ਬਲਾਚੌਰ, 26 ਅਗਸਤ (ਸ਼ਾਮ ਸੁੰਦਰ ਮੀਲੂ)- ਕੰਢੀ ਦੇ ਖਾਸ ਕਰ ਬਲਾਚੌਰ ਵਿਧਾਨ ਸਭਾ ਹਲਕੇ ਦੇ ਲੋਕਾਂ ਨੂੰ ਵਿਕਾਸ ਰੂਪੀ ਸ਼ੀਸ਼ੇ ਦੀ ਅਸਲ ਤਸਵੀਰ ਅਜੇ ਤੱਕ ਦੇਖਣ ਨੂੰ ਨਹੀਂ ਮਿਲੀ | ਸਹੂਲਤਾਂ ਨੂੰ ਮੁੱਖ ਰੱਖ ਕੇ ਪ੍ਰਸ਼ਾਸਨ ਦੁਆਰਾ ਇਮਾਰਤਾਂ ਤਾਂ ਖੜ੍ਹੀਆਂ ਕਰ ਲਈਆਂ ...
ਬਲਾਚੌਰ, 26 ਅਗਸਤ (ਸ਼ਾਮ ਸੁੰਦਰ ਮੀਲੂ)- ਸੀ.ਪੀ.ਆਈ. (ਐਮ) ਦੇ ਕੇਂਦਰੀ ਕਮੇਟੀ ਦੇ ਸੱਦੇ 'ਤੇ ਭਾਰਤੀ ਜਨਤਾ ਪਾਰਟੀ ਅਤੇ ਆਰ.ਐੱਸ.ਐੱਸ. ਵਲੋਂ ਮੋਦੀ ਸਰਕਾਰ ਰਾਹੀ ਆਪਣੇ ਹਿੰਦੂ ਰਾਸ਼ਟਰ ਦੇ ਏਜੰਡੇ ਨੂੰ ਅੱਗੇ ਵਧਾਉਣ, ਦੇਸ਼ ਦੇ ਦਲਿਤਾਂ, ਘੱਟ ਗਿਣਤੀਆਂ ਆਦਿਵਾਸੀਆਂ, ...
ਨਵਾਂਸ਼ਹਿਰ, 26 ਅਗਸਤ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਸਿਹਤ ਵਿਭਾਗ ਦੀ ਟੀਮ ਵਲੋਂ ਨਵੀਂ ਆਬਾਦੀ ਨਵਾਂਸ਼ਹਿਰ ਵਿਖੇ ਕੋਰੋਨਾ, ਤਹਿਤ ਅਤੇ ਡੇਂਗੂ ਜਾਗਰੂਕਤਾ ਮੁਹਿੰਮ ਤਹਿਤ ਲੋਕਾਂ ਨੂੰ ਜਾਗਰੂਕ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਕਟਰ ਹਰਵਿੰਦਰ ਸਿੰਘ ...
ਰਾਹੋਂ, 26 ਅਗਸਤ (ਬਲਬੀਰ ਸਿੰਘ ਰੂਬੀ)- ਵਿਧਾਇਕ ਅੰਗਦ ਸਿੰਘ ਨੇ ਪੁਰਾਤਨ ਤੇ ਇਤਿਹਾਸਕ ਸ਼ਹਿਰ ਰਾਹੋਂ 'ਚ ਵਿਕਾਸ ਕਾਰਜਾਂ ਸਬੰਧੀ ਅੱਜ ਵੱਖ-ਵੱਖ ਵਾਰਡਾਂ ਵਿਚ 26.69 ਲੱਖ ਰੁਪਏ ਦੇ 6 ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ | ਇਨ੍ਹਾਂ ਵਿਚ ਵਾਰਡ 4, 6, 7, 11, 13 ਅਤੇ ਸ਼ਹਿਰ ਦੇ ...
ਸੜੋਆ, 26 ਅਗਸਤ (ਨਾਨੋਵਾਲੀਆ)- ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਸ਼੍ਰੀ ਚਰਨਛੋਹ ਗੰਗਾ ਖੁਰਾਲਗੜ੍ਹ ਵਿਖੇ ਚੱਲ ਰਹੇ ਵੱਖ-ਵੱਖ ਪ੍ਰੋਜੈਕਟਾਂ ਬਾਰੇ ਪ੍ਰਬੰਧਕ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਸ਼੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸੰਤ ਸਤਵਿੰਦਰ ਹੀਰਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸੰਤ ਸਤਵਿੰਦਰ ਹੀਰਾ ਨੇ ਕੋਰੋਨਾ ਮਹਾਂਮਾਰੀ ਦੌਰਾਨ ਸੰਗਤਾਂ ਨੂੰ ਵਿਸ਼ਵ ਸਿਹਤ ਸੰਸਥਾ ਅਤੇ ਸੂਬਾ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨ ਦੀ ਅਪੀਲ ਕਰਦਿਆਂ ਸੰਗਤਾਂ ਨੂੰ ਗੁਰੂ ਸਾਹਿਬਾ ਦੇ ਦਰਸਾਏ ਮਾਰਗ ਤੇ ਚੱਲਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਜਿਸ ਸੰਕਲਪ ਨੂੰ ਲੈ ਕੇ ਆਲ ਇੰਡੀਆ ਆਦਿ ਧਰਮ ਮਿਸ਼ਨ ਸ਼੍ਰੀ ਚਰਨਛੋਹ ਗੰਗਾ ਖੁਰਾਲਗੜ੍ਹ ਸਾਹਿਬ ਵਿਖੇ ਪ੍ਰੋਜੈਕਟ ਆਰੰਭ ਕੀਤੇ ਗਏ ਹਨ, ਉਨ੍ਹਾਂ ਨੂੰ ਸਮੇਂ ਦੇ ਨਾਲ ਨਾਲ ਸੰਗਤਾਂ ਦੇ ਸਹਿਯੋਗ ਨਾਲ ਪੂਰਾ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਚਰਨਛੋਹ ਧਰਤੀ ਤੋਂ ਜੋ ਵੀ ਕੌਮ ਦੇ ਨਾਂ ਤੇ ਸੰਦੇਸ਼ ਜਾਰੀ ਹੁੰਦਾ ਹੈ, ਉਸ ਸੰਦੇਸ਼ ਨੂੰ ਮਾਨਵਤਾ ਲਈ ਭਲਾਈ ਲਈ ਸਾਨੂੰ ਜਨ-ਜਨ ਤੱਕ ਪਹੁੰਚਾਉਣਾ ਚਾਹੀਦਾ ਹੈ | ਇਸ ਮੌਕੇ ਸੰਤ ਸੁਰਿੰਦਰ ਦਾਸ ਪ੍ਰਧਾਨ ਗੁਰੂ ਘਰ, ਅਜੀਤ ਰਾਮ ਖੇਤਾਨ ਉਪ ਪ੍ਰਧਾਨ ਆਲ ਇੰਡੀਆ ਆਦਿ ਧਰਮ ਮਿਸ਼ਨ, ਨਾਜ਼ਰ ਰਾਮ ਮਾਨ ਮੁੱਖ ਸੰਪਾਦਕ ਆਦਿ ਧਰਮ ਪੱਤਿ੍ਕਾ, ਸੰਤ ਰਾਮ ਰਤਨ ਲੁਧਿਆਣਾ, ਪਿੰ੍ਰ: ਸਰੂਪ ਚੰਦ ਉਪ ਪ੍ਰਧਾਨ ਗੁਰੂ ਘਰ, ਰਾਮ ਕਿਸ਼ਨ ਪੱਲੀਝਿੱਕੀ ਸਕੱਤਰ ਜਨਰਲ, ਸੰਤ ਗਿਰਧਾਰੀ ਲਾਲ, ਸੰਤ ਕਰਮ ਚੰਦ ਸਾਬਕਾ ਬੀ.ਪੀ.ਈ.ਓ., ਰਾਮ ਸਿੰਘ ਬੱਧਣ ਜ਼ਿਲ੍ਹਾ ਸਮਾਜਿਕ ਸਿੱਖਿਆ ਅਫਸਰ (ਸੇਵਾਮੁਕਤ), ਅਮਿਤ ਕੁਮਾਰ ਪਾਲ ਜਲੰਧਰ, ਪ੍ਰਗਟ ਸਿੰਘ, ਸਤਨਾਮ ਸਿੰਘ ਅਤੇ ਸਤਿਗੁਰੂ ਸਿੰਘ ਆਦਿ ਵੀ ਹਾਜ਼ਰ ਸਨ |
ਔੜ/ਝਿੰਗੜਾਂ, 26 ਅਗਸਤ (ਕੁਲਦੀਪ ਸਿੰਘ ਝਿੰਗੜ)- ਕੋਰੋਨਾ ਵਾਇਰਸ ਮਹਾਂਮਾਰੀ ਦੇ ਵਧਦੇ ਫਲਾਅ ਨੂੰ ਰੋਕਣ ਲਈ ਸਰਕਾਰਾਂ ਵਲੋਂ ਦਿੱਤੇ ਦਿਸ਼ਾ ਨਿਰਦੇਸ਼ਾਂ ਨੂੰ ਧਿਆਨ ਵਿਚ ਰੱਖਦੇ ਹੋਏ ਧਾਰਮਿਕ ਅਸਥਾਨ ਦਰਬਾਰ ਬਾਬਾ ਝੰਡੀ ਪੀਰ ਕਢਿਆਣਾ ਦੀ ਪ੍ਰਬੰਧਕ ਕਮੇਟੀ ਦੇ ...
ਸੜੋਆ, 26 ਅਗਸਤ (ਨਾਨੋਵਾਲੀਆ)- ਗੁਰਦੁਆਰਾ ਸਿੰਘ ਸਭਾ ਸੜੋਆ ਦੇ ਜਨਰਲ ਸਕੱਤਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਰੂ ਬਿਸ਼ਨਪੁਰੀ (ਹੁਸ਼ਿਆਰਪੁਰ) ਵਿਖੇ ਬਤੌਰ ਲੈਕਚਰਾਰ (ਗਣਿਤ) ਸੇਵਾਵਾਂ ਨਿਭਾਅ ਰਹੇ ਸ: ਜਸਪਾਲ ਸਿੰਘ ਨੂੰ ਪਾਈਥਾਗੌਰਸ ਥਿਉਰਮ ਦਾ ਹੋਰ ਨਵਾਂ ...
ਸੰਧਵਾਂ, 26 ਅਗਸਤ (ਪ੍ਰੇਮੀ ਸੰਧਵਾਂ) - ਬਰਸਾਤੀ ਮੌਸਮ 'ਚ ਸਿਹਤ ਵਿਭਾਗ ਦੀਆਂ ਟੀਮਾਂ ਪਿੰਡਾਂ 'ਚ ਜਾ ਕੇ ਲੋਕਾਂ ਨੂੰ ਮੌਸਮੀ ਬਿਮਾਰੀਆਂ ਤੋਂ ਬਚਾਅ ਲਈ ਆਪਣੇ ਆਲੇ-ਦੁਆਲੇ ਦੀ ਸਫ਼ਾਈ ਰੱਖਣ ਬਾਰੇ ਜਾਗਰੂਕ ਕਰ ਰਹੀਆਂ ਹਨ ਪਰ ਇਸ ਦੇ ਬਾਵਜੂਦ ਵੀ ਲੋਕ ਸੜਕਾਂ ਕਿਨਾਰੇ ...
ਕੋਟਫ਼ਤੂਹੀ, 26 ਅਗਸਤ (ਅਟਵਾਲ)- ਸਥਾਨਕ ਪਿੰਡ ਕੋਟਫ਼ਤੂਹੀ ਦੀ ਲੁਧਿਆਣੇ ਦੇ ਇੱਕ ਹਸਪਤਾਲ ਵਿਚ ਕੋਰੋਨਾ ਦੀ ਮਰੀਜ਼ ਦੀ ਬੀਤੇ ਸ਼ਾਮ 5 ਕੁ ਵਜੇ ਦੇ ਕਰੀਬ ਮੌਤ ਹੋ ਗਈ, ਜਿਸ ਦਾ ਅੰਤਿਮ ਸਸਕਾਰ ਡਾਕਟਰਾਂ ਦੀ ਟੀਮ ਵਲੋਂ ਕਰ ਦੇਣ ਦੀ ਖ਼ਬਰ ਪ੍ਰਾਪਤ ਹੋਈ | ਪ੍ਰਾਪਤ ਜਾਣਕਾਰੀ ...
ਔੜ, 26 ਅਗਸਤ (ਜਰਨੈਲ ਸਿੰਘ ਖੁਰਦ)- ਇਲਾਕੇ ਦੇ ਪਿੰਡਾਂ ਤੇ ਸਥਾਨਕ ਕਸਬਾ ਔੜ ਆਦਿ ਦੇ ਕੁਝ ਨੌਜਵਾਨਾਂ ਵਲੋਂ ਆਪਣੇ ਤੇਜ਼ ਰਫ਼ਤਾਰ ਟਰੈਕਟਰਾਂ 'ਤੇ ਲਗਾਏ ਹੋਏ ਵਧੇਰੇ ਆਵਾਜ਼ਾਂ ਵਾਲੇ ਵੱਡੇ ਡੈਕਾਂ ਤੇ ਮੋਟਰਸਾਈਕਲਾਂ ਦੀਆਂ ਜਾਲੀਆਂ ਕੱਢੇ ਜਾਣ ਕਾਰਨ ਸਲੰਸਰਾਂ ਵਿਚੋਂ ...
ਨਵਾਂਸ਼ਹਿਰ, 26 ਅਗਸਤ (ਗੁਰਬਖਸ਼ ਸਿੰਘ ਮਹੇ)- ਗ੍ਰਹਿ ਤੇ ਨਿਆਂ ਵਿਭਾਗ, ਪੰਜਾਬ ਸਰਕਾਰ ਵਲੋਂ ਅਨਲਾਕ-3 ਸਬੰਧੀ ਜਾਰੀ ਨਵੇਂ ਦਿਸ਼ਾ-ਨਿਰਦੇਸ਼ਾਂ ਦੀ ਰੌਸ਼ਨੀ ਵਿਚ ਜ਼ਿਲ੍ਹਾ ਮੈਜਿਸਟ੍ਰੇਟ ਡਾ: ਸ਼ੇਨਾ ਅਗਰਵਾਲ ਨੇ ਕੋਰੋਨਾ ਨੂੰ ਫੈਲਣ ਤੋਂ ਰੋਕਣ ਲਈ ਲਗਾਈਆਂ ...
ਮਜਾਰੀ/ਸਾਹਿਬਾ, 26 ਅਗਸਤ (ਨਿਰਮਲਜੀਤ ਸਿੰਘ ਚਾਹਲ)- ਕੋਰੋਨਾ ਦੇ ਚੱਲਦਿਆਂ ਲੱਖ ਦਾਤਾ ਪੀਰ ਭੈਰੋਂ ਯਤੀ ਮੰਦਰ ਚੁਸ਼ਮਾਂ ਦੀ ਪ੍ਰਬੰਧਕ ਕਮੇਟੀ ਵਲੋਂ ਪ੍ਰਧਾਨ ਤਰਸੇਮ ਸਿੰਘ ਦੀ ਅਗਵਾਈ ਵਿਚ ਸੀ.ਐਚ.ਸੀ. ਸੜੋਆ ਵਿਖੇ ਲੋੜਵੰਦ ਮਰੀਜ਼ਾਂ ਵਾਸਤੇ ਐੱਸ.ਐਮ.ਓ. ਡਾ: ਨਰਿੰਦਰ ...
ਨਵਾਂਸ਼ਹਿਰ, 26 ਅਗਸਤ (ਗੁਰਬਖਸ਼ ਸਿੰਘ ਮਹੇ)- ਕਿ੍ਸਚੀਅਨ ਨੈਸ਼ਨਲ ਫ਼ਰੰਟ ਦੇ ਰਾਸ਼ਟਰੀ ਅਤੇ ਮਸੀਹੀ ਏਕਤਾ ਸੰਘਰਸ਼ ਕਮੇਟੀ ਦੇ ਪੰਜਾਬ ਪ੍ਰਧਾਨ ਲਾਰੈਂਸ ਚੌਧਰੀ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਇਕ ਪਾਸੇ ਬਿਮਾਰੀ, ਭੁੱਖਮਰੀ, ਬੇਰੁਜ਼ਗਾਰੀ ਅਤੇ ਮਹਿੰਗਾਈ ਦੂਜੇ ...
ਮੁਕੰਦਪੁਰ, 26 ਅਗਸਤ (ਸੁਖਜਿੰਦਰ ਸਿੰਘ ਬਖਲੌਰ)- ਮੁਕੰਦਪੁਰ ਦੇ ਸਰਕਾਰੀ ਹਸਪਤਾਲ ਵਿਖੇ ਐਸ. ਐਮ. ਓ ਡਾ. ਰਵਿੰਦਰ ਸਿੰਘ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਵਲੋਂ ਅੱਜ 67 ਵਿਅਕਤੀਆਂ ਦੇ ਕੋਰੋਨਾ ਟੈਸਟ ਲਈ ਸੈਂਪਲ ਲਏ ਗਏ | ਇਸ ਮੌਕੇ ਡਾਕਟਰ ਰਵਿੰਦਰ ਸਿੰਘ ਨੇ ਦੱਸਿਆ ਕਿ ...
ਨਵਾਂਸ਼ਹਿਰ, 26 ਅਗਸਤ (ਗੁਰਬਖਸ਼ ਸਿੰਘ ਮਹੇ)- ਨਵਾਂਸ਼ਹਿਰ ਦੇ ਨਜ਼ਦੀਕੀ ਪਿੰਡ ਜਾਫਰਪੁਰ 'ਚ ਕੋਰੋਨਾ ਟੈੱਸਟ ਕਰਨ ਆਈ ਟੀਮ ਤੇ ਪੁਲਸ ਨੂੰ ਪਿੰਡ ਵਾਸੀਆਂ ਵਲੋਂ ਕੋਰੋਨਾ ਟੈੱਸਟ ਕਰਵਾਉਣ ਤੋਂ ਇਸ ਕਰਕੇ ਕੋਰੀ ਨਾਂਹ ਕਰ ਦਿੱਤੀ ਕਿ ਕੋਰੋਨਾ ਪੀੜਤਾਂ ਦੀ ਨਾ ਜ਼ਿਲ੍ਹਾ ...
ਮੁਕੰਦਪੁਰ, 26 ਅਗਸਤ (ਸੁਖਜਿੰਦਰ ਸਿੰਘ ਬਖਲੌਰ)- ਪਿੰਡ ਰਟੈਂਡਾ ਵਿਖੇ ਪਿੰਡ ਦੇ ਸਮਸ਼ਾਨਘਾਟ ਤੇ ਕਲੋਨੀਆ ਵਾਲੀ ਸਾਈਡ ਨੂੰ ਜਾਣ ਵਾਲੇ ਰਾਸਤੇ ਦੀ ਉਸਾਰੀ ਦਾ ਕੰਮ ਜੰਗੀ ਪੱਧਰ 'ਤੇ ਚਲ ਰਿਹਾ ਹੈ | ਮੌਕੇ 'ਤੇ ਜਾਣਕਾਰੀ ਦਿੰਦੇ ਹੋਏ ਸਰਪੰਚ ਅਮਨਪ੍ਰੀਤ ਮੈਹਿਮੀ ਨੇ ਦੱਸਿਆ ...
ਬੰਗਾ, 26 ਅਗਸਤ (ਜਸਬੀਰ ਸਿੰਘ ਨੂਰਪੁਰ) - ਸੀ. ਪੀ. ਆਈ. ਐਮ ਦੀ ਕੇਂਦਰੀ ਕਮੇਟੀ ਦੇ ਸੱਦੇ 'ਤੇ ਚਲ ਰਹੇ ਰੋਸ ਹਫ਼ਤੇ ਦੇ ਆਖਰੀ ਦਿਨ ਤਹਿਸੀਲ ਸਕੱਤਰ ਕਾਮਰੇਡ ਕੁਲਦੀਪ ਝਿੰਗੜ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਾਮਰੇਡ ਰਾਮ ਸਿੰਘ ਨੂਰਪੁਰੀ ਨੇ ਕਿਹਾ ...
ਨਵਾਂਸ਼ਹਿਰ, 26 ਅਗਸਤ (ਗੁਰਬਖਸ਼ ਸਿੰਘ ਮਹੇ)- ਅੱਜ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਗੁਰਦੁਆਰਾ ਸਿੰਘ ਸਭਾ ਨਵਾਂਸ਼ਹਿਰ ਵਿਖੇ ਕੀਤੀ ਗਈ | ਜਿਸ ਵਿਚ ਹਲਕਾ ਵਿਧਾਇਕ ਨਵਾਂਸ਼ਹਿਰ ਅੰਗਦ ਸਿੰਘ ਸੈਣੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ...
ਬੰਗਾ, 26 ਅਗਸਤ (ਕਰਮ ਲਧਾਣਾ)- ਬਲਾਕ ਦੇ ਪਿੰਡ ਹੱਪੋਵਾਲ 'ਚ ਕੋਰੋਨਾ ਮਹਾਂਮਾਰੀ ਦੇ ਦਸ ਕੇਸ ਪਾਜੀਟਿਵ ਆਉਣ ਕਰਕੇ ਸਿਹਤ ਵਿਭਾਗ ਵਲੋਂ ਪਿੰਡ ਦਾ ਕੋਵਿਡ-19 ਸਬੰਧੀ ਵਿਸ਼ੇਸ਼ ਸਰਵੇ ਕੀਤਾ ਗਿਆ | ਉਪ ਸਿਹਤ ਕੇਂਦਰ ਹੀਉਂ ਦੇ ਸਟਾਫ਼ ਅਤੇ ਹੋਰ ਸਿਹਤ ਕਰਮੀਆਂ ਵਲੋਂ ਪੀ. ਐਚ. ਸੀ ...
ਬੰਗਾ, 26 ਅਗਸਤ (ਜਸਬੀਰ ਸਿੰਘ ਨੂਰਪੁਰ) - ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਅਸ਼ੀਰਵਾਦ ਨਾਲ ਸਰਸ਼ਾਰ ਨਗਰ ਜੀਂਦੋਵਾਲ ਦੀ ਸਮੂਹ ਸਾਧ ਸੰਗਤ ਵਲੋਂ ਪਿੰਡ ਜੀਂਦੋਵਾਲ ਨੂੰ ਜਾਣ ਵਾਲੇ ਰਸਤੇ 'ਤੇ ਉਸਾਰੇ ਜਾਣ ਵਾਲੇ ਨਵੇਂ ਗੇਟ ਦਾ ਨੀਂਹ ਪੱਥਰ ...
ਉੜਾਪੜ/ਲਸਾੜਾ, 26 ਅਗਸਤ (ਲਖਵੀਰ ਸਿੰਘ ਖੁਰਦ)- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਗੰਨਾ ਖੋਜ ਕੇਂਦਰ ਕਪੂਰਥਲਾ ਤੋਂ ਡਾ. ਗੁਲਜਾਰ ਸਿੰਘ ਸੰਘੇੜਾ ਵਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਸ਼ੂਗਰਫੈਡ ਦੇ ਡਾਇਰੈਕਟਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਿੰਡ ਉੜਾਪੜ ...
ਸੰਧਵਾਂ, 26 ਅਗਸਤ (ਪ੍ਰੇਮੀ ਸੰਧਵਾਂ) - ਕਸਬਾ ਬਹਿਰਾਮ ਤੋਂ 'ਅਜੀਤ' ਦੇ ਸੀਨੀਅਰ ਪੱਤਰਕਾਰ ਨਛੱਤਰ ਸਿੰਘ ਬਹਿਰਾਮ ਦੇ ਵੱਡੇ ਜੀਜੇ ਨਰਿੰਦਰ ਸਿੰਘ ਡਾਨਸੀਵਾਲ ਮੁੱਖ ਸੰਪਾਦਕ ਸੈਲਾਬ ਮੈਗਜ਼ੀਨ ਦੀ ਹੋਈ ਬੇਵਕਤੀ ਮੌਤ 'ਤੇ ਕਾਂਗਰਸੀ ਆਗੂ ਡਾ. ਹਰਪ੍ਰੀਤ ਸਿੰਘ ਕੈਂਥ ਨੇ ...
ਨਵਾਂਸ਼ਹਿਰ, 26 ਅਗਸਤ (ਗੁਰਬਖਸ਼ ਸਿੰਘ ਮਹੇ)- ਅੱਜ ਕੋਵਿਡ ਕੇਅਰ ਆਈਸੋਲੇਸ਼ਨ ਸੈਂਟਰ, ਕੇ.ਸੀ. ਕਾਲਜ, ਨਵਾਂਸ਼ਹਿਰ ਵਿਖੇ ਕੋਵਿਡ ਮਰੀਜ਼ਾਂ ਦੀ ਜਾਨ ਬਚਾਉਣ ਲਈ ਪਲਾਜ਼ਮਾ ਦਾਨ ਕਰਨ ਲਈ ਜਾਗਰੂਕਤਾ ਮੁਹਿੰਮ ਛੇੜੀ ਗਈ | ਇਸ ਮੌਕੇ ਮੈਡੀਕਲ ਅਫਸਰ ਡਾ: ਪ੍ਰਾਚੀ ਚੋਪੜਾ ਅਤੇ ...
ਬਲਾਚੌਰ, 26 ਅਗਸਤ (ਸ਼ਾਮ ਸੁੰਦਰ ਮੀਲੂ)- ਸੰਸਾਰ ਅੰਦਰ ਨਿਮਰਤਾ ਸਦਭਾਵਨਾ 'ਚ ਰਹਿ ਕੇ ਜੀਵਨ ਬਤੀਤ ਕਰਨ ਵਾਲਾ ਗੁਰਮੁਖੀ ਇਨਸਾਨ ਹੀ ਸੰਸਾਰੀ ਸੁੱਖਾਂ ਦੀ ਪ੍ਰਾਪਤੀ ਦੇ ਨਾਲ ਨਾਲ ਪ੍ਰਮਾਤਮਾ ਦੀ ਖ਼ੁਸ਼ੀ ਵੀ ਪ੍ਰਾਪਤ ਕਰ ਲੈਂਦਾ | ਇਹ ਪ੍ਰਵਚਨ ਕੋਰੋਨਾ ਮਹਾਂਮਾਰੀ ਦੌਰਾਨ ...
ਭੱਦੀ, 26 ਅਗਸਤ (ਨਰੇਸ਼ ਧੌਲ)- ਪਿਛਲੇ ਦਿਨੀਂ ਕੁਝ ਵਿਰੋਧੀ ਆਗੂਆਂ ਵਲੋਂ ਅਕਾਲੀ ਆਗੂ ਬੀਬੀ ਸੁਨੀਤਾ ਚੌਧਰੀ ਜ਼ਿਲ੍ਹਾ ਪ੍ਰਧਾਨ ਇਸਤਰੀ ਵਿੰਗ ਦਿਹਾਤੀ ਦੇ ਰਾਜਨੀਤਕ ਅਕਸ ਨੂੰ ਢਾਹ ਲਾਉਣ ਦੀਆਂ ਸਾਜ਼ਿਸ਼ਾਂ ਤਹਿਤ ਉਨ੍ਹਾਂ ਦਾ ਨਾਂਅ ਡੇਰਾ ਸਿਰਸਾ ਨਾਲ ਜੋੜਨ ਦੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX