ਤਾਜਾ ਖ਼ਬਰਾਂ


ਤਪਾ ਦੀ ਅਨਾਜ ਮੰਡੀ ਵਿਚ ਝੋਨੇ ਦੀ ਆਮਦ ਹੋਈ ਸ਼ੁਰੂ
. . .  18 minutes ago
ਤਪਾ ਮੰਡੀ, 3 ਅਕਤੂਬਰ (ਵਿਜੇ ਸ਼ਰਮਾ)-ਪੰਜਾਬ ਸਰਕਾਰ ਵਲੋਂ ਇਕ ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਦਾ ਐਲਾਨ ਕੀਤਾ ਗਿਆ ਹੈ। ਅੱਜ ਤਪਾ ਮੰਡੀ ਦੀ ਅਨਾਜ ਮੰਡੀ 'ਚ ਪਿੰਡ ਮੌੜ ਨਾਭਾ ਦਾ ਜ਼ਿਮੀਂਦਾਰ 8 ਏਕੜ ਝੋਨੇ ਦੀ ਫ਼ਸਲ ਲੈ ਕੇ ਆਇਆ। ਜ਼ਿਮੀਂਦਾਰ ਨੇ ਕਿਹਾ...
ਖੇਮਕਰਨ ਪੁਲਿਸ ਨੂੰ ਕਾਮਯਾਬੀ, ਪਾਕਿ ਡਰੋਨ ਵਲੋਂ ਸੁੱਟੀ ਡੇਢ ਪੈਕਟ ਹੈਰੋਇਨ ਬਰਾਮਦ
. . .  6 minutes ago
ਖੇਮਕਰਨ, 3 ਅਕਤੂਬਰ(ਰਾਕੇਸ਼ ਬਿੱਲਾ)-ਖੇਮਕਰਨ ਪੁਲਿਸ ਨੂੰ ਬੀਤੀ ਰਾਤ ਕਾਮਯਾਬੀ ਮਿਲੀ, ਜਦ ਸਰਹੱਦੀ ਪਿੰਡ ਕਲਸ 'ਚ ਪਾਕਿਸਤਾਨੀ ਡਰੋਨ ਵਲੋਂ ਸੁੱਟੀ ਹੈਰੋਇਨ ਨੂੰ ਪੁਲਿਸ ਨੇ ਬਰਾਮਦ ਕਰ ਲਿਆ।ਐਸ.ਐਚ.ਓ. ਇੰਸਪੈਕਟਰ ਕੰਵਲਜੀਤ ਰਾਏ ਨੇ ਦੱਸਿਆ ਕਿ ਕਾਫੀ ਦਿਨਾਂ ਤੋਂ ਗੁਪਤ ਸੂਚਨਾਵਾਂ...
ਸਰਕਾਰੀ ਸਕੂਲ ਚੋਂ ਮਿਲੀ ਨੌਜਵਾਨ ਦੀ ਲਾਸ਼, ਚਿੱਟੇ ਦੀ ਓਵਰਡੋਜ਼ ਨਾਲ ਮੌਤ ਦਾ ਖਦਸ਼ਾ
. . .  42 minutes ago
ਤਲਵੰਡੀ ਸਾਬੋ, 3 ਅਕਤੂਬਰ (ਰਣਜੀਤ ਸਿੰਘ ਰਾਜੂ)-ਨੇੜਲੇ ਪਿੰਡ ਜਗਾ ਰਾਮ ਤੀਰਥ ਦੇ ਸਰਕਾਰੀ ਸੈਕੰਡਰੀ ਸਕੂਲ ਵਿਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਸਵੇਰੇ ਸਕੂਲ ਦੇ ਵਿਹੜੇ 'ਚ ਇੱਕ ਨੌਜਵਾਨ ਦੀ ਲਾਸ਼ ਪਈ ਦਿਖਾਈ ਦਿੱਤੀ, ਜਿਸ ਦੀ ਬਾਂਹ ਵਿੱਚ ਇਕ ਸਰਿੰਜ ਲੱਗੀ ਹੋਈ ਸੀ।ਪਿੰਡ ਵਾਸੀਆਂ...
ਜੰਮੂ ਕਸ਼ਮੀਰ 'ਚ ਬੱਸ ਦੇ ਦੁਰਘਟਨਾਗ੍ਰਸਤ ਹੋਣ ਕਾਰਨ ਇਕ ਦੀ ਮੌਤ, ਦਰਜਨਾਂ ਜ਼ਖ਼ਮੀ
. . .  44 minutes ago
ਜੰਮੂ, 3 ਅਕਤੂਬਰ - ਖੋਰਗਲੀ ਦੇ ਮੋਂਗਰੀ ਤੋਂ ਊਧਮਪੁਰ ਜਾ ਰਹੀ ਇਕ ਬੱਸ ਦੇ ਦੁਰਘਟਨਾਗ੍ਰਸਤ ਹੋਣ ਕਾਰਨ ਇਕ ਯਾਤਰੀ ਦੀ ਮੌਤ ਹੋ ਗਈ, ਜਦਕਿ ਦਰਜਨਾਂ ਜ਼ਖ਼ਮੀ ਹੋ...
ਗੁਰੂਗ੍ਰਾਮ 'ਚ ਡਿਗੀ ਇਮਾਰਤ, 2-3 ਮਜ਼ਦੂਰਾਂ ਦੇ ਦੱਬੇ ਹੋਣ ਦਾ ਖ਼ਦਸ਼ਾ
. . .  about 1 hour ago
ਗੁਰੂਗ੍ਰਾਮ, 3 ਅਕਤੂਬਰ - ਗੁਰੂਗ੍ਰਾਮ ਦੇ ਉਦਯੋਗ ਵਿਹਾਰ ਫ਼ੇਜ਼-1 ਵਿਖੇ ਇਕ ਇਮਾਰਤ ਡਿਗ ਪਈ। ਦਰਅਸਲ ਪੁਰਾਣੀ ਇਮਾਰਤ ਨੂੰ ਢਾਹੁਣ ਦਾ ਕੰਮ ਚੱਲ ਰਿਹਾ ਸੀ, ਇਮਾਰਤ ਡਿਗ ਪਈ। ਪ੍ਰਸ਼ਾਸਨਿਕ ਅਧਿਕਾਰੀਆਂ ਅਨੁਸਾਰ 2-3 ਮਜ਼ਦੂਰਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ...
ਭਾਰਤ 'ਚ ਪਿਛਲੇ 24 ਘੰਟਆਂ ਦੌਰਾਨ ਕੋਰੋਨਾ ਦੇ 3011 ਨਵੇਂ ਮਾਮਲੇ
. . .  about 1 hour ago
ਨਵੀਂ ਦਿੱਲੀ, 3 ਅਕਤੂਬਰ - ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 3011 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ 36,126 ਹੋ ਗਈ...
ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ 26ਵਾਂ ਦਿਨ
. . .  about 2 hours ago
ਮੈਸੂਰ, 3 ਅਕਤੂਬਰ - ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 26ਵਾਂ ਦਿਨ ਹੈ। ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ 'ਭਾਰਤ ਜੋੜੋ ਯਾਤਰਾ' ਦੇ 26ਵੇਂ ਦਿਨ ਦੀ ਸ਼ੁਰੂਆਤ ਕਰਨਾਟਕ ਦੇ...
ਦੁਰਗਾ ਪੰਡਾਲ 'ਚ ਅੱਗ ਲੱਗਣ ਨਾਲ 3 ਮੌਤਾਂ, 64 ਝੁਲਸੇ
. . .  about 2 hours ago
ਲਖਨਊ, 3 ਅਕਤੂਬਰ - ਉੱਤਰ ਪ੍ਰਦੇਸ਼ ਦੇ ਭਦੋਹੀ ਦੇ ਔਰਾਈ ਕਸਬੇ 'ਚ ਬੀਤੀ ਰਾਤ ਦੁਰਗਾ ਪੰਡਾਲ ਨੂੰ ਅੱਗ ਲੱਗਣ ਕਾਰਨ 3 ਜਣਿਆਂ ਦੀ ਮੌਤ ਹੋ ਗਈ, ਜਦਕਿ 64 ਲੋਕ ਝੁਲਸ ਗਏ। ਮ੍ਰਿਤਕਾਂ 'ਚ 12 ਅਤੇ 10 ਸਾਲ ਦੇ 2 ਲੜਕੇ ਅਤੇ ਇਕ 45 ਸਾਲਾਂ ਔਰਤ ਸ਼ਾਮਿਲ ਹਨ। ਝੁਲਸੇ...
ਹਵਾਈ ਫ਼ੌਜ ਨੂੰ ਅੱਜ ਮਿਲਣਗੇ ਸਵਦੇਸ਼ੀ ਲੜਾਕੂ ਹੈਲੀਕਾਪਟਰ
. . .  about 2 hours ago
ਨਵੀਂ ਦਿੱਲੀ, 3 ਅਕਤੂਬਰ - ਭਾਰਤੀ ਹਵਾਈ ਫ਼ੌਜ ਵਿਚ ਅੱਜ ਦੇਸ਼ ਵਿਚ ਵਿਕਸਿਤ ਕੀਤੇ ਲੜਾਕੂ ਹੈਲੀਕਾਪਟਰ ਰਸਮੀ ਤੌਰ 'ਤੇ ਸ਼ਾਮਿਲ ਕੀਤੇ...
ਇੰਗਲੈਂਡ ਹੱਥੋਂ ਆਪਣੇ ਘਰੇਲੂ ਮੈਦਾਨ 'ਤੇ ਟੀ-20 ਲੜੀ ਹਾਰਿਆ ਪਾਕਿਸਤਾਨ
. . .  about 3 hours ago
ਲਾਹੌਰ, 3 ਅਕਤੂਬਰ - ਇੰਗਲੈਂਡ ਨੇ 7ਵੇਂ ਅਤੇ ਆਖ਼ਰੀ ਟੀ-20 ਮੈਚ ਵਿਚ ਪਾਕਿਸਤਾਨ ਨੂੰ ਉਸ ਦੇ ਘਰੇਲੂ ਮੈਦਾਨ 'ਤੇ 67 ਦੌੜਾਂ ਨਾਲ ਹਰਾ ਲੇ ਲੜੀ ਉੱਪਰ 4-3 ਨਾਲ ਕਬਜ਼ਾ ਕਰ ਲਿਆ।ਗੱਦਾਫੀ ਸਟੇਡੀਅਮ 'ਚ ਹੋਏ ਇਸ ਮੈਚ ਵਿਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਮਿਲ 'ਤੇ ਇੰਗਲੈਂਡ ਨੇ ਨਿਰਧਾਰਿਤ 20 ਓਵਰਾਂ 'ਚ 3 ਵਿਕਟਾਂ ਦੇ ਨੁਕਸਾਨ 'ਤੇ 209 ਦੌੜਾਂ...
ਕਿਸਾਨਾਂ ਅੱਜ ਕਰਨਗੇ ਰੇਲਾਂ ਦਾ ਚੱਕਾ ਜਾਮ
. . .  about 3 hours ago
ਅੰਮ੍ਰਿਤਸਰ, 3 ਅਕਤੂਬਰ - ਲਖੀਮਪੁਰ ਘਟਨਾ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਅਤੇ ਅਜੇ ਮਿਸ਼ਰਾ 'ਤੇ ਇਸ ਘਟਨਾ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਦਰਜ ਹੋਏ ਮਾਮਲੇ 'ਚ ਗ੍ਰਿਫ਼ਤਾਰੀ ਕਰਵਾਉਣ ਲਈ ਕਿਸਾਨਾਂ ਵਲੋਂ ਪੰਜਾਬ 'ਚ 17 ਵੱਖ-ਵੱਖ ਥਾਵਾਂ 'ਤੇ ਅੱਜ ਰੇਲ ਰੋਕੋ ਅੰਦੋਲਨ...
⭐ਮਾਣਕ - ਮੋਤੀ⭐
. . .  about 3 hours ago
⭐ਮਾਣਕ - ਮੋਤੀ⭐
ਕੈਨੇਡਾ ਵਿਚ ਭਾਰਤੀ ਹਾਈ ਕਮਿਸ਼ਨ ਨੇ ਟੋਰਾਂਟੋ ਵਿਚ ਭਗਵਦ ਗੀਤਾ ਪਾਰਕ ਦੀ ਭੰਨਤੋੜ ਨੂੰ "ਨਫ਼ਰਤ ਅਪਰਾਧ" ਕਰਾਰ ਦਿੱਤਾ, ਜਾਂਚ ਦੀ ਕੀਤੀ ਮੰਗ
. . .  1 day ago
ਭਾਰਤ ਨੇ ਦੂਜੇ ਟੀ-20 ਚ 16 ਦੌੜਾਂ ਨਾਲ ਹਰਾਇਆ ਦੱਖਣੀ ਅਫ਼ਰੀਕਾ
. . .  1 day ago
ਭਾਰਤ, ਨਿਊਜ਼ੀਲੈਂਡ ਨੇਵੀ ਨੇ ਵ੍ਹਾਈਟ ਸ਼ਿਪਿੰਗ ਇਨਫਰਮੇਸ਼ਨ ਐਕਸਚੇਂਜ ਸਮਝੌਤੇ 'ਤੇ ਕੀਤੇ ਹਸਤਾਖ਼ਰ
. . .  1 day ago
ਗਾਇਕ ਜੀ ਖ਼ਾਨ ਵਲੋਂ ਮੁਆਫ਼ੀ ਮੰਗਣ ਸਮੇਂ ਦੋ ਧੜਿਆਂ ਵਿਚਾਲੇ ਜ਼ਬਰਦਸਤ ਲੜਾਈ ਕਾਰਨ ਸਥਿਤੀ ਤਣਾਅਪੂਰਨ ਬਣੀ
. . .  1 day ago
ਲੁਧਿਆਣਾ ,2 ਅਕਤੂਬਰ (ਪਰਮਿੰਦਰ ਸਿੰਘ ਆਹੂਜਾ ) -ਸਥਾਨਕ ਸੰਗਲਾ ਸ਼ਿਵਾਲਾ ਮੰਦਿਰ ਵਿਚ ਅੱਜ ਦੇਰ ਸ਼ਾਮ ਗਾਇਕ ਜੀ ਖ਼ਾਨ ਵਲੋਂ ਮੁਆਫ਼ੀ ਮੰਗਣ ਸਮੇਂ ਹਿੰਦੂ ...
ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20 - ਭਾਰਤ ਨੇ ਦੱਖਣੀ ਅਫ਼ਰੀਕਾ ਨੂੰ ਜਿੱਤਣ ਲਈ ਦਿੱਤਾ 238 ਦੌੜਾਂ ਦਾ ਟੀਚਾ
. . .  1 day ago
3- ਜੰਮੂ ਅਤੇ ਕਸ਼ਮੀਰ : ਪੁਲਵਾਮਾ ਵਿਚ ਐਸ.ਪੀ.ਓ. ਜਾਵੇਦ ਅਹਿਮਦ ਡਾਰ ਨੂੰ ਅੰਤਿਮ ਸ਼ਰਧਾਂਜਲੀ ਭੇਟ
. . .  1 day ago
ਦਿੱਲੀ : ਚੋਣ ਲੜਨ ਦਾ ਕੋਈ ਇਰਾਦਾ ਨਹੀਂ ਹੈ -ਅਦਾਕਾਰਾ ਕੰਗਨਾ ਰਣੌਤ
. . .  1 day ago
3 ਅਕਤੂਬਰ ਨੂੰਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦਾ 17 ਜਗ੍ਹਾ ਰੇਲ ਚੱਕਾ ਜਾਮ
. . .  1 day ago
ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20- 5 ਓਵਰਾਂ ਬਾਅਦ ਭਾਰਤ 49/0
. . .  1 day ago
ਮੁੰਬਈ, 2 ਅਕਤੂਬਰ-ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20- 5 ਓਵਰਾਂ ਬਾਅਦ ਭਾਰਤ 49/0
ਤਿੰਨ ਮੋਟਰਸਾਈਕਲ ਸਵਾਰਾਂ ਨੇ ਮੈਡੀਕੋਜ ਦੀ ਦੁਕਾਨ ਤੋਂ ਲੈਪਟੋਪ, ਮੋਬਾਈਲ ਤੇ ਨਗਦੀ ਲੁੱਟੀ
. . .  1 day ago
ਜੈਤੋ, 2 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਤਿੰਨ ਮੋਟਰਸਾਈਕਲ ਸਵਾਰਾਂ ਵਲੋਂ ਰਾਮਦਾਸ ਮੈਡੀਕੋਜ ਦੀ ਦੁਕਾਨ ਤੋਂ ਇਕ ਲੈਪਟੋਪ, ਮੋਬਾਈਲ ਤੇ ਨਗਦੀ ਲੁੱਟ ਕੇ ਲੈ ਜਾਣ ਦਾ ਪਤਾ ਲੱਗਿਆ ਹੈ। ਰਾਮਦਾਸ ਮੈਡੀਕੋਜ...
ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20- ਟਾਸ ਜਿੱਤ ਕੇ ਦੱਖਣੀ ਅਫ਼ਰੀਕਾ ਵਲੋਂ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
. . .  1 day ago
ਮੁੰਬਈ, 2 ਅਕਤੂਬਰ-ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20- ਟਾਸ ਜਿੱਤ ਕੇ ਦੱਖਣੀ ਅਫ਼ਰੀਕਾ ਵਲੋਂ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
ਸਾਕਾ ਪੰਜਾ ਸਾਹਿਬ ਨੂੰ ਸਮਰਪਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮਨਾਇਆ ਗਿਆ ਸਮਾਗਮ
. . .  1 day ago
ਸ੍ਰੀ ਅਨੰਦਪੁਰ ਸਾਹਿਬ, 2ਅਕਤੂਬਰ (ਨਿੱਕੂਵਾਲ)- ਸਾਕਾ ਪੰਜਾ ਸਾਹਿਬ ਦੇ ਸ਼ਹੀਦਾਂ ਨੂੰ ਸਮਰਪਿਤ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਦੀਵਾਨ ਹਾਲ 'ਚ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ 'ਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ...
ਪੰਜਾਬ 'ਚ ਕਰੀਬ 50 ਲੱਖ ਘਰਾਂ ਨੂੰ ਸਤੰਬਰ ਮਹੀਨੇ ਦਾ ਜ਼ੀਰੋ ਬਿਜਲੀ ਬਿੱਲ ਆਇਆ: ਭਗਵੰਤ ਮਾਨ
. . .  1 day ago
ਅਹਿਮਦਾਬਾਦ, 2 ਅਕਤੂਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਨ੍ਹੀਂ ਦਿਨੀਂ ਗੁਜਰਾਤ ਦੌਰੇ 'ਤੇ ਹਨ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੰਜਾਬ 'ਚ ਕੇਵਲ 6 ਮਹੀਨੇ ਪਹਿਲਾਂ ਸਾਡੀ ਸਰਕਾਰ ਬਣੀ ਅਤੇ ਅਸੀਂ ਆਪਣਾ ਵਾਅਦਾ ਪੂਰਾ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 21 ਭਾਦੋਂ ਸੰਮਤ 552

ਸਨਅਤ ਤੇ ਵਪਾਰ

ਕਾਰਾਂ ਤੇ ਦੋਪਹੀਆ ਵਾਹਨਾਂ 'ਤੇ ਜੀ.ਐਸ.ਟੀ. 'ਚ ਹੋ ਸਕਦੀ ਹੈ ਵੱਡੀ ਕਟੌਤੀ

ਨਵੀਂ ਦਿੱਲੀ, 4 ਸਤੰਬਰ (ਏਜੰਸੀ)- ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤੇ ਹਨ ਕਿ ਵਾਹਨਾਂ 'ਤੇ ਲੱਗਣ ਵਾਲੇ ਜੀ.ਐਸ.ਟੀ. 'ਚ ਕਟੌਤੀ ਹੋ ਸਕਦੀ ਹੈ | ਉਨ੍ਹਾਂ ਉਮੀਦ ਜਤਾਈ ਕਿ ਜਲਦ ਹੀ ਆਟੋਮੋਟਿਵ ਇੰਡਸਟਰੀ ਲਈ ਚੰਗੀ ਖਬਰ ਆ ਸਕਦੀ ਹੈ | ...

ਪੂਰੀ ਖ਼ਬਰ »

ਚੋਣ ਤੋਂ ਹਫ਼ਤਾ ਪਹਿਲਾਂ ਨਵੇਂ ਸਿਆਸੀ ਇਸ਼ਤਿਹਾਰਾਂ ਨੂੰ ਰੋਕਣ ਲਈ ਫੇਸਬੁੱਕ ਨੇ ਕੀਤੀ ਤਿਆਰੀ

ਸਾਨ ਫਰਾਂਸਿਸਕੋ, 4 ਸਤੰਬਰ (ਐੱਸ.ਅਸ਼ੋਕ ਭੌਰਾ)- ਪ੍ਰਸਿੱਧ ਸੋਸ਼ਲ ਮੀਡੀਆ ਸਾਈਟ ਵਾਲੀ ਫੇਸਬੁੱਕ ਕੰਪਨੀ ਦੇ ਸੀ.ਈ.ਓ. ਮਾਰਕ ਜ਼ੁਕਰਬਰਗ ਨੇ ਵੀਰਵਾਰ ਨੂੰ ਆਪਣੇ ਪਲੇਟਫਾਰਮ 'ਤੇ ਕਿਹਾ ਕਿ ਫੇਸਬੁੱਕ ਨਵੰਬਰ ਦੀਆਂ ਚੋਣਾਂ ਤੋਂ ਇਕ ਹਫਤਾ ਪਹਿਲਾਂ ਨਵੇਂ ਰਾਜਨੀਤਿਕ ...

ਪੂਰੀ ਖ਼ਬਰ »

ਪੀ.ਏ.ਯੂ. ਦੀਆਂ 7 ਨਵੀਆਂ ਕਿਸਮਾਂ ਨੂੰ ਕਾਸ਼ਤ ਲਈ ਪ੍ਰਵਾਨਗੀ

ਲੁਧਿਆਣਾ, 4 ਸਤੰਬਰ (ਪੁਨੀਤ ਬਾਵਾ)- ਪੰਜਾਬ ਰਾਜ ਕਿਸਾਨ ਪ੍ਰਵਾਨਗੀ ਕਮੇਟੀ ਦੀ ਇਕ ਆਨਲਾਈਨ ਮੀਟਿੰਗ ਅੱਜ ਨਿਰਦੇਸ਼ਕ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਡਾ. ਸੁਤੰਤਰ ਕੁਮਾਰ ਏਰੀ ਦੀ ਪ੍ਰਧਾਨਗੀ 'ਚ ਹੋਈ, ਜਿਸ 'ਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਵਿਕਸਿਤ ਕੀਤੀਆਂ ਗਈਆਂ ਵੱਖ-ਵੱਖ ਫ਼ਸਲਾਂ ਦੀਆਂ 7 ਕਿਸਮਾਂ ਨੂੰ ਕਾਸ਼ਤ ਕਰਨ ਲਈ ਪ੍ਰਵਾਨਗੀ ਦਿੱਤੀ ਗਈ | ਪੰਜਾਬ ਰਾਜ ਕਿਸਾਨ ਪ੍ਰਵਾਨਗੀ ਕਮੇਟੀ ਦੇਸੀ ਛੋਲਿਆਂ ਦੀ ਨਵੀਂ ਕਿਸਮ ਪੀ.ਬੀ.ਜੀ-8 ਪ੍ਰਮੁੱਖ ਹੈ | ਇਸ ਕਿਸਮ ਨੂੰ ਸੇਂਜੂ ਅਤੇ ਬਰਾਨੀ ਦੋਵਾਂ ਹਾਲਤਾਂ 'ਚ ਬੀਜਣ ਲਈ ਇਸ ਦੀ ਸਿਫ਼ਾਰਸ਼ ਕੀਤੀ ਗਈ ਹੈ | ਇਹ ਪੱਕਣ 'ਚ 158 ਦਿਨ ਲੈਂਦੀ ਹੈ | ਮਸਰਾਂ ਦੀ ਕਿਸਮ ਐਲ. ਐਲ. 1373 ਮੋਟੇ ਦਾਣਿਆਂ ਵਾਲੀ ਕਿਸਮ ਹੈ, ਇਹ ਪੱਕਣ ਲਈ 137 ਦਿਨ ਲੈਂਦੀ ਹੈ ਅਤੇ ਕੁੰਗੀ ਰੋਗ ਦਾ ਟਾਕਰਾ ਕਰਨ ਦੇ ਭਲੀਭਾਂਤ ਸਮਰੱਥ ਹੈ | ਸਰ੍ਹੋਂ ਦੀ ਕਿਸਮ ਪੀ.ਜੀ.ਐਸ.ਐੱਚ. 1707 ਭਾਰਤ ਦੀ ਪਹਿਲੀ ਹਾਈਬਿ੍ਡ ਕਨੋਲਾ ਸਰ੍ਹੋਂ ਹੈ | ਜਵੀ ਦੀਆਂ ਦੋ ਕਿਸਮਾਂ ਓ.ਐਲ.-13 ਅਤੇ ਓ.ਐਲ-14 ਨੂੰ ਵੀ ਕਮੇਟੀ ਵਲੋਂ ਆਮ ਕਾਸ਼ਤ ਲਈ ਪ੍ਰਵਾਨ ਕਰ ਲਿਆ ਗਿਆ | ਚਾਰਿਆਂ ਦੇ ਖੇਤਰ 'ਚ ਪੰਜਾਬ ਰਾਈ ਘਾਹ-2 ਨੂੰ ਵੀ ਪ੍ਰਵਾਨ ਕੀਤਾ ਗਿਆ | ਪੁਦੀਨੇ ਦੀ ਨਵੀਂ ਕਿਸਮ ਸੀ.ਆਈ.ਐਮ.-ਕ੍ਰਾਂਤੀ ਨੂੰ ਵੀ ਪ੍ਰਵਾਨ ਕੀਤਾ ਗਿਆ, ਇਹ ਕਿਸਮ ਅਖੀਰ ਜਨਵਰੀ ਤੋਂ ਅੱਧ ਫਰਵਰੀ ਤੱਕ ਲਾਉਣ ਲਈ ਢੁੱਕਵੀਂ ਹੈ | ਇਸ ਮੀਟਿੰਗ 'ਚ ਪੀ.ਏ.ਯੂ. ਦੇ ਨਿਰਦੇਸ਼ਕ ਖੋਜ ਡਾ. ਨਵਤੇਜ ਸਿੰਘ ਬੈਂਸ, ਨਿਰਦੇਸ਼ਕ ਪਸਾਰ ਸਿੱਖਿਆ ਡਾ. ਜਸਕਰਨ ਸਿੰਘ ਮਾਹਲ, ਡਾ. ਗੁਰਮੀਤ ਸਿੰਘ ਮਾਂਗਟ, ਡਾ. ਗੁਰਮੀਤ ਸਿੰਘ ਬੁੱਟਰ ਤੇ ਹੋਰ ਵਿਗਿਆਨੀ ਸ਼ਾਮਿਲ ਸਨ |

ਖ਼ਬਰ ਸ਼ੇਅਰ ਕਰੋ

 

ਸਟੇਟ ਬੈਂਕ ਵਲੋਂ ਖਾਤਾਧਾਰਕਾਂ ਨੂੰ ਵੱਡੀ ਰਾਹਤ

ਨਵੀਂ ਦਿੱਲੀ, 4 ਸਤੰਬਰ (ਏਜੰਸੀ)-ਦੇਸ਼ ਦੇ ਵੱਡੇ ਸਟੇਟ ਬੈਂਕ ਆਫ਼ ਇੰਡੀਆ ਨੇ ਖਾਤਾਧਾਰਕਾਂ ਨੂੰ ਇਕ ਵੱਡੀ ਰਾਹਤ ਦਿੱਤੀ ਹੈ | ਬੈਂਕ ਨੇ ਐਲਾਨ ਕੀਤਾ ਹੈ ਕਿ ਹੁਣ ਹਰ 6 ਮਹੀਨਿਆਂ 'ਚ ਵਿਆਜ਼ ਦਰਾਂ ਦੀ ਸਮੀਖਿਆ ਕੀਤੀ ਜਾਵੇਗੀ | ਇਸ ਫੈਸਲੇ ਦਾ ਸਿੱਧਾ ਫਾਇਦਾ ਘਰ ਲਈ ਕਰਜ਼, ...

ਪੂਰੀ ਖ਼ਬਰ »

ਬ੍ਰੋਕਰਜ਼ ਨੂੰ ਮਾਰਜਿਨ ਨਿਯਮਾਂ 'ਤੇ ਮਿਲੀ ਵੱਡੀ ਰਾਹਤ 8 ਸੇਬੀ ਨੇ ਪੈਨਾਲਟੀ ਨੂੰ ਲੈ ਕੇ ਦਿੱਤਾ ਫ਼ੈਸਲਾ

ਨਵੀਂ ਦਿੱਲੀ, 4 ਸਤੰਬਰ (ਏਜੰਸੀ)-'ਸੇਬੀ' ਨੇ ਨਵੇਂ ਮਾਰਜਿਨ ਨਿਯਮਾਂ ਨੂੰ ਲੈ ਕੇ ਬ੍ਰੋਕਰਜ਼ ਨੂੰ ਵੱਡੀ ਰਾਹਤ ਦਿੱਤੀ ਹੈ | 'ਸੇਬੀ' ਨੇ ਬ੍ਰੋਕਰਜ਼ ਨੂੰ 15 ਸਤੰਬਰ ਤੱਕ ਮਾਰਜਿਨ 'ਚ ਕਮੀ ਰਹਿਣ 'ਤੇ ਜਾਂ ਮਾਰਜਿਨ ਨਹੀਂ ਵਸੂਲਣ 'ਤੇ ਪੈਨਾਲਟੀ (ਹਰਜਾਨਾ) ਨਾ ਲੈਣ ਦਾ ਫੈਸਲਾ ...

ਪੂਰੀ ਖ਼ਬਰ »

'ਅਦਿੱਤਿਆ ਬਿਰਲਾ ਆਈਡੀਆ ਪੇਮੈਂਟਸ ਬੈਂਕ' ਬੈਂਕਿੰਗ ਕੰਪਨੀ ਵਜੋਂ ਸਮਾਪਤ

ਨਵੀਂ ਦਿੱਲੀ, 4 ਸਤੰਬਰ (ਏਜੰਸੀ)-ਭਾਰਤੀ ਰਿਜ਼ਰਵ ਬੈਂਕ ਨੇ ਅਦਿੱਤਿਆ ਬਿਰਲਾ ਆਈਡੀਆ ਪੇਮੈਂਟਸ ਬੈਂਕ ਦਾ ਬੈਕਿੰਗ ਨਿਯਮ ਐਕਟ ਤਹਿਤ ਬੈਂਕਿੰਗ ਕੰਪਨੀ ਦਾ ਦਰਜਾ ਸਮਾਪਤ ਕਰ ਦਿੱਤਾ ਹੈ | ਪਿਛਲੇ ਸਾਲ ਨਵੰਬਰ 'ਚ ਰਿਜ਼ਰਵ ਬੈਂਕ ਨੇ ਕਿਹਾ ਸੀ ਕਿ ਅਦਿੱਤਿਆ ਬਿਰਲਾ ਆਈਡੀਆ ...

ਪੂਰੀ ਖ਼ਬਰ »

ਸਰਕਾਰ ਤੋਂ ਐਲ ਐਾਡ ਟੀ ਡਿਫੈਂਸ ਨੂੰ ਪਿਨਾਕ ਹਥਿਆਰ ਪ੍ਰਣਾਲੀ ਦੀ ਸਪਲਾਈ ਲਈ ਮਿਲਿਆ ਠੇਕਾ

ਨਵੀਂ ਦਿੱਲੀ, 4 ਸਤੰਬਰ (ਏਜੰਸੀ)-ਇੰਜੀਨੀਅਰਿੰਗ ਤੇ ਨਿਰਮਾਣ ਖੇਤਰ ਦੀ ਪ੍ਰਮੁੱਖ ਕੰਪਨੀ 'ਲਾਰਸਨ ਐਾਡ ਟੂਬਰੋ' (ਐਲ ਐਾਡ ਟੀ) ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਸ ਦੀ ਰੱਖਿਆ ਸ਼ਾਖਾ ਨੂੰ ਭਾਰਤੀ ਰੱਖਿਆ ਮੰਤਰਾਲੇ ਤੋਂ ਪਿਨਾਕ ਹਥਿਆਰ ਪ੍ਰਣਾਲੀ ਦੀ ਸਪਲਾਈ ਲਈ ਠੇਕਾ ...

ਪੂਰੀ ਖ਼ਬਰ »

ਰਿਜ਼ਰਵ ਬੈਂਕ ਨੇ ਤਰਜੀਹੀ ਸੈਕਟਰ ਨਾਲ ਜੁੜੇ ਸੋਧੇ ਦਿਸ਼ਾ-ਨਿਰਦੇਸ਼ ਕੀਤੇ ਜਾਰੀ

ਨਵੀਂ ਦਿੱਲੀ, 4 ਸਤੰਬਰ (ਏਜੰਸੀ)-ਭਾਰਤੀ ਰਿਜ਼ਰਵ ਬੈਂਕ ਨੇ ਸ਼ੁੱਕਰਵਾਰ ਨੂੰ ਤਰਜੀਹੀ ਸੈਕਟਰ (ਪ੍ਰਾਰਿਓਰਟੀ ਸੈਕਟਰ ਲੈਂਡਿੰਗ) ਨਾਲ ਜੁੜੇ ਸੋਧੇ ਹੋਏ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ | ਕੇਂਦਰੀ ਬੈਂਕ ਨੇ ਕਿਹਾ ਹੈ ਸਾਰੇ ਸਬੰਧਿਤ ਪੱਖਾਂ ਨਾਲ ਵਿਆਪਕ ਵਿਚਾਰ ਚਰਚਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX