ਤਾਜਾ ਖ਼ਬਰਾਂ


ਅਮਰੀਕਾ 'ਚ ਆਜ਼ਾਦੀ ਦਿਵਸ ਪਰੇਡ 'ਚ ਅੰਨ੍ਹੇਵਾਹ ਗੋਲੀਬਾਰੀ
. . .  1 day ago
ਪੋਰਟ ਬਲੇਅਰ, ਅੰਡੇਮਾਨ ਅਤੇ ਨਿਕੋਬਾਰ ਵਿਚ ਭੂਚਾਲ ਦੇ ਮਹਿਸੂਸ ਕੀਤੇ ਗਏ ਝਟਕੇ
. . .  1 day ago
ਹਿਮਾਚਲ ਪ੍ਰਦੇਸ਼ ਦੇ ਕੁੱਲੂ ਬੱਸ ਹਾਦਸੇ ਵਿਚ ਇਕ ਹੋਰ ਮੌਤ, ਮਰਨ ਵਾਲਿਆਂ ਦੀ ਗਿਣਤੀ 13 ਹੋਈ
. . .  1 day ago
ਵਿੱਦਿਅਕ ਅਦਾਰਿਆਂ ਦੇ ਬਾਹਰ ਖ਼ਾਲਿਸਤਾਨ ਦੇ ਨਾਅਰੇ ਲਿਖਣ ਦੇ ਦੋਸ਼ ਹੇਠ ਪੁਲਿਸ ਨੇ ਇਕ ਨੌਜਵਾਨ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਕਰਨਾਲ, 4 ਜੁਲਾਈ (ਗੁਰਮੀਤ ਸਿੰਘ ਸੱਗੂ )- ਬੀਤੀ 20 ਜੂਨ ਦੀ ਅੱਧੀ ਰਾਤ ਨੂੰ ਸੀ.ਐਮ.ਸਿਟੀ ਹਰਿਆਣਾ ਕਰਨਾਲ ਦੇ ਦੋ ਵਿੱਦਿਅਕ ਅਦਾਰਿਆਂ ਦੀ ਬਾਹਰਲੀਆਂ ਕੰਧਾਂ ਤੇ ਖ਼ਾਲਿਸਤਾਨ ਦੇ ਸਮਰਥਨ ਵਿਚ ਲਿਖੇ ਗਏ ਨਾਅਰਿਆਂ ...
ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 5 ਜੁਲਾਈ ਨੂੰ ਐਲਾਨਿਆ ਜਾਵੇਗਾ 10ਵੀਂ ਦਾ ਨਤੀਜਾ
. . .  1 day ago
ਐੱਸ.ਏ.ਐੱਸ. ਨਗਰ, 4 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ )- ਪੰਜਾਬ ਸਕੂਲ ਸਿੱਖਿਆ ਬੋਰਡ ਦੇ ਕੰਟਰੋਲਰ ਜੇ.ਆਰ. ਮਹਿਰੋਕ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਅਕਾਦਮਿਕ ਸਾਲ 2021-22 ਦਸਵੀਂ ਸ਼੍ਰੇਣੀ ਦਾ ਨਤੀਜਾ ...
ਕੱਲ੍ਹ ਨੂੰ ਹੋਣ ਵਾਲੀ ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ ਹੁਣ 6 ਨੂੰ
. . .  1 day ago
ਬੁਢਲਾਡਾ, 4 ਜੁਲਾਈ (ਸਵਰਨ ਸਿੰਘ ਰਾਹੀ)- ਪੰਜਾਬ ਮੰਤਰੀ ਪ੍ਰੀਸ਼ਦ ਦੀ ਕੱਲ੍ਹ 5 ਜੁਲਾਈ ਦਿਨ ਮੰਗਲਵਾਰ ਨੂੰ ਹੋਣ ਵਾਲੀ ਮੀਟਿੰਗ ਦਾ ਦਿਨ ਤਬਦੀਲ ਕਰ ਦਿੱਤਾ ਗਿਆ ਹੈ । ਇਹ ਮੀਟਿੰਗ ਹੁਣ 5 ਜੁਲਾਈ ਦੀ ...
ਅਮਨ ਅਰੋੜਾ ਦੇ ਕੈਬਨਿਟ ਮੰਤਰੀ ਬਣਨ ਦੀ ਖ਼ੁਸ਼ੀ 'ਚ ਸਮਰਥਕਾਂ ਨੇ ਲੱਡੂ ਵੰਡੇ
. . .  1 day ago
ਸੁਨਾਮ ਊਧਮ ਸਿੰਘ ਵਾਲਾ,4 ਜੁਲਾਈ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਸੁਨਾਮ ਤੋਂ ਪੰਜਾਬ ਭਰ 'ਚ ਸਭ ਤੋਂ ਵੱਧ ਵੋਟਾਂ ਲੈ ਕੇ ਦੂਜੀ ਵਾਰ ਵਿਧਾਇਕ ਬਣੇ ਅਮਨ ਅਰੋੜਾ ...
ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਕੈਬਨਿਟ ਮੰਤਰੀ ਬਣਾਏ ਜਾਣ ਦੀ ਖੁਸ਼ੀ 'ਚ ਅਜਨਾਲਾ ਵਾਸੀਆਂ ਨੇ ਵੰਡੇ ਲੱਡੂ
. . .  1 day ago
ਅਜਨਾਲਾ , 4 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਦੇ ਜੰਪਪਲ ਹਲਕਾ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਕੈਬਨਿਟ ਮੰਤਰੀ ਬਣਾਏ ਜਾਣ ਦੀ ਖੁਸ਼ੀ ਵਿਚ ਅੱਜ ਅਜਨਾਲਾ ਸ਼ਹਿਰ 'ਚ ਸਥਿਤ ...
ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 5 ਜੁਲਾਈ ਨੂੰ
. . .  1 day ago
ਪੰਜਾਬ ਸਰਕਾਰ ਦੇ ਨਵੇਂ ਮੰਤਰੀਆਂ ਨੂੰ ਮਿਲਣ ਵਾਲੀਆਂ ਸਰਕਾਰੀ ਇਨੋਵਾ ਗੱਡੀਆਂ ਪਹੁੰਚੀਆਂ ਰਾਜ ਭਵਨ
. . .  1 day ago
ਪੰਜਾਬ ਕੈਬਨਿਟ ਦਾ ਵਿਸਥਾਰ
. . .  1 day ago
ਜਸਕੀਰਤ ਸਿੰਘ ਉਰਫ਼ ਜੱਸੀ ਦੀ ਹੱਤਿਆ ਕਰਨ ਦੇ ਦੋਸ਼ ਹੇਠ ਤਿੰਨ ਦੋਸ਼ੀਆਂ ਨੂੰ ਤਾਅ ਉਮਰ ਦੀ ਕੈਦ
. . .  1 day ago
ਕਪੂਰਥਲਾ, 4 ਜੁਲਾਈ (ਅਮਰਜੀਤ ਕੋਮਲ)-ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਅਮਰਿੰਦਰ ਸਿੰਘ ਗਰੇਵਾਲ ਨੇ ਅੱਜ ਸ਼ਹਿਰ ਦੇ ਇਕ ਸਨਅਤਕਾਰ ਦੇ 14 ਸਾਲਾ ਪੁੱਤਰ ਜਸਕੀਰਤ ਸਿੰਘ ਉਰਫ਼ ਜੱਸੀ ਦੀ ਬੇਰਹਿਮੀ ਨਾਲ ਹੱਤਿਆ ...
ਰਾਜਸਥਾਨ : ਅਲਵਰ ਬੈਂਕ 'ਚ ਦਿਨ-ਦਿਹਾੜੇ ਲੁੱਟ, 1 ਕਰੋੜ ਦੀ ਨਕਦੀ ਤੇ ਸੋਨਾ ਲੈ ਕੇ 6 ਵਿਅਕਤੀ ਫ਼ਰਾਰ
. . .  1 day ago
ਬੈਂਸ ਜਬਰ ਜਨਾਹ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਦੂਜੇ ਦੋਸ਼ੀ ਸੁਖਚੈਨ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ
. . .  1 day ago
ਲੁਧਿਆਣਾ ,4 ਜੁਲਾਈ (ਰੁਪੇਸ਼ ਕੁਮਾਰ) -ਲੋਕ ਇਨਸਾਫ਼ ਪਾਰਟੀ ਪ੍ਰਮੁੱਖ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਸਮੇਤ ਸੱਤ ਦੋਸ਼ੀਆਂ ਖ਼ਿਲਾਫ਼ ਦਰਜ ਹੋਏ ਜਬਰ ਜਨਾਹ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਦੂਜੇ ...
ਫੌਜਾ ਸਿੰਘ ਸਰਾਰੀ ਬਣੇ ਕੈਬਨਿਟ ਮੰਤਰੀ
. . .  1 day ago
ਅਨਮੋਲ ਗਗਨ ਮਾਨ ਬਣੀ ਕੈਬਨਿਟ ਮੰਤਰੀ, ਚੁੱਕੀ ਸਹੁੰ
. . .  1 day ago
ਚੇਤਨ ਸਿੰਘ ਜੌੜਾ ਮਾਜਰਾ ਬਣੇ ਕੈਬਨਿਟ ਮੰਤਰੀ, ਚੁੱਕੀ ਸਹੁੰ
. . .  1 day ago
ਅਮਨ ਅਰੋੜਾ ਬਣੇ ਕੈਬਨਿਟ ਮੰਤਰੀ
. . .  1 day ago
ਅਜਨਾਲਾ ਦੇ ਜੰਮਪਲ ਡਾ. ਇੰਦਰਬੀਰ ਸਿੰਘ ਨਿੱਜਰ ਬਣੇ ਕੈਬਨਿਟ ਮੰਤਰੀ
. . .  1 day ago
ਅਜਨਾਲਾ ,4 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਕਸਬਾ ਅਜਨਾਲਾ 'ਚ ਜੰਮੇ ਪਲੇ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਤੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ ਇੰਦਰਬੀਰ ਸਿੰਘ ਨਿੱਜਰ ...
ਭਾਰਤ ਨੇ ਆਪਣੀ 90% ਬਾਲਗ ਆਬਾਦੀ ਦਾ ਕੋਵਿਡ-19 ਦਾ ਪੂਰਾ ਕੀਤਾ ਟੀਕਾਕਰਨ - ਕੇਂਦਰੀ ਸਿਹਤ ਮੰਤਰੀ ਡਾ: ਮਨਸੁਖ ਮਾਂਡਵੀਆ
. . .  1 day ago
ਸਿੱਧੂ ਮੂਸੇਵਾਲਾ ਹੱਤਿਆ ਕੇਸ : ਸਚਿਨ ਭਿਵਾਨੀ ਅਤੇ ਅੰਕਿਤ ਸਿਰਸਾ 5 ਦਿਨਾਂ ਦੇ ਪੁਲਿਸ ਰਿਮਾਂਡ 'ਤੇ
. . .  1 day ago
ਨਵੀਂ ਦਿੱਲੀ, 4 ਜੁਲਾਈ - ਦਿੱਲੀ ਪੁਲਿਸ ਨੇ ਸਚਿਨ ਭਿਵਾਨੀ ਅਤੇ ਅੰਕਿਤ ਸਿਰਸਾ ਨੂੰ ਪਟਿਆਲਾ ਕੋਰਟ ਵਿਚ ਪੇਸ਼ ਕੀਤਾ, ਜਿਥੇ ਅਦਾਲਤ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਦੋਵਾਂ ਨੂੰ 5 ਦਿਨਾਂ ਦੇ ਪੁਲਿਸ ਰਿਮਾਂਡ ...
ਆਈ.ਪੀ.ਐਸ. ਅਧਿਕਾਰੀ ਗੌਰਵ ਯਾਦਵ ਅੱਜ ਸੰਭਾਲਣਗੇ ਡੀ.ਜੀ.ਪੀ. ਪੰਜਾਬ ਦਾ ਚਾਰਜ
. . .  1 day ago
ਲੁਧਿਆਣਾ, 4 ਜੁਲਾਈ (ਪਰਮਿਮਦਰ ਸਿੰਘ ਅਹੂਜਾ) - ਪੰਜਾਬ ਦੇ ਡੀ.ਜੀ.ਪੀ. ਵੀ.ਕੇ. ਭਾਵਰਾ ਦੇ ਛੁੱਟੀ 'ਤੇ ਜਾਣ ਦੇ ਚਲਦੇ ਪੰਜਾਬ ਸਰਕਾਰ ਨੇ 1992 ਬੈਚ ਦੇ ਆਈ.ਪੀ.ਐਸ ਅਧਿਕਾਰੀ ਗੌਰਵ ਯਾਦਵ ਨੂੰ ਡੀ.ਜੀ.ਪੀ. ਦਾ ਚਾਰਜ ਦੇ ਦਿੱਤਾ ਹੈ। ਭਾਵਰਾ ਅੱਜ ਉਨ੍ਹਾਂ ਨੂੰ ਡੀ ਜੀ ਪੀ ਦਾ ਚਾਰਜ...
ਅੰਡੇਮਾਨ ਤੇ ਨਿਕੋਬਾਰ 'ਚ ਆਇਆ ਭੂਚਾਲ
. . .  1 day ago
ਪੋਰਟ ਬਲੇਅਰ, 4 ਜੁਲਾਈ - ਅੰਡੇਮਾਨ ਤੇ ਨਿਕੋਬਾਰ ਟਾਪੂ ਦੇ ਪੋਰਟ ਬਲੇਅਰ ਦੇ 256 ਕਿੱਲੋਮੀਟਰ ਦੱਖਣ ਪੂਰਬ 'ਚ ਅੱਜ ਦੁਪਹਿਰ 3.02 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 4.4 ਮਾਪੀ...
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਣਿਆ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਦਾ ਹਾਲ
. . .  1 day ago
ਅੰਮ੍ਰਿਤਸਰ, 4 ਜੁਲਾਈ (ਜਸਵੰਤ ਸਿੰਘ ਜੱਸ )- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਸਥਾਨਕ ਗੁਰੂ ਨਾਨਕ ਦੇਵ ਹਸਪਤਾਲ ਵਿਚ ਇਲਾਜ ਕਰਵਾ ਰਹੇ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਦਾ ਹਾਲ ਚਾਲ...
ਕੁੱਲੂ ਬੱਸ ਹਾਦਸਾ : ਮੁੱਖ ਮੰਤਰੀ ਜੈਰਾਮ ਠਾਕੁਰ ਨੇ ਕੀਤਾ ਹਾਦਸੇ ਵਾਲੀ ਥਾਂ ਦਾ ਦੌਰਾ
. . .  1 day ago
ਕੁੱਲੂ, 4 ਜੁਲਾਈ - ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਕੁੱਲੂ ਵਿਖੇ ਦੁਰਘਟਨਾਗ੍ਰਸਤ ਹੋਈ ਬੱਸ ਵਾਲੀ ਥਾਂ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਇਹ ਬਹੁਤ ਦੁਖਦ ਘਟਨਾ ਹੈ। ਹਾਦਸੇ 'ਚ 12 ਲੋਕਾਂ ਦੀ ਮੌਤ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 18 ਭਾਦੋਂ ਸੰਮਤ 552

ਤਰਨਤਾਰਨ

ਕਿਸਾਨਾਂ ਨੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ

ਪੱਟੀ, 1 ਸਤੰਬਰ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)-ਕਾਰਪੋਰੇਟ ਜਗਤ ਨਾਲ ਸਾਂਝ ਪਾ ਕੇ ਬੈਠੀ ਕੇਂਦਰ ਦੀ ਮੋਦੀ ਸਰਕਾਰ ਦੀਆਂ ਪੰਜਾਬ ਭਰ ਵਿਚ ਥਾਂ-ਥਾਂ ਮੜ੍ਹੀਆਂ ਮਚਾਉਂਦਿਆਂ ਵੱਡੇ ਰੋਸ ਮੁਜ਼ਾਹਰੇ ਕੀਤੇ ਗਏ | ਇਸ ਮੌਕੇ 'ਤੇ ਮੇਹਰ ਸਿੰਘ ਤਲਵੰਡੀ, ਨਰੰਜਣ ਸਿੰਘ ...

ਪੂਰੀ ਖ਼ਬਰ »

ਕਸਬਾ ਚੋਹਲਾ ਸਾਹਿਬ ਦੇ 13 ਵਿਅਕਤੀਆਂ ਨੂੰ ਕੋਰੋਨਾ

ਚੋਹਲਾ ਸਾਹਿਬ, 1 ਸਤੰਬਰ (ਬਲਵਿੰਦਰ ਸਿੰਘ)-ਕਸਬਾ ਚੋਹਲਾ ਸਾਹਿਬ ਵਿਖੇ ਸਿਹਤ ਵਿਭਾਗ ਦੀ ਟੀਮ ਵਲੋਂ ਕੀਤੇ ਗਏ ਕੋਰੋਨਾ ਦੇ ਟੈਸਟ ਵਿਚ ਇਸ ਨਗਰ ਦੇ 13 ਵਿਅਕਤੀਆਂ ਦੇ ਕੋਰੋਨਾ ਪਾਜ਼ੀਟਿਵ ਆਉਣ ਕਾਰਨ ਸਮੁੱਚੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ | ਡਾ. ਜਤਿੰਦਰ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਪਿੰਡ ਪਲਾਸੌਰ ਦੇ ਵਿਅਕਤੀ ਦੀ ਮੌਤ

ਤਰਨ ਤਾਰਨ, 1 ਸਤੰਬਰ (ਹਰਿੰਦਰ ਸਿੰਘ)-ਤਰਨ ਤਾਰਨ ਦੇ ਨਜ਼ਦੀਕੀ ਪਿੰਡ ਪਲਾਸੌਰ ਕਰਨੌਲੀਆਂ ਵਿਖੇ ਰਹਿੰਦੇ ਇਕ ਵਿਅਕਤੀ ਦੀ ਭੇਦਭਰੀ ਹਾਲਤ 'ਚ ਮੌਤ ਹੋ ਗਈ | ਪਰਿਵਾਰਕ ਮੈਂਬਰਾਂ ਅਨੁਸਾਰ ਮਿ੍ਤਕ ਵਿਅਕਤੀ ਨੇ ਰਾਤ ਨੂੰ ਬਾਹਰੋਂ ਸ਼ਰਾਬ ਪੀਤੀ ਸੀ, ਜਿਸ ਕਾਰਨ ਉਸ ਦੀ ਸਵੇਰੇ ...

ਪੂਰੀ ਖ਼ਬਰ »

ਦਿਹਾਤੀ ਮਜ਼ਦੂਰ ਸਭਾ ਦੀ ਜਨਰਲ ਬਾਡੀ ਦੀ ਮੀਟਿੰਗ

ਪੱਟੀ, 1 ਸਤੰਬਰ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)-ਦਿਹਾਤੀ ਮਜ਼ਦੂਰ ਸਭਾ ਦੀ ਬ੍ਰਾਂਚ ਨੱਥੂਚੱਕ ਦੀ ਜਨਰਲ ਬਾਡੀ ਦੀ ਮੀਟਿੰਗ ਬਿੱਕਰ ਸਿੰਘ ਨੱਥੂਚੱਕ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਮਜ਼ਦੂਰ ਮਰਦਾਂ ਤੇ ਔਰਤਾਂ ਨੇ ਭਾਗ ਲਿਆ | ਮੀਟਿੰਗ ਨੂੰ ਸੰਬੋਧਨ ...

ਪੂਰੀ ਖ਼ਬਰ »

ਹੈਰੋਇਨ ਸਮੇਤ ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 1 ਸਤੰਬਰ (ਹਰਿੰਦਰ ਸਿੰਘ)-ਐਾਟੀਨਾਰਕੋਟਿਕਸ ਸੈੱਲ ਤਰਨ ਤਾਰਨ ਦੀ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐੱਸ.ਪੀ.(ਡੀ.) ਜਗਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਐਾਟੀਨਾਰਕੋਟਿਕ ਸੈੱਲ ਤਰਨ ਤਾਰਨ ਦੇ ...

ਪੂਰੀ ਖ਼ਬਰ »

ਪਨਬੱਸ ਵਰਕਰਜ਼ ਯੂਨੀਅਨ ਵਲੋਂ ਪ੍ਰਦਰਸ਼ਨ

ਪੱਟੀ, 1 ਸਤੰਬਰ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)-ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ 18 ਡਿਪੂਆਂ ਅੱਗੇ ਗੇਟ ਰੈਲੀਆਂ ਕੀਤੀਆਂ ਗਈਆਂ | ਜਿਸ ਤਹਿਤ ਪੱਟੀ ਡਿਪੂ ਵਿਖੇ ਗੇਟ ਰੈਲੀ ਨੂੰ ਸੰਬੋਧਨ ਕਰਦਿਆਂ ਸੂਬਾ ਚੇਅਰਮੈਨ ਸਲਵਿੰਦਰ ਸਿੰਘ ਜਮਾਲਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਾਰੇ ਵਿਭਾਗਾਂ ਨੂੰ ਕੋਰੋਨਾ ਦੀ ਆੜ ਵਿਚ ਖ਼ਤਮ ਕਰਨ ਤੇ ਲੋਕ ਮਾਰੂ ਕਾਨੂੰਨ ਲਾਗੂ ਵਿਚ ਲੱਗੀ ਹੋਈ ਹੈ | ਪੰਜਾਬ ਰੋਡਵੇਜ਼/ਪਨਬੱਸ ਮਹਿਕਮੇ ਨੂੰ ਚਲਾਉਣ ਦੀ ਥਾਂ 'ਤੇ ਪ੍ਰਾਈਵੇਟ ਕੰਪਨੀਆਂ (ਟਰਾਂਸਪੋਰਟ ਮਾਫੀਆ) ਨੂੰ ਲਾਭ ਦੇਣ ਵਿਚ ਲੱਗੀ ਹੋਈ ਹੈ | ਸਰਕਾਰੀ ਬੱਸਾਂ ਨੂੰ ਬਾਹਰੀ ਸੂਬਿਆਂ 'ਚ ਜਾਣ 'ਤੇ ਪਾਬੰਦੀ ਲਗਾਉਣੀ ਤੇ ਪ੍ਰਾਈਵੇਟ ਨੂੰ ਖੁੱਲ੍ਹ ਦੇਣਾ ਰੋਡਵੇਜ਼ ਵਿਚ ਕੇਵਲ 25 ਸਵਾਰੀਆ ਤੇ ਪ੍ਰਾਈਵੇਟ ਬੱਸਾਂ ਨੂੰ 70 ਸਵਾਰੀਆ ਤੱਕ ਖੁੱਲ੍ਹ ਦੇਣਾ ਇਸ ਦਾ ਹੀ ਹਿੱਸਾ ਹੈ | ਉਨ੍ਹਾਂ ਕਿਹਾ ਕਿ ਪਨਬੱਸ ਮੁਲਾਜ਼ਮਾਂ ਨੂੰ ਪਨਬੱਸਾਂ ਸਮੇਤ ਰੋਡਵੇਜ਼ ਵਿਚ ਮਰਜ਼ ਕੀਤਾ ਜਾਵੇ, ਪਨਬੱਸ ਮੁਲਾਜ਼ਮਾਂ ਤੇ ਲਗਾਈਆਂ ਨਾਜਾਇਜ਼ ਕੰਡੀਸ਼ਨਾਂ ਰੱਦ ਕੀਤੀਆ ਜਾਣ | ਇਸ ਮੌਕੇ ਗੁਰਵੈਲ ਸਿੰਘ, ਸਤਨਾਮ ਸਿੰਘ, ਸਤਨਾਮ ਸਿੰਘ ਕੈਰੋਂ, ਰਵਿੰਦਰ ਸਿੰਘ ਰੋਮੀ, ਮਹਿਲ ਸਿੰਘ, ਜਸਬੀਰ ਸਿੰਘ, ਮਨਜੀਤ ਸਿੰਘ ਸੋਹਲ, ਹਰਜੀਤ ਸਿੰਘ, ਅਵਤਾਰ ਸਿੰਘ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਕਿਸਾਨਾਂ ਤੇ ਮਜ਼ਦੂਰਾਂ ਨੇ ਕੇਂਦਰ ਸਰਕਾਰ ਦਾ ਪੁਤਲਾ ਸਾੜਿਆ

ਸੁਰ ਸਿੰਘ, 1 ਸਤੰਬਰ (ਧਰਮਜੀਤ ਸਿੰਘ)-ਕਿਸਾਨ, ਮਜ਼ਦੂਰ ਸੰਘਰਸ਼ ਕਮੇਟੀ (ਪੰਜਾਬ) ਜ਼ੋਨ ਅਗਾੜਾ-ਪਿਛਾੜਾ ਵਲੋਂ ਖੇਤੀ ਆਰਡੀਨੈਂਸ 2020 ਦੇ ਵਿਰੋਧ 'ਚ ਇਥੇ ਕੇਂਦਰ ਦੀ ਮੋਦੀ ਸਰਕਾਰ ਦਾ ਪੁਤਲਾ ਸਾੜਿਆ ਤੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਇਸ ਮੌਕੇ ਜ਼ੋਨ ...

ਪੂਰੀ ਖ਼ਬਰ »

ਪੰਜਾਬ ਖੇਤ ਮਜ਼ਦੂਰ ਸਭਾ ਵਲੋਂ ਐੱਸ.ਡੀ.ਐੱਮ. ਦਫ਼ਤਰ ਅੱਗੇ ਪ੍ਰਦਰਸ਼ਨ

ਪੱਟੀ, 1 ਸਤੰਬਰ (ਬੋਨੀ ਕਾਲੇਕੇ, ਅਵਤਾਰ ਖਹਿਰਾ)-ਪੰਜਾਬ ਖੇਤ ਮਜ਼ਦੂਰ ਸਭਾ ਵਲੋਂ ਖੇਤੀ ਸੰਬੰਧੀ ਤਿੰਨ ਆਰਡੀਨੈਂਸ ਤੇ ਮਜ਼ਦੂਰ ਵਿਰੋਧੀ ਕਾਨੰੂਨ ਤੇ ਬਿਜਲੀ ਬਿੱਲ 2020 ਰੱਦ ਕਰਾਉਣ ਵਾਸਤੇ ਤਹਿਸੀਲ ਪੱਟੀ ਦੇ ਬਜ਼ਾਰਾਂ 'ਚ ਰੋਸ ਮਾਰਚ ਕਰਕੇ ਐੱਸ.ਡੀ.ਐੱਮ. ਪੱਟੀ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਤਰਨ ਤਾਰਨ 'ਚ ਕੋਰੋਨਾ ਦਾ ਧਮਾਕਾ

ਤਰਨ ਤਾਰਨ, 1 ਸਤੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ 'ਚ ਮੰਗਲਵਾਰ ਨੂੰ ਕੋਰੋਨਾ ਨੇ ਵੱਡਾ ਧਮਾਕਾ ਕੀਤਾ ਹੈ | ਕੋਰੋਨਾ ਕਾਰਨ ਸਰਹਾਲੀ ਵਿਖੇ ਪ੍ਰੈਕਟਿਸ ਕਰਦੇ ਇਕ ਡਾਕਟਰ ਦੀ ਮੌਤ ਹੋ ਗਈ, ਜਦਕਿ 13 ਹਵਾਲਾਤੀਆਂ, ਚਾਰ ਸਕੂਲ ਅਧਿਆਪਕਾਂ ਸਮੇਤ 55 ਵਿਅਕਤੀ ਕੋਵਿਡ-19 ਤੋਂ ...

ਪੂਰੀ ਖ਼ਬਰ »

ਸਕੂਲ ਪਿੰ੍ਰਸੀਪਲ 'ਤੇ ਜਾਨਲੇਵਾ ਹਮਲਾ, ਕਾਰ ਦੇ ਸ਼ੀਸ਼ੇ ਤੋੜੇ

ਤਰਨ ਤਾਰਨ, 1 ਸਤੰਬਰ (ਪਰਮਜੀਤ ਜੋਸ਼ੀ)-ਸ੍ਰੀ ਗੁਰੂ ਨਾਨਕ ਦੇਵ ਅਕੈਡਮੀ ਮਾਣੋਚਾਲ੍ਹ ਕਲਾਂ ਦੀ ਪਿ੍ੰਸੀਪਲ ਜਤਿੰਦਰ ਕੌਰ 'ਤੇ ਪਿੰਡ ਮਾਣੋਚਾਲ੍ਹ ਦੇ ਮੇਜਰ ਸਿੰਘ ਪੁੱਤਰ ਪ੍ਰਤਾਪ ਸਿੰਘ ਨੇ ਜਾਨਲੇਵਾ ਹਮਲਾ ਕੀਤਾ | ਜਤਿੰਦਰ ਕੌਰ ਵਿਧਵਾ ਸੁਖਰਾਜ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕੋਰੋਨਾ ਮੁਕਤ ਹੋਏ 6 ਵਿਅਕਤੀ ਘਰਾਂ ਨੂੰ ਭੇਜੇ

ਖਡੂਰ ਸਾਹਿਬ, 1 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਬਾਬਾ ਸੇਵਾ ਸਿੰਘ ਕਾਰ ਸੇਵਾ ਖਡੂਰ ਸਾਹਿਬ ਦੀ ਅਗਵਾਈ ਤਹਿਤ ਇਥੇ ਚੱਲ ਰਹੇ ਸ੍ਰੀ ਗੁਰੂ ਅੰਗਦ ਦੇਵ ਕਾਲਜ ਨਾਲ ਸਬੰਧਿਤ ਹੋਸਟਲ 'ਚ ਇਕਾਂਤਵਾਸ ਕੀਤੇ ਗਏ 6 ਵਿਅਕਤੀ ਕੋਰੋਨਾ ਨੈਗੇਟਿਵ ਪਾਏ ਜਾਣ ਤੋਂ ਪਿੱਛੋਂ ਅੱਜ ਘਰਾਂ ...

ਪੂਰੀ ਖ਼ਬਰ »

ਪਿੰਡ ਕੈਰੋਂ ਦੀ ਪੰਚਾਇਤੀ 49 ਕਿੱਲੇ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਜਲਦ ਹਟਾਇਆ ਜਾਵੇਗਾ-ਵਿਧਾਇਕ ਗਿੱਲ

ਪੱਟੀ, 1 ਸਤੰਬਰ (ਕੁਲਵਿੰਦਰਪਾਲ ਸਿੰਘ ਬੋਨੀ ਕਾਲੇਕੇ)¸ਸਰਕਾਰੀ ਹਾਈ ਸਕੂਲ ਕੈਰੋਂ ਦੀ 46 ਕਿੱਲੇ ਜ਼ਮੀਨ ਕਈ ਦਹਾਕਿਆਂ ਤੋਂ ਨਾਜਾਇਜ਼ ਕਬਜਿਆਂ ਹੇਠ ਰਹੀ ਸੀ, ਪਰ ਪੰਜਾਬ 'ਚ ਕਾਂਗਰਸ ਪਾਰਟੀ ਦੀ ਸਰਕਾਰ ਹੋਂਦ 'ਚ ਆਉਂਦਿਆਂ ਹੀ ਜੋ ਮੈਨੂੰ ਪੱਟੀ ਹਲਕਾ ਵਾਸੀਆਂ ਨੇ ਵਿਧਾਇਕ ...

ਪੂਰੀ ਖ਼ਬਰ »

ਕੋਵਿਡ-19 ਦੇ ਮੱਦੇਨਜ਼ਰ ਜਾਰੀ ਰਹੇਗਾ ਰਾਤ ਦਾ ਕਰਫ਼ਿਊ

ਤਰਨ ਤਾਰਨ, 1 ਸਤੰਬਰ (ਹਰਿੰਦਰ ਸਿੰਘ)-ਆਨਲਾਕ 4.0 ਦੇ ਮੱਦੇਨਜ਼ਰ ਤੇ ਕੋਵਿਡ-19 ਦੇ ਪ੍ਰਭਾਵ ਨੂੰ ਫੈਲਣ ਤੋਂ ਰੋੋਕਣ ਲਈ ਪੰਜਾਬ ਸਰਕਾਰ ਵਲੋਂ ਚੁੱਕੇ ਕਦਮਾਂ ਦੇ ਤਹਿਤ ਜ਼ਿਲ੍ਹਾ ਮੈਜਿਸਟ੍ਰੇਟ ਕੁਲਵੰਤ ਸਿੰਘ ਨੇ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ | ਇਹ ਹੁਕਮ 30 ਸਤੰਬਰ ...

ਪੂਰੀ ਖ਼ਬਰ »

ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ 4 ਨੂੰ ਸੋਨੀਆ ਗਾਂਧੀ ਨੂੰ ਭੇਜਣਗੀਆਂ ਚਿੱਠੀਆਂ

ਚੋਹਲਾ ਸਾਹਿਬ, 1 ਸਤੰਬਰ (ਬਲਵਿੰਦਰ ਸਿੰਘ ਚੋਹਲਾ)-ਆਲ ਪੰਜਾਬ ਆਂਗਣਵਾੜੀ ਮੁਲਾਜਮ ਯੂਨੀਅਨ ਨੇ ਸੂਬੇ ਅੰਦਰ ਔਰਤਾਂ ਉਪਰ ਕੀਤੇ ਜਾ ਰਹੇ ਤਸ਼ੱਦਦ ਤੇ ਜ਼ੁਲਮਾਂ ਦੇ ਖਿਲਾਫ ਆਵਾਜ਼ ਬੁਲੰਦ ਕਰਕੇ ਤੇ ਨਵੀ ਰਣਨੀਤੀ ਘੜ ਕੇ ਇਹ ਮਾਮਲਾ ਹੁਣ ਦਿੱਲੀ ਤੱਕ ਉਠਾਉਣ ਦਾ ਫੈਸਲਾ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਵਲੋਂ ਕੀਤੇ ਜਾ ਰਹੇ ਘੁਟਾਲੇ ਸਿਖਰਾਂ 'ਤੇ ਪਹੁੰਚੇ-ਮੰਨਾ

ਮੀਆਂਵਿੰਡ, 1 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)-ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ ਹਲਕਾ ਬਾਬਾ ਬਕਾਲਾ ਸਾਹਿਬ ਦੇ ਮੁੱਖ ਸੇਵਾਦਾਰ ਮਨਜੀਤ ਸਿੰਘ ਮੰਨਾ ਨੇ ਆਪਣੇ ਗ੍ਰਹਿ ਵਿਖੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਵਲੋਂ ਕੀਤੇ ਜਾ ਰਹੇ ਘੁਟਾਲੇ ...

ਪੂਰੀ ਖ਼ਬਰ »

ਜ਼ਿਲ੍ਹੇ ਦੇ 772 ਸੈਕੰਡਰੀ, ਹਾਈ, ਮਿਡਲ ਤੇ ਪ੍ਰਾਇਮਰੀ ਸਕੂਲਾਂ 'ਚੋਂ 755 ਸਕੂਲ, ਸਮਾਰਟ ਸਕੂਲ ਬਣੇ-ਡਿਪਟੀ ਕਮਿਸ਼ਨਰ

ਤਰਨਤਾਰਨ, 1 ਸਤੰਬਰ (ਹਰਿੰਦਰ ਸਿੰਘ)¸ਪੰਜਾਬ ਸਰਕਾਰ ਵਲੋਂ ਆਰੰਭ ਕੀਤੀ ਗਈ ਸਿੱਖਿਆ ਸੁਧਾਰ ਮੁਹਿੰਮ ਆਪਣੇ ਸੁਨਹਿਰੀ ਦੌਰ ਵਿਚ ਗੁਜ਼ਰ ਰਹੀ ਹੈ | ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ 98 ਫ਼ੀਸਦੀ ਸਰਕਾਰੀ ਸਕੂਲ, ਸਮਾਰਟ ਸਕੂਲਾਂ 'ਚ ਤਬਦੀਲ ਹੋ ਗਏ ਹਨ | ਇਹ ਜਾਣਕਾਰੀ ...

ਪੂਰੀ ਖ਼ਬਰ »

ਜ਼ਿਲ੍ਹੇ ਦੇ 772 ਸੈਕੰਡਰੀ, ਹਾਈ, ਮਿਡਲ ਤੇ ਪ੍ਰਾਇਮਰੀ ਸਕੂਲਾਂ 'ਚੋਂ 755 ਸਕੂਲ, ਸਮਾਰਟ ਸਕੂਲ ਬਣੇ-ਡਿਪਟੀ ਕਮਿਸ਼ਨਰ

ਤਰਨਤਾਰਨ, 1 ਸਤੰਬਰ (ਹਰਿੰਦਰ ਸਿੰਘ)¸ਪੰਜਾਬ ਸਰਕਾਰ ਵਲੋਂ ਆਰੰਭ ਕੀਤੀ ਗਈ ਸਿੱਖਿਆ ਸੁਧਾਰ ਮੁਹਿੰਮ ਆਪਣੇ ਸੁਨਹਿਰੀ ਦੌਰ ਵਿਚ ਗੁਜ਼ਰ ਰਹੀ ਹੈ | ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ 98 ਫ਼ੀਸਦੀ ਸਰਕਾਰੀ ਸਕੂਲ, ਸਮਾਰਟ ਸਕੂਲਾਂ 'ਚ ਤਬਦੀਲ ਹੋ ਗਏ ਹਨ | ਇਹ ਜਾਣਕਾਰੀ ...

ਪੂਰੀ ਖ਼ਬਰ »

ਜੈਕਾਰਿਆਂ ਦੀ ਗੂੰਜ 'ਚ ਗੁਰਦੁਆਰਾ ਚੁਬਾਰਾ ਸਾਹਿਬ ਵਿਖੇ ਨਵੇਂ ਨਿਸ਼ਾਨ ਸਾਹਿਬ ਚੜ੍ਹਾਏ

ਗੋਇੰਦਵਾਲ ਸਾਹਿਬ, 1 ਸਤੰਬਰ (ਸਕੱਤਰ ਸਿੰਘ ਅਟਵਾਲ)-ਸ੍ਰੀ ਗੁਰੂ ਅਮਰਦਾਸ ਜੀ ਦੇ ਪਾਵਨ ਪਵਿੱਤਰ ਅਸਥਾਨ ਗੁਰਦੁਆਰਾ ਚੁਬਾਰਾ ਸਾਹਿਬ ਦੀ ਨਵੀਂ ਇਮਾਰਤ ਦੀ ਸੇਵਾ ਕਰਵਾ ਰਹੇ ਸੱਚਖੰਡ ਵਾਸੀ ਬਾਬਾ ਤਾਰਾ ਸਿੰਘ ਜੀ ਵਲੋਂ ਵਰਸੋਏ ਬਾਬਾ ਘੋਲਾ ਸਿੰਘ ਸਰਹਾਲੀ ਸਾਹਿਬ ...

ਪੂਰੀ ਖ਼ਬਰ »

ਵਿਧਾਇਕ ਡਾ. ਅਗਨੀਹੋਤਰੀ ਨੇ ਥਰੈਸ਼ਰ ਹਾਦਸਿਆਂ ਦੇ ਸ਼ਿਕਾਰ ਵਿਅਕਤੀਆਂ ਨੂੰ 4 ਲੱਖ 20 ਹਜ਼ਾਰ ਦੇ ਚੈੱਕ ਵੰਡੇ

ਝਬਾਲ, 1 ਸਤੰਬਰ (ਸਰਬਜੀਤ ਸਿੰਘ)- ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਥਰੈਸ਼ਰ ਹਾਦਸਿਆਂ ਦੇ ਸ਼ਿਕਾਰ ਹੋਏ ਵਿਅਕਤੀਆਂ ਨੂੰ ਦਿੱਤੀ ਜਾ ਰਹੀ ਵਿੱਤੀ ਸਹਾਇਤਾ ਤਹਿਤ ਮਾਰਕਿਟ ਕਮੇਟੀ ਝਬਾਲ ਵਿਖੇ ਹਲਕਾ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ, ਮੰਡੀਕਰਨ ਬੋਰਡ ਦੇ ਡੀ.ਐੱਮ. ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਬੀਬੀ ਰੁਪਿੰਦਰ ਕੌਰ ਬ੍ਰਹਮਪੁਰਾ ਜ਼ਹਿਰੀਲੀ ਸ਼ਰਾਬ ਨਾਲ ਮਰੇ ਵਿਅਕਤੀ ਦੇ ਪਰਿਵਾਰ ਨਾਲ ਦੁੱਖ ਪ੍ਰਗਟ ਕਰਨ ਪੁੱਜੇ

ਖਡੂਰ ਸਾਹਿਬ, 1 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਦੀਨੇਵਾਲ ਵਿਖੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰੇ ਵਿਅਕਤੀ ਬਲਦੇਵ ਸਿੰਘ ਗਿੱਲ ਪੁੱਤਰ ਬਾਵਾ ਸਿੰਘ ਦੇ ਪਰਿਵਾਰ ਨਾਲ ਦੁੱਖ ਪ੍ਰਗਟ ਕਰਨ ਲਈ ਅਕਾਲੀ ਦਲ ਦੇ ਇਸਤਰੀ ਵਿੰਗ ਦੀ ...

ਪੂਰੀ ਖ਼ਬਰ »

ਮੇਲਾ ਜੱਗ 'ਤੇ ਪੁਲਿਸ ਪ੍ਰਸ਼ਾਸਨ ਵਲੋਂ ਸੰਗਤਾਂ ਦੀ ਆਮਦ ਨੂੰ ਲੈ ਕੇ ਕੀਤੇ ਢੁਕਵੇਂ ਪ੍ਰਬੰਧ- ਐੱਸ.ਪੀ. ਟ੍ਰੈਿਫ਼ਿਕ

ਗੋਇੰਦਵਾਲ ਸਾਹਿਬ, 1 ਸਤੰਬਰ (ਸਕੱਤਰ ਸਿੰਘ ਅਟਵਾਲ)-ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤ ਦਿਵਸ ਨੂੰ ਸਮਰਪਿਤ 1 -2 ਸਤੰਬਰ ਨੂੰ ਸਾਲਾਨਾ ਜੋੜ ਮੇਲਾ ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ ਗੋਇੰਦਵਾਲ ਸਾਹਿਬ ਵਿਖੇ ਆਰੰਭ ਹੋ ਚੁੱਕਾ ਹੈ, ਜਿਸ ਨੂੰ ਲੈ ਕੇ ਪਿੁਲਸ ...

ਪੂਰੀ ਖ਼ਬਰ »

ਅਕਾਲੀ ਆਗੂਆਂ ਵਲੋਂ ਜ਼ਿਲ੍ਹਾ ਪ੍ਰਧਾਨ ਬੀਬੀ ਰੁਪਿੰਦਰ ਕੌਰ ਦਾ ਸਨਮਾਨ

ਚੋਹਲਾ ਸਾਹਿਬ, 1 ਸਤੰਬਰ (ਬਲਵਿੰਦਰ ਸਿੰਘ ਚੋਹਲਾ)-ਹਲਕਾ ਖਡੂਰ ਸਾਹਿਬ ਦੇ ਸੀਨੀਅਰ ਅਕਾਲੀ ਆਗੂ ਤੇ ਉੱਘੇ ਉਦਯੋਗਪਤੀ ਗੁਰਿੰਦਰ ਸਿੰਘ ਟੋਨੀ ਦੀ ਧਰਮ ਪਤਨੀ ਬੀਬੀ ਰੁਪਿੰਦਰ ਕੌਰ ਜਿਨ੍ਹਾਂ ਨੂੰ ਕੁੱਝ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ...

ਪੂਰੀ ਖ਼ਬਰ »

ਹਲਕਾ ਖਡੂਰ ਸਾਹਿਬ ਦੇ ਪਿੰਡਾਂ 'ਚ ਲੋਕ ਇਨਸਾਫ਼ ਪਾਰਟੀ ਨੂੰ ਭਰਵਾਂ ਹੁੰਗਾਰਾ ਮਿਲ ਰਿਹੈ- ਪੱਖੋਕੇ

ਫਤਿਆਬਾਦ, 1 ਸਤੰਬਰ (ਹਰਵਿੰਦਰ ਸਿੰਘ ਧੂੰਦਾ)-ਬੈਂਸ ਭਰਾਵਾਂ ਦੀ ਲੋਕ ਇਨਸਾਫ਼ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਖਡੂਰ ਸਾਹਿਬ ਦੇ ਇੰਚਾਰਜ਼ ਰਾਜਬੀਰ ਸਿੰਘ ਪੱਖੋਕੇ ਨੇ ਕਸਬਾ ਫਤਿਆਬਾਦ ਵਿਖੇ ਗੱਲਬਾਤ ਕਰਦੇ ਹੋਏ ਕਿਹਾ ਕਿ ਅਸੀਂ ਹਲਕੇ ਦੇ ਵੱਖ-ਵੱਖ ਪਿੰਡਾਂ ...

ਪੂਰੀ ਖ਼ਬਰ »

ਡੀ.ਏ.ਵੀ. ਸਕੂਲ ਵਿਖੇ ਕੋਰੋਨਾ ਟੈਸਟਿੰਗ ਕੈਂਪ ਲਗਾਇਆ

ਭਿੱਖੀਵਿੰਡ, 1 ਸਤੰਬਰ (ਬੌਬੀ)-ਕਮਿਸ਼ਨਰ ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਤੇ ਕਮਿਊਨਿਟੀ ਹੈਲਥ ਸੈਂਟਰ ਸੁਰਸਿੰਘ ਦੇ ਐੱਸ.ਐੱਮ.ਓ. ਡਾ.ਕੰਵਰ ਹਰਜੋਤ ਸਿੰਘ ਦੇ ਸਹਿਯੋਗ ਨਾਲ ਗੁਰੂ ਨਾਨਕ ਦੇਵ ਡੀ.ਏ.ਵੀ. ਪਬਲਿਕ ਸਕੂਲ ਭਿੱਖੀਵਿੰਡ ਵਿਚ ਕੋਰੋਨਾ ਮਹਾਂਮਾਰੀ ...

ਪੂਰੀ ਖ਼ਬਰ »

ਬੀ.ਡੀ.ਪੀ.ਓ. ਨੌਸ਼ਹਿਰਾ ਪੰਨੂੰਆਂ ਦਫ਼ਤਰ ਅੱਗੇ ਧਰਨਾ 4 ਨੂੰ

ਸ਼ਾਹਬਾਜ਼ਪੁਰ, 1 ਸਤੰਬਰ (ਪ੍ਰਦੀਪ ਬੇਗੇਪੁਰ)-ਜੋਨ ਬਾਬਾ ਸੁਰਜਨ ਜੀ ਕੋਰ ਕਮੇਟੀ ਦੀ ਮੀਟਿੰਗ ਨਿਰੰਜਣ ਸਿੰਘ ਬਗਰਾੜੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵੱਡੀ ਗਿਣਤੀ ਵਿਚ ਕਿਸਾਨ ਆਗੂਆਂ ਨੇ ਹਿੱਸਾ ਲਿਆ | ਕਿਸਾਨ ਆਗੂਆਂ ਨੇ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਕਿਹਾ ...

ਪੂਰੀ ਖ਼ਬਰ »

ਸੀ.ਪੀ.ਆਈ. ਇਕਾਈ ਚੋਹਲਾ ਸਾਹਿਬ ਦੀ ਮੀਟਿੰਗ

ਚੋਹਲਾ ਸਾਹਿਬ, 1 ਸਤੰਬਰ (ਬਲਵਿੰਦਰ ਸਿੰਘ ਚੋਹਲਾ)-ਸੀ.ਪੀ.ਆਈ. ਇਕਾਈ ਚੋਹਲਾ ਸਾਹਿਬ ਦੀ ਮੀਟਿੰਗ ਕਰਨ ਉਪਰੰਤ ਸੀ.ਪੀ.ਆਈ. ਬਲਾਕ ਨੌਸ਼ਹਿਰਾ ਪੰਨੂਆਂ ਤੇ ਚੋਹਲਾ ਸਾਹਿਬ ਦੇ ਸਕੱਤਰ ਕਾਮਰੇਡ ਬਲਵਿੰਦਰ ਸਿੰਘ ਦਦੇਹਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੋਦੀ ਸਰਕਾਰ ਦਾ ...

ਪੂਰੀ ਖ਼ਬਰ »

ਹਲਕਾ ਖਡੂਰ ਸਾਹਿਬ ਦੇ ਪਿੰਡਾਂ 'ਚ ਲੋਕ ਇਨਸਾਫ਼ ਪਾਰਟੀ ਨੂੰ ਭਰਵਾਂ ਹੁੰਗਾਰਾ ਮਿਲ ਰਿਹੈ- ਪੱਖੋਕੇ

ਫਤਿਆਬਾਦ, 1 ਸਤੰਬਰ (ਹਰਵਿੰਦਰ ਸਿੰਘ ਧੂੰਦਾ)-ਬੈਂਸ ਭਰਾਵਾਂ ਦੀ ਲੋਕ ਇਨਸਾਫ਼ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਖਡੂਰ ਸਾਹਿਬ ਦੇ ਇੰਚਾਰਜ਼ ਰਾਜਬੀਰ ਸਿੰਘ ਪੱਖੋਕੇ ਨੇ ਕਸਬਾ ਫਤਿਆਬਾਦ ਵਿਖੇ ਗੱਲਬਾਤ ਕਰਦੇ ਹੋਏ ਕਿਹਾ ਕਿ ਅਸੀਂ ਹਲਕੇ ਦੇ ਵੱਖ-ਵੱਖ ਪਿੰਡਾਂ ...

ਪੂਰੀ ਖ਼ਬਰ »

ਅਸਮਾਨੀ ਬਿਜਲੀ ਨਾਲ ਨੁਕਸਾਨਿਆ ਗਿਆ ਘਰ, ਪਿੰਡ ਵਾਸੀਆਂ ਨੇ ਸਰਕਾਰ ਕੋਲੋਂ ਕੀਤੀ ਮੁਆਵਜ਼ੇ ਦੀ ਮੰਗ

ਸਰਾਏ ਅਮਾਨਤ ਖਾਂ, 1 ਸਤੰਬਰ (ਨਰਿੰਦਰ ਸਿੰਘ ਦੋਦੇ)-ਬੀਤੇ ਦਿਨੀਂ ਕਸਬਾ ਸਰਾਏ ਅਮਾਨਤ ਖਾਂ ਵਿਖੇ ਅਸਮਾਨੀ ਬਿਜਲੀ ਡਿੱਗਣ ਕਾਰਨ ਇਕ ਘਰ ਦੀਆਂ ਕੰਧਾਂ ਨੂੰ ਭਾਰੀ ਨੁਕਸਾਨ ਪੁੱਜਾ ਪਰ ਘਰ ਦੇ ਸਰੇ ਜੀਅ ਸਹੀ ਸਲਾਮਤ ਬਚ ਗਏ | ਪਿੰਡ ਵਾਸੀਆਂ ਦੀ ਹਾਜ਼ਰੀ 'ਚ ਮਨਜੀਤ ਕੌਰ ...

ਪੂਰੀ ਖ਼ਬਰ »

ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਬਾਬਾ ਬਕਾਲਾ ਸਾਹਿਬ, 1 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸਥਾਨਕ ਪੁਲਿਸ ਨੇ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਵਿੱਚ ਉਦੋਂ ਸਫਲਤਾ ਹਾਸਿਲ ਕੀਤੀ ਜਦੋਂ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਅਤੇ ਹੈਰੋਇਨ ਸਮੇਤ ਕਾਬੂ ਕਰਨ ਵਿਚ ...

ਪੂਰੀ ਖ਼ਬਰ »

ਬਿਆਸ ਦੇ ਨੇੜਲੇ ਪਿੰਡ 'ਚ ਚਾਰ ਲੋਕ ਪਾਏ ਗਏ ਕੋਰੋਨਾ ਪਾਜ਼ੀਟਿਵ

ਬਿਆਸ, 1 ਸਤੰਬਰ (ਪਰਮਜੀਤ ਸਿੰਘ ਰੱਖੜਾ)-ਸਰਕਾਰ ਵਲੋਂ ਅਨਲਾਕ 4.0 ਦੌਰਾਨ ਕਈ ਤਰ੍ਹਾਂ ਦੀਆਂ ਛੋਟਾਂ ਦਿੱਤੀਆਂ ਗਈਆਂ ਹਨ ਪਰ ਇਸ ਦੌਰਾਨ ਵਧ ਰਹੇ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਚਿੰਤਾਜਨਕ ਵਿਸ਼ਾ ਬਣੀ ਹੋਈ ਹੈ | ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਐੱਸ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ

ਗੱਗੋਮਾਹਲ, 1 ਸਤੰਬਰ (ਬਲਵਿੰਦਰ ਸਿੰਘ ਸੰਧੂ)-ਖੇਤੀਬਾੜੀ ਦਾ ਧੰਦਾ ਕਰਦੇ ਪਿੰਡ ਕੁਰਾਲੀਆਂ ਦੇ ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਹੈ | ਮੌਕੇ ਤੋਂ ਪ੍ਰਾਪਤ ਵੇਰਵਿਆਂ ਅਨੁਸਾਰ ਬੀਤੀ ਰਾਤ ਪਾਵਰ ਕਾਮ ਵਲੋਂ ਖੇਤੀ ਮੋਟਰਾਂ ਲਈ ਤਿੰਨ ਫੇਸ ਬਿਜਲੀ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰ ਯੂਨੀਅਨ (ਏਟਕ) ਡਿਪੂ ਪੱਟੀ ਦੀ ਕਨਵੈਨਸ਼ਨ ਚੋਣ

ਪੱਟੀ, 1 ਸਤੰਬਰ (ਕੁਲਵਿੰਦਰ ਪਾਲ ਸਿੰਘ ਬੋਨੀ ਕਾਲੇਕੇ, ਅਵਤਾਰ ਸਿੰਘ ਖਹਿਰਾ)-ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰ ਯੂਨੀਅਨ (ਏਟਕ) ਡਿਪੂ ਪੱਟੀ ਦੀ ਤਿੰਨ ਸਾਲਾ ਜਥੇਬੰਦਕ ਕਨਵੈਨਸ਼ਨ/ਚੋਣ ਸਾਥੀ ਸੁਰਜੀਤ ਸਿੰਘ ਬਰਨਾਲਾ ਅਤੇ ਬਾਜ ਸਿੰਘ ਨਾਰਲਾ ਦੀ ਸਾਂਝੀ ਪ੍ਰਧਾਨਗੀ ...

ਪੂਰੀ ਖ਼ਬਰ »

ਬਿਨਾਂ ਭੇਦ ਭਾਵ ਹੋ ਰਹੇ ਪਿੰਡਾਂ 'ਚ ਵਿਕਾਸ ਕਾਰਜ-ਸਰਲੀ, ਹਰਪਾਲ, ਬਿੱਟੂ

ਮੀਆਂਵਿੰਡ, 1 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)-ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹਲਕੇ ਦੇ ਪਿੰਡਾਂ 'ਚ ਵਿਕਾਸ ਕਾਰਜ ਬਿਨਾਂ ਕਿਸੇ ਭੇਦ ਭਾਵ ਹੋ ਰਿਹਾ ਹੈ | ਇਹ ਸ਼ਬਦ ਮਾਰਕੀਟ ਕਮੇਟੀ ਖਡੂਰ ਸਾਹਿਬ ਦੇ ਚੇਅਰਮੈਨ ਪਿੰਦਰਜੀਤ ...

ਪੂਰੀ ਖ਼ਬਰ »

ਭੁਪਿੰਦਰ ਪੱਡਾ ਦੇ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਬਣਨ 'ਤੇ ਸਨਮਾਨ

ਤਰਨ ਤਾਰਨ, 1 ਸਤੰਬਰ (ਵਿਕਾਸ ਮਰਵਾਹਾ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਤਰਨ ਤਾਰਨ ਦੇ ਭੁਪਿੰਦਰ ਸਿੰਘ ਪੱਡਾ ਨੂੰ ਜ਼ਿਲ੍ਹਾ ਜਨਰਲ ਸਕੱਤਰ ਬਣਨ 'ਤੇ ਮੰਡਲ ਖਡੂਰ ਸਾਹਿਬ ਤੋਂ ਸਾਬਕਾ ਜ਼ਿਲ੍ਹਾ ਵਾਈਸ ਪ੍ਰਧਾਨ ਸੁਖਵੰਤ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੇ ਪੱਡਾ ਨੂੰ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਮੰਨਾ ਵਲੋਂ ਪਟਵਾਰੀ ਸੁਖਵਿੰਦਰ ਸਿੰਘ ਨਾਲ ਦੁੱਖ ਦਾ ਪ੍ਰਗਟਾਵਾ

ਮੀਆਂਵਿੰਡ, 1 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)-ਪਿਛਲੇ ਦਿਨੀਂ ਪਟਵਾਰੀ ਸੁਖਵਿੰਦਰ ਸਿੰਘ ਦੀ ਪਤਨੀ ਜਸਕਰਨ ਕੌਰ ਦੀ ਅਚਾਨਕ ਮੌਤ ਹੋ ਗਈ ਸੀ, ਉਨ੍ਹਾਂ ਦੀ ਮੌਤ ਦਾ ਅਫ਼ਸੋਸ ਕਰਨ ਹਲਕਾ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਵਿਧਾਇਕ ਅਤੇ ਮੁੱਖ ਸੇਵਾਦਾਰ ਮਨਜੀਤ ਸਿੰਘ ਮੰਨਾ ...

ਪੂਰੀ ਖ਼ਬਰ »

ਡਾ. ਦੇਵਗਨ ਦੀ ਕੋਰੋਨਾ ਕਾਰਨ ਮੌਤ

ਸਰਹਾਲੀ ਕਲਾਂ, 1 ਸਤੰਬਰ (ਅਜੇ ਸਿੰਘ ਹੁੰਦਲ)-ਸਰਹਾਲੀ ਇਲਾਕੇ ਵਿਚ ਲੰਮੇ ਸਮੇਂ ਤੋਂ ਸਿਹਤ ਸੇਵਾਵਾਂ ਦੇ ਰਹੇ ਡਾ. ਪ੍ਰਦੀਪ ਕੁਮਾਰ ਦੇਵਗਨ ਦੀ ਬੀਤੀ ਰਾਤ ਕੋਰੋਨਾ ਬਿਮਾਰੀ ਦੇ ਕਾਰਨ ਮੌਤ ਹੋ ਗਈ | ਅੰਮਿ੍ਤਸਰ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਡਾਕਟਰ ਦੇਵਗਨ ਨੇ ਆਖਰੀ ...

ਪੂਰੀ ਖ਼ਬਰ »

ਵਿਧਾਇਕ ਸਿੱਕੀ ਵਲੋਂ ਸ਼ਹੀਦ ਦੇ ਨਾਂਅ ਸਟੇਡੀਅਮ ਬਣਾਉਣ ਦਾ ਐਲਾਨ-ਵਰਾਣਾ

ਗੋਇੰਦਵਾਲ ਸਾਹਿਬ, 1 ਸਤੰਬਰ (ਸਕੱਤਰ ਸਿੰਘ ਅਟਵਾਲ)-ਇਤਿਹਾਸਕ ਨਗਰੀ ਗੋਇੰਦਵਾਲ ਸਾਹਿਬ ਦੇ ਰਹਿਣ ਵਾਲੇ ਸੂਬੇਦਾਰ ਰਾਜਵਿੰਦਰ ਸਿੰਘ ਜੰਮੂ-ਕਸ਼ਮੀਰ ਰਜੌਰੀ ਸੈਕਟਰ ਵਿਚ ਦੁਸ਼ਮਣ ਨਾਲ ਲੋਹਾ ਲੈਂਦੇ ਹੋਏ ਦੇਸ਼ੀ ਦੀ ਰਾਖੀ ਕਰਦਾ ਹੋਇਆ ਸ਼ਹੀਦੀ ਪਾ ਗਿਆ | ਉਸ ਦਾ ਸਸਕਾਰ ...

ਪੂਰੀ ਖ਼ਬਰ »

ਸੇਵਾ-ਮੁਕਤ ਹੋਏ ਵੈਟਰਨਰੀ ਇੰਸਪੈਕਟਰ ਵਿਰਕ ਦਾ ਸਨਮਾਨ

ਤਰਨ ਤਾਰਨ, 1 ਸਤੰਬਰ (ਲਾਲੀ ਕੈਰੋਂ)-ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋ. ਜ਼ਿਲ੍ਹਾ ਤਰਨ ਤਾਰਨ ਵਲੋਂ ਸੇਵਾ ਮੁਕਤ ਹੋਏ ਹਰਜੀਤ ਸਿੰਘ ਵਿਰਕ ਵੈਟਰਨਰੀ ਇੰਸਪੈਕਟਰ ਦਾ ਵਿਸ਼ੇਸ਼ ਸਨਮਾਨ ਜ਼ਿਲ੍ਹਾ ਪ੍ਰਧਾਨ ਰੁਪਿੰਦਰਪਾਲ ਸਿੰਘ ਲੌਹਕਾ ਦੀ ਅਗਵਾਈ 'ਚ ਕੀਤਾ ਗਿਆ | ...

ਪੂਰੀ ਖ਼ਬਰ »

ਵਿਦੇਸ਼ ਤੋਂ ਪਰਤੇ 6 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ

ਝਬਾਲ, 1 ਸਤੰਬਰ (ਸੁਖਦੇਵ ਸਿੰਘ)- ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਸਥਿਤ ਮਾਤਾ ਮਿਰੋਆ ਜੀ ਸਰਾਂ ਵਿਖੇ ਬਣਾਏ ਗਏ ਕੁਆਰੰਟਾਈਨ ਸੈਂਟਰ ਵਿਚ ਇਕਾਂਤਵਾਸ ਕੀਤੇ ਗਏ 6 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਨੈਗੇਵਿਟ ਆਉਣ 'ਤੇ ਸਿਹਤ ਵਿਭਾਗ ਵਲੋਂ ਉਨ੍ਹਾਂ ਨੂੰ ...

ਪੂਰੀ ਖ਼ਬਰ »

ਸੰਗਲਾਂ ਨਾਲ ਬੰਨ੍ਹ ਕੇ ਰੱਖੀ ਮੰਦਬੁੱਧੀ ਲੜਕੀ ਨੂੰ ਮਿਲੀ ਮੈਡੀਕਲ ਮਦਦ

ਅਮਰਕੋਟ, 1 ਸਤੰਬਰ (ਗੁਰਚਰਨ ਸਿੰਘ ਭੱਟੀ)-ਹਰਪ੍ਰੀਤ ਕੌਰ ਰੰਧਾਵਾ ਜ਼ਿਲ੍ਹਾ ਸੈਸ਼ਨ ਜੱਜ-ਕਮ- ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਦੇ ਨਿਰਦੇਸ਼ਾਂ ਅਨੁਸਾਰ ਗੁਰਬੀਰ ਸਿੰਘ, ਸਿਵਲ ਜੱਜ (ਸੀਨੀ.ਡਵੀ. ਸੀ.ਜੇ.ਐੱਮ.-ਕਮ-ਸਕੱਤਰ, ਜ਼ਿਲ੍ਹਾ ...

ਪੂਰੀ ਖ਼ਬਰ »

ਕੱਲ੍ਹ ਦੇ ਰੋਸ ਪ੍ਰਦਰਸ਼ਨ ਦੀਆਂ ਤਿਆਰੀਆਂ ਮੁਕੰਮਲ

ਤਰਨ ਤਾਰਨ, 1 ਸਤੰਬਰ (ਪਰਮਜੀਤ ਜੋਸ਼ੀ)-3 ਸਤੰਬਰ ਨੂੰ ਖੱਬੀਆਂ ਪਾਰਟੀਆਂ ਵਲੋਂ ਮਾਝਾ ਜ਼ੋਨ ਦੀ ਅੰਮਿ੍ਤਸਰ ਵਿਖੇ ਕੇਂਦਰ ਦੀ ਮੋਦੀ ਸਰਕਾਰ ਖਿਲਾਫ਼ ਜ਼ਬਰਦਸਤ ਰੋਸ ਪ੍ਰਦਰਸ਼ਨ ਵਿਚ ਤਰਨ ਤਾਰਨ ਜ਼ਿਲ੍ਹੇ 'ਚੋਂ ਸੈਂਕੜੇ ਪਾਰਟੀ ਵਰਕਰ ਤੇ ਆਗੂ ਸ਼ਮੂਲੀਅਤ ਕਰਨਗੇ | ਇਹ ...

ਪੂਰੀ ਖ਼ਬਰ »

ਸ਼ਹੀਦ ਕਰਤਾਰ ਸਿੰਘ ਸਰਾਭਾ ਹੈਲਪਿੰਗ ਹੈਂਡ ਸੁਸਾਇਟੀ ਦੀ ਮੀਟਿੰਗ

ਪੱਟੀ, 1 ਸਤੰਬਰ (ਕੁਲਵਿੰਦਰ ਪਾਲ ਸਿੰਘ ਬੋਨੀ ਕਾਲੇਕੇ, ਅਵਤਾਰ ਸਿੰਘ ਖਹਿਰਾ)¸ਸ਼ਹੀਦ ਕਰਤਾਰ ਸਿੰਘ ਸਰਾਭਾ ਹੈਲਪਿੰਗ ਹੈਂਡ ਸੁਸਾਇਟੀ ਦੀ ਸਾਲਾਨਾ ਮੀਟਿੰਗ ਸ੍ਰੀ ਮਹਾਂਵੀਰ ਜੈਨ ਮਾਡਲ ਸਕੂਲ ਪੱਟੀ ਵਿਖੇ ਗੁਰਪ੍ਰੀਤ ਸਿੰਘ ਪਨਗੋਟਾ ਦੀ ਪ੍ਰਧਾਨਗੀ ਹੇਠ ਹੋਈ | ...

ਪੂਰੀ ਖ਼ਬਰ »

ਆਈ.ਈ.ਆਰ.ਟੀ. ਦੀਆਂ ਸੰਗਰੂਰ ਧਰਨੇ ਦੀਆਂ ਤਿਆਰੀਆਂ ਜ਼ੋਰਾਂ 'ਤੇ

ਤਰਨ ਤਾਰਨ, 1 ਸਤੰਬਰ (ਲਾਲੀ ਕੈਰੋਂ)-ਵਿਸ਼ੇਸ਼ ਅਧਿਆਪਕ ਯੂਨੀਅਨ ਦੀ ਜੂਮ ਐਪ ਰਾਹੀਂ ਪੂਰੇ ਪੰਜਾਬ ਦੇ ਆਈ.ਈ.ਆਰ.ਟੀਜ਼ ਤੇ ਸਟੇਟ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿਚ 5 ਸਤੰਬਰ ਨੂੰ ਧਰਨੇ ਦੀਆਂ ਤਿਆਰੀਆਂ ਪ੍ਰਤੀ ਚਰਚਾ ਹੋਈ | ਯੂਨੀਅਨ ਦੇ ਪ੍ਰਧਾਨ ਤੇ ਜਨਰਲ ਸਕੱਤਰ ਨੇ ...

ਪੂਰੀ ਖ਼ਬਰ »

ਸ਼ਹੀਦ ਨਾਇਬ ਸੂਬੇਦਾਰ ਦੀ ਸ਼ਹਾਦਤ ਨੂੰ ਦੇਸ਼ ਹਮੇਸ਼ਾ ਯਾਦ ਕਰੇਗਾ-ਡਿੰਪਾ

ਖਡੂਰ ਸਾਹਿਬ, 1 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਬੀਤੇ ਦਿਨ ਜੰਮੂ-ਕਸ਼ਮੀਰ ਦੇ ਜ਼ਿਲ੍ਹਾ ਰਾਜੌਰੀ ਦੇ ਨੌਸ਼ਹਿਰਾ ਸੈਕਟਰ ਵਿਚ ਦੇਸ਼ ਲਈ ਸ਼ਹਾਦਤ ਦੇਣ ਵਾਲੇ ਸ਼ਹੀਦ ਨਾਇਬ ਸੂਬੇਦਾਰ ਰਾਜਵਿੰਦਰ ਸਿੰਘ ਨੂੰ ਦੁਨੀਆਂ ਹਮੇਸ਼ਾਂ ਯਾਦ ਕਰਦੀ ਰਹੇਗੀ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਸਾਬਕਾ ਸਰਪੰਚ ਗੁਰਮੁੱਖ ਸਿੰਘ ਖੇਲਾ ਨੂੰ ਅੰਤਿਮ ਵਿਦਾਇਗੀ

ਫਤਿਆਬਾਦ, 1 ਸਤੰਬਰ (ਹਰਵਿੰਦਰ ਸਿੰਘ ਧੂੰਦਾ)¸ਬਿਜਲੀ ਮੁਲਾਜ਼ਮ ਬਲਦੇਵ ਸਿੰਘ ਖੇਲਾ ਦੇ ਪਿਤਾ ਤੇ ਨਜ਼ਦੀਕੀ ਪਿੰਡ ਖੇਲਾ ਦੇ ਸਾਬਕਾ ਸਰਪੰਚ ਗੁਰਮੁਖ ਸਿੰਘ ਖੇਲਾ ਜੋ ਪਰਿਵਾਰ ਤੇ ਸੱਜਣਾਂ-ਮਿੱਤਰਾਂ ਨੂੰ ਸਦੀਵੀ ਵਿਛੋੜਾ ਦੇ ਗਏ, ਉਨ੍ਹਾਂ ਦਾ ਅੱਜ ਅੰਤਿਮ ਸੰਸਕਾਰ ...

ਪੂਰੀ ਖ਼ਬਰ »

ਸਾਬਕਾ ਸਰਪੰਚ ਗੁਰਮੁੱਖ ਸਿੰਘ ਖੇਲਾ ਨੂੰ ਅੰਤਿਮ ਵਿਦਾਇਗੀ

ਫਤਿਆਬਾਦ, 1 ਸਤੰਬਰ (ਹਰਵਿੰਦਰ ਸਿੰਘ ਧੂੰਦਾ)¸ਬਿਜਲੀ ਮੁਲਾਜ਼ਮ ਬਲਦੇਵ ਸਿੰਘ ਖੇਲਾ ਦੇ ਪਿਤਾ ਤੇ ਨਜ਼ਦੀਕੀ ਪਿੰਡ ਖੇਲਾ ਦੇ ਸਾਬਕਾ ਸਰਪੰਚ ਗੁਰਮੁਖ ਸਿੰਘ ਖੇਲਾ ਜੋ ਪਰਿਵਾਰ ਤੇ ਸੱਜਣਾਂ-ਮਿੱਤਰਾਂ ਨੂੰ ਸਦੀਵੀ ਵਿਛੋੜਾ ਦੇ ਗਏ, ਉਨ੍ਹਾਂ ਦਾ ਅੱਜ ਅੰਤਿਮ ਸੰਸਕਾਰ ...

ਪੂਰੀ ਖ਼ਬਰ »

ਬੀਬੀ ਭਾਨੀ ਜੀ ਤੇ ਬੀਬੀ ਦਾਨੀ ਜੀ ਦੇ ਨਾਂਅ 'ਤੇ ਛਬੀਲ ਦਾ ਕੀਤਾ ਉਦਘਾਟਨ

ਗੋਇੰਦਵਾਲ ਸਾਹਿਬ, 1 ਸਤੰਬਰ (ਸਕੱਤਰ ਸਿੰਘ ਅਟਵਾਲ)-ਸ੍ਰੀ ਗੋਇੰਦਵਾਲ ਸਾਹਿਬ ਦੇ ਫਤਿਆਬਾਦ ਮਾਰਗ ਉੱਪਰ ਸਥਿਤ ਡੇਰਾ ਚਰਨ ਬਾਗ ਦੇ ਮੁਖੀ ਬਾਬਾ ਸ਼ਬੇਗ ਸਿੰਘ ਜੀ ਵਲੋਂ ਸੰਗਤਾਂ ਦੇ ਪਾਣੀ-ਪੀਣ ਵਾਸਤੇ ਵਿਸ਼ੇਸ਼ ਉਪਰਾਲਾ ਕਰਦਿਆਂ ਹੋਇਆ ਬੀਬੀ ਭਾਨੀ ਜੀ, ਬੀਬੀ ਦਾਨੀ ਜੀ ...

ਪੂਰੀ ਖ਼ਬਰ »

ਲਾਭਪਾਤਰੀਆਂ ਨੂੰ ਸਰਕਾਰੀ ਕਣਕ ਵੰਡੀ

ਸਰਾਏ ਅਮਾਨਤ ਖਾਂ, 1 ਸਤੰਬਰ (ਨਰਿੰਦਰ ਸਿੰਘ ਦੋਦੇ)-ਪੰਜਾਬ ਸਰਕਾਰ ਵਲੋਂ ਲੋਕਾ ਨੂੰ ਘਰ-ਘਰ ਜਾ ਕੇ ਦਿੱਤੀ ਜਾਣ ਵਾਲੀ ਸਰਕਾਰੀ ਕਣਕ ਦੀ ਵੰਡ ਪਿੰਡ ਦੋਦੇ ਵਿਖੇ ਸਰਪੰਚ ਵਰਿੰਦਰ ਸਿੰਘ ਸੋਨੂ ਬਰਾੜ ਤੇ ਡੀਪੂ ਹੋਲਡਰ ਮੇਜਰ ਸਿੰਘ ਨੇ ਸਮੂਹ ਪਿੰਡ ਵਾਸੀਆ ਦੀ ਹਾਜ਼ਰੀ 'ਵਚ ...

ਪੂਰੀ ਖ਼ਬਰ »

ਪੰਜਾਬ ਸਰਕਾਰ ਪ੍ਰਤੀ ਕੋਵਿਡ-19 ਦੇ ਇਲਾਜ ਸਬੰਧੀ ਲੋਕਾਂ 'ਚ ਪੈਦਾ ਹੋਈ ਬੇਵਿਸ਼ਵਾਸੀ ਗੰਭੀਰ ਮਸਲਾ-ਡਾ. ਸੋਹਲ

ਤਰਨ ਤਾਰਨ, 1 ਸਤੰਬਰ (ਲਾਲੀ ਕੈਰੋਂ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਡਾ. ਕਸ਼ਮੀਰ ਸਿੰਘ ਸੋਹਲ ਨੇ ਕਿਹਾ ਕਿ ਪੰਜਾਬ ਦੇ ਸਿਹਤ ਵਿਭਾਗ ਵਲੋਂ ਕੋਵਿਡ-19 ਦੇ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਪ੍ਰਤੀ ਲੋਕਾਂ 'ਚ ਡਰ ਅਤੇ ਬੇਵਿਸ਼ਵਾਸੀ ਪੈਦਾ ਹੋ ਰਹੀ ਹੈ ਤੇ ...

ਪੂਰੀ ਖ਼ਬਰ »

ਸਿਵਲ ਹਸਪਤਾਲ ਪੱਟੀ 'ਚ ਰੋਜ਼ਾਨਾ ਹੋ ਰਹੀ ਮਰੀਜ਼ਾਂ ਦੀ ਓ.ਪੀ.ਡੀ.- ਡਾ. ਚੌਧਰੀ

ਪੱਟੀ, 1 ਸਤੰਬਰ (ਕੁਲਵਿੰਦਰ ਪਾਲ ਸਿੰਘ ਬੋਨੀ ਕਾਲੇਕੇ, ਅਵਤਾਰ ਸਿੰਘ ਖਹਿਰਾ)¸ਪੰਜਾਬ ਸਰਕਾਰ ਦੀਆਂ ਹਦਾਇਤਾ 'ਤੇ ਸਿਹਤ ਵਿਭਾਗ ਵਲੋਂ ਕੋਰੋਨਾ ਪਾਜ਼ੀਟਿਵ ਵਿਅਕਤੀਆਂ ਨੂੰ ਘਰੇਲੂ ਇਕਾਂਤਵਾਸ 'ਚ ਰਹਿਣ ਦੀ ਮੰਨਜ਼ੂਰੀ ਦੇ ਦਿੱਤੀ ਗਈ ਹੈ, ਜਿਸ ਤਹਿਤ ਕੋਰੋਨਾ ...

ਪੂਰੀ ਖ਼ਬਰ »

ਅਰੋੜਾ ਵਲੋਂ ਮੀਟਿੰਗ

ਤਰਨ ਤਾਰਨ, 1 ਸਤੰਬਰ (ਵਿਕਾਸ ਮਰਵਾਹਾ)¸ਨੈਸ਼ਨਲ ਸਟੂਡੈਂਟਸ ਯੂਨੀਅਨ ਆਫ ਇੰਡੀਆ (ਐਨ.ਐਸ.ਯੂ.ਆਈ.) ਦੇ ਹਲਕਾ ਤਰਨ ਤਾਰਨ ਪ੍ਰਧਾਨ ਰਿਤਿਕ ਅਰੋੜਾ ਵਲੋਂ ਪੰਜਾਬ ਪ੍ਰਧਾਨ ਅਕਸ਼ੈ ਸ਼ਰਮਾ ਨਾਲ ਮੀਟਿੰਗ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਅਕਸ਼ੈ ਸ਼ਰਮਾ ਤੇ ਰਿਤਿਕ ...

ਪੂਰੀ ਖ਼ਬਰ »

ਬਾਬਾ ਬੁੱਢਾ ਕਾਲਜ ਵਲੋਂ ਆਨਲਾਈਨ ਮੁਕਾਬਲਾ

ਝਬਾਲ, 1 ਸਤੰਬਰ (ਸਰਬਜੀਤ ਸਿੰਘ)-ਬਾਬਾ ਸੰਤੋਖ ਸਿੰਘ ਜੀ ਦੀ ਯੋਗ ਅਗਵਾਈ ਤੇ ਕਾਲਜ ਡਾਇਰੈਕਟਰ ਡਾ. ਜੋਗਿੰਦਰ ਸਿੰਘ ਕੈਰੋਂ ਦੇ ਦਿਸ਼ਾ ਨਿਰਦੇਸ਼ਾਂ ਹੇਠ ਚੱਲ ਰਹੇ ਬਾਬਾ ਬੁੱਢਾ ਕਾਲਜ ਦੇ ਕੰਪਿਊਟਰ ਸਾਇੰਸ ਵਿਭਾਗ ਵਲੋਂ ਆਨਲਾਈਨ ਕੋਡ ਸ਼ੈੱਫ ਮੁਕਾਬਲੇ ਕੀਤਾ ਗਿਆ | ...

ਪੂਰੀ ਖ਼ਬਰ »

ਬਾਬਾ ਬੁੱਢਾ ਸਾਹਿਬ ਜੀ ਦੇ ਜੋੜ ਮੇਲੇ ਦੀਆਂ ਤਿਆਰੀਆਂ ਸਬੰਧੀ ਇਕੱਤਰਤਾ

ਸੁਰ ਸਿੰਘ, 1 ਸਤੰਬਰ (ਧਰਮਜੀਤ ਸਿੰਘ)-ਬਾਬਾ ਬਿਧੀ ਚੰਦ ਜੀ ਦੇ 11ਵੇਂ ਜਾਨਸ਼ੀਨ ਸੱਚਖੰਡ ਵਾਸੀ ਬਾਬਾ ਦਯਾ ਸਿੰਘ ਸੁਰ ਸਿੰਘ ਵਾਲਿਆਂ ਵਲੋਂ ਆਪਣੇ ਜੀਵਨਕਾਲ ਦੌਰਾਨ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦਾ ਸੁਰ ਸਿੰਘ ਨਗਰ ਵਿਖੇ ਸਾਲਾਨਾ ਜੋੜ ਮੇਲਾ ਮਨਾਉਣ ਦੀ ...

ਪੂਰੀ ਖ਼ਬਰ »

ਵੀਜ਼ਾ ਮਾਹਿਰ ਗੈਵੀ ਕਲੇਰ ਨੇ ਆਸਟ੍ਰੇਲੀਆ ਤੇ ਯੂ.ਕੇ. ਦੇ ਵੀਜ਼ਿਆਂ ਦੀਆਂ ਲਾਈਆਂ ਝੜੀਆਂ

ਤਰਨ ਤਾਰਨ, 1 ਸਤੰਬਰ (ਹਰਿੰਦਰ ਸਿੰਘ)-ਆਪਣੇ ਤਜਰਬੇ ਤੇ ਮਿਹਨਤ ਨਾਲ ਸੈਂਕੜੇ ਵਿਦਿਆਰਥੀਆਂ ਦੇ ਆਸਟ੍ਰੇਲੀਆ, ਯੂ.ਕੇ. ਤੇ ਕੈਨੇਡਾ ਜਾਣ ਦੇ ਸੁਪਨੇ ਨੂੰ ਪੂਰਾ ਕਰਨ ਵਾਲੇ ਵੀਜ਼ਾ ਮਾਹਿਰ ਗੈਵੀ ਨੇ ਇਕ ਵਾਰ ਫ਼ਿਰ ਆਪਣੀ ਕਾਬਲੀਅਤ ਦਾ ਲੋਹਾ ਮਨਾਉੁਾਦੇ ਹੋਏ ਆਸਟ੍ਰੇਲੀਆ ...

ਪੂਰੀ ਖ਼ਬਰ »

ਵਾਲੀਬਾਲ ਟੂਰਨਾਮੈਂਟ ਕਰਵਾਇਆ

ਅਮਰਕੋਟ, 1 ਸਤੰਬਰ (ਗੁਰਚਰਨ ਸਿੰਘ ਭੱਟੀ)-ਸੰਤ ਬਾਬਾ ਅਰਜਨ ਦਾਸ ਦੀ ਯਾਦ 'ਚ ਪਹਿਲਾ ਵਾਲੀਬਾਲ ਟੂਰਨਾਮੈਂਟ ਪਿੰਡ ਆਸਲ ਉਤਾੜ ਵਿਖੇ ਕਰਵਾਇਆ ਗਿਆ | ਜਿਸ ਵਿਚ 16 ਦੇ ਕਰੀਬ ਟੀਮਾਂ ਨੇ ਭਾਗ ਲਿਆ | ਪਹਿਲਾ ਸਥਾਨ ਪਿੰਡ ਆਸਲ ਉਤਾੜ ਦੀ ਟੀਮ ਨੇ ਹਾਸਲ ਕੀਤਾ, ਦੂਜਾ ਸਥਾਨ ਪਿੰਡ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX