ਨੂਰਪੁਰ)- ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਵਿਖੇ ਐਨ. ਐਸ. ਐਸ. ਵਿੰਗ ਅਤੇ ਵਾਤਾਵਰਨ ਕਮੇਟੀ ਵਲੋਂ 'ਬਿਰਖਾਂ ਨਾਲ ਗੁਫ਼ਤਗੂ' ਵਿਸ਼ੇ 'ਤੇ ਵੈਬੀਨਾਰ ਕਰਵਾਇਆ | ਕੋਆਰਡੀਨੇਟਰ ਪ੍ਰੋ. ਸੁਖਦੇਵ ਸਿੰਘ ਅਤੇ ਸਹਾਇਕ ਕੋਆਰਡੀਨੇਟਰ ਪ੍ਰੋ. ...
ਹਰਿਆਣਾ, 26 ਅਗਸਤ (ਹਰਮੇਲ ਸਿੰਘ ਖੱਖ)-ਪੰਜਾਬ ਸਰਕਾਰ ਅਤੇ ਸੀਨੀ: ਪੁਲਿਸ ਅਧਿਕਾਰੀਆਂ ਵਲੋਂ ਦਿੱਤੇ ਗਏ ਨਿਰਦੇਸ਼ਾਂ ਅਨੁਸਾਰ ਸਮਾਜ ਅੰਦਰ ਨਸ਼ੇ ਦੇ ਤਸਕਰਾਂ ਤੇ ਗੁੰਡਾ ਅਨਸਰਾਂ 'ਤੇ ਸ਼ਿਕੰਜਾ ਕੱਸਿਆ ਜਾਏਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਇੰਸ: ਹਰਗੁਰਦੇਵ ...
ਰਾਮਗੜ੍ਹ ਸੀਕਰੀ, 26 ਅਗਸਤ (ਕਟੋਚ)-ਕੋਰੋਨਾ ਬਿਮਾਰੀ ਦੇ ਟੈੱਸਟ ਸੈਂਪਿਲੰਗ ਸਬੰਧੀ ਸਿਹਤ ਵਿਭਾਗ ਵਲੋਂ ਅੱਜ ਸਥਾਨਕ ਸਾਰੀ ਸਕੂਲ ਵਿਖੇ ਡਾ. ਵਿਸ਼ਾਲ ਧਰਵਾਲ ਦੀ ਅਗਵਾਈ ਵਿਚ ਇਕ ਵਿਸ਼ੇਸ਼ ਕੈਂਪ ਲਗਾਇਆ ਗਿਆ | ਐੱਸ.ਐਮ.ਓ. ਹਾਜੀਪੁਰ ਡਾ. ਬਲਵਿੰਦਰ ਸਿੰਘ ਦੇ ਦਿਸ਼ਾ ...
ਹੁਸ਼ਿਆਰਪੁਰ, 26 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਚੋਣਾਂ ਦੌਰਾਨ ਟੀਚਿੰਗ ਸਟਾਫ਼ ਵਲੋਂ ਦਿੱਤੀਆਂ ਸੇਵਾਵਾਂ ਨੂੰ ਅਧਿਆਪਕ ਦਿਵਸ ਮੌਕੇ 5 ਸਤੰਬਰ ਨੂੰ ਸਨਮਾਨ ਦੇਣ ਲਈ ਟੀਚਿੰਗ ਸਟਾਫ਼ ਦੇ ਲੇਖਣ ਮੁਕਾਬਲੇ ਕਰਵਾਏ ਜਾ ਰਹੇ ਹਨ ਜਿਸ ਤਹਿਤ ਸੂਬਾ ਪੱਧਰ 'ਤੇ ...
ਮੁਕੇਰੀਆਂ, 26 ਅਗਸਤ (ਰਾਮਗੜ੍ਹੀਆ)-ਭਾਵੇਂ ਪੂਰੀ ਦੁਨੀਆ ਕੋਰੋਨਾ ਮਹਾਂਮਾਰੀ ਨੂੰ ਹੋਰ ਫੈਲਣ ਤੋਂ ਰੋਕਣ ਲਈ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣ ਦੀ ਦੁਹਾਈ ਪਾ ਰਹੀ ਹੈ ਪਰੰਤੂ ਮੁਕੇਰੀਆਂ ਸ਼ਹਿਰ ਅੰਦਰ ਨਗਰ ਕੌਾਸਲ ਵਲੋਂ ਸੁੱਟੀ ਜਾ ਰਹੀ ਸ਼ਹਿਰ ਦੇ ਅੰਦਰ ਹੀ ...
ਹੁਸ਼ਿਆਰਪੁਰ, 26 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੋਰੋਨਾ ਖ਼ਿਲਾਫ਼ ਜਿੱਥੇ ਡਾਕਟਰ ਨਰਸਾਂ ਅਤੇ ਹੋਰ ਸਿਹਤ ਅਮਲਾ ਸਹਿਮਣੇ ਰਹਿ ਕੇ ਜੂਝ ਰਿਹਾ ਹੈ ਉੱਥੇ ਇਕ ਕੋਰੋਨਾ ਜੋਧਾ ਅਜਿਹਾ ਵੀ ਹੈ ਜੋ ਪਿਛਲੇ 6 ਮਹੀਨੇ ਤੋ ਲਗਾਤਾਰ ਬਿਨਾਂ ਕੋਈ ਛੁੱਟੀ ਕੀਤੇ ਕੋਰੋਨਾ ...
ਮਾਹਿਲਪੁਰ, 26 ਅਗਸਤ (ਦੀਪਕ ਅਗਨੀਹੋਤਰੀ)-ਪੰਜਾਬ ਦੀ ਸੱਤਾਧਾਰੀ ਪਾਰਟੀ ਵਲੋਂ ਕੋਰੋਨਾ ਮਹਾਂਮਾਰੀ ਦੀ ਵੀ ਪਰਵਾਹ ਨਾ ਕਰਦੇ ਹੋਏ ਲਗਾਤਾਰ ਅਜਿਹੇ ਫ਼ਰਮਾਨ ਜਾਰੀ ਕੀਤੇ ਜਾ ਰਹੇ ਹਨ ਜਿਸ ਕਾਰਨ ਸੂਬੇ ਦੇ ਲੋਕ ਪੂਰੀ ਤਰਾਂ ਨਾਲ ਦੁਖੀ ਹੋ ਰਹੇ ਹਨ | ਇਹ ਵਿਚਾਰ ਆਮ ਆਦਮੀ ...
ਮਾਹਿਲਪੁਰ, 26 ਅਗਸਤ (ਦੀਪਕ ਅਗਨੀਹੋਤਰੀ)-ਸਥਾਨਕ ਬਲਾਕ ਸਿੱਖਿਆ ਪ੍ਰਾਇਮਰੀ ਦਫ਼ਤਰ ਮਾਹਿਲਪੁਰ ਵਿਖੇ ਬਲਾਕ ਅਧੀਨ ਪੈਂਦੇ ਸਕੂਲਾਂ ਦੇ ਅਧਿਆਪਕਾਂ ਦੀ ਇੱਕ ਵਿਸ਼ੇਸ਼ ਮੀਟਿੰਗ ਬਲਾਕ ਪ੍ਰਾਇਮਰੀ ਅਫ਼ਸਰ ਕਰਨੈਲ ਸਿੰਘ ਦੀ ਅਗਵਾਈ ਹੇਠ ਹੋਈ ਜਿਸ ਵਿਚ ਪੰਜਾਬ ਸਰਕਾਰ ...
ਹੁਸ਼ਿਆਰਪੁਰ, 26 ਅਗਸਤ (ਬਲਜਿੰਦਰਪਾਲ ਸਿੰਘ)-ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੀ ਰੋਕਥਾਮ ਅਤੇ ਪਾਜ਼ੀਟਿਵ ਕੇਸਾਂ ਦੇ ਸੰਪਰਕ ਵਿਚ ਆਏ ਲੋਕਾਂ ਦੀ ਫ਼ੌਰੀ ਸੈਂਪਿਲੰਗ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਵਿਸ਼ੇਸ਼ ਕਮੇਟੀਆਂ ਦਾ ...
ਨਵਾਂਸ਼ਹਿਰ, 26 ਅਗਸਤ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ 'ਚ ਲਗਾਤਾਰ ਕੋਰੋਨਾ ਮਰੀਜ਼ਾਂ ਦੇ ਪਾਜ਼ੀਟਿਵ ਆਉਣ ਨਾਲ ਲੋਕਾਂ ਦੀਆਂ ਚਿੰਤਾਵਾਂ 'ਚ ਲਗਾਤਾਰ ਭਾਰੀ ਵਾਧਾ ਹੋ ਰਿਹਾ ਹੈ ਇਸੇ ਲੜੀ ਤਹਿਤ ਅੱਜ ਫਿਰ ਦੋ ਔਰਤਾਂ ਸਮੇਤ 13 ਲੋਕਾਂ ਦੀ ਕੋਰੋਨਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX