ਤਾਜਾ ਖ਼ਬਰਾਂ


ਅੱਜ ਵਿਆਹ ਦੇ ਬੰਧਨ 'ਚ ਬੱਝੇਗੀ 'ਆਪ' ਵਿਧਾਇਕ ਨਰਿੰਦਰ ਕੌਰ ਭਰਾਜ
. . .  13 minutes ago
ਸੰਗਰੂਰ, 7 ਅਕਤੂਬਰ-ਸੰਗਰੂਰ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਨਰਿੰਦਰ ਕੌਰ ਭਰਾਜ ਦਾ ਵਿਆਹ ਅੱਜ ਹੋਣ ਜਾ ਰਿਹਾ ਹੈ।'ਆਪ' ਦੇ ਜ਼ਿਲ੍ਹਾ ਮੀਡੀਆ ਇੰਚਾਰਜ ਮਨਦੀਪ ਸਿੰਘ ਲੱਖੋਵਾਲ ਨਰਿੰਦਰ ਕੌਰ ਭਰਾਜ ਦੇ ਹਮਸਫ਼ਰ...
ਹਰਿਆਣਾ ਕਮੇਟੀ ਦੇ ਫ਼ੈਸਲੇ ਖ਼ਿਲਾਫ਼ ਸ਼੍ਰੋਮਣੀ ਕਮੇਟੀ ਵਲੋਂ ਰੋਸ ਮਾਰਚ ਅੱਜ
. . .  19 minutes ago
ਅੰਮ੍ਰਿਤਸਰ, 7 ਅਕਤੂਬਰ-ਸੁਪਰੀਮ ਕੋਰਟ ਵਲੋਂ ਵੱਖਰੀ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਬਾਰੇ ਦਿੱਤੇ ਗਏ ਫ਼ੈਸਲੇ ਖ਼ਿਲਾਫ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਅਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਅੰਬਾਲਾ...
ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' 30ਵੇਂ ਦਿਨ 'ਚ ਦਾਖ਼ਲ
. . .  40 minutes ago
ਬੈਂਗਲੁਰੂ, 7 ਅਕਤੂਬਰ-ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 30ਵਾਂ ਦਿਨ ਹੈ। ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਭਾਰਤ ਜੋੜੋ ਯਾਤਰਾ ਦੇ 30ਵੇਂ ਦਿਨ ਦੀ ਸ਼ੁਰੂਆਤ ਕਰਨਾਟਕ ਦੇ ਮਾਂਡਿਆ ਜ਼ਿਲ੍ਹੇ ਦੇ ਕੇ ਮੱਲੇਨਹੱਲੀ ਤੋਂ ਕੀਤੀ। ਇਸ ਦੌਰਾਨ ਉਨ੍ਹਾਂ ਸਥਾਨਕ...
⭐ਮਾਣਕ - ਮੋਤੀ⭐
. . .  52 minutes ago
⭐ਮਾਣਕ - ਮੋਤੀ⭐
ਪਹਿਲੇ ਇਕ ਦਿਨਾ ਮੈਚ ਵਿਚ ਦੱਖਣੀ ਅਫ਼ਰੀਕਾ ਨੇ 9 ਦੌੜਾਂ ਨਾਲ ਹਰਾਇਆ ਭਾਰਤ ਨੂੰ
. . .  1 day ago
ਯੂਰਪ ਵਿਚ ਊਰਜਾ ਸੰਕਟ ਰੂਸ-ਯੂਕਰੇਨ ਸੰਘਰਸ਼ ਦਾ ਨਤੀਜਾ ਹੈ - ਕੇਂਦਰੀ ਊਰਜਾ ਮੰਤਰੀ ਆਰ.ਕੇ. ਸਿੰਘ
. . .  1 day ago
ਫਰਜ਼ੀ ਮੁੱਠਭੇੜ ਕਰ ਕੇ ਦੋ ਭਰਾਵਾਂ ਦੀ ਹੱਤਿਆ ਕਰਨ ਦੇ ਮਾਮਲੇ ਵਿਚ ਦੋ ਪੁਲਿਸ ਮੁਲਾਜ਼ਮਾਂ ਅਤੇ ਅਕਾਲੀ ਆਗੂ ਦੋਸ਼ੀ ਕਰਾਰ ,10 ਅਕਤੂਬਰ ਨੂੰ ਸੁਣਾਈ ਜਾਵੇਗੀ ਸਜ਼ਾ
. . .  1 day ago
ਲੁਧਿਆਣਾ , 6 ਅਕਤੂਬਰ (ਪਰਮਿੰਦਰ ਸਿੰਘ ਆਹੂਜਾ )-ਸਥਾਨਕ ਜਮਾਲਪੁਰ ਦੀ ਆਹਲੂਵਾਲੀਆ ਕਲੋਨੀ ਵਿਚ ਅੱਠ ਸਾਲ ਪਹਿਲਾਂ ਪੁਲਿਸ ਵਲੋਂ ਫਰਜ਼ੀ ਮੁੱਠਭੇੜ ਕਰਕੇ ਦੋ ਦਲਿਤ ਭਰਾਵਾਂ ਦੀ ...
ਨਿਪਾਲ ਦੇ ਬਾਰਾ ਜ਼ਿਲ੍ਹੇ ਵਿਚ ਬੱਸ ਹਾਦਸੇ ਵਿਚ 16 ਲੋਕਾਂ ਦੀ ਮੌਤ
. . .  1 day ago
ਪਹਿਲੇ ਇਕ ਦਿਨਾ ਮੈਚ ਵਿਚ ਦੱਖਣੀ ਅਫ਼ਰੀਕਾ ਨੇ ਭਾਰਤ ਨੂੰ 40 ਓਵਰਾਂ ਚ ਜਿੱਤਣ ਲਈ ਦਿੱਤਾ 250 ਦੌੜਾਂ ਦਾ ਟੀਚਾ
. . .  1 day ago
ਮਹਿਲ ਕਲਾਂ (ਬਰਨਾਲਾ) ਵਿਖੇ ਕੈਬਨਿਟ ਮੰਤਰੀ ਮੀਤ ਹੇਅਰ, ਵਿਧਾਇਕ ਪੰਡੋਰੀ ਨੇ ਸ਼ੁਰੂ ਕਰਵਾਈ ਝੋਨੇ ਦੀ ਖ਼ਰੀਦ
. . .  1 day ago
ਮਹਿਲ ਕਲਾਂ,6 ਅਕਤੂਬਰ (ਅਵਤਾਰ ਸਿੰਘ ਅਣਖੀ)-ਅਨਾਜ ਮੰਡੀ ਮਹਿਲ ਕਲਾਂ (ਬਰਨਾਲਾ) ਵਿਖੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਅੱਜ ਝੋਨੇ ਦੀ ਖ਼ਰੀਦ ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਅੰਦਰ 15 ਅਕਤੂਬਰ ਤੋਂ ਪਸ਼ੂ ਮੇਲਾ ਲਗਾਉਣ ਦਾ ਐਲਾਨ
. . .  1 day ago
ਦਿੱਲੀ ਦੇ ਐਲ.ਜੀ. ਨੇ ਕੇਜਰੀਵਾਲ ਸਰਕਾਰ ਨੂੰ ਦੀਵਾਲੀ ਤੋਂ ਪਹਿਲਾਂ ਦਲਿਤ ਸਫਾਈ ਕਰਮਚਾਰੀਆਂ ਦੇ ਸਾਰੇ ਬਕਾਏ ਦਾ ਭੁਗਤਾਨ ਕਰਨ ਦੇ ਦਿੱਤੇ ਨਿਰਦੇਸ਼
. . .  1 day ago
ਪਠਾਨਕੋਟ : ਘਰਾਂ, ਰੇਲਵੇ ਸਟੇਸ਼ਨਾਂ, ਵਾਹਨਾਂ ਦੀਆਂ ਕੰਧਾਂ 'ਤੇ ਲਾਪਤਾ ਭਾਜਪਾ ਸੰਸਦ ਸੰਨੀ ਦਿਓਲ ਦੇ ਚਿਪਕਾਏ ਗਏ ਪੋਸਟਰ
. . .  1 day ago
ਕੈਦੀ ਫਰਾਰ ਹੋਣ ਦੇ ਮਾਮਲੇ 'ਚ ਜੇਲ੍ਹ ਮੰਤਰੀ ਬੈਂਸ ਦੀ ਵੱਡੀ ਕਾਰਵਾਈ, ਜੇਲ੍ਹ ਡੀ.ਐਸ.ਪੀ. (ਸੁਰੱਖਿਆ) ਵਰੁਣ ਸ਼ਰਮਾ ਮੁਅੱਤਲ
. . .  1 day ago
ਚੰਡੀਗੜ੍ਹ ,6 ਅਕਤੂਬਰ-ਰਾਜਿੰਦਰਾ ਹਸਪਤਾਲ 'ਚੋਂ ਕੈਦੀ ਫਰਾਰ ਹੋਣ ਦੇ ਮਾਮਲੇ 'ਚ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਦੀ ਵੱਡੀ ਕਾਰਵਾਈ ਕਰਦਿਆਂ ਜੇਲ੍ਹ ਦੀ ਸੁਰੱਖਿਆ ਲਈ ਤਾਇਨਾਤ ਡੀ.ਐਸ.ਪੀ. (ਸੁਰੱਖਿਆ) ਵਰੁਣ ਸ਼ਰਮਾ ਮੁਅੱਤਲ ...
ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ 80 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦੀ 16 ਕਿੱਲੋ ਉੱਚ ਗੁਣਵੱਤਾ ਵਾਲੀ ਹੈਰੋਇਨ ਬਰਾਮਦ
. . .  1 day ago
ਜਿੰਨਾ ਐਲ.ਜੀ. ਸਾਹਿਬ ਮੈਨੂੰ ਰੋਜ਼ ਝਿੜਕਦੇ ਹਨ, ਓਨਾ ਤਾਂ ਮੇਰੀ ਪਤਨੀ ਵੀ ਮੈਨੂੰ ਨਹੀਂ ਝਿੜਕਦੀ - ਅਰਵਿੰਦ ਕੇਜਰੀਵਾਲ
. . .  1 day ago
ਦਿੱਲੀ ਕਸਟਮਜ਼ ਨੇ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਇਕ ਯਾਤਰੀ ਤੋਂ ਲਗਭਗ 28 ਕਰੋੜ ਰੁਪਏ ਦੀਆਂ ਸੱਤ ਮਹਿੰਗੀਆਂ ਘੜੀਆਂ ਕੀਤੀਆਂ ਜ਼ਬਤ
. . .  1 day ago
ਫ੍ਰੈਂਚ ਲੇਖਕ ਐਨੀ ਅਰਨੌਕਸ ਨੂੰ ਸਾਹਿਤ ਵਿਚ ਦਿੱਤਾ ਗਿਆ ਨੋਬਲ ਪੁਰਸਕਾਰ
. . .  1 day ago
6 ਕਿਸਾਨ ਜਥੇਬੰਦੀਆਂ ਨੇ ਸਾਂਝੇ ਤੌਰ ’ਤੇ ਪ੍ਰਦੂਸ਼ਣ ਕੰਟਰੋਲ ਬੋਰਡ ਸਾਹਮਣੇ ਦਿੱਤਾ ਧਰਨਾ
. . .  1 day ago
ਪਟਿਆਲਾ , 6 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ )- ਕਿਸਾਨ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਤੇ ਪੰਜ ਹੋਰ ਭਰਾਤਰੀ ਕਿਸਾਨ ਜਥੇਬੰਦੀਆਂ ਨੇ ਅੱਜ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੁੱਖ ਦਫ਼ਤਰ ਸਾਹਮਣੇ ਸਾਂਝੇ ਤੌਰ ’ਤੇ ਧਰਨਾ ...
IND vs SA, 1st ODI:ਭਾਰਤ ਨੇ ਟਾਸ ਜਿੱਤ ਕੇ ਕੀਤਾ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ
. . .  1 day ago
ਮੁੰਬਈ, 6 ਅਕਤੂਬਰ- ਆਖ਼ਿਰਕਾਰ 2 ਘੰਟੇ ਤੋਂ ਵਧ ਦੀ ਦੇਰੀ ਤੋਂ ਬਾਅਦ ਟਾਸ ਹੋ ਗਿਆ ਹੈ। ਇੰਡੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ...
ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਰਾਮਾਂ ਮੰਡੀ 'ਚ ਝੋਨੇ ਦੀ ਖ਼ਰੀਦ ਕਰਵਾਈ ਸ਼ੁਰੂ
. . .  1 day ago
ਰਾਮਾਂ ਮੰਡੀ, 6 ਅਕਤੂਬਰ (ਅਮਰਜੀਤ ਸਿੰਘ ਲਹਿਰੀ)- ਰਾਮਾਂ ਮੰਡੀ ਦੀ ਅਨਾਜ ਮੰਡੀ 'ਚ ਮਾਰਕੀਟ ਕਮੇਟੀ ਰਾਮਾਂ ਵਲੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ, ਜਿਸ ਦੀ ਰਸਮੀ ਸ਼ੁਰੂਆਤ ਹਲਕਾ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ. ਬਲਜਿੰਦਰ ਕੌਰ...
ਪਿਕਅੱਪ ਮਾਲਕ-ਚਾਲਕਾਂ ਨੇ ਸਬਜ਼ੀ ਮੰਡੀ ਦੇ ਗੇਟ ਬੰਦ ਕਰਕੇ ਸਰਕਾਰ ਵਿਰੁੱਧ ਅਣਮਿੱਥੇ ਸਮੇਂ ਦਾ ਰੋਸ ਪ੍ਰਦਰਸ਼ਨ ਕਰਨ ਦਾ ਕੀਤਾ ਐਲਾਨ
. . .  1 day ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਸੁਨਾਮ ਸਬਜ਼ੀ ਮੰਡੀ 'ਚ ਇਕ ਠੇਕੇਦਾਰ ਵਲੋਂ ਵਸੂਲੀ ਜਾ ਰਹੀ ਪਾਰਕਿੰਗ ਫ਼ੀਸ ਤੋਂ ਭੜਕੇ ਪਿਕਅੱਪ ਮਾਲਕ-ਚਾਲਕਾਂ ਨੇ ਇਕ ਸੂਬਾ ਪੱਧਰੀ ਹੰਗਾਮੀ ਮੀਟਿੰਗ ਸੂਬਾ ਪ੍ਰਧਾਨ ਬਲਜੀਤ ਸਿੰਘ ਬੱਬਲਾ...
ਸਬਜ਼ੀ ਮੰਡੀ ਸੁਨਾਮ ਦੇ ਆੜ੍ਹਤੀਆਂ ਵਲੋਂ ਅਣਮਿੱਥੇ ਸਮੇਂ ਦੀ ਹੜਤਾਲ
. . .  1 day ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਸਥਾਨਕ ਸਬਜ਼ੀ ਮੰਡੀ 'ਚ ਪਾਰਕਿੰਗ ਫ਼ੀਸ ਨੂੰ ਲੈ ਕੇ ਚੱਲ ਰਿਹਾ ਵਿਵਾਦ ਹੋਰ ਤੂਲ ਫੜ੍ਹਦਾ ਜਾ ਰਿਹਾ ਹੈ, ਜਿੱਥੇ ਇਕ ਪਾਸੇ ਪਿਕਅੱਪ ਮਾਲਕ-ਚਾਲਕਾਂ ਤੋਂ ਠੇਕੇਦਾਰਾਂ...
ਥਾਈਲੈਂਡ 'ਚ ਸਮੂਹਿਕ ਗੋਲੀਬਾਰੀ ਦੀ ਘਟਨਾ, ਘੱਟੋ-ਘੱਟ 20 ਲੋਕਾਂ ਦੀ ਮੌਤ: ਪੁਲਿਸ
. . .  1 day ago
ਨਵੀਂ ਦਿੱਲੀ, 6 ਅਕਤੂਬਰ-ਥਾਈਲੈਂਡ 'ਚ ਸ਼ਰੇਆਮ ਸ਼ੂਟਿੰਗ ਦੀ ਇਕ ਘਟਨਾ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਕ ਪੁਲਿਸ ਬੁਲਾਰੇ ਨੇ ਦੱਸਿਆ ਕਿ ਥਾਈਲੈਂਡ ਦੇ ਉੱਤਰ-ਪੂਰਬੀ ਸੂਬੇ 'ਚ ਇਕ ਸਮੂਹਿਕ ਗੋਲੀਬਾਰੀ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ ਹੈ।
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸੰਬੰਧੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਤੇ ਮੇਅਰ ਰਿੰਟੂ ਦਰਮਿਆਨ ਹੋਈ ਮੀਟਿੰਗ
. . .  1 day ago
ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ 10 ਅਕਤੂਬਰ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਅਤੇ 11 ਅਕਤੂਬਰ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਦੇ ਸੰਬੰਧ 'ਚ ਮੇਅਰ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 21 ਭਾਦੋਂ ਸੰਮਤ 552

ਪੰਜਾਬ / ਜਨਰਲ

ਜੈਕਾਰਿਆਂ ਦੀ ਗੂੰਜ 'ਚ ਖੁੱਲ੍ਹੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ

ਅੰਮਿ੍ਤਸਰ, 4 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਹਿਮਾਲਿਆ ਦੀਆਂ ਸੱਤ ਖ਼ੂਬਸੂਰਤ ਵਾਦੀਆਂ 'ਚ ਸੁਸ਼ੋਭਿਤ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਤਪ ਅਸਥਾਨ ਨਾਲ ਸਬੰਧਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਜੀ ਦੇ ਕਿਵਾੜ ਅੱਜ ਗੁਰ-ਮਰਿਆਦਾ ਅਨੁਸਾਰ ਪਹਿਲੀ ਅਰਦਾਸ ...

ਪੂਰੀ ਖ਼ਬਰ »

ਸੁਖਬੀਰ ਵਲੋਂ ਵਧੀਕ ਮੁੱਖ ਸਕੱਤਰ ਦੀ ਰਿਪੋਰਟ ਜਨਤਕ

ਚੰਡੀਗੜ੍ਹ, 4 ਸਤੰਬਰ (ਵਿਕਰਮਜੀਤ ਸਿੰਘ ਮਾਨ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਵਰਚੂਅਲ ਪ੍ਰੈੱਸ ਕਾਨਫ਼ਰੰਸ ਦੌਰਾਨ ਵਧੀਕ ਮੁੱਖ ਸਕੱਤਰ ਕਿਰਪਾ ਸ਼ੰਕਰ ਸਰੋਜ ਦੀ ਜਾਂਚ ਰਿਪੋਰਟ ਜਨਤਕ ਕਰਦਿਆਂ ਕਿਹਾ ਕਿ ਇਹ ਬੇਹੱਦ ਗੰਭੀਰ ਮਾਮਲਾ ...

ਪੂਰੀ ਖ਼ਬਰ »

14.5 ਲੱਖ ਦੀ ਲੁਧਿਆਣਾ ਡਕੈਤੀ ਦੇ ਮੁੱਖ ਸਾਜਿਸ਼ਕਾਰ ਸਮੇਤ 4 ਗਿ੍ਫ਼ਤਾਰ

ਚੰਡੀਗੜ੍ਹ, 4 ਸਤੰਬਰ (ਅਜੀਤ ਬਿਊਰੋ)- ਪੰਜਾਬ ਪੁਲਿਸ ਨੇ ਇਕ ਸਾਂਝੀ ਕਾਰਵਾਈ ਕਰਦਿਆਂ ਮੰਡੀ ਗੋਬਿੰਦਗੜ੍ਹ ਤੋਂ ਫ਼ਰਾਰ ਅਪਰਾਧੀ ਅਤੇ ਮੁੱਖ ਸਾਜ਼ਿਸ਼ਕਾਰ ਨੀਰਜ ਸ਼ਰਮਾ ਉਰਫ਼ ਆਸ਼ੂ ਸਮੇਤ ਉਸ ਦੇ ਚਾਰ ਸਾਥੀਆਂ, ਜਿਨ੍ਹਾਂ 'ਚ ਇਕ ਔਰਤ ਵੀ ਸ਼ਾਮਿਲ ਹੈ, ਨੂੰ ਗਿ੍ਫ਼ਤਾਰ ...

ਪੂਰੀ ਖ਼ਬਰ »

ਐਕਸਾਈਜ਼ ਸਟਾਫ਼ ਵਲੋਂ ਤਸੀਹਿਆਂ ਕਾਰਨ 'ਬ੍ਰੇਨ ਹੈਮਰੇਜ'

ਚੰਡੀਗੜ੍ਹ, 4 ਸਤੰਬਰ (ਸੁਰਜੀਤ ਸਿੰਘ ਸੱਤੀ)- ਐਕਸਾਈਜ਼ ਸਟਾਫ਼ ਵਲੋਂ ਤਸੀਹੇ ਦੇਣ ਕਾਰਨ ਇਕ ਵਿਅਕਤੀ ਨੂੰ 'ਬ੍ਰੇਨ ਹੈਮਰੇਜ' ਹੋਣ ਕਰਕੇ ਪੁਲਿਸ ਕਾਰਵਾਈ ਦੀ ਮੰਗ ਨੂੰ ਲੈ ਕੇ ਦਾਖ਼ਲ ਪਟੀਸ਼ਨ 'ਤੇ ਹਾਈਕੋਰਟ ਨੇ ਮਾਨਸਾ ਪੁਲਿਸ ਨੂੰ ਨੋਟਿਸ ਜਾਰੀ ਕਰਕੇ ਜਵਾਬ ਤਲਬ ਕਰ ...

ਪੂਰੀ ਖ਼ਬਰ »

ਬੈਂਕ 'ਚੋਂ 5.70 ਲੱਖ ਲੁੱਟੇ

ਹੁਸ਼ਿਆਰਪੁਰ, 4 ਸਤੰਬਰ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)- ਅੱਜ ਹਥਿਆਰਬੰਦ ਲੁਟੇਰਿਆਂ ਵਲੋਂ ਦਿਨ-ਦਿਹਾੜੇ ਪੰਜਾਬ ਐਾਡ ਸਿੰਧ ਬੈਂਕ ਦੀ ਪਿੰਡ ਭਾਗੋਵਾਲ ਬ੍ਰਾਂਚ 'ਚੋਂ 5.70 ਲੱਖ ਰੁਪਏ ਲੁੱਟ ਲਏ ਗਏ | ਲੁਟੇਰੇ ਪੂਰੀ ਘਟਨਾ ਨੂੰ ਸਿਰਫ਼ 3 ਮਿੰਟ 'ਚ ਅੰਜਾਮ ਦੇ ਕੇ ਫ਼ਰਾਰ ...

ਪੂਰੀ ਖ਼ਬਰ »

ਸਰਕਾਰੀ ਕ੍ਰਿਸ਼ਮਾ : ਕੇਸਾਂ ਤੇ ਮੌਤ ਦਰ 'ਚ ਵਾਧਾ-ਪਰ ਹਸਪਤਾਲਾਂ 'ਚ ਬੈੱਡ ਖਾਲੀ

ਮੇਜਰ ਸਿੰਘ
ਜਲੰਧਰ, 4 ਸਤੰਬਰ-ਸ਼ਾਇਦ ਇਹ ਪੜ੍ਹ ਕੇ ਲੋਕ ਹੈਰਾਨ ਹੋਣ ਕਿ ਪਿਛਲੇ ਕਰੀਬ ਮਹੀਨੇ ਤੋਂ ਪੰਜਾਬ ਅੰਦਰ ਕੋਰੋਨਾ ਵਾਇਰਸ ਦੇ ਕੇਸ ਤੇ ਮੌਤ ਦਰ 'ਚ ਭਾਰੀ ਵਾਧਾ ਹੋ ਰਿਹਾ ਹੈ, ਪਰ ਰਾਜ ਦੇ ਸਰਕਾਰੀ ਹਸਪਤਾਲਾਂ 'ਚ ਇਲਾਜ ਲਈ ਬਣਾਏ ਬਿਸਤਰਿਆਂ ਵਿਚੋਂ ਦੋ ਤਿਹਾਈ ਬਿਸਤਰੇ ਖਾਲੀ ਪਏ ਹਨ | ਮਹੀਨਾ ਪਹਿਲਾਂ ਜਦ ਮਹਾਂਮਾਰੀ ਦੀ ਆਫ਼ਤ ਜ਼ੋਰ ਫੜਨ ਲੱਗੀ ਤਾਂ ਅਨੇਕ ਥਾਵਾਂ ਤੋਂ ਖ਼ਬਰਾਂ ਆਉਣ ਲੱਗੀਆਂ ਕਿ ਮਰੀਜ਼ਾਂ ਨੂੰ ਹਸਪਤਾਲਾਂ 'ਚ ਬੈੱਡ ਨਹੀਂ ਮਿਲ ਰਹੇ | ਕਈ ਸ਼ਹਿਰਾਂ ਵਿਚ ਸਮੇਂ ਸਿਰ ਬੈੱਡ ਨਾ ਮਿਲਣ ਕਾਰਨ ਕਈਆਂ ਦੇ ਚਲ ਵਸਣ ਦੀਆਂ ਖ਼ਬਰਾਂ ਆਈਆਂ | ਅਫ਼ਸਰਸ਼ਾਹੀ ਨੇ ਅਜਿਹਾ ਝੁਰਲੂ ਫੇਰਿਆ ਕਿ ਦਿਨਾਂ ਵਿਚ ਹੀ ਸਰਕਾਰੀ ਹਸਪਤਾਲਾਂ 'ਚ ਬਿਸਤਰੇ ਵਾਧੂ ਕਰ ਦਿੱਤੇ ਸਨ | ਸਿਹਤ ਵਿਭਾਗ ਦੇ ਅੰਕੜਿਆਂ ਅਨੁਸਾਰ ਇਸ ਵੇਲੇ ਰਾਜ ਦੇ ਸਰਕਾਰੀ ਹਸਪਤਾਲਾਂ ਵਿਚ ਕੋਵਿਡ ਮਰੀਜ਼ਾਂ ਲਈ 6486 ਬਿਸਤਰਿਆਂ ਦਾ ਪ੍ਰਬੰਧ ਹੈ | ਪਰ ਹੈਰਾਨੀ ਦੀ ਗੱਲ ਹੈ ਕਿ ਇਨ੍ਹਾਂ ਵਿਚੋਂ ਸਿਰਫ਼ 1931 ਬਿਸਤਰਿਆਂ ਉਪਰ ਹੀ ਮਰੀਜ਼ ਹਨ ਤੇ ਬਾਕੀ 4555 ਬਿਸਤਰੇ ਖਾਲੀ ਪਏ ਹਨ | ਇਹ ਗੱਲ ਵੀ ਬੜੀ ਅਚੰਭੇ ਵਾਲੀ ਹੈ ਕਿ ਕੋਰੋਨਾ ਤੋਂ ਪੀੜਤ ਗੰਭੀਰ ਮਰੀਜ਼ਾਂ ਲਈ ਸਰਕਾਰੀ ਹਸਪਤਾਲਾਂ ਵਿਚਲੇ ਵੈਂਟੀਲੇਟਰ ਵਾਲੇ ਆਈ. ਸੀ. ਯੂ. ਦੇ ਕੁੱਲ 432 ਬੈੱਡ ਹਨ ਤੇ ਇਨ੍ਹਾਂ ਵਿਚੋਂ ਵੀ 242 ਇਸ ਵੇਲੇ ਖਾਲੀ ਪਏ ਹਨ ਜਦਕਿ ਰਾਜ ਅੰਦਰ ਹਰ ਰੋਜ਼ਾ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ ਔਸਤਨ 80 ਤੋਂ 100 ਦੇ ਵਿਚਕਾਰ ਚਲ ਰਹੀ ਹੈ | ਨਵੇਂ ਆ ਰਹੇ ਕੋਰੋਨਾ ਪਾਜ਼ੀਟਿਵ ਪੀੜਤਾਂ ਦੀ ਗਿਣਤੀ ਹਰ ਰੋਜ਼ ਔਸਤਨ 1500 ਤੋਂ ਵਧੇਰੇ ਚਲ ਰਹੀ ਹੈ | ਕੋਰੋਨਾ ਵਾਇਰਸ ਖ਼ਿਲਾਫ਼ ਲੜ ਰਹੇ ਬਹੁਤ ਸਾਰੇ ਡਾਕਟਰਾਂ ਤੇ ਮਾਹਿਰਾਂ ਦਾ ਕਹਿਣਾ ਹੈ ਕਿ ਅਫ਼ਸਰਸ਼ਾਹੀ ਨੇ ਕੋਰੋਨਾ ਪਾਜ਼ੀਟਿਵ ਆਉਣ ਵਾਲੇ ਮਰੀਜ਼ਾਂ ਨੂੰ ਵੀ ਮਹਿਜ਼ ਸਵੈ-ਘੋਸ਼ਣਾ ਪੱਤਰ ਭਰ ਕੇ ਘਰਾਂ 'ਚ ਹੀ ਇਕਾਂਤਵਾਸ ਦੀ ਦਿੱਤੀ ਖੁੱਲ ਨਾਲ ਭਾਵੇਂ ਸਰਕਾਰੀ ਹਸਪਤਾਲਾਂ ਦੇ ਬਿਸਤਰੇ ਖਾਲੀ ਹੋ ਗਏ ਹਨ ਤੇ ਸਰਕਾਰ ਨਿਸਚਿੰਤ ਹੋ ਕੇ ਬੈਠ ਗਈ ਹੈ, ਪਰ ਬਿਮਾਰੀ ਨੇ ਭਿਆਨਕ ਰੂਪ ਧਾਰਨ ਕਰਨਾ ਸ਼ੁਰੂ ਕਰ ਦਿੱਤਾ ਹੈ | ਸਿਹਤ ਵਿਭਾਗ ਦੇ ਸੂਤਰਾਂ ਦਾ ਦੱਸਣਾ ਹੈ ਕਿ ਕੋਰੋਨਾ ਟੈਸਟ ਪ੍ਰਤੀ ਸਰਕਾਰ ਦੇ ਬੇਹੱਦ ਲਾਪ੍ਰਵਾਹ ਵਤੀਰੇ ਨੇ ਲੋਕਾਂ ਨੂੰ ਬੇਹੱਦ ਬੇਧਿਆਨੇ ਕਰ ਦਿੱਤਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਟੈਸਟ ਪਾਜ਼ੀਟਿਵ ਆਉਣ ਬਾਅਦ ਸਭਨਾਂ ਨੂੰ ਘਰਾਂ 'ਚ ਭੇਜਣ ਦੀ ਖੁਲ੍ਹ ਦੇਣ ਸਮੇਂ ਨਾ ਤਾਂ ਸਿਹਤ ਟੀਮਾਂ ਪੀੜਤ ਦਾ ਮੈਡੀਕਲ ਚੈੱਕਅਪ ਕਰਦੀਆਂ ਹਨ, ਅਤੇ ਨਾ ਘਰਾਂ 'ਚ ਜਾ ਕੇ ਅਜਿਹੇ ਪੀੜਤਾਂ ਦੀ ਦੇਖਭਾਲ ਦਾ ਕੋਈ ਪ੍ਰਬੰਧ ਹੈੈ | ਸਿਹਤ ਵਿਭਾਗ ਦੀਆਂ ਟੀਮਾਂ ਦਾ ਘਰਾਂ 'ਚ ਇਕਾਂਤਵਾਸ ਕੀਤੇ ਪੀੜਤਾਂ ਦਾ ਆਕਸੀਜਨ ਪੱਧਰ, ਬੁਖਾਰ ਜਾਂ ਕੋਈ ਹੋਰ ਚੈੱਕਅਪ ਕਰਨ ਦਾ ਵੀ ਕੋਈ ਬੰਦੋਬਸਤ ਨਹੀਂ | ਇਕ ਡਾਕਟਰ ਦਾ ਕਹਿਣਾ ਹੈ ਕਿ ਪਾਜ਼ੀਟਿਵ ਆਏ ਪੀੜਤ ਤੋਂ ਸਵੈ ਘੋਸ਼ਣਾ ਪੱਤਰ ਭਰਵਾ ਕੇ ਬਸ ਸਿਹਤ ਵਿਭਾਗ ਆਪਣੇ ਆਪ ਨੂੰ ਸੁਰਖਰੂ ਹੋਇਆ ਸਮਝਣ ਲੱਗ ਪੈਂਦਾ ਹੈ | ਬਿਨਾਂ ਲੱਛਣਾਂ ਵਾਲੇ, ਘੱਟ ਲੱਛਣਾਂ ਜਾਂ ਬੁਖਾਰ ਤੇ ਖਾਂਸੀ ਵਾਲੇ ਪਾਜ਼ੀਟਿਵ ਆਏ ਪੀੜਤ ਦੱਸਿਆ ਜਾਂਦਾ ਹੈ ਕਿ ਘਰਾਂ ਵਿਚ ਮੁਕੰਮਲ ਇਕਾਂਤਵਾਸ ਵਾਲੀ ਅਵਸਥਾ 'ਚ ਘੱਟ ਹੀ ਰਹਿੰਦੇ ਹਨ, ਇਸ ਕਰਕੇ ਪਿਛਲੇ ਦਿਨਾਂ ਵਿਚ ਪਰਿਵਾਰਾਂ ਦੇ ਪਰਿਵਾਰ ਪੀੜਤ ਹੋਣ ਦੇ ਮਾਮਲੇ ਸਾਹਮਣੇ ਆਏ ਹਨ | ਕੁਝ ਅਜਿਹੇ ਵੀ ਕੇਸ ਸਾਹਮਣੇ ਆਏ ਹਨ ਕਿ ਕੁਝ ਦਿਨ ਘਰਾਂ 'ਚ ਰਹਿਣ ਦੌਰਾਨ ਜਦ ਬਿਮਾਰੀ ਵਧ ਜਾਂਦੀ ਹੈ ਤਾਂ ਹੀ ਪੀੜਤ ਹਸਪਤਾਲਾਂ ਵਿਚ ਜਾਂਦੇ ਹਨ, ਉਸ ਸਮੇਂ ਤੱਕ ਉਨ੍ਹਾਂ ਦਾ ਕਾਫੀ ਨੁਕਸਾਨ ਹੋ ਚੁੱਕਾ ਹੁੰਦਾ ਹੈ |
ਬਹੁਤ ਸਾਰੇ ਮਾਹਿਰਾਂ ਦਾ ਇਹ ਵੀ ਮੰਨਣਾ ਹੈ ਕਿ ਮੌਤ ਦਰ 'ਚ ਵਾਧੇ ਦਾ ਵੱਡਾ ਕਾਰਨ ਹੋਰਨਾਂ ਬਿਮਾਰੀਆਂ ਪ੍ਰਤੀ ਸਰਕਾਰੀ ਬੇਧਿਆਨੀ ਵੀ ਹੈ | ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲ ਇਸ ਵੇਲੇ ਕੋਵਿਡ ਹਸਪਤਾਲ ਐਲਾਨੇ ਹੋਏ ਹਨ ਤੇ ਹੋਰ ਬਿਮਾਰੀਆਂ ਦਾ ਇਲਾਜ ਹੀ ਬੰਦ ਹੈ | ਨਿੱਜੀ ਹਸਪਤਾਲਾਂ ਵਿਚ ਗਏ ਮਰੀਜ਼ਾਂ ਨੂੰ ਪਹਿਲਾਂ ਕੋਰੋਨਾ ਟੈਸਟ ਕਰਵਾ ਕੇ ਲਿਆਉਣ ਲਈ ਕਿਹਾ ਜਾਂਦਾ ਹੈ | ਕਈ ਵਾਰ ਕਿਡਨੀ, ਗੁਰਦੇ, ਦਿਲ, ਦਿਮਾਗ ਤੇ ਕੈਂਸਰ ਵਰਗੀਆਂ ਬਿਮਾਰੀਆਂ ਦੇ ਮਰੀਜ਼ਾਂ ਨੂੰ ਜਦ ਕੋਰੋਨਾ ਟੈਸਟ ਕਰਵਾਉਣ 'ਚ ਹੀ ਤਿੰਨ ਚਾਰ ਦਿਨ ਲੰਘ ਜਾਂਦੇ ਹਨ ਤੇ ਇਸ ਦੌਰਾਨ ਹੀ ਉਨ੍ਹਾਂ ਦੀ ਹਾਲਤ ਖਰਾਬ ਹੋ ਜਾਂਦੀ ਹੈ | ਪੰਜਾਬ ਦੀ ਮੌਤ ਦਰ 'ਚ ਵੱਡੀ ਗਿਣਤੀ ਅਜਿਹੇ ਲੋਕਾਂ ਦੀ ਹੈ ਜਿਹੜੇ ਕੋਰੋਨਾ ਦੇ ਨਾਲ ਹੋਰ ਬਿਮਾਰੀ ਤੋਂ ਵੀ ਪੀੜਤ ਸਨ | ਮਾਹਰਾਂ ਦਾ ਕਹਿਣਾ ਹੈ ਕਿ ਸਰਕਾਰ ਵਕਤੀ ਲਾਹਾ ਲੈਣ ਵਾਲੀਆਂ ਸਕੀਮਾਂ ਦੀ ਥਾਂ ਕੋਵਿਡ ਖਿਲਾਫ਼ ਠੋਸ ਯੋਜਨਾਬੰਦੀ ਅਪਣਾ ਕੇ ਚੱਲੇ ਕਿਤੇ ਇਹ ਨਾ ਹੋਵੇ ਕਿ ਵੇਲਾ ਹੀ ਹੱਥੋਂ ਲੰਘ ਜਾਵੇ |

ਖ਼ਬਰ ਸ਼ੇਅਰ ਕਰੋ

 

ਜੰਮੂ-ਕਸ਼ਮੀਰ 'ਚ ਪੰਜਾਬੀ ਨੂੰ ਬਣਦੀ ਥਾਂ ਦੇਣ ਲਈ ਢੀਂਡਸਾ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ-ਬਰਾੜ

ਮੋਗਾ, 4 ਸਤੰਬਰ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਮੁੱਖ ਬੁਲਾਰੇ ਅਤੇ ਸਾਬਕਾ ਆਰ.ਟੀ.ਆਈ. ਕਮਿਸ਼ਨਰ ਨਿਧੜਕ ਸਿੰਘ ਬਰਾੜ ਨੇ ਕਿਹਾ ਕਿ ਅਕਾਲੀ ਦਲ ਡੈਮੋਕ੍ਰੇਟਿਕ ਭਾਰਤ ਸਰਕਾਰ ਅਤੇ ਕੇਂਦਰੀ ਕੈਬਨਿਟ ਵਲੋਂ ਜੰਮੂ ਅਤੇ ਕਸ਼ਮੀਰ ਦੀਆਂ ...

ਪੂਰੀ ਖ਼ਬਰ »

ਅੰਮਿ੍ਤਸਰ ਸਰਹੱਦੀ ਖੇਤਰ ਤੋਂ 9 ਪੈਕੇਟ ਹੈਰੋਇਨ ਬਰਾਮਦ

ਬੱਚੀਵਿੰਡ, 4 ਸਤੰਬਰ (ਬਲਦੇਵ ਸਿੰਘ ਕੰਬੋ)- ਅੰਮਿ੍ਤਸਰ ਸੈਕਟਰ ਅਧੀਨ ਆਉਂਦੀ ਰਾਮਕੋਟ ਚੌਾਕੀ ਦੇ ਸਰਹੱਦੀ ਖੇਤਰ 'ਚੋਂ ਬੀ. ਐਸ. ਐੱਫ. ਦੇ ਜਵਾਨਾਂ ਵਲੋਂ 9 ਪੈਕੇਟ ਹੈਰੋਇਨ ਬਰਾਮਦ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਸੀਮਾ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਵਲੋਂ ਅਧਿਆਪਕ ਦਿਵਸ ਦੀ ਵਧਾਈ

ਚੰਡੀਗੜ੍ਹ, 4 ਸਤੰਬਰ (ਅਜੀਤ ਬਿਊਰੋ)- ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਅਧਿਆਪਕ ਦਿਵਸ ਦੀ ਪੂਰਬਲੀ ਸ਼ਾਮ ਮੌਕੇ ਅਧਿਆਪਕ ਵਰਗ ਨੂੰ ਵਧਾਈ ਦਿੱਤੀ ਹੈ | ਜਾਰੀ ਬਿਆਨ 'ਚ ਅਧਿਆਪਕ ਦਿਵਸ ਸਬੰਧੀ ਆਪਣੇ ਸੰਦੇਸ਼ 'ਚ ਸਿੱਖਿਆ ਮੰਤਰੀ ਨੇ ਸੱਦਾ ਦਿੱਤਾ ਕਿ ਆਓ ਇਸ ...

ਪੂਰੀ ਖ਼ਬਰ »

'ਆਪ' ਸਿਆਸੀ ਹਿੱਤਾਂ ਨੂੰ ਦਿੰਦਾ ਲੋਕਾਂ ਦੀ ਭਲਾਈ ਨਾਲੋਂ ਵੱਧ ਅਹਿਮੀਅਤ-ਕੈਪਟਨ

ਚੰਡੀਗੜ੍ਹ, 4 ਸਤੰਬਰ (ਅਜੀਤ ਬਿਊਰੋ)- ਆਮ ਆਦਮੀ ਪਾਰਟੀ ਦੇ ਦਿੱਲੀ ਅੰਦਰ ਅਰਵਿੰਦ ਕੇਜਰੀਵਾਲ ਸਰਕਾਰ ਵਲੋਂ ਕੋਵਿਡ ਇਲਾਜ ਲਈ ਸਫਲ ਪ੍ਰਬੰਧਾਂ ਦੇ ਦਾਅਵਿਆਂ ਨੂੰ ਮੂਲੋਂ ਰੱਦ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੈਰਾਨੀ ਪ੍ਰਗਟ ਕੀਤੀ ਕਿ ਪੰਜਾਬ 'ਚ 'ਆਪ' ...

ਪੂਰੀ ਖ਼ਬਰ »

ਨੋਰੀ ਵੀਜ਼ਾ 'ਤੇ ਪਾਕਿ ਗਏ 400 ਲੋਕਾਂ ਦੀ 7 ਨੂੰ ਹੋਵੇਗੀ ਵਾਪਸੀ

ਅੰਮਿ੍ਤਸਰ, 4 ਸਤੰਬਰ (ਸੁਰਿੰਦਰ ਕੋਛੜ)- ਕੋਰੋਨਾ ਸੰਕਟ ਦੇ ਦੌਰਾਨ ਭਾਰਤ ਤੇ ਪਾਕਿਸਤਾਨ ਵਲੋਂ ਬੰਦ ਕੀਤੀਆਂ ਗਈਆਂ ਸਰਹੱਦਾਂ ਦੇ ਕਾਰਨ ਦੋਵਾਂ ਮੁਲਕਾਂ 'ਚ ਫਸੇ ਇਕ-ਦੂਜੇ ਦੇ ਨਾਗਰਿਕਾਂ ਨੂੰ ਭਾਵੇਂ ਕਿ ਲਾਜ਼ਮੀ ਸਿਹਤ ਸੁਰੱਖਿਆ ਪ੍ਰੋਟੋਕਾਲ ਦੇ ਤਹਿਤ ਭੇਜਿਆ ਜਾ ...

ਪੂਰੀ ਖ਼ਬਰ »

ਮਾਈਾਡ ਮੇਕਰ ਦੇ ਕੈਨੇਡਾ ਸਤੰਬਰ ਸੈਸ਼ਨ ਲਈ ਏ.ਆਈ.ਪੀ. ਆਉਣੇ ਜਾਰੀ

ਖੰਨਾ, 4 ਸਤੰਬਰ (ਹਰਜਿੰਦਰ ਸਿੰਘ ਲਾਲ)- ਵੀਜ਼ਾ ਗਾਈਡੈਂਸ ਦੇ ਕੇ ਵਿਦਿਆਰਥੀ ਵਰਗ ਤੇ ਵਿਜ਼ਟਰ ਵਰਗ ਤੋਂ ਇਲਾਵਾ ਓਪਨ ਵਰਕ ਪਰਮਿਟ ਲਈ ਕੈਨੇਡਾ ਜਾਣ ਦੇ ਚਾਹਵਾਨਾਂ ਦਾ ਮਾਰਗ ਦਰਸ਼ਨ ਕਰ ਰਹੀ ਸੰਸਥਾ 'ਮਾਈਾਡ ਮੇਕਰ' ਆਪਣੇ ਖੰਨਾ, ਪਟਿਆਲਾ ਤੇ ਬੰਗਾ ਸ਼ਹਿਰਾਂ ਵਿਖੇ ਸਥਿਤ ...

ਪੂਰੀ ਖ਼ਬਰ »

ਡਾ: ਦਰਿਆ ਦੇ ਅਚਨਚੇਤ ਅਕਾਲ ਚਲਾਣੇ 'ਤੇ ਯੂਨੀਵਰਸਿਟੀ ਭਾਈਚਾਰੇ 'ਚ ਸੋਗ ਦੀ ਲਹਿਰ

ਅੰਮਿ੍ਤਸਰ, 4 ਸਤੰਬਰ (ਹਰਜਿੰਦਰ ਸਿੰਘ ਸ਼ੈਲੀ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਦੇ ਮੁਖੀ ਅਤੇ ਉੱਘੇ ਲੋਕ ਧਾਰਾ ਸ਼ਾਸਤਰੀ ਡਾ: ਦਰਿਆ ਅੱਜ ਸਵੇਰੇ ਅਕਾਲ ਚਲਾਣਾ ਕਰ ਗਏ ਹਨ | ਉਹ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਸਨ ਅਤੇ ਅੱਜ ਸਵੇਰੇ ਅਚਾਨਕ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਸੰਸਦ ਇਜਲਾਸ ਦੌਰਾਨ ਸੜਕਾਂ ਜਾਮ ਕਰਨ ਦਾ ਐਲਾਨ

ਜਲੰਧਰ, 4 ਸਤੰਬਰ (ਜਸਪਾਲ ਸਿੰਘ)- ਸੰਸਦ ਦੇ ਆਉਣ ਵਾਲੇ ਮਾਨਸੂਨ ਇਜਲਾਸ 'ਚ ਕੇਂਦਰ ਸਰਕਾਰ ਵਲੋਂ ਲਿਆਂਦੇ ਜਾ ਰਹੇ ਖੇਤੀ ਸਬੰਧੀ ਬਿੱਲ ਦਾ ਵਿਰੋਧ ਕਰ ਰਹੀਆਂ ਸੂਬੇ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਸੜਕਾਂ ਜਾਮ ਕਰਨ ਦਾ ਐਲਾਨ ਕੀਤਾ ਹੈ | ਇਸ ਸਬੰਧੀ ਫੈਸਲਾ ਅੱਜ ...

ਪੂਰੀ ਖ਼ਬਰ »

ਕੌਮੀ ਪੁਰਸਕਾਰਾਂ ਲਈ ਚੁਣੇ ਅਧਿਆਪਕਾਂ ਦੀ ਸੂਚੀ ਐਨ ਮੌਕੇ 'ਤੇ ਵੀ ਨਹੀਂ ਹੋ ਸਕੀ ਜਾਰੀ

ਐੱਸ.ਏ.ਐੱਸ. ਨਗਰ, 4 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)- ਸਿੱਖਿਆ ਵਿਭਾਗ ਪੰਜਾਬ ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਕੌਮੀ ਪੁਰਸਕਾਰ ਲਈ ਚੁਣੇ ਗਏ ਅਧਿਆਪਕਾਂ ਦੇ ਨਾਵਾਂ ਦੀ ਸੂਚੀ ਸਮੇਂ ਸਿਰ ਜਾਰੀ ਕਰਨ 'ਚ ਅਸਫਲ ਰਿਹਾ ਹੈ | ਖ਼ਬਰ ਲਿਖੇ ਜਾਣ ਤੱਕ ਕੌਮੀ ਪੁਰਸਕਾਰ ਲਈ ...

ਪੂਰੀ ਖ਼ਬਰ »

ਮਾਮਲਾ ਬਜ਼ੁਰਗ ਔਰਤ ਦੀ ਮੌਤ ਦਾ

ਛੋਟੇ ਪੁੱਤਰ ਅਤੇ ਕੇਅਰ ਟੇਕਰ ਖ਼ਿਲਾਫ਼ ਮਾਮਲਾ ਦਰਜ

ਸ੍ਰੀ ਮੁਕਤਸਰ ਸਾਹਿਬ, 4 ਸਤੰਬਰ (ਹਰਮਹਿੰਦਰ ਪਾਲ)-ਬੀਤੇ ਦਿਨੀਂ ਸ੍ਰੀ ਮੁਕਤਸਰ ਸਾਹਿਬ 'ਚ ਲਾਵਾਰਸ ਹਾਲਤ 'ਚ ਪਈ ਮਿਲੀ ਬਜ਼ੁਰਗ ਮਾਤਾ ਮਹਿੰਦਰ ਕੌਰ ਦੀ ਮੌਤ ਦੇ ਮਾਮਲੇ ਸਬੰਧੀ ਪੰਜਾਬ ਮਹਿਲਾ ਕਮਿਸ਼ਨ ਵਲੋਂ ਜਾਂਚ ਦੇ ਦਿੱਤੇ ਆਦੇਸ਼ਾਂ ਉਪਰੰਤ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਬਲਾਕ ਲੰਬੀ ਦੇ ਪਿੰਡ ਕੱਖਾਂਵਾਲੀ 'ਚ ਇਕ ਮਾਲਕ ਨੇ 7 ਲੱਖ 'ਚ ਵੇਚੀ ਮੱਝ

ਲੰਬੀ, 4 ਸਤੰਬਰ (ਮੇਵਾ ਸਿੰਘ)- ਬਲਾਕ ਲੰਬੀ ਦੇ ਪਿੰਡ ਕੱਖਾਂਵਾਲੀ ਵਿਖੇ ਇਕ ਮੱਝ ਜੋ ਕਿ ਉਸ ਦੇ ਮਾਲਕ ਵਲੋਂ ਖ਼ਰੀਦਦਾਰ ਨੂੰ 7 ਲੱਖ ਰੁਪਏ 'ਚ ਵੇਚੀ ਗਈ | ਇਸ ਦੀ ਜਾਣਕਾਰੀ ਦਿੰਦਿਆਂ ਲਖਵੀਰ ਸਿੰਘ ਸਿੱਧੂ ਪੁੱਤਰ ਗੁਰਦੀਪ ਸਿੰਘ ਨੇ ਦੱਸਿਆ ਕਿ ਇਹ ਮੁਰਗ ਨਸਲ ਦੀ ਮੱਝ ...

ਪੂਰੀ ਖ਼ਬਰ »

ਪੜ੍ਹਾਈ 'ਚ ਗੈਪ ਵਾਲੇ ਬੱਚਿਆਂ ਲਈ ਵਰਦਾਨ ਬਣਿਆ ਪੈਰਾਗਾਨ ਗਰੁੱਪ

ਸੰਗਰੂਰ, 4 ਸਤੰਬਰ (ਸੁਖਵਿੰਦਰ ਸਿੰਘ ਫੁੱਲ)- ਪੈਰਾਗਾਨ ਗਰੁੱਪ ਆਪਣੀ ਮਿਆਰ ਨੰੂ ਕਾਇਮ ਰੱਖਦਿਆਂ ਕੈਨੇਡਾ, ਆਸਟ੍ਰੇਲੀਆ, ਯੂ.ਕੇ. ਦੇ ਬਹੁਤ ਵੀਜ਼ੇ ਲਗਵਾ ਰਿਹਾ ਹੈ | ਇਹ ਦਾਅਵਾ ਕਰਦਿਆਂ ਸੰਸਥਾ ਦੇ ਡਾਇਰੈਕਟਰ ਰਣਜੀਤ ਸਿੰਘ ਨੇ ਦੱਸਿਆ ਕਿ ਜੇਕਰ ਕੋਈ ਵੀ ਵਿਦਿਆਰਥੀ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮਾਂ ਨੰੂ 'ਆਪ' ਦੀ ਸਰਕਾਰ ਬਣਨ 'ਤੇ ਕੀਤਾ ਜਾਵੇਗਾ ਰੈਗੂਲਰ-ਚੀਮਾ

ਸੰਗਰੂਰ, 4 ਸਤੰਬਰ (ਸੁਖਵਿੰਦਰ ਸਿੰਘ ਫੁੱਲ)- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਸ੍ਰੀ ਹਰਪਾਲ ਸਿੰਘ ਚੀਮਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਪਿਛਲੇ ਵਾਰ ਦੇ ਚੋਣ ਨਤੀਜਿਆਂ ਨੰੂ ਸਾਹਮਣੇ ਰੱਖ ਕੇ ਆਗਾਮੀ ਵਿਧਾਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX