ਤਾਜਾ ਖ਼ਬਰਾਂ


ਸਚਿਨ ਪਾਇਲਟ ਨੇ ਹਾਈਕਮਾਨ ਨਾਲ ਅਸ਼ੋਕ ਗਹਿਲੋਤ ਬਾਰੇ ਗੱਲ ਕਰਨ ਦਾ ਕੀਤਾ ਖੰਡਨ
. . .  4 minutes ago
ਜੈਪੁਰ, 27 ਸਤੰਬਰ - ਕਾਂਗਰਸੀ ਵਿਧਾਇਕ ਸਚਿਨ ਪਾਇਲਟ ਨੇ ਉਸ ਜਾਣਕਾਰੀ ਦਾ ਖੰਡਨ ਕੀਤਾ, ਜਿਸ ਵਿਚ ਕਿਹਾ ਗਿਆ ਸੀ ਕਿ ਉਨ੍ਹਾਂ ਨੇ ਕਾਂਗਰਸ ਹਾਈਕਮਾਨ ਨੂੰ ਕਿਹਾ ਹੈ ਕਿ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਜੇਕਰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਚੋਣ ਲੜਨ ਦਾ ਫ਼ੈਸਲਾ ਕਰਦੇ ਹਨ...
ਜੇ ਭਰੋਸਗੀ ਮਤਾ ਲਿਆਉਣ ਚਾਹੁੰਦੀ ਹੈ ਤਾਂ ਸਦਨ ਨੂੰ ਭੰਗ ਕਰਕੇ ਨਵੇਂ ਸਿਰੇ ਤੋਂ ਚੋਣਾਂ ਕਰਵਾਏ ਪੰਜਾਬ ਸਰਕਾਰ - ਰਾਜਾ ਵੜਿੰਗ
. . .  12 minutes ago
ਚੰਡੀਗੜ੍ਹ, 27 ਸਤੰਬਰ - ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਨੇ 3 ਮੁੱਦਿਆਂ ਜਿਵੇਂ ਜੀ.ਐੱਸ.ਟੀ., ਬਿਜਲੀ, ਪਰਾਲੀ ਸਾੜਨ 'ਤੇ ਇਜਲਾਸ ਬੁਲਾਇਆ, ਪਰ ਉਨ੍ਹਾਂ ਇਸ ਬਾਰੇ ਕੋਈ ਗੱਲ ਨਹੀਂ ਕੀਤੀ। ਉਨ੍ਹਾਂ ਨੇ ਸਦਨ, ਰਾਜਪਾਲ...
ਆਸ਼ਾ ਪਾਰੇਖ ਨੂੰ ਦਾਦਾ ਸਾਹਿਬ ਫਾਲਕੇ ਪੁਰਸਕਾਰ ਨਾਲ ਕੀਤਾ ਜਾਵੇਗਾ ਸਨਮਾਨਿਤ
. . .  3 minutes ago
ਨਵੀਂ ਦਿੱਲੀ, 27 ਸਤੰਬਰ - ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਸਿੰਘ ਠਾਕੁਰ ਨੇ ਐਲਾਨ ਕੀਤਾ ਕਿ ਸਾਲ 2020 ਲਈ ਦਾਦਾ ਸਾਹਿਬ ਫਾਲਕੇ ਪੁਰਸਕਾਰ ਮਹਾਨ ਅਦਾਕਾਰਾ ਆਸ਼ਾ ਪਾਰੇਖ ਨੂੰ ਦਿੱਤਾ ਜਾਵੇਗਾ। ਇਹ ਫ਼ੈਸਲਾ ਦਿੱਗਜ ਗਾਇਕਾ ਆਸ਼ਾ ਭੌਂਸਲੇ, ਪੁਰਸਕਾਰ...
ਰੇਲ ਗੱਡੀ ਹੇਠ ਆਉਣ ਕਾਰਨ ਨੌਜਵਾਨ ਦੀ ਮੌਤ
. . .  37 minutes ago
ਸੁਨਾਮ ਊਧਮ ਸਿੰਘ ਵਾਲਾ, 27 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) ਬੀਤੀ ਰਾਤ ਜਾਖਲ-ਲੁਧਿਆਣਾ ਰੇਲਵੇ ਲਾਈਨ 'ਤੇ ਸੁਨਾਮ ਨੇੜੇ ਇਕ ਨੌਜਵਾਨ ਦੀ ਰੇਲ ਗੱਡੀ ਹੇਠ ਆਉਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ।ਜੀ.ਆਰ.ਪੀ. ਸੁਨਾਮ ਦੇ ਇੰਚਾਰਜ ਸਹਾਇਕ...
ਐਨ.ਜੀ.ਟੀ. ਨੇ ਵਾਤਾਵਰਣ ਨੂੰ ਲਗਾਤਾਰ ਨੁਕਸਾਨ ਪਹੁੰਚਾਉਣ ਲਈ ਹਰਿਆਣਾ ਨੂੰ ਲਗਾਇਆ 100 ਕਰੋੜ ਰੁਪਏ ਜੁਰਮਾਨਾ
. . .  29 minutes ago
ਨਵੀਂ ਦਿੱਲੀ, 27 ਸਤੰਬਰ - ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨ.ਜੀ.ਟੀ.) ਨੇ ਹਰਿਆਣਾ ਦੇ ਮੁੱਖ ਸਕੱਤਰ ਨੂੰ ਵਾਤਾਵਰਣ ਨੂੰ ਲਗਾਤਾਰ ਨੁਕਸਾਨ ਪਹੁੰਚਾਉਣ ਲਈ ਵਾਤਾਵਰਣ ਮੁਆਵਜ਼ੇ ਲਈ 100 ਕਰੋੜ ਰੁਪਏ ਦੀ ਰਕਮ ਜਮ੍ਹਾ ਕਰਨ...
ਭਾਜਪਾ ਨੂੰ ਤਾਂ ਛੱਡੋ, ਕਾਂਗਰਸ ਨੇ ਵੀ ਸਦਨ ਦੀ ਕਾਰਵਾਈ ਨਹੀਂ ਚੱਲਣ ਦਿੱਤੀ - ਭਗਵੰਤ ਮਾਨ
. . .  51 minutes ago
ਚੰਡੀਗੜ੍ਹ, 27 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ, ਭਾਜਪਾ ਅਤੇ ਕਾਂਗਰਸ ਦੀ ਭਾਈਵਾਲੀ ਸੀ, ਉਹ ਬੇਨਕਾਬ ਹੋ ਗਏ। ਪੰਜਾਬ ਵਿਚ ਉਨ੍ਹਾਂ ਦਾ ‘ਆਪ੍ਰੇਸ਼ਨ ਲੋਟਸ’ ਫੇਲ੍ਹ ਹੋ ਗਿਆ। ਭਾਜਪਾ ਨੂੰ ਤਾਂ ਛੱਡੋ, ਇਥੋਂ ਤੱਕ ਕਿ ਕਾਂਗਰਸ ਨੇ ਵੀ ਸਦਨ ਦੀ ਕਾਰਵਾਈ...
ਸਦਨ ਦੀ ਕਾਰਵਾਈ 29 ਸਤੰਬਰ ਤਕ ਮੁਲਤਵੀ
. . .  45 minutes ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) - ਭਰੋਸਗੀ ਮਤੇ 'ਤੇ ਚਰਚਾ ਤੋਂ ਬਾਅਦ ਵਿਧਾਨ ਸਭਾ ਦੀ ਕਾਰਵਾਈ 29 ਸਤੰਬਰ ਤੱਕ ਮੁਲਤਵੀ ਹੋ ਗਈ...
ਭਰੋਸਗੀ ਮਤੇ 'ਤੇ ਵਿਧਾਨ ਸਭਾ 'ਚ ਚਰਚਾ ਜਾਰੀ
. . .  about 1 hour ago
ਚੰਡੀਗੜ੍ਹ, 27 ਸਤੰਬਰ - ਮੁੱਖ ਤਰੀ ਭਗਵੰਤ ਮਾਨ ਵਲੋਂ ਪੇਸ਼ ਕੀਤੇ ਭਰੋਸਗੀ ਮਤੇ 'ਤੇ ਵਿਧਾਨ ਸਭਾ 'ਚ ਚਰਚਾ ਜਾਰੀ...
ਕਿਸਾਨ-ਮਜ਼ਦੂਰ ਜਥੇਬੰਦੀਆਂ ਦਾ ਕੱਲ੍ਹ ਤੋਂ ਚੱਲ ਰਿਹਾ ਧਰਨਾ ਐਸ.ਪੀ ਬਰਨਾਲਾ ਵਲੋਂ ਭਰੋਸਾ ਦੁਆਏ ਜਾਣ ਤੋਂ ਬਾਅਦ ਸਮਾਪਤ
. . .  about 1 hour ago
ਮਹਿਲ ਕਲਾਂ,27 ਸਤੰਬਰ (ਅਵਤਾਰ ਸਿੰਘ ਅਣਖੀ) -ਪਿੰਡ ਸਹਿਜੜਾ (ਬਰਨਾਲਾ) ਦੇ ਇਕ ਗਰੀਬ ਦਲਿਤ ਪਰਿਵਾਰ ਨਾਲ ਸਬੰਧਤ 15 ਸਾਲਾ ਨੌਜਵਾਨ ਹਰਪ੍ਰੀਤ ਸਿੰਘ ਉਰਫ ਸੰਨੀ ਪੁੱਤਰ ਗੁਰਮੀਤ ਸਿੰਘ ਜੋ ਬੀਤੀ 9 ਸਤੰਬਰ ਤੋਂ ਭੇਤਭਰੀ ਹਾਲਤ 'ਚ ਲਾਪਤਾ ਹੈ। ਕਰੀਬ 20 ਦਿਨਾਂ...
ਪਾਰਟੀ ਪ੍ਰਧਾਨ ਦੇ ਅਹੁਦੇ ਲਈ ਚੋਣ ਲੜਨ 'ਤੇ ਅਸ਼ੋਕ ਗਹਿਲੋਤ ਨੂੰ ਨਹੀਂ ਰਹਿਣਾ ਚਾਹੀਦਾ ਮੁੱਖ ਮੰਤਰੀ - ਸਚਿਨ ਪਾਈਲਟ
. . .  10 minutes ago
ਜੈਪੁਰ, 27 ਸਤੰਬਰ - ਸੂਤਰਾਂ ਅਨੁਸਾਰ ਕਾਂਗਰਸੀ ਵਿਧਾਇਕ ਸਚਿਨ ਪਾਇਲਟ ਨੇ ਕਾਂਗਰਸ ਹਾਈਕਮਾਨ ਨੂੰ ਕਿਹਾ ਹੈ ਕਿ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਜੇਕਰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਚੋਣ ਲੜਨ ਦਾ ਫ਼ੈਸਲਾ ਕਰਦੇ ਹਨ ਤਾਂ ਉਨ੍ਹਾਂ...
ਭਾਜਪਾ ਵਲੋਂ ਸਾਡੇ ਵਿਧਾਇਕ ਖ਼ਰੀਦਣ ਦੀ ਕੋਸ਼ਿਸ਼ - ਭਗਵੰਤ ਮਾਨ
. . .  about 1 hour ago
ਚੰਡੀਗੜ੍ਹ, 27 ਸਤੰਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ 'ਚ ਕਿਹਾ ਕਿ ਭਾਜਪਾ ਵਲੋਂ ਸਾਡੇ ਵਿਧਾਇਕ ਖ਼ਰੀਦਣ ਦੀ ਕੋਸ਼ਿਸ਼ ਕੀਤੀ ਗਈ, ਪਰ ਸਾਡੇ ਵਿਧਾਇਕ ਮੰਡੀ 'ਚ ਨਹੀਂ ਜੋ ਖ਼ਰੀਦ...
ਪੰਜਾਬ ਦੇ ਸਕੂਲਾਂ ਨੂੰ ਸ਼ਾਨਦਾਰ ਬਣਾਉਣ ਦਾ ਕੰਮ ਹੋ ਚੁੱਕਾ ਹੈ ਸ਼ੁਰੂ - ਸਿਸੋਦੀਆ
. . .  about 1 hour ago
ਨਵੀਂ ਦਿੱਲੀ, 27 ਸਤੰਬਰ - ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਟਵੀਟ ਕਰ ਕਿਹਾ ਕਿ ਪੰਜਾਬ ਦੇ ਸਕੂਲਾਂ ਨੂੰ ਸ਼ਾਨਦਾਰ ਬਣਾਉਣ ਦਾ ਕੰਮ ਸ਼ੁਰੂ ਹੋ ਚੁੱਕਾ ਹੈ।ਪੰਜਾਬ ਦੇ ਲੋਕਾਂ ਨੇ ਜੋ ਸੁਪਨਾ ਦੇਖ ਕੇ ਭਗਵੰਤ ਮਾਨ ਦੀ ਸਰਕਾਰ ਚੁਣੀ ਸੀ, ਉਹ 6 ਮਹੀਨਿਆਂ 'ਚ ਹੀ ਸੱਚ ਹੁੰਦਾ...
ਸਦਨ ਦੀ ਕਾਰਵਾਈ ਨਾ ਚੱਲਣ ਦੇਣ ਲਈ ਮੁੱਖ ਮੰਤਰੀ ਵਲੋਂ ਵਿਰੋਧੀ ਧਿਰ ਨੂੰ ਫਿਟਕਾਰ
. . .  about 2 hours ago
ਚੰਡੀਗੜ੍ਹ, 27 ਸਤੰਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਸਦਨ ਦੀ ਕਾਰਵਾਈ ਵਿਚ ਵਾਰ-ਵਾਰ ਵਿਗਨ ਪਾਉਣ ਲਈ ਵਿਰੋਧੀ ਧਿਰ ਨੂੰ ਫਿਟਕਾਰ ਲਗਾਈ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਭਰੋਸਗੀ ਮਤਾ ਪੇਸ਼
. . .  about 2 hours ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) ਵਿਧਾਨ ਸਭਾ ਦੀ ਕਾਰਵਾਈ ਮੁੜ ਤੋਂ ਸ਼ੁਰੂ ਹੋਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਭਰੋਸਗੀ ਮਤਾ ਪੇਸ਼ ਕੀਤਾ...
ਸਦਨ ਦੀ ਕਾਰਵਾਈ ਮੁੜ ਤੋਂ ਸ਼ੁਰੂ
. . .  about 2 hours ago
ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਮਿਲਕਫੈੱਡ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਨੂੰ ਚੇਅਰਮੈਨ ਦੀ ਕੁਰਸੀ 'ਤੇ ਕਰਵਾਇਆ ਬਿਰਾਜਮਾਨ
. . .  about 2 hours ago
ਚੰਡੀਗੜ੍ਹ, 27 ਸਤੰਬਰ (ਅਜਾਇਬ ਸਿੰਘ ਔਜ਼ਲਾ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਵਲੋਂ ਅੱਜ ਚੰਡੀਗੜ੍ਹ ਵਿਖੇ ਮਿਲਕਫੈੱਡ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਨੂੰ ਚੇਅਰਮੈਨ ਦੀ ਕੁਰਸੀ ਤੇ ਬਿਰਾਜਮਾਨ ਕਰਵਾਇਆ ਗਿਆ। ਸ਼ੇਰਗਿੱਲ...
ਸਦਨ ਦੀ ਕਾਰਵਾਈ 15 ਮਿੰਟ ਲਈ ਫਿਰ ਮੁਲਤਵੀ
. . .  about 2 hours ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) - ਰੌਲੇ ਰੱਪੇ ਤੋਂ ਬਾਅਦ ਸਦਨ ਦੀ ਕਾਰਵਾਈ ਫਿਰ ਤੋਂ 15 ਮਿੰਟ ਲਈ ਮੁਲਤਵੀ ਕਰ ਦਿੱਤੀ ਗਈ...।
ਸਪੀਕਰ ਵਲੋਂ ਨੇਮ ਕਰਨ ਦੇ ਬਾਵਜੂਦ ਸੀਟਾਂ 'ਤੇ ਬੈਠੇ ਕਾਂਗਰਸ ਵਿਧਾਇਕ
. . .  about 2 hours ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) - ਸਪੀਕਰ ਵਲੋਂ ਨੇਮ ਕਰਨ ਦੇ ਬਾਵਜੂਦ ਕਾਂਗਰਸ ਵਿਧਾਇਕ ਸੀਟਾਂ 'ਤੇ ਬੈਠ ਗਏ। ਮਾਰਸ਼ਲ ਕਾਂਗਰਸ ਵਿਧਾਇਕਾਂ ਨੂੰ ਬਾਹਰ ਲਿਜਾਣ ਲਈ ਕੋਸ਼ਿਸ਼ ਕਰ ਰਹੇ ਹਨ ਜਦਕਿ 'ਆਪ' ਵਿਧਾਇਕ ਕਾਂਗਰਸ ਵਿਧਾਇਕਾਂ ਖ਼ਿਲਾਫ਼...
ਰੌਲੇ ਰੱਪੇ ਦੌਰਾਨ ਸਦਨ ਦੀ ਕਾਰਵਾਈ 10 ਮਿੰਟ ਲਈ ਫਿਰ ਤੋਂ ਕੀਤੀ ਗਈ ਮੁਲਤਵੀ
. . .  about 2 hours ago
ਸਪੀਕਰ ਨੇ ਰੌਲੇ ਰੱਪੇ ਮਗਰੋਂ ਕਾਂਗਰਸ ਦੇ ਵਿਧਾਇਕਾਂ ਨੂੰ ਕੀਤਾ ਨੇਮ, ਮਾਰਸ਼ਲਾਂ ਨੂੰ ਦਿੱਤੇ ਆਦੇਸ਼
. . .  about 2 hours ago
ਕਾਂਗਰਸੀ ਵਿਧਾਇਕਾਂ ਵਲੋਂ ਸਪੀਕਰ ਦੀ ਕੁਰਸੀ ਹੇਠਾਂ ਆ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ
. . .  about 2 hours ago
ਭਰੋਸਗੀ ਮਤਾ ਲਿਆਉਣ ਦਾ ਪ੍ਰੋਗਰਾਮ ਮਿੱਥ ਕੇ ਪੰਜਾਬ ਸਰਕਾਰ ਨੇ ਸੰਵਿਧਾਨਕ ਮੁਖੀ ਰਾਜਪਾਲ ਨੂੰ ਕੀਤਾ ਚੈਲੰਜ - ਪ੍ਰਤਾਪ ਸਿੰਘ ਬਾਜਵਾ
. . .  about 2 hours ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) - ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮਨ੍ਹਾ ਕਰਨ ਦੇ ਬਾਵਜੂਦ ਸਦਨ 'ਚ ਭਰੋਸਗੀ ਮਤਾ ਲਿਆਉਣ ਦਾ ਪ੍ਰੋਗਰਾਮ ਮਿੱਥ ਕੇ ਸੰਵਿਧਾਨਕ ਮੁਖੀ ਰਾਜਪਾਲ...
ਰਾਜਪਾਲ ਅਤੇ ਪੰਜਾਬ ਸਰਕਾਰ ਵਿਚਾਲੇ ਫਿਰ ਤੋਂ ਪੇਚਾ ਪੈਣ ਦੇ ਆਸਾਰ
. . .  about 2 hours ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) - ਭਰੋਸਗੀ ਮਤੇ ਨੂੰ ਲੈ ਕੇ ਰਾਜਪਾਲ ਵਲੋਂ ਪੰਜਾਬ ਸਰਕਾਰ ਦੁਆਰਾ ਸੱਦਿਆ ਇਜਲਾਸ ਪਿਛਲੇ ਦਿਨੀਂ ਰੱਦ ਕਰ ਦਿੱਤਾ ਗਿਆ ਸੀ। ਪਰ ਸਰਕਾਰ ਵਲੋਂ ਦੁਬਾਰਾ...
ਸਦਨ ਦੀ ਕਾਰਵਾਈ ਮੁੜ ਤੋਂ ਸ਼ੁਰੂ
. . .  1 minute ago
ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  about 2 hours ago
ਅੰਮ੍ਰਿਤਸਰ, 27 ਸਤੰਬਰ (ਜਸਵੰਤ ਸਿੰਘ ਜੱਸ)- ਸਾਬਕਾ ਕੇਂਦਰੀ ਮੰਤਰੀ ਤੇ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਉਨ੍ਹਾਂ ਗੁਰਬਾਣੀ ਦਾ ਪਵਿੱਤਰ ਕੀਰਤਨ ਸਰਵਣ ਕੀਤਾ ਅਤੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਵੀ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 21 ਭਾਦੋਂ ਸੰਮਤ 552

ਲੁਧਿਆਣਾ

-ਮਾਮਲਾ ਪੋਸਟ ਮੈਟਿ੍ਕ ਸਕਾਲਰਸ਼ਿਪ ਘੁਟਾਲੇ ਦਾ-

ਮੁੱਖ ਮੰਤਰੀ ਦੀ ਪਟਿਆਲਾ ਸਥਿਤ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਲਈ ਬੈਂਸ ਨੇ ਲਗਾਈਆਂ ਡਿਊਟੀਆਂ

ਲੁਧਿਆਣਾ, 4 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਤੇ ਸਰਪ੍ਰਸਤ ਜਥੇਦਾਰ ਬਲਵਿੰਦਰ ਸਿੰਘ ਬੈਂਸ ਨੇ ਪੋਸਟ ਮੈਟਿ੍ਕ ਸਕਾਲਰਸ਼ਿਪ ਘੁਟਾਲੇ ਦੇ ਵਿਰੋਧ ਵਿਚ ਮੁੱਖ ਮੰਤਰੀ ਦੀ ਪਟਿਆਲਾ ਸਥਿਤ ਰਿਹਾਇਸ਼ ...

ਪੂਰੀ ਖ਼ਬਰ »

ਵਿਧਾਇਕ ਸੰਜੇ ਤਲਵਾੜ ਵਲੋਂ ਗਲਾਡਾ ਅਧਿਕਾਰੀਆਂ ਨਾਲ ਮੀਟਿੰਗ

ਲੁਧਿਆਣਾ, 4 ਸਤੰਬਰ (ਕਵਿਤਾ ਖੁੱਲਰ/ਅਮਰੀਕ ਸਿੰਘ ਬੱਤਰਾ)-ਵਿਧਾਨ ਸਭਾ ਹਲਕਾ ਪੂਰਬੀ ਅਧੀਨ ਪੈਂਦੇ ਇਲਾਕਿਆਂ 'ਚ ਸ਼ੁਰੂ ਹੋਣ ਵਾਲੇ ਵਿਕਾਸ ਪ੍ਰੋਜੈਕਟਾਂ ਸਬੰਧੀ ਵਿਧਾਇਕ ਸੰਜੇ ਤਲਵਾੜ ਨੇ ਗਲਾਡਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਪ੍ਰਸਤਾਵਿਤ ਵਿਕਾਸ ...

ਪੂਰੀ ਖ਼ਬਰ »

ਸ਼ਹਿਰ 'ਚੋਂ ਨਿਕਲਦੇ ਕੂੜੇ ਦੇ ਨਿਪਟਾਰੇ ਲਈ ਮੇਅਰ ਨੇ ਕੀਤੀ ਉੱਚ ਪੱਧਰੀ ਮੀਟਿੰਗ

ਲੁਧਿਆਣਾ, 4 ਸਤੰਬਰ (ਅਮਰੀਕ ਸਿੰਘ ਬੱਤਰਾ)-ਸਨਅਤੀ ਸ਼ਹਿਰ ਲੁਧਿਆਣਾ ਵਿਚੋਂ ਨਿਕਲਦੇ ਰੋਜ਼ਾਨਾ ਕਰੀਬ 1100 ਟਨ ਕੂੜੇ ਦਾ ਆਧੁਨਿਕ ਠੰਗ ਨਾਲ ਨਿਪਟਾਰਾ ਨਾ ਹੋਣ ਦੇ ਹੱਲ ਲਈ ਸ਼ੁੱਕਰਵਾਰ ਨੂੰ ਮੇਅਰ ਬਲਕਾਰ ਸਿੰਘ ਸੰਧੂ ਵਲੋਂ ਕੂੜੇ ਦੀ ਸਾਂਭ ਸੰਭਾਲ ਦਾ ਕੰਮ ਕਰ ਰਹੀ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਦੋ ਨੌਜਵਾਨ ਗਾਂਜੇ ਸਮੇਤ ਕਾਬੂ

ਇਯਾਲੀ/ਥਰੀਕੇ, 4 ਸਤੰਬਰ (ਰਾਜ ਜੋਸ਼ੀ)-ਥਾਣਾ ਸਦਰ ਦੀ ਪੁਲਿਸ ਨੇ ਸੂਆ ਰੋਡ ਪਿੰਡ ਥਰੀਕੇ ਵਿਖੇ ਲਗਾਏ ਨਾਕੇ 'ਤੇ ਮੋਟਰਸਾਈਕਲ ਸਵਾਰ 2 ਨੌਜਵਾਨਾਂ ਨੂੰ 3 ਕਿਲੋ ਗਾਂਜੇ ਸਮੇਤ ਗਿ੍ਫਤਾਰ ਕੀਤਾ ਹੈ, ਜਿਸ 'ਤੇ ਥਾਣਾ ਸਦਰ ਵਿਖੇ ਐੱਨ. ਡੀ. ਪੀ. ਐੱਸ. ਤਹਿਤ ਮਾਮਲਾ ਦਰਜ ਕਰਕੇ ਅਗਲੀ ...

ਪੂਰੀ ਖ਼ਬਰ »

ਮਾਮਲਾ ਫੈਕਟਰੀ 'ਚ ਹੋਈ ਲੜਕੀ ਦੀ ਮੌਤ ਦਾ

ਪ੍ਰਬੰਧਕ ਪਿਓ-ਪੁੱਤਰ ਖ਼ਿਲਾਫ਼ ਕੇਸ ਦਰਜ ਲੁਧਿਆਣਾ, 4 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੋਤੀ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਫੇਸ ਚਾਰ ਵਿਚ ਫੈਕਟਰੀ 'ਚ ਹੋਈ ਲੜਕੀ ਦੀ ਮੌਤ ਦੇ ਮਾਮਲੇ ਵਿਚ ਪੁਲਿਸ ਨੇ ਪ੍ਰਬੰਧਕ ਪਿਓ-ਪੁੱਤਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਲੁਧਿਆਣਾ 'ਚ ਅੱਜ ਕੋਰੋਨਾ ਨਾਲ 17 ਮਰੀਜ਼ਾਂ ਦੀ ਮੌਤ, 341 ਨਵੇਂ ਮਾਮਲੇ ਆਏ ਸਾਹਮਣੇ

ਲੁਧਿਆਣਾ, 4 ਸਤੰਬਰ (ਸਲੇਮਪੁਰੀ)-ਲੁਧਿਆਣਾ 'ਚ ਕੋਰੋਨਾ ਵਾਇਰਸ ਦਾ ਕਹਿਰ ਨਿਰਵਿਘਨ ਜਾਰੀ ਹੈ | ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੁਧਿਆਣਾ ਵਿਚ ਅੱਜ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਵਿਚੋਂ 17 ਮਰੀਜ਼ਾਂ ਦੀ ਜਾਨ ਚਲੀ ਗਈ ਹੈ, ਜਿਸ ...

ਪੂਰੀ ਖ਼ਬਰ »

ਛੇੜਖਾਨੀ ਕਰਨ ਵਾਲੇ ਨੌਜਵਾਨ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 4 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਹੈਬੋਵਾਲ ਦੀ ਪੁਲਿਸ ਨੇ ਪ੍ਰੀਤ ਨਗਰ ਵਿਚ ਰਹਿਣ ਵਾਲੀ ਇਕ ਨਾਬਾਲਗ ਲੜਕੀ ਨਾਲ ਛੇੜਖਾਨੀ ਕਰਨ ਵਾਲੇ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪੀੜ੍ਹਤ ਲੜਕੀ ਦੀ ਮਾਂ ਦੇ ਬਿਆਨਾਂ 'ਤੇ ਅਮਲ ...

ਪੂਰੀ ਖ਼ਬਰ »

ਲੜਕੀ ਵਰਗਲਾਉਣ ਦੇ ਮਾਮਲੇ 'ਚ ਨੌਜਵਾਨ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 4 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਾਬਾਲਗ ਲੜਕੀ ਨੂੰ ਵਰਗਲਾਉਣ ਦੇ ਮਾਮਲੇ ਵਿਚ ਇਕ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਲੜਕੀ ਦੇ ਪਿਤਾ ਰਵਿੰਦਰ ਸਾਹੂ ਵਾਸੀ ਮੁੰਡੀਆਂ ਕਲਾਂ ਦੀ ਸ਼ਿਕਾਇਤ 'ਤੇ ...

ਪੂਰੀ ਖ਼ਬਰ »

-ਮਾਮਲਾ ਸ਼ਹਿਰ ਵਿਚਲੀਆਂ ਡੇਅਰੀਆਂ ਸ਼ਿਫਟ ਕਰਨ ਦਾ- ਗਡਵਾਸੂ ਅਧਿਕਾਰੀਆਂ ਨੂੰ ਫਿਜ਼ੀਬਿਲਟੀ ਰਿਪੋਰਟ ਤਿਆਰ ਕਰਨ ਦੀ ਦਿੱਤੀ ਹਿਦਾਇਤ

ਲੁਧਿਆਣਾ, 4 ਸਤੰਬਰ (ਅਮਰੀਕ ਸਿੰਘ ਬੱਤਰਾ)-ਸਥਾਨਕ ਤਾਜਪੁਰ ਰੋਡ ਤੇ ਹੈਬੋਵਾਲ ਰੋਡ ਡੇਅਰੀ ਕੰਪਲੈਕਸ ਦੀਆਂ ਡੇਅਰੀਆਂ ਨੂੰ ਨਗਰ ਨਿਗਮ ਦੀ ਹਦੂਦ ਤੋਂ ਬਾਹਰ ਲਿਜਾਉਣ ਲਈ ਚੱਲ ਰਹੀ ਯੋਜਨਾ ਤਹਿਤ ਸ਼ੁੱਕਰਵਾਰ ਨੂੰ ਮੇਅਰ ਬਲਕਾਰ ਸਿੰਘ ਸੰਧੂ ਦੀ ਅਗਵਾਈ ਹੇਠ ਮੀਟਿੰਗ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੀ ਚੇਨ ਨੂੰ ਤੋੜਣ ਲਈ ਪ੍ਰਸ਼ਾਸਨ ਦੀਆਂ ਹਦਾਇਤਾਂ 'ਤੇ ਅਮਲ ਜ਼ਰੂਰੀ-ਮਿੱਢਾ

ਲੁਧਿਆਣਾ, 4 ਸਤੰਬਰ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਤੇ ਮਿੱਢਾ ਚੌਕ ਮਾਰਕੀਟ ਐਸੋਸੀਏਸ਼ਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਮਿੱਢਾ ਨੇ ਗੱਲਬਾਤ ਦੌਰਾਨ ਕਿਹਾ ਕਿ ਕੋਵਿਡ-19 ਦੀ ਚੇਨ ਨੂੰ ਤੋੜਨ ਲਈ ਜਾਗਰੂਕ ਹੋਣਾ ਅਤਿ ਹੀ ਜ਼ਰੂਰੀ ਹੈ ਅਤੇ ...

ਪੂਰੀ ਖ਼ਬਰ »

ਕਾਕਾ ਗਰੇਵਾਲ ਨੂੰ ਚੇਅਰਮੈਨ ਬਣਾਉਣ ਨਾਲ ਕਾਂਗਰਸੀ ਵਰਕਰਾਂ ਦੇ ਹੌਾਸਲੇ ਬੁਲੰਦ ਹੋਏ-ਵਿਰਕ/ਧਾਲੀਵਾਲ

ਹੰਬੜਾਂ, 4 ਸਤੰਬਰ (ਹਰਵਿੰਦਰ ਸਿੰਘ ਮੱਕੜ)-ਕਾਂਗਰਸ ਪਾਰਟੀ ਦੇ ਜੁਝਾਰੂ ਵਰਕਰ ਸਤਿੰਦਰਪਾਲ ਸਿੰਘ ਕਾਕਾ ਗਰੇਵਾਲ ਨੂੰ ਮਾਰਕੀਟ ਕਮੇਟੀ ਜਗਰਾਉਂ ਦਾ ਚੇਅਰਮੈਨ ਬਣਾਉਣ 'ਤੇ ਕਾਂਗਰਸੀ ਵਰਕਰਾਂ 'ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਮਿਹਨਤ ਕਰਨ ਵਾਲੇ ਕਾਂਗਰਸੀ ...

ਪੂਰੀ ਖ਼ਬਰ »

ਨਗਰ ਨਿਗਮ ਲੁਧਿਆਣਾ ਦੀ ਹਦੂਦ ਤੋਂ ਬਾਹਰ ਇਕ ਕਿਲੋਮੀਟਰ ਇਲਾਕਿਆਂ 'ਚ ਬਣੀਆਂ ਕਾਲੋਨੀਆਂ ਦਾ ਸਰਵੇ ਕਰਾਕੇ ਅਰਬਨ ਏਰੀਆ ਐਲਾਨਣ ਦੀ ਮੰਗ

ਲੁਧਿਆਣਾ, 4 ਸਤੰਬਰ (ਅਮਰੀਕ ਸਿੰਘ ਬੱਤਰਾ)- ਆਰ.ਟੀ.ਆਈ. ਵਰਕਰ ਅਤੇ ਐਡਵੋਕੇਟ ਨਲਿਨ ਕੌਸ਼ਿਕ ਨੇ ਮੰਗ ਕੀਤੀ ਹੈ ਕਿ ਨਗਰ ਨਿਗਮ ਲੁਧਿਆਣਾ ਦੀ ਹਦੂਦ ਤੋਂ ਬਾਹਰ ਇਕ ਕਿਲੋਮੀਟਰ ਖੇਤਰ ਵਿਚ ਬਣੀਆਂ ਕਾਲੋਨੀਆ/ ਇਲਾਕੇ ਦਾ ਸਰਵੇ ਕਰਾ ਕੇ ਅਰਬਨ ਏਰੀਆ ਐਲਾਨ ਕੇ ਮਿਊਾਸਿਪਲ ...

ਪੂਰੀ ਖ਼ਬਰ »

ਆਈ. ਐੱਨ. ਟੀ. ਯੂ. ਸੀ. ਵਲੋਂ ਲੋਟੇ ਵਾਈਸ ਚੇਅਰਮੈਨ ਨਿਯੁੱਕਤ

ਢੰਡਾਰੀ ਕਲਾਂ, 4 ਸਤੰਬਰ (ਪਰਮਜੀਤ ਸਿੰਘ ਮਠਾੜੂ)-ਪ੍ਰਸਿੱਧ ਉਦਯੋਗਪਤੀ ਮਨਜੀਤ ਸਿੰਘ ਲੋਟੇ ਨੂੰ ਇੰਡੀਅਨ ਨੈਸ਼ਨਲ ਟਰੇਡ ਯੂਨੀਅਨ ਕਾਂਗਰਸ ਵਲੋਂ ਵਾਈਸ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ | ਆਈ.ਐੱਨ.ਟੀ.ਯੂ.ਸੀ. ਦੇ ਪੰਜਾਬ ਚੇਅਰਮੈਨ ਬਲਬੀਰ ਸਿੰਘ ਕੇ. ਪੀ. ਦੁਆਰਾ ਭੇਜੇ ...

ਪੂਰੀ ਖ਼ਬਰ »

ਲੁਟੇਰੇ ਲੜਕੀ ਦਾ ਮੋਬਾਈਲ ਖੋਹ ਕੇ ਫ਼ਰਾਰ

ਲੁਧਿਆਣਾ, 4 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮਾਡਲ ਟਾਊਨ ਦੇ ਇਲਾਕੇ ਦੀਪ ਹਸਪਤਾਲ ਨੇੜੇ ਦੋ ਮੋਟਰਸਾਈਕਲ ਸਵਾਰ ਲੁਟੇਰੇ ਲੜਕੀ ਪਾਸੋਂ ਉਸ ਦਾ ਮੋਬਾਈਲ ਖੋਹ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਸਬੰਧੀ ਮਾਡਲ ਹਾਊਸ ਦੀ ਰਹਿਣ ਵਾਲੀ ਗਰਿਮਾ ...

ਪੂਰੀ ਖ਼ਬਰ »

ਖੁਰਾਕ ਸਪਲਾਈ ਵਿਭਾਗ ਸਖ਼ਤ ਮੂਡ 'ਚ, ਅਨੇਕਾਂ ਰਾਸ਼ਨ ਡੀਪੂ ਕੀਤੇ ਮੁਅਤੱਲ

ਲੁਧਿਆਣਾ, 4 ਸਤੰਬਰ (ਜੁਗਿੰਦਰ ਸਿੰਘ ਅਰੋੜਾ)-ਖੁਰਾਕ ਸਪਲਾਈ ਵਿਭਾਗ ਕਾਫ਼ੀ ਸਖ਼ਤ ਮੂਡ ਵਿਚ ਨਜ਼ਰ ਆ ਰਿਹਾ ਹੈ ਅਤੇ ਨਿਯਮਾਂ ਦੀ ਉਲੰਘਣਾ ਪਾਏ ਜਾਣ 'ਤੇ ਰਾਸ਼ਨ ਡਿਪੂਆਂ ਅਤੇ ਭੱਠਿਆਂ ਖਿਲਾਫ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ | ਵਿਭਾਗ ਵਲੋਂ ਪਿਛਲੇ ਦਿਨੀਂ ...

ਪੂਰੀ ਖ਼ਬਰ »

ਵਿਧਾਇਕ ਬੈਂਸ ਕੋਰੋਨਾ ਵਰਗੇ ਸੰਜੀਦਾ ਮਾਮਲੇ 'ਤੇ ਘਟੀਆ ਰਾਜਨੀਤੀ ਨਾ ਕਰਨ- ਸਿੱਧੂ

ਲੁਧਿਆਣਾ, 4 ਸਤੰਬਰ (ਕਵਿਤਾ ਖੁੱਲਰ)-ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਤੋਂ ਸਾਨੂੰ ਸੁਚੇਤ ਹੋਣ ਦੀ ਅਤੇ ਦੂਜਿਆਂ ਨੂੰ ਸੁਚੇਤ ਕਰਨ ਦੀ ਜ਼ਰੂਰਤ ਹੈ ਤਾਂਕਿ ਇਸ ਭਿਆਨਕ ਬਿਮਾਰੀ ਤੋਂ ਆਪ ਬਚਿਆ ਤੇ ਦੂਜਿਆਂ ਨੂੰ ਬਚਾਇਆ ਜਾ ਸਕੇ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਐਸ. ਐਸ. ਏ./ਰਮਸਾ ਅਧਿਆਪਕ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੀ ਮੀਟਿੰਗ

ਲੁਧਿਆਣਾ, 4 ਸਤੰਬਰ (ਅਕਰੀਕ ਸਿੰਘ ਬੱਤਰਾ) - ਐਸ.ਐਸ.ਏ./ਰਮਸਾ ਅਧਿਆਪਕ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਦੀਦਾਰ ਸਿੰਘ ਮੁੱਦਕੀ ਅਤੇ ਸੂਬਾ ਜਨਰਲ ਸਕੱਤਰ ਹਰਜੀਤ ਸਿੰਘ ਜੀਦਾ ਦੀ ਅਗਵਾਈ ਵਿਚ ਹੋਈ | ਸੂਬਾ ਸਕੱਤਰ ਹਰਜੀਤ ਸਿੰਘ ਜੀਦਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਰੈਗੂਲਰ ਕੀਤੇ 8886 ਅਧਿਆਪਕਾਂ ਦਾ ਪ੍ਰੋਬੇਸ਼ਨ ਪੀਰੀਅਡ ਰੈਗੂਲਰ ਕਰਨ ਦੀਆਂ ਸ਼ਰਤਾਂ ਮੁਤਾਬਿਕ 31 ਮਾਰਚ 2020 ਨੂੰ ਪੂਰਾ ਹੋ ਗਿਆ ਸੀ ਅਤੇ 1 ਅਪਰੈਲ ਤੋਂ ਨਿਯਮਾਂ ਮੁਤਾਬਿਕ ਸਮੂਹ ਅਧਿਆਪਕਾਂ ਨੂੰ ਪੂਰੀ ਤਨਖ਼ਾਹ ਸਮੇਤ ਭੱਤੇ ਮਿਲਣਯੋਗ ਹਨ, ਪਰ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਦੁਆਰਾ ਜਾਣਬੁੱਝ ਕੇ ਇਕ ਅਰਥਹੀਨ ਰਿਪੋਰਟ ਬਣਾ ਕੇ ਸੂਬਾ ਪ੍ਰਧਾਨ ਦੀਦਾਰ ਸਿੰਘ ਮੁੱਦਕੀ ਦਾ ਪ੍ਰੋਬੇਸ਼ਨ ਪੀਰੀਅਡ ਛੇ ਮਹੀਨੇ ਹੋਰ ਅੱਗੇ ਵਧਾਉਣ ਦੀ ਸਿੱਖਿਆ ਵਿਭਾਗ ਦੁਆਰਾ ਕੀਤੀ ਕਾਰਵਾਈ ਦੀ ਸੂਬਾ ਕਮੇਟੀ ਨੇ ਨਿਖੇਧੀ ਕੀਤੀ ਹੈ | ਸੂਬਾ ਕਮੇਟੀ ਵਲੋਂ ਦੀਦਾਰ ਸਿੰਘ ਮੁਦਕੀ ਦੇ ਪ੍ਰੋਬੇਸ਼ਨ ਪੀਰੀਅਡ ਨੂੰ ਅੱਗੇ ਵਧਾਉਣ ਦਾ ਨੋਟਿਸ ਲੈਂਦਿਆਂ ਸੂਬਾ ਕਮੇਟੀ ਨੇ ਚਰਚਾ ਕਰਦਿਆਂ ਇਸ ਮਸਲੇ ਨੂੰ ਹੱਲ ਕਰਵਾਉਣ ਲਈ ਉਚੇਚੇ ਯਤਨ ਕਰਨ ਦੀ ਸਹਿਮਤੀ ਬਣਾਈ | ਹੋਰ ਤਾਂ ਹੋਰ ਜਿਸ ਸਮੇਂ ਬਾਰੇ ਵਿਭਾਗ ਨੇ ਅਸੰਤੁਸ਼ਟੀ ਜਾਹਿਰ ਕਰਦਿਆਂ ਪ੍ਰੋਬੇਸ਼ਨ ਪੀਰੀਅਡ ਵਿੱਚ ਵਾਧਾ ਕੀਤਾ ਹੈ ਉਸ ਸਮੇਂ ਇਸ ਲਈ ਸ਼ਤ-ਪ੍ਰਤੀਸ਼ਤ ਨਤੀਜਾ ਦੇਣ 'ਤੇ ਸਿੱਖਿਆ ਸਕੱਤਰ ਪੰਜਾਬ ਵਲੋਂ ਦੀਦਾਰ ਸਿੰਘ ਮੁੱਦਕੀ ਨੂੰ ਪ੍ਰਸੰਸਾ ਪੱਤਰ ਵੀ ਦਿੱਤਾ ਗਿਆ ਹੈ | ਇਹ ਸਾਰੀਆਂ ਗੱਲਾਂ ਇਸ ਤੱਥ ਵੱਲ ਇਸ਼ਾਰਾ ਕਰਦੀਆਂ ਹਨ ਕਿ ਪ੍ਰੋਬੇਸ਼ਨ ਪੀਰੀਅਡ ਅੱਗੇ ਵਧਾਉਣ ਦਾ ਕਾਰਨ ਕਾਰਗੁਜ਼ਾਰੀ ਨਾ ਹੋ ਕੇ ਦੀਦਾਰ ਸਿੰਘ ਮੁੱਦਕੀ ਦੁਆਰਾ ਤਨਖ਼ਾਹ ਕਟੌਤੀ ਅਤੇ ਹੋਰ ਸਰਕਾਰੀ ਵਧੀਕੀਆਂ ਵਿਰੁੱਧ ਲਗਾਤਾਰ ਦਸ ਸਾਲ ਕੀਤੀ ਅਗਵਾਈ ਹੈ | ਸਿੱਖਿਆ ਅਧਿਕਾਰੀਆਂ ਵਲੋਂ ਕਿੜ੍ਹ ਤਹਿਤ ਕੀਤੀ ਇਹ ਕਾਰਵਾਈ ਪੂਰੀ ਤਰ੍ਹਾਂ ਗਲਤ ਹੈ | ਸੂਬਾ ਕਮੇਟੀ ਨੇ ਫ਼ੈਸਲਾ ਕੀਤਾ ਹੈ ਕਿ ਜੱਥੇਬੰਦੀ ਅਧਿਕਾਰੀਆਂ ਦੇ ਇਸ ਫ਼ੈਸਲੇ 'ਤੇ ਮੁੜ ਗੌਰ ਕਰਕੇ ਉਨ੍ਹਾਂ ਦਾ ਪੀਰੀਅਡ ਨੂੰ 31 ਮਾਰਚ, 2020 ਨੂੰ ਪੂਰਾ ਕਰਕੇ 1 ਅਪਰੈਲ 2020 ਤੋਂ ਤੋਂ ਪੂਰੀ ਤਨਖ਼ਾਹ ਸਮੇਤ ਭੱਤੇ ਤੋਂ ਫਿਕਸ ਕਰਨ ਲਈ ਸਿੱਖਿਆ ਮੰਤਰੀ ਪੰਜਾਬ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਰਾਹੀਂ ਮੰਗ ਪੱਤਰ ਭੇਜਣ ਦਾ ਫੈਸਲਾ ਕੀਤਾ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਮਾਸ ਡੈਪੂਟੇਸ਼ਨ ਸਿੱਖਿਆ ਮੰਤਰੀ ਪੰਜਾਬ ਨੂੰ ਮਿਲੇਗਾ | ਫ਼ੈਸਲੇ ਅਨੁਸਾਰ ਜ਼ਿਲ੍ਹਾ ਕਮੇਟੀਆਂ ਵਲੋਂ ਹੋਰਨਾਂ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ 7 ਸਤੰਬਰ ਤੋਂ ਲੈ ਕੇ 11 ਸਤੰਬਰ ਤੱਕ ਜ਼ਿਲ੍ਹਾ ਪੱਧਰੀ ਇਕੱਤਰਤਾਵਾਂ ਕਰਕੇ ਮੰਗ ਪੱਤਰ ਭੇਜੇ ਜਾਣਗੇ | ਇਸ ਮੌਕੇ ਭਰਾਤਰੀ ਜਥੇਬੰਦੀਆਂ ਦਾ ਸਹਿਯੋਗ ਨਾਲ ਇਹ ਮੰਗ ਪੱਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਮੁਖੀ ਨੂੰ ਦਿੱਤੇ ਜਾਣਗੇ | ਉਪਰੋਕਤ ਤੋਂ ਇਲਾਵਾ ਰੈਗੂਲਰ ਕਰਨ ਤੋਂ ਵਾਂਝੇ ਰੱਖੇ ਐੱਸ.ਐੱਸ.ਏ./ਰਮਸਾ ਅਦਿਆਪਕਾਂ ਦਾ ਮੁੱਦਾ ਵੀ ਨਾਲੋ-ਨਾਲ ਉਠਾਇਆ ਜਾਵੇਗਾ | ਮੀਟਿੰਗ ਵਿਚ ਸੂਬਾ ਮੀਤ ਪ੍ਰਧਾਨ ਰਾਜਵੀਰ ਸਿੰਘ ਸਮਰਾਲਾ, ਸੂਬਾ ਖ਼ਜ਼ਾਨਚੀ ਸਤਨਾਮ ਸਿੰਘ ਖਮਾਣੋਂ, ਮਨਰਾਜ ਸਿੰਘ ਵਿਰਕ ਲੁਧਿਆਣਾ, ਅਪਰ ਅਪਾਰ ਸਿੰਘ ਬਠਿੰਡਾ, ਬਲਜੀਤ ਸਿੰਘ ਚੁੰਬਰ, ਗਗਨਦੀਪ ਪਾਹਵਾ, ਅਮਰਿੰਦਰ ਸਿੰਘ ਕੰਗ, ਸਰਬਨ ਸਿੰਘ ਮਾਣੂਕੇ, ਮੁਕੇਸ਼ ਕੁਮਾਰ ਮੁਕਤਸਰ, ਸੁਖਵਿੰਦਰ ਸਿੰਘ ਰੋਪੜ, ਗਗਨਦੀਪ ਸੰਗਰੂਰ, ਰਤਨਜੋਤ ਸ਼ਰਮਾਂ ਰਤਨਦੀਪ ਸਿੰਘ ਫਿਰੋਜ਼ਪੁਰ, ਗਗਨਦੀਪ ਰੌਾਤਾ, ਪ੍ਰਦੀਪ ਸਿੰਘ ਰਤਨਜੋਤ ਸ਼ਰਮਾ ਬਠਿੰਡਾ, ਦਵਿੰਦਰ ਸਿੰਘ ਢਿੱਲਵਾਂ ਆਦਿ ਅਧਿਆਪਕ ਆਗੂ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ 'ਚ ਨਹੀਂ ਕੋਈ ਚਹਿਲ ਪਹਿਲ

ਲੁਧਿਆਣਾ, 4 ਸਤੰਬਰ (ਜੁਗਿੰਦਰ ਸਿੰਘ ਅਰੋੜਾ)-ਕੋਰੋਨਾ ਵਾਇਰਸ ਦੇ ਕਾਰਨ ਪੈਦਾ ਹੋਏ ਹਾਲਾਤ ਦੇ ਚੱਲਦਿਆਂ ਸਰਕਾਰ ਵਲੋਂ ਕਾਰੋਬਾਰੀਆਂ ਨੂੰ ਸ਼ਾਮ 6.30 ਵਜੇ ਤੱਕ ਕੰਮਕਾਜ ਕਰਨ ਦੀ ਛੂਟ ਦਿੱਤੀ ਜਾ ਰਹੀ ਹੈ, ਪਰ ਇਸਦੇ ਬਾਵਜੂਦ ਕੋਈ ਵਿਸ਼ੇਸ਼ ਖਰੀਦਾਰ ਨਾ ਹੋਣ ਕਾਰਨ ਸ਼ਹਿਰ ...

ਪੂਰੀ ਖ਼ਬਰ »

ਰਣਜੋਧ ਸਿੰਘ ਦੀ 'ਕੋਰੋਨਾ ਸਟੋਰੀ' ਕਿਤਾਬ ਅੱਜ ਹੋਵੇਗੀ ਜਾਰੀ

ਲੁਧਿਆਣਾ, 4 ਸਤੰਬਰ (ਪੁਨੀਤ ਬਾਵਾ)-ਰਾਮਗੜ੍ਹੀਆ ਕੰਨਿਆ ਕਾਲਜ ਲੁਧਿਆਣਾ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵਲੋਂ ਰਾਮਗੜ੍ਹੀਆ ਐਜੂਕੇਸ਼ਨਲ ਕੌਾਸਲ ਦੇ ਪ੍ਰਧਾਨ ਤੇ ਉੱਘੇ ਸਨਅਤਕਾਰ ਰਣਜੋਧ ਸਿੰਘ ਦੀ 'ਕੋਰੋਨਾ ਸਟੋਰੀ' ਕਿਤਾਬ 5 ਸਤੰਬਰ ਨੂੰ ਅਧਿਆਪਕ ਦਿਵਸ ਵਾਲੇ ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਨੇ ਖਾਲੀ ਪੀਪੇ ਰੱਖ ਕੇ ਦਿੱਤਾ ਰੋਸ ਧਰਨਾ

ਲੁਧਿਆਣਾ, 4 ਸਤੰਬਰ (ਸਲੇਮਪੁਰੀ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ 'ਚ ਸੇਵਾਵਾਂ ਨਿਭਾ ਰਹੀਆਂ ਆਸ਼ਾ ਵਰਕਰਾਂ ਵਲੋਂ ਮੰਗਾਂ ਨੂੰ ਲੈ ਕੇ ਲੁਧਿਆਣਾ 'ਚ ਸ਼ੁਰੂ ਕੀਤਾ ਧਰਨਾ ਲਗਾਤਾਰ ਜਾਰੀ ਹੈ | ਅੱਜ ਆਸ਼ਾ ਵਰਕਰ ਯੂਨੀਅਨ ਦੀ ਪ੍ਰਧਾਨ ਰਾਜਵੀਰ ਕੌਰ ਨੇ ਸਿਵਲ ਹਸਪਤਾਲ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੂੰ ਲੋਕ ਚੱਲਦਾ ਕਰਨ ਲਈ ਕਾਹਲੇ-ਦਾਨਵ

ਲੁਧਿਆਣਾ, 4 ਸਤੰਬਰ (ਪੁਨੀਤ ਬਾਵਾ)-ਪੰਜਾਬ ਦੇ ਲੋਕਾਂ ਨੂੰ ਝੂਠੇ ਵਾਅਦੇ ਕਰਕੇ ਸਰਕਾਰ ਬਣਾਉਣ ਵਾਲੇ ਕੈਪਟਨ ਅਮਰਿੰਦਰ ਸਿੰਘ ਤੇ ਘੁਟਾਲਿਆਂ ਤੇ ਭਿ੍ਸ਼ਟਾਚਾਰ ਵਿਚ ਧਸੀ ਹੋਈ ਕਾਂਗਰਸ ਸਰਕਾਰ ਨੂੰ ਚੱਲਦਾ ਕਰਨ ਲਈ ਪੰਜਾਬ ਦਾ ਹਰ ਵਰਗ ਕਾਹਲਾ ਪਿਆ ਹੋਇਆ ਹੈ | ਉਪਰੋਕਤ ...

ਪੂਰੀ ਖ਼ਬਰ »

ਨਿੱਜੀ ਰੰਜਿਸ਼ ਦੇ ਚਲਦਿਆਂ ਨੌਜਵਾਨ ਦੀ ਕੁੱਟਮਾਰ

ਲੁਧਿਆਣਾ, 4 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਦੁੱਗਰੀ ਇਲਾਕੇ ਵਿਚ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਗਏ ਹਮਲੇ ਵਿਚ ਨੌਜਵਾਨ ਜ਼ਖਮੀ ਹੋ ਗਿਆ | ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਮਾਮਲੇ ਵਿਚ ਦੀਪਕ ਕੁਮਾਰ ਵਾਸੀ ਦੁੱਗਰੀ ਦੀ ਸ਼ਿਕਾਇਤ 'ਤੇ ਕਰਨ ਸ਼ਰਮਾ, ...

ਪੂਰੀ ਖ਼ਬਰ »

ਭੁੱਕੀ ਤੇ ਗਾਂਜਾ ਸਮੇਤ ਦੋ ਗਿ੍ਫ਼ਤਾਰ

ਲੁਧਿਆਣਾ, 4 ਸਤੰਬਰ (ਪਰਮਿੰਦਰ ਸਿੰਘ ਅਹੂਜਾ)-ਲੁਧਿਆਣਾ ਪੁਲਿਸ ਨੇ ਭੁੱਕੀ ਤੇ ਗਾਂਜੇ ਸਮੇਤ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ, ਜਿਨ੍ਹਾਂ ਵਿਚ ਇਕ ਔਰਤ ਵੀ ਸ਼ਾਮਿਲ ਹੈ | ਪਹਿਲੇ ਮਾਮਲੇ ਵਿਚ ਥਾਣਾ ਬਸਤੀ ਜੋਧੇਵਾਲ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ...

ਪੂਰੀ ਖ਼ਬਰ »

ਨੌਜਵਾਨ ਨੇ ਫਾਹਾ ਲਗਾ ਕੇ ਕੀਤੀ ਖ਼ੁਦਕੁਸ਼ੀ

ਲੁਧਿਆਣਾ, 4 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਭਾਮੀਆਂ ਖੁਰਦ ਵਿਚ ਇਕ ਨੌਜਵਾਨ ਵਲੋਂ ਸ਼ੱਕੀ ਹਾਲਤਾਂ ਵਿਚ ਫਾਹਾ ਲਗਾ ਕੇ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਨੌਜਵਾਨ ਦੀ ...

ਪੂਰੀ ਖ਼ਬਰ »

ਅਸ਼ੋਕ ਗਿੱਲ ਸਾਥੀਆਂ ਸਮੇਤ ਭਾਵਾਧਸ 'ਚ ਸ਼ਾਮਿਲ

ਲੁਧਿਆਣਾ, 4 ਸਤੰਬਰ (ਕਵਿਤਾ ਖੁੱਲਰ)-ਭਾਰਤੀਯ ਵਾਲਮੀਕਿ ਧਰਮ ਸਮਾਜ (ਭਾਵਾਧਸ) ਦੇ ਮੁੱਖ ਦਫ਼ਤਰ ਵਿਖੇ ਬਾਸਕਟਬਾਲ ਕੋਚ ਤੇ ਨੈਸ਼ਨਲ ਬਾਸਕਟਬਾਲ 2007 ਦੇ ਚੈਂਪੀਅਨ ਅਸ਼ੋਕ ਗਿੱਲ ਭਾਵਾਧਸ ਦੇ ਧਰਮ ਗੁਰੂ ਪ੍ਰਭੂ ਰਿਸ਼ੀ ਰਤਨਾਕਰ ਦੀ ਵਿਚਾਰ ਧਾਰਾ ਤੋਂ ਪ੍ਰਭਾਵਿਤ ਹੋ ਕੇ ...

ਪੂਰੀ ਖ਼ਬਰ »

ਜਥੇ. ਚਰਨ ਸਿੰਘ ਨੂੰ ਐੱਸ. ਜੀ. ਪੀ. ਸੀ. ਦੀ ਕਾਰਜਕਾਰਨੀ 'ਚ ਸ਼ਾਮਿਲ ਕੀਤਾ ਜਾਵੇ- ਮਲਕੀਤ ਸਿੰਘ

ਆਲਮਗੀਰ, 4 ਸਤੰਬਰ (ਜਰਨੈਲ ਸਿੰਘ ਪੱਟੀ)-ਭਾਈ ਨੱਥਾਂਮੱਲ, ਭਾਈ ਅਬਦੁੱਲਾ ਢਾਡੀ ਸਭਾ ਦੇ ਕੇਂਦਰੀ ਤੇ ਜ਼ਿਲ੍ਹਾ ਅਹੁਦੇਦਾਰਾਂ ਦੀ ਇਕ ਅਹਿਮ ਮੀਟਿੰਗ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਵਿਖੇ ਸ਼੍ਰੋਮਣੀ ਢਾਡੀ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ...

ਪੂਰੀ ਖ਼ਬਰ »

ਕੌਾਸਲਰ ਬਲਵਿੰਦਰ ਕੌਰ ਤੇ ਭੋਲਾ ਗਰੇਵਾਲ ਨੇ ਨਵੇਂ ਲੱਗੇ ਟਿਊਬਵੈੱਲ ਦੀ ਕੀਤੀ ਸ਼ੁਰੂਆਤ

ਲੁਧਿਆਣਾ, 4 ਸਤੰਬਰ (ਕਵਿਤਾ ਖੁੱਲਰ)-ਵਾਰਡ ਨੰ.-11 ਅਧੀਨ ਪੈਂਦੇ ਮਹਾਰਾਣਾ ਪ੍ਰਤਾਪ ਨਗਰ ਵਿਖੇ 18.50 ਲੱਖ ਲਾਗਤ ਨਾਲ ਨਵੇਂ ਲੱਗੇ ਟਿਊਬਵੈਲ ਦਾ ਕੌਾਸਲਰ ਬੀਬੀ ਬਲਵਿੰਦਰ ਕੌਰ ਗਰੇਵਾਲ ਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਰਨਲ ਸਕੱਤਰ ਦਲਜੀਤ ਸਿੰਘ ਗਰੇਵਾਲ ਭੋਲਾ ਵਲੋਂ ...

ਪੂਰੀ ਖ਼ਬਰ »

ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਸੜਕ 'ਤੇ ਪਏ ਖੱਡੇ ਦੇ ਰਹੇ ਹਨ ਸੜਕੀ ਹਾਦਸਿਆਂ ਨੂੰ ਸੱਦਾ

ਫੁੱਲਾਂਵਾਲ, 4 ਸਤੰਬਰ (ਮਨਜੀਤ ਸਿੰਘ ਦੁੱਗਰੀ)-ਸਮਾਰਟ ਸ਼ਹਿਰ ਲੁਧਿਆਣਾ ਨੂੰ ਪੱਖੋਵਾਲ ਨਾਲ ਜੋੜਦਾ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਜਿਸ 'ਤੇ ਲਲਤੋਂ ਚੌਕ ਲਾਗੇ ਪਏ ਵੱਡੇ-ਵੱਡੇ ਖੱਡੇ ਰਾਹਗੀਰਾਂ ਲਈ ਪ੍ਰੇਸ਼ਾਨੀ ਦਾ ਸਬੱਬ ਤਾਂ ਬਣ ਹੀ ਰਹੇ ਹਨ, ਨਾਲ ਹੀ ਕਿਸੇ ...

ਪੂਰੀ ਖ਼ਬਰ »

ਨਾਸ਼ਪਤੀ ਦੀ ਕਾਸ਼ਤ ਬਾਰੇ ਪੀ.ਏ.ਯੂ. ਦੇ ਫ਼ਲ ਵਿਗਿਆਨ ਵਿਭਾਗ ਨੇ ਵੈਬੀਨਾਰ ਕਰਵਾਇਆ

ਲੁਧਿਆਣਾ, 4 ਸਤੰਬਰ (ਪੁਨੀਤ ਬਾਵਾ)-ਨਾਸ਼ਪਤੀਆਂ ਦੀ ਕਾਸ਼ਤ ਸਬੰਧੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਫ਼ਲ ਵਿਗਿਆਨ ਵਿਭਾਗ ਵਲੋਂ ਇਕ ਵੈਬੀਨਾਰ ਕਰਵਾਇਆ ਗਿਆ, ਜਿਸ ਵਿਚ 200 ਤੋਂ ਵੱਧ ਕਿਸਾਨਾਂ, ਬਾਗਬਾਨੀ ਮਾਹਿਰਾਂ ਤੇ ਵਿਗਿਆਨੀਆਂ ਨੇ ਹਿੱਸਾ ਲਿਆ | ਯੂਨੀਵਰਸਿਟੀ ...

ਪੂਰੀ ਖ਼ਬਰ »

ਰਿਹਾਇਸ਼ੀ ਕਿਰਾਏ ਦੀ ਜਾਇਦਾਦ ਤੋਂ 7.5 ਫੀਸਦੀ ਪ੍ਰਾਪਰਟੀ ਟੈਕਸ ਵਸੂਲੇ ਜਾਣ ਦੀ ਵਿਰੋਧੀ ਧਿਰ ਵਲੋਂ ਖਿਲਾਫਤ

ਲੁਧਿਆਣਾ, 4 ਸਤੰਬਰ (ਅਮਰੀਕ ਸਿੰਘ ਬੱਤਰਾ)- ਪੰਜਾਬ ਸਰਕਾਰ ਵਲੋਂ ਪੀ. ਜੀ. ਹੋਸਟਲਜ਼ ਅਤੇ ਕਿਰਾਏ ਦੀਆਂ ਰਿਹਾਇਸ਼ੀ ਜਾਇਦਾਦਾਂ 'ਤੇ 7.5 ਫੀਸਦੀ ਪ੍ਰਾਪਰਟੀ ਟੈਕਸ ਲਗਾਏ ਜਾਣ ਦਾ ਵਿਰੋਧੀ ਧਿਰ ਦੇ ਆਗੂਆਂ ਵਲੋਂ ਸਖਤ ਵਿਰੋਧ ਕਰਦਿਆਂ ਕਿਹਾ ਗਿਆ ਹੈ ਕਿ ਕੋਰੋਨਾ ਕਾਰਨ ...

ਪੂਰੀ ਖ਼ਬਰ »

ਪੰਜਾਬੀ ਮਾਂ ਬੋਲੀ ਨੂੰ ਪਿਆਰ ਕਰਨ ਵਾਲੇ ਸਨਅਤਕਾਰ ਰਣਜੋਧ ਸਿੰਘ ਨੇ ਆਪਣੇ ਕਾਰਖਾਨੇ 'ਚ ਬਣਾਈ ਲਾਇਬ੍ਰੇਰੀ

ਲੁਧਿਆਣਾ, 4 ਸਤੰਬਰ (ਪੁਨੀਤ ਬਾਵਾ)-ਪੰਜਾਬ, ਪੰਜਾਬੀ ਤੇ ਪੰਜਾਬੀਅਤ ਨੂੰ ਵਿਸਾਰਨ 'ਚ ਜਿੱਥੇ ਕਈ ਧਿਰਾਂ ਜ਼ਿੰਮੇਵਾਰ ਹਨ, ਉੱਥੇ ਸਨਅਤਕਾਰ ਰਣਜੋਧ ਸਿੰਘ ਵਰਗੇ ਪੰਜਾਬੀ ਮਾਂ ਬੋਲੀ ਤੇ ਸੱਭਿਆਚਾਰ ਨੂੰ ਪਿਆਰ ਕਰਨ ਵਾਲੇ ਵੀ ਹਨ, ਜਿਨ੍ਹਾਂ ਨੇ ਆਪਣੇ ਕਾਰਖ਼ਾਨੇ ਦੇ ...

ਪੂਰੀ ਖ਼ਬਰ »

ਬਾਲ ਭਲਾਈ ਕਮੇਟੀ ਨੇ ਮਾਂ-ਬਾਪ ਨੂੰ ਬੱਚੇ ਨਾਲ ਮਿਲਾਇਆ

ਲੁਧਿਆਣਾ, 4 ਸਤੰਬਰ (ਪੁਨੀਤ ਬਾਵਾ)-ਬਚਪਨ ਬਚਾਓ ਅੰਦੋਲਨ ਤੇ ਬਾਲ ਭਲਾਈ ਕਮੇਟੀ ਦੇ ਮੈਂਸਰ ਸੰਜੇ ਮਹੇਸ਼ਵਰੀ ਪਿਛਲੇ 6 ਮਹੀਨੇ ਤੋਂ ਆਪਣੇ ਬੱਚੇ ਦੀ ਭਾਲ ਕਰ ਰਹੇ ਮਾਪਿਆਂ ਲਈ ਰੱਬ ਦਾ ਰੂਪ ਬਣ ਕੇ ਸਾਹਮਣੇ ਆਏ ਹਨ | ਉਨ੍ਹਾਂ ਨੇ ਮਾਂ-ਬਾਪ ਨੂੰ ਉਨ੍ਹਾਂ ਦੇ ਬੱਚੇ ਨਾਲ ...

ਪੂਰੀ ਖ਼ਬਰ »

ਲਵ ਦਰਾਵਿੜ ਤੇ ਮੁਕਲ ਹੰਸ ਦੀ ਅਗਵਾਈ ਹੇਠ ਧਰਮਸੋਤ ਖਿਲਾਫ਼ ਰੋਸ ਮੁਜ਼ਾਹਰਾ

ਲੁਧਿਆਣਾ, 4 ਸਤੰਬਰ (ਕਵਿਤਾ ਖੁੱਲਰ)-ਭਾਰਤੀਯ ਵਾਲਮੀਕਿ ਧਰਮ ਸਮਾਜ (ਭਾਵਾਧਸ) ਯੂਥ ਵਿੰਗ ਦੇ ਕੌਮੀ ਪ੍ਰਧਾਨ ਲਵ ਦਰਾਵਿੜ ਤੇ ਮੁਕਲ ਹੰਸ ਦੀ ਅਗਵਾਈ ਹੇਠ ਸਕਾਲਰਸ਼ਿਪ ਘੁਟਾਲੇ ਦੇ ਵਿਰੋਧ ਵਿਚ ਅਤੇ ਵਾਲਮੀਕਿ ਸਮਾਜ ਦੇ ਬੱਚਿਆਂ ਦਾ ਭਵਿੱਖ ਹਨ੍ਹੇਰਾ ਕਰਨ ਵਾਲੇ ਕੈਬਨਿਟ ...

ਪੂਰੀ ਖ਼ਬਰ »

ਨਗਰ ਨਿਗਮ ਪ੍ਰਸ਼ਾਸਨ ਵਲੋਂ ਸਥਾਪਿਤ ਕੀਤਾ ਜਾ ਰਿਹਾ ਹੈ ਮਾਈਕਰੋ ਫਾਰੈਸਟ

ਲੁਧਿਆਣਾ, 4 ਸਤੰਬਰ (ਅਮਰੀਕ ਸਿੰਘ ਬੱਤਰਾ)-ਵਾਤਾਵਰਨ ਦੀ ਸ਼ੁੱਧਤਾ ਲਈ ਕੰਮ ਕਰ ਰਹੀ ਈਕੋ ਸਿੱਖ ਸੰਸਥਾ ਦੀ ਤਰਜ਼ 'ਤੇ ਨਗਰ ਨਿਗਮ ਪ੍ਰਸ਼ਾਸਨ ਵਲੋਂ ਡੇਅਰੀ ਕੰਪਲੈਕਸ ਹੰਬੜਾਂ ਵਿਖੇ ਮਾਈਕਰੋ ਫਾਰੈਸਟ ਦੀ ਸਥਾਪਨਾ ਕੀਤੀ ਜਾ ਰਹੀ ਹੈ, ਜਿਸ ਦੀ ਸ਼ੁਰੂਆਤ ਕਮਿਸ਼ਨਰ ...

ਪੂਰੀ ਖ਼ਬਰ »

ਪੰਜਾਬ 'ਚ ਵਿਕਾਸ ਦੇ ਰਾਹ ਖੋਲ੍ਹਣ ਲਈ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਜ਼ਰੂਰੀ– ਬਾਜਵਾ

ਹੰਬੜਾਂ, 4 ਸਤੰਬਰ (ਹਰਵਿੰਦਰ ਸਿੰਘ ਮੱਕੜ)- ਸ਼੍ਰੋਮਣੀ ਅਕਾਲੀ ਦਲ ਬਾਦਲ ਪੰਜਾਬੀਆਂ ਦੀ ਮਾਂ ਪਾਰਟੀ ਹੈ, ਜਿਸਦਾ ਪੰਜਾਬ ਤੇ ਪੰਜਾਬ ਦੇ ਲੋਕਾਂ ਲਈ ਕੀਤੇ ਕੰਮਾਂ ਦਾ ਸੰਘਰਸ਼ ਭਰਿਆ ਇਤਿਹਾਸ ਹੈ | ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਯੂਥ ਅਕਾਲੀ ਆਗੂ ਬਲਕਰਨ ...

ਪੂਰੀ ਖ਼ਬਰ »

ਡੀ. ਸੀ. ਵਲੋਂ ਘਰਾਂ 'ਚ ਇਕਾਂਤਵਾਸ ਬਜ਼ੁਰਗਾਂ ਦਾ ਹਾਲ ਜਾਨਣ ਲਈ ਟੈਲੀਫ਼ੋਨ ਕਰਨ ਦੀ ਮੁਹਿੰਮ ਸ਼ੁਰੂ

ਲੁਧਿਆਣਾ, 4 ਸਤੰਬਰ (ਪੁਨੀਤ ਬਾਵਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮਿਸ਼ਨ ਫ਼ਤਿਹ ਤਹਿਤ ਘਰਾਂ 'ਚ ਇਕਾਂਤਵਾਸ 70 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਦਾ 'ਵੀ. ਕੇਅਰ' ਮੁਹਿੰਮ ਤਹਿਤ ਟੈਲੀਫ਼ੋਨ 'ਤੇ ਹਾਲ ਚਾਲ ਪੁੱਛਿਆ ਜਾਵੇਗਾ | ਇਸ ਮੁਹਿੰਮ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਭਾਰਤੀ ਜੀਵਨ ਬੀਮਾ ਨਿਗਮ ਨੇ 64ਵਾਂ ਸਥਾਪਨਾ ਦਿਵਸ ਮਨਾਇਆ

ਲੁੁਧਿਆਣਾ, 4 ਸਤੰਬਰ (ਭੁਪਿੰਦਰ ਸਿੰਘ ਬਸਰਾ)-ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੀ ਸਥਾਪਨਾ ਦੇ 64 ਸਾਲ ਪੂਰੇ ਹੋਣ 'ਤੇ ਸਥਾਪਨਾ ਦਿਵਸ ਮਨਾਇਆ | ਇਸ ਸਬੰਧੀ ਗੱਲਬਾਤ ਕਰਦਿਆਂ ਲੁਧਿਆਣਾ ਮੰਡਲ ਦੇ ਸੀਨੀਅਰ ਡਿਵੀਜ਼ਨਲ ਮੈਨੇਜਰ ਗਣੇਸ਼ ਲਾਲ ਨੇ ਦੱਸਿਆ ਕਿ ਜੀਵਨ ਬੀਮਾ ...

ਪੂਰੀ ਖ਼ਬਰ »

ਗੁਰੂ ਨਾਨਕ ਸੇਵਾ ਮਿਸ਼ਨ ਦੇ ਨਵੇਂ ਜੱਥੇਬੰਦਕ ਢਾਂਚੇ ਦਾ ਐਲਾਨ

ਲੁਧਿਆਣਾ, 4 ਸਤੰਬਰ (ਕਵਿਤਾ ਖੁੱਲਰ)- ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਬਖਸ਼ੇ ਗਏ ਸਿਧਾਂਤ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਨੂੰ ਸਮੁੱਚੀ ਮਨੁੱਖਤਾ ਤੱਕ ਪਹੰੁਚਾਉਣ ਦੇ ਮਿਸ਼ਨ ਨੂੰ ਲੈ ਕੇ ਹੋਂਦ 'ਚ ਆਈ ਸੰਸਥਾ ਗੁਰੂ ਨਾਨਕ ਸੇਵਾ ਮਿਸ਼ਨ ਜਲਦੀ ਹੀ ਆਪਣੀਆਂ ਧਰਮ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX