ਤਾਜਾ ਖ਼ਬਰਾਂ


ਅਸਾਮ: ਬ੍ਰਹਮਪੁੱਤਰ ਨਦੀ 'ਚ ਪਲਟੀ ਕਿਸ਼ਤੀ, ਕਰੀਬ 20 ਯਾਤਰੀ ਲਾਪਤਾ
. . .  14 minutes ago
ਅਸਾਮ, 29 ਸਤੰਬਰ-ਅਸਾਮ ਦੇ ਧੁਬਰੀ ਜ਼ਿਲ੍ਹੇ 'ਚ ਬ੍ਰਹਮਪੁਰ ਨਦੀ 'ਚ ਇਕ ਕਿਸ਼ਤੀ ਪਲਟਣ ਨਾਲ ਕਰੀਬ 20 ਲੋਕ ਲਾਪਤਾ ਹੋ ਗਏ ਹਨ। ਫ਼ਿਲਹਾਲ ਇਸ ਘਟਨਾ ਤੋਂ ਬਾਅਦ ਰੈਸਕਿਊ ਜਾਰੀ ਹੈ।
ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਲੁਧਿਆਣਾ ਪੁਲਿਸ ਨੇ ਪ੍ਰੋਡਕਸ਼ਨ ਵਾਰੰਟ ਤੇ ਲਿਆਂਦਾ
. . .  5 minutes ago
ਲੁਧਿਆਣਾ, 29 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਵਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪ੍ਰੋਡਕਸ਼ਨ ਵਰੰਟ ਤੇ ਲਿਆਂਦਾ ਗਿਆ ਹੈ ਅਤੇ ਅੱਜ ਬਾਅਦ ਦੁਪਹਿਰ ਪੁਲਿਸ ਵਲੋਂ ਉਸ ਨੂੰ ਅਦਾਲਤ 'ਚ ਪੇਸ਼ ਕੀਤਾ ਜਾਵੇਗਾ...
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਸਿਮਤਾ ਨੇ ਸਕੂਲੀ ਵੈਨਾਂ ਦੀ ਕੀਤੀ ਚੈਕਿੰਗ
. . .  36 minutes ago
ਲਹਿਰਾਗਾਗਾ, 29 ਸਤੰਬਰ (ਅਸ਼ੋਕ ਗਰਗ)- ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪ੍ਰਾਈਵੇਟ ਸਕੂਲਾਂ 'ਚ ਪੜ੍ਹਦੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ ਅੱਜ ਇੱਥੇ ਵੱਖ-ਵੱਖ ਸਕੂਲਾਂ 'ਚ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਸਿਮਤਾ...
ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਵਿਆਹੁਤਾ ਹੋਣ ਜਾਂ ਅਣਵਿਆਹੀਆਂ ਸਾਰੀਆਂ ਔਰਤਾਂ ਨੂੰ ਗਰਭਪਾਤ ਦਾ ਅਧਿਕਾਰ
. . .  about 1 hour ago
ਨਵੀਂ ਦਿੱਲੀ, 29 ਸਤੰਬਰ- ਸੁਪਰੀਮ ਕੋਰਟ ਨੇ ਅੱਜ ਦੇਸ਼ ਦੀਆਂ ਸਾਰੀਆਂ ਔਰਤਾਂ ਨੂੰ ਗਰਭਪਾਤ ਦਾ ਅਧਿਕਾਰ ਦੇ ਦਿੱਤਾ ਹੈ, ਭਾਵੇਂ ਉਹ ਵਿਆਹੁਤਾ ਹੋਣ ਜਾਂ ਅਣਵਿਆਹੀਆਂ। ਇਸ ਇਤਿਹਾਸਕ ਫ਼ੈਸਲੇ 'ਚ ਸੁਪਰੀਮ ਕੋਰਟ ਨੇ ਕਿਹਾ ਕਿ...
ਪ੍ਰਧਾਨ ਮੰਤਰੀ ਮੋਦੀ ਨੇ ਸੂਰਤ 'ਚ 3,400 ਕਰੋੜ ਤੋਂ ਵਧ ਦੇ ਵਿਕਾਸ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ
. . .  about 1 hour ago
ਅਹਿਮਦਾਬਾਦ, 29 ਸਤੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੂਰਤ 'ਚ 3,400 ਕਰੋੜ ਤੋਂ ਵਧ ਦੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ ਹੈ।
ਵਿਜੀਲੈਂਸ ਦੀ ਕਾਰਵਾਈ ਦੇ ਰੋਸ 'ਚ ਕੌਂਸਲ ਮੁਲਾਜ਼ਮਾਂ ਨੇ ਕੀਤੀ ਹੜਤਾਲ
. . .  about 2 hours ago
ਸੁਨਾਮ ਊਧਮ ਸਿੰਘ ਵਾਲਾ, 29 ਸਤੰਬਰ (ਰੁਪਿੰਦਰ ਸਿੰਘ ਸੱਗੂ)-ਵਿਜੀਲੈਂਸ ਵਲੋਂ ਸੁਨਾਮ ਨਗਰ ਕੌਂਸਲ 'ਚ ਤਾਇਨਾਤ ਕਲਰਕ ਕਿਰਨਦੀਪ ਸਹੋਤਾ ਖ਼ਿਲਾਫ਼ ਰਿਸ਼ਵਤ ਮੰਗਣ ਦੇ ਕਥਿਤ ਦੋਸ਼ਾਂ ਹੇਠ ਗ੍ਰਿਫ਼ਤਾਰ ਕਰਨ ਦੇ ਵਿਰੋਧ 'ਚ ਅੱਜ ਨਗਰ ਕੌਂਸਲ...
ਪੀ.ਐੱਫ.ਆਈ. ਦਾ ਟਵਿੱਟਰ ਅਕਾਊਂਟ ਬੈਨ, ਸਰਕਾਰ ਦੀ ਸ਼ਿਕਾਇਤ 'ਤੇ ਟਵਿੱਟਰ ਇੰਡੀਆ ਨੇ ਕੀਤੀ ਕਾਰਵਾਈ
. . .  about 2 hours ago
ਨਵੀਂ ਦਿੱਲੀ, 29 ਸਤੰਬਰ-ਇਸਲਾਮਿਕ ਸੰਗਠਨ ਪਾਪੂਲਰ ਫਰੰਟ ਆਫ ਇੰਡੀਆ (ਪੀ.ਐੱਫ.ਆਈ.) ਦੇ ਅਧਿਕਾਰਤ ਟਵਿੱਟਰ ਹੈਂਡਲ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਟਵਿਟਰ ਨੇ ਇਹ ਕਾਰਵਾਈ ਭਾਰਤ ਸਰਕਾਰ ਵਲੋਂ...
ਭਾਰਤ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 4,272 ਨਵੇਂ ਮਾਮਲੇ ਆਏ ਸਾਹਮਣੇ
. . .  about 3 hours ago
ਨਵੀਂ ਦਿੱਲੀ, 29 ਸਤੰਬਰ-ਭਾਰਤ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 4,272 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 4,474 ਲੋਕ ਡਿਸਚਾਰਜ ਹੋਏ ਹਨ।
ਪਾਕਿਸਤਾਨੀ ਡਰੋਨਾਂ ਵਲੋਂ ਫਿਰ ਭਾਰਤ ਅੰਦਰ ਘੁਸਪੈਠ, ਡਰੋਨ ਡੇਗਣ ਲਈ ਬੀ.ਐੱਸ.ਐੱਫ. ਨੇ ਕੀਤੀ ਫਾਇਰਿੰਗ
. . .  about 3 hours ago
ਖਾਲੜਾ, 29 ਸਤੰਬਰ (ਜੱਜਪਾਲ ਸਿੰਘ ਜੱਜ)-ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐੱਸ.ਐੱਫ. ਦੀ ਸਰਹੱਦੀ ਚੌਕੀ ਕੇ.ਐੱਸ. ਵਾਲਾ ਦੇ ਅਧੀਨ ਆਉਂਦੇ ਏਰੀਏ ਅੰਦਰ 28 ਅਤੇ 29 ਸਤੰਬਰ ਦੀ ਦਰਮਿਆਨੀ ਰਾਤ ਨੂੰ 3:10 ਵਜੇ...
ਓਡੀਸ਼ਾ ਦੀ ਇਕ ਫ਼ੈਕਟਰੀ 'ਚ ਅਮੋਨੀਆ ਗੈਸ ਲੀਕ, 28 ਮਜ਼ਦੂਰ ਬਿਮਾਰ
. . .  about 4 hours ago
ਓਡੀਸ਼ਾ, 29 ਸਤੰਬਰ-ਓਡੀਸ਼ਾ ਦੇ ਬਾਲਾਸੋਰ ਦੀ ਇਕ ਫ਼ੈਕਟਰੀ 'ਚ ਅਮੋਨੀਆ ਗੈਸ ਲੀਕ ਹੋਣ ਨਾਲ 28 ਮਜ਼ਦੂਰ ਗੰਭੀਰ ਰੂਪ ਨਾਲ ਬਿਮਾਰ ਹੋ ਗਏ, ਜਿਨ੍ਹਾਂ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਗੈਸ ਲੀਕ ਹੋਣ ਨਾਲ ਬਿਮਾਰ ਹੋਣ ਵਾਲੇ ਮਜ਼ਦੂਰਾਂ 'ਚ ਜ਼ਿਆਦਾਤਰ ਔਰਤਾਂ ਹਨ।
ਚੀਨ ਦੇ ਨਾਲ ਸੰਬੰਧਾਂ 'ਤੇ ਬੋਲੇ ਵਿਦੇਸ਼ ਮੰਤਰੀ ਡਾ.ਐੱਸ ਜੈਸ਼ੰਕਰ, ਦਿੱਤਾ ਇਹ ਬਿਆਨ
. . .  about 4 hours ago
ਨਵੀਂ ਦਿੱਲੀ, 29 ਸਤੰਬਰ-ਚੀਨ ਦੇ ਨਾਲ ਸੰਬੰਧਾਂ 'ਤੇ ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਦਾ ਕਹਿਣਾ ਹੈ ਕਿ ਸਾਡੀ ਚੀਨ ਦੇ ਨਾਲ ਵਧੀਆ ਸੰਬੰਧ ਰੱਖਣ ਦੀ ਕੋਸ਼ਿਸ਼ ਜਾਰੀ ਹੈ ਪਰ ਇਹ ਸੰਵੇਦਨਸ਼ੀਲਤਾ ਆਪਸੀ ਸਨਮਾਨ...
ਪ੍ਰਧਾਨ ਮੰਤਰੀ ਮੋਦੀ ਅੱਜ ਤੋਂ 2 ਦਿਨ ਦੇ ਗੁਜਰਾਤ ਦੌਰੇ 'ਤੇ
. . .  about 4 hours ago
ਨਵੀਂ ਦਿੱਲੀ, 29 ਸਤੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਵੀਰਵਾਰ ਤੋਂ ਸ਼ੁਰੂ ਹੋਣ ਜਾ ਰਹੀ ਆਪਣੀ 2 ਦਿਨ ਦੀ ਗੁਜਰਾਤ ਯਾਤਰਾ ਦੌਰਾਨ 29 ਹਜ਼ਾਰ ਕਰੋੜ ਰੁਪਏ ਦੀ ਲਾਗਤ ਦੀ ਵੱਖ-ਵੱਖ ਬੁਨਿਆਦੀ ਢਾਂਚੇ ਅਤੇ ਵਿਕਾਸ ਸੰਬੰਧਿਤ ਪ੍ਰਾਜੈਕਟਾਂ...
ਜੰਮੂ-ਕਸ਼ਮੀਰ: ਉਧਮਪੁਰ 'ਚ ਪਾਰਕਿੰਗ 'ਚ ਖੜ੍ਹੀ ਬੱਸ 'ਚ ਧਮਾਕਾ, 2 ਲੋਕ ਜ਼ਖ਼ਮੀ
. . .  about 3 hours ago
ਸ੍ਰੀਨਗਰ, 29 ਸਤੰਬਰ- ਜੰਮੂ ਕਸ਼ਮੀਰ ਦੇ ਉਧਮਪੁਰ ਵਿਖੇ ਪਾਰਕਿੰਗ 'ਚ ਬੀਤੀ ਰਾਤ ਖੜ੍ਹੀ ਇਕ ਬੱਸ ਵਿਚ ਬੰਬ ਧਮਾਕਾ ਹੋ ਗਿਆ। ਇਸ ਹਾਦਸੇ 'ਚ ਦੋ ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਨੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ...
ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 22ਵਾਂ ਦਿਨ
. . .  about 5 hours ago
ਕੇਰਲ, 29 ਸਤੰਬਰ-ਕਾਂਗਰਸ ਸਾਂਸਦ ਰਾਹੁਲ ਗਾਂਧੀ ਨੇ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦੇ 22ਵੇਂ ਦਿਨ ਦੀ ਸ਼ੁਰੂਆਤ ਮਲਪੁਰਮ ਦੇ ਚੁੰਗਥਰਾ ਪਿੰਡ ਤੋਂ ਕੀਤੀ।
⭐ਮਾਣਕ - ਮੋਤੀ⭐
. . .  about 5 hours ago
⭐ਮਾਣਕ - ਮੋਤੀ⭐
ਭਾਰਤ ਨੇ ਪਹਿਲੇ ਟੀ-20 'ਚ ਹਰਾਇਆ ਦੱਖਣੀ ਅਫ਼ਰੀਕਾ
. . .  1 day ago
ਸੀਨੀਅਰ ਵਕੀਲ ਆਰ ਵੈਂਕਟਾਰਮਣੀ ਨੂੰ ਤਿੰਨ ਸਾਲਾਂ ਲਈ ਭਾਰਤ ਦਾ ਨਵਾਂ ਅਟਾਰਨੀ ਜਨਰਲ ਕੀਤਾ ਨਿਯੁਕਤ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫਰੀਕਾ ਨੇ ਭਾਰਤ ਨੂੰ ਦਿੱਤਾ 107 ਦੌੜਾਂ ਦਾ ਟੀਚਾ
. . .  1 day ago
ਸਾਨੂੰ ਸ਼ਹੀਦਾਂ ਦੀ ਸੋਚ 'ਤੇ ਚੱਲਣ ਦਾ ਪ੍ਰਣ ਕਰਨਾ ਚਾਹੀਦਾ ਹੈ - ਵਿਧਾਇਕ ਗੈਰੀ ਬੜਿੰਗ
. . .  1 day ago
ਅਮਲੋਹ, 28 ਸਤੰਬਰ (ਕੇਵਲ ਸਿੰਘ) - ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ 115ਵੇਂ ਜਨਮ ਦਿਵਸ ਨੂੰ ਸਮਰਪਿਤ ਇਕ ਵਿਸ਼ਾਲ ਕੈਂਡਲ ਮਾਰਚ ਨਾਭਾ ਚੌਕ ਅਮਲੋਹ ਤੋਂ ਸਰਕਾਰੀ ਸੀਨਿਅਰ ਸੈਕੰਡਰੀ ਸਕੂਲ ਲੜਕੀਆਂ ਅਮਲੋਹ ਤੱਕ ...
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਖਮਾਣੋਂ ਵਿਚ ਕੱਢਿਆ ਗਿਆ ਮੋਮਬੱਤੀ ਮਾਰਚ
. . .  1 day ago
ਖਮਾਣੋਂ, 28 ਸਤੰਬਰ (ਮਨਮੋਹਣ ਸਿੰਘ ਕਲੇਰ) - ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਖਮਾਣੋਂ ਵਿਚ ਹਲਕਾ ਬਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਦੀ ਅਗਵਾਈ ਹੇਠ ਮੋਮਬੱਤੀ ਮਾਰਚ ਕੱਢਿਆ ਗਿਆ। ।ਇਸ ਮੋਮਬੱਤੀ ਮਾਰਚ ਵਿਚ ਵੱਖ-ਵੱਖ ਸਕੂਲਾਂ...
ਗੰਨਾ ਕਾਸ਼ਤਕਾਰਾਂ ਨੇ ਕੱਲ੍ਹ ਜਲੰਧਰ-ਫਗਵਾੜਾ ਹਾਈਵੇਅ 'ਤੇ ਰੋਸ ਪ੍ਰਦਰਸ਼ਨ ਦਾ ਦਿੱਤਾ ਸੱਦਾ ਲਿਆ ਵਾਪਸ
. . .  1 day ago
ਜਲੰਧਰ, 28 ਸਤੰਬਰ - ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਮੰਗਾਂ ਪੂਰੀਆਂ ਕਰਨ ਦੇ ਭਰੋਸੇ ਤੋਂ ਬਾਅਦ ਗੰਨਾ ਕਾਸ਼ਤਕਾਰਾਂ ਦੀਆਂ ਜਥੇਬੰਦੀਆਂ ਨੇ ਕੱਲ੍ਹ ਜਲੰਧਰ-ਫਗਵਾੜਾ ਹਾਈਵੇਅ 'ਤੇ ਰੋਸ ਪ੍ਰਦਰਸ਼ਨ ਦਾ ਦਿੱਤਾ ਸੱਦਾ ਵਾਪਸ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : 10 ਓਵਰਾਂ ਤੋਂ ਬਾਅਦ ਦੱਖਣੀ ਅਫ਼ਰੀਕਾ 48/6
. . .  1 day ago
ਭਗਵੰਤ ਮਾਨ ਵੱਲੋਂ ਫ਼ਿਰੋਜ਼ਪੁਰ ਵਿਖੇ ਵੇਰਕਾ ਦਾ ਪਲਾਂਟ ਲੋਕਾਂ ਨੂੰ ਸਮਰਪਿਤ
. . .  1 day ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਦੱਸਿਆ ਕਿ ਫ਼ਿਰੋਜ਼ਪੁਰ ਵਿਖੇ ਵੇਰਕਾ ਦਾ ਪਲਾਂਟ ਲੋਕਾਂ ਨੂੰ ਸਮਰਪਿਤ ਕੀਤਾ ਹੈ, ਜਿਸ ਦੀ ਸਮਰੱਥਾ ਰੋਜ਼ਾਨਾ 1 ਲੱਖ ਲੀਟਰ ਦੁੱਧ ਪ੍ਰੋਸੈਸਿੰਗ ਦੀ ਹੈ ਤੇ ਇਹ ਪਲਾਂਟ ਇਲਾਕੇ ਦੇ ਡੇਅਰੀ ਕਿਸਾਨਾਂ ਲਈ ਵਰਦਾਨ ਸਾਬਿਤ...
ਪਿੰਡ ਘਰਾਚੋਂ ਵਿਖੇ ਚੱਲ ਰਹੇ ਸਮਾਗਮ ਵਿਚ ਪਹੁੰਚੇ ਭਗਵੰਨ ਮਾਨ
. . .  1 day ago
ਭਵਾਨੀਗੜ੍ਹ, 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਨੇੜਲੇ ਪਿੰਡ ਘਰਾਚੋਂ ਵਿਖੇ 'ਇਕ ਸ਼ਾਮ ਸ਼ਹੀਦਾਂ ਦੇ ਨਾਮ' ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਪਹੁੰਚ ਗਏ ਹਨ, ਜਿਨਾਂ ਦਾ ਇਲਾਕਾ ਵਾਸੀਆਂ ਵਲੋਂ ਸਵਾਗਤ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫ਼ਰੀਕਾ ਨੂੰ ਦੂਜੇ ਓਵਰ 'ਚ ਦੂਜਾ ਝਟਕਾ, ਡੀਕਾਕ ਇਕ ਦੌੜ ਬਣਾ ਕੇ ਆਊਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 21 ਭਾਦੋਂ ਸੰਮਤ 552

ਸੰਗਰੂਰ

ਕੋਰੋਨਾ ਕਾਰਨ ਮਿ੍ਤਕ ਐਲਾਨੇ ਗਏ ਵਿਅਕਤੀ ਦੇ ਪਰਿਵਾਰ ਨੇ ਸਿਹਤ ਵਿਭਾਗ 'ਤੇ ਚੁੱਕੇ ਸਵਾਲ

ਸੰਗਰੂਰ, 4 ਸਤੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਕੋਰੋਨਾ ਮਹਾਂਮਾਰੀ ਕਾਰਨ ਮਿ੍ਤਕ ਐਲਾਨੇ ਗਏ ਲਾਗਲੇ ਪਿੰਡ ਹਰਕਿਸ਼ਨਪੁਰਾ ਦੇ ਵਸਨੀਕ ਰਾਜਵੀਰ ਸਿੰਘ ਮਾਨ ਦੇ ਪਰਿਵਾਰ ਵਲੋਂ ਰਾਜਵੀਰ ਸਿੰਘ ਦੀ ਮੌਤ ਕੋਰੋਨਾ ਨਾਲ ਨਹੀਂ ਬਲਕਿ ਦਿਲ ਦਾ ਦੌਰਾ ਪੈਣ ਕਾਰਨ ...

ਪੂਰੀ ਖ਼ਬਰ »

ਮਲੇਰਕੋਟਲਾ ਸਬ ਡਵੀਜ਼ਨ ਦੇ ਤਿੰਨ ਕੋਵਿਡ ਕੇਅਰ ਕੇਂਦਰਾਂ 'ਚ ਜ਼ੇਰੇ ਇਲਾਜ ਹਨ 168 ਕੋਰੋਨਾ ਮਰੀਜ਼

ਮਲੇਰਕੋਟਲਾ, 4 ਸਤੰਬਰ (ਕੁਠਾਲਾ)- ਪੰਜਾਬ ਸਰਕਾਰ ਵਲੋਂ ਸਬ ਡਿਵੀਜ਼ਨ ਮਲੇਰਕੋਟਲਾ ਅੰਦਰ ਕੋਵਿਡ-19 ਦੀ ਮਹਾਂਮਾਰੀ ਦੌਰਾਨ ਕਰੋਨਾ ਪ੍ਰਭਾਵਿਤ ਮਰੀਜ਼ਾਂ ਦੇ ਇਲਾਜ ਲਈ ਸਥਾਪਤ ਕੀਤੇ ਤਿੰਨ ਕੋਵਿਡ ਕੇਅਰ ਕੇਂਦਰਾਂ ਸਿਵਲ ਹਸਪਤਾਲ ਮਲੇਰਕੋਟਲਾ, ਸਬ ਜੇਲ੍ਹ ਮਲੇਰਕੋਟਲਾ ...

ਪੂਰੀ ਖ਼ਬਰ »

ਪਿੰਡ ਢੱਡੇਵਾੜਾ 'ਚ ਰਾਤ ਨੂੰ ਪਾੜ ਤੋਂ ਦਬੋਚੇ ਚੋਰ ਦੀ ਲੋਕਾਂ ਨੇ ਛਿੱਤਰ ਪਰੇਡ ਕਰਕੇ ਖੰਭੇ ਨਾਲ ਨੂੜਿਆ

ਮਲੇਰਕੋਟਲਾ, 4 ਸਤੰਬਰ (ਕੁਠਾਲਾ)- ਬੀਤੀ ਰਾਤ ਨੇੜਲੇ ਪਿੰਡ ਢੱਡੇਵਾੜਾ ਵਿਖੇ ਇਕ ਦੁਕਾਨ ਦਾ ਜਿੰਦਰਾ ਤੋੜ ਕੇ ਚੋਰੀ ਦੀ ਕੋਸ਼ਿਸ਼ ਕਰ ਰਹੇ ਚੋਰਾਂ 'ਚੋਂ ਇਕ ਨੂੰ ਪਿੰਡ ਵਾਸੀਆਂ ਨੇ ਮੌਕੇ 'ਤੇ ਦਬੋਚ ਕੇ ਪਹਿਲਾਂ ਖੂਬ ਛਿੱਤਰ ਪਰੇਡ ਕੀਤੀ ਅਤੇ ਫਿਰ ਇਕ ਖੰਭੇ ਨਾਲ ਨੂੜ ...

ਪੂਰੀ ਖ਼ਬਰ »

ਕੰਪਿਊਟਰ ਟੀਮ ਨੇ ਇੰਡੀਆ ਬੁੱਕ ਤੇ ਏਸ਼ੀਆ ਬੁੱਕ 'ਚ ਦਰਜ ਕਰਵਾਈ ਪਛਾਣ

ਸੰਗਰੂਰ, 4 ਸਤੰਬਰ (ਅਮਨਦੀਪ ਸਿੰਘ ਬਿੱਟਾ)- ਕੰਪਿਊਟਰ ਸਾਇੰਸ ਟੀਮ ਪੰਜਾਬ ਦੀ ਕੋਰ ਕਮੇਟੀ ਮੈਂਬਰ ਇੰਦਰਜੀਤ ਸਿੰਘ ਕਲਸੀ ਫ਼ਿਰੋਜ਼ਪੁਰ, ਯੂਨਸ ਖੋਖਰ ਨਵਾਂਸ਼ਹਿਰ, ਮੁਹੰਮਦ ਆਰਿਫ਼ ਸੰਗਰੂਰ, ਨਵਜੋਤ ਕੌਰ ਸੰਗਰੂਰ, ਸਰਬਜੀਤ ਕੌਰ ਮਾਨਸਾ, ਹਰਦੀਪ ਕੌਰ ਬਠਿੰਡਾ, ਸੁਦੇਸ਼ ...

ਪੂਰੀ ਖ਼ਬਰ »

ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 2 ਜਣੇ ਚੋਰੀ ਦੀ ਕਾਰ ਸਮੇਤ ਗਿ੍ਫ਼ਤਾਰ

ਸੰਦੌੜ, 4 ਸਤੰਬਰ (ਜੱਸੀ, ਚੀਮਾ)- ਜ਼ਿਲ੍ਹਾ ਸੰਗਰੂਰ ਦੇ ਐਸ.ਐਸ.ਪੀ. ਡਾ. ਸੰਦੀਪ ਗਰਗ ਸੀਨੀਅਰ ਆਈ.ਪੀ.ਸੀ. ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਲਾਕੇ ਅੰਦਰ ਚੋਰੀ ਅਤੇ ਹੋਰ ਵਾਰਦਾਤਾਂ ਨੂੰ ਰੋਕਣ ਦੀ ਮੁਹਿੰਮ ਨੂੰ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ ਜਦੋਂ ਇੰਸਪੈਕਟਰ ...

ਪੂਰੀ ਖ਼ਬਰ »

ਸਿਹਤ ਵਿਭਾਗ ਨੰੂ ਕੋਰੋਨਾ ਟੈੱਸਟ ਕਰਨ ਤੋਂ ਰੋਕਣ ਲਈ ਮਤੇ ਪਾਸ ਕਰਨ ਵਾਲੀਆਂ ਪੰਚਾਇਤਾਂ ਖ਼ਿਲਾਫ਼ ਹੋਵੇਗੀ ਕਾਰਵਾਈ- ਐਸ.ਡੀ.ਐਮ.

ਲਹਿਰਾਗਾਗਾ, 4 ਸਤੰਬਰ (ਅਸ਼ੋਕ ਗਰਗ)- ਐਸ.ਡੀ.ਐਮ. ਲਹਿਰਾਗਾਗਾ ਮੈਡਮ ਜੀਵਨਜੋਤ ਕੌਰ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਖ਼ਾਤਮੇ ਲਈ ਸੂਬਾ ਸਰਕਾਰ ਵਲੋਂ ਮਿਸ਼ਨ ਫ਼ਤਹਿ ਤਹਿਤ ਚਲਾਈ ਮੁਹਿੰਮ 'ਚ ਅੜਿੱਕਾ ਖੜ੍ਹਾ ਕਰਨ ਅਤੇ ਸਿਹਤ ਵਿਭਾਗ ਦੀ ਟੀਮ ਨੰੂ ਪਿੰਡਾਂ 'ਚ ਵੜਨ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 33 ਨਵੇਂ ਮਾਮਲੇ ਤੇ ਇਕ ਦੀ ਮੌਤ

ਸੰਗਰੂਰ, 4 ਸਤੰਬਰ (ਧੀਰਜ ਪਸ਼ੌਰੀਆ)- ਜ਼ਿਲ੍ਹਾ ਸੰਗਰੂਰ 'ਚ ਅੱਜ ਕੋਰੋਨਾ ਦੇ 33 ਨਵੇਂ ਮਾਮਲੇ ਆਉਣ ਨਾਲ ਜ਼ਿਲ੍ਹੇ 'ਚ ਕੋਰੋਨਾ ਮਾਮਲਿਆਂ ਦੀ ਗਿਣਤੀ ਵੱਧ ਕੇ 2354 ਹੋ ਗਈ ਹੈ, ਜਦਕਿ ਮਲੇਰਕੋਟਲਾ ਦੇ 35 ਸਾਲਾ ਮੋਹੰਮਦ ਅਨਵਰ ਦੀ ਗੋਰਮਿੰਟ ਮੈਡੀਕਲ ਕਾਲਜ ਪਟਿਆਲਾ ਵਿਖੇ ਮੌਤ ...

ਪੂਰੀ ਖ਼ਬਰ »

ਪੁਲਿਸ ਨੇ ਚੋਰ ਪਾਸੋਂ ਬਰਾਮਦ ਕਰਵਾਈ 1.45 ਲੱਖ ਦੀ ਰਾਸ਼ੀ

ਧੂਰੀ, 4 ਸਤੰਬਰ (ਸੰਜੇ ਲਹਿਰੀ, ਦੀਪਕ)- ਥਾਣਾ ਸਿਟੀ ਧੂਰੀ ਦੀ ਪੁਲਿਸ ਵਲੋਂ ਬੀਤੇ ਦਿਨੀਂ ਧਰਮਪੁਰਾ ਮੁਹੱਲੇ 'ਚ ਹੋਈ ਚੋਰੀ ਦੇ ਮਾਮਲੇ ਦੀ ਛਾਣਬੀਨ ਉਪਰੰਤ ਚੋਰੀ ਕਰਨ ਵਾਲੇ ਇਕ ਵਿਅਕਤੀ ਨੂੰ ਕਾਬੂ ਕੀਤੇ ਜਾਣ ਦਾ ਦਾਅਵਾ ਕੀਤਾ ਜਾ ਰਿਹਾ ਹੈ, ਜਿਸ ਪਾਸੋਂ ਲਗਪਗ 1 ਲੱਖ 45 ...

ਪੂਰੀ ਖ਼ਬਰ »

ਸਿੱਖਿਆ ਪ੍ਰੋਵਾਈਡਰ ਅਧਿਆਪਕ ਅਗਲੇ ਸੰਘਰਸ਼ ਦਾ ਐਲਾਨ ਕਰਨਗੇ ਅੱਜ- ਔਲਖ

ਸ਼ੇਰਪੁਰ, 4 ਸਤੰਬਰ (ਦਰਸਨ ਸਿੰਘ ਖੇੜੀ) -ਸਿੱਖਿਆ ਪ੍ਰੋਵਾਈਡਰ ਯੂਨੀਅਨ ਦੇ ਸੀਨੀਅਰ ਸੂਬਾਈ ਆਗੂ ਅਜਮੇਰ ਸਿੰਘ ਔਲਖ ਨੇ ਇੱਥੇ ਦੱਸਿਆ ਕਿ ਅਧਿਆਪਕਾਂ ਦੀ ਮੁੜ ਲਾਮਬੰਦੀ ਤਹਿਤ 5 ਸਤੰਬਰ ਨੂੰ ਗੁਰਦੁਆਰਾ ਅੰਬ ਸਾਹਿਬ ਮੁਹਾਲੀ ਵਿਖੇ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ...

ਪੂਰੀ ਖ਼ਬਰ »

ਮਰਹੂਮ ਦਵਿੰਦਰ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ

ਅਮਰਗੜ੍ਹ, 4 ਸਤੰਬਰ (ਜਤਿੰਦਰ ਮੰਨਵੀ)- ਪਿਛਲੇ ਦਿਨੀਂ ਪਿੰਡ ਰਾਮਪੁਰ ਛੰਨਾਂ ਵਿਖੇ ਸ.ਪ੍ਰਦੁਮਣ ਸਿੰਘ ਸੋਹੀ ਪ੍ਰਧਾਨ ਕੋਆਪ੍ਰੇਟਿਵ ਸੁਸਾਇਟੀ ਰਾਮਪੁਰ ਛੰਨਾ ਦੇ ਲਾਡਲੇ ਫ਼ਰਜ਼ੰਦ ਸ.ਦਵਿੰਦਰ ਸਿੰਘ ਸੋਹੀ(27) ਭਰੀ ਜਵਾਨੀ ਵਿਚ ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ...

ਪੂਰੀ ਖ਼ਬਰ »

ਹਰ ਟੈਸਟ ਦਾ ਫ਼ੀਸ ਦਾ ਰੇਟ 50 ਤੋਂ 70 ਪ੍ਰਤੀਸ਼ਤ ਤੱਕ ਹੋਵੇਗਾ ਘੱਟ, ਮਰੀਜ਼ਾਂ ਨੂੰ ਮਿਲੇਗੀ ਰਾਹਤ-ਮਿਲਖ਼ੀ

ਭਵਾਨੀਗੜ੍ਹ, 4 ਸਤੰਬਰ (ਰਣਧੀਰ ਸਿੰਘ ਫੱਗੂਵਾਲਾ, ਪਵਿੱਤਰ ਸਿੰਘ ਬਾਲਦ)- ਸਥਾਨਕ ਸ਼ਹਿਰ ਵਿਖੇ ਮਰੀਜ਼ਾਂ ਨੂੰ ਮਹਿੰਗੇ ਟੈੱਸਟਾਂ ਵਾਲੀਆਂ ਲੈਬਾਰਟਰੀਆਂ ਤੋਂ ਰਾਹਤ ਦਿਵਾਉਣ ਲਈ ਗੁਰੂ ਨਾਨਕ ਮੋਦੀ ਖਾਨਾ ਲੈਬਾਰਟਰੀ ਦੀ ਸ਼ੁਰੂਆਤ ਕੀਤੀ ਗਈ, ਜਿਸ ਦਾ ਉਦਘਾਟਨ ਸਿੱਖ, ...

ਪੂਰੀ ਖ਼ਬਰ »

ਘਰੇਲੂ ਬਿਜਲੀ ਮੀਟਰਾਂ ਦੀ ਰੀਡਿੰਗ ਲੇਟ ਹੋਣ ਕਾਰਨ ਖਪਤਕਾਰਾਂ ਨੂੰ ਲੱਗ ਰਿਹੈ ਚੂਨਾ

ਸੁਨਾਮ ਊਧਮ ਸਿੰਘ ਵਾਲਾ, 4 ਸਤੰਬਰ (ਭੁੱਲਰ, ਧਾਲੀਵਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਸੁਖਪਾਲ ਸਿੰਘ ਮਾਣਕ ਕਣਕਵਾਲ ਭੰਗੂਆਂ, ਜਸਵੰਤ ਸਿੰਘ ਤੋਲਾਵਾਲ ਨੇ ਇਕ ਪੈੱ੍ਰਸ ਬਿਆਨ ਜਰੀਏ ਕਿਹਾ ਕਿ ਪਾਵਰਕਾਮ ਵਲੋਂ ਹਰ ਦੋ ਮਹੀਨੇ ਬਾਅਦ ਕੀਤੀ ਜਾਣ ਵਾਲੀ ...

ਪੂਰੀ ਖ਼ਬਰ »

ਭਾਕਿਯੂ ਡਕੌਾਦਾ ਗਰੁੱਪ ਦੀ ਇਕਾਈ ਦੀ ਚੋਣ

ਘਰਾਚੋਂ, 4 ਸਤੰਬਰ (ਘੁਮਾਣ) - ਭਾਰਤੀ ਕਿਸਾਨ ਯੂਨੀਅਨ ਡਕੌਾਦਾ ਗਰੁੱਪ ਵਲੋਂ ਪਿੰਡ ਅਕਬਰਪੁਰ ਵਿਖੇ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਬਲਾਕ ਪੱਧਰੀ ਆਗੂ ਕਰਮ ਸਿੰਘ ਬਲਿਆਲ ਬਲਾਕ ਪ੍ਰਧਾਨ ਭਵਾਨੀਗੜ੍ਹ, ਧੀਰਾ ਸਿੰਘ ਭੱਟੀਵਾਲ ਖ਼ੁਰਦ, ਨਛੱਤਰ ਸਿੰਘ ਝਨੇੜੀ, ਜਰਨੈਲ ...

ਪੂਰੀ ਖ਼ਬਰ »

ਹੈਪਰਿੰਦਰ ਸਿੰਘ ਹੈਪੀ ਚਪੜੌਦਾ ਇੰਟਕ ਦੇ ਪੰਜਾਬ ਪ੍ਰਧਾਨ ਨਿਯੁਕਤ

ਅਮਰਗੜ੍ਹ, 4 ਸਤੰਬਰ (ਸੁਖਜਿੰਦਰ ਸਿੰਘ ਝੱਲ, ਜਤਿੰਦਰ ਮੰਨਵੀ)- ਇੰਡੀਅਨ ਨੈਸ਼ਨਲ ਟਰੇਡ ਯੂਨੀਅਨ ਕਾਂਗਰਸ (ਇੰਟਕ) ਵਲੋਂ ਹੈਪਰਿੰਦਰ ਸਿੰਘ ਹੈਪੀ ਚਪੜੌਦਾ ਨੂੰ ਯੂਥ ਦਾ ਪੰਜਾਬ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਮਹਾਰਾਜਾ ਪੈਲੇਸ ਅਮਰਗੜ੍ਹ ਵਿਖੇ ਰੱਖੇ ਸਮਾਗਮ ਦੌਰਾਨ ...

ਪੂਰੀ ਖ਼ਬਰ »

ਜ਼ਿਲ੍ਹਾ ਸੰਗਰੂਰ 'ਚ ਪਰਾਲੀ ਸਾੜਨ ਤੋਂ ਰੋਕਣ ਲਈ ਖੇਤੀਬਾੜੀ ਵਿਭਾਗ ਅਤੇ ਸਮਾਜ ਸੇਵੀ ਸੰਸਥਾਵਾਂ ਹੋਈਆਂ ਸਰਗਰਮ

ਸੰਗਰੂਰ, 4 ਸਤੰਬਰ (ਧੀਰਜ ਪਸ਼ੌਰੀਆ)- ਜ਼ਿਲ੍ਹਾ ਸੰਗਰੂਰ ਜਿੱਥੇ ਦੇਸ਼ 'ਚ ਸਭ ਤੋਂ ਜ਼ਿਆਦਾ ਝੋਨੇ ਦੀ ਪੈਦਾਵਾਰ ਹੁੰਦੀ ਹੈ, 'ਚ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਖੇਤੀਬਾੜੀ ਵਿਭਾਗ ਅਤੇ ਸਮਾਜ ਸੇਵੀ ਸੰਸਥਾਵਾਂ ਹੁਣ ਤੋਂ ਹੀ ਸਰਗਰਮ ਹੋ ਗਈਆਂ ...

ਪੂਰੀ ਖ਼ਬਰ »

ਪ੍ਰੋ. ਗੱਜਣਮਾਜਰਾ ਨੇ 2222 ਔਕਸੀਮੀਟਰ ਪਾਰਟੀ ਨੂੰ ਜਨਤਾ ਦੀ ਸੇਵਾ ਲਈ ਦਿੱਤੇ

ਕੁੱਪ ਕਲਾਂ, 4 ਸਤੰਬਰ (ਮਨਜਿੰਦਰ ਸਿੰਘ ਸਰੌਦ)- ਕੋਰੋਨਾ ਮਹਾਂਮਾਰੀ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਆਮ ਆਦਮੀ ਪਾਰਟੀ ਵਲੋਂ ਪੰਜਾਬ ਦੇ ਲੋਕਾਂ ਨੂੰ ਆਪਣੇ ਘਰ ਬੈਠਿਆਂ ਹੀ ਆਕਸੀਜਨ ਦੀ ਘੱਟ ਰਹੀ ਗੁਣਵੱਤਾ ਨੂੰ ਚੈੱਕ ਕਰਨ ਦੇ ਲਈ ਔਕਸੀਮੀਟਰ ...

ਪੂਰੀ ਖ਼ਬਰ »

ਭਾਸ਼ਨ ਮੁਕਾਬਲਿਆਂ ਦੇ ਮਿਡਲ ਅਤੇ ਸੈਕੰਡਰੀ ਵਰਗ ਦੇ ਬਲਾਕ ਪੱਧਰੀ ਨਤੀਜਿਆਂ ਦਾ ਐਲਾਨ

ਸੰਗਰੂਰ 4 ਸਤੰਬਰ (ਸੁਖਵਿੰਦਰ ਸਿੰਘ ਫੁੱਲ)- ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ 'ਚ ਸਕੂਲ ਸਿੱਖਿਆ ਵਿਭਾਗ ਪੰਜਾਬ 'ਚ ਚੱਲ ਰਹੇ ਭਾਸ਼ਣ ਮੁਕਾਬਲਿਆਂ ਦੇ ਬਲਾਕ ਪੱਧਰ ਦੇ ਮੁਕਾਬਲਿਆਂ ਦਾ ਨਤੀਜਾ ਐਲਾਨ ਕਰ ਦਿੱਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜਸਵੀਰ ਸਿੰਘ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਨੇ ਦੱਸਿਆ ਕਿ ਮਿਡਲ ਵਰਗ ਦੇ ਬਲਾਕ ਅਹਿਮਦਗੜ੍ਹ 'ਚੋਂ ਕੋਮਲਪ੍ਰੀਤ ਕੌਰ ਸਰਕਾਰੀ ਮਿਡਲ ਸਕੂਲ ਮੋਮਨਾਬਾਦ ਨੇ ਪਹਿਲਾ ਸਥਾਨ, ਬਲਾਕ ਚੀਮਾ 'ਚੋਂ ਮਨੀਸ਼ਾ ਸਰਕਾਰੀ ਹਾਈ ਸਕੂਲ ਤਕੀਪੁਰ ਨੇ ਪਹਿਲਾ ਸਥਾਨ, ਬਲਾਕ ਧੂਰੀ 'ਚੋਂ ਪ੍ਰਭਜੋਤ ਕੌਰ ਸਰਕਾਰੀ ਹਾਈ ਸਕੂਲ ਬਮਾਲ ਨੇ ਪਹਿਲਾ ਸਥਾਨ, ਬਲਾਕ ਲਹਿਰਾਗਾਗਾ 'ਚੋਂ ਸਹਿਜਪ੍ਰੀਤ ਕੌਰ ਸਰਕਾਰੀ ਹਾਈ ਸਕੂਲ ਸੇਖੂਵਾਸ ਨੇ ਪਹਿਲਾ ਸਥਾਨ, ਬਲਾਕ ਮਲੇਰਕੋਟਲਾ-1 'ਚੋਂ ਬਬਨਦੀਪ ਕੌਰ ਸਰਕਾਰੀ ਮਿਡਲ ਸਕੂਲ ਖੇੜੀ ਸੌਢੀਆਂ ਨੇ ਪਹਿਲਾ ਸਥਾਨ, ਬਲਾਕ ਮਲੇਰਕੋਟਲਾ-2 'ਚੋਂ ਸੋੋਨੀਆ ਸ਼ਰਮਾ ਸਰਕਾਰੀ ਮਿਡਲ ਸਕੂਲ ਕਿਲ੍ਹਾ ਰਹਿਮਤਗੜ੍ਹ ਨੇ ਪਹਿਲਾ ਸਥਾਨ, ਬਲਾਕ ਮੂਣਕ 'ਚੋਂ ਜਸਮੀਤ ਕੌਰ ਸਰਕਾਰੀ ਹਾਈ ਸਕੂਲ ਚੂਲੜ ਕਲਾਂ ਨੇ ਪਹਿਲਾ ਸਥਾਨ, ਬਲਾਕ ਸੰਗਰੂਰ-1 'ਚੋਂ ਅਭਿਜੀਤ ਸਿੰਘ ਸਰਕਾਰੀ ਮਿਡਲ ਸਕੂਲ ਲੱਡੀ ਨੇ ਪਹਿਲਾ ਸਥਾਨ, ਬਲਾਕ ਸੰਗਰੂਰ-2 'ਚੋਂ ਪ੍ਰਭਚਰਨ ਸਿੰਘ ਸਰਕਾਰੀ ਮਿਡਲ ਸਕੂਲ ਕਾਲਾ ਝਾੜ ਨੇ ਪਹਿਲਾ ਸਥਾਨ, ਬਲਾਕ ਸ਼ੇਰਪੁਰ 'ਚੋਂ ਜਸਮਨ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰਪੁਰ ਨੇ ਪਹਿਲਾ ਸਥਾਨ, ਬਲਾਕ ਸੁਨਾਮ 1 'ਚੋਂ ਸੋਨੀਆ ਸਰਕਾਰੀ ਮਿਡਲ ਸਕੂਲ ਮੋਰਾਂਵਾਲੀ ਨੇ ਪਹਿਲਾ ਸਥਾਨ, ਬਲਾਕ ਸੁਨਾਮ 2 'ਚੋਂ ਜਸ਼ਨਦੀਪ ਕੌਰ ਸਰਕਾਰੀ ਮਿਡਲ ਸਕੂਲ ਤੂਰਬੰਜਾਰਾ ਨੇ ਪਹਿਲਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਸੈਕੰਡਰੀ ਵਰਗ ਦੇ 'ਚੋਂ ਬਲਾਕ ਅਹਿਮਦਗੜ੍ਹ 'ਚੋਂ ਅਰਸ਼ਦੀਪ ਕੌਰ ਸਰਕਾਰੀ ਹਾਈ ਸਕੂਲ ਝਨੇਰ ਨੇ ਪਹਿਲਾ ਸਥਾਨ, ਬਲਾਕ ਚੀਮਾ 'ਚੋਂ ਕੁਲਵਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਖੇਪਲ ਨੇ ਪਹਿਲਾ ਸਥਾਨ, ਬਲਾਕ ਧੂਰੀ 'ਚੋਂ ਮਨਪ੍ਰੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਹਾਂਗੀਰ ਕਹੇਰੂ ਨੇ ਪਹਿਲਾ ਸਥਾਨ, ਬਲਾਕ ਲਹਿਰਾਗਾਗਾ 'ਚੋਂ ਗਗਨਦੀਪ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਖੌਰਾ ਕਲਾਂ ਨੇ ਪਹਿਲਾ ਸਥਾਨ, ਬਲਾਕ ਮਲੇਰਕੋਟਲਾ-1 'ਚੋਂ ਸਿਮਰਨ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਗੜੀਆਂ ਨੇ ਪਹਿਲਾ ਸਥਾਨ, ਬਲਾਕ ਮਲੇਰਕੋਟਲਾ-2 'ਚੋਂ ਕਿਰਨਜੋਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਸੋਈ ਨੇ ਪਹਿਲਾ ਸਥਾਨ, ਬਲਾਕ ਮੂਣਕ 'ਚੋਂ ਹਸਨਪ੍ਰੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੂਡੀਆਂ ਨੇ ਪਹਿਲਾ ਸਥਾਨ, ਬਲਾਕ ਸੰਗਰੂਰ-1 'ਚੋਂ ਨਰਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਇਲਵਾਲ ਗਗੜਪੁਰ ਨੇ ਪਹਿਲਾ ਸਥਾਨ, ਬਲਾਕ ਸੰਗਰੂਰ-2 'ਚੋਂ ਸੁਮਨਪ੍ਰੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰ) ਭਵਾਨੀਗੜ੍ਹ ਨੇ ਪਹਿਲਾ ਸਥਾਨ, ਬਲਾਕ ਸ਼ੇਰਪੁਰ 'ਚੋਂ ਪਵਨਪ੍ਰੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਦੌੜ ਨੇ ਪਹਿਲਾ ਸਥਾਨ, ਬਲਾਕ ਸੁਨਾਮ 1 'ਚੋਂ ਅਰਸ਼ਜੋਤ ਕੌਰ ਸ.ਸ.ਸ.ਸ.(ਕੰ) ਸੁਨਾਮ ਨੇ ਪਹਿਲਾ ਸਥਾਨ, ਬਲਾਕ ਸੁਨਾਮ 2 'ਚੋਂ ਮਨਪ੍ਰੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੋੜਾਂ ਨੇ ਪਹਿਲਾ ਸਥਾਨ, ਹਾਸਲ ਕੀਤਾ | ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਓਮ ਪ੍ਰਕਾਸ਼ ਸੇਤੀਆ ਅਤੇ ਜ਼ਿਲ੍ਹਾ ਨੋਡਲ ਅਫ਼ਸਰ ਸੁਖਵਿੰਦਰ ਕੌਰ ਸਿੱਧੂ ਨੇ ਸਮੂਹ ਬਲਾਕ ਨੋਡਲ ਅਫ਼ਸਰ ਸਹਿਬਾਨ ਅਤੇ ਵਿਦਿਆਰਥੀਆਂ ਨੂੰ ਅਤੇ ਉਨ੍ਹਾਂ ਦੇ ਗਾਇਡ ਅਧਿਆਪਕਾਂ ਨੂੰ ਮੁਬਾਰਕਾਂ ਦਿੱਤੀਆਂ ਅਤੇ ਅਗਲੇ ਮੁਕਾਬਲਿਆਂ ਲਈ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ |

ਖ਼ਬਰ ਸ਼ੇਅਰ ਕਰੋ

 

ਧਰਮਸੋਤ ਦੇ ਮਾਮਲੇ 'ਤੇ ਵਿਰੋਧੀ ਸਿਆਸਤ ਕਰ ਰਹੇ ਹਨ- ਰਟੋਲ

ਕੌਹਰੀਆਂ, 4 ਸਤੰਬਰ (ਸਿੱਧੂ)- ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਨਾਂਅ ਨੂੰ ਵਜ਼ੀਫ਼ਾ ਘੁਟਾਲੇ ਨਾਲ ਜੋੜ ਕੇ ਸਿਆਸੀ ਵਿਰੋਧੀ ਪਾਰਟੀਆਂ ਸਿਆਸੀ ਲਾਹਾ ਲੈਣਾ ਚਾਹੁੰਦੀਆਂ ਹਨ | ਉਕਤ ਪ੍ਰਗਟਾਵਾ ਮਾ. ਅਜੈਬ ਸਿੰਘ ਰਟੋਲ ਹਲਕਾ ਇੰਚਾਰਜ ਕਾਂਗਰਸ ਪਾਰਟੀ ਨੇ ਗੋਗੀ ...

ਪੂਰੀ ਖ਼ਬਰ »

ਸਿਟੀ ਪੈੱ੍ਰਸ ਕਲੱਬ ਦੀ ਹੋਈ ਮੀਟਿੰਗ

ਅਹਿਮਦਗੜ੍ਹ, 4 ਸਤੰਬਰ (ਸੋਢੀ)- ਸਿਟੀ ਪੈੱ੍ਰਸ ਕਲੱਬ ਅਹਿਮਦਗੜ੍ਹ ਦੀ ਮੀਟਿੰਗ ਸਰਪ੍ਰਸਤ ਨਛੱਤਰ ਰਾਹੀਂ ਅਤੇ ਪ੍ਰਧਾਨ ਸੁਖਜੀਤ ਖੇੜਾ ਦੀ ਅਗਵਾਈ ਹੇਠ ਹੋਈ, ਜਿਸ 'ਚ ਫ਼ੀਲਡ 'ਚ ਕੰਮ ਕਰਦੇ ਪੱਤਰਕਾਰਾਂ ਨੂੰ ਆ ਰਹੀਆਂ ਮੁਸ਼ਕਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ...

ਪੂਰੀ ਖ਼ਬਰ »

ਨਗਰ ਕੌ ਾਸਲ ਖ਼ਿਲਾਫ਼ ਨਾਅਰੇਬਾਜ਼ੀ

ਭਵਾਨੀਗੜ੍ਹ, 4 ਸਤੰਬਰ (ਰਣਧੀਰ ਸਿੰਘ ਫੱਗੂਵਾਲਾ, ਪਵਿੱਤਰ ਸਿੰਘ ਬਾਲਦ)- ਸਥਾਨਕ ਵਾਰਡ ਨੰਬਰ 2 ਦੇ ਵਾਸੀਆਂ ਵਲੋਂ ਟੂਟੀਆਂ 'ਚ ਆ ਰਹੇ ਗੰਦੇ ਪਾਣੀ ਤੋਂ ਪ੍ਰੇਸ਼ਾਨ ਲੋਕਾਂ ਵਲੋਂ ਨਗਰ ਕੌਾਸਲ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ 'ਆਪ' ਆਗੂ ਹਰਭਜਨ ਸਿੰਘ ਹੈਪੀ, ...

ਪੂਰੀ ਖ਼ਬਰ »

ਘਰਾਂ ਦੇ ਬਨੇਰਿਆਂ ਨੇੜੇ ਦੀ ਲੰਘ ਰਹੀਆਂ ਬਿਜਲੀ ਦੀਆਂ ਹਾਈ ਵੋਲਟੇਜ਼ ਤਾਰਾਂ ਤੋਂ ਵਾਰਡ ਵਾਸੀ ਪ੍ਰੇਸ਼ਾਨ

ਸੁਨਾਮ ਊਧਮ ਸਿੰਘ ਵਾਲਾ, 4 ਸਤੰਬਰ (ਧਾਲੀਵਾਲ, ਭੁੱਲਰ) - ਨੇੜਲੇ ਪਿੰਡ ਲਖਮੀਰਵਾਲਾ ਦੇ ਵਾਰਡ ਨੰਬਰ 7 ਦੇ ਵਾਸੀ ਆਪਣੇ ਘਰਾਂ ਦੇ ਬਨੇਰਿਆਂ ਨੇੜੇ ਦੀ ਲੰਘਦੀਆਂ ਹਾਈ ਵੋਲਟੇਜ ਬਿਜਲੀ ਦੀਆਂ ਤਾਰਾਂ ਕਾਰਨ ਕਾਫੀ ਪ੍ਰੇਸ਼ਾਨ ਹਨ | ਵਾਰਡ ਵਾਸੀ ਕੁਲਦੀਪ ਸਿੰਘ, ਦਰਸ਼ਨ ਸਿੰਘ, ...

ਪੂਰੀ ਖ਼ਬਰ »

ਹਰ ਟੈਸਟ ਦਾ ਫ਼ੀਸ ਦਾ ਰੇਟ 50 ਤੋਂ 70 ਪ੍ਰਤੀਸ਼ਤ ਤੱਕ ਹੋਵੇਗਾ ਘੱਟ, ਮਰੀਜ਼ਾਂ ਨੂੰ ਮਿਲੇਗੀ ਰਾਹਤ-ਮਿਲਖ਼ੀ

ਭਵਾਨੀਗੜ੍ਹ, 4 ਸਤੰਬਰ (ਰਣਧੀਰ ਸਿੰਘ ਫੱਗੂਵਾਲਾ, ਪਵਿੱਤਰ ਸਿੰਘ ਬਾਲਦ)- ਸਥਾਨਕ ਸ਼ਹਿਰ ਵਿਖੇ ਮਰੀਜ਼ਾਂ ਨੂੰ ਮਹਿੰਗੇ ਟੈੱਸਟਾਂ ਵਾਲੀਆਂ ਲੈਬਾਰਟਰੀਆਂ ਤੋਂ ਰਾਹਤ ਦਿਵਾਉਣ ਲਈ ਗੁਰੂ ਨਾਨਕ ਮੋਦੀ ਖਾਨਾ ਲੈਬਾਰਟਰੀ ਦੀ ਸ਼ੁਰੂਆਤ ਕੀਤੀ ਗਈ, ਜਿਸ ਦਾ ਉਦਘਾਟਨ ਸਿੱਖ, ...

ਪੂਰੀ ਖ਼ਬਰ »

ਅਕਾਲੀ ਆਗੂਆਂ ਨੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਖ਼ਿਲਾਫ਼ ਕਾਰਵਾਈ ਦੀ ਕੀਤੀ ਮੰਗ

ਸੁਨਾਮ ਊਧਮ ਸਿੰਘ ਵਾਲਾ, 4 ਸਤੰਬਰ (ਭੁੱਲਰ, ਧਾਲੀਵਾਲ)- ਸ਼ੋ੍ਰਮਣੀ ਅਕਾਲੀ ਦਲ (ਡ) ਦੀ ਸੁਨਾਮ ਜਥੇਬੰਦੀ ਦੀ ਇਕ ਮੀਟਿੰਗ ਹਲਕਾ ਦਫ਼ਤਰ ਸੁਨਾਮ ਵਿਖੇ ਹੋਈ | ਇਸ ਮੌਕੇ ਅਕਾਲੀ ਦਲ ਦੇ ਆਗੂ ਪਿ੍ਤਪਾਲ ਸਿੰਘ ਹਾਂਡਾ, ਗੁਰਚਰਨ ਸਿੰਘ ਧਾਲੀਵਾਲ, ਚਮਕੌਰ ਸਿੰਘ ਮੋਰਾਂਵਾਲੀ, ...

ਪੂਰੀ ਖ਼ਬਰ »

ਸਿੰਧੜਾਂ ਬਣੇ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ

ਸੁਨਾਮ ਊਧਮ ਸਿੰਘ ਵਾਲਾ/ਦਿੜ੍ਹਬਾ ਮੰਡੀ, 4 ਸਤੰਬਰ (ਭੁੱਲਰ, ਧਾਲੀਵਾਲ, ਛਾਜਲੀ) - ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਿਸ਼ੀਪਾਲ ਖੇਰਾ ਵਲੋਂ ਪਾਰਟੀ ਦੀ ਅਣਥੱਕ ਅਤੇ ਮਿਹਨਤੀ ਵਰਕਰ ਬੀਬੀ ਜਸਵਿੰਦਰ ਕੌਰ ਸਰਪੰਚ ਪਿੰਡ ਸਿੰਧੜਾਂ ਨੂੰ ਉਨ੍ਹਾਂ ਦੀਆਂ ਪਾਰਟੀ ...

ਪੂਰੀ ਖ਼ਬਰ »

ਦਿੜ੍ਹਬਾ ਵਿਖੇ ਆਈਲੈਟਸ ਅਤੇ ਕੋਚਿੰਗ ਸੈਂਟਰਾਂ ਦੀ ਅਚਨਚੇਤ ਚੈਕਿੰਗ

ਦਿੜ੍ਹਬਾ ਮੰਡੀ, 4 ਸਤੰਬਰ (ਛਾਜਲੀ)-ਐਸ. ਡੀ. ਐਮ. ਦਿੜ੍ਹਬਾ ਸਿਮਰਪ੍ਰੀਤ ਕੌਰ ਦੇ ਨਿਰਦੇਸ਼ 'ਤੇ ਨਾਇਬ ਤਹਿਸੀਲਦਾਰ ਗੁਰਬੰਸ ਸਿੰਘ ਨੇ ਆਈਲੈਟਸ ਸੈਂਟਰ ਅਤੇ ਕੋਚਿੰਗ ਸੈਂਟਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ | ਗਣੇਸ਼ ਅਕੈਡਮੀ ਦਿੜ੍ਹਬਾ ਅਤੇ ਬਲੈਕ ਬਰੈਡ ਆਈਲੈਟਸ ...

ਪੂਰੀ ਖ਼ਬਰ »

ਵਪਾਰ ਮੰਡਲ ਪ੍ਰਧਾਨ ਉੱਪਰ ਜਾਨਲੇਵਾ ਹਮਲਾ ਕਰਨ ਵਾਲਿਆਂ ਦੀ ਗਿ੍ਫ਼ਤਾਰੀ ਮੰਗੀ

ਸੰਗਰੂਰ, 4 ਸਤੰਬਰ (ਅ.ਬ.)- ਲੰਘੀ 1 ਸਤੰਬਰ ਨੂੰ ਬਾਜ਼ਾਰ ਅਮਰਗੜ੍ਹ ਵਿਖੇ ਵਪਾਰ ਮੰਡਲ ਦੇ ਪ੍ਰਧਾਨ ਰਜਿੰਦਰਪਾਲ ਪੁੱਤਰ ਪ੍ਰਸ਼ੋਤਮ ਦਾਸ ਵਾਸੀ ਹਰਨਾਮ ਕਾਲੋਨੀ ਅਮਰਗੜ੍ਹ ਉੱਪਰ ਕੁਝ ਵਿਅਕਤੀਆਂ ਨੇ ਜਾਨਲੇਵਾ ਹਮਲਾ ਕਰਦਿਆਂ ਉਸ ਨੂੰ ਗੰਭੀਰ ਰੂਪ ਵਿਚ ਜ਼ਖਮੀ ਕਰ ਦਿੱਤਾ ...

ਪੂਰੀ ਖ਼ਬਰ »

ਸੋਨਾ ਲੈ ਕੇ ਫ਼ਰਾਰ ਹੋਣ 'ਤੇ ਪੁਲਿਸ ਵਲੋਂ ਇਕ ਖ਼ਿਲਾਫ਼ ਮਾਮਲਾ ਦਰਜ

ਭਵਾਨੀਗੜ੍ਹ, 4 ਸਤੰਬਰ (ਰਣਧੀਰ ਸਿੰਘ ਫੱਗੂਵਾਲਾ, ਪਵਿੱਤਰ ਸਿੰਘ ਬਾਲਦ)- ਇਕ ਵਿਅਕਤੀ ਵਲੋਂ ਸੁਨਿਆਰ ਨੂੰ ਗਹਿਣੇ ਬਣਾਉਣ ਲਈ ਦਿੱਤਾ ਸੋਨਾ ਲੈ ਕੇ ਫ਼ਰਾਰ ਹੋ ਜਾਣ 'ਤੇ ਪੀੜਤ ਦੀ ਸ਼ਿਕਾਇਤ 'ਤੇ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ...

ਪੂਰੀ ਖ਼ਬਰ »

ਭਾਜਪਾ ਆਗੂ ਕਾਲੜਾ ਨੇ ਜ਼ਿਲ੍ਹਾ ਸ਼ਿਕਾਇਤ ਅਫ਼ਸਰ ਕੋਲ ਸੀਵਰੇਜ ਦੀ ਸੰਭਾਲ ਕਰ ਰਹੀ ਕੰਪਨੀ ਤੇ ਸੀਵਰੇਜ ਬੋਰਡ ਦੀਆਂ ਮਨਮਰਜ਼ੀਆਂ ਨੂੰ ਕੀਤਾ ਉਜਾਗਰ

ਸੰਗਰੂਰ, 4 ਸਤੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਭਾਰਤੀ ਜਨਤਾ ਪਾਰਟੀ ਦੇ ਸੂਬਾਈ ਕੋਆਰਡੀਨੇਟਰ ਜਤਿੰਦਰ ਕਾਲੜਾ ਵਲੋਂ ਸੰਗਰੂਰ ਸ਼ਹਿਰ ਦੇ ਸੀਵਰੇਜ ਅਤੇ ਪਾਣੀ ਦੀ ਸੰਭਾਲ ਕਰ ਰਹੀ ਕੰਪਨੀ ਸ਼ਾਹਪੁਰਜੀ ਪਲੌਜੀ ਕੰਪਨੀ ਅਤੇ ਸੀਵਰੇਜ ਬੋਰਡ ਖ਼ਿਲਾਫ਼ ਕੀਤੀ ...

ਪੂਰੀ ਖ਼ਬਰ »

ਟੋਲ ਪਲਾਜ਼ਾ ਨੇੜਲੇ ਪਿੰਡਾਂ ਦੇ ਲੋਕਾਂ ਨੇ ਟੋਲ ਮੁਆਫ਼ ਕਰਾਉਣ ਨੂੰ ਲੈ ਕੇ ਕੀਤੀ ਨਾਅਰੇਬਾਜ਼ੀ

ਭਵਾਨੀਗੜ੍ਹ, 4 ਸਤੰਬਰ (ਰਣਧੀਰ ਸਿੰਘ ਫੱਗੂਵਾਲਾ, ਪਵਿੱਤਰ ਸਿੰਘ ਬਾਲਦ)-ਨਾਭਾ ਨੂੰ ਜਾਂਦੀ ਸੜਕ 'ਤੇ ਸਥਿਤ ਟੋਲ ਪਲਾਜ਼ੇ ਦੇ ਨੇੜਲੇ ਪਿੰਡ ਦੇ ਲੋਕਾਂ ਨੂੰ ਟੋਲ ਮੁਆਫ਼ ਨਾ ਕਰਨ ਦੇ ਰੋਸ ਵਜੋਂ ਟੋਲ ਪਲਾਜ਼ੇ 'ਤੇ ਇਕੱਠੇ ਹੋ ਕੇ ਟੋਲ ਪਲਾਜ਼ਾ ਪ੍ਰਬੰਧਕਾਂ ਅਤੇ ਪੰਜਾਬ ...

ਪੂਰੀ ਖ਼ਬਰ »

ਵਪਾਰੀ ਆਗੂਆਂ ਨੇ ਡੀ.ਸੀ. ਨੂੰ ਸੌ ਾਪਿਆ ਮੰਗ-ਪੱਤਰ

ਧੂਰੀ, 4 ਸਤੰਬਰ (ਸੰਜੇ ਲਹਿਰੀ, ਦੀਪਕ) - ਧੂਰੀ ਵਪਾਰ ਮੰਡਲ, ਹਲਵਾਈ ਯੂਨੀਅਨ ਧੂਰੀ ਅਤੇ ਬਾਰਬਰ ਯੂਨੀਅਨ ਧੂਰੀ ਦੇ ਆਗੂਆਂ ਵੱਲੋਂ ਪੇਸ਼ ਆ ਰਹੀਆਂ ਮੁਸ਼ਕਲਾਂ ਸਬੰਧੀ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਇਕ ਮੰਗ-ਪੱਤਰ ਸੌਾਪਿਆ ਗਿਆ, ਜਿਸ 'ਚ ਵਪਾਰੀ ਆਗੂ ਵਿਕਾਸ ਜੈਨ, ਪਵਨ ...

ਪੂਰੀ ਖ਼ਬਰ »

ਅਧਿਆਪਕਾਂ ਵਲੋਂ ਨਵੀਂ ਸਿੱਖਿਆ ਨੀਤੀ ਰਾਹੀਂ ਸਿੱਖਿਆ ਦੇ ਨਿੱਜੀਕਰਨ ਤੇ ਵਪਾਰੀਕਰਨ ਦਾ ਵਿਰੋਧ

ਮੂਣਕ, 4 ਸਤੰਬਰ (ਵਰਿੰਦਰ ਭਾਰਦਵਾਜ) - ਅਧਿਆਪਕ ਜਥੇਬੰਦੀ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਵਲੋਂ ਨਵੀਂ ਸਿੱਖਿਆ ਨੀਤੀ 'ਚੋਂ ਅਧਿਆਪਕ ਵਿਰੋਧੀ ਅਤੇ ਸਰਕਾਰੀ ਸਕੂਲ ਸਿੱਖਿਆ ਪ੍ਰਬੰਧ ਵਿਰੋਧੀ ਮੱਦਾਂ ਖ਼ਾਰਜ ਕਰਵਾਉਣ ਲਈ, ਸਿੱਖਿਆ ਦੇ ਨਿੱਜੀਕਰਨ ਅਤੇ ਵਪਾਰੀਕਰਨ ...

ਪੂਰੀ ਖ਼ਬਰ »

ਥਲੇਸ ਬਾਗ਼ ਕਾਲੋਨੀ 'ਚ ਸੀਵਰੇਜ ਸਮੱਸਿਆ ਦੇ ਹੱਲ ਲਈ ਸੀਵਰੇਜ ਬੋਰਡ ਨੇ ਲਾਇਆ ਜੁਗਾੜ

ਸੰਗਰੂਰ, 4 ਸਤੰਬਰ (ਧੀਰਜ ਪਸ਼ੌਰੀਆ)- ਵਿਰਾਸਤੀ ਸ਼ਹਿਰ ਸੰਗਰੂਰ ਜਿੱਥੇ ਵਿਕਾਸ ਦੇ ਨਾਂਅ 'ਤੇ ਪਿਛਲੇ 10-12 ਸਾਲਾਂ 'ਚ ਕਰੋੜਾਂ ਰੁਪਏ ਖ਼ਰਚ ਹੋ ਚੁੱਕੇ ਤੇ ਹੋ ਰਹੇ ਹਨ ਪਰ ਐਨਾ ਰੁਪਇਆ ਖ਼ਰਚ ਕੀਤੇ ਜਾਣ ਦੇ ਬਾਵਜੂਦ ਅਜੇ ਤੱਕ ਸੀਵਰੇਜ ਦੀ ਸਹੀ ਤਰੀਕੇ ਨਾਲ ਨਿਕਾਸੀ ਅਤੇ ...

ਪੂਰੀ ਖ਼ਬਰ »

ਦਲਿਤ ਹਿੱਸੇ ਦੀ ਮੁੜ ਉਸਾਰੀ ਕਰਵਾਉਣ ਦੀ ਮੰਗ

ਸੰਗਰੂਰ, 4 ਸਤੰਬਰ (ਅਮਨਦੀਪ ਸਿੰਘ ਬਿੱਟਾ)- ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਵਿੱਤ ਸਕੱਤਰ ਬਿੱਕਰ ਸਿੰਘ ਹਥੋਆ, ਅਮਰੀਕ ਸਿੰਘ ਸੰਗਤੀਵਾਲਾ ਨੇ ਦੱਸਿਆ ਕਿ ਪਿੰਡ ਸੰਗਤੀਵਾਲਾ ਦੀ ਪੰਚਾਇਤੀ ਜ਼ਮੀਨ ਦਾ ਦਲਿਤ ਹਿੱਸਾ ਇਕ ਸਾਲ ਪਹਿਲਾਂ ਢਾਹ ਦਿੱਤਾ ਸੀ | ਉਨ੍ਹਾਂ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਦੇ ਸੰਘਰਸ਼ ਲਈ ਬਿਜਲੀ ਬੋਰਡ ਦੇ ਮੁਲਾਜ਼ਮ ਵੀ ਨਿੱਤਰੇ

ਸੰਗਰੂਰ, 4 ਸਤੰਬਰ (ਦਮਨਜੀਤ ਸਿੰਘ)- ਸੀ.ਪੀ.ਐਫ. ਕਰਮਚਾਰੀ ਯੂਨੀਅਨ ਜ਼ਿਲ੍ਹਾ ਸੰਗਰੂਰ ਦੇ ਜਨਰਲ ਸਕੱਤਰ ਰਾਜਵੀਰ ਬਡਰੁੱਖਾਂ ਨਾਲ ਬਿਜਲੀ ਬੋਰਡ ਦੇ ਮੁਲਾਜਮਾਂ ਵਲੋਂ ਮੀਟਿੰਗ ਕਰ ਕੇ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਦੇ ਸੰਘਰਸ਼ ਵਿਚ ਸਮਰਥਨ ਅਤੇ ਹਰ ਤਰ੍ਹਾਂ ਦਾ ...

ਪੂਰੀ ਖ਼ਬਰ »

ਭੋਗੀਵਾਲ ਤੋਂ ਫਲੌਡ ਕਲਾਂ ਸੜਕ ਦੀ ਹਾਲਤ ਹੋਈ ਖਸਤਾ

ਕੁੱਪ ਕਲਾਂ, 4 ਸਤੰਬਰ (ਮਨਜਿੰਦਰ ਸਿੰਘ ਸਰੌਦ)- ਪਿੰਡ ਭੋਗੀਵਾਲ ਤੋਂ ਫਲੌਡ ਕਲਾਂ ਅਤੇ ਆਲ਼ੇ ਦੁਆਲੇ ਦੇ ਅੱਧੀ ਦਰਜਨ ਪਿੰਡਾਂ ਨੂੰ ਜੋੜਦੀ ਲਿੰਕ ਸੜਕ ਦੀ ਹਾਲਤ ਇੰਨੀ ਬਦਤਰ ਹੋ ਚੁੱਕੀ ਹੈ ਕਿ ਇੱਥੋਂ ਲੰਘਣ ਵਾਲੇ ਲੋਕ ਹੁਣ ਰਸਤਾ ਬਦਲ ਕੇ ਲੰਘਣ ਵਿਚ ਹੀ ਆਪਣੀ ਭਲਾਈ ...

ਪੂਰੀ ਖ਼ਬਰ »

ਸੂਬਾ ਪੱਧਰੀ ਕਿਸਾਨ ਵੈਬੀਨਾਰ ਕਰਵਾਇਆ

ਭਵਾਨੀਗੜ੍ਹ, 4 ਸਤੰਬਰ (ਰਣਧੀਰ ਸਿੰਘ ਫੱਗੂਵਾਲਾ, ਪਵਿੱਤਰ ਸਿੰਘ ਬਾਲਦ) - ਕੋਰੋਨਾ ਵਇਰਸ ਦੇ ਚੱਲਦਿਆਂ ਕਿਸਾਨਾਂ ਦੀਆਂ ਮਸ਼ਕਿਲਾਂ ਦੇ ਹੱਲ ਕਰਨ ਲਈ ਤੇ ਝੋਨੇ ਦੀ ਸਿੱਧੀ ਬਿਜਾਈ ਅਤੇ ਪਾਣੀ ਦੀ ਸੰਭਾਲ ਲਈ ਸੂਬਾ ਪੱਧਰੀ ਵੈਬੀਨਾਰ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਪੈਨਸ਼ਨਰਜ਼ 16 ਤੋਂ ਲਗਾਉਣਗੇ ਤਹਿਸੀਲ ਪੱਧਰੀ ਧਰਨੇ

ਲਹਿਰਾਗਾਗਾ, 4 ਸਤੰਬਰ (ਅਸ਼ੋਕ ਗਰਗ)- ਪੈਨਸ਼ਨਰਜ਼ ਐਸੋਸੀਏਸ਼ਨ ਲਹਿਰਾਗਾਗਾ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਜਗਮੇਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਬਾਸਦੇਵ ਸ਼ਰਮਾ, ਭਗਵਾਨ ਦਾਸ, ਦੇਵ ਰਾਜ ਹੋਰਾਂ ਨੇ ਪੰਜਾਬ ਸਰਕਾਰ ਵਲੋਂ ਪੈਨਸ਼ਨਰਾਂ ਅਤੇ ਮੁਲਜਮਾਂ ...

ਪੂਰੀ ਖ਼ਬਰ »

ਇਨਸਾਫ਼ ਲੈਣ ਦੀ ਖ਼ਾਤਰ ਪ੍ਰਦਰਸ਼ਨਕਾਰੀਆਂ ਦਾ ਧਰਨਾ ਨਿਰੰਤਰ ਜਾਰੀ

ਸੰਗਰੂਰ, 4 ਸਤੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰਵਾਰ ਪਿੰਡ ਈਨਾ ਬਾਜਵਾ ਦੇ ਦਲਿਤ ਔਰਤਾਂ ਵਲੋਂ ਲਗਾਏ ਜਾ ਰਹੇ ਧਰਨੇ ਦੇ ਪੰਜਵੇਂ ਦਿਨ ਡਾਕਟਰ ਭੀਮ ਰਾਓ ਅੰਬੇਡਕਰ ਆਰਗੇਨਾਈਜ਼ੇਸ਼ਨ ਦੇ ਪ੍ਰਧਾਨ ਜਗਸੀਰ ਸਿੰਘ ...

ਪੂਰੀ ਖ਼ਬਰ »

ਅਧਿਆਪਕ 16 ਨੂੰ ਕਰਨਗੇ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ

ਸੰਗਰੂਰ, 4 ਸਤੰਬਰ (ਧੀਰਜ ਪਸ਼ੋਰੀਆ) - ਪਿਛਲੇ ਲੰਬੇ ਸਮੇਂ ਤੋਂ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਯੂਨੀਅਨ ਦੀ ਸੂਬਾ ਕਮੇਟੀ ਵੱਲੋਂ ਫ਼ੈਸਲਾ ਲਿਆ ਗਿਆ ਕਿ 16 ਸਤੰਬਰ ਨੂੰ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ...

ਪੂਰੀ ਖ਼ਬਰ »

ਜੰਡਾਲੀ ਰੋਡ ਰੇਲਵੇ ਅੰਡਰ ਬਿ੍ਜ ਚਾਲੂ ਹੋਣ 'ਤੇ ਇਲਾਕਾ ਨਿਵਾਸੀਆਂ ਨੂੰ ਮਿਲੇਗੀ ਰਾਹਤ

ਅਹਿਮਦਗੜ੍ਹ, 4 ਸਤੰਬਰ (ਸੋਢੀ)- ਅਹਿਮਦਗੜ੍ਹ ਦੇ ਜੰਡਾਲੀ ਰੋਡ ਤੇ ਰੇਲ ਵਿਭਾਗ ਵਲੋਂ ਬਣਾਇਆ ਗਿਆ ਰੇਲਵੇ ਅੰਡਰ ਪਾਸ ਦੇ ਚਾਲੂ ਹੋਣ ਨਾਲ ਪਿਛਲੇ 8 ਮਹੀਨੇ ਤੋਂ ਜਿੱਥੇ ਫ਼ਾਕਾ ਕੱਟ ਰਹੇ ਜੰਡਾਲੀ ਰੋਡ ਦੁਕਾਨਦਾਰਾਂ ਲਈ ਖ਼ੁਸ਼ੀ ਦੀ ਖ਼ਬਰ ਉੱਥੇ ਸ਼ਹਿਰ ਵਾਸੀਆਂ ਨੂੰ ...

ਪੂਰੀ ਖ਼ਬਰ »

ਧਾਰਮਿਕ ਪ੍ਰੀਖਿਆ 'ਚ ਵਜ਼ੀਫ਼ਾ ਕੀਤਾ ਪ੍ਰਾਪਤ

ਮਹਿਲਾਂ ਚੌਾਕ, 4 ਸਤੰਬਰ (ਢੀਂਡਸਾ)-ਸ਼ਹੀਦ ਊਧਮ ਸਿੰਘ ਸੀਨੀਅਰ ਸੈਕੰਡਰੀ ਸਕੂਲ, ਮਹਿਲਾਂ ਦੇ ਪਿ੍ੰ. ਕੁਲਵੰਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮਿ੍ਤਸਰ ਵਲੋਂ ਪਿਛਲੇ ਸਾਲ ਧਾਰਮਿਕ ਪ੍ਰੀਖਿਆ ਕਰਵਾਈ ਗਈ ਸੀ ਜਿਸ ਵਿਚ ...

ਪੂਰੀ ਖ਼ਬਰ »

ਪੱਤਰਕਾਰ ਜਸਬੀਰ ਸਿੰਘ ਮਸਤਾਨਾ ਨੰੂ ਸ਼ਰਧਾਂਜਲੀਆਂ ਭੇਟ

ਸੰਗਰੂਰ, 4 ਅਗਸਤ (ਦਮਨਜੀਤ ਸਿੰਘ)- ਗੁਰਦੁਆਰਾ ਸਾਹਿਬ ਸੰਤਪੁਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ. ਰਣਜੀਤ ਸਿੰਘ, ਪਰਵਿੰਦਰ ਸਿੰਘ ਦੇ ਪਿਤਾ ਅਤੇ ਹਰਵਿੰਦਰ ਕੌਰ ਦੇ ਪਤੀ ਸੀਨੀਅਰ ਪੱਤਰਕਾਰ ਸ. ਜਸਬੀਰ ਸਿੰਘ ਮਸਤਾਨਾ ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ...

ਪੂਰੀ ਖ਼ਬਰ »

ਮਜ਼ਦੂਰ ਜਥੇਬੰਦੀਆਂ ਵਲੋਂ ਪਿੱਟ ਸਿਆਪਾ

ਸੰਦੌੜ, 4 ਸਤੰਬਰ (ਜਸਵੀਰ ਸਿੰਘ ਜੱਸੀ)- ਮੇਨ ਚੌਕ ਸੰਦੌੜ ਵਿਖੇ ਸੈਂਟਰ ਆਫ਼ ਟਰੇਡ ਯੂਨੀਅਨ, ਕੁੱਲ ਹਿੰਦ ਕਿਸਾਨ ਸਭਾ, ਕੁੱਲ ਹਿੰਦ ਮਜ਼ਦੂਰ ਸਭਾ ਦੇ ਆਗੂ ਸੈਕਟਰੀ ਕਰਤਾਰ ਸਿੰਘ ਮਹੋਲੀ, ਕਾ. ਮਲਕੀਤ ਸਿੰਘ ਦਸੌਾਦਾ ਸਿੰਘ ਵਾਲਾ, ਟੀਚਰ ਯੂਨੀਅਨ ਦੇ ਪ੍ਰਧਾਨ ਜਰਨੈਲ ਸਿੰਘ ...

ਪੂਰੀ ਖ਼ਬਰ »

ਬੀਬੀ ਭੱਠਲ ਨੇ ਵੀਡੀਓ ਕਾਨਫ਼ਰੰਸ ਰਾਹੀਂ ਮੂਣਕ ਤੇ ਖਨੌਰੀ ਮੰਡੀ ਨੂੰ ਗਰਾਂਟਾਂ ਵੰਡੀਆਂ

ਮੂਣਕ, 4 ਸਤੰਬਰ (ਭਾਰਦਵਾਜ, ਧਾਲੀਵਾਲ)- ਕੋਰੋਨਾ ਮਹਾਂਮਾਰੀ ਕਾਰਨ ਭਾਵਾੇ ਹਲਕੇ 'ਚ ਇਕੱਠ ਕਰਨ, ਮੀਟਿੰਗਾਂ ਕਰਨ ਤੇ ਸਰਕਾਰ ਤੇ ਡਾਕਟਰਾਂ ਵਲੋਂ ਮਨਾਹੀ ਹੋਣ ਕਰਕੇ ਲੋਕਾਂ ਨੂੰ ਮਿਲਣ 'ਚ ਦਿੱਕਤ ਆ ਰਹੀ ਹੈ ਪ੍ਰੰਤੂ ਉਹ ਹਲਕੇ ਦੇ ਵਿਕਾਸ ਪ੍ਰਤੀ ਦਿਨ ਰਾਤ ਚਿੰਤਤ ਹਨ ...

ਪੂਰੀ ਖ਼ਬਰ »

'ਆਪ' ਆਗੂਆਂ ਅਤੇ ਵਲੰਟੀਅਰਾਂ ਵਲੋਂ ਧਰਮਸੋਤ ਖ਼ਿਲਾਫ਼ ਅਰਥੀ ਫ਼ੂਕ ਮੁਜ਼ਾਹਰਾ

ਸੰਗਰੂਰ, 4 ਸਤੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਅੱਜ ਆਮ ਆਦਮੀ ਪਾਰਟੀ ਜ਼ਿਲ੍ਹਾ ਸੰਗਰੂਰ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ | ਅਰਥੀ ਫ਼ੂਕ ...

ਪੂਰੀ ਖ਼ਬਰ »

ਢੀਂਡਸਾ ਪਰਿਵਾਰ ਦੀ ਸਿਹਤਯਾਬੀ ਲਈ ਭੋਗ ਪਾਏ

ਸੁਨਾਮ ਊਧਮ ਸਿੰਘ ਵਾਲਾ, 4 ਸਤੰਬਰ (ਭੁੱਲਰ, ਧਾਲੀਵਾਲ)- ਸ਼ੋ੍ਰਮਣੀ ਅਕਾਲੀ ਦਲ (ਡੈਮੋਕੇ੍ਰਟਿਕ) ਦੇ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਦੇ ਪਰਿਵਾਰ ਦੀ ਸਿਹਤਯਾਬੀ ਲਈ ਸੁਨਾਮ ਦੀ ਸੰਗਤ ਵਲੋਂ ਸਥਾਨਕ ਗੁਰਦੁਆਰਾ ਸਾਹਿਬ ਮੋਰਾਂਵਾਲੀ ਵਿਖੇ ਸੁਖਮਨੀ ਸਾਹਿਬ ਦੇ ਪਾਠ ...

ਪੂਰੀ ਖ਼ਬਰ »

ਪੈਪਸੀਕੋ ਵਲੋਂ ਚਲਾਈ ਮੁਹਿੰਮ ਤਹਿਤ ਕਿਸਾਨਾਂ ਨੂੰ ਸੈਨੇਟਾਈਜ਼ਰ ਤੇ ਮਾਸਕ ਵੰਡੇ

ਨਦਾਮਪੁਰ/ਚੰਨੋਂ, 4 ਸਤੰਬਰ (ਹਰਜੀਤ ਸਿੰਘ ਨਿਰਮਾਣ)- ਝੋਨੇ ਦੀ ਫ਼ਸਲ ਦੀ ਕਟਾਈ ਅਤੇ ਆਲੂਆਂ ਦੀ ਬਿਜਾਈ ਦੇ ਆ ਰਹੇ ਸੀਜ਼ਨ 'ਚ ਕਿਸਾਨਾਂ ਨੂੰ ਆਉਣ ਵਾਲੀਆਂ ਸਮੱਸਿਆਵਾਂ ਅਤੇ ਕੋਰੋਨਾ ਮਹਾਂਮਾਰੀ ਤੋਂ ਬਚਾ ਲਈ ਪੈਪਸੀਕੋ ਇੰਡੀਆ ਹੋਰਡਿੰਗ ਪ੍ਰਾਈਵੇਟ ਲਿਮ: ਚੰਨੋਂ ਵਲੋਂ ...

ਪੂਰੀ ਖ਼ਬਰ »

ਸੰਤ ਅਤਰ ਸਿੰਘ ਦੀ ਨਗਰੀ ਨੂੰ ਸਾਫ਼-ਸੁਥਰਾ ਬਣਾਉਣ ਲਈ ਚੁੱਕਿਆ ਬੀੜਾ- ਭਾਈ ਜਗਜੀਤ ਸਿੰਘ

ਚੀਮਾ ਮੰਡੀ, 4 ਸਤੰਬਰ (ਜਸਵਿੰਦਰ ਸਿੰਘ ਸ਼ੇਰੋਂ)- ਕਲਗ਼ੀਧਰ ਟਰੱਸਟ ਬੜੂ ਸਾਹਿਬ ਵਲੋਂ ਸੰਤ ਅਤਰ ਸਿੰਘ ਦੀ ਜਨਮ ਨਗਰੀ ਚੀਮਾ ਨੂੰ ਸਾਫ਼ ਸੁਥਰਾ ਬਣਾਉਣ ਲਈ ਸ਼ੁਰੂ ਕੀਤੇ ਸਫ਼ਾਈ ਅਭਿਆਨ ਨੂੰ ਨਗਰ ਦੀਆਂ ਸੰਗਤਾਂ ਦਾ ਭਾਰੀ ਹੁੰਗਾਰਾ ਮਿਲ ਰਿਹਾ ਹੈ | ਅੱਜ ਵੀ ਇਸ ਅਭਿਆਨ ...

ਪੂਰੀ ਖ਼ਬਰ »

ਕੋਰੋਨਾ ਨੂੰ ਲੈ ਕੇ ਫੈਲ ਰਹੀਆਂ ਅਫ਼ਵਾਹਾਂ ਤੋਂ ਸਿਹਤ ਵਿਭਾਗ ਨੇ ਪਿੰਡ ਵਾਸੀਆਂ ਨੂੰ ਕੀਤਾ ਸੁਚੇਤ

ਸੁਨਾਮ ਊਧਮ ਸਿੰਘ ਵਾਲਾ, 4 ਸਤੰਬਰ (ਭੁੱਲਰ, ਧਾਲੀਵਾਲ) - ਐਸ.ਡੀ.ਐਮ. ਸੁਨਾਮ ਮਨਜੀਤ ਕੌਰ ਅਤੇ ਐਸ.ਐਮ.ਓ ਕੋਹਰੀਆਂ ਤੇਜਿੰਦਰ ਸਿੰਘ ਦੇ ਦਿਸਾ ਨਿਰਦੇਸ਼ਾਂ 'ਤੇ ਸਿਹਤ ਵਿਭਾਗ ਦੇ ਕਰਮਚਾਰੀਆਂ ਵਲੋਂ ਕੋਰੋਨਾ ਬਿਮਾਰੀ ਨੂੰ ਲੈ ਕੇ ਫੈਲਾਈਆਂ ਜਾ ਰਹੀਆਂ ਝੂਠੀਆਂ ਅਫਵਾਹਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX