ਤਾਜਾ ਖ਼ਬਰਾਂ


ਭਾਰਤ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 4,272 ਨਵੇਂ ਮਾਮਲੇ ਆਏ ਸਾਹਮਣੇ
. . .  1 minute ago
ਨਵੀਂ ਦਿੱਲੀ, 29 ਸਤੰਬਰ-ਭਾਰਤ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 4,272 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 4,474 ਲੋਕ ਡਿਸਚਾਰਜ ਹੋਏ ਹਨ।
ਪਾਕਿਸਤਾਨੀ ਡਰੋਨਾਂ ਵਲੋਂ ਫਿਰ ਭਾਰਤ ਅੰਦਰ ਘੁਸਪੈਠ, ਡਰੋਨ ਡੇਗਣ ਲਈ ਬੀ.ਐੱਸ.ਐੱਫ. ਨੇ ਕੀਤੀ ਫਾਇਰਿੰਗ
. . .  19 minutes ago
ਖਾਲੜਾ, 29 ਸਤੰਬਰ (ਜੱਜਪਾਲ ਸਿੰਘ ਜੱਜ)-ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐੱਸ.ਐੱਫ. ਦੀ ਸਰਹੱਦੀ ਚੌਕੀ ਕੇ.ਐੱਸ. ਵਾਲਾ ਦੇ ਅਧੀਨ ਆਉਂਦੇ ਏਰੀਏ ਅੰਦਰ 28 ਅਤੇ 29 ਸਤੰਬਰ ਦੀ ਦਰਮਿਆਨੀ ਰਾਤ ਨੂੰ 3:10 ਵਜੇ...
ਓਡੀਸ਼ਾ ਦੀ ਇਕ ਫ਼ੈਕਟਰੀ 'ਚ ਅਮੋਨੀਆ ਗੈਸ ਲੀਕ, 28 ਮਜ਼ਦੂਰ ਬਿਮਾਰ
. . .  55 minutes ago
ਓਡੀਸ਼ਾ, 29 ਸਤੰਬਰ-ਓਡੀਸ਼ਾ ਦੇ ਬਾਲਾਸੋਰ ਦੀ ਇਕ ਫ਼ੈਕਟਰੀ 'ਚ ਅਮੋਨੀਆ ਗੈਸ ਲੀਕ ਹੋਣ ਨਾਲ 28 ਮਜ਼ਦੂਰ ਗੰਭੀਰ ਰੂਪ ਨਾਲ ਬਿਮਾਰ ਹੋ ਗਏ, ਜਿਨ੍ਹਾਂ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਗੈਸ ਲੀਕ ਹੋਣ ਨਾਲ ਬਿਮਾਰ ਹੋਣ ਵਾਲੇ ਮਜ਼ਦੂਰਾਂ 'ਚ ਜ਼ਿਆਦਾਤਰ ਔਰਤਾਂ ਹਨ।
ਚੀਨ ਦੇ ਨਾਲ ਸੰਬੰਧਾਂ 'ਤੇ ਬੋਲੇ ਵਿਦੇਸ਼ ਮੰਤਰੀ ਡਾ.ਐੱਸ ਜੈਸ਼ੰਕਰ, ਦਿੱਤਾ ਇਹ ਬਿਆਨ
. . .  about 1 hour ago
ਨਵੀਂ ਦਿੱਲੀ, 29 ਸਤੰਬਰ-ਚੀਨ ਦੇ ਨਾਲ ਸੰਬੰਧਾਂ 'ਤੇ ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਦਾ ਕਹਿਣਾ ਹੈ ਕਿ ਸਾਡੀ ਚੀਨ ਦੇ ਨਾਲ ਵਧੀਆ ਸੰਬੰਧ ਰੱਖਣ ਦੀ ਕੋਸ਼ਿਸ਼ ਜਾਰੀ ਹੈ ਪਰ ਇਹ ਸੰਵੇਦਨਸ਼ੀਲਤਾ ਆਪਸੀ ਸਨਮਾਨ...
ਪ੍ਰਧਾਨ ਮੰਤਰੀ ਮੋਦੀ ਅੱਜ ਤੋਂ 2 ਦਿਨ ਦੇ ਗੁਜਰਾਤ ਦੌਰੇ 'ਤੇ
. . .  about 1 hour ago
ਨਵੀਂ ਦਿੱਲੀ, 29 ਸਤੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਵੀਰਵਾਰ ਤੋਂ ਸ਼ੁਰੂ ਹੋਣ ਜਾ ਰਹੀ ਆਪਣੀ 2 ਦਿਨ ਦੀ ਗੁਜਰਾਤ ਯਾਤਰਾ ਦੌਰਾਨ 29 ਹਜ਼ਾਰ ਕਰੋੜ ਰੁਪਏ ਦੀ ਲਾਗਤ ਦੀ ਵੱਖ-ਵੱਖ ਬੁਨਿਆਦੀ ਢਾਂਚੇ ਅਤੇ ਵਿਕਾਸ ਸੰਬੰਧਿਤ ਪ੍ਰਾਜੈਕਟਾਂ...
ਜੰਮੂ-ਕਸ਼ਮੀਰ: ਉਧਮਪੁਰ 'ਚ ਪਾਰਕਿੰਗ 'ਚ ਖੜ੍ਹੀ ਬੱਸ 'ਚ ਧਮਾਕਾ, 2 ਲੋਕ ਜ਼ਖ਼ਮੀ
. . .  about 1 hour ago
ਸ੍ਰੀਨਗਰ, 29 ਸਤੰਬਰ- ਜੰਮੂ ਕਸ਼ਮੀਰ ਦੇ ਉਧਮਪੁਰ ਵਿਖੇ ਪਾਰਕਿੰਗ 'ਚ ਬੀਤੀ ਰਾਤ ਖੜ੍ਹੀ ਇਕ ਬੱਸ ਵਿਚ ਬੰਬ ਧਮਾਕਾ ਹੋ ਗਿਆ। ਇਸ ਹਾਦਸੇ 'ਚ ਦੋ ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਨੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 22ਵਾਂ ਦਿਨ
. . .  about 1 hour ago
ਕੇਰਲ, 29 ਸਤੰਬਰ-ਕਾਂਗਰਸ ਸਾਂਸਦ ਰਾਹੁਲ ਗਾਂਧੀ ਨੇ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦੇ 22ਵੇਂ ਦਿਨ ਦੀ ਸ਼ੁਰੂਆਤ ਮਲਪੁਰਮ ਦੇ ਚੁੰਗਥਰਾ ਪਿੰਡ ਤੋਂ ਕੀਤੀ।
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਭਾਰਤ ਨੇ ਪਹਿਲੇ ਟੀ-20 'ਚ ਹਰਾਇਆ ਦੱਖਣੀ ਅਫ਼ਰੀਕਾ
. . .  1 day ago
ਸੀਨੀਅਰ ਵਕੀਲ ਆਰ ਵੈਂਕਟਾਰਮਣੀ ਨੂੰ ਤਿੰਨ ਸਾਲਾਂ ਲਈ ਭਾਰਤ ਦਾ ਨਵਾਂ ਅਟਾਰਨੀ ਜਨਰਲ ਕੀਤਾ ਨਿਯੁਕਤ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫਰੀਕਾ ਨੇ ਭਾਰਤ ਨੂੰ ਦਿੱਤਾ 107 ਦੌੜਾਂ ਦਾ ਟੀਚਾ
. . .  1 day ago
ਸਾਨੂੰ ਸ਼ਹੀਦਾਂ ਦੀ ਸੋਚ 'ਤੇ ਚੱਲਣ ਦਾ ਪ੍ਰਣ ਕਰਨਾ ਚਾਹੀਦਾ ਹੈ - ਵਿਧਾਇਕ ਗੈਰੀ ਬੜਿੰਗ
. . .  1 day ago
ਅਮਲੋਹ, 28 ਸਤੰਬਰ (ਕੇਵਲ ਸਿੰਘ) - ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ 115ਵੇਂ ਜਨਮ ਦਿਵਸ ਨੂੰ ਸਮਰਪਿਤ ਇਕ ਵਿਸ਼ਾਲ ਕੈਂਡਲ ਮਾਰਚ ਨਾਭਾ ਚੌਕ ਅਮਲੋਹ ਤੋਂ ਸਰਕਾਰੀ ਸੀਨਿਅਰ ਸੈਕੰਡਰੀ ਸਕੂਲ ਲੜਕੀਆਂ ਅਮਲੋਹ ਤੱਕ ...
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਖਮਾਣੋਂ ਵਿਚ ਕੱਢਿਆ ਗਿਆ ਮੋਮਬੱਤੀ ਮਾਰਚ
. . .  1 day ago
ਖਮਾਣੋਂ, 28 ਸਤੰਬਰ (ਮਨਮੋਹਣ ਸਿੰਘ ਕਲੇਰ) - ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਖਮਾਣੋਂ ਵਿਚ ਹਲਕਾ ਬਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਦੀ ਅਗਵਾਈ ਹੇਠ ਮੋਮਬੱਤੀ ਮਾਰਚ ਕੱਢਿਆ ਗਿਆ। ।ਇਸ ਮੋਮਬੱਤੀ ਮਾਰਚ ਵਿਚ ਵੱਖ-ਵੱਖ ਸਕੂਲਾਂ...
ਗੰਨਾ ਕਾਸ਼ਤਕਾਰਾਂ ਨੇ ਕੱਲ੍ਹ ਜਲੰਧਰ-ਫਗਵਾੜਾ ਹਾਈਵੇਅ 'ਤੇ ਰੋਸ ਪ੍ਰਦਰਸ਼ਨ ਦਾ ਦਿੱਤਾ ਸੱਦਾ ਲਿਆ ਵਾਪਸ
. . .  1 day ago
ਜਲੰਧਰ, 28 ਸਤੰਬਰ - ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਮੰਗਾਂ ਪੂਰੀਆਂ ਕਰਨ ਦੇ ਭਰੋਸੇ ਤੋਂ ਬਾਅਦ ਗੰਨਾ ਕਾਸ਼ਤਕਾਰਾਂ ਦੀਆਂ ਜਥੇਬੰਦੀਆਂ ਨੇ ਕੱਲ੍ਹ ਜਲੰਧਰ-ਫਗਵਾੜਾ ਹਾਈਵੇਅ 'ਤੇ ਰੋਸ ਪ੍ਰਦਰਸ਼ਨ ਦਾ ਦਿੱਤਾ ਸੱਦਾ ਵਾਪਸ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : 10 ਓਵਰਾਂ ਤੋਂ ਬਾਅਦ ਦੱਖਣੀ ਅਫ਼ਰੀਕਾ 48/6
. . .  1 day ago
ਭਗਵੰਤ ਮਾਨ ਵੱਲੋਂ ਫ਼ਿਰੋਜ਼ਪੁਰ ਵਿਖੇ ਵੇਰਕਾ ਦਾ ਪਲਾਂਟ ਲੋਕਾਂ ਨੂੰ ਸਮਰਪਿਤ
. . .  1 day ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਦੱਸਿਆ ਕਿ ਫ਼ਿਰੋਜ਼ਪੁਰ ਵਿਖੇ ਵੇਰਕਾ ਦਾ ਪਲਾਂਟ ਲੋਕਾਂ ਨੂੰ ਸਮਰਪਿਤ ਕੀਤਾ ਹੈ, ਜਿਸ ਦੀ ਸਮਰੱਥਾ ਰੋਜ਼ਾਨਾ 1 ਲੱਖ ਲੀਟਰ ਦੁੱਧ ਪ੍ਰੋਸੈਸਿੰਗ ਦੀ ਹੈ ਤੇ ਇਹ ਪਲਾਂਟ ਇਲਾਕੇ ਦੇ ਡੇਅਰੀ ਕਿਸਾਨਾਂ ਲਈ ਵਰਦਾਨ ਸਾਬਿਤ...
ਪਿੰਡ ਘਰਾਚੋਂ ਵਿਖੇ ਚੱਲ ਰਹੇ ਸਮਾਗਮ ਵਿਚ ਪਹੁੰਚੇ ਭਗਵੰਨ ਮਾਨ
. . .  1 day ago
ਭਵਾਨੀਗੜ੍ਹ, 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਨੇੜਲੇ ਪਿੰਡ ਘਰਾਚੋਂ ਵਿਖੇ 'ਇਕ ਸ਼ਾਮ ਸ਼ਹੀਦਾਂ ਦੇ ਨਾਮ' ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਪਹੁੰਚ ਗਏ ਹਨ, ਜਿਨਾਂ ਦਾ ਇਲਾਕਾ ਵਾਸੀਆਂ ਵਲੋਂ ਸਵਾਗਤ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫ਼ਰੀਕਾ ਨੂੰ ਦੂਜੇ ਓਵਰ 'ਚ ਦੂਜਾ ਝਟਕਾ, ਡੀਕਾਕ ਇਕ ਦੌੜ ਬਣਾ ਕੇ ਆਊਟ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫ਼ਰੀਕਾ ਨੂੰ ਪਹਿਲੇ ਓਵਰ 'ਚ ਹੀ ਝਟਕਾ, ਬਬੂਮਾ ਬਿਨਾਂ ਕੋਈ ਦੌੜ ਬਣਾਏ ਆਊਟ
. . .  1 day ago
ਲਾਲੂ ਪ੍ਰਸਾਦ ਯਾਦਵ 12ਵੀਂ ਵਾਰ ਨਿਰਵਿਰੋਧ ਚੁਣੇ ਗਏ ਆਰ.ਜੇ.ਡੀ. ਮੁਖੀ
. . .  1 day ago
ਪਟਨਾ, 28 ਸਤੰਬਰ - ਲਾਲੂ ਪ੍ਰਸਾਦ ਯਾਦਵ 12ਵੀਂ ਵਾਰ ਨਿਰਵਿਰੋਧ ਰਾਸ਼ਟਰੀ ਜਨਤਾ ਦਲ (ਆਰ.ਜੇ.ਡੀ.) ਦੇ ਮੁਖੀ ਚੁਣੇ ਗਏ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਟਾਸ ਜਿੱਤ ਕੇ ਭਾਰਤ ਵਲੋਂ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਆਈ.ਸੀ.ਸੀ. ਟੀ-20 ਰੈਂਕਿੰਗ 'ਚ ਦੂਜੇ ਸਥਾਨ ’ਤੇ ਪਹੁੰਚੇ ਸੂਰੀਆ ਕੁਮਾਰ ਯਾਦਵ
. . .  1 day ago
ਨਵੀਂ ਦਿੱਲੀ, 28 ਸਤੰਬਰ - ਭਾਰਤੀ ਬੱਲੇਬਾਜ਼ ਸੂਰੀਆ ਕੁਮਾਰ ਯਾਦਵ ਬੁੱਧਵਾਰ ਨੂੰ ਕੌਮਾਂਤਰੀ ਕ੍ਰਿਕਟ ਕੌਂਸਲ (ਆਈ.ਸੀ.ਸੀ.) ਵਲੋਂ ਜਾਰੀ ਟੀ-20 ਕੌਮਾਂਤਰੀ ਪੁਰਸ਼ ਰੈਂਕਿੰਗ ਵਿਚ ਬੱਲੇਬਾਜ਼ਾਂ ਦੀ ਸੂਚੀ ਵਿਚ ਇਕ ਵਾਰ ਫਿਰ ਕੈਰੀਅਰ ਦੇ ਸਰਵੋਤਮ ਦੂਜੇ ਸਥਾਨ ’ਤੇ ਪਹੁੰਚ ਗਏ...
ਪਿੰਡ ਘਰਾਚੋਂ ਵਿਖੇ 'ਇਕ ਸ਼ਾਮ, ਸ਼ਹੀਦਾਂ ਦੇ ਨਾਮ' ਸਮਾਗਮ ਸ਼ੁਰੂ
. . .  1 day ago
ਭਵਾਨੀਗੜ੍ਹ, 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਨੇੜਲੇ ਪਿੰਡ ਘਰਾਚੋਂ ਵਿਖੇ 'ਇਕ ਸ਼ਾਮ, ਸ਼ਹੀਦਾਂ ਦੇ ਨਾਮ' ਸਮਾਗਮ ਦੀ ਸ਼ੁਰੂਆਤ ਹੋ ਗਈ ਹੈ । ਇਸ ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰ ਮੰਤਰੀ...
ਫੀਫਾ ਵਲੋਂ ਮਹਾਨ ਫੁੱਟਬਾਲਰ ਸੁਨੀਲ ਛੇਤਰੀ ਦੇ ਜੀਵਨ, ਕੈਰੀਅਰ 'ਤੇ ਸੀਰੀਜ਼ ਸ਼ੁਰੂ
. . .  1 day ago
ਜ਼ਿਊਰਿਖ (ਸਵਿਟਜ਼ਰਲੈਂਡ), 28 ਸਤੰਬਰ - ਭਾਰਤੀ ਫੁੱਟਬਾਲ ਦੇ ਮਹਾਨ ਖਿਡਾਰੀ ਸੁਨੀਲ ਛੇਤਰੀ ਦੇ ਮਹਾਨ ਕੈਰੀਅਰ ਨੂੰ 'ਕੈਪਟਨ ਫੈਨਟੈਸਟਿਕ' ਨਾਮ ਦੀ ਲੜੀ ਦੇ ਰੂਪ ਵਿਚ ਇਕ ਨਵੀਂ ਪਛਾਣ ਮਿਲੀ ਹੈ, ਜੋ ਤਿੰਨ ਐਪੀਸੋਡਾਂ ਦੇ ਅੰਤਰਾਲ ਵਿਚ ਉਸ ਦੀ ਕਹਾਣੀ ਨੂੰ ਪ੍ਰਦਰਸ਼ਿਤ...
ਸੁਪਰੀਮ ਕੋਰਟ ਨੇ "ਬੇਲੋੜੀ ਅਪੀਲ" ਦਾਇਰ ਕਰਨ ਲਈ ਤਾਮਿਲਨਾਡੂ ਸਰਕਾਰ 'ਤੇ ਲਗਾਇਆ 5 ਲੱਖ ਰੁਪਏ ਜੁਰਮਾਨਾ
. . .  1 day ago
ਨਵੀਂ ਦਿੱਲੀ, 28 ਸਤੰਬਰ - ਸੁਪਰੀਮ ਕੋਰਟ ਨੇ "ਬੇਲੋੜੀ ਅਪੀਲ" ਦਾਇਰ ਕਰਨ ਲਈ ਤਾਮਿਲਨਾਡੂ ਸਰਕਾਰ 'ਤੇ 5 ਲੱਖ ਰੁਪਏ ਦਾ ਜੁਰਮਾਨਾ ਲਗਾਇਆ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 21 ਭਾਦੋਂ ਸੰਮਤ 552

ਅੰਮ੍ਰਿਤਸਰ

ਕੋਰੋਨਾ ਨਾਲ ਅੰਮਿ੍ਤਸਰ 'ਚ 6 ਔਰਤਾਂ ਸਮੇਤ ਅੱਠ ਦੀ ਮੌਤ-141 ਨਵੇਂ ਮਾਮਲੇ

ਅੰਮਿ੍ਤਸਰ, 4 ਸਤੰਬਰ (ਰੇਸ਼ਮ ਸਿੰਘ)-ਇੱਥੇ ਕੋਰੋਨਾ ਨਾਲ ਹੋ ਰਹੀਆਂ ਲਗਾਤਾਰ ਮੌਤਾਂ ਤਹਿਤ ਅੱਜ ਅੱਠ ਹੋੋਰ ਕੋਰੋਨਾ ਮਰੀਜ਼ਾਂ ਦੀਆਂ ਮੌਤਾਂ ਦੀ ਸੂਚਨਾ ਮਿਲੀ ਹੈ, ਜਿਨ•ਾਂ 'ਚ 6 ਔਰਤ ਮਰੀਜ਼ ਵੀ ਸ਼ਾਮਿਲ ਹਨ ਅਤੇ ਇਸ ਦੇ ਨਾਲ ਹੀ 141 ਨਵੇਂ ਪਾਜ਼ੀਟਿਵ ਮਾਮਲੇ ਵੀ ਸਾਹਮਣੇ ਆਏ ਹਨ | ਮਿ੍ਤਕ ਮਰੀਜ਼ਾਂ ਦੀ ਸ਼ਨਾਖਤ ਸ੍ਰੀਮਤੀ ਮਨਜੀਤ ਕੌਰ (60) ਵਾਸੀ ਇੰਦਰਾ ਕਾਲੋਨੀ ਮੁਸਤਫਾਬਾਦ, ਮਨਜੀਤ ਕੌਰ (45) ਵਾਸੀ ਪਿੰਡ ਮੱਲ•ੀਆਂ ਮਾਨਾਂਵਾਲਾ, ਸ੍ਰੀਮਤੀ ਰਖਸ਼ਾ ਵਰਮਾ (75) ਵਾਸੀ ਲਕਸ਼ਮੀ ਵਿਹਾਰ, ਜਸਬੀਰ ਕੌਰ (65) ਵਾਸੀ ਗੋਲਡਨ ਐਵਨਿਊ, ਸ੍ਰੀਮਤੀ ਊਸ਼ਾ (52) ਵਾਸੀ ਆਨੰਦ ਵਿਹਾਰ ਝਬਾਲ ਰੋਡ, ਸ੍ਰੀਮਤੀ ਸੁਰਜੀਤ ਕੌਰ (60) ਵਾਸੀ ਨੇੜੇ ਸ੍ਰੀ ਦਰਬਾਰ ਸਾਹਿਬ, ਅਨਿਲ ਬੇਰੀ (65) ਵਾਸੀ ਤਹਿਸੀਲਪੁਰਾ, ਵਿਸ਼ਾਲ ਸਿੰਘ (20) ਵਾਸੀ ਬਾਸਰਕੇ ਗਿੱਲਾਂ ਅੰਮਿ੍ਤਸਰ ਵਜੋਂ ਹੋਈ ਹੈ | ਇਹ ਸਾਰੇ ਮਰੀਜ਼ ਇੱਥੇ ਸ੍ਰੀ ਗੁਰੂ ਨਾਨਕ ਦੇਵ ਸਰਕਾਰੀ ਮੈਡੀਕਲ ਕਾਲਜ ਦੇ ਹਸਪਤਾਲ 'ਚ ਜੇਰੇ ਇਲਾਜ ਸਨ | ਇਨ•ਾਂ ਅੱਠ ਮੌਤਾਂ ਨਾਲ ਜ਼ਿਲ•ੇ ਭਰ 'ਚ ਹੋਈਆਂ ਹੁਣ ਤੱਕ ਦੀਆਂ ਮੌਤਾਂ ਦੀ ਕੁਲ ਗਿਣਤੀ 190 ਹੋ ਗਈ ਹੈ |
141 ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ : ਅੱਜ ਮਿਲੀਆਂ ਨਮੂਨਾ ਰਿਪੋਰਟਾਂ ਅਨੁਸਾਰ 141 ਹੋਰ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਨ੍ਹ•ਾਂ 'ਚੋਂ 77 ਮਾਮਲੇ ਜ਼ਿਲ੍ਹ•ੇ ਦੇ ਵੱਖ-ਵੱਖ ਥਾਵਾਂ ਜਿਵੇਂ ਗੁਰੂ ਰਾਮਦਾਸ ਨਗਰ, 2 ਪਿੰਡ ਬੋਪਾਰਾਏ, ਪਿੰਡ ਦਕੋਹਾ, ਜੁਝਾਰ ਸਿੰਘ ਐਵੀਨਿਊ, ਘੰਨੂਪੁਰ ਕਾਲੇ, ਹੁਸੈਨਪੁਰਾ, ਉਤਮਗੱੜ, ਕੱਥੂਨੰਗਲ, ਪਿੰਡ ਨੰਗਲੀ ਭੱਠਾ, ਕੋਟ ਖਾਲਸਾ, 3 ਮੋਹਕਮਪੁਰਾ, ਫਤਹਿਗੜ੍ਹ ਚੂੜੀਆਂ ਰੋਡ, ਰਣਜੀਤ ਐਵੀਨਿਊ ਸੈਕਟਰ ਚਾਰ, ਗੁਰੂ ਨਾਨਕ ਐਵੀਨਿਊ, ਗੋਬਿੰਦ ਨਗਰ ਸੁਲਤਾਨਵਿੰਡ ਰੋਡ, ਤਰਨ ਤਾਰਨ ਰੋਡ, ਪਿੰਡ ਭੋਏਵਾਲੀ, ਹਰਿਗੋਬਿੰਦਪੁਰਾ, ਵਡਾਲਾ ਕਲਾਂ, ਸ਼ਰੀਫਪੁਰਾ, ਸਰਕੂਲਰ ਰੋਡ, ਰਾਣੀ ਕਾ ਬਾਗ, ਆਨੰਦ ਵਿਹਾਰ, ਖਾਪੜਖੇੜੀ, ਪ੍ਰੀਤ ਨਗਰ, ਪਿੰਡ ਕਾਲੇਕੇ, ਖੰਡਵਾਲਾ ਛੇਹਰਟਾ, ਇੰਦਰਾ ਕਲੌਨੀ, ਗੁਰੁੁੂ ਨਾਨਕ ਨਗਰ ਵੇਰਕਾ, ਪ੍ਰਤਾਪ ਨਗਰ, ਛਾਛੀ ਹਸਪਤਾਲ, ਮਜੀਠਾ ਰੋਡ, ਗੁਜਰਪੁਰਾ, 2 ਮਾਡਲ ਟਾਊਨ, ਰਣਜੀਤ ਐਵੀਨਿਊ, ਈ. ਬਲਾਕ, ਗੋਪਾਲ ਨਗਰ, ਸ਼ਹੀਦ ਊਧਮ ਸਿੰਘ ਨਗਰ, ਗਹਿਰੀ ਮੰਡੀ, ਨਿਊ ਅੰਮਿ੍ਤਸਰ, ਪਿੰਡ ਮੱਲ•ੀਆਂ, ਪਿੰਡ ਬੱਲ ਖੁਰਦ, ਸੰਤ ਨਗਰ ਛੇਹਰਟਾ, ਪ੍ਰੇਮ ਨਗਰ, 2 ਬੰਡਾਲਾ, ਨੇੜੇ ਬਾਬਾ ਬਾਲਕ ਨਾਥ ਮੰਦਰ, ਨਰੈਣਗੜ, 2 ਦਸਮੇਸ਼ ਐਵੀਨਿਊ ਨਾਲ ਸਬੰਧਿਤ ਹਨ, ਜਦੋਂ ਕਿ 64 ਮਾਮਲੇ ਸੰਪਰਕ ਵਾਲੇ ਹਨ, ਜਿਨ੍ਹ•ਾਂ 'ਚੋਂ 9 ਮਾਮਲੇ ਕਾਰਪੋਰੇਟ ਹਸਪਤਾਲ, 8 ਅਜਨਾਲਾ, 3 ਪਿੰਡ ਮਜੀਠਾ, 3 ਇੰਦਰਾ ਕਾਲੋਨੀ, 3 ਜੋਧ ਨਗਰ 2-2 ਰਮਦਾਸ, ਰਈਆ, ਦਾਣਾ ਮੰਡੀ ਬਟਾਲਾ ਰੋਡ, ਬਸੰਤ ਐਵੀਨਿਊ, ਪੁਲਿਸ ਲਾਈਨ, ਤਿਲਕ ਨਗਰ, ਨਵਾਂ ਕੋਟ, ਨਿਊ ਅੰਮਿ੍ਤਸਰ, ਪੁਰਾਣੀ ਜੇਲ੍ਹ•, ਗੁਰੂ ਅਰਜਨ ਦੇਵ ਨਗਰ, ਬਾਬਾ ਦਰਸ਼ਨ ਸਿੰਘ ਐਵੀਨਿਊ, ਜੰਡਿਆਲਾ ਗੁਰੂ ਨਾਲ ਸਬੰਧਿਤ ਹਨ | ਇਸ ਤਰ੍ਹਾਂ ਹੁਣ ਤੱਕ ਦੇ ਕੁੱਲ ਮਾਮਲਿਆਂ ਦੀ ਗਿਣਤੀ 4551 ਹੋ ਗਈ ਹੈ, ਜਿਨ੍ਹ•ਾਂ 'ਚੋਂ 3428 ਮਰੀਜ਼ ਸਿਹਤਯਾਬ ਹੋ ਚੁੱਕੇ ਹਨ ਜਦੋਂ ਕਿ 933 ਮਰੀਜ਼ ਜੇਰੇ ਇਲਾਜ ਅਤੇ ਨਿਗਰਾਨੀ ਹੇਠ ਹਨ |

ਖ਼ਬਰ ਸ਼ੇਅਰ ਕਰੋ

 

ਦਾਲ ਮੰਡੀ 'ਚ 2 ਲੁਟੇਰਿਆਂ ਨੇ ਪਿਸਤੌਲ ਦਿਖਾ ਕੇ ਦੋ ਲੱਖ ਲੁੱਟੇ

ਅੰਮਿ੍ਤਸਰ, 4 ਸਤੰਬਰ (ਰੇਸ਼ਮ ਸਿੰਘ)-ਸ਼ਹਿਰ 'ਚ ਸਰਗਰਮ ਹੋਏ ਲੁਟੇਰਿਆਂ ਨੇ ਹੁਣ ਅੰਦਰੂਨ ਇਲਾਕੇ ਦਾਲ ਮੰਡੀ 'ਚ ਬੇਖ਼ੋਫ ਹੋ ਕੇ ਆਪਣੀ ਇਕ ਹੋਰ ਵਾਰਦਾਤ ਨੂੰ ਅੰਜਾਮ ਦਿੱਤਾ ਹੈ ਜਿਸ ਤਹਿਤ ਦੋ ਨੌਜਵਾਨ ਲੁਟੇਰੇ ਪਿਸਤੌਲ ਦਿਖਾ ਕੇ ਇਕ ਦੁਕਾਨਦਾਰ ਤੇ ਹੋਰਾਂ ਤੋਂ ਦੋ ਲੱਖ ...

ਪੂਰੀ ਖ਼ਬਰ »

ਤਨਖਾਹ ਨਾ ਮਿਲਣ 'ਤੇ ਕਾਲੇ ਬਿੱਲੇ ਲਗਾ ਕੇ ਰੋਸ ਮੁਜ਼ਾਹਰਾ

ਬਿਆਸ, 4 ਸਤੰਬਰ (ਪਰਮਜੀਤ ਸਿੰਘ ਰੱਖੜਾ)- ਆਤਮਾ ਸਟਾਫ਼ ਪੰਜਾਬ ਦੇ ਸੱਦੇ 'ਤੇ ਬਲਾਕ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਆਤਮਾ ਸਟਾਫ਼ ਨੇ ਪਿਛਲੇ ਤਿੰਨ ਮਹੀਨਿਆਂ ਤੋਂ ਤਨਖਾਹ ਨਾ ਮਿਲਣ ਕਾਰਨ ਕਾਲੇ ਬਿੱਲੇ ਲਗਾ ਕੇ ਅਣਮਿਥੇ ਸਮੇਂ ਲਈ ਕਲਮ ਛੋੜ ਹੜਤਾਲ ਕਰ ਪੰਜਾਬ ...

ਪੂਰੀ ਖ਼ਬਰ »

ਡਾ: ਦਰਿਆ ਦੀ ਬੇਵਕਤ ਮੌਤ ਨਾਲ ਚੁਫੇਰੇ ਸੋਗ ਦੀ ਲਹਿਰ

ਅੰਮਿ੍ਤਸਰ, 4 ਸਤੰਬਰ (ਹਰਮਿੰਦਰ ਸਿੰਘ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦੇ ਮੁਖੀ ਅਤੇ ਪ੍ਰਸਿੱਧ ਵਿਦਵਾਨ ਡਾ: ਦਰਿਆ ਦਾ ਅੱਜ ਅਚਾਨਕ ਦਿਹਾਂਤ ਹੋਣ ਨਾਲ ਚੁਫੇਰੇ ਸੋਗ ਛਾਅ ਗਿਆ ਹੈ | ਪੰਜਾਬੀ ਸਹਿਤ 'ਚ ਅਹਿਮ ਭੂਮਿਕਾ ਨਿਭਾਉਣ ਵਾਲੇ ਡਾ: ਦਰਿਆ ਨੇ ...

ਪੂਰੀ ਖ਼ਬਰ »

ਜੀ.ਆਰ.ਪੀ. ਪੁਲਿਸ ਵਲੋਂ ਕਤਲ ਦੇ ਮਾਮਲੇ 'ਚ ਲੋੜੀਂਦੇ ਦੋ ਵਿਅਕਤੀ ਕਾਬੂ

ਅੰਮਿ੍ਤਸਰ, 4 ਸਤੰਬਰ (ਹਰਜਿੰਦਰ ਸਿੰਘ ਸ਼ੈਲੀ)-ਅੰਮਿ੍ਤਸਰ ਰੇਲਵੇ ਸਟੇਸ਼ਨ 'ਤੇ ਸਥਿਤ ਰਾਜ ਰੇਲਵੇ ਪੁਲਿਸ (ਜੀ.ਆਰ.ਪੀ.) ਥਾਣੇ ਦੀ ਪੁਲਿਸ ਵਲੋਂ ਕਤਲ ਦੇ ਮਾਮਲੇ 'ਚ ਲੋੜੀਂਦੇ ਦੋ ਵਿਅਕਤੀ ਕਾਬੂ ਕੀਤੇ ਗਏ | ਇਸ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ ...

ਪੂਰੀ ਖ਼ਬਰ »

ਵੱਡੇ ਪੱਧਰ 'ਤੇ ਪੰਚਾਇਤਾਂ ਵਲੋਂ ਕੇਂਦਰੀ ਆਰਡੀਨੈਂਸਾਂ ਵਿਰੁੱਧ ਮਤੇ ਪਾਸ

ਮਜੀਠਾ, 4 ਸਤੰਬਰ (ਮਨਿੰਦਰ ਸਿੰਘ ਸੋਖੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਜ਼ੋਨ ਇਕਾਈ ਮਜੀਠਾ ਦੀ ਵਿਸ਼ੇਸ਼ ਇਕੱਤਰਤਾ ਜ਼ੋਨ ਪ੍ਰਧਾਨ ਮੁਖਤਾਰ ਸਿੰਘ ਭੰਗਵਾਂ ਦੀ ਅਗਵਾਈ ਵਿਚ ਪਿੰਡ ਪੰਧੇਰ ਵਿਖੇ ਹੋਈ, ਜਿਸ ਵਿਚ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਦੋਸ਼ੀ ਗਿ੍ਫ਼ਤਾਰ

ਚੌਕ ਮਹਿਤਾ, 4 ਸਤੰਬਰ (ਜਗਦੀਸ਼ ਸਿੰਘ ਬਮਰਾਹ)¸ਪੁਲਿਸ ਥਾਣਾ ਮਹਿਤਾ ਚੌਕ ਅਧੀਨ ਪੈਂਦੀ ਬੁੱਟਰ ਪੁਲਿਸ ਚੌਕੀ ਦੀ ਪੁਲਿਸ ਪਾਰਟੀ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਦੋਸ਼ੀ ਨੂੰ ਗਿ੍ਫ਼ਤਾਰ ਕੀਤਾ ਹੈੈ | ਚੌਕੀ ਇੰਚਾਰਜ ਸਬ ਇੰਸਪੈਕਟਰ ਊਧਮ ਸਿੰਘ ਨੇ ਦੱਸਿਆ ਕਿ ਉਹ ਅਪਣੇ ...

ਪੂਰੀ ਖ਼ਬਰ »

ਕਿਸਾਨਾਂ ਖ਼ਿਲਾਫ਼ ਪਾਵਰਕਾਮ ਦੇ ਕਰਮਚਾਰੀਆਂ ਵਲੋਂ ਦਰਜ ਕਰਵਾਏ ਮੁਕੱਦਮੇ ਦੇ ਰੋਸ 'ਚ ਯੂਨੀਅਨ ਵਲੋਂ ਪੰਜਾਬ ਸਰਕਾਰ ਵਿਰੁੱਧ ਪੁਤਲਾ ਫੂਕ ਮੁਜ਼ਾਹਰਾ

ਮੱਤੇਵਾਲ, 4 ਸਤੰਬਰ (ਗੁਰਪ੍ਰੀਤ ਸਿੰਘ ਮੱਤੇਵਾਲ)-ਬੀਤੇ ਦਿਨੀ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ ਕਾਰਮਚਾਰੀਆਂ ਵਲੋਂ ਬਿਜਲੀ ਚੈਕਿੰਗ ਦੇ ਨਾਂਅ 'ਤੇ ਕਿਸਾਨਾਂ ਤੇ ਗਰੀਬ ਲੋਕਾਂ ਨੂੰ ਤੰਗ ਪ੍ਰੇਸ਼ਾਨ ਕਰਨ ਤੇ ਬੇਦੋਸ਼ੇ ਲੋਕਾਂ 'ਤੇ ਨਾਜਾਇਜ਼ ਪਰਚਾ ਦਰਜ ਕਰਵਾਉਣ ...

ਪੂਰੀ ਖ਼ਬਰ »

ਪੇ੍ਰਮ ਨਗਰ 'ਚ ਨੌਜਵਾਨ ਦਾ ਕਿਰਚ ਮਾਰ ਕੇ ਕੀਤੇ ਕਤਲ ਦੇ ਮਾਮਲੇ 'ਚ ਤਿੰਨ ਦੋਸ਼ੀ ਗਿ੍ਫ਼ਤਾਰ

ਅੰਮਿ੍ਤਸਰ, 4 ਸਤੰਬਰ (ਰੇਸ਼ਮ ਸਿੰਘ)-ਗੁੰਡਾਗਰਦੀ ਦਾ ਨੰਗਾ ਨਾਚ ਕਰਦਿਆਂ ਬੀਤੇ ਦਿਨੀ ਪ੍ਰੇਮ ਨਗਰ ਢੱਪਈ ਵਿਖੇ ਇਕ ਨੌਜਵਾਨ ਦਾ ਕਿਰਚ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦੇਣ ਦੇ ਚਰਚਿਤ ਮਾਮਲੇ 'ਚ ਪੁਲਿਸ ਵਲੋਂ ਤਿੰਨ ਨੌਜਵਾਨਾਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ, ...

ਪੂਰੀ ਖ਼ਬਰ »

ਬਾਜਵਾ ਵਲੋਂ ਭਿ੍ਸ਼ਟਾਚਾਰ ਦੇ ਦੋਸ਼ਾਂ ਤੋਂ ਬਾਅਦ ਅਸਤੀਫ਼ਾ

ਅੰਮਿ੍ਤਸਰ, 4 ਸਤੰਬਰ (ਸੁਰਿੰਦਰ ਕੋਛੜ)- ਪਾਕਿਸਤਾਨ ਫ਼ੌਜ ਦੇ ਬੁਲਾਰੇ ਦੇ ਅਹੁਦੇ ਤੋਂ ਸੇਵਾ ਮੁਕਤ ਹੋਣ ਉਪਰੰਤ ਚੀਨ-ਪਾਕਿਸਤਾਨ ਆਰਥਿਕ ਗਲਿਆਰਾ (ਸੀ. ਪੀ. ਈ. ਸੀ.) ਦੇ ਚੇਅਰਮੈਨ ਬਣੇ ਜਨਰਲ ਅਸੀਮ ਸਲੀਮ ਬਾਜਵਾ ਨੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਵਿਸ਼ੇਸ਼ ਸਹਾਇਕ ਦੇ ...

ਪੂਰੀ ਖ਼ਬਰ »

ਲੁੱਟਾਂ ਖੋਹਾਂ ਰੋਕਣ ਲਈ ਏ. ਸੀ. ਪੀ. ਸੰਧੂ ਨੋਡਲ ਅਧਿਕਾਰੀ ਨਿਯੁਕਤ

ਅੰਮਿ੍ਤਸਰ, 4 ਸਤੰਬਰ (ਰੇਸ਼ਮ ਸਿੰਘ)-ਸ਼ਹਿਰ 'ਚ ਦਿਨ ਬ ਦਿਨ ਵੱਧ ਰਹੀਆਂ ਲੁੱਟਾਂ ਖੋਹਾਂ ਤੇ ਚੋਰੀ ਚਕਾਰੀ ਦੀਆਂ ਵਾਰਦਾਤਾਂ ਨੂੰ ੂ ਰੋਕਣ ਲਈ ਪੁਲਿਸ ਸਰਗਰਮ ਹੋ ਗਈ ਹੈ ਜਿਸ ਤਹਿਤ ਏ. ਸੀ. ਪੀ. (ਜਾਂਚ) ਹਰਮਿੰਦਰ ਸਿੰਘ ਸੰਧੂ ਨੂੰ ਬਕਾਇਦਾ ਨੋਡਲ ਅਧਿਕਾਰੀ ਲਾਇਆ ਗਿਆ ਹੈ | ...

ਪੂਰੀ ਖ਼ਬਰ »

ਹਰਪ੍ਰਤਾਪ ਅਜਨਾਲਾ ਦੀ ਅਗਵਾਈ 'ਚ ਖਾਨੋਵਾਲ 'ਚ ਕਾਂਗਰਸੀ ਵਰਕਰਾਂ ਦੀ ਮੀਟਿੰਗ

ਚਮਿਆਰੀ, 4 ਸਤੰਬਰ (ਜਗਪ੍ਰੀਤ ਸਿੰਘ)-ਕਾਂਗਰਸ ਪਾਰਟੀ ਦੇ ਵਰਕਰਾਂ ਦੀ ਅਹਿਮ ਮੀਟਿੰਗ ਹਲਕਾ ਵਿਧਾਇਕ ਤੇ ਪੇਂਡੂ ਵਿਕਾਸ ਪੰਚਾਇਤੀ ਰਾਜ ਵਿਧਾਨਕਾਰ ਸੰਸਦੀ ਕਮੇਟੀ ਚੇਅਰਮੈਨ ਹਰਪ੍ਰਤਾਪ ਸਿੰਘ ਅਜਨਾਲਾ ਅਤੇ ਕਾਂਗਰਸ ਜ਼ਿਲ੍ਹਾ ਦਿਹਾਤੀ ਸੀਨੀਅਰ ਮੀਤ ਪ੍ਰਧਾਨ ...

ਪੂਰੀ ਖ਼ਬਰ »

ਫੇਰੂਮਾਨ ਕਾਲਜ ਵਲੋਂ 'ਮਿਸ਼ਨ ਫ਼ਤਹਿ ਮੁਹਿੰਮ' ਤਹਿਤ ਆਨਲਾਈਨ ਵੈਬੀਨਾਰ

ਰਈਆ, 4 ਸਤੰਬਰ (ਸ਼ਰਨਬੀਰ ਸਿੰਘ ਕੰਗ)-ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਮੈਮੋਰੀਅਲ ਕਾਲਜ (ਲੜਕੀਆਂ) ਰਈਆ ਦੀ ਮਿਸ਼ਨ ਫ਼ਤਹਿ ਕਮੇਟੀ ਵਲੋਂ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ 'ਕੋਰੋਨਾ ਵਾਇਰਸ ਨਾਲ ਸਬੰਧਿਤ ਚਿੰਤਾਵਾਂ ਅਤੇ ਧਾਰਨਾਵਾਂ' ਵਿਸ਼ੇ 'ਤੇ ਆਧਾਰਿਤ ...

ਪੂਰੀ ਖ਼ਬਰ »

ਪਿਛਲੇ 18 ਸਾਲ ਤੋਂ ਮੋਟਰ ਦੇ ਕੁਨੈਕਸ਼ਨ ਲਈ ਤਰਸ ਰਿਹੈ ਕਿਸਾਨ

ਓਠੀਆਂ, 4 ਸਤੰਬਰ (ਗੁਰਵਿੰਦਰ ਸਿੰਘ ਛੀਨਾ)-ਤਹਿਸੀਲ ਅਜਨਾਲਾ ਦੇ ਪਿੰਡ ਬੋਹਲੀਆਂ ਦਾ ਕਿਸਾਨ ਸੁਖਦੇਵ ਸਿੰਘ ਪਿਛਲੇ 20 ਸਾਲ ਤੋਂ ਮੋਟਰ ਕੁਨੈਕਸ਼ਨ ਲੈਣ ਲਈ ਥਾਂ-ਥਾਂ 'ਤੇ ਧੱਕੇ ਖਾ ਰਿਹਾ ਹੈ | ਇਸ ਸਬੰਧੀ ਕਿਸਾਨ ਸੁਖਦੇਵ ਸਿੰਘ ਬੋਹਲੀਆਂ ਨੇ ਪਿਛਲੇ 18 ਸਾਲ ਤੋਂ ਮੋਟਰ ...

ਪੂਰੀ ਖ਼ਬਰ »

ਲੋਕ ਇਨਸਾਫ ਪਾਰਟੀ ਨੇ ਸੁਲਤਾਨਵਿੰਡ ਤੋਂ ਕੁਲਦੀਪ ਸਿੰਘ ਨੂੰ ਬੀ.ਸੀ. ਵਿੰਗ ਦਾ ਪ੍ਰਧਾਨ ਥਾਪਿਆ

ਸੁਲਤਾਨਵਿੰਡ, 4 ਸਤੰਬਰ (ਗੁਰਨਾਮ ਸਿੰਘ ਬੁੱਟਰ)-ਹਲਕਾ ਦੱਖਣੀ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ ਵਾਰਡ ਨੰਬਰ-34 ਦੇ ਅਧੀਨ ਆਉਂਦੇ ਇਲਾਕਾ ਪਲਾਟ ਲੱਖਾ ਸਿੰਘ ਵਿਖੇ ਲੋਕ ਇਨਸਾਫ਼ ਪਾਰਟੀ ਦੇ ਵਰਕਰਾਂ ਦੀ ਇਕ ਭਰਵੀਂ ਮੀਟਿੰਗ ਪ੍ਰਕਾਸ਼ ਸਿੰਘ ਮਾਹਲ ਜਨਰਲ ਸਕੱਤਰ ਮਾਝਾ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਅੱਜ 44 ਅਧਿਆਪਕਾਂ ਨੂੰ ਕੀਤਾ ਜਾਵੇਗਾ ਸਨਮਾਨਿਤ

ਅੰਮਿ੍ਤਸਰ, 4 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਕੋਵਿਡ-19 ਕਾਰਨ ਸਿੱਖਿਆ ਵਿਭਾਗ ਵਲੋਂ 5 ਸਤੰਬਰ ਨੂੰ ਜ਼ਿਲ੍ਹ•ਾ ਪੱਧਰ 'ਤੇ ਆਨਲਾਇਨ ਅਧਿਆਪਕ ਦਿਵਸ ਮਨਾਇਆ ਜਾ ਰਿਹਾ ਹੈ, ਜਿਸ 'ਚ ਕੁੱਲ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ 44 ਅਧਿਆਪਕਾਂ ਨੂੰ ਸਨਮਾਨਿਤ ਕੀਤਾ ਜਾਵੇਗਾ | ...

ਪੂਰੀ ਖ਼ਬਰ »

330 ਕਿੱਲੋਗ੍ਰਾਮ ਨਾਜਾਇਜ਼ ਲਾਹਣ, 20 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ 2 ਦੋਸ਼ੀਆਂ 'ਚੋਂ ਇਕ ਕਾਬੂ

ਅਜਨਾਲਾ, 4 ਸਤੰਬਰ (ਐਸ. ਪ੍ਰਸ਼ੋਤਮ, ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਪੁਲਿਸ ਵਲੋਂ ਚਾਲੂ ਭੱਠੀਆਂ ਲਗਾ ਕੇ ਨਾਜਾਇਜ਼ ਸ਼ਰਾਬ ਕਸੀਦ ਕਰਨ ਤੇ ਵੇਚਣ ਦਾ ਗ਼ੈਰ ਕਾਨੂੰਨੀ ਧੰਦਾ ਕਰਕੇ ਸਰਕਾਰੀ ਮਾਲੀਏ ਨੂੰ ਚੂਨਾ ਲਗਾ ਕੇ ਨਾਜਾਇਜ਼ ਸ਼ਰਾਬ ਮਾਫੀਆ ਗਰੋਹ ਦੇ ਮੈਂਬਰਾਂ ...

ਪੂਰੀ ਖ਼ਬਰ »

ਈ.ਟੀ.ਯੂ. ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਘਰ ਸਾਹਮਣੇ ਰੱਖਿਆ ਰੋਸ ਪ੍ਰਦਰਸ਼ਨ ਮੁਲਤਵੀ

ਅੰਮਿ੍ਤਸਰ, 4 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਅੰਮਿ੍ਤਸਰ ਵਿਖੇ ਪ੍ਰਮੋਸ਼ਨਾ ਨਾ ਹੋਣ ਦੇ ਰੋਸ ਵਜੋਂ ਲਗਾਤਾਰ ਚੱਲ ਰਹੇ ਸੰਘਰਸ਼ ਤਹਿਤ ਚੱਲ ਰਹੀ ਭੁੱਖ ਹੜਤਾਲ ਦੇ ਨਾਲ ਅਧਿਆਪਕ ਦਿਵਸ ਮੌਕੇ ਜ਼ਿਲ੍ਹ•ਾ ਸਿੱਖਿਆ ਅਫ਼ਸਰ (ਐਲ਼ੀ) ਦੇ ਘਰ ਮੂਹਰੇ ਹੋਣ ਵਾਲੇ ਰੋਸ ...

ਪੂਰੀ ਖ਼ਬਰ »

ਕੋਰੋਨਾ ਮਰੀਜ਼ਾਂ ਦਾ ਵਿਸ਼ਵਾਸ ਜਿੱਤਣ ਤੋਂ ਅਸਮਰੱਥ ਹੈ ਗੁਰੂ ਨਾਨਕ ਦੇਵ ਹਸਪਤਾਲ

ਅੰਮਿ੍ਤਸਰ, 4 ਸਤੰਬਰ (ਰੇਸ਼ਮ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂਅ 'ਤੇ ਸਥਾਪਿਤ ਅੰਮਿ੍ਤਸਰ ਦੇ ਪ੍ਰਸਿੱਧ ਸਰਕਾਰੀ ਮੈ ਡੀਕਲ ਕਾਲਜ ਦਾ ਹਸਪਤਾਲ ਭਾਵੇਂ ਪਹਿਲਾਂ ਹੀ ਨਾਕਸ ਇਲਾਜ ਪ੍ਰਬੰਧਾਂ ਕਾਰਨ ਅਕਸਰ ਚਰਚਾ 'ਚ ਸੀ, ਪਰ ਕੋਰੋਨਾ ਮਹਾਂਮਰੀ 'ਚ ਅਜੇ ਤੱਕ ਇਹ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ 'ਚ ਨਾਜਾਇਜ਼ ਸ਼ਰਾਬ ਤੇ ਲਾਹਣ ਸਮੇਤ ਦੋ ਕਾਬੂ

ਤਰਸਿੱਕਾ, 4 ਸਤੰਬਰ (ਗੁਰਪ੍ਰੀਤ ਸਿੰਘ ਮੱਤੇਵਾਲ)-ਥਾਣਾ ਤਰਸਿੱਕਾ ਦੀ ਪੁਲਿਸ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਵਿਡੀ ਮੁਹਿੰਮ ਤਹਿਤ ਅੱਜ ਵੱਖ-ਵੱਖ ਮਾਮਲਿਆਂ 'ਚ ਨਾਜਾਇਜ਼ ਸ਼ਰਾਬ ਵੇਚਣ ਵਾਲੇ 2 ਤਸਕਰਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਵਲੋਂ ਦਰਜ ਇਨ੍ਹਾਂ ...

ਪੂਰੀ ਖ਼ਬਰ »

ਸ਼ਹਿਰ ਦੀ ਵਾਰਡ ਨੰ-3 'ਚੋਂ ਵਿਅਕਤੀ ਦੀ ਲਾਸ਼ ਮਿਲੀ

ਅਜਨਾਲਾ, 4 ਸਤੰਬਰ (ਐਸ. ਪ੍ਰਸ਼ੋਤਮ)-ਅੱਜ ਸਥਾਨਕ ਸ਼ਹਿਰ ਦੀ ਵਾਰਡ ਨੰ: 3 ਦੇ ਨਿਵਾਸੀ ਸੁਖਵਿੰਦਰ ਸਿੰਘ ਉਰਫ ਕਾਲਾ ਪੁੱਤਰ ਹਰਬੰਸ ਸਿੰਘ ਦੇ ਘਰ 'ਚੋਂ ਇਕ ਵਿਅਕਤੀ ਦੀ ਭੇਦਭਰੀ ਹਾਲਤ 'ਚ ਲਾਸ਼ ਮਿਲਣ ਦੀ ਖ਼ਬਰ ਹੈ | ਪੁਲਿਸ ਥਾਣਾ ਅਜਨਾਲਾ ਦੇ ਐੱਸ.ਐਚ.ਓ. ਇੰਸਪੈਕਟਰ ਸਤੀਸ਼ ...

ਪੂਰੀ ਖ਼ਬਰ »

ਮਜੀਠਾ ਪੁਲਿਸ ਵਲੋਂ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ

ਮਜੀਠਾ, 4 ਸਤੰਬਰ (ਮਨਿੰਦਰ ਸਿੰਘ ਸੋਖੀ)-ਜ਼ਿਲ੍ਹਾ ਪੁਲਿਸ ਮੁਖੀ ਅੰਮਿ੍ਤਸਰ ਦਿਹਾਤੀ ਧਰੁਵ ਦਹੀਆ ਦੀਆਂ ਹਦਾਇਤਾਂ ਅਨੁਸਾਰ ਡੀ.ਐਸ.ਪੀ. ਮਜੀਠਾ ਯੋਗਸਵਰ ਸਿੰਘ ਗੋਰਾਇਆ ਦੇ ਨਿਰਦੇਸ਼ਾਂ ਤਹਿਤ ਥਾਣਾ ਮਜੀਠਾ ਦੀ ਪੁਲਿਸ ਵਲੋਂ 15 ਹਜ਼ਾਰ ਐਮ.ਐਲ. ਨਾਜਾਇਜ਼ ਸ਼ਰਾਬ ਬਰਾਮਦ ...

ਪੂਰੀ ਖ਼ਬਰ »

ਇਕ ਹੋਰ ਨਸ਼ਾ ਤਸਕਰ ਦੀ ਜਾਇਦਾਦ ਕੀਤੀ ਜ਼ਬਤ 48 ਲੱਖ ਤੋਂ ਵਧੇਰੇ ਕੀਮਤ ਵਾਲੇ ਦੋ ਮਕਾਨ ਜ਼ਬਤ

ਅੰਮਿ੍ਤਸਰ, 4 ਸਤੰਬਰ (ਰੇਸ਼ਮ ਸਿੰਘ)-ਪੁਲਿਸ ਵਲੋਂ ਨਸ਼ਾਂ ਤਸਕਰਾਂ ਦੀਆਂ ਜਾਇਦਾਦਾਂ ਜਬਤ ਕਰਨ ਦੀ ਚੱਲ ਰਹੀ ਕਾਰਵਾਈ ਤਹਿਤ ਇਕ ਹੋਰ ਨਸ਼ਾ ਤਸਕਰ ਦੀ ਜਾਇਦਾਦ ਅੱਜ ਜਬਤ ਕਰ ਲਈ ਗਈ ਹੈ, ਜਿਸ ਦੇ 48 ਲੱਖ ਤੋਂ ਵਧੇਰੇ ਕੀਮਤ ਵਾਲੇ ਦੋ ਘਰਾਂ ਨੂੰ ਪੁਲਿਸ ਵਲੋਂ ਜਬਤ ਕਰ ਲਿਆ ...

ਪੂਰੀ ਖ਼ਬਰ »

ਮਸਜਿਦ ਦੇ ਬਾਹਰ ਹੋਏ ਧਮਾਕੇ 'ਚ ਚਾਰ ਜ਼ਖ਼ਮੀ

ਅੰਮਿ੍ਤਸਰ, 4 ਸਤੰਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਕੋਇਟਾ ਸ਼ਹਿਰ ਦੀ ਸਰਿਆਬ ਰੋਡ 'ਤੇ ਇਕ ਮਸਜਿਦ ਦੇ ਬਾਹਰ ਹੋਏ ਧਮਾਕੇ 'ਚ ਘੱਟੋ-ਘੱਟ ਚਾਰ ਲੋਕ ਜ਼ਖਮੀ ਹੋ ਗਏ | ਜ਼ਖਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ | ਇਹ ਘਟਨਾ ਅੱਜ ਸ਼ੁੱਕਰਵਾਰ ਦੀ ਨਮਾਜ਼ ...

ਪੂਰੀ ਖ਼ਬਰ »

ਬਜ਼ੁਰਗ ਕੋਲ ਜ਼ਮੀਨ ਨਾ ਹੋਣ ਦੇ ਬਾਵਜੂਦ ਜ਼ਿਆਦਾ ਜ਼ਮੀਨ ਦਾ ਹਵਾਲਾ ਦੇ ਕੇ ਭੇਜਿਆ 67500/- ਰੁਪਏ ਦਾ ਰਿਕਵਰੀ ਨੋਟਿਸ

ਮੱਤੇਵਾਲ, 4 ਸਤੰਬਰ (ਗੁਰਪ੍ਰੀਤ ਸਿੰਘ ਮੱਤੇਵਾਲ)-ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਪੈਨਸ਼ਨ ਧਾਰਕਾਂ ਵਲੋਂ ਦਿੱਤੀ ਗਲਤ ਸੂਚਨਾ ਦੇ ਆਧਾਰ 'ਤੇ ਲੱਗੀਆਂ ਬੁਢਾਪਾ, ਵਿਧਵਾ, ਆਸ਼ਰਿਤ, ਅਪੰਗ ਪੈਨਸ਼ਨਾਂ ਨੂੰ ਬੰਦ ਕਰਕੇ ਸਰਕਾਰ ਵਲੋਂ ...

ਪੂਰੀ ਖ਼ਬਰ »

ਪ੍ਰਧਾਨ ਭਾਈ ਲੌ ਾਗੋਵਾਲ ਨੂੰ ਲਿਖਿਆ ਪੱਤਰ ਲਾਪਤਾ ਪਾਵਨ ਸਰੂਪ ਮਾਮਲਾ ਸ਼ੋ੍ਰਮਣੀ ਕਮੇਟੀ ਪੰਥਕ ਰਵਾਇਤਾਂ ਅਨੁਸਾਰ ਅਕਾਲ ਤਖ਼ਤ ਸਾਹਿਬ ਵਿਖੇ ਮਾਮਲੇ ਨੂੰ ਹੱਲ ਕਰੇ-ਤਰਲੋਚਨ ਸਿੰਘ

ਅੰਮਿ੍ਤਸਰ, 4 ਸਤੰਬਰ (ਜਸਵੰਤ ਸਿੰਘ ਜੱਸ)-ਸਾਬਕਾ ਸੰਸਦ ਮੈਂਬਰ ਅਤੇ ਉੱਘੇ ਸਿੱਖ ਵਿਦਵਾਨ ਤਰਲੋਚਨ ਸਿੰਘ (ਦਿੱਲੀ) ਨੇ ਸ਼ੋ੍ਰਮਣੀ ਕਮੇਟੀ ਵਲੋਂ ਪਾਵਨ ਸਰੂਪ ਮਾਮਲੇ 'ਚ ਦੋਸ਼ੀ ਪਾਏ ਗਏ ਸਟਾਫ਼ ਮੈਂਬਰਾਂ ਵਿਰੁੱਧ ਪੁਲਿਸ ਕੋਲ ਫ਼ੌਜਦਾਰੀ ਕੇਸ ਦਰਜ ਕਰਾਉਣ ਦੇ ਫ਼ੈਸਲੇ ...

ਪੂਰੀ ਖ਼ਬਰ »

ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਅਤੇ ਜਥਾ ਸਿਰਲੱਥ ਖ਼ਾਲਸਾ ਵਲੋਂ ਸ਼ੋ੍ਰਮਣੀ ਕਮੇਟੀ ਦਫ਼ਤਰ ਸਾਹਮਣੇ ਰੋਸ ਧਰਨਾ

ਅੰਮਿ੍ਤਸਰ, 4 ਸਤੰਬਰ (ਜਸਵੰਤ ਸਿੰਘ ਜੱਸ)- ਬੀਤੇ ਦਿਨੀਂ ਸ਼ੋ੍ਰਮਣੀ ਕਮੇਟੀ ਦੇ ਪ੍ਰਬੰਧ ਅਧੀਨ ਗੁਰਦੁਆਰਾ ਰਾਮਸਰ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਭਵਨ 'ਚ ਪੰਜ ਸਾਲ ਪਹਿਲਾਂ ਪਾਵਨ ਸਰੂਪ ਲਾਪਤਾ ਹੋਣ ਦੀ ਵਾਪਰੀ ਘਟਨਾ ਦੀ ਜਾਂਚ ਰਿਪੋਰਟ ਨੂੰ ਰੱਦ ਕਰਦਿਆਂ ਸ੍ਰੀ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਮੁਖੀ ਨੇ ਹੁਣ ਚਲਾਈ ਭਗੌੜਿਆਂ ਨੂੰ ਫੜਨ ਦੀ ਮੁਹਿੰਮ

ਅੰਮਿ੍ਤਸਰ, 4 ਸਤੰਬਰ (ਰੇਸ਼ਮ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਧਰੁਵ ਦਹੀਆ ਵਲੋਂ ਜਿੱਥੇ ਸ਼ਰਾਬ ਦੇ ਤਸਕਰਾਂ ਖ਼ਿਲਾਫ਼ ਮੁਹਿੰਮ ਚਲਾਈ ਜਾ ਰਹੀ ਹੈ, ਉੱਥੇ ਵੱਖ-ਵੱਖ ਕੇਸਾਂ 'ਚ ਗਿ੍ਫ਼ਤਾਰੀਆਂ ਤੋਂ ਬਚਣ ਲਈ ਭਗੌੜਿਆਂ ਖ਼ਿਲਾਫ਼ ਵੀ ਮੁਹਿੰਮ ਸ਼ੁਰੂ ਕੀਤੀ ਗਈ ਹੈ | ...

ਪੂਰੀ ਖ਼ਬਰ »

ਜ਼ਹਿਰੀਲੀ ਸ਼ਰਾਬ ਪੀਣ ਨਾਲ ਨੌਜਵਾਨ ਦੀ ਮੌਤ

ਜੈਂਤੀਪੁਰ, 4 ਸਤੰਬਰ (ਭੁਪਿੰਦਰ ਸਿੰਘ ਗਿੱਲ)-'ਕੈਪਟਨ ਅਮਰਿੰਦਰ ਸਿੰਘ ਹੋਰ ਕਿੰਨੀਆਂ ਜਾਨਾਂ ਲੈਣੀਆਂ ਹਨ' ਇਹ ਸ਼ਬਦ ਸਨ ਬੀਤੀ ਰਾਤ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰੇ ਨੌਜਵਾਨ ਰਾਜਪਾਲ ਸਿੰਘ ਦੀ ਪਤਨੀ ਦੇ | ਦਿਹਾਤੀ ਥਾਣਿਆਂ ਵਲੋਂ ਧੜਾਧੜ ਪਰਚੇ ਵੀ ਦਰਜ ਕੀਤੇ ਜਾ ਰਹੇ ...

ਪੂਰੀ ਖ਼ਬਰ »

ਸਿਹਤ ਹੈਲਥ ਵਿਭਾਗ ਵਲੋਂ ਪਿੰਡ ਸੁਲਤਾਨਵਿੰਡ ਨੂੰ ਮਿਲੀ 108 ਮੁਫ਼ਤ ਐਾਬੂਲੈਂਸ

ਸੁਲਤਾਨਵਿੰਡ, 4 ਸਤੰਬਰ (ਗੁਰਨਾਮ ਸਿੰਘ ਬੁੱਟਰ)-ਸੁਲਤਾਨਵਿੰਡ ਪਿੰਡ ਵਾਸੀਆਂ ਦੀ ਸਹੂਲਤ ਲਈ 108 ਐਾਬੂਲੈਂਸ ਯੂਨਾਇਟਿਡ ਵੈੱਲਫੇਅਰ ਸੁਸਾਇਟੀ ਪੱਤੀ ਮਨਸੂਰ ਸੁਲਤਾਨਵਿੰਡ ਦੇ ਪ੍ਰਧਾਨ ਰਾਜਪਾਲ ਸਿੰਘ ਮਾਹਲ ਦੇ ਉਪਰਾਲੇ ਸਦਕਾ ਜ਼ਿਲ੍ਹਾ ਅੰਮਿ੍ਤਸਰ ਦੇ ਹੈਲਥ ...

ਪੂਰੀ ਖ਼ਬਰ »

ਪੁੱਡਾ ਦੇ ਅਧਿਕਾਰੀਆਂ/ਕਰਮਚਾਰੀਆਂ 'ਚ ਮੰਗਾਂ ਨਾ ਮੰਨੇ ਜਾਣ ਕਾਰਨ ਭਾਰੀ ਰੋਸ

ਐੱਸ. ਏ. ਐੱਸ. ਨਗਰ, 4 ਸਤੰਬਰ (ਨਰਿੰਦਰ ਸਿੰਘ ਝਾਂਮਪੁਰ)-ਪੁੱਡਾ ਅੰਦਰ ਸਰਕਾਰ ਦੇ ਫ਼ੈਸਲਿਆਂ ਵਿਰੁੱਧ ਰੋਸ ਦਾ ਮਾਹੌਲ ਬਣਦਾ ਜਾ ਰਿਹਾ ਹੈ | ਭਰੋਸੇਯੋਗ ਸੂਤਰਾਂ ਅਨੁਸਾਰ ਇਸ ਰੋਸ ਦਾ ਮੁੱਖ ਕਾਰਨ ਪ੍ਰਸ਼ਾਸਨ ਦਾ ਪੁੱਡਾ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ...

ਪੂਰੀ ਖ਼ਬਰ »

ਜਸਬੀਰ ਸਿੰਘ ਸ਼ਾਹ ਸਠਿਆਲਾ ਨੂੰ ਸ਼ਰਧਾਂਜਲੀਆਂ ਭੇਟ

ਸਠਿਆਲਾ, 4 ਸਤੰਬਰ (ਸਫਰੀ)-ਕਸਬਾ ਸਠਿਆਲਾ ਦੇ ਭਲਵਾਨ ਮਲਕੀਤ ਸਿੰਘ ਸ਼ਾਹ ਦੇ ਸਪੁੱਤਰ ਜਸਬੀਰ ਸਿੰਘ ਸ਼ਾਹ ਜੋ ਕਿ ਬੀਤੇ ਦਿਨੀਂ ਆਪਣੇ ਸਵਾਸਾਂ ਦੀ ਪੂੰਜੀ ਪੂਰੀ ਕਰਦਿਆਂ ਅਕਾਲ ਪੁਰਖ ਦੇ ਚਰਨਾਂ 'ਚ ਜਾ ਬਿਰਾਜੇ ਸਨ | ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰਖਾਏ ਗਏ ਸ੍ਰੀ ...

ਪੂਰੀ ਖ਼ਬਰ »

ਸਰਪੰਚ ਲਖਵਿੰਦਰ ਕੌਰ ਘੁਹਾਟਵਿੰਡ ਨੂੰ ਸ਼ਰਧਾ ਦੇ ਫੁੱਲ ਭੇਟ

ਚੌਕ ਮਹਿਤਾ, 4 ਸਤੰਬਰ (ਧਰਮਿੰਦਰ ਸਿੰਘ ਸਦਾਰੰਗ)-ਹਲਕਾ ਜੰਡਿਆਲਾ ਗੁਰੂ ਦੇ ਬਲਾਕ ਰਈਆ ਤੋਂ ਕਾਂਗਰਸ ਪਾਰਟੀ ਦੀ ਸਰਗਰਮ ਕਾਂਗਰਸੀ ਮਹਿਲਾ ਆਗੂ ਸਰਪੰਚ ਲਖਵਿੰਦਰ ਕੌਰ ਰੰਧਾਵਾ ਘੁਹਾਟਵਿੰਡ ਨਮਿਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਤੇ ਅੰਤਿਮ ਅਰਦਾਸ ਇੱਥੇ ...

ਪੂਰੀ ਖ਼ਬਰ »

ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਕਰਵਾਈ ਫੁੱਟਬਾਲ ਲੀਗ ਮੈਚਾਂ ਦੀ ਸ਼ੁਰੂਆਤ

ਬਿਆਸ, 4 ਸਤੰਬਰ (ਪਰਮਜੀਤ ਸਿੰਘ ਰੱਖੜਾ)-ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਪੇਂਡੂ ਫੁੱਟਬਾਲ ਕਮੇਟੀ ਅੰਮਿ੍ਤਸਰ ਦੀ ਸਮੂਹ ਟੀਮ ਵਲੋਂ ਫੁੱਟਬਾਲ ਲੀਗ ਮੈਚਾਂ ਦੀ ਸ਼ੁਰੂਆਤ ਬਿਆਸ ਸਕੂਲ ਦੀਆਂ ਗਰਾਊਾਡਾਂ 'ਚ ਯੂਥ ਫੁੱਟਬਾਲ ਕਲੱਬ ਬਿਆਸ ਦੇ ਸਹਿਯੋਗ ...

ਪੂਰੀ ਖ਼ਬਰ »

ਅਧਿਆਪਕ ਦਿਵਸ ਨੂੰ ਸਮਰਪਿਤ ਸਨਮਾਨ ਸਮਾਗਮ ਮੌਕੇ 4 ਅਧਿਆਪਕ ਸਨਮਾਨਿਤ

ਅੰਮਿ੍ਤਸਰ, 4 ਸਤੰਬਰ (ਜੱਸ)-ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ 'ਚ ਗੁਰੂ ਨਗਰੀ 'ਚ ਵਿੱਦਿਅਕ ਸੇਵਾਵਾਂ ਪ੍ਰਦਾਨ ਕਰ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਡਾ: ਸਰਵਪੱਲੀ ਰਾਧਾ ਕ੍ਰਿਸ਼ਨਨ ਦੇ ਜਨਮ ਦਿਵਸ ਅਤੇ ਅਧਿਆਪਕ ...

ਪੂਰੀ ਖ਼ਬਰ »

ਰਿਟਾ. ਡੀ.ਐਸ.ਪੀ. ਦਰਸ਼ਨ ਸਿੰਘ ਕਾਹਲੋਂ ਨੂੰ ਸ਼ਰਧਾਂਜਲੀਆਂ ਭੇਟ

ਜਗਦੇਵ ਕਲਾਂ, 4 ਸਤੰਬਰ (ਸ਼ਰਨਜੀਤ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸਰਕਲ ਝੰਡੇਰ ਦੇ ਪ੍ਰਧਾਨ ਸਵਿੰਦਰ ਸਿੰਘ ਸ਼ਿੰਦ ਸੈਂਸਰਾ ਅਤੇ ਪ੍ਰਮਿੰਦਰ ਸਿੰਘ ਕਾਹਲੋਂ ਦੇ ਸਤਿਕਾਰਯੋਗ ਪਿਤਾ ਰਿਟਾ. ਡੀ. ਐਸ. ਪੀ. ਦਰਸ਼ਨ ਸਿੰਘ ਕਾਹਲੋਂ ਜੋ ਕਿ ਬੀਤੇ ਦਿਨੀ ਅਕਾਲ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਇਨੋਵਾ ਨੇ ਆਟੋ ਨੂੰ ਮਾਰੀ ਟੱਕਰ-ਤਿੰਨ ਗੰਭੀਰ ਜ਼ਖ਼ਮੀ

ਛੇਹਰਟਾ, 4 ਸਤੰਬਰ (ਸੁਰਿੰਦਰ ਸਿੰਘ ਵਿਰਦੀ)- ਮੁੱਖ ਚੌਕ ਛੇਹਰਟਾ ਦੇ ਬਿਲਕੁਲ ਨਜ਼ਦੀਕ ਇੰਡੀਆ ਗੇਟ ਵਾਲੀ ਸਾਈਡ ਤੋਂ ਆ ਰਹੀ ਤੇਜ਼ ਰਫ਼ਤਾਰ ਇਨੋਵਾ ਗੱਡੀ ਨੰਬਰੀ ਪੀ.ਬੀ.02 ਬੀ.ਈ. 1476 ਨੇ ਸਵਾਰੀਆਂ ਨਾਲ ਭਰੇ ਆਟੋ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ | ਜਿਸ ਨਾਲ ਆਟੋ ਪਲਟ ਗਿਆ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX