ਤਾਜਾ ਖ਼ਬਰਾਂ


ਆਰਥਿਕ ਤੰਗੀ ਕਾਰਨ ਨੌਜਵਾਨ ਵਲੋਂ ਖੁਦਕਸ਼ੀ
. . .  17 minutes ago
ਸੁਨਾਮ ਊਧਮ ਸਿੰਘ ਵਾਲਾ, 3 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਬੀਤੀ ਸ਼ਾਮ ਆਰਥਿਕ ਤੰਗੀ ਦੀ ਮਾਰ ਝੱਲ ਰਹੇ ਪਿੰਡ ਰੋਗਲਾ ਦੇ ਇਕ ਨੌਜਵਾਨ ਵਲੋਂ ਫਾਹਾ ਲੈ ਕੇ ਖੁਦਕਸ਼ੀ ਕਰ ਲੈਣ ਦੀ ਖ਼ਬਰ ਹੈ।ਸਥਾਨਕ ਸਿਵਲ ਹਸਪਤਾਲ ਵਿਖੇ ਜਾਣਕਾਰੀ...
ਭਾਰਤੀ ਕਿਸਾਨ ਯੂਨੀਅਨ ਨੇ ਅਰਥੀ ਫੂਕ ਮੁਜ਼ਾਹਰਾ ਕਰ ਕੇ ਦਿੱਤਾ ਡੀ.ਸੀ. ਦਫ਼ਤਰ ਅੱਗੇ ਦਿੱਤਾ ਰੋਸ ਧਰਨਾ
. . .  27 minutes ago
ਮਲੇਰਕੋਟਲਾ, 3 ਅਕਤੂਬਰ (ਮੁਹੰਮਦ ਹਨੀਫ ਥਿੰਦ)-ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਿਲ੍ਹਾ ਮਾਲੇਰਕੋਟਲਾ ਵਲੋਂ ਜਿਲ੍ਹਾ ਪ੍ਧਾਨ ਕੁਲਵਿੰਦਰ ਸਿੰਘ ਭੂਦਨ ਦੀ ਅਗਵਾਈ ਹੇਠ ਡੀ.ਸੀ. ਦਫ਼ਤਰ ਅੱਗੇ ਅਰਥੀ ਫੂਕ ਮੁਜਾਹਰਾ ਕਰ ਕੇ ਰੋਸ ਧਰਨਾ...
ਵਿਧਾਨ ਸਭਾ 'ਚ ਸਰਕਾਰੀ ਸਕੂਲ ਕੋਟਕਪੂਰਾ ਦੇ ਬੱਚਿਆ ਨੂੰ ਮਿਲੇ ਕੁਲਤਾਰ ਸਿੰਘ ਸੰਧਵਾਂ ਅਤੇ ਹਰਜੋਤ ਸਿੰਘ ਬੈਂਸ
. . .  22 minutes ago
ਚੰਡੀਗੜ੍ਹ, 3 ਅਕਤੂਬਰ (ਗੁਰਿੰਦਰ)-ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਿਧਾਨ ਸਭਾ 'ਚ ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਸਕੂਲ ਕੋਟਕਪੂਰਾ ਦੇ ਬੱਚਿਆ ਨੂੰ...
ਕਿਸਾਨਾਂ ਵਲੋਂ ਕੇਂਦਰ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ
. . .  35 minutes ago
ਲੁਧਿਆਣਾ, 3 ਅਕਤੂਬਰ (ਪੁਨੀਤ ਬਾਵਾ)-ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਅੱਜ ਕਿਸਾਨਾਂ ਵਲੋਂ ਡਿਪਟੀ ਕਮਿਸ਼ਨਰ ਲੁਧਿਆਣਾ ਦੇ ਦਫ਼ਤਰ ਵਿਖੇ ਕੇਂਦਰ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਕੇਂਦਰ ਸਰਕਾਰ 'ਤੇ ਕਿਸਾਨਾਂ ਨਾਲ ਵਾਅਦਾ...
ਸਾਨੂੰ ਸਦਨ 'ਚ ਬੋਲਣ ਨਹੀਂ ਦਿੱਤਾ ਗਿਆ - ਪ੍ਰਤਾਪ ਸਿੰਘ ਬਾਜਵਾ
. . .  39 minutes ago
ਚੰਡੀਗੜ੍ਹ, 3 ਅਕਤੂਬਰ (ਗੁਰਿੰਦਰ) - ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਕਾਂਗਰਸੀ ਵਿਧਾਇਕਾਂ ਸਮੇਤ ਸਦਨ 'ਚੋਂ ਵਾਕਆਊਟ ਕਰਨ ਤੋਂ ਬਾਅਦ ਸਦਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਅਸੀਂ...
ਫ਼ਾਜ਼ਿਲਕਾ ਰੇਲਵੇ ਜੰਕਸ਼ਨ ਨੂੰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੀਤਾ ਜਾਮ
. . .  about 1 hour ago
ਫ਼ਾਜ਼ਿਲਕਾ, 3 ਅਕਤੂਬਰ (ਪ੍ਰਦੀਪ ਕੁਮਾਰ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਫ਼ਾਜ਼ਿਲਕਾ ਰੇਲਵੇ ਜੰਕਸ਼ਨ ਦੀਆਂ ਪਟੜੀਆਂ ’ਤੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਧਰਨਾ ਦਿਤਾ ਗਿਆ । ਇਸ ਦੌਰਾਨ ਕੇਂਦਰ ...
ਕਾਂਗਰਸੀ ਵਿਧਾਇਕਾਂ ਵਲੋਂ ਸਦਨ 'ਚੋਂ ਵਾਕਆਊਟ
. . .  about 1 hour ago
ਚੰਡੀਗੜ੍ਹ, 3 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਸਦਨ 'ਚ ਭਰੋਸਗੀ ਮਤੇ 'ਤੇ ਹੰਗਾਮੇ ਤੋਂ ਬਾਅਦ ਕਾਂਗਰਸੀ ਵਿਧਾਇਕਾਂ ਨੇ ਸਦਨ 'ਚੋਂ ਵਾਕਆਊਟ ਕਰ...
ਭਰੋਸਗੀ ਮਤੇ ਦੌਰਾਨ ਕਾਂਗਰਸੀ ਵਿਧਾਇਕਾਂ ਵਲੋਂ ਹੰਗਾਮਾ
. . .  about 1 hour ago
ਚੰਡੀਗੜ੍ਹ, 3 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਸਦਨ 'ਚ ਭਰੋਸਗੀ ਮਤੇ ਦੌਰਾਨ ਕਾਂਗਰਸੀ ਵਿਧਾਇਕਾਂ ਵਲੋਂ ਹੰਗਾਮਾ ਕੀਤਾ ਗਿਆ, ਜਿਨ੍ਹਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ...
ਸਦਨ 'ਚ ਭਰੋਸਗੀ ਮਤੇ 'ਤੇ ਚਰਚਾ ਜਾਰੀ
. . .  about 1 hour ago
ਚੰਡੀਗੜ੍ਹ, 3 ਅਕਤੂਬਰ-ਸਦਨ 'ਚ ਭਰੋਸਗੀ ਮਤੇ 'ਤੇ ਚਰਚਾ ਜਾਰੀ...
ਭਾਜਪਾ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਰੋਸ ਧਰਨਾ
. . .  about 1 hour ago
ਲੁਧਿਆਣਾ, 3 ਅਕਤੂਬਰ (ਪੁਨੀਤ ਬਾਵਾ)-ਭਾਰਤੀ ਜਨਤਾ ਪਾਰਟੀ ਵਲੋਂ ਅੱਜ ਡਿਪਟੀ ਕਮਿਸ਼ਨਰ ਲੁਧਿਆਣਾ ਦੇ ਦਫ਼ਤਰ ਵਿਖੇ ਆਮ ਆਦਮੀ ਪਾਰਟੀ ਦੀਆਂ ਲੋਕ ਮਾਰੂ ਨੀਤੀਆਂ ਦੇ ਖ਼ਿਲਾਫ਼ ਰੋਸ ਧਰਨਾ ਦਿੱਤਾ...
ਅਜਨਾਲਾ 'ਚ ਵੱਖ-ਵੱਖ ਕਿਸਾਨ ਮਜ਼ਦੂਰ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ
. . .  about 1 hour ago
ਅਜਨਾਲਾ, 3 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਲਖੀਮਪੁਰ ਖੀਰੀ ਵਿਖੇ ਸ਼ਹੀਦ ਹੋਏ ਕਿਸਾਨਾਂ ਅਤੇ ਪੱਤਰਕਾਰ ਦੀ ਪਹਿਲੀ ਸ਼ਹੀਦੀ ਵਰ੍ਹੇਗੰਢ ਮੌਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਅੱਜ ਅਜਨਾਲਾ ਸ਼ਹਿਰ ਵਿਚ ਵੱਖ-ਵੱਖ ਕਿਸਾਨ ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ਵਲੋਂ ਕੇਂਦਰ...
ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਸਾਨਾਂ ਦੇ ਮੁਆਵਜ਼ੇ ਦੀ ਮੰਗ ਵੱਲ ਦਿਵਾਇਆ ਸਰਕਾਰ ਦਾ ਧਿਆਨ
. . .  about 1 hour ago
ਚੰਡੀਗੜ੍ਹ, 3 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਧਿਆਨ ਦਿਵਾਊ ਨੋਟਿਸ ਦਿੰਦੇ ਹੋਏ ਸਰਕਾਰ ਦਾ ਧਿਆਨ ਕਿਸਾਨਾਂ ਦੇ ਮੁਆਵਜ਼ੇ ਦੀ ਮੰਗ ਵੱਲ ਦਿਵਾਇਆ, ਕਿਉਂਕਿ ਚਾਇਨਿਜ ਵਾਇਰਸ ਨੇ ਕਿਸਾਨਾਂ ਦੀਆਂ ਝੋਨੇ ਦੀਆਂ ਫ਼ਸਲਾਂ ਨੂੰ ਨੁਕਸਾਨ...
ਸਦਨ ਦੀ ਕਾਰਵਾਈ ਮੁੜ ਤੋਂ ਸ਼ੁਰੂ
. . .  about 1 hour ago
ਚੰਡੀਗੜ੍ਹ, 3 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਸਦਨ ਦੀ ਕਾਰਵਾਈ 15 ਮਿੰਟ ਲਈ ਮੁਲਤਵੀ ਹੋਣ ਤੋਂ ਬਾਅਦ ਮੁੜ ਤੋਂ ਸ਼ੁਰੂ ਹੋ ਗਈ...
ਬਰਖ਼ਾਸਤ ਥਾਣੇਦਾਰ ਦਾ ਮਿਲਿਆ 4 ਦਿਨਾਂ ਪੁਲਿਸ ਰਿਮਾਂਡ
. . .  about 1 hour ago
ਮਾਨਸਾ, 3 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਗੈਂਗਸਟਰ ਦੀਪਕ ਟੀਨੂੰ ਫ਼ਰਾਰ ਮਾਮਲੇ 'ਚ ਸੀ.ਆਈ.ਏ. ਸਟਾਫ਼ ਮਾਨਸਾ ਦੇ ਇੰਚਾਰਜ ਸਬ ਇੰਸਪੈਕਟਰ ਪ੍ਰਿਤਪਾਲ ਸਿੰਘ ਦਾ ਸਥਾਨਕ ਅਦਾਲਤ ਨੇ 4 ਦਿਨਾਂ ਪੁਲਿਸ ਰਿਮਾਂਡ ਦੇ ਦਿੱਤਾ ਹੈ। ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਡੀ.ਜੀ.ਪੀ. ਪੰਜਾਬ...
ਸਦਨ ਦੀ ਕਾਰਵਾਈ 15 ਮਿੰਟ ਲਈ ਮੁਲਤਵੀ
. . .  about 1 hour ago
ਚੰਡੀਗੜ੍ਹ, 3 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਸਦਨ ਦੀ ਕਾਰਵਾਈ 15 ਮਿੰਟ ਲਈ ਮੁਲਤਵੀ ਹੋ ਗਈ...
ਅਕਾਲੀ ਵਿਧਾਇਕ ਸੁਖਵਿੰਦਰ ਕੁਮਾਰ ਸੁੱਖੀ ਨੇ ਆਵਾਰਾ ਕੁੱਤਿਆਂ ਦੁਆਰਾ ਵੱਢਣ ਦੀਆਂ ਘਟਨਾਵਾਂ ਵਿਚ ਵਾਧਾ ਹੋਣ ਵੱਲ ਦਿਵਾਇਆ ਸਰਕਾਰ ਦਾ ਧਿਆਨ
. . .  about 1 hour ago
ਚੰਡੀਗੜ੍ਹ, 3 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਅਕਾਲੀ ਵਿਧਾਇਕ ਸੁਖਵਿੰਦਰ ਕੁਮਾਰ ਸੁੱਖੀ ਨੇ ਸਦਨ 'ਚ ਧਿਆਨ ਦਿਵਾਊ ਨੋਟਿਸ ਦਿੰਦੇ ਸਰਕਾਰ ਦਾ ਧਿਆਨ ਰਹੇ ਆਵਾਰਾ ਕੁੱਤਿਆਂ ਦੁਆਰਾ ਵੱਢਣ ਦੀਆਂ ਘਟਨਾਵਾਂ ਵਿਚ ਵਾਧਾ ਹੋਣ ਵੱਲ...
ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਫਾਇਰ ਸਟੇਸ਼ਨਾਂ ਵਿਚ ਨਾ-ਕਾਫ਼ੀ ਅਮਲੇ ਅਤੇ ਸਾਜ਼ੋ ਸਾਮਾਨ ਵੱਲ ਸਥਾਨਕ ਸਰਕਾਰਾਂ ਮੰਤਰੀ ਦਾ ਦਿਵਾਇਆ ਧਿਆਨ
. . .  about 2 hours ago
ਚੰਡੀਗੜ੍ਹ, 3 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਵਿਧਾਨ ਸਭਾ ਇਜਲਾਸ ਦੌਰਾਨ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਸਥਾਨਕ ਸਰਕਾਰਾਂ ਮੰਤਰੀ ਦਾ ਰਾਜ ਦੇ ਫਾਇਰ ਸਟੇਸ਼ਨਾਂ ਵਿਚ ਨਾ-ਕਾਫ਼ੀ ਅਮਲੇ ਅਤੇ ਸਾਜ਼ੋ ਸਾਮਾਨ ਵੱਲ ਧਿਆਨ ਦਿਵਾਇਆ, ਜਿਸ ਦਾ ਸਦਨ ਵਿਚ ਮੰਤਰੀ ਨੇ ਜਵਾਬ...
ਘਾਹ ਕੱਟ ਰਹੀ ਔਰਤ ਨਾਲ ਵਾਪਰਿਆ ਹਾਦਸਾ, ਮੌਤ
. . .  about 2 hours ago
ਡਮਟਾਲ, 3 ਅਕਤੂਬਰ (ਰਾਕੇਸ਼ ਕੁਮਾਰ)-ਧਾਰਵਾਲਾ ਇਲਾਕੇ ਦੇ ਕਿੱਲੋੜ 'ਚ ਟੋਏ 'ਚ ਡਿੱਗਣ ਨਾਲ ਇਕ ਔਰਤ ਦੀ ਮੌਤ ਹੋ ਗਈ। ਮ੍ਰਿਤਕ ਔਰਤ ਦੀ ਪਛਾਣ ਰਿੰਕੀ (27 ਸਾਲ) ਵਾਸੀ ਪਿੰਡ ਬਨੇੜ ਡਾਕਖਾਨਾ ਕਿਲੋੜ ਧਾਰਵਾਲਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮਹਿਲਾ ਘਸਾਨੀ 'ਚ ਘਾਹ...
ਵਿਜੀਲੈਂਸ ਬਿਊਰੋ ਵਲੋਂ ਮਾਲ ਵਿਭਾਗ ਦਾ ਪਟਵਾਰੀ ਰਿਸ਼ਵਤ ਲੈਂਦਾ ਗ੍ਰਿਫ਼ਤਾਰ
. . .  about 2 hours ago
ਲੁਧਿਆਣਾ, 3 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਵਿਜੀਲੈਂਸ ਬਿਊਰੋ ਨੇ ਮਾਲ ਵਿਭਾਗ ਦੇ ਇਕ ਪਟਵਾਰੀ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਜਸਪ੍ਰੀਤ ਸਿੰਘ...
15 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਇਕ ਗ੍ਰਿਫ਼ਤਾਰ
. . .  about 2 hours ago
ਲੁਧਿਆਣਾ, 3 ਅਕਤੂਬਰ (ਪਰਮਿੰਦਰ ਸਿੰਘ ਅਹੂਜਾ)-ਐੱਸ.ਟੀ.ਐੱਫ. ਦੀ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਜਿੰਮ ਟਰੇਨਰ ਨੂੰ ਗ੍ਰਿਫ਼ਤਾਰ ਕਰ ਕੇ ਉਸ ਦੇ ਕਬਜੇ ਵਿਚੋਂ 15 ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਗਈ ਹੈ। ਜਾਣਕਾਰੀ ਦਿੰਦਿਆਂ...
ਪੰਜਾਬ ਵਿਧਾਨ ਸਭਾ ਇਜਲਾਸ ਦੀ ਕਾਰਵਾਈ ਸ਼ੁਰੂ
. . .  about 2 hours ago
ਚੰਡੀਗੜ੍ਹ, 3 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਪੰਜਾਬ ਵਿਧਾਨ ਸਭਾ ਇਜਲਾਸ ਦੀ ਕਾਰਵਾਈ ਸ਼ੁਰੂ ਹੋ ਗਈ...
ਬਿਨਾਂ ਸਿਰ ਦੇ ਮੁਰਗੇ ਵਾਂਗ ਕੰਮ ਕਰ ਰਹੀ ਹੈ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਪੁਲਿਸ - ਪ੍ਰਤਾਪ ਸਿੰਘ ਬਾਜਵਾ ਦਾ ਟਵੀਟ
. . .  about 2 hours ago
ਚੰਡੀਗੜ੍ਹ, 3 ਅਕਤੂਬਰ-ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਟਵੀਟ ਕਰ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਪੁਲਿਸ ਬਿਨਾਂ ਸਿਰ ਦੇ ਮੁਰਗੇ ਵਾਂਗ ਕੰਮ ਕਰ ਰਹੀ ਹੈ, ਜਿਸ ਵਿਚ ਲੋਕਾਂ ਦੀ ਭਲਾਈ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਰੇਲਵੇ ਫਾਟਕ ਢਿਲਵਾਂ ਵਿਖੇ ਰੇਲ ਰੋਕੋ ਪ੍ਰਦਰਸ਼ਨ
. . .  about 2 hours ago
ਢਿਲਵਾਂ, 3 ਅਕਤੂਬਰ (ਪ੍ਰਵੀਨ ਕੁਮਾਰ,ਗੋਬਿੰਦ ਸੁਖੀਜਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਅੱਜ ਐਲਾਨੇ ਰੇਲ ਰੋਕੋ ਪ੍ਰੋਗਰਾਮ ਤਹਿਤ ਜ਼ੋਨ ਢਿਲਵਾਂ ਵਲੋਂ ਰੇਲਵੇ ਫਾਟਕ ਢਿਲਵਾਂ ਵਿਖੇ ਯੂ.ਪੀ ਦੇ ਲਖੀਮਪੁਰ ਖੀਰੀ ਕਾਂਡ ਦੇ ਕਥਿਤ ਦੋਸ਼ੀਆਂ ਨੂੰ ਸਜ਼ਾ ਦੇਣ ਸਮੇਤ ਹੋਰਨਾਂ ਕਿਸਾਨੀ ਮੁੱਦਿਆ ਨੂੰ ਲੈ ਕੇ ਰੇਲ...
ਕਿਸਾਨ ਯੂਨੀਅਨ ਨੇ ਪ੍ਰਧਾਨ ਮੰਤਰੀ ਦਾ ਪੁਤਲਾ ਸਾੜ ਕੇ ਕੀਤੀ ਨਾਅਰੇਬਾਜ਼ੀ
. . .  about 2 hours ago
ਭਵਾਨੀਗੜ੍ਹ, 3 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਨੇ ਲਖ਼ੀਮਪੁਰ ਖ਼ੀਰੀ ਦੇ ਸ਼ਹੀਦ ਕਿਸਾਨਾਂ ਨੂੰ ਇਨਸਾਫ਼ ਨਾ ਮਿਲਣ ਦੇ ਰੋਸ ਵਿਚ ਐਸ.ਡੀ.ਐਮ. ਦਫ਼ਤਰ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੁਤਲਾ ਸਾੜ ਕੇ ਨਾਅਰੇਬਾਜ਼ੀ...
ਕਿਸਾਨਾਂ ਮਜ਼ਦੂਰਾਂ ਵਲੋਂ ਰੇਲਵੇ ਸਟੇਸ਼ਨ ਤਰਨਤਾਰਨ ਵਿਖੇ ਧਰਨਾ
. . .  about 2 hours ago
ਤਰਨਤਾਰਨ, 3 ਅਕਤੂਬਰ (ਹਰਿੰਦਰ ਸਿੰਘ-)ਲਖੀਮਪੁਰ ਖੀਰੀ ਵਿਖੇ ਕਿਸਾਨਾਂ ਦੇ ਕਾਤਲਾਂ ਦੀ ਗ੍ਰਿਫ਼ਤਾਰੀ ਅਤੇ ਐਮ.ਐਸ.ਪੀ. ਸਮੇਤ ਹੋਰ ਮੁੱਦਿਆਂ ਦੇ ਹੱਲ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਰੇਲਵੇ ਸਟੇਸ਼ਨ ਤਰਨਤਾਰਨ ਵਿਖੇ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 21 ਭਾਦੋਂ ਸੰਮਤ 552

ਅੰਮ੍ਰਿਤਸਰ

ਕੋਰੋਨਾ ਨਾਲ ਅੰਮਿ੍ਤਸਰ 'ਚ 6 ਔਰਤਾਂ ਸਮੇਤ ਅੱਠ ਦੀ ਮੌਤ-141 ਨਵੇਂ ਮਾਮਲੇ

ਅੰਮਿ੍ਤਸਰ, 4 ਸਤੰਬਰ (ਰੇਸ਼ਮ ਸਿੰਘ)-ਇੱਥੇ ਕੋਰੋਨਾ ਨਾਲ ਹੋ ਰਹੀਆਂ ਲਗਾਤਾਰ ਮੌਤਾਂ ਤਹਿਤ ਅੱਜ ਅੱਠ ਹੋੋਰ ਕੋਰੋਨਾ ਮਰੀਜ਼ਾਂ ਦੀਆਂ ਮੌਤਾਂ ਦੀ ਸੂਚਨਾ ਮਿਲੀ ਹੈ, ਜਿਨ•ਾਂ 'ਚ 6 ਔਰਤ ਮਰੀਜ਼ ਵੀ ਸ਼ਾਮਿਲ ਹਨ ਅਤੇ ਇਸ ਦੇ ਨਾਲ ਹੀ 141 ਨਵੇਂ ਪਾਜ਼ੀਟਿਵ ਮਾਮਲੇ ਵੀ ਸਾਹਮਣੇ ...

ਪੂਰੀ ਖ਼ਬਰ »

ਦਾਲ ਮੰਡੀ 'ਚ 2 ਲੁਟੇਰਿਆਂ ਨੇ ਪਿਸਤੌਲ ਦਿਖਾ ਕੇ ਦੋ ਲੱਖ ਲੁੱਟੇ

ਅੰਮਿ੍ਤਸਰ, 4 ਸਤੰਬਰ (ਰੇਸ਼ਮ ਸਿੰਘ)-ਸ਼ਹਿਰ 'ਚ ਸਰਗਰਮ ਹੋਏ ਲੁਟੇਰਿਆਂ ਨੇ ਹੁਣ ਅੰਦਰੂਨ ਇਲਾਕੇ ਦਾਲ ਮੰਡੀ 'ਚ ਬੇਖ਼ੋਫ ਹੋ ਕੇ ਆਪਣੀ ਇਕ ਹੋਰ ਵਾਰਦਾਤ ਨੂੰ ਅੰਜਾਮ ਦਿੱਤਾ ਹੈ ਜਿਸ ਤਹਿਤ ਦੋ ਨੌਜਵਾਨ ਲੁਟੇਰੇ ਪਿਸਤੌਲ ਦਿਖਾ ਕੇ ਇਕ ਦੁਕਾਨਦਾਰ ਤੇ ਹੋਰਾਂ ਤੋਂ ਦੋ ਲੱਖ ...

ਪੂਰੀ ਖ਼ਬਰ »

ਤਨਖਾਹ ਨਾ ਮਿਲਣ 'ਤੇ ਕਾਲੇ ਬਿੱਲੇ ਲਗਾ ਕੇ ਰੋਸ ਮੁਜ਼ਾਹਰਾ

ਬਿਆਸ, 4 ਸਤੰਬਰ (ਪਰਮਜੀਤ ਸਿੰਘ ਰੱਖੜਾ)- ਆਤਮਾ ਸਟਾਫ਼ ਪੰਜਾਬ ਦੇ ਸੱਦੇ 'ਤੇ ਬਲਾਕ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਆਤਮਾ ਸਟਾਫ਼ ਨੇ ਪਿਛਲੇ ਤਿੰਨ ਮਹੀਨਿਆਂ ਤੋਂ ਤਨਖਾਹ ਨਾ ਮਿਲਣ ਕਾਰਨ ਕਾਲੇ ਬਿੱਲੇ ਲਗਾ ਕੇ ਅਣਮਿਥੇ ਸਮੇਂ ਲਈ ਕਲਮ ਛੋੜ ਹੜਤਾਲ ਕਰ ਪੰਜਾਬ ...

ਪੂਰੀ ਖ਼ਬਰ »

ਡਾ: ਦਰਿਆ ਦੀ ਬੇਵਕਤ ਮੌਤ ਨਾਲ ਚੁਫੇਰੇ ਸੋਗ ਦੀ ਲਹਿਰ

ਅੰਮਿ੍ਤਸਰ, 4 ਸਤੰਬਰ (ਹਰਮਿੰਦਰ ਸਿੰਘ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦੇ ਮੁਖੀ ਅਤੇ ਪ੍ਰਸਿੱਧ ਵਿਦਵਾਨ ਡਾ: ਦਰਿਆ ਦਾ ਅੱਜ ਅਚਾਨਕ ਦਿਹਾਂਤ ਹੋਣ ਨਾਲ ਚੁਫੇਰੇ ਸੋਗ ਛਾਅ ਗਿਆ ਹੈ | ਪੰਜਾਬੀ ਸਹਿਤ 'ਚ ਅਹਿਮ ਭੂਮਿਕਾ ਨਿਭਾਉਣ ਵਾਲੇ ਡਾ: ਦਰਿਆ ਨੇ ...

ਪੂਰੀ ਖ਼ਬਰ »

ਜੀ.ਆਰ.ਪੀ. ਪੁਲਿਸ ਵਲੋਂ ਕਤਲ ਦੇ ਮਾਮਲੇ 'ਚ ਲੋੜੀਂਦੇ ਦੋ ਵਿਅਕਤੀ ਕਾਬੂ

ਅੰਮਿ੍ਤਸਰ, 4 ਸਤੰਬਰ (ਹਰਜਿੰਦਰ ਸਿੰਘ ਸ਼ੈਲੀ)-ਅੰਮਿ੍ਤਸਰ ਰੇਲਵੇ ਸਟੇਸ਼ਨ 'ਤੇ ਸਥਿਤ ਰਾਜ ਰੇਲਵੇ ਪੁਲਿਸ (ਜੀ.ਆਰ.ਪੀ.) ਥਾਣੇ ਦੀ ਪੁਲਿਸ ਵਲੋਂ ਕਤਲ ਦੇ ਮਾਮਲੇ 'ਚ ਲੋੜੀਂਦੇ ਦੋ ਵਿਅਕਤੀ ਕਾਬੂ ਕੀਤੇ ਗਏ | ਇਸ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ ...

ਪੂਰੀ ਖ਼ਬਰ »

ਵੱਡੇ ਪੱਧਰ 'ਤੇ ਪੰਚਾਇਤਾਂ ਵਲੋਂ ਕੇਂਦਰੀ ਆਰਡੀਨੈਂਸਾਂ ਵਿਰੁੱਧ ਮਤੇ ਪਾਸ

ਮਜੀਠਾ, 4 ਸਤੰਬਰ (ਮਨਿੰਦਰ ਸਿੰਘ ਸੋਖੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਜ਼ੋਨ ਇਕਾਈ ਮਜੀਠਾ ਦੀ ਵਿਸ਼ੇਸ਼ ਇਕੱਤਰਤਾ ਜ਼ੋਨ ਪ੍ਰਧਾਨ ਮੁਖਤਾਰ ਸਿੰਘ ਭੰਗਵਾਂ ਦੀ ਅਗਵਾਈ ਵਿਚ ਪਿੰਡ ਪੰਧੇਰ ਵਿਖੇ ਹੋਈ, ਜਿਸ ਵਿਚ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਦੋਸ਼ੀ ਗਿ੍ਫ਼ਤਾਰ

ਚੌਕ ਮਹਿਤਾ, 4 ਸਤੰਬਰ (ਜਗਦੀਸ਼ ਸਿੰਘ ਬਮਰਾਹ)¸ਪੁਲਿਸ ਥਾਣਾ ਮਹਿਤਾ ਚੌਕ ਅਧੀਨ ਪੈਂਦੀ ਬੁੱਟਰ ਪੁਲਿਸ ਚੌਕੀ ਦੀ ਪੁਲਿਸ ਪਾਰਟੀ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਦੋਸ਼ੀ ਨੂੰ ਗਿ੍ਫ਼ਤਾਰ ਕੀਤਾ ਹੈੈ | ਚੌਕੀ ਇੰਚਾਰਜ ਸਬ ਇੰਸਪੈਕਟਰ ਊਧਮ ਸਿੰਘ ਨੇ ਦੱਸਿਆ ਕਿ ਉਹ ਅਪਣੇ ...

ਪੂਰੀ ਖ਼ਬਰ »

ਕਿਸਾਨਾਂ ਖ਼ਿਲਾਫ਼ ਪਾਵਰਕਾਮ ਦੇ ਕਰਮਚਾਰੀਆਂ ਵਲੋਂ ਦਰਜ ਕਰਵਾਏ ਮੁਕੱਦਮੇ ਦੇ ਰੋਸ 'ਚ ਯੂਨੀਅਨ ਵਲੋਂ ਪੰਜਾਬ ਸਰਕਾਰ ਵਿਰੁੱਧ ਪੁਤਲਾ ਫੂਕ ਮੁਜ਼ਾਹਰਾ

ਮੱਤੇਵਾਲ, 4 ਸਤੰਬਰ (ਗੁਰਪ੍ਰੀਤ ਸਿੰਘ ਮੱਤੇਵਾਲ)-ਬੀਤੇ ਦਿਨੀ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ ਕਾਰਮਚਾਰੀਆਂ ਵਲੋਂ ਬਿਜਲੀ ਚੈਕਿੰਗ ਦੇ ਨਾਂਅ 'ਤੇ ਕਿਸਾਨਾਂ ਤੇ ਗਰੀਬ ਲੋਕਾਂ ਨੂੰ ਤੰਗ ਪ੍ਰੇਸ਼ਾਨ ਕਰਨ ਤੇ ਬੇਦੋਸ਼ੇ ਲੋਕਾਂ 'ਤੇ ਨਾਜਾਇਜ਼ ਪਰਚਾ ਦਰਜ ਕਰਵਾਉਣ ...

ਪੂਰੀ ਖ਼ਬਰ »

ਪੇ੍ਰਮ ਨਗਰ 'ਚ ਨੌਜਵਾਨ ਦਾ ਕਿਰਚ ਮਾਰ ਕੇ ਕੀਤੇ ਕਤਲ ਦੇ ਮਾਮਲੇ 'ਚ ਤਿੰਨ ਦੋਸ਼ੀ ਗਿ੍ਫ਼ਤਾਰ

ਅੰਮਿ੍ਤਸਰ, 4 ਸਤੰਬਰ (ਰੇਸ਼ਮ ਸਿੰਘ)-ਗੁੰਡਾਗਰਦੀ ਦਾ ਨੰਗਾ ਨਾਚ ਕਰਦਿਆਂ ਬੀਤੇ ਦਿਨੀ ਪ੍ਰੇਮ ਨਗਰ ਢੱਪਈ ਵਿਖੇ ਇਕ ਨੌਜਵਾਨ ਦਾ ਕਿਰਚ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦੇਣ ਦੇ ਚਰਚਿਤ ਮਾਮਲੇ 'ਚ ਪੁਲਿਸ ਵਲੋਂ ਤਿੰਨ ਨੌਜਵਾਨਾਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ, ...

ਪੂਰੀ ਖ਼ਬਰ »

ਬਾਜਵਾ ਵਲੋਂ ਭਿ੍ਸ਼ਟਾਚਾਰ ਦੇ ਦੋਸ਼ਾਂ ਤੋਂ ਬਾਅਦ ਅਸਤੀਫ਼ਾ

ਅੰਮਿ੍ਤਸਰ, 4 ਸਤੰਬਰ (ਸੁਰਿੰਦਰ ਕੋਛੜ)- ਪਾਕਿਸਤਾਨ ਫ਼ੌਜ ਦੇ ਬੁਲਾਰੇ ਦੇ ਅਹੁਦੇ ਤੋਂ ਸੇਵਾ ਮੁਕਤ ਹੋਣ ਉਪਰੰਤ ਚੀਨ-ਪਾਕਿਸਤਾਨ ਆਰਥਿਕ ਗਲਿਆਰਾ (ਸੀ. ਪੀ. ਈ. ਸੀ.) ਦੇ ਚੇਅਰਮੈਨ ਬਣੇ ਜਨਰਲ ਅਸੀਮ ਸਲੀਮ ਬਾਜਵਾ ਨੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਵਿਸ਼ੇਸ਼ ਸਹਾਇਕ ਦੇ ...

ਪੂਰੀ ਖ਼ਬਰ »

ਲੁੱਟਾਂ ਖੋਹਾਂ ਰੋਕਣ ਲਈ ਏ. ਸੀ. ਪੀ. ਸੰਧੂ ਨੋਡਲ ਅਧਿਕਾਰੀ ਨਿਯੁਕਤ

ਅੰਮਿ੍ਤਸਰ, 4 ਸਤੰਬਰ (ਰੇਸ਼ਮ ਸਿੰਘ)-ਸ਼ਹਿਰ 'ਚ ਦਿਨ ਬ ਦਿਨ ਵੱਧ ਰਹੀਆਂ ਲੁੱਟਾਂ ਖੋਹਾਂ ਤੇ ਚੋਰੀ ਚਕਾਰੀ ਦੀਆਂ ਵਾਰਦਾਤਾਂ ਨੂੰ ੂ ਰੋਕਣ ਲਈ ਪੁਲਿਸ ਸਰਗਰਮ ਹੋ ਗਈ ਹੈ ਜਿਸ ਤਹਿਤ ਏ. ਸੀ. ਪੀ. (ਜਾਂਚ) ਹਰਮਿੰਦਰ ਸਿੰਘ ਸੰਧੂ ਨੂੰ ਬਕਾਇਦਾ ਨੋਡਲ ਅਧਿਕਾਰੀ ਲਾਇਆ ਗਿਆ ਹੈ | ...

ਪੂਰੀ ਖ਼ਬਰ »

ਹਰਪ੍ਰਤਾਪ ਅਜਨਾਲਾ ਦੀ ਅਗਵਾਈ 'ਚ ਖਾਨੋਵਾਲ 'ਚ ਕਾਂਗਰਸੀ ਵਰਕਰਾਂ ਦੀ ਮੀਟਿੰਗ

ਚਮਿਆਰੀ, 4 ਸਤੰਬਰ (ਜਗਪ੍ਰੀਤ ਸਿੰਘ)-ਕਾਂਗਰਸ ਪਾਰਟੀ ਦੇ ਵਰਕਰਾਂ ਦੀ ਅਹਿਮ ਮੀਟਿੰਗ ਹਲਕਾ ਵਿਧਾਇਕ ਤੇ ਪੇਂਡੂ ਵਿਕਾਸ ਪੰਚਾਇਤੀ ਰਾਜ ਵਿਧਾਨਕਾਰ ਸੰਸਦੀ ਕਮੇਟੀ ਚੇਅਰਮੈਨ ਹਰਪ੍ਰਤਾਪ ਸਿੰਘ ਅਜਨਾਲਾ ਅਤੇ ਕਾਂਗਰਸ ਜ਼ਿਲ੍ਹਾ ਦਿਹਾਤੀ ਸੀਨੀਅਰ ਮੀਤ ਪ੍ਰਧਾਨ ...

ਪੂਰੀ ਖ਼ਬਰ »

ਫੇਰੂਮਾਨ ਕਾਲਜ ਵਲੋਂ 'ਮਿਸ਼ਨ ਫ਼ਤਹਿ ਮੁਹਿੰਮ' ਤਹਿਤ ਆਨਲਾਈਨ ਵੈਬੀਨਾਰ

ਰਈਆ, 4 ਸਤੰਬਰ (ਸ਼ਰਨਬੀਰ ਸਿੰਘ ਕੰਗ)-ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਮੈਮੋਰੀਅਲ ਕਾਲਜ (ਲੜਕੀਆਂ) ਰਈਆ ਦੀ ਮਿਸ਼ਨ ਫ਼ਤਹਿ ਕਮੇਟੀ ਵਲੋਂ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ 'ਕੋਰੋਨਾ ਵਾਇਰਸ ਨਾਲ ਸਬੰਧਿਤ ਚਿੰਤਾਵਾਂ ਅਤੇ ਧਾਰਨਾਵਾਂ' ਵਿਸ਼ੇ 'ਤੇ ਆਧਾਰਿਤ ...

ਪੂਰੀ ਖ਼ਬਰ »

ਪਿਛਲੇ 18 ਸਾਲ ਤੋਂ ਮੋਟਰ ਦੇ ਕੁਨੈਕਸ਼ਨ ਲਈ ਤਰਸ ਰਿਹੈ ਕਿਸਾਨ

ਓਠੀਆਂ, 4 ਸਤੰਬਰ (ਗੁਰਵਿੰਦਰ ਸਿੰਘ ਛੀਨਾ)-ਤਹਿਸੀਲ ਅਜਨਾਲਾ ਦੇ ਪਿੰਡ ਬੋਹਲੀਆਂ ਦਾ ਕਿਸਾਨ ਸੁਖਦੇਵ ਸਿੰਘ ਪਿਛਲੇ 20 ਸਾਲ ਤੋਂ ਮੋਟਰ ਕੁਨੈਕਸ਼ਨ ਲੈਣ ਲਈ ਥਾਂ-ਥਾਂ 'ਤੇ ਧੱਕੇ ਖਾ ਰਿਹਾ ਹੈ | ਇਸ ਸਬੰਧੀ ਕਿਸਾਨ ਸੁਖਦੇਵ ਸਿੰਘ ਬੋਹਲੀਆਂ ਨੇ ਪਿਛਲੇ 18 ਸਾਲ ਤੋਂ ਮੋਟਰ ...

ਪੂਰੀ ਖ਼ਬਰ »

ਲੋਕ ਇਨਸਾਫ ਪਾਰਟੀ ਨੇ ਸੁਲਤਾਨਵਿੰਡ ਤੋਂ ਕੁਲਦੀਪ ਸਿੰਘ ਨੂੰ ਬੀ.ਸੀ. ਵਿੰਗ ਦਾ ਪ੍ਰਧਾਨ ਥਾਪਿਆ

ਸੁਲਤਾਨਵਿੰਡ, 4 ਸਤੰਬਰ (ਗੁਰਨਾਮ ਸਿੰਘ ਬੁੱਟਰ)-ਹਲਕਾ ਦੱਖਣੀ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ ਵਾਰਡ ਨੰਬਰ-34 ਦੇ ਅਧੀਨ ਆਉਂਦੇ ਇਲਾਕਾ ਪਲਾਟ ਲੱਖਾ ਸਿੰਘ ਵਿਖੇ ਲੋਕ ਇਨਸਾਫ਼ ਪਾਰਟੀ ਦੇ ਵਰਕਰਾਂ ਦੀ ਇਕ ਭਰਵੀਂ ਮੀਟਿੰਗ ਪ੍ਰਕਾਸ਼ ਸਿੰਘ ਮਾਹਲ ਜਨਰਲ ਸਕੱਤਰ ਮਾਝਾ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਅੱਜ 44 ਅਧਿਆਪਕਾਂ ਨੂੰ ਕੀਤਾ ਜਾਵੇਗਾ ਸਨਮਾਨਿਤ

ਅੰਮਿ੍ਤਸਰ, 4 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਕੋਵਿਡ-19 ਕਾਰਨ ਸਿੱਖਿਆ ਵਿਭਾਗ ਵਲੋਂ 5 ਸਤੰਬਰ ਨੂੰ ਜ਼ਿਲ੍ਹ•ਾ ਪੱਧਰ 'ਤੇ ਆਨਲਾਇਨ ਅਧਿਆਪਕ ਦਿਵਸ ਮਨਾਇਆ ਜਾ ਰਿਹਾ ਹੈ, ਜਿਸ 'ਚ ਕੁੱਲ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ 44 ਅਧਿਆਪਕਾਂ ਨੂੰ ਸਨਮਾਨਿਤ ਕੀਤਾ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹ•ਾ ਸਿੱਖਿਆ ਅਧਿਕਾਰੀ ਸਤਿੰਦਰਬੀਰ ਸਿੰਘ ਨੇ ਦੱਸਿਆ ਕਿ ਅੱਜ 3 ਵਜੇ ਵੈਬੀਨਾਰ ਦੌਰਾਨ ਰਿੰਕੀ ਸ਼ਰਮਾ (ਸਾਇੰਸ) ਸ. ਸ. ਸ. ਸ. ਗੱਗੋਮਾਹਲ, ਕੁਲਜਿੰਦਰ ਕੌਰ (ਸਾਇੰਸ) ਸ. ਸ. ਸ. ਸ. ਕਟੜਾ ਕਰਮ ਸਿੰਘ, ਮਨਜਿੰਦਰ ਸਿੰਘ (ਸਾਇੰਸ) ਸ. ਮਿ. ਸ. ਲੋਹਾਰਕਾ ਕਲਾਂ, ਮਨਪ੍ਰੀਤ ਕੌਰ (ਸਾਇੰਸ) ਸ. ਸ. ਸ. ਸ. ਕਾਲੇਕੇ, ਰਵੀ ਸ਼ਰਮਾ (ਸਾਇੰਸ) ਸ. ਸ. ਸ. ਸ. ਗੋਲਬਾਗ, ਅਨਮੋਲਦੀਪ ਕੌਰ (ਸਾਇੰਸ) ਸ. ਸ. ਸ. ਸ. ਬੰਡਾਲਾ, ਅਨੀਤਾ ਸ਼ਰਮਾ (ਹਿੰਦੀ) ਸ. ਮਿ. ਸ. ਮਾਂਗਾ ਸਰਾਏ, ਰਾਨੀ ਸ. ਮਿ. ਸ. (ਹਿੰਦੀ) ਸੱਤੋਵਾਲ, ਅੰਸ਼ੂ ਕਟਾਰੀਆ (ਹਿੰਦੀ) ਸ. ਸ. ਸ. ਸ. ਘਣੂਪੁਰ, ਮਨਪ੍ਰੀਤ ਕੌਰ (ਹਿੰਦੀ) ਸ. ਕੰ. ਸ. ਸ. ਛੱਜਲਵੱਡੀ, ਸਬਜੀਤ ਕੌਰ (ਹਿੰਦੀ) ਸ. ਸ. ਸ. ਸ. ਗਹਿਰੀ ਮੰਡੀ, ਰਮਾ ਰਾਣੀ (ਹਿੰਦੀ) ਸ. ਸ. ਸ. ਸ. ਨੌਸ਼ਹਿਰਾ, ਜਸਪ੍ਰੀਤ ਕੌਰ (ਹਿਸਾਬ) ਸ. ਸ. ਸ. ਸ. ਨਾਗ ਕਲਾਂ, ਨੀਤੂ ਵਰਮਾ (ਹਿਸਾਬ) ਸ. ਮਿ. ਸ. ਰਾਮਪੁਰਾ, ਊਸ਼ਾ ਰਾਣੀ (ਹਿਸਾਬ) ਸ. ਸ. ਸ. ਸ. ਜਸਰਾਉਰ, ਮਨਦੀਪ ਅਰੋੜਾ (ਹਿਸਾਬ) ਸ. ਸ. ਸ. ਸ. ਕਰਮਪੁਰਾ, ਦਵਿੰਦਰ ਕੌਰ (ਹਿਸਾਬ) ਸ. ਕੰ. ਸ. ਸ. ਮੱਤੇਵਾਲ, ਮਨਪ੍ਰੀਤ ਕੌਰ (ਹਿਸਾਬ) ਸਹਸ ਜੱਟਾਂ, ਅਮਨਦੀਪ ਕੌਰ ਸ. ਮਿ. ਸ. ਸੈਦੋਕੇ, ਨਿਮਰਤਾ ਪਾਲ ਕੌਰ ਸ. ਸ. ਸ. ਸ. ਕੋਟ ਬਾਬਾ ਦੀਪ ਸਿੰਘ, ਸੰਦੀਪ ਸਿੰਘ ਸਹਸ ਭਿੰਡੀ ਔਲਖ, ਊਸ਼ਾ ਰਾਣੀ ਸ. ਕੰ. ਸ. ਸ. ਮੱਤੇਵਾਲ, ਹਰਜੀਤ ਸਿੰਘ ਸ. ਕੰ. ਸ. ਸ. ਕੱਥੂਨੰਗਲ, ਅਰਸ਼ਦੀਪ ਕੌਰ ਸ. ਸ. ਸ. ਸ. ਅਜਨਾਲਾ, (ਸਾਰੇ ਪੰਜਾਬੀ), ਭੁਪਿੰਦਰ ਕੌਰ ਸ. ਸ. ਸ. ਸ. ਖਿਲਚੀਆਂ, ਮੀਨਾਕਸ਼ੀ ਸਹਸ ਸ਼ਰੀਫਪੁਰਾ, ਨੇਹਾ ਅਗਰਵਾਲ ਸਹਸ ਸੋਹੀਆਂ ਖੁਰਦ, ਸਰਬਜੀਤ ਸਿੰਘ ਸਹਸ ਮਹਿਲਾਂਵਾਲਾ, ਅਮਨਦੀਪ ਸਿੰਘ ਸਹਸ ਦੇਵੀਦਾਸਪੁਰਾ, ਗੁਰਮੀਤ ਕੌਰ ਸ. ਸ. ਸ. ਸ. ਦਸ਼ਮੇਸ਼ ਨਗਰ (ਸਾਰੇ ਸਮਾਜਿਕ ਸਿੱਖਿਆ), ਹਰਪ੍ਰੀਤ ਕੌਰ ਸ. ਮਿ. ਸ. ਛਾਪਿਆ ਵਾਲੀ, ਸ਼ਵਿੰਦਰਜੀਤ ਕੌਰ ਸਹਸ ਨੰਗਲ ਸੋਹਲ, ਨੀਨਾ ਕੁਮਾਰੀ ਸਹਸ ਫਤਾਹਪੁਰ, ਮੋਨਿਕਾ ਕੌਸ਼ਲ ਸ. ਸ. ਸ. ਸ. ਗੁਮਾਨਪੁਰਾ, ਰਜਨੀ ਗੁਪਤਾ ਸ. ਸ. ਸ. ਸ. ਵਡਾਲਾ ਵੀਰਮਭੋਮਾ, ਜਸਵਿੰਦਰ ਕੌਰ ਸ. ਸ. ਸ. ਸ. ਜਸਤਰਵਾਰ (ਸਾਰੇ ਅੰਗਰੇਜੀ), ਸ਼ਿਵਾਲੀ ਸਹਸ ਮੇਹਰਬਾਨ ਪੁਰਾ, ਮੋਨਿਕਾ ਕਾਲੀਆ ਸ. ਸ. ਸ. ਸ. ਹੇਰ, ਰਮਨਦੀਪ ਕੌਰ ਸ. ਕੰ. ਸ. ਸ. ਮਾਲ ਰੋਡ, ਵਨੀਤ ਸ਼ਰਮਾ ਸ. ਸ. ਸ. ਸ. ਮਜੀਠਾ, ਰੋਹਿਨੀ ਸਹਸ ਪੁਤਲੀਘਰ, ਕੰਵਰਪ੍ਰੀਤ ਸਿੰਘ ਸ. ਸ. ਸ. ਸ. ਵਡਾਲੀ, ਗੌਰਵ ਭਾਈ ਗੁਰਦਾਸ ਸ. ਸ. ਸ. ਸ. ਬਾਸਰਕੇ ਗਿੱਲਾਂ (ਸਾਰੇ ਕੰਪਿਊਟਰ ਸਾਇੰਸ), ਦਵਿੰਦਰ ਮੰਗੋਤਰਾ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ (ਐ. ਸਿੱ.) ਈ. ਟੀ. ਟੀ. ਨੂੰ ਸਨਮਾਨਿਤ ਕੀਤਾ ਜਾਵੇਗਾ |

ਖ਼ਬਰ ਸ਼ੇਅਰ ਕਰੋ

 

330 ਕਿੱਲੋਗ੍ਰਾਮ ਨਾਜਾਇਜ਼ ਲਾਹਣ, 20 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ 2 ਦੋਸ਼ੀਆਂ 'ਚੋਂ ਇਕ ਕਾਬੂ

ਅਜਨਾਲਾ, 4 ਸਤੰਬਰ (ਐਸ. ਪ੍ਰਸ਼ੋਤਮ, ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਪੁਲਿਸ ਵਲੋਂ ਚਾਲੂ ਭੱਠੀਆਂ ਲਗਾ ਕੇ ਨਾਜਾਇਜ਼ ਸ਼ਰਾਬ ਕਸੀਦ ਕਰਨ ਤੇ ਵੇਚਣ ਦਾ ਗ਼ੈਰ ਕਾਨੂੰਨੀ ਧੰਦਾ ਕਰਕੇ ਸਰਕਾਰੀ ਮਾਲੀਏ ਨੂੰ ਚੂਨਾ ਲਗਾ ਕੇ ਨਾਜਾਇਜ਼ ਸ਼ਰਾਬ ਮਾਫੀਆ ਗਰੋਹ ਦੇ ਮੈਂਬਰਾਂ ...

ਪੂਰੀ ਖ਼ਬਰ »

ਈ.ਟੀ.ਯੂ. ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਘਰ ਸਾਹਮਣੇ ਰੱਖਿਆ ਰੋਸ ਪ੍ਰਦਰਸ਼ਨ ਮੁਲਤਵੀ

ਅੰਮਿ੍ਤਸਰ, 4 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਅੰਮਿ੍ਤਸਰ ਵਿਖੇ ਪ੍ਰਮੋਸ਼ਨਾ ਨਾ ਹੋਣ ਦੇ ਰੋਸ ਵਜੋਂ ਲਗਾਤਾਰ ਚੱਲ ਰਹੇ ਸੰਘਰਸ਼ ਤਹਿਤ ਚੱਲ ਰਹੀ ਭੁੱਖ ਹੜਤਾਲ ਦੇ ਨਾਲ ਅਧਿਆਪਕ ਦਿਵਸ ਮੌਕੇ ਜ਼ਿਲ੍ਹ•ਾ ਸਿੱਖਿਆ ਅਫ਼ਸਰ (ਐਲ਼ੀ) ਦੇ ਘਰ ਮੂਹਰੇ ਹੋਣ ਵਾਲੇ ਰੋਸ ...

ਪੂਰੀ ਖ਼ਬਰ »

ਕੋਰੋਨਾ ਮਰੀਜ਼ਾਂ ਦਾ ਵਿਸ਼ਵਾਸ ਜਿੱਤਣ ਤੋਂ ਅਸਮਰੱਥ ਹੈ ਗੁਰੂ ਨਾਨਕ ਦੇਵ ਹਸਪਤਾਲ

ਅੰਮਿ੍ਤਸਰ, 4 ਸਤੰਬਰ (ਰੇਸ਼ਮ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂਅ 'ਤੇ ਸਥਾਪਿਤ ਅੰਮਿ੍ਤਸਰ ਦੇ ਪ੍ਰਸਿੱਧ ਸਰਕਾਰੀ ਮੈ ਡੀਕਲ ਕਾਲਜ ਦਾ ਹਸਪਤਾਲ ਭਾਵੇਂ ਪਹਿਲਾਂ ਹੀ ਨਾਕਸ ਇਲਾਜ ਪ੍ਰਬੰਧਾਂ ਕਾਰਨ ਅਕਸਰ ਚਰਚਾ 'ਚ ਸੀ, ਪਰ ਕੋਰੋਨਾ ਮਹਾਂਮਰੀ 'ਚ ਅਜੇ ਤੱਕ ਇਹ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ 'ਚ ਨਾਜਾਇਜ਼ ਸ਼ਰਾਬ ਤੇ ਲਾਹਣ ਸਮੇਤ ਦੋ ਕਾਬੂ

ਤਰਸਿੱਕਾ, 4 ਸਤੰਬਰ (ਗੁਰਪ੍ਰੀਤ ਸਿੰਘ ਮੱਤੇਵਾਲ)-ਥਾਣਾ ਤਰਸਿੱਕਾ ਦੀ ਪੁਲਿਸ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਵਿਡੀ ਮੁਹਿੰਮ ਤਹਿਤ ਅੱਜ ਵੱਖ-ਵੱਖ ਮਾਮਲਿਆਂ 'ਚ ਨਾਜਾਇਜ਼ ਸ਼ਰਾਬ ਵੇਚਣ ਵਾਲੇ 2 ਤਸਕਰਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਵਲੋਂ ਦਰਜ ਇਨ੍ਹਾਂ ...

ਪੂਰੀ ਖ਼ਬਰ »

ਸ਼ਹਿਰ ਦੀ ਵਾਰਡ ਨੰ-3 'ਚੋਂ ਵਿਅਕਤੀ ਦੀ ਲਾਸ਼ ਮਿਲੀ

ਅਜਨਾਲਾ, 4 ਸਤੰਬਰ (ਐਸ. ਪ੍ਰਸ਼ੋਤਮ)-ਅੱਜ ਸਥਾਨਕ ਸ਼ਹਿਰ ਦੀ ਵਾਰਡ ਨੰ: 3 ਦੇ ਨਿਵਾਸੀ ਸੁਖਵਿੰਦਰ ਸਿੰਘ ਉਰਫ ਕਾਲਾ ਪੁੱਤਰ ਹਰਬੰਸ ਸਿੰਘ ਦੇ ਘਰ 'ਚੋਂ ਇਕ ਵਿਅਕਤੀ ਦੀ ਭੇਦਭਰੀ ਹਾਲਤ 'ਚ ਲਾਸ਼ ਮਿਲਣ ਦੀ ਖ਼ਬਰ ਹੈ | ਪੁਲਿਸ ਥਾਣਾ ਅਜਨਾਲਾ ਦੇ ਐੱਸ.ਐਚ.ਓ. ਇੰਸਪੈਕਟਰ ਸਤੀਸ਼ ...

ਪੂਰੀ ਖ਼ਬਰ »

ਮਜੀਠਾ ਪੁਲਿਸ ਵਲੋਂ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ

ਮਜੀਠਾ, 4 ਸਤੰਬਰ (ਮਨਿੰਦਰ ਸਿੰਘ ਸੋਖੀ)-ਜ਼ਿਲ੍ਹਾ ਪੁਲਿਸ ਮੁਖੀ ਅੰਮਿ੍ਤਸਰ ਦਿਹਾਤੀ ਧਰੁਵ ਦਹੀਆ ਦੀਆਂ ਹਦਾਇਤਾਂ ਅਨੁਸਾਰ ਡੀ.ਐਸ.ਪੀ. ਮਜੀਠਾ ਯੋਗਸਵਰ ਸਿੰਘ ਗੋਰਾਇਆ ਦੇ ਨਿਰਦੇਸ਼ਾਂ ਤਹਿਤ ਥਾਣਾ ਮਜੀਠਾ ਦੀ ਪੁਲਿਸ ਵਲੋਂ 15 ਹਜ਼ਾਰ ਐਮ.ਐਲ. ਨਾਜਾਇਜ਼ ਸ਼ਰਾਬ ਬਰਾਮਦ ...

ਪੂਰੀ ਖ਼ਬਰ »

ਇਕ ਹੋਰ ਨਸ਼ਾ ਤਸਕਰ ਦੀ ਜਾਇਦਾਦ ਕੀਤੀ ਜ਼ਬਤ 48 ਲੱਖ ਤੋਂ ਵਧੇਰੇ ਕੀਮਤ ਵਾਲੇ ਦੋ ਮਕਾਨ ਜ਼ਬਤ

ਅੰਮਿ੍ਤਸਰ, 4 ਸਤੰਬਰ (ਰੇਸ਼ਮ ਸਿੰਘ)-ਪੁਲਿਸ ਵਲੋਂ ਨਸ਼ਾਂ ਤਸਕਰਾਂ ਦੀਆਂ ਜਾਇਦਾਦਾਂ ਜਬਤ ਕਰਨ ਦੀ ਚੱਲ ਰਹੀ ਕਾਰਵਾਈ ਤਹਿਤ ਇਕ ਹੋਰ ਨਸ਼ਾ ਤਸਕਰ ਦੀ ਜਾਇਦਾਦ ਅੱਜ ਜਬਤ ਕਰ ਲਈ ਗਈ ਹੈ, ਜਿਸ ਦੇ 48 ਲੱਖ ਤੋਂ ਵਧੇਰੇ ਕੀਮਤ ਵਾਲੇ ਦੋ ਘਰਾਂ ਨੂੰ ਪੁਲਿਸ ਵਲੋਂ ਜਬਤ ਕਰ ਲਿਆ ...

ਪੂਰੀ ਖ਼ਬਰ »

ਮਸਜਿਦ ਦੇ ਬਾਹਰ ਹੋਏ ਧਮਾਕੇ 'ਚ ਚਾਰ ਜ਼ਖ਼ਮੀ

ਅੰਮਿ੍ਤਸਰ, 4 ਸਤੰਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਕੋਇਟਾ ਸ਼ਹਿਰ ਦੀ ਸਰਿਆਬ ਰੋਡ 'ਤੇ ਇਕ ਮਸਜਿਦ ਦੇ ਬਾਹਰ ਹੋਏ ਧਮਾਕੇ 'ਚ ਘੱਟੋ-ਘੱਟ ਚਾਰ ਲੋਕ ਜ਼ਖਮੀ ਹੋ ਗਏ | ਜ਼ਖਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ | ਇਹ ਘਟਨਾ ਅੱਜ ਸ਼ੁੱਕਰਵਾਰ ਦੀ ਨਮਾਜ਼ ...

ਪੂਰੀ ਖ਼ਬਰ »

ਬਜ਼ੁਰਗ ਕੋਲ ਜ਼ਮੀਨ ਨਾ ਹੋਣ ਦੇ ਬਾਵਜੂਦ ਜ਼ਿਆਦਾ ਜ਼ਮੀਨ ਦਾ ਹਵਾਲਾ ਦੇ ਕੇ ਭੇਜਿਆ 67500/- ਰੁਪਏ ਦਾ ਰਿਕਵਰੀ ਨੋਟਿਸ

ਮੱਤੇਵਾਲ, 4 ਸਤੰਬਰ (ਗੁਰਪ੍ਰੀਤ ਸਿੰਘ ਮੱਤੇਵਾਲ)-ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਪੈਨਸ਼ਨ ਧਾਰਕਾਂ ਵਲੋਂ ਦਿੱਤੀ ਗਲਤ ਸੂਚਨਾ ਦੇ ਆਧਾਰ 'ਤੇ ਲੱਗੀਆਂ ਬੁਢਾਪਾ, ਵਿਧਵਾ, ਆਸ਼ਰਿਤ, ਅਪੰਗ ਪੈਨਸ਼ਨਾਂ ਨੂੰ ਬੰਦ ਕਰਕੇ ਸਰਕਾਰ ਵਲੋਂ ...

ਪੂਰੀ ਖ਼ਬਰ »

ਪ੍ਰਧਾਨ ਭਾਈ ਲੌ ਾਗੋਵਾਲ ਨੂੰ ਲਿਖਿਆ ਪੱਤਰ ਲਾਪਤਾ ਪਾਵਨ ਸਰੂਪ ਮਾਮਲਾ ਸ਼ੋ੍ਰਮਣੀ ਕਮੇਟੀ ਪੰਥਕ ਰਵਾਇਤਾਂ ਅਨੁਸਾਰ ਅਕਾਲ ਤਖ਼ਤ ਸਾਹਿਬ ਵਿਖੇ ਮਾਮਲੇ ਨੂੰ ਹੱਲ ਕਰੇ-ਤਰਲੋਚਨ ਸਿੰਘ

ਅੰਮਿ੍ਤਸਰ, 4 ਸਤੰਬਰ (ਜਸਵੰਤ ਸਿੰਘ ਜੱਸ)-ਸਾਬਕਾ ਸੰਸਦ ਮੈਂਬਰ ਅਤੇ ਉੱਘੇ ਸਿੱਖ ਵਿਦਵਾਨ ਤਰਲੋਚਨ ਸਿੰਘ (ਦਿੱਲੀ) ਨੇ ਸ਼ੋ੍ਰਮਣੀ ਕਮੇਟੀ ਵਲੋਂ ਪਾਵਨ ਸਰੂਪ ਮਾਮਲੇ 'ਚ ਦੋਸ਼ੀ ਪਾਏ ਗਏ ਸਟਾਫ਼ ਮੈਂਬਰਾਂ ਵਿਰੁੱਧ ਪੁਲਿਸ ਕੋਲ ਫ਼ੌਜਦਾਰੀ ਕੇਸ ਦਰਜ ਕਰਾਉਣ ਦੇ ਫ਼ੈਸਲੇ ...

ਪੂਰੀ ਖ਼ਬਰ »

ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਅਤੇ ਜਥਾ ਸਿਰਲੱਥ ਖ਼ਾਲਸਾ ਵਲੋਂ ਸ਼ੋ੍ਰਮਣੀ ਕਮੇਟੀ ਦਫ਼ਤਰ ਸਾਹਮਣੇ ਰੋਸ ਧਰਨਾ

ਅੰਮਿ੍ਤਸਰ, 4 ਸਤੰਬਰ (ਜਸਵੰਤ ਸਿੰਘ ਜੱਸ)- ਬੀਤੇ ਦਿਨੀਂ ਸ਼ੋ੍ਰਮਣੀ ਕਮੇਟੀ ਦੇ ਪ੍ਰਬੰਧ ਅਧੀਨ ਗੁਰਦੁਆਰਾ ਰਾਮਸਰ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਭਵਨ 'ਚ ਪੰਜ ਸਾਲ ਪਹਿਲਾਂ ਪਾਵਨ ਸਰੂਪ ਲਾਪਤਾ ਹੋਣ ਦੀ ਵਾਪਰੀ ਘਟਨਾ ਦੀ ਜਾਂਚ ਰਿਪੋਰਟ ਨੂੰ ਰੱਦ ਕਰਦਿਆਂ ਸ੍ਰੀ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਮੁਖੀ ਨੇ ਹੁਣ ਚਲਾਈ ਭਗੌੜਿਆਂ ਨੂੰ ਫੜਨ ਦੀ ਮੁਹਿੰਮ

ਅੰਮਿ੍ਤਸਰ, 4 ਸਤੰਬਰ (ਰੇਸ਼ਮ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਧਰੁਵ ਦਹੀਆ ਵਲੋਂ ਜਿੱਥੇ ਸ਼ਰਾਬ ਦੇ ਤਸਕਰਾਂ ਖ਼ਿਲਾਫ਼ ਮੁਹਿੰਮ ਚਲਾਈ ਜਾ ਰਹੀ ਹੈ, ਉੱਥੇ ਵੱਖ-ਵੱਖ ਕੇਸਾਂ 'ਚ ਗਿ੍ਫ਼ਤਾਰੀਆਂ ਤੋਂ ਬਚਣ ਲਈ ਭਗੌੜਿਆਂ ਖ਼ਿਲਾਫ਼ ਵੀ ਮੁਹਿੰਮ ਸ਼ੁਰੂ ਕੀਤੀ ਗਈ ਹੈ | ...

ਪੂਰੀ ਖ਼ਬਰ »

ਜ਼ਹਿਰੀਲੀ ਸ਼ਰਾਬ ਪੀਣ ਨਾਲ ਨੌਜਵਾਨ ਦੀ ਮੌਤ

ਜੈਂਤੀਪੁਰ, 4 ਸਤੰਬਰ (ਭੁਪਿੰਦਰ ਸਿੰਘ ਗਿੱਲ)-'ਕੈਪਟਨ ਅਮਰਿੰਦਰ ਸਿੰਘ ਹੋਰ ਕਿੰਨੀਆਂ ਜਾਨਾਂ ਲੈਣੀਆਂ ਹਨ' ਇਹ ਸ਼ਬਦ ਸਨ ਬੀਤੀ ਰਾਤ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰੇ ਨੌਜਵਾਨ ਰਾਜਪਾਲ ਸਿੰਘ ਦੀ ਪਤਨੀ ਦੇ | ਦਿਹਾਤੀ ਥਾਣਿਆਂ ਵਲੋਂ ਧੜਾਧੜ ਪਰਚੇ ਵੀ ਦਰਜ ਕੀਤੇ ਜਾ ਰਹੇ ...

ਪੂਰੀ ਖ਼ਬਰ »

ਸਿਹਤ ਹੈਲਥ ਵਿਭਾਗ ਵਲੋਂ ਪਿੰਡ ਸੁਲਤਾਨਵਿੰਡ ਨੂੰ ਮਿਲੀ 108 ਮੁਫ਼ਤ ਐਾਬੂਲੈਂਸ

ਸੁਲਤਾਨਵਿੰਡ, 4 ਸਤੰਬਰ (ਗੁਰਨਾਮ ਸਿੰਘ ਬੁੱਟਰ)-ਸੁਲਤਾਨਵਿੰਡ ਪਿੰਡ ਵਾਸੀਆਂ ਦੀ ਸਹੂਲਤ ਲਈ 108 ਐਾਬੂਲੈਂਸ ਯੂਨਾਇਟਿਡ ਵੈੱਲਫੇਅਰ ਸੁਸਾਇਟੀ ਪੱਤੀ ਮਨਸੂਰ ਸੁਲਤਾਨਵਿੰਡ ਦੇ ਪ੍ਰਧਾਨ ਰਾਜਪਾਲ ਸਿੰਘ ਮਾਹਲ ਦੇ ਉਪਰਾਲੇ ਸਦਕਾ ਜ਼ਿਲ੍ਹਾ ਅੰਮਿ੍ਤਸਰ ਦੇ ਹੈਲਥ ...

ਪੂਰੀ ਖ਼ਬਰ »

ਪੁੱਡਾ ਦੇ ਅਧਿਕਾਰੀਆਂ/ਕਰਮਚਾਰੀਆਂ 'ਚ ਮੰਗਾਂ ਨਾ ਮੰਨੇ ਜਾਣ ਕਾਰਨ ਭਾਰੀ ਰੋਸ

ਐੱਸ. ਏ. ਐੱਸ. ਨਗਰ, 4 ਸਤੰਬਰ (ਨਰਿੰਦਰ ਸਿੰਘ ਝਾਂਮਪੁਰ)-ਪੁੱਡਾ ਅੰਦਰ ਸਰਕਾਰ ਦੇ ਫ਼ੈਸਲਿਆਂ ਵਿਰੁੱਧ ਰੋਸ ਦਾ ਮਾਹੌਲ ਬਣਦਾ ਜਾ ਰਿਹਾ ਹੈ | ਭਰੋਸੇਯੋਗ ਸੂਤਰਾਂ ਅਨੁਸਾਰ ਇਸ ਰੋਸ ਦਾ ਮੁੱਖ ਕਾਰਨ ਪ੍ਰਸ਼ਾਸਨ ਦਾ ਪੁੱਡਾ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ...

ਪੂਰੀ ਖ਼ਬਰ »

ਜਸਬੀਰ ਸਿੰਘ ਸ਼ਾਹ ਸਠਿਆਲਾ ਨੂੰ ਸ਼ਰਧਾਂਜਲੀਆਂ ਭੇਟ

ਸਠਿਆਲਾ, 4 ਸਤੰਬਰ (ਸਫਰੀ)-ਕਸਬਾ ਸਠਿਆਲਾ ਦੇ ਭਲਵਾਨ ਮਲਕੀਤ ਸਿੰਘ ਸ਼ਾਹ ਦੇ ਸਪੁੱਤਰ ਜਸਬੀਰ ਸਿੰਘ ਸ਼ਾਹ ਜੋ ਕਿ ਬੀਤੇ ਦਿਨੀਂ ਆਪਣੇ ਸਵਾਸਾਂ ਦੀ ਪੂੰਜੀ ਪੂਰੀ ਕਰਦਿਆਂ ਅਕਾਲ ਪੁਰਖ ਦੇ ਚਰਨਾਂ 'ਚ ਜਾ ਬਿਰਾਜੇ ਸਨ | ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰਖਾਏ ਗਏ ਸ੍ਰੀ ...

ਪੂਰੀ ਖ਼ਬਰ »

ਸਰਪੰਚ ਲਖਵਿੰਦਰ ਕੌਰ ਘੁਹਾਟਵਿੰਡ ਨੂੰ ਸ਼ਰਧਾ ਦੇ ਫੁੱਲ ਭੇਟ

ਚੌਕ ਮਹਿਤਾ, 4 ਸਤੰਬਰ (ਧਰਮਿੰਦਰ ਸਿੰਘ ਸਦਾਰੰਗ)-ਹਲਕਾ ਜੰਡਿਆਲਾ ਗੁਰੂ ਦੇ ਬਲਾਕ ਰਈਆ ਤੋਂ ਕਾਂਗਰਸ ਪਾਰਟੀ ਦੀ ਸਰਗਰਮ ਕਾਂਗਰਸੀ ਮਹਿਲਾ ਆਗੂ ਸਰਪੰਚ ਲਖਵਿੰਦਰ ਕੌਰ ਰੰਧਾਵਾ ਘੁਹਾਟਵਿੰਡ ਨਮਿਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਤੇ ਅੰਤਿਮ ਅਰਦਾਸ ਇੱਥੇ ...

ਪੂਰੀ ਖ਼ਬਰ »

ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਕਰਵਾਈ ਫੁੱਟਬਾਲ ਲੀਗ ਮੈਚਾਂ ਦੀ ਸ਼ੁਰੂਆਤ

ਬਿਆਸ, 4 ਸਤੰਬਰ (ਪਰਮਜੀਤ ਸਿੰਘ ਰੱਖੜਾ)-ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਪੇਂਡੂ ਫੁੱਟਬਾਲ ਕਮੇਟੀ ਅੰਮਿ੍ਤਸਰ ਦੀ ਸਮੂਹ ਟੀਮ ਵਲੋਂ ਫੁੱਟਬਾਲ ਲੀਗ ਮੈਚਾਂ ਦੀ ਸ਼ੁਰੂਆਤ ਬਿਆਸ ਸਕੂਲ ਦੀਆਂ ਗਰਾਊਾਡਾਂ 'ਚ ਯੂਥ ਫੁੱਟਬਾਲ ਕਲੱਬ ਬਿਆਸ ਦੇ ਸਹਿਯੋਗ ...

ਪੂਰੀ ਖ਼ਬਰ »

ਅਧਿਆਪਕ ਦਿਵਸ ਨੂੰ ਸਮਰਪਿਤ ਸਨਮਾਨ ਸਮਾਗਮ ਮੌਕੇ 4 ਅਧਿਆਪਕ ਸਨਮਾਨਿਤ

ਅੰਮਿ੍ਤਸਰ, 4 ਸਤੰਬਰ (ਜੱਸ)-ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ 'ਚ ਗੁਰੂ ਨਗਰੀ 'ਚ ਵਿੱਦਿਅਕ ਸੇਵਾਵਾਂ ਪ੍ਰਦਾਨ ਕਰ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਡਾ: ਸਰਵਪੱਲੀ ਰਾਧਾ ਕ੍ਰਿਸ਼ਨਨ ਦੇ ਜਨਮ ਦਿਵਸ ਅਤੇ ਅਧਿਆਪਕ ...

ਪੂਰੀ ਖ਼ਬਰ »

ਰਿਟਾ. ਡੀ.ਐਸ.ਪੀ. ਦਰਸ਼ਨ ਸਿੰਘ ਕਾਹਲੋਂ ਨੂੰ ਸ਼ਰਧਾਂਜਲੀਆਂ ਭੇਟ

ਜਗਦੇਵ ਕਲਾਂ, 4 ਸਤੰਬਰ (ਸ਼ਰਨਜੀਤ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸਰਕਲ ਝੰਡੇਰ ਦੇ ਪ੍ਰਧਾਨ ਸਵਿੰਦਰ ਸਿੰਘ ਸ਼ਿੰਦ ਸੈਂਸਰਾ ਅਤੇ ਪ੍ਰਮਿੰਦਰ ਸਿੰਘ ਕਾਹਲੋਂ ਦੇ ਸਤਿਕਾਰਯੋਗ ਪਿਤਾ ਰਿਟਾ. ਡੀ. ਐਸ. ਪੀ. ਦਰਸ਼ਨ ਸਿੰਘ ਕਾਹਲੋਂ ਜੋ ਕਿ ਬੀਤੇ ਦਿਨੀ ਅਕਾਲ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਇਨੋਵਾ ਨੇ ਆਟੋ ਨੂੰ ਮਾਰੀ ਟੱਕਰ-ਤਿੰਨ ਗੰਭੀਰ ਜ਼ਖ਼ਮੀ

ਛੇਹਰਟਾ, 4 ਸਤੰਬਰ (ਸੁਰਿੰਦਰ ਸਿੰਘ ਵਿਰਦੀ)- ਮੁੱਖ ਚੌਕ ਛੇਹਰਟਾ ਦੇ ਬਿਲਕੁਲ ਨਜ਼ਦੀਕ ਇੰਡੀਆ ਗੇਟ ਵਾਲੀ ਸਾਈਡ ਤੋਂ ਆ ਰਹੀ ਤੇਜ਼ ਰਫ਼ਤਾਰ ਇਨੋਵਾ ਗੱਡੀ ਨੰਬਰੀ ਪੀ.ਬੀ.02 ਬੀ.ਈ. 1476 ਨੇ ਸਵਾਰੀਆਂ ਨਾਲ ਭਰੇ ਆਟੋ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ | ਜਿਸ ਨਾਲ ਆਟੋ ਪਲਟ ਗਿਆ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX