ਰੂਪਨਗਰ, 4 ਸਤੰਬਰ (ਸਤਨਾਮ ਸਿੰਘ ਸੱਤੀ)-ਨੇੜਲੇ ਪਿੰਡ ਪੰਜੋਲਾ ਦੇ 33 ਵਰਿ੍ਹਆਂ ਦੇ ਜਵਾਨ ਵਿਅਕਤੀ ਦੀ ਕੋਰੋਨਾ ਵਾਇਰਸ ਕਾਰਨ ਹੋਈ ਮੌਤ ਨੇ ਗੰਭੀਰ ਹਾਲਾਤ ਵੱਲ ਸੰਕੇਤ ਕੀਤਾ ਹੈ, ਜਿਸ ਕਾਰਨ ਬੇਪ੍ਰਵਾਹ ਲੋਕਾਂ ਨੂੰ ਗੰਭੀਰਤਾ ਨਾਲ ਸੋਚਣ ਦੀ ਲੋੜ ਹੈ | ਪਿੰਡ ਪੰਜੋਲਾ ਦਾ ...
ਰੂਪਨਗਰ, 4 ਸਤੰਬਰ (ਸਤਨਾਮ ਸਿੰਘ ਸੱਤੀ)-ਕਰੋਨਾ ਮਹਾਂਮਾਰੀ ਦੌਰਾਨ ਸੇਵਾ ਕਾਰਜਾਂ 'ਚ ਵਧੀਆ ਯੋਗਦਾਨ ਪਾਉਣ ਵਜੋਂ ਸਰਾਫ਼ਾ ਐਸੋਸੀਏਸ਼ਨ ਰੂਪਨਗਰ ਦੇ ਪ੍ਰਧਾਨ ਸੰਜੇ ਵਰਮਾ ਨੂੰ ਸਵਰਨਕਾਰ ਸੰਘ ਪੰਜਾਬ ਵਲੋਂ 'ਸਵਰਨਕਾਰ ਰਤਨ ਪੰਜਾਬ' ਪੁਰਸਕਾਰ ਸਵਰਨਕਾਰ ਸੰਘਰਸ਼ ...
ਰੂਪਨਗਰ, 4 ਸਤੰਬਰ (ਸਟਾਫ਼ ਰਿਪੋਰਟਰ)-ਇੱਕ ਪਿਤਾ ਵਲੋਂ ਰਿਹੜੀ 'ਤੇ ਕੰਮ ਨਾ ਕਰਨ ਕਰਕੇ ਬੱਚੇ ਨਾਲ ਕੁੱਟਮਾਰ ਕਰਨ ਅਤੇ ਸਿਗਰਟ ਨਾਲ ਜਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਬੱਚੇ ਵਲੋਂ ਪੁਲਿਸ ਨੂੰ ਕਰੀਬ ਇੱਕ ਵਰ੍ਹੇ ਪਹਿਲਾਂ ਸ਼ਿਕਾਇਤ ਦੇਣ ਦੇ ਬਾਵਜੂਦ ਵੀ ਕਾਰਵਾਈ ...
ਮੋਰਿੰਡਾ, 4 ਸਤੰਬਰ (ਕੰਗ)-ਮੋਰਿੰਡਾ ਇਲਾਕੇ ਵਿਚ ਮਗਰਲੇ ਇੱਕ ਮਹੀਨੇ ਤੋਂ ਲਗਾਤਾਰ ਕਿਸੇ ਨਾ ਕਿਸੇ ਮਹਿਕਮੇ ਅਤੇ ਬੈਂਕਾਂ ਵਿਚ ਕੋਰੋਨਾ ਦੇ ਕੇਸ ਆ ਰਹੇ ਹਨ | ਲੋਕਲ ਸਿਹਤ ਵਿਭਾਗ ਵਾਲੇ ਜ਼ਿਆਦਾਤਰ ਲੋਕਾਂ ਨੂੰ ਘਰਾਂ ਵਿਚ ਹੀ ਇਕਾਂਤਵਾਸ ਕਰ ਰਹੇ ਹਨ | ਮਗਰਲੇ ਦਿਨੀਂ ...
ਬੇਲਾ, 4 ਸਤੰਬਰ (ਮਨਜੀਤ ਸਿੰਘ ਸੈਣੀ)-ਬੀਤੇ ਦਿਨੀਂ ਸਿਹਤ ਵਿਭਾਗ ਵਲੋਂ ਕਸਬਾ ਬੇਲਾ ਦੇ ਇੱਕ ਵਿਅਕਤੀ ਨੂੰ ਕੋਰੋਨਾ ਮਰੀਜ਼ ਘੋਸ਼ਿਤ ਕੀਤਾ ਸੀ ਜਿਸ ਦੇ ਸੰਪਰਕ ਵਿਚ ਤਿੰਨ ਦੁਕਾਨਦਾਰ ਆਏ ਸਨ ਜਿਸ ਕਰਕੇ ਸਿਹਤ ਵਿਭਾਗ ਨੇ ਕਸਬੇ ਦੇ ਸਮੂਹ ਦੁਕਾਨਦਾਰਾਂ ਨੂੰ ਟੈਸਟ ...
ਰੂਪਨਗਰ, 4 ਸਤੰਬਰ (ਸਤਨਾਮ ਸਿੰਘ ਸੱਤੀ)-ਸਵਰਾਜ ਮਾਜਦਾ ਕੰਟਰੈਕਟ ਡਰਾਇਵਰ ਵਰਕਰ ਯੂਨੀਅਨ ਦੀ ਗੇਟ ਰੈਲੀ ਨੂੰ ਸੰਬੋਧਨ ਕਰਦਿਆਂ ਕਾਮਰੇਡ ਰਘੂਨਾਥ ਸਿੰਘ ਜਨਰਲ ਸਕੱਤਰ ਸੀਟੂ ਪੰਜਾਬ ਨੇ ਐਲਾਨ ਕੀਤਾ ਕਿ ਕਿਰਤੀਆਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਦੀ ਪ੍ਰਾਪਤੀ ਲਈ 22 ...
ਰੂਪਨਗਰ, 4 ਸਤੰਬਰ (ਸਤਨਾਮ ਸਿੰਘ ਸੱਤੀ)-ਦਿਨ-ਦਿਹਾੜੇ ਤਿੰਨ ਕਾਰ ਸਵਾਰ ਨਕਾਬਪੋਸ਼ ਲੁਟੇਰਿਆਂ ਨੇ ਰੰਗੀਲਪੁਰ ਦੀ ਸੀ.ਐਮ.ਆਟੋ. ਸੇਲਜ਼ ਕੰਪਨੀ ਦੇ ਕੈਸ਼ੀਅਰ ਨੂੰ ਘੇਰ ਕੇ ਬੈਂਕ ਜਮ੍ਹਾਂ ਕਰਾਉਣ ਵਾਲੀ 1 ਲੱਖ 82 ਹਜ਼ਾਰ ਦੀ ਰਕਮ ਲੁੱਟ ਲਈ ਅਤੇ ਵਿਰੋਧ ਕਰਨ 'ਤੇ ਕੈਸ਼ੀਅਰ ...
ਰੂਪਨਗਰ, 4 ਸਤੰਬਰ (ਸਟਾਫ਼ ਰਿਪੋਰਟਰ)-ਸਿੱਖਿਆ ਵਿਭਾਗ ਪੰਜਾਬ ਵਲੋਂ ਚਲਾਏ ਜਾ ਰਹੇ ਘਰ ਬੈਠੇ ਸਿੱਖਿਆ ਪ੍ਰੋਗਰਾਮ ਤਹਿਤ ਕਲੱਸਟਰ ਪੱਧਰ 'ਤੇ ਸਮੂਹ ਆਈ.ਆਰ.ਟੀ. ਅਤੇ ਆਈ.ਵੀ. ਵਲੰਟੀਅਰਾਂ ਵਲੋਂ ਵਿਦਿਆਰਥੀਆਂ ਦੇ ਮਾਪਿਆਂ ਨਾਲ ਡਿਜੀਟਲ ਮਾਧਿਅਮ ਰਾਹੀਂ ਬੱਚਿਆਂ ਦੇ ਮਾਤਾ ...
ਨੂਰਪੁਰ ਬੇਦੀ, 4 ਸਤੰਬਰ (ਹਰਦੀਪ ਸਿੰਘ ਢੀਂਡਸਾ)-ਸਮਾਜ ਸੇਵੀ ਸੰਸਥਾ ਪਹਿਲਾਂ ਇਨਸਾਨੀਅਤ ਸੰਸਥਾ ਦੇ ਸੈਂਟਰਲ ਕਮੇਟੀ ਦੇ ਇੰਚਾਰਜ ਮਾਸਟਰ ਦਰਸ਼ਨ ਸਿੰਘ ਅਤੇ ਇਨਸਾਨੀਅਤ ਪਹਿਲਾਂ ਸੰਸਥਾ ਦੀ ਸਮੁੱਚੀ ਟੀਮ ਵਲੋਂ ਵੱਖ-ਵੱਖ ਪਿੰਡਾਂ ਵਿਚ ਜਾ ਕੇ ਲੋਕਾਂ ਨੂੰ ਕਰੋਨਾ ...
ਨੂਰਪੁਰ ਬੇਦੀ, 4 ਸਤੰਬਰ (ਝਾਡੀਆ)-ਰੇਨ ਵਾਟਰ ਹਾਰਵਸਟਿੰਗ ਸਟਰਕਚਰ ਲਗਾ ਕੇ ਬਰਸਾਤੀ ਪਾਣੀ ਨੂੰ ਮੁੜ ਜ਼ਮੀਨ ਵਿਚ ਪਾਉਣ ਨਾਲ ਪਾਣੀ ਦੇ ਡਿਗ ਰਹੇ ਪੱਧਰ ਨੂੰ ਰੋਕਣ ਦਾ ਉਪਰਾਲਾ ਅੱਜ ਦੇ ਸਮੇਂ ਦੀ ਸਭ ਤੋਂ ਵੱਡੀ ਜ਼ਰੂਰਤ ਹੈ | ਨੂਰਪੁਰ ਬੇਦੀ ਬਲਾਕ ਵਿਚ ਸਰਕਾਰੀ ਸੀਨੀਅਰ ...
ਕਾਹਨਪੁਰ ਖੂਹੀ, 4 ਸਤੰਬਰ (ਵਾਲੀਆ)-ਇੱਥੋਂ ਦੇ ਸਰਕਾਰੀ ਮਿਡਲ ਸਕੂਲ ਰਾਮਪੁਰ ਕਲਾ ਤੋਂ ਬਤੌਰ ਪੰਜਾਬੀ ਅਧਿਆਪਕ ਸੇਵਾ ਨਿਭਾ ਕੇ ਸੇਵਾ ਮੁਕਤ ਹੋਏ ਅਧਿਆਪਕ ਕਿਰਪਾਲ ਸਿੰਘ ਭੱਟੋ ਦਾ ਵੱਖ-ਵੱਖ ਜਥੇਬੰਦੀਆਂ ਵਲੋਂ ਸਨਮਾਨ ਕੀਤਾ ਗਿਆ | ਦੱਸਣਯੋਗ ਹੈ ਕਿ ਅਧਿਆਪਕ ਭਟੋਂ ...
ਨੰਗਲ, 4 ਸਤੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਨੰਗਲ ਤੋਂ 'ਅਜੀਤ' ਦੇ ਪ੍ਰਤੀਨਿਧ ਪ੍ਰੀਤਮ ਸਿੰਘ ਬਰਾਰੀ ਦੇ ਮਾਤਾ ਸਰਦਾਰਨੀ ਰਚਨ ਕੌਰ ਨਮਿਤ ਸ਼ਰਧਾਂਜਲੀ ਸਮਾਗਮ ਪਿੰਡ ਬਰਾਰੀ ਦੇ ਗੁਰਦੁਆਰਾ ਸਾਹਿਬ 'ਚ ਕਰਵਾਇਆ ਗਿਆ | ਇਸ ਮੌਕੇ ਰਾਗੀ ਸਿੰਘਾਂ ਨੇ ਕੀਰਤਨ ਦੀ ਹਾਜ਼ਰੀ ...
ਰੂਪਨਗਰ, 4 ਸਤੰਬਰ (ਸਤਨਾਮ ਸਿੰਘ ਸੱਤੀ)-ਅਧਿਆਪਕ ਦਿਵਸ ਮੌਕੇ ਪੰਜਾਬ ਸਰਕਾਰ ਤੋਂ ਵਿਸ਼ੇਸ਼ ਸਹੂਲਤਾਂ ਦੀ ਮੰਗ ਕੀਤੀ ਗਈ ਹੈ | ਸੇਵਾ ਮੁਕਤ ਅਧਿਆਪਕ ਅਤੇ ਬਸਪਾ ਆਗੂ ਮਾ. ਜਗਦੀਸ਼ ਸਿੰਘ ਨੇ ਕਿਹਾ ਕਿ ਅੱਜ ਪੂਰੇ ਦੇਸ਼ ਅੰਦਰ ਅਧਿਆਪਕ ਦਿਵਸ ਪੂਰੇ ਜੋਸ਼ ਨਾਲ ਮਨਾਇਆ ਜਾ ...
ਸ੍ਰੀ ਅਨੰਦਪੁਰ ਸਾਹਿਬ, 4 ਅਗਸਤ (ਜੇ. ਐਸ. ਨਿੱਕੂਵਾਲ)-ਵਪਾਰ ਮੰਡਲ ਸ੍ਰੀ ਅਨੰਦਪੁਰ ਸਾਹਿਬ ਦੀ ਮੀਟਿੰਗ ਪ੍ਰਧਾਨ ਇੰਦਰਜੀਤ ਸਿੰਘ ਅਰੋੜਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਸਮੂਹ ਦੁਕਾਨਦਾਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮੰਗ ...
ਸ੍ਰੀ ਚਮਕੌਰ ਸਾਹਿਬ, 4 ਸਤੰਬਰ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਖੇਤਰ ਦੇ ਅਨੇਕਾਂ ਪਿੰਡਾਂ, ਕਸਬਿਆਂ ਅਤੇ ਸੜਕਾਂ 'ਤੇ ਪ੍ਰਵਾਸੀ ਗੁੱਜਰਾਂ ਦੇ ਪਸ਼ੂ ਝੁੰਡਾਂ ਵਿਚ ਚਰਦੇ ਤੁਹਾਨੂੰ ਆਮ ਮਿਲ ਜਾਣਗੇ, ਜੋ ਪੰਚਾਇਤਾਂ ਵਲੋਂ ਲਗਾਏ ਬੂਟਿਆਂ, ਕਿਸਾਨਾਂ ਦੀਆਂ ...
ਨੂਰਪੁਰ ਬੇਦੀ, 4 ਸਤੰਬਰ (ਹਰਦੀਪ ਸਿੰਘ ਢੀਂਡਸਾ)-ਪੰਜਾਬ ਸਰਕਾਰ ਵਲੋਂ ਹਰ ਸਾਲ ਅਧਿਆਪਕ ਦਿਵਸ ਮੌਕੇ 5 ਸਤੰਬਰ ਨੂੰ ਰਾਜ ਪੁਰਸਕਾਰ ਸਮਾਗਮ ਸੂਬਾ ਪੱਧਰ 'ਤੇ ਕੀਤਾ ਜਾਂਦਾ ਸੀ ਪਰ ਕੋਰੋਨਾ ਮਹਾਂਮਾਰੀ ਕਾਰਨ ਐਤਕੀਂ ਇਹ ਸਮਾਗਮ ਸੂਬਾ ਪੱਧਰ 'ਤੇ ਨਾ ਹੋ ਕੇ ਜ਼ਿਲ੍ਹਾ ਪੱਧਰ ...
ਸ੍ਰੀ ਅਨੰਦਪੁਰ ਸਾਹਿਬ, 4 ਸਤੰਬਰ (ਕਰਨੈਲ ਸਿੰਘ)-ਕੋਰੋਨਾ ਮਹਾਂਮਾਰੀ ਕਾਰਨ ਭਾਰੀ ਆਰਥਿਕ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਧੂਫੀਏ ਸਿੰਘ ਦੀ ਇਸ ਮੁਸ਼ਕਿਲ ਸਮੇਂ ਦੌਰਾਨ ਮਦਦ ਲਈ ਦੁਬਈ ਦੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਵਲੋਂ ...
ਨੂਰਪੁਰ ਬੇਦੀ, 4 ਸਤੰਬਰ (ਹਰਦੀਪ ਸਿੰਘ ਢੀਂਡਸਾ)-ਪੰਜਾਬ ਸਰਕਾਰ ਦੇ ਰੁਜ਼ਗਾਰ ਜਨਰੇਸ਼ਨ ਅਤੇ ਟਰੇਨਿੰਗ ਵਿਭਾਗ ਵਲੋਂ ਸੂਬੇ ਦੇ ਬੇਰੁਜ਼ਗਾਰ ਲੜਕੇ ਲੜਕੀਆਂ ਨੂੰ ਪੁਲਿਸ ਅਤੇ ਫ਼ੌਜ ਵਿਚ ਭਰਤੀ ਹੋਣ ਲਈ ਮੁਫ਼ਤ ਫਿਜ਼ੀਕਲ ਸਿਖਲਾਈ ਦੇਣ ਲਈ ਵਿਸ਼ੇਸ਼ ਸਿਖਲਾਈ ਕੈਂਪ ...
ਪੱਟੀ, 4 ਸਤੰਬਰ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)-ਪੰਜਾਬ ਦੇ ਸਮੂਹ ਐੱਨ.ਪੀ.ਐੱਸ.ਕਰਮਚਾਰੀਆਂ ਵਲੋਂ ਐੱਨ.ਪੀ.ਐੱਸ. ਇੰਪਲਾਈਜ਼ ਯੂਨੀਅਨ ਦੇ ਬੈਨਰ ਹੇਠ ਸਾਂਝੇ ਤੌਰ 'ਤੇ ਉਲੀਕੇ ਪ੍ਰੋਗਰਾਮ ਅਨੁਸਾਰ ਪੱਟੀ ਤਹਿਸੀਲ ਵਿਖੇ ਪੁਰਾਣੀ ਪੈਨਸ਼ਨ ਦੀ ਮੰਗ ਨੂੰ ਲੈ ਕੇ ...
ਤਰਨ ਤਾਰਨ, 4 ਸਤੰਬਰ (ਹਰਿੰਦਰ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸਵੇਰੇ 8 ਵਜੇ ਤੋਂ ਲੈ ਕੇ ਦੁਪਹਰ 1 ਵਜੇ ਤੱਕ ਤਹਿਸੀਲ ਕੰਪਲੈਕਸ ਤਰਨ ਤਾਰਨ ਵਿਚ ਬਣੇ ਸੁਵਿਧਾ ਸੈਂਟਰ ਵਿਖੇ ਜਥੇਬੰਦੀ ਦੇ ਸੂਬਾਈ ਆਗੂ ਸਵਿੰਦਰ ਸਿੰਘ ਚੁਤਾਲਾ ਦੀ ਅਗਵਾਈ ਹੇਠ ਧਰਨਾ ...
ਤਰਨ ਤਾਰਨ, 4 ਸਤੰਬਰ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਖਾਲੜਾ ਦੀ ਪੁਲਿਸ ਨੇ ਡਾਕਘਰ 'ਚੋਂ ਇਨਵਰਟਰ ਤੇ ਬੈਟਰਾ ਚੋਰੀ ਕਰਨ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਨ ਤੋਂ ਬਾਅਦ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ...
ਤਰਨ ਤਾਰਨ, 4 ਸਤੰਬਰ (ਹਰਿੰਦਰ ਸਿੰਘ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਹਰਾਸਮੈਂਟ ਕਰਨ ਤੇ ਉਸਦੇ ਅਕਾਊਾਟ 'ਚੋਂ 2 ਲੱਖ ਦੀ ਨਗਦੀ ਕਢਵਾਉਣ ਦੇ ਦੋਸ਼ ਹੇਠ ਪੰਜਾਬ ਪੁਲਿਸ ਦੇ ਇਕ ਐੱਸ.ਆਈ. ਖ਼ਿਲਾਫ਼ ਕੇਸ ਦਰਜ ਕਰਨ ਤੋਂ ਬਾਅਦ ਅਗਲੀ ਕਾਰਵਾਈ ਸ਼ੁਰੂ ਕਰ ...
ਗੋਇੰਦਵਾਲ ਸਾਹਿਬ, 4 ਸਤੰਬਰ (ਸਕੱਤਰ ਸਿੰਘ ਅਟਵਾਲ)-ਪੰਜਾਬ ਸਰਕਾਰ ਦੇ ਦਿਸ਼ਾਂ ਨਿਰਦੇਸ਼ਾਂ ਹੇਠ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੀ ਲਗਨ ਸਦਕਾ ਹਲਕੇ ਦੇ ਵਿਕਾਸ ਕਾਰਜਾਂ 'ਚ ਦਿਨੋਂ ਦਿਨ ਤੇਜ਼ੀ ਆ ਰਹੀ ਹੈ ਤੇ ਕਰਵਾਏ ਗਏ ਵਿਕਾਸ ਕਾਰਜਾਂ ਨਾਲ ਹਲਕੇ ਦੀ ਨੁਹਾਰ ਬਦਲ ਗਈ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪਿੰਡ ਝੰਡੇਰ ਮਹਾਂਪੁਰਖਾਂ ਦੇ ਕਾਂਗਰਸੀ ਸਰਪੰਚ ਅਤੇ ਸੀਨੀਅਰ ਕਾਂਗਰਸੀ ਆਗੂ ਗੁਰਪ੍ਰੀਤ ਸਿੰਘ ਗੋਪੀ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕੇ ਪਿੰਡ 'ਚ ਲੱਗੀਆਂ ਇੰਟਰਲਾਕ ਟਾਇਲਾਂ, ਪੱਕੀਆਂ ਗਲੀਆਂ ਨਾਲੀਆਂ, ਸਾਫ਼ ਸੁਥਰੀਆਂ ਸੜਕਾਂ, ਡੇਰਿਆ ਨੂੰ ਜਾਂਦੇ ਕੱਚੇ ਰਸਤੇ ਪੱਕੇ ਕਰਨਾ ਆਦਿ ਸਾਬਤ ਕਰਦਾ ਹੈ ਕਿ ਹਲਕੇ ਦੇ ਅੰਦਰ ਹੋ ਰਹੇ ਵਿਕਾਸ ਵਿੱਚ ਮੌਜੂਦਾ ਵਿਧਾਇਕ ਵਲੋਂ ਕਿਸੇ ਵੀ ਕਿਸਮ ਦੀ ਕਸਰ ਨਹੀਂ ਛੱਡੀ ਗਈ ਹੈ | ਇਸ ਮੌਕੇ ਸੰਤੋਖ ਸਿੰਘ, ਸਿੰਗਾਰਾਂ ਸਿੰਘ, ਜੁਗਿੰਦਰ ਸਿੰਘ ਆਦਿ ਹਾਜ਼ਰ ਸਨ |
ਝਬਾਲ, 4 ਸਤੰਬਰ (ਸੁਖਦੇਵ ਸਿੰਘ)-ਡੇਂਗੂ ਬੁਖਾਰ ਦੇ ਮੱਛਰ ਤੋਂ ਬਚਣ ਲਈ ਜਾਗਰੂਕ ਕਰਦਿਆਂ ਸਿਹਤ ਅਧਿਕਾਰੀ ਸਤਪਾਲ ਸਿੰਘ ਬੋਹੜੂ ਨੇ ਦੱਸਿਆ ਕਿ ਸੰਕਟਮਈ ਸਮੇਂ ਡੇਂਗੂ ਬੁਖਾਰ ਤੋਂ ਬਚਣ ਦੀ ਓਨੀ ਹੀ ਲੋੜ ਹੈ, ਜਿੰਨੀ ਕੋਰੋਨਾ ਮਹਾਂਮਾਰੀ ਤੋਂ ਹੈ, ਕਿਉਂਕਿ ਦੋਵਾਂ ...
ਸਰਾਏ ਅਮਾਨਤ ਖਾਂ, 4 ਸਤੰਬਰ (ਨਰਿੰਦਰ ਸਿੰਘ ਦੋਦੇ)-ਸਰਹੱਦੀ ਕਸਬਾ ਸਰਾਏ ਅਮਾਨਤ ਖਾਂ 'ਚ ਸਥਿਤ ਸਬ ਡਵੀਜ਼ਨ 'ਚ ਸਬ ਸਟੇਸ਼ਨ ਇੰਜੀਨੀਅਰ ਗੁਰਸ਼ਰਨ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਾਤਾਵਰਨ ਨੂੰ ਸਾਫ਼ ਰੱਖਣ ਦੇ ਮਨੋਰਥ ਨਾਲ ਬੂਟੇ ਲਗਾਏ ਗਏ | ਇਸ ਬਾਰੇ ਜਾਣਕਾਰੀ ...
ਲਾਲੜੂ, 4 ਸਤੰਬਰ (ਰਾਜਬੀਰ ਸਿੰਘ)-ਪੰਚਾਇਤ ਰਾਜ ਪ੍ਰੀਸ਼ਦ ਪੰਜਾਬ ਦੇ ਪ੍ਰਧਾਨ ਅਤੇ ਹਲਕਾ ਡੇਰਾਬੱਸੀ ਤੋਂ ਆਮ ਆਦਮੀ ਪਾਰਟੀ ਆਗੂ ਕੁਲਜੀਤ ਸਿੰਘ ਰੰਧਾਵਾ ਦੀ ਅਗਵਾਈ ਹੇਠ ਅੱਜ ਪਿੰਡ ਜੌਲਾ ਕਲਾਂ ਵਿਖੇ ਕਰਵਾਏ ਗਏ ਪ੍ਰੋਗਰਾਮ ਦੌਰਾਨ ਕਈ ਵਿਅਕਤੀ ਪਰਿਵਾਰਾਂ ਸਮੇਤ ...
ਜ਼ੀਰਕਪੁਰ, 4 ਸਤੰਬਰ (ਹੈਪੀ ਪੰਡਵਾਲਾ)-ਬਲਟਾਣਾ ਪੁਲਿਸ ਨੇ ਇਕ ਵਿਅਕਤੀ ਨੂੰ 200 ਗ੍ਰਾਮ ਅਫ਼ੀਮ ਸਮੇਤ ਕਾਬੂ ਕੀਤਾ ਹੈ | ਮੁਲਜ਼ਮ ਦੀ ਪਛਾਣ ਆਸਿਫ਼ (20) ਵਾਸੀ ਪਿੰਡ ਬੁੱਢਨਪੁਰ, ਪੰਚਕੂਲਾ ਵਜੋਂ ਹੋਈ ਹੈ | ਮਾਮਲੇ ਬਾਬਤ ਬਲਟਾਣਾ ਪੁਲਿਸ ਚੌਕੀ ਇੰਚਾਰਜ ਐੱਸ. ਆਈ. ਕੁਲਵੰਤ ...
ਜ਼ੀਰਕਪੁਰ, 4 ਸਤੰਬਰ (ਹੈਪੀ ਪੰਡਵਾਲਾ)-ਢਕੌਲੀ ਖੇਤਰ 'ਚ ਇਕ 13 ਸਾਲਾ ਲੜਕੇ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ | ਪੁਲਿਸ ਨੇ ਮਿ੍ਤਕ ਦੇ ਪਿਤਾ ਦੀ ਸ਼ਿਕਾਇਤ 'ਤੇ ਇਕ ਵਿਅਕਤੀ ਖ਼ਿਲਾਫ਼ ਅਣਗਹਿਲੀ ਵਰਤਣ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਹੈ | ਮਾਮਲੇ ਬਾਬਤ ਢਕੌਲੀ ਥਾਣਾ ਮੁਖੀ ...
ਡੇਰਾਬੱਸੀ, 4 ਸਤੰਬਰ (ਗੁਰਮੀਤ ਸਿੰਘ)-ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਡੇਰਾਬੱਸੀ ਦੌਰੇ ਦੌਰਾਨ ਪਾਰਟੀ ਵਰਕਰਾਂ ਅਤੇ ਅਹੁਦੇਦਾਰਾਂ ਨਾਲ ਮੀਟਿੰਗਾਂ ਕਰਦਿਆਂ ਪੰਜਾਬ ਦੇ ਹਾਲਾਤਾਂ 'ਤੇ ਵਿਚਾਰ-ਵਟਾਂਦਰਾ ਕੀਤਾ | ਇਸ ਮੌਕੇ ਉਨ੍ਹਾਂ ਮੰਗ ਕਰਦਿਆਂ ...
ਐੱਸ. ਏ. ਐੱਸ. ਨਗਰ, 4 ਸਤੰਬਰ (ਕੇ. ਐੱਸ. ਰਾਣਾ)-ਸਥਾਨਕ ਫੇਜ਼-7 ਦੀ ਮਾਰਕੀਟ ਦੇ ਪ੍ਰਧਾਨ ਗੁਰਮੁੱਖ ਸਿੰਘ ਵਾਲੀਆ ਨੇ ਸਮੁੱਚੀ ਮਾਰਕੀਟ ਵਲੋਂ ਐਲਾਨ ਕੀਤਾ ਹੈ ਕਿ ਲਾਕਡਾਊਨ ਦੌਰਾਨ ਮਾਰਕੀਟ ਦੇ ਸਾਰੇ ਦੁਕਾਨਦਾਰ ਆਪਣੀਆਂ ਦੁਕਾਨਾਂ ਖੁੱਲ੍ਹੀਆਂ ਰੱਖਣਗੇ ਅਤੇ ਬਾਕੀ ਦਿਨ ...
ਲਾਲੜੂ, 4 ਸਤੰਬਰ (ਰਾਜਬੀਰ ਸਿੰਘ)-ਸੇਵਾ-ਮੁਕਤ ਸਿਵਲ ਸਰਜਨ ਤੇ ਸ਼ੈਲਟਰ ਚੈਰੀਟੇਬਲ ਟਰੱਸਟ ਦੇ ਪ੍ਰਧਾਨ ਡਾ. ਦਲੇਰ ਸਿੰਘ ਮੁਲਤਾਨੀ ਨੇ ਕਿਹਾ ਕਿ ਨਵੇਂ ਬਣੇ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਤੇ ਕਸ਼ਮੀਰ ਵਿਚ ਪੰਜਾਬੀ ਭਾਸ਼ਾ ਨੂੰ ਕੋਈ ਅਹਿਮੀਅਤ ਨਾ ਦੇਣ ਸਬੰਧੀ ...
ਐੱਸ.ਏ.ਐੱਸ. ਨਗਰ, 4 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਮਾਰਚ-2020 ਦੀਆਂ 8ਵੀਂ, 10ਵੀਂ ਅਤੇ 12ਵੀਂ ਸ਼੍ਰੇਣੀ ਦੀਆਂ ਸਾਲਾਨਾ ਪ੍ਰੀਖਿਆਵਾਂ ਪਾਸ ਕਰਨ ਵਾਲੇ ਪ੍ਰੀਖਿਆਰਥੀਆਂ ਦੇ ਸਰਟੀਫ਼ਿਕੇਟ-ਕਮ-ਡਿਟੇਲ ਮਾਰਕਸ ਕਾਰਡ ਡਿਜੀ ਲਾਕਰ 'ਤੇ ...
ਮੁੱਲਾਂਪੁਰ ਗਰੀਬਦਾਸ, 4 ਸਤੰਬਰ (ਦਿਲਬਰ ਸਿੰਘ ਖੈਰਪੁਰ)-ਨਿਊ ਚੰਡੀਗੜ੍ਹ 'ਚ ਈਕੋ ਸਿਟੀ ਫੇਜ਼-1 ਦੇ ਵਸਨੀਕਾਂ ਨੇ ਗਮਾਡਾ ਸਮੇਤ ਪਾਵਰਕਾਮ ਦੀ ਮਾੜੀ ਕਾਰਗੁਜਾਰੀ ਤੋਂ ਤੰਗ ਆ ਕੇ ਅੱਜ ਮੁੱਖ ਮਾਰਗ 'ਤੇ ਸੰਕੇਤਕ ਜਾਮ ਲਗਾਇਆ | ਈਕੋ ਸਿਟੀ ਦੇ ਵਸਨੀਕ ਡਾ. ਗੁਰਦਰਸ਼ਨ ਸਿੰਘ ...
ਰੂਪਨਗਰ, 4 ਸਤੰਬਰ (ਸਤਨਾਮ ਸਿੰਘ ਸੱਤੀ)-ਸ੍ਰੀਮਤੀ ਸੀਮਾ ਜੈਨ, ਆਈ. ਏ. ਐਸ. ਫਾਈਨੈਸੀਂਅਲ ਕਮਿਸ਼ਨਰ, ਰੂਰਲ ਡਿਵੈਲਪਮੈਂਟ ਐਾਡ ਪੰਚਾਇਤ ਵਲੋਂ ਸਿਵਲ ਹਸਪਤਾਲ ਰੂਪਨਗਰ ਵਿਖੇ ਐਡਵਾਂਸ ਕੇਅਰ ਯੂਨਿਟ ਦਾ ਦੌਰਾ ਕੀਤਾ ਗਿਆ ਅਤੇ ਕੋਵਿਡ-19 ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX